...50 days ago
ਨਵੀਂ ਦਿੱਲੀ, 19 ਮਾਰਚ (ਏਜੰਸੀ) : ਵਿਦੇਸ਼ ਮੰਤਰਾਲੇ ਨੇ ਇਕ ਅਧਿਕਾਰਤ ਬਿਆਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ-ਭੂਟਾਨ ਦੁਵੱਲੇ ਸਬੰਧਾਂ ਨੂੰ ਹੋਰ ਵਧਾਉਣ ਲਈ 21 ਤੋਂ 22 ਮਾਰਚ ਤੱਕ ਭੂਟਾਨ ਦੀ ...
...50 days ago
ਬਦਾਉਂ (ਯੂ.ਪੀ.), 19 ਮਾਰਚ - ਮੰਡੀ ਸਮਿਤੀ ਚੌਕੀ ਨੇੜੇ ਬਾਬਾ ਕਾਲੋਨੀ 'ਚ ਦੋ ਬੱਚਿਆਂ ਦੀ ਕਥਿਤ ਹੱਤਿਆ ਦੇ ਮਾਮਲੇ 'ਤੇ ਬਦਾਉਂ ਦੇ ਡੀ.ਐਮ. ਮਨੋਜ ਕੁਮਾਰ ਨੇ ਕਿਹਾ ਹੈ ਕਿ ਸਾਨੂੰ ਅੱਜ ਸ਼ਾਮ ਸੂਚਨਾ ਮਿਲੀ ਸੀ ...
ਨਵੀਂ ਦਿੱਲੀ, 19 ਮਾਰਚ - ਭਗਤੀ ਸੰਗੀਤ ਵਜਾਉਣ 'ਤੇ ਦੁਕਾਨਦਾਰ 'ਤੇ ਹਮਲੇ ਨੂੰ ਲੈ ਕੇ ਕਰਨਾਟਕ ਸਰਕਾਰ 'ਤੇ ਭਾਜਪਾ ਦੇ ਦੋਸ਼ਾਂ 'ਤੇ ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ...
...50 days ago
ਨਵੀਂ ਦਿੱਲੀ, 19 ਮਾਰਚ (ਏਜੰਸੀਆਂ) : ਕਾਂਗਰਸ ਨੇ ਪੱਛਮੀ ਬੰਗਾਲ ਦੀਆਂ 12 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ । ਮੰਗਲਵਾਰ ਨੂੰ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਤੋਂ ਬਾਅਦ ...
ਨਵੀਂ ਦਿੱਲੀ, 19 ਮਾਰਚ (ਏਜੰਸੀ) - ਕੇਂਦਰੀ ਸੰਚਾਰ ਅਤੇ ਇਲੈਕਟ੍ਰੋਨਿਕਸ ਅਤੇ ਆਈਟੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਭਾਰਤ ਪਹਿਲੀ ਸਵਦੇਸ਼ੀ ਸੈਮੀਕੰਡਕਟਰ ਚਿੱਪ ਦੀ ਸ਼ੁਰੂਆਤ ...
ਸ੍ਰੀ ਅਨੰਦਪੁਰ ਸਾਹਿਬ ,19 ਮਾਰਚ (ਨਿੱਕੂਵਾਲ / ਸੈਣੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ...
...50 days ago
ਫਗਵਾੜਾ , 19 ਮਾਰਚ ( ਹਰਜੋਤ ਸਿੰਘ ਚਾਨਾ )- ਫਗਵਾੜਾ -ਹੁਸ਼ਿਆਰਪੁਰ ਸੜਕ 'ਤੇ ਮੋਟਰਸਾਈਕਲ ਤੇ ਜੇ. ਸੀ. ਬੀ. ਦੀ ਟੱਕਰ 'ਚ 3 ਨੌਜਵਾਨਾਂ ਦੀ ਮੌਤ ਹੋਈ ਹੈ।
ਮਲੇਰਕੋਟਲਾ, 19 ਮਾਰਚ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਪੁਲਿਸ ਮੁਖੀ ਜਨਾਬ ਹਰਕਮਲਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਜੇਲ੍ਹ ਮਲੇਰਕੋਟਲਾ ਵਿਖੇ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਲੇਰਕੋਟਲਾ ਜ਼ਿਲ੍ਹਾ ਪੁਲਿਸ ਨੇ ਸਥਾਨਕ...
...50 days ago
ਤਪਾ ਮੰਡੀ, 19 ਮਾਰਚ (ਵਿਜੇ ਸ਼ਰਮਾ)-ਪੁਲਿਸ ਜ਼ਿਲ੍ਹਾ ਬਰਨਾਲਾ ਦੇ ਮੁਖੀ ਸੰਦੀਪ ਮਲਿਕ ਅਤੇ ਡੀ.ਐਸ.ਪੀ. ਡਾਕਟਰ ਮਾਨਵਜੀਤ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਾਈਟੈੱਕ ਨਾਕਾ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਇਆਂ...
...50 days ago
ਤਾਮਿਲਨਾਡੂ, 19 ਮਾਰਚ-ਅਦਿਮਾਲੀ ਨੇੜੇ ਤਾਮਿਲਨਾਡੂ ਦਾ ਇਕ ਸੈਲਾਨੀ ਵਾਹਨ ਪਲਟਣ ਕਾਰਨ 14 ਲੋਕ ਜ਼ਖਮੀ ਹੋ ਗਏ ਅਤੇ ਇਕ ਸਾਲ ਦੇ ਬੱਚੇ ਸਮੇਤ ਤਿੰਨ ਦੀ ਮੌਤ ਹੋ ਗਈ। ਜ਼ਖ਼ਮੀਆਂ ਵਿਚੋਂ 2 ਦੀ ਹਾਲਤ ਨਾਜ਼ੁਕ ਹੈ। ਕੇਰਲ ਪੁਲਿਸ...
ਚੰਡੀਗੜ੍ਹ, 19 ਮਾਰਚ- ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸੇ ਤਰ੍ਹਾਂ ਰੋਪੜ ਰੇਂਜ ਦੇ ਏ.ਡੀ.ਜੀ.ਪੀ. ਜਸਕਰਨ ਸਿੰਘ ਅਤੇ ਬਾਰਡਰ ਰੇਂਜ...
...50 days ago
ਨਵੀਂ ਦਿੱਲੀ, 19 ਮਾਰਚ-ਐਨ.ਸੀ.ਪੀ.ਸੀ.ਆਰ. ਦੇ ਮੁਖੀ ਪ੍ਰਿਅੰਕ ਕਾਨੂਨਗੋ ਨੇ ਪੱਛਮੀ ਬੰਗਾਲ ਰਾਜ ਵਿਚ ਬਾਲ ਸੁਰੱਖਿਆ ਬਾਰੇ ਵਿਸ਼ੇਸ਼ ਰਿਪੋਰਟ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪੀ। ਰਿਪੋਰਟ ਵਿਚ ਕਿਹਾ ਹੈ ਕਿ ਵਿਸ਼ੇਸ਼...
ਰੂਪਨਗਰ, 19 ਮਾਰਚ-ਸ਼੍ਰੋਮਣੀ ਅਕਾਲੀ ਦਲ ਦੀ ਸੀ.ਈ.ਸੀ. ਮੀਟਿੰਗ ਬਾਰੇ ਪਾਰਟੀ ਆਗੂ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਕੋਰ ਕਮੇਟੀ ਦੀ ਮੀਟਿੰਗ 22 ਮਾਰਚ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ, ਜਿਸ ਵਿਚ ਲੋਕ...
...50 days ago
ਚੰਡੀਗੜ੍ਹ, 19 ਮਾਰਚ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਉਨ੍ਹਾਂ ਦਾ ਕਿਸਾਨ ਅੰਦੋਲਨ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ....
ਮਹਾਰਾਸ਼ਟਰ, 19 ਮਾਰਚ-ਕੋਲਾਮਰਕਾ ਪਹਾੜਾਂ, ਗੜ੍ਹਚਿਰੌਲੀ ਨੇੜੇ ਸੀ 60 ਅਤੇ ਸੀ.ਆਰ.ਪੀ.ਐਫ. ਕਿਊ.ਏ.ਟੀ. ਦੀਆਂ ਕਈ ਟੀਮਾਂ ਵਲੋਂ ਸੰਯੁਕਤ ਆਪ੍ਰੇਸ਼ਨ ਵਿਚ 4 ਨਕਸਲੀ ਮਾਰੇ...
...50 days ago
ਸੰਗਤ ਮੰਡੀ, 19 ਮਾਰਚ (ਦੀਪਕ ਸ਼ਰਮਾ)-ਸੰਗਤ ਮੰਡੀ ਅਧੀਨ ਪੈਂਦੇ ਪਿੰਡ ਘੁੱਦਾ ਵਿਖੇ ਚੱਲ ਰਹੀ ਕੇਂਦਰੀ ਯੂਨੀਵਰਸਿਟੀ ਵਿਖੇ ਅੱਜ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਵਿਚ ਮੁੱਖ ਮਹਿਮਾਨ ਦੇ ਤੌਰ...
ਚੰਡੀਗੜ੍ਹ, 19 ਮਾਰਚ- ਅੱਜ ਹਰਿਆਣਾ ਦੀ ਨਾਇਬ ਸਿੰਘ ਸੈਣੀ ਦੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ। ਇਸ ਦੌਰਾਨ ਭਾਜਪਾ ਨੇਤਾਵਾਂ ਡਾ. ਕਮਲ ਗੁਪਤਾ ਅਤੇ ਸੀਮਾ ਤ੍ਰਿਖਾ ਨੇ ਹਰਿਆਣਾ ਮੰਤਰੀ ਮੰਡਲ ਵਿਚ ਮੰਤਰੀ....
...50 days ago
ਦਾਂਤੇਵਾੜਾ, 19 ਮਾਰਚ- ਛੱਤੀਸਗੜ੍ਹ ਦੇ ਦਾਂਤੇਵਾੜਾ ਵਿਖੇ ਕਿਰੰਦੁਲ ਥਾਣਾ ਖੇਤਰ ਅਧੀਨ ਪੈਂਦੇ ਪੁਰਗੇਲ-ਗਾਮਪੁਰ ਦੇ ਜੰਗਲਾਂ ਵਿਚ ਦਾਂਤੇਵਾੜਾ ਬੀਜਾਪੁਰ ਸਰਹੱਦ ਨੇੜੇ ਪੁਲਿਸ ਅਤੇ ਮਾਓਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਦੋ...
ਲੁਧਿਆਣਾ, 19 ਮਾਰਚ (ਰੂਪੇਸ਼ ਕੁਮਾਰ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਰਤੀ ਜਨਤਾ ਪਾਰਟੀ ’ਤੇ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ਦਾ ਦੋਸ਼ ਲਾਉਂਦਿਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਦਾ ਵਿਰੋਧ ਕਰਨ...
...50 days ago
ਨਵੀਂ ਦਿੱਲੀ, 19 ਮਾਰਚ- ਸੁਪਰੀਮ ਕੋਰਟ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਲੋਕ ਸਭਾ ਅਤੇ ਰਾਜ ਵਿਧਾਨ ਸਭਾ ਚੋਣਾਂ ਲਈ ਐਨ.ਸੀ.ਪੀ. ਦੇ ਸ਼ਰਦ ਪਵਾਰ ਧੜੇ ਲਈ ‘ਰਾਸ਼ਟਰਵਾਦੀ ਕਾਂਗਰਸ ਪਾਰਟੀ- ਸ਼ਰਦ ਚੰਦਰ ਪਵਾਰ’ ਨਾਮ ਅਤੇ ‘ਮੈਨ ਬਲੂਇੰਗ ਤੂਰਾ’ ਚਿੰਨ੍ਹ ਨੂੰ ਮਾਨਤਾ ਦੇਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਭਾਰਤ....
ਨਵੀਂ ਦਿੱਲੀ, 19 ਮਾਰਚ-ਕਾਂਗਰਸ ਵਰਕਿੰਗ ਕਮੇਟੀ ਨੇ ਲੋਕ ਸਭਾ ਚੋਣ ਮੈਨੀਫੈਸਟੋ 'ਤੇ ਵਿਚਾਰ-ਵਟਾਂਦਰਾ ਕੀਤਾ। ਪਾਰਟੀ ਨੇ 'ਨਿਆਏ' ਸੰਦੇਸ਼ ਨੂੰ ਲੋਕਾਂ ਤੱਕ...
...50 days ago
ਨਵੀਂ ਦਿੱਲੀ, 19 ਮਾਰਚ-ਜੇ.ਐਮ.ਐਮ. ਦੇ ਸਾਬਕਾ ਵਿਧਾਇਕ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਸਾਲੀ ਸੀਤਾ ਸੋਰੇਨ...
ਨਵੀਂ ਦਿੱਲੀ, 19 ਮਾਰਚ-ਅਮਰੀਕਾ ਵਿਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦਿੱਲੀ ਵਿਚ...
...50 days ago
ਰਾਮਾਂ ਮੰਡੀ, 19 ਮਾਰਚ (ਤਰਸੇਮ ਸਿੰਗਲਾ)-ਅੱਜ ਨੇੜਲੇ ਪਿੰਡ ਕਣਕਵਾਲ ਵਿਖੇ ਇਕ ਨੌਜਵਾਨ ਗੁਰਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਲੋਂ ਫਾਹਾ ਲੈ...
ਨਵੀਂ ਦਿੱਲੀ, 19 ਮਾਰਚ-ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.), 2019 ਅਤੇ ਨਾਗਰਿਕ ਸੋਧ ਨਿਯਮ, 2024 'ਤੇ ਰੋਕ ਲਗਾਉਣ ਦੀਆਂ ਪਟੀਸ਼ਨਾਂ 'ਤੇ ਕੇਂਦਰ ਨੂੰ ਨੋਟਿਸ...
...50 days ago
ਓਠੀਆਂ, 19 ਮਾਰਚ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਮਾਨਾਵਾਲਾ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਉਸ ਵੇਲੇ ਜ਼ਬਰਦਸਤ ਝਟਕਾ ਲੱਗਾ ਜਦੋਂ ਆਮ ਆਦਮੀ ਪਾਰਟੀ...
ਬਠਿੰਡਾ, 19 ਮਾਰਚ (ਸੱਤਪਾਲ ਸਿੰਘ ਸਿਵੀਆਂ)- ਆਪਣੇ ਘਰ ਪੁੱਤਰ ਦਾ ਜਨਮ ਹੋਣ ਦੇ ਦੋਨਾਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦਾ ਸਿਆਸਤ ਦੇ ਪਿੜ ਵਿਚ ਕੁੱਦਣ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਬਠਿੰਡਾ ਵਿਖੇ ਇਕ ਪੱਤਰਕਾਰ ਵਾਰਤਾ ਦੌਰਾਨ....
ਨਵੀਂ ਦਿੱਲੀ, 19 ਮਾਰਚ-ਸੰਸਦ ਦੀ ਸੁਰੱਖਿਆ ਲਈ ਜਲਦ 250 ਹੋਰ ਸੀ.ਆਈ.ਐਸ.ਐਫ. ਜਵਾਨ ਤਾਇਨਾਤ...
ਜੈਤੋ, 19 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਚਾਹੁੰਦੇ ਹਨ ਤੇ 2024 ਦੀਆਂ ਪਾਰਲੀਮੈਂਟ ਦੀਆਂ ਚੋਣਾਂ ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਜਿਤਾ ਕੇ...
ਸ੍ਰੀ ਮੁਕਤਸਰ ਸਾਹਿਬ, 19 ਮਾਰਚ-ਸ੍ਰੀ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਮਾਣਹਾਨੀ ਦੇ ਦਾਅਵੇ ਦੀ ਅਗਲੀ ਤਰੀਕ...
...50 days ago
ਨਵੀਂ ਦਿੱਲੀ, 19 ਮਾਰਚ- ਮਹਾਰਾਸ਼ਟਰ ਨਵਨਿਰਮਾਣ ਸੈਨਾ ਮੁਖੀ ਰਾਜ ਠਾਕਰੇ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਨਵੀਂ ਦਿੱਲੀ, 19 ਮਾਰਚ-ਮੁੱਖ ਸਕੱਤਰ ਨੇ ਵਪਾਰ ਅਤੇ ਕਰ ਵਿਭਾਗ ਦੇ ਵਾਰਡ ਨੰਬਰ 41 ਦੇ ਜੀ.ਐਸ.ਟੀ.ਓ. ਮਨੋਜ ਕੌਸ਼ਿਕ ਨੂੰ 26.07.2021 ਤੋਂ 13.10.2021 ਤੱਕ ਦੀ ਮਿਆਦ ਲਈ...
ਨਵੀਂ ਦਿੱਲੀ, 19 ਮਾਰਚ-ਭਾਜਪਾ ਨੇਤਾ ਸੰਬਿਤ ਪਾਤਰਾ ਦਾ ਕਹਿਣਾ ਹੈ ਕਿ ਪਿਛਲੇ ਛੇ ਮਹੀਨਿਆਂ ਵਿਚ ਲਗਭਗ 9 ਸੰਮਨ ਅਰਵਿੰਦ ਕੇਜਰੀਵਾਲ ਨੂੰ ਭੇਜੇ ਜਾ ਚੁੱਕੇ ਹਨ। ਮਾਰਚ ਤੱਕ, ਇਕ ਵੀ ਸੰਮਨ ਦਾ ਸਨਮਾਨ ਨਾ ਕਰਦੇ...
ਨਵੀਂ ਦਿੱਲੀ, 19 ਮਾਰਚ-ਜੇ.ਐਮ.ਐਮ. ਮੁਖੀ ਸ਼ਿਬੂ ਸੋਰੇਨ ਦੀ ਨੂੰਹ, ਸਵ. ਦੁਰਗਾ ਸੋਰੇਨ ਦੀ ਪਤਨੀ ਸ਼੍ਰੀਮਤੀ ਸੀਤਾ ਸੋਰੇਨ ਵਿਧਾਇਕ ਨੇ ਜੇ.ਐਮ.ਐਮ. ਦੀ ਮੁੱਢਲੀ ਮੈਂਬਰਸ਼ਿਪ ਤੋਂ...
ਨਵੀਂ ਦਿੱਲੀ, 19 ਮਾਰਚ- ਬੀ.ਆਰ.ਐਸ. ਐਮ.ਐਲ.ਸੀ. ਕਵਿਤਾ ਨੇ ਆਪਣੀ ਗ੍ਰਿਫ਼ਤਾਰੀ ਦੇ ਮੱਦੇਨਜ਼ਰ ਦਿੱਲੀ ਆਬਕਾਰੀ ਬੇਨਿਯਮੀਆਂ ਦੇ ਮਾਮਲੇ ਵਿਚ ਈ.ਡੀ. ਦੇ ਸੰਮਨਾਂ ਨੂੰ ਚੁਣੌਤੀ ਦੇਣ ਵਾਲੀ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ।
ਨਵੀਂ ਦਿੱਲੀ, 19 ਮਾਰਚ-ਸੁਪਰੀਮ ਕੋਰਟ ਵਲੋਂ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਖਾਰਿਜ ਕੀਤੇ ਜਾਣ 'ਤੇ 'ਆਪ' ਮੰਤਰੀ ਆਤਿਸ਼ੀ ਨੇ ਕਿਹਾ ਕਿ ਅਸੀਂ ਸੁਪਰੀਮ...
ਨਵੀਂ ਦਿੱਲੀ, 19 ਮਾਰਚ-15ਵੀਂ ਇੰਡੀਅਨ ਕੋਸਟ ਗਾਰਡ ਟੈਕਨੀਕਲ ਐਂਡ ਲੌਜਿਸਟਿਕਸ ਮੈਨੇਜਮੈਂਟ ਕਾਨਫਰੰਸ (ਟੀ.ਐਲ.ਐਮ.ਸੀ.) ਦਾ ਉਦਘਾਟਨ ਅੱਜ ਕੋਲਕਾਤਾ ਵਿਚ ਡਾਇਰੈਕਟਰ ਜਨਰਲ ਰਾਕੇਸ਼ ਪਾਲ...
ਚੰਡੀਗੜ੍ਹ, 19 ਮਾਰਚ-ਚੋਣ ਕਮੀਸ਼ਨ ਪੰਜਾਬ ਵਲੋਂ ਪ੍ਰੈੱਸ ਕਾਨਫਰੰਸ ਸ਼ੁਰੂ ਹੋਈ। ਪੰਜਾਬ ਵਿਚ ਲੋਕ ਸਭਾ ਵੋਟਿੰਗ ਗਰਮੀਆਂ ਵਿਚ ਹੋ...
...50 days ago
ਨਵੀਂ ਦਿੱਲੀ, 19 ਮਾਰਚ- ਕੇਂਦਰੀ ਮੰਤਰੀ ਅਤੇ ਰਾਸ਼ਟਰੀ ਲੋਕ ਜਨਸ਼ਕਤੀ ਪਾਰਟੀ (ਆਰ.ਐਲ.ਜੇ.ਪੀ.) ਦੇ ਮੁਖੀ ਪਸ਼ੂਪਤੀ ਕੁਮਾਰ ਪਾਰਸ ਵਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਐਨ.ਡੀ.ਏ. ਵਲੋਂ ਐਲਾਨੇ ਗਏ ਸੀਟ....
ਨਵੀਂ ਦਿੱਲੀ, 19 ਮਾਰਚ- ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਸੁਣਵਾਈ ਲਈ ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਤੋਂ ਰਵਾਨਾ ਹੋ ਗਏ। ਅਦਾਲਤ ਨੇ ਮਨੀਸ਼....
...about 1 hour ago
ਸ੍ਰੀ ਮੁਕਤਸਰ ਸਾਹਿਬ 19 ਮਾਰਚ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਮਨਜਿੰਦਰ ਸਿੰਘ ਬਿੱਟੂ ਨੇ ਅੱਜ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਸਮੇਤ ਗੁਰਦੁਆਰਾ....
...23 minutes ago
ਨਵੀਂ ਦਿੱਲੀ, 19 ਮਾਰਚ - 'ਆਪ' ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਸੁਣਵਾਈ ਲਈ ਰਾਊਜ਼ ਐਵੇਨਿਊ ਅਦਾਲਤ 'ਚ ਲਿਆਂਦਾ...
...27 minutes ago
ਨਵੀਂ ਦਿੱਲੀ, 19 ਮਾਰਚ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਤੇਲੰਗਾਨਾ ਦੀ ਰਾਜਪਾਲ ਅਤੇ ਪੁਡੂਚੇਰੀ ਦੀ ਉਪ-ਰਾਜਪਾਲ ਦੇ ਅਹੁਦੇ ਤੋਂ ਡਾਕਟਰ ਤਮਿਲੀਸਾਈ ਸੁੰਦਰਰਾਜਨ ਦਾ ਅਸਤੀਫ਼ਾ ਸਵੀਕਾਰ...
...32 minutes ago
ਨਵੀਂ ਦਿੱਲੀ, 19 ਮਾਰਚ - ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਯੂ.ਸੀ.) ਦੀ ਬੈਠਕ ਪਾਰਟੀ ਪ੍ਰਧਾਨ ਮਲਿਕਅਰਜੁਨ ਖੜਗੇ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਸੰਸਦ ਮੈਂਬਰ ਰਾਹੁਲ ਗਾਂਧੀ ਅਤੇ...
...34 minutes ago
ਪਟਿਆਲਾ, 19 ਮਾਰਚ - ਚੋਣਾਂ ਦੇ ਪ੍ਰਚਾਰ ਦੌਰਾਨ ਨਵਜੋਤ ਸਿੰਘ ਸਿੱਧੂ ਕੁਮੈਂਟਰੀ 'ਚ ਵਾਪਸੀ ਕਰਨਗੇ। ਇਕ ਦਹਾਕੇ ਬਾਅਦ ਨਵਜੋਤ ਸਿੰਘ ਸਿੱਧੂ ਆਈ.ਪੀ.ਐਲ. ਤੋਂ ਕੁਮੈਂਟਰੀ 'ਚ ਵਾਪਸੀ ਕਰਨਗੇ। 22 ਮਾਰਚ ਨੂੰ ਹੋਣ ਵਾਲੇ ਆਈ.ਪੀ.ਐਲ. ਦੇ ਪਹਿਲੇ ਮੈਚ ਵਿਚ ਨਵਜੋਤ ਸਿੰਘ ਸਿੱਧੂ ਹਿੰਦੀ 'ਚ ਕੁਮੈਂਟਰੀ ਕਰਨਗੇ।
...about 1 hour ago
ਨਿਊਯਾਰਕ, 19 ਮਾਰਚ - ਨਿਊਯਾਰਕ ਵਿਚ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਪਰਾਧਿਕ ਮੁਕੱਦਮੇ ਦੀ ਨਿਗਰਾਨੀ ਕਰਨ ਵਾਲੇ ਜੱਜ ਨੇ "ਐਕਸੈਸ ਹਾਲੀਵੁੱਡ" ਟੇਪ ਅਤੇ ਮੁੱਖ...
...about 1 hour ago
ਕਾਬੁਲ. 19 ਮਾਰਚ - ਅਫਗਾਨਿਸਤਾਨ ਵਿਚ ਪਾਕਿਸਤਾਨ ਦੇ ਹਵਾਈ ਹਮਲਿਆਂ ਦੇ ਜਵਾਬ ਵਿਚ, ਤਾਲਿਬਾਨ ਦੀਆਂ ਫ਼ੌਜਾਂ ਨੇ ਭਾਰੀ ਹਥਿਆਰਾਂ ਨਾਲ ਡੂਰੰਡ ਲਾਈਨ ਦੇ ਨਾਲ ਪਾਕਿਸਤਾਨ ਦੀਆਂ...
...about 1 hour ago
ਵਾਸ਼ਿੰਗਟਨ, 19 ਮਾਰਚ - ਅਫ਼ਗਾਨਿਸਤਾਨ 'ਚ ਪਾਕਿਸਤਾਨ ਦੇ ਹਵਾਈ ਹਮਲਿਆਂ 'ਤੇ ਪ੍ਰਤੀਕਿਰਿਆ ਕਰਦੇ ਹੋਏ ਵ੍ਹਾਈਟ ਹਾਊਸ ਨੇ ਦੋਹਾਂ ਦੇਸ਼ਾਂ ਨੂੰ ਗੱਲਬਾਤ ਰਾਹੀਂ ਆਪਣੇ ਮਤਭੇਦਾਂ ਨੂੰ ਦੂਰ ਕਰਨ ਲਈ ਕਿਹਾ...
...about 1 hour ago
ਨਿਊਯਾਰਕ, 19 ਮਾਰਚ - ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਗਾਜ਼ਾ ਦੇ ਉੱਤਰੀ ਹਿੱਸੇ ਵਿਚ ਕਾਲ ਦੀ ਚਿਤਾਵਨੀ ਦਿੱਤੀ ਹੈ ਅਤੇ ਇਜ਼ਰਾਈਲ ਨੂੰ ਗਾਜ਼ਾ ਵਿਚ ਮਾਨਵਤਾਵਾਦੀ ਵਸਤੂਆਂ ਲਈ "ਪੂਰੀ ਅਤੇ ਨਿਰਵਿਘਨ...
ਵਾਸ਼ਿੰਗਟਨ, 19 ਮਾਰਚ - ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਲੋਕਤੰਤਰ ਅਤੇ ਬੁਨਿਆਦੀ ਆਜ਼ਾਦੀਆਂ ਲਈ "ਖਤਰਾ" ਕਿਹਾ ਹੈ ਅਤੇ ਵੋਟਿੰਗ...
...50 days ago
ਨਵੀਂ ਦਿੱਲੀ, 19 ਮਾਰਚ - ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਨੂੰ ਮਨਜ਼ੂਰੀ ਦੇਣ ਲਈ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ...
ਥਾਈਲਾਪੁਰਮ (ਤਾਮਿਲਨਾਡੂ), 19 ਮਾਰਚ - ਪੀ.ਐਮ.ਕੇ. ਦੇ ਸੰਸਥਾਪਕ ਐਸ ਰਾਮਦਾਸ ਅਤੇ ਤਾਮਿਲਨਾਡੂ ਭਾਜਪਾ ਦੇ ਪ੍ਰਧਾਨ ਕੇ ਅੰਨਾਮਲਾਈ ਨੇ ਥਾਈਲਾਪੁਰਮ ਵਿਚ ਸੀਟ ਵੰਡ ਸਮਝੌਤੇ...
...50 days ago
ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਬਲਕਰਨ ਸਿੰਘ ਖਾਰਾ) - ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆਂ ਡੀ.ਜੀ.ਪੀ ਪੰਜਾਬ ਗੋਰਵ ਯਾਦਵ ਆਈ.ਪੀ.ਐਸ ਦੀਆਂ ਹਦਾਇਤਾਂ ਤਹਿਤ ਆਈ.ਪੀ.ਐਸ. ਭਾਗੀਰਥ ਸਿੰਘ ਮੀਨਾ...
...50 days ago
⭐ਮਾਣਕ-ਮੋਤੀ ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX