ਸੰਗਰੂਰ, 23 ਅਕਤੂਬਰ ( ਦਮਨਜੀਤ ਸਿੰਘ)- ਸੰਗਰੂਰ ਦੇ ਧੂਰੀ ਫਲਾਈ ਓਵਰ ਉੱਤੇ ਇੱਕ ਡੋਲੀ ਵਾਲੀ ਕਾਰ ਦੇ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਦੇ ...
ਲੌਂਗੋਵਾਲ { ਸੰਗਰੂਰ},23 ਅਕਤੂਬਰ (ਸ.ਸ.ਖੰਨਾ,ਵਿਨੋਦ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੰਡਲ ਡਵੀਜ਼ਨ ਸੰਗਰੂਰ ਵਿਚ ਬਤੌਰ ਐਸ,ਡੀ,ਓ,ਗੁਰਪ੍ਰੀਤ ਸਿੰਘ ਸੇਖੋਂ ਨੂੰ ਉਦੋਂ ਭਾਰੀ ਸਦਮਾ ਪੁੱਜਾ ...
ਅਜਨਾਲਾ , 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ 8 ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ I
ਚੰਡੀਗੜ੍ਹ , 23 ਅਕਤੂਬਰ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖੁਰਕ ਤੇ ਡਰੱਗ ਪ੍ਰਬੰਧਨ ਵਿਭਾਗ ਵੱਲੋਂ ਮਿਲਾਵਟੀ ਖਾਧ ਪਦਾਰਥਾਂ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ...
...94 days ago
ਜੈਤੋ, 23 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਕਿਸਾਨਾਂ ਨੇ ਅੱਜ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ 'ਤੇ ਅਚਾਨਕ ਸਵਾਰੀਆਂ...
...94 days ago
ਸੰਗਰੂਰ, 23 ਅਕਤੂਬਰ (ਧੀਰਜ ਪਸ਼ੋਰੀਆ)- ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੀ ਵਿਧਾਨ ਸਭਾ 'ਚ ਕਾਂਗਰਸ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਪੱਖੀ ਬਿੱਲਾਂ 'ਤੇ ਪੰਜਾਬ ਨਾਲ...
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 44 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ...
ਚੰਡੀਗੜ੍ਹ, 23 ਅਕਤੂਬਰ- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੱਸਿਆ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ 500 ਕਰੋੜ ਰੁਪਏ ਦੀ...
ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 34 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 5950 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ...
ਜਲੰਧਰ, 23 ਅਕਤੂਬਰ- ਜਲੰਧਰ ਦੇ ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਕਿਲੋ ਅਫ਼ੀਮ ਅਤੇ 80 ਹਜ਼ਾਰ ਰੁਪਏ...
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੱਤਾ ਦੇ ਨਸ਼ੇ 'ਚ ਅੰਨੇ ਹੋਏ ਇਕ ਕਾਂਗਰਸੀ ਆਗੂ ਨੇ ਪੁਰਾਣੀ ਰਜ਼ਿੰਸ਼ ਕਾਰਨ ਅੱਜ ਇੱਥੇ ਗਿਲਵਾਲੀ ਗੇਟ ਵਿਖੇ ਸਿੱਧੀਆਂ ਗੋਲੀਆਂ ਚਲਾ ਕੇ ਇਕ ਵਿਅਕਤੀ ਦਾ ਕਤਲ ਕਰ...
ਪਠਾਨਕੋਟ, 23 ਅਕਤੂਬਰ (ਆਰ. ਸਿੰਘ)- ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਠਾਨਕੋਟ 'ਚ ਅੱਜ 11 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਪਠਾਨਕੋਟ ਸਿਵਲ ਹਸਪਤਾਲ ਦੇ...
ਮਲੋਟ, 23 ਅਕਤੂਬਰ (ਪਾਟਿਲ)- ਕੋਰੋਨਾ ਮਹਾਂਮਾਰੀ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ 'ਚ ਕੋਰੋਨਾ ਕਾਰਨ 55 ਸਾਲਾ ਇਕ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਉਕਤ...
...94 days ago
ਚੰਡੀਗੜ੍ਹ, 23 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਜਪਾ 'ਤੇ ਆਪਣੇ ਸਿਆਸੀ ਹਿੱਤਾਂ ਨੂੰ ਉਤਸ਼ਾਹਿਤ ਕਰਨ ਲਈ ਜਾਤੀਆਂ 'ਤੇ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਹੈ। ਨਾਲ...
ਸੰਗਰੂਰ, 23 ਅਕਤੂਬਰ (ਧੀਰਜ ਪਸ਼ੋਰੀਆ)- ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨ ਦੀਆਂ ਚੋਣਾਂ 6 ਨਵੰਬਰ ਨੂੰ ਕਰਾਈਆਂ ਜਾਣਗੀਆਂ। ਪੰਜਾਬ-ਹਰਿਆਣਾ ਬਾਰ ਕੌਂਸਲ ਦੇ ਮੈਂਬਰ ਗੁਰਤੇਜ ਸਿੰਘ ਗਰੇਵਾਲ...
ਨਵੀਂ ਦਿੱਲੀ, 22 ਅਕਤੂਬਰ- ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ 'ਚ ਕੋਰੋਨਾ ਦੇ 54,366 ਮਾਮਲੇ ਸਾਹਮਣੇ ਆਏ ਹਨ ਅਤੇ 690 ਲੋਕਾਂ ਦੀ ਮੌਤ ਹੋਈ...
ਲੁਧਿਆਣਾ, 23 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 5 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚੋਂ ਲੁਧਿਆਣਾ ਜ਼ਿਲ੍ਹੇ ਨਾਲ...
ਲੋਪੋਕੇ, 23 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭੀਲੋਵਾਲ ਪੱਕਾ ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਭਸੀਨੀਆ ਨੂੰ ਪਿੰਡ ਦੇ...
ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰਾਹੀਂ ਸਿਆਸੀ ਪਾਰਟੀਆਂ...
...94 days ago
ਪਟਨਾ, 23 ਅਕਤੂਬਰ- ਬਿਹਾਰ ਵਿਧਾਨ ਸਭਾ ਚੋਣਾਂ 'ਚ ਮਹਾਂਗਠਜੋੜ ਵਲੋਂ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਪਹਿਲੀ ਵਾਰ ਸਾਂਝੇ ਤੌਰ...
ਡੇਰਾ ਬਾਬਾ ਨਾਨਕ, 23 ਅਕਤੂਬਰ (ਵਿਜੇ ਸ਼ਰਮਾ)- ਸੈਕਟਰ ਡੇਰਾ ਬਾਬਾ ਨਾਨਕ 'ਚ ਮੇਤਲਾ ਪੋਸਟ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਅੱਜ ਤੜਕਸਾਰ ਇਕ ਵਾਰੀ ਮੁੜ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ...
ਅੰਮ੍ਰਿਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਦਾ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਕੜੀ ਵਿਚ ਅੱਜ ਅੰਮ੍ਰਿਤਸਰ ਵਿਚ...
ਟਾਂਡਾ ਉੜਮੁੜ, 23 ਅਕਤੂਬਰ (ਦੀਪਕ ਬਹਿਲ) - ਬੀਤੇ ਦਿਨ ਟਾਂਡਾ ਨੇੜੇ ਪਿੰਡ ਜਲਾਲਪੁਰ ਵਿਖੇ ਇੱਕ ਮਾਸੂਮ ਲੜਕੀ ਨੂੰ ਜਿੰਦਾ ਜਲਾ ਕੇ ਕਤਲ ਕਰ ਦੇਣ ਵਾਲੀ ਘਟਨਾ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋ ਦੋਸ਼ੀਆਂ ਉੱਪਰ ਗੁੱਸੇ ਵਿਚ ਆਈ ਭੀੜ ਨੇ ਉਸ ਵੇਲੇ ਹਮਲਾ ਕਰ ਦਿੱਤਾ ਜਦੋਂ ਉਕਤ ਦੋਵਾਂ ਮੁਲਜ਼ਮਾਂ ਨੂੰ...
ਨਵੀਂ ਦਿੱਲੀ, 23 ਅਕਤੂਬਰ - ਭਾਰਤ ਨੂੰ 1983 ਵਿਚ ਕ੍ਰਿਕਟ ਵਿਚ ਪਹਿਲਾ ਵਿਸ਼ਵ ਕੱਪ ਦਿਵਾਉਣ ਵਾਲੇ ਮਹਾਨ ਕ੍ਰਿਕਟਰ ਤੇ ਸਾਬਕਾ ਕਪਤਾਨ ਕਪਿਲ ਦੇਵ ਨੂੰ ਦਿਲ ਦਾ ਦੌਰਾ ਪਿਆ ਹੈ। ਇਸ ਵਕਤ ਉਨ੍ਹਾਂ ਦਾ ਹਸਪਤਾਲ ਵਿਚ...
ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)- ਲੋਕ ਗਾਇਕ ਤੇ ਮਾਈ ਮੋਹਣੋ ਦੇ ਪੋਸਤੀ ਕੇ. ਦੀਪ ਬੀਤੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਸਵ. ਕੇ. ਦੀਪ ਦਾ ਅੰਤਿਮ ਸਸਕਾਰ ਮਾਡਲ ਟਾਊਨ ਐਕਸਟੈਨਸ਼ਨ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਕੇ.ਦੀਪ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਸਪੁੱਤਰ...
ਮੁਕੰਦਪੁਰ, 23 ਅਕਤੂਬਰ (ਸੁਖਜਿੰਦਰ ਸਿੰਘ)- ਬਖਲੌਰ-ਮੁਕੰਦਪੁਰ ਦੇ ਸਮਾਰਟ ਸਕੂਲ ਵਿਖੇ ਅੱਜ ਹਲਕਾ ਇੰਚਾਰਜ ਬੰਗਾ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਸਤਵੀਰ ਸਿੰਘ...
ਚੰਡੀਗੜ੍ਹ, 23 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਰਾਜਧਾਨੀ ਚੰਡੀਗੜ੍ਹ ਤੋਂ ਅਰਬਨ ਇਨਵਾਇਰਨਮੈਂਟ ਇੰਪਰੂਵਮੈਂਟ ਪ੍ਰੋਗਰਾਮ ਦੇ ਦੂਜੇ ਪੜਾਅ...
ਸੰਗਰੂਰ, 23 ਅਕਤੂਬਰ (ਦਮਨਜੀਤ ਸਿੰਘ)- ਕਿਸਾਨ ਯੂਨੀਅਨ ਉਗਰਾਹਾਂ ਵਲੋਂ ਅੱਜ ਚੜ੍ਹਦੀ ਸਵੇਰ ਤੋਂ ਹੀ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਘਿਰਾਓ ਕੀਤਾ ਹੋਇਆ ਹੈ । ਜ਼ਿਕਰਯੋਗ ਹੈ ਕਿ ਸਰਕਾਰੀ ਦਫ਼ਤਰ ਲੱਗਣ...
ਅਹਿਮਦਗੜ੍ਹ (ਸੰਗਰੂਰ), 23 ਅਕਤੂਬਰ (ਸੋਢੀ, ਮਹੋਲੀ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਜੰਡਾਲੀ ਕਲਾਂ ਵਿਖੇ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਵੇਰੇ ਕਰੀਬ 6 ਵਜੇ ਸੈਰ ਤੋਂ...
...94 days ago
ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦੀ ਲੜੀ ਤਹਿਤ ਕਿਸਾਨ ਸੰਘਰਸ਼ ਕਮੇਟੀ ਵਲੋਂ ਪੁਤਲੇ ਫੂਕਣੇ ਨਿਰੰਤਰ ਜਾਰੀ ਹਨ। ਕਿਸਾਨ...
...94 days ago
ਸੰਗਰੂਰ, 23 ਅਕਤੂਬਰ (ਧੀਰਜ ਪਸ਼ੋਰੀਆ)- ਦੁਸਹਿਰੇ ਮੌਕੇ ਪੰਜਾਬ ਕਿਸਾਨਾਂ ਵਲੋਂ ਭਾਜਪਾ, ਵਿਦੇਸ਼ੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਪੰਜਾਬ ਦੇ ਲੋਕਾਂ ਦੀ ਵਿਸ਼ਾਲ ਏਕਤਾ ਅਤੇ ਨਫ਼ਰਤ ਦੇ ਪ੍ਰਗਟਾਵੇ ਲਈ ਬਦੀ ਦੀ...
ਜੰਡਿਆਲਾ ਗੁਰੂ, 23 ਅਕਤੂਬਰ (ਰਣਜੀਤ ਸਿੰਘ ਜੋਸਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ ਚੱਲ ਰਿਹਾ ਧਰਨਾ ਅੱਜ 30ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਵਿੰਦਰ...
ਚੰਡੀਗੜ੍ਹ, 23 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਦੇ ਪਿੰਡ ਜਲਾਲਪੁਰ 'ਚ 6 ਸਾਲਾ ਬੱਚੀ ਦਾ ਜਬਰ ਜਨਾਹ ਅਤੇ ਕਤਲ ਕਰਨ ਪਿੱਛੋਂ ਉਸ ਨੂੰ ਸਾੜਨ ਦੀ ਘਟਨਾ 'ਤੇ ਕਿਹਾ...
...94 days ago
ਪਟਨਾ, 23 ਅਕਤੂਬਰ- ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਸਾਰਾਮ 'ਚ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰਾਂ 'ਤੇ ਜੰਮ ਕੇ ਨਿਸ਼ਾਨਾ ਸਾਧਿਆ ਅਤੇ ਨਿਤਿਸ਼ ਸਰਕਾਰ ਦੀ ਤਾਰੀਫ਼ਾਂ...
...94 days ago
ਨਵੀਂ ਦਿੱਲੀ, 23 ਅਕਤੂਬਰ- ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਦੇ ਪਿੰਡ ਜਲਾਲਪੁਰ 'ਚ 6 ਸਾਲਾ ਬੱਚੀ ਦਾ ਕਤਲ ਕਰਨ ਪਿੱਛੋਂ ਉਸ ਨੂੰ ਸਾੜਨ ਦੀ ਘਟਨਾ ਦਾ ਨੋਟਿਸ ਲੈਂਦਿਆਂ ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ...
ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਖਾਦੀ ਤੇ ਗਰਾਮ ਉਦਯੋਗ ਬੋਰਡ ਦੇ ਉਪ ਚੇਅਰਮੈਨ ਹਰਿੰਦਰ ਸਿੰਘ ਲਖਮੀਰਵਾਲਾ ਦੀ...
ਪਟਨਾ, 23 ਅਕਤੂਬਰ- ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਸਾਸਾਰਾਮ ਤੋਂ ਬਾਅਦ ਗਯਾ 'ਚ ਆਪਣੀ ਦੂਜੀ ਰੈਲੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਬੋਧਨ ਕਰ ਰਹੇ ਹਨ। ਆਪਣੇ ਸੰਬੋਧਨ 'ਚ ਪ੍ਰਧਾਨ...
...94 days ago
ਪਟਨਾ, 23 ਅਕਤੂਬਰ- ਬਿਹਾਰ ਦੇ ਸਾਸਾਰਾਮ 'ਚ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰਾਂ 'ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਣ ਦਾ ਇੰਤਜ਼ਾਰ ਦੇਸ਼...
ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਨਿੱਕੂਵਾਲ)- ਪੰਜਾਬ ਸਰਕਾਰ ਦੀ ਮੁੱਖ ਸਕੱਤਰ ਵਿਨੀ ਮਹਾਜਨ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ਉਨ੍ਹਾਂ ਨੇ ਇਲਾਹੀ ਬਾਣੀ ਵੀ ਸਰਵਣ...
...94 days ago
ਪਟਨਾ, 23 ਅਕਤੂਬਰ- ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਸਾਰਾਮ 'ਚ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲੂ ਪ੍ਰਸਾਦ ਯਾਦਵ 'ਤੇ ਵੀ ਜੰਮ ਕੇ ਨਿਸ਼ਾਨੇ ਸਾਧੇ। ਪ੍ਰਧਾਨ ਮੰਤਰੀ ਲਾਲੂ ਦਾ ਨਾਂ ਲਏ ਬਿਨਾਂ ਕਿਹਾ...
...94 days ago
ਪਟਨਾ, 23 ਅਕਤੂਬਰ- ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਸਾਸਾਰਾਮ 'ਚ ਆਪਣੀ ਪਹਿਲੀ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਵਿਲਾਸ ਪਾਸਵਾਨ ਅਤੇ ਬਾਬੂ ਰਘੁਵੰਸ਼...
ਪਟਨਾ, 23 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਤੋਂ ਠੀਕ 5 ਦਿਨਾਂ ਪਹਿਲਾਂ ਆਪਣੀ ਪਹਿਲੀ ਰੈਲੀ ਨੂੰ ਸੰਬੋਧਿਤ ਕਰ ਰਹੇ ਹਨ। ਪ੍ਰਧਾਨ ਮੰਤਰੀ ਦੀ ਰੈਲੀ ਸਾਸਾਰਾਮ 'ਚ...
ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)- ਜ਼ਮੀਨੀ ਵਿਵਾਦ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸ਼ੇਰੋਂ 'ਚ ਗੋਲੀਆਂ ਚੱਲਣ ਦੀ ਖ਼ਬਰ ਹੈ। ਇਸ ਦੌਰਾਨ ਅੰਗਰੇਜ਼ ਸਿੰਘ ਨਾਮੀ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕਰਨ ਸਿੰਘ...
ਨਵੀਂ ਦਿੱਲੀ, 23 ਅਕਤੂਬਰ - ਬਿਹਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਚਰਮ 'ਤੇ ਹੈ। ਮੁੱਖ ਮੰਤਰੀ ਨਿਤਿਸ਼ ਕੁਮਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਕਰਨ ਜਾ ਰਹੇ ਹਨ। ਉੱਤੇ ਹੀ, ਕਾਂਗਰਸੀ ਆਗੂ ਰਾਹੁਲ ਗਾਂਧੀ ਤੇਜੱਸਵੀ ਯਾਦਵ ਲਈ ਚੋਣ ਰੈਲੀਆਂ ਕਰਨ ਜਾ ਰਹੇ ਹਨ। ਬਿਹਾਰ ਵਿਚ 28...
ਨਵੀਂ ਦਿੱਲੀ, 23 ਅਕਤੂਬਰ - ਬਿਹਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ ਵਿਚ ਤਿੰਨ ਰੈਲੀਆਂ ਨੂੰ ਸੰਬੋਧਨ ਕਰਨ ਜਾ ਰਹੇ ਹਨ। ਇਹ ਰੈਲੀਆਂ ਸਾਸਾਰਾਮ, ਗਯਾ ਤੇ ਭਾਗਲਪੁਰ ਵਿਚ
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX