ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ)-ਗੁਰਦੁਆਰਾ ਨਾਨਕਸਰ ਸਮਰਾਲਾ ਚੌਕ ਲੁਧਿਆਣਾ ਦੇ ਮੁੱਖ ਸੇਵਾਦਾਰ ਅਤੇ ਫਾਊਂਡਰ ਚੇਅਰਮੈਨ ਗੁਰੂ ਅਮਰਦਾਸ ਹਸਪਤਾਲ ਅਤੇ ਬੀ.ਜੇ.ਐਸ. ਡੈਂਟਲ ਕਾਲਜ ਤੇ ਹਸਪਤਾਲ ਬਾਬਾ ...
ਨਵੀਂ ਦਿੱਲੀ , 20 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਭਾਰਤ ਦੀ ਟੀਕਾਕਰਣ ਦੀ ਰਣਨੀਤੀ ਅਤੇ ਅਗਾਂਹ ਦੇ ਰਾਹ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਕੀਤੀ ਹੈ । ਟੀਕੇ ਦੇ ਵਿਕਾਸ ...
ਨੂਰਪੁਰਬੇਦੀ ,20 ਨਵੰਬਰ {ਹਰਦੀਪ ਸਿੰਘ ਢੀਂਡਸਾ- ਸਿੱਖਿਆ ਵਿਭਾਗ ਪੰਜਾਬ ਵੱਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਹੁਣ ਛੇਵੀਂ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਦੇ ਸਿਲੇਬਸ ਵਿਚ ਵੀ ਕਟੌਤੀ ਕੀਤੀ ਗਈ ਹੈ ।ਇਨ੍ਹਾਂ ਕਲਾਸਾਂ ਦੇ ...
...146 days ago
ਡੱਬਵਾਲੀ, 20 ਨਵੰਬਰ (ਇਕਬਾਲ ਸਿੰਘ ਸ਼ਾਂਤ)-ਦੇਸ਼ ਦੇ ਕਿਸਾਨਾਂ ਦੇ 26 ਨਵੰਬਰ ਦੇ ਦਿੱਲੀ ਸੰਘਰਸ਼ ਦੇ ਕਦਮਤਾਲ ਦੀ ਹਰਿਆਣਾ ਜ਼ਮੀਨ ’ਤੇ ਪਹਿਲੀ ਪੌੜੀ ਬਣਨ ਵਾਲੇ ਡੱਬਵਾਲੀ ਹਲਕੇ ਦੀ ਕਿਰਸਾਨੀ ਮੇਜ਼ਬਾਨੀ ਅਤੇ ਸੰਘਰਸ਼ ਦੇ ...
ਜੈਤੋ, 20 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਇਥੋ ਨੇੜਲੇ ਪਿੰਡ ਗੋਬਿੰਦਗੜ੍ਹ (ਦਬੜੀਖਾਨਾ) ਵਿਖੇ ਭਰਾ ਤੇ ਮੌਸੇਰੀ ਭੈਣ ਵੱਲੋਂ ਭੁਲੇਖੇ ਨਾਲ ਜ਼ਹਿਰਲੀ ਦਵਾਈ ਪੀਣ ਨਾਲ ਮੌਤ ਹੋ ਜਾਣ ਦਾ ਪਤਾ ਲੱਗਿਆ ...
ਲੁਧਿਆਣਾ , 20 ਨਵੰਬਰ {ਸਲੇਮਪੁਰੀ} - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ...
ਅੰਮ੍ਰਿਤਸਰ , 20 ਨਵੰਬਰ (ਹਰਮਿੰਦਰ ਸਿੰਘ) -ਅੰਮ੍ਰਿਤਸਰ ਵਿਚ ਹੁਣ ਬੀਤੇ ਕੁਝ ਦਿਨਾਂ ਤੋਂ ਕੋਰੋਨਾ ਦੇ ਕੇਸਾਂ ਵਿਚ ਵਾਧਾ ਸ਼ੁਰੂ ਹੋ ਗਿਆ ਹੈ । ਬੀਤੇ 24 ਘੰਟਿਆ ਵਿਚ ਕੋਰੋਨਾ ਟੈਸਟਾਂ ਦੀਆਂ ਆਈਆਂ ਰਿਪੋਰਟਾਂ ਅਨੁਸਾਰ ਅੱਜ 69 ਹੋਰ ਪਾਜ਼ੀਟਿਵ ਕੇਸ ਸਾਹਮਣੇ ...
ਨਵਾਂ ਪਿੰਡ, 20 ਨਵੰਬਰ (ਜਸਪਾਲ ਸਿੰਘ) -ਬੀਤੀ ਰਾਤ 9 ਵਜੇ ਦੇ ਕਰੀਬ ਅੰਮ੍ਰਿਤਸਰ -ਮਹਿਤਾ ਸੜਕ ਹਾਦਸੇ ਵਿਚ ਸਬਜ਼ੀ ਮੰਡੀ ਵੱਲਾ ਵਿਖੇ ਮਟਰ ਵੇਚ ਕੇ ਆ ਰਹੇ ਫਤਿਹਪੁਰ ਰਾਜਪੂਤਾਂ ਵਾਸੀ ਪ੍ਰਮਿੰਦਰ ਸਿੰਘ (34) ਨੌਜਵਾਨ ਕਿਸਾਨ ਦੀ ਫੋਕਲ ...
ਸੰਦੌੜ, 20 ਨਵੰਬਰ (ਜਸਵੀਰ ਸਿੰਘ ਜੱਸੀ)- ਜ਼ਿਲ੍ਹਾ ਪੁਲਿਸ ਮੁਖੀ, ਐਸ. ਪੀ. ਮਲੇਰਕੋਟਲਾ, ਡੀ. ਐਸ. ਪੀ. ਮਲੇਰਕੋਟਲਾ ਦੀ ਨਿਗਰਾਨੀ ਹੇਠ ਸੰਦੌੜ ਪੁਲਿਸ ਪਾਰਟੀ ਅਤੇ ਥਾਣਾ ਮੁਖੀ ਕੁਲਵੰਤ ਸਿੰਘ ਨੇ ਪਰਮਿੰਦਰ ਸਿੰਘ...
ਨਾਭਾ, 20 ਨਵੰਬਰ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਨੇ ਅੱਜ ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ...
ਮਾਛੀਵਾੜਾ ਸਾਹਿਬ, 20 ਨਵੰਬਰ (ਮਨੋਜ ਕੁਮਾਰ)- ਕਾਫ਼ੀ ਵਿਰਾਮ ਤੋਂ ਬਾਅਦ ਇਕ ਵਾਰ ਫਿਰ ਕੋਰੋਨਾ ਦੀ ਦਸਤਕ ਨੇ ਮਾਛੀਵਾੜਾ ਵਾਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਸ਼ਹਿਰ ਦੇ ਨਜ਼ਦੀਕ ਕੁਹਾੜਾ ਰੋਡ 'ਤੇ ਪੈਂਦੇ ਪਿੰਡ ਦੇ ਇਕੋ...
ਪਟਿਆਲਾ, 20 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਰਕਾਰੀ, ਅਰਧ ਸਰਕਾਰੀ ਆਊਟਸੋਰਸਿੰਗ ਤੇ ਪਾਰਟ ਟਾਈਮ ਕਾਮਿਆਂ ਵਲੋਂ...
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)- ਥਾਣਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਪੈਂਦੇ ਪਿੰਡ ਜੰਡਾਲੀ ਨੇੜਿਓਂ ਲੰਘਦੀ ਭਾਖੜਾ ਨਹਿਰ 'ਚ ਅੱਜ ਇਕ ਨੌਜਵਾਨ ਨੇ ਛਾਲ ਮਾਰ ਦਿੱਤੀ ਅਤੇ ਉਸ ਨੂੰ ਬਚਾਉਣ ਵਾਸਤੇ...
ਐਸ. ਏ. ਐਸ. ਨਗਰ, 20 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 29 ਅਤੇ 30 ਅਕਤੂਬਰ ਨੂੰ ਕਰਵਾਈ ਗਈ ਪੰਜਾਬੀ ਵਾਧੂ ਵਿਸ਼ੇ ਦੀ ਸਪੈਸ਼ਲ ਪ੍ਰੀਖਿਆ ਦਾ ਨਤੀਜਾ...
ਭਗਤਾ ਭਾਈਕਾ (ਬਠਿੰਡਾ), 20 ਨਵੰਬਰ (ਸੁਖਪਾਲ ਸਿੰਘ ਸੋਨੀ)- ਪਿਛਲੇ ਸਮੇਂ ਦੌਰਾਨ ਵਾਪਰੀਆਂ ਸ੍ਰੀ ਗੁਰੂ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਚਰਚਾ 'ਚ ਆਏ ਡੇਰਾ ਪ੍ਰੇਮੀ ਨੌਜਵਾਨ ਦੇ ਪਿਤਾ ਨੂੰ ਅੱਜ ਸ਼ਾਮੀਂ...
ਮੋਗਾ, 20 ਨਵੰਬਰ (ਗੁਰਤੇਜ ਸਿੰਘ ਬੱਬੀ)- ਰੱਬ ਦਾ ਦੂਜਾ ਰੂਪ ਮੰਨੇ ਜਾਣ ਵਾਲੇ ਡਾਕਟਰ ਇਸ ਕੋਰੋਨਾ ਮਹਾਂਮਾਰੀ ਦੇ ਨਾਜ਼ੁਕ ਦੌਰ 'ਚ ਜੇਕਰ ਕੁਝ ਪੈਸਿਆਂ ਲਈ ਆਪਣਾ ਇਮਾਨ ਵੇਚ ਦੇਣ ਤਾਂ ਫਿਰ ਸਮੁੱਚੇ ਡਾਕਟਰਾਂ ਦੇ...
ਨੂਰਪੁਰ ਬੇਦੀ, 20 ਨਵੰਬਰ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ 35 ਪੀ. ਈ. ਐਸ. ਅਧਿਕਾਰੀਆਂ ਦੇ ਤਬਾਦਲਿਆਂ...
ਚੰਡੀਗੜ੍ਹ, 20 ਨਵੰਬਰ- ਪੰਜਾਬ ਦੇ ਜਲ ਸਰੋਤ ਵਿਭਾਗ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਲਈ 22 ਤੋਂ 29 ਨਵੰਬਰ ਤੱਕ ਨਹਿਰਾਂ 'ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ, ਜਿਵੇਂ ਕਿ...
ਕਟਾਰੀਆਂ, 20 ਨਵੰਬਰ (ਨਵਜੋਤ ਸਿੰਘ ਜੱਖੂ)- ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਰਾਜ ਵੇਲੇ ਵਿਕਾਸ ਪੱਖੋਂ ਲੀਹੋਂ ਲੱਥੇ ਪੰਜਾਬ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਰਗਰ...
ਤਿੱਬੜ, 20 ਨਵੰਬਰ (ਭੁਪਿੰਦਰ ਸਿੰਘ ਬੋਪਾਰਾਏ)- ਇੱਥੋਂ ਤਿੰਨ ਕਿਲੋਮੀਟਰ ਦੂਰ ਪੈਂਦੇ ਪਿੰਡ ਮਾਨ ਨਿਵਾਸੀ ਬੀ. ਐਸ. ਐਫ. ਦੇ ਜਵਾਨ ਦਾ ਉਸ ਦੇ ਨਜ਼ਦੀਕੀ ਰਿਸ਼ਤੇਦਾਰਾਂ ਵਲੋਂ ਹੀ ਦੇਰ ਰਾਤ ਕਿਰਚਾਂ ਮਾਰ ਕੇ ਕਤਲ ਕਰ...
...146 days ago
ਨਵੀਂ ਦਿੱਲੀ, 20 ਨਵੰਬਰ- ਜੰਮੂ-ਕਸ਼ਮੀਰ ਦੇ ਨਗਰੋਟਾ 'ਚ ਮਾਰੇ ਗਏ ਚਾਰ ਅੱਤਵਾਦੀ 26/11 ਹਮਲੇ ਦੀ ਬਰਸੀ ਮੌਕੇ ਕਿਸੇ ਵੱਡੇ ਹਮਲੇ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਫ਼ਿਰਾਕ 'ਚ ਸਨ। ਇਸੇ ਮਾਮਲੇ 'ਤੇ ਪ੍ਰਧਾਨ ਮੰਤਰੀ ਮੋਦੀ...
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਕਿਸਾਨੀ ਵਿਰੋਧੀ ਕਾਨੂੰਨਾਂ ਵਿਰੁੱਧ ਟੋਲ ਪਲਾਜ਼ਾ ਮਾਹਮੂ ਜੋਈਆ ਵਿਖੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਬਲਦੇਵ ਰਾਜ ਪਿੰਡ ਮਾਹਮੂ ਜਾਈਏ ਦੀ ਬੀਤੇ ਦਿਨੀਂ...
ਜਲੰਧਰ, 20 ਨਵੰਬਰ (ਸ਼ਿਵ)- ਸੀ. ਐਲ. ਯੂ. ਦੀ ਫਾਈਲ ਕਲੀਅਰ ਨਾ ਕੀਤੇ ਜਾਣ ਤੋਂ ਨਾਰਾਜ਼ ਮੱਧਮ ਉਦਯੋਗ ਤੇ ਵਿਕਾਸ ਬੋਰਡ ਦੇ ਡਾਇਰੈਕਟਰ ਅਤੇ ਕਾਂਗਰਸੀ ਆਗੂ ਮਲਵਿੰਦਰ ਸਿੰਘ ਲੱਕੀ...
ਅੰਮ੍ਰਿਤਸਰ, 20 ਨਵੰਬਰ (ਗਗਨਦੀਪ ਸ਼ਰਮਾ)- ਫ਼ਾਜ਼ਿਲਕਾ ਦੀ ਲੜਕੀ ਨਾਲ ਸਮੂਹਿਕ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਐਸ. ਡੀ. ਸੀ. ਪੀ. ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੀੜਤ...
ਬਟਾਲਾ, 20 ਨਵੰਬਰ (ਕਾਹਲੋਂ) - ਬਟਾਲਾ ਜਲੰਧਰ ਰੋਡ ਸਥਿਤ ਨੇੜੇ ਰੰਗੜ ਨੰਗਲ ਕੋਲ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨਜੀਤ ਸਿੰਘ ਪੁੱਤਰ...
ਜਲੰਧਰ, 20 ਨਵੰਬਰ - ਜਲੰਧਰ ਦੇ ਪ੍ਰਤਾਪ ਬਾਗ ਇਲਾਕੇ ਵਿਚ ਬੀਤੇ ਕੱਲ੍ਹ ਹੋਏ ਕਤਲ ਦੇ ਮਾਮਲੇ ਵਿਚ ਪੀੜਤ ਪਰਿਵਾਰ ਵਲੋਂ ਪੁਲਿਸ 'ਤੇ ਢਿੱਲੀ ਕਾਰਵਾਈ ਦੇ ਦੋਸ਼ ਲਗਾਏ ਹਨ। ਜਿਸ ਦੇ ਚੱਲਦਿਆਂ ਮ੍ਰਿਤਕ ਦੇ ਰਿਸ਼ਤੇਦਾਰਾਂ ਵਲੋਂ ਫਗਵਾੜਾ ਗੇਟ ਵਿਖੇ ਲਾਸ਼ ਨੂੰ ਰੱਖ ਕੇ...
ਨਵੀਂ ਦਿੱਲੀ, 20 ਨਵੰਬਰ- ਬੀਤੇ ਦਿਨ ਜੰਮੂ-ਕਸ਼ਮੀਰ ਦੇ ਨਗਰੋਟਾ 'ਚ ਹੋਈ ਮੁਠਭੇੜ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੀਖਿਆ ਬੈਠਕ ਕੀਤੀ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੌਜੂਦਾ ਕਿਸਾਨ ਅੰਦੋਲਨ ਦੇ ਸਬੰਧ 'ਚ ਵਿਚਾਰ-ਵਟਾਂਦਰਾ ਕਰਨ ਲਈ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ...
ਮੁੰਬਈ, 20 ਨਵੰਬਰ- ਮੁੰਬਈ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਬੀ. ਐਮ. ਸੀ. ਨੇ ਆਪਣੇ ਅਧਿਕਾਰ ਖੇਤਰ 'ਚ ਆਉਣ ਵਾਲੇ ਸਾਰੇ ਸਕੂਲਾਂ ਨੂੰ 31 ਦਸੰਬਰ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ...
ਸਰਾਏ ਅਮਾਨਤ ਖਾਂ, 20 ਨਵੰਬਰ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਗੰਡੀਵਿੰਡ 'ਚ ਵਿਆਹ ਸਮਾਗਮ ਦੌਰਾਨ ਗੋਲੀ ਚੱਲਣ ਕਾਰਨ ਇਕ ਬੱਚਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਜਾਣਕਾਰੀ...
ਬੈਂਗਲੁਰੂ, 20 ਨਵੰਬਰ- ਭਾਰਤੀ ਹਵਾਈ ਦੇ ਮੁਖੀ ਮਾਰਸ਼ਲ ਰਾਕੇਸ਼ ਕੁਮਾਰ ਸਿੰਘ ਭਦੌਰੀਆ ਨੇ ਅੱਜ ਸਵਦੇਸ਼ੀ ਹਲਕੇ ਲੜਾਕੂ ਹੈਲੀਕਾਪਟਰ (ਐਲ. ਸੀ. ਐਚ.) 'ਚ ਉਡਾਣ ਭਰੀ...
ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ)- ਅੱਜ ਇੱਥੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਯੂਥ ਅਕਾਲੀ ਦਲ ਦੇ ਨੇਤਾਵਾਂ ਨੂੰ ਪੁਲਿਸ ਨੇ ਹਿਰਾਸਤ 'ਚ...
ਆਦਮਪੁਰ, 20 ਨਵੰਬਰ (ਰਮਨ ਦਵੇਸਰ)- ਕੋਰੋਨਾ ਮਹਾਂਮਾਰੀ ਕਾਰਨ ਆਦਮਪੁਰ ਸਿਵਲ ਹਵਾਈ ਅੱਡੇ 'ਤੇ ਪਿਛਲੇ 8 ਮਹੀਨਿਆਂ ਤੋਂ ਬੰਦ ਹਵਾਈ ਸੇਵਾ ਅੱਜ ਮੁੜ ਸ਼ੁਰੂ ਗਈ। ਅੱਜ ਹਵਾਈ ਅੱਡੇ ਤੋਂ ਦਿੱਲੀ...
ਚੰਡੀਗੜ੍ਹ, 20 ਨਵੰਬਰ- ਹਰਿਆਣਾ 'ਚ ਅੱਜ ਕੋਰੋਨਾ ਵੈਕਸੀਨ ਦੇ ਤੀਜੇ ਪੜਾਅ ਦਾ ਪ੍ਰੀਖਣ ਸ਼ੁਰੂ ਹੋ ਗਿਆ। ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੂੰ ਅੰਬਾਲਾ ਦੇ ਨਾਗਰਿਕ ਹਸਪਤਾਲ 'ਚ ਅੱਜ ਸਵੇਰੇ ਕਰੀਬ...
ਨਵੀਂ ਦਿੱਲੀ, 20 ਨਵੰਬਰ- ਖਪਤਕਾਰਾਂ ਦਾ ਪੈਸਾ ਵਾਪਸ ਕਰਨ ਦੇ ਮਾਮਲੇ 'ਚ ਸਕਿਓਰਟੀ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ (ਸੇਬੀ) ਨੇ ਸਹਾਰਾ ਗਰੁੱਪ ਦੇ ਮੁਖੀ ਸੁਬਰਤ ਰਾਏ ਵਿਰੁੱਧ ਸੁਪਰੀਮ ਕੋਰਟ...
ਲੁਧਿਆਣਾ, 20 ਨਵੰਬਰ (ਪੁਨੀਤ ਬਾਵਾ)- ਆਮ ਆਦਮੀ ਪਾਰਟੀ ਵਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਜਬਰ ਜਨਾਹ ਮਾਮਲੇ 'ਚ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਪੁਲਿਸ ਨੂੰ ਮੰਗ ਪੱਤਰ ਸੌਂਪਿਆ ਗਿਆ...
ਨਵੀਂ ਦਿੱਲੀ, 20 ਨਵੰਬਰ- ਦਿੱਲੀ 'ਚ ਇਸ ਵਾਰ ਠੰਢ ਨੇ ਪਿਛਲੇ 14 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸਵੇਰੇ ਦਿੱਲੀ 'ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 5 ਡਿਗਰੀ ਘੱਟ ਭਾਵ ਕਿ...
...146 days ago
ਨਵੀਂ ਦਿੱਲੀ, 20 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਤੇ ਭੂਟਾਨ ਦੇ ਪ੍ਰਧਾਨ ਮੰਤਰੀ ਲੋਟੇ ਸ਼ੇਰਿੰਗ ਨੇ ਅੱਜ ਵਰਚੂਅਲੀ ਭੂਟਾਨ 'ਚ ਰੁਪੇ ਕਾਰਡ...
...146 days ago
ਲਖਨਊ, 20 ਨਵੰਬਰ- ਉੱਤਰ ਪ੍ਰਦੇਸ਼ 'ਚ ਜਲਦੀ ਹੀ 'ਲਵ ਜਿਹਾਦ' ਵਿਰੁੱਧ ਇਕ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ। ਸੂਬੇ ਦੇ ਗ੍ਰਹਿ ਵਿਭਾਗ ਮੁਤਾਬਕ ਉਸ ਵਲੋਂ ਕਾਨੂੰਨ ਵਿਭਾਗ ਨੂੰ ਇਸ ਸਬੰਧੀ ਇਕ ਪ੍ਰਸਤਾਵ...
...146 days ago
ਬਠਿੰਡਾ, 20 ਨਵੰਬਰ (ਨਾਇਬ ਸਿੱਧੂ)- ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਪਿੰਡ ਜੇਠੂਕੇ ਕੋਲ ਕਾਰ ਅਤੇ ਟਰਾਲੇ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ...
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਛਠ ਪੂਜਾ 'ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਆਪਣੇ ਸੰਦੇਸ਼ 'ਚ ਰਾਸ਼ਟਰਪਤੀ ਨੇ ਕਿਹਾ, ''ਆਸਥਾ ਦੇ ਪਵਿੱਤਰ ਤਿਉਹਾਰ ਛਠ ਪੂਜਾ 'ਤੇ...
ਲਖਨਊ, 20 ਨਵੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਪ੍ਰਤਾਪਗੜ੍ਹ 'ਚ ਵਾਪਰੇ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਹੈ। ਦੱਸਣਯੋਗ...
ਨਵੀਂ ਦਿੱਲੀ, 20 ਨਵੰਬਰ- ਭਾਰਤ 'ਚ ਕੋਰੋਨਾ ਦੇ ਮਾਮਲੇ 90 ਲੱਖ ਤੋਂ ਪਾਰ ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 45,882 ਮਾਮਲੇ ਸਾਹਮਣੇ ਆਏ ਹਨ...
ਗੜ੍ਹਸ਼ੰਕਰ, 20 ਨਵੰਬਰ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਤੜਕਸਾਰ 4 ਕੁ ਵਜੇ ਚੰਡੀਗੜ੍ਹ ਰੋਡ 'ਤੇ ਦਿੱਲੀ ਤੋਂ ਜੰਮੂ ਨੂੰ ਜਾ ਰਹੀ ਰਾਮ ਦਿਆਲ ਕੰਪਨੀ ਦੀ ਟੂਰਿਸਟ ਬੱਸ ਸ਼ਹਿਰ ਵਿਚ ਦਾਖਲ ਹੁੰਦਿਆਂ ਹੀ ਡਿਵਾਈਡਰ 'ਤੇ ਜਾ ਚੜ੍ਹੀ। ਇਸ ਹਾਦਸੇ ਵਿਚ ਉੱਤਰ ਪ੍ਰਦੇਸ਼ ਨੰਬਰੀ ਬੱਸ 'ਚ ਸਵਾਰ ਸਵਾਰੀਆਂ ਦਾ ਵਾਲ-ਵਾਲ...
ਨਵੀਂ ਦਿੱਲੀ, 20 ਨਵੰਬਰ - ਹੈਦਰਾਬਾਦ ਤੋਂ ਸੰਸਦ ਮੈਂਬਰ ਤੇ ਏ.ਆਈ.ਐਮ.ਆਈ.ਐਮ. ਚੀਫ਼ ਅਸਦੁਦੀਨ ਓਵੈਸੀ ਨੇ ਕਿਹਾ ਕਿ ਜੇਕਰ ਦੇਸ਼ ਵਿਚ ਨੈਸ਼ਨਲ ਪਾਪੁਲੇਸ਼ਨ ਰਜਿਸਟਰ (ਐਨ.ਪੀ.ਆਰ) ਬਣਾਉਣ 'ਤੇ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਤਾਂ...
ਅਹਿਮਦਾਬਾਦ, 20 ਨਵੰਬਰ - ਗੁਜਰਾਤ ਦੇ ਸ਼ਹਿਰ ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਦੇ ਮਕਸਦ ਨਾਲ ਅੱਜ ਸ਼ੁੱਕਰਵਾਰ ਦੀ ਰਾਤ ਤੋਂ ਨਿਗਮ ਸੀਮਾ ਤਹਿਤ 57 ਘੰਟੇ ਦਾ ਹਫ਼ਤਾਵਾਰੀ ਕਰਫਿਊ ਲਗਾਉਣ ਦਾ ਨਿਰਨਾ ਲਿਆ ਗਿਆ ਹੈ। ਇਸ ਲਈ ਸਿਰਫ਼ ਕੁੱਝ ਜ਼ਰੂਰੀ ਵਸਤੂਆਂ ਨਾਲ ਸਬੰਧਿਤ...
ਪ੍ਤਾਪਗੜ੍ਹ, 20 ਨਵੰਬਰ - ਉਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਨੇੜੇ ਵਾਪਰੇ ਭਿਆਨਕ ਹਾਦਸੇ ਵਿਚ 14 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸਾ ਮਾਨਿਕਪੁਰ ਥਾਣਾ ਦੇ ਦੇਸ਼ਰਾਜ ਇਨਾਰਾ 'ਚ ਦੇਰ ਰਾਤ ਬਾਰਾਤ ਤੋਂ ਪਰਤ ਰਹੀ ਬੇਲੋਰੋ ਕਾਰ ਬੇਕਾਬੂ ਹੋ ਗਏ ਸੜਕ ਦੇ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX