

-
ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
. . . 6 minutes ago
-
ਪਟਿਆਲਾ, 20 ਮਈ-ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
-
ਮੈਰੀਟੋਰੀਅਸ ਸਕੂਲਾਂ 'ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ 29 ਮਈ ਨੂੰ ਹੋਵੇਗੀ
. . . 10 minutes ago
-
ਐੱਸ.ਏ.ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ...
-
ਲੁਧਿਆਣਾ ਬੰਬ ਕਾਂਡ ਦੀ ਸੁਲਝੀ ਗੁੱਥੀ, ਚਾਰ ਤਸਕਰ ਗ੍ਰਿਫ਼ਤਾਰ
. . . 28 minutes ago
-
ਅੰਮ੍ਰਿਤਸਰ, 20 ਮਈ (ਰੇਸ਼ਮ ਸਿੰਘ)-ਦਸੰਬਰ 2020 'ਚ ਲੁਧਿਆਣਾ ਵਿਖੇ ਵਾਪਰੇ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ, ਇਸ 'ਚ ਵਰਤੀ ਗਈ ਆਈ. ਡੀ. ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਇਸ ਦਾ ਖ਼ੁਲਾਸਾ ਹੈਰੋਇਨ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ...
-
ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ 'ਚ ਕੀਤਾ ਸਰੰਡਰ
. . . 55 minutes ago
-
ਪਟਿਆਲਾ, 20 ਮਈ-ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਦਸ ਦੇਈਏ ਕਿ ਹੁਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
-
ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਹੋਏ ਰਵਾਨਾ
. . . about 1 hour ago
-
ਪਟਿਆਲਾ, 20 ਮਈ-ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਆਗੂ ਵੀ ਮੌਜੂਦ ਹਨ।
-
ਗੁਜਰਾਤ ਤੋਂ ਆਏ ਕੋਲੇ ਦੇ ਟਰੱਕ 'ਚੋਂ 140 ਕਿੱਲੋ ਡੋਡੇ, 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ , 2 ਕਾਬੂ
. . . about 1 hour ago
-
ਫਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਨੇ ਗੁਜਰਾਤ ਤੋਂ ਕੋਲੇ ਦੇ ਟਰੱਕ 'ਚੋਂ ਨਸ਼ੀਲੇ ਪਦਾਰਥ ਲਿਆ ਰਹੇ 2 ਵਿਅਕਤੀਆਂ...
-
ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ
. . . about 1 hour ago
-
ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ...
-
ਬਠਿੰਡਾ: ਤੇਜ਼ਧਾਰ ਹਥਿਆਰਾਂ ਨਾਲ ਭੱਠਾ ਮਜ਼ਦੂਰਾਂ 'ਤੇ ਹਮਲਾ, ਇਕ ਦੀ ਮੌਤ
. . . about 2 hours ago
-
ਬਠਿੰਡਾ, 20 ਮਈ-ਬਠਿੰਡਾ ਦੇ ਪਿੰਡ ਗਿੱਲਪੱਤੀ ਦੇ ਭੱਠੇ 'ਤੇ ਕੁੱਝ ਵਿਅਕਤੀਆਂ ਨੇ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਤਿੰਨ ਭੱਠਾ ਮਜ਼ਦੂਰਾਂ ਨੂੰ ਗਭੀਰ ਜ਼ਖ਼ਮੀ ਕਰ ਦਿੱਤਾ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ...
-
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ
. . . 25 minutes ago
-
ਚੰਡੀਗੜ੍ਹ, 20 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ, ਪੰਜਾਬ ਦੇ ਅੰਦਰ ਬਹੁਤ ਜਲਦ...
-
ਬਲਾਕ ਚੋਗਾਵਾਂ ਦੇ ਪਿੰਡ ਪੰਡੋਰੀ ਦੀ 9 ਏਕੜ ਜ਼ਮੀਨ ਦਾ ਛੁਡਾਇਆ ਕਬਜ਼ਾ
. . . about 2 hours ago
-
ਲੋਪੋਕੇ, 20 ਮਈ (ਗੁਰਵਿੰਦਰ ਸਿੰਘ ਕਲਸੀ)-ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਪੰਡੋਰੀ ਵਿਖੇ 9 ਏਕੜ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਛੁਡਾਇਆ ਗਿਆ। ਇਸ ਸੰਬੰਧੀ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਗੁਰਪ੍ਰੀਤ ਗਿੱਲ, ਬੀ.ਡੀ.ਪੀ.ਓ. ਚੋਗਾਵਾਂ ਸਿਤਾਰਾ...
-
ਮਹਾਰਾਸ਼ਟਰ 'ਚ ਟੈਂਕਰ ਅਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਲੋਕਾਂ ਦੀ ਮੌਤ
. . . about 3 hours ago
-
ਪੁਣੇ, 20 ਮਈ-ਮਹਾਰਾਸ਼ਟਰ ਦੇ ਚੰਦਰਪੁਰ 'ਚ ਡੀਜ਼ਲ ਨਾਲ ਭਰੇ ਟੈਂਕਰ ਅਤੇ ਲੱਕੜੀ ਲਿਜਾ ਰਹੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਣ ਤੋਂ ਬਾਅਦ ਅੱਗ ਲੱਗ ਗਈ। ਹਾਦਸੇ 'ਚ 9 ਲੋਕਾਂ ਦੀ ਝੁਲਸ ਕੇ ਮੌਤ ਹੋ ਗਈ।
-
'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਪਾਰਟੀ 'ਤੇ ਚੁੱਕੇ ਸਵਾਲ
. . . about 3 hours ago
-
ਚੰਡੀਗੜ੍ਹ, 20 ਮਈ-ਅੰਮ੍ਰਿਤਸਰ ਜ਼ਿਲ੍ਹੇ ਦੇ ਉੱਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਪੱਤਰ 'ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ...
-
ਗਡਵਾਸੂ ਦੇ ਵਿਦਿਆਰਥੀਆਂ ਵਲੋਂ ਕੈਬਨਿਟ ਮੰਤਰੀ ਧਾਲੀਵਾਲ ਦਾ ਘਿਰਾਓ
. . . about 3 hours ago
-
ਲੁਧਿਆਣਾ, 20 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਯੂਨੀਵਰਸਿਟੀ ਪੁੱਜਣ 'ਤੇ ਘਿਰਾਓ...
-
ਰਜਨੀਸ਼ ਮਿੱਤਲ ਸ਼ੈਂਟੀ ਨੇ ਨਗਰ ਕੌਂਸਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ
. . . about 3 hours ago
-
ਨਾਭਾ, 20 ਮਈ (ਕਰਮਜੀਤ ਸਿੰਘ)- ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਨੇ ਅੱਜ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫ਼ੇ ਦਾ ਕਾਰਨ ਆਪਣੀਆਂ ਪਰਿਵਾਰਕ ਸੰਬੰਧੀ ਰੁਝੇਵਿਆਂ ਨੂੰ ਦੱਸਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਤੇ ਕੌਂਸਲ ਦੇ ਕੌਂਸਲਰ ਹਾਜ਼ਰ ਸਨ।
-
ਪੰਚਾਇਤੀ ਜ਼ਮੀਨਾਂ 'ਤੇ ਬਣੇ ਘਰਾਂ ਨੂੰ ਤੋੜਨ ਦੀ ਬਜਾਏ ਪੈਸੇ ਵਸੂਲੇ ਜਾਣਗੇ-ਧਾਲੀਵਾਲ
. . . about 4 hours ago
-
ਲੁਧਿਆਣਾ, 20 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਜਿਹੜੇ ਪਿੰਡਾਂ 'ਚ ਪੰਚਾਇਤੀ ਜ਼ਮੀਨਾਂ 'ਤੇ ਕਬਜ਼ੇ ਹੋਏ ਹਨ, ਉਨ੍ਹਾਂ ਕਬਜ਼ਿਆਂ ਨੂੰ ਛੁਡਾਉਣ ਲਈ...
-
ਪੰਜਾਬ ਦੇ ਪਿੰਡ-ਪਿੰਡ ਡੇਅਰੀ ਧੰਦੇ ਨੂੰ ਪ੍ਰਫੁੱਲਿਤ ਕਰਾਂਗੇ-ਧਾਲੀਵਾਲ
. . . about 4 hours ago
-
ਲੁਧਿਆਣਾ, 20 ਮਈ (ਪੁਨੀਤ ਬਾਵਾ)ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸ ਯੂਨੀਵਰਸਿਟੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿਚ ਡੇਅਰੀ ਫਾਰਮ ਧੰਦੇ ਨੂੰ ਪ੍ਰਫੁੱਲਿਤ...
-
ਸੁੰਡਰਾ ਅਗਨੀ ਕਾਂਡ ਦੇ ਭੇਟ ਚੜ੍ਹੀ ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਬਸਪਾ ਨੇ ਲਾਇਆ ਧਰਨਾ
. . . about 4 hours ago
-
ਡੇਰਾਬਸੀ, 20 ਮਈ (ਗੁਰਮੀਤ ਸਿੰਘ)-ਡੇਰਾਬਸੀ ਦੇ ਪਿੰਡ ਸੁੰਡਰਾ ਵਿਖੇ ਖੇਤਾਂ 'ਚ ਨਾੜ ਨੂੰ ਲਾਈ ਅੱਗ ਦੀ ਲਪੇਟ 'ਚ ਆ ਕੇ ਸੜ ਕੇ ਮਰੀ ਡੇਢ ਸਾਲ ਦੀ ਬੱਚੀ ਦੀ ਮੌਤ ਦਾ ਮਾਮਲਾ ਠੰਢਾ ਹੋਣ ਦਾ ਨਾਂਅ ਨਹੀਂ ਲੈ ਰਿਹਾ। ਇਸ ਮਾਮਲੇ 'ਚ ਇਕ ਆਗੂ ਖ਼ਿਲਾਫ਼ ਕਾਰਵਾਈ ਨੂੰ...
-
ਪੈਗਾਸਸ ਮਾਮਲੇ ਵਿਚ ਰਿਪੋਰਟ ਪੇਸ਼ ਕਰਨ ਲਈ ਮੰਗਿਆ ਗਿਆ ਹੋਰ ਸਮਾਂ
. . . about 5 hours ago
-
ਨਵੀਂ ਦਿੱਲੀ, 20 ਮਈ - ਪੈਗਾਸਸ ਮਾਮਲੇ ਵਿਚ ਸੁਪਰੀਮ ਕੋਰਟ ਦੁਆਰਾ ਨਿਯੁਕਤ ਤਕਨੀਕੀ ਕਮੇਟੀ ਨੇ ਪੈਗਾਸਸ ਜਾਂਚ 'ਤੇ ਰਿਪੋਰਟ ਪੇਸ਼ ਕਰਨ ਲਈ ਸੁਪਰੀਮ ਕੋਰਟ ਤੋਂ ਹੋਰ ਸਮਾਂ...
-
ਸਕੂਟਰੀ ਤੇ ਤੂੜੀ ਵਾਲੇ ਟਰੈਕਟਰ ਦੀ ਟੱਕਰ 'ਚ ਨੌਜਵਾਨ ਦੀ ਮੌਤ
. . . about 5 hours ago
-
ਕੋਟਫ਼ਤੂਹੀ, 20 ਮਈ (ਅਵਤਾਰ ਸਿੰਘ ਅਟਵਾਲ) - ਬੀਤੀ ਦੇਰ ਰਾਤ ਸਥਾਨਕ ਪਟਰੋਲ ਪੰਪ ਦੇ ਕਰੀਬ ਇਕ ਸਕੂਟਰੀ ਤੇ ਤੂੜੀ ਵਾਲੇ ਟਰੈਕਟਰ ਦੀ ਟੱਕਰ 'ਚ ਇਕ ਨੌਜਵਾਨ ਦੀ ਮੌਤ ...
-
ਭਾਸ਼ਾਵਾਂ ਦੇ ਆਧਾਰ 'ਤੇ ਵਿਵਾਦ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . . about 5 hours ago
-
ਨਵੀਂ ਦਿੱਲੀ, 20 ਮਈ - ਪ੍ਰਧਾਨ ਮੰਤਰੀ ਮੋਦੀ ਵਲੋਂ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਪਿਛਲੇ ਕੁਝ ਦਿਨਾਂ ਵਿਚ ਅਸੀਂ ਦੇਖਿਆ ਹੈ ਕਿ ਭਾਸ਼ਾਵਾਂ ਦੇ ਆਧਾਰ 'ਤੇ...
-
1988 ਰੋਡ ਰੇਜ ਮਾਮਲਾ : ਨਵਜੋਤ ਸਿੰਘ ਸਿੱਧੂ ਨੇ ਸਰੰਡਰ ਕਰਨ ਲਈ ਮਾਣਯੋਗ ਅਦਾਲਤ ਕੋਲੋਂ ਇਕ ਹਫ਼ਤੇ ਦਾ ਸਮਾਂ ਮੰਗਿਆ
. . . about 5 hours ago
-
ਚੰਡੀਗੜ੍ਹ, 20 ਮਈ -1988 ਰੋਡ ਰੇਜ ਮਾਮਲੇ ਵਿਚ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਵਕੀਲ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਕੁਝ "ਮੈਡੀਕਲ ਹਾਲਤ " ਦਾ ਹਵਾਲਾ...
-
ਜਲੰਧਰ - ਇਕ ਘਰ ਦੇ ਅੰਦਰ ਅਚਾਨਕ ਲੱਗੀ ਅੱਗ,ਦੋ ਦੀ ਮੌਤ
. . . about 6 hours ago
-
ਜਲੰਧਰ, 20 ਮਈ - ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਸਥਿਤ ਸਰਕਾਰੀ ਸਕੂਲ ਦੇ ਕੋਲ ਅੱਗ ਲੱਗਣ ਕਾਰਨ ਇਕ ਬੱਚੇ ਸਮੇਤ ਇਕ ਵਿਅਕਤੀ ਦੀ ਮੌਤ ਹੋ,...
-
ਦਿੱਲੀ - ਕੱਟੜਾ ਐਕਸਪ੍ਰੈਸ ਵੇਅ ਲਈ ਧੱਕੇ ਨਾਲ ਕਬਜ਼ਾ ਕਰਨ ਪਹੁੰਚੇ ਅਧਿਕਾਰੀਆਂ ਨੂੰ ਕਿਸਾਨਾਂ ਨੇ ਬੇਰੰਗ ਮੋੜਿਆ
. . . about 6 hours ago
-
ਘੁਮਾਣ, 20 ਮਈ (ਬੰਮਰਾਹ) - ਘੁਮਾਣ ਦੇ ਨਜ਼ਦੀਕ ਪਿੰਡ ਪੁਰਾਣਾ ਬੱਲੜਵਾਲ ਵਿਖੇ ਦਿੱਲੀ ਕੱਟੜਾ ਐਕਸਪ੍ਰੈਸ ਵੇਅ ਲਈ ਧੱਕੇ ਨਾਲ ਕਬਜ਼ਾ ਕਰਨ ਤੋਂ ਰੋਕਣ ਲਈ ਕਿਸਾਨ...
-
328 ਸਰੂਪਾਂ ਦੇ ਸੰਬੰਧੀ ਸਿੱਖ ਜਥੇਬੰਦੀਆਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਨੂੰ ਹੋਇਆ ਰਵਾਨਾ
. . . about 4 hours ago
-
ਸੁਲਤਾਨਵਿੰਡ, 20 ਮਈ (ਗੁਰਨਾਮ ਸਿੰਘ ਬੁੱਟਰ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ, ਅਤੇ ਚੋਰੀ ਹੋਏ ਸਰੂਪ ਬਾਰੇ ਅੱਜ ਦਮਦਮੀ ਟਕਸਾਲ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਹੇਠ ਸੈਕੜਿਆਂ ਦੀ ਗਿਣਤੀ 'ਚ ਵੱਖ-ਵੱਖ ਸਿੱਖ ਜਥੇਬੰਦੀਆਂ...
-
ਹੁਣ ਜੇਲ੍ਹ ਜਾਣਗੇ ਨਵਜੋਤ ਸਿੰਘ ਸਿੱਧੂ
. . . about 7 hours ago
-
ਪਟਿਆਲਾ, 20 ਮਈ - ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਕਈ ਸਾਬਕਾ ਵਿਧਾਇਕ ਪਹੁੰਚ ਰਹੇ ਹਨ | ਨਵਜੋਤ ਸਿੰਘ ਸਿੱਧੂ ਹੁਣ ਜੇਲ੍ਹ ਜਾਣਗੇ...
- ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 