ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 2 hours ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 2 hours ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 2 hours ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 3 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 4 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 4 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 4 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 5 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 5 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 5 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 5 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 5 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 5 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 6 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 6 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 6 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 7 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..

ਸਾਡੀ ਸਿਹਤ

ਬੁਢਾਪੇ ਵਿਚ ਯੋਗ ਅਤੇ ਹਲਕੀਆਂ ਕਸਰਤਾਂ

ਬੁਢਾਪਾ ਇਕ ਕੁਦਰਤੀ ਅਮਲ ਹੈ, ਜਿਸ ਤੋਂ ਕੋਈ ਨਹੀਂ ਬਚ ਸਕਦਾ। ਬੁਢਾਪਾ ਇਕ ਤਾਂ ਸਰੀਰਕ ਤੌਰ 'ਤੇ ਹੁੰਦਾ ਹੈ ਅਤੇ ਦੂਜਾ ਮਾਨਸਿਕ ਰੂਪ ਨਾਲ। ਉਮਰ ਵਧਣ ਨਾਲ ਸਰੀਰ ਢਿੱਲਾ ਪੈ ਜਾਂਦਾ ਹੈ। ਜੇ ਮਨ ਵੀ ਢਿੱਲਾ ਪੈ ਜਾਏ ਤਾਂ ਬੁਢਾਪੇ ਦਾ ਪ੍ਰਭਾਵ ਛੇਤੀ ਦਿਖਾਈ ਦੇਣ ਲਗਦਾ ਹੈ। ਇਸ ਕੁਦਰਤੀ ਅਮਲ ਤੋਂ ਇਨਸਾਨ ਨੂੰ ਘਬਰਾਉਣਾ ਨਹੀਂ ਚਾਹੀਦਾ, ਸਗੋਂ ਖੁਸ਼ ਮਨ ਨਾਲ ਉਸ ਦਾ ਸਵਾਗਤ ਕਰਨਾ ਚਾਹੀਦਾ ਹੈ। ਮਾਨਸਿਕ ਅਤੇ ਸਰੀਰਕ ਤੌਰ 'ਤੇ ਸਹੀ ਰਹਿਣ ਲਈ ਤੁਸੀਂ ਕੁਝ ਹਲਕੇ ਆਸਣ ਸੂਖਮ ਕਿਰਿਆਵਾਂ ਅਤੇ ਪ੍ਰਾਣਾਯਾਮ ਕਰਕੇ ਖ਼ੁਦ ਨੂੰ ਚੁਸਤ ਅਤੇ ਮਾਨਸਿਕ ਤੌਰ 'ਤੇ ਜਾਗਰੂਕ ਰੱਖ ਸਕਦੇ ਹੋ। ਅਸੀਂ ਤੁਹਾਨੂੰ ਕੁਝ ਪ੍ਰਾਣਾਯਾਮ, ਸਰੀਰਕ ਕਿਰਿਆਵਾਂ ਅਤੇ ਆਸਣਾਂ ਦੀ ਜਾਣਕਾਰੀ ਦੇ ਰਹੇ ਹਾਂ, ਜੋ ਤੁਸੀਂ ਕਿਸੇ ਮਾਹਰ ਦੀ ਸਲਾਹ ਨਾਲ ਕਰ ਸਕਦੇ ਹੋ। ਪ੍ਰਾਣਾਯਾਮ : ਸਵੇਰੇ ਖੁੱਲ੍ਹੀ ਥਾਂ 'ਤੇ ਸੁਖ ਆਸਣ ਵਿਚ ਬੈਠ ਜਾਓ। ਜੇ ਬੈਠਣਾ ਮੁਸ਼ਕਿਲ ਹੋਵੇ ਤਾਂ ਕੁਰਸੀ 'ਤੇ ਬੈਠ ਜਾਓ ਅਤੇ ਲੰਮਾ ਸਾਹ ਭਰੋ ਅਤੇ ਛੱਡੋ। ਆਪਣੀ ਸਮਰੱਥਾ ਅਨੁਸਾਰ ਲੰਮਾ ਸਾਹ ਲਓ ਅਤੇ ਫਿਰ ਛੱਡੋ। ਆਪਣੇ ਸਰੀਰ ਨਾਲ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ...

ਪੂਰਾ ਲੇਖ ਪੜ੍ਹੋ »

ਤ੍ਰਿਫਲਾ : ਇਕ ਵਧੀਆ ਮਿਸ਼ਰਣ

ਤ੍ਰਿਫਲਾ ਦਾ ਅਰਥ ਤਿੰਨ ਫਲਾਂ ਦਾ ਮੇਲ ਮੰਨਿਆ ਜਾਂਦਾ ਹੈ। ਤ੍ਰਿਫਲਾ ਦੇ ਤਿੰਨ ਫਲ ਹਰੜ, ਬਹੇੜਾ ਅਤੇ ਆਂਵਲਾ ਹੁੰਦੇ ਹਨ। ਇਸ ਦੀ ਵਰਤੋਂ ਤਿੰਨਾਂ ਨੂੰ ਬਰਾਬਰ ਮਾਤਰਾ ਵਿਚ ਮਿਲਾ ਕੇ ਕਰ ਲਈ ਜਾਂਦੀ ਹੈ। ਤ੍ਰਿਫਲਾ ਨੂੰ ਘਰ ਦਾ ਵੈਦ ਮੰਨਿਆ ਜਾਂਦਾ ਹੈ। ਭਾਰਤੀ ਪਰਿਵਾਰਾਂ ਵਿਚ ਇਸ ਦੀ ਵਰਤੋਂ ਬਹੁਤ ਪੁਰਾਣੇ ਸਮੇਂ ਤੋਂ ਹੁੰਦੀ ਆ ਰਹੀ ਹੈ। ਤ੍ਰਿਫਲਾ ਨੂੰ ਪਰਿਵਾਰ ਦਾ ਚੰਗਾ ਮਿੱਤਰ ਮੰਨਿਆ ਜਾਂਦਾ ਹੈ। ਜਿਵੇਂ ਮਿੱਤਰ ਕਈ ਰੂਪਾਂ ਵਿਚ ਦੂਸਰੇ ਮਿੱਤਰ ਦੀ ਮਦਦ ਕਰਦੇ ਹਨ, ਉਸੇ ਤਰ੍ਹਾਂ ਤ੍ਰਿਫਲਾ ਕਈ ਦੁੱਖਾਂ ਵਿਚ ਸਹਾਇਕ ਹੁੰਦਾ ਹੈ। ਇਸ ਦੀ ਵਰਤੋਂ ਨੂੰ ਤੰਦਰੁਸਤੀ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਤ੍ਰਿਫਲਾ ਸਧਾਰਨ ਵਸਤ ਹੋਣ 'ਤੇ ਵੀ ਅਸਧਾਰਨ ਰੂਪ ਵਿਚ ਪ੍ਰਭਾਵੀ ਹੁੰਦਾ ਹੈ। ਤ੍ਰਿਫਲਾ ਦੀ ਵਰਤੋਂ ਅੱਖਾਂ ਲਈ ਬਹੁਤ ਫਾਇਦੇਮੰਦ ਮੰਨੀ ਗਈ ਹੈ। ਰਾਤ ਨੂੰ ਤ੍ਰਿਫਲਾ ਦਾ ਚੂਰਨ ਭਿਉਂ ਕੇ ਰੱਖੋ। ਸਵੇਰੇ ਉਸ ਭਿੱਜੇ ਹੋਏ ਤ੍ਰਿਫਲਾ ਨੂੰ ਛਾਣ ਕੇ ਅੱਖਾਂ ਧੋਵੋ। ਐਨਕ ਦਾ ਨੰਬਰ ਨਹੀਂ ਵਧੇਗਾ। ਲਗਾਤਾਰ ਵਰਤੋਂ ਨਾਲ ਐਨਕਾਂ ਦਾ ਨੰਬਰ ਵੀ ਘੱਟ ਹੋ ਜਾਵੇਗਾ। ਤ੍ਰਿਫਲਾ ਦੇ ਪਾਣੀ ਦਾ ਕੁਰਲਾ ...

ਪੂਰਾ ਲੇਖ ਪੜ੍ਹੋ »

ਤੰਦਰੁਸਤੀ ਲਈ ਲਓ ਚੰਗੀ ਨੀਂਦ

ਸਰੀਰ ਨੂੰ ਸਿਹਤਮੰਦ ਅਤੇ ਜਵਾਨ ਬਣਾਈ ਰੱਖਣ ਦੇ ਲਈ ਜ਼ਰੂਰੀ ਮਾਤਰਾ ਵਿਚ ਕੈਲੋਰੀ ਦੇ ਨਾਲ-ਨਾਲ ਭਰਪੂਰ ਨੀਂਦ ਵੀ ਜ਼ਰੂਰੀ ਹੁੰਦੀ ਹੈ। ਸਹੀ ਤਰ੍ਹਾਂ ਨਾਲ ਸੌਣ ਜਾਂ ਚੰਗੀ ਨੀਂਦ ਲੈਣ ਨਾਲ ਤੁਹਾਡੇ ਸਰੀਰ ਦੀ ਕੰਮ ਕਰਨ ਦੀ ਸਮਰੱਥਾ ਵਧਦੀ ਹੈ। ਤੁਹਾਡੇ ਅੰਦਰ ਨਵੀਂ ਊਰਜਾ ਦਾ ਸੰਚਾਰ ਹੁੰਦਾ ਹੈ। ਭਰਪੂਰ ਨੀਂਦ ਨਾ ਲੈਣ ਕਾਰਨ ਤੁਸੀਂ ਬੋਝਲ ਮਹਿਸੂਸ ਕਰਦੇ ਹੋ। ਕਿਸੇ ਕੰਮ ਨੂੰ ਕਰਨ ਲਈ ਤੁਹਾਡਾ ਮਨ ਨਹੀਂ ਹੁੰਦਾ ਅਤੇ ਆਲਸ ਅਤੇ ਥਕਾਵਟ ਹਰ ਪਲ ਤੁਹਾਡੇ 'ਤੇ ਹਾਵੀ ਰਹਿੰਦੀ ਹੈ। ਵਿਗਿਆਨਕ ਦ੍ਰਿਸ਼ਟੀ ਤੋਂ ਚੰਗੀ ਨੀਂਦ ਤੁਹਾਡੀ ਸਰੀਰਕ ਅਤੇ ਮਾਨਸਿਕ ਸਿਹਤ ਦੀ ਕੁੰਜੀ ਹੈ। ਸੌਣ ਦੇ ਸਮੇਂ ਤੁਹਾਡਾ ਸਰੀਰ ਅਤੇ ਦਿਮਾਗ ਦੋਵੇਂ ਹੀ ਆਰਾਮ ਅਵਸਥਾ ਵਿਚ ਹੁੰਦੇ ਹਨ। ਇਸ ਦੌਰਾਨ ਤੁਹਾਡੀਆਂ ਮਾਸਪੇਸ਼ੀਆਂ ਨੂੰ ਭਰਪੂਰ ਆਰਾਮ ਮਿਲਦਾ ਹੈ ਅਤੇ ਦਿਮਾਗ ਵੀ ਤਣਾਅ-ਰਹਿਤ ਰਹਿੰਦਾ ਹੈ। ਚੰਗੀ ਨੀਂਦ ਤੁਹਾਡੀ ਸੁੰਦਰਤਾ ਨੂੰ ਨਿਖਾਰਨ 'ਚ ਅਹਿਮ ਭੂਮਿਕਾ ਨਿਭਾਉਂਦੀ ਹੈ। ਸੁੰਦਰਤਾ ਮਾਹਰਾਂ ਅਨੁਸਾਰ ਰੋਜ਼ਾਨਾ ਪੂਰੀ ਨੀਂਦ ਤੁਹਾਡੇ ਖ਼ੂਨ ਸੰਚਾਰ ਨੂੰ ਸੁਚਾਰੂ ਬਣਾਈ ਰੱਖਦੀ ਹੈ, ਜਿਸ ਨਾਲ ਚਮੜੀ ਕੋਮਲ ਬਣੀ ...

ਪੂਰਾ ਲੇਖ ਪੜ੍ਹੋ »

ਕਸਰਤ ਕਰਨ ਸਮੇਂ ਸੱਟਾਂ ਤੋਂ ਬਚਣ ਦੇ ਤਰੀਕੇ

ਮਾਸਪੇਸ਼ੀਆਂ ਨੂੰ ਗਰਮਾਇਸ਼ ਦਿਓ : ਕੋਈ ਵੀ ਭਾਰੀ ਕਸਰਤ ਸ਼ੁਰੂ ਕਰਨ ਤੋਂ ਪਹਿਲਾਂ ਤੁਸੀਂ ਆਪਣੇ ਕਸਰਤ ਵੇਲੇ ਵਰਤਣ ਵਾਲੇ ਅੰਗਾਂ ਨੂੰ ਗਰਮਾਇਸ਼ ਦਿਓ ਜਿਸ ਨਾਲ ਭਾਰੀ ਕਸਰਤ ਦੇ ਲਈ ਤੁਹਾਡੀਆਂ ਮਾਸਪੇਸ਼ੀਆਂ ਪੂਰੀ ਤਰ੍ਹਾਂ ਤਿਆਰ ਹੋ ਜਾਣ। ਮੁਹਾਰਤ ਅਤੇ ਨਿਰੀਖਣ : ਹਮੇਸ਼ਾ ਇਹ ਯਾਦ ਰੱਖੋ ਕਿ ਜਿਹੜੀ ਕਸਰਤ ਦਾ ਤਰੀਕਾ ਤੁਸੀਂ ਅਪਣਾ ਰਹੋ ਹੋ ਉਹ ਸਹੀ ਹੋਵੇ ਕਿਉਂਕਿ ਜ਼ਿਆਦਾਤਰ ਮਾਸਪੇਸ਼ੀਆਂ ਵਿਚ ਖ਼ਰਾਬੀ ਕਸਰਤ ਦਾ ਤਰੀਕਾ ਸਹੀ ਨਾ ਹੋਣ ਕਾਰਨ ਹੁੰਦੀ ਹੈ। ਸਿਰਫ਼ ਮਾਹਰ ਵਿਅਕਤੀ ਹੀ ਤੁਹਾਨੂੰ ਦੱਸ ਸਕਦਾ ਹੈ ਕਿ ਕਿਸ ਤਰ੍ਹਾਂ ਤੇ ਕਿਹੜੀ ਕਸਰਤ ਤੁਹਾਡੇ ਲਈ ਫਾਇਦੇਮੰਦ ਸਿੱਧ ਹੋ ਸਕਦੀ ਹੈ। ਕੱਪੜਿਆਂ ਦੀ ਚੋਣ : ਹਮੇਸ਼ਾ ਅਜਿਹੇ ਕੱਪੜਿਆਂ ਦੀ ਚੋਣ ਕਰੋ ਜਿਨ੍ਹਾਂ ਵਿਚ ਤੁਸੀਂ ਪੂਰੀ ਤਰ੍ਹਾਂ ਆਰਾਮਦਾਇਕ ਮਹਿਸੂਸ ਕਰੋ ਭਾਵ ਜਿਨ੍ਹਾਂ ਵਿਚ ਤੁਸੀਂ ਪੂਰੀ ਤਰ੍ਹਾਂ ਆਪਣੇ ਸਰੀਰ ਨੂੰ ਆਸਾਨੀ ਨਾਲ ਮੋੜ ਸਕੋ। ਇਸ ਦੇ ਨਾਲ-ਨਾਲ ਤੁਸੀਂ ਜੁੱਤੀ ਵੀ ਅਜਿਹੀ ਪਾਓ ਜਿਸ 'ਚ ਆਰਾਮ ਮਹਿਸੂਸ ਹੋਵੇ। ਆਰਾਮ : ਕਦੀ ਵੀ ਤੇਜ਼ ਗਤੀ ਵਾਲੀ ਕਸਰਤ ਕਰਨ ਤੋਂ ਬਾਅਦ ਹੋਰ ਕਿਸੇ ਤਰ੍ਹਾਂ ਦੀ ਕਸਰਤ ਛੇਤੀ ਨਹੀਂ ਕਰਨੀ ...

ਪੂਰਾ ਲੇਖ ਪੜ੍ਹੋ »

ਨਸ਼ਾ ਨਾ ਛੱਡ ਸਕਣ ਦੇ ਪੰਜ ਵੱਡੇ ਕਾਰਨ

ਮੈਂ ਅੱਜ ਪਾਠਕਾਂ ਨੂੰੁ ਪੰਜ ਅਜਿਹੇ ਕਾਰਨਾਂ ਬਾਰੇ ਜਾਣੂੰ ਕਰਵਾ ਰਿਹਾ ਹਾਂ ਜਿਹੜੇ ਨਸ਼ਾ ਨਾ ਛਡਣ ਵਿਚ ਵੱਡੀ ਰੁਕਾਵਟ ਹਨ। ਇਥੇ ਮੈਂ ਇਹ ਗੱਲ ਦੱਸ ਦੇਵਾਂ ਕਿ ਇਨ੍ਹਾਂ ਕਾਰਨਾਂ ਨੂੰ ਸਭ ਤੋਂ ਪਹਿਲਾਂ ਘਰਵਾਲਿਆ ਨੂੰ ਹੀ ਸਮਝਣਾ ਪੈਂਦਾ ਹੈ ਕਿਉਂਕਿ ਮਰੀਜ਼ ਨੂੰ ਨਸ਼ੇ ਦੀ ਹਾਲਤ ਵਿਚ ਕੀ ਚੰਗਾ ਹੈ ਤੇ ਕੀ ਮਾੜਾ ਹੈ, ਕੁਝ ਵੀ ਪਤਾ ਨਹੀਂ ਹੁੰਦਾ। ਜਿਹੜੇ ਘਰਵਾਲੇ ਇਨ੍ਹਾਂ ਕਾਰਨਾਂ ਨੂੰ ਸਮਝ ਲੈਂਦੇ ਹਨ ਉਹ ਆਪਣੇ ਮਰੀਜ਼ ਦੇ ਨਸ਼ਿਆਂ ਨੂੰ ਸਦਾ ਲਈ ਛੁਡਾਉਣ ਵਿਚ ਕਾਮਯਾਬ ਹੋ ਜਾਂਦੇ ਹਨ। ਜਿਹੜੇ ਘਰਵਾਲਿਆਂ ਨੂੰ ਇਨ੍ਹਾਂ ਕਾਰਨਾਂ ਬਾਰੇ ਸਮਝ ਨਹੀਂ ਹੁੰਦੀ ਉਨ੍ਹਾਂ ਦੇ ਮਰੀਜ਼ ਚਾਹੁੰਦੇ ਹੋਏ ਵੀ ਨਸ਼ਾ ਨਹੀਂ ਛੱਡ ਸਕਦੇ। ਸਿੱਟਾ ਇਹ ਨਿਕਲਦਾ ਹੈ ਕਿ ਮਰੀਜ਼ ਨਸ਼ਾ ਲੈਂਦੇ-ਲੈਂਦੇ ਜਾਨ ਤੋਂ ਹੱਥ ਧੋ ਬੈਠਦੇ ਹਨ। ਬਿਮਾਰੀ ਬਾਰੇ ਜਾਣਕਾਰੀ ਨਾ ਹੋਣਾ: ਅਕਸਰ ਮਰੀਜ਼ ਜਾਂ ਉਸ ਦੇ ਘਰਦਿਆਂ ਨੂੰ ਨਸ਼ਿਆਂ ਦੀ ਬਿਮਾਰੀ ਬਾਰੇ ਜਾਣਕਾਰੀ ਨਹੀਂ ਹੁੰਦੀ। ਨਸ਼ੇ ਸਰੀਰ ਦੀ ਨਹੀਂ ਬਲਕਿ ਇਕ ਦਿਮਾਗ ਦੀ ਬਿਮਾਰੀ ਹਨ। ਨਸ਼ੇ ਮਰੀਜ਼ ਦੇ ਦਿਮਾਗ ਉਪਰ ਅਸਰ ਕਰ ਕੇ ਉਸਦੀ ਚੰਗੀ ਸੋਚ, ਸੁਭਾਅ ਤੇ ਚੰਗੇ ਵਿਵਹਾਰ ਨਾਲ ਜੁੜੇ ...

ਪੂਰਾ ਲੇਖ ਪੜ੍ਹੋ »

ਖਾਓ, ਮੌਸਮੀ ਫਲ ਅਤੇ ਸਬਜ਼ੀਆਂ

ਵੱਡੇ ਸ਼ਹਿਰਾਂ ਵਿਚ ਹਰ ਮੌਸਮ ਵਿਚ ਹਰ ਤਰ੍ਹਾਂ ਦੀਆਂ ਸਬਜ਼ੀਆਂ ਅਤੇ ਫਲ ਬਾਜ਼ਾਰ ਵਿਚ ਮਿਲ ਜਾਂਦੇ ਹਨ। ਕੀ ਕਦੇ ਤੁਸੀਂ ਸੋਚਿਆ ਹੈ ਕਿ ਇਹ ਬੇਮੌਸਮੀ ਫਲ, ਸਬਜ਼ੀਆਂ ਕਿੱਥੋਂ ਤੁਹਾਡੇ ਕੋਲ ਪਹੁੰਚਦੀਆਂ ਹਨ, ਜਦੋਂ ਕਿ ਇਨ੍ਹਾਂ ਦਾ ਮੌਸਮ ਵੀ ਨਹੀਂ ਹੁੰਦਾ। ਇਨ੍ਹਾਂ ਦੀ ਵਰਤੋਂ ਨਾਲ ਨਾ ਤਾਂ ਤੁਹਾਨੂੰ ਪੂਰੀ ਪੌਸ਼ਟਿਕਤਾ ਮਿਲੇਗੀ ਅਤੇ ਨਾ ਹੀ ਸਵਾਦ। ਕੁਦਰਤ ਦਾ ਆਪਣਾ ਸਮਾਂ ਹੁੰਦਾ ਹੈ ਕਿ ਕਿਸ ਮੌਸਮ ਵਿਚ ਕਿਹੜੇ ਫਲ ਅਤੇ ਸਬਜ਼ੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਉਹੀ ਫਲ, ਸਬਜ਼ੀਆਂ ਮੌਸਮ ਵਿਚ ਚੰਗੀਆਂ ਵੀ ਲਗਦੀਆਂ ਹਨ। ਬਿਨਾਂ ਮੌਸਮ ਵਿਚ ਉਪਲਬਧ ਫਲ ਅਤੇ ਸਬਜ਼ੀਆਂ ਵਿਚ ਉਹ ਸਵਾਦ ਨਹੀਂ ਹੁੰਦਾ। ਬੇਮੌਸਮੀ ਫਲ-ਸਬਜ਼ੀਆਂ ਨੂੰ ਪਕਾਉਣ ਲਈ ਰਸਾਇਣਾਂ ਦੀ ਵਰਤੋਂ ਕੀਤੀ ਜਾਂਦੀ ਹੈ, ਫਿਰ ਉਨ੍ਹਾਂ ਨੂੰ ਫਰੀਜ਼ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਤਾਜ਼ਾ ਰੱਖਣ ਲਈ ਸਲਫਰ ਗੈਸ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਸਾਰੇ ਰਸਾਇਣ ਅਤੇ ਸਲਫਰ ਗੈਸ ਸਰੀਰ ਨੂੰ ਨੁਕਸਾਨ ਪਹੁੰਚਾਉਂਦੇ ਹਨ। ਜਿਵੇਂ ਤਰਬੂਜ਼ ਅਤੇ ਖੀਰਾ ਗਰਮੀ ਦਾ ਫਲ ਅਤੇ ਸਬਜ਼ੀ ਹੈ, ਇਨ੍ਹਾਂ ਦੀ ਵਰਤੋਂ ਗਰਮੀਆਂ ਵਿਚ ਹੀ ਲਾਭਕਾਰੀ ਹੈ ਕਿਉਂਕਿ ...

ਪੂਰਾ ਲੇਖ ਪੜ੍ਹੋ »

ਬਹੁਤ ਗੁਣਕਾਰੀ ਹੈ ਤੁਲਸੀ

ਧਾਰਮਿਕ ਆਸਥਾ ਦੀ ਪ੍ਰਤੀਕ ਤੁਲਸੀ ਇਨਸਾਨ ਦੀਆਂ ਵੱਖ-ਵੱਖ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਹੈ। ਤੁਲਸੀ ਹਿਚਕੀ, ਖਾਂਸੀ, ਜ਼ਹਿਰੀਲੇ ਤੱਤ, ਰੇਸ਼ਾ, ਗੈਸ, ਦਰਦ, ਬੁਖਾਰ, ਮਾਹਵਾਰੀ, ਅੱਖਾਂ, ਨੱਕ, ਕੰਨ ਆਦਿ ਰੋਗਾਂ 'ਚ ਬਹੁਤ ਲਾਭਦਾਇਕ ਹੈ। ਵੱਖ-ਵੱਖ ਬਿਮਾਰੀਆਂ ਦੀ ਇਕ ਦਵਾਈ ਤੁਲਸੀ ਦੇ ਕੁਝ ਗੁਣ ਇਸ ਤਰ੍ਹਾਂ ਹਨ: * ਜ਼ੁਕਾਮ ਹੋਵੇ ਜਾਂ ਬੁਖਾਰ ਤੁਲਸੀ ਦਾ ਰਸ ਲਾਭਦਾਇਕ ਹੈ। * ਮਲੇਰੀਆ ਹੋਵੇ ਤਾਂ ਤੁਲਸੀ ਦੇ ਹਰੇ ਪੱਤੇ, ਕਾਲੀ ਮਿਰਚ ਨਾਲ ਚਬਾਉਣ ਨਾਲ ਲਾਭ ਮਿਲਦਾ ਹੈ। * ਤੁਲਸੀ ਦੇ ਪੱਤੇ, ਪੁਦੀਨਾ, ਅਦਰਕ ਤਿੰਨਾਂ ਨੂੰ ਮਿਲਾ ਕੇ ਕਾਹੜਾ ਬਣਾ ਕੇ ਪੀਣ ਨਾਲ ਸਰਦੀ ਦੂਰ ਹੁੰਦੀ ਹੈ। * ਤੁਲਸੀ ਦਾ ਰਸ ਅਤੇ ਮੁਲੱਠੀ ਦਾ ਸਤ ਮਿਲਾ ਕੇ ਚੱਟਣ ਨਾਲ ਖੰਘ ਤੋਂ ਆਰਾਮ ਮਿਲਦਾ ਹੈ। * ਤੁਲਸੀ ਦੇ ਪੱਤੇ, ਹਲਦੀ ਅਤੇ ਕਾਲੀ ਮਿਰਚ ਦਾ ਕਾਹੜਾ ਬਣਾ ਕੇ ਪੀਣ ਨਾਲ ਜ਼ੁਕਾਮ ਅਤੇ ਥਕਾਵਟ ਦੂਰ ਹੋ ਜਾਂਦੀ ਹੈ। * ਤੁਲਸੀ ਦਾ ਰਸ ਕੋਸਾ ਕਰਕੇ ਕੰਨ ਵਿਚ ਪਾਉਣ ਫਿੰਨਸੀ, ਜ਼ਖ਼ਮ ਅਤੇ ਦਰਦ ਦੂਰ ਹੁੰਦੀ ਹੈ। * ਤੁਲਸੀ ਦਾ ਰਸ ਸੁੰਘਣ ਨਾਲ ਨੱਕ ਦੇ ਅੰਦਰੂਨੀ ਰੋਗ ਠੀਕ ਹੁੰਦੇ ਹਨ। * ਤੁਲਸੀ ਦੇ ਬੀਜ ਜਾਂ ਜੜ੍ਹ ਨੂੰ ਬਾਰੀਕ ...

ਪੂਰਾ ਲੇਖ ਪੜ੍ਹੋ »

ਸਿਹਤ ਖ਼ਬਰਨਾਮਾ

ਘੱਟ ਚਰਬੀ ਵਾਲਾ ਖਾਣਾ ਖਾਓ ਹੱਡੀਆਂ ਦੇ ਇਕ ਮਾਹਰ ਡਾਕਟਰ ਨੇ ਸਿਹਤਮੰਦ ਰਹਿਣ ਲਈ ਘੱਟ ਚਰਬੀ ਵਾਲਾ ਖਾਣਾ ਖਾਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਅਨੁਸਾਰ ਤੁਸੀਂ ਹੇਠ ਲਿਖੇ ਉਪਾਅ ਵਰਤੋਂ ਵਿਚ ਲਿਆ ਕੇ ਚਰਬੀ ਨੂੰ ਘੱਟ ਕਰ ਸਕਦੇ ਹੋ। * ਅਜਿਹੇ ਖਾਣ ਵਾਲੇ ਪਦਾਰਥਾਂ ਤੋਂ ਦੂਰ ਰਹੋ ਜਿਨ੍ਹਾਂ ਵਿਚ ਫੈਟ ਦਾ ਪਤਾ ਨਹੀਂ ਲਗਦਾ ਪਰ ਕੁਝ ਮਾਤਰਾ ਵਿਚ ਉਪਲਬੱਧ ਹੁੰਦਾ ਹੈ ਜਿਵੇਂ ਬਿਸਕੁਟ, ਕੇਕ, ਚਾਕਲੇਟ ਅਤੇ ਪੇਸਟਰੀ। * ਬਿਨਾਂ ਚਿਕਨਾਈ ਵਾਲੇ ਦੁੱਧ ਦਾ ਇਸਤੇਮਾਲ ਕਰੋ। * ਜੇਕਰ ਕਿਸੇ ਵਿਸ਼ੇਸ਼ ਮੌਕੇ 'ਤੇ ਤੁਸੀਂ ਤਲਿਆ ਹੋਇਆ ਭੋਜਨ ਖਾ ਰਹੇ ਹੋ ਤਾਂ ਕੋਸ਼ਿਸ਼ ਕਰੋ ਕਿ ਘੱਟ ਤੋਂ ਘੱਟ ਤੇਲ ਦੀ ਵਰਤੋਂ ਹੋਵੇ। * ਬ੍ਰੈੱਡ 'ਤੇ ਦਾਲਾਂ, ਆਲੂ, ਫਲ ਅਤੇ ਸਬਜ਼ੀਆਂ ਰੱਜ ਕੇ ਖਾਓ। ਮੂੰਹ ਦੇ ਛਾਲਿਆਂ ਤੋਂ ਸਾਵਧਾਨ ਸਾਡੇ ਸਾਰਿਆਂ ਦੇ ਮੂੰਹ ਵਿਚ ਕਦੀ ਨਾ ਕਦੀ ਛਾਲੇ ਹੁੰਦੇ ਰਹਿੰਦੇ ਹਨ ਜੋ ਲਗਭਗ ਇਕ ਹਫ਼ਤੇ ਵਿਚ ਠੀਕ ਹੋ ਜਾਂਦੇ ਹਨ। ਇਨ੍ਹਾਂ ਛਾਲਿਆਂ ਦਾ ਪੱਕਾ ਕਾਰਨ ਤਾਂ ਪਤਾ ਨਹੀਂ ਹੈ ਪ੍ਰੰਤੂ ਮਾਹਰਾਂ ਅਨੁਸਾਰ ਕੁਪੋਸ਼ਣ, ਐਲਰਜੀ, ਵਿਟਾਮਿਨਾਂ ਦੀ ਘਾਟ ਅਤੇ ਤਣਾਅ ਦੇ ਕਾਰਨ ਇਹ ਛਾਲੇ ਹੁੰਦੇ ਹਨ। ਉਨ੍ਹਾਂ ...

ਪੂਰਾ ਲੇਖ ਪੜ੍ਹੋ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX