...46 days ago
...46 days ago
ਮਲੇਰਕੋਟਲਾ, 30 ਮਾਰਚ (ਮੁਹੰਮਦ ਹਨੀਫ਼ ਥਿੰਦ) - ਭਾਰਤੀ ਜਨਤਾ ਪਾਰਟੀ ਪੰਜਾਬ ਇਕਾਈ ਆਰ.ਟੀ.ਆਈ. ਵਿੰਗ ਪੰਜਾਬ ਦੇ ਇੰਚਾਰਜ਼ ਕੀਮਤੀ ਰਾਵਲ ਵਲੋਂ ਤੁਰੰਤ ਪ੍ਰਭਾਵ ਨਾਲ ਪੰਜਾਬ ਦੇ ਕਈ...
...46 days ago
ਨਵੀਂ ਦਿੱਲੀ, 30 ਮਾਰਚ - 29 ਮਾਰਚ ਨੂੰ ਅਰਬ ਸਾਗਰ ਵਿਚ ਇਕ ਦਲੇਰਾਨਾ ਕਾਰਵਾਈ ਤੋਂ ਬਾਅਦ ਸੋਮਾਲੀ ਸਮੁੰਦਰੀ ਡਾਕੂਆਂ ਤੋਂ ਭਾਰਤੀ ਜਲ ਸੈਨਾ ਦੁਆਰਾ ਬਚਾਏ ਗਏ 23 ਪਾਕਿਸਤਾਨੀ ਨਾਗਰਿਕਾਂ...
ਨਵੀਂ ਦਿੱਲੀ,30 ਮਾਰਚ - ਜੇ.ਕੇ.ਪੀ.ਡੀ.ਪੀ. ਦੀ ਪ੍ਰਧਾਨ ਮਹਿਬੂਬਾ ਮੁਫਤੀ ਰਾਮਲੀਲਾ ਮੈਦਾਨ ਵਿਚ ਭਲਕੇ ਹੋਣ ਵਾਲੀ ਇੰਡੀਆ ਗੱਠਜੋੜ ਰੈਲੀ ਵਿਚ ਸ਼ਾਮਿਲ ਹੋਣ ਲਈ ਦਿੱਲੀ ਪਹੁੰਚੀ। ਦਿੱਲੀ ਹਵਾਈ...
...46 days ago
ਇੰਦੌਰ (ਮੱਧ ਪ੍ਰਦੇਸ਼), 30 ਮਾਰਚ - ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਇਕ ਸਿਆਹੀ ਫੈਕਟਰੀ ਵਿਚ ਅੱਗ ਲੱਗ ਗਈ। ਅੱਗ ਬੁਝਾਉਣ ਲਈ ਫਾਇਰ ਟੈਂਡਰ ਮੌਕੇ 'ਤੇ ਮੌਜੂਦ...
...46 days ago
ਨਵੀਂ ਦਿੱਲੀ, 30 ਮਾਰਚ - ਲੋਕ ਸਭਾ ਚੋਣਾਂ 2024 ਲਈ ਭਾਜਪਾ ਵਲੋਂ ਪੰਜਾਬ ਸਮੇਤ 3 ਸੂਬਿਆਂ ਲਈ 11 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ। ਜੇ ਗੱਲ ਕਰੀਏ ਪੰਜਾਬ ਦੀਆਂ 5 ਸੀਟਾਂ ਦੀ ਤਾਂ ਭਾਜਪਾ ਨੇ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ...
...46 days ago
ਪਠਾਨਕੋਟ, 30 ਮਾਰਚ (ਸੰਧੂ) - ਸੁਜਾਨਪੁਰ ਵਿਧਾਨ ਸਭਾ ਤੋਂ ਲਗਾਤਾਰ ਤਿੰਨ ਵਾਰ ਭਾਜਪਾ ਦੇ ਵਿਧਾਇਕ ਰਹੇ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਨੂੰ ਅੱਜ ਆਗਾਮੀ ਲੋਕ ਸਭਾ ਚੋਣਾਂ ਲਈ ਭਾਜਪਾ ਹਾਈਕਮਾਂਡ ਵਲੋਂ ਗੁਰਦਾਸਪੁਰ ਸੰਸਦੀ ਹਲਕੇ ਤੋਂ ਭਾਜਪਾ ਉਮੀਦਵਾਰ ਨਿਯੁਕਤ...
ਬਲਾਚੌਰ 30 ਮਾਰਚ (ਦੀਦਾਰ ਸਿੰਘ ਬਲਾਚੌਰੀਆ) - ਬਲਾਚੌਰ ਦੇ ਮੁੱਖ ਚੌਕ ਨੇੜੇ ਜੈਨ ਇੰਟਰਪ੍ਈਜਿਜ ਵਿਚ ਹੋਈ ਕਰੀਬ 50 ਹਜ਼ਾਰ ਰੁਪਏ ਦੀ ਲੁੱਟ ਖੋਹ ਕਰਨ ਵਾਲੇ ਦੋ ਮੋਟਰਸਾਈਕਲ ਸਵਾਰ...
...46 days ago
ਨਵੀਂ ਦਿੱਲੀ, 30 ਮਾਰਚ - ਉੱਤਰ ਪੂਰਬੀ ਦਿੱਲੀ ਹਿੰਸਾ 2020 ਦੇ ਮਾਮਲੇ 'ਚ ਕੜਕੜਡੂਮਾ ਅਦਾਲਤ ਨੇ ਮੁਹੰਮਦ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਤਾਹਿਰ ਹੁਸੈਨ ਯੂ.ਏ.ਪੀ.ਏ. ਤਹਿਤ ਦਿੱਲੀ...
...46 days ago
ਨਵੀਂ ਦਿੱਲੀ, 30 ਮਾਰਚ - ਯੂਟਿਊਬਰ ਅਤੇ ਬਿੱਗ ਬੌਸ ਓ.ਟੀ.ਟੀ. 2 ਦੇ ਜੇਤੂ ਐਲਵਿਸ਼ ਯਾਦਵ ਅਤੇ ਗਾਇਕ ਰਾਹੁਲ ਯਾਦਵ ਉਰਫ ਫਾਜ਼ਿਲਪੁਰੀਆ ਦੇ ਖ਼ਿਲਾਫ਼ ਅੱਜ ਇਲਵਿਸ਼ ਯਾਦਵ ਅਤੇ ਗਾਇਕ...
...46 days ago
ਸੰਦੇਸ਼ਖਾਲੀ (ਪੱਛਮੀ ਬੰਗਾਲ), 30 ਮਾਰਚ - ਸ਼ੇਖ ਸ਼ਾਹਜਹਾਂ ਨੂੰ ਪੀ.ਐਮ.ਐਲ.ਏ. ਕੇਸ ਵਿਚ ਬਸ਼ੀਰਹਾਟ ਉਪ ਸੁਧਾਰ ਘਰ ਵਿਚ ਪੁੱਛਗਿੱਛ ਦੌਰਾਨ ਈ.ਡੀ. ਦੁਆਰਾ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ ਈ.ਡੀ. ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼...
ਨਵੀਂ ਦਿੱਲੀ, 30 ਮਾਰਚ-ਐਨ.ਸੀ.ਪੀ. ਨੇ ਅਗਾਮੀ ਲੋਕ ਸਭਾ ਚੋਣਾਂ ਲਈ ਬਾਰਾਮਤੀ ਹਲਕੇ ਤੋਂ ਸੁਨੇਤਰਾ...
ਸੁਲਤਾਨਪੁਰ ਲੋਧੀ, 30 ਮਾਰਚ (ਜਗਮੋਹਨ ਸਿੰਘ ਥਿੰਦ)-ਪੰਜਾਬ ਰੈਸਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪਦਮ ਸ਼੍ਰੀ ਪਹਿਲਵਾਨ ਕਰਤਾਰ ਸਿੰਘ ਅਰਜੁਨਾ ਐਵਾਰਡੀ ਦੀ ਅਗਵਾਈ ਹੇਠ ਪਿੰਡ ਕੋਲੀਆਂ ਵਾਲ ਵਿਖੇ ਹੋਈ ਮੀਟਿੰਗ ਦੌਰਾਨ ਅਮਰੀਕਾ ਦੇ ਕਾਰੋਬਾਰੀ ਕੁਲਵੰਤ ਸਿੰਘ ਸ਼ਾਹ ਨੂੰ ਕਪੂਰਥਲਾ...
...46 days ago
ਗੜ੍ਹਸ਼ੰਕਰ, 30 ਮਾਰਚ (ਧਾਲੀਵਾਲ)-ਬਹੁਜਨ ਸਮਾਜ ਪਾਰਟੀ ਵਲੋਂ ਲੋਕ ਸਭਾ ਚੋਣਾਂ ਲਈ ਰਾਕੇਸ਼ ਸੁਮਨ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਸਪਾ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਹੁਕਮ...
...46 days ago
ਨਵੀਂ ਦਿੱਲੀ, 30 ਮਾਰਚ-ਵਿਸ਼ੇਸ਼ ਅਦਾਲਤ ਨੇ ਈ.ਡੀ. ਮਾਮਲੇ ਵਿਚ ਪੀ.ਐਫ.ਆਈ. ਦਿੱਲੀ ਦੇ ਪ੍ਰਧਾਨ ਪ੍ਰਵੇਜ਼ ਅਹਿਮਦ ਦੀ ਨਿਯਮਿਤ ਜ਼ਮਾਨਤ ਪਟੀਸ਼ਨ...
ਅਰੁਣਾਚਲ ਪ੍ਰਦੇਸ਼, 30 ਮਾਰਚ-ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ 2024 ਦੀਆਂ 60 ਸੀਟਾਂ ਵਿਚੋਂ ਸੀ.ਐਮ. ਪੇਮਾ ਖਾਂਡੂ ਅਤੇ ਉਪ ਮੁੱਖ ਮੰਤਰੀ ਚੌਨਾ ਮੇਨ ਸਮੇਤ...
ਨਵੀਂ ਦਿੱਲੀ, 30 ਮਾਰਚ-ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ...
...46 days ago
ਨਵੀਂ ਦਿੱਲੀ, 30 ਮਾਰਚ-ਲੋਕ ਸਭਾ ਚੋਣਾਂ 2024 ਵਿਚ ਰਾਜਨਾਥ ਸਿੰਘ ਭਾਜਪਾ ਦੀ ਚੋਣ ਮੈਨੀਫੈਸਟੋ ਕਮੇਟੀ ਦੀ ਅਗਵਾਈ...
...46 days ago
ਨਵੀਂ ਦਿੱਲੀ, 30 ਮਾਰਚ-ਰਾਸ਼ਟਰੀ ਲੋਕ ਜਨ ਸ਼ਕਤੀ ਪਾਰਟੀ ਦੇ ਮੁਖੀ ਪਸ਼ੂਪਤੀ ਕੁਮਾਰ ਪਾਰਸ ਨੇ ਟਵੀਟ ਕੀਤਾ ਕਿ ਸਾਡੀ ਪਾਰਟੀ ਆਰ.ਐਲ.ਜੇ.ਪੀ. ਐਨ.ਡੀ.ਏ. ਦਾ ਅਨਿੱਖੜਵਾਂ ਅੰਗ...
...46 days ago
ਪਠਾਨਕੋਟ, 30 ਮਾਰਚ (ਸੰਧੂ)-ਅੱਜ ਪੰਜਾਬ ਸਟੇਟ ਸੇਵਾ ਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਅਤੇ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਮਹੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਦੌਰਾਨ ਐਸੋਸੀਏਸ਼ਨ ਦੇ...
...46 days ago
ਨਵੀਂ ਦਿੱਲੀ, 30 ਮਾਰਚ-ਚੋਣ ਕਮਿਸ਼ਨ ਨੇ ਡੀ.ਐਮ.ਕੇ. ਉਮੀਦਵਾਰ ਦੇ ਵਾਹਨ ਦੀ ਜਾਂਚ ਵਿਚ ਢਿੱਲ ਵਰਤਣ ਲਈ ਨੀਲਗਿਰੀ ਫਲਾਇੰਗ ਸਕੁਐਡ ਦੇ ਮੁਖੀ...
...46 days ago
ਨਰੋਟ ਮਹਿਰਾ, 30 ਮਾਰਚ (ਰਾਜ ਕੁਮਾਰੀ)-ਅੱਜ ਸਵੇਰੇ 12 ਵਜੇ ਦੇ ਕਰੀਬ ਜ਼ਿਲ੍ਹਾ ਪਠਾਨਕੋਟ ਦੇ ਸਰਨਾ ਅੱਡਾ ਵਿਚ ਕੁਝ ਦਹਿਸ਼ਤਗਰਦਾਂ ਨੇ ਇਕ ਢਾਬੇ ’ਤੇ ਬੈਠੇ ਕੁਝ ਲੋਕਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਵਿਚ ਢਾਬੇ ’ਤੇ ਬੈਠੇ ਲੋਕਾਂ ਵਿਚੋਂ 2 ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ...
...46 days ago
ਨਵੀਂ ਦਿੱਲੀ, 30 ਮਾਰਚ- ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਲੋਕ ਸਭਾ ਚੋਣਾਂ 2024 ਲਈ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ ਕੀਤਾ ਹੈ। ਕਮੇਟੀ ਦੀ ਅਗਵਾਈ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ।
...46 days ago
ਸ਼ੇਰਪੁਰ, 30 ਮਾਰਚ (ਮੇਘ ਰਾਜ ਜੋਸ਼ੀ)-ਸ਼ੇਰਪੁਰ ਪੁਲਿਸ ਨੇ ਨਾਬਾਲਿਗ ਲੜਕੀ ਨਾਲ ਜਬਰ-ਜ਼ਨਾਹ ਕਰਨ ਵਾਲਾ ਮੁਲਜ਼ਮ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸ਼ੇਰਪੁਰ ਇੰਸਪੈਕਟਰ ਕਮਲਜੀਤ ਸਿੰਘ ਗਿੱਲ ਨੇ ਦੱਸਿਆ...
ਸ੍ਰੀਨਗਰ, 30 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਗੱਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਦਿਲ ’ਚ ਜੰਮੂ-ਕਸ਼ਮੀਰ ਦਾ ਖ਼ਾਸ ਸਥਾਨ ਹੈ। ਧਾਰਾ 370 ਅਤੇ 35ਏ ਨੂੰ ਖ਼ਤਮ ਕਰਕੇ ਉਨ੍ਹਾਂ ਨੇ ਸੂਬੇ ’ਚ ਪਥਰਾਅ....
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਵਲੋਂ ਸਾਲ 2024-2025 ਲਈ ਆਪਣੇ ਸਕੂਲਾਂ, ਕਾਲਜਾਂ ਅਤੇ ਹੋਰ ਅਦਾਰਿਆਂ ਲਈ...
...46 days ago
ਗਾਜ਼ੀਪੁਰ, (ਉਤਰ ਪ੍ਰਦੇਸ਼), 30 ਮਾਰਚ-ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੇ ਭਰਾ ਅਫਜ਼ਲ ਅੰਸਾਰੀ ਦਾ...
...46 days ago
ਨਵੀਂ ਦਿੱਲੀ, 30 ਮਾਰਚ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਨਿਊਜ਼ ਪੋਰਟਲ ਨਿਊਜ਼ਕਲਿਕ ਮਾਮਲੇ ਵਿਚ ਆਪਣੀ ਪਹਿਲੀ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 ਦੇ ਉਪਬੰਧਾਂ....
...46 days ago
ਪਹਿਲਗਾਮ ਵਿਚ ਹੋਈ ਤਾਜ਼ਾ ਬਰਫਬਾਰੀ, ਵੇਖੋ ਤਸਵੀਰਾਂ
ਉਤਰ ਪ੍ਰਦੇਸ਼, 30 ਮਾਰਚ-ਉਤਰ ਪ੍ਰਦੇਸ਼ ਦੇ ਦੇਵਰੀਆ 'ਚ ਰਸੋਈ ਗੈਸ ਸਿਲੰਡਰ ਧਮਾਕੇ ਕਾਰਨ 11 ਮਹੀਨਿਆਂ ਦੇ ਬੱਚੇ ਸਮੇਤ 4 ਲੋਕਾਂ ਦੀ ਮੌਤ...
ਨਵੀਂ ਦਿੱਲੀ, 30 ਮਾਰਚ-ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ. ਵਲੋਂ ਦਿੱਲੀ ਦੇ ਮੰਤਰੀ ਕੈਲਾਸ਼ ਗਹਿਲੋਤ ਨੂੰ ਸੰਮਨ ਕੀਤੇ ਜਾਣ 'ਤੇ ਭਾਜਪਾ ਦਿੱਲੀ ਦੇ ਪ੍ਰਧਾਨ ਵਰਿੰਦਰ...
...46 days ago
ਗੁਰੂ ਹਰਸਹਾਏ, 30 ਮਾਰਚ (ਕਪਿਲ ਕੰਧਾਰੀ)-ਨਸ਼ਾ ਵਿਰੋਧੀ ਫਰੰਟ ਗੁਰੂ ਹਰਸਹਾਏ ਵਲੋਂ ਧਰਮ ਸਿੰਘ ਸਿੱਧੂ ਕਨਵੀਨਰ ਦੀ ਅਗਵਾਈ ਹੇਠ 40-50 ਵਿਅਕਤੀਆਂ ਵਲੋਂ...
ਮੁੰਬਈ, (ਮਹਾਰਾਸ਼ਟਰ) 30 ਮਾਰਚ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਦੀ ਨੂੰਹ ਅਰਚਨਾ ਪਾਟਿਲ ਚਕੁਰਕਰ...
ਮਮਦੋਟ, 30 ਮਾਰਚ (ਸੁਖਦੇਵ ਸਿੰਘ ਸੰਗਮ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ ਅਤੇ ਜ਼ੋਨ ਝੋਕ ਟਹਿਲ ਸਿੰਘ ਦੇ ਪ੍ਰਧਾਨ ਬੂਟਾ ਸਿੰਘ ਦੀ ਅਗਵਾਈ ਹੇਠ...
ਨਵੀਂ ਦਿੱਲੀ, 30 ਮਾਰਚ-ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ ਏਜੰਸੀ ਵੱਲੋਂ ਉਨ੍ਹਾਂ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਦਿੱਲੀ ਦੇ ਮੰਤਰੀ...
ਜਲੰਧਰ, 30 ਮਾਰਚ- ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੋਲੀਬਾਰੀ ਤੋਂ ਬਾਅਦ ਪ੍ਰੇਮਾ ਲਾਹੌਰੀਆ-ਵਿੱਕੀ ਗੌਂਡਰ ਗੈਂਗ ਦੇ 4 ਸੰਚਾਲਕਾਂ ਨੂੰ....
...46 days ago
ਨਵੀਂ ਦਿੱਲੀ, 30 ਮਾਰਚ- ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਨਰਸਿਮਹਾ ਰਾਓ, ਖੇਤੀ ਵਿਗਿਆਨੀ ਡਾ.ਐਮ.ਐਸ. ਸਵਾਮੀਨਾਥਨ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੁਰੀ ਠਾਕੁਰ ਨੂੰ ਰਾਸ਼ਟਰਪਤੀ ਭਵਨ...
ਨਵੀਂ ਦਿੱਲੀ, 30 ਮਾਰਚ- ਕੱਲ੍ਹ ਦਿੱਲੀ ਦੇ ਰਾਮਲੀਲਾ ਮੈਦਾਨ ’ਤੇ ਇੰਡੀਆ ਬਲਾਕ ਦੀ ਰੈਲੀ ’ਤੇ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ 4-5 ਮੁੱਦਿਆਂ ਨੂੰ ਲੈ ਕੇ ਇਹ ਰੈਲੀ ਆਯੋਜਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਲਕੇ....
ਨਵੀਂ ਦਿੱਲੀ, 30 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ (ਮਰਨ ਉਪਰੰਤ) ਨੂੰ ਭਾਰਤ ਰਤਨ ਸਨਮਾਨ ਪ੍ਰਦਾਨ ਕੀਤਾ। ਇਹ ਐਵਾਰਡ ਚੌਧਰੀ ਚਰਨ ਸਿੰਘ ਦੇ ਪੋਤਰੇ ਜਯੰਤ ਸਿੰਘ ਨੇ ਪ੍ਰਾਪਤ ਕੀਤਾ।
...46 days ago
ਮਹਾਰਾਸ਼ਟਰ, 30 ਮਾਰਚ- ਸ਼ਿਵ ਸੈਨਾ ਯੂ.ਬੀ.ਟੀ. ਨੇ ‘ਸਾਮਨਾ’ ਰਾਹੀਂ ਮਹਾਰਾਸ਼ਟਰ ’ਚ ਲੋਕ ਸਭਾ ਚੋਣਾਂ ਲਈ ਊਧਵ ਠਾਕਰੇ ਅਤੇ ਆਦਿਤਿਆ ਠਾਕਰੇ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।
...46 days ago
ਅਮਲੋਹ , 30 ਮਾਰਚ (ਹਰਪ੍ਰੀਤ ਸਿੰਘ ਗਿੱਲ)- ਲੰਘੀ ਰਾਤ ਚੱਲੀ ਤੇਜ਼ ਹਨੇਰੀ ਨੇ ਪੰਜਾਬ ਦੇ ਬਹੁਤੇ ਹਿੱਸਿਆਂ ਵਿਚ ਪੱਕਣ ਕਿਨਾਰੇ ਪਹੁੰਚੀ ਕਣਕ ਨੂੰ....
...46 days ago
ਸੁਲਤਾਨਵਿੰਡ, 30 ਮਾਰਚ (ਗੁਰਨਾਮ ਸਿੰਘ ਬੁੱਟਰ)- ਪੰਜਾਬ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜਨਰਲ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿਚ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ....
...46 days ago
ਜੋਧਪੁਰ, 30 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਬਿਆਨ ’ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਇਸ ਤੋਂ ਵੱਧ ਹਾਸੋਹੀਣੀ ਗੱਲ ਹੋਰ ਕੁਝ ਨਹੀਂ ਹੋ ਸਕਦੀ ਕਿਉਂਕਿ ਕਾਂਗਰਸ ਪਾਰਟੀ ਦੇ ਛੋਟੇ...
...46 days ago
ਨਵੀਂ ਦਿੱਲੀ, 30 ਮਾਰਚ- ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਈ.ਡੀ. ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ-ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੰਤਰੀ ਕੈਲਾਸ਼ ਗਹਿਲੋਤ ਨੂੰ ਅੱਜ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ।
...46 days ago
ਕਪੂਰਥਲਾ, 30 ਮਾਰਚ (ਅਮਨਜੋਤ ਸਿੰਘ ਵਾਲੀਆ)- ਅੱਜ ਸਵੇਰੇ ਮੁਹੱਲਾ ਸ਼ਹਿਰੀਆਂ ਵਿਖੇ ਇਕ ਕਬਾੜੀਏ ਦੇ ਗੋਦਾਮ ’ਚ ਅਚਾਨਕ ਅੱਗ ਲੱਗਣ ਕਾਰਨ ਗੁਦਾਮ ’ਚ ਪਿਆ ਲਗਭਗ ਸਾਰਾ ਸਮਾਨ ਸੜ ਕੇ ਸੁਆਹ ਹੋ....
...46 days ago
ਨਵੀਂ ਦਿੱਲੀ, 30 ਮਾਰਚ- ਅੱਜ ਰਾਸ਼ਟਰਪਤੀ ਭਵਨ ਵਿਚ ਭਾਰਤ ਰਤਨ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ। ਰਾਸ਼ਟਰਪਤੀ ਦਰੋਪਦੀ ਮੁਰਮੂ 5 ਸ਼ਖਸੀਅਤਾਂ ਨੂੰ ਦੇਸ਼ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ....
ਨਵੀਂ ਦਿੱਲੀ, 30 ਮਾਰਚ- ਭਾਰਤੀ ਜਨਤਾ ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀ ਲਈ ਕਾਂਗਰਸ ਨੇਤਾ ਅਤੇ ਕਰਨਾਟਕ ਦੇ ਮੁੱਖ....
...46 days ago
ਲਖਨਊ, 30 ਮਾਰਚ- ਮੁਖਤਾਰ ਅੰਸਾਰੀ ਦੀ ਮ੍ਰਿਤਕ ਦੇਹ ਬੀਤੀ ਦੇਰ ਰਾਤ ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ’ਚ ਉਸ ਦੇ ਘਰ ਲਿਆਂਦੀ ਗਈ, ਜਿਥੇ ਕਿ ਅੱਜ ਉਸ ਨੂੰ ਸਪੁਰਦ-ਏ-ਖਾਕ ਕੀਤਾ ਜਾਵੇਗਾ। ਗੈਂਗਸਟਰ ਤੋਂ ਸਿਆਸਤਦਾਨ....
...46 days ago
⭐ਮਾਣਕ-ਮੋਤੀ ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX