ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..

ਖੇਡ ਜਗਤ

ਇਕ ਲੱਤ ਨਾ ਹੋਣ ਦੇ ਬਾਵਜੂਦ ਦੌੜਦਾ ਹੈ ਮੈਰਾਥਨ ਦੌੜ ਸੁਮਿਤ ਕੁਮਾਰ

'ਮੈਨੇ ਭੀ ਲਗਾਈ ਹੈ ਦੌੜ ਦੁਨੀਆ ਕੋ ਮਾਪਨੇ ਕੀ, ਯੇਹ ਤਸਵੀਰ ਨਹੀ ਹੈ ਹਕੀਕਤ ਹੈ ਮੇਰੇ ਇਸ ਅਫਸਾਨੇ ਕੀ।' ਇਹ ਆਪਣੇ ਮੂੰਹੋਂ ਆਖਦਾ ਹੈ ਸੁਮਿਤ ਕੁਮਾਰ ਜੋ ਇਕ ਲੱਤੋਂ ਅਪਾਹਜ ਹੈ ਪਰ ਉਹ ਵੀ ਅਮਨ, ਸ਼ਾਂਤੀ ਅਤੇ ਸਵਸਥ ਭਾਰਤ ਦਾ ਸੁਨੇਹਾ ਦਿੰਦਾ ਹੈ ਦੌੜ ਕੇ ਤੇ ਲੋਕ ਉਸ ਦੇ ਹੌਸਲੇ ਦੀ ਦਾਦ ਦਿੰਦੇ ਹਨ। ਸੁਮਿਤ ਕੁਮਾਰ ਦਾ ਜਨਮ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਅਲੀਗੜ੍ਹ ਦੇ ਪਿੰਡ ਬਾਜੌਤਾ ਵਿਚ ਪਿਤਾ ਜਗਵੀਰ ਸਿੰਘ ਦੇ ਘਰ ਮਾਤਾ ਰੇਖਾ ਦੇਵੀ ਦੀ ਕੁੱਖੋਂ 8 ਫਰਵਰੀ, 1996 ਨੂੰ ਹੋਇਆ ਅਤੇ ਉਹ ਤਿੰਨ ਭਰਾਵਾਂ ਵਿਚੋਂ ਸਭ ਤੋਂ ਵੱਡਾ ਹੋਣ ਕਰਕੇ ਆਪਣੇ ਪਰਿਵਾਰ ਦਾ ਬੋਝ ਵੀ ਝੱਲ ਰਿਹਾ ਸੀ, ਕਿਉਂਕਿ ਰੱਬ ਦੀ ਕਰਨੀ, ਉਸ ਦੀ ਮਾਤਾ ਰੇਖਾ ਦੇਵੀ ਪਰਿਵਾਰ ਨੂੰ ਛੇਤੀ ਹੀ ਵਿਛੋੜਾ ਦੇ ਗਈ। ਸੁਮਿਤ ਕੁਮਾਰ ਬਚਪਨ ਤੋਂ ਹੀ ਅਪਾਹਜ ਨਹੀਂ ਸੀ, ਸਗੋਂ ਉਹ ਇਕ ਜਾਂਬਾਜ਼ ਯੋਧਿਆਂ ਵਰਗਾ ਸੀ ਅਤੇ ਉਸ ਨੂੰ ਬਚਪਨ ਤੋਂ ਹੀ ਖੇਡਣ ਦਾ ਅੰਤਾਂ ਦਾ ਸ਼ੌਕ ਸੀ ਅਤੇ ਉਹ ਅੰਤਰਰਾਸ਼ਟਰੀ ਪੱਧਰ 'ਤੇ ਇਕ ਸਫ਼ਲ ਵੇਟਲਿਫਟਰ ਬਣ ਕੇ ਦੇਸ਼ ਦਾ ਨਾਂਅ ਚਮਕਾਉਣਾ ਚਾਹੁੰਦਾ ਸੀ ਅਤੇ ਨਾਲ ਹੀ ਉਹ ਫੌਜ ਵਿਚ ਭਰਤੀ ਹੋ ਕੇ ਜਿੱਥੇ ਆਪਣੇ ਪਰਿਵਾਰ ਨੂੰ ਅੱਗੇ ...

ਪੂਰਾ ਲੇਖ ਪੜ੍ਹੋ »

ਆਓ ਜਾਣੀਏ 'ਬੋਸ਼ੀਆ' (ਪੈਰਾ ਉਲੰਪਿਕ ਖੇਡ) ਕੀ ਹੈ?

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਬੋਸ਼ੀਆ ਇੰਡੀਆ ਨੂੰ ਬੋਸ਼ੀਆ ਦੀ ਅੰਤਰਰਾਸ਼ਟਰੀ ਫੈਡਰੇਸ਼ਨ (ਬੋਸ਼ੀਆ ਇੰਟਰਨੈਸ਼ਨਲ ਸਪੋਰਟਸ ਫੈਡਰੇਸ਼ਨ, ਲੰਡਨ), ਨੈਸ਼ਨਲ ਪੈਰਾ ਉਲੰਪਿਕ ਕਮੇਟੀ (ਪੈਰਾ ਉਲੰਪਿਕ ਕਮੇਟੀ ਆਫ ਇੰਡੀਆ) ਅਤੇ ਭਾਰਤੀ ਖੇਡ ਮੰਤਰਾਲਾ, ਦਿੱਲੀ ਵਲੋਂ ਬਤੌਰ ਨੈਸ਼ਨਲ ਸਪੋਰਟਸ ਫੈਡਰੇਸ਼ਨ ਮਾਨਤਾ ਪ੍ਰਾਪਤ ਹੈ। ਅੱਜਕਲ੍ਹ ਇਹ ਖੇਡ ਪੂਰੇ ਭਾਰਤ ਵਿਚ ਪ੍ਰਫੁੱਲਤ ਹੋ ਰਹੀ ਹੈ। ਇਸ ਦਾ ਮੁੱਖ ਮੰਤਵ ਇਹ ਹੈ ਕਿ ਜੋ ਵਿਅਕਤੀ ਕਿਸੇ ਵੀ ਕਾਰਨ ਕਰਕੇ ਅਪਾਹਜ ਹਨ ਅਤੇ ਆਪਣੇ ਘਰ ਬੈਠੇ ਹਨ, ਉਨ੍ਹਾਂ ਵਿਚ ਖੁਦ ਕੁਝ ਕਰਨ ਦਾ ਜਜ਼ਬਾ ਪੈਦਾ ਕਰਨਾ, ਉਨ੍ਹਾਂ ਨੂੰ ਮੌਕਾ ਦੇਣਾ, ਤਾਂ ਜੋ ਉਹ ਆਪਣਾ ਅਤੇ ਆਪਣੇ ਦੇਸ਼ ਦਾ ਨਾਂਅ ਰੌਸ਼ਨ ਕਰ ਸਕਣ। ਉਨ੍ਹਾਂ ਨੂੰ ਇਕ ਨਵਾਂ ਰਾਹ ਦਿਖਾਉਣਾ, ਜਿਸ ਨਾਲ ਉਹ ਭਵਿੱਖ ਵਿਚ ਭਾਰਤ ਨੂੰ ਪੈਰਾ ਉਲੰਪਿਕ ਵਿਚ ਤਗਮਾ ਦੇ ਸਕਣ। ਹਾਲ ਹੀ ਵਿਚ ਹੋਈਆਂ ਏਸ਼ੀਅਨ ਪੈਰਾ ਗੇਮਜ਼ 2018, ਜਕਾਰਤਾ ਇੰਡੋਨੇਸ਼ੀਆ ਵਿਚ ਭਾਰਤ ਨੇ ਪਹਿਲੀ ਵਾਰੀ ਬੋਸ਼ੀਆ ਖੇਡ ਵਿਚ ਹਿੱਸਾ ਲਿਆ ਅਤੇ ਵਿਰੋਧੀਆਂ ਨੂੰ ਕਾਫੀ ਟੱਕਰ ਦਿੱਤੀ ਅਤੇ ਭਾਰਤ ਦਾ ਝੰਡਾ ਇੰਡੋਨੇਸ਼ੀਆ ਵਿਚ ਲਹਿਰਾਇਆ। ਕਿਸੇ ਵੀ ਖੇਡ ...

ਪੂਰਾ ਲੇਖ ਪੜ੍ਹੋ »

ਹਾਕੀ ਖੇਡ ਦੀ ਕੁਮੈਂਟਰੀ ਨੂੰ ਮਨੋਰੰਜਕ ਬਣਾਉਣ ਦੀ ਲੋੜ

ਕਬੱਡੀ ਖੇਡ ਨੂੰ ਇਸ ਖੇਡ ਦੇ ਕੁਮੈਂਟੇਟਰਾਂ ਨੇ ਲੋਕਪ੍ਰਿਆ ਬਣਾਇਆ ਹੈ। ਸ਼ਾਇਰਾਨਾ ਅੰਦਾਜ਼ 'ਚ ਖੇਡ ਦੇ ਮੈਦਾਨਾਂ 'ਚ ਉਨ੍ਹਾਂ ਨੇ ਕਬੱਡੀ ਖੱਡ ਲਈ ਉਹ ਜੋਸ਼ੀਲਾ ਮਾਹੌਲ ਬਣਾਇਆ ਹੈ ਕਿ ਕਬੱਡੀ ਪ੍ਰੇਮੀ, ਖੇਡ ਦਰਸ਼ਕ ਉਨ੍ਹਾਂ ਦੀ ਆਵਾਜ਼ ਦੇ ਜਾਦੂ ਸਦਕਾ, ਅੰਦਾਜ਼ ਸਦਕਾ ਖਿਡਾਰੀਆਂ ਨਾਲ ਵੀ ਡੂੰਘੀ ਤਰ੍ਹਾਂ ਸਾਂਝ ਪਾਉਂਦੇ ਹਨ। ਕਬੱਡੀ ਖੇਡ ਦੀ ਕੁਮੈਂਟਰੀ ਕਰਦੇ ਲੋਕ ਜ਼ਰੂਰੀ ਨਹੀਂ ਕਿ ਕਬੱਡੀ ਦੇ ਅੰਤਰਰਾਸ਼ਟਰੀ ਖਿਡਾਰੀ ਰਹੇ ਹੋਣ ਜਾਂ ਉਨ੍ਹਾਂ ਨੇ ਆਪਣੇ ਜੀਵਨ ਵਿਚ ਕਬੱਡੀ ਵੱਡੇ ਪੱਧਰ 'ਤੇ ਖੇਡੀ ਹੋਵੇ ਪਰ ਉਨ੍ਹਾਂ ਕਬੱਡੀ ਖੇਡ ਵਿਚ ਨਵੀਂ ਰੂਹ ਫੂਕੀ ਹੈ, ਕਬੱਡੀ ਨੂੰ ਜ਼ਿੰਦਗੀ ਦਿੱਤੀ ਹੈ ਅਤੇ ਕਬੱਡੀ ਨੇ ਉਨ੍ਹਾਂ ਨੂੰ ਜ਼ਿੰਦਗੀ ਦਿੱਤੀ ਹੈ, ਸ਼ੁਹਰਤ ਦਿੱਤੀ ਹੈ, ਪੈਸਾ ਦਿੱਤਾ ਹੈ। ਅਸੀਂ ਕਬੱਡੀ ਖੇਡ ਕੁਮੈਂਟੇਟਰ ਦੇ ਪ੍ਰਸੰਸਕ ਹਾਂ ਪਰ ਹਾਕੀ ਜਗਤ ਦਾ ਇਸ ਪੱਖੋਂ ਹਾਲ ਉਤਸ਼ਾਹਵਰਧਕ ਨਹੀਂ ਹੈ। ਹਾਕੀ ਜਗਤ ਵਿਚ ਇਸ ਪੱਖੋਂ ਬਹੁਤ ਕਮੀਆਂ ਨਜ਼ਰ ਆ ਰਹੀਆਂ ਹਨ। ਹਾਕੀ ਜਗਤ ਨੂੰ 'ਉਲੰਪੀਅਨਿਜ਼ਮ' ਨੇ ਮਾਰ ਸੁੱਟਿਆ ਹੈ। ਇਸ ਖੇਡ ਸੰਸਾਰ ਨੂੰ ਕਬੱਡੀ ਖੇਡ ਜਗਤ ਤੋਂ ਸਿੱਖਣ ਦੀ ਲੋੜ ਹੈ। ਕਬੱਡੀ ਦੀ ...

ਪੂਰਾ ਲੇਖ ਪੜ੍ਹੋ »

ਜਿੱਤ ਦੀ ਲਾਲਸਾ ਤੇ ਚਮਕ-ਦਮਕ 'ਚ ਗੁਆਚ ਗਿਆ ਸਰਕਲ ਸਟਾਈਲ ਕਬੱਡੀ ਦਾ ਮਿਆਰ

ਪੰਜਾਬੀਆਂ ਦੀ ਮਹਿਬੂਬ ਖੇਡ ਦਾਇਰੇ ਵਾਲੀ ਕਬੱਡੀ ਜਿੱਥੇ ਦਿਨੋ-ਦਿਨ ਪ੍ਰਫੁੱਲਤ ਹੋ ਰਹੀ ਹੈ, ਉੱਥੇ ਇਹ, ਇਸ ਵਿਚ ਸਿਰਫ ਜਿੱਤਣ ਨੂੰ ਪਹਿਲ ਦੇਣ ਕਰਕੇ, ਬਹੁਤ ਸਾਰੀਆਂ ਸਮੱਸਿਆਵਾਂ 'ਚ ਵੀ ਘਿਰਦੀ ਜਾ ਰਹੀ ਹੈ। ਕਬੱਡੀ ਦੇ ਦੇਸ਼-ਵਿਦੇਸ਼ 'ਚ ਵਸਦੇ ਜ਼ਿਆਦਾਤਰ ਪ੍ਰਮੋਟਰ ਜਿੱਥੇ ਹਰ ਸਾਲ ਇਸ ਖੇਡ ਦੇ ਆਯੋਜਨ ਲਈ ਕਰੋੜਾਂ ਰੁਪਏ ਖਰਚ ਰਹੇ ਹਨ, ਉੱਥੇ ਕੁਝ ਪ੍ਰਮੋਟਰ ਇਸ ਖੇਡ ਨੂੰ ਸਿਰਫ ਜਿੱਤਾਂ ਤੱਕ ਸੀਮਤ ਕਰ ਰਹੇ ਹਨ, ਜਿਸ ਕਾਰਨ ਹਜ਼ਾਰਾਂ ਕਬੱਡੀ ਪ੍ਰੇਮੀਆਂ ਨੂੰ ਵਧੀਆ ਮੁਕਾਬਲੇਬਾਜ਼ੀ ਦੇਖਣ ਨੂੰ ਨਹੀਂ ਮਿਲਦੀ ਅਤੇ ਉਹ ਕਬੱਡੀ ਤੋਂ ਕਿਨਾਰਾ ਕਰਨ ਲੱਗ ਪਏ ਹਨ। ਇਸ ਦੇ ਨਾਲ ਹੀ ਡੋਪਿੰਗ ਵਰਗੀ ਅਲਾਮਤ ਦਾ ਕੋਈ ਠੋਸ ਹੱਲ ਨਾ ਨਿਕਲਣ ਕਰਕੇ ਵੀ ਕਬੱਡੀ ਦਰਸ਼ਕਾਂ ਦੇ ਦਾਇਰੇ ਤੋਂ ਬਾਹਰ ਹੁੰਦੀ ਜਾ ਰਹੀ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵਿਦੇਸ਼ਾਂ 'ਚ ਖਤਮ ਹੋਏ ਕਬੱਡੀ ਦੇ ਸੀਜ਼ਨ ਦੌਰਾਨ ਬਹੁਤ ਸਾਰੇ ਅਜਿਹੇ ਟੂਰਨਾਮੈਂਟ ਦੇਖਣ ਨੂੰ ਮਿਲੇ, ਜਿਨ੍ਹਾਂ 'ਚ ਖਿਡਾਰੀਆਂ ਦੇ ਇਕੋ ਗਰੁੱਪ 'ਤੇ ਆਧਾਰਤ ਟੀਮਾਂ ਨੇ ਖਿਤਾਬ ਜਿੱਤੇ। ਇਸ ਵਿਚ ਕੋਈ ਦੋ ਰਾਏ ਨਹੀਂ ਕਿ ਹਰੇਕ ਖਿਡਾਰੀ ਜਿੱਤਣ ਦੇ ਮਕਸਦ ਨਾਲ ਹੀ ਖੇਡ ...

ਪੂਰਾ ਲੇਖ ਪੜ੍ਹੋ »

ਹਾਕੀ ਵੀ ਹੋਈ ਸਮੇਂ ਦੇ ਹਾਣ ਦੀ ਖੇਡ

ਸਾਡੇ ਦੇਸ਼ ਵਾਸੀਆਂ ਦੀ ਰੂਹ ਦੀ ਖੁਰਾਕ ਬਣੀਆਂ ਖੇਡਾਂ 'ਚ ਸ਼ਾਮਿਲ ਖੇਡ ਹਾਕੀ ਇਸ ਸਮੇਂ ਪੂਰੀ ਤਰ੍ਹਾਂ ਰੰਗੀਨ ਯੁੱਗ 'ਚ ਪ੍ਰਵੇਸ਼ ਕਰ ਚੁੱਕੀ ਹੈ। ਇਹ ਸਭ ਕੁਝ ਸਮੇਂ ਦੀ ਮੰਗ ਹੈ ਅਤੇ ਇਸ ਖੇਡ ਨੂੰ ਹੋਰਨਾਂ ਪੇਸ਼ੇਵਰ ਖੇਡਾਂ ਵਾਲੀ ਰੰਗਤ ਦੇਣਾ ਲਾਜ਼ਮੀ ਵੀ ਹੈ। ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ ਵਿਖੇ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ ਹਾਕੀ ਦਾ ਆਲਮੀ ਕੱਪ, ਇਸ ਖੇਡ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਗਿਆ ਹੈ। ਇਸ ਸਮੇਂ ਤਕਰੀਬਨ 137 ਮੁਲਕ ਕੌਮਾਂਤਰੀ ਹਾਕੀ ਫੈਡਰੇਸ਼ਨ ਨਾਲ ਜੁੜੇ ਹੋਏ ਹਨ ਅਤੇ ਫੈਡਰੇਸ਼ਨ ਵਲੋਂ ਇਨ੍ਹਾਂ ਦੀ ਗਿਣਤੀ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਲਈ ਕੁਝ ਮੁਹਿੰਮਾਂ ਚਲਾਉਣ ਦਾ ਐਲਾਨ ਫੈਡੇਰਸ਼ਨ ਵਲੋਂ ਕੀਤਾ ਜਾ ਚੁੱਕਾ ਹੈ। ਮੇਜ਼ਬਾਨੀ ਦੇ ਮਿਆਰ : ਹਾਕੀ ਦੇ ਵਿਸ਼ਵ ਪੱਧਰੀ ਟੂਰਨਾਮੈਂਟਾਂ ਲਈ ਹੁਣ ਵਿਸ਼ੇਸ਼ ਮਿਆਰ ਨਿਰਧਾਰਤ ਕੀਤੇ ਗਏ ਹਨ। ਹੋਰਨਾਂ ਖੇਡਾਂ ਵਾਂਗ ਪ੍ਰਦੂਸ਼ਣ ਰਹਿਤ ਮੇਜ਼ਬਾਨ ਸ਼ਹਿਰ, ਮਿਆਰੀ ਹੋਟਲ, ਉੱਚ-ਪਾਏ ਦੇ ਮੈਦਾਨ ਅਤੇ ਹਵਾਈ ਸਹੂਲਤਾਂ ਲਾਜ਼ਮੀ ਬਣ ਗਈਆਂ ਹਨ। ਭੁਵਨੇਸ਼ਵਰ ਸ਼ਹਿਰ ਇਨ੍ਹਾਂ ਸ਼ਰਤਾਂ ਦੀ ਪੂਰਤੀ ਕਰਦਾ ਹੈ, ਜਿਸ ਸਦਕਾ ਇਸ ਨੂੰ ...

ਪੂਰਾ ਲੇਖ ਪੜ੍ਹੋ »

ਭਾਰਤ ਬੈਡਮਿੰਟਨ ਲੀਗ ਦੀ ਨਵੀਂ ਸ਼ੁਰੂਆਤ

ਇਸ ਸਾਲ ਦੇ ਆਖਰੀ ਵੱਡੇ ਖੇਡ ਆਯੋਜਨ ਵਜੋਂ ਭਾਰਤੀ ਬੈਡਮਿੰਟਨ ਲੀਗ ਦੇ ਚੌਥੇ ਸੈਸ਼ਨ ਦੇ ਮੁਕਾਬਲੇ 22 ਦਸੰਬਰ, 2018 ਤੋਂ ਸ਼ੁਰੂ ਹੋ ਰਹੇ ਹਨ ਜੋ 13 ਜਨਵਰੀ, 2019 ਤੱਕ ਚੱਲਣਗੇ। ਭਾਰਤੀ ਬੈਡਮਿੰਟਨ ਲੀਗ ਦਾ ਆਯੋਜਨ ਭਾਰਤੀ ਬੈਡਮਿੰਟਨ ਸੰਘ ਦੀ ਦੇਖ-ਰੇਖ ਵਿਚ ਹੁੰਦਾ ਹੈ। ਕੁੱਲ 23 ਦਿਨਾਂ ਤੱਕ ਚੱਲਣ ਵਾਲੇ ਪ੍ਰੀਮੀਅਰ ਬੈਡਮਿੰਟਨ ਲੀਗ ਯਾਨੀ ਪੀ. ਬੀ. ਐੱਲ.-4 ਵਿਚ ਕੁੱਲ 9 ਟੀਮਾਂ ਦਿੱਲੀ ਡੈਸ਼ਰਸ, ਅਹਿਮਦਾਬਾਦ ਸਮੈਸ਼ ਮਾਸਟਰਸ, ਅਵਧ ਵਾਰੀਅਰਸ, ਬੈਂਗਲੁਰੂ ਰੈਪਟਰਸ, ਮੁੰਬਈ ਰਾਕੇਟਸ, ਹੈਦਰਾਬਾਦ ਹੰਟਰਸ, ਚੇਨਈ ਸਮੈਸ਼ਰਸ, ਨਾਰਥ ਈਸਟਰਨ ਵਾਰੀਅਰਸ ਅਤੇ ਨਵੀਂ ਟੀਮ ਪੁਣੇ ਏਸੇਜ਼ ਆਪਣੀ ਚੁਣੌਤੀ ਪੇਸ਼ ਕਰਨਗੀਆਂ। ਉਲੰਪਿਕ ਚਾਂਦੀ ਤਗਮਾ ਜੇਤੂ ਪੀ. ਵੀ. ਸਿੰਧੂ, ਰਾਸ਼ਟਰ ਮੰਡਲ ਖੇਡਾਂ ਦੀ ਸੋਨ ਤਗਮਾ ਜੇਤੂ ਸਾਇਨਾ ਨੇਹਵਾਲ, ਚੋਟੀ ਦੇ ਪੁਰਸ਼ ਖਿਡਾਰੀ ਕਿਦਾਂਬੀ ਸ਼੍ਰੀਕਾਂਤ ਅਤੇ ਐੱਚ. ਐੱਸ. ਪ੍ਰਣਯ ਵਰਗੇ ਸਟਾਰ ਖਿਡਾਰੀਆਂ ਨੂੰ ਵੋਡਾਫੋਨ ਪ੍ਰੀਮੀਅਰ ਬੈਡਮਿੰਟਨ ਲੀਗ (ਪੀ. ਬੀ. ਐੱਲ.) ਦੇ ਚੌਥੇ ਸੈਸ਼ਨ ਲਈ ਹੋਈ ਨੀਲਾਮੀ ਵਿਚ 80-80 ਲੱਖ ਰੁਪਏ ਦੀ ਕੀਮਤ ਮਿਲੀ ਸੀ ਯਾਨੀ ਇਹ ਖਿਡਾਰੀ ਇਸ ਲੀਗ ਦਾ ਮੁੱਖ ਸ਼ਿੰਗਾਰ ਹੋਣਗੇ। ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX