...104 days ago
ਅਜਨਾਲਾ ,25 ਨਵੰਬਰ { ਗੁਰਪ੍ਰੀਤ ਸਿੰਘ ਢਿੱਲੋਂ}- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਚੱਲੋ ਅੰਦੋਲਨ ਤਹਿਤ ਸੰਘਰਸ਼ ਕਰਨ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਰਾਤ ਸਮੇਂ ਸੜਕਾਂ ਤੇ ਮਿੱਟੀ ...
ਨਵੀਂ ਦਿੱਲੀ, 25 ਨਵੰਬਰ - ਹੈਂਡ ਆਫ਼ ਗੌਡ ਵਜੋਂ ਜਾਣੇ ਜਾਂਦੇ ਅਤੇ ਅਰਜਨਟੀਨਾ ਲਈ ਵਿਸ਼ਵ ਕੱਪ ਜਿੱਤਣ ਵਾਲੇ ਪ੍ਰਸਿੱਧ ਫੁੱਟਬਾਲਰ ਡਿਏਗੋ ਮਾਰਾਡੋਨਾ ਦਾ ਦਿਹਾਂਤ ਹੋ ਗਿਆ । ਉਹ 60 ਸਾਲਾ ਦੇ ਸੀ ਅਤੇ ਉਸ ਦੀ ਮੌਤ ਦੀ ...
ਡਮਟਾਲ /ਪਠਾਨਕੋਟ -25 ਨਵਬੰਰ {ਰਾਕੇਸ਼ ਕੁਮਾਰ/ਅਸੀਂਸ}-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ‘ਤੇ ਪਿੰਡ ਨੰਗਲ ਭੁਰ ਦੇ ਕੋਲ ਇਕ ਟਰੈਕਟਰ ਅਤੇ ਬੱਸ ਦੀ ਜ਼ੋਰਦਾਰ ਟੱਕਰ ਵਿਚ ਟਰੈਕਟਰ ਸਵਾਰ ਲੈਂਬਰ ਦੇ ਇਕ ਵਿਅਕਤੀ ...
ਨਵੀਂ ਦਿੱਲੀ, 25 ਨਵੰਬਰ - ਭਾਰਤ ਨੇ ਅੱਜ ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ ਖੇਤਰ ਤੋਂ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਪ੍ਰੀਖਣ ਕੀਤਾ । ਇਹ ਟੈਸਟ ਭਾਰਤੀ ਹਵਾਈ ਸੈਨਾ ਦੁਆਰਾ ਲਾਂਚ ਕੀਤੇ ਜਾ ਰਹੇ ਉਦਘਾਟਨ ...
ਛੇਹਰਟਾ ,25 ਨਵੰਬਰ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਕਰਤਾਰ ਨਗਰ ਦੇ ਬਾਹਰਵਾਰ ਡਾਕਖਾਨੇ ਦੇ ਦੇ ਸਾਹਮਣੇ ਪਾਲਕ ਦੇ ਨਜਾਇਜ਼ ਤੌਰ ਤੇ ਲੱਗੀਆਂ ਚਿਕਨ ...
ਮੁੰਬਈ, 25 ਨਵੰਬਰ - ਕੱਲ੍ਹ ਮੁੰਬਈ ਹਵਾਈ ਅੱਡੇ ਤੋਂ ਗਿੰਨੀ ਦੇ ਇੱਕ ਨਾਗਰਿਕ ਨੂੰ ਉਸ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਦੀ ਕੀਮਤ ਕੋਕੀਨ ਨਾਲ ਗ੍ਰਿਫਤਾਰ ਕੀਤਾ ਗਿਆ। ਉਸ ਨੂੰ ਅਦਾਲਤ ਨੇ 8 ਦਸੰਬਰ ਤੱਕ ਨਿਆਂਇਕ ਹਿਰਾਸਤ ਵਿਚ ...
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਦਿੱਲੀ ਪਹੁੰਚਣ ਦੇ ਕੀਤੇ ਗਏ ਐਲਾਨ ਮੁਤਾਬਿਕ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਪੂਰੇ ਲਾਮ ਲਕਸ਼ਰ ਨਾਲ ਆਪਣੇ ਟਰੈਕਟਰ ...
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਾਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 10 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜਦ ਕਿ 1 ਕੋਰੋਨਾ ...
ਗੁਰਦਾਸਪੁਰ, 25 ਨਵੰਬਰ (ਸੁਖਵੀਰ ਸਿੰਘ ਸੈਣੀ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿਚ ਵਾਰਡ ਅਟੈਂਡੈਂਟ ਦੀਆਂ 800 ਅਸਾਮੀਆਂ ਲਈ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵੱਲੋਂ 28 ਨਵੰਬਰ ਨੂੰ ...
ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ 55 ਦਿਨਾਂ ਤੋਂ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਸ਼ਾਮਲ ਹੋਣ ਆਏ ਕਿਸਾਨ ਆਗੂ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਪਤਾ ਲੱਗਿਆ ਹੈ। ਇਸ ਘਟਨਾ ...
ਬੰਗਾ 25 ਨਵੰਬਰ( ਜਸਬੀਰ ਸਿੰਘ ਨੂਰਪਰ) -ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਪੰਜਾਬ ਨੂੰ ਖ਼ੁਦਮੁਖਤਿਆਰੀ ਦੀ ਇਸ ਸਮੇਂ ਵੱਡੀ ਲੋੜ ਹੈ । ਇਹ ਪ੍ਰਗਟਾਵਾ ਢਾਹਾਂ ਵਿਖੇ ਚਾਰ ਜ਼ਿਲ੍ਹਿਆਂ ਦੇ ਕਿਸਾਨਾਂ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ...
ਪਠਾਨਕੋਟ ,25 ਨਵੰਬਰ (ਸੰਧੂ ,ਅਸ਼ੀਸ਼ ਸ਼ਰਮਾ) ਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਕ ਅੱਜ 21 ਨਵੇਂ ਕੇਸ ਕੋਰੋਨਾ ਦੇ ਸਾਹਮਣੇ ਆਏ ਹਨ ਜਦੋਂ ਕਿ 3 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ...
ਹੁਸ਼ਿਆਰਪੁਰ, 25 ਨੰਵਬਰ (ਬਲਜਿੰਦਰਪਾਲ ਸਿੰਘ)- ਜ਼ਿਲੇ ’ਚ 26 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 6847 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 247 ਹੋ ਗਈ ...
ਰਾਜਾਸਾਂਸੀ ,25 ਨਵੰਬਰ ( ਹੇਰ ) - ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ਚੋਂ ਕੱਢਣ ਲਈ ਆਪਣੇ ਘਰ,ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ 'ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਵੇਲੇ ਸੇਵਾ ਰੂਪੀ ਮਦਦ ਕਰਨ ਲਈ ਤੱਤਪਰ ਰਹਿਣ ...
...104 days ago
ਨਵੀਂ ਦਿੱਲੀ, 25 ਨਵੰਬਰ { ਅਜੀਤ ਬਿਉਰੋ } - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਤੇ ਚਿੱਤਰ ਪ੍ਰਦਰਸ਼ਨੀ ਸ਼ੁਰੂ ਕੀਤੀ ਗਈ ...
ਲੁਧਿਆਣਾ, 24 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ...
ਅੰਮ੍ਰਿਤਸਰ, 25 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 62 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ...
ਬਾਘਾਪੁਰਾਣਾ, 25 ਨਵੰਬਰ (ਬਲਰਾਜ ਸਿੰਗਲਾ)- ਖੇਤੀ ਕਾਨੂੰਨਾਂ ਵਿਰੁੱਧ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ (ਕਾਦੀਆ) ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਅਤੇ ਬਲਾਕ ਪ੍ਰਧਾਨ...
ਜ਼ੀਰਕਪੁਰ, 25 ਨਵੰਬਰ (ਹੈਪੀ ਪੰਡਵਾਲਾ)- ਕਰੀਬ 2 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ 'ਦਿੱਲੀ ਚਲੋ' ਸੱਦੇ ਨੂੰ ਸਫਲ ਬਣਾਉਣ ਲਈ ਸਭ ਤਿਆਰੀਆਂ ਮੁਕੰਮਲ ਕਰ...
ਢਿਲਵਾਂ, 25 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਜਾਣ ਲਈ ਅੱਜ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਪੂਰਥਲਾ ਤੋਂ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੱਲ ਦੀ ਅਗਵਾਈ...
...104 days ago
ਨਾਭਾ, 25 ਨਵੰਬਰ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ 24 ਨਵੰਬਰ ਤੋਂ ਹੀ ਦਿੱਲੀ...
...about 1 hour ago
ਤਪਾ ਮੰਡੀ, 25 ਨਵੰਬਰ (ਵਿਜੇ ਸ਼ਰਮਾ)- ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਹੇਠ...
ਨਾਭਾ, 25 ਨਵੰਬਰ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ ਵਲੋਂ ਸਮੂਹ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਨਾਭਾ ਵਿਖੇ ਮਨੋਹਰ ਲਾਲ ਖੱਟਰ ਦਾ ਪੁਤਲਾ...
...about 1 hour ago
ਨਵੀਂ ਦਿੱਲੀ, 25 ਨਵੰਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਕੋਰੋਨਾ ਮਹਾਂਮਾਰੀ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਹ ਨਵੇਂ ਦਿਸ਼ਾ-ਨਿਰਦੇਸ਼ 1 ਦਸੰਬਰ ਤੋਂ ਲਾਗੂ ਹੋਣਗੇ ਅਤੇ 31 ਦਸੰਬਰ ਤੱਕ ਜਾਰੀ...
ਲੁਧਿਆਣਾ, 25 ਨਵੰਬਰ (ਰੁਪੇਸ਼ ਕੁਮਾਰ)- ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲੰਮੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ 26 ਨਵੰਬਰ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ...
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਕਮੇਟੀ ਵਲੋਂ 325 ਸਿੱਖ ਸ਼ਰਧਾਲੂਆਂ ਦਾ ਜਥਾ...
...about 1 hour ago
ਚੰਡੀਗੜ੍ਹ, 25 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ...
ਸਰਦੂਲਗੜ੍ਹ, 25 ਨਵੰਬਰ (ਪਰਕਾਸ਼ ਸਿੰਘ ਜ਼ੈਲਦਾਰ)- ਪੰਜਾਬ ਦੇ ਕਿਸਾਨਾਂ ਵਲੋਂ 26 ਨਵੰਬਰ ਨੂੰ ਦਿੱਲੀ ਜਾਣ ਦੇ ਪ੍ਰੋਗਰਾਮ ਨੂੰ ਅਸਫਲ ਬਣਾਉਣ ਲਈ ਹਰਿਆਣਾ ਪੁਲਿਸ ਨੇ ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ ਦੇ...
ਚੰਡੀਗੜ੍ਹ, 25 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਕਰੀਬ ਇਕ ਘੰਟੇ ਤੱਕ ਬੈਠਕ ਕੀਤੀ। ਕੈਪਟਨ ਦੇ ਮੀਡੀਆ...
...13 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ...
...19 minutes ago
ਘੁਮਾਣ, 25 ਨਵੰਬਰ (ਬਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਘੁਮਾਣ...
...23 minutes ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਨੂੰ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ...
...30 minutes ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸੰਗੂਧੌਣ ਬਠਿੰਡਾ ਰੋਡ ਵਿਖੇ...
ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)- 26 ਨਵੰਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ...
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਾਂਗਰਸ ਦੇ ਦਿੱਗਜ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਜਲੰਧਰ ਦੇ ਕਸਬਾ 'ਚ ਆਦਮਪੁਰ ਟਰੱਕ ਯੂਨੀਅਨ ਦੇ ਸਾਹਮਣੇ ਚੱਠਾ ਕੰਪਲੈਕਸ 'ਚ ਇਕ ਸਲੂਨ 'ਚ ਅੱਜ ਦੋ ਨਕਾਬਪੋਸ਼ ਬੰਦਿਆਂ ਵਲੋਂ ਹਮਲਾ ਕਰ ਦਿੱਤਾ...
...about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ...
...about 1 hour ago
ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ...
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਜੀ. ਡੀ. 'ਤੇ ਰੋਡ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਟਿੰਗ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
...about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ਗਿਆ...
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਰਮਾਤਾ ਅਤੇ ਨਿਰਦੇਸ਼ਕ ਕੇ. ਸੀ. ਬੋਕਾਡੀਆ ਵਲੋਂ ਬਣਾਈ ਜਾ ਰਹੀ ਫ਼ਿਲਮ 'ਭੂਤ ਅੰਕਲ ਤੁਸੀਂ ਗਰੇਟ ਹੋ' ਦੀ ਸ਼ੂਟਿੰਗ ਹੋ...
ਚੰਡੀਗੜ੍ਹ, 25 ਨਵੰਬਰ- ਸੂਬੇ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ...
...104 days ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ...
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ...
ਕਲਾਨੌਰ, 25 ਨਵੰਬਰ (ਪੁਰੇਵਾਲ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਸੂਬੇ 'ਚ ਕਿਸਾਨ ਜਥੇਬੰਦੀਆਂ ਵਲੋਂ ਐਲਾਨੇ ਗਏ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਕਲਾਨੌਰ...
...104 days ago
ਨਵੀਂ ਦਿੱਲੀ, 25 ਨਵੰਬਰ- ਭਾਰਤ 'ਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 44,376 ਨਵੇਂ...
ਅੰਮ੍ਰਿਤਸਰ, 25 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਹਨ, ਜਿੱਥੇ ਕਿ...
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ 'ਤੇ ਬੈਰੀਕੇਟਿੰਗ ਕਰਕੇ ਅਤੇ ਪੱਥਰ ਰੱਖ ਕੇ ਮੁੱਖ ਸੜਕ ਬੰਦ ਕਰਨ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀ ਹਰਿਆਣਾ ਸਰਕਾਰ ਦੇ...
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਲੇ ਦਿੱਤੇ ਗਏ ਹਨ। ਇਸੇ ਦੇ ਤਹਿਤ ਅੱਜ ਅਟਾਰੀ ਬਲਾਕ...
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਤੈਅ ਕੀਤੇ ਗਏ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਜਮਹੂਰੀ...
ਪਟਨਾ, 25 ਨਵੰਬਰ- ਬਿਹਾਰ ਵਿਧਾਨ ਸਭਾ ਦੇ ਸਪੀਕਰ ਦੀ ਚੋਣ 'ਚ ਐਨ. ਡੀ. ਏ. ਦੀ ਜਿੱਤ ਹੋਈ ਹੈ। ਅੱਜ ਵਿਧਾਨ ਸਭਾ 'ਚ ਹੰਗਾਮੇ ਦੌਰਾਨ ਸਪੀਕਰ ਦੇ ਅਹੁਦੇ ਦੀ ਚੋਣ ਹੋਈ ਅਤੇ ਐਨ. ਡੀ. ਏ. ਦੇ ਉਮੀਦਵਾਰ...
...104 days ago
ਬਠਿੰਡਾ, 25 ਨਵੰਬਰ (ਨਾਇਬ ਸਿੱਧੂ)- ਹਰਿਆਣਾ ਦੀ ਪੁਲਿਸ ਨੇ ਪੰਜਾਬ ਹਰਿਆਣਾ ਸਰਹੱਦ 'ਤੇ ਡੱਬਵਾਲੀ ਵਿਖੇ ਬੈਰੀਕੇਟਿੰਗ ਕਰਕੇ ਨਾਕਾਬੰਦੀ ਕੀਤੀ ਹੈ ਅਤੇ ਪੁਲਿਸ ਵਲੋਂ ਪੰਜਾਬ ਤੋਂ ਦਿੱਲੀ ਕਰਨ ਵਾਲੇ...
ਗੁਹਾਟੀ, 25 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਆਸਾਮ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਤਰੁਣ ਗੋਗੋਈ ਨੂੰ ਗੁਹਾਟੀ ਵਿਖੇ ਸ਼ਰਧਾਂਜਲੀ ਭੇਂਟ ਕੀਤੀ। ਦੱਸਣਯੋਗ ਹੈ ਕਿ...
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੇ ਦਿੱਤੇ ਸੱਦੇ ਤਹਿਤ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਨਜ਼ਰ ਆ ਰਹੇ...
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਆਦਮਪੁਰ ਸਿਵਲ ਹਵਾਈ ਅੱਡੇ 'ਤੇ ਅੱਜ ਪਹਿਲੀ ਵਾਰ ਸ਼ੁਰੂ ਹੋਈ ਮੁੰਬਈ ਤੋਂ ਸਪਾਈਸਜੈੱਟ ਦੀ ਉਡਾਣ ਸਵੇਰੇ 8.39 ਵਜੇ ਆਦਮਪੁਰ ਪਹੁੰਚੀ। ਇਸ ਉਡਾਣ ਨੇ...
...104 days ago
ਨਵੀਂ ਦਿੱਲੀ, 25 ਨਵੰਬਰ- ਸੁਪਰੀਮ ਕੋਰਟ ਨੇ ਬਠਿੰਡਾ ਵਿਖੇ ਸਾਲ 2015 'ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਟਰਾਇਲ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਨਵੀਂ ਦਿੱਲੀ, 25 ਨਵੰਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸੀਨੀਅਰ ਕਾਂਗਰਸੀ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਇਹ ਕਾਂਗਰਸ ਲਈ ਕਦੇ ਨਾ ਪੂਰਾ ਹੋਣ ਵਾਲਾ...
ਬਰਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਵਲੋਂ ਅੱਜ ਰੇਲਵੇ ਪਟੜੀਆਂ ਉੱਪਰ ਬੈਠ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਹਾ...
ਸੂਲਰ ਘਰਾਟ, 25 ਨਵੰਬਰ (ਜਸਵੀਰ ਸਿੰਘ ਔਜਲਾ)- ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਨੇੜਲੇ ਪਿੰਡਾਂ 'ਚੋਂ ਦਿੱਲੀ ਧਰਨੇ ਲਈ ਕਿਸਾਨ ਯੂਨੀਅਨ ਏਕਤਾ ਦੇ ਆਗੂਆਂ ਵਲੋਂ ਰਾਸ਼ਨ ਵਾਲੀਆਂ...
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਦੇ ਸੀਨੀਅਰ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਟੇਲ ਕੋਰੋਨਾ ਤੋਂ ਪੀੜਤ ਸਨ ਅਤੇ ਗੁਰੂਗ੍ਰਾਮ ਦੇ ਇਕ ਹਸਪਤਾਲ...
ਨਵੀਂ ਦਿੱਲੀ, 25 ਨਵੰਬਰ- ਅੱਜ ਕੇਂਦਰੀ ਕੈਬਨਿਟ ਬੈਠਕ ਹੋਵੇਗੀ। ਇਹ ਬੈਠਕ ਅੱਜ ਸਵੇਰੇ 10.30 ਵਜੇ ਵੀਡੀਓ ਕਾਨਫ਼ਰੰਸਿੰਗ...
ਚੇਨਈ, 25 ਨਵੰਬਰ - ਤਾਮਿਲਨਾਡੂ ਵਿਚ ਚੱਕਰਵਾਤ ਤੂਫ਼ਾਨ ਨਿਵਾਰ ਦੇ ਪ੍ਰਭਾਵ ਨਾਲ ਚੇਨਈ 'ਚ ਮੀਂਹ ਤੇ ਤੇਜ਼ ਹਵਾ ਚੱਲ ਰਹੀ ਹੈ। ਤੇਜ਼ ਹਵਾ ਦੇ ਕਾਰਨ ਸੜਕਾਂ 'ਤੇ ਦਰਖਤ ਟੁੱਟ ਕੇ ਡਿਗ ਗਏ ਹਨ। ਨਿਵਾਰ ਸਾਈਕਲੋਨ ਦਾ ਅੱਜ...
...1 minute ago
ਨਵੀਂ ਦਿੱਲੀ, 25 ਨਵੰਬਰ - ਕਾਂਗਰਸ ਨੇਤਾ ਅਹਿਮਦ ਪਟੇਲ ਦਾ ਬੁੱਧਵਾਰ ਤੜਕੇ 3.30 ਵਜੇ ਦੇ ਕਰੀਬ ਦਿਹਾਂਤ ਹੋ ਗਿਆ। ਉਹ 71 ਸਾਲ ਦੇ ਸਨ। ਕਾਂਗਰਸ ਦੇ ਚਾਣਕਿਆ ਕਹੇ ਜਾਣ ਵਾਲੇ ਅਹਿਮਦ ਪਟੇਲ ਦੇ ਦਿਹਾਂਤ 'ਤੇ ਕਾਂਗਰਸ ਪਾਰਟੀ ਵਿਚ ਸੋਗ ਦੀ ਲਹਿਰ ਹੈ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ...
ਨਵੀਂ ਦਿੱਲੀ, 25 ਨਵੰਬਰ - ਕਾਂਗਰਸ ਨੇਤਾ ਅਹਿਮਦ ਪਟੇਲ ਦਾ ਬੁੱਧਵਾਰ ਤੜਕੇ 3.30 ਵਜੇ ਦੇ ਕਰੀਬ ਦਿਹਾਂਤ ਹੋ ਗਿਆ। ਉਹ 71 ਸਾਲ ਦੇ ਸਨ। ਤਬੀਅਤ ਵਿਗੜਨ ਦੇ ਚੱਲਦਿਆਂ ਪਿਛਲੇ ਦਿਨੀਂ ਉਨ੍ਹਾਂ ਨੂੰ ਗੁਰੂਗ੍ਰਾਮ ਸਥਿਤ ਮੇਦਾਂਤਾ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਪਟੇਲ ਅਕਤੂਬਰ ਦੇ ਪਹਿਲੇ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX