ਬੰਗਾ ,24 ਫਰਵਰੀ (ਜਸਬੀਰ ਸਿੰਘ ਨੂਰਪੁਰ )-ਬੰਗਾ ਲਾਗੇ ਪਿੰਡ ਮਜਾਰੀ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਚਲਾਉਣ ਨਾਲ ਪਿੰਡ ਮਜਾਰੀ ਵਾਸੀ ਦੇਸ ਰਾਜ ਨਾਮੀ ਵਿਅਕਤੀ ਦੀ ਮੌਤ ਹੋ ਗਈ ...
ਨਵੀਂ ਦਿੱਲੀ, 24 ਫਰਵਰੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਅੱਜ ਰਾਤ 9 ਹੋਰ ਨੌਜਵਾਨ ਜੋ 26 ਜਨਵਰੀ ਦੀ ਕਥਿਤ ਹਿੰਸਾ ਦੇ ਸਬੰਧ ਵਿਚ ਗ੍ਰਿਫਤਾਰ ਕੀਤੇ ਗਏ ਸਨ, ਉਹ ਜੇਲ੍ਹ ...
ਨਵੀਂ ਦਿੱਲੀ, 24 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਇਸ ਬਜਟ ਨੇ ਦੁਬਾਰਾ ਭਾਰਤ ਨੂੰ ਤੇਜ਼ੀ ਨਾਲ ਵਿਕਾਸ ਵੱਲ ਲਿਜਾਣ ਲਈ ਇਕ ਸਪਸ਼ਟ ਰਾਹ ਤਿਆਰ ਕੀਤਾ ਹੈ । ਬਜਟ ਵਿਚ ਭਾਰਤ ਦੇ...
ਮਾਛੀਵਾੜਾ ਸਾਹਿਬ, 24 ਫਰਵਰੀ (ਮਨੋਜ ਕੁਮਾਰ)- ਇਲਾਕੇ 'ਚ ਇਕ ਵਾਰ ਫਿਰ ਕੋਰੋਨਾ ਨੇ ਆਪਣੇ ਪੈਰ ਬੜੀ ਤੇਜ਼ੀ ਨਾਲ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੀ ਲਪੇਟ ਵਿਚ ਇਸ ਵਾਰ ਸਕੂਲ ਦੇ ਬੱਚਿਆਂ ਨੂੰ ਜ਼ਿਆਦਾਤਰ...
ਲੋਪੋਕੇ, 24 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਡੀ ਐਸ ਪੀ ਅਟਾਰੀ ਗੁਰਪ੍ਰਤਾਪ ਸਿੰਘ ਸਹੋਤਾ ਅਤੇ ਥਾਣਾ ਲੋਪੋਕੇ ਦੀ ਪੁਲਸ ਵੱਲੋਂ ਗੁਪਤ ਸੂਚਨਾ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਜ਼ਿਲ੍ਹਾ ਅੰਮ੍ਰਿਤਸਰ...
ਲੌਂਗੋਵਾਲ,24 ਫਰਵਰੀ (ਸ.ਸ.ਖੰਨਾ,ਵਿਨੋਦ) ਪੰਜਾਬ ਦੇ ਮਸ਼ਹੂਰ ਸ਼ਹਿਰ ਖੰਨਾ ਦੇ ਵਸਨੀਕ ਅਤੇ ਪਿੰਡ ਖੇੜੀ ਨੌਧ ਸਿੰਘ ਦੇ ਜੰਮਪਲ ਸੁਰਾਂ ਦੇ ਬਾਦਸ਼ਾਹ ਸਰਦੂਲ ਸਿਕੰਦਰ ਦੀ ਮੌਤ 'ਤੇ ...
ਚੰਡੀਗੜ੍ਹ, 24 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਓਪਨ-ਐਂਡਡ ਮਿੰਨੀ ਬੱਸ ਪਰਮਿਟ ਪਾਲਿਸੀ ਦਾ ਐਲਾਨ ਕੀਤਾ। ਪੇਂਡੂ ਨੌਜਵਾਨਾਂ ਨੂੰ ਅਜਿਹੇ ਪਰਮਿਟਾਂ ਲਈ ਬਿਨੈ ਕਰਨ ਦੀ ਕੋਈ ਆਖ਼ਰੀ...
ਚੰਡੀਗੜ੍ਹ, 24 ਫਰਵਰੀ- ਪੰਜਾਬ ਕੈਬਨਿਟ ਵਲੋਂ ਅੱਜ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਹੋਈ ਕੈਬਨਿਟ ਦੀ ਬੈਠਕ...
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)ਂਥਾਣਾ ਖਾਲੜਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਡੇਢ ਕਿਲੋਂ ਦੇ ਕਰੀਬ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਫ਼ੜੀ ਗਈ ਹੈਰੋਇਨ...
ਤਰਨ ਤਾਰਨ, 24 ਫਰਵਰੀ (ਪਰਮਜੀਤ ਜੋਸ਼ੀ)- ਕੇਂਦਰ ਤੇ ਰਾਜ ਸਰਕਾਰਾਂ ਵਲੋਂ ਬੇਦਰਦੀ ਨਾਲ ਲਗਾਏ ਗਏ ਬੇਤਹਾਸ਼ਾ ਟੈਕਸਾਂ ਕਾਰਨ ਨਿਤ ਦਿਨ ਵੱਧ ਰਹੀਆਂ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ...
...54 days ago
ਚੰਡੀਗੜ੍ਹ, 24 ਫਰਵਰੀ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਬੈਠਕ 'ਚ ਅੱਜ ਇਕ ਨਵੀਂ ਈ. ਡਬਲਯੂ. ਐਸ. ਨੀਤੀ ਪ੍ਰਵਾਨਗੀ ਦੇ ਦਿੱਤੀ...
ਰਾਜਾਸਾਂਸੀ, 24 ਫ਼ਰਵਰੀ (ਹੇਰ)- ਥੁੜਾਂ ਮਾਰੇ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ 'ਚੋਂ ਕੱਢਣ ਲਈ ਖਾੜੀ ਮੁਲਕ ਗਏ ਜਲੰਧਰ ਵਾਸੀ ਬਲਜੀਤ ਸਿੰਘ ਵਲੋਂ ਉੱਥੇ ਦਮ ਤੋੜ ਦੇਣ ਮਗਰੋਂ ਉਸ ਦੀ ਮ੍ਰਿਤਕ ਦੇਹ...
...54 days ago
ਚੰਡੀਗੜ੍ਹ, 24 ਫਰਵਰੀ- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ 'ਆਪ' ਆਗੂ ਹਰਪਾਲ ਚੀਮਾ ਨੇ ਅੱਜ ਹਰਿਆਣਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੀ ਗਈ ਮਜ਼ਦੂਰ ਆਗੂ ਨੌਦੀਪ ਕੌਰ ਦੀ...
ਲਹਿਰਾਗਾਗਾ, 24 ਫਰਵਰੀ (ਸੂਰਜ ਭਾਨ ਗੋਇਲ)- ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ ਦੇ ਦਲਿਤ ਪਰਿਵਾਰ ਦੇ ਨੌਜਵਾਨ ਸਤਗੁਰ ਸਿੰਘ (26) ਪੁੱਤਰ ਲਾਭ ਸਿੰਘ ਨੇ ਆਰਥਿਕ ਤੰਗੀ ਕਰ ਕੇ...
...54 days ago
ਨਵੀਂ ਦਿੱਲੀ, 24 ਫਰਵਰੀ (ਉਪਮਾ ਡਾਗਾ ਪਾਰਥ)- ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਦਿੱਲੀ ਜੰਤਰ-ਮੰਤਰ 'ਤੇ ਬੈਠੇ ਪੰਜਾਬੀ ਤੋਂ ਕਾਂਗਰਸੀ ਆਗੂਆਂ ਨੇ ਪੈਟਰੋਲ-ਡੀਜ਼ਲ...
...54 days ago
ਅੰਮ੍ਰਿਤਸਰ, 24 ਫਰਵਰੀ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਅੰਮ੍ਰਿਤਸਰ ਸ਼ਹਿਰ ਦੀ ਟ੍ਰੈਫਿਕ, ਜੋ ਕਿ ਲਾਕ ਡਾਊਨ ਦੀ ਸਮਾਪਤੀ ਦੇ ਨਾਲ ਹੀ ਮੁੜ ਵੱਡੀ ਸਮੱਸਿਆ...
...54 days ago
ਜਲੰਧਰ, 24 ਫਰਵਰੀ (ਚਿਰਾਗ ਸ਼ਰਮਾ)- ਸ੍ਰੀ ਗੁਰੂ ਰਵਿਦਾਸ ਜੀ ਦਾ 645ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾਪੂਰਵਕ ਮਜ਼ਦੂਰ-ਕਿਸਾਨ ਏਕਤਾ ਦੇ ਰੂਪ 'ਚ ਮਨਾਇਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਦਾ ਹਿੱਸਾ...
...54 days ago
ਨਵੀਂ ਦਿੱਲੀ, 24 ਫਰਵਰੀ- ਦੇਸ਼ ਭਰ 'ਚ 1 ਮਾਰਚ ਤੋਂ ਕੋਰੋਨਾ ਵੈਕਸੀਨੇਸ਼ਨ ਦਾ ਦੂਜਾ ਪੜਾਅ ਸ਼ੁਰੂ ਹੋਵੇਗਾ ਅਤੇ ਇਸ ਪੜਾਅ ਤਹਿਤ 60 ਸਾਲ ਤੋਂ ਵਧ ਉਮਰ ਵਾਲੇ ਲੋਕਾਂ ਨੂੰ ਟੀਕਾ ਲਗਾਇਆ ਜਾਵੇਗਾ। ਕੇਂਦਰੀ ਮੰਤਰੀ ਪ੍ਰਕਾਸ਼...
ਬਟਾਲਾ, 24 ਫਰਵਰੀ (ਕਾਹਲੋਂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਬਟਾਲਾ ਵਿਖੇ 20 ਤੋਂ 24 ਮਾਰਚ ਤਕ ਬਾਰ੍ਹਵੀਂ ਨੈਸ਼ਨਲ ਪਸ਼ੂ ਧਨ ਚੈਂਪੀਅਨਸ਼ਿਪ ਅਤੇ ਐਕਸਪੋ...
ਬੰਗਾ, 24 ਫਰਵਰੀ (ਜਸਬੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ ਵਿਚ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ । ਜਿਸ ਵਿਚ ਇਕ ਪ੍ਰਵਾਸੀ ਮਜ਼ਦੂਰ ਅਨਿਲ ਕੁਮਾਰ ਨੇ ਆਪਣੀ ਪਤਨੀ ਅਨੂਪਾ (30) ਦਾ ਸ਼ੱਕ ਦੇ ਆਧਾਰ...
ਨਵੀਂ ਦਿੱਲੀ, 24 ਫਰਵਰੀ- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਅਤੇ ਖੇਤੀ ਦੋਵਾਂ ਦੇ ਹਿਤਾਂ ਲਈ ਵਚਨਬੱਧ ਹੈ । ਪਿਛਲੇ 6 ਸਾਲਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
...54 days ago
ਬਰਨਾਲਾ, 24 ਫਰਵਰੀ (ਰਾਜ ਪਨੇਸਰ)- ਬਰਨਾਲਾ ਵਿਖੇ ਗੁਰਦੁਆਰਾ ਸਾਹਿਬ ਬਾਜਵਾ ਪੱਤੀ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ...
ਹੁਗਲੀ, 24 ਫਰਵਰੀ- ਬੰਗਾਲ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਕ੍ਰਿਕਟਰ ਮਨੋਜ ਤਿਵਾੜੀ ਹੁਗਲੀ ਵਿਚ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਹਾਜ਼ਰੀ ਵਿਚ...
ਕੁੱਪ ਕਲਾਂ, 24 ਫਰਵਰੀ (ਮਨਜਿੰਦਰ ਸਿੰਘ ਸਰੌਦ)- ਪ੍ਰਸਿੱਧ ਪੰਜਾਬੀ ਗਾਇਕ ਅਤੇ ਸੁਰਾਂ ਦੇ ਬਾਦਸ਼ਾਹ ਜਨਾਬ ਸਰਦੂਲ ਸਿਕੰਦਰ ਦੇ ਦਿਹਾਂਤ 'ਤੇ ਸਮੁੱਚੀ ਪੰਜਾਬੀ ਸੰਗੀਤ ਇੰਡਸਟਰੀ ਅੰਦਰ ਸੋਗ ਦੀ ਲਹਿਰ...
ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)- ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ, ਜੋ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀ ਗਾਇਕੀ ਦੇ ਸਿਖਰ 'ਤੇ ਰਹੇ, ਨੇ ਅੱਜ ਬੁੱਧਵਾਰ ਨੂੰ ਇਸ ਫ਼ਾਨੀ ਸੰਸਾਰ ਨੂੰ...
ਸ੍ਰੀਨਗਰ, 24 ਫਰਵਰੀ- ਜੰਮੂ ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੰਤਨਾਗ ਦੇ ਸ਼੍ਰੀਗੁਫਵਾੜਾ ਦੇ ਸ਼ਾਲਗੂਲ ਜੰਗਲ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ...
...54 days ago
ਅਹਿਮਦਾਬਾਦ, 24 ਫਰਵਰੀ- ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਮੋਟੇਰਾ ਦਾ ਉਦਘਾਟਨ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਕੀਤਾ ਗਿਆ। ਇਸ ਪ੍ਰੋਗਰਾਮ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਖੇਡ ਮੰਤਰੀ...
ਜੈਪੁਰ, 24 ਫਰਵਰੀ- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਰਾਜਸਥਾਨ ਵਿਧਾਨ ਸਭਾ ਵਿਚ ਬਜਟ ਪੇਸ਼ ਕੀਤਾ, ਇਹ ਬਜਟ ਪੇਪਰਲੈੱਸ ਸੀ । ਇਸ ਸਮੇਂ ਦੌਰਾਨ, ਉਨ੍ਹਾਂ ਨੇ ਕੋਰੋਨਾ...
ਦਿੜ੍ਹਬਾ ਮੰਡੀ, 24 ਫਰਵਰੀ (ਹਰਬੰਸ ਸਿੰਘ ਛਾਜਲੀ)- ਵਿਰੋਧੀ ਧਿਰ ਦੇ ਨੇਤਾ ਅਤੇ 'ਆਪ' ਆਗੂ ਹਰਪਾਲ ਸਿੰਘ ਚੀਮਾ ਨੇ ਪ੍ਰਸਿੱਧ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ...
ਮਾਹਿਲਪੁਰ/ਹੁਸ਼ਿਆਰਪੁਰ, 24 ਫਰਵਰੀ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਪੱਦੀ ਸੂਰਾ ਸਿੰਘ ਦੇ 70 ਸਾਲਾ ਕਿਸਾਨ ਮਲਕੀਤ ਸਿੰਘ ਦੀ ਅੱਜ ਸਵੇਰੇ ਦਿੱਲੀ ਧਰਨੇ 'ਚ ਮੌਤ ਹੋ ਗਈ...
ਖਾਸਾ, 24 ਫਰਵਰੀ (ਗੁਰਨੇਕ ਸਿੰਘ ਪੰਨੂ)- ਜੀ.ਟੀ. ਰੋਡ ਅਟਾਰੀ ਤੋਂ ਅੰਮ੍ਰਿਤਸਰ ਰੋਡ 'ਤੇ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਜਸਵੰਤ ਸਿੰਘ ਵਾਸੀ ਪਿੰਡ ਮੋਦੇ ਧਨੋਏ...
ਚੰਡੀਗੜ੍ਹ, 24 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਪੰਜਾਬੀ...
ਚੰਡੀਗੜ੍ਹ, 24 ਫਰਵਰੀ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਵਦੀਪ ਕੌਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 26 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ, ਹੁਣ ਇਸ ਕੇਸ ਦੀ ਸੁਣਵਾਈ...
ਚੰਡੀਗੜ੍ਹ, 24 ਫਰਵਰੀ- ਪੰਜਾਬੀ ਗਾਇਕੀ ਦੇ 'ਬਾਬਾ ਬੋਹੜ' ਵਜੋਂ ਜਾਂਦੇ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ...
ਜਲੰਧਰ, 24 ਫਰਵਰੀ- ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਦੱਸਿਆ...
...54 days ago
ਨਵੀਂ ਦਿੱਲੀ, 24 ਫਰਵਰੀ- ਸੁਪਰੀਮ ਕੋਰਟ ਨੇ ਯੂ. ਪੀ. ਐਸ. ਸੀ. ਦੇ ਉਮੀਦਵਾਰਾਂ ਵਲੋਂ ਦਾਇਰ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਹੜੀ ਉਨ੍ਹਾਂ ਉਮੀਦਵਾਰਾਂ ਲਈ ਸਿਵਲ ਸੇਵਾ ਪ੍ਰੀਖਿਆ...
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਇਸ ਅੰਦੋਲਨ ਨਾਲ ਜੁੜੇ ਵਿਅਕਤੀਆਂ ਨੂੰ ਨਾਜਾਇਜ਼ ਤੌਰ 'ਤੇ ਗ੍ਰਿਫ਼ਤਾਰ ਕਰਨ ਦੇ ਵਿਰੋਧ...
...54 days ago
ਅੰਮ੍ਰਿਤਸਰ, 24 ਫਰਵਰੀ (ਰਾਜੇਸ਼ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਤੇਲ ਅਤੇ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਅੱਜ ਡੀ. ਸੀ. ਅੰਮ੍ਰਿਤਸਰ ਦਫ਼ਤਰ ਮੂਹਰੇ ਪ੍ਰਦਰਸ਼ਨ ਕੀਤਾ...
...54 days ago
ਜਲੰਧਰ, 24 ਫਰਵਰੀ (ਮੁਨੀਸ਼)-ਅੱਜ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਡੀ. ਸੀ. ਜਲੰਧਰ ਨੂੰ ਮੰਗ ਪੱਤਰ ਦਿੱਤਾ ਗਿਆ। ਇਹ ਮੰਗ ਪੱਤਰ ਗੁਰਚਰਨ ਸਿੰਘ ਚੰਨੀ...
ਨਵੀਂ ਦਿੱਲੀ, 24 ਫਰਵਰੀ- ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ 'ਚ ਸਥਿਰਤਾ ਵਿਚਾਲੇ ਘਰੇਲੂ ਬਾਜ਼ਾਰ 'ਚ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵੀ ਸਥਿਰਤਾ ਰਹੀ ਹੈ ਅਤੇ ਅੱਜ ਤੇਲ ਮਾਰਕੀਟਿੰਗ ਕੰਪਨੀਆਂ ਵਲੋਂ ਤੇਲ...
ਸ੍ਰੀਨਗਰ, 24 ਫਰਵਰੀ- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਸ਼੍ਰੀਗਫਵਾਰਾ ਇਲਾਕੇ ਦੇ ਸ਼ਾਲਗੁਲ ਜੰਗਲੀ ਖੇਤਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ...
ਨਵੀਂ ਦਿੱਲੀ, 24 ਫਰਵਰੀ- ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 13,742 ਨਵੇਂ ਕੇਸ ਸਾਹਮਣੇ ਆਏ ਹਨ। ਦੇਸ਼ ਵਿਚ ਸਕਾਰਾਤਮਿਕ ਕੇਸਾਂ ਦੀ ਕੁਲ ਗਿਣਤੀ 1,10,30,176 ਹੋ ਗਈ ਹੈ । ਕੋਰੋਨਾ ਕਾਰਨ 104 ਨਵੀਆਂ ਮੌਤਾਂ...
ਨਵੀਂ ਦਿੱਲੀ, 24 ਫ਼ਰਵਰੀ - ਮਹਾਰਾਸ਼ਟਰ, ਕੇਰਲਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਪੰਜਾਬ ਦੇ ਯਾਤਰੀਆਂ ਨੂੰ 26 ਫ਼ਰਵਰੀ ਤੋਂ 15 ਮਾਰਚ ਤੱਕ ਦਿੱਲੀ ਵਿਚ ਪ੍ਰਵੇਸ਼ ਹੋਣ ਲਈ ਕੋਰੋਨਾ ਵਾਇਰਸ...
ਲਾਸ ਏਂਜਲਿਸ, 24 ਫਰਵਰੀ - ਲਾਸ ਏਂਜਲਿਸ ਵਿਚ ਹੋਏ ਸੜਕ ਹਾਦਸੇ ਵਿਚ ਗੋਲਫ ਦੇ ਪ੍ਰਸਿੱਧ ਖਿਡਾਰੀ ਟਾਈਗਰ ਵੂਡਸ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ...
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ ਪੱਤਰ ਭੇਜਿਆ ਜਾਵੇਗਾ। ਜਿਸ ਵਿਚ ਕਿਸਾਨ ਅੰਦੋਲਨ ਦੌਰਾਨ ਜੇਲ੍ਹਾਂ ਵਿਚ ਬੰਦ ਕਿਸਾਨਾਂ...
ਨਵੀਂ ਦਿੱਲੀ, 24 ਫਰਵਰੀ - ਭਾਰਤ ਤੇ ਇੰਗਲੈਂਡ ਵਿਚਾਲੇ ਚਾਰ ਮੈਚਾਂ ਦੀ ਸੀਰੀਜ ਦਾ ਤੀਸਰਾ ਮੈਚ ਅੱਜ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਵਿਚ ਖੇਡਿਆ...
ਨਵੀਂ ਦਿੱਲੀ, 24 ਫਰਵਰੀ - ਪੰਜ ਰਾਜਾਂ ਵਿਚ ਅਪ੍ਰੈਲ ਮਈ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਅਯੋਗ ਵਲੋਂ ਅੱਜ ਬੈਠਕ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਅਪ੍ਰੈਲ-ਮਈ 'ਚ ਪੱਛਮੀ ਬੰਗਾਲ, ਤਾਮਿਲਨਾਡੂ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX