ਅਹਿਮਦਾਬਾਦ, 18 ਮਾਰਚ - ਕਾਂਗਰਸ ਨੇਤਾ ਰੋਹਨ ਗੁਪਤਾ ਨੇ ਆਪਣੇ ਪਿਤਾ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਅਹਿਮਦਾਬਾਦ ਪੂਰਬੀ ਹਲਕੇ ਤੋਂ ਆਪਣੀ ਉਮੀਦਵਾਰੀ ਵਾਪਸ ਲੈ ਲਈ ...
ਸ਼ਿਮਲਾ (ਹਿਮਾਚਲ ਪ੍ਰਦੇਸ਼), 18 ਮਾਰਚ (ਏਐਨਆਈ): ਵਿਰੋਧੀ ਧਿਰ ਦੇ ਨੇਤਾ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਦੋਸ਼ ਲਗਾਇਆ ਹੈ ਕਿ ਸੱਤਾਧਾਰੀ ਕਾਂਗਰਸ ਪਾਰਟੀ ਨੇ ...
...63 days ago
ਨਵੀਂ ਦਿੱਲੀ, 18 ਮਾਰਚ (ਏਜੰਸੀ) : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਮਰੀਕੀ ਰੱਖਿਆ ਸਕੱਤਰ ਲੋਇਡ ਆਸਟਿਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਦੋਵਾਂ ਨੇਤਾਵਾਂ ਨੇ ਗੱਲਬਾਤ ਦੌਰਾਨ ...
...63 days ago
ਕੋਇੰਬਟੂਰ, 18 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1998 ਦੇ ਕੋਇੰਬਟੂਰ ਬੰਬ ਧਮਾਕਿਆਂ 'ਚ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ। ਇਨ੍ਹਾਂ ਧਮਾਕਿਆਂ ਵਿਚ 58 ਲੋਕਾਂ ਦੀ ਜਾਨ ਚਲੀ ...
...63 days ago
ਨਵੀਂ ਦਿੱਲੀ, 18 ਮਾਰਚ (ਏਜੰਸੀ) : ਬਿਹਾਰ ਵਿਚ ਸੱਤਾਧਾਰੀ ਰਾਸ਼ਟਰੀ ਜਮਹੂਰੀ ਗੱਠਜੋੜ ਨੇ ਲੋਕ ਸਭਾ ਚੋਣਾਂ ਲਈ ਭਾਜਪਾ 17 ਅਤੇ ਜੇਡੀਯੂ 16 ਸੀਟਾਂ 'ਤੇ ਚੋਣ ਲੜਨ ਲਈ ਸੀਟ ਵੰਡ ਸਮਝੌਤਾ ਕੀਤਾ ...
ਸ੍ਰੀ ਮੁਕਤਸਰ ਸਾਹਿਬ ,18 ਮਾਰਚ (ਬਲਕਰਨ ਸਿੰਘ ਖਾਰਾ)- ਸੁਖਬੀਰ ਸਿੰਘ ਬਾਦਲ ਧਿਰ ਦੇ ਵਕੀਲ ਮਨਿੰਦਰ ਸਿੰਘ ਬਰਾੜ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ਵਿਚ ਮੁੱਖ ਮੰਤਰੀ ਭਗਵੰਤ ਮਾਨ 'ਤੇ ਕੀਤੇ ਗਏ ਮਾਣਹਾਨੀ ਦੇ ਦਾਅਵੇ ਦੀ ਤਾਰੀਕ 19 ਮਾਰਚ ਨੂੰ ...
ਨਵੀਂ ਦਿੱਲੀ, 18 ਮਾਰਚ-ਭਾਰਤ ਦੇ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਡਾ. ਸੁਖਬੀਰ ਸਿੰਘ ਸੰਧੂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ...
...63 days ago
ਮਲੇਰਕੋਟਲਾ, 18 ਮਾਰਚ (ਮੁਹੰਮਦ ਹਨੀਫ਼ ਥਿੰਦ)-ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਜ਼ਿ਼ਲ੍ਹੇ ਦੀ ਸਮੁੱਚੀ ਲੀਡਰਸ਼ਿਪ ਨੇ ਮਲੇਰਕੋਟਲਾ ਕਲੱਬ ਵਿਖੇ ਇਕਜੁੱਟਤਾ...
...63 days ago
ਗੁਜਰਾਤ, 18 ਮਾਰਚ-ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਗੁਜਰਾਤ ਯੂਨੀਵਰਸਿਟੀ ਹੋਸਟਲ ਕਾਂਡ ਦੇ ਦੋ ਹੋਰ ਦੋਸ਼ੀਆਂ ਨੂੰ...
ਮਲੇਰਕੋਟਲਾ, 18 ਮਾਰਚ (ਮੁਹੰਮਦ ਹਨੀਫ਼ ਥਿੰਦ)-ਅਜੋਕੇ ਦੌਰ ਵਿਚ ਪੰਜਾਬੀ ਵਿਸ਼ਵ ਭਰ ਵਿਚ ਹਰ ਖੇਤਰ ਵਿਚ ਬੁਲੰਦੀਆਂ ਦੇ ਝੰਡੇ ਗੱਡ ਕੇ ਆਪਣੇ ਸੂਬੇ ਪੰਜਾਬ ਅਤੇ ਆਪਣੇ ਦੇਸ਼ ਭਾਰਤ ਦਾ ਨਾਂਅ ਰੌਸ਼ਨ ਕਰ ਰਹੇ ਹਨ। ਕਿਸੇ ਨੇ ਸੱਚ ਹੀ...
...63 days ago
ਨਵਾਂਸ਼ਹਿਰ, 18 ਮਾਰਚ (ਜਸਬੀਰ ਸਿੰਘ ਨੂਰਪੁਰ)-ਕਿਸਾਨੀ ਸੰਘਰਸ਼ ਤੋਂ ਡਰੀ ਸਰਕਾਰ ਨੇ ਸਿੰਘੂ ਬਾਰਡਰ 'ਤੇ ਸਖਤ ਰੋਕਾ ਲਗਾਈਆਂ ਹੋਈਆਂ ਸਨ, ਜਿਸ ਕਾਰਨ ਪੰਜਾਬ ਤੋਂ ਦਿੱਲੀ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ...
...63 days ago
ਕਪੂਰਥਲਾ, 18 ਮਾਰਚ (ਅਮਰਜੀਤ ਕੋਮਲ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਪ੍ਰਿੰਟਰਾਂ, ਪਬਲਿਸ਼ਰਾਂ ਅਤੇ ਚੋਣ ਪ੍ਰਚਾਰ ਸਮੱਗਰੀ ਛਾਪਣ ਵਾਲਿਆਂ ਨੂੰ ਭਾਰਤ...
...63 days ago
ਭੰਗਾਲਾ/ ਹੁਸ਼ਿਆਰਪੁਰ 18 ਮਾਰਚ (ਐਨ.ਐਸ. ਰਾਮਗੜ੍ਹੀਆ/ਬਲਵਿੰਦਰਜੀਤ ਸਿੰਘ ਸੈਣੀ)- ਬੀਤੇ ਦਿਨੀਂ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਨਸੂਰਪੁਰ ਵਿਖੇ ਇਕ ਪੈਰੋਲ ’ਤੇ ਆਏ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਰਾਣਾ ਪੁੱਤਰ ਜਰਨੈਲ ਸਿੰਘ ਵਾਸੀ ਮਨਸੂਰਪੁਰ ਨੂੰ ਗ੍ਰਿਫ਼ਤਾਰ ਕਰਨ ਆਈ ਆਏ ਸੀ.ਆਈ.ਏ. ਸਟਾਫ਼ ਹੁਸ਼ਿਆਰਪੁਰ ਦੀ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ, ਜਿਸ ਕਾਰਨ ਸੀ.ਏ....
ਤਲਵੰਡੀ ਸਾਬੋ, 18 ਮਾਰਚ (ਰਣਜੀਤ ਸਿੰਘ ਰਾਜੂ)-ਦੇਸ਼ ਦੇ ਸਾਬਕਾ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਤਖ਼ਤ ਸਾਹਿਬ ਮੱਥਾ...
...63 days ago
ਤਾਮਿਲਨਾਡੂ, 18 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਦੇ ਕੋਇੰਬਟੂਰ ਵਿਚ ਰੋਡ ਸ਼ੋਅ ਕੀਤਾ। ਸੂਬਾ ਭਾਜਪਾ ਪ੍ਰਧਾਨ ਕੇ. ਅੰਨਾਮਲਾਈ ਅਤੇ ਕੇਂਦਰੀ...
...63 days ago
ਹੁਸ਼ਿਆਰਪੁਰ, 18 ਮਾਰਚ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੀ ਰਹਿਣ ਵਾਲੀ 15 ਸਾਲਾ ਬੈਡਮਿੰਟਨ ਖਿਡਾਰਨ ਤਨਵੀ ਸ਼ਰਮਾ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਤਾਰੀਫ਼ ਕੀਤੀ ਹੈ। 2023 ਦੀ ਬੈਡਮਿੰਟਨ ਚੈਂਪੀਅਨਸ਼ਿਪ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਸ਼ਰਮਾ ਨੇ ਮਲੇਸ਼ੀਆ ਵਿਚ ਹੋਈ ਸੀਨੀਅਰ....
...63 days ago
ਝਬਾਲ, 18 ਮਾਰਚ (ਸੁਖਦੇਵ ਸਿੰਘ)- ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਵਿਖੇ ਤਾਇਨਾਤ ਸੇਵਾਦਾਰ ਬਿੱਕਰ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਭੂਰਾ ਕੋਹਨਾ ਦੀ....
...63 days ago
ਨਵੀਂ ਦਿੱਲੀ, 18 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਲਾਦੀਮੀਰ ਪੁਤਿਨ ਨੂੰ ਰੂਸ ਦੇ ਰਾਸ਼ਟਰਪਤੀ ਵਜੋਂ ਮੁੜ ਚੁਣੇ ਜਾਣ...
ਲੌਂਗੋਵਾਲ, 18 ਮਾਰਚ (ਵਿਨੋਦ, ਖੰਨਾ)- ਆਲ ਇੰਡੀਆ ਯੂਥ ਕਾਂਗਰਸ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਐਡ. ਗੁਰਤੇਗ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਲੌਂਗੋਵਾਲ ਵਿਖੇ ਯੁਵਾ ਨਿਆਂ ਸੰਮੇਲਨ ਕਰਵਾਇਆ ਗਿਆ, ਜਿਸ ਨੂੰ ਸੰਬੋਧਨ ਕਰਨ ਲਈ ਆਲ ਇੰਡੀਆ ਕਾਂਗਰਸ...
ਅੰਮ੍ਰਿਤਸਰ, 18 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਖ਼ਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ...
...63 days ago
ਨਵੀਂ ਦਿੱਲੀ, 18 ਮਾਰਚ-ਭਾਰਤੀ ਉਲੰਪਿਕ ਸੰਘ (ਆਈ.ਓ.ਏ.) ਨੇ ਕੁਸ਼ਤੀ ਲਈ ਐਡਹਾਕ ਕਮੇਟੀ ਨੂੰ ਭੰਗ ਕਰ...
...63 days ago
ਨਵੀਂ ਦਿੱਲੀ, 18 ਮਾਰਚ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਜਲ ਬੋਰਡ ਵਿਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨਾਂ ਦੇ ਬਾਵਜੂਦ ਪੇਸ਼ ਨਹੀਂ ਹੋਏ....
...63 days ago
ਬਠਿੰਡਾ, 18 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)-ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦਾ ਬਠਿੰਡਾ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਲੋਕਾਂ ਵਲੋਂ ਅਕਾਲੀ ਦਲ ਦੇ...
ਸ਼ਿਮਲਾ, 18 ਮਾਰਚ- ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿਚ ਅੱਜ ਢਿੱਗਾਂ ਡਿੱਗਣ ਕਾਰਨ ਸ਼ਿਮਲਾ-ਕਾਲਕਾ ਰਾਸ਼ਟਰੀ ਰਾਜਮਾਰਗ ’ਤੇ ਸ਼ਾਮਲੇਚ ਪਿੰਡ ਨੇੜੇ ਆਵਾਜਾਈ ਠੱਪ ਹੋ ਗਈ। ਉਨ੍ਹਾਂ ਦੱਸਿਆ ਕਿ ਸੋਲਨ ਬਾਈਪਾਸ ਨੇੜੇ ਸਵੇਰੇ....
ਚੰਡੀਗੜ੍ਹ, 18 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਜ਼ਮਾਨਤ 'ਤੇ ਇਥੇ...
...63 days ago
ਰਾਜਪੁਰਾ, 18 ਮਾਰਚ (ਰਣਜੀਤ ਸਿੰਘ)-ਸ਼ੰਭੂ ਸਰਹੱਦ ਤੋਂ ਵਾਪਸ ਘਰ ਜਾਣ ਵੇਲੇ ਇਕ ਕਿਸਾਨ ਦੀ ਰੇਲਵੇ ਸਟੇਸ਼ਨ ਉਤੇ ਮੌਤ ਹੋ ਗਈ। ਕਿਸਾਨ ਆਗੂ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਮਾਨ ਸਿੰਘ ਰਾਜਪੁਰਾ ਨੇ ਦੱਸਿਆ ਕਿ ਕਿਸਾਨ ਬਲਕਾਰ ਸਿੰਘ ਸ਼ੰਭੂ ਸਰਹੱਦ ਉਤੇ ਬੀਤੇ ਕਰੀਬ ਮਹੀਨੇ ਤੋਂ ਆਇਆ...
...63 days ago
ਨਵੀਂ ਦਿੱਲੀ, 18 ਮਾਰਚ-ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾਰੀ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਜੋ ਵੀ ਕਦਮ ਚੁੱਕਦਾ ਹੈ(ਕੁਝ ਨੌਕਰਸ਼ਾਹਾਂ ਨੂੰ ਹਟਾਉਣਾ) ਇਕ ਆਜ਼ਾਦ ਅਤੇ ਨਿਰਪੱਖ ਚੋਣ...
...63 days ago
ਨਵੀਂ ਦਿੱਲੀ, 18 ਮਾਰਚ- ਦਿੱਲੀ ਦੀ ਇਕ ਅਦਾਲਤ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਆਬਕਾਰੀ ਘੁਟਾਲੇ ਦੇ ਮਾਮਲੇ ਵਿਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੂੰ ਮੰਗਲਵਾਰ ਨੂੰ ਸੰਸਦ....
ਅਫਗਾਨਿਸਤਾਨ, 18 ਮਾਰਚ-ਅਫਗਾਨਿਸਤਾਨ ਵਿਚ ਪਾਕਿਸਤਾਨ ਦੇ ਹਵਾਈ ਹਮਲਿਆਂ ਵਿਚ ਅੱਧੀ ਦਰਜਨ ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨੀ ਫੌਜੀ ਜਹਾਜ਼ਾਂ ਨੇ ਪਕਤਿਕਾ ਸੂਬੇ ਦੇ ਬਰਮਲ...
ਚੰਡੀਗੜ੍ਹ, 18 ਮਾਰਚ- ਅੱਜ ਸੁਰਿੰਦਰ ਸਿੰਘ ਯਾਦਵ ਨੇ ਚੰਡੀਗੜ੍ਹ ਦੇ ਡੀ.ਜੀ.ਪੀ. ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਤੋਂ ਬਾਅਦ ਸੁਰਿੰਦਰ ਸਿੰਘ ਯਾਦਵ ਨੇ ਕਿਹਾ ਕਿ ਅਜ਼ਾਦ ਅਤੇ ਨਿਰਪੱਖ ਚੋਣ ਕਰਵਾਉਣਾ ਯਕੀਨੀ ਤੌਰ....
ਨਵੀਂ ਦਿੱਲੀ, 18 ਮਾਰਚ-ਭਾਰਤੀ ਫੌਜ ਨੇ ਸਿਗਨਲ ਟੈਕਨਾਲੋਜੀ ਮੁਲਾਂਕਣ ਅਤੇ ਅਨੁਕੂਲਨ ਸਮੂਹ ਜਾਂ STEAG, ਇਕ ਕੁਲੀਨ ਤਕਨਾਲੋਜੀ ਇਕਾਈ ਦੀ ਸਥਾਪਨਾ ਕੀਤੀ...
...63 days ago
ਮਹਿਮਾ ਸਰਜਾ, 18 ਮਾਰਚ (ਬਲਦੇਵ ਸੰਧੂ)-ਲੋਕ ਸਭਾ ਹਲਕਾ ਬਠਿੰਡਾ ਦੇ ਵੱਡੇ ਪਿੰਡ ਮਹਿਮਾ ਸਰਜਾ ਤੋਂ ‘ਪੰਜਾਬ ਬਚਾਓ ਯਾਤਰਾ’ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ...
ਨਵੀਂ ਦਿੱਲੀ, 18 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਚੋਣ ਕਮਿਸ਼ਨ ਨੇ ਛੇ ਰਾਜਾਂ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਗ੍ਰਹਿ ਸਕੱਤਰ ਨੂੰ ਹਟਾਉਣ ਦੇ....
ਨਵੀਂ ਦਿੱਲੀ, 18 ਮਾਰਚ-ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਦੇ ਛੇ ਬਾਗੀ ਕਾਂਗਰਸੀ ਨੇਤਾਵਾਂ ਨੂੰ ਵਿਧਾਨ ਸਭਾ ਸਪੀਕਰ ਦੇ ਅਯੋਗ ਕਰਾਰ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸਬੰਧਤ ਵਿਅਕਤੀਆਂ ਨੂੰ...
ਲੁਧਿਆਣਾ, 18 ਮਾਰਚ (ਰੂਪੇਸ਼ ਕੁਮਾਰ)-ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਦੀ ਲੁਧਿਆਣਾ ਵਿਚ ਪ੍ਰੈਸ ਕਾਨਫਰੰਸ ਹੋਈ। ਉਨ੍ਹਾਂ ਕੇਂਦਰੀ ਫੰਡਾਂ ਨਾਲ ਸੂਬੇ ਵਿਚ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਦੱਸਿਆ। ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਜ਼ੀਰੋ ਸੀਟਾਂ ਹਾਸਲ...
ਨਵੀਂ ਦਿੱਲੀ, 18 ਮਾਰਚ-ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਦੇ ਛੇ ਬਾਗੀ ਕਾਂਗਰਸੀ ਨੇਤਾਵਾਂ ਨੂੰ ਵਿਧਾਨ ਸਭਾ ਸਪੀਕਰ ਦੇ ਅਯੋਗ ਕਰਾਰ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ...
ਨਵੀਂ ਦਿੱਲੀ, 18 ਮਾਰਚ- ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸਤੇਂਦਰ ਜੈਨ ਨੂੰ ਤੁਰੰਤ ਆਤਮ ਸਮਰਪਣ ਕਰਨ ਲਈ ਕਿਹਾ ਹੈ।
ਤੇਲੰਗਾਨਾ, 18 ਮਾਰਚ- ਤੇਲੰਗਾਨਾ ਦੇ ਜਗਤਿਆਲ ’ਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 13 ਮਈ ਨੂੰ ਹੋਣ ਵਾਲੀ ਵੋਟਿੰਗ ਵਿਕਸਤ ਭਾਰਤ ਲਈ ਹੋਵੇਗੀ। ਜਦੋਂ ਭਾਰਤ ਦਾ ਵਿਕਾਸ ਹੋਵੇਗਾ ਤਾਂ ਤੇਲੰਗਾਨਾ ਵੀ ਵਿਕਾਸ ਕਰੇਗਾ। ਉਨ੍ਹਾਂ ਕਿਹਾ ਕਿ ਇੱਥੇ ਤੇਲੰਗਾਨਾ ਵਿਚ ਭਾਜਪਾ ਦਾ ਸਮਰਥਨ....
...63 days ago
ਨਵੀਂ ਦਿੱਲੀ, 18 ਮਾਰਚ-ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀ 'ਸ਼ਕਤੀ' ਟਿੱਪਣੀ 'ਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਰਾਹੁਲ ਗਾਂਧੀ ਵਿਦੇਸ਼ੀ ਨਜ਼ਰ ਨਾਲ ਭਾਰਤ ਨੂੰ ਦੇਖ ਰਹੇ ਹਨ, ਉਹ ਦੇਸ਼ ਨੂੰ...
ਨਵੀਂ ਦਿੱਲੀ, 18 ਮਾਰਚ- ਸੁਪਰੀਮ ਕੋਰਟ ਨੇ 2015 ਦੇ ਡਰੱਗਜ਼ ਕੇਸ ਵਿਚ ਸੁਖਪਾਲ ਸਿੰਘ ਖਹਿਰਾ ਦੀ ਕਥਿਤ ਭੂਮਿਕਾ ਦੀ ਹੋਰ ਜਾਂਚ ਦੇ ਨਿਰਦੇਸ਼ ਦੇਣ ਵਾਲੇ ਵਿਸ਼ੇਸ਼ ਅਦਾਲਤ ਦੇ ਹੁਕਮਾਂ ਵਿਰੁੱਧ ਕਾਂਗਰਸੀ ਵਿਧਾਇਕ ਸੁਖਪਾਲ....
ਬਠਿੰਡਾ, 18 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)- ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵਲੋਂ ਪੁੱਤਰ ਨੂੰ ਜਨਮ ਦੇਣ ਦੀ ਵਧਾਈ ਦੇਣ ਲਈ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਬਠਿੰਡਾ ਹਸਪਤਾਲ ਪਹੁੰਚ ਕੇ ਮੁਬਾਰਕਬਾਦ ਦਿੱਤੀ....
...63 days ago
ਪਟਿਆਲਾ, 18 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਆਪਣੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਅਮਲੀਜਾਮਾ ਪਵਾਉਣ ਲਈ ਲੰਘੀ 13 ਫਰਵਰੀ ਤੋਂ ਪੰਜਾਬ ਹਰਿਆਣਾ ਦੀਆਂ ਵੱਖੋ-ਵੱਖਰੀਆਂ ਸਰਹੱਦਾਂ...
...63 days ago
ਧਿਆਨਪੁਰ, 18 ਮਾਰਚ (ਕੁਲਦੀਪ ਸਿੰਘ ਸੋਨੂੰ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਮਾਮਲਿਆਂ ਦੇ ਪ੍ਰਭਾਰੀ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ...
...63 days ago
ਨਵੀਂ ਦਿੱਲੀ, 18 ਮਾਰਚ- ਸੁਪਰੀਮ ਕੋਰਟ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੇ ਬੇਟੇ ਅੱਬਾਸ ਅੰਸਾਰੀ ਨੂੰ ਅਸਲਾ ਲਾਇਸੈਂਸ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ।
ਹੈਦਰਾਬਾਦ, 18 ਮਾਰਚ- ਪੁਡੂਚੇਰੀ ਰਾਜ ਭਵਨ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਤਾਮਿਲਸਾਈ ਸੁੰਦਰਰਾਜਨ ਨੇ ਤੇਲੰਗਾਨਾ ਦੇ ਰਾਜਪਾਲ ਅਤੇ ਪੁਡੂਚੇਰੀ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
...63 days ago
ਤਾਮਿਲਨਾਡੂ, 18 ਮਾਰਚ-ਤਾਮਿਲਨਾਡੂ ਸਰਕਾਰ ਨੇ ਰਾਜਪਾਲ ਆਰ. ਐਨ. ਰਵੀ ਦੇ ਕੇ ਪੋਂਮੂਡੀ ਨੂੰ ਰਾਜ ਮੰਤਰੀ ਮੰਡਲ ਵਿਚ ਮੰਤਰੀ ਨਿਯੁਕਤ ਕਰਨ ਤੋਂ ਇਨਕਾਰ ਕਰਨ ਦੇ...
...63 days ago
ਨਵੀਂ ਦਿੱਲੀ, 18 ਮਾਰਚ- ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਹੁਕਮ ਦਿੰਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਚੋਣ ਬਾਂਡ ਸੰਬੰਧੀ ਸਾਰੀ ਜਾਣਕਾਰੀ ਵੈਬਸਾਈਟ ’ਤੇ ਅਪਲੋਡ ਕਰਨੀ ਹੋਵੇਗੀ। ਸੁਪਰੀਮ ਕੋਰਟ ਨੇ ਅਧੂਰੀ ਜਾਣਕਾਰੀ ਦੇਣ ਲਈ....
...63 days ago
ਲੁਧਿਆਣਾ, 18 ਮਾਰਚ - (ਰੁਪੇਸ਼ ਕੁਮਾਰ) - ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੀ ਸੀਨੀਅਰ ਨੇਤਾ ਮੀਨਾਕਸ਼ੀ ਲੇਖੀ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ...
ਨਵੀਂ ਦਿੱਲੀ, 18 ਮਾਰਚ- ਐਸ.ਸੀ.ਬੀ.ਏ. ਪ੍ਰਧਾਨ ਅਧੀਸ਼ ਅਗਰਵਾਲਾ ਵਲੋਂ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੂੰ ਇਲੈਕਟੋਰਲ ਬਾਂਡ ਦੇ ਫ਼ੈਸਲੇ ਦੀ ਆਪ ਸਮੀਖਿਆ ਲਈ ਇਕ ਪੱਤਰ ਲਿਖਣ ’ਤੇ ਚੀਫ਼ ਜਸਟਿਸ ਨੇ ਕਿਹਾ....
...63 days ago
ਚੰਡੀਗੜ੍ਹ, 18 ਮਾਰਚ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਬਿੱਟੂ...
ਚੰਡੀਗੜ੍ਹ, 18 ਮਾਰਚ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਮਾਰਚ ਨੂੰ ਬਾਅਦ ਦੁਪਹਿਰ 2.30 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ...
...63 days ago
ਮਾਸਕੋ, 18 ਮਾਰਚ - ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਆਪਣੀ ਜਿੱਤ ਦੇ ਭਾਸ਼ਣ ਵਿਚ, ਹਾਲ ਹੀ ਵਿਚ ਸੰਪੰਨ ਹੋਈਆਂ ਰਾਸ਼ਟਰਪਤੀ ਚੋਣਾਂ ਵਿਚ ਸਰਗਰਮ ਭਾਗੀਦਾਰੀ ਲਈ ਰੂਸ ਦੇ ਨਾਗਰਿਕਾਂ ਦਾ ਧੰਨਵਾਦ...
ਨਵੀਂ ਦਿੱਲੀ, 18 ਮਾਰਚ - ਬੀ.ਆਰ.ਐਸ. ਐਮ.ਐਲ.ਸੀ. ਕੇ. ਕਵਿਤਾ ਨੇ ਦਿੱਲੀ ਆਬਕਾਰੀ ਨੀਤੀ ਦੀਆਂ ਬੇਨਿਯਮੀਆਂ ਦੇ ਮਾਮਲੇ ਨਾਲ ਸੰਬੰਧਿਤ ਮਨੀ ਲਾਂਡਰਿੰਗ ਕੇਸ ਵਿਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ...
...63 days ago
ਅੰਮ੍ਰਿਤਸਰ, 18 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬੀ ਫਿਲਮਾਂ ਦੀ ਪ੍ਰਸਿੱਧ ਅਦਾਕਾਰਾ ਨੀਰੂ ਬਾਜਵਾ ਅੱਜ ਅੰਮ੍ਰਿਤ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੀ। ਨੀਰੂ ਬਾਜਵਾ ਗੁਰੂ ਦਰ...
...63 days ago
ਟੋਕੀਓ, 18 ਮਾਰਚ - ਜਾਪਾਨ ਦੇ ਪ੍ਰਧਾਨ ਮੰਤਰੀ ਦਫ਼ਤਰ ਨੇ ਐਲਾਨ ਕੀਤਾ ਕਿ ਉੱਤਰੀ ਕੋਰੀਆ ਨੇ ਇਕ ਸ਼ੱਕੀ ਬੈਲਿਸਟਿਕ ਮਿਜ਼ਾਈਲ ਲਾਂਚ ਕੀਤੀ ਹੈ। ਨਿਊਜ਼ ਏਜੰਸੀ ਨੇ ਦੱਸਿਆ ਕਿ ਦੱਖਣੀ ਕੋਰੀਆ ਦੀ ਫ਼ੌਜ ਨੇ ਕਿਹਾ...
ਮੁੰਬਈ, 18 ਮਾਰਚ - ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡਾ ਮੁੰਬਈ ਕਸਟਮ ਨੇ ਕੱਪੜੇ ਦੀ ਕਢਾਈ ਵਿਚ ਲੁਕਾਈ ਸੋਨੇ ਦੀ ਤਾਰ ਜ਼ਬਤ ਕੀਤੀ...
ਮੁੰਬਈ, 18 ਮਾਰਚ - ਜਿਸ ਦਿਨ ਵਿਰੋਧੀ ਧਿਰ ਦੇ ਭਾਈਵਾਲਾਂ ਨੇ ਮੁੰਬਈ ਦੇ ਸ਼ਿਵਾਜੀ ਪਾਰਕ ਵਿਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਂ ਯਾਤਰਾ ਦੀ ਸਮਾਪਤੀ ਲਈ ਮੰਚ ਸਾਂਝਾ ਕੀਤਾ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸਮਾਗਮ ਲਈ ਚੁਣੇ ਗਏ ਸਥਾਨ 'ਤੇ ਨਾਖੁਸ਼ੀ ਜ਼ਾਹਰ...
...63 days ago
ਸ੍ਰੀਨਗਰ, 18 ਮਾਰਚ - ਜੰਗਲ ਦੀ ਅੱਗ ਨੇ ਜ਼ਬਰਵਾਨ ਰੇਂਜ ਨੂੰ ਆਪਣੀ ਲਪੇਟ ਵਿਚ ਲੈ ਲਿਆ...
ਨਵੀਂ ਦਿੱਲੀ, 18 ਮਾਰਚ - ਸੂਤਰਾਂ ਨੇ ਕਿਹਾ ਕਿ ਅਡਾਨੀ ਗਰੁੱਪ ਵਲੋਂ ਆਪਣੇ ਕੁੱਲ ਨਿਵੇਸ਼ਾਂ ਦਾ 70 ਫੀਸਦੀ ਤੋਂ ਵੱਧ ਹਰੀ ਊਰਜਾ, ਜਿਸ ਵਿਚ ਨਵਿਆਉਣਯੋਗ ਊਰਜਾ, ਗ੍ਰੀਨ ਹਾਈਡ੍ਰੋਜਨ ਅਤੇ ਗ੍ਰੀਨ ਇਵੇਕਿਊਸ਼ਨ ਟਰਾਂਸਮਿਸ਼ਨ...
ਉਨਕੋਟੀ (ਤ੍ਰਿਪੁਰਾ), 18 ਮਾਰਚ - ਤ੍ਰਿਪੁਰਾ ਦੇ ਉਨਕੋਟੀ ਜ਼ਿਲ੍ਹੇ ਦੇ ਕੈਲਾਸ਼ਹਿਰ ਦੇ ਮਗਰੋਲੀ 'ਚ ਕੱਲ੍ਹ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨਾਲ ਝੜਪ 'ਚ ਇਕ ਕਥਿਤ ਬੰਗਲਾਦੇਸ਼ੀ ਤਸਕਰ ਮਾਰਿਆ ਗਿਆ। ਫਰੰਟੀਅਰ ਹੈੱਡਕੁਆਰਟਰ...
...63 days ago
ਕੋਲਕਾਤਾ, 18 ਮਾਰਚ - ਦੱਖਣੀ ਕੋਲਕਾਤਾ ਦੇ ਮੇਟੀਆਬਰੂਜ਼ ਵਿਚ ਇਕ 5 ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿਗ ਗਈ। ਡਾਇਰੈਕਟਰ ਫਾਇਰ ਅਤੇ ਡਿਜ਼ਾਸਟਰ ਮੈਨੇਜਮੈਂਟ ਅਭਿਜੀਤ ਪਾਂਡੇ ਨੇ ਕਿਹਾ ਕਿ ਹਾਦਸੇ ਤੋਂ ਬਾਅਦ ਘੱਟੋ-ਘੱਟ 5 ਲੋਕਾਂ...
...63 days ago
ਖੇਮਕਰਨ, 18 ਮਾਰਚ (ਰਾਕੇਸ਼ ਬਿੱਲਾ) - ਸਰਹੱਦੀ ਪਿੰਡ ਮਹਿੰਦੀਪੁਰ ਦੇ ਇਲਾਕੇ ਚ ਸੀਮਾ ਚੌਂਕੀ ਟੀ ਬੰਧ ਅਧੀਨ ਸੀਮਾ ਖੇਤਰ ਚ ਸਥਿਤ ਮਜ਼ਾਰ ਬਾਬਾ ਬੋਤਲ ਸ਼ਾਹ ਨਜ਼ਦੀਕ ਪਾਕਿਸਤਾਨ ਤਰਫੋਂ ਆਏ ਇਕ ਡਰੋਨ ਵਲੋਂ...
...63 days ago
⭐ਮਾਣਕ-ਮੋਤੀ ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX