ਜ਼ੀਰਕਪੁਰ,29 ਅਕਤੂਬਰ {ਹੈਪੀ ਪੰਡਵਾਲਾ }- ਲੰਘੀ 9 ਤਰੀਕ ਦੀ ਦਰਮਿਆਨੀ ਰਾਤ ਨੂੰ ਇੱਥੋਂ ਦੀ ਵੀ.ਆਈ.ਪੀ ਸੜਕ 'ਤੇ ਗੱਡੀਆਂ ਓਵਰਟੇਕ ਨੂੰ ਲੈ ਕੇ ਨੌਜਵਾਨਾਂ ਦੇ 2 ਗਰੁੱਪਾਂ ਵਿਚਕਾਰ ਝਗੜਾ ਹੋ ਗਿਆ ਸੀ, ਜਿਸ ਦੌਰਾਨ ਇਕ ਧਿਰ ਵਲੋਂ ...
ਚੰਡੀਗੜ੍ਹ , 29 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਸੀਂ ਪੰਜਾਬ ਵਿਧਾਨ ਸਭਾ ਦੇ ਸਾਰੇ ਵਿਧਾਇਕਾਂ ਦੀ ਤਰਫੋਂ ਸਮਾਂ ਮੰਗਿਆ ਹੈ ਕਿ ਮਾਨਯੋਗ ਰਾਸ਼ਟਰਪਤੀ ਜੀ ਨੂੰ ਸਦਨ ਦੁਆਰਾ ਪਾਸ ...
ਨਵੀਂ ਦਿੱਲੀ , 29 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਮੈਂ ਫਰਾਂਸ ਵਿਚ ਹੋਏ ਤਾਜ਼ਾ ਅੱਤਵਾਦੀ ਹਮਲਿਆਂ ਦੀ ਸਖਤ ਨਿੰਦਾ ਕਰਦਾ ਹਾਂ, ਜਿਸ ਵਿਚ ਅੱਜ ਇਕ ਚਰਚ ਦੇ ਅੰਦਰ ਹੋਏ ਜ਼ਬਰਦਸਤ ਹਮਲੇ ਸ਼ਾਮਲ ...
...83 days ago
ਰਾਜਾਸਾਂਸੀ, 29 ਅਕਤੂਬਰ(ਹੇਰ) -ਅੰਮ੍ਰਿਤਸਰ ਸਾਹਿਬ - ਨਾਂਦੇੜ ਸਾਹਿਬ - ਅੰਮ੍ਰਿਤਸਰ ਸਾਹਿਬ ਸਿੱਧੀ ਉਡਾਣ ਨਵੰਬਰ ਤੋਂ ਏਅਰ ਇੰਡੀਆ ਵੱਲੋਂ 10 ਨਵੰਬਰ ਤੋਂ ਉਡਾਣ ਮੁੜ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਉਡਾਣ ਦੀ ਬੁਕਿੰਗ ਸ਼ੁਰੂ ਹੋ ...
...83 days ago
ਚੰਡੀਗੜ੍ਹ , 29 ਅਕਤੂਬਰ - ਕੱਲ੍ਹ 30 ਅਕਤੂਬਰ ਨੂੰ ਈਦ-ਏ-ਮਿਲਾਦ ਮੌਕੇ ਪੰਜਾਬ ਯੂਨੀਵਰਸਿਟੀ 'ਚ ਛੁੱਟੀ ਰਹੇਗੀ ।
ਰਾਮ ਤੀਰਥ , 29 ਅਕਤੂਬਰ ( ਧਰਵਿੰਦਰ ਸਿੰਘ ਔਲਖ ) - ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਵਾਲਮੀਕਿ ਤੀਰਥ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਪੂਰਿਆਂ ਕਰਨ ਲਈ 55 ਕਰੋੜ ...
ਗੁਹਾਟੀ ,29 ਅਕਤੂਬਰ - ਅਸਮ ‘ਚ ਜੇਈਈ ਟੌਪਰ ਨੂੰ ਗ੍ਰਿਫਤਾਰ ਕੀਤਾ ਹੈ।ਪੁਲਿਸ ਨੇ ਦੱਸਿਆ ਕਿ ਅਸਮ ਦੇ ਜੇਈਈ ਮੇਨ 2020 ਟੌਪਰ ਨੀਲ ਨਕਸ਼ਤਰ ਦਾਸ, ਉਸ ਦੇ ਪਿਤਾ, ਇਕ ਟੈਸਟਿੰਗ ਸੁਵਿਧਾ ਦੇ ਤਿੰਨ ਕਰਮਚਾਰੀ- ਹਮੇਂਦਰ ਨਾਥ ...
ਚੰਡੀਗੜ੍ਹ, 29 ਅਕਤੂਬਰ -ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰ.ਡੀ.ਐੱਫ.) ਨੂੰ ਰੋਕਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਇਸ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ ...
...83 days ago
ਪਠਾਨਕੋਟ, 29 ਅਕਤੂਬਰ (ਸੰਧੂ)- ਅੱਜ ਮਾਨਯੋਗ ਮੰਤਰੀ ਪਸ਼ੂ ਪਾਲਣ ਵਿਭਾਗ ਪੰਜਾਬ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਪੰਜਾਬ...
ਪੈਰਿਸ, 29 ਅਕਤੂਬਰ- ਫਰਾਂਸ ਦੇ ਨੀਸ ਸ਼ਹਿਰ 'ਚ ਇਕ ਚਰਚ ਅੱਤਵਾਦੀ ਹਮਲੇ ਦੀ ਖ਼ਬਰ ਹੈ। ਫਰਾਂਸੀਸੀ ਪੁਲਿਸ ਮੁਤਾਬਕ ਦੱਖਣੀ ਫਰਾਂਸ ਦੇ ਨੀਸ ਸ਼ਹਿਰ 'ਚ ਇੱਕ ਅਣਪਛਾਤੇ ਹਮਲਾਵਰ ਨੇ ਚਾਕੂ ਨਾਲ ਇਹ ਹਮਲਾ...
ਮੋਗਾ, 29 ਅਕਤੂਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ 'ਚ ਮੋਗਾ 'ਚ ਭਾਵੇਂ ਕਿ ਕੋਰੋਨਾ ਦੀ ਰਫ਼ਤਾਰ ਮੱਠੀ ਪੈ ਗਈ ਹੈ ਪਰ ਇੱਥੇ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਦਾ ਸਿਲਸਿਲਾ ਜਾਰੀ ਹੈ। ਅੱਜ ਸਿਹਤ...
ਅੰਮ੍ਰਿਤਸਰ, 29 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 47 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ...
...83 days ago
ਨਵੀਂ ਦਿੱਲੀ, 29 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਬਨਿਟ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ। ਕੈਬਨਿਟ ਦੀ ਅੱਜ ਦੀ...
ਚੰਡੀਗੜ੍ਹ, 29 ਅਕਤੂਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨੀ ਦੇ ਮੁੱਦਿਆਂ 'ਤੇ ਵਰਚੂਅਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨਹੀਂ...
ਸੁਨਾਮ ਊਧਮ ਸਿੰਘ ਵਾਲਾ, 29 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ...
...83 days ago
ਅਜਨਾਲਾ, 29 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- 25 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਵਿਖੇ ਭਗਵਾਨ ਸ਼੍ਰੀ ਰਾਮ ਜੀ ਦਾ ਪੁਤਲਾ ਸਾੜ ਕੇ ਵੀਡੀਓ ਵਾਇਰਲ ਕਰਨ ਵਾਲੇ ਚਾਰ...
ਸੰਗਰੂਰ, 29 ਅਕਤੂਬਰ (ਧੀਰਜ ਪਸ਼ੋਰੀਆ)- ਅੱਜ ਰੇਲ ਰੋਕੋ ਅੰਦੋਲਨ ਦੇ 29ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ 'ਤੇ ਚੱਲ ਰਹੇ ਮੋਰਚੇ 'ਚ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਲੰਘੇ ਦਿਨ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨੂੰ ਹੱਲ...
ਚੰਡੀਗੜ੍ਹ, 29 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਤੇ 'ਆਪ' ਵਿਧਾਇਕ ਹਰਪਾਲ ਚੀਮਾ, 'ਆਪ' ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ 'ਆਪ' ਵਿਧਾਇਕ ਮੀਤ ਹੇਅਰ ਵਲੋਂ...
ਚੰਡੀਗੜ੍ਹ, 29 ਅਕਤੂਬਰ (ਸੁਰਿੰਦਰਪਾਲ ਸਿੰਘ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਦੀ ਸਬ ਕਮੇਟੀ ਨਾਲ ਬੈਠਕ ਕੀਤੀ ਗਈ। ਇਸ ਕਮੇਟੀ 'ਚ ਪੰਜਾਬ ਦੇ...
ਝਬਾਲ, 29 ਅਕਤੂਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਝਬਾਲ ਤੋਂ ਥੋੜੀ ਦੂਰ ਪੈਂਦੇ ਪਿੰਡ ਮੀਆਂਪੁਰ ਨੇੜੇ ਰੋਹੀ ਦੇ ਨਜ਼ਦੀਕ ਅੱਜ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਗੁੱਜਰਾਂ ਦੇ ਡੇਰੇ ਤੇ ਆ ਕੇ ਗੋਲੀਆਂ ਚਲਾ ਕੇ 2 ਗੁੱਜਰਾਂ ਨੂੰ...
ਬਲਾਚੌਰ, 29 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਇਫਟੂ ਵਲੋਂ ਸਾਂਝੇ ਤੌਰ 'ਤੇ ਹੱਕੀ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਨਿਵਾਸ ਅਸਥਾਨ ਵਿਖੇ...
ਜਲੰਧਰ, 29 ਅਕਤੂਬਰ (ਜਸਪਾਲ)- ਸਨਅਤ ਅਤੇ ਵਪਾਰ ਬਾਰੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇੱਥੇ ਸ਼ਹਿਰ ਦੇ ਸਨਅਤਕਾਰਾਂ ਨਾਲ ਇਕ ਬੈਠਕ ਉਪਰੰਤ ਕਿਹਾ ਕਿ ਕੇਂਦਰ ਦੇ ਅੜੀਅਲ ਵਤੀਰੇ ਕਾਰਨ ਸੂਬੇ ਦੀ...
...83 days ago
ਜਲੰਧਰ, 29 ਅਕਤੂਬਰ - ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਰਾਜਪਾਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਸਮੇਤ ਸਾਰੇ ਵਿਧਾਇਕਾਂ ਨਾਲ ਰੁੱਖਾ ਵਤੀਰਾ ਵਰਤਣ ਅਤੇ ਇਸ...
ਜਲੰਧਰ, 29 ਅਕਤੂਬਰ - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਵੱਲੋਂ ਦਿੱਤੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ ਕਿਉਂਕਿ ਇਹ ਬਿਆਨਬਾਜ਼ੀ ਤੱਥਾਂ ਤੋਂ ਕੋਹਾਂ ਦੂਰ ਹੈ। ਉਨ੍ਹਾਂ...
ਨਵੀਂ ਦਿੱਲੀ, 29 ਅਕਤੂਬਰ - ਰੇਲਵੇ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਦੇਖਦਿਆਂ ਸੂਬੇ ਵਿਚ ਰੇਲ ਸੇਵਾਵਾਂ ਮੁਅੱਤਲ ਹੀ ਰੱਖੀਆਂ ਗਈਆਂ ਹਨ। ਰੇਲਵੇ ਨੇ ਉਨ੍ਹਾਂ ਅਟਕਲਾਂ ਨੂੰ ਰੱਦ ਕਰ ਦਿੱਤਾ ਜਿਨ੍ਹਾਂ ਵਿਚ ਕਿਹਾ ਜਾ ਰਿਹਾ ਸੀ ਕਿ ਪੰਜਾਬ ਵਿਚ ਰੇਲ ਸੇਵਾਵਾਂ ਬਹਾਲ ਕਰ ਦਿੱਤੀਆਂ...
...83 days ago
ਚੰਡੀਗੜ੍ਹ, 29 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਬੀਕੇਯੂ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਸਾਡਾ ਸਿੱਧਾ ਟਕਰਾਅ ਪੰਜਾਬ ਸਰਕਾਰ ਨਾਲ ਨਹੀਂ ਹੈ, ਸਾਡੀ ਟੱਕਰ ਮੋਦੀ, ਭਾਜਪਾ ਤੇ...
...83 days ago
ਅੰਮ੍ਰਿਤਸਰ, 29 ਅਕਤੂਬਰ (ਜਸਵੰਤ ਸਿੰਘ ਜੱਸ)- ਕਾਰ ਸੇਵਾ ਸੰਪਰਦਾਇ ਭੂਰੀ ਵਾਲਿਆਂ ਵਲੋਂ ਅੱਜ ਸੰਤ ਬਾਬਾ ਗੁਰਦਿਆਲ ਸਿੰਘ, ਸੰਤ ਬਾਬਾ ਜੈਮਲ ਸਿੰਘ ਅਤੇ ਸੰਤ ਬਾਬਾ ਨਾਮਦਾਨ ਸਿੰਘ ਭੂਰੀ ਵਾਲਿਆਂ ਦੇ ਸਾਲਾਨਾ ਵਿਸ਼ਾਲ...
...83 days ago
ਨਵੀਂ ਦਿੱਲੀ, 29 ਅਕਤੂਬਰ- ਦਿੱਲੀ-ਐਨ. ਸੀ. ਆਰ. ਅਤੇ ਇਸ ਦੇ ਨਾਲ ਲੱਗਦੇ ਸੂਬਿਆਂ ਹਰਿਆਣਾ, ਪੰਜਾਬ, ਰਾਜਸਥਾਨ ਤੇ ਉੱਤਰ ਪ੍ਰਦੇਸ਼ 'ਚ ਗੰਭੀਰ ਹੁੰਦੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਕ...
ਫ਼ਾਜ਼ਿਲਕਾ, 29 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ 'ਤੇ ਪੈਂਦੇ ਪਿੰਡ ਸੈਦੋਕੇ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ...
ਸ੍ਰੀਨਗਰ, 29 ਅਕਤੂਬਰ- ਨਵੇਂ ਭੂਮੀ ਕਾਨੂੰਨਾਂ ਅਤੇ ਐਨ. ਆਈ. ਏ. ਵਲੋਂ ਕਸ਼ਮੀਰ 'ਚ 6 ਗ਼ੈਰ ਸਰਕਾਰੀ ਸੰਗਠਨਾਂ ਤੇ ਟਰੱਸਟਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ ਦੇ ਵਿਰੋਧ 'ਚ ਅੱਜ ਪੀ. ਡੀ. ਪੀ. ਵਰਕਰਾਂ ਵਲੋਂ ਸ੍ਰੀਨਗਰ...
...83 days ago
ਛੇਹਰਟਾ, 29 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)- ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਖੰਡਵਾਲਾ 'ਚ ਸਥਿਤ ਇਕ ਨਿੱਜੀ ਹਸਪਤਾਲ ਵਿਖੇ ਬੀਤੀ ਦੇਰ ਰਾਤ ਇਕ 15 ਸਾਲਾ ਲੜਕੀ ਦੀ ਇਲਾਜ ਦੌਰਾਨ ਮੌਤ ਹੋਣ...
ਕਪੂਰਥਲਾ, 29 ਅਕਤੂਬਰ (ਦੀਪਕ ਬਜਾਜ)- ਕਪੂਰਥਲਾ ਦੇ ਪ੍ਰਸਿੱਧ ਕਾਰੋਬਾਰੀ ਹੋਟਲ ਮਾਲਕ, ਪ੍ਰਾਪਰਟੀ ਕਾਰੋਬਾਰੀ ਅਤੇ ਉਦਯੋਗਪਤੀ ਦੀਆਂ ਵੱਖ-ਵੱਖ ਥਾਵਾਂ 'ਤੇ ਇਨਕਮ ਟੈਕਸ ਵਿਭਾਗ ਵਲੋਂ ਅੱਜ ਛਾਪੇਮਾਰੀ...
ਜੰਡਿਆਲਾ ਗੁਰੂ, 29 ਅਕਤੂਬਰ (ਪਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ (ਅੰਮ੍ਰਿਤਸਰ) ਦੇ ਨੇੜਲੇ ਪਿੰਡ ਧਾਰੜ ਤੋਂ ਆਪਣੀ ਦਾਦੀ ਨਾਲ ਸੁੱਤੀ 13 ਕੁ ਸਾਲ ਦੀ ਨਾਬਾਲਗ ਲੜਕੀ ਨੂੰ ਅੱਜ ਤੜਕੇ 4-5 ਕਾਰ ਸਵਾਰ ਘਰ ਜਬਰੀ...
...83 days ago
ਪਟਨਾ, 29 ਅਕਤੂਬਰ- ਬਿਹਾਰ 'ਚ ਵਿਰੋਧੀ ਧਿਰਾਂ ਦੇ ਮਹਾਂਗਠਜੋੜ ਦੀ ਅਗਵਾਈ ਕਰ ਰਹੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਨੇ ਪਹਿਲੇ...
ਗਾਂਧੀਨਗਰ, 29 ਅਕਤੂਬਰ- ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਸੂਬੇ ਦੇ ਦਿੱਗਜ ਨੇਤਾ ਕੇਸ਼ੂਭਾਈ ਪਟੇਲ ਦਾ ਦਿਹਾਂਤ ਹੋ ਗਿਆ। ਸਾਹ ਲੈਣ 'ਚ ਤਕਲੀਫ਼ ਦੇ ਚੱਲਦਿਆਂ ਅੱਜ ਸਵੇਰੇ ਉਨ੍ਹਾਂ ਨੂੰ ਅਹਿਮਦਾਬਾਦ...
ਚੰਡੀਗੜ੍ਹ, 29 ਅਕਤੂਬਰ- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਦੀ ਸਬ ਕਮੇਟੀ ਨਾਲ ਬੈਠਕ ਕੀਤੀ ਜਾਵੇਗੀ। ਇਹ ਬੈਠਕ ਪੰਜਾਬ ਭਵਨ...
...83 days ago
ਲਖਨਊ, 29 ਅਕਤੂਬਰ- ਬਸਪਾ ਮੁਖੀ ਮਾਇਆਵਤੀ ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਲੋਕ ਸਭਾ ਚੋਣਾਂ ਦੌਰਾਨ ਫ਼ਿਰਕੂ ਤਾਕਤਾਂ ਨਾਲ ਲੜਨ ਲਈ ਸਮਾਜਵਾਦੀ ਪਾਰਟੀ (ਸਪਾ) ਨਾਲ ਹੱਥ...
ਮੁੰਬਈ, 29 ਅਕਤੂਬਰ- ਮਹਾਰਾਸ਼ਟਰ ਨਵ ਨਿਰਮਾਣ ਸੈਨਾ (ਐਮ. ਐਨ. ਐਸ.) ਦੇ ਮੁਖੀ ਰਾਜ ਠਾਕਰੇ ਵਲੋਂ ਅੱਜ ਰਾਜ ਭਵਨ 'ਚ ਰਾਜਪਾਲ ਭਗਤ ਲਾਲ...
ਸੁਲਤਾਨਪੁਰ ਲੋਧੀ, 29 ਅਕਤੂਬਰ (ਲਾਡੀ, ਥਿੰਦ ਹੈਪੀ)- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਿਕਾਰਪੁਰ ਵਿਖੇ ਬੀਤੀ ਰਾਤ ਘਰ 'ਚ ਇਕੱਲੇ ਰਹਿੰਦੇ ਬਜ਼ੁਰਗ ਜੋੜੇ ਦਾ ਗੱਲ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ...
ਨਵੀਂ ਦਿੱਲੀ, 29 ਅਕਤੂਬਰ- ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਅੱਜ ਸਵੇਰੇ 11.30 ਵਜੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ...
...83 days ago
ਨਵੀਂ ਦਿੱਲੀ, 23 ਅਕਤੂਬਰ- ਦੇਸ਼ 'ਚ ਕੋਰੋਨਾ ਦੇ ਅੰਕੜਿਆਂ 'ਚ ਮੁੜ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ...
ਨਵੀਂ ਦਿੱਲੀ, 29 ਅਕਤੂਬਰ - ਕੌਮੀ ਜਾਂਚ ਏਜੰਸੀ ਨੇ ਜੰਮੂ ਕਸ਼ਮੀਰ ਵਿਚ ਅੱਤਵਾਦੀ ਤੇ ਵੱਖਵਾਦੀਆਂ ਨੂੰ ਉਤਸ਼ਾਹਿਤ ਕਰਨ ਤੇ ਇਸ ਸਬੰਧੀ ਫਡਿੰਗ ਮਾਮਲੇ ਵਿਚ ਅੱਜ ਸਵੇਰੇ ਇਕ ਵਾਰ ਫਿਰ ਸ੍ਰੀਨਗਰ ਤੇ ਦਿੱਲੀ 'ਚ ਵੱਖ ਵੱਖ ਸਥਾਨਾਂ 'ਚ...
...83 days ago
ਜੰਡਿਆਲਾ ਗੁਰੂ, 29 ਅਕਤੂਬਰ (ਰਣਜੀਤ ਸਿੰਘ ਜੋਸਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 36ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਰਣਜੀਤ ਸਿੰਘ ਕਲੇਰਬਾਲਾ...
ਨਵੀਂ ਦਿੱਲੀ, 29 ਅਕਤੂਬਰ - ਦੱਖਣੀ ਪੱਛਮੀ ਮਾਨਸੂਨ ਆਖਿਰਕਾਰ ਬੁੱਧਵਾਰ ਨੂੰ ਦੇਸ਼ ਤੋਂ ਵਿਦਾ ਹੋ ਗਿਆ ਹੈ। ਇਹ ਆਪਣੀ ਆਮ ਤਰੀਕ ਤੋਂ 13 ਦਿਨ ਬਾਅਦ ਵਾਪਸ ਗਿਆ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉੱਤਰ-ਪੂਰਬੀ ਮਾਨਸੂਨ ਦੀ ਸ਼ੁਰੂਆਤ ਹੋ ਗਈ ਹੈ। ਜਿਸ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX