ਤਾਜਾ ਖ਼ਬਰਾਂ


ਟਰੱਕ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ 'ਚ 3 ਲੋਕਾਂ ਦੀ ਮੌਤ, 17 ਜ਼ਖ਼ਮੀ
. . .  15 minutes ago
ਪੱਛਮੀ ਗੋਦਾਵਰੀ, 7 ਮਾਰਚ- ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਦੇ ਜ਼ਿਲ੍ਹੇ ਦੇ ਬੁੱਟਾਯੇਗੁਡੇਮ ਨੇੜੇ ਅੱਜ ਸਵੇਰੇ ਇਕ ਟਰੱਕ ਖੜ੍ਹੀ ਟਰੈਕਟਰ-ਟਰਾਲੀ ਨਾਲ ਟਕਰਾਅ ਗਿਆ। ਇਸ ਹਾਦਸੇ 'ਚ ਤਿੰਨ ਲੋਕਾਂ...
13 ਮਾਰਚ ਨੂੰ ਪੱਛਮੀ ਬੰਗਾਲ ਜਾਵਾਂਗਾ- ਰਾਕੇਸ਼ ਟਿਕੈਤ
. . .  28 minutes ago
ਨਵੀਂ ਦਿੱਲੀ, 7 ਮਾਰਚ- ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਉਹ 13 ਮਾਰਚ ਨੂੰ ਪੱਛਮੀ ਬੰਗਾਲ ਜਾਣਗੇ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ 'ਚ ਵੱਡੀ...
ਸਿੱਖਾਂ ਨੇ ਖੋਲ੍ਹਿਆ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ, ਹੋਵੇਗਾ ਮੁਫ਼ਤ ਇਲਾਜ
. . .  52 minutes ago
ਨਵੀਂ ਦਿੱਲੀ, 7 ਮਾਰਚ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ 'ਚ ਅੱਜ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ ਖੋਲ੍ਹਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ...
ਪ੍ਰਧਾਨ ਮੰਤਰੀ ਮੋਦੀ ਨੇ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਕੀਤਾ ਉਦਘਾਟਨ
. . .  about 1 hour ago
ਨਵੀਂ ਦਿੱਲੀ, 7 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਨ ਔਸ਼ਧੀ ਸਮਾਰੋਹ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਉਦਘਾਟਨ...
ਲਦਾਖ਼ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਲੇਹ, 7 ਮਾਰਚ- ਲਦਾਖ਼ 'ਚ ਅੱਜ ਸਵੇਰੇ 9.57 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ...
11 ਮਾਰਚ ਨੂੰ ਜਲੰਧਰ 'ਚ ਮਨਾਏ ਜਾ ਰਹੇ ਵੈਟਨਰੀ ਇੰਸਪੈਕਟਰ ਦਿਵਸ ਦੀਆਂ ਤਿਆਰੀਆਂ ਮੁਕੰਮਲ -- ਸੱਚਰ,ਮਹਾਜ਼ਨ
. . .  about 2 hours ago
ਪਠਾਨਕੋਟ,7 ਮਾਰਚ (ਚੌਹਾਨ ) ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ 11 ਮਾਰਚ 2021 ਨੂੰ ਦੇਸ਼ ਭਗਤ ਯਾਦਗਾਰ ਹਾਲ ...
ਪ੍ਰਧਾਨ ਮੰਤਰੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ ਜਨਤਕ ਰੈਲੀ ਨੂੰ ਕਰਨਗੇ ਸੰਬੋਧਨ
. . .  about 3 hours ago
ਨਵੀਂ ਦਿੱਲੀ,07 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ...
ਜੰਮੂ-ਕਸ਼ਮੀਰ 'ਚ ਲੱਗੇ ਭੁਚਾਲ ਦੇ ਝਟਕੇ
. . .  about 3 hours ago
ਜੰਮੂ-ਕਸ਼ਮੀਰ,07 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਲੱਗੇ ਭੂਚਾਲ ਦੇ ਝਟਕੇ...
ਬਰਨਾਲਾ : ਇਕ ਸ਼ਰਾਰਤੀ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ
. . .  about 4 hours ago
ਹੰਡਿਆਇਆ /ਬਰਨਾਲਾ ,7 ਮਾਰਚ (ਗੁਰਜੀਤ ਸਿੰਘ ਖੁੱਡੀ )- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਖੁਰਦ ਵਿਖੇ ਬੀਤੀ ਸ਼ਾਮ ਨੂੰ ਇਕ ਸ਼ਰਾਰਤੀ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ....
ਅੱਜ ਦਾ ਵਿਚਾਰ
. . .  about 4 hours ago
ਅੱਜ ਦਾ ਵਿਚਾਰ
ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹੇ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ
. . .  1 day ago
ਟਿਕਰੀ ਬਾਰਡਰ ਤੇ ਰੋਸ ਧਰਨੇ ਤੇ ਬੈਠੇ ਪਿੰਡ ਗੰਢੂਆ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਰੁਪਿੰਦਰ ਸਿੰਘ ਸੱਗੂ) - ਟਿਕਰੀ ਬਾਰਡਰ ਤੇ ਕਿਸਾਨੀ ਸੰਘਰਸ਼ ਦੇ ਵਿਚ ਗਏ ਪਿੰਡ ਗੰਢੂਆ ਦੇ ਕਿਸਾਨ ਜਨਕ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ...
ਭਾਜਪਾ ਨੇ ਪੱਛਮੀ ਬੰਗਾਲ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਨੰਦੀਗ੍ਰਾਮ 'ਤੇ ਟਿੱਕੀਆਂ ਹੁਣ ਤੋਂ ਹੀ ਨਜ਼ਰਾਂ
. . .  1 day ago
ਨਵੀਂ ਦਿੱਲੀ, 6 ਮਾਰਚ - ਭਾਜਪਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀਆਂ 57 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸਭ ਤੋਂ ਅਹਿਮ ਨਾਮ ਸ਼ੁਭੇਂਦੂ ਅਧਿਕਾਰੀ ਦਾ ਹੈ, ਜੋ ਨੰਦੀਗ੍ਰਾਮ ਤੋਂ ਚੋਣ ਲੜੇਗਾ...
ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਫਾਟਕ ਮੈਨ ਦੀ ਮੌਤ
. . .  1 day ago
ਬਹਿਰਾਮ, 6 ਮਾਰਚ {ਨਛੱਤਰ ਸਿੰਘ ਬਹਿਰਾਮ} ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਰੇਲਵੇ ਫਾਟਕ ਮੈਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਰੇਲਵੇ ਪੁਲਿਸ ਮਲਾਜਮਾਂ ਅਤੇ ਏ.ਐਸ.ਆਈ...
ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁੰਬਈ, 6 ਮਾਰਚ- ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਅੱਜ ਮੁੰਬਈ ਦੇ ਕੂਪਰ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ...
ਲੰਬੇ ਅਨੁਭਵਾਂ 'ਚੋਂ ਨਿਕਲਿਆ ਸੀ ਪੰਜਾਬੀ ਪੱਤਰਕਾਰ ਮੇਜਰ ਸਿੰਘ- ਛੋਟੇਪੁਰ
. . .  1 day ago
ਕਲਾਨੌਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ...
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
. . .  1 day ago
ਪਠਾਨਕੋਟ, 6 ਮਾਰਚ (ਸੰਧੂ)- ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 'ਰੋਜ਼ਾਨਾ ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਇਲਾਕਾ ਲੌਂਗੋਵਾਲ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ...
ਕੋਰੋਨਾ ਕਾਰਨ 6 ਮਾਰਚ ਤੋਂ ਨਵਾਂਸ਼ਹਿਰ 'ਚ ਵੀ ਲੱਗੇਗਾ ਨਾਈਟ ਕਰਫ਼ਿਊ, ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਹੋਵੇਗਾ ਸਮਾਂ
. . .  1 day ago
ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ...
ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . .  1 day ago
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . .  1 day ago
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . .  1 day ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਦੇ ਅਹੁਦੇਦਾਰ ਨਿਯੁਕਤ
. . .  1 day ago
ਚੰਡੀਗੜ੍ਹ, 6 ਮਾਰਚ- ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਦੇ ਵਪਾਰ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ...
ਹੋਰ ਖ਼ਬਰਾਂ..

ਧਰਮ ਤੇ ਵਿਰਸਾ

27 ਜਨਵਰੀ ਨੂੰ ਜਨਮ ਦਿਹਾੜੇ 'ਤੇ ਵਿਸ਼ੇਸ਼

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ

ਜ਼ਾਲਮਾਂ ਨੂੰ ਦਿਨੇ ਤਾਰੇ ਦਿਖਾਉਣ ਵਾਲੇ ਬਾਬਾ ਦੀਪ ਸਿੰਘ ਦਾ ਜਨਮ 26 ਜਨਵਰੀ 1682 ਨੂੰ ਤਰਨ ਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਪਹੂਵਿੰਡ ਵਿਖੇ ਮਾਤਾ ਜਿਊਣੀ ਜੀ ਅਤੇ ਪਿਤਾ ਭਗਤਾ ਜੀ ਦੇ ਘਰ ਹੋਇਆ। ਜਦੋਂ 1699 'ਚ ਦਸਮ ਪਿਤਾ ਨੇ ਅਨੰਦਪੁਰ ਸਾਹਿਬ ਵਿਖੇ ਸਾਰੀਆਂ ਸਿੱਖ ਸੰਗਤਾਂ ਨੂੰ ਹੁੰਮ-ਹੁਮਾ ਕੇ ਆਉਣ ਲਈ ਆਖਿਆ ਸੀ ਤਾਂ ਉਸ ਸਮੇਂ ਬਾਬਾ ਦੀਪ ਸਿੰਘ ਆਪਣੇ ਮਾਤਾ-ਪਿਤਾ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨ ਕਰਨ ਆਏ। ਉਦੋਂ ਹੀ ਬਾਬਾ ਦੀਪ ਸਿੰਘ ਅੰਮ੍ਰਿਤ ਦੀ ਦਾਤ ਹਾਸਲ ਕਰਕੇ ਦੀਪੇ ਤੋਂ ਦੀਪ ਸਿੰਘ ਬਣ ਗਏ। ਆਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੀੜਾਂ ਦਾ ਆਪਣੇ ਹੱਥਾਂ ਨਾਲ ਉਤਾਰਾ ਕਰਕੇ ਉਨ੍ਹਾਂ ਬੀੜਾਂ ਨੂੰ ਵੱਖ-ਵੱਖ ਥਾਵਾਂ 'ਤੇ ਭੇਜਿਆ ਕਰਦੇ ਸਨ, ਤਾਂ ਕਿ ਸੰਗਤਾਂ ਗੁਰਬਾਣੀ ਨੂੰ ਵੱਧ ਤੋਂ ਵੱਧ ਪੜ੍ਹ ਸਕਣ ਤੇ ਉਸ ਅਨੁਸਾਰ ਆਪਣਾ ਜੀਵਨ ਬਤੀਤ ਕਰ ਸਕਣ। ਬਾਬਾ ਦੀਪ ਸਿੰਘ ਜੀ ਨੇ ਆਪਣੇ ਨਾਲ ਗੁਰੂਆਂ ਦੀ ਬਾਣੀ ਤੇ ਸ਼ਬਦਾਂ ਦੀ ਵਿਸਥਾਰ ਪੂਰਵਕ ਵਿਆਖਿਆ ਕੀਤੀ। ਬਾਬਾ ਦੀਪ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿਖੇ ਦੋ ਸਾਲ ਦਾ ਸਮਾਂ ਗੁਜਾਰਿਆ। ਦੋ ...

ਪੂਰਾ ਲੇਖ ਪੜ੍ਹੋ »

ਗੁਰਬਾਣੀ ਦਾ ਸਦੀਵੀ ਸਮਾਜਿਕ ਮਹਾਤਮ

ਸਾਡਾ ਭਾਰਤ ਰਿਸ਼ੀਆਂ-ਮੁਨੀਆਂ, ਪੀਰਾਂ-ਪੈਗ਼ੰਬਰਾਂ ਦੀ ਧਰਤੀ ਹੈ ਇੱਥੇ ਵੱਡੇ-ਵੱਡੇ ਸੂਰਬੀਰਾਂ, ਅਵਤਾਰਾਂ ਨੇ ਜਨਮ ਲਿਆ ਹੈ। ਸਮੇਂ-ਸਮੇਂ ਨਾਲ ਪੰਜਾਬ ਦੀ ਧਰਤੀ 'ਤੇ ਵੀ ਇਨ੍ਹਾਂ ਅਵਤਾਰਾਂ ਦੀ ਜੋਤ ਪ੍ਰਗਟ ਹੋਈ ਹੈ ਜਿਨ੍ਹਾਂ ਵਿਚੋਂ ਇਕ ਸੀ ਰੂਹਾਨੀ ਜੋਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ। ਜਿਨ੍ਹਾਂ ਨੇ ਕਲਯੁੱਗ ਵਿਚ ਅਵਤਾਰ ਧਾਰਿਆ ਤੇ ਭੁੱਲੇ-ਭਟਕੇ ਲੋਕਾਂ ਨੂੰ ਸਿੱਧੇ ਰਾਹ ਪਾਇਆ। ਆਪ ਜੀ ਸਿੱਖ ਧਰਮ ਦੇ ਪਹਿਲੇ ਗੁਰੂ ਹੋਏ ਹਨ। ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ, 1469 ਈ. ਨੂੰ ਰਾਇ ਭੋਇ ਦੀ ਤਲਵੰਡੀ ਪਾਕਿਸਤਾਨ (ਸ੍ਰੀ ਨਨਕਾਣਾ ਸਾਹਿਬ) ਵਿਚ ਪਿਤਾ ਮਹਿਤਾ ਕਾਲੂ ਜੀ ਦੇ ਘਰ ਮਾਤਾ ਤ੍ਰਿਪਤਾ ਜੀ ਦੀ ਸੁਭਾਗੀ ਕੁੱਖੋਂ ਹੋਇਆ। ਆਪ ਜੀ ਦਾ ਜਨਮ ਕੱਤਕ ਮਹੀਨੇ ਦੀ ਪੂਰਨਮਾਸ਼ੀ ਨੂੰ ਹੋਇਆ ਸੀ। ਸਾਰੇ ਜਗਤ ਨੂੰ ਰੁਸ਼ਨਾਉਣ ਵਾਲੀ ਕਰਤਾਰ ਦੇ ਪ੍ਰਗਟ ਹੋਣ ਦੀ ਗਵਾਹੀ ਭਰਦੀ ਜਗਤ ਨੂੰ ਰੁਸ਼ਨਾਉਣ ਵਾਲੀ ਪਹਿਲੀ ਕਿਰਨ ਦਾਈ ਦੌਲਤਾਂ ਨੂੰ ਨਸੀਬ ਹੋਈ। ਉਹ ਭਾਗਾਂ ਭਰੇ ਹੱਥ ਵੀ ਦਾਈ ਦੌਲਤਾਂ ਦੇ ਹੀ ਸਨ ਜਿਨ੍ਹਾਂ ਨੇ ਪਹਿਲੀ ਵਾਰ ਨਿੰਰਕਾਰ ਨੂੰ ਛੂਹਿਆ। ਜਿਨ੍ਹਾਂ ਦੀ ਪਹਿਲੀ ਛੋਹ ਅਤੇ ...

ਪੂਰਾ ਲੇਖ ਪੜ੍ਹੋ »

ਸ਼ਬਦ ਵਿਚਾਰ

ਸਾਧੋ ਇਹੁ ਮਨੁ ਗਹਿਓ ਨ ਜਾਈ

ਗਉੜੀ ਮਹਲਾ ੯ ਸਾਧੋ ਇਹੁ ਮਨੁ ਗਹਿਓ ਨ ਜਾਈ ਚੰਚਲ ਤ੍ਰਿਸਨਾ ਸੰਗਿ ਬਸਤੁ ਹੈ ਯਾ ਤੇ ਥਿਰੁ ਨ ਰਹਾਈ੧।। ਰਹਾਉ ਕਠਨ ਕਰੋਧ ਘਟ ਹੀ ਕੇ ਭੀਤਰਿ ਜਿਹ ਸੁਧਿ ਸਭ ਬਿਸਰਾਈ ਰਤਨੁ ਗਿਆਨੁ ਸਭ ਕੋ ਹਿਰਿ ਲੀਨਾ ਤਾ ਸਿਉ ਕਛੁ ਨ ਬਸਾਈ੧ ਜੋਗੀ ਜਤਨ ਕਰਤ ਸਭਿ ਹਾਰੇ ਗੁਨੀ ਰਹੇ ਗੁਨ ਗਾਈ ਜਨ ਨਾਨਕ ਹਰਿ ਭਏ ਦਇਆਲਾ ਤਉ ਸਭ ਬਿਧਿ ਬਨਿ ਆਈ੨੪ (ਅੰਗ : 219) ਪਦਅਰਥ : ਗਹਿਓ-ਫੜਿਆ। ਗਹਿਓ ਨ ਜਾਈ-ਫੜਿਆ ਨਹੀਂ ਜਾਂਦਾ, ਵੱਸ ਵਿਚ ਨਹੀਂ ਆਉਂਦਾ। ਥਿਰੁ-ਸਥਿਰ। ਥਿਰੁ ਨ ਰਹਾਈ-ਸਥਿਰ ਨਹੀਂ ਰਹਿੰਦਾ। ਯਾ ਤੇ-ਜਿਸ ਕਾਰਨ, ਜਿਸ ਕਰਕੇ। ਕਠਨ-ਮੁਸ਼ਕਿਲ, ਅਪਹੁੰਚ, ਵੱਸ ਵਿਚ ਨਾ ਆਉਣ ਵਾਲਾ। ਘਟ ਹੀ ਕੇ ਭੀਤਰਿ-ਹਿਰਦੇ ਦੇ ਅੰਦਰ ਹੀ। ਜਿਹ-ਜਿਸਨੇ। ਸੁਧਿ-ਮਤ। ਸਭ ਬਿਸਰਾਈ-ਸਾਰੀ ਭੁਲਾ ਛੱਡੀ ਹੈ। ਰਤਨੁ ਗਿਆਨੁ-ਗਿਆਨ ਰੂਪੀ ਰਤਨ। ਹਿਰਿ ਲੀਨਾ-ਚੁਰਾ ਲਿਆ ਹੈ। ਕਛੁ ਨ ਬਸਾਈ-ਕੋਈ ਪੇਸ਼ ਨਹੀਂ ਚਲਦੀ। ਹਾਰੇ-ਹਾਰ ਗਏ ਹਨ, ਥੱਕ ਗਏ ਹਨ। ਗੁਨੀ-ਗੁਣਾਂ ਵਾਲੇ, ਵਿਦਵਾਨ। ਭਏ-ਹੁੰਦੇ ਹਨ। ਭਏ ਦਇਆਲਾ-ਦਿਆਲ ਹੁੰਦੇ ਹਨ। ਤਉ-ਤਾਂ। ਸਭ ਬਿਧਿ-ਸਾਰੀਆਂ ਬਿਧਾਂ। ਬਨਿ ਆਈ-ਢੁਕ ਪੈਂਦੀਆਂ ਹਨ, ਸਿਰੇ ਚੜ੍ਹ ਜਾਂਦੀਆਂ ਹਨ। ਗੁਰਬਾਣੀ ਵਿਚ ...

ਪੂਰਾ ਲੇਖ ਪੜ੍ਹੋ »

ਅਕਾਲੀ ਲਹਿਰ-27

ਭਾਈ ਮਿੱਤ ਸਿੰਘ ਪਿੰਡ ਪੰਡੋਰੀ (ਲੁਧਿਆਣਾ)

ਜਦ ਮਿਸਟਰ ਹਾਪਕਿਨਸਨ ਵਲੋਂ ਦੇਸ਼ ਭਗਤਾਂ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ, ਖਾਸ ਕਰ ਕੇ ਉਸ ਦੀ ਸ਼ਹਿ ਉੱਤੇ ਬੇਲਾ ਸਿੰਘ ਵਲੋਂ ਭਾਈ ਭਾਗ ਸਿੰਘ ਅਤੇ ਭਾਈ ਬਤਨ ਸਿੰਘ ਦੇ ਕੀਤੇ ਕਤਲ ਤੋਂ ਦੁਖੀ ਭਾਈ ਮੇਵਾ ਸਿੰਘ ਨੇ 21 ਅਕਤੂਬਰ, 1914 ਨੂੰ ਮਿਸਟਰ ਹਾਪਕਿਨਸਨ ਦਾ ਕਤਲ ਕਰ ਦਿੱਤਾ ਤਾਂ ਇਸ ਕਤਲ ਦੀ ਸਾਜਿਸ਼ ਰਚਣ ਦੇ ਦੋਸ਼ ਵਿਚ ਪੁਲਿਸ ਨੇ ਭਾਈ ਮਿੱਤ ਸਿੰਘ ਨੂੰ ਵੀ ਫੜ ਲਿਆ ਪਰ ਸਬੂਤ ਨਾ ਮਿਲਣ ਕਾਰਨ ਛੱਡਣਾ ਪਿਆ। ਅਗਸਤ, 1916 ਵਿਚ ਜਦ ਖ਼ਾਲਸਾ ਦੀਵਾਨ ਸੁਸਾਇਟੀ ਦੇ ਉਪਰਾਲੇ ਨਾਲ ਨੇੜਲੇ ਕਸਬੇ ਐਬਟਸਫੋਰਡ ਵਿਚ ਗੁਰਦੁਆਰੇ ਦੀ ਇਮਾਰਤ ਉਸਾਰੀ ਗਈ ਤਾਂ ਇਸ ਗੁਰਦੁਆਰੇ ਦੇ ਪਹਿਲੇ ਗ੍ਰੰਥੀ ਵਜੋਂ ਸੇਵਾ ਭਾਈ ਮਿੱਤ ਸਿੰਘ ਨੂੰ ਸੌਂਪੀ ਗਈ। ਇੱਥੇ ਇਕ ਵਾਰ ਫਿਰ ਵਿਰੋਧੀਆਂ ਨੇ ਉਸ ਨੂੰ ਗੋਲੀ ਦਾ ਨਿਸ਼ਾਨਾ ਬਣਾਉਣ ਦਾ ਯਤਨ ਕੀਤਾ ਪਰ ਉਸ ਦਾ ਬਚਾ ਹੋ ਗਿਆ। ਵੈਨਕੂਵਰ ਖ਼ਾਲਸਾ ਦੀਵਾਨ ਦੀ ਪਹਿਲਕਦਮੀ ਉੱਤੇ ਕੈਨੇਡਾ ਵਿਚ 5 ਜੁਲਾਈ, 1920 ਨੂੰ 'ਯੂਨਾਈਟਿਡ ਇੰਡੀਆ ਹੋਮ ਰੂਲ ਲੀਗ' ਬਣੀ ਤਾਂ ਖਜ਼ਾਨਚੀ ਦੀ ਜ਼ਿੰਮੇਵਾਰੀ ਭਾਈ ਮਿੱਤ ਸਿੰਘ ਨੂੰ ਸੌਂਪੀ ਗਈ। 1922 ਵਿਚ ਭਾਈ ਮਿੱਤ ਸਿੰਘ ਨੇ ਅਖ਼ਬਾਰ 'ਕੌਮੀ ਦਰਦ' ਲਈ ...

ਪੂਰਾ ਲੇਖ ਪੜ੍ਹੋ »

ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ -32

ਗਾਥਾ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ

ਜਦੋਂ ਪੰਜਾਬ ਲਾਟ ਨੂੰ ਰਾਵਲਪਿੰਡੀ ਤਾਰਾਂ ਪੁੱਜੀਆਂ ਤਾਂ ਲਾਟ ਸਾਹਿਬ ਨੇ ਕਮਿਸ਼ਨਰ ਲਾਹੌਰ ਕਿੰਗ ਸਾਹਿਬ ਨੂੰ ਹੁਕਮ ਦਿੱਤਾ ਕਿ ਆਪ ਗੋਰਾ ਫ਼ੌਜ ਦਾ ਡੇਢ ਸੌ ਜਵਾਨ ਲੈ ਕੇ ਨਨਕਾਣਾ ਸਾਹਿਬ ਮੌਕੇ 'ਤੇ ਪਹੁੰਚੋ। ਕਿੰਗ ਸਾਹਿਬ ਨੇ ਸਰਦਾਰ ਬਹਾਦਰ ਮਹਿਤਾਬ ਸਿੰਘ, ਜੋ ਉਸ ਸਮੇਂ ਸਰਕਾਰੀ ਵਕੀਲ ਤੇ ਪੰਜਾਬ ਕੌਂਸਲ ਦੇ ਵਾਈਸ ਪ੍ਰੈਜ਼ੀਡੈਂਟ ਸਨ ਨੂੰ ਟੈਲੀਫੋਨ ਕਰਕੇ ਕੋਠੀ ਬੁਲਾਇਆ ਅਤੇ ਨਨਕਾਣਾ ਸਾਹਿਬ ਚਲਣ ਲਈ ਤਿਆਰੀ ਕੀਤੀ। ਉਧਰ ਕਿੰਗ ਸਾਹਿਬ ਨੇ ਮੀਆਂ ਮੀਰ ਤੋਂ ਫ਼ੌਜ ਮੰਗ ਕੇ ਵਿਸ਼ੇਸ਼ ਗੱਡੀ ਤਿਆਰ ਕਰਵਾਈ। ਇਸ ਗੱਡੀ ਵਿਚ ਡੇਢ ਸੌ ਗੋਰਾ ਫ਼ੌਜ ਤੇ 6 ਸਿੰਘ ਸਨ। ਇਹ ਗੱਡੀ ਜਦੋਂ ਨਨਕਾਣਾ ਸਾਹਿਬ ਵੱਲ ਤੁਰੀ ਤਾਂ ਲਾਹੌਰ ਤੋਂ ਨਨਕਾਣਾ ਸਾਹਿਬ ਜਾਣ ਵਾਲੇ ਸਾਰੇ ਰਸਤਿਆਂ 'ਤੇ ਪੁਲਿਸ ਦੇ ਪਹਿਰੇ ਲੱਗ ਗਏ। ਸਾਰੇ ਪੰਜਾਬ ਦੇ ਸਟੇਸ਼ਨਾਂ 'ਤੇ ਨਨਕਾਣਾ ਸਾਹਿਬ ਦੇ ਟਿਕਟ ਬੰਦ ਕਰਨ ਦੇ ਹੁਕਮ ਤਾਰਾਂ ਰਾਹੀਂ ਭੇਜ ਦਿੱਤੇ ਗਏ। ਗੱਡੀ ਰਾਤ ਦੇ 9 ਵਜੇ ਦੇ ਕਰੀਬ ਨਨਕਾਣਾ ਸਾਹਿਬ ਪਹੁੰਚੀ। ਕਿੰਗ ਸਾਹਿਬ ਤੇ ਫ਼ੌਜ ਦੇ ਨਨਕਾਣਾ ਸਾਹਿਬ ਪਹੁੰਚਣ ਤੱਕ ਹੋਰ ਕਾਤਲ ਲੁਟੇਰੇ ਤਾਂ ਸਭ ਭੱਜ ਗਏ ਸਨ। ਕਿੰਗ ਸਾਹਿਬ ਨੇ ...

ਪੂਰਾ ਲੇਖ ਪੜ੍ਹੋ »

ਸਾਲਾਨਾ ਬਰਸੀ ਅਤੇ ਸੰਤ ਸਮਾਗਮ 'ਤੇ ਵਿਸ਼ੇਸ਼

ਡੇਰਾ ਸਮਾਧਾਂ ਬਾਬਾ ਖਜ਼ਾਨ ਸਿੰਘ (ਨਿਰਮਲ ਆਸ਼ਰਮ) ਅਜੀਤਵਾਲ

ਮਾਰਿਆ ਸਿਕਾ ਜਗਤਿ ਵਿਚਿ , ਨਾਨਕ ਨਿਰਮਲ ਪੰਥ ਚਲਾਇਆ। ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ 'ਤੇ ਕਸਬੇ ਅਜੀਤਵਾਲ (ਮੋਗਾ) ਵਿਖੇ ਦੂਰੋਂ ਨਜ਼ਰੀਂ ਪੈਂਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਦਰਬਾਰ ਹਾਲ ਦੀ ਆਲੀਸ਼ਾਨ ਇਮਾਰਤ ਬਾਬਾ ਖਜ਼ਾਨ ਸਿੰਘ ਜੀ ਡੇਰਾ ਸਮਾਧਾਂ (ਨਿਰਮਲ ਆਸ਼ਰਮ) ਦੇ ਅਸਥਾਨ ਨਾਲ ਪ੍ਰਸਿੱਧ ਹੈ, ਜੋ ਨਗਰ ਅਤੇ ਇਲਾਕੇ ਸਮੇਤ ਦੇਸ਼-ਵਿਦੇਸ਼ ਵਿਚ ਵਸਦੀ ਇਸ ਅਸਥਾਨ ਨਾਲ ਜੁੜੀ ਸੰਗਤ ਦੀ ਆਸਥਾ ਦਾ ਕੇਂਦਰ ਹੈ। ਨਿਰਮਲੇ ਸੰਪ੍ਰਦਾਇ (ਭੇਖ) ਨਾਲ ਜੁੜੇ ਇਸ ਪੁਰਾਤਨ ਅਸਥਾਨ ਦੇ ਪਹਿਲੇ ਮਹਾਂਪੁਰਸ਼ਾਂ ਵਲੋਂ ਜਿਥੇ ਸਮੇਂ ਅਨੁਸਾਰ ਮੁਢਲੀ ਵਿੱਦਿਆ ਦਾ ਗਿਆਨ ਵੰਡਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਵਿਚ ਅਹਿਮ ਯਤਨ ਕੀਤੇ, ਉੱਥੇ ਬਿਮਾਰਾਂ ਤੇ ਦੁਖੀਆਂ ਲਈ ਦੇਸੀ ਦਵਾਈਆਂ ਨਾਲ ਇਲਾਜ ਵੀ ਕੀਤਾ ਜਾਂਦਾ ਰਿਹਾ। ਅਸਥਾਨ ਮੁੱਖ ਮਾਰਗ 'ਤੇ ਹੋਣ ਕਰਕੇ ਰਾਹਗੀਰਾਂ ਲਈ ਲੰਗਰ ਤੇ ਉਸ ਸਮੇਂ ਸਫਰ ਦੇ ਜ਼ਿਆਦਾ ਤੇਜ਼ ਸਾਧਨ ਨਾ ਹੋਣ ਕਰਕੇ ਰਾਹਗੀਰਾਂ ਦੇ ਠਹਿਰਨ ਦੀ ਸੇਵਾ ਦਾ ਵੀ ਪ੍ਰਬੰਧ ਕੀਤਾ ਜਾਂਦਾ ਸੀ। ਅਸਥਾਨ ਦੇ ਰਹਿ ਚੁੱਕੇ ...

ਪੂਰਾ ਲੇਖ ਪੜ੍ਹੋ »

ਸੰਤ ਅਤਰ ਸਿੰਘ ਜੀ ਦੀ 94ਵੀਂ ਬਰਸੀ 'ਤੇ ਵਿਸ਼ੇਸ਼

ਮਾਲਵੇ ਦਾ ਧਾਰਮਿਕ ਅਤੇ ਵਿੱਦਿਅਕ ਤੀਰਥ ਸਥਾਨ-ਗੁਰਸਾਗਰ ਮਸਤੂਆਣਾ ਸਾਹਿਬ

ਗੁਰਸਾਗਰ ਮਸਤੂਆਣਾ ਸਾਹਿਬ ਪੂਰੇ ਮਾਲਵੇ ਦਾ ਇਕ ਅਧਿਆਤਮਿਕ ਅਤੇ ਦੁਨਿਆਵੀ ਵਿੱਦਿਆ ਦਾ ਸੁਮੇਲ ਕਰਦਾ ਇਕ ਪ੍ਰਸਿੱਧ ਧਾਰਮਿਕ ਸਥਾਨ ਹੈ। ਜੋ ਕਿ ਸੰਗਰੂਰ ਤੋਂ 6 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਮਸਤੂਆਣਾ ਸਾਹਿਬ ਆਬਾਦ ਹੋਣ ਤੋਂ ਪਹਿਲਾਂ ਇਥੇ ਇਕ ਅਜਿਹਾ ਸੰਘਣਾ ਜੰਗਲ ਸੀ, ਜਿਸ ਨੂੰ ਮਸਤੂ ਜ਼ਿੰਮੀਦਾਰ ਦਾ ਝਿੜਾ ਕਿਹਾ ਜਾਦਾ ਸੀ ਅਤੇ ਇਸ ਨਾਂਅ ਕਰਕੇ ਹੀ ਬਾਅਦ ਵਿਚ ਇਸ ਸਥਾਨ ਦਾ ਨਾਂਅ ਮਸਤੂਆਣਾ ਪਿਆ। ਇਸ ਸਥਾਨ ਨੂੰ ਆਬਾਦ ਕਰਨ ਵਾਲੇ ਮਹਾਂਪੁਰਸ਼ ਸੰਤ ਬਾਬਾ ਅਤਰ ਸਿੰਘ ਜੀ ਸਨ। ਜਿਨ੍ਹਾਂ ਦਾ ਜਨਮ ਇਥੋਂ 25 ਕਿ: ਮੀ: ਦੀ ਦੂਰੀ 'ਤੇ ਨਗਰ ਚੀਮਾ (ਸੰਗਰੂਰ) ਵਿਖੇ ਮਾਤਾ ਭੋਲੀ ਜੀ ਦੀ ਕੁੱਖੋਂ ਪਿਤਾ ਕਰਮ ਸਿੰਘ ਦੇ ਗ੍ਰਹਿ ਵਿਖੇ 23 ਮਾਰਚ ਸੰਨ 1866 ਈ: ਨੂੰ ਹੋਇਆ। ਸੰਤ ਜੀ ਨੂੰ ਜਵਾਨ ਉਮਰ ਵਿਚ ਫ਼ੌਜ ਵਿਚ ਭਰਤੀ ਕਰਵਾ ਦਿੱਤਾ ਗਿਆ। ਫ਼ੌਜ ਦੀ ਨੌਕਰੀ ਛੱਡਣ ਉਪਰੰਤ ਆਪ ਨੇ ਘਰ ਜਾਣ ਦੀ ਥਾਂ ਪਾਕਿਸਤਾਨ ਵਿਚ ਪੋਠੋਹਾਰ, ਰਾਵਲਪਿੰਡੀ, ਤਰਨਤਾਰਨ ਅਤੇ ਅੰਮ੍ਰਿਤਸਰ ਸਾਹਿਬ ਆਦਿ ਇਲਾਕਿਆਂ ਵਿਚ ਗੁਰਮਤਿ ਪ੍ਰਚਾਰ ਦੀ ਲਹਿਰ ਅਰੰਭ ਕੀਤੀ। ਇਸ ਦੌਰਾਨ ਹੀ ਆਪ ਜੀ ਦਾ ਮੇਲ ਭਾਈ ਕਾਹਨ ਸਿੰਘ ਨਾਭਾ, ਮਾਸਟਰ ...

ਪੂਰਾ ਲੇਖ ਪੜ੍ਹੋ »

ਸੂਚਨਾ

ਕੁਝ ਕਾਰਨਾਂ ਕਰਕੇ ਇਸ ਸਪਲੀਮੈਂਟ ਵਿਚ ਪ੍ਰਕਾਸ਼ਿਤ ਕੀਤਾ ਜਾਂਦਾ ਨੂਰ ਮੁਹੰਮਦ ਨੂਰ ਦਾ ਕਾਲਮ ਨਹੀਂ ਛਪ ਰਿਹਾ। ਅਗਲੀ ਵਾਰ ਤੋਂ ਇਹ ਬਾਕਾਇਦਾ ਛਾਪਿਆ ਜਾਵੇਗਾ। ...

ਪੂਰਾ ਲੇਖ ਪੜ੍ਹੋ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX