ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  2 minutes ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  about 1 hour ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  about 1 hour ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  about 2 hours ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  about 2 hours ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  about 3 hours ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  about 3 hours ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  about 3 hours ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  about 3 hours ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  about 3 hours ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  about 3 hours ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  about 3 hours ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  about 4 hours ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  about 4 hours ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  about 4 hours ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  about 5 hours ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  about 5 hours ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  about 5 hours ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  about 7 hours ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  about 7 hours ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  about 7 hours ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  about 5 hours ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  about 8 hours ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..

ਨਾਰੀ ਸੰਸਾਰ

ਘਰੇਲੂ ਅਵਿਵਸਥਾਵਾਂ ਕਿਤੇ ਦੁਰਘਟਨਾ ਦਾ ਕਾਰਨ ਨਾ ਬਣ ਜਾਣ

ਕਈ ਗ੍ਰਹਿਣੀਆਂ ਦੀ ਸੋਚ ਹੁੰਦੀ ਹੈ ਕਿ ਉਹ ਘਰੇਲੂ ਉਪਕਰਨਾਂ ਨੂੰ ਠੀਕ ਕਰਾਉਣ ਦੀ ਬਜਾਏ ਨਵੇਂ ਮਾਡਲ ਦਾ ਸਾਮਾਨ ਖਰੀਦਣਾ ਜ਼ਿਆਦਾ ਬਿਹਤਰ ਸਮਝਦੀਆਂ ਹਨ, ਜਿਸ ਦੇ ਨਤੀਜੇ ਵਜੋਂ ਪੁਰਾਣੇ ਪ੍ਰੈਸ਼ਰ ਕੁੱਕਰ, ਮਿਕਸੀ, ਓਵਨ, ਵਾਸ਼ਿੰਗ ਮਸ਼ੀਨ, ਹੀਟਰ, ਪੱਖੇ, ਕੂਲਰ, ਵਾਲ ਕਲਾਕ, ਗੈਸ ਸਟੋਪ, ਗੀਜ਼ਰ ਵਗੈਰਾ ਘਰ ਦੇ ਇਕ ਕੋਨੇ ਵਿਚ ਪਏ ਰਹਿੰਦੇ ਹਨ। ਸੰਕਟ ਵੇਲੇ ਜਦੋਂ ਇਨ੍ਹਾਂ ਉਪਕਰਨਾਂ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਅਕਸਰ ਛੋਟੀ-ਮੋਟੀ ਦੁਰਘਟਨਾ ਵਾਪਰ ਜਾਂਦੀ ਹੈ। ਇਸੇ ਤਰ੍ਹਾਂ ਤਿਲਕਣ ਭਰੇ ਬਾਥਰੂਮ, ਬਿਨਾਂ ਰੇਲਿੰਗ ਦੀ ਛੱਤ ਅਤੇ ਪੌੜੀ, ਟੁੱਟੀ-ਫੁੱਟੀ ਚੌਖਟ, ਜੰਗ ਲੱਗਾ ਜਾਂ ਬੇਕਾਰ ਹੋ ਚੁੱਕਾ ਬਿਜਲੀ ਦਾ ਸਾਮਾਨ, ਬੇਢਬ ਦਰਵਾਜ਼ੇ, ਗੈਸ ਲੀਕ ਕਰਨ ਵਾਲੇ ਗੈਸ ਸਟੋਪ, ਹਰ ਦਮ ਵਗਦੀਆਂ ਰਹਿਣ ਵਾਲੀਆਂ ਟੂਟੀਆਂ ਆਦਿ ਪ੍ਰਤੀ ਲਾਪ੍ਰਵਾਹੀ ਵਰਤਣ ਨਾਲ ਅਕਸਰ ਦੁਰਘਟਨਾਵਾਂ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਨਤੀਜੇ ਵਜੋਂ ਅਜਿਹੇ ਮਾਹੌਲ ਵਿਚ ਪਲੇ-ਵਧੇ ਬੱਚੇ ਵੀ ਅਜਿਹੀਆਂ ਛੋਟੀਆਂ-ਮੋਟੀਆਂ ਘਰੇਲੂ ਦਿੱਕਤਾਂ ਨੂੰ ਦੂਰ ਕਰਨ ਦੀ ਬਜਾਏ ਉਨ੍ਹਾਂ ਨੂੰ ਸਹਿਣ ਕਰਨ ਦੇ ਆਦੀ ਹੋ ਜਾਂਦੇ ਹਨ ਪਰ ਘਰ ਵਿਚ ...

ਪੂਰਾ ਲੇਖ ਪੜ੍ਹੋ »

ਪਹਿਰਾਵੇ ਦੇ ਨਾਲ ਮੇਲ ਖਾਂਦੀਆਂ ਜੁੱਤੀਆਂ

ਫੈਸ਼ਨ ਦੇ ਅਨੁਸਾਰ ਚੱਪਲਾਂ ਖਰੀਦੋ। ਖਰੀਦਦੇ ਸਮੇਂ ਇਸ ਗੱਲ ਦਾ ਧਿਆਨ ਰੱਖੋ ਕਿ ਚੱਪਲ ਤੁਹਾਡੇ ਪੈਰਾਂ ਨੂੰ ਆਰਾਮ ਪਹੁੰਚਾਵੇ। * ਸਾੜ੍ਹੀ ਅਤੇ ਪੱਛਮੀ ਪੋਸ਼ਾਕ ਦੇ ਨਾਲ ਅੱਡੀ ਵਾਲੀ ਜੁੱਤੀ ਪਹਿਨਣਾ ਠੀਕ ਲਗਦਾ ਹੈ। ਆਰਾਮਦੇਹ ਅੱਡੀ ਵਾਲੀ ਜੁੱਤੀ ਪਹਿਨੋ, ਜੋ ਤੁਹਾਡੀ ਪੋਸ਼ਾਕ ਦੀ ਸ਼ੋਭਾ ਨੂੰ ਚਾਰ ਚੰਦ ਲਗਾ ਦੇਵੇ। * ਵਿਆਹ ਪਾਰਟੀ ਆਦਿ ਵਿਚ ਤੁਸੀਂ ਜਾ ਰਹੇ ਹੋ ਤਾਂ ਸੁਨਹਿਰੀ, ਚਮਕੀਲੇ ਕੰਮ ਦੀ ਅੱਡੀ ਵਾਲੇ ਸੈਂਡਲ ਪਹਿਨੋ। ਸਾੜ੍ਹੀ ਅਤੇ ਲਹਿੰਗੇ ਦੇ ਨਾਲ ਬਹੁਤ ਚੰਗੀ ਲੱਗੇਗੀ। * ਸੂਟ ਆਦਿ ਦੇ ਨਾਲ ਛੋਟੀ ਅੱਡੀ ਦੀ ਚੱਪਲ ਚੰਗੀ ਲਗਦੀ ਹੈ। ਸੂਟ ਦੇ ਨਾਲ ਪਤਲੀ ਸਟ੍ਰੈਪ ਵਾਲੀ ਚੱਪਲ ਪਹਿਨੋ। ਪੈਰ ਨੂੰ ਜ਼ਿਆਦਾ ਢਕਣ ਵਾਲੀ ਚੱਪਲ ਨਾ ਪਹਿਨੋ। * ਸਰਦੀ ਵਿਚ ਪੈਂਟ, ਜੀਨਜ਼ ਜੈਕਟ ਦੇ ਨਾਲ ਚਮੜੇ ਦੀ ਬੈਲੀ ਫਬਦੀ ਹੈ ਜਾਂ ਸਪੋਰਟਸ ਸ਼ੂਜ਼ ਪਹਿਨੋ। * ਅੱਜਕਲ੍ਹ ਬਾਜ਼ਾਰ ਵਿਚ ਫਰ ਵਾਲੀਆਂ ਚੱਪਲਾਂ ਦਾ ਫੈਸ਼ਨ ਹੈ, ਜੋ ਪੱਛਮੀ ਪੋਸ਼ਾਕ ਅਤੇ ਸੂਟ ਦੇ ਨਾਲ ਚੰਗੀ ਲਗਦੀ ਹੈ। -ਨੀਤੂ ...

ਪੂਰਾ ਲੇਖ ਪੜ੍ਹੋ »

ਤੁਸੀਂ ਵੀ ਰੱਖੋ ਜ਼ਰਾ ਆਪਣਾ ਖ਼ਿਆਲ

ਵਰਤਮਾਨ ਸਮੇਂ ਕਿਸੇ ਲੜਕੀ ਜਾਂ ਔਰਤ ਦਾ ਆਪਣੇ-ਆਪ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਆਪਣੇ-ਆਪ ਪ੍ਰਤੀ ਜਾਗਰੂਕਤਾ ਤੋਂ ਭਾਵ ਆਪਣੇ-ਆਪ ਪ੍ਰਤੀ ਅਤੇ ਆਪਣੇ ਆਲੇ-ਦੁਆਲੇ ਪ੍ਰਤੀ ਜਾਣਕਾਰੀ ਦਾ ਹੋਣਾ ਹੈ। ਧੋਖਾ ਹੋਣਾ ਸ਼ਾਇਦ ਤੁਹਾਡੀ ਗ਼ਲਤੀ ਨਹੀਂ ਪਰ ਧੋਖੇ ਹੋਣਾ ਇਸ ਗੱਲ ਦਾ ਪ੍ਰਤੀਕ ਹੈ ਕਿ ਕਮੀ ਤੁਹਾਡੇ ਵਿਚ ਹੈ। ਬਹੁਤ ਅਸਾਨੀ ਨਾਲ ਕਿਸੇ ਨੂੰ ਮੁਆਫ਼ ਕੀਤਾ ਜਾ ਸਕਦਾ ਹੈ ਪਰ ਕਿਸੇ 'ਤੇ ਵਿਸ਼ਵਾਸ ਵਾਰ-ਵਾਰ ਨਹੀਂ ਕੀਤਾ ਜਾ ਸਕਦਾ। ਜ਼ਮਾਨੇ ਦੇ ਰੰਗ ਬਹੁਤ ਤਰ੍ਹਾਂ ਦੇ ਹਨ, ਜਿਸ ਤਰ੍ਹਾਂ ਕਿ ਗਿਰਗਿਟ ਦੇ ਅਸਲੀ ਰੰਗ ਦਾ ਕਿਸੇ ਨੂੰ ਵੀ ਨਹੀਂ ਪਤਾ। ਕਈ ਲੋਕ ਤੁਹਾਡੇ ਸਾਹਮਣੇ ਆਪਣੀ ਚੰਗਿਆਈ ਦਾ ਦਿਖਾਵਾ ਕਰਦੇ ਹਨ ਜਦਕਿ ਹਕੀਕਤ ਇਹ ਹੈ ਕਿ ਚੰਗਿਆਈ ਨੂੰ ਕਦੇ ਵੀ ਦਿਖਾਵੇ ਜਾਂ ਅਡੰਬਰ ਦੀ ਲੋੜ ਨਹੀਂ ਹੁੰਦੀ। ਕਈ ਲੋਕ ਤੁਹਾਡੇ ਸਾਹਮਣੇ ਸਿਰਫ ਤੁਹਾਡੇ ਹੋਣ ਦਾ ਦਿਖਾਵਾ ਕਰਦੇ ਹਨ, ਉਹ ਤੁਹਾਡੀ ਭਲਾਈ ਦਾ ਨਾਟਕ ਕਰਦੇ ਹਨ ਜਦਕਿ ਅਸਲੀਅਤ ਇਹ ਹੈ ਕਿ ਉਨ੍ਹਾਂ ਲੋਕਾਂ ਦੇ ਕਿਰਦਾਰ ਵੀ ਇਕਸਾਰ ਨਹੀਂ ਹੁੰਦੇ। ਮੌਕਾਪ੍ਰਸਤ ਲੋਕਾਂ ਦੀਆਂ ਲੁਭਾਉਣੀਆਂ ਚਾਲਾਂ ਤੋਂ ਬਚੋ। ਆਪਣੀਆਂ ਗ਼ਲਤੀਆਂ ਤੋਂ ...

ਪੂਰਾ ਲੇਖ ਪੜ੍ਹੋ »

ਖ਼ੂਬਸੂਰਤੀ ਦੀ ਖਾਣ ਸੇਬ

ਸੇਬ ਨੂੰ ਦੁਨੀਆ ਭਰ ਵਿਚ ਸਿਹਤਵਰਧਕ ਅਤੇ ਤਾਜ਼ੇ ਫਲਾਂ ਲਈ ਜਾਣਿਆ ਜਾਂਦਾ ਹੈ। ਤਾਜ਼ੇ ਸੇਬ ਫਾਈਬਰ, ਵਿਟਾਮਿਨ 'ਸੀ', ਕਾਪਰ ਅਤੇ ਵਿਟਾਮਿਨ 'ਏ' ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ ਅਤੇ ਸੇਬ ਵਿਚ ਮੌਜੂਦ ਰੈਟੀਨਾਇਸਿਸ ਸਰੀਰ ਵਿਚ ਨਿਰੋਗੀ ਚਮੜੀ ਦੇ ਵਿਕਾਸ ਅਤੇ ਚਮੜੀ ਦੇ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਦੀ ਹੈ। ਸੇਬ ਸਿਰਫ ਇਕ ਸਵਾਦੀ ਫਲ ਹੀ ਨਹੀਂ ਹੈ, ਸਗੋਂ ਸੁੰਦਰਤਾ ਦੇ ਗੁਣਾਂ ਦੀ ਖਾਣ ਵੀ ਹੈ। ਸੇਬ ਵਿਚ ਮੌਜੂਦ ਮਲਟੀ ਵਿਟਾਮਿਨ ਪੋਸ਼ਕ ਅਤੇ ਕੁਦਰਤੀ ਫਰੂਟ ਐਸਿਡ ਨਾਲ ਚਮੜੀ ਦੀ ਰੰਗਤ ਵਿਚ ਨਿਖਾਰ ਆਉਂਦਾ ਹੈ ਅਤੇ ਟੈਨਿੰਗ ਤੋਂ ਪ੍ਰਤੀਰੱਖਿਆ ਮਿਲਦੀ ਹੈ। ਸੇਬ ਦੀ ਲਗਾਤਾਰ ਵਰਤੋਂ ਨਾਲ ਸਰੀਰ ਵਿਚ ਚਿਕਨਾਈ ਅਤੇ ਰੋਗਾਣੂਆਂ ਤੋਂ ਛੁਟਕਾਰਾ ਮਿਲਦਾ ਹੈ, ਜਿਸ ਨਾਲ ਸਰੀਰ ਵਿਚ ਤਾਜ਼ਗੀ ਅਤੇ ਚਮੜੀ ਵਿਚ ਲਾਲੀ ਆਉਂਦੀ ਹੈ। ਸੇਬ ਨੂੰ ਬਿਹਤਰੀਨ ਸਕਿਨ ਟੋਨਰ ਫੇਸ਼ੀਅਲ ਟੋਨਰ ਮੰਨਿਆ ਜਾਂਦਾ ਹੈ ਅਤੇ ਸੇਬ ਚਮੜੀ ਨੂੰ ਸ਼ਾਂਤ ਕਰਦਾ ਹੈ। ਸਿਰ ਦੀ ਚਮੜੀ ਸਾਫ਼ ਕਰਦਾ ਹੈ ਅਤੇ ਚਿਹਰੇ ਦੀਆਂ ਝੁਰੜੀਆਂ ਨੂੰ ਮਿਟਾਉਂਦਾ ਹੈ, ਜਿਸ ਨਾਲ ਧਮਣੀਆਂ ਵਿਚ ਖੂਨ ਸੰਚਾਰ ਵਧਦਾ ਹੈ ਅਤੇ ਚਮੜੀ ਵਿਚ ਖਿਚਾਅ ...

ਪੂਰਾ ਲੇਖ ਪੜ੍ਹੋ »

18ਵੀਆਂ ਏਸ਼ੀਅਨ ਖੇਡਾਂ 'ਚ ਭਾਰਤੀ ਮਹਿਲਾਵਾਂ ਨੇ ਨਵੇਂ ਇਤਿਹਾਸ ਸਿਰਜੇ

ਜਕਾਰਤਾ ਵਿਖੇ ਕਰਵਾਈਆਂ ਗਈਆਂ 18ਵੀਆਂ ਏਸ਼ੀਅਨ ਖੇਡਾਂ ਵਿਚ ਭਾਰਤ ਦਾ ਹੁਣ ਤੱਕ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ ਤੇ ਭਾਰਤ ਨੇ 1951 ਦੀਆਂ ਏਸ਼ੀਅਨ ਖੇਡਾਂ ਦਾ ਇਤਿਹਾਸ ਮੁੜ ਦੁਹਰਾਇਆ ਹੈ ਤੇ ਸਭ ਤੋਂ ਵੱਧ 69 ਤਗਮੇ ਵੀ ਇਨ੍ਹਾਂ ਖੇਡਾਂ ਵਿਚੋਂ ਜਿੱਤੇ ਹਨ ਤੇ ਇਸ ਲਈ ਜਕਾਰਤਾ ਖੇਡਾਂ 'ਚ ਭਾਰਤੀ ਖਿਡਾਰੀਆਂ ਨੇ ਨਵੇਂ ਇਤਿਾਹਸ ਵੀ ਸਿਰਜੇ ਹਨ ਤੇ ਇਸ ਵਿਚ ਮਹਿਲਾਵਾਂ ਦਾ ਵੀ ਖਾਸ ਯੋਗਦਾਨ ਰਿਹਾ ਹੈ। ਜਕਰਾਤਾ ਏਸ਼ੀਅਨ ਖੇਡਾਂ ਵਿਚ ਭਾਰਤ ਨੇ 15 ਸੋਨ, 24 ਚਾਂਦੀ, 30 ਕਾਂਸੀ ਤੇ ਕੁੱਲ 69 ਤਗਮੇ ਜਿੱਤੇ ਹਨ, ਜੋ ਹੁਣ ਤੱਕ ਦੀਆਂ ਏਸ਼ੀਅਨ ਖੇਡਾਂ ਵਿਚ ਭਾਰਤ ਦਾ ਸਭ ਤੋਂ ਚੰਗਾ ਪ੍ਰਦਰਸ਼ਨ ਕਿਹਾ ਜਾ ਸਕਦਾ ਹੈ। ਚੀਨ ਨੇ ਇਸ ਵਾਰੀ ਵੀ ਆਪਣੀ ਸਰਦਾਰੀ ਕਾਇਮ ਰੱਖੀ ਹੈ ਤੇ ਇਸ ਨੇ 132 ਸੋਨ, 92 ਚਾਂਦੀ, 65 ਕਾਂਸੀ ਤੇ ਕੁੱਲ 289 ਤਗਮੇ ਜਿੱਤ ਕੇ ਆਪਣਾ ਦਬਦਬਾ ਫਿਰ ਤੋਂ ਏਸ਼ੀਅਨ ਖੇਡਾਂ ਵਿਚ ਕਾਇਮ ਕੀਤਾ ਹੈ। 18ਵੀਆਂ ਏਸ਼ੀਅਨ ਖੇਡਾਂ ਵਿਚ ਜਿੱਥੇ ਭਾਰਤੀ ਮਰਦਾਂ ਨੇ ਚੰਗਾ ਪ੍ਰਦਰਸ਼ਨ ਕੀਤਾ, ਉਥੇ ਮਹਿਲਾਵਾਂ ਨੇ ਵੀ ਕਈ ਨਵੇਂ ਰਿਕਾਰਡ ਕਾਇਮ ਕੀਤੇ ਤੇ ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੇ ਭਾਰਤੀ ਖੇਡ ਦਲ ਦੀ ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX