ਅਜਨਾਲਾ ,22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਪੁਲਿਸ ਵਿਭਾਗ ਵਿਚ ਵੱਡਾ ਫੇਰਬਦਲ ਕਰਦਿਆਂ 57 ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ...
...90 days ago
ਅੰਮ੍ਰਿਤਸਰ , 22 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਵੱਲੋਂ ਤਰਨਤਾਰਨ ‘ਚ ਸਥਾਪਤ ਕੀਤੀ ਗਈ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ ਲਾਅ ਦਾ ਐਡੀਸ਼ਨਲ ਚਾਰਜ ਗੁਰੂ ਨਾਨਕ ਦੇਵ ...
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਣਯੋਗ ਅਰੁਨਵੀਰ ਵਸ਼ਿਸ਼ਟ ਸੈਸ਼ਨ ਜੱਜ ਵਲੋਂ ਚੌਹਰੇ ਕਤਲ ਕੇਸ ਵਿਚ ਦੋਸ਼ੀ ਵਿਅਕਤੀ ਨੂੰ ਫ਼ਾਂਸੀ ਦੀ ਸਜ਼ਾ ਅਤੇ ਪ੍ਰੇਮਿਕਾ ਤੋਂ ਦੂਜੀ ...
ਚੰਡੀਗੜ੍ਹ, 22 ਅਕਤੂਬਰ - ਗਊ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਕੀਮਤੀ ਭਗਤ ਭਾਜਪਾ ਛੱਡ ਅਕਾਲੀ ਦਲ 'ਚ ਸ਼ਾਮਿਲ ਹੋ ਗਏ । ਸੁਖਬੀਰ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ ।
...90 days ago
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਦੀ ਆਰਥਿਕਤਾ ਖੇਤੀ ਆਧਾਰਿਤ ਹੋਣ ਕਰਕੇ ਕਿਸਾਨ, ਮਜ਼ਦੂਰ, ਦੁਕਾਨਦਾਰ ਆਦਿ ਸਾਰੇ ਵਰਗ ਕੇਂਦਰ ਸਰਕਾਰ ਦੇ ਤਿੰਨੇ ਖੇਤੀ ਕਾਨੂੰਨਾਂ ਤੋਂ ਪ੍ਰਭਾਵਿਤ ਹੋਣੇ ਹਨ ਅਤੇ ਪੰਜਾਬ ਸਰਕਾਰ ਵਲੋਂ...
ਲੁਧਿਆਣਾ, 22 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 3 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਕੋਈ...
ਅੰਮ੍ਰਿਤਸਰ, 22 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 32 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11584 ਹੋ ਗਏ ਹਨ...
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 129 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 5916 ਹੋ ਗਈ ਹੈ, ਜਦਕਿ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ...
ਚੰਡੀਗੜ੍ਹ, 22 ਅਕਤੂਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ...
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ, ਇੰਡੀਅਨ ਨੈਸ਼ਨਲ ਕਾਂਗਰਸ ਦੇ ਜਨਰਲ ਸੈਕਟਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ...
ਜਲਾਲਾਬਾਦ, 22ਅਕਤੂਬਰ (ਜਤਿੰਦਰ ਪਾਲ ਸਿੰਘ)- ਮੋਦੀ ਸਰਕਾਰ ਵਲੋਂ ਪਾਸ ਕੀਤੇ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ , ਅੱਜ ਜਲਾਲਾਬਾਦ 'ਚ ਕੁਝ ਸ਼ੈਲਰ ਮਾਲਕਾਂ ਵਲੋਂ ਕਿਸਾਨ ਦੇ ਤੁਲੇ ਹੋਏ ਝੋਨੇ 'ਤੇ...
ਪਠਾਨਕੋਟ, 22 ਅਕਤੂਬਰ (ਸੰਧੂ, ਚੌਹਾਨ, ਅਸ਼ੀਸ਼ ਸ਼ਰਮਾ)- ਪਠਾਨਕੋਟ 'ਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਕ ਅੱਜ ਕੋਰੋਨਾ 30 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੀ...
ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)- ਲੋਕ ਗਾਇਕ ਤੇ ਸਵ. ਜਗਮੋਹਣ ਕੌਰ ਨਾਲ ਸਟੇਜ 'ਤੇ ਚੁਟਕਲੇ ਸੁਣਾ ਕੇ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲਾ ਕੇ. ਦੀਪ ਅੱਜ 80 ਵਰ੍ਹਿਆਂ ਦੀ ਉਮਰ 'ਚ ਇਸ ਫ਼ਾਨੀ ਸੰਸਾਰ ਨੂੰ...
ਜੋਧਾਂ, 22 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਪੈਂਦੇ ਪੁਲਿਸ ਥਾਣਾ ਜੋਧਾਂ ਦੀ ਪੁਲਿਸ ਨੂੰ ਢੈਪਈ ਨਹਿਰ ਪੁਲ ਕੋਲੋਂ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ...
ਮਲੋਟ, 22 ਅਕਤੂਬਰ (ਪਾਟਿਲ)- ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਸਥਿਤ ਪਿੰਡ ਔਲਖ 'ਚ ਕੁਝ ਨਕਾਬਪੋਸ਼ ਹਮਲਾਵਰਾਂ ਵਲੋਂ ਕਾਰ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੌਕੇ 'ਤੇ...
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਮਹਿਲਾ ਸਬ ਇੰਸਪੈਕਟਰ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਸੁਨਿਆਰੇ ਜੋੜੇ ਦੇ ਚਰਚਿਤ ਮਾਮਲੇ 'ਚ ਬਰਖ਼ਾਸਤ ਮਹਿਲਾ ਸਬ ਇੰਸਪੈਕਟਰ ਸੰਦੀਪ ਕੌਰ ਦਾ ਪੰਜ...
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੂਜੀ ਵਾਰ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਪਹਿਲਾਂ ਪਾਣੀਆਂ ਦੇ ਮਸਲੇ 'ਤੇ ਅਤੇ ਹੁਣ ਖੇਤੀ ਬਿੱਲਾਂ ਦੇ ਮਸਲੇ...
...90 days ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਕਮੇਟੀ ਦੀ 100 ਸਾਲਾ ਸ਼ਤਾਬਦੀ ਮੌਕੇ ਕੀਤੇ ਜਾ ਰਹੇ ਵਿਸ਼ੇਸ਼ ਸਮਾਗਮਾਂ 'ਚ ਸਿੱਖ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ...
ਬਠਿੰਡਾ, 22 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲਾਣ, ਨਾਇਬ ਸਿੱਧੂ)- ਅੱਜ ਬਾਅਦ ਦੁਪਹਿਰ ਬਠਿੰਡਾ ਦੀ ਗਰੀਨ ਸਿਟੀ ਕਾਲੋਨੀ 'ਚ ਇਕੋ ਪਰਿਵਾਰ ਦੇ 4 ਮੈਂਬਰਾਂ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮ੍ਰਿਤਕਾਂ 'ਚ ਪਤੀ-ਪਤਨੀ ਤੋਂ...
ਘਨੌਰ, 22 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)- ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਪਿਛਲੇ 22 ਦਿਨਾਂ ਤੋਂ ਪੰਜਾਬ ਦੇ ਪ੍ਰਵੇਸ਼ ਦੁਆਰ ਸ਼ੰਭੂ ਰੇਲਵੇ ਲਾਈਨਾਂ 'ਤੇ 31 ਕਿਸਾਨ ਜਥੇਬੰਦੀਆਂ ਵਲੋਂ ਦਿੱਤਾ ਜਾ ਰਿਹਾ ਧਰਨਾ ਅੱਜ ਚੁੱਕ...
...90 days ago
ਸੰਗਰੂਰ, 22 ਅਕਤੂਬਰ (ਧੀਰਜ ਪਸ਼ੋਰੀਆ)- ਕੱਲ੍ਹ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ 'ਚ ਕੀਤੇ ਗਏ ਫ਼ੈਸਲੇ ਮੁਤਾਬਕ ਸੰਗਰੂਰ ਰੇਲਵੇ ਟਰੈਕ 'ਤੇ ਚੱਲ ਰਹੇ ਧਰਨੇ ਨੂੰ ਅੱਜ ਪਲੇਟਫ਼ਾਰਮ 'ਤੇ ਤਬਦੀਲ ਕਰ ਦਿੱਤਾ...
ਨਵਾਂਸ਼ਹਿਰ, 22 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਦਲਿਤ ਇਨਸਾਫ਼ ਯਾਤਰਾ ਦਾ ਸਵਾਗਤ ਕਰਨ ਪਹੁੰਚੇ ਭਾਜਪਾ ਆਗੂ ਡਾਕਟਰ ਅੰਬੇਡਕਰ ਦੇ ਬੁੱਤ 'ਤੇ ਹਾਰ ਪਾਉਣ ਮੌਕੇ ਕਿਸਾਨਾਂ ਨਾਲ ਭਿੜ ਗਏ ਸਨ। ਇਸ ਤੋਂ ਬਾਅਦ...
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੀ ਅੱਜ ਇੱਥੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਪ੍ਰਧਾਨਗੀ 'ਚ ਇਕੱਤਰਤਾ ਹੋਈ। ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ...
ਨਵਾਂਸ਼ਹਿਰ, 22 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਦਲਿਤ ਇਨਸਾਫ਼ ਯਾਤਰਾ ਦਾ ਸਵਾਗਤ ਕਰਨ ਲਈ ਪਹੁੰਚੇ ਭਾਜਪਾ ਆਗੂਆਂ ਨੂੰ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ 31 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ...
ਜੰਡਿਆਲਾ ਗੁਰੂ, 22 ਅਕਤੂਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ 'ਤੇ ਪਿੰਡ ਦੇਵੀਦਾਸਪੁਰਾ 'ਤੇ ਚੱਲ ਰਿਹਾ ਧਰਨਾ ਅੱਜ...
ਨਵੀਂ ਦਿੱਲੀ, 22 ਅਕਤੂਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਇੱਕ ਬਿਆਨ ਜਾਰੀ ਕਰਕੇ ਸਾਰੇ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓ. ਸੀ. ਆਈ.) ਤੇ ਪਰਸਨ ਆਫ਼ ਇੰਡੀਆ ਓਰੀਜ਼ਨ (ਪੀ. ਓ. ਆਈ.) ਕਾਰਡ ਧਾਰਕਾਂ ਅਤੇ...
ਚੰਡੀਗੜ੍ਹ, 22 ਅਕਤੂਬਰ- ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਪੰਜਾਬ ਸਰਕਾਰ ਵਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪਾਸ ਕੀਤੇ ਗਏ ਮਤਿਆਂ ਨੂੰ ਲੈ ਕੇ ਬੋਲਦਿਆਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਠਾਣੇ, 22 ਅਕਤੂਬਰ- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਂਮਬਰਮਾਲੀ ਪਿੰਡ ਦੇ ਪਲਾਸਪਾੜਾ 'ਚ ਅੱਜ ਆਸਮਾਨੀ ਬਿਜਲੀ ਪੈਣ ਕਾਰਨ ਘੱਟੋ-ਘੱਟ 25 ਲੋਕ ਝੁਲਸ ਗਏ। ਠਾਣੇ ਨਗਰ ਨਿਗਮ (ਆਰ. ਡੀ. ਐਮ. ਸੀ.) ਦੇ ਮੁਖੀ...
ਢਿਲਵਾਂ, 22 ਅਕਤੂਬਰ (ਗੋਬਿੰਦ ਸੁਖੀਜਾ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਕਪੂਰਥਲਾ ਨੂੰ ਸ਼ਿਕਾਇਤ ਮਿਲੀ ਸੀ ਕਿ ਫਾਸਟਟੈਗ 'ਤੇ ਪੈਸੇ ਕੱਟੇ ਜਾਂਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਮੌਕੇ 'ਤੇ...
ਜਲੰਧਰ, 22 ਅਕਤੂਬਰ (ਸ਼ਿਵ ਸ਼ਰਮਾ)- ਜਲੰਧਰ ਦੇ ਸੂਰਿਆ ਐਨਕਲੇਵ 'ਚ ਭਾਜਪਾ ਦੀ 'ਦਲਿਤ ਇਨਸਾਫ਼ ਯਾਤਰਾ' ਸ਼ੁਰੂ ਹੋਣ 'ਤੇ ਪੁਲਿਸ ਅਤੇ ਭਾਜਪਾ ਆਗੂਆਂ ਤੇ ਵਰਕਰਾਂ ਵਿਚਾਲੇ ਧੱਕਾ-ਮੁੱਕੀ ਹੋਣ 'ਤੇ ਪੁਲਿਸ ਨੇ...
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਅੱਜ ਇੱਥੇ ਅਕਾਲੀ ਆਗੂਆਂ ਹਰਜੀਤ ਸਿੰਘ ਭਾਤਪੁਰ, ਹਰਪ੍ਰੀਤ ਸਿੰਘ ਰਿੰਕੂ ਬੇਦੀ, ਬੂਟਾ ਸਿੰਘ ਅਲੀਪੁਰ...
ਨਵੀਂ ਦਿੱਲੀ, 22 ਅਕਤੂਬਰ- ਭਾਰਤ ਨੇ ਅੱਜ ਸਵੇਰੇ ਸੁਰੱਖਿਆ ਦ੍ਰਿਸ਼ਟੀ ਤੋਂ ਇਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਭਾਰਤ ਵਲੋਂ ਰਾਜਸਥਾਨ ਦੇ ਪੋਖਰਣ 'ਚ 'ਨਾਗ' ਐਂਟੀ ਟੈਂਕ ਗਾਈਡਡ ਮਿਜ਼ਾਈਲ ਦੇ ਆਖ਼ਰੀ ਪੜਾਅ ਦਾ ਸਫਲ...
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਤਿਉਹਾਰਾਂ ਦੇ ਸੀਜ਼ਨ ਦੌਰਾਨ ਬਿਨਾਂ ਲਾਇਸੈਂਸ ਆਤਿਸ਼ਬਾਜ਼ੀ ਵੇਚਣ ਵਾਲੇ ਅਜਨਾਲਾ ਦੇ ਅਕਾਲੀ ਆਗੂ ਖ਼ਿਲਾਫ਼ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ...
...90 days ago
ਜਲੰਧਰ, 22 ਅਕਤੂਬਰ (ਸ਼ਿਵ ਸ਼ਰਮਾ)- ਜਲੰਧਰ ਦੇ ਸੂਰਿਆ ਐਨਕਲੇਵ 'ਚ ਭਾਜਪਾ ਦੀ 'ਦਲਿਤ ਇਨਸਾਫ਼ ਯਾਤਰਾ' ਸ਼ੁਰੂ ਹੋਣ 'ਤੇ ਪੁਲਿਸ ਅਤੇ ਭਾਜਪਾ ਆਗੂਆਂ ਤੇ ਵਰਕਰਾਂ ਵਿਚਾਲੇ ਧੱਕਾ-ਮੁੱਕੀ ਹੋਈ...
ਜਲੰਧਰ, 22 ਅਕਤੂਬਰ (ਚਿਰਾਗ਼)- ਜਲੰਧਰ ਦੇ ਸੂਰਿਆ ਇਨਕਲੇਵ ਤੋਂ ਭਾਜਪਾ ਦੀ 'ਦਲਿਤ ਇਨਸਾਫ਼ ਯਾਤਰਾ' ਸ਼ੁਰੂ ਹੋ ਚੁੱਕੀ ਹੈ। ਇਸ ਯਾਤਰਾ 'ਚ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ...
...90 days ago
ਨਵੀਂ ਦਿੱਲੀ, 22 ਅਕਤੂਬਰ- ਪੱਛਮੀ ਬੰਗਾਲ 'ਚ ਆਯੋਜਿਤ ਹੋ ਰਹੇ ਦੁਰਗਾ ਪੂਰਾ ਸਮਾਗਮ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮਿਲ ਹੋਏ। ਇਸ...
...90 days ago
ਠੱਠੀ ਭਾਈ (ਮੋਗਾ), 22 ਅਕਤੂਬਰ (ਜਗਰੂਪ ਸਿੰਘ ਮਠਾੜੂ)- ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਸਾਹੋ ਕੇ ਵਿਖੇ ਇਕ ਡੀਪੂ ਹੋਲਡਰ ਵਲੋਂ ਡਿਪੂ ਦੀ ਸਰਕਾਰੀ ਕਣਕ ਵੇਚਣ ਸਮੇਂ ਉਸ ਨੂੰ ਪਿੰਡ ਦੇ...
ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)- ਕਿਸਾਨਾਂ ਦੇ ਹੱਕ 'ਚ ਲੋਕ ਇਨਸਾਫ਼ ਪਾਰਟੀ ਵਲੋਂ ਹਲਕਾ ਲੁਧਿਆਣਾ ਉਤਰੀ ਦੇ ਇੰਚਾਰਜ ਰਣਧੀਰ ਸਿੰਘ ਸੀਵੀਆਂ ਦੀ ਅਗਵਾਈ 'ਚ ਰੋਸ ਮਾਰਚ ਕੱਢਿਆ ਗਿਆ। ਇਸ...
...90 days ago
ਮੋਗਾ, 22 ਅਕਤੂਬਰ (ਗੁਰਤੇਜ ਸਿੰਘ ਬੱਬੀ)- ਹਲਕਾ ਵਿਧਾਇਕ ਮੋਗਾ ਡਾ. ਹਰਜੋਤ ਕਮਲ ਅਤੇ ਨਗਰ ਸੁਧਾਰ ਟਰੱਸਟ ਮੋਗਾ ਦੇ ਚੇਅਰਮੈਨ ਵਿਨੋਦ ਬਾਂਸਲ ਬੀਤੀ ਦੇਰ ਰਾਤ ਵਾਪਰੇ ਇਕ ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ...
...90 days ago
ਮੁੰਬਈ, 22 ਅਕਤੂਬਰ- ਮਹਾਰਾਸ਼ਟਰ ਦੀ ਊਧਵ ਠਾਕਰੇ ਸਰਕਾਰ ਨੇ ਸੂਬਾ ਮਾਮਲਿਆਂ ਦੀ ਜਾਂਚ ਲਈ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਨੂੰ ਦਿੱਤੀ ਗਈ ਆਮ ਸਹਿਮਤੀ ਨੂੰ ਵਾਪਸ ਲੈ ਲਿਆ ਹੈ। ਭਾਵ ਕਿ ਹੁਣ ਮਹਾਰਾਸ਼ਟਰ 'ਚ...
ਪਟਨਾ, 22 ਅਕਤੂਬਰ- ਆਗਾਮੀ ਬਿਹਾਰ ਵਿਧਾਨ ਸਭਾ ਚੋਣਾਂ ਲਈ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਪਟਨਾ 'ਚ ਭਾਜਪਾ ਦਾ 'ਸੰਕਲਪ ਪੱਤਰ' (ਚੋਣ ਮਨੋਰਥ ਪੱਤਰ) ਜਾਰੀ ਕੀਤਾ। ਭਾਜਪਾ ਨੇ ਆਪਣੇ ਸੰਕਲਪ ਪੱਤਰ 'ਚ...
ਨਵੀਂ ਦਿੱਲੀ, 22 ਅਕਤੂਬਰ- ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ 'ਚ ਕੋਰੋਨਾ ਦੇ 55,838 ਮਾਮਲੇ ਸਾਹਮਣੇ ਆਏ ਹਨ ਅਤੇ 702 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ...
...90 days ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ ਸੰਧੂ)- ਜੂਨ 1984 'ਚ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਭਾਈ ਮਹਿੰਗਾ ਸਿੰਘ ਬੱਬਰ...
ਨਵੀਂ ਦਿੱਲੀ, 22 ਅਕਤੂਬਰ - ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 56 ਸਾਲਾ ਦੇ ਹੋ ਗਏ ਹਨ। ਉਨ੍ਹਾਂ ਦਾ ਜਨਮ ਅੱਜ ਦੇ ਦਿਨ 1964 ਨੂੰ ਮੁੰਬਈ ਵਿਖੇ ਹੋਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਖ ਵੱਖ ਆਗੂਆਂ ਨੇ ਉਨ੍ਹਾਂ ਨੂੰ ਇਸ...
ਨਵੀਂ ਦਿੱਲੀ, 22 ਅਕਤੂਬਰ - ਕੁੱਝ ਮਹੀਨਿਆਂ ਤੋਂ ਚੀਨ ਦੇ ਨਾਲ ਚੱਲ ਰਹੇ ਲਗਾਤਾਰ ਟਕਰਾਅ ਵਿਚਕਾਰ ਭਾਰਤ ਆਪਣੀ ਤਾਕਤ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਕਈ ਕਦਮ ਚੁੱਕ ਰਿਹਾ ਹੈ। ਇਸੇ ਕੜੀ ਤਹਿਤ ਭਾਰਤ ਅੱਜ ਆਪਣੀ ਜਲ ਸੈਨਾ ਵਿਚ ਆਈ.ਐਨ.ਐਸ. ਕਵਰਤੀ ਨੂੰ ਸ਼ਾਮਲ ਕਰਨ ਜਾ ਰਿਹਾ ਹੈ। ਇਸ...
...90 days ago
ਨਵੀਂ ਦਿੱਲੀ, 22 ਅਕਤੂਬਰ - ਭਾਰਤ ਦੇ ਮੌਸਮ ਵਿਭਾਗ ਨੇ ਦੇਸ਼ ਦੇ ਕਈ ਰਾਜਾਂ ਵਿਚ ਗਰਜ ਤੇ ਤੇਜ਼ ਹਵਾਵਾਂ ਸਮੇਤ ਭਾਰੀ ਮੀਂਹ ਦਾ ਅਨੁਮਾਨ ਜਤਾਇਆ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਬੰਗਾਲ , ਓਡੀਸ਼ਾ ਵਿਚ ਤੇਜ਼ ਹਵਾ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ ਅਤੇ ਤਟੀ ਆਂਧਰਾ ਪ੍ਰਦੇਸ਼ ਵਿਚ ਵੀ ਭਾਰੀ ਮੀਂਹ ਪੈਣ ਦੇ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX