ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021: ਦਿੱਲੀ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਹਰਿਦੁਆਰ ਦੇ ਕੁੰਭ ਮੇਲੇ ਵਿਚ ਸ਼ਾਮਲ ਹੋਣ ਤੋਂ ਬਾਅਦ ਗੁਜਰਾਤ ਪਰਤ ਰਹੇ 49 ਲੋਕ ਕੋਰੋਨਾ ਪਾਜ਼ੀਟਿਵ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021: ਪੰਜਾਬ ਨੇ ਦਿੱਲੀ ਨੂੰ 196 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜ਼ਿਲ੍ਹਾ ਗੁਰਦਾਸਪੁਰ ਅੰਦਰ 96 ਨਵੇਂ ਮਾਮਲੇ ਆਏ ਸਾਹਮਣੇ,9 ਮਰੀਜ਼ਾਂ ਦੀ ਹੋਈ ਮੌਤ
. . .  1 day ago
ਗੁਰਦਾਸਪੁਰ, 18 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਅੰਦਰ 96 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 9 ਮਰੀਜ਼ਾਂ ਦੀ ...
ਬੁਢਲਾਡਾ 'ਚ ਕੋਰੋਨਾ ਨਾਲ 4 ਮੌਤਾਂ
. . .  1 day ago
ਬੁਢਲਾਡਾ , 18 ਅਪ੍ਰੈਲ (ਸਵਰਨ ਸਿੰਘ ਰਾਹੀ)- ਬੁਢਲਾਡਾ ਖੇਤਰ ਅੰਦਰ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਸਥਾਨਕ ਸ਼ਹਿਰ ਅੰਦਰ 3 ਕੋਰੋਨਾ ਪਾਜ਼ੀਟਿਵ ਬਜ਼ੁਰਗਾਂ ਅਤੇ ਪਿੰਡ ਹਸਨਪੁਰ ਦੇ ਇਕ ਵਿਅਕਤੀ ਸਮੇਤ 4 ...
 
ਮੋਗਾ ਵਿਚ ਟੁਟਿਆ ਕਰੋਨਾ ਦਾ ਕਹਿਰ ਇਕ ਮੌਤ , 91 ਆਏ ਨਵੇਂ ਮਾਮਲੇ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਕਹਿਰ ਬਣ ਕੇ ਟੁਟਿਆ ਹੈ ਅਤੇ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੇ ਨਾਲ ਇਕੋ ਦਿਨ 91 ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ 4371 ਹੋਣ ਦੇ ਨਾਲ ਸਰਗਰਮ ...
ਅੰਮ੍ਰਿਤਸਰ 'ਚ ਕੋਰੋਨਾ ਦੇ 742 ਨਵੇਂ ਮਾਮਲੇ ਆਏ ਸਾਹਮਣੇ, 11 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 742 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 27023 ਹੋ ਗਏ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੌਰ ਨੇ ਕੋਲਕਾਤਾ ਨੂੰ 38 ਦੌੜਾਂ ਨਾਲ ਹਰਾਇਆ
. . .  1 day ago
ਪਟਿਆਲਾ 'ਚ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ ,18 ਅਪ੍ਰੈਲ -ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਅਤੇ ਨਵੇਂ ਬਣੇ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਪਟਿਆਲਾ 'ਚ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਵੱਡੀ ਕਾਰਵਾਈ ਕੀਤੀ ...
ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ , 8 ਕਿਸਾਨ ਨੂੰ ਗ੍ਰਿਫਤਾਰ
. . .  1 day ago
ਚੰਡੀਗੜ੍ਹ , 18 ਅਪ੍ਰੈਲ -ਹਰਿਆਣਾ ਦੇ ਹਿਸਾਰ ਵਿਚ ਭਾਜਪਾ ਨੇਤਾਵਾਂ ਰਣਬੀਰ ਗੰਗਵਾ ਅਤੇ ਸੋਨਾਲੀ ਫੋਗਾਟ ਦਾ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਅਤੇ 8 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ...
ਐਕਸਾਈਜ਼ ਵਿਭਾਗ ਵੱਲੋਂ ਸ਼ਰਾਬ ਤਸਕਰਾਂ ਖਿਲਾਫ ਕਾਰਵਾਈ ,28000 ਲੀਟਰ ਲਾਹਣ ਬਰਾਮਦ
. . .  1 day ago
ਹਰੀਕੇ ਪੱਤਣ , 18 ਅਪ੍ਰੈਲ (ਸੰਜੀਵ ਕੁੰਦਰਾ)- ਐਕਸਾਈਜ਼ ਵਿਭਾਗ ਤਰਨਤਾਰਨ, ਫਿਰੋਜ਼ਪੁਰ ਅਤੇ ਹਰੀਕੇ ਪੁਲਿਸ ਨੇ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਦੇ ਸਹਿਯੋਗ ਨਾਲ ਹਰੀਕੇ ਮੰਡ ਖੇਤਰ ਵਿਚ ਛਾਪੇਮਾਰੀ ਦੌਰਾਨ 28000 ...
ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਹੋਇਆ ਕੋਰੋਨਾ
. . .  1 day ago
ਮਾਨਸਾ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ ਕੇਸਾਂ ਦੀ ਗਿਣਤੀ 'ਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਅੱਜ ਮਹਿੰਦਰ ਪਾਲ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਪੋਰਟ ਵੀ ਪਾਜ਼ੀਟਿਵ ਆਈ ...
ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ
. . .  1 day ago
ਅੰਮ੍ਰਿਤਸਰ, 18 ਅਪ੍ਰੈਲ {ਜੱਸ}-ਸਰਬੰਸਦਾਨੀ, ਹਿੰਦ ਦੀ ਚਾਦਰ, ਸਰਬ ਕਲਾ ਸੰਪੂਰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ...
ਮੋਗਾ ਵਿਚ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਦੀ ਕੁੱਟ ਮਾਰ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ)- ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਜੋਇੰਟ ਸੈਕਟਰੀ ਯੂਥ ਅਮਿਤ ਪੁਰੀ ਜਦ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਕੰਮ ਧੰਦੇ ਦਾ ਰਿਹਾ ਸੀ ਤਾਂ ਸਥਾਨਕ ਸ਼ਹਿਰ ਦੇ ਸਾਂਈ ...
ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
. . .  1 day ago
ਫਰੀਦਕੋਟ , 18 ਅਪ੍ਰੈਲ -ਪਿੰਡ ਗੋਲੇਵਾਲਾ ਦੇ ਇੱਕ ਫਾਰਮ ਵਿਚ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ । ਮ੍ਰਿਤਕ ਸਤਨਾਮ ਸਿੰਘ ਸਾਦਿਕ ਵਿਖੇ ਟ੍ਰੈਫਿਕ ਪੁਲਿਸ ਵਿਚ ਤਾਇਨਾਤ ਸੀ। ਪੁਲਿਸ ਨੇ ਲਾਸ਼ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੌਰ ਦੀਆਂ 13 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ 102 ਦੌੜਾਂ
. . .  1 day ago
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  1 day ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  1 day ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  1 day ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  1 day ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  1 day ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  1 day ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹੋਰ ਖ਼ਬਰਾਂ..

ਸਾਡੀ ਸਿਹਤ

ਆਪਾਂ ਵੀ ਬਚਾ ਸਕਦੇ ਹਾਂ ਕਿਡਨੀ

ਜੀਵਨ ਸ਼ੈਲੀ ਵਿਚ ਆਉਣ ਵਾਲੇ ਬਦਲਾਅ ਨੇ ਮਨੁੱਖ ਨੂੰ ਕਈ ਬਿਮਾਰੀਆਂ ਨਾਲ ਜਕੜ ਲਿਆ ਹੈ। ਉਨ੍ਹਾਂ ਵਿਚ ਹੋਰਨਾਂ ਬਿਮਾਰੀਆਂ ਦੇ ਨਾਲ-ਨਾਲ ਕਿਡਨੀ ਖ਼ਰਾਬ ਹੋਣਾ ਵੀ ਵਧਦਾ ਜਾ ਰਿਹਾ ਹੈ। ਕਿਡਨੀ ਦੀ ਬਿਮਾਰੀ ਮਨੁੱਖ ਨੂੰ ਨਿਰਾਸ਼ ਕਰ ਦਿੰਦੀ ਹੈ। ਜੇ ਸਮਾਂ ਰਹਿੰਦਿਆਂ ਉਸ ਦਾ ਸਹੀ ਇਲਾਜ ਹੋ ਜਾਏ ਤਾਂ ਖ਼ਰਾਬ ਕਿਡਨੀ ਦਾ ਰੋਗੀ ਕਾਫੀ ਬਿਹਤਰ ਜ਼ਿੰਦਗੀ ਜਿਉਂ ਸਕਦਾ ਹੈ। ਲੱਛਣ * ਪੈਰਾਂ ਅਤੇ ਅੱਖਾਂ ਹੇਠ ਸੋਜਿਸ਼। * ਤੁਰਨ ਸਮੇਂ ਛੇਤੀ ਹੀ ਥੱਕ ਜਾਣਾ ਅਤੇ ਸਾਹ ਫੁੱਲਣਾ। * ਖੂਨ ਦੀ ਕਮੀ ਤੇ ਸਰੀਰ ਪੀਲਾ ਦਿਖਾਈ ਦੇਣਾ। * ਭੁੱਖ ਘੱਟ ਲੱਗਣਾ ਅਤੇ ਹਾਜ਼ਮਾ ਠੀਕ ਨਾ ਰਹਿਣਾ। ਇਨ੍ਹਾਂ ਲੱਛਣਾਂ ਦੇ ਹੋਣ 'ਤੇ ਆਪਣੀ ਜਾਂਚ ਕਿਸੇ ਸਮਝਦਾਰ ਡਾਕਟਰ ਤੋਂ ਜ਼ਰੂਰ ਕਰਵਾ ਲੈਣੀ ਚਾਹੀਦੀ ਹੈ ਤਾਂ ਕਿ ਸਮਾਂ ਰਹਿੰਦਿਆਂ ਇਲਾਜ ਹੋ ਸਕੇ। ਕੁਝ ਆਦਤਾਂ ਜਿਹੜੀਆਂ ਕਿਡਨੀ ਨੂੰ ਖ਼ਰਾਬ ਕਰਦੀਆਂ ਹਨ- * ਸੋਡਾ ਡ੍ਰਿੰਕਸ ਦੀ ਵਧੇਰੇ ਵਰਤੋਂ। * ਜ਼ਿਆਦਾ ਮੀਟ ਆਦਿ ਖਾਣਾ। * ਸ਼ੂਗਰ ਹੋਣ 'ਤੇ ਧਿਆਨ ਨਾ ਦੇਣਾ, ਸਹੀ ਤਰੀਕੇ ਨਾਲ ਦਵਾਈ ਨਾ ਲੈਣਾ ਅਤੇ ਨਾ ਹੀ ਪਰਹੇਜ਼ ਕਰਨਾ। * ਭੋਜਨ ਵਿਚ ਲੂਣ ਦੀ ਵਧੇਰੇ ਵਰਤੋਂ ਕਰਨਾ। * ਪੇਨਕਿੱਲਰ ਦੀ ...

ਪੂਰਾ ਲੇਖ ਪੜ੍ਹੋ »

ਸਿਹਤ ਲਈ ਗੁਣਕਾਰੀ ਹੈ ਸਾਬਤ ਅਨਾਜ

ਨਵੀਆਂ ਖੋਜਾਂ ਅਨੁਸਾਰ ਸਾਬਤ ਅਨਾਜ ਦੀ ਵਰਤੋਂ ਕਈ ਰੋਗਾਂ ਦੀਆਂ ਸੰਭਾਵਨਾਵਾਂ ਨੂੰ ਘੱਟ ਕਰਦੀ ਹੈ ਅਤੇ ਉਮਰ ਵੀ ਲੰਮੀ ਕਰਦੀ ਹੈ। ਹਾਲ ਹੀ ਵਿਚ ਮਿਨੇਪੋਲੀਸ ਵਿਚ ਯੂਨੀਵਰਸਿਟੀ ਆਫ ਮਿਨੇਸੋਟਾ ਦੇ ਮਾਹਿਰ ਡਾ: ਡੇਵਿਡ ਜੈਕਬ ਵਲੋਂ ਕੀਤੀ ਗਈ ਇਕ ਖੋਜ ਅਨੁਸਾਰ ਜੋ ਵਿਅਕਤੀ ਸਾਬਤ ਅਨਾਜ ਦੀ ਵਰਤੋਂ ਕਰਦੇ ਹਨ, ਉਨ੍ਹਾਂ ਨੂੰ ਸਾਬਤ ਅਨਾਜ ਦੀ ਵਰਤੋਂ ਨਾ ਕਰਨ ਵਾਲਿਆਂ ਦੇ ਮੁਕਾਬਲੇ ਦਿਲ ਦੇ ਰੋਗਾਂ ਦੀ ਸੰਭਾਵਨਾ 23 ਫੀਸਦੀ ਘੱਟ ਅਤੇ ਕੈਂਸਰ ਹੋਣ ਦੀ ਸੰਭਾਵਨਾ 21 ਫ਼ੀਸਦੀ ਘੱਟ ਹੁੰਦੀ ਹੈ। ਡਾ: ਡੇਵਿਡ ਅਨੁਸਾਰ ਇਹ ਖੋਜ ਇਸ ਗੱਲ 'ਤੇ ਰੌਸ਼ਨੀ ਪਾਉਂਦੀ ਹੈ ਕਿ ਸਾਬਤ ਅਨਾਜ ਸਿਹਤ ਲਈ ਚੰਗਾ ਹੈ। ਇਹੀ ਨਹੀਂ, ਜੋ ਵਿਅਕਤੀ ਸਾਬਤ ਅਨਾਜ ਦੀ ਵਰਤੋਂ ਕਰਦੇ ਹਨ, ਉਹ ਤੰਦਰੁਸਤ ਜੀਵਨ ਸ਼ੈਲੀ ਜਿਊਂਦੇ ਹਨ। ਅਜਿਹੇ ਵਿਅਕਤੀਆਂ ਨੂੰ ਕੋਲੈਸਟ੍ਰੋਲ ਦੀ ਸੰਭਾਵਨਾ ਵੀ ਨਹੀਂ ਹੁੰਦੀ। ਉਨ੍ਹਾਂ ਨੂੰ ਖੂਨ ਦੇ ਵੱਧ ਦਬਾਅ ਤੋਂ ਵੀ ਰਾਹਤ ਮਿਲਦੀ ...

ਪੂਰਾ ਲੇਖ ਪੜ੍ਹੋ »

ਸਿਹਤਮੰਦ ਰਹਿਣ ਲਈ...

ਹਰ ਕੋਈ ਸਿਹਤਮੰਦ ਰਹਿਣਾ ਚਾਹੁੰਦਾ ਹੈ। ਸਿਹਤ ਅਤੇ ਤੰਦਰੁਸਤ ਰਹਿਣ ਲਈ ਇਨ੍ਹਾਂ ਗੱਲਾਂ ਵੱਲ ਧਿਆਨ ਜ਼ਰੂਰ ਦਿਓ:- ਜਲਦੀ ਸੌਣਾ ਅਤੇ ਜਲਦੀ ਉੱਠਣਾ, ਸਿਹਤਮੰਦ ਰਹਿਣ ਲਈ ਪਹਿਲੀ ਸ਼ਰਤ ਹੈ। ਰੋਜ਼ ਸਵੇਰੇ ਸੈਰ ਕਰਨ ਜ਼ਰੂਰ ਜਾਓ। ਸਵੇਰੇ ਦੀ ਤਾਜ਼ਾ ਹਵਾ ਤੁਹਾਡੇ ਵਿਚ ਸ਼ਕਤੀ, ਜੋਸ਼ ਅਤੇ ਫੁਰਤੀ ਭਰ ਦੇਵੇਗੀ। ਥੋੜ੍ਹੀ ਬਹੁਤ ਕਸਰਤ ਜਾਂ ਯੋਗਾ ਕਰਨਾ ਵੀ ਸਿਹਤ ਲਈ ਚੰਗਾ ਹੁੰਦਾ ਹੈ। ਸਵੇਰੇ ਜਿੰਨਾ ਹੋ ਸਕੇ, ਪਾਣੀ ਪੀਓ, ਫਿਰ ਪਖਾਨੇ ਜਾਓ। ਰੋਜ਼ ਇਸ਼ਨਾਨ ਕਰੋ। ਇਸ਼ਨਾਨ ਕਰਨ ਸਮੇਂ ਹਰੇਕ ਅੰਗ ਦੀ ਸਫ਼ਾਈ ਕਰੋ। ਨਸ਼ਾ ਦੇਣ ਵਾਲੀਆਂ ਚੀਜ਼ਾਂ ਤੋਂ ਬਚੋ, ਇਹ ਸਿਹਤ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ। ਖਾਣ ਦਾ ਸਮਾਂ ਜ਼ਰੂਰ ਮਿੱਥੋ। ਦੋਵੇਂ ਸਮੇਂ ਖਾਣਾ ਸਮੇਂ ਸਿਰ ਖਾਓ। ਖਾਣੇ ਵਿਚ ਹਰੀਆਂ ਸਬਜ਼ੀਆਂ ਦੀ ਵਰਤੋਂ ਜ਼ਿਆਦਾ ਤੋਂ ਜ਼ਿਆਦਾ ਕਰੋ। ਖਾਣੇ ਵਿਚ ਸਲਾਦ ਤੇ ਲੱਸੀ ਲੈਣਾ ਵੀ ਫਾਇਦੇਮੰਦ ਹੁੰਦਾ ਹੈ। ਇਨ੍ਹਾਂ ਗੱਲਾਂ 'ਤੇ ਅਮਲ ਕਰਕੇ ਤੁਸੀਂ ਸਿਹਤਮੰਦ ਰਹਿ ਸਕਦੇ ...

ਪੂਰਾ ਲੇਖ ਪੜ੍ਹੋ »

ਹਰੀ ਮਿਰਚ ਦੇ ਫਾਇਦੇ ਅਤੇ ਸਾਵਧਾਨੀਆਂ

ਤਿੱਖੇਪਨ ਲਈ ਵਰਤੀ ਜਾਣ ਵਾਲੀ ਹਰੀ ਮਿਰਚ ਪੂਰੀ ਦੁਨੀਆ ਵਿਚ ਹਰ ਤਰ੍ਹਾਂ ਦੇ ਭੋਜਨ ਵਿਚ ਵਰਤੀ ਜਾਂਦੀ ਹੈ। ਕਈ ਤਰ੍ਹਾਂ ਦੇ ਪੌਸ਼ਟਿਕ ਗੁਣਾਂ ਨਾਲ ਭਰਪੂਰ ਹਰੀ ਮਿਰਚ ਨਾ ਸਿਰਫ ਤਿੱਖੇਪਨ ਲਈ ਜਾਣੀ ਜਾਂਦੀ ਹੈ ਸਗੋਂ ਵਿਗਿਆਨਕ ਖੋਜਾਂ ਤੋਂ ਇਸ ਦੇ ਔਸ਼ਧੀ ਗੁਣਾਂ ਦੀ ਵੀ ਪੁਸ਼ਟੀ ਹੁੰਦੀ ਹੈ, ਖ਼ਾਸ ਕਰਕੇ ਦਿਲ ਦੇ ਰੋਗ ਵਿਚ। ਹਰੀ ਮਿਰਚ ਦਾ ਤਿੱਖਾਪਨ ਕੋਲੈਸਟ੍ਰੋਲ ਦੀ ਮਾਤਰਾ ਅਤੇ ਪਲੇਟਲੈਟਸ ਦੇ ਜਮਾਓ ਨੂੰ ਕੰਟਰੋਲ ਕਰਕੇ ਹਾਰਟ ਅਟੈਕ ਦੇ ਜ਼ੋਖ਼ਮ ਨੂੰ ਘੱਟ ਕਰਦਾ ਹੈ। ਹਰੀ ਮਿਰਚ ਵਿਟਾਮਿਨ ਸੀ ਅਤੇ ਐਂਟੀ ਆਕਸੀਡੈਂਟ ਦਾ ਇਕ ਚੰਗਾ ਮਾਧਿਅਮ ਹੈ। ਇਹੀ ਨਹੀਂ, ਇਹ ਬਲੱਡ ਸ਼ੂਗਰ ਦੀ ਮਾਤਰਾ ਨੂੰ ਵੀ ਘੱਟ ਕਰਦੀ ਹੈ। ਵਿਟਾਮਿਨ ਸੀ ਤੋਂ ਇਲਾਵਾ ਵਿਟਾਮਿਨ ਏ, ਬੀ 6, ਆਇਰਨ, ਕਾਰਬੋਹਾਈਡ੍ਰੇਟ, ਪ੍ਰੋਟੀਨ ਹਰੀ ਮਿਰਚ ਵਿਚ ਭਰਪੂਰ ਪਾਏ ਜਾਂਦੇ ਹਨ। ਐਂਟੀ ਬੈਕਟੀਰੀਅਲ ਗੁਣਾਂ ਨਾਲ ਭਰਪੂਰ ਇਹ ਚਮੜੀ ਰੋਗ 'ਚ ਵੀ ਰਾਹਤ ਪਹੁੰਚਾਉਂਦੀ ਹੈ। ਹਰੀ ਮਿਰਚ ਖਾਣ ਨਾਲ ਕੈਂਸਰ ਦਾ ਖ਼ਤਰਾ ਘੱਟ ਜਾਂਦਾ ਹੈ। ਇਸ ਵਿਚ ਰੋਗਾਂ ਨਾਲ ਲੜਨ ਦੀ ਤਾਕਤ ਹੁੰਦੀ ਹੈ। ਇਸ ਵਿਚ ਕਾਫੀ ਮਾਤਰਾ ਵਿਚ ਐਂਟੀ ਆਕਸੀਡੈਂਟ ਹੁੰਦਾ ਹੈ ਜੋ ...

ਪੂਰਾ ਲੇਖ ਪੜ੍ਹੋ »

ਸੌਣ ਦੀ ਸਹੀ ਦਿਸ਼ਾ ਬਚਾ ਸਕਦੀ ਹੈ ਪੱਥਰੀ ਤੋਂ

ਜੇਕਰ ਤੁਸੀਂ ਸਿੱਧੇ ਨਾ ਸੌਂ ਕੇ, ਇਕ ਪਾਸੇ ਸੌਂਦੇ ਹੋ ਅਤੇ ਤੁਹਾਡੇ ਸਰੀਰ ਦਾ ਭਾਰ ਉਸ ਪਾਸੇ ਵਧੇਰੇ ਪੈਂਦਾ ਹੈ ਤਾਂ ਤੁਹਾਨੂੰ ਉਸ ਪਾਸੇ ਗੁਰਦੇ ਦੀ ਪੱਥਰੀ ਹੋਣ ਦੀ ਸੰਭਾਵਨਾ ਵਧ ਸਕਦੀ ਹੈ। ਉਂਜ ਤਾਂ ਪੱਥਰੀ ਹੋਣ ਦੇ ਬਹੁਤ ਕਾਰਨ ਹੁੰਦੇ ਹਨ ਪਰ ਯੂ.ਟੀ. ਇਨਫੈਕਸ਼ਨ, ਵਿਟਾਮਿਨ ਡੀ ਦੀ ਮਾਤਰਾ ਦੀ ਵਧੇਰੇ ਵਰਤੋਂ, ਬਦਹਜ਼ਮੀ ਹੋਣ 'ਤੇ ਇਹੀ ਦੇਖਣ ਨੂੰ ਮਿਲਦਾ ਹੈ। ਪੱਥਰੀ ਕਿਉਂ ਹੁੰਦੀ ਹੈ, ਇਸ ਬਾਰੇ ਪੂਰੀ ਤਰ੍ਹਾਂ ਨਾਲ ਕਿਹਾ ਨਹੀਂ ਜਾ ਸਕਦਾ। ਹਾਲ ਹੀ ਵਿਚ ਸਾਨ ਫਰਾਂਸਿਸਕੋ ਵਿਚ ਯੂਨੀਵਰਸਿਟੀ ਆਫ ਕੈਲੀਫੋਰਨੀਆ ਦੇ ਮਾਹਿਰ ਡਾ: ਮਾਰਸ਼ਲ ਸਟਲਰ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਕੀਤੀ ਗਈ ਇਕ ਖੋਜ ਵਿਚ ਉਨ੍ਹਾਂ ਨੇ 2 ਸਾਲ ਤੱਕ 110 ਅਜਿਹੇ ਰੋਗੀਆਂ ਦੀ ਜਾਂਚ ਕੀਤੀ ਜੋ ਸਰੀਰ ਦੇ ਇਕ ਪਾਸੇ ਦੇ ਹਿੱਸੇ ਵਿਚ ਪੱਥਰੀ ਦਾ ਸ਼ਿਕਾਰ ਸਨ ਅਤੇ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਜ਼ਿਆਦਾਤਰ ਰੋਗੀਆਂ ਨੂੰ ਇਹ ਪੱਥਰੀ ਉਧਰਲੇ ਪਾਸੇ ਹੋਈ ਜਿਸ ਪਾਸੇ ਉਹ ਸੌਂਦੇ ਸਨ। ਇਸ ਸੋਚ ਦੇ ਸਿੱਟੇ ਵਜੋਂ ਮਾਹਿਰ ਇਹ ਸੋਚਣ 'ਤੇ ਮਜਬੂਰ ਹੋਏ ਹਨ ਕਿ ਪੱਥਰੀ ਹੋਣ ਵਿਚ ਜੇ ਪਿਸ਼ਾਬ ਦੇ ਤੱਤ ਮੁੱਖ ਕਾਰਨ ਹੁੰਦੇ ਹਨ ਤਾਂ ਪੱਥਰੀ ...

ਪੂਰਾ ਲੇਖ ਪੜ੍ਹੋ »

ਇੰਝ ਪਾਓ ਕਬਜ਼ ਤੋਂ ਛੁਟਕਾਰਾ

ਕਬਜ਼ ਬਹੁਤ ਸਾਰੇ ਗੰਭੀਰ ਰੋਗਾਂ ਦੀ ਜੜ੍ਹ ਹੈ। ਕਬਜ਼ ਹੋਣ ਦੇ ਕਈ ਕਾਰਨ ਹੋ ਸਕਦੇ ਹਨ ਜਿਵੇਂ ਭੋਜਨ ਵਿਚ ਰੇਸ਼ੇ ਦੀ ਘੱਟ ਮਾਤਰਾ, ਤਣਾਅ, ਗ਼ਲਤ ਜੀਵਨ ਸ਼ੈਲੀ, ਲੋੜੀਂਦੀ ਮਾਤਰਾ ਵਿਚ ਪਾਣੀ ਨਾ ਪੀਣਾ, ਕਸਰਤ ਨਾ ਕਰਨਾ ਆਦਿ। ਕਈ ਵਾਰ ਖਾਣ ਵਾਲੇ ਪਦਾਰਥ ਵੀ ਕਬਜ਼ ਦਾ ਕਾਰਨ ਬਣਦੇ ਹਨ ਪਰ ਇਹ ਜ਼ਰੂਰੀ ਨਹੀਂ ਕਿ ਜੋ ਪਦਾਰਥ ਇਕ ਵਿਅਕਤੀ ਲਈ ਠੀਕ ਨਾ ਹੋਵੇ, ਉਹ ਦੂਜੇ ਲਈ ਵੀ ਠੀਕ ਨਾ ਹੋਵੇ, ਜਿਵੇਂ ਦੁੱਧ ਪੀਣ ਨਾਲ ਕਈ ਵਿਅਕਤੀਆਂ ਨੂੰ ਕਬਜ਼ ਦੀ ਸ਼ਿਕਾਇਤ ਹੁੰਦੀ ਹੈ ਤਾਂ ਕਈ ਦਸਤ ਦੇ ਸ਼ਿਕਾਰ ਹੋ ਜਾਂਦੇ ਹਨ। ਬਦਲਦੀ ਜੀਵਨ ਸ਼ੈਲੀ ਕਾਰਨ ਖਾਣ-ਪੀਣ ਦੀਆਂ ਆਦਤਾਂ ਠੀਕ ਨਾ ਹੋਣ ਕਾਰਨ, ਤਲਿਆ ਤੇ ਜ਼ੰਕ ਭੂਡ ਦੀ ਬਹੁਤੀ ਵਰਤੋਂ ਕਰਦੇ ਹਾਂ ਜਿਸ ਵਿਚ ਰੇਸ਼ੇ ਦੀ ਮਾਤਰਾ ਘੱਟ ਹੁੰਦੀ ਹੈ। ਸਬਜ਼ੀਆਂ, ਫਲ, ਸਾਬਤ ਅਨਾਜ ਆਦਿ ਵਿਅਕਤੀ ਨੂੰ ਵਧੇਰੇ ਖਾਣੀਆਂ ਚਾਹੀਦੀਆਂ ਹਨ ਕਿਉਂਕਿ ਇਹ ਰੇਸ਼ੇ ਦਾ ਉੱਤਮ ਸਰੋਤ ਹਨ। ਇਸ ਦੇ ਨਾਲ-ਨਾਲ ਕਸਰਤ ਕਰਨੀ ਵੀ ਬਹੁਤ ਜ਼ਰੂਰੀ ਹੈ। ਕਸਰਤ ਅਤੇ ਸਰੀਰਕ ਮਿਹਨਤ ਦੀ ਕਮੀ ਕਾਰਨ ਵੀ ਕਬਜ਼ ਦੀ ਸ਼ਿਕਾਇਤ ਹੋ ਸਕਦੀ ਹੈ। ਅੰਤੜੀਆਂ ਦੇ ਸਹੀ ਕੰਮ ਕਰਨ ਲਈ ਪਾਣੀ ਬਹੁਤ ਜ਼ਰੂਰੀ ਹੈ। ਪਾਣੀ ਦੀ ਕਮੀ ਨਾਲ ਵੀ ...

ਪੂਰਾ ਲੇਖ ਪੜ੍ਹੋ »

ਔਸ਼ਧੀ ਵੀ ਹੈ ਜੀਰਾ

ਜੀਰਾ ਭਾਰਤੀ ਰਸੋਈ ਦੀ ਸ਼ਾਨ ਹੈ। ਜੀਰੇ ਦਾ ਤੜਕਾ ਕਈ ਦਾਲਾਂ, ਸਬਜ਼ੀਆਂ ਅਤੇ ਚੌਲਾਂ ਦੇ ਸਵਾਦ ਨੂੰ ਵਧਾਉਂਦਾ ਹੈ। ਆਮ ਸੁਆਣੀ ਆਮ ਤੌਰ 'ਤੇ ਜੀਰੇ ਦਾ ਤੜਕਾ ਲਗਾਉਣ ਦੀ ਹੀ ਜਾਣਦੀ ਹੈ, ਉਸ ਨੂੰ ਇਸ ਦੇ ਔਸ਼ਧੀ ਗੁਣਾਂ ਦੀ ਜਾਣਕਾਰੀ ਨਹੀਂ ਹੁੰਦੀ। ਆਓ ਜਾਣਦੇ ਹਾਂ ਇਸ ਬਾਰੇ- * ਜੀਰਾ ਘਰ ਦਾ ਡਾਕਟਰ ਹੈ ਕਿਉਂਕਿ ਇਸ ਨੂੰ ਘਰੇਲੂ ਇਲਾਜ ਲਈ ਵੀ ਵਰਤਿਆ ਜਾ ਸਕਦਾ ਹੈ ਜੋ ਸਾਨੂੰ ਤੰਦਰੁਸਤ ਰੱਖਣ ਵਿਚ ਮਦਦ ਕਰਦਾ ਹੈ। * ਜੀਰੇ ਵਿਚ ਆਇਰਨ ਦੀ ਮਾਤਰਾ ਵਧੇਰੇ ਹੋਣ ਨਾਲ ਗਰਭਵਤੀ ਔਰਤਾਂ ਲਈ ਇਹ ਰਾਮਬਾਣ ਮੰਨਿਆ ਜਾਂਦਾ ਹੈ। * ਇਹ ਬਦਹਜ਼ਮੀ, ਅਫਾਰਾ, ਅਤਿਸਾਰ ਵਿਚ ਵੀ ਲਾਭਦਾਇਕ ਹੁੰਦਾ ਹੈ। ਗੈਸ ਹੋਣ 'ਤੇ ਅੱਧਾ ਚਮਚ ਜੀਰੇ ਨੂੰ ਕੱਚਾ ਚਬਾ ਕੇ ਖਾਣ ਨਾਲ ਲਾਭ ਮਿਲਦਾ ਹੈ। * ਐਂਟੀਸੈਪਟਿਕ ਗੁਣਾਂ ਕਾਰਨ ਜੀਰਾ ਜ਼ੁਕਾਮ ਵਿਚ ਵੀ ਕਾਰਗਰ ਸਿੱਧ ਹੁੰਦਾ ਹੈ। ਜੀਰਾ ਛਾਤੀ ਵਿਚ ਕਫ ਦੇ ਜਮਾਓ ਨੂੰ ਰੋਕਦਾ ਹੈ। ਇਸ ਦੀ ਵਰਤੋਂ ਨਾਲ ਕਫ ਹੌਲੀ-ਹੌਲੀ ਸੁੱਕ ਜਾਂਦਾ ਹੈ ਅਤੇ ਰਾਹਤ ਮਿਲਦੀ ਹੈ। ਇਸ ਲਈ ਇਕ ਮੁੱਠੀ ਜੀਰੇ ਨੂੰ ਪਾਣੀ ਵਿਚ ਉਬਾਲ ਕੇ ਕਾੜ੍ਹਾ ਬਣਾ ਲਓ। ਦਿਨ ਵਿਚ ਚਾਰ-ਪੰਜ ਵਾਰ ਇਸ ਨੂੰ ਪੀਣ ਨਾਲ ਲਾਭ ਮਿਲਦਾ ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX