ਤਾਜਾ ਖ਼ਬਰਾਂ


ਰੂਪਨਗਰ ਜ਼ਿਲ੍ਹੇ ਦੇ ਪਿੰਡ ਅਬਿਆਣਾ ਵਿਖੇ ਕਿਸਾਨ ਮਜ਼ਦੂਰਾਂ ਵਲੋਂ ਵਿਸ਼ਾਲ ਰੈਲੀ
. . .  22 minutes ago
ਨੂਰਪੁਰ ਬੇਦੀ, 12 ਮਈ (ਹਰਦੀਪ ਸਿੰਘ ਢੀਂਡਸਾ) - ਕਿਸਾਨ ਮੋਰਚਾ ਵਲੋਂ ਅੱਜ ਰੂਪਨਗਰ ਜ਼ਿਲ੍ਹੇ ਦੇ ਪਿੰਡ ਅਬਿਆਣਾ ਵਿਖੇ ਕਿਸਾਨ ਮਜ਼ਦੂਰ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿਚ ਕਿਸਾਨ ਮੋਰਚਾ ਦੇ ਵੱਡੇ ਆਗੂ ਪਹੁੰਚ...
ਬਹੁਜਨ ਸਮਾਜ ਪਾਰਟੀ ਅੰਬੇਦਕਰ ਦੇ ਬਾਗ਼ੀ ਧੜੇ ਵਲੋਂ ਨਵੀਂ ਪਾਰਟੀ ਦਾ ਗਠਨ
. . .  27 minutes ago
ਸੁਲਤਾਨਪੁਰ ਲੋਧੀ, 12 ਮਈ (ਲਾਡੀ, ਹੈਪੀ, ਥਿੰਦ) - ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਬਹੁਜਨ ਸਮਾਜ ਪਾਰਟੀ ਅੰਬੇਦਕਰ ਦੇ ਬਾਗ਼ੀ ਧੜੇ ਵਲੋਂ ਨਵੀਂ ਪਾਰਟੀ ਦਾ ਗਠਨ ਕੀਤਾ...
ਦਿੱਲੀ ਕਿਸਾਨ ਅੰਦੋਲਨ ਵਿਚ ਪਿੰਡ ਵੈਰੋਕੇ ਦੇ ਕਿਸਾਨ ਦੀ ਮੌਤ
. . .  37 minutes ago
ਬਾਘਾ ਪੁਰਾਣਾ, 12 ਮਈ (ਬਲਰਾਜ ਸਿੰਗਲਾ) - ਪਿੰਡ ਵੈਰੋਕੇ ਦਾ ਵਸਨੀਕ ਕਰਨੈਲ ਸਿੰਘ ਪੁੱਤਰ ਵੀਰ ਸਿੰਘ ਜੋ ਪਿਛਲੇ ਹਫ਼ਤੇ ਤੋਂ ਦਿੱਲੀ ਮੋਰਚੇ ਦਾ ਹਿੱਸਾ ਬਣਿਆ ਹੋਇਆ...
ਪ੍ਰਨੀਤ ਕੌਰ ਦੇ ਪ੍ਰੋਗਰਾਮ ਵਿਚ ਐੱਸ. ਐੱਚ .ਓ. ਕੋਤਵਾਲੀ ਨੇ ਮੀਡੀਆ ਨੂੰ ਕਵਰੇਜ ਤੋਂ ਰੋਕਿਆ
. . .  41 minutes ago
ਪਟਿਆਲਾ, 12 ਮਈ (ਅਮਨਦੀਪ ਸਿੰਘ) - ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਬਣੇ ਕੋਰੋਨਾ ਵਾਰਡ ਦਾ ਪ੍ਰਨੀਤ ਕੌਰ ਵਲੋਂ ਜਾਇਜ਼ਾ ਲਿਆ ਗਿਆ,...
ਸਕਾਰਾਤਮਕ ਹੋਣ ਲਈ ਸਾਨੂੰ ਸਰਕਾਰ ਦੇ ਅੰਨ੍ਹੇ ਪ੍ਰਚਾਰਕ ਬਣਨ ਦੀ ਜ਼ਰੂਰਤ ਨਹੀਂ - ਪ੍ਰਸ਼ਾਂਤ ਕਿਸ਼ੋਰ
. . .  52 minutes ago
ਨਵੀਂ ਦਿੱਲੀ , 12 ਮਈ - ਚੋਣ ਰਣਨੀਤੀ ਕਾਰ ਪ੍ਰਸ਼ਾਂਤ ਕਿਸ਼ੋਰ ਨੇ ਸੱਤਾਧਾਰੀ ਸਰਕਾਰ ਦੀ ਯੋਜਨਾ ਜਿਸ ਦੇ ਰਾਹੀਂ ਉਹ ਹਰ ਪਾਸੇ ਸਕਾਰਾਤਮਕਤਾ ...
ਜਲੰਧਰ ਸ਼ਹਿਰ ਵਿਚ ਮਿਲੀ ਇਕ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਜਲੰਧਰ, 12 ਮਈ - ਜਲੰਧਰ ਸ਼ਹਿਰ ਦੇ ਭਾਰਗਵ ਕੈਂਪ ਤੋਂ ਕੁਝ ਹੀ ਦੂਰੀ ਉੱਤੇ ਇਕ ਖ਼ਾਲੀ ਪਲਾਟ ਵਿਚੋਂ ਅਣਪਛਾਤੇ ਇਕ ਵਿਅਕਤੀ ਦੀ ਲਾਸ਼ ਮਿਲੀ...
ਯੂਥ ਅਕਾਲੀ ਦਲ ਵਲੋਂ ਰਵਨੀਤ ਸਿੰਘ ਬਿੱਟੂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 1 hour ago
ਲੁਧਿਆਣਾ, 12 ਮਈ ( ਪੁਨੀਤ ਬਾਵਾ) - ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਅੱਜ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਖ਼ਿਲਾਫ਼ ਰੋਸ...
ਜੰਮੂ ਕਸ਼ਮੀਰ ਦੇ ਸਾਂਬਾ ਵਿਖੇ ਨਾਦ ਨਾਕਾ ਖੇਤਰ 'ਤੇ ਗਰਨੇਡ ਹਮਲਾ
. . .  about 1 hour ago
ਸਾਂਬਾ (ਜੰਮੂ ਕਸ਼ਮੀਰ), 12 ਮਈ - ਜੰਮੂ ਕਸ਼ਮੀਰ ਦੇ ਸਾਂਬਾ ਦੇ ਨਾਦ ਨਾਕਾ ਖੇਤਰ 'ਤੇ ਗਰਨੇਡ ਹਮਲਾ ਕੀਤਾ ਗਿਆ...
ਪੰਜਾਬ ਸਰਕਾਰ ਵਲੋਂ ਨਵੇਂ ਕਾਲਜ ਖੋਲ੍ਹਣ ਲਈ ਬਾਕੀ ਕਾਲਜਾਂ ਤੋਂ ਫ਼ੰਡ ਮੰਗਣ ਦਾ ਅਸੀਂ ਕਰਦੇ ਹਾਂ ਵਿਰੋਧ - ਦਲਜੀਤ ਸਿੰਘ ਚੀਮਾ
. . .  about 2 hours ago
ਚੰਡੀਗੜ੍ਹ ,12 ਮਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ ਨਵੇਂ ਕਾਲਜ ਖੋਲ੍ਹਣ ਲਈ ਬਾਕੀ ਕਾਲਜ ਤੋਂ ਫ਼ੰਡ ਮੰਗਿਆ ਜਾ ਰਿਹਾ ਹੈ । ਜਿਸ ਉੱਤੇ ਡਾ. ਦਲਜੀਤ ਸਿੰਘ ਚੀਮਾ ਨੇ ਇਕ ਵਾਰ...
ਭਾਰਤ ਵਿਚ 3,48,421 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ , 12 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 3,48,421 ਨਵੇਂ ...
ਡਾ. ਦਲਜੀਤ ਸਿੰਘ ਚੀਮਾ ਦਾ ਪੰਜਾਬ ਸਰਕਾਰ 'ਤੇ ਤਨਜ਼
. . .  about 2 hours ago
ਚੰਡੀਗੜ੍ਹ, 12 ਮਈ (ਅਜੀਤ ਬਿਊਰੋ) - ਡਾ. ਦਲਜੀਤ ਸਿੰਘ ਚੀਮਾ ਨੇ ਟਵੀਟਰ 'ਤੇ ਇਕ ਸਰਕਾਰੀ ਦਸਤਾਵੇਜ਼ ਨੂੰ ਸਾਂਝੇ ਕਰਦੇ ਹੋਏ ਪੰਜਾਬ ਸਰਕਾਰ 'ਤੇ ਤਨਜ਼ ਕੱਸਿਆ...
ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਅਦਾਰਾ ਅਜੀਤ ਵਲੋਂ ਲੱਖ - ਲੱਖ ਵਧਾਈ
. . .  about 3 hours ago
ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਅਦਾਰਾ ਅਜੀਤ ਵਲੋਂ ਲੱਖ - ਲੱਖ ਵਧਾਈ
ਖ਼ਾਕੀ ਇਕ ਵਾਰ ਫਿਰ ਹੋਈ ਦਾਗ਼ - ਦਾਗ਼
. . .  about 3 hours ago
ਬਠਿੰਡਾ,12 ਮਈ (ਨਾਇਬ ਸਿੱਧੂ) - ਬਠਿੰਡਾ ਵਿਖੇ ਸੀ. ਆਈ. ਏ. ਸਟਾਫ਼ ਵਿਚ ਤਾਇਨਾਤ ਇਕ ਥਾਣੇਦਾਰ ਨੇ ਇਕ ਨੌਜਵਾਨ 'ਤੇ ਐਨ.ਡੀ.ਪੀ.ਐੱਸ. ਦਾ ਮਾਮਲਾ ਦਰਜ ਕਰਨ...
ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਕਰਨਗੇ ਪੰਜਾਬ ਸਮੇਤ ਬਾਕੀ ਸੂਬਿਆਂ ਨਾਲ ਮੀਟਿੰਗ
. . .  about 3 hours ago
ਨਵੀਂ ਦਿੱਲੀ , 12 ਮਈ - ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਜੰਮੂ-ਕਸ਼ਮੀਰ, ਪੰਜਾਬ, ਉੱਤਰਾਖੰਡ,...
ਰੇਹੜੀ ਯੂਨੀਅਨ ਵਲੋਂ ਪ੍ਰਸ਼ਾਸਨ ਖ਼ਿਲਾਫ਼ ਸਬਜ਼ੀਆਂ ਮੁੱਖ ਸੜਕ 'ਤੇ ਸੁੱਟ ਆਵਾਜਾਈ ਕੀਤੀ ਠੱਪ
. . .  about 3 hours ago
ਭਵਾਨੀਗੜ੍ਹ, 12 ਮਈ (ਰਣਧੀਰ ਸਿੰਘ ਫੱਗੂਵਾਲਾ ) - ਭਵਾਨੀਗੜ੍ਹ ਵਿਖੇ ਉਸ ਸਮੇਂ ਮੁੱਖ ਸੜਕ 'ਤੇ ਹੰਗਾਮਾ ਹੋ ਗਿਆ ਜਦੋਂ ਰੇਹੜੀ ਯੂਨੀਅਨ ਦੇ ਆਗੂਆਂ ਨੇ ਵੱਡੀ ਗਿਣਤੀ ਵਿਚ ਮੁੱਖ ਸੜਕ 'ਤੇ ...
ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੇ ਦਿਹਾਂਤ 'ਤੇ ਕੈਪਟਨ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਚੰਡੀਗੜ੍ਹ, 12 ਮਈ - ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੇ ਦਿਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਸਬੰਧੀ ਨੂੰ ਉਨ੍ਹਾਂ ਵਲੋਂ ...
60 ਲੱਖ ਪਸ਼ੂਆਂ ਨੂੰ ਲਗਾਏ ਜਾ ਰਹੇ ਹਨ ਗਲਘੋਟੂ ਬਿਮਾਰੀ ਤੋਂ ਬਚਾਅ ਦੇ ਟੀਕੇ - ਤ੍ਰਿਪਤ ਰਾਜਿੰਦਰ ਸਿੰਘ ਬਾਜਵਾ
. . .  about 4 hours ago
ਪਠਾਨਕੋਟ, 12 ਮਈ (ਸੰਧੂ) - ਪਸ਼ੂ ਪਾਲਣ ਵਿਭਾਗ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ...
ਪੰਜਾਬ ਦੇ ਸਮੂਹ ਪਟਵਾਰੀ ਅਤੇ ਕਾਨੂੰਗੋ ਅੱਜ ਤੋਂ 5 ਦਿਨਾਂ ਲਈ ਕਲਮਛੋੜ ਹੜਤਾਲ 'ਤੇ
. . .  about 4 hours ago
ਘਨੌਰ (ਪਟਿਆਲਾ), 12 ਮਈ (ਜਾਦਵਿੰਦਰ ਸਿੰਘ ਜੋਗੀਪੁਰ)- ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਰੈਵੀਨਿਊ ਕਾਨੂੰਗੋ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਮੂਹ ਪੰਜਾਬ ਦੇ ਪਟਵਾਰੀ ਅਤੇ ਕਾਨੂੰਗੋ ਅੱਜ ਬੁੱਧਵਾਰ 12 ਮਈ ਤੋਂ ਲੈ ਕੇ 16 ਮਈ ਤੱਕ ਲਗਾਤਾਰ 5 ਦਿਨਾਂ ਲਈ ਕਲਮ ਛੋੜ ਹੜਤਾਲ 'ਤੇ ਜਾ ਰਹੇ ਹਨ...
2 ਤੋਂ 18 ਸਾਲ ਦੇ ਬੱਚਿਆਂ/ਨਾਬਾਲਗਾਂ ਲਈ ਮਨੁੱਖੀ ਕਲੀਨੀਕਲ ਅਜ਼ਮਾਇਸ਼ ਨੂੰ ਐਸ.ਈ.ਸੀ. ਨੇ ਭਾਰਤ ਬਾਇਓਟੈੱਕ ਦੀ ਕੋਵੈਕਸਿਨ ਨੂੰ ਦਿੱਤੀ ਮਨਜ਼ੂਰੀ - ਸੂਤਰ
. . .  about 3 hours ago
ਨਵੀਂ ਦਿੱਲੀ, 12 ਮਈ - ਸੂਤਰਾਂ ਮੁਤਾਬਿਕ ਵਿਸ਼ਾ ਮਾਹਿਰ ਕਮੇਟੀ (ਸਬਜੈੱਕਟ ਐਕਸਪਰਟ ਕਮੇਟੀ) ਐਸ.ਈ.ਸੀ. ਨੇ ਭਾਰਤ ਬਾਈਓਟੈੱਕ ਦੀ ਕੋਵੈਕਸਿਨ ਨੂੰ ਦੂਸਰੇ ਤੇ ਤੀਸਰੇ ਪੜਾਅ ਤਹਿਤ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਪੜਾਵਾਂ ਦੀ ਅਹਿਮੀਅਤ ਇਹ ਹੈ ਕਿ ਇਨ੍ਹਾਂ ਦੂਸਰੇ ਅਤੇ ਤੀਸਰੇ ਪੜਾਅ ਤਹਿਤ 2 ਤੋਂ 18 ਦੀ...
ਸਰਦੂਲਗੜ੍ਹ ਦੇ ਪਿੰਡ ਭਗਵਾਨਪੁਰ ਹੀਂਗਣਾ ਵਿਖੇ ਨਹਿਰ 'ਚ ਪਿਆ 50 ਫੁੱਟ ਲੰਬਾ ਪਾੜ
. . .  about 5 hours ago
ਸਰਦੂਲਗੜ੍ਹ (ਮਾਨਸਾ), 12 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਭਗਵਾਨਪੁਰ ਹੀਂਗਣਾ ਵਿਖੇ ਨਿਊ ਢੱਡਾਲ ਨਹਿਰ 'ਚ ਤਕਰੀਬਨ 50 ਫੁੱਟ ਲੰਬਾ ਪਾੜ...
ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਦਿਹਾਂਤ
. . .  about 5 hours ago
ਜ਼ੀਰਾ/ਅਜਨਾਲਾ/ਅੰਮ੍ਰਿਤਸਰ , 12 ਮਈ (ਪ੍ਰਤਾਪ ਸਿੰਘ ਹੀਰਾ/ਗੁਰਪ੍ਰੀਤ ਸਿੰਘ ਢਿੱਲੋਂ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਸਾਬਕਾ ਮੰਤਰੀ ਤੇ ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ...
ਅੱਜ ਦਾ ਵਿਚਾਰ
. . .  about 5 hours ago
ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551

ਵਪਾਰਕ ਤੇ ਹੋਰ :



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX