ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਪੰਥਕ ਮਸਲਿਆਂ 'ਚ ਇੰਗਲੈਂਡ ਦੇ ਸਿੱਖ ਵੱਡੀ ਭੂਮਿਕਾ ਨਿਭਾਅ ਸਕਦੇ ਹਨ–ਗਿਆਨੀ ਹਰਪ੍ਰੀਤ ਸਿੰਘ

ਲੰਡਨ, 13 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ ਦੇ ਸਿੱਖ ਪੰਥਕ ਮਸਲਿਆਂ ਦੇ ਹੱਲ ਲਈ ਵੱਡੀ ਭੂਮਿਕਾ ਨਿਭਾਅ ਸਕਦੇ ਹਨ | ਇਹ ਵਿਚਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਗਟ ਕੀਤੇ | ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਸਿੱਖ ਧਰਮ ਦਾ ਫ਼ਲਸਫ਼ਾ ਦੁਨੀਆ ਨੂੰ ਦੱਸਣ 'ਚ ਨਾਕਾਮਯਾਬ ਰਹੇ ਹਾਂ | ਜਿਸ ਲਈ ਉੱਦਮ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਮਨੁੱਖ ਨੇ ਅੱਜ ਕੁਦਰਤ ਨਾਲੋਂ ਨਾਤਾ ਤੋੜਨਾ ਸ਼ੁਰੂ ਕਰ ਦਿੱਤਾ ਹੈ | ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਬਾਣੀ ਹਰ ਖੇਤਰ 'ਚ ਸਾਡੀ ਅਗਵਾਈ ਕਰਦੀ ਹੈ, ਹਰ ਵਿਸ਼ੇ 'ਤੇ ਗੁਰਬਾਣੀ 'ਚ ਚਰਚਾ ਹੈ, ਭਾਵੇਂ ਉਹ ਧਾਰਮਿਕ ਹੋਵੇ, ਭਾਵੇਂ ਰਾਜਨੀਤਕ ਹੋਵੇ, ਸਮਾਜਿਕ ਹੋਵੇ ਜਾਂ ਜ਼ਿੰਦਗੀ ਨਾਲ ਸਬੰਧਿਤ ਕੋਈ ਵੀ ਹੋਰ ਵਿਸ਼ਾ ਹੋਵੇ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣਾ ਸਿੱਖਾਂ ਦਾ ਫ਼ਰਜ਼ ਹੈ | ਉਨ੍ਹਾਂ ਸਿੱਖ ਇਤਿਹਾਸ ਬਾਰੇ ਗੱਲ ਕਰਦਿਆਂ ਕਿਹਾ ਕਿ ਹਰ ਸਿੱਖ ਨੂੰ ਪ੍ਰਚਾਰਕ ਵਾਲਾ ਰੋਲ ਅਦਾ ਕਰਨਾ ਚਾਹੀਦਾ ਹੈ, ਖ਼ੁਦ ਨੂੰ ਗੁਰਬਾਣੀ, ਗੁਰ ਇਤਿਹਾਸ, ਸਿੱਖ ਇਤਿਹਾਸ ਪੜ੍ਹਨਾ ਅਤੇ ਵਿਚਾਰਨਾ ਚਾਹੀਦਾ ਹੈ ਅਤੇ ਵਿਵਾਦਾਂ ਤੋਂ ਬਚਣਾ ਚਾਹੀਦਾ ਹੈ | ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ ਨੇ ਜਥੇਦਾਰ ਹਰਪ੍ਰੀਤ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਥਕ ਮਸਲਿਆਂ ਦੇ ਹੱਲ ਲਈ ਉਹ ਕੌਮ ਦੀ ਯੋਗ ਅਗਵਾਈ ਕਰ ਰਹੇ ਹਨ | ਇਸ ਮੌਕੇ ਗੁਰੂ ਘਰ ਵਲੋਂ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ, ਸੋਹਣ ਸਿੰਘ ਸੁਮਰਾ, ਹਰਜੀਤ ਸਿੰਘ ਸਰਪੰਚ, ਹਰਮੀਤ ਸਿੰਘ ਗਿੱਲ, ਕੁਲਵੰਤ ਸਿੰਘ ਭਿੰਡਰ, ਪ੍ਰਭਜੋਤ ਸਿੰਘ ਮੋਹੀ ਆਦਿ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਟਰੱਸਟੀ ਅਮਰਜੀਤ ਸਿੰਘ ਦਾਸਨ, ਸੁਰਿੰਦਰ ਸਿੰਘ ਢੱਟ, ਬਲਵਿੰਦਰ ਸਿੰਘ ਗਿੱਲ ਦੀਨੇਵਾਲੀਆ, ਸਤਨਾਮ ਸਿੰਘ ਚੌਹਾਨ, ਗੁਰਮੀਤ ਸਿੰਘ ਸਿੱਧੂ, ਬਲਜੀਤ ਸਿੰਘ ਮੱਲ੍ਹੀ, ਮਨਜੀਤ ਸਿੰਘ ਸ਼ਾਲ•ਾਪੁਰੀ ਆਦਿ ਹਾਜ਼ਰ ਸਨ |

ਖ਼ੁਸ਼ ਹਾਂ ਕਿ ਦਰਸ਼ਕਾਂ ਦੇ ਦਿਮਾਗ਼ 'ਤੇ ਮੈਂ ਆਪਣਾ ਪ੍ਰਭਾਵ ਛੱਡਿਆ- ਤਾਪਸੀ ਪਨੂੰ

ਮੁੰਬਈ, 13 ਜਨਵਰੀ (ਏਜੰਸੀ)- ਬਾਲੀਵੁੱਡ ਅਦਾਕਾਰਾ ਤਾਪਸੀ ਪਨੂੰ, ਜਿਨ੍ਹਾਂ ਨੂੰ ਹਾਲ ਹੀ 'ਚ ਫ਼ਿਲਮ 'ਗੇਮ ਓਵਰ' ਅਤੇ 'ਸਾਂਡ ਕੀ ਆਂਖ' ਲਈ ਪੁਰਸਕਾਰ ਮਿਲਿਆ ਹੈ, ਉਸ ਦਾ ਕਹਿਣਾ ਹੈ ਕਿ ਉਹ ਖ਼ੁਸ਼ ਹੈ ਕਿ ਉਸ ਨੇ ਆਪਣੇ ਵੱਖ-ਵੱਖ ਕਿਰਦਾਰਾਂ ਰਾਹੀਂ ਦਰਸ਼ਕਾਂ ਦੇ ਦਿਮਾਗ਼ 'ਤੇ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਐਬਟਸਫੋਰਡ, 13 ਜਨਵਰੀ (ਗੁਰਦੀਪ ਸਿੰਘ ਗਰੇਵਾਲ)- ਅੱਜ ਸਰੀ ਦੇ ਗੁਰਦੁਆਰਾ ਅਮਿ੍ਤ ਪ੍ਰਕਾਸ਼ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਾਕਾ ਨਗਰ ਕੀਰਤਨ ਨਿਕਲਿਆ¢ ਇਸ ਨਗਰ ਕੀਰਤਨ 'ਚ ਸੰਗਤਾਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ¢ ਕੁਦਰਤ ਦੇ ਬਦਲੇ ...

ਪੂਰੀ ਖ਼ਬਰ »

ਈਰਾਨ ਹਵਾਈ ਹਾਦਸੇ 'ਚ ਮਰਨ ਵਾਲਿਆਂ ਨੂੰ ਐਲਬਰਟਾ ਭਰ 'ਚ ਸ਼ਰਧਾਂਜਲੀਆਂ

ਕੈਲਗਰੀ, 13 ਜਨਵਰੀ (ਹਰਭਜਨ ਸਿੰਘ ਢਿੱਲੋਂ)- ਯੂਕ੍ਰੇਨੀਅਨ ਫਲਾਈਟ ਪੀ.ਐਸ. 752 ਨੂੰ ਲੰਘੇ ਬੁੱਧਵਾਰ ਵਾਲੇ ਦਿਨ ਈਰਾਨ ਦੀ ਰਾਜਧਾਨੀ ਤਹਿਰਾਨ 'ਚ ਜ਼ਮੀਨ 'ਤੇ ਸੁੱਟੇ ਜਾਣ ਦੀ ਘਟਨਾ 'ਚ ਮਾਰੇ ਗਏ 30 ਐਡਮਿੰਟਨ ਵਾਸੀਆਂ ਨੂੰ ਬੀਤੇ ਕੱਲ੍ਹ ਸ਼ਰਧਾਂਜਲੀਆਂ ਦਿੱਤੀਆਂ ਗਈਆਂ | ...

ਪੂਰੀ ਖ਼ਬਰ »

ਪਿ੍ੰਸ ਹੈਰੀ ਅਤੇ ਵਿਲੀਅਮ ਦੇ ਰਿਸ਼ਤੇ ਨੂੰ ਲੈ ਕੇ ਛਪੀਆਂ ਖ਼ਬਰਾਂ ਦਾ ਦੋਵੇਂ ਭਰਾਵਾਂ ਵਲੋਂ ਖੰਡਨ

ਲੰਡਨ, 13 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸ਼ਾਹੀ ਘਰਾਣੇ ਵਿਚ ਪੈਦਾ ਹੋਏ ਵਿਵਾਦ ਨੂੰ ਠੱਲ੍ਹਣ ਲਈ ਅੱਜ ਇਕ ਪਾਸੇ ਸ਼ਾਹੀ ਪਰਿਵਾਰ ਵਿਚਕਾਰ ਮੀਟਿੰਗਾਂ ਹੋ ਰਹੀਆਂ ਹਨ, ਦੂਜੇ ਪਾਸੇ ਬਰਤਾਨਵੀ ਮੀਡੀਆ 'ਚ ਵੱਡੇ ਰਾਜਕੁਮਾਰ ਵਿਲੀਅਮ ਵਲੋਂ ਛੋਟੇ ...

ਪੂਰੀ ਖ਼ਬਰ »

ਕੈਲਗਰੀ 'ਚ ਗੋਲੀਬਾਰੀ ਦੌਰਾਨ ਇਕ ਦੀ ਮੌਤ, ਸ਼ੱਕੀ ਕਾਬੂ

ਕੈਲਗਰੀ, 13 ਜਨਵਰੀ (ਹਰਭਜਨ ਸਿੰਘ ਢਿੱਲੋਂ)- ਕੈਲਗਰੀ 'ਚ ਐਤਵਾਰ ਨੂੰ ਫਿਰ ਗੋਲੀ ਚੱਲ ਗਈ ਹੈ ਤੇ ਇਕ ਵਿਅਕਤੀ ਮਾਰਿਆ ਗਿਆ ਹੈ | ਕੱਲ੍ਹ ਬਾਅਦ ਦੁਪਹਿਰ ਸਾਢੇ 12 ਵਜੇ ਸਾਊਥ ਈਸਟ ਕਮਿਉਨਿਟੀ ਦੇ ਪੈੱਨਬਰੁਕ ਵੇਅ ਦੇ 500 ਬਲੌਕ ਵਿਚਲੇ ਇਕ ਘਰ 'ਚ ਪੁਲਿਸ ਅਤੇ ਐਮਰਜੈਂਸੀ ਮੈਡੀਕਲ ...

ਪੂਰੀ ਖ਼ਬਰ »

ਪੰਜਾਬ ਦੀ ਧੀ ਹੈ ਬਰਤਾਨੀਆ ਦੀ ਸਭ ਤੋਂ ਛੋਟੀ ਉਮਰ ਦੀ ਸੰਸਦ ਮੈਂਬਰ ਨਾਡੀਆ ਵਿਟੋਮ

ਲੰਡਨ, 13 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਸਭ ਤੋਂ ਛੋਟੀ ਉਮਰ ਦੀ ਸੰਸਦ ਮੈਂਬਰ ਹੋਣ ਦਾ ਮਾਣ ਰੱਖਣ ਵਾਲੀ ਨਾਡੀਆ ਵਿਟੋਮ ਦਾ ਪਿਛੋਕੜ ਪੰਜਾਬ ਨਾਲ ਸਬੰਧਿਤ ਹੈ | ਉਸ ਨੂੰ ਪੰਜਾਬ ਦੀ ਧੀ ਕਹਿਣਾ ਚਾਹੀਦਾ ਹੈ | ਜਿਸ ਦੀ ਇਹ ਛੋਟੀ ਉਮਰ 'ਚ ਵੱਡੀ ਪ੍ਰਾਪਤੀ ...

ਪੂਰੀ ਖ਼ਬਰ »

ਅਲਬਰਟਾ ਨੂੰ ਵੱਖਰਾ ਮੁਲਕ ਬਣਾਉਣ ਲਈ ਐਡਮਿੰਟਨ 'ਚ ਰੋਸ ਰੈਲੀ

ਐਡਮਿੰਟਨ, 13 ਜਨਵਰੀ (ਦਰਸ਼ਨ ਸਿੰਘ ਜਟਾਣਾ)- ਕੈਨੇਡਾ ਦੇ ਚੋਣ ਕਮਿਸ਼ਨ ਕੋਲੋਂ ਆਪਣੀ ਨਵੀਂ ਪਾਰਟੀ ਦੀ ਮਾਨਤਾ ਲੈਣ ਵਾਲੀ ਵੂਈ ਐਗਜ਼ਿਟ ਪਾਰਟੀ ਦੇ ਕਾਰਕੁਨਾਂ ਵਲੋਂ ਬੀਤੇ ਦਿਨ ਸੀਸਸ਼ਨ ਰੈਫਰੇਂਡਮ ਦੀ ਮੰਗ ਨੂੰ ਲੈ ਕੇ ਐਡਮਿੰਟਨ 'ਚ ਇਕ ਰੈਲੀ ਕੀਤੀ ਗਈ | ਇਸ ਨਵੀਂ ...

ਪੂਰੀ ਖ਼ਬਰ »

ਇਮਰੀਤ ਸਿੰਘ ਸ਼ੇਰਗਿੱਲ 'ਸਿਟੀਜ਼ਨ ਆਫ ਦੀ ਯੀਅਰ' ਲਈ ਨਾਮਜ਼ਦ

ਸਿਡਨੀ, 13 ਜਨਵਰੀ (ਹਰਕੀਰਤ ਸਿੰਘ ਸੰਧਰ)-ਗਿ੍ਫਥ ਇਲਾਕੇ ਦੇ ਰਹਿਣ ਵਾਲੇ 16 ਸਾਲਾ ਇਮਰੀਤ ਸਿੰਘ ਸ਼ੇਰਗਿੱਲ ਨੂੰ ਗਿ੍ਫਥ ਸਿਟੀ ਕੌਾਸਲ ਵਲੋਂ 'ਸਿਟੀਜ਼ਨ ਆਫ ਦੀ ਯੀਅਰ' ਲਈ ਨਾਮਜ਼ਦ ਕੀਤਾ ਗਿਆ ਹੈ | ਇਥੇ ਗੌਰਤਲਬ ਹੈ ਕਿ 26 ਜਨਵਰੀ ਨੂੰ ਆਸਟ੍ਰੇਲੀਆ ਵਿਚ ਕੀਤੇ ਚੰਗੇ ...

ਪੂਰੀ ਖ਼ਬਰ »

ਐਲਬਰਟਾ ਪ੍ਰਧਾਨ ਮੰਤਰੀ ਿਖ਼ਲਾਫ਼ ਲੱਗੇ ਵੱਡੇ ਸਾਈਨ ਬੋਰਡਾਂ ਤੋਂ ਲੋਕ ਨਾਰਾਜ਼

ਕੈਲਗਰੀ, 13 ਜਨਵਰੀ (ਹਰਭਜਨ ਸਿੰਘ ਢਿੱਲੋਂ) ਐਲਬਰਟਾ ਫਾਈਟਸ-ਬੈਕ ਨਾਂਅ ਦੀ ਥਰਡ ਪਾਰਟੀ ਐਡਵਰਟਾਈਜ਼ਰ ਕੰਪਨੀ ਵਲੋਂ ਸੂਬੇ ਭਰ ਦੀਆਂ ਕਈ ਥਾਵਾਂ 'ਤੇ ਲਗਾਏ ਗਏ ਇਸ਼ਤਿਹਾਰੀ ਬਿਲ-ਬੋਰਡਾਂ ਉੱਪਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵਿਰੋਧ ਕਰਦੀ ਸਮਗਰੀ ਲਿਖੇ ਜਾਣ 'ਤੇ ...

ਪੂਰੀ ਖ਼ਬਰ »

ਬੰਬੇ ਬੈਂਕੁਟ ਹਾਲ ਵਿਖੇ ਇਕਵਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਰੋਸ ਰੈਲੀ

ਐਬਟਸਫੋਰਡ, 13 ਜਨਵਰੀ (ਗੁਰਦੀਪ ਸਿੰਘ ਗਰੇਵਾਲ)- ਇਕਵਾ ਵਲੋਂ ਐਤਵਾਰ ਨੂੰ ਬੰਬੇ ਬੈਂਕੁਟ ਹਾਲ ਵਿਖੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਨ ਅਤੇ ਸੀ.ਏ.ਏ. ਅਤੇ ਐਨ.ਸੀ.ਆਰ. ਦੇ ਵਿਰੋਧ 'ਚ ਰੋਸ ਰੈਲੀ ਕੱਢੀ ਗਈ, ਜਿਸ 'ਚ ਖ਼ਰਾਬ ...

ਪੂਰੀ ਖ਼ਬਰ »

ਮਹਾਰਾਣੀ ਐਲਿਜ਼ਾਬੈੱਥ ਨੇ ਪ੍ਰਿੰਸ ਹੈਰੀ ਅਤੇ ਮੇਗਨ ਮਾਰਕਲ ਨੂੰ ਨਵੀਂ ਜ਼ਿੰਦਗੀ ਸ਼ੁਰੂ ਕਰਨ ਦੀ ਦਿੱਤੀ ਸਹਿਮਤੀ

ਲੰਡਨ, 13 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ-2 ਵਲੋਂ ਅੱਜ ਸ਼ਾਹੀ ਪਰਿਵਾਰ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਰਾਜਕੁਮਾਰ ਹੈਰੀ ਤੇ ਉਸ ਦੀ ਪਤਨੀ ਮੇਗਨ ਮਾਰਕਲ ਨੂੰ ਨਵੀਂ ਅਤੇ ਆਜ਼ਾਦ ਜ਼ਿੰਦਗੀ ਦੀ ਸ਼ੁਰੂਆਤ ਕਰਨ ਦੀ ਸਹਿਮਤੀ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX