ਤਾਜਾ ਖ਼ਬਰਾਂ


ਮਾਂ ਪੁੱਤ ਦੀ ਸੜਕ ਹਾਦਸੇ ਵਿਚ ਮੌਤ
. . .  11 minutes ago
ਮੰਡੀ ਅਰਨੀਵਾਲਾ, 25 ਜਨਵਰੀ (ਨਿਸ਼ਾਨ ਸਿੰਘ ਸੰਧੂ) - ਫ਼ਾਜ਼ਿਲਕਾ ਰੋਡ 'ਤੇ ਪਿੰਡ ਟਾਹਲੀ ਵਾਲਾ ਬੋਦਲਾ ਕੋਲ ਦੇਰ ਸ਼ਾਮ ਇਕ ਸੜਕ ਹਾਦਸੇ ਵਿਚ ਮਾਂ ਪੁੱਤ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ...
ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆ ਵਿਚ ਲੜਾਈ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਸੁਰਿੰਦਰ ਕੋਛੜ)- ਹਵਾਲਾਤੀ ਵਿਜੇ ਮਸੀਹ ਪੁੱਤਰ ਪਾਲਾ ਮਸੀਹ ਵਾਸੀ ਅਲੀਵਾਲ ਗੁਰਦਾਸਪੁਰ, ਹਵਾਲਾਤੀ ਅਕਾਸ਼ ਪੁੱਤਰ ਤਰਸੇਮ ਸਿੰਘ , ਹਵਾਲਾਤੀ ਸੁਰਿੰਦਰ ਕੁਮਾਰ , ਜਿਲ੍ਹਾ ਅੰਮ੍ਰਿਤਸਰ ਵਿਚਾਲੇ ਲੜਾਈ ਹੋਣ...
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ , 1 ਫਰਵਰੀ ਨੂੰ ਪਾਰਲੀਮੈਂਟ ਵੱਲ ਪੈਦਲ ਮਾਰਚ ਕੀਤਾ ਜਾਵੇਗਾ
. . .  about 1 hour ago
ਕਿਸਾਨ ਟਰੈਕਟਰ ਰੈਲੀ - ਅਮਿਤ ਸ਼ਾਹ ਦੇ ਘਰ ਵਿਖੇ ਉੱਚ ਪੱਧਰੀ ਮੀਟਿੰਗ
. . .  about 1 hour ago
ਕਾਉਂਟਰ ਇੰਟੈਲੀਜੈਂਸ ਦੇ ਏਆਈਜੀ ਖੱਖ ਨੂੰ ਮੁੱਖ ਮੰਤਰੀ ਮੈਡਲ ਦਾ ਸਨਮਾਨ ਭਲਕੇ
. . .  about 2 hours ago
ਚੰਡੀਗੜ੍ਹ , 25 ਜਨਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਜਨਵਰੀ ਨੂੰ ਵਧੀਆ ਕਾਰਗੁਜ਼ਾਰੀ ਲਈ ਕਈ ਪੁਲਿਸ ਅਧਿਕਾਰੀਆਂ ਦਾ ਸਨਮਾਨ ਕਰਨਗੇ ਜਿਨ੍ਹਾਂ ਵਿਚ ਪੀ ਪੀ ਐੱਸ ਹਰਕੰਵਲਪ੍ਰੀਤ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ ,25 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਅੱਜ ਸਵੇਰੇ ਸੁਨਾਮ ਲੌਂਗੋਵਾਲ ਸੜਕ ਤੇ ਸ਼ੇਰੋਂ ਕੈਂਚੀਆਂ ਤੋਂ ਥੋੜੀ ਦੂਰ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ...
ਸਰਕਾਰੀ ਹਾਈ ਸਕੂਲ ਬਹਿਰਾਮ ਦੇ 12 ਵਿਅਕਤੀਆਂ ਕੋਰੋਨਾ ਪਾਜ਼ੀਟਿਵ
. . .  about 3 hours ago
ਬਹਿਰਾਮ , 25 ਜਨਵਰੀ (ਨਛੱਤਰ ਸਿੰਘ ਬਹਿਰਾਮ) - ਸਰਕਾਰੀ ਹਦਾਇਤਾਂ ਅਨੁਸਾਰ ਡਾ.ਹਰਬੰਸ ਸਿੰਘ ਐਸ.ਐਮ.ਓ ਸੁਜੋਂ ਦੀ ਅਗਵਾਈ ਵਿਚ ਸ਼ੁਰੂ ਕੀਤੀ ਕੋਰੋਨਾ ਟੈਸਟ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਬਹਿਰਾਮ ਵਿਖੇ ਬੱਚਿਆ ...
ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਅਵਤਾਰ ਸਿੰਘ ਕਲੇਰ ਨੇ ਸੰਭਾਲਿਆ ਅਹੁਦਾ
. . .  about 3 hours ago
ਪਠਾਨਕੋਟ, 25 ਜਨਵਰੀ (ਸੰਧੂ)- ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਜ਼ਿਲ੍ਹਾ ਪਠਾਨਕੋਟ ਦੇ ਚੇਅਰਮੈਨ ਦਾ ਅਹੁਦਾ ਅੱਜ ਅਵਤਾਰ ਸਿੰਘ ਕਲੇਰ ਨੇ ਸੰਭਾਲ ਲਿਆ। ਇਸ ਮੌਕੇ ਪਠਾਨਕੋਟ ਦੇ ਵਿਧਾਇਕ ਅਮਿਤ...
ਟਰੈਕਟਰ ਮਾਰਚ ਨੂੰ ਲੈ ਕੇ ਦਿੱਲੀ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ- ਕਮਿਸ਼ਨਰ ਐਸ. ਐਨ. ਸ਼੍ਰੀਵਾਸਤਵ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਦਿੱਲੀ ਪੁਲਿਸ ਕਮਿਸ਼ਨਰ ਐਸ. ਐਨ. ਸ਼੍ਰੀਵਾਸਤਵ ਅੱਜ ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁਕਰਬਾ ਚੌਕ 'ਤੇ...
ਗਲਵਾਨ ਦੇ ਹੀਰੋ ਕਰਨਲ ਸੰਤੋਸ਼ ਬਾਬੂ ਨੂੰ ਮਿਲੇਗਾ ਮਹਾਵੀਰ ਚੱਕਰ
. . .  about 4 hours ago
ਨਵੀਂ ਦਿੱਲੀ, 25 ਜਨਵਰੀ- ਪੂਰਬੀ ਲਦਾਖ਼ 'ਚ ਗਲਵਾਨ ਘਾਟੀ 'ਚ ਚੀਨ ਦੀ ਫ਼ੌਜ ਨਾਲ ਹੋਈ ਹਿੰਸਕ ਝੜਪ 'ਚ ਆਪਣੀ ਜਾਨ ਗੁਆਉਣ ਵਾਲੇ ਕਰਨਲ ਸੰਤੋਸ਼ ਬਾਬੂ ਨੂੰ ਇਸ ਸਾਲ ਦੇ ਮਹਾਵੀਰ ਚੱਕਰ ਨਾਲ...
ਟਰੈਕਟਰ ਪਰੇਡ ਤੋਂ ਪਹਿਲਾਂ ਕੁੰਡਲੀ ਬਾਰਡਰ 'ਤੇ ਪਹੁੰਚੇ ਬੱਬੂ ਮਾਨ, ਕਿਸਾਨਾਂ ਨੂੰ ਏਕਤਾ ਅਤੇ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ
. . .  about 4 hours ago
ਟਰੈਕਟਰ ਪਰੇਡ ਤੋਂ ਪਹਿਲਾਂ ਕੁੰਡਲੀ ਬਾਰਡਰ 'ਤੇ ਪਹੁੰਚੇ ਬੱਬੂ ਮਾਨ, ਕਿਸਾਨਾਂ ਨੂੰ ਏਕਤਾ ਅਤੇ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ....
ਟਰੈਕਟਰ ਪਰੇਡ ਤੋਂ ਪਹਿਲਾਂ ਹੀ ਦਿੱਲੀ ਨੂੰ ਜਾਣ ਵਾਲੀਆਂ ਸੜਕਾਂ ਹੋਈਆਂ ਜਾਮ
. . .  about 4 hours ago
ਟਿਕਰੀ ਬਾਰਡਰ (ਨਵੀਂ ਦਿੱਲੀ), 25 ਜਨਵਰੀ (ਸਰੌਦ, ਝੱਲ)- ਸੰਯੁਕਤ ਕਿਸਾਨਾਂ ਮੋਰਚੇ ਵਲੋਂ ਭਲਕੇ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੇ ਦਿੱਤੇ ਸੱਦੇ ਤਹਿਤ ਟਿਕਰੀ ਬਾਰਡਰ ਨੂੰ ਜਾਂਦੀ ਬਹਾਦਰਗੜ੍ਹ ਮੁੱਖ...
ਕੈਪਟਨ ਨੇ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ
. . .  about 5 hours ago
ਚੰਡੀਗੜ੍ਹ, 25 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਕਿਸਾਨਾਂ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਮੌਕੇ ਸ਼ਾਂਤੀ...
ਟਿਕਰੀ ਬਾਰਡਰ ਦੀ ਮੁੱਖ ਸਟੇਜ ਨੇੜਿਓਂ ਪਿਸਤੌਲ ਸਮੇਤ ਸ਼ੱਕੀ ਵਿਅਕਤੀ ਕਾਬੂ
. . .  about 5 hours ago
ਟਿਕਰੀ ਬਾਰਡਰ (ਨਵੀਂ ਦਿੱਲੀ), 25 ਜਨਵਰੀ (ਸਰੌਦ, ਝੱਲ)- ਅੱਜ ਟਿਕਰੀ ਬਾਰਡਰ 'ਤੇ ਸਾਂਝੇ ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ਕੋਲੋਂ ਇਕ ਸ਼ੱਕੀ ਵਿਅਕਤੀ ਨੂੰ ਪਿਸਤੌਲ ਸਮੇਤ ਕਾਬੂ ਕਰਨ ਤੋਂ ਬਾਅਦ ਕਿਸਾਨ...
ਪਿੰਗਲਵਾੜਾ ਸੰਸਥਾ ਵਲੋਂ ਕਿਸਾਨਾਂ ਦੇ ਸਮਰਥਨ 'ਚ ਕੱਢਿਆ ਗਿਆ ਵਿਸ਼ਾਲ ਕਿਸਾਨ-ਮਜ਼ਦੂਰ ਜਨ ਚੇਤਨਾ ਮਾਰਚ
. . .  about 5 hours ago
ਮਾਨਾਂਵਾਲਾ, 25 ਜਨਵਰੀ (ਗੁਰਦੀਪ ਸਿੰਘ ਨਾਗੀ)- ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵਲੋਂ ਅੱਜ ਕਿਸਾਨ ਅੰਦੋਲਨ ਦੇ ਸਮਰਥਨ 'ਚ ਵਿਸ਼ਾਲ ਕਿਸਾਨ-ਮਜ਼ਦੂਰ ਜਨ ਚੇਤਨਾ ਮਾਰਚ...
ਕੋਰੋਨਾ : ਲਾਕਡਾਊਨ ਦੌਰਾਨ ਅਰਬਪਤੀਆਂ ਦੀ ਜਾਇਦਾਦ 'ਚ ਹੋਇਆ 35 ਫ਼ੀਸਦੀ ਵਾਧਾ, ਰੋਟੀ ਲਈ ਮੁਥਾਜ ਹੋਏ ਗ਼ਰੀਬ- ਰਿਪੋਰਟ
. . .  about 5 hours ago
ਨਵੀਂ ਦਿੱਲੀ, 25 ਜਨਵਰੀ- ਭਾਰਤ ਸਣੇ ਦੁਨੀਆ ਭਰ 'ਚ ਪਹਿਲਾਂ ਤੋਂ ਹੀ ਮੌਜੂਦ ਕਈ ਤਰ੍ਹਾਂ ਦੀਆਂ ਅਸਮਾਨਤਾਵਾਂ ਨੂੰ ਕੋਰੋਨਾ ਮਹਾਂਮਾਰੀ ਨੇ ਹੋਰ ਵਧਾ ਦਿੱਤਾ। ਆਕਸਫੈਮ ਦੀ ਇਕ ਰਿਪੋਰਟ 'ਚ ਇਹ ਗੱਲ ਸਾਹਮਣੇ ਆਈ...
ਜਯਤੀ ਘੋਸ਼ ਨੂੰ ਸੰਯੁਕਤ ਰਾਸ਼ਟਰ ਨੇ ਆਰਥਿਕ, ਸਮਾਜਿਕ ਮਾਮਲਿਆਂ 'ਤੇ ਉੱਚ ਪੱਧਰੀ ਸਲਾਹਕਾਰ ਬੋਰਡ 'ਚ ਕੀਤਾ ਨਿਯੁਕਤ
. . .  about 5 hours ago
ਨਵੀਂ ਦਿੱਲੀ, 25 ਜਨਵਰੀ- ਭਾਰਤੀ ਵਿਕਾਸ ਅਰਥ ਸ਼ਾਸਤਰੀ ਜਯਤੀ ਘੋਸ਼ ਸੰਯੁਕਤ ਰਾਸ਼ਟਰ ਵਲੋਂ ਇਕ ਉੱਚ-ਪੱਧਰੀ ਸਲਾਹਕਾਰ ਬੋਰਡ ਵਲੋਂ ਨਿਯੁਕਤ 20 ਪ੍ਰਮੁੱਖ ਹਸਤੀਆਂ 'ਚ ਸ਼ਾਮਿਲ ਹੈ, ਜਿਹੜੇ ਸੰਯੁਕਤ ਰਾਸ਼ਟਰ...
ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ ਫ਼ੈਸਲਾ ਲੈਣ ਲਈ ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਦੋ ਹਫ਼ਤਿਆਂ ਦਾ 'ਆਖ਼ਰੀ ਮੌਕਾ'
. . .  about 6 hours ago
ਨਵੀਂ ਦਿੱਲੀ, 25 ਜਨਵਰੀ- ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਸਾਲ 1995 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ...
ਮਲੋਟ : ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਕੱਢਿਆ ਗਿਆ ਵਿਸ਼ਾਲ ਪੈਦਲ ਮਾਰਚ
. . .  about 6 hours ago
ਮਲੋਟ, 25 ਜਨਵਰੀ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੁਆਰਾ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਟਰੈਕਟਰ ਪਰੇਡ ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਕਿਸਾਨਾਂ ਦੇ ਸਮਰਥਨ 'ਚ ਅੱਜ ਮਲੋਟ ਵਿਖੇ...
ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 124ਵੇਂ ਦਿਨ ਵੀ ਜਾਰੀ
. . .  about 6 hours ago
ਜੰਡਿਆਲਾ ਗੁਰੂ, 25 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ...
ਕਾਲੇ ਪਾਣੀ ਦੇ ਸ਼ਹੀਦਾਂ ਦੀ ਯਾਦ 'ਚ ਪੰਜਾਬ 'ਚ ਬਣਾਈ ਜਾਵੇਗੀ ਯਾਦਗਾਰ- ਕੈਪਟਨ
. . .  about 6 hours ago
ਅੰਮ੍ਰਿਤਸਰ, 25 ਜਨਵਰੀ (ਰੇਸ਼ਮ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਕਾਲੇ ਪਾਣੀ ਦੇ ਸ਼ਹੀਦਾਂ ਦੀ ਯਾਦ 'ਚ ਸਰਕਾਰ ਵਲੋਂ ਪੰਜਾਬ 'ਚ ਯਾਦਗਾਰ ਬਣਾਈ ਜਾਵੇਗੀ...
ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਮਾਨਸਾ ਦੇ ਕਿਸਾਨ ਦੀ ਮੌਤ
. . .  about 7 hours ago
ਮਾਨਸਾ, 25 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਧਿੰਗੜ੍ਹ ਦੇ ਕਿਸਾਨ ਦੀ ਦਿੱਲੀ ਦੇ ਟਿਕਰੀ ਬਾਰਡਰ 'ਤੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਮੀਤ ਸਿੰਘ...
ਵ੍ਹਟਸਐਪ ਦੀ ਪ੍ਰਾਈਵੇਸੀ ਪਾਲਿਸੀ 'ਤੇ ਦਿੱਲੀ ਹਾਈਕੋਰਟ ਨੇ ਕਿਹਾ- ਐਪ ਨੂੰ ਡਾਊਨਲੋਡ ਕਰਨਾ ਲਾਜ਼ਮੀ ਨਹੀਂ, ਤੁਹਾਡੀ ਮਰਜ਼ੀ ਹੈ
. . .  about 8 hours ago
ਨਵੀਂ ਦਿੱਲੀ, 25 ਜਨਵਰੀ- ਵ੍ਹਟਸਐਪ ਦੀ ਪ੍ਰਾਈਵੇਸੀ ਪਾਲਿਸੀ ਨੂੰ ਲੈ ਕੇ ਜਾਰੀ ਵਿਵਾਦ ਵਿਚਾਲੇ ਅੱਜ ਦਿੱਲੀ ਹਾਈਕੋਰਟ 'ਚ ਇਕ ਵਾਰ ਫਿਰ ਸੁਣਵਾਈ ਹੋਈ। ਸੁਣਵਾਈ ਦੌਰਾਨ ਦਿੱਲੀ ਹਾਈਕੋਰਟ ਨੇ ਕਿਹਾ ਕਿ...
ਤਪਾ ਮੰਡੀ : ਨਾਮਾਲੂਮ ਵਿਅਕਤੀ 4 ਦੁਧਾਰੂ ਪਸ਼ੂਆਂ ਸਮੇਤ ਇਕ ਕੱਟੀ ਚੋਰੀ ਕਰਕੇ ਫ਼ਰਾਰ, ਲੱਖਾਂ ਦਾ ਨੁਕਸਾਨ
. . .  about 8 hours ago
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)- ਬੀਤੀ ਰਾਤ ਮਾਤਾ ਦਾਤੀ ਰੋਡ 'ਤੇ ਸਥਿਤ ਬਾਜ਼ੀਗਰ ਬਸਤੀ ਦੇ ਇਕ ਘਰ ਦੇ ਪਿਛਲੇ ਪਾਸੇ ਬਣੇ ਪਲਾਟ ਵਿਚ ਬੰਨ੍ਹੇ ਚਾਰ ਦੁਧਾਰੂ ਪਸ਼ੂਆਂ ਸਮੇਤ ਇੱਕ ਕੱਟੀ ਨੂੰ ਕੁਝ ਨਾਮਾਲੂਮ ਵਿਅਕਤੀ...
ਸੋਨੂੰ ਨਿਗਮ ਵਲੋਂ ਉੱਤਰ ਪ੍ਰਦੇਸ਼ ਦੇ ਮੁੱਖ ਨਾਲ ਮੁਲਾਕਾਤ
. . .  about 8 hours ago
ਲਖਨਊ, 25 ਜਨਵਰੀ- ਬਾਲੀਵੁੱਡ ਦੇ ਮਸ਼ਹੂਰ ਗਾਇਕ ਸੋਨੂੰ ਨਿਗਮ ਵਲੋਂ ਅੱਜ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਉਨ੍ਹਾਂ ਦੀ ਲਖਨਊ ਸਥਿਤ ਰਿਹਾਇਸ਼...
ਹੋਰ ਖ਼ਬਰਾਂ..

ਧਰਮ ਤੇ ਵਿਰਸਾ

The Page you requested is not available at the moment. Please try later..


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX