ਚੰਡੀਗੜ੍ਹ , 28 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਪੰਜਾਬੀ ਫ਼ਿਲਮ ਕਲਾਕਾਰਾ ਤੇ ਗਾਇਕਾਂ ਦੇ ਵਫ਼ਦ ਨੂੰ ਮਿਲੇ ਤੇ ਕਿਹਾ ਕਿ ਸਾਡੇ ਕਿਸਾਨਾਂ ਨਾਲ ਦ੍ਰਿੜ੍ਹਤਾ ਨਾਲ ਖੜ੍ਹੇ ਹੋਣ ਲਈ ਮੈਂ ਇਨ੍ਹਾਂ ਦਾ ਧੰਨਵਾਦ ...
ਜ਼ੀਰਕਪੁਰ,28 ਅਕਤੂਬਰ{ ਹੈਪੀ ਪੰਡਵਾਲਾ}- ਜ਼ੀਰਕਪੁਰ ਸ਼ਹਿਰ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਅੱਜ ਚਿੱਟੇ ਦਿਨ 2 ਵੱਖ-ਵੱਖ ਘਟਨਾਵਾਂ 'ਚ ਲੁਟੇਰੇ 2 ਔਰਤਾਂ ਕੋਲੋਂ ਪਰਸ ਖੋਹ ਕੇ ਫ਼ਰਾਰ ਹੋ ...
ਬਠਿੰਡਾ, 28 ਅਕਤੂਬਰ { ਨਾਇਬ ਸਿੱਧੂ, ਰਣਜੀਤ ਸਿੰਘ ਬੁੱਟਰ } -ਬਠਿੰਡਾ ਦੇ ਨੇੜਲੇ ਪਿੰਡ ਕੋਟਸ਼ਮੀਰ ਕੋਲ ਇਕ ਟਰਾਲੇ ਅਤੇ ਕਾਰ ਦਾ ਐਕਸੀਡੈਂਟ ਹੋਣ ਕਾਰਨ ਮਹਿਲਾ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ ...
ਚੰਡੀਗੜ੍ਹ , 28 ਅਕਤੂਬਰ - ਪਹਿਲੇ ਆਈਪੀਐਸ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਨੂੰ ਸੜਕ ਸੁਰੱਖਿਆ 'ਤੇ ਲੀਡ ਏਜੰਸੀ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ ।
ਚੰਡੀਗੜ੍ਹ , 28 ਅਕਤੂਬਰ - ਪੰਜਾਬ ਜਲ ਸ੍ਰੋਤ ਵਿਭਾਗ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਸਿੰਚਾਈ ਵਾਸਤੇ ਨਹਿਰਾਂ 'ਚ 29 ਅਕਤੂਬਰ ਤੋਂ 5 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ...
ਲੁਧਿਆਣਾ, 28 ਅਕਤੂਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਕੋਟ ਮੰਗਲ ਸਿੰਘ ਦਫ਼ਤਰ ਵਿਖੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ...
ਹੁਸ਼ਿਆਰਪੁਰ, 28 ਅਕਤੂਬਰ- ਬਾਬਾ ਸਾਹਿਬ ਅੰਬੇਦਕਰ ਜੀ ਦੀ ਮੂਰਤੀ ਨੂੰ ਅਪਮਾਨਿਤ ਕਰਨ ਵਾਲਿਆਂ 'ਤੇ ਅਜੇ ਤੱਕ ਕਾਰਵਾਈ ਕਿਉਂ ਨਹੀਂ ਹੋਈ। ਬਹੁਤ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਮਹਾ ਨਾਇਕ ਅਤੇ ਦਲਿਤ ਸਮਾਜ...
ਅੰਮ੍ਰਿਤਸਰ, 28 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 42 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11777 ਹੋ ਗਏ...
ਲੁਧਿਆਣਾ, 28 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 5 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚੋਂ ਜ਼ਿਲ੍ਹਾ ਲੁਧਿਆਣਾ ਨਾਲ...
ਨਵੀਂ ਦਿੱਲੀ, 28 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਯੋਗੇਸ਼ ਤਿਆਗੀ ਨੂੰ ਤੁਰੰਤ ਪ੍ਰਭਾਵ ਉਨ੍ਹਾਂ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ। ਨਾਲ ਹੀ ਰਾਸ਼ਟਰਪਤੀ ਨੇ...
ਨਵੀਂ ਦਿੱਲੀ, 28 ਅਕਤੂਬਰ- ਕੋਰੋਨਾ ਵਾਇਰਸ ਨੂੰ ਲੈ ਕੇ ਕੇਂਦਰ ਸਰਕਾਰ ਦੀ ਹਰ ਗਾਈਡਲਾਈਨ 'ਚ ਅਰੋਗਿਆ ਸੇਤੂ ਐਪ ਦੀ ਵਰਤੋਂ ਕਰਨ ਦੀ ਸਲਾਹ ਹੁੰਦੀ ਹੈ ਪਰ ਹੁਣ ਇਸ ਐਪ ਨੂੰ ਲੈ ਕੇ ਇਕ ਹੈਰਾਨ ਕਰਨ ਵਾਲਾ ਖ਼ੁਲਾਸਾ...
...177 days ago
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਿਛਲੇ ਦਿਨੀਂ ਧਰਨਾਕਾਰੀਆਂ ਵਲੋਂ ਕੀਤੀ ਗਈ ਹਿੰਸਕ ਕਾਰਵਾਈ ਦੇ ਮਾਮਲੇ 'ਚ...
ਪਠਾਨਕੋਟ, 28 ਅਕਤੂਬਰ (ਆਰ. ਸਿੰਘ)- ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਠਾਨਕੋਟ 'ਚ ਅੱਜ 21 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਇਸ...
...177 days ago
ਲੌਂਗੋਵਾਲ, 28 ਅਕਤੂਬਰ (ਸ. ਸ. ਖੰਨਾ, ਵਿਨੋਦ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਕਾਸ ਕਾਰਜਾਂ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਅੱਜ ਸਥਾਨਕ ਕਸਬੇ ਅੰਦਰ ਕਈ ਤਰ੍ਹਾਂ ਦੇ ਵਿਕਾਸ ਕਾਰਜਾਂ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 28 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 6104 ਅਤੇ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ...
ਸ੍ਰੀਨਗਰ, 28 ਅਕਤੂਬਰ- ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੇ ਅੱਤਵਾਦ ਨੂੰ ਧੰਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਅੱਜ ਸਵੇਰੇ ਜੰਮੂ-ਕਸ਼ਮੀਰ 'ਚ 10 ਵੱਖ-ਵੱਖ ਥਾਵਾਂ 'ਤੇ ਇਕੱਠਿਆਂ ਛਾਪੇਮਾਰੀ...
ਹਰਿਆਣਾ, 28 ਅਕਤੂਬਰ (ਹਰਮੇਲ ਸਿੰਘ ਖੱਖ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਨਜ਼ਦੀਕ ਅੱਜ ਇਕ ਨਵਜੰਮੀ ਬੱਚੀ ਦਾ ਭਰੂਣ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ...
ਫ਼ਿਰੋਜ਼ਪੁਰ, 28 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 2022 ਮਿਸ਼ਨ ਦੀ ਪ੍ਰਾਪਤੀ ਲਈ ਵਰਕਰਾਂ ਨੂੰ ਹੁਣੇ ਤੋਂ ਹੀ ਲਾਮਬੰਦ ਕਰਨ ਸਬੰਧੀ ਬਣਾਈ ਯੋਜਨਾ ਤਹਿਤ ਹਲਕਾ ਵਾਰ ਮੀਟਿੰਗਾਂ ਕੀਤੀਆਂ ਜਾ...
...177 days ago
ਪਟਨਾ, 28 ਅਕਤੂਬਰ- ਬਿਹਾਰ 'ਚ ਵੋਟਿੰਗ ਵਿਚਾਲੇ ਅੱਜ ਜੰਮ ਕੇ ਚੋਣ ਪ੍ਰਚਾਰ ਚੱਲ ਰਿਹਾ ਹੈ। ਸੱਤਾ ਧਿਰ ਅਤੇ ਵਿਰੋਧੀ ਧਿਰ ਦੋਹਾਂ ਵਲੋਂ ਹੀ ਰੈਲੀਆਂ ਕੀਤੀਆਂ ਜਾ ਰਹੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਪੱਛਮੀ ਚੰਪਾਰਣ 'ਚ...
ਪਟਨਾ, 28 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਿਹਾਰ ਦੇ ਦਰਭੰਗਾ 'ਚ ਇਕ ਚੋਣ ਰੈਲੀ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ, ''ਅੱਜ ਬਿਹਾਰ 'ਚ ਪਹਿਲੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਜਿੱਥੇ-ਜਿੱਥੇ ਵੋਟਿੰਗ...
...177 days ago
ਚਮਿਆਰੀ/ਅਜਨਾਲਾ (ਜਗਪ੍ਰੀਤ ਸਿੰਘ/ ਗੁਰਪ੍ਰੀਤ ਸਿੰਘ) - ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨੇ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਕਸਬਾ ਚਮਿਆਰੀ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਮੋਦੀ ਜੀ ਕਿਤੇ ਪੰਜਾਬ ਦੇ ਕਿਸਾਨਾਂ...
ਡੱਬਵਾਲੀ, 28 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਖੂਈਆਂ ਮਲਕਾਣਾ ਟੋਲ ਪਲਾਜ਼ਾ ਨੂੰ ਪਰਚੀ ਮੁਕਤ ਕਰਨ ਪੁੱਜੇ 1500-2000 ਦੇ ਕਰੀਬ ਕਿਸਾਨਾਂ ਨੂੰ ਭਾਰੀ ਗਿਣਤੀ ਪੁਲਿਸ ਬਲ ਨਾਲ ਪ੍ਰਸ਼ਾਸਨ ਨੇ ਕਰੀਬ...
ਰਾਮ ਤੀਰਥ (ਅੰਮ੍ਰਿਤਸਰ), 28 ਅਕਤੂਬਰ (ਧਰਵਿੰਦਰ ਸਿੰਘ ਔਲਖ)- ਬੀਤੀ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਪਿੰਡ ਖ਼ਿਆਲਾ ਖ਼ੁਰਦ ਨੇੜੇ ਤਰਨਾ ਦਲ ਮਿਸਲ ਗੁਰੂ ਹਰਿਕ੍ਰਿਸ਼ਨ ਜੀ ਦੇ ਮੁਖੀ ਜਥੇ. ਬਾਬਾ ਰਘਬੀਰ ਸਿੰਘ ਖਿਆਲੇ...
ਖਲਵਾੜਾ, 28 ਅਕਤੂਬਰ (ਮਨਦੀਪ ਸੰਧੂ)- ਪੰਥਕ ਲਹਿਰ ਦੇ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਪਿੰਡ ਭੁੱਲਾਰਾਈ (ਅਮਰੀਕ ਨਗਰੀ) ਵਿਖੇ...
...177 days ago
ਪਟਨਾ, 28 ਅਕਤੂਬਰ- ਨਿਤਿਸ਼ ਸਰਕਾਰ ਦੇ ਮੰਤਰੀ ਅਤੇ ਭਾਜਪਾ ਨੇਤਾ ਪ੍ਰੇਮ ਕੁਮਾਰ ਗਯਾ 'ਚ ਬਣੇ ਇਕ ਪੋਲਿੰਗ ਬੂਥ 'ਤੇ ਭਾਜਪਾ ਦੇ ਚੋਣ ਨਿਸ਼ਾਨ ਕਮਲ ਵਾਲਾ ਮਾਸਕ ਪਹਿਨ ਕੇ ਵੋਟ ਪਾਉਣ ਗਏ। ਇਸ 'ਤੇ ਰਿਟਰਨਿੰਗ ਅਫ਼ਸਰ...
ਬੀਣੇਵਾਲ, 28 ਅਕਤੂਬਰ (ਬੈਜ ਚੌਧਰੀ)- ਸ਼੍ਰੋਮਣੀ ਅਕਾਲੀ ਦਲ (ਡੀ.) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਭਲਕੇ ਸਵੇਰੇ 11 ਵਜੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਅਧੀਨ ਪੈਂਦੇ...
ਚੰਡੀਗੜ੍ਹ, 28 ਅਕਤੂਬਰ (ਗੁਰਿੰਦਰ)- ਚੰਡੀਗੜ੍ਹ ਦੇ ਸੈਕਟਰ 17 'ਚ ਭਾਜਪਾ ਮਹਿਲਾ ਮੋਰਚਾ ਪੰਜਾਬ ਵਲੋਂ ਕੈਪਟਨ ਸਰਕਾਰ ਵਿਰੁੱਧ ਅੱਜ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ...
ਕਪੂਰਥਲਾ, 28 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਬੀਤੇ ਦਿਨ ਮਾਡਰਨ ਜੇਲ੍ਹ 'ਚ ਬੰਦ ਹਵਾਲਾਤੀਆ ਦੇ ਗੁੱਟਾਂ 'ਚ ਹੋਈ ਲੜਾਈ ਦੇ ਮਾਮਲੇ ਨੂੰ ਲੈ ਕੇ ਥਾਣਾ ਕੋਤਵਾਲੀ ਨੇ ਜੇਲ੍ਹ ਪੁਲਿਸ ਦੀ ਸ਼ਿਕਾਇਤ 'ਤੇ...
ਫ਼ਾਜ਼ਿਲਕਾ, 28 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਦੇ ਦੋ ਸਰਕਾਰੀ ਅਧਿਆਪਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਕੂਲ 'ਚ ਛੁੱਟੀ ਕਰ ਦਿੱਤੀ ਗਈ ਹੈ । ਮਿਲੀ ਜਾਣਕਾਰੀ...
...177 days ago
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 328 ਪਾਵਨ ਸਰੂਪਾਂ ਦੇ ਸਬੰਧ...
ਕਪੂਰਥਲਾ, 28 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਮਾਡਰਨ ਜੇਲ੍ਹ 'ਚੋਂ ਜੇਲ੍ਹ ਪ੍ਰਸ਼ਾਸਨ ਨੇ ਗਸ਼ਤ ਦੌਰਾਨ 4 ਮੋਬਾਇਲ ਫ਼ੋਨ ਲਾਵਾਰਸ ਹਾਲਤ 'ਚ ਬਰਾਮਦ ਕੀਤੇ ਹਨ।ਇਸ ਸੰਬੰਧੀ ਥਾਣਾ ਕੋਤਵਾਲੀ...
ਚਮਿਆਰੀ/ਅਜਨਾਲਾ, 28 ਅਕਤੂਬਰ (ਜੱਗਪ੍ਰੀਤ ਸਿੰਘ ਜੋਹਲ, ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਹਲਕਾ ਅਜਨਾਲਾ ਦੇ ਪਿੰਡ ਚਮਿਆਰੀ 'ਚ ਖੇਤੀ ਬਿੱਲਾਂ ਬਾਰੇ...
...177 days ago
ਫਗਵਾੜਾ, 28 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਜੀ. ਐਨ. ਏ. (ਚਾਚੋਕੀ) ਗਰੁੱਪ ਦੇ ਮਾਲਕ ਜਗਦੀਸ਼ ਸਿੰਘ ਦੇ ਪੁੱਤਰ ਗੁਰਿੰਦਰ ਸਿੰਘ ਨੇ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ...
ਨਵੀਂ ਦਿੱਲੀ, 28 ਅਕਤੂਬਰ- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦਿੱਲੀ ਸਰਕਾਰ ਨੇ ਫਿਲਹਾਲ ਸਕੂਲਾਂ ਨੂੰ ਨਾ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ...
...177 days ago
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)- ਪੰਜਾਬ ਦੇ ਵੱਖ-ਵੱਖ ਬੁੱਧੀਜੀਵੀਆਂ ਵਲੋਂ ਪੰਜਾਬ ਸਮੇਤ ਸੂਬਿਆਂ ਨੂੰ ਵਧ ਅਧਿਕਾਰਾਂ ਦੀ ਮੰਗ ਸਮੇਤ ਪੰਜਾਬ ਦੇ ਲੋਕਾ ਦੀਆ ਹੋਰ ਮੰਗਾਂ ਸਬੰਧੀ ਪੰਜਾਬ ਵਾਸੀਆਂ ਨੂੰ ਜਾਗਰੂਕ ਕਰਨ...
ਪਟਨਾ, 28 ਅਕਤੂਬਰ- ਬਿਹਾਰ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ 16 ਜ਼ਿਲ੍ਹਿਆਂ ਦੀਆਂ 71 ਸੀਟਾਂ 'ਤੇ ਅੱਜ ਵੋਟਿੰਗ ਜਾਰੀ ਹੈ। ਸਵੇਰੇ 11 ਵਜੇ ਤੱਕ...
ਧਾਰੀਵਾਲ, 28 ਅਕਤੂਬਰ (ਜੇਮਸ ਨਾਹਰ)- ਅੱਜ ਥਾਣਾ ਧਾਰੀਵਾਲ ਅਧੀਨ ਪੈਂਦੇ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਕੋਲ ਸਥਿਤ ਗ੍ਰਾਹਕ ਸੇਵਾ ਕੇਂਦਰ 'ਚੋਂ ਬੀਤੀ ਰਾਤ ਚੋਰਾਂ ਵਲੋਂ ਸੰਨ੍ਹ ਲਗਾ ਕੇ ਇਕ ਲੱਖ ਵੀਹ ਹਜ਼ਾਰ ਰੁਪਏ ਦੀ...
ਪਟਨਾ, 28 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬਿਹਾਰ ਦੇ ਦਰਭੰਗਾ 'ਚ ਅੱਜ ਇਕ ਚੋਣ ਰੈਲੀ ਕੀਤੀ ਜਾ ਰਹੀ ਹੈ। ਦੱਸ ਦਈਏ...
ਫਗਵਾੜਾ, 28 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਜੀ. ਐਨ. ਏ. (ਚਾਚੋਕੀ) ਗਰੁੱਪ ਦੇ ਮਾਲਕ ਜਗਦੀਸ਼ ਸਿੰਘ ਦੇ ਪੁੱਤਰ ਗੁਰਿੰਦਰ ਸਿੰਘ ਨੇ ਬੀਤੀ ਅੱਧੀ ਰਾਤ ਨੂੰ ਵਿਰਕਾਂ ਪਿੰਡ 'ਚ ਸਥਿਤ ਆਪਣੇ ਘਰ...
ਚੰਡੀਗੜ੍ਹ, 28 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਅੱਜ ਇਕ ਵਾਰ ਫੇਰ ਨਿਸ਼ਾਨੇ 'ਤੇ ਲਿਆ ਹੈ। ਇਸ ਸਬੰਧੀ...
ਚਮਿਆਰੀ/ਅਜਨਾਲਾ, 28 ਅਕਤੂਬਰ (ਜੱਗਪ੍ਰੀਤ ਸਿੰਘ ਜੋਹਲ, ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਹਲਕਾ ਅਜਨਾਲਾ ਦੇ ਪਿੰਡ ਚਮਿਆਰੀ 'ਚ ਹਲਕਾ ਵਿਧਾਇਕ...
ਪਟਨਾ ਸਾਹਿਬ, 28 ਅਕਤੂਬਰ- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬੀਤੀ ਰਾਤ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ...
ਰੁੜਕਾ ਕਲਾਂ, 28 ਅਕਤੂਬਰ (ਦਵਿੰਦਰ ਸਿੰਘ ਖ਼ਾਲਸਾ)- ਇੱਥੇ ਬੀਤੀ ਰਾਤ ਲੁਟੇਰਿਆਂ ਨੇ ਇਕ ਦੁਕਾਨ ਅਤੇ ਘਰ 'ਚ ਦਾਖਲ ਹੋ ਕੇ ਨਕਦੀ ਅਤੇ ਗਹਿਣੇ ਲੁੱਟ ਲਏ। ਮਿਲੀ ਜਾਣਕਾਰੀ ਮੁਤਾਬਕ ਸੰਘਣੀ ਆਬਾਦੀ 'ਚ ਸਥਿਤ ਇਕ...
ਖਮਾਣੋਂ, 28 ਅਕਤੂਬਰ (ਮਨਮੋਹਣ ਸਿੰਘ ਕਲੇਰ)- ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਐਂਟੀ ਨਾਰਕੋਟਿਕ ਸੈੱਲ ਪੁਲਿਸ ਨੇ ਦੋ ਵਿਅਕਤੀ ਨੂੰ 8400 ਨਸ਼ੀਲੀਆਂ ਗੋਲੀਆਂ, 500 ਗ੍ਰਾਮ ਅਫ਼ੀਮ ਅਤੇ 140 ਸ਼ੀਸ਼ਿਆਂ ਰੈਸਕੌਫ ਸਮੇਤ...
...177 days ago
ਨਵੀਂ ਦਿੱਲੀ, 26 ਅਕਤੂਬਰ- ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ 'ਚ ਕੋਰੋਨਾ ਦੇ 43,893 ਮਾਮਲੇ ਸਾਹਮਣੇ ਆਏ ਹਨ ਅਤੇ 508 ਲੋਕਾਂ ਦੀ ਮੌਤ ਹੋਈ ਹੈ...
...177 days ago
ਜੰਡਿਆਲਾ ਗੁਰੂ (ਅੰਮ੍ਰਿਤਸਰ), 28 ਅਕਤੂਬਰ (ਰਣਜੀਤ ਸਿੰਘ ਜੋਸਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 35ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਕਿਰਪਾਲ...
ਪਟਨਾ, 28 ਅਕਤੂਬਰ - ਬਿਹਾਰ ਵਿਧਾਨ ਸਭਾ ਚੋਣਾਂ ਲਈ ਪਹਿਲੇ ਗੇੜ ਤਹਿਤ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਪਹਿਲੇ ਗੇੜ ਤਹਿਤ 71 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। 1066 ਉਮੀਦਵਾਰ ਇਨ੍ਹਾਂ ਸੀਟਾਂ 'ਤੇ ਆਪਣੀ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX