...78 days ago
ਨਵੀਂ ਦਿੱਲੀ, 30 ਅਕਤੂਬਰ- ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ 'ਚ ਕੋਰੋਨਾ ਦੇ 48,648 ਮਾਮਲੇ ਸਾਹਮਣੇ ਆਏ ਹਨ ਅਤੇ 563 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ ਨਵੇਂ...
ਹੁਸ਼ਿਆਰਪੁਰ, 30 ਅਕਤੂਬਰ (ਬਲਜਿੰਦਰਪਾਲ ਸਿੰਘ )- ਅੱਜ ਬੀਤੀ ਦੇਰ ਸ਼ਾਮ ਹੁਸ਼ਿਆਰਪੁਰ ਟਾਂਡਾ ਰੋਡ ‘ਤੇ ਗੋਲੀ ਚੱਲਣ ਨਾਲ ਇੱਕ ਵਿਅਕਤੀ ਦੇ ਗੰਭੀਰ ਰੂਪ ‘ਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ , ਜਿਸ ਨੂੰ ਤੁਰੰਤ ਸਿਵਲ ...
...79 days ago
ਨਵੀਂ ਦਿੱਲੀ, 30 ਅਕਤੂਬਰ -ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਕੇਂਦਰ ਵੱਲੋਂ ਰਾਸ਼ਟਰੀ ਰਾਜਧਾਨੀ ਖੇਤਰ ਅਤੇ ਪ੍ਰਬੰਧ ਖੇਤਰਾਂ ‘ਚ 28 ਅਕਤੂਬਰ, 2020 ਨੂੰ ਹਵਾ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਸਥਾਪਤ ਕੀਤੇ ...
...79 days ago
ਚੰਡੀਗੜ੍ਹ , 30 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਮੈਂ ਬੇਨਤੀ ਕੀਤੀ ਹੈ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ...
ਲੁਧਿਆਣਾ, 30 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 5 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ...
ਅੰਮ੍ਰਿਤਸਰ, 30 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 39 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11863 ਹੋ ਗਏ ...
ਮੋਗਾ, 30 ਅਕਤੂਬਰ (ਗੁਰਤੇਜ ਸਿੰਘ ਬੱਬੀ)- ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ 65 ਸਾਲਾ ਔਰਤ ਦੀ ਮੌਤ ਹੋ ਗਈ, ਜਿਸ ਤੋਂ ਮੋਗਾ 'ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੱਧ ਕੇ 79 ਹੋ ਗਈ ਹੈ। ਉੱਥੇ ਹੀ ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 6 ਹੋਰ ਨਵੇਂ ਮਾਮਲੇ ...
ਚੰਡੀਗੜ੍ਹ, 30 ਅਕਤੂਬਰ- ਪੰਜਾਬ ਸਰਕਾਰ ਨੇ ਅੱਜ ਸੂਬੇ 'ਚ ਬੱਸ ਓਪਰੇਟਰਾਂ ਲਈ 100 ਫ਼ੀਸਦੀ ਟੈਕਸ ਛੋਟ ਦੀ ਮਿਆਦ 31 ਦਸੰਬਰ ਤੱਕ ਲਈ ਵਧਾ ਦਿੱਤਾ ਹੈ। ਇਸ ਦੇ ਨਾਲ ਹੀ...
...79 days ago
ਫ਼ਿਰੋਜ਼ਪੁਰ, 30 ਅਕਤੂਬਰ (ਰਾਕੇਸ਼ ਚਾਵਲਾ, ਕਾਨੂੰਨੀ ਪ੍ਰਤੀਨਿਧੀ)- ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜੱਜਾਂ, ਵਕੀਲਾਂ, ਸਟਾਫ਼ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ...
ਅੰਮ੍ਰਿਤਸਰ, 30 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਵਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨ ਆਗੂਆਂ ਨਾਲ ਕੀਤੀ ਜਾ ਰਹੀ ਗੱਲਬਾਤ ਦੇ ਤਹਿਤ ਅੱਜ ਅੰਮ੍ਰਿਤਸਰ ਸਰਕਟ ਵਿਖੇ ਪੰਜਾਬ ਸਰਕਾਰ...
...79 days ago
ਮਜੀਠਾ (ਅੰਮ੍ਰਿਤਸਰ), 30 ਅਕਤੂਬਰ (ਮਨਿੰਦਰ ਸਿੰਘ ਸੋਖੀ)- ਮਜੀਠਾ-ਸੋਹੀਆਂ ਸੜਕ 'ਤੇ ਸਰਕਾਰੀ ਸੀਨੀਅਰ ਸਮਾਰਟ ਸਕੂਲ ਮਜੀਠਾ ਦੇ ਨਾਲ ਲੱਗਦੇ ਗੁੱਜਰਾਂ ਦੇ ਇਕ ਡੇਰੇ ਨੂੰ ਲੱਗੀ ਭਿਆਨਕ ਅੱਗ ਲੱਗ ਗਈ...
ਹੁਸ਼ਿਆਰਪੁਰ, 30 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 6163 ਹੋ ਗਈ ਹੈ, ਜਦਕਿ 1 ਮਰੀਜ਼ ਦੀ ਮੌਤ...
...79 days ago
ਜੈਤੋ, 30 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕਿਰਤੀ ਕਿਸਾਨ ਯੂਨੀਅਨ, ਪੰਜਾਬ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਕਿਸਾਨ...
...79 days ago
ਚੰਡੀਗੜ੍ਹ, 30 ਅਕਤੂਬਰ (ਸੁਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਦੇ ਇਕ ਵਫ਼ਦ ਵਲੋਂ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਸੌਂਪਣ ਤੋਂ...
...79 days ago
ਚੰਡੀਗੜ੍ਹ, 30 ਅਕਤੂਬਰ (ਸੁਰਿੰਦਰਪਾਲ ਸਿੰਘ)- ਕੁਝ ਦਿਨ ਪਹਿਲਾਂ ਸ੍ਰੀ ਦਰਬਾਰ ਸਾਹਿਬ 'ਚ ਜਿਸ ਤਰ੍ਹਾਂ ਤਲਵਾਰਾਂ ਚੱਲੀਆਂ ਸਨ ਅਤੇ ਸਤਿਕਾਰ ਕਮੇਟੀ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਹਿੰਸਕ ਟਕਰਾਅ ਹੋਇਆ ਸੀ, ਉਸ...
ਨਰਮਦਾ, 30 ਅਕਤੂਬਰ- ਗੁਜਰਾਤ ਦੇ ਦੋ ਦਿਨਾਂ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਰਮਦਾ ਜ਼ਿਲ੍ਹੇ 'ਚ ਸਥਿਤ ਕੇਵੜੀਆ 'ਚ ਜੰਗਲ ਸਫਾਰੀ ਦੇ ਨਾਂ ਨਾਲ ਪ੍ਰਸਿੱਧ...
ਨਵੀਂ ਦਿੱਲੀ, 30 ਅਕਤੂਬਰ- ਬੱਲਭਗੜ੍ਹ 'ਚ ਹੋਏ ਨਿਕਿਤਾ ਤੋਮਰ ਹੱਤਿਆਕਾਂਡ ਮਾਮਲੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲ 'ਚ ਬਖ਼ਸ਼ਿਆਂ ਨਹੀਂ ਜਾਵੇਗਾ...
ਪਠਾਨਕੋਟ, 30 ਅਕਤੂਬਰ (ਆਰ. ਸਿੰਘ)- ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਪਠਾਨਕੋਟ 'ਚ ਅੱਜ 16 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਐਸ. ਐਮ. ਓ. ਪਠਾਨਕੋਟ ਡਾਕਟਰ...
ਚੰਡੀਗੜ੍ਹ, 30 ਅਕਤੂਬਰ- ਮਹਾਂਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਭਲਕੇ ਸੂਬੇ 'ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵਲੋਂ ਜਾਰੀ...
ਸੰਘੋਲ (ਫ਼ਤਹਿਗੜ੍ਹ ਸਾਹਿਬ), 30 ਅਕਤੂਬਰ (ਗੁਰਨਾਮ ਸਿੰਘ ਚੀਨਾ)- ਨਜ਼ਦੀਕੀ ਪਿੰਡ ਸਿੱਧੂਪੁਰ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਚਾਰਦੀਵਾਰੀ ਦੀ ਕੰਧ 'ਤੇ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ...
ਦਿੜ੍ਹਬਾ ਮੰਡੀ (ਸੰਗਰੂਰ), 30 ਅਕਤੂਬਰ (ਹਰਬੰਸ ਸਿੰਘ ਛਾਜਲੀ)- 30ਵੇਂ ਦਿਨ ਵੀ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਵਲੋਂ ਰਿਲਾਇੰਸ ਪੰਪ...
ਸੰਗਰੂਰ, 30 ਅਕਤੂਬਰ (ਧੀਰਜ ਪਸ਼ੋਰੀਆ)- ਰੇਲਵੇ ਸਟੇਸ਼ਨ ਸੰਗਰੂਰ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਮੋਰਚੇ 'ਚ ਅੱਜ ਜਦੋਂ ਆਗੂਆਂ ਨੂੰ ਪਤਾ ਲੱਗਿਆ ਕਿ ਭਲਕੇ ਭਾਜਪਾ ਅਤੇ ਆਰ. ਐਸ. ਐਸ. ਦੀ ਸੰਗਰੂਰ ਵਿਖੇ...
ਸੰਗਰੂਰ, 30 ਅਕਤੂਬਰ (ਦਮਨਜੀਤ ਸਿੰਘ)- ਪਿਛਲੇ ਨੌਂ ਦਿਨਾਂ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਘੇਰ ਕੇ ਬੈਠੇ ਹਜ਼ਾਰਾਂ ਕਿਸਾਨਾਂ ਨੇ ਹੁਣ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ...
ਪਠਾਨਕੋਟ, 30 ਅਕਤੂਬਰ (ਆਰ. ਸਿੰਘ)- ਸਿੱਖਿਆ ਵਿਭਾਗ ਵਲੋਂ ਕਰਵਾਏ ਗਏ 'ਅੰਬੈਸਡਰ ਆਫ਼ ਹੋਪ' ਕੁਇਜ਼ ਪ੍ਰੋਗਰਾਮ ਦੇ ਜੇਤੂਆਂ ਨੂੰ ਸਿੱਖਿਆ ਮੰਤਰੀ ਪੰਜਾਬ ਸਰਕਾਰ ਵਿਜੇ ਇੰਦਰ ਸਿੰਗਲਾ ਵਲੋਂ ਪਠਾਨਕੋਟ ਵਿਖੇ ਹੋਏ...
ਪਟਨਾ, 30 ਅਕਤੂਬਰ- ਮੁੰਗੇਰ ਗੋਲੀਕਾਂਡ ਮਾਮਲੇ 'ਤੇ ਕਾਂਗਰਸ ਦੇ ਵਫ਼ਦ ਵਲੋਂ ਰਾਜਧਾਨੀ ਪਟਨਾ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਅਸੀਂ...
ਸ੍ਰੀਨਗਰ, 30 ਅਕਤੂਬਰ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਅੱਤਵਾਦੀਆਂ ਵਲੋਂ ਭਾਜਪਾ ਦੇ ਯੁਵਾ ਵਰਕਰ ਸਮੇਤ ਤਿੰਨ ਵਰਕਰਾਂ ਦੀ ਹੱਤਿਆ ਕੀਤੇ ਜਾਣ ਦੀ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਸਖ਼ਤ ਸ਼ਬਦਾਂ 'ਚ...
ਨਰਮਦਾ, 30 ਅਕਤੂਬਰ- ਨਰਮਦਾ ਜ਼ਿਲ੍ਹੇ ਦੇ ਕੇਵੜੀਆ 'ਚ 'ਅਰੋਗਿਆ ਵਨ' ਦਾ ਉਦਘਾਟਨ ਕਰਨ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇੱਥੇ ਏਕਤਾ ਮਾਲ ਅਤੇ ਬਾਲ ਪੋਸ਼ਣ ਪਾਰਕ...
ਨਰਮਦਾ, 30 ਅਕਤੂਬਰ- ਗੁਜਰਾਤ ਦੇ ਦੋ ਦਿਨਾਂ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ 'ਚ 'ਅਰੋਗਿਆ ਵਨ' ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਵਲੋਂ ਇਸ ਵਨ ਦਾ ਦੌਰਾ ਕੀਤਾ...
ਸ੍ਰੀਨਗਰ, 30 ਅਕਤੂਬਰ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਗੰਭੀਰ ਮੁਗਲਨ ਇਲਾਕੇ ਦੇ ਨੇੜੇ ਪੁਲਿਸ ਅਤੇ ਭਾਰਤੀ ਫੌਜ ਦੀ 38 ਰਾਸ਼ਟਰੀ ਰਾਈਫ਼ਲਜ਼ ਵਲੋਂ ਅੱਤਵਾਦੀਆਂ ਦੇ ਇਕ ਟਿਕਾਣੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਸੁਰੱਖਿਆ...
ਖਾਸਾ, 30 ਅਕਤੂਬਰ (ਗੁਰਨੇਕ ਸਿੰਘ ਪੰਨੂ)- ਰੇਲਵੇ ਸਟੇਸ਼ਨ ਖਾਸਾ (ਅੰਮ੍ਰਿਤਸਰ) ਦੇ ਨੇੜਿਓਂ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਥਾਣਾ ਜੀ .ਆਰ. ਪੀ. ਤੋਂ ਮਿਲੀ ਜਾਣਕਾਰੀ ਮੁਤਾਬਕ...
ਨਰਮਦਾ, 30 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ 'ਚ 'ਅਰੋਗਿਆ ਵਨ' ਦਾ ਉਦਘਾਟਨ ਕੀਤਾ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੇ...
ਤਲਵੰਡੀ ਸਾਬੋ, 30 ਅਕਤੂਬਰ (ਰਣਜੀਤ ਸਿੰਘ ਰਾਜੂ)- ਪਿਛਲੇ ਲੰਬੇ ਅਰਸੇ ਤੋਂ ਬੰਦ ਪਈ ਨਰਮੇ ਦੀ ਖ਼ਰੀਦ ਅੱਜ ਫਿਰ ਸ਼ੁਰੂ ਹੋਣ ਨਾਲ ਕਿਸਾਨਾਂ 'ਚ ਖ਼ੁਸ਼ੀ ਪਾਈ ਜਾ ਰਹੀ ਹੈ।ਅੱਜ ਮਾਰਕੀਟ ਕਮੇਟੀ ਤਲਵੰਡੀ ਸਾਬੋ ਦੇ ਚੇਅਰਮੈਨ...
ਬੁਢਲਾਡਾ, 31 ਅਕਤੂਬਰ (ਸੁਨੀਲ ਮਨਚੰਦਾ)- ਬੀਤੀ ਰਾਤ ਜ਼ਿਲ੍ਹਾ ਮਾਨਸਾ ਦੇ ਸ਼ਹਿਰ ਬੁਢਲਾਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੀ ਬਾਹਰਲੀ ਕੰਧ 'ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ 'ਖ਼ਾਲਿਸਤਾਨ ਜ਼ਿੰਦਾਬਾਦ' ਦੇ...
ਨਰਮਦਾ, 30 ਅਕਤੂਬਰ- ਗੁਜਰਾਤ ਦੇ ਦੋ ਦਿਨਾਂ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਨਰਮਦਾ ਜ਼ਿਲ੍ਹੇ 'ਚ ਸਥਿਤ ਕੇਵੜੀਆ 'ਚ ਪਹੁੰਚੇ ਹਨ। ਇੱਥੇ ਪ੍ਰਧਾਨ ਮੰਤਰੀ ਮੋਦੀ ਵਲੋਂ ਜੰਗਲ ਸਫਾਰੀ ਦੇ...
ਸੰਗਰੂਰ, 30 ਅਕਤੂਬਰ (ਧੀਰਜ ਪਸ਼ੋਰੀਆ)- ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨਾਂ ਦੀਆਂ 6 ਨਵੰਬਰ ਨੂੰ ਹੋ ਰਹੀਆਂ ਚੋਣਾਂ ਨੂੰ ਲੈ ਕੇ ਪੰਜਾਬ ਹਰਿਆਣਾ ਬਾਰ ਕੌਂਸਲ ਵਲੋਂ ਜਾਰੀ ਹਿਦਾਇਤਾਂ ਦੇ ਚੱਲਦਿਆਂ...
ਮੁੰਬਈ, 30 ਅਕਤੂਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੇ ਮੁੰਗੇਰ ਗੋਲੀਕਾਂਡ ਨੂੰ ਹਿੰਦੂਤਵ 'ਤੇ ਹਮਲਾ ਕਰਾਰਦਿਆਂ ਇਸ ਮੁੱਦੇ 'ਤੇ ਭਾਜਪਾ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਮੁੰਗੇਰ ਗੋਲੀਬਾਰੀ ਦੀ ਘਟਨਾ ਹਿੰਦੂਤਵ 'ਤੇ ਹਮਲਾ...
ਬਲਾਚੌਰ, 30 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਜ਼ਿਲ੍ਹਾ ਨਵਾਂਸ਼ਹਿਰ ਦੀ ਸਬ ਡਵੀਜ਼ਨ ਬਲਾਚੌਰ ਦੇ ਪਿੰਡ ਬੁਰਜ ਬੇਟ ਨੇੜੇ ਪਿੰਡ ਕੰਗਣਾ ਬੇਟ ਵਿਖੇ ਇਕ ਪੁੱਤਰ ਵਲੋਂ ਆਪਣੇ ਮਾਂ-ਬਾਪ ਦਾ ਤੇਜ਼ਧਾਰ ਹਥਿਆਰ...
ਗਾਂਧਨੀਗਰ, 30 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਨੂੰ ਉਨ੍ਹਾਂ ਦੀ ਗਾਂਧੀਨਗਰ ਵਿਖੇ ਸਥਿਤ ਰਿਹਾਇਸ਼ 'ਤੇ ਪਹੁੰਚ ਕੇ ਸ਼ਰਧਾਂਜਲੀ ਭੇਂਟ ਕੀਤੀ। ਦੱਸਣਯੋਗ ਹੈ...
ਅਹਿਮਦਾਬਾਦ, 30 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ਤਹਿਤ ਅਹਿਮਦਾਬਾਦ ਪਹੁੰਚ ਗਏ ਹਨ। ਇਸ ਦੌਰਾਨ ਉਹ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਨੂੰ ਗਾਂਧੀਨਗਰ 'ਚ...
ਜਲੰਧਰ, 30 ਅਕਤੂਬਰ (ਸ਼ਿਵ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਬੀਤੇ ਦਿਨੀਂ ਸੜਕ ਹਾਦਸੇ ਵਿਚ ਜ਼ਖਮੀ ਹੋਏ ਵਿਧਾਇਕ ਸੁਸ਼ੀਲ ਰਿੰਕੂ ਦਾ ਹਾਲਚਾਲ ਪੁੱਛਣ ਲਈ ਜਲੰਧਰ...
ਇਸਲਾਮਾਬਾਦ, 30 ਅਕਤੂਬਰ - ਜੰਮੂ ਕਸ਼ਮੀਰ 'ਚ ਪੁਲਵਾਮਾ ਹਮਲਾ ਮਾਮਲੇ 'ਚ ਕਬੂਲਨਾਮਾ ਕਰਨ ਤੋਂ ਬਾਅਦ ਪਾਕਿਸਤਾਨ ਹੁਣ ਪਲਟਦਾ ਹੋਇਆ ਦਿਖਾਈ ਦੇ ਰਿਹਾ ਹੈ। ਪਾਕਿਸਤਾਨ ਦੇ ਕੇਂਦਰੀ ਮੰਤਰੀ ਫਵਾਦ ਚੌਧਰੀ ਨੇ ਕਿਹਾ ਹੈ ਕਿ ਪਿਛਲੇ ਸਾਲ 26 ਫਰਵਰੀ ਨੂੰ ਭਾਰਤ ਵਲੋਂ ਹੋਈ ਏਅਰ ਸਟ੍ਰਾਇਕ ਤੋਂ ਬਾਅਦ...
...79 days ago
ਜੰਡਿਆਲਾ ਗੁਰੂ (ਅੰਮ੍ਰਿਤਸਰ), 30 ਅਕਤੂਬਰ (ਰਣਜੀਤ ਸਿੰਘ ਜੋਸਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 37ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਜਰਮਨਜੀਤ...
ਨਵੀਂ ਦਿੱਲੀ, 30 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਜਾਣਗੇ। ਇਸ ਦੌਰਾਨ ਉਹ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਕੇਸ਼ੂਭਾਈ ਪਟੇਲ ਦੇ ਘਰ ਜਾਣਗੇ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੁਪਹਿਰ 12 ਵਜੇ ਕੇਵੜੀਆ 'ਚ ਵਨ ਤੇ ਅਰੋਗਯ ਕੁਟੀਰ ਦਾ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX