ਤਾਜਾ ਖ਼ਬਰਾਂ


ਆਈ.ਪੀ.ਐਲ. 2021: ਮੁੰਬਈ ਨੇ ਕੋਲਕਾਤਾ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2021: ਮੁੰਬਈ ਨੇ ਕੋਲਕਾਤਾ ਨੂੰ 153 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ਾ ਤਸਕਰਾਂ ਪਾਸੋਂ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ ਕਰਕੇ ਰਿਸ਼ਵਤ ਲੈ ਕੇ ਛੱਡਣ ਵਾਲੇ ਇੰਸਪੈਕਟਰ, ਹੌਲਦਾਰ ਸਮੇਤ 5 ਖ਼ਿਲਾਫ਼ ਕੇਸ ਦਰਜ
. . .  1 day ago
ਤਰਨ ਤਾਰਨ, 13 ਅਪ੍ਰੈਲ (ਪਰਮਜੀਤ ਜੋਸ਼ੀ)-ਤਰਨ ਤਾਰਨ ਪੁਲਿਸ ਲਾਈਨ ਵਿਖੇ ਤਾਇਨਾਤ ਇੰਸਪੈਕਟਰ ਬਲਜੀਤ ਸਿੰਘ ਵਲੋਂ ਇਕ ਹੈੱਡ ਕਾਂਸਟੇਬਲ ਨਾਲ ਮਿਲ ਕੇ ਦੋ ਵਿਅਕਤੀਆਂ ਪਾਸੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕਰਨ ਤੋਂ ਬਾਅਦ ...
ਲਾਹੌਰ ਗੁਰਦਵਾਰਾ ਡੇਰਾ ਸਾਹਿਬ ਤੋਂ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੁੰਦੇ ਸਿੱਖ ਯਾਤਰੂ
. . .  1 day ago
ਆਈ.ਪੀ.ਐਲ. 2021: ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਮੁੰਬਈ ਨੂੰ ਬੱਲੇਬਾਜ਼ੀ ਲਈ ਦਿੱਤਾ ਸੱਦਾ
. . .  1 day ago
 
ਚੰਡੀਗੜ੍ਹ ਵਿਚ ਹੁਣ ਕਰਫਿਊ ਰਾਤ 10 ਵਜੇ ਤੋਂ, ਰਾਕ ਗਾਰਡਨ ਅਗਲੇ ਹੁਕਮਾਂ ਤੱਕ ਬੰਦ
. . .  1 day ago
ਚੰਡੀਗੜ੍ਹ, 13 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਵਲੋਂ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ ਗਈ , ਜਿਸ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ...
ਫਾਜ਼ਿਲਕਾ ਦੀਆਂ ਮੰਡੀਆਂ ਵਿਚ ਨਹੀਂ ਸ਼ੁਰੂ ਹੋਈ ਸਰਕਾਰੀ ਖ੍ਰੀਦ
. . .  1 day ago
ਫਾਜ਼ਿਲਕਾ, 13 ਅਪ੍ਰੈਲ (ਦਵਿੰਦਰ ਪਾਲ ਸਿੰਘ) - ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਇਸ ਵਾਰ 1 ਅਪ੍ਰੈਲ ਦੀ ਥਾਂ 10 ਅਪ੍ਰੈਲ ਨੂੰ ਸ਼ੁਰੂ ਕਰਨ ਦਾ ਫੈਸਲਾ ਕੀਤਾ, ਪਰ ਫ਼ਾਜ਼ਿਲਕਾ ਜ਼ਿਲੇ ਵਿਚ ਕਿਸੇ ਵੀ ਮੰਡੀ ਵਿਚ ਸਰਕਾਰੀ ਖਰੀਦ ਸ਼ੁਰੂ ਨਾ ...
ਜ਼ਿਲ੍ਹੇ 'ਚ 71 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  1 day ago
ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 71 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15451 ਅਤੇ...
ਟੀ.ਵੀ. ਸੀਰੀਅਲ ਦੇਖ ਕੇ ਦਾਦੀ ਦਾ ਕਤਲ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ
. . .  1 day ago
ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ) - ਟੀ.ਵੀ. 'ਤੇ ਚੱਲਣ ਵਾਲੇ ਸੀਰੀਅਲ 'ਸੀ.ਆਈ.ਡੀ. ਅਤੇ ਕ੍ਰਾਈਮ ਪੈਟਰੋਲ' ਨੂੰ ਦੇਖ ਕੇ ਆਪਣੀ ਦਾਦੀ ਦਾ ਕਤਲ ਕਰਨ ਵਾਲੇ ਮਾਮਲੇ ਨੂੰ ਹੱਲ ਕਰਦਿਆਂ...
ਵਿਸਾਖੀ ਨਹਾਉਣ ਗਈਆਂ ਦੋ ਲੜਕੀਆਂ ਬਿਆਸ ਦਰਿਆ ਵਿਚ ਰੁੜ੍ਹੀਆਂ
. . .  1 day ago
ਭੈਣੀ ਮੀਆਂ ਖਾਂ , 13 ਅਪ੍ਰੈਲ (ਜਸਬੀਰ ਸਿੰਘ ਬਾਜਵਾ) - ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਮੌਚਪੁਰ ਦੀਆਂ ਦੋ ਲੜਕੀਆਂ ਦਰਿਆ ਬਿਆਸ ਵਿਚ ਨਹਾਉਣ ਸਮੇਂ ਰੁੜ੍ਹ ਗਈਆਂ ਹਨ। ਪਿੰਡ ਵਾਸੀਆਂ ਨੇ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 302 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 13 ਅਪ੍ਰੈਲ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ , ਅੱਜ 302 ਨਵੇਂ ਮਾਮਲੇ ਸਾਹਮਣੇ...
ਮੰਡੀ ਘੁਬਾਇਆ 'ਚ ਸਰਕਾਰ ਦੇ ਆਦੇਸ਼ਾਂ ਦੀ ਨਿਕਲ ਰਹੀ ਹੈ ਫੂਕ, ਨਹੀ ਹੋ ਰਹੀ ਖ਼ਰੀਦ
. . .  1 day ago
ਮੰਡੀ ਘੁਬਾਇਆ ,13 ਅਪ੍ਰੈਲ (ਅਮਨ ਬਵੇਜਾ ) - ਪੰਜਾਬ ਦੀ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਕਰਨ ਲਈ 10 ਅਪ੍ਰੈਲ ਤੱਕ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ...
ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ, ਆਏ 46 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਮੋਗਾ , 13 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ ਹੋ ਗਈਆਂ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 110 'ਤੇ ਪੁੱਜ ਗਿਆ ਹੈ । ਅੱਜ ਇਕੋ ਦਿਨ 46 ਹੋਰ ਨਵੇਂ ...
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ
. . .  1 day ago
ਅੰਮ੍ਰਿਤਸਰ, 13 ਅਪ੍ਰੈਲ (ਜੱਸ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ...
ਸਿੱਖਿਆ ਸਕੱਤਰ ਪੰਜਾਬ ਨੇ ਖ਼ੁਦ ਸੰਭਾਲੀ ਦਾਖ਼ਲਾ ਮੁਹਿੰਮ ਦੀ ਕਮਾਨ
. . .  1 day ago
ਅੰਮ੍ਰਿਤਸਰ 13 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖ਼ਲ ਕਰਨ ਲਈ...
ਕੰਬਾਈਨ ਦੀ ਚੰਗਿਆੜੀ ਤੋਂ ਕਣਕ ਨੂੰ ਲੱਗੀ ਅੱਗ ,ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਗੁਰੂ ਹਰ ਸਹਾਏ,13 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਦੇ ਨਾਲ ਲਗਦੇ ਪਿੰਡ ਝਾਵਲਾ 'ਚ ਖੇਤਾਂ 'ਚ ਕਣਕ ਦੀ ਕਟਾਈ ਕਰਨ ਸਮੇਂ ਕੰਬਾਈਨ ਤੋਂ ਨਿਕਲੀ ਚੰਗਿਆੜੀ ਨਾਲ ਖੇਤਾਂ 'ਚ...
ਵਿਸਾਖੀ ਮੌਕੇ ਦਰਿਆ ਬਿਆਸ 'ਚ ਨੌਜਵਾਨ ਦੀ ਡੁੱਬ ਕੇ ਮੌਤ
. . .  1 day ago
ਬਿਆਸ, 13 ਅਪ੍ਰੈਲ (ਪਰਮਜੀਤ ਸਿੰਘ ਰੱਖੜਾ) - ਵਿਸਾਖੀ ਮੌਕੇ ਦਰਿਆ ਬਿਆਸ ਵਿਚ ਇਸ਼ਨਾਨ ਕਰਦੇ ਸਮੇਂ ਇਕ ਨੌਜਵਾਨ ਜਿਸ ਦੀ ਉਮਰ ਕਰੀਬ 19 ਸਾਲ ਦੀ ਸੀ, ਉਸ ਦੀ ਨਹਾਉਂਦੇ ਸਮੇਂ...
ਪੰਜਾਬ ਦੇ ਮੁੱਖ ਮੰਤਰੀ ਨੇ ਕੁੰਵਰ ਵਿਜੇ ਪ੍ਰਤਾਪ ਦੀ ਸਮੇਂ ਤੋਂ ਪਹਿਲਾਂ ਦਿੱਤੀ ਅਸਤੀਫ਼ਾ ਅਰਜ਼ੀ ਕੀਤੀ ਰੱਦ
. . .  1 day ago
ਚੰਡੀਗੜ੍ਹ, 13 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੁੰਵਰ ਵਿਜੇ ਪ੍ਰਤਾਪ ਦੀ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ । ਕੁੰਵਰ ਵਿਜੇ ਪ੍ਰਤਾਪ, ਜੋ ਇਸ ਸਮੇਂ ਕੋਟਕਪੂਰਾ...
ਮਕਸੂਦਪੁਰ, ਸੂੰਢ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਸੰਧਵਾਂ (ਸ਼ਹੀਦ ਭਗਤ ਸਿੰਘ ਨਗਰ) 13 ਅਪ੍ਰੈਲ (ਪ੍ਰੇਮੀ ਸੰਧਵਾਂ) - ਭਾਵੇਂ ਕਣਕ ਦੀ ਸਰਕਾਰੀ ਖ਼ਰੀਦ 10 ਅਪ੍ਰੈਲ ਤੋਂ ਸੁਰੂ ਹੋ ਚੁੱਕੀ ਹੈ, ਪਰ ਬੰਗਾ ਮਾਰਕੀਟ ਕਮੇਟੀ ਦੇ ਅਧੀਨ ਆਉਂਦੀ ਮਕਸੂਦਪੁਰ...
ਭਾਰਤੀ ਹਵਾਈ ਸੈਨਾ ਨੇ ਸ਼ਾਮਿਲ ਕੀਤੇ 6 ਟਨ ਲਾਈਟ ਬੁਲੇਟ ਪਰੂਫ਼ ਵਾਹਨ
. . .  1 day ago
ਨਵੀਂ ਦਿੱਲੀ , 13 ਅਪ੍ਰੈਲ - ਭਾਰਤੀ ਹਵਾਈ ਸੈਨਾ ਨੇ ਆਪਣੇ ਏਅਰਬੇਸ ਦੀ ਸੁਰੱਖਿਆ ਵਧਾਉਣ ਲਈ 6 ਟਨ ਲਾਈਟ ਬੁਲੇਟ ਪਰੂਫ਼ ਵਾਹਨ ਸ਼ਾਮਿਲ...
ਅੰਮ੍ਰਿਤਸਰ ਦੇ ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਦੇ ਪਰਾਲੀ ਵਾਲੇ ਯਾਰਡ ਵਿਚ ਲੱਗੀ ਭਿਆਨਕ ਅੱਗ
. . .  1 day ago
ਚੌਕ ਮਹਿਤਾ (ਅੰਮ੍ਰਿਤਸਰ) 13 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ) - ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਦੇ ਪਰਾਲੀ ਵਾਲੇ ਯਾਰਡ ਵਿੱਚ ਭਿਆਨਕ ਅੱਗ ਲੱਗ...
ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਵਲੋਂ ਕੋਟਕਪੂਰਾ ਵਿਖੇ ਰੋਸ ਧਰਨਾ
. . .  1 day ago
ਕੋਟਕਪੂਰਾ, 13 ਅਪ੍ਰੈਲ (ਮੋਹਰ ਸਿੰਘ ਗਿੱਲ) - ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਵਲੋਂ ਕੋਟਕਪੂਰਾ ਦੇ ਬੱਤੀਆਂ ਵਾਲੇ...
ਥਾਣਾ ਮੁਖੀ ਭੁਲੱਥ ਦੇ ਖ਼ਿਲਾਫ਼ ਰਿਸ਼ਵਤ ਲੈਣ ਦੇ ਦੋਸ਼
. . .  1 day ago
ਭੁਲੱਥ, ਕਪੂਰਥਲਾ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ ) - ਅੱਜ ਪ੍ਰੈਸ ਕਾਨਫਰੈਂਸ ਰਾਹੀਂ ਗੁਰਬਿੰਦਰ ਕੌਰ ਅਤੇ ਅਨਮੋਲ ਸਿੰਘ ਪੁੱਤਰ ਰਾਜਵੰਤ ਸਿੰਘ...
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਪਹੁੰਚੇ ਹਸਪਤਾਲ ,ਜ਼ਖ਼ਮੀ ਅਧਿਆਪਕ ਨਾਲ ਕੀਤੀ ਮੁਲਾਕਾਤ
. . .  1 day ago
ਬਟਾਲਾ, 13 ਅਪ੍ਰੈਲ (ਕਾਹਲੋਂ, ਸੁਰਿੰਦਰਪਾਲ ਸਿੰਘ ਵਰਪਾਲ) - ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅੱਜ ਤੜਕੇ ਅਮਨਦੀਪ ਹਸਪਤਾਲ ਅੰਮ੍ਰਿਤਸਰ ਵਿਖੇ ਮੈਡਮ ਸੰਤੋਸ਼ ਰਾਣੀ ਦਾ ਹਾਲ-ਚਾਲ ਪੁੱਛਣ...
ਇਲਾਕੇ ਭਰ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਵਿਭਾਗ ਵਲੋਂ ਦਾਖਲੇ ਸਬੰਧੀ ਮੁਹਿੰਮ ਚਲਾਈ
. . .  1 day ago
ਪਾਇਲ, 13 ਅਪ੍ਰੈਲ (ਨਿਜ਼ਾਮਪੁਰ) - ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ...
ਹੋਰ ਖ਼ਬਰਾਂ..

ਸਾਡੀ ਸਿਹਤ

ਵਿਟਾਮਿਨ 'ਸੀ' ਨਾਲ ਭਰਪੂਰ : ਨਿੰਬੂ

ਵਿਟਾਮਿਨ 'ਸੀ' ਨਾਲ ਭਰਪੂਰ ਨਿੰਬੂ ਪੂਰਾ ਸਾਲ ਉਪਲਬਧ ਰਹਿੰਦਾ ਹੈ। ਨਿੰਬੂ ਇਕ ਹੈ ਪਰ ਇਸ ਦੀ ਵਰਤੋਂ ਅਸੀਂ ਕਈ ਤਰੀਕਿਆਂ ਨਾਲ ਕਰਕੇ ਅਨੇਕ ਰੋਗਾਂ ਵਿਚ ਇਸ ਦਾ ਲਾਭ ਲੈ ਸਕਦੇ ਹਾਂ। ਨਿੰਬੂ ਇਕ ਦਵਾਈ ਦੇ ਨਾਲ-ਨਾਲ ਸੁੰਦਰਤਾ ਪ੍ਰਸਾਧਨ ਦੇ ਰੂਪ ਵਿਚ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ। ਪੱਥਰੀ ਹੋਣ 'ਤੇ : ਇਕ ਗਿਲਾਸ ਪਾਣੀ ਵਿਚ ਇਕ ਨਿੰਬੂ ਨਿਚੋੜ ਕੇ ਸੇਂਧਾ ਨਮਕ ਮਿਲਾ ਕੇ ਸਵੇਰੇ-ਸ਼ਾਮ ਦੋ ਵਾਰ ਹਰ ਰੋਜ਼ ਇਕ ਮਹੀਨੇ ਤੱਕ ਪੀਣ ਨਾਲ ਪੱਥਰੀ ਗਲ ਕੇ ਨਿਕਲ ਜਾਵੇਗੀ। ਅਪਚ ਹੋਣ 'ਤੇ : ਖਾਣੇ ਤੋਂ ਪਹਿਲਾਂ ਨਿੰਬੂ 'ਤੇ ਸੇਂਧਾ ਨਮਕ ਪਾ ਕੇ ਚੂਸੋ। ਨਿੰਬੂ 'ਤੇ ਕਾਲਾ ਨਮਕ, ਕਾਲੀ ਮਿਰਚ ਪਾ ਕੇ ਦਿਨ ਵਿਚ ਦੋ-ਤਿੰਨ ਵਾਰ ਚੂਸੋ। ਭੁੱਖ ਵੀ ਲੱਗੇਗੀ ਅਤੇ ਪੇਟ ਦੇ ਕਈ ਰੋਗ ਵੀ ਦੂਰ ਹੋਣਗੇ। ਪਪੀਤੇ 'ਤੇ ਨਿੰਬੂ, ਕਾਲੀ ਮਿਰਚ ਪਾ ਕੇ ਸਵੇਰੇ ਲਗਾਤਾਰ ਸੱਤ ਦਿਨ ਤੱਕ ਖਾਓ। ਸਰਦੀਆਂ ਵਿਚ ਭੋਜਨ ਦੇ ਨਾਲ ਮੂਲੀ 'ਤੇ ਲੂਣ ਅਤੇ ਨਿੰਬੂ ਪਾ ਕੇ ਖਾਓ। ਵਾਲ ਕਾਲੇ ਕਰਨ ਲਈ : ਇਕ ਨਿੰਬੂ ਦੇ ਰਸ ਵਿਚ ਦੋ ਚਮਚ ਪਾਣੀ, ਚਾਰ ਚਮਚ ਪੀਸਿਆ ਹੋਇਆ ਔਲਾ ਮਿਲਾ ਲਓ। ਇਸ ਦਾ ਪੇਸਟ ਬਣਾਓ, ਪੇਸਟ ਨੂੰ ਇਕ ਘੰਟੇ ਤੱਕ ਭਿੱਜਣ ਦਿਓ, ਫਿਰ ...

ਪੂਰਾ ਲੇਖ ਪੜ੍ਹੋ »

ਸ਼ੂਗਰ : ਕੀ ਖਾਈਏ, ਕੀ ਨਾ

ਸ਼ੂਗਰ ਦੇ ਰੋਗੀਆਂ ਨੂੰ ਆਪਣੇ ਖਾਣ-ਪੀਣ 'ਤੇ ਪੂਰਾ ਧਿਆਨ ਰੱਖਣਾ ਚਾਹੀਦਾ ਹੈ, ਕਿਉਂਕਿ ਅਜਿਹੇ ਰੋਗੀਆਂ ਨੂੰ ਜ਼ਿਆਦਾ ਖਾਣਾ ਵੀ ਨੁਕਸਾਨ ਪਹੁੰਚਾਉਂਦਾ ਹੈ ਅਤੇ ਘੱਟ ਖਾਣਾ ਵੀ। ਸ਼ੂਗਰ ਰੋਗੀ ਤਿੰਨ ਮੁੱਖ ਆਹਾਰਾਂ ਤੋਂ ਇਲਾਵਾ ਦੋ ਵਾਰ ਸਨੈਕਸ ਵੀ ਲੈਣ। ਅਜਿਹੇ ਰੋਗੀਆਂ ਨੂੰ ਪ੍ਰੋਟੀਨ ਅਤੇ ਕਾਰਬੋਹਾਈਡ੍ਰੇਟ ਦੇ ਸਹੀ ਮੇਲ 'ਤੇ ਧਿਆਨ ਰੱਖਣਾ ਚਾਹੀਦਾ ਹੈ। ਨਾਸ਼ਤੇ ਵਿਚ ਅਜਿਹੇ ਰੋਗੀ ਦੁੱਧ ਵਾਲਾ ਦਲੀਆ ਜਾਂ ਆਂਡਾ, ਬ੍ਰੈੱਡ ਲੈ ਸਕਦੇ ਹਨ। ਦੁਪਹਿਰ ਦੇ ਖਾਣੇ ਦੇ ਨਾਲ ਸਬਜ਼ੀ, ਦਾਲ ਅਤੇ ਦੋ ਰੋਟੀਆਂ ਲੈ ਸਕਦੇ ਹਨ। ਇਸੇ ਤਰ੍ਹਾਂ ਰਾਤ ਦੇ ਖਾਣੇ ਵਿਚ ਵੀ ਲਓ। ਇਸ ਤਰ੍ਹਾਂ ਦੀ ਖੁਰਾਕ ਨਾਲ ਸ਼ੂਗਰ ਦਾ ਪੱਧਰ ਠੀਕ ਰਹਿੰਦਾ ਹੈ। ਕਾਰਬੋਹਾਈਡ੍ਰੇਟ ਸਰੀਰ ਵਿਚ ਛੇਤੀ ਸ਼ੂਗਰ ਦੇ ਰੂਪ ਵਿਚ ਬਦਲ ਜਾਂਦਾ ਹੈ ਅਤੇ ਪ੍ਰੋਟੀਨ ਸ਼ੂਗਰ ਨੂੰ ਹੌਲੀ-ਹੌਲੀ ਰਿਲੀਜ਼ ਕਰਦਾ ਹੈ। ਇਸ ਨਾਲ ਪੇਟ ਭਰਿਆ-ਭਰਿਆ ਰਹਿੰਦਾ ਹੈ ਅਤੇ ਵਾਰ-ਵਾਰ ਖਾਣ ਦੀ ਇੱਛਾ ਵੀ ਨਹੀਂ ਹੁੰਦੀ। ਜ਼ਿਆਦਾ ਤਲਿਆ ਭੋਜਨ ਨੁਕਸਾਨ ਪਹੁੰਚਾਉਂਦਾ ਹੈ। ਕੀ ਖਾਈਏ * ਦਿਨ ਵਿਚ ਜੋ ਵੀ ਖਾਓ, ਥੋੜ੍ਹਾ-ਥੋੜ੍ਹਾ ਕਰਕੇ ਕਈ ਵਾਰ ਖਾਓ। ਫਲ ਅਤੇ ਸਬਜ਼ੀਆਂ ਵਿਚ ...

ਪੂਰਾ ਲੇਖ ਪੜ੍ਹੋ »

'ਬਾਕੀ ਦੇ ਕੰਮ ਬਾਅਦ 'ਚ ਪਹਿਲਾਂ ਸਿਹਤ ਜ਼ਰੂਰੀ'

ਯੋਗ ਇਕ ਪੁਰਾਤਨ ਭਾਰਤੀ ਜੀਵਨ ਸਲੀਕਾ (ਪੱਧਤੀ) ਜਿਸ ਰਾਹੀਂ ਸਰੀਰ ਅਤੇ ਮਨ ਨੂੰ ਪੂਰੀ ਤਰ੍ਹਾਂ ਤੰਦਰੁਸਤ ਰੱਖਿਆ ਜਾ ਸਕਦਾ ਹੈ। ਅੱਜ ਦੇ ਸਮੇਂ ਵਿਚ ਮਨੁੱਖ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ ਲਈ ਇਹ ਪੱਧਤੀ ਬੜੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਪੱਖ ਨੂੰ ਧਿਆਨ ਵਿਚ ਰੱਖ ਕੇ ਪਾਠਕਾਂ ਦੀ ਜਾਣਕਾਰੀ ਲਈ ਯੋਗ ਮਾਹਿਰ ਸ੍ਰੀ ਰਜਨੀਸ਼ ਮੱਲ੍ਹਣ ਨਾਲ 'ਅਜੀਤ' ਵਲੋਂ ਕੀਤੀ ਗਈ ਇਕ ਵਿਸ਼ੇਸ਼ ਮੁਲਾਕਾਤ ਇਨ੍ਹਾਂ ਕਾਲਮਾਂ ਵਿਚ ਛਾਪੀ ਜਾ ਰਹੀ ਹੈ। ? ਯੋਗ ਕੀ ਹੈ? ਇਸ ਦੇ ਇਤਿਹਾਸ ਅਤੇ ਇਸ ਦੇ ਵਿਕਾਸ 'ਤੇ ਚਾਨਣਾ ਪਾਓ ? -ਸੰਖੇਪ ਰੂਪ ਵਿਚ ਕਹੀਏ ਤਾਂ ਯੋਗ ਅਧਿਆਤਮਕ ਅਨੁਸ਼ਾਸਨ ਅਤੇ ਅਤਿਅੰਤ ਸੂਖ਼ਮ ਵਿਗਿਆਨ 'ਤੇ ਆਧਾਰਿਤ ਗਿਆਨ ਹੈ, ਜੋ ਮਨ ਅਤੇ ਸਰੀਰ ਵਿਚ ਸਬੰਧ ਸਥਾਪਿਤ ਕਰਦਾ ਹੈ । ਇਹ ਸਿਹਤਮੰਦ ਜੀਵਨ ਦੀ ਕਲਾ ਅਤੇ ਵਿਗਿਆਨ ਹੈ। 'ਯੋਗ' ਸ਼ਬਦ ਸੰਸਕ੍ਰਿਤ ਦੇ 'ਯੁੱਜ' ਸ਼ਬਦ ਤੋ ਲਿਆ ਗਿਆ ਹੈ, ਜਿਸ ਦਾ ਅਰਥ ਹੈ ਜੋੜਨਾ। ਆਧੁਨਿਕ ਵਿਗਿਆਨਕਾਂ ਅਨੁਸਾਰ ਬ੍ਰਹਿਮੰਡ ਵਿਚ ਜੋ ਕੁਝ ਵੀ ਹੈ ਉਹ ਪ੍ਰਮਾਣੂ ਦਾ ਪ੍ਰਗਤੀਕਰਨ ਮਾਤਰ ਹੈ, ਜਿਸ ਨੇ ਯੋਗ ਵਿਚ ਇਸ ਅਸਤਿਤਵ ਦੇ ਏਕਤਵ ਦਾ ਅਨੁਭਵ ਕਰ ਲਿਆ, ਉਸ ...

ਪੂਰਾ ਲੇਖ ਪੜ੍ਹੋ »

ਡਰ ਇਕ ਮਾਨਸਿਕ ਰੋਗ ਹੈ

ਡਰ ਦਾ ਰੂਪ ਅੱਜ ਏਨਾ ਵਿਕਰਾਲ ਹੋ ਚੁੱਕਾ ਹੈ ਕਿ ਸ਼ਾਇਦ ਹੀ ਕੋਈ ਵਿਅਕਤੀ ਅਜਿਹਾ ਹੋਵੇ ਜੋ ਕਿਸੇ ਨਾ ਕਿਸੇ ਕਾਰਨ ਕਰਕੇ ਨਾ ਡਰ ਰਿਹਾ ਹੋਵੇ। ਕਿਸੇ ਨੂੰ ਮੌਤ ਦਾ ਡਰ ਤੇ ਕਿਸੇ ਨੂੰ ਚੋਰੀ ਦਾ, ਕਿਸੇ ਨੂੰ ਸਿਹਤ ਦਾ, ਕਿਸੇ ਨੂੰ ਦੁਸ਼ਮਣ ਦਾ ਡਰ ਹੈ ਤੇ ਕਿਸੇ ਨੂੰ ਯਸ਼ ਜਾਂ ਅਪਯਸ਼ ਦਾ। ਮਨੋਵਿਗਿਆਨੀਆਂ ਦਾ ਮੰਨਣਾ ਹੈ ਕਿ ਡਰ ਇਕ ਮਾਨਸਿਕ ਰੋਗ ਹੈ ਅਤੇ ਇਸ ਦਾ ਜਨਮ ਜੀਵਨ ਦੀ ਸਹਿਜ ਪ੍ਰਵਿਰਤੀ ਦੇ ਕਾਰਨ ਹੁੰਦਾ ਹੈ। ਇਸ ਦਾ ਕੰਮ ਵਿਅਕਤੀ ਨੂੰ ਡਰਾਉਣਾ ਹੀ ਨਹੀਂ, ਸਗੋਂ ਕਦੇ-ਕਦੇ ਉਸ ਦੀ ਰੱਖਿਆ ਕਰਨਾ ਵੀ ਹੁੰਦਾ ਹੈ। ਕਿਉਂਕਿ ਡਰਿਆ ਹੋਇਆ ਵਿਅਕਤੀ ਜ਼ਿਆਦਾ ਸੁਚੇਤ ਰਹਿੰਦਾ ਹੈ ਪਰ ਇਸ ਵਿਚ ਵੀ ਕੋਈ ਸ਼ੱਕ ਨਹੀਂ ਹੈ ਕਿ ਡਰਪੋਕ ਵਿਅਕਤੀ ਦੀ ਉਮਰ ਦਲੇਰ ਵਿਅਕਤੀ ਨਾਲੋਂ ਘੱਟ ਹੁੰਦੀ ਹੈ, ਕਿਉਂਕਿ ਉਸ ਦੀ ਮੌਤ ਦਾ ਕਾਰਨ ਡਰ ਜ਼ਿਆਦਾ ਹੁੰਦਾ ਹੈ। ਉਦਾਹਰਨ ਵਜੋਂ ਜਦੋਂ ਕਿਸੇ ਵਿਅਕਤੀ ਨੂੰ ਇਹ ਦੱਸ ਦਿੱਤਾ ਜਾਵੇ ਕਿ ਉਸ ਦੀ ਉਮਰ ਘੱਟ ਹੈ ਤਾਂ ਉਹ ਉਸ ਚਿੰਤਾ ਨਾਲ ਹਰ ਸਮੇਂ ਡਰਿਆ ਰਹੇਗਾ ਅਤੇ ਫਿਰ ਉਸ ਨੂੰ ਕਈ ਮਾਨਸਿਕ ਰੋਗ ਜਕੜ ਲੈਣਗੇ ਜੋ ਬਾਅਦ ਵਿਚ ਉਸ ਦੀ ਮੌਤ ਦਾ ਕਾਰਨ ਬਣ ਜਾਂਦੇ ਹਨ। ਇਹ ਹੋਰ ਉਦਾਹਰਨ ...

ਪੂਰਾ ਲੇਖ ਪੜ੍ਹੋ »

ਬਰਸਾਤੀ ਮੌਸਮ ਵਿਚ ਸਿਹਤ ਦਾ ਰੱਖੋ ਖ਼ਿਆਲ

ਗਰਮੀ ਰੁੱਤ ਦੇ ਤਾਪਮਾਨ ਤੋਂ ਰਾਹਤ ਦਿਵਾਉਣ ਅਤੇ ਉਸ ਨੂੰ ਵਿਦਾ ਕਰਨ ਵਾਲੇ ਕਾਲੇ, ਸਫ਼ੈਦ ਬੱਦਲ ਅਸਮਾਨ ਵਿਚ ਛਾਅ ਰਹੇ ਹਨ। ਸੁਹਾਵਨੇ ਮੌਸਮ ਵਾਲਾ ਬਰਸਾਤ ਦਾ ਮੌਸਮ ਗਰਜ-ਚਮਕ ਦੇ ਨਾਲ ਹਾਜ਼ਰ ਹੋ ਗਿਆ ਹੈ। ਮੌਸਮ ਦੇ ਅਨੁਸਾਰ ਭੋਜਨ ਲੈਣ ਨਾਲ ਸਰੀਰ ਸਿਹਤਮੰਦ ਰਹਿੰਦਾ ਹੈ। ਮੌਸਮ ਅਨੁਸਾਰ ਖਾਣ-ਪਾਣ ਕਰ ਕੇ ਸਿਹਤ ਅਤੇ ਸਰੀਰ ਨਾਲ ਬਰਸਾਤ ਦੀ ਰੁੱਤ ਮਜ਼ਾ ਲਿਆ ਜਾ ਸਕਦਾ ਹੈ। ਇਸ ਮੌਸਮ ਵਿਚ ਫਰਿੱਜ ਵਿਚ ਰੱਖੇ ਪਦਾਰਥਾਂ ਨੂੰ ਥੋੜ੍ਹਾ ਸੰਭਾਲ ਕੇ ਖਾਣਾ ਚਾਹੀਦਾ ਹੈ। ਫਰਿੱਜ ਵਿਚ ਰੱਖਿਆ ਖਾਣਾ ਇਕਦਮ ਨਹੀਂ ਖਾਣਾ ਚਾੀਹਦਾ। ਖਾਣ ਤੋਂ ਪਹਿਲਾਂ ਚੀਜ਼ਾਂ ਨੂੰ ਫਰਿੱਜ 'ਚੋਂ ਕੱਢ ਕੇ ਕੁਝ ਸਮੇਂ ਲਈ ਬਾਹਰ ਰੱਖੋ। ਇਸ ਮੌਸਮ ਵਿਚ ਖੁੱਲ੍ਹੇ ਵਿਚ ਰੱਖੇ ਹੋਏ ਬਾਜ਼ਾਰੂ ਭੋਜਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਜਿੰਨਾ ਹੋ ਸਕੇ, ਤਾਜ਼ਾ, ਸਾਫ਼ ਪਾਣੀ ਪੀਉ। ਬਰਸਾਤ ਦੇ ਮੌਸਮ ਵਿਚ ਨਮਕੀਨ, ਚਟਪਟਾ ਅਤੇ ਜ਼ਿਆਦਾ ਗਰਮ ਖਾਣਾ ਨਹੀਂ ਖਾਣਾ ਚਾਹੀਦਾ। ਬਰਸਾਤ ਦੀਆਂ ਜ਼ਿਆਦਾਤਰ ਬਿਮਾਰੀਆਂ ਪਾਣੀ ਅਤੇ ਬਾਜ਼ਾਰੂ ਨਮਕੀਨ, ਚਟਪਟੀਆਂ ਚੀਜ਼ਾਂ ਕਾਰਨ ਫੈਲਦੀਆਂ ਹਨ। ਇਹ ਚੀਜ਼ਾਂ ਸੇਵਨਕਰਤਾ ਨੂੰ ਤਰ੍ਹਾਂ-ਤਰ੍ਹਾਂ ਦੀਆਂ ...

ਪੂਰਾ ਲੇਖ ਪੜ੍ਹੋ »

ਕੌੜੇ ਕਰੇਲੇ ਦਾ ਕਮਾਲ

ਦੇਸ਼ ਭਰ ਵਿਚ ਮਿਲਣ ਵਾਲਾ ਸਸਤਾ ਜਿਹਾ ਕਰੇਲਾ ਬਹੁਤ ਜ਼ਿਆਦਾ ਗੁਣਕਾਰੀ ਸਬਜ਼ੀ ਹੈ। ਇਸ ਵਿਚ ਦਵਾਈ ਵਾਲੇ ਗੁਣ ਕੁੱਟ-ਕੁੱਟ ਕੇ ਭਰੇ ਹੁੰਦੇ ਹਨ। ਕਰੇਲਾ ਸ਼ੂਗਰ ਅਤੇ ਦਿਲ ਦੇ ਰੋਗੀਆਂ ਲਈ ਲਾਭਦਾਇਕ ਹੈ। ਆਮ ਤੌਰ 'ਤੇ ਇਸ ਦੀ ਵਰਤੋਂ ਤਾਂ ਸਬਜ਼ੀ ਦੇ ਰੂਪ ਵਿਚ ਹੁੰਦੀ ਹੈ ਪਰ ਇਸ ਦੀਆਂ ਛਿੱਲਾਂ, ਪੱਤੇ, ਜੜ੍ਹ, ਲਤਾਵਾਂ ਅਤੇ ਫੁੱਲਾਂ ਦੀ ਵੀ ਦਵਾਈ ਲਈ ਵਰਤੋਂ ਕੀਤੀ ਜਾਂਦੀ ਹੈ। ਆਯੁਰਵੈਦ ਦੇ ਮੁਤਾਬਿਕ ਕਰੇਲਾ ਗਰਮ, ਹਲਕਾ ਅਤੇ ਸਵਾਦ ਵਿਚ ਪ੍ਰਚੰਡ ਕੌੜਾ ਹੁੰਦਾ ਹੈ। ਇਹ ਦਸਤਾਵਰ, ਵਾਤਦੋਸ਼ ਨਾਸ਼ਕ, ਜਵਰ, ਕਫ, ਪਿੱਤ, ਪ੍ਰਮੇਹ, ਪਾਂਡੁਰੋਗ ਅਤੇ ਕ੍ਰਮਿਨਾਸ਼ਕ ਹੁੰਦਾ ਹੈ। ਇਹ ਰੁਚੀਕਰ ਅਤੇ ਪਾਚਕ ਹੁੰਦਾ ਹੈ। ਇਸ ਵਿਚ ਪ੍ਰੋਟੀਨ, ਫਾਸਫੋਰਸ, ਲੋਹ, ਕੈਲਸ਼ੀਅਮ ਆਦਿ ਰਸਾਇਣਕ ਤੱਤ ਭਰਪੂਰ ਮਾਤਰਾ ਵਿਚ ਹੁੰਦੇ ਹਨ। ਵਿਟਾਮਿਨ 'ਸੀ' ਦੀ ਭਰਪੂਰਤਾ ਕਾਰਨ ਇਹ ਭੋਜਨ ਪਚਾਉਣ ਵਿਚ ਸਹਾਇਕ ਹੁੰਦਾ ਹੈ। ਕਰੇਲੇ ਦਾ ਕੌੜਾਪਨ ਮਨੁੱਖੀ ਸਿਹਤ ਲਈ ਲਾਭਦਾਇਕ ਹੁੰਦਾ ਹੈ। ਕੌੜੇ ਰਸ ਕਾਰਨ ਸ਼ੂਗਰ ਰੋਗ ਵਿਚ ਵਿਸ਼ੇਸ਼ ਲਾਭਦਾਇਕ ਹੁੰਦਾ ਹੈ। ਜੇ ਕਰੇਲੇ ਦੇ ਰਸ ਦਾ ਨਿਯਮਤ ਸੇਵਨ ਕੀਤਾ ਜਾਵੇ ਤਾਂ ਖੂਨ ਸ਼ਰਕਰਾ ਨੂੰ ਕਾਬੂ ਕੀਤਾ ...

ਪੂਰਾ ਲੇਖ ਪੜ੍ਹੋ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX