ਤਾਜਾ ਖ਼ਬਰਾਂ


ਸਾਢੇ 9 ਸਾਲ ਮੈਂ ਸੂਬੇ ਦਾ ਗ੍ਰਹਿ ਮੰਤਰੀ ਰਿਹਾ - ਕੈਪਟਨ
. . .  5 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਸੁਰੱਖਿਆ ਦੇ ਮੁੱਦੇ 'ਤੇ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਮੈਂ ਸਾਢੇ 9 ਸਾਲ ਸੂਬੇ ਦਾ ਗ੍ਰਹਿ ਮੰਤਰੀ ਰਿਹਾ ਹਾਂ, ਪੰਜਾਬ ਦੀ ਸੁਰੱਖਿਆ ਮੇਰੇ ਲਈ ਸੱਭ...
ਸੂਬੇ 'ਚ ਇੰਸਪੈੱਕਟਰੀ ਰਾਜ ਖ਼ਤਮ - ਚਰਨਜੀਤ ਸਿੰਘ ਚੰਨੀ
. . .  5 minutes ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਿਨੇਟ ਮੀਟਿੰਗ 'ਚ ਕਾਲੇ ਖੇਤੀ ਕਾਨੂੰਨ ਰੱਦ ਕਰਨ ਦਾ 8 ਨਵੰਬਰ ਤੱਕ ਕੇਂਦਰ ਸਰਕਾਰ ਨੂੰ ਅਲਟੀਮੇਟਮ....
ਕੰਮ ਨਾ ਹੋਣ ਦੇ ਝੂਠੇ ਇਲਜ਼ਾਮ ਲਗਾਏ ਜਾ ਰਹੇ - ਕੈਪਟਨ
. . .  8 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਗਿਆ ਕਿ ਕੰਮ ਨਾ ਹੋਣ ਦੇ ਝੂਠੇ ਇਲਜ਼ਾਮ ਲਗਾਏ ਜਾ...
ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ ਵਿਚ 92 ਫ਼ੀਸਦ ਪੂਰੇ - ਕੈਪਟਨ
. . .  12 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਗਿਆ ਕਿ ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ ...
ਆਪ ਨੇ ਗੈਰੀ ਬੜਿੰਗ ਨੂੰ ਹਲਕਾ ਅਮਲੋਹ ਦਾ ਇੰਚਾਰਜ ਕੀਤਾ ਨਿਯੁਕਤ
. . .  16 minutes ago
ਅਮਲੋਹ, 27 ਅਕਤੂਬਰ (ਰਿਸ਼ੂ ਗੋਇਲ) - ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਪੰਜਾਬ ਇੰਚਾਰਜ ਜਰਨੈਲ ਸਿੰਘ ਤੇ ਹੋਰਾਂ ਵਲੋਂ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਹਲਕਾ ਅਮਲੋਹ ਦਾ ਇੰਚਾਰਜ ਨਿਯੁਕਤ ਕੀਤਾ ਗਿਆ ...
ਪ੍ਰੈੱਸ ਕਾਨਫ਼ਰੰਸ ਕਰਨ ਲਈ ਪਹੁੰਚੇ ਕੈਪਟਨ
. . .  27 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰੈੱਸ ਕਾਨਫ਼ਰੰਸ ਕਰਨ ਲਈ ਪਹੁੰਚ ਚੁੱਕੇ...
ਲਖੀਮਪੁਰ ਖੀਰੀ ਹਿੰਸਾ : ਐਸ.ਆਈ.ਟੀ. ਨੇ ਸੰਪਰਕ ਨੰਬਰ ਕੀਤੇ ਜਾਰੀ,ਗਵਾਹਾਂ ਨੂੰ ਬਿਆਨ ਦਰਜ ਕਰਵਾਉਣ ਦੀ ਅਪੀਲ
. . .  51 minutes ago
ਲਖਨਊ, 27 ਅਕਤੂਬਰ - ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਐਸ.ਆਈ.ਟੀ. ਨੇ ਆਪਣੇ ਮੈਂਬਰਾਂ ਦੇ ਸੰਪਰਕ ਨੰਬਰ ਜਾਰੀ ਕੀਤੇ ਹਨ | ਜ਼ਿਕਰਯੋਗ ਹੈ ਕਿ ਚਸ਼ਮਦੀਦ ਗਵਾਹਾਂ ਨੂੰ ਅੱਗੇ ਆਉਣ ਅਤੇ ਆਪਣੇ ਬਿਆਨ ਦਰਜ ਕਰਨ ਅਤੇ ਡਿਜੀਟਲ ਸਬੂਤ...
ਭਿਆਨਕ ਅੱਗ 'ਚ 12 ਤੋਂ 15 ਘਰ ਸੜੇ , 1 ਜ਼ਖਮੀ
. . .  52 minutes ago
ਮੱਲਣ ਪਿੰਡ (ਧਾਰਾਵੜ) ਕੁੱਲੂ, 27 ਅਕਤੂਬਰ - ਅੱਜ ਤੜਕੇ 3:30 ਵਜੇ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। 12 ਤੋਂ 15 ਘਰ ਪੂਰੀ ਤਰ੍ਹਾਂ ਸੜ ਗਏ ਹਨ ਅਤੇ 1 ਜ਼ਖਮੀ ਹੈ। ਪ੍ਰਭਾਵਿਤ ਪਰਿਵਾਰਾਂ ਨੂੰ ਵੰਡੀਆਂ ....
ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸ਼ੁਰੂ
. . .  49 minutes ago
ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕੈਬਨਿਟ ਦੀ ਮੀਟਿੰਗ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਸ਼ੁਰੂ ਹੋ ਚੁੱਕੀ ਹੈ | ਜਿਸ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾ...
ਅੱਤਵਾਦੀ ਫੰਡਿੰਗ ਮਾਮਲੇ 'ਚ ਐਨ.ਆਈ.ਏ. ਨੇ ਅੱਜ ਜੰਮੂ-ਕਸ਼ਮੀਰ 'ਚ ਕੀਤੀ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਅੱਤਵਾਦੀ ਫੰਡਿੰਗ ਮਾਮਲੇ 'ਚ ਗੈਰ-ਕਾਨੂੰਨੀ ਜਮਾਤ-ਏ-ਇਸਲਾਮੀ ਸਮੂਹ ਦੇ ਖ਼ਿਲਾਫ਼ ਚੱਲ ਰਹੀ ਜਾਂਚ 'ਚ ਐਨ.ਆਈ.ਏ. ਨੇ ਅੱਜ ਜੰਮੂ-ਕਸ਼ਮੀਰ 'ਚ ਇਸ ਦੇ ਕਾਡਰਾਂ ਦੇ ਖ਼ਿਲਾਫ਼ ਰਿਹਾਇਸ਼ੀ ਥਾਵਾਂ 'ਤੇ ਛਾਪੇਮਾਰੀ ਕੀਤੀ....
ਅੱਜ ਦੁਪਹਿਰ 3.30 ਵਜੇ ਰੱਖਿਆ ਮੰਤਰੀ ਆਰਮੀ ਕਮਾਂਡਰਾਂ ਦੀ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਅੱਜ ਦੁਪਹਿਰ 3.30 ਵਜੇ ਰੱਖਿਆ ਮੰਤਰੀ ਰਾਜਨਾਥ ਸਿੰਘ ਆਰਮੀ ਕਮਾਂਡਰਾਂ ਦੀ ਕਾਨਫ਼ਰੰਸ ਨੂੰ ਸੰਬੋਧਨ....
ਪੰਜਾਬ ਦੇ ਮੁੱਖ ਮੰਤਰੀ ਕੈਬਿਨੇਟ ਮੀਟਿੰਗ 'ਚ ਹਿੱਸਾ ਲੈਣ ਲਈ ਲੁਧਿਆਣਾ ਪਹੁੰਚੇ
. . .  about 1 hour ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੈਬਿਨੇਟ ਮੀਟਿੰਗ 'ਚ ਹਿੱਸਾ ਲੈਣ ਲਈ ਲੁਧਿਆਣਾ ਪਹੁੰਚ ਚੁੱਕੇ। ਲੁਧਿਆਣਾ ਦੇ ਸਰਕਟ ਹਾਊਸ ਪਹੁੰਚਣ 'ਤੇ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 13,451 ਨਵੇਂ ਕੋਰੋਨਾ ਮਾਮਲੇ, 585 ਮੌਤਾਂ
. . .  about 1 hour ago
ਨਵੀਂ ਦਿੱਲੀ,27 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13,451 ਨਵੇਂ ਕੋਰੋਨਾ ਮਾਮਲੇ ਆਏ, 14,021 ਠੀਕ ਹੋਏ ਅਤੇ ....
ਰਾਜਸਥਾਨ : ਤਿੰਨ ਜ਼ਿਲ੍ਹਿਆਂ 'ਚ ਆਰ.ਏ.ਐੱਸ. ਪ੍ਰੀਖਿਆ ਦੌਰਾਨ ਸੋਸ਼ਲ ਮੀਡੀਆ ਤੇ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ
. . .  about 1 hour ago
ਜੈਪੁਰ, 27 ਅਕਤੂਬਰ, 2021: ਰਾਜਸਥਾਨ ਸਰਕਾਰ ਨੇ ਅੱਜ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ (ਆਰ.ਪੀ.ਐੱਸ.ਸੀ) ਦੁਆਰਾ ਕਰਵਾਏ ਜਾ ਰਹੇ ਰਾਜਸਥਾਨ ਪ੍ਰਸ਼ਾਸਨਿਕ ਸੇਵਾਵਾਂ ਦੇ ਟੈੱਸਟ....
ਦਿੱਲੀ ਦੇ ਮੁੱਖ ਮੰਤਰੀ ਅੱਜ ਦਿੱਲੀ ਕੈਬਨਿਟ ਦੀ ਬੈਠਕ ਦੀ ਕਰਨਗੇ ਪ੍ਰਧਾਨਗੀ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਕੈਬਨਿਟ ਦੀ ਬੈਠਕ ਦੀ ਪ੍ਰਧਾਨਗੀ .....
ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆਂ ਦੀ ਸਕੂਲ ਵੈਨ ਖੜੇ ਟਰੈਕਟਰ ਟਰਾਲੀ 'ਚ ਵੱਜੀ, ਇਕ ਬੱਚਾ ਜ਼ਖਮੀ
. . .  1 minute ago
ਸੁਲਤਾਨਵਿੰਡ,27 ਅਕਤੂਬਰ (ਗੁਰਨਾਮ ਸਿੰਘ ਬੁੱਟਰ) ਅੱਜ ਤੜਕਸਾਰ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆ ਦੀ ਸਕੂਲ ਵੈਨ ਸੜਕ ਕਿਨਾਰੇ ਖੜੇ ਟਰੈਕਟਰ ਟਰਾਲੀ 'ਚ ਵੱਜਣ ਕਾਰਨ ਇਕ ਬੱਚੇ ਦੇ....
ਜਨਰਲ ਬਿਪਿਨ ਰਾਵਤ ਤੇ ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ ਯੁੱਧ ਸਮਾਰਕ 'ਤੇ ਕੀਤੀ ਸ਼ਰਧਾਂਜਲੀ ਭੇਟ
. . .  about 2 hours ago
ਨਵੀਂ ਦਿੱਲੀ, 27 ਅਕਤੂਬਰ - ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ,ਸੀ.ਓ.ਏ.ਐੱਸ. ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ 'ਤੇ ਦਿੱਲੀ ਦੇ ਯੁੱਧ ਸਮਾਰਕ 'ਤੇ....
ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ ਅੱਜ ਮੁੜ ਕਰੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 27 ਅਕਤੂਬਰ - ਕਰੂਜ਼ ਜਹਾਜ਼ 'ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ 'ਚ ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਬੰਬਈ ਹਾਈ ਕੋਰਟ ਅੱਜ ਮੁੜ ਸੁਣਵਾਈ ....
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ 'ਚ
. . .  about 2 hours ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ। ਜਿਸ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਨਾਲ ਰੂਬਰੂ ਹੋਣਗੇ....
ਪ੍ਰਧਾਨ ਮੰਤਰੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਹੋਣਗੇ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 27 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ ਵਿਚ ਸ਼ਾਮਿਲ .....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਟੀ-20 ਵਿਸ਼ਵ ਕੱਪ:ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  1 day ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 day ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  1 day ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਅੰਮ੍ਰਿਤਸਰ

ਨਿਗਮ ਦੇ ਤਹਿਬਾਜ਼ਾਰੀ ਵਿਭਾਗ ਦੀ ਕਾਰਵਾਈ ਮਹਿਜ ਡਰਾਮਾ

ਅੰਮਿ੍ਤਸਰ, 16 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਤਹਿਬਾਜ਼ਾਰੀ ਵਿਭਾਗ ਦੀ ਜ਼ਿੰਮੇਵਾਰੀ ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ਹਟਾਉਣ ਸਬੰਧੀ ਹੈ ਪਰ ਸ਼ਹਿਰ 'ਚ ਸ਼ਾਇਦ ਹੀ ਕੋਈ ਅਜਿਹਾ ਇਲਾਕਾ ਹੋਵੇ ਜਿਥੇ ਨਾਜਾਇਜ਼ ਕਬਜ਼ੇ ਨਾ ਹੋਣ ਤੇ ਆਵਾਜਾਈ 'ਚ ਵਿਘਨ ਨਾ ਪੈਂਦਾ ਹੋਵੇ | ਨਗਰ ਨਿਗਮ ਦੇ ਤਹਿਬਾਜ਼ਾਰੀ ਵਿਭਾਗ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਸਬੰਧੀ ਨਿੱਤ ਦਿਨ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਵਿਭਾਗ ਦੇ ਕਰਮਚਾਰੀਆਂ ਵਲੋਂ ਬਾਕੀ ਸ਼ਹਿਰ ਨੂੰ ਛੱਡ ਕੇ ਕੇਵਲ 2-3 ਇਲਾਕੇ ਹੀ ਆਪਣੇ ਨਿਸ਼ਾਨੇ 'ਤੇ ਰੱਖੇ ਹੋਏ ਹਨ ਜਿਸ ਕਰ ਕੇ ਬਾਕੀ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਦਾ ਪਰਨਾਲਾ ਅਜੇ ਵੀ ਉਥੇ ਦਾ ਉਥੇ ਹੈ | ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ਹਟਾਉਣ ਦਾ ਨਿਗਮ ਦੇ ਤਹਿਬਾਜ਼ਾਰੀ ਵਿਭਾਗ ਕੋਲ ਹੈ | ਵਿਭਾਗ ਦੀ ਗੱਡੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਨਜ਼ਰ ਆਉਂਦੀ ਹੈ ਤੇ ਬਾਅਦ ਦੁਪਹਿਰ ਨੂੰ ਇਹ ਗੱਡੀ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਖੜ੍ਹੀ ਹੁੰਦੀ ਹੈ | ਭਾਵੇਂ ਕਿ ਇਹ ਨਿਗਮ ਦੇ ਇਸ ਵਿਭਾਗ ਦੀ ਗੱਡੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਘੁੰਮਦੀ ਤਾਂ ਦੇਖੀ ਜਾਂਦੀ ਹੈ ਪਰ ਇਸ ਗੱਡੀ 'ਚ ਸਵਾਰ ਨਿਗਮ ਮੁਲਾਜ਼ਮਾਂ ਵਲੋਂ ਕੇਵਲ ਚੁਨਿੰਦਾ ਇਲਾਕਿਆਂ 'ਚ ਹੀ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕੀਤੀ ਜਾਂਦੀ ਹੈ | ਇਹ ਕਾਰਵਾਈ ਵੀ ਕੇਵਲ ਰੇਹੜੀਆਂ, ਫ਼ੜ੍ਹੀਆਂ ਵਾਲਿਆਂ ਿਖ਼ਲਾਫ਼ ਹੀ ਕੀਤੀ ਜਾਂਦੀ ਹੈ ਜਦ ਕਿ ਵੱਡੇ-ਵੱਡੇ ਦੁਕਾਨਦਾਰਾਂ ਨੂੰ ਇਸ ਵਿਭਾਗ ਨੇ ਖੁੱਲ੍ਹੀ ਛੁੱਟੀ ਦਿੱਤੀ ਹੈ | ਇਸ ਵਿਭਾਗ ਦਾ ਨਜ਼ਰੀਆ ਕਿਸੇ ਲਈ ਚੂਰੀਆ ਕੁਟ ਕੁਟ ਖਵਾਣ ਵਾਲੀ ਮਾਂ ਵਰਗਾ ਹੈ ਕਈ ਨੂੰ ਤਾਂ ਵਿਭਾਗ ਦੇ ਕਰਮਚਾਰੀਆਂ ਦਾ ਵਰਤਾਰਾ ਮੱਤਰੇਈ ਮਾਂ ਨਾਲੋਂ ਵੀ ਮਾੜਾ ਹੈ | ਅੰਮਿ੍ਤਸਰ 'ਚ ਹਰ ਐਤਵਾਰ ਨੂੰ ਸਥਾਨਕ ਮਾਲ ਰੋਡ ਵਿਖੇ ਗਰੀਬ ਲੋਕਾਂ ਵਲੋਂ ਬਾਜ਼ਾਰ ਲਗਾ ਕੇ ਆਪਣੇ ਪਰਿਵਾਰ ਪਾਲਣ ਲਈ ਦੁਕਾਨਾਂ ਲਗਾਈਆਂ ਜਾਂਦੀਆਂ ਹਨ ਪਰ ਇਸ ਵਿਭਾਗ ਵਲੋਂ ਹਰ ਐਤਵਾਰ ਨੂੰ ਵਿਸ਼ੇਸ਼ ਕਰਕੇ ਇਥੇ ਦੁਕਾਨਾਂ ਲਗਾਉਣ ਵਾਲੇ ਦੁਕਾਨਦਾਰਾਂ ਨੂੰ ਨਿਸ਼ਾਨਾਂ ਬਣਾਇਆ ਜਾਂਦਾ ਹੈ ਜਦ ਕਿ ਸ਼ਹਿਰ ਦੇ ਬਿਲਕੁਲ ਵਿਚਕਾਰ ਰੇਲਵੇ ਸਟੇਸ਼ਨ ਦੇ ਬਾਹਰਵਾਰ ਰੇਲਵੇ ਿਲੰਕ ਰੋਡ 'ਤੇ ਇਸੇ ਦਿਨ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਅੱਗੇ ਸੜਕ ਦੇ ਵੱਡੇ ਹਿੱਸੇ 'ਚ ਦੋਵੇਂ ਪਾਸੇ ਫ਼ੜ੍ਹੀਆਂ ਲਗਾ ਕੇ ਨਾਜਾਇਜ਼ ਕਬਜ਼ੇ ਕਰ ਕੇ ਬਾਜ਼ਾਰ ਲਗਾਇਆ ਜਾਂਦਾ ਹੈ | ਬਾਜ਼ਾਰ ਨਾਲ ਸੜਕ ਤੋਂ ਲੋਕਾਂ ਦਾ ਕਿਸੇ ਦੋ ਜਾਂ ਚਾਰ ਪਹੀਆ ਵਾਹਨ ਰਾਹੀਂ ਲੰਘਣਾ ਦਾ ਮੁਸ਼ਕਿਲ ਹੁੰਦਾ ਹੈ ਪਰ ਪੈਦਲ ਲੰਘਣ ਵਾਲਿਆਂ ਨੂੰ ਬਹੁਤ ਸਮੱਸਿਆ ਝੱਲਣੀ ਪੈਂਦੀ ਹੈ | ਇਸੇ ਤਰ੍ਹਾਂ ਸ਼ਹਿਰ ਦੇ ਕਟੜਾ ਜੈਮਲ ਸਿੰਘ ਤੇ ਪੁਤਲੀਘਰ, ਇਲਾਕਿਆਂ ਦਾ ਵੀ ਅਜਿਹਾ ਹਾਲ ਸਾਰੇ ਦਿਨ ਹੁੰਦਾ ਹੈ, ਪਰ ਨਿਗਮ ਦੇ ਇਸ ਵਿਭਾਗ ਵੱਲੋਂ ਇਸ ਅਣਗੌਲਿਆ ਕੀਤਾ ਜਾਂਦਾ ਹੈ |

ਪੁਲਿਸ ਕੁੱਟਮਾਰ ਦੇ ਸ਼ਿਕਾਰ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਲਾਇਆ ਧਰਨਾ

ਜੰਡਿਆਲਾ ਗੁਰੂ, 16 ਜਨਵਰੀ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਵਿਖੇ ਬੀਤੇ ਦਿਨੀਂ ਕਿਸੇ ਦੇ ਘਰ 'ਚ ਹੋਈ ਚੋਰੀ ਨੂੰ ਲੈ ਕੇ ਪੁਲਿਸ ਚੌਕੀ ਟਾਊਨ ਜੰਡਿਆਲਾ ਗੁਰੂ ਦੇ ਪੁਲਿਸ ਮੁਲਾਜ਼ਮਾਂ ਵਲੋਂ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਪਾਸੋਂ ਕੀਤੀ ਗਈ ...

ਪੂਰੀ ਖ਼ਬਰ »

ਡਰੋਨ ਦੀ ਆਵਾਜ਼ ਸੁਣਨ ਉਪਰੰਤ ਬੀ. ਐਸ. ਐਫ. ਦੇ ਜਵਾਨਾਂ ਵਲੋਂ ਗੋਲੀਬਾਰੀ

ਗੱਗੋਮਾਹਲ, 16 ਜਨਵਰੀ (ਬਲਵਿੰਦਰ ਸਿੰਘ ਸੰਧੂ)-ਬੀਤੀ 4 ਜਨਵਰੀ ਨੂੰ ਸਰਹੱਦੀ ਪੋਸਟ ਛੰਨਾ ਪੱਤਣ 'ਤੇੇ ਤਾਇਨਾਤ ਬੀ. ਐਸ. ਐਫ. ਦੇ ਜਵਾਨਾਂ ਵਲੋਂ ਰਾਤ ਸਮੇਂ ਡਰੋਨ ਦੀ ਆਵਾਜ਼ ਸੁਣਨ ਪਿੱਛੋਂ ਇਸ ਖੇਤਰ ਦੀ ਜਾਂਚ ਕੀਤੇ ਜਾਣ ਤੇ ਇਸ ਦੌਰਾਨ ਕੋਈ ਇਤਰਾਜ਼ਯੋਗ ਵਸਤੂ ਨਾ ਮਿਲਣ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)-ਐਕਸਾਈਜ਼ ਸਟਾਫ਼ ਦੀ ਪੁਲਿਸ ਵਲੋਂ 30 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਏ. ਐਸ. ਆਈ. ਮੰਗਲ ਸਿੰਘ ਵਲੋਂ ਕੀਤੀ ਕਾਰਵਾਈ ਤਹਿਤ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਸ਼ਨਾਖਤ ਅਬੀਦ ਖਾਨ ...

ਪੂਰੀ ਖ਼ਬਰ »

ਮੈਰਾਥਨ ਦੌੜ 'ਚੋਂ ਫੋਰ ਐੱਸ ਮਾਡਰਨ ਸਕੂਲ ਦਾ ਵਿਦਿਆਰਥੀ ਅੱਵਲ

ਅੰਮਿ੍ਤਸਰ, 16 ਜਨਵਰੀ (ਹਰਮਿੰਦਰ ਸਿੰਘ)-ਬੀਤੇ ਦਿਨ ਸੈਨਾ ਦਿਵਸ ਦੇ ਸਬੰਧ 'ਚ ਕਰਵਾਏ ਗਏ ਸਮਾਗਮ ਦੌਰਾਨ ਸਕੂਲੀ ਬੱਚਿਆਂ 'ਚ ਮੈਰਾਥਨ ਦੌੜ ਵੀ ਕਰਵਾਈ ਗਈ ਜਿਸ 'ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ 800 ਤੋਂ ਵਧੇਰੇ ਬੱਚਿਆਂ ਨੇ ਭਾਗ ਲਿਆ | ਇਸ ਦੌੜ 'ਚ ਫੋਰ ਐੱਸ. ਵਿਦਿਅਕ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਮਾਨਾਂਵਾਲਾ, 16 ਜਨਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਦਿੱਲੀ ਕੌਮੀ ਰੇਲਵੇ ਮਾਰਗ 'ਤੇ ਰੇਲਵੇ ਸਟੇਸ਼ਨ ਮਾਨਾਂਵਾਲਾ ਨੇੜਿਓਾ ਪਿੰਡ ਕਿਲ੍ਹਾ ਜੀਵਨ ਸਿੰਘ ਡਰੇਨ ਦੇ ਪੁੱਲ ਹੇਠੋਂ ਕਿਲੋਮੀਟਰ ਨੰਬਰ: 500/87 ਤੋਂ ਇਕ 40-45 ਸਾਲਾ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ...

ਪੂਰੀ ਖ਼ਬਰ »

ਪਤੰਗਬਾਜ਼ੀ ਦੌਰਾਨ ਬਹਿਸਬਾਜ਼ੀ ਕਰਨ ਤੋਂ ਹੋਈ ਲੜਾਈ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)-ਪਤੰਗਬਾਜ਼ੀ ਦੌਰਾਨ ਹੋਈ ਬਹਿਸਬਾਜ਼ੀ ਲੜਾਈ ਦਾ ਰੂਪ ਧਾਰਨ ਕਰ ਗਈ ਤੇ ਇਕ ਧਿਰ ਵਲੋਂ ਦੂਜੇ ਦੇ ਘਰ ਦਾਖਲ ਹੋ ਕੇ ਕੁੱਟਮਾਰ ਕਰ ਦਿੱਤੀ | ਇਸ ਸਬੰਧੀ ਪੁਲਿਸ ਵਲੋਂ ਅੱਧੀ ਦਰਜਨ ਤੋਂ ਵਧੇਰੇ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ...

ਪੂਰੀ ਖ਼ਬਰ »

ਡੀ. ਸੀ. ਪੀ. ਅੰਮਿ੍ਤਸਰ ਵਲੋਂ ਅੰਧ ਵਿਦਿਆਲਿਆ ਦਾ ਉਦਘਾਟਨ

ਵੇਰਕਾ, 16 ਜਨਵਰੀ (ਪਰਮਜੀਤ ਸਿੰਘ ਬੱਗਾ)-ਦਿ੍ਸ਼ਟੀ ਫ਼ਾਊਾਡੇਸ਼ਨ ਫ਼ਾਰ ਦ ਬਲਾਇਡ ਸੰਸਥਾ ਦੁਆਰਾ ਵੇਰਕਾ ਬਾਈਪਾਸ ਨੇੜੇ ਪੈਂਦੇ ਇਲਾਕੇ ਨਿਊ ਗ੍ਰੀਨ ਫ਼ੀਲਡ ਵਿਖੇ ਅੱਖਾਂ ਦੀ ਰੌਸ਼ਨੀ ਗੁਆ ਚੁੱਕੇ ਲੋਕਾਂ ਦੀ ਮਦਦ ਲਈ ਉਸਾਰੇ ਜਾਣ ਵਾਲੇ ਅੰਧ ਵਿਦਿਆਲਿਆ ਦੇ ਨੀਂਹ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਖਾਦਾਂ ਅਤੇ ਦਵਾਈਆਂ ਦੇ 17 ਨਮੂਨੇ ਫੇਲ੍ਹ

ਅੰਮਿ੍ਤਸਰ, 16 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ, ਜਿਸ 'ਚ ਸਹਾਇਕ ਕਮਿਸ਼ਨਰ ਅਲਕਾ ਕਾਲੀਆ, ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ, ਡਿਪਟੀ ਡਾਇਰੈਕਟਰ ਬਾਗਬਾਨੀ ਬਾਜ ਸਿੰਘ, ਡਿਪਟੀ ਡਾਇਰੈਕਟਰ ਕਿ੍ਸ਼ੀ ਵਿਗਿਆਨ ...

ਪੂਰੀ ਖ਼ਬਰ »

ਗੋਡੇ ਬਦਲਣ ਦੇ ਮਾਹਿਰ ਡਾ: ਅਵਤਾਰ ਸਿੰਘ (ਅਮਨਦੀਪ ਹਸਪਤਾਲ) ਕੱਲ੍ਹ ਜੋਸ਼ੀ ਹਸਪਤਾਲ ਜਲੰਧਰ 'ਚ ਕਰਨਗੇ ਓਪੀਡੀ

ਅੰਮਿ੍ਤਸਰ, 16 ਜਨਵਰੀ (ਜੱਸ)-ਉੱਤਰੀ ਭਾਰਤ 'ਚ ਹੱਡੀਆਂ ਤੇ ਜੋੜਾਂ ਦੇ ਨਵੀਨਤਮ ਇਲਾਜ ਲਈ ਜਾਣੇ ਜਾਂਦੇ ਅਮਨਦੀਪ ਹਸਪਤਾਲ ਸਮੂਹ ਦੇ ਮੁੱਖ ਸਰਜਨ ਤੇ ਭਾਰਤ 'ਚ ਰੋਬੋਟ ਦੀ ਸਹਾਇਤਾ ਨਾਲ ਗੋਡੇ ਬਦਲਣ ਦੇ ਮਾਹਿਰ ਡਾ: ਅਵਤਾਰ ਸਿੰਘ 18 ਜਨਵਰੀ ਨੂੰ ਜੋਸ਼ੀ ਹਸਪਤਾਲ ਜਲੰਧਰ ਵਿਖੇ ...

ਪੂਰੀ ਖ਼ਬਰ »

ਸੁਰੱਖਿਆ ਬਲਾਂ ਵਲੋਂ ਸਰਹੱਦੀ ਖੇਤਰ ਦੀ ਤਲਾਸ਼ੀ

ਬੱਚੀਵਿੰਡ, 16 ਜਨਵਰੀ (ਬਲਦੇਵ ਸਿੰਘ ਕੰਬੋ)-ਅੰਮਿ੍ਤਸਰ ਸੈਕਟਰ ਤਹਿਤ ਆਉਂਦੀ ਸੀਮਾ ਸੁਰੱਖਿਆ ਬਲ ਦੀ ਚੌਕੀ ਰਾਮਕੋਟ ਨੇੜਲੇ ਸਰਹੱਦੀ ਖੇਤਰ 'ਚ ਬੀ. ਐਸ. ਐਫ਼. ਤੇ ਪੁਲਿਸ ਨੇ ਸਾਂਝਾ ਤਲਾਸ਼ੀ ਅਭਿਆਨ ਕੀਤਾ ਜਿਸ ਦੇ ਚੱਲਦਿਆਂ ਕਿਸਾਨਾਂ ਨੂੰ ਉਸ ਖੇਤਰ ਤੋਂ ਦੂਰ ਰੱਖਿਆ ...

ਪੂਰੀ ਖ਼ਬਰ »

ਕੌਮੀ ਸੜਕ ਸੁਰੱਖਿਆ ਤਹਿਤ ਟ੍ਰੈਫਿਕ ਪੁਲਿਸ ਨੇ ਵੰਡੇ ਹੈਲਮਟ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)-ਟ੍ਰੈਫਿਕ ਪੁਲਿਸ ਵਲੋਂ ਮਨਾਏ ਜਾ ਰਹੇ 31 ਵੇਂ ਸੜਕ ਸੁਰੱਖਿਆ ਹਫ਼ਤੇ ਤਹਿਤ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਸਮਾਗਮ ਕਰਵਾਏ ਗਏ, ਜਿਸ ਤਹਿਤ ਟ੍ਰੈਫਿਕ ਪੁਲਿਸ ਨੇ ਵਿਦਿਆਰਥਣਾਂ ਨੂੰ ਮੁਫ਼ਤ ਹੈਲਮਟ ਵੰਡੇ ਤੇ ਬੀ. ਬੀ. ਕੇ. ਡੀ. ਏ. ਵੀ. ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ 'ਚ ਬਹੁਮੰਤਵੀ ਕਰੀਅਰ ਤੇ ਗਾਈਡੈਂਸ ਕੈਂਪ

ਮਾਨਾਂਵਾਲਾ, 16 ਜਨਵਰੀ (ਗੁਰਦੀਪ ਸਿੰਘ ਨਾਗੀ)-ਸਥਾਨਕ ਦਿੱਲੀ ਪਬਲਿਕ ਸਕੂਲ ਅੰਮਿ੍ਤਸਰ ਵਿਖੇ ਪਿ੍ੰਸੀਪਲ ਸ੍ਰੀਮਤੀ ਸੰਗੀਤਾ ਸਿੰਘ ਦੀ ਰਹਿਨੁਮਾਈ ਹੇਠ ਸਿੱਖਿਆ ਵਿਭਾਗ ਜਿਲ੍ਹਾ ਅੰਮਿ੍ਤਸਰ ਵਲੋਂ ਬਹੁਮੰਤਵੀ ਕੈਰੀਅਰ ਤੇ ਗਾਈਡੈਂਸ ਕੈਂਪ ਲਗਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਮਾਤਾ ਕੈਲਾਸ਼ਵੰਤੀ ਨਮਿਤ ਰਸਮ ਕਿਰਿਆ ਤੇ ਸ਼ਰਧਾਂਜਲੀ ਸਮਾਗਮ

ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਉੱਘੇ ਇਲੈਕਟ੍ਰੋਨਿਕ ਕਾਰੋਬਾਰੀ ਤਰਸੇਮ ਰਾਜ ਅਰੋੜਾ, ਕਿ੍ਸ਼ਨ ਲਾਲ ਅਰੋੜਾ ਤੇ ਅਸ਼ੋਕ ਅਰੋੜਾ ਦੇ ਮਾਤਾ ਅਤੇ ਵਪਾਰ ਮੰਡਲ ਅਜਨਾਲਾ ਦੇ ਚੇਅਰਮੈਨ ਦੀਪਕ ਅਰੋੜਾ ਇਲੈਕਟ੍ਰੋਨਿਕ ਵਾਲਿਆਂ ਦੇ ਦਾਦੀ ਮਾਤਾ ...

ਪੂਰੀ ਖ਼ਬਰ »

ਅਕਾਲੀ ਦਲ ਦੇ ਰਾਜ ਸਮੇਂ ਪਛੜਿਆ ਪੰਜਾਬ ਕੈਪਟਨ ਦੀ ਅਗਾਂਹਵਧੂ ਸੋਚ ਸਦਕਾ ਮੁੜ ਲੀਹਾਂ 'ਤੇ ਚੜਿਆ-ਕੰਵਰਪ੍ਰਤਾਪ

ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਅਜਨਾਲਾ ਦੀਆਂ ਸੜਕਾਂ ਬਹੁਤ ਜਲਦ ਹੀ ਬਣਾਈਆਂ ਜਾ ਰਹੀਆਂ ਹਨ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਅਜਨਾਲਾ, 16 ਜਨਵਰੀ (ਐਸ. ਪ੍ਰਸ਼ੋਤਮ)-ਇਥੇ ਕਾਂਗਰਸ ਵਰਕਰਾਂ ਤੇ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਹਲਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਨਰਲ ਸਕੱਤਰ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ...

ਪੂਰੀ ਖ਼ਬਰ »

ਸੁਲਤਾਨਵਿੰਡ ਸਕੂਲ ਵਿਖੇ ਸਵੈ-ਰੱਖਿਆ ਦੀ ਸਿਖਲਾਈ ਸਬੰਧੀ ਕੈਂਪ

ਸੁਲਤਾਨਵਿੰਡ, 16 ਜਨਵਰੀ (ਗੁਰਨਾਮ ਸਿੰਘ ਬੁੱਟਰ)-ਚਾਈਲਡ ਲਾਈਨ ਅੰਮਿ੍ਤਸਰ ਵਲੋਂ ਕਾਰਗਿਲ ਸ਼ਹੀਦ ਗੁਰਮੀਤ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਵਿਖੇ ਲੜਕੀਆਂ ਨੂੰ ਸਵੈ-ਰੱਖਿਆ ਦੀ ਸਿਖਲਾਈ ਸਬੰਧੀ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਫ਼ਸਰ ਦੀ ਕੁਰਸੀ ਖਾਲੀ ਹੋਣ ਕਾਰਨ ਮਿਲਾਵਟਖੋਰਾਂ ਨੂੰ ਮੌਜਾਂ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਮੌਜੂਦਾ ਜ਼ਿਲ੍ਹਾ ਸਿਹਤ ਅਧਿਕਾਰੀ ਦਾ ਬੀਤੇ ਦਿਨੀਂ ਭਾਵੇਂ ਤਬਾਦਲਾ ਹੋ ਚੁੱਕਿਆ ਹੈ | ਸਿਹਤ ਮੰਤਰਾਲੇ ਵਲੋਂ ਅਜੇ ਤੱਕ ਕਿਸੇ ਨਵੇਂ ਅਧਿਕਾਰੀ ਲਈ ਇਸ ਦੀ ਤਾਇਨਾਤੀ ਨਹੀਂ ਕੀਤੀ ਗਈ, ਜਿਸ ਕਾਰਨ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਖੱਬੇਪੱਖੀ ਪਾਰਟੀਆਂ ਮੋਦੀ ਸਰਕਾਰ ਵਿਰੁੱਧ 20 ਤੋਂ ਕਰਨਗੀਆਂ ਜ਼ਿਲ੍ਹਾ ਪੱਧਰੀ ਸੰਘਰਸ਼ੀ ਕਨਵੈਨਸ਼ਨਾਂ-ਰੰਧਾਵਾ, ਜਾਮਾਰਾਏ

ਅਜਨਾਲਾ, 16 ਜਨਵਰੀ (ਐਸ. ਪ੍ਰਸ਼ੋਤਮ)-ਪੰਜਾਬ 'ਚ 9 ਖੱਬੇਪੱਖੀ ਪਾਰਟੀਆਂ ਤੇ ਇਨਕਲਾਬੀ ਜਥੇਬੰਦੀਆਂ ਤੇ ਅਧਾਰਿਤ ਫ਼ਾਸ਼ੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਨੇ ਕੌਮੀ ਨਾਗਰਿਕਤਾ ਰਜਿਸਟਰ (ਐਨ. ਆਰ. ਸੀ.), ਕੌਮੀ ਜਨ ਸੰਖਿਆ ਰਜਿਸਟਰ (ਐਨ. ਆਰ. ਪੀ.) ਤੇ ਕੌਮੀ ਨਾਗਰਿਕਤਾ ਸੋਧ ...

ਪੂਰੀ ਖ਼ਬਰ »

ਗ਼ਲਤ ਤਸਵੀਰ ਛਪਣ ਦਾ ਅਫ਼ਸੋਸ

ਅੰਮਿ੍ਤਸਰ, 16 ਜਨਵਰੀ (ਅ. ਬ.)-ਅੱਜ 16 ਜਨਵਰੀ ਦੇ ਰੋਜ਼ਾਨਾ ਅਜੀਤ 'ਚ ਛੇਹਰਟਾ ਸਟੇਸ਼ਨ ਤੋਂ 'ਛੇਹਰਟਾ ਤੋਂ ਕਸੇਲ ਨੂੰ ਜਾਂਦੀ ਸੜਕ ਦਾ ਮੰਦੜਾ ਹਾਲ' ਸਿਰਲੇਖ ਹੇਠ ਛਪੀ ਖਬਰ 'ਚ ਤਕਨੀਕੀ ਗਲਤੀ ਕਾਰਨ ਦਿਲਬਾਗ ਸਿੰਘ ਵਡਾਲੀ ਦੀ ਤਸਵੀਰ ਦੀ ਥਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਅਜਨਾਲਾ 'ਚ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ

ਅਜਨਾਲਾ, 16 ਜਨਵਰੀ (ਗੁਰਪ੍ਰੂੀਤ ਸਿੰਘ ਢਿੱਲੋਂ)-ਸਿਵਲ ਸਰਜਨ ਅੰਮਿ੍ਤਸਰ ਡਾ: ਪ੍ਰਭਦੀਪ ਕੌਰ ਜੌਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਅਜਨਾਲਾ ਵਿਖੇ ਐਸ. ਐਮ. ਓ. ਡਾ: ਓਮ ਪ੍ਰਕਾਸ਼ ਦੀ ਅਗਵਾਈ 'ਚ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ | ਹਸਪਤਾਲ ਕੰਪਲੈਕਸ 'ਚ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉੇਗਰਾਹਾਂ) 20 ਤੋਂ ਘੇਰੇਗੀ ਡੀ. ਸੀ. ਦਫ਼ਤਰ

ਗੱਗੋਮਾਹਲ, 16 ਜਨਵਰੀ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉੇਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਕੁਲਦੀਪ ਸਿੰਘ ਮੱਤੇਨੰਗਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਜਨਮ ਅਸਥਾਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਗੱਗੋਮਾਹਲ ...

ਪੂਰੀ ਖ਼ਬਰ »

ਚੱਕ ਮੁਕੰਦ ਵਿਖੇ ਮਾਘੀ ਦਾ ਦਿਹਾੜਾ ਮਨਾਇਆ

ਖ਼ਾਸਾ, 16 ਜਨਵਰੀ (ਗੁਰਨੇਕ ਸਿੰਘ ਪੰਨੂੰ)-ਪਿੰਡ ਚੱਕ ਮੁਕੰਦ ਵਿਖੇ ਗੁ: ਸ਼੍ਰੋੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਨਗਰ ਚੱਕ ਮੁਕੰਦ ਦੀ ਸਮੁੱਚੀ ਸੰਗਤ ਵਲੋਂ ਮਿਲਕੇ ਤੇ 'ਸ਼ਹੀਦ ਬਾਬਾ ਸੰਗਤ ਸਿੰਘ ਧਰਮਸ਼ਾਲਾ ਵੈਲਫੇਅਰ ਸੁਸਾਇਟੀ ਦੇ ਨੌਜਵਾਨਾਂ ਦੇ ਉੱਦਮ ਸਦਕਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਮੁਅੱਤਲੀ ਦੇ ਵਿਰੋਧ 'ਚ ਬਿਜਲੀ ਕਾਮਿਆਂ ਵਲੋਂ ਗੇਟ ਰੈਲੀ

ਹਰਸਾ ਛੀਨਾ, 16 ਜਨਵਰੀ (ਕੜਿਆਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਦੋ ਜੇ. ਈ. ਪੱਧਰ ਦੇ ਬਿਜਲੀ ਮੁਲਾਜ਼ਮਾਂ ਦੀ ਮੁਅੱਤਲੀ ਦੇ ਵਿਰੋਧ 'ਚ ਸਾਂਝੀ ਸੰਘਰਸ਼ ਕਮੇਟੀ ਹਰਸਾ ਛੀਨਾ ਵਲੋਂ ਗੇਟ ਰੈਲੀ ਕਰਦਿਆਂ ਪੰਜਾਬ ਸਰਕਾਰ ਤੇ ਪਾਵਰਕਾਮ ਪ੍ਰਸ਼ਾਸਨ ਿਖ਼ਲਾਫ਼ ...

ਪੂਰੀ ਖ਼ਬਰ »

ਮਜੀਠਾ ਵਿਖੇ 'ਦੀ ਰੈਵਿਨਿਊ ਪਟਵਾਰ ਯੂਨੀਅਨ' ਦਾ ਡੈਲੀਗੇਟ ਇਜਲਾਸ

ਮਜੀਠਾ, 16 ਜਨਵਰੀ (ਮਨਿੰਦਰ ਸਿੰਘ ਸੋਖੀ)-'ਦੀ ਰੈਵਿਨਿਊ ਪਟਵਾਰ ਯੂਨੀਅਨ' ਪੰਜਾਬ ਦੀ ਤਹਿਸੀਲ ਇਕਾਈ ਮਜੀਠਾ ਦਾ ਇਕ ਵਿਸ਼ੇਸ਼ ਡੈਲੀਗੇਟ ਇਜਲਾਸ ਤਹਿਸੀਲ ਪ੍ਰਧਾਨ ਨਰਿੰਦਰ ਕੁਮਾਰ ਦੀ ਅਗਵਾਈ ਵਿਚ ਹੋਇਆ | ਜਿਸ ਵਿਚ ਯੂਨੀਅਨ ਦੇ ਜਨਰਲ ਸਕੱਤਰ ਮੇਜਰ ਸਿੰਘ ਭੋਮਾ ਨੇ ...

ਪੂਰੀ ਖ਼ਬਰ »

ਠੰਢ 'ਚ ਬਜ਼ੁਰਗਾਂ ਦੀ ਸੰਭਾਲ ਕਰਨ ਸਬੰਧੀ ਸਿਖਲਾਈ ਕੈਂਪ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)-ਸਿਹਤ ਵਿਭਾਗ ਵਲੋਂ ਠੰਢ ਦੇ ਮੌਸਮ 'ਚ ਬਜ਼ੁਰਗਾਂ ਦੀ ਸਿਹਤ ਸੰਭਾਲ ਸਿਖਲਾਈ ਕੈਂਪ ਲਾਇਆ ਗਿਆ | ਸਿਵਲ ਸਰਜਨ ਅੰਮਿ੍ਤਸਰ ਡਾ: ਪ੍ਰਭਦੀਪ ਕੌਰ ਜੌਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ: ਆਰ. ਐੱਸ. ...

ਪੂਰੀ ਖ਼ਬਰ »

ਵਿਅਕਤੀ ਦਾ ਮੋਬਾਈਲ ਖੋਹ ਕੇ 2 ਨੌਜਵਾਨ ਹੋਏ ਫ਼ਰਾਰ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)-ਕੰਮ ਤੋਂ ਘਰ ਪਰਤ ਰਹੇ ਇਕ ਵਿਅਕਤੀ ਦਾ 2 ਨੌਜਵਾਨ ਮੋਬਾਈਲ ਫ਼ੋਨ ਖੋਹ ਕੇ ਲੈ ਗਏ | ਇਸ ਸਬੰਧੀ ਥਾਣਾ ਮਜੀਠਾ ਰੋਡ ਦੀ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਨੂੰ ਕੀਤੀ ਸ਼ਿਕਾਇਤ 'ਚ ਰਘੂ ਨੇ ਦੱਸਿਆ ਕਿ ਉਹ ਜਦੋਂ ਦੁਪਹਿਰ ...

ਪੂਰੀ ਖ਼ਬਰ »

ਜੀਜੇ ਨੂੰ ਅਗਵਾ ਕਰਨ ਦੇ ਮਾਮਲੇ 'ਚ ਸਾਲੇ ਤੇ ਉਸ ਦੇ ਦੋਸਤ ਿਖ਼ਲਾਫ਼ ਕੇਸ ਦਰ

ਜ ਫਗਵਾੜਾ, 16 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸਾਲੇ ਵਲੋਂ ਆਪਣੇ ਦੋਸਤ ਨਾਲ ਮਿਲ ਕੇ ਜੀਜੇ ਨੂੰ ਅਗਵਾ ਕਰ ਕੇ ਉਸ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਫਗਵਾੜਾ ਸਿਟੀ ਦੇ ਐਸ. ਐਚ. ਓ. ...

ਪੂਰੀ ਖ਼ਬਰ »

ਗੁਰੂੁ ਕੀ ਵਡਾਲੀ ਵਿਖੇ ਨਵਜੰਮੀਆਂ 21 ਧੀਆਂ ਦੀ ਮਨਾਈ ਲੋਹੜੀ

ਛੇਹਰਟਾ, 16 ਜਨਵਰੀ (ਵਡਾਲੀ)-ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਹਰਦੀਪ ਕੌਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅੰਮਿ੍ਤਸਰ-3 ਮੈਡਮ ਮੀਨਾ ਦੇਵੀ ਦੀ ਦੇਖ-ਰੇਖ ਹੇਠ ਸੁਪਰਵਾਈਜਰ ਰਮਿੰਦਰ ਕੌਰ ਨੇ ...

ਪੂਰੀ ਖ਼ਬਰ »

ਦੇਸ਼ ਭਗਤ ਕਾਮਰੇਡ ਤਾਰਾ ਸਿੰਘ ਕੋਹਾਲੀ ਹੋਏ ਫਾਨੀ ਸੰਸਾਰ ਤੋਂ ਰੁਖਸਤ

ਰਾਮ ਤੀਰਥ, 16 ਜਨਵਰੀ (ਧਰਵਿੰਦਰ ਸਿੰਘ ਔਲਖ)-ਅੰਗਰੇਜ਼ੀ ਰਾਜ 'ਚ ਹਰਸ਼ਾ ਛੀਨਾ ਦੇ ਮੋਘੇ ਮੋਰਚੇ ਤੇ ਆਜ਼ਾਦੀ ਦੀ ਲੜਾਈ 'ਚ ਹਿੱਸਾ ਲੈਣ ਵਾਲੇ ਕਾਮਰੇਡ ਤਾਰਾ ਸਿੰਘ ਕੋਹਾਲੀ (90) ਇਸ ਸੰਸਾਰ ਨੂੰ ਅਲਵਿਦਾ ਕਹਿ ਗਏ | ਉਨ੍ਹਾਂ ਲਗਾਤਾਰ ਆਜ਼ਾਦੀ ਤੋਂ ਬਾਅਦ ਵੀ ਅਨੇਕ ਲੋਕ ...

ਪੂਰੀ ਖ਼ਬਰ »

ਸਪਰਿੰਗ ਡੇਲ ਸੀਨੀਅਰ ਸਕੂਲ ਦੀ ਵਿਦਿਆਰਥਣ ਨੇ ਸਟੋਰੀ ਟੈਲਿੰਗ ਮੁਕਾਬਲੇ ਮਾਰੀ ਬਾਜ਼ੀ

ਅੰਮਿ੍ਤਸਰ, 16 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਦੀ ਵਿਦਿਆਰਥਣ ਨੇ ਸੀ. ਬੀ. ਐਸ. ਸੀ. ਸਟੋਰੀ ਟੈਲਿੰਗ ਮੁਕਾਬਲਾ ਦੇ ਖੇਤਰੀ ਪੱਧਰ 'ਚ ਪ੍ਰਾਇਮਰੀ ਵਰਗ ਦਾ ਮੁਕਾਬਲਾ ਜਿੱਤਿਆ | ਇਸ ਸਬੰਧੀ ਪਿ੍ੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਪਲਸ ਪੋਲੀਓ ਸਬੰਧੀ ਮੀਟਿੰਗ

ਬਾਬਾ ਬਕਾਲਾ ਸਾਹਿਬ, 16 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਸਿਵਲ ਹਸਪਤਾਲ ਵਿਖੇ ਐਸ. ਐਮ. ਓ. ਡਾ: ਅਜੈ ਭਾਟੀਆ ਦੀ ਅਗਵਾਈ ਹੇਠ ਫੀਲਡ ਸਟਾਫ਼ ਤੇ ਪਲਸ ਪੋਲੀਓ ਵਿਚ ਲਗਾਏ ਗਏ ਸਪੁਰਵਾਈਜ਼ਰਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਡਾ: ਅਜੈ ਭਾਟੀਆ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦੇ ਜਨਮ ਦਿਹਾੜੇ ਮੌਕੇ ਸਜਾਇਆ ਨਗਰ ਕੀਰਤਨ

ਜੈਂਤੀਪੁਰ, 16 ਜਨਵਰੀ (ਭੁਪਿੰਦਰ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਮਰੜੀ ਕਲਾਂ ਵਿਖੇ ਭਗਤ ਬਾਬਾ ਨਾਮਦੇਵ ਦੇ ਜਨਮ ਦਿਹਾੜੇ ਨੂੰ ਸਮਰਪਿਤ 3 ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਸੰਗਤਾਂ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਸਬੰਧੀ ਜਾਗਰੂਕਤਾ ਲਈ ਤਿਰੰਗਾ ਯਾਤਰਾ ਕੱਲ੍ਹ ਕੱਢੀ ਜਾਵੇਗੀ-ਪ੍ਰੋ: ਚਾਵਲਾ

ਅੰਮਿ੍ਤਸਰ, 16 ਜਨਵਰੀ (ਹਰਮਿੰਦਰ ਸਿੰਘ)-ਨਾਗਰਿਕਤਾ ਸੋਧ ਕਾਨੂੰਨ ਪ੍ਰਤੀ ਲੋਕਾਂ 'ਚ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਭਾਜਪਾ ਦੀ ਇਕਾਈ ਜਨ-ਜਾਗਰਣ ਮੰਚ ਵਲੋਂ ਵਿਸ਼ਾਲ ਤਿਰੰਗਾ ਯਾਤਰਾ 18 ਜਨਵਰੀ ਨੂੰ ਕੱਢੀ ਜਾਵੇਗੀ | ਇਸ ਸਬੰਧ 'ਚ ਸ੍ਰੀ ਦੁਰਗਿਆਣਾ ਕਮੇਟੀ ਦੇ ...

ਪੂਰੀ ਖ਼ਬਰ »

ਪਿੰਡ ਸਦਾਰੰਗ ਵਿਖੇ ਸਜਾਇਆ ਨਗਰ ਕੀਰਤਨ

ਚੌਕ ਮਹਿਤਾ, 16 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਸਦਾਰੰਗ ਵਿਖੇ ਸਜਾਇਆ ਗਿਆ | ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਦਾਰੰਗ ਤੋਂ ਰਵਾਨਾ ਹੋ ਕੇ ਸਾਰੇ ਨਗਰ ਦੀ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਭਾਜਪਾਈਆਂ ਦਾ ਕਾਫ਼ਲਾ ਰਵਾਨਾ ਹੋ ਕੇ ਨਵੇਂ ਭਾਜਪਾ ਪ੍ਰਧਾਨ ਦਾ ਕਰੇਗਾ ਸਵਾਗਤ

ਅੰਮਿ੍ਤਸਰ, 16 ਜਨਵਰੀ (ਹਰਮਿੰਦਰ ਸਿੰਘ)-ਭਾਜਪਾ ਦੇ ਪੰਜਾਬ ਪ੍ਰਧਾਨ ਦੀ ਚੋਣ 17 ਜਨਵਰੀ ਨੂੰ ਜਲੰਧਰ ਵਿਖੇ ਹੋਣ ਜਾ ਰਹੀ ਹੈ | ਨਵੇਂ ਪ੍ਰਧਾਨ ਦੇ ਸਵਾਗਤ ਲਈ ਭਾਜਪਾ ਵਲੋਂ ਜ਼ਿਲ੍ਹਾ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧ 'ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਡੀ. ਏ. ਵੀ. ਨੈਸ਼ਨਲ ਸਪੋਟਰਸ ਏਡਿਡ ਸਕੂਲਜ਼ ਟੂਰਨਾਮੈਂਟ ਸ਼ੁਰੂ

ਅੰਮਿ੍ਤਸਰ, 16 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਵਿਖੇ ਪਿ੍ੰ: ਅਜੇ ਬੇਰੀ ਦੇ ਦੇਖ-ਰੇਖ 'ਚ ਡੀ. ਏ. ਵੀ. ਨੈਸ਼ਨਲ ਸਪੋਟਰਸ ਏਡਿਡ ਸਕੂਲਜ਼ ਟੂਰਨਾਮੈਂਟ 2020 ਦਾ ਆਗਾਜ਼ ਹੋ ਗਿਆ ਜਿਸ 'ਚ ਵੱਖ-ਵੱਖ ਸੂਬਿਆਂ ਤੋਂ 1400 ਦੇ ਕਰੀਬ ...

ਪੂਰੀ ਖ਼ਬਰ »

ਮੇਅਰ ਤੇ ਕਮਿਸ਼ਨਰ ਵਲੋਂ ਬੈਂਕ ਦੀ ਨਵੀਂ ਬ੍ਰਾਂਚ ਦਾ ਉਦਘਾਟਨ

ਅੰਮਿ੍ਤਸਰ, 16 ਜਨਵਰੀ (ਹਰਮਿੰਦਰ ਸਿੰਘ)-ਮੇਅਰ ਸ: ਕਰਮਜੀਤ ਸਿੰਘ ਰਿੰਟੂ ਤੇ ਨਿਗਮ ਕਮਿਸ਼ਨਰ ਮੈਡਮ ਕੋਮਲ ਮਿੱਤਲ ਵਲੋਂ ਐਕਸਿਸ ਬੈਂਕ ਦੀ ਨਵੀਂ ਖੋਲ੍ਹੀ ਗਈ ਬ੍ਰਾਂਚ ਦਾ ਸ਼ਮ੍ਹਾ ਰੋਸ਼ਨ ਕਰਕੇ ਤੇ ਰੀਬਨ ਕੱਟ ਕੇ ਉਦਘਾਟਨ ਕੀਤਾ | ਇਸ ਮੌਕੇ ਮੇਅਰ ਨੇ ਕਿਹਾ ਕਿ ਅੱਜ ਯੁੱਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX