ਤਾਜਾ ਖ਼ਬਰਾਂ


ਕੰਮ ਨਾ ਹੋਣ ਦੇ ਝੂਠੇ ਇਲਜ਼ਾਮ ਲਗਾਏ ਜਾ ਰਹੇ - ਕੈਪਟਨ
. . .  3 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਗਿਆ ਕਿ ਕੰਮ ਨਾ ਹੋਣ ਦੇ ਝੂਠੇ ਇਲਜ਼ਾਮ ਲਗਾਏ ਜਾ...
ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ ਵਿਚ 92 ਫ਼ੀਸਦ ਪੂਰੇ - ਕੈਪਟਨ
. . .  7 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਗਿਆ ਕਿ ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ ...
ਆਪ ਨੇ ਗੈਰੀ ਬੜਿੰਗ ਨੂੰ ਹਲਕਾ ਅਮਲੋਹ ਦਾ ਇੰਚਾਰਜ ਕੀਤਾ ਨਿਯੁਕਤ
. . .  11 minutes ago
ਅਮਲੋਹ, 27 ਅਕਤੂਬਰ (ਰਿਸ਼ੂ ਗੋਇਲ) - ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਪੰਜਾਬ ਇੰਚਾਰਜ ਜਰਨੈਲ ਸਿੰਘ ਤੇ ਹੋਰਾਂ ਵਲੋਂ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਹਲਕਾ ਅਮਲੋਹ ਦਾ ਇੰਚਾਰਜ ਨਿਯੁਕਤ ਕੀਤਾ ਗਿਆ ...
ਪ੍ਰੈੱਸ ਕਾਨਫ਼ਰੰਸ ਕਰਨ ਲਈ ਪਹੁੰਚੇ ਕੈਪਟਨ
. . .  22 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰੈੱਸ ਕਾਨਫ਼ਰੰਸ ਕਰਨ ਲਈ ਪਹੁੰਚ ਚੁੱਕੇ...
ਲਖੀਮਪੁਰ ਖੀਰੀ ਹਿੰਸਾ : ਐਸ.ਆਈ.ਟੀ. ਨੇ ਸੰਪਰਕ ਨੰਬਰ ਕੀਤੇ ਜਾਰੀ,ਗਵਾਹਾਂ ਨੂੰ ਬਿਆਨ ਦਰਜ ਕਰਵਾਉਣ ਦੀ ਅਪੀਲ
. . .  46 minutes ago
ਲਖਨਊ, 27 ਅਕਤੂਬਰ - ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਐਸ.ਆਈ.ਟੀ. ਨੇ ਆਪਣੇ ਮੈਂਬਰਾਂ ਦੇ ਸੰਪਰਕ ਨੰਬਰ ਜਾਰੀ ਕੀਤੇ ਹਨ | ਜ਼ਿਕਰਯੋਗ ਹੈ ਕਿ ਚਸ਼ਮਦੀਦ ਗਵਾਹਾਂ ਨੂੰ ਅੱਗੇ ਆਉਣ ਅਤੇ ਆਪਣੇ ਬਿਆਨ ਦਰਜ ਕਰਨ ਅਤੇ ਡਿਜੀਟਲ ਸਬੂਤ...
ਭਿਆਨਕ ਅੱਗ 'ਚ 12 ਤੋਂ 15 ਘਰ ਸੜੇ , 1 ਜ਼ਖਮੀ
. . .  47 minutes ago
ਮੱਲਣ ਪਿੰਡ (ਧਾਰਾਵੜ) ਕੁੱਲੂ, 27 ਅਕਤੂਬਰ - ਅੱਜ ਤੜਕੇ 3:30 ਵਜੇ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। 12 ਤੋਂ 15 ਘਰ ਪੂਰੀ ਤਰ੍ਹਾਂ ਸੜ ਗਏ ਹਨ ਅਤੇ 1 ਜ਼ਖਮੀ ਹੈ। ਪ੍ਰਭਾਵਿਤ ਪਰਿਵਾਰਾਂ ਨੂੰ ਵੰਡੀਆਂ ....
ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸ਼ੁਰੂ
. . .  44 minutes ago
ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕੈਬਨਿਟ ਦੀ ਮੀਟਿੰਗ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਸ਼ੁਰੂ ਹੋ ਚੁੱਕੀ ਹੈ | ਜਿਸ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾ...
ਅੱਤਵਾਦੀ ਫੰਡਿੰਗ ਮਾਮਲੇ 'ਚ ਐਨ.ਆਈ.ਏ. ਨੇ ਅੱਜ ਜੰਮੂ-ਕਸ਼ਮੀਰ 'ਚ ਕੀਤੀ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਅੱਤਵਾਦੀ ਫੰਡਿੰਗ ਮਾਮਲੇ 'ਚ ਗੈਰ-ਕਾਨੂੰਨੀ ਜਮਾਤ-ਏ-ਇਸਲਾਮੀ ਸਮੂਹ ਦੇ ਖ਼ਿਲਾਫ਼ ਚੱਲ ਰਹੀ ਜਾਂਚ 'ਚ ਐਨ.ਆਈ.ਏ. ਨੇ ਅੱਜ ਜੰਮੂ-ਕਸ਼ਮੀਰ 'ਚ ਇਸ ਦੇ ਕਾਡਰਾਂ ਦੇ ਖ਼ਿਲਾਫ਼ ਰਿਹਾਇਸ਼ੀ ਥਾਵਾਂ 'ਤੇ ਛਾਪੇਮਾਰੀ ਕੀਤੀ....
ਅੱਜ ਦੁਪਹਿਰ 3.30 ਵਜੇ ਰੱਖਿਆ ਮੰਤਰੀ ਆਰਮੀ ਕਮਾਂਡਰਾਂ ਦੀ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਅੱਜ ਦੁਪਹਿਰ 3.30 ਵਜੇ ਰੱਖਿਆ ਮੰਤਰੀ ਰਾਜਨਾਥ ਸਿੰਘ ਆਰਮੀ ਕਮਾਂਡਰਾਂ ਦੀ ਕਾਨਫ਼ਰੰਸ ਨੂੰ ਸੰਬੋਧਨ....
ਪੰਜਾਬ ਦੇ ਮੁੱਖ ਮੰਤਰੀ ਕੈਬਿਨੇਟ ਮੀਟਿੰਗ 'ਚ ਹਿੱਸਾ ਲੈਣ ਲਈ ਲੁਧਿਆਣਾ ਪਹੁੰਚੇ
. . .  about 1 hour ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੈਬਿਨੇਟ ਮੀਟਿੰਗ 'ਚ ਹਿੱਸਾ ਲੈਣ ਲਈ ਲੁਧਿਆਣਾ ਪਹੁੰਚ ਚੁੱਕੇ। ਲੁਧਿਆਣਾ ਦੇ ਸਰਕਟ ਹਾਊਸ ਪਹੁੰਚਣ 'ਤੇ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 13,451 ਨਵੇਂ ਕੋਰੋਨਾ ਮਾਮਲੇ, 585 ਮੌਤਾਂ
. . .  about 1 hour ago
ਨਵੀਂ ਦਿੱਲੀ,27 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13,451 ਨਵੇਂ ਕੋਰੋਨਾ ਮਾਮਲੇ ਆਏ, 14,021 ਠੀਕ ਹੋਏ ਅਤੇ ....
ਰਾਜਸਥਾਨ : ਤਿੰਨ ਜ਼ਿਲ੍ਹਿਆਂ 'ਚ ਆਰ.ਏ.ਐੱਸ. ਪ੍ਰੀਖਿਆ ਦੌਰਾਨ ਸੋਸ਼ਲ ਮੀਡੀਆ ਤੇ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ
. . .  about 1 hour ago
ਜੈਪੁਰ, 27 ਅਕਤੂਬਰ, 2021: ਰਾਜਸਥਾਨ ਸਰਕਾਰ ਨੇ ਅੱਜ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ (ਆਰ.ਪੀ.ਐੱਸ.ਸੀ) ਦੁਆਰਾ ਕਰਵਾਏ ਜਾ ਰਹੇ ਰਾਜਸਥਾਨ ਪ੍ਰਸ਼ਾਸਨਿਕ ਸੇਵਾਵਾਂ ਦੇ ਟੈੱਸਟ....
ਦਿੱਲੀ ਦੇ ਮੁੱਖ ਮੰਤਰੀ ਅੱਜ ਦਿੱਲੀ ਕੈਬਨਿਟ ਦੀ ਬੈਠਕ ਦੀ ਕਰਨਗੇ ਪ੍ਰਧਾਨਗੀ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਕੈਬਨਿਟ ਦੀ ਬੈਠਕ ਦੀ ਪ੍ਰਧਾਨਗੀ .....
ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆਂ ਦੀ ਸਕੂਲ ਵੈਨ ਖੜੇ ਟਰੈਕਟਰ ਟਰਾਲੀ 'ਚ ਵੱਜੀ, ਇਕ ਬੱਚਾ ਜ਼ਖਮੀ
. . .  about 1 hour ago
ਸੁਲਤਾਨਵਿੰਡ,27 ਅਕਤੂਬਰ (ਗੁਰਨਾਮ ਸਿੰਘ ਬੁੱਟਰ) ਅੱਜ ਤੜਕਸਾਰ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆ ਦੀ ਸਕੂਲ ਵੈਨ ਸੜਕ ਕਿਨਾਰੇ ਖੜੇ ਟਰੈਕਟਰ ਟਰਾਲੀ 'ਚ ਵੱਜਣ ਕਾਰਨ ਇਕ ਬੱਚੇ ਦੇ....
ਜਨਰਲ ਬਿਪਿਨ ਰਾਵਤ ਤੇ ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ ਯੁੱਧ ਸਮਾਰਕ 'ਤੇ ਕੀਤੀ ਸ਼ਰਧਾਂਜਲੀ ਭੇਟ
. . .  about 2 hours ago
ਨਵੀਂ ਦਿੱਲੀ, 27 ਅਕਤੂਬਰ - ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ,ਸੀ.ਓ.ਏ.ਐੱਸ. ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ 'ਤੇ ਦਿੱਲੀ ਦੇ ਯੁੱਧ ਸਮਾਰਕ 'ਤੇ....
ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ ਅੱਜ ਮੁੜ ਕਰੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 27 ਅਕਤੂਬਰ - ਕਰੂਜ਼ ਜਹਾਜ਼ 'ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ 'ਚ ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਬੰਬਈ ਹਾਈ ਕੋਰਟ ਅੱਜ ਮੁੜ ਸੁਣਵਾਈ ....
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ 'ਚ
. . .  about 2 hours ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ। ਜਿਸ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਨਾਲ ਰੂਬਰੂ ਹੋਣਗੇ....
ਪ੍ਰਧਾਨ ਮੰਤਰੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਹੋਣਗੇ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 27 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ ਵਿਚ ਸ਼ਾਮਿਲ .....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਟੀ-20 ਵਿਸ਼ਵ ਕੱਪ:ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  1 day ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 day ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  1 day ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  1 day ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਬਠਿੰਡਾ

ਡਿਜ਼ੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ ਦੇ ਦੂਜੇ ਦਿਨ ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰੀ

ਬਠਿੰਡਾ, 16 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਪੇਸ਼ਕਸ਼ ਡਿਜੀਟਲ ਅਜਾਇਬ ਘਰ ਦੇ ਅੱਜ ਦੂਜੇ ਦਿਨ ਇਲਾਕੇ ਦੀਆਂ ਸੰਗਤਾਂ ਨੇ ਸ਼ਿਰਕਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਅਤੇ ਫ਼ਲਸਫ਼ੇ ਨੂੰ ਜਾਣਿਆ ¢ ਅੱਜ ਦੂਜੇ ਦਿਨ ਭਾਰੀ ਗਿਣਤੀ 'ਚ ਸਕੂਲੀ ਬੱਚਿਆਂ ਤੋਂ ਇਲਾਵਾ ਆਸ ਪਾਸ ਦੇ ਇਲਾਕੇ ਦੇ ਨਿਵਾਸੀਆਂ ਨੇ ਵੀ ਡਿਜੀਟਲ ਮਿਊਜ਼ੀਅਮ 'ਚ ਹਾਜ਼ਰੀ ਭਰੀ | ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਸਿੱਖਿਆਵਾਂ 'ਤੇ ਆਧਾਰਿਤ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਸੰਗਤਾਂ ਨੇ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਸਬੰਧੀ ਸਿੱਖਿਆਵਾਂ ਬਾਰੇ ਜਾਣਕਾਰੀ ਇਕੱਤਰ ਕੀਤੀ | ਇਸ ਸ਼ੋਅ ਨੂੰ ਕਰਵਾਉਣ ਵਾਲੀ ਕੰਪਨੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਨਜ਼ਦੀਕ ਦੇ ਇਲਾਕਿਆਂ ਦੀ ਸੰਗਤ ਤੋਂ ਇਲਾਵਾ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੋਂ ਆਏ ਬੱਚਿਆਂ ਨੇ ਵੀ ਡਿਜ਼ੀਟਲ ਅਜਾਇਬ ਘਰ 'ਚ ਚੱਲ ਰਹੇ ਪ੍ਰੋਗਰਾਮਾਂ ਦਾ ਆਨੰਦ ਮਾਣਿਆ | ਬੱਚਿਆਂ ਨੇ ਬਾਬਾ ਜੀ ਦੀਆਂ ਉਦਾਸੀਆਂ, ਸਿੱਖਿਆਵਾਂ, ਬਾਣੀ ਤੇ ਫ਼ਲਸਫ਼ੇ ਬਾਰੇ ਫ਼ੋਟੋਆਂ ਤੇ ਸੰਗੀਤ ਰਾਹੀਂ ਆਧੁਨਿਕ ਤਕਨੀਕ ਦੀ ਸਹਾਇਤਾ ਨਾਲ ਗੁਰੂ ਜੀ ਵਲੋਂ ਦਰਸਾਏ ਮਾਰਗ ਸਬੰਧੀ ਸਿੱਖਿਆਵਾਂ ਬਾਰੇ ਜਾਣਿਆ | ਕੰਪਨੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਲਾਈਟ ਐਾਡ ਸਾਊਾਡ ਸ਼ੋਅ 17 ਜਨਵਰੀ ਨੂੰ ਵੀ ਸ਼ਾਮ 6 ਵਜੇ ਤੋਂ 6:45 ਅਤੇ 7:30 ਵਜੇ ਤੋਂ 8:15 ਵਜੇ ਤੱਕ ਦੋ ਸ਼ੋਅ ਹੋਣਗੇ¢

ਵਿਦਿਆਰਥੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐਨ. ਯੂ.) ਦਿੱਲੀ ਦੀ ਵਿਦਿਆਰਥੀ ਪ੍ਰਧਾਨ ਤੇ ਹੋਰਨਾਂ 'ਤੇ ਹੋਏ ਹਮਲੇ ਦੇ ਰੋਸ ਵਜੋਂ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ ਤੇ ਜਨਵਾਦੀ ਨੌਜਵਾਨ ਸਭਾ ਵਲੋਂ ਮੋਦੀ ਸਰਕਾਰ ...

ਪੂਰੀ ਖ਼ਬਰ »

ਲਾਹਣ, ਸ਼ਰਾਬ ਤੇ ਨਸ਼ੀਲੇ ਪਦਾਰਥ ਸਮੇਤ 6 ਕਾਬੂ

ਮਾਨਸਾ, 16 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ਿਖ਼ਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਵੱਡੀ ਮਾਤਰਾ 'ਚ ਲਾਹਣ, ਸ਼ਰਾਬ ਤੇ ਨਸ਼ੀਲਾ ਪਦਾਰਥ ਬਰਾਮਦ ਕਰ ਕੇ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਡਾ: ...

ਪੂਰੀ ਖ਼ਬਰ »

ਰਾਜ ਸਰਕਾਰ ਤੋਂ ਔਖੇ ਮਨਿਸਟੀਰੀਅਲ ਕਾਮਿਆਂ ਵਲੋਂ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਰੋਸ ਮੁਜ਼ਾਹਰਾ

ਬਠਿੰਡਾ, 16 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਵਲੋਂ ਜ਼ਿਲ੍ਹਾ ਯੂਨਿਟ ਬਠਿੰਡਾ ਵਲੋਂ ਸ੍ਰੀ ਕੇਵਲ ਬਾਂਸਲ ਜ਼ਿਲ੍ਹਾ ਪ੍ਰਧਾਨ ਅਤੇ ਸ: ਬਲਦੇਵ ਸਿੰਘ ਜਨਰਲ ਸਕੱਤਰ ਦੀ ਅਗਵਾਈ ਵਿਚ ਮੁਲਾਜ਼ਮਾਂ ਵਲੋਂ ਬਾਜ਼ਾਰਾਂ ਵਿਚ ਰਾਜ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਨੇ ਥਾਣਾ ਬਾਲਿਆਂਵਾਲੀ ਦੇ ਬਾਹਰ ਲਗਾਇਆ ਪੱਕਾ ਮੋਰਚਾ

ਬਾਲਿਆਂਵਾਲੀ, 16 ਜਨਵਰੀ (ਕੁਲਦੀਪ ਮਤਵਾਲਾ)- ਪਿੰਡ ਭੂੰਦੜ ਵਿਖੇ 29 ਦਿਨ ਪਹਿਲਾਂ ਅਣਪਛਾਤੇ ਕਾਤਲਾਂ ਵੱਲੋਂ ਕਤਲ ਕੀਤੇ ਗਏ ਮਿੱਠੂ ਸਿੰਘ ਉਰਫ਼ ਬਲਕਾਰਾ ਸਿੰਘ ਪੁੱਤਰ ਜਿਊਣ ਸਿੰਘ ਦੇ ਕਾਤਲਾਂ ਦਾ ਖੁਰਾ-ਖੋਜ ਨਾ ਲੱਭਣ ਤੋਂ ਭੜਕੇ ਭੂੰਦੜ ਵਾਸੀਆਂ ਨੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਮੀਟਿੰਗ

ਨਥਾਣਾ, 16 ਜਨਵਰੀ (ਗੁਰਦਰਸ਼ਨ ਲੁੱਧੜ)- ਪੰਜਾਬ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਨਥਾਣਾ ਇਕਾਈ ਵਲੋਂ ਪਿੰਡ ਗੋਬਿੰਦਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਲਾਮਬੰਦੀ ਮੀਟਿੰਗ ਕੀਤੀ ਗਈ | ਐਸੋਸੀਏਸ਼ਨ ਦੇ ਆਗੂਆਂ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ...

ਪੂਰੀ ਖ਼ਬਰ »

ਖ਼ਾਲਸਾ ਸੇਵਾ ਮਿਸ਼ਨ ਵਲੋਂ ਸਕੂਲ ਨੂੰ ਬਰਤਨ ਭੇਟ

ਰਾਮਾਂ ਮੰਡੀ, 16 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ/ਅਮਰਜੀਤ ਲਹਿਰੀ)- ਸ਼ਹਿਰ ਦੀ ਸਮਾਜਸੇਵੀ ਸੰਸਥਾ ਖ਼ਾਲਸਾ ਸੇਵਾ ਮਿਸ਼ਨ ਵਲੋਂ ਲੋੜਵੰਦਾਂ ਨੂੰ ਰਾਸ਼ਨ ਦੇਣ ਤੋਂ ਇਲਾਵਾ ਅੱਜ ਪਿੰਡ ਮਲਕਾਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਦੇ ਖਾਣਾ-ਖਾਣ ਲਈ 150 ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਸ਼ਹੀਦਾਂ ਨੂੰ ਸਮਰਪਿਤ ਨਵੇਂ ਸਾਲ ਦਾ ਕੈਲੰਡਰ ਕੀਤਾ ਜਾਰੀ

ਤਲਵੰਡੀ ਸਾਬੋ, 16 ਜਨਵਰੀ (ਰਣਜੀਤ ਸਿੰਘ ਰਾਜੂ)- ਬਲਾਕ ਦੀ ਨੰਬਰਦਾਰ ਯੂਨੀਅਨ ਦਾ ਸ਼ਹੀਦਾਂ ਨੂੰ ਸਮਰਪਿਤ 2020 ਦਾ ਨਵਾਂ ਕੈਲੰਡਰ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਆਗੂ ਰੁਪਿੰਦਰ ਸਿੱਧੂ, ਸੁਖਪਾਲ ਸਿੰਘ, ਜਸਵੀਰ ਸਿੰਘ ਚੱਠਾ, ਗੁਰਤੇਜ ਮਲਕਾਣਾ ਤੇ ਬੱਬੂ ਮਲਕਾਣਾ ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ ਚੋਰਾਂ ਨੇ 2 ਫੈਕਟਰੀਆਂ ਨੂੰ ਬਣਾਇਆ ਨਿਸ਼ਾਨਾ

ਰਾਮਪੁਰਾ ਫੂਲ 16 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)-ਰਾਮਪੁਰਾ ਫੂਲ 'ਚ ਸਟੀਲ ਫੈਕਟਰੀ ਤੇ ਫੀਡ ਇੰਡਸਟਰੀ 'ਚੋਂ ਲੱਖਾਂ ਰੁਪਏ ਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸੱਤਪਾਲ ਪੁੱਤਰ ਮਿਲਖੀ ਰਾਮ ਵਾਸੀ ਰਾਮਪੁਰਾ ਨੇ ਪੁਲਿਸ ਨੂੰ ਦਿੱਤੀ ਇਤਲਾਹ ਅਨੁਸਾਰ ਉਹਨਾਂ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਪਰਚੇ ਵੰਡੇ

ਸਰਦੂਲਗੜ੍ਹ, 16 ਜਨਵਰੀ (ਅਰੋੜਾ)- ਭਾਰਤੀ ਜਨਤਾ ਪਾਰਟੀ ਮੰਡਲ ਸਰਦੂਲਗੜ੍ਹ ਦੇ ਪ੍ਰਧਾਨ ਪਵਨ ਕੁਮਾਰ ਜੈਨ ਨੇ ਆਪਣੇ ਮੰਡਲ ਦੇ ਮੈਂਬਰਾਂ ਸਮੇਤ ਸ਼ਹਿਰ 'ਚ ਦੁਕਾਨਾਂ 'ਤੇ ਜਾ ਕੇ ਨਾਗਰਿਕਤਾ ਸੋਧ ਕਾਨੂੰਨ 2019 ਦੇ ਪਰਚੇ ਵੰਡੇ | ਇਸ ਸਬੰਧੀ ਪਵਨ ਜੈਨ ਨੇ ਦੱਸਿਆ ਕਿ ਇਨ੍ਹਾਂ ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਸੇਖੋਂ ਨੇ ਚਾਉਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਚਾਉਕੇ, 16 ਜਨਵਰੀ (ਮਨਜੀਤ ਸਿੰਘ ਘੜੈਲੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅੱਜ ਪਿੰਡ ਚਾਉਕੇ ਵਿਖੇ ਨਗਰ ਪੰਚਾਇਤ ਚਾਉਕੇ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਟੇਟ ਵਰਕਿੰਗ ਕਮੇਟੀ ਮੈਂਬਰ ਬਲਵੀਰ ਸਿੰਘ ਚਾਉਕੇ ਦੇ ਮਾਤਾ ਬਲਵੰਤ ਕੌਰ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫ਼ਤੇ ਅਧੀਨ ਸੈਮੀਨਾਰ

ਰਾਮਾਂ ਮੰਡੀ, 16 ਜਨਵਰੀ (ਤਰਸੇਮ ਸਿੰਗਲਾ)-ਦਿਨੋਂ-ਦਿਨ ਵੱਧ ਰਹੇ ਸੜਕ ਹਾਦਸਿਆਂ ਤੋਂ ਚਿੰਤਤ ਸਰਕਾਰ ਵਲੋਂ ਮਨਾਏ ਜਾ ਰਹੇ 31ਵੇਂ ਸੜਕ ਸੁਰੱਖਿਆ ਹਫ਼ਤੇ ਅਧੀਨ ਅੱਜ ਟਰੈਫ਼ਿਕ ਵਿਭਾਗ ਵਲੋਂ ਸਥਾਨਕ ਟਰੱਕ ਯੂਨੀਅਨ ਦਫ਼ਤਰ ਤਲਵੰਡੀ ਸਾਬੋ ਰੋਡ ਵਿਖੇ ਇਕ ਸੈਮੀਨਾਰ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐਨ. ਐਸ. ਐਸ. ਵਲੰਟੀਅਰਾਂ ਨੇ ''ਸੜਕ ਸੁਰੱਖਿਆ ਜਾਗਰੂਕਤਾ'' ਰੈਲੀ ਕੱਢੀ

ਤਲਵੰਡੀ ਸਾਬੋ, 16 ਜਨਵਰੀ (ਰਵਜੋਤ ਸਿੰਘ ਰਾਹੀ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਐਗਰੀਕਲਚਰ ਦੇ ਐਨ.ਐਸ.ਐਸ. ਯੂਨਿਟ ਵਲੋਂ ਰਾਸ਼ਟਰੀ ਸੜਕ ਸੁਰੱਖਿਆ ਹਫ਼ਤੇ ਦਾ ਆਗਾਜ਼ ਡਾ. ਸ਼ਾਮ ਸਿੰਘ ਢਿੱਲੋਂ (ਡੀਨ) ਤੇ ਡਾ. ਜਸਮੀਤ ਸਿੰਘ (ਡੀਨ ਸਟੂਡੈਂਟ ਵੈੱਲਫੇਅਰ) ...

ਪੂਰੀ ਖ਼ਬਰ »

ਬੈਂਕਾਂ ਅੱਗੇ ਪਾਰਕਿੰਗ ਨਾ ਹੋਣ ਕਾਰਨ ਸੜਕਾਂ 'ਤੇ ਖੜ੍ਹਦੇ ਵਾਹਨਾਂ ਤੋਂ ਦੁਕਾਨਦਾਰ ਪ੍ਰੇਸ਼ਾਨ

ਰਾਮਾਂ ਮੰਡੀ, 16 ਜਨਵਰੀ (ਤਰਸੇਮ ਸਿੰਗਲਾ)-ਸਥਾਨਕ ਬੈਂਕ ਬਾਜ਼ਾਰ ਵਿਖੇ ਬਣੇ ਸਮੂਹ ਬੈਂਕਾਂ ਅੱਗੇ ਪਾਰਕਿੰਗ ਨਾ ਹੋਣ ਕਾਰਨ ਜਿਥੇ ਵਾਹਨ ਸੜਕ 'ਤੇ ਹੀ ਖ੍ਹੜੇ ਰਹਿੰਦੇ ਹਨ, ਉਥੇ ਦੁਕਾਨਾਂ ਅੱਗੇ ਵੀ ਵਾਹਨ ਖੜ੍ਹੇ ਕਰਨ ਨਾਲ ਰੋਜ਼ਾਨਾ ਬੈਂਕਾਂ 'ਚ ਕੰਮ ਲਈ ਆਏ ਗਾਹਕਾਂ ਦੇ ...

ਪੂਰੀ ਖ਼ਬਰ »

ਨਗਰ ਪੰਚਾਇਤ ਦਫ਼ਤਰ ਤਲਵੰਡੀ ਸਾਬੋ ਵਿਖੇ ਕਰਵਾਇਆ ਧਾਰਮਿਕ ਸਮਾਗਮ

ਤਲਵੰਡੀ ਸਾਬੋ, 16 ਜਨਵਰੀ (ਰਣਜੀਤ ਸਿੰਘ ਰਾਜੂ)- ਨਗਰ ਪੰਚਾਇਤ ਦਫ਼ਤਰ ਤਲਵੰਡੀ ਸਾਬੋ ਵਿਖੇ ਅੱਜ ਨਗਰ ਦੀ ਸੁੱਖ ਸ਼ਾਂਤੀ ਅਤੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕਰਨ ਦੀ ਅਰਦਾਸ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਮੂਹ ਕੌਾਸਲਰਾਂ ਤੋਂ ਇਲਾਵਾ ਸ਼ਹਿਰ ਦੀਆਂ ...

ਪੂਰੀ ਖ਼ਬਰ »

ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ

ਬੱਲੂਆਣਾ, 16 ਜਨਵਰੀ (ਗੁਰਨੈਬ ਸਾਜਨ)- ਗਲੋਬਲ ਕੈਂਸਰ ਕਨਸਰਨ ਇੰਡੀਆ ਉਰੇਕਲ ਵਲੋਂ ਸ਼ਹੀਦ ਭਗਤ ਸਿੰਘ ਯੁਵਕ ਭਲਾਈ ਕਲੱਬ ਚੁੱਘੇ ਕਲਾਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਉਦਘਾਟਨ ਸਰਪੰਚ ਜਗਵਿੰਦਰ ਸਿੰਘ ਵਲੋਂ ਸ਼ਹੀਦ ਭਗਤ ਸਿੰਘ ਯੁਵਕ ਭਲਾਈ ਕਲੱਬ ਦੇ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਰਾਮਾਂ ਮੰਡੀ, 16 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)- ਸਥਾਨਕ ਟਰੈਫ਼ਿਕ ਪੁਲਿਸ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਦੀ ਅਗਵਾਈ ਵਾਲ਼ੀ ਟੀਮ ਨੇ ਸ਼ਹਿਰ ਅੰਦਰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲ਼ੇ ਵਾਹਨ ਚਾਲਕਾਂ ਦੇ ਚਲਾਨ ਕੱਟੇ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਰਦੂਲਗੜ੍ਹ ਦੀ ਅਨਾਜ ਮੰਡੀ ਵਾਲੇ ਪਾਸੇ ਪਾਰਕਿੰਗ ਬਣਾਉਣ ਦੀ ਮੰਗ

ਸਰਦੂਲਗੜ੍ਹ, 16 ਜਨਵਰੀ (ਪ. ਪ.)- ਸਥਾਨਕ ਸ਼ਹਿਰ ਦੇ ਚੌੜਾ ਬਾਜ਼ਾਰ ਤੇ ਅਨਾਜ ਮੰਡੀ ਵਾਲੇ ਪਾਸੇ ਪਾਰਕਿੰਗ ਦੀ ਬਹੁਤ ਜ਼ਰੂਰਤ ਹੈ | ਨੇੜਲੇ ਪਿੰਡਾਂ ਤੋਂ ਕੰਮ ਧੰਦੇ ਆਉਣ ਵਾਲੇ ਲੋਕਾਂ ਨੂੰ ਆਪਣੇ ਵਾਹਨ ਖੜ੍ਹੇ ਕਰਨ ਲਈ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ...

ਪੂਰੀ ਖ਼ਬਰ »

ਨਰਮੇ ਦੇ ਨਾਲ-ਨਾਲ ਮੱਕੀ ਦੀ ਫ਼ਸਲ ਨੂੰ ਕੀਤਾ ਜਾਵੇਗਾ ਉਤਸ਼ਾਹਿਤ-ਡੀ.ਸੀ.

ਬਠਿੰਡਾ, 16 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ 'ਚ ਭੂਗੋਲਿਕ ਰਕਬਾ 3,36,725 ਹੈਕਟੇਅਰ ਹੈ ਤੇ ਲਗਭਗ 2,87,000 ਹੈਕਟੇਅਰ ਰਕਬਾ ਕਾਸ਼ਤ ਅਧੀਨ ਹੈ | ਸਾਉਣੀ ਦੀ ਫ਼ਸਲ ਦੌਰਾਨ ਸਾਰਾ ਰਕਬਾ ...

ਪੂਰੀ ਖ਼ਬਰ »

ਕੈਪਟਨ ਦੇ ਰਾਜ 'ਚ ਵਿਕਾਸ ਦੀ ਹਨੇਰੀ ਚੱਲ ਰਹੀ ਹੈ- ਰਾਜਾ ਵੜਿੰਗ

ਬੁਢਲਾਡਾ 16, ਜਨਵਰੀ (ਸੁਨੀਲ ਮਨਚੰਦਾ)- ਸੂਬੇ ਦੀ ਵਾਗਡੋਰ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਆਈ ਹੈ, ਉਦੋਂ ਤੋਂ ਹੀ ਪੰਜਾਬ ਅੰਦਰ ਵਿਕਾਸ ਦੀ ਹਨੇਰੀ ਚੱਲ ਰਹੀ ਹੈ | ਇਹ ਸ਼ਬਦ ਪਿਛਲੇ ਦਿਨੀਂ ਸ਼ਹਿਰ ਅੰਦਰ ਕੱਪੜੇ ਦੇ ਸ਼ੋ-ਰੂਮ ਨੂੰ ਲੱਗੀ ਅੱਗ ਨਾਲ ਹੋਏ ਲੱਖਾਂ ...

ਪੂਰੀ ਖ਼ਬਰ »

ਸਰਕਾਰ ਵਲੋਂ ਕੌਾਸਲ ਚੋਣਾਂ ਲਈ ਜਾਰੀ ਨਵੇਂ ਫ਼ਰਮਾਨ ਨੇ ਸੰਭਾਵੀ ਉਮੀਦਵਾਰਾਂ ਦੀ ਉਡਾਈ ਨੀਂਦ

ਬੁਢਲਾਡਾ, 16 ਜਨਵਰੀ (ਸੁਨੀਲ ਮਨਚੰਦਾ)- ਇਸ ਸਾਲ ਸੰਭਾਵੀ ਤੌਰ 'ਤੇ ਹੋਣ ਵਾਲੀਆਂ ਨਗਰ ਕੌਾਸਲ ਚੋਣਾਂ 'ਚ ਪੰਜਾਬ ਸਰਕਾਰ ਵਲੋਂ ਔਰਤਾਂ ਲਈ 50 ਫ਼ੀਸਦੀ ਦਾ ਕੋਟਾ ਨਿਰਧਾਰਿਤ ਕੀਤੇ ਜਾਣ ਦੀ ਤਜਵੀਜ਼ ਨੇ ਸੰਭਾਵੀ ਉਮੀਦਵਾਰਾਂ ਨੂੰ ਜਿੱਥੇ ਭੰਬਲਭੂਸੇ 'ਚ ਪਾ ਦਿੱਤਾ ਹੈ ਉੱਥੇ ...

ਪੂਰੀ ਖ਼ਬਰ »

ਜਲ ਸਪਲਾਈ ਐਾਡ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਇਕੱਤਰਤਾ

ਮਾਨਸਾ, 16 ਜਨਵਰੀ (ਵਿ. ਪ੍ਰਤੀ.)- ਜਲ ਸਪਲਾਈ ਐਾਡ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਇਕੱਤਰਤਾ ਵਾਟਰ ਵਰਕਸ ਜਵਾਹਰਕੇ ਵਿਖੇ ਪਾਲ ਸਿੰਘ ਅਕਬਰਪੁਰ ਖੁਡਾਲ ਦੀ ਅਗਵਾਈ ਹੇਠ ਹੋਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਜਨ ਸਿਹਤ ਵਿਭਾਗ ਕਾਮਿਆਂ ਦੀਆਂ ਹੱਕੀ ...

ਪੂਰੀ ਖ਼ਬਰ »

ਜਨਵਾਦੀ ਨੌਜਵਾਨ ਸਭਾ ਨੇ ਕੇਂਦਰ ਸਰਕਾਰ ਦੀ ਅਰਥੀ ਸਾੜੀ

ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜਨਵਾਦੀ ਨੌਜਵਾਨ ਸਭਾ ਵਲੋਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਅਧਿਆਪਕਾਂ 'ਤੇ ਹਮਲਾ ਕਰਨ ਦੇ ਵਿਰੋਧ 'ਚ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਦੇਸ਼ 'ਚ ...

ਪੂਰੀ ਖ਼ਬਰ »

ਦਫ਼ਤਰੀ ਕਰਮਚਾਰੀਆਂ ਵਲੋਂ ਰੋਸ ਰੈਲੀ

ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਦਫ਼ਤਰੀ ਕਰਮਚਾਰੀਆਂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਰੈਲੀ ਕਰਨ ਉਪਰੰਤ ਪੰਜਾਬ ਸਰਕਾਰ ਵਲੋਂ ਪੇ ਕਮਿਸ਼ਨ 'ਚ ਕੀਤੇ ਗਏ 6 ਮਹੀਨਿਆਂ ...

ਪੂਰੀ ਖ਼ਬਰ »

ਹਾਦਸਿਆਂ ਤੋਂ ਬਚਾਅ ਲਈ ਰਿਫ਼ਲੈਕਟਰ ਲਗਾਏ

ਸਰਦੂਲਗੜ੍ਹ, 16 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਥਾਨਕ ਸ਼ਹਿਰ ਵਿਖੇ ਰਾਤ ਨੂੰ ਆਵਾਜਾਈ ਸਾਧਨਾ ਦੇ ਹਾਦਸਿਆਂ ਤੋਂ ਬਚਾਅ ਲਈ ਰਿਫ਼ਲੈਕਟਰ ਲਗਾਏ ਗਏ | ਪ੍ਰਦੀਪ ਕਾਕਾ ਉੱਪਲ ਨੇ ਦੱਸਿਆ ਕਿ ਸਵਰਗੀ ਸਾਬਕਾ ਨਗਰ ਪੰਚਾਇਤ ਮੈਂਬਰ ਸੱਤਪਾਲ ਛਾਂਗਾ ਦੀ ਯਾਦ ਨੂੰ ...

ਪੂਰੀ ਖ਼ਬਰ »

ਪਾਈਪਾਂ ਤੇ ਹੌਦੀਆਂ ਗਾਰ ਨਾਲ ਭਰੀਆਂ, ਗੰਦਾ ਪਾਣੀ ਸੜਕਾਂ 'ਤੇ ਫੈਲਿਆ
ਰਾਮਪੁਰਾ ਫੂਲ 'ਚ ਕਰੋੜਾਂ ਰੁਪਏ ਖਰਚ ਕੇ ਪਾਇਆ ਸੀਵਰੇਜ ਸਿਸਟਮ ਹੋਇਆ ਠੱਪ

ਰਾਮਪੁਰਾ ਫੂਲ, 16 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)-ਰਾਮਪੁਰਾ ਫੂਲ 'ਚ ਕਰੋੜਾਂ ਰੁਪਏ ਖਰਚ ਕੇ ਪਾਇਆ ਸੀਵਰੇਜ ਸਿਸਟਮ ਫੇਲ੍ਹ ਹੋ ਕੇ ਰਹਿ ਗਿਆ ਹੈ | ਸੀਵਰੇਜ ਦੀਆਂ ਪਾਈਪਾਂ ਤੇ ਹੌਦੀਆਂ 'ਚ ਗਾਰ ਭਰ ਜਾਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਸੜਕਾਂ 'ਤੇ ਫੈਲ ਗਿਆ ਹੈ | ਸ਼ਹਿਰ ...

ਪੂਰੀ ਖ਼ਬਰ »

ਵਾਰਡ ਨੰ: 15 'ਚ ਬਿਜਲੀ ਦੀਆਂ ਤਾਰਾਂ ਨੀਵੀਂਆਂ ਹੋਣ ਕਾਰਨ ਲੋਕ ਪ੍ਰੇਸ਼ਾਨ

ਬੁਢਲਾਡਾ, 16 ਜਨਵਰੀ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 15 ਦੀ ਬਿਆਸਾ ਵਾਲੀ ਗਲੀ ਅੰਦਰ ਪਾਵਰਕਾਮ ਦੀਆਂ ਤਾਰਾਂ ਨੀਵੀਂਆਂ ਹੋਣ ਕਾਰਨ ਕਿਸੇ ਵੀ ਸਮੇਂ ਜਾਨੀ ਮਾਲੀ ਨੁਕਸਾਨ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਰਡ ਵਾਸੀ ...

ਪੂਰੀ ਖ਼ਬਰ »

ਧੀਆਂ ਨੂੰ ਵੀ ਪੁੱਤਰਾਂ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ- ਡੀ.ਸੀ.

ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਅਜੋਕੇ ਦੌਰ 'ਚ ਲੜਕੀਆਂ ਲੜਕਿਆਂ ਤੋਂ ਕਿਸੇ ਵੀ ਖੇਤਰ 'ਚ ਘੱਟ ਨਹੀਂ ਸਗੋਂ ਮੋਹਰੀ ਹਨ | ਇਸ ਲਈ ਧੀਆਂ ਨੂੰ ਵੀ ਪੁੱਤਰਾਂ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ | ਇਹ ਪ੍ਰਗਟਾਵਾ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਨੇ ...

ਪੂਰੀ ਖ਼ਬਰ »

ਲਹਿਰਾ ਥਰਮਲ ਦੇ ਕੱਚੇ ਮੁਲਾਜ਼ਮਾਂ ਦੀ ਤਨਖ਼ਾਹ ਨਾ ਮਿਲਣ ਕਾਰਨ ਮੈਨੇਜਮੈਂਟ ਤੇ ਠੇਕੇਦਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਲਹਿਰਾ ਮੁਹੱਬਤ, 16 ਜਨਵਰੀ (ਸੁਖਪਾਲ ਸਿੰਘ ਸੁੱਖੀ) - ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਕੱਚੇ ਮੁਲਾਜ਼ਮਾਂ ਦੀ ਜਥੇਬੰਦੀ ਜੀ.ਐਚ.ਟੀ.ਪੀ ਕੰਟਰੈਕਟਰ ਵਰਕਰ ਯੂਨੀਅਨ ਏਟਕ ਦੇ ਪ੍ਰਧਾਨ ਪ੍ਰਗਟ ਸਿੰਘ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਨੇ ਤਨਖ਼ਾਹ 'ਚ ਦੇਰੀ ਕਾਰਨ ...

ਪੂਰੀ ਖ਼ਬਰ »

ਨਗਰ ਪੰਚਾਇਤ ਤਲਵੰਡੀ ਸਾਬੋ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਤਲਵੰਡੀ ਸਾਬੋ, 16 ਜਨਵਰੀ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਦੀਆਂ ਰਾਜਸੀ ਸਫ਼ਾਂ 'ਚ ਅੱਜ ਉਦੋਂ ਹਿਲਜੁਲ ਹੋਈ ਜਦੋਂ ਨਗਰ ਪੰਚਾਇਤ ਤਲਵੰਡੀ ਸਾਬੋ ਦੇ ਮੌਜੂਦਾ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਬੀਤੀ ਦੇਰ ਸ਼ਾਮ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ...

ਪੂਰੀ ਖ਼ਬਰ »

ਨਰਮੇ ਦੇ ਮੁਆਵਜ਼ੇ ਸਬੰਧੀ ਵਫ਼ਦ ਅੱਜ ਡੀ.ਸੀ. ਨੂੰ ਮਿਲੇਗਾ

ਮਾਨਸਾ, 16 ਜਨਵਰੀ (ਸ. ਰਿ.)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕਾ ਨੇ ਦੱਸਿਆ ਕਿ ਪਿਛਲੇ ਸਮੇਂ ਬਾਰਸ਼ ਨਾਲ ਹੋਏ ਨਰਮੇ ਦਾ ਭਾਰੀ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਵਫ਼ਦ 17 ਜਨਵਰੀ ਨੂੰ ਡਿਪਟੀ ਕਮਿਸ਼ਨਰ ਨੂੰ ਮਿਲੇਗਾ | ਉਨ੍ਹਾਂ ...

ਪੂਰੀ ਖ਼ਬਰ »

ਸੁਆਮੀ ਪ੍ਰੀਤਮਾ ਨੰਦ ਦੀ 44 ਵੀਂ ਬਰਸੀ ਮਨਾਈ

ਬਠਿੰਡਾ, 15 ਜਨਵਰੀ (ਸਟਾਫ਼ ਰਿਪੋਰਟਰ)- ਸੁਆਮੀ ਪ੍ਰੀਤਮਾ ਨੰਦ ਦੀ 44ਵੀਂ ਬਰਸੀ ਉਨ੍ਹਾਂ ਦੇ ਤਪ ਸਥਾਨ ਪਿੰਡ ਗਿੱਲ-ਪੱਤੀ ਵਿਖੇ ਮਹੰਤ ਪਿਆਰਾ ਦਾਸ ਤੇ ਸਮੂਹ ਗ੍ਰਾਮ ਪੰਚਾਇਤ, ਨਗਰ ਨਿਵਾਸੀਆਾ ਅਤੇ ਉਨ੍ਹਾਂ ਦੇ ਪੈਰੋਕਾਰਾਾ ਵਲੋਂ ਸ਼ਰਧਾ ਨਾਲ ਮਨਾਈ ਗਈ ¢ ਇਸ ਮੌਕੇ ...

ਪੂਰੀ ਖ਼ਬਰ »

ਸੀਨੀਅਰ ਯੂਥ ਕਾਂਗਰਸੀ ਆਗੂ ਸੰਦੀਪ ਭੁੱਲਰ ਪੰਜਾਬ ਯੂਥ ਕਾਂਗਰਸ ਦੇ ਦਫ਼ਤਰ ਇੰਚਾਰਜ ਨਿਯੁਕਤ

ਬਠਿੰਡਾ, 16 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਜੰਮਪਲ ਤੇ ਲੰਮੇ ਸਮੇਂ ਤੋਂ ਯੂਥ ਕਾਂਗਰਸ ਵਿਚ ਤਨਦੇਹੀ ਨਾਲ ਕੰਮ ਕਰਦੇ ਆ ਰਹੇ ਯੂਥ ਕਾਂਗਰਸੀ ਆਗੂ ਸੰਦੀਪ ਸਿੰਘ ਭੁੱਲਰ ਜੋ ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ 'ਚ ਵੱਡੀ ਲੀਡ ਨਾਲ ਸੈਕਟਰੀ ਚੁਣੇ ਗਏ ਸਨ ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਤਲਵੰਡੀ ਸਾਬੋ, 16 ਜਨਵਰੀ (ਰਣਜੀਤ ਸਿੰਘ ਰਾਜੂ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਮੇਲ ਸਿੰਘ ਘਈ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿਚ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਮੈਡੀਕਲ ...

ਪੂਰੀ ਖ਼ਬਰ »

ਤਹਿਸੀਲਦਾਰ ਨੇ ਅਹੁਦਾ ਸੰਭਾਲਿਆ

ਬੁਢਲਾਡਾ, 16 ਜਨਵਰੀ (ਪ.ਪ.)- ਲੰਬੇ ਸਮੇਂ ਤੋਂ ਤਹਿਸੀਲਦਾਰ ਦੀ ਅਸਾਮੀ ਖ਼ਾਲੀ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਪੰਜਾਬ ਸਰਕਾਰ ਵਲ਼ੋਂ ਪਿਛਲੇ ਦਿਨੀਂ ਕੀਤੇ ਹੁਕਮਾਂ ਅਨੁਸਾਰ ਸਬ ਡਵੀਜ਼ਨ ਪੱਧਰ 'ਤੇ ਬਤੌਰ ਤਹਿਸੀਲਦਾਰ ਪਵਨ ...

ਪੂਰੀ ਖ਼ਬਰ »

ਤਹਿਸੀਲਦਾਰ ਨੇ ਅਹੁਦਾ ਸੰਭਾਲਿਆ

ਬੁਢਲਾਡਾ, 16 ਜਨਵਰੀ (ਪ.ਪ.)- ਲੰਬੇ ਸਮੇਂ ਤੋਂ ਤਹਿਸੀਲਦਾਰ ਦੀ ਅਸਾਮੀ ਖ਼ਾਲੀ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਪੰਜਾਬ ਸਰਕਾਰ ਵਲ਼ੋਂ ਪਿਛਲੇ ਦਿਨੀਂ ਕੀਤੇ ਹੁਕਮਾਂ ਅਨੁਸਾਰ ਸਬ ਡਵੀਜ਼ਨ ਪੱਧਰ 'ਤੇ ਬਤੌਰ ਤਹਿਸੀਲਦਾਰ ਪਵਨ ...

ਪੂਰੀ ਖ਼ਬਰ »

0- 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਬਣਾਇਆ ਜਾਵੇ ਯਕੀਨੀ-ਸਿਵਲ ਸਰਜਨ

ਬਠਿੰਡਾ, 16 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਦੀਅਗਵਾਈ ਹੇਠ ਪਲਸ ਪੋਲੀਓ ਮੁਹਿੰਮ 19, 20 ਤੇ 21 ਜਨਵਰੀ ਨੂੰ ਚਲਾਈ ਜਾ ਰਹੀ ਹੈ | ਇਸ ਮੌਕੇ ਸਿਵਲ ਸਰਜਨ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ 0 ਤੋਂ 5 ਸਾਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਢੇਲਵਾਂ ਵਿਖੇ ਯੁਵਕ ਦਿਵਸ ਮਨਾਇਆ

ਨਥਾਣਾ, 16 ਜਨਵਰੀ (ਗੁਰਦਰਸ਼ਨ ਲੁੱਧੜ)- ਸਰਕਾਰੀ ਮਿਡਲ ਸਕੂਲ ਢੇਲਵਾਂ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਦੌਰਾਨ ਬੁਲਾਰਿਆਂ ਨੇ ਦੇਸ਼ ਦੇ ਹਰ ਖੇਤਰ 'ਚ ਨੌਜਵਾਨਾਂ ਦੇ ਯੋਗਦਾਨ ਬਾਰੇ ਵਿਚਾਰ ਚਰਚਾ ਕੀਤੀ ਤੇ ...

ਪੂਰੀ ਖ਼ਬਰ »

ਨੀਲੇ ਕਾਰਡਾਂ 'ਚ ਨਵਜੰਮੇ ਬੱਚਿਆਂ ਦੇ ਨਾਂਅ ਦਰਜ ਕਰਨ ਦੀ ਮੰਗ

ਭਾਗੀਵਾਂਦਰ, 16 ਜਨਵਰੀ (ਮਹਿੰਦਰ ਸਿੰਘ ਰੂਪ)- ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਆਟਾ-ਦਾਲ ਸਕੀਮ ਅਧੀਨ ਬਣਾਏ ਗਏ ਨੀਲੇ ਕਾਰਡਾਂ ਦੇ ਲਾਭਪਾਤਰੀਆਂ ਨੂੰ ਭਾਵੇਂ ਪੰਜਾਬ ਦੀ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੀ ਸਿਰਫ਼ ਕਣਕ ਹੀ 2 ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਸੀਂਗੋ ਮੰਡੀ, 16 ਜਨਵਰੀ (ਪੱਤਰ-ਪ੍ਰੇਰਕ)-ਜ਼ਿਲੇ੍ਹ ਦੀ ਸਪੈਸ਼ਲ ਪੁਲਿਸ ਨੇ ਨਸ਼ਾ ਕਰਨ ਤੇ ਵੇਚਣ ਵਾਲੇ' ਤੇ ਸ਼ਿਕੰਜਾ ਕਸਦਿਆਂ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕਰਕੇ ਥਾਣਾ ਤਲਵੰਡੀ ਸਾਬੋ 'ਚ ਮਾਮਲਾ ਦਰਜ ਕਰ ਦਿੱਤਾ ਹੈ | ਐਸ.ਆਈ. ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਬਣਾਉਣ ਲਈ ਮੰਡੀ ਕਲਾਂ ਵਿਖੇ ਲਗਾਇਆ ਧਰਨਾ 7ਵੇਂ ਦਿਨ 'ਚ ਦਾਖਲ

ਬਾਲਿਆਂਵਾਲੀ, 16 ਜਨਵਰੀ (ਕੁਲਦੀਪ ਮਤਵਾਲਾ)- ਨਗਰ ਪੰਚਾਇਤ ਤੋਂ ਗਾਂ੍ਰਮ ਪੰਚਾਇਤ ਬਣਾਉਣ ਦੀ ਮੰਗ ਨੂੰ ਲੈ ਕੇ ਮੰਡੀ ਕਲਾਂ ਵਾਸੀਆਂ ਵਲੋਂ ਭਾਕਿਯੂ ਸਿੱਧੂਪੁਰਾ ਦੀ ਅਗਵਾਈ ਹੇਠ ਕਮੇਟੀ ਦਫ਼ਤਰ ਦੇ ਬਾਹਰ ਲਗਾਇਆ ਧਰਨਾ 7ਵੇਂ ਦਿਨ ਵੀ ਜਾਰੀ ਰਿਹਾ | ਭਾਕਿਯੂ ਸਿੱਧੂਪੁਰ ...

ਪੂਰੀ ਖ਼ਬਰ »

ਔਰਤਾਂ ਦੇ ਹੱਕਾਂ ਲਈ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਬਠਿੰਡਾ, 16 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਦੇ ਲਾਅ ਵਿਭਾਗ ਵੱਲੋਂ ਨੈਸ਼ਨਲ ਕਮਿਸ਼ਨ ਫ਼ਾਰ ਵੁਮੈਨ ਦੇ ਸਹਿਯੋਗ ਨਾਲ ਔਰਤਾਂ ਦੇ ਅਧਿਕਾਰਾਂ ਸਬੰਧੀ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਹਿਮਾਚਲ ਪ੍ਰਦੇਸ਼ ...

ਪੂਰੀ ਖ਼ਬਰ »

ਸਰਦਾਰਨੀ ਮਹਿੰਦਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਬਠਿੰਡਾ, 16 ਜਨਵਰੀ (ਸਟਾਫ਼ ਰਿਪੋਰਟਰ)- ਜਗਦੇਵ ਸਿੰਘ ਸਮਾਗ ਸਕੱਤਰ ਸ੍ਰੀ ਗੁਰੂ ਨਾਨਕ ਦੇਵ ਸਿੱਖਿਆ ਸੰਸਥਾਵਾਂ ਦੀ ਪਤਨੀ ਮਹਿੰਦਰ ਕੌਰ ਸਮਾਗ ਨਮਿੱਤ ਸ਼ਰਧਾਂਜਲੀ ਸਮਾਗਮ ਸਥਾਨਕ ਗੁਰਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ, ਸ੍ਰੀ ਗੁਰੂ ਨਾਨਕ ਸਕੂਲ ਵਿਖੇ ਹੋਇਆ | ਇਸ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਨਥਾਣਾ ਦੇ ਸਕੱਤਰ ਦਾ ਸਨਮਾਨ

ਨਥਾਣਾ, 16 ਜਨਵਰੀ (ਗੁਰਦਰਸ਼ਨ ਲੁੱਧੜ)- ਮਾਰਕੀਟ ਕਮੇਟੀ ਨਥਾਣਾ ਦੇ ਸਕੱਤਰ ਗੌਰਵ ਗਰਗ ਤਰੱਕੀ ਪ੍ਰਾਪਤ ਕਰਕੇ ਬਤੌਰ ਉਪ ਜ਼ਿਲ੍ਹਾ ਮੰਡੀ ਅਫ਼ਸਰ ਤਬਦੀਲ ਹੋ ਗਏ ਹਨ | ਉਨ੍ਹਾਂ ਦੀ ਜਗ੍ਹਾ ਬਰਨਾਲਾ ਤੋਂ ਬਦਲ ਕੇ ਆਏ ਮਾਰਕੀਟ ਕਮੇਟੀ ਦੇ ਸਕੱਤਰ ਗੁਰਵਿੰਦਰ ਸਿੰਘ ਨੇ ਚਾਰਜ ...

ਪੂਰੀ ਖ਼ਬਰ »

ਕਿਸਾਨਾਂ ਨੂੰ ਵਧੇਰੇ ਸਹੂਲਤਾਂ ਦੇਣ ਲਈ ਖੇਤੀ ਸਭਾ ਮਹਿਰਾਜ ਦੇ ਅਹੁਦੇਦਾਰਾਂ ਦੀ ਬੈਠਕ

ਮਹਿਰਾਜ, 16 ਜਨਵਰੀ (ਸੁਖਪਾਲ ਮਹਿਰਾਜ)- ਬਹੁ ਮੰਤਵੀ ਖੇਤੀ ਸਹਿਕਾਰੀ ਸਭਾ ਪੱਤੀ ਕਾਲਾ ਮਹਿਰਾਜ ਦੇ ਸਮੂਹ ਅਹੁਦੇਦਾਰਾਂ ਦੀ ਬੈਠਕ ਪ੍ਰਧਾਨ ਨਵਤੇਜ ਸਿੰਘ ਨੇਜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਹਿਕਾਰੀ ਸਭਾ ਦੀ ਕਾਰਜ ਪ੍ਰਣਾਲੀ ਵਿਚ ਵੱਡੇ ਸੁਧਾਰ ਤੇ ਕਿਸਾਨ ...

ਪੂਰੀ ਖ਼ਬਰ »

23 ਨਵਜੰਮੀਆਂ ਧੀਆਂ ਤੇ ਹੋਣਹਾਰ ਲੜਕੀਆਂ ਨੂੰ ਕੀਤਾ ਸਨਮਾਨਿਤ
ਸ਼ਹੀਦ ਭਗਤ ਸਿੰਘ ਯੂਥ ਕਲੱਬ ਨੇ ਕੋਟਬਖਤੂ 'ਚ ਸਨਮਾਨ ਸਮਾਗਮ ਕਰਵਾਇਆ

ਰਾਮਾਂ ਮੰਡੀ, 16 ਜਨਵਰੀ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਕੋਟਬਖਤੂ ਵਿਖੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਨੇ ਚੇਅਰਮੈਨ ਜਗਤਾਰ ਸਿੰਘ ਦੀ ਅਗਵਾਈ ਵਿਚ ਪਿੰਡ ਦੀ ਧਰਮਸ਼ਾਲਾ ਵਿਖੇ ਨਵ ਜੰਮੀਆਂ 'ਧੀਆਂ ਦੀ ਲੋਹੜੀ' ਨੂੰ ਸਮਰਪਿਤ ਸਨਮਾਨ ਸਮਾਰੋਹ ਕਰਵਾਇਆ | ਜਿਸ ਵਿਚ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯੂਥ ਕਲੱਬ ਨੇ ਕੋਟਬਖਤੂ 'ਚ ਸਨਮਾਨ ਸਮਾਗਮ ਕਰਵਾਇਆ

ਰਾਮਾਂ ਮੰਡੀ, 16 ਜਨਵਰੀ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਕੋਟਬਖਤੂ ਵਿਖੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਨੇ ਚੇਅਰਮੈਨ ਜਗਤਾਰ ਸਿੰਘ ਦੀ ਅਗਵਾਈ ਵਿਚ ਪਿੰਡ ਦੀ ਧਰਮਸ਼ਾਲਾ ਵਿਖੇ ਨਵ ਜੰਮੀਆਂ 'ਧੀਆਂ ਦੀ ਲੋਹੜੀ' ਨੂੰ ਸਮਰਪਿਤ ਸਨਮਾਨ ਸਮਾਰੋਹ ਕਰਵਾਇਆ | ਜਿਸ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX