...30 days ago
...30 days ago
ਕੀਵ, 17 ਅਪ੍ਰੈਲ - ਨਿਊਜਮਨ ਏਜੰਸੀ ਦੀ ਰਿਪੋਰਟ ਅਨੁਸਾਰ ਯੂਕਰੇਨੀ ਫਰੰਟਲਾਈਨ ਜਿਸ ਨੂੰ ਦੇਸ਼ ਦੁਆਰਾ ਵਿਸ਼ੇਸ਼ ਮਿਲਟਰੀ ਆਪਰੇਸ਼ਨ ਜ਼ੋਨ ਵਿਚ ਕਈ ਮਹੀਨਿਆਂ ਤੋਂ ਰੱਖਿਆ ਗਿਆ ਹੈ, ਦੇ ਇਸ ਗਰਮੀ ਵਿਚ ਢਹਿ ਜਾਣ ਦੀ...
ਅਨੰਤਨਾਗ, 17 ਅਪ੍ਰੈਲ - ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਪੈਂਦੇ ਜਬਲੀਪੋਰਾ ਬਿਜਬੇਹਰਾ ਵਿਖੇ ਅੱਤਵਾਦੀਆਂ ਨੇ ਗੋਲੀਬਾਰੀ ਕਰਕੇ ਇਕ ਵਿਅਕਤੀ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ, ਜਿਸ ਦੀ ਪਛਾਣ ਰਾਜੂ ਸ਼ਾਹ...
...30 days ago
ਕੋਲਕਾਤਾ, 17 ਅਪ੍ਰੈਲ - ਆਈ.ਪੀ.ਐੱਲ 2024 ਦੇ ਮੰਗਲਵਾਰ ਨੂੰ ਹੋਏ ਮੁਕਾਬਲੇ ਵਿਚ ਕੋਲਕਾਤਾ ਨਾਈਟ ਰਾਈਡਰਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੂੰ ਰਾਜਸਥਾਨ ਰਾਇਲਜ਼ ਖਿਲਾਫ ਮੈਚ ਵਿਚ ਹੌਲੀ ਓਵਰ ਰੇਟ ਬਣਾਈ ਰੱਖਣ ਲਈ...
ਅਹਿਮਦਾਬਾਦ, 17 ਅਪ੍ਰੈਲ - ਆਈ.ਪੀ.ਐੱਲ. 2024 ਦੇ ਇਕ ਮੁਕਾਬਲੇ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਇਟਨਜ਼ ਦੀ ਪੂਰੀ ਟੀਮ 17.3 ਓਵਰਾਂ 'ਚ 89 ਦੌੜਾਂ ਬਣਾ...
...30 days ago
ਮਾਸਕੋ (ਰੂਸ), 17 ਅਪ੍ਰੈਲ - ਰੂਸ ਵਿਚ ਭਾਰਤੀ ਰਾਜਦੂਤ ਵਿਨੈ ਕੁਮਾਰ ਨੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਮੁਲਾਕਾਤ ਕੀਤੀ ਅਤੇ ਖੇਤਰੀ ਅਤੇ ਵਿਸ਼ਵ ਮੁੱਦਿਆਂ 'ਤੇ ਚਰਚਾ...
ਸ੍ਰੀਨਗਰ, 17 ਅਪ੍ਰੈਲ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫਤੀ ਦਾ ਕਹਿਣਾ ਹੈ, "ਸਾਡਾ ਮਕਸਦ ਇਕ ਦੂਜੇ 'ਤੇ ਦੋਸ਼ ਲਗਾਉਣਾ ਨਹੀਂ ਹੈ। ਅਸੀਂ ਇਸ ਸਮੇਂ ਇਕ ਮੁਸ਼ਕਲ ਸਥਿਤੀ ਵਿਚ ਹਾਂ। ਸਾਨੂੰ ਇਸ ਬਾਰੇ ਗੱਲ ਕਰਨੀ...
ਮੁਹਾਲੀ, 17 ਅਪ੍ਰੈਲ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ, "ਸਾਰੇ ਪੰਜਾਬੀ ਇਕਜੁੱਟ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਖ਼ਾਲਸਾ ਪੰਥ ਦੀ ਆਵਾਜ਼ ਹੈ, ਪੰਜਾਬ ਦੀ ਆਵਾਜ਼ ਹੈ। ਕੌਮੀ ਪਾਰਟੀਆਂ ਈਸਟ ਇੰਡੀਆ...
...30 days ago
ਊਧਮਪੁਰ (ਜੰਮੂ-ਕਸ਼ਮੀਰ), 17 ਅਪ੍ਰੈਲ - ਡਿਪਟੀ ਕਮਿਸ਼ਨਰ ਸਲੋਨੀ ਰਾਏ ਨੇ ਕਿਹਾ, "...17 ਅਪ੍ਰੈਲ ਨੂੰ ਸ਼ਾਮ 6 ਵਜੇ, ਅਸੀਂ ਸਾਰੇ ਚੋਣ-ਸੰਬੰਧਿਤ ਪ੍ਰਚਾਰ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਰਾਜਨੀਤਿਕ...
...30 days ago
ਰਾਜਪੁਰਾ, 17 ਅਪ੍ਰੈਲ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਦੀ ਸ਼ੀਵੀਕਾ ਹੰਸ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਕੇ ਸ਼ਹਿਰ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ ਤੇ ਸਾਰਾ ਦਿਨ ਉਸ ਦੇ ਪਿਤਾ ਸੁਨੀਲ ਹੰਸ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ...
...30 days ago
ਜਲੰਧਰ, 17 ਅਪ੍ਰੈਲ(ਮਨਜੋਤ ਸਿੰਘ) -ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਨੌਜਵਾਨ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ...
...30 days ago
ਅਹਿਮਦਾਬਾਦ, (ਗੁਜਰਾਤ), 17 ਅਪ੍ਰੈਲ-ਗੁਜਰਾਤ ਟਾਈਟਨਸ ਤੇ ਦਿੱਲੀ ਕੈਪੀਟਲਸ ਵਿਚਕਾਰ ਅੱਜ ਆਈ.ਪੀ.ਐਲ. ਦਾ ਮੈਚ ਹੈ। ਦਿੱਲੀ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ...
...30 days ago
ਚੋਹਲਾ ਸਾਹਿਬ, 17 ਅਪ੍ਰੈਲ (ਬਲਵਿੰਦਰ ਸਿੰਘ)-ਕਸਬਾ ਚੋਹਲਾ ਸਾਹਿਬ ਵਿਖੇ ਸਰਹਾਲੀ ਰੋਡ ਉਤੇ ਸਥਿਤ ਇਕ ਨਿੱਜੀ ਅਕੈਡਮੀ ਦੀ ਬਿਲਡਿੰਗ ਅਚਾਨਕ ਢਹਿ-ਢੇਰੀ ਹੋ ਗਈ। ਇਸ ਵਿਚ 45 ਤੋਂ 50 ਵਿਦਿਆਰਥੀ ਸਿੱਖਿਆ ਲੈਣ ਲਈ ਪਹੁੰਚਦੇ ਸਨ। ਵਿਦਿਆਰਥੀਆਂ ਨੂੰ ਛੁੱਟੀ...
...30 days ago
ਅਹਿਮਦਾਬਾਦ, (ਗੁਜਰਾਤ), 17 ਅਪ੍ਰੈਲ-ਵਡੋਦਰਾ-ਅਹਿਮਦਾਬਾਦ ਕੌਮੀ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ...
...30 days ago
ਜੀਰਾ, 17 ਅਪ੍ਰੈਲ (ਰਜਨੀਸ਼ ਕਥੂਰੀਆ, ਪ੍ਰਤਾਪ ਸਿੰਘ ਹੀਰਾ)-ਅੱਜ ਬਾਅਦ ਦੁਪਹਿਰ ਕਰੀਬ 3:00 ਵਜੇ ਜੀਰਾ-ਮੱਖੂ ਰੋਡ ਉਤੇ 2 ਧਿਰਾਂ ਵਿਚਾਲੇ ਹੋਈ ਮਾਮੂਲੀ ਤਕਰਾਰ ਤੋਂ ਬਾਅਦ...
ਨਵੀਂ ਦਿੱਲੀ, 17 ਅਪ੍ਰੈਲ-ਭਾਰਤੀ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਰਾਜਪਾਲ ਦੇ ਕੂਚ ਬਿਹਾਰ ਦੇ ਪ੍ਰਸਤਾਵਿਤ ਦੌਰੇ ਨੂੰ ਰੋਕ ਦਿੱਤਾ ਹੈ। ਰਾਜਪਾਲ ਸੀ.ਵੀ. ਆਨੰਦ ਬੋਸ ਨੇ...
...30 days ago
ਪਠਾਨਕੋਟ, 17 ਅਪ੍ਰੈਲ (ਸੰਧੂ)-ਆਲ ਇੰਡੀਆ ਫ੍ਰੀਡਮ ਫਾਈਟਰਜ਼ ਫੈਮਿਲੀ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰੈੱਸ ਕਲੱਬ ਦਿੱਲੀ ਵਿਖੇ ਹੋਈ, ਜਿਸ ਵਿਚ ਬਿਹਾਰ, ਉੱਤਰ ਪ੍ਰਦੇਸ਼, ਦਿੱਲੀ...
...30 days ago
ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਚਾਰ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ...
...30 days ago
ਗੁਰੂ ਹਰਸਹਾਏ, 17 ਅਪ੍ਰੈਲ (ਕਪਿਲ ਕੰਧਾਰੀ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫਿਰੋਜ਼ਪੁਰ ਦੇ ਐਸ.ਐਸ.ਪੀ. ਮੈਡਮ ਸੋਮਿਆਂ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂ ਹਰਸਹਾਏ ਦੇ ਡੀ.ਐਸ.ਪੀ...
ਐਸ. ਏ. ਐਸ. ਨਗਰ, (ਚੰਡੀਗੜ੍ਹ), 17 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਵੱਲੋਂ ਮਾਰਚ 2024 ਵਿਚ ਲਈ ਗਈ ਦਸਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ 18 ਅਪ੍ਰੈਲ ਨੂੰ ਬਾਅਦ ਦੁਪਹਿਰ ਘੋਸ਼ਿਤ ਕੀਤਾ...
...30 days ago
ਪੱਛਮੀ ਬੰਗਾਲ, 17 ਅਪ੍ਰੈਲ-ਟੀ.ਐਮ.ਸੀ. ਨੇ ਕੋਲਕਾਤਾ ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ...
...30 days ago
ਕੀਵ (ਯੂਕਰੇਨ), 17 ਅਪ੍ਰੈਲ (ਏਜੰਸੀਆਂ)-ਰੂਸ ਨੇ ਮਿਜ਼ਾਈਲਾਂ ਬੁੱਧਵਾਰ ਨੂੰ ਉੱਤਰੀ ਯੂਕਰੇਨ ਦੇ ਸ਼ਹਿਰ ਚੇਰਨੀਹੀਵ ਦੇ ਇਕ ਡਾਊਨ ਟਾਊਨ ਖੇਤਰ ਵਿਚ ਦਾਗੀਆਂ। ਇਸ ਦੌਰਾਨ 11 ਲੋਕਾਂ ਦੀ ਮੌਤ ਹੋ...
...30 days ago
ਦੁਬਈ, 17 ਅਪ੍ਰੈਲ-ਦੁਬਈ 'ਚ ਹੜ੍ਹ ਦਾ ਕਹਿਰ ਜਾਰੀ ਹੈ। ਭਾਰੀ ਮੀਂਹ ਦੌਰਾਨ ਸੜਕਾਂ ਪਾਣੀ ਨਾਲ ਭਰੀਆਂ ਨਜ਼ਰ ਆ ਰਹੀਆਂ...
...30 days ago
ਕਟਾਰੀਆਂ, 17 ਅਪ੍ਰੈਲ (ਪ੍ਰੇਮੀ ਸੰਧਵਾਂ)-ਬੰਗਾ ਮਾਰਕੀਟ ਕਮੇਟੀ ਅਧੀਨ ਪੈਂਦੀ ਮਕਸੂਦਪੁਰ ਸੂੰਢ ਦਾਣਾ ਮੰਡੀ ਵਿਚ ਕਣਕ ਦੀ ਆਮਦ ਤੇ ਖਰੀਦ ਹੋਣੀ ਸ਼ੁਰੂ ਹੋ ਚੁੱਕੀ ਹੈ। ਸਰਕਲ ਤੇ ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ...
ਸਹਾਰਨਪੁਰ, (ਉਤਰ ਪ੍ਰਦੇਸ਼), 17 ਅਪ੍ਰੈਲ-ਇੰਡੀਆ ਗੱਠਜੋੜ ਦੀਆਂ ਸੀਟਾਂ ਦੀ ਗਿਣਤੀ 'ਤੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਮੈਂ ਕੋਈ...
...30 days ago
ਸਹਾਰਨਪੁਰ, (ਉੱਤਰ ਪ੍ਰਦੇਸ਼), 17 ਅਪ੍ਰੈਲ-ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਸਹਾਰਨਪੁਰ ਵਿਚ ਰੋਡ...
...30 days ago
ਛੱਤੀਸਗੜ੍ਹ, 17 ਅਪ੍ਰੈਲ-ਛੱਤੀਸਗੜ੍ਹ ਦੇ ਕਾਂਕੇਰ ਵਿਚ ਮੁੱਠਭੇੜ ਸ਼ੁਰੂ ਹੋਣ ਤੋਂ ਬਾਅਦ ਇਲਾਕੇ ਦੀ ਤਲਾਸ਼ੀ ਲਈ ਗਈ ਅਤੇ ਭਾਰੀ ਮਾਤਰਾ ਵਿਚ ਹਥਿਆਰ...
...30 days ago
ਸ਼ੰਭੂ, 17 ਅਪ੍ਰੈਲ (ਜੇ.ਪੀ. ਰਾਜਪੁਰਾ)-ਕਿਸਾਨ ਮੋਰਚਾ ਵਲੋਂ ਅੱਜ ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਮਾਮੂਲੀ ਝੜਪ ਵੀ...
ਅਸਾਮ, 17 ਅਪ੍ਰੈਲ-ਨਲਬਾੜੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੋਦੀ ਨੇ ਜੋ ਗਾਰੰਟੀ ਦਿੱਤੀ ਹੈ ਕਿ 70 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਨੂੰ ਆਯੁਸ਼ਮਾਨ ਯੋਜਨਾ ਤਹਿਤ 5 ਲੱਖ ਰੁਪਏ ਤੱਕ...
...30 days ago
ਤਪਾ ਮੰਡੀ, 17 ਅਪ੍ਰੈਲ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਤਾ ਦਾ ਨੌਜਵਾਨ ਸੁਖਵਿੰਦਰ ਸਿੰਘ ਅਗਨੀਵੀਰ ਪੁੱਤਰ ਰਿਟਾਇਰ ਸੂਬੇਦਾਰ ਨੈਬ ਸਿੰਘ ਜੋ ਕਿ ਜੰਮੂ ਕਸ਼ਮੀਰ ਦੇ ਕਾਲੂ ਚੱਕ ਚਾਰ ਸਿੱਖ ਆਲ ਯੂਨਿਟ ਵਿਚ....
...30 days ago
ਸ਼ੰਭੂ, 17 ਅਪ੍ਰੈਲ (ਅਮਨਦੀਪ ਸਿੰਘ)- ਸ਼ੰਭੂ ਰੇਲਵੇ ਸਟੇਸ਼ਨ ਪੁਲਿਸ ਵਲੋਂ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ ਹੈ। ਕਿਸਾਨਾਂ ਵਲੋਂ ਅੱਜ ਰੇਲਵੇ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ....
...30 days ago
ਸ਼ੰਭੂ, 17 ਅਪ੍ਰੈਲ- ਸ਼ੰਭੂ ਸਰਹੱਦ ’ਤੇ ‘ਰੇਲ ਰੋਕੋ’ ਧਰਨੇ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਪ੍ਰਸ਼ਾਸਨ ਨੇ ਕੱਲ੍ਹ ਸ਼ਾਮ ਤੱਕ ਸਾਡੇ ਲੋਕਾਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ....
...30 days ago
ਸ੍ਰੀਨਗਰ, 17 ਅਪ੍ਰੈਲ- ਸ੍ਰੀਨਗਰ ਦੇ ਗੰਡਬਲ ਨੌਗਾਮ ਖ਼ੇਤਰ ਵਿਚ ਬਚਾਅ ਅਤੇ ਖੋਜ ਮੁਹਿੰਮ ਚੱਲ ਰਹੀ ਹੈ। ਦੱਸ ਦੇਈਏ ਕਿ ਕੱਲ੍ਹ ਜੇਹਲਮ ਨਦੀ ਵਿਚ ਕਿਸ਼ਤੀ ਪਲਟਣ ਦੀ ਘਟਨਾ ਵਿਚ 3 ਲੋਕ ਅਜੇ ਵੀ....
...30 days ago
ਫਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਕ ਵਾਰ ਫਿਰ ਤਲਾਸ਼ੀ ਦੌਰਾਨ 10 ਮੋਬਾਇਲ ਫੋਨ ਬਰਾਮਦ ਕੀਤੇ....
ਬੈਂਗਲੁਰੂ, 17 ਅਪ੍ਰੈਲ- ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਐਲਾਨ ਕੀਤਾ ਹੈ ਕਿ ਭਾਜਪਾ ਅਤੇ ਜੇ.ਡੀ.ਐਸ. ਵਿਚਾਲੇ ਗਠਜੋੜ ਲੋਕ ਸਭਾ ਚੋਣਾਂ ਤੋਂ ਬਾਅਦ ਵੀ ਬਰਕਰਾਰ....
...30 days ago
ਲਖਨਊ, 17 ਅਪ੍ਰੈਲ- ਗਾਜ਼ੀਆਬਾਦ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਚੋਣ ਵਿਚਾਰਧਾਰਾ ਦੀ ਚੋਣ ਹੈ। ਇਕ ਪਾਸੇ ਆਰ.ਐਸ.ਐਸ. ਅਤੇ ਭਾਜਪਾ ਸੰਵਿਧਾਨ ਅਤੇ....
...30 days ago
ਨਵੀਂ ਦਿੱਲੀ, 17 ਅਪ੍ਰੈਲ- ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਦਿੱਲੀ ਵਿਚ ਅੱਜ ਘੱਟੋ-ਘੱਟ ਤਾਪਮਾਨ 20.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੀਜ਼ਨ ਦੇ ਔਸਤ ਨਾਲੋਂ ਇਕ ਡਿਗਰੀ ਘੱਟ ਹੈ। ਸਵੇਰੇ 8:30 ਵਜੇ....
...30 days ago
ਬੈਂਕਾਕ, 17 ਅਪ੍ਰੈਲ- ਮਿਆਂਮਾਰ ਦੀ ਜੇਲ੍ਹ ’ਚ ਬੰਦ ਸਾਬਕਾ ਨੇਤਾ ਆਂਗ ਸਾਨ ਸੂ ਕੀ ਨੂੰ ਤੇਜ਼ ਗਰਮੀ ਦੀ ਲਹਿਰ ਕਾਰਨ ਸਿਹਤ ਉਪਾਅ ਵਜੋਂ ਜੇਲ੍ਹ ਤੋਂ ਘਰ ’ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਸੂ ਕੀ ਕਈ ਤਰ੍ਹਾਂ ਦੇ ਅਪਰਾਧਿਕ....
ਤੇਲੰਗਾਨਾ, 17 ਅਪ੍ਰੈਲ- ਭਾਰਤੀ ਚੋਣ ਕਮਿਸ਼ਨ ਨੇ ਬੀ.ਆਰ.ਐਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੂੰ 5 ਅਪ੍ਰੈਲ ਨੂੰ ਸਰਸੀਲਾ ਵਿਚ ਕਾਂਗਰਸ ਪਾਰਟੀ ਵਿਰੁੱਧ ਕੀਤੀ ਗਈ....
...30 days ago
ਸ਼ੰਭੂ, 17 ਅਪ੍ਰੈਲ- ਮਿਲੀ ਜਾਣਕਾਰੀ ਅਨੁਸਾਰ ਅੱਜ ਕਿਸਾਨਾਂ ਵਲੋਂ ਸ਼ੰਭੂ ਵਿਚ ਰੇਲਵੇ ਟ੍ਰੈਕ ’ਤੇ ਪੱਕਾ ਧਰਨਾ ਲਗਾਏ ਜਾਣ ਦੀ ਯੋਜਨਾ ਹੈ। ਉਨ੍ਹਾਂ ਵਲੋਂ ਹਿਰਾਸਤ ਵਿਚ ਲਏ ਗਏ ਕਿਸਾਨਾਂ ਨੂੰ ਛੱਡਣ ਦੀ ਮੰਗ ਕੀਤੀ ਜਾ....
...30 days ago
ਅੰਮ੍ਰਿਤਸਰ, 17 ਅਪ੍ਰੈਲ (ਰੇਸ਼ਮ ਸਿੰਘ)- ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਆਪਣੀ ਜਿੱਤ ਦੀ ਅਰਦਾਸ....
...30 days ago
ਨਵੀਂ ਦਿੱਲੀ, 17 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਨਵਮੀ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰ ਕਿਹਾ ਕਿ ਇਹ ਪਹਿਲੀ ਰਾਮ ਨਵਮੀ ਹੈ ਜਦੋਂ ਸਾਡੇ ਰਾਮ ਲੱਲਾ ਅਯੁੱਧਿਆ ਦੇ ਵਿਸ਼ਾਲ....
...30 days ago
⭐ਮਾਣਕ-ਮੋਤੀ ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX