ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  1 day ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 day ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  1 day ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 day ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  1 day ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  1 day ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਪਹਿਲਾ ਸਫ਼ਾ

ਸ਼ਹੀਦ ਜਵਾਨ ਦੀ ਅਰਥੀ ਨੂੰ ਮੋਢਾ ਦਿੱਤਾ ਮੁੱਖ ਮੰਤਰੀ ਨੇ

• ਪਰਿਵਾਰਕ ਮੈਂਬਰਾਂ ਨਾਲ ਚਿਖਾ ਨੂੰ ਅਗਨੀ ਦਿਖਾਈ • ਸ਼ਹੀਦ ਗੱਜਣ ਸਿੰਘ ਅਮਰ ਰਹੇ, ਪਾਕਿ ਮੁਰਦਾਬਾਦ ਦੇ ਗੂੰਜੇ ਨਾਅਰੇ ਨੂਰਪੁਰ ਬੇਦੀ, 13 ਅਕਤੂਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਘਟਨਾ ਮਾਮਲੇ 'ਚ ਕਾਂਗਰਸ ਦੇ ਵਫ਼ਦ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ

• ਸੁਪਰੀਮ ਕੋਰਟ ਦੇ ਮੌਜੂਦਾ ਜੱਜਾਂ ਤੋਂ ਜਾਂਚ ਕਰਵਾਉਣ ਦੀ ਮੰਗ • ਗ੍ਰਹਿ ਰਾਜ ਮੰਤਰੀ ਨੂੰ ਫੌਰਨ ਬਰਖ਼ਾਸਤ ਕੀਤਾ ਜਾਵੇ-ਰਾਹੁਲ ਨਵੀਂ ਦਿੱਲੀ, 13 ਅਕਤੂਬਰ (ਜਗਤਾਰ ਸਿੰਘ)-ਲਖੀਮਪੁਰ ਖੀਰੀ 'ਚ ਹੋਈ ਘਟਨਾ ਸੰਬੰਧੀ ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੇ ਵਫ਼ਦ ...

ਪੂਰੀ ਖ਼ਬਰ »

ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਤੋਂ ਇਨਕਾਰ

ਲਖੀਮਪੁਰ ਖੀਰੀ, 13 ਅਕਤੂਬਰ (ਪੀ.ਟੀ.ਆਈ.)-ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਅਦਾਲਤ ਨੇ ਮੁੱਖ ਮੁਲਜ਼ਮ ਕੇਂਦਰੀ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਦਕਿ ਇਸ ਮਾਮਲੇ 'ਚ ਪੁਲਿਸ ਨੇ 2 ਹੋਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਬੀ.ਐਸ.ਐਫ. ਹੁਣ ਸਰਹੱਦ ਤੋਂ 50 ਕਿ. ਮੀ. ਅੰਦਰ ਤੱਕ ਕਰ ਸਕੇਗੀ ਕਾਰਵਾਈ

ਨਵੀਂ ਦਿੱਲੀ, 13 ਅਕਤੂਬਰ (ਇੰਟ.)-ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਬੀ.ਐਸ.ਐਫ. ਦੇ ਅਧਿਕਾਰ ਖ਼ੇਤਰ 'ਚ ਇਜ਼ਾਫ਼ਾ ਕਰਦੇ ਹੋਏ ਉਨ੍ਹਾਂ ਦੇ ਅਧਿਕਾਰ ਖ਼ੇਤਰ ਨੂੰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤੱਕ ਕਰ ਦਿੱਤਾ ਹੈ ਅਤੇ ਹੁਣ ਬੀ. ਐਸ. ਐਫ. ਅਧਿਕਾਰੀਆਂ ਨੂੰ ਗਿ੍ਫ਼ਤਾਰੀ, ਤਲਾਸ਼ੀ ਤੇ ਜ਼ਬਤੀ ਦੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ | ਬੀ.ਐਸ.ਐਫ. ਅਧਿਕਾਰੀ ਪੰਜਾਬ, ਪੱਛਮੀ ਬੰਗਾਲ ਤੇ ਆਸਾਮ 'ਚ ਗਿ੍ਫ਼ਤਾਰੀ ਅਤੇ ਤਲਾਸ਼ੀ ਲੈ ਸਕਣਗੇ | ਬੀ.ਐਸ.ਐਫ. ਨੂੰ ਸੀ.ਆਰ.ਪੀ.ਸੀ., ਪਾਸਪੋਰਟ ਐਕਟ ਐਂਡ ਪਾਸਪੋਰਟ (ਐਂਟਰੀ ਟੂ ਇੰਡੀਆ) ਐਕਟ ਤਹਿਤ ਇਹ ਕਾਰਵਾਈ ਕਰਨ ਦਾ ਅਧਿਕਾਰ ਮਿਲਿਆ ਹੈ | ਆਸਾਮ, ਪੱਛਮੀ ਬੰਗਾਲ ਤੇ ਪੰਜਾਬ 'ਚ ਬੀ.ਐਸ.ਐਫ. ਨੂੰ ਪੁਲਿਸ ਦੀ ਤਰਜ਼ 'ਤੇ ਤਲਾਸ਼ੀ ਅਤੇ ਗਿ੍ਫ਼ਤਾਰੀ ਦਾ ਅਧਿਕਾਰ ਮਿਲ ਗਿਆ ਹੈ | ਬੀ.ਐਸ.ਐਫ. ਦੇ ਅਧਿਕਾਰੀ ਤਿੰਨ ਰਾਜਾਂ 'ਚ ਬੰਗਲਾਦੇਸ਼ ਤੇ ਪਾਕਿਸਤਾਨ ਸਰਹੱਦ ਤੋਂ 50 ਕਿਲੋਮੀਟਰ ਦੂਰ ਦੇਸ਼ ਦੇ ਰਾਜਾਂ 'ਚ ਕਾਰਵਾਈ ਕਰ ਸਕਣਗੇ | ਪਹਿਲਾਂ ਇਹ ਹੱਦ 15 ਕਿਲੋਮੀਟਰ ਸੀ | ਇਸ ਤੋਂ ਇਲਾਵਾ ਬੀ.ਐਸ.ਐਫ. ਨਾਗਾਲੈਂਡ, ਮਿਜ਼ੋਰਮ, ਤਿ੍ਪੁਰਾ, ਮਣੀਪੁਰ ਤੇ ਲੱਦਾਖ 'ਚ ਵੀ ਤਲਾਸ਼ੀ ਤੇ ਗਿ੍ਫ਼ਤਾਰੀ ਦੇ ਯੋਗ ਹੋਵੇਗੀ |
ਬੀ.ਐਸ.ਐਫ. ਦੇ ਅਧਿਕਾਰ: ਸਰਹੱਦੀ ਸੁਰੱਖਿਆ ਬਲ ਐਕਟ, 1968 ਦੀ ਧਾਰਾ 139 ਕੇਂਦਰ ਨੂੰ ਸ਼ਕਤੀ ਪ੍ਰਦਾਨ ਕਰਦੀ ਹੈ ਕਿ ਉਹ ਸਮੇਂ-ਸਮੇਂ ਤੇ ਸਰਹੱਦੀ ਬਲ ਦੇ ਕਾਰਜ ਖ਼ੇਤਰ ਅਤੇ ਖ਼ੇਤਰ ਬਾਰੇ ਸੂਚਿਤ ਕਰੇ | ਕੇਂਦਰੀ ਗ੍ਰਹਿ ਮੰਤਰਾਲੇ ਨੇ ਸਰਹੱਦੀ ਖ਼ੇਤਰਾਂ ਦੀ ਅਨੁਸੂਚੀ 'ਚ ਸੋਧ ਕਰਦਿਆਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿੱਥੇ ਬੀ.ਐਸ.ਐਫ. ਕੋਲ ਪਾਸਪੋਰਟ, ਐਨ.ਡੀ.ਪੀ.ਐਸ. ਤੇ ਕਸਟਮਜ਼ ਐਕਟ ਵਰਗੇ ਐਕਟਾਂ ਅਧੀਨ ਤਲਾਸ਼ੀ, ਜ਼ਬਤ ਅਤੇ ਗਿ੍ਫ਼ਤਾਰੀ ਦੀਆਂ ਸ਼ਕਤੀਆਂ ਹੋਣਗੀਆਂ |

ਖ਼ਬਰ ਸ਼ੇਅਰ ਕਰੋ

 

ਪ੍ਰਧਾਨ ਮੰਤਰੀ ਵਲੋਂ 100 ਲੱਖ ਕਰੋੜ ਦੀ ਗਤੀ ਸ਼ਕਤੀ ਯੋਜਨਾ ਦੀ ਸ਼ੁਰੂਆਤ

ਯੋਜਨਾ 21ਵੀਂ ਸਦੀ ਦੇ ਭਾਰਤ ਦੇ ਨਿਰਮਾਣ ਲਈ ਨਵੀਂ ਊਰਜਾ ਪ੍ਰਦਾਨ ਕਰੇਗੀ- ਮੋਦੀ ਨਵੀਂ ਦਿੱਲੀ, 13 ਅਕਤੂਬਰ (ਜਗਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 'ਪ੍ਰਧਾਨ ਮੰਤਰੀ ਗਤੀ ਸ਼ਕਤੀ ਯੋਜਨਾ' ਦੀ ਸ਼ੁਰੂਆਤ ਕੀਤੀ | ਦੇਸ਼ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 100 ...

ਪੂਰੀ ਖ਼ਬਰ »

ਪੰਜਾਬ ਦੇ ਵਪਾਰੀਆਂ ਨਾਲ ਕੇਜਰੀਵਾਲ ਨੇ ਕੀਤੇ 10 ਵਾਅਦੇ

ਜਲੰਧਰ 'ਚ ਵਪਾਰੀਆਂ ਤੇ ਸਨਅਤਕਾਰਾਂ ਨਾਲ ਕੀਤੀ ਮੀਟਿੰਗ ਜਲੰਧਰ ਛਾਉਣੀ, 13 ਅਕਤੂਬਰ (ਪਵਨ ਖਰਬੰਦਾ)-ਆਮ ਆਦਮੀ ਪਾਰਟੀ ਦੀ ਪੰਜਾਬ 'ਚ ਸਰਕਾਰ ਬਣਨ 'ਤੇ ਵਪਾਰੀਆਂ ਅਤੇ ਸਨਅਤਕਾਰਾਂ ਦੇ ਅਦਾਰਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਕੀਤੀਆਂ ਜਾਣ ਵਾਲੀਆਂ ਛਾਪੇਮਾਰੀਆਂ ਨੂੰ ...

ਪੂਰੀ ਖ਼ਬਰ »

ਤਰਾਲ 'ਚ ਮੁਕਾਬਲੇ ਦੌਰਾਨ ਜੈਸ਼ ਦਾ ਕਮਾਂਡਰ ਹਲਾਕ

ਸ੍ਰੀਨਗਰ, 13 ਅਕਤੂਬਰ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਅਵੰਤੀਪੁਰਾ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਨੂੰ ਉਸ ਵੇਲੇ ਭਾਰੀ ਸਫ਼ਲਤਾ ਮਿਲੀ ਜਦ ਉਨ੍ਹਾਂ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਨੂੰ ਹਲਾਕ ਕਰ ਦਿੱਤਾ | ਤਰਾਲ ਦੇ ਤੁਲਵਨੀ ਇਲਾਕੇ ਦੇ ਵਾਗਡ ਪਿੰਡ 'ਚ ...

ਪੂਰੀ ਖ਼ਬਰ »

ਅੱਤਵਾਦੀਆਂ ਵਲੋਂ ਮਾਰੀ ਗਈ ਪਿ੍ੰ. ਸੁਪਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਗਿਆਨੀ ਹਰਪ੍ਰੀਤ ਸਿੰਘ, ਢੀਂਡਸਾ, ਸਰਨਾ, ਜੀ.ਕੇ., ਫਾਰੂਕ ਅਬਦੁੱਲਾ ਸਮੇਤ ਕਈ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਸ੍ਰੀਨਗਰ, 13 ਅਕਤੂਬਰ (ਮਨਜੀਤ ਸਿੰਘ)- ਸ੍ਰੀਨਗਰ 'ਚ ਪਿਛਲੇ ਦਿਨੀਂ ਅੱਤਵਾਦੀਆਂ ਵਲੋਂ ਮਾਰੀ ਗਈ ਪਿ੍ੰਸੀਪਲ ਦੇ ਸ਼ਰਧਾਂਜਲੀ ਸਮਾਗਮ 'ਚ ਕਈ ...

ਪੂਰੀ ਖ਼ਬਰ »

ਡਾ. ਮਨਮੋਹਨ ਸਿੰਘ ਏਮਜ਼ 'ਚ ਦਾਖ਼ਲ

ਨਵੀਂ ਦਿੱਲੀ, 13 ਅਕਤੂਬਰ (ਪੀ. ਟੀ. ਆਈ.)- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਬੁਖਾਰ ਤੋਂ ਬਾਅਦ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਬੁੱਧਵਾਰ ਸ਼ਾਮ ਇਥੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਚ ਦਾਖਲ ਕਰਵਾਇਆ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੇਂਦਰ ਨੂੰ ਕਰੇਗੀ ਫ਼ੈਸਲੇ 'ਤੇ ਮੁੜ ਵਿਚਾਰ ਦੀ ਅਪੀਲ

ਬੀ.ਐਸ.ਐਫ. ਦਾ ਦਾਇਰਾ ਵਧਾਉਣ ਨੂੰ ਲੈ ਕੇ ਸੂਬੇ 'ਚ ਸਿਆਸਤ ਗਰਮਾਈ ਚੰਡੀਗੜ੍ਹ, 13 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਰਹੱਦੀ ਰਾਜਾਂ 'ਚ ਸੀਮਾ ਸੁਰੱਖਿਆ ਬਲ (ਬੀ. ਐਸ. ਐਫ.) ਦੇ ਅਧਿਕਾਰ ਖ਼ੇਤਰ ਦਾ ਦਾਇਰਾ ਵਧਾਉਣ ਦੇ ਕੇਂਦਰ ਦੇ ਫ਼ੈਸਲੇ ਨਾਲ ਪੰਜਾਬ 'ਚ ਸਿਆਸਤ ਗਰਮਾ ਗਈ ਹੈ | ...

ਪੂਰੀ ਖ਼ਬਰ »

ਕਿਸਾਨ ਹੁਣ 16 ਨੂੰ ਸਾੜਨਗੇ ਭਾਜਪਾ ਆਗੂਆਂ ਦੇ ਪੁਤਲੇ

ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ 15 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ...

ਪੂਰੀ ਖ਼ਬਰ »

ਦੇਸ਼ ਦੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ-ਚੰਨੀ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਬੀ.ਐਸ.ਐਫ. ਨੂੰ ਅੰਤਰਰਾਸ਼ਟਰੀ ਸਰਹੱਦ ਤੋਂ 50 ਕਿਲੋਮੀਟਰ ਦੇ ਖੇਤਰ ਤੱਕ ਤਲਾਸ਼ੀ ਲੈਣ ਤੇ ਗਿ੍ਫ਼ਤਾਰੀਆਂ ਦੇਣ ਦੇ ਅਧਿਕਾਰ ਦੇ ਕੇਂਦਰ ਦੇ ਕਦਮ ਨੂੰ ਦੇਸ਼ ਦੇ ਸੰਘੀ ਢਾਂਚੇ 'ਤੇ ਹਮਲਾ ਕਰਾਰ ਦਿੱਤਾ ਹੈ | ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਵਲੋਂ ਸਮਰਥਨ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦਾ ਸਮਰਥਨ ਕਰਦਿਆਂ ਕਿਹਾ ਕਿ ਕੇਂਦਰੀ ਹਥਿਆਰਬੰਦ ਬਲਾਂ ਦੇ ਮੁੱਦੇ ਨੂੰ ਰਾਜਨੀਤੀ 'ਚ ਨਹੀਂ ਘਸੀਟਿਆ ਜਾਣਾ ਚਾਹੀਦਾ | ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਦੀ ਵਧਦੀ ਮੌਜੂਦਗੀ ਤੇ ਸ਼ਕਤੀਆਂ ਹੀ ਸਾਨੂੰ ਮਜ਼ਬੂਤ ...

ਪੂਰੀ ਖ਼ਬਰ »

ਪਿਛਲੇ ਦਰਵਾਜ਼ੇ ਰਾਹੀਂ ਅੱਧੇ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ-ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਤਕਰੀਬਨ ਅੱਧੇ ਸੂਬੇ ਦੀ ਵਾਗਡੋਰ ਬੀ.ਐਸ.ਐਫ. ਨੂੰ ਸੌਂਪਣ ਦੀ ਕਾਰਵਾਈ ਨੂੰ ਪਿਛਲੇ ਦਰਵਾਜ਼ੇ ਰਾਹੀਂ ਤਕਰੀਬਨ ਅੱਧੇ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ ਕਰਨਾ ਕਰਾਰ ਦਿੱਤਾ ਹੈ | ਪਾਰਟੀ ਦੇ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ...

ਪੂਰੀ ਖ਼ਬਰ »

ਕੀ ਚੰਨੀ ਨੇ ਅਣਜਾਣੇ 'ਚ ਅੱਧਾ ਪੰਜਾਬ ਕੇਂਦਰ ਨੂੰ ਸੌ ਾਪ ਦਿੱਤਾ-ਜਾਖੜ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਦੇ ਫ਼ੈਸਲੇ 'ਤੇ ਇਤਰਾਜ਼ ਚੱੁਕਦਿਆਂ ਮੁੱਖ ਮੰਤਰੀ ਤੋਂ ਪੁੱਛਦੇ ਹੋਏ ਟਵੀਟ ਕੀਤਾ ਕਿ ਕੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਣਜਾਣੇ 'ਚ ਪੰਜਾਬ ਦਾ ਅੱਧਾ ਹਿੱਸਾ ਕੇਂਦਰ ਸਰਕਾਰ ਨੂੰ ਸੌਂਪ ਦਿੱਤਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਾਂਗੇ-ਰੰਧਾਵਾ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ ਹੈ | ਜਾਰੀ ਇਕ ਬਿਆਨ 'ਚ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਮਾਮਲਿਆਂ ਦਾ ਵਿਭਾਗ ਵੀ ਹੈ, ਨੇ ਕਿਹਾ ਕਿ ਮਾਮਲੇ ਦੇ ਹੱਲ ਲਈ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX