ਤਾਜਾ ਖ਼ਬਰਾਂ


ਪੈਨਸ਼ਨ ਘਟਾਉਣ ਅਤੇ ਨੌਕਰੀ ਵਧਾਉਣ ਦੇ ਖ਼ਦਸ਼ੇ ਨੂੰ ਲੈ ਕੇ ਸਾਬਕਾ ਫ਼ੌਜੀਆਂ ਨੇ ਦਿੱਤਾ ਰੋਸ ਧਰਨਾ
. . .  4 minutes ago
ਗੜ੍ਹਸ਼ੰਕਰ, 24 ਨਵੰਬਰ (ਧਾਲੀਵਾਲ)- ਤਹਿਸੀਲ ਗੜ੍ਹਸ਼ੰਕਰ ਦੇ ਸਾਬਕਾ ਫ਼ੌਜੀਆਂ ਵਲੋਂ ਪੈਨਸ਼ਨ ਘਟਾਉਣ ਅਤੇ ਨੌਕਰੀ ਵਧਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਾਨੂੰਨ ਲਿਆਉਣ ਦੇ ਖ਼ਦਸ਼ੇ ਨੂੰ ਲੈ ਕੇ ਅੱਜ ਇੱਥੇ...
ਦਿੱਲੀ ਨੂੰ ਘੇਰਨ ਨੂੰ ਲਈ ਹਰਿਆਣਾ ਦੇ ਕਿਸਾਨਾਂ ਨੇ ਕੱਸੀ ਕਮਰ
. . .  8 minutes ago
ਅੰਬਾਲਾ, 24 ਨਵੰਬਰ (ਰੁਪਿੰਦਰਪਾਲ ਸਿੰਘ ਡਿੰਪਲ)- ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਨੂੰ ਘੇਰਨ ਲਈ ਹਰਿਆਣੇ ਕਿਸਾਨਾਂ ਨੇ ਵੀ ਕਮਰ ਕੱਸ ਲਈ ਹੈ। ਇਸ ਸਬੰਧੀ ਅੰਬਾਲਾ ਦੇ ਜਲਬੇੜਾ ਪਿੰਡ ਦੇ...
ਭਾਰਤ ਸਰਕਾਰ ਨੇ 43 ਮੋਬਾਇਲ ਐਪਸ 'ਤੇ ਲਾਈ ਪਾਬੰਦੀ, ਦੇਸ਼ ਦੀ ਸੁਰੱਖਿਆ ਲਈ ਦੱਸਿਆ ਖ਼ਤਰਾ
. . .  23 minutes ago
ਨਵੀਂ ਦਿੱਲੀ, 24 ਨਵੰਬਰ- ਭਾਰਤ ਸਰਕਾਰ ਨੇ 43 ਮੋਬਾਇਲ ਐਪਸ 'ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਐਪਸ ਨੂੰ ਦੇਸ਼ ਦੀ ਪ੍ਰਭੂਸੱਤਾ, ਅਖੰਡਤਾ ਅਤੇ ਸੁਰੱਖਿਆ ਲਈ...
ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਲਈ ਕਿਸਾਨਾਂ ਦਾ ਕਾਫ਼ਲਾ ਹੋਇਆ ਰਵਾਨਾ
. . .  32 minutes ago
ਠੱਠੀ ਭਾਈ (ਮੋਗਾ), 24 ਨਵੰਬਰ (ਜਗਰੂਪ ਸਿੰਘ ਮਠਾੜੂ)- ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਵਿੱਢੇ ਗਏ ਸੰਘਰਸ਼ ਦੌਰਾਨ ਦਿੱਲੀ ਵਿਖੇ ਮੋਰਚੇ 'ਚ ਹਿੱਸਾ ਲੈਣ ਲਈ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 7 ਮਰੀਜ਼ਾਂ ਨੇ ਦਮ ਤੋੜਿਆ ਅਤੇ 116 ਨਵੇਂ ਮਾਮਲੇ ਆਏ ਸਾਹਮਣੇ
. . .  42 minutes ago
ਲੁਧਿਆਣਾ, 24 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ...
ਕੈਪਟਨ ਨੇ ਨਵਜੋਤ ਸਿੱਧੂ ਨੂੰ ਭਲਕੇ ਲੰਚ ਦਾ ਦਿੱਤਾ ਸੱਦਾ
. . .  about 1 hour ago
ਚੰਡੀਗੜ੍ਹ, 25 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਭਲਕੇ 25 ਨਵੰਬਰ ਨੂੰ ਦੁਪਹਿਰ ਦੇ ਖਾਣੇ (ਲੰਚ) 'ਤੇ ਬੁਲਾਇਆ ਹੈ। ਇਸ ਦੌਰਾਨ...
ਰੂਸ ਦਾ ਦਾਅਵਾ- ਕੋਰੋਨਾ ਵਿਰੁੱਧ ਸਪੂਤਨਿਕ 'ਵੀ' ਵੈਕਸੀਨ ਹੈ 95 ਫ਼ੀਸਦੀ ਅਸਰਦਾਰ
. . .  23 minutes ago
ਨਵੀਂ ਦਿੱਲੀ, 24 ਨਵੰਬਰ- ਰੂਸੀ ਵੈਕਸੀਨ ਸਪੂਤਨਿਕ 'ਵੀ' ਲਈ ਦਾਅਵਾ ਕੀਤਾ ਗਿਆ ਹੈ ਕਿ ਇਹ ਵੈਕਸੀਨ ਕੋਰੋਨਾ ਵਾਇਰਸ 'ਤੇ 95 ਫ਼ੀਸਦੀ ਤੱਕ ਅਸਰਦਾਰ ਹੈ। ਕਲੀਨੀਕਲ ਟਰਾਇਲ ਡਾਟਾ ਦੇ ਦੂਜੇ ਅੰਤਰਿਮ ਵਿਸ਼ਲੇਸ਼ਣ...
ਸ਼ਹੀਦੀ ਪੁਰਬ ਮੌਕੇ ਅਮਿਤ ਸ਼ਾਹ ਨੇ ਗੁਰੂ ਤੇਗ ਬਹਾਦਰ ਜੀ ਨੂੰ ਕੀਤਾ ਯਾਦ
. . .  about 1 hour ago
ਨਵੀਂ ਦਿੱਲੀ, 24 ਨਵੰਬਰ- ਸਿੱਖ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਰੂ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ...
ਵਿਆਹ ਸਮਾਗਮਾਂ ਦੌਰਾਨ ਇਕੱਠ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
. . .  about 1 hour ago
ਚੰਡੀਗੜ੍ਹ, 24 ਨਵੰਬਰ- ਕੋਰੋਨਾ ਦੇ ਵਧਦੇ ਖ਼ਤਰੇ ਨੂੰ ਦੇਖਦਿਆਂ ਹਰਿਆਣਾ ਸਰਕਾਰ ਨੇ ਵਿਆਹ ਸਮਾਗਮਾਂ 'ਚ ਮਿਲੀ ਛੂਟ ਨੂੰ ਵਾਪਸ ਲੈਂਦਿਆਂ ਅੱਜ ਇਸ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ...
ਪੰਜਾਬ ਅਤੇ ਹਰਿਆਣਾ 'ਚ ਸੜ ਰਹੀ ਪਰਾਲੀ ਨੇ ਘੋਲੀ ਦਿੱਲੀ ਦੀ ਹਵਾ 'ਚ ਜ਼ਹਿਰ- ਗੋਪਾਲ ਰਾਏ
. . .  about 2 hours ago
ਨਵੀਂ ਦਿੱਲੀ, 24 ਨਵੰਬਰ- ਰਾਜਧਾਨੀ ਦਿੱਲੀ 'ਚ ਵਧੇ ਪ੍ਰਦੂਸ਼ਣ ਦੇ ਮੁੱਦੇ 'ਤੇ ਬੋਲਦਿਆਂ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪਿਛਲੇ 15 ਦਿਨਾਂ 'ਚ ਹਰਿਆਣਾ ਅਤੇ ਪੰਜਾਬ 'ਚ ਸੜ ਰਹੀ...
ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਸ਼੍ਰੋਮਣੀ ਕਮੇਟੀ ਦਫ਼ਤਰ 'ਚ ਹੋਏ ਕੋਰੋਨਾ ਟੈਸਟ
. . .  about 2 hours ago
ਅੰਮ੍ਰਿਤਸਰ, 24 ਨਵੰਬਰ (ਜਸਵੰਤ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਯਾਤਰੀਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਣ ਕਰਕੇ ਅੱਜ ਸ਼੍ਰੋਮਣੀ ਕਮੇਟੀ ਵਲੋਂ...
ਲੋਕਾਂ ਨੂੰ ਬਿਹਤਰੀਨ ਵੈਕਸੀਨ ਮੁਹੱਈਆ ਕਰਾਵਾਂਗੇ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਵੈਕਸੀਨ ਦੀ ਡੋਜ਼ ਅਤੇ ਕੀਮਤ ਅਜੇ ਤੈਅ ਨਹੀਂ ਹੈ- ਮੋਦੀ
. . .  about 2 hours ago
ਭਾਰਤ 'ਚ ਮੁੜ ਵਧ ਸਕਦਾ ਹੈ ਕੋਰੋਨਾ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕੁਝ ਲੋਕ ਵੈਕਸੀਨ ਨੂੰ ਲੈ ਕੇ ਸਿਆਸਤ ਕਰ ਰਹੇ ਹਨ- ਮੋਦੀ
. . .  about 2 hours ago
ਕੋਰੋਨਾ ਵੈਕਸੀਨ ਕਦੋਂ ਆਵੇਗੀ, ਇਹ ਵਿਗਿਆਨੀ ਤੈਅ ਕਰਨਗੇ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕੋਰੋਨਾ ਨੂੰ ਲੈ ਕੇ ਦੂਜੇ ਦੇਸ਼ਾਂ ਦੇ ਮੁਕਾਬਲੇ ਭਾਰਤ ਬਿਹਤਰ ਸਥਿਤੀ 'ਚ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕੋਰੋਨਾ ਪ੍ਰਭਾਵਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ ਗੱਲਬਾਤ
. . .  about 2 hours ago
ਲੋਕ ਇਨਸਾਫ਼ ਪਾਰਟੀ ਨੇ 'ਆਪ' ਵਿਧਾਇਕਾਂ ਬੀਬੀ ਮਾਣੂੰਕੇ 'ਤੇ ਜਾਅਲੀ ਡਿਗਰੀਆਂ ਦੇਣ ਦਾ ਲਾਇਆ ਦੋਸ਼
. . .  about 2 hours ago
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)- ਮੁੱਖ ਬੁਲਾਰਾ ਲੋਕ ਇਨਸਾਫ਼ ਪਾਰਟੀ ਤੇ ਵਿਧਾਇਕ ਗਗਨਦੀਪ ਸਿੰਘ ਸੰਨੀ ਕੈਂਥ ਨੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ...
ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਜ਼ਿਲ੍ਹੇ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 24 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਉਦੇਪੁਰ 'ਚ ਅੱਜ ਤਾਜ਼ਾ ਬਰਫ਼ਬਾਰੀ...
ਕੈਬਨਿਟ ਮੰਤਰੀ ਰਾਣਾ ਸੋਢੀ ਦੇ ਬੇਟੇ ਹੀਰਾ ਸੋਢੀ ਨੇ ਗੁਰੂਹਰਸਹਾਏ ਹਲਕੇ ਦੀਆਂ ਪੰਚਾਇਤਾਂ ਨੂੰ ਵੰਡੇ 35 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ
. . .  about 3 hours ago
ਗੁਰੂਹਰਸਹਾਏ, 24 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਹਲਕੇ ਦੇ ਪਿੰਡਾਂ 'ਚ ਬਹੁਪੱਖੀ ਵਿਕਾਸ ਕਾਰਜ ਕਰਵਾਉਣ ਲਈ ਪੰਚਾਇਤਾਂ ਨੂੰ ਨਿਰੰਤਰ ਗਰਾਂਟਾਂ ਦਿੱਤਿਆਂ ਜਾ ਰਹੀਆ ਹਨ। ਕੈਬਨਿਟ ਮੰਤਰੀ ਗੁਰਮੀਤ ਸਿੰਘ...
'ਆਪ' ਵਲੋਂ ਨਸ਼ਾ ਤਸਕਰੀ ਦੇ ਮਾਮਲੇ 'ਚ ਅਕਾਲੀ ਦਲ ਅਤੇ ਕਾਂਗਰਸ ਖ਼ਿਲਾਫ਼ ਰੋਸ ਧਰਨਾ
. . .  about 3 hours ago
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)- ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਦੀ ਨਸ਼ਾ ਤਸਕਰੀ ਮਾਮਲੇ 'ਚ ਸ਼ਮੂਲੀਅਤ ਅਤੇ ਸ਼ੈਅ ਦੇ ਵਿਰੋਧ 'ਚ ਧਰਨਾ ਦਿੱਤਾ ਗਿਆ...
ਪ੍ਰਧਾਨ ਮੰਤਰੀ ਨਾਲ ਬੈਠਕ ਦੌਰਾਨ ਬੋਲੇ ਕੇਜਰੀਵਾਲ, ਕਿਹਾ- ਪ੍ਰਦੂਸ਼ਣ ਕਾਰਨ ਵਧੇ ਕੋਰੋਨਾ ਦੇ ਮਾਮਲੇ
. . .  about 3 hours ago
ਨਵੀਂ ਦਿੱਲੀ, 24 ਨਵੰਬਰ- ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ 8 ਸਭ ਤੋਂ ਵਧੇਰੇ ਪ੍ਰਭਾਵਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ। ਇਸ ਬੈਠਕ ਦੌਰਾਨ ਮੁੱਖ ਮੰਤਰੀਆਂ...
ਕੇਂਦਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਕਰਨਗੀਆਂ ਆਪਣੀ ਮੀਟਿੰਗ- ਬਲਦੇਵ ਸਿੰਘ ਸਰਸਾ
. . .  about 4 hours ago
ਹਰਸ਼ਾ ਛੀਨਾ/ਅਜਨਾਲਾ, 24 ਨਵੰਬਰ (ਕੜਿਆਲ, ਢਿੱਲੋਂ)- ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਵਲੋਂ ਅੱਜ ਮੁੜ ਮੀਟਿੰਗ ਲਈ ਸੱਦਾ ਦੇਣ ਤੋਂ ਬਾਅਦ 'ਅਜੀਤ' ਨਾਲ...
'ਸਸੁਰਾਲ ਸਿਮਰ ਕਾ' ਦੇ ਮਸ਼ਹੂਰ ਅਦਾਕਾਰ ਆਸ਼ੀਸ਼ ਰਾਏ ਦਾ ਦਿਹਾਂਤ, ਲੰਬੇ ਸਮੇਂ ਤੋਂ ਗੁਰਦਿਆਂ ਦੀ ਬਿਮਾਰੀ ਤੋਂ ਸਨ ਪਰੇਸ਼ਾਨ
. . .  about 4 hours ago
ਮੁੰਬਈ, 24 ਨਵੰਬਰ (ਇੰਦਰਮੋਹਨ ਪੰਨੂੰ)- ਸੀਰੀਅਲ 'ਸਸੁਰਾਲ ਸਿਮਰ ਕਾ' ਦੇ ਮਸ਼ਹੂਰ ਅਦਾਕਾਰ ਆਸ਼ੀਸ਼ ਰਾਏ ਦਾ ਦਿਹਾਂਤ ਹੋ ਗਿਆ। ਉਹ 55 ਸਾਲਾਂ ਦੇ ਸਨ। ਆਸ਼ੀਸ਼ ਲੰਬੇ ਸਮੇਂ ਤੋਂ ਗੁਰਦਿਆਂ ਦੀ ਸਮੱਸਿਆ ਨਾਲ ਜੂਝ ਰਹੇ...
ਹੋਰ ਖ਼ਬਰਾਂ..

ਖੇਡ ਜਗਤ

The Page you requested is not available at the moment. Please try later..


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX