ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  about 1 hour ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  about 4 hours ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  about 4 hours ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  about 4 hours ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  about 5 hours ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  about 5 hours ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  about 5 hours ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  about 5 hours ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  about 6 hours ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  about 6 hours ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  about 6 hours ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  about 6 hours ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  about 6 hours ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  about 6 hours ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  about 7 hours ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  about 7 hours ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  about 8 hours ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  about 8 hours ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  about 8 hours ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  about 8 hours ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  about 8 hours ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  about 8 hours ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  about 8 hours ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  about 8 hours ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਬਠਿੰਡਾ

ਨਸ਼ਾ ਮੁਕਤੀ ਕੇਂਦਰ 'ਚ ਕਾਲਾਂਵਾਲੀ ਦੇ ਨੌਜਵਾਨ ਦੀ ਮੌਤ ਮਾਮਲੇ 'ਚ ਤਿੰਨ ਮੁਲਜ਼ਮ ਗਿ੍ਫ਼ਤਾਰ

ਕਾਲਾਂਵਾਲੀ, 13 ਜਨਵਰੀ (ਭੁਪਿੰਦਰ ਪੰਨੀਵਾਲੀਅ)- ਨਸ਼ਾ ਮੁਕਤੀ ਕੇਂਦਰ ਸੰਗਰੀਆ ਵਿਚ ਕਾਲਾਂਵਾਲੀ ਵਾਸੀ ਮਨਦੀਪ ਕੁਮਾਰ ਉਰਫ਼ ਪਿ੍ੰਸ ਦੀ ਮੌਤ ਦੇ ਮਾਮਲੇ ਵਿਚ ਸੰਗਰੀਆ ਥਾਣਾ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚ ਕੇਂਦਰ ਦੇ ਸੰਚਾਲਕ ਅਰਵਿੰਦ ਬਿਸ਼ਨੋਈ ਵਾਸੀ ਪੀਰ ਕਾਮਡੀਆ, ਅਸ਼ੋਕ ਕੁਮਾਰ ਵਾਸੀ ਅਬੂਬ ਸ਼ਹਿਰ ਹਾਲ ਆਬਾਦ ਸੰਗਰੀਆ, ਸਿੱਧਾਰਥ ਉਰਫ਼ ਕਾਨਾਰਾਮ ਵਾਸੀ ਜੰਡਵਾਲਾ ਬਿਸ਼ਨੋਈਆਂ ਸ਼ਾਮਿਲ ਹਨ | ਮਾਮਲੇ ਅਨੁਸਾਰ ਕਾਲਾਂਵਾਲੀ ਵਾਸੀ 19 ਸਾਲਾ ਨੌਜਵਾਨ ਮਨਦੀਪ ਕੁਮਾਰ ਉਰਫ਼ ਪਿ੍ੰਸ ਦੀ ਨਸ਼ਾ ਮੁਕਤੀ ਕੇਂਦਰ ਸੰਗਰੀਆ ਵਿਚ ਦਿੱਤੇ ਗਏ ਤਸੀਹਿਆਂ ਕਾਰਨ ਮੌਤ ਹੋ ਗਈ ਸੀ | ਪੂਰੇ ਮਾਮਲੇ ਨੂੰ ਲੈ ਕੇ ਮਿ੍ਤਕ ਦੇ ਪਿਤਾ ਹੇਮਰਾਜ ਨੇ ਸੰਗਰੀਆ ਥਾਣਾ ਪੁਲਿਸ ਨੂੰ ਜਾਣੂ ਕਰਵਾਇਆ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮਿ੍ਤਕ ਦੇ ਪਿਤਾ ਹੇਮਰਾਜ ਨੇ ਦੱਸਿਆ ਕਿ ਉਸ ਨੇ 17 ਦਸੰਬਰ ਨੂੰ ਆਪਣੇ 19 ਸਾਲਾ ਪੁੱਤਰ ਮਨਦੀਪ ਨੂੰ ਆਰ.ਸੀ.ਬੀ. ਨਸ਼ਾ ਮੁਕਤੀ ਕੇਂਦਰ ਸੰਗਰੀਆ ਵਿਚ ਨਸ਼ਾ ਛੁਡਵਾਉਣ ਲਈ ਦਾਖਲ ਕਰਵਾਇਆ ਸੀ | ਬੀਤੀ 29 ਦਸੰਬਰ ਨੂੰ ਸ਼ਾਮ ਕਰੀਬ ਸਾਢੇ ਚਾਰ ਵਜੇ ਉਸ ਦੇ ਕੋਲ ਫ਼ੋਨ ਆਇਆ ਅਤੇ ਬੇਟੇ ਦਾ ਹਾਲ ਚਾਲ ਠੀਕ ਦੱਸਿਆ ਗਿਆ | ਸ਼ਾਮ 7 ਵਜੇ ਬੇਟੇ ਦੀ ਹਾਲਤ ਗੰਭੀਰ ਦੱਸੀ ਗਈ ਅਤੇ ਅਗਲੇ ਦਿਨ ਜਦ ਉਹ ਨਸ਼ਾ ਮੁਕਤੀ ਕੇਂਦਰ ਵਿਚ ਪੁੱਜੇ ਤਾਂ ਦੱਸਿਆ ਗਿਆ ਕਿ ਮੁੰਡੇ ਦੀ ਲਾਸ਼ ਸਰਕਾਰੀ ਹਸਪਤਾਲ ਵਿਚ ਪਈ ਹੈ ਅਤੇ ਲੈ ਜਾਓ | ਉਹ ਜਦੋਂ ਸਰਕਾਰੀ ਹਸਪਤਾਲ ਪੁੱਜੇ ਤਾਂ ਉਸ ਦੇ ਪੈਰਾਂ ਦੇ ਹੇਠੋਂ ਜ਼ਮੀਨ ਖਿਸਕ ਗਈ | ਮਨਦੀਪ ਦੇ ਸਰੀਰ ਉੱਤੇ ਕਈ ਸੱਟਾਂ ਦੇ ਨਿਸ਼ਾਨ ਸਨ | ਹੇਠਲਾ ਹਿੱਸਾ ਅਤੇ ਪਿੱਛੇ ਦਾ ਹਿੱਸਾ ਸਾੜਿਆ ਹੋਇਆ ਸੀ | ਅਜਿਹਾ ਪ੍ਰਤੀਤ ਹੁੰਦਾ ਸੀ ਕਿ ਮਿ੍ਤਕ ਮਨਦੀਪ ਕੁਮਾਰ ਨੂੰ ਬੇਹੱਦ ਤਸੀਹੇ ਦਿੱਤੇ ਗਈ ਹੋਣ | ਸੰਗਰੀਆ ਥਾਣਾ ਪੁਲਿਸ ਨੇ ਹੇਮਰਾਜ ਦੀ ਸ਼ਿਕਾਇਤ ਉੱਤੇ ਅਰਵਿੰਦ ਬਿਸ਼ਨੋਈ, ਅੰਕੁਸ਼ ਬਿਸ਼ਨੋਈ, ਰਮੇਸ਼, ਕਾਨਾਰਾਮ ਅਤੇ 2 ਹੋਰ ਵਿਅਕਤੀਆਂ ਿਖ਼ਲਾਫ਼ ਹੱਤਿਆ ਦਾ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ | ਸੰਗਰੀਆ ਥਾਣਾ ਪੁਲਿਸ ਨੇ ਮਾਮਲੇ ਦੇ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ ਜਦੋਂ ਕਿ ਹੋਰ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਵੀ ਪੀੜਤ ਪਰਿਵਾਰ ਵਲੋਂ ਕੀਤੀ ਹੈ | ਮਾਮਲੇ ਦੇ ਤਿੰਨ ਮੁਲਜ਼ਮਾਂ ਦੀ ਗਿ੍ਫ਼ਤਾਰੀ ਹੋਣ ਤੋਂ ਪੀੜਤ ਪਰਿਵਾਰ ਨੂੰ ਨਿਆਂ ਦੀ ਆਸ ਬੱਝੀ ਹੈ | ਮਿ੍ਤਕ ਦੇ ਪਿਤਾ ਹੇਮਰਾਜ ਨੇ ਇਹ ਵੀ ਕਿਹਾ ਕਿ ਆਪਣੇ ਪੁੱਤਰ ਦੇ ਹਤਿਆਰਿਆਂ ਨੂੰ ਕਿਸੇ ਵੀ ਸੂਰਤ ਵਿਚ ਮੁਆਫ਼ ਨਹੀਂ ਕਰਨਗੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਉਹ ਹਰ ਕਾਨੂੰਨੀ ਲੜਾਈ ਲੜਨਗੇ | ਇਸ ਮਾਮਲੇ ਵਿਚ ਥਾਣਾ ਸੰਗਰੀਆ ਦੇ ਮੁਖੀ ਇੰਦਰ ਕੁਮਾਰ ਨੇ ਦੱਸਿਆ ਕਿ ਮਾਮਲੇ ਵਿਚ ਤਿੰਨ ਮੁਲਜ਼ਮਾਂ ਅਰਵਿੰਦ ਬਿਸ਼ਨੋਈ, ਅਸ਼ੋਕ ਕੁਮਾਰ ਅਤੇ ਕਾਨਾਰਾਮ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ |

ਲੱਖੀ ਜੰਗਲ ਤੋਂ ਮਹਿਮਾ ਸਵਾਈ ਵਾਇਆ ਮਹਿਮਾ ਸਰਜਾ ਸੰਪਰਕ ਸੜਕ ਦਾ ਨਿਰਮਾਣ ਨਾ ਹੋਣ ਕਾਰਨ 7 ਪਿੰਡਾਂ ਦੀਆਂ ਪੰਚਾਇਤਾਂ ਖ਼ਫਾ

ਮਹਿਮਾ ਸਰਜਾ, 13 ਜਨਵਰੀ (ਬਲਦੇਵ ਸੰਧੂ)- ਇਤਿਹਾਸਕ ਨਗਰ ਲੱਖੀ ਜੰਗਲ ਤੋਂ ਮਹਿਮਾ ਸਵਾਈ ਵਾਇਆ ਮਹਿਮਾ ਸਰਜਾ ਸੰਪਰਕ ਸੜਕ ਦਾ ਨਿਰਮਾਣ ਕਈ ਸਾਲਾ ਤੋਂ ਨਾ ਹੋਣ ਕਾਰਨ ਸੱਤ ਪਿੰਡਾਂ ਦੀਆਂ ਪੰਚਾਇਤਾਂ ਖ਼ਫ਼ਾ ਹਨ, ਲੋਕਾਂ ਦੀ ਮੰਗ ਹੈ ਕਿ ਉਕਤ ਸੜਕ ਦੀ ਚੜ੍ਹਾਈ ਘੱਟੋਂ ਘੱਟ 18 ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਧਾਰਾ 144 ਤਹਿਤ ਪਾਬੰਦੀ ਲਾਗੂ

ਬਠਿੰਡਾ, 13 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਬਠਿੰਡਾ ਸੁਖਪ੍ਰੀਤ ਸਿੰਘ ਸਿੱਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਜਿੰਨੇ ਵੀ ...

ਪੂਰੀ ਖ਼ਬਰ »

ਸੀਵਰੇਜ ਦੀ ਨਿਕਾਸੀ ਨਾ ਹੋਣ 'ਤੇ ਪ੍ਰੇਸ਼ਾਨੀ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ ਰਾਮਾਂ ਮੰਡੀ ਦੇ ਵਸਨੀਕ

ਰਾਮਾਂ ਮੰਡੀ, 13 ਜਨਵਰੀ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਵਿਚ ਬਰਸਾਤੀ ਪਾਣੀ ਅਤੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਾਘਾ ਰੋਡ, ਸ਼ਾਂਤ ਨਗਰ, ਕੱਚਾ ਵਾਸ ਅਤੇ ਰਾਮਸਰਾ ਰੋਡ ਦੇ ਵਸਨੀਕ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ | ਲੋਕਾਂ ਦੀ ਇਸ ...

ਪੂਰੀ ਖ਼ਬਰ »

ਪਿੱਟਬੁੱਲ ਕੁੱਤਿਆਂ ਦੀ ਲੜਾਈ ਦੀ ਵੀਡਿਓ ਤੇ ਤਸਵੀਰਾਂ ਵੱਟਸਅੱਪ 'ਤੇ ਭੇਜਣ ਵਾਲੇ 'ਤੇ ਪਰਚਾ

ਬਠਿੰਡਾ, 13 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਥਾਣਾ ਸਦਰ ਦੀ ਪੁਲਿਸ ਨੇ ਵਟਸਅੱਪ ਨੰਬਰ 'ਤੇ ਫੇਸਬੁੱਕ 'ਤੇ ਪਿੱਟਬੁੱਲ ਕੁੱਤਿਆਂ ਦੀ ਲੜਾਈ ਦੀ ਵੀਡਿਓ ਅਤੇ ਤਸਵੀਰਾਂ ਵਾਇਰਲ ਕਰਨ ਵਾਲੇ ਦਿਓਣ ਪਿੰਡ ਦੇ ਇਕ ਨੌਜਵਾਨ ਿਖ਼ਲਾਫ਼ ਜਾਨਵਰਾਂ 'ਤੇ ਅੱਤਿਆਚਾਰ ...

ਪੂਰੀ ਖ਼ਬਰ »

ਸੈਂਕੜੇ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਕਾਲਾਂਵਾਲੀ, 13 ਜਨਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਕੇਵਲ ਦੇ ਬੱਸ ਅੱਡੇ ਤੋਂ ਥਾਣਾ ਕਾਲਾਂਵਾਲੀ ਪੁਲਿਸ ਨੇ ਇੱਕ ਨੌਜਵਾਨ ਨੂੰ ਸੈਂਕੜੇ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਨੌਜਵਾਨ ਦੀ ਪਛਾਣ ਰਾਜਕੁਮਾਰ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

ਕਾਲਾਂਵਾਲੀ, 13 ਜਨਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਪਿੰਡ ਦੌਲਤਪੁਰ ਖੇੜਾ ਦੇ ਕੋਲ ਸਿਰਸਾ ਵੱਲ ਜਾਣ ਵਾਲੀ ਸਵਾਰੀ ਰੇਲ ਗੱਡੀ ਦੇ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਕਾਲਾਂਵਾਲੀ ਜੀ.ਆਰ.ਪੀ. ਚੌਕੀ ਦੇ ਮੁਖੀ ਭੂਪ ਸਿੰਘ ਹੁੱਡਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਘਰੇਲੂ ਗੈਸ ਪਾਈਪ ਲਾਈਨ ਪਾਉਣ ਆਈ ਕੰਪਨੀ ਨੂੰ ਭਾਕਿਯੂ (ਉਗਰਾਹਾਂ) ਨੇ ਦੂਜੇ ਦਿਨ ਵੀ ਪਾਈ ਰੱਖਿਆ ਘੇਰਾ

ਮੌੜ ਮੰਡੀ, 13 ਜਨਵਰੀ (ਲਖਵਿੰਦਰ ਸਿੰਘ ਮੌੜ)- 'ਕਲਪਾਟਾਰੂ ਪਾਵਰ ਟਰਾਂਸਮਿਸ਼ਨ' ਕੰਪਨੀ ਵਲੋਂ ਖੇਤਾਂ ਵਿਚ ਖੜੀ ਫ਼ਸਲ ਨੂੰ ਤਬਾਹ ਕਰਕੇ ਪਾਈ ਜਾ ਰਹੀ ਗੈਸ ਪਾਈਪ ਲਾਈਨ ਦਾ ਵਿਰੋਧ ਕਰਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਦੂਜੇ ਦਿਨ ਵੀ ਸਮੇਤ ਘਿਰਾਓ ...

ਪੂਰੀ ਖ਼ਬਰ »

ਲੋਹੜੀ ਦੇ ਦਿਨ ਮੀਂਹ ਨੇ ਛੋਟੇ ਦੁਕਾਨਦਾਰਾਂ ਦੀਆਂ ਉਮੀਦਾਂ ਕੀਤੀਆਂ ਫਿੱਕੀਆਂ

ਭਗਤਾ ਭਾਈਕਾ, 13 ਜਨਵਰੀ (ਸੁਖਪਾਲ ਸਿੰਘ ਸੋਨੀ)- ਪਿਛਲੇ ਇੱਕ ਦੋ ਦਿਨ ਤੋਂ ਮੌਸਮ ਵਿਚ ਤਬਦੀਲੀ ਆਉਣ ਉਪਰੰਤ ਬੀਤੀ ਰਾਤ ਤੋਂ ਮੁੜ ਠੰਢ ਅਤੇ ਸੀਤ ਲਹਿਰ ਦੇ ਆਗਾਜ਼ ਨੇ ਜਿੱਥੇ ਲੋਕਾਂ ਨੂੰ ਮੁੜ ਵਖਤ ਪਾ ਦਿੱਤਾ ਹੈ ਉੱਥੇ ਅੱਜ ਸਵੇਰੇ ਤੋਂ ਹੋ ਰਹੀ ਬਰਸਾਤ ਨੇ ਲੋਹੜੀ ਦੇ ...

ਪੂਰੀ ਖ਼ਬਰ »

ਲੋਕ ਮਾਰੂ ਨੀਤੀਆਂ ਿਖ਼ਲਾਫ਼ ਰੋਸ ਪ੍ਰਗਟ ਕਰਨਾ ਲੋਕਾਂ ਦਾ ਸੰਵਿਧਾਨਿਕ ਹੱਕ- ਵਿਧਾਇਕਾ ਪ੍ਰੋ: ਬਲਜਿੰਦਰ ਕੌਰ

ਰਾਮਾਂ ਮੰਡੀ, 13 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)- ਚੰਡੀਗੜ੍ਹ ਵਿਖੇ ਕੈਪਟਨ ਦੀ ਕੋਠੀ ਦਾ ਘਿਰਾਓ ਕਰ ਰਹੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਉੱਪਰ ਪੁਲਿਸ ਵਲੋਂ ਸੁੱਟੀਆਂ ਗਈਆਂ ਪਾਣੀ ਦੀਆਂ ਵਾਛੜਾਂ ਨਾਲ ਕੈਪਟਨ ਸਰਕਾਰ ਦਾ ਲੋਕਤੰਤਰ ਵਿਰੋਧੀ ਚਿਹਰਾ ...

ਪੂਰੀ ਖ਼ਬਰ »

ਚਾਉਕੇ ਦੇ 27ਵੇਂ ਕਬੱਡੀ ਕੱਪ ਦਾ ਰੰਗਦਾਰ ਪੋਸਟਰ ਕੀਤਾ ਜਾਰੀ

ਚਾਉਕੇ, 11 ਜਨਵਰੀ (ਮਨਜੀਤ ਸਿੰਘ ਘੜੈਲੀ)- ਬਾਬਾ ਦੁੰਨਾ ਦੀ ਯਾਦ ਵਿਚ ਦਸਮੇਸ਼ ਸਪੋਰਟਸ ਕਲੱਬ, ਸ਼ਹੀਦ ਊਧਮ ਸਿੰਘ ਕਲੱਬ, ਜਵਾਹਰ ਯੂਥ ਕਲੱਬ, ਬਾਬਾ ਜੀਵਨ ਸਿੰਘ ਕਲੱਬ, ਬਾਬਾ ਦੁੰਨਾ ਪ੍ਰਬੰਧਕ ਕਮੇਟੀ, ਨਗਰ ਪੰਚਾਇਤ ਚਾਉਕੇ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 15, 16 ਤੇ 17 ...

ਪੂਰੀ ਖ਼ਬਰ »

ਮੀਂਹ ਨੇ ਲੋਹੜੀ ਦੇ ਉਤਸ਼ਾਹ ਨੂੰ ਕੀਤਾ ਮੱਠਾ, ਬਾਜ਼ਾਰਾਂ 'ਚ ਵੀ ਲੋਕਾਂ ਨੇ ਖ਼ਰੀਦਦਾਰੀ 'ਚ ਘੱਟ ਦਿਖਾਈ ਦਿਲਚਸਪੀ

ਬਠਿੰਡਾ, 13 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ 'ਚ ਖ਼ੁਸ਼ੀਆਂ ਖੇੜਿਆਂ ਦਾ ਤਿਉਹਾਰ ਲੋਹੜੀ ਮੀਂਹ ਦੇ ਬਾਵਜੂਦ ਲੋਕਾਂ ਨੇ ਆਪੋ ਆਪਣੇ ਤਰੀਕੇ ਨਾਲ ਖ਼ੁਸ਼ੀਆਂ ਨਾਲ ਮਨਾਇਆ | ਸਵੇਰ ਤੋਂ ਪੈ ਰਹੀ ਹਲਕੀ ਤੋਂ ਦਰਮਿਆਨੀ ਵਰਖਾ ਨੇ ਇਸ ਵਾਰ ਲੋਹੜੀ ਦੇ ਤਿਉਹਾਰ ਦੇ ...

ਪੂਰੀ ਖ਼ਬਰ »

ਬੀੜ ਬਹਿਮਣ ਦੇ ਸਕੂਲ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ

ਬਠਿੰਡਾ, 13 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀੜ ਬਹਿਮਣ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਜਿਸ ਵਿਚ ਸਕੂਲ ਦੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ | ਬੱਚਿਆਂ ਦਰਮਿਆਨ ਪੇਂਟਿੰਗ ਮੁਕਾਬਲਾ ...

ਪੂਰੀ ਖ਼ਬਰ »

ਸਾਡੀ ਨਾ ਲੋਹੜੀ ਨਾ ਦੀਵਾਲੀ, ਤੁੰਗਵਾਲੀ ਵਾਸੀ ਮਜ਼ਦੂਰਾਂ ਲਈ ਤਿਉਹਾਰ ਰਿਹਾ ਫਿੱਕਾ

ਬਠਿੰਡਾ ਛਾਉਣੀ, 13 ਜਨਵਰੀ (ਪਰਵਿੰਦਰ ਸਿੰਘ ਜੌੜਾ)- ਤੁੰਗਵਾਲੀ ਵਾਸੀ ਮਜ਼ਦੂਰ ਪਰਿਵਾਰਾਂ ਲਈ ਲੋਹੜੀ ਦਾ ਤਿਉਹਾਰ ਕੋਈ 'ਮਹੱਤਤਾ' ਨਹੀਂ ਰੱਖਦਾ | ਇਨ੍ਹਾਂ ਗਰੀਬ ਪਰਿਵਾਰਾਂ ਨੂੰ ਲੋਹੜੀ ਦੀ ਅੱਗ ਬਾਲਣ ਦਾ ਨਹੀਂ, ਸਗੋਂ ਢਿੱਡ ਦੀ 'ਅੱਗ' ਬੁਝਾਉਣ ਦਾ ਫ਼ਿਕਰ ਸਤਾ ਰਿਹਾ ...

ਪੂਰੀ ਖ਼ਬਰ »

ਨਗਰ ਪੰਚਾਇਤ ਚਾਉਕੇ ਦੇ ਪ੍ਰਧਾਨ ਬਲਵੀਰ ਸਿੰਘ ਚਾਉਕੇ ਦੀ ਮਾਤਾ ਦਾ ਦਿਹਾਂਤ

ਮੌੜ ਮੰਡੀ, 13 ਜਨਵਰੀ (ਗੁਰਜੀਤ ਸਿੰਘ ਕਮਾਲੂ)- ਨਗਰ ਪੰਚਾਇਤ ਚਾਉਕੇ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਬਲਵੀਰ ਸਿੰਘ ਚਾਉਕੇ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਮਾਤਾ ਬਲਵੰਤ ਕੌਰ (90) ਪਤਨੀ ਸੁਖਦੇਵ ਸਿੰਘ ਬੀਤੇ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਵਲੋਂ ਰਾਮਪੁਰਾ ਫੂਲ ਤੋਂ 995 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਰਾਮਪੁਰਾ ਫੂਲ 13 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)- ਐਕਸਾਈਜ਼ ਵਿਭਾਗ ਬਠਿੰਡਾ ਨੇ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਗਿੱਲਕਲਾਂ ਕੋਲ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਸਦਰ ਦੇ ਐਸ.ਐਚ.ਉ. ਭੁਪਿੰਦਰਜੀਤ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX