ਤਾਜਾ ਖ਼ਬਰਾਂ


ਕੰਮ ਨਾ ਹੋਣ ਦੇ ਝੂਠੇ ਇਲਜ਼ਾਮ ਲਗਾਏ ਜਾ ਰਹੇ - ਕੈਪਟਨ
. . .  2 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਗਿਆ ਕਿ ਕੰਮ ਨਾ ਹੋਣ ਦੇ ਝੂਠੇ ਇਲਜ਼ਾਮ ਲਗਾਏ ਜਾ...
ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ ਵਿਚ 92 ਫ਼ੀਸਦ ਪੂਰੇ - ਕੈਪਟਨ
. . .  6 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਗਿਆ ਕਿ ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ ...
ਆਪ ਨੇ ਗੈਰੀ ਬੜਿੰਗ ਨੂੰ ਹਲਕਾ ਅਮਲੋਹ ਦਾ ਇੰਚਾਰਜ ਕੀਤਾ ਨਿਯੁਕਤ
. . .  10 minutes ago
ਅਮਲੋਹ, 27 ਅਕਤੂਬਰ (ਰਿਸ਼ੂ ਗੋਇਲ) - ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਪੰਜਾਬ ਇੰਚਾਰਜ ਜਰਨੈਲ ਸਿੰਘ ਤੇ ਹੋਰਾਂ ਵਲੋਂ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਹਲਕਾ ਅਮਲੋਹ ਦਾ ਇੰਚਾਰਜ ਨਿਯੁਕਤ ਕੀਤਾ ਗਿਆ ...
ਪ੍ਰੈੱਸ ਕਾਨਫ਼ਰੰਸ ਕਰਨ ਲਈ ਪਹੁੰਚੇ ਕੈਪਟਨ
. . .  21 minutes ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰੈੱਸ ਕਾਨਫ਼ਰੰਸ ਕਰਨ ਲਈ ਪਹੁੰਚ ਚੁੱਕੇ...
ਲਖੀਮਪੁਰ ਖੀਰੀ ਹਿੰਸਾ : ਐਸ.ਆਈ.ਟੀ. ਨੇ ਸੰਪਰਕ ਨੰਬਰ ਕੀਤੇ ਜਾਰੀ,ਗਵਾਹਾਂ ਨੂੰ ਬਿਆਨ ਦਰਜ ਕਰਵਾਉਣ ਦੀ ਅਪੀਲ
. . .  45 minutes ago
ਲਖਨਊ, 27 ਅਕਤੂਬਰ - ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਐਸ.ਆਈ.ਟੀ. ਨੇ ਆਪਣੇ ਮੈਂਬਰਾਂ ਦੇ ਸੰਪਰਕ ਨੰਬਰ ਜਾਰੀ ਕੀਤੇ ਹਨ | ਜ਼ਿਕਰਯੋਗ ਹੈ ਕਿ ਚਸ਼ਮਦੀਦ ਗਵਾਹਾਂ ਨੂੰ ਅੱਗੇ ਆਉਣ ਅਤੇ ਆਪਣੇ ਬਿਆਨ ਦਰਜ ਕਰਨ ਅਤੇ ਡਿਜੀਟਲ ਸਬੂਤ...
ਭਿਆਨਕ ਅੱਗ 'ਚ 12 ਤੋਂ 15 ਘਰ ਸੜੇ , 1 ਜ਼ਖਮੀ
. . .  46 minutes ago
ਮੱਲਣ ਪਿੰਡ (ਧਾਰਾਵੜ) ਕੁੱਲੂ, 27 ਅਕਤੂਬਰ - ਅੱਜ ਤੜਕੇ 3:30 ਵਜੇ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। 12 ਤੋਂ 15 ਘਰ ਪੂਰੀ ਤਰ੍ਹਾਂ ਸੜ ਗਏ ਹਨ ਅਤੇ 1 ਜ਼ਖਮੀ ਹੈ। ਪ੍ਰਭਾਵਿਤ ਪਰਿਵਾਰਾਂ ਨੂੰ ਵੰਡੀਆਂ ....
ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸ਼ੁਰੂ
. . .  43 minutes ago
ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕੈਬਨਿਟ ਦੀ ਮੀਟਿੰਗ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਸ਼ੁਰੂ ਹੋ ਚੁੱਕੀ ਹੈ | ਜਿਸ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾ...
ਅੱਤਵਾਦੀ ਫੰਡਿੰਗ ਮਾਮਲੇ 'ਚ ਐਨ.ਆਈ.ਏ. ਨੇ ਅੱਜ ਜੰਮੂ-ਕਸ਼ਮੀਰ 'ਚ ਕੀਤੀ ਛਾਪੇਮਾਰੀ
. . .  59 minutes ago
ਨਵੀਂ ਦਿੱਲੀ, 27 ਅਕਤੂਬਰ - ਅੱਤਵਾਦੀ ਫੰਡਿੰਗ ਮਾਮਲੇ 'ਚ ਗੈਰ-ਕਾਨੂੰਨੀ ਜਮਾਤ-ਏ-ਇਸਲਾਮੀ ਸਮੂਹ ਦੇ ਖ਼ਿਲਾਫ਼ ਚੱਲ ਰਹੀ ਜਾਂਚ 'ਚ ਐਨ.ਆਈ.ਏ. ਨੇ ਅੱਜ ਜੰਮੂ-ਕਸ਼ਮੀਰ 'ਚ ਇਸ ਦੇ ਕਾਡਰਾਂ ਦੇ ਖ਼ਿਲਾਫ਼ ਰਿਹਾਇਸ਼ੀ ਥਾਵਾਂ 'ਤੇ ਛਾਪੇਮਾਰੀ ਕੀਤੀ....
ਅੱਜ ਦੁਪਹਿਰ 3.30 ਵਜੇ ਰੱਖਿਆ ਮੰਤਰੀ ਆਰਮੀ ਕਮਾਂਡਰਾਂ ਦੀ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਅੱਜ ਦੁਪਹਿਰ 3.30 ਵਜੇ ਰੱਖਿਆ ਮੰਤਰੀ ਰਾਜਨਾਥ ਸਿੰਘ ਆਰਮੀ ਕਮਾਂਡਰਾਂ ਦੀ ਕਾਨਫ਼ਰੰਸ ਨੂੰ ਸੰਬੋਧਨ....
ਪੰਜਾਬ ਦੇ ਮੁੱਖ ਮੰਤਰੀ ਕੈਬਿਨੇਟ ਮੀਟਿੰਗ 'ਚ ਹਿੱਸਾ ਲੈਣ ਲਈ ਲੁਧਿਆਣਾ ਪਹੁੰਚੇ
. . .  about 1 hour ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੈਬਿਨੇਟ ਮੀਟਿੰਗ 'ਚ ਹਿੱਸਾ ਲੈਣ ਲਈ ਲੁਧਿਆਣਾ ਪਹੁੰਚ ਚੁੱਕੇ। ਲੁਧਿਆਣਾ ਦੇ ਸਰਕਟ ਹਾਊਸ ਪਹੁੰਚਣ 'ਤੇ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 13,451 ਨਵੇਂ ਕੋਰੋਨਾ ਮਾਮਲੇ, 585 ਮੌਤਾਂ
. . .  about 1 hour ago
ਨਵੀਂ ਦਿੱਲੀ,27 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13,451 ਨਵੇਂ ਕੋਰੋਨਾ ਮਾਮਲੇ ਆਏ, 14,021 ਠੀਕ ਹੋਏ ਅਤੇ ....
ਰਾਜਸਥਾਨ : ਤਿੰਨ ਜ਼ਿਲ੍ਹਿਆਂ 'ਚ ਆਰ.ਏ.ਐੱਸ. ਪ੍ਰੀਖਿਆ ਦੌਰਾਨ ਸੋਸ਼ਲ ਮੀਡੀਆ ਤੇ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ
. . .  about 1 hour ago
ਜੈਪੁਰ, 27 ਅਕਤੂਬਰ, 2021: ਰਾਜਸਥਾਨ ਸਰਕਾਰ ਨੇ ਅੱਜ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ (ਆਰ.ਪੀ.ਐੱਸ.ਸੀ) ਦੁਆਰਾ ਕਰਵਾਏ ਜਾ ਰਹੇ ਰਾਜਸਥਾਨ ਪ੍ਰਸ਼ਾਸਨਿਕ ਸੇਵਾਵਾਂ ਦੇ ਟੈੱਸਟ....
ਦਿੱਲੀ ਦੇ ਮੁੱਖ ਮੰਤਰੀ ਅੱਜ ਦਿੱਲੀ ਕੈਬਨਿਟ ਦੀ ਬੈਠਕ ਦੀ ਕਰਨਗੇ ਪ੍ਰਧਾਨਗੀ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਕੈਬਨਿਟ ਦੀ ਬੈਠਕ ਦੀ ਪ੍ਰਧਾਨਗੀ .....
ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆਂ ਦੀ ਸਕੂਲ ਵੈਨ ਖੜੇ ਟਰੈਕਟਰ ਟਰਾਲੀ 'ਚ ਵੱਜੀ, ਇਕ ਬੱਚਾ ਜ਼ਖਮੀ
. . .  about 1 hour ago
ਸੁਲਤਾਨਵਿੰਡ,27 ਅਕਤੂਬਰ (ਗੁਰਨਾਮ ਸਿੰਘ ਬੁੱਟਰ) ਅੱਜ ਤੜਕਸਾਰ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆ ਦੀ ਸਕੂਲ ਵੈਨ ਸੜਕ ਕਿਨਾਰੇ ਖੜੇ ਟਰੈਕਟਰ ਟਰਾਲੀ 'ਚ ਵੱਜਣ ਕਾਰਨ ਇਕ ਬੱਚੇ ਦੇ....
ਜਨਰਲ ਬਿਪਿਨ ਰਾਵਤ ਤੇ ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ ਯੁੱਧ ਸਮਾਰਕ 'ਤੇ ਕੀਤੀ ਸ਼ਰਧਾਂਜਲੀ ਭੇਟ
. . .  about 2 hours ago
ਨਵੀਂ ਦਿੱਲੀ, 27 ਅਕਤੂਬਰ - ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ,ਸੀ.ਓ.ਏ.ਐੱਸ. ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ 'ਤੇ ਦਿੱਲੀ ਦੇ ਯੁੱਧ ਸਮਾਰਕ 'ਤੇ....
ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ ਅੱਜ ਮੁੜ ਕਰੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 27 ਅਕਤੂਬਰ - ਕਰੂਜ਼ ਜਹਾਜ਼ 'ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ 'ਚ ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਬੰਬਈ ਹਾਈ ਕੋਰਟ ਅੱਜ ਮੁੜ ਸੁਣਵਾਈ ....
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ 'ਚ
. . .  about 2 hours ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ। ਜਿਸ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਨਾਲ ਰੂਬਰੂ ਹੋਣਗੇ....
ਪ੍ਰਧਾਨ ਮੰਤਰੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਹੋਣਗੇ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 27 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ ਵਿਚ ਸ਼ਾਮਿਲ .....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਟੀ-20 ਵਿਸ਼ਵ ਕੱਪ:ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  1 day ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 day ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  1 day ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  1 day ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਸਨਅਤ ਤੇ ਵਪਾਰ

ਟੈਲੀਕਾਮ ਕੰਪਨੀਆਂ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਦੇਣੇ ਪੈਣਗੇ 92 ਹਜ਼ਾਰ ਕਰੋੜ ਰੁਪਏ

ਨਵੀਂ ਦਿੱਲੀ, 16 ਜਨਵਰੀ (ਏਜੰਸੀਆਂ)-ਟੈਲੀਕਾਮ ਕੰਪਨੀਆਂ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ | ਸੁਪਰੀਮ ਕੋਰਟ ਨੇ ਟੈਲੀਕਾਮ ਕੰਪਨੀਆਂ ਦੀ ਪੁਨਰ ਵਿਚਾਰ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ | ਅਦਾਲਤ ਨੇ ਕਿਹਾ ਕਿ ਸਾਨੂੰ ਨਹੀਂ ਲਗਦਾ ਹੈ ਕਿ ਫ਼ੈਸਲੇ 'ਚ ਪੁਨਰ ਵਿਚਾਰ ਦੀ ਜ਼ਰੂਰਤ ਹੈ | ਇਸ ਤਰ੍ਹਾਂ ਟੈਲੀਕਾਮ ਕੰਪਨੀਆਂ ਨੂੰ 92 ਹਜ਼ਾਰ ਕਰੋੜ ਰੁਪਏ ਸਰਕਾਰ ਨੂੰ ਦੇਣੇ ਪੈਣਗੇ | ਇਸ ਤਰ੍ਹਾਂ ਸੁਪਰੀਮ ਕੋਰਟ ਨੇ ਐਡਜਸਟਿਡ ਗ੍ਰਾਸ ਰੈਵਨਿਊ (ਏ.ਜੀ.ਆਰ.) ਦੀ ਸਰਕਾਰੀ ਪਰਿਭਾਸ਼ਾ ਨੂੰ ਸਹੀ ਠਹਿਰਾਉਣ ਵਾਲਾ ਫ਼ੈਸਲਾ ਬਣਿਆ ਰਹੇਗਾ | ਏਅਰਟੈਲ ਨੂੰ 23, ਵੋਡਾਫ਼ੋਨ-ਆਈਡੀਆ ਨੂੰ 27 ਅਤੇ ਆਰਕਾਮ ਨੂੰ ਸਾਢੇ 16 ਹਜ਼ਾਰ ਕਰੋੜ ਰੁਪਏ ਚੁਕਾਉਣੇ ਪੈਣਗੇ | ਇਸ ਤੋਂ ਪਹਿਲਾਂ ਪਿਛਲੇ ਸਾਲ 24 ਅਕਤੂਬਰ ਨੂੰ ਦਿੱਤੇ ਗਏ ਫ਼ੈਸਲੇ ਿਖ਼ਲਾਫ਼ ਭਾਰਤੀ ਏਅਰਟੈਲ, ਵੋਡਾਫ਼ੋਨ-ਆਈਡੀਆ ਅਤੇ ਟਾਟਾ ਟੈਲੀਸਰਵਿਸ ਨੇ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਸੀ | ਪਿਛਲੇ ਸਾਲ ਸੁਪਰੀਮ ਕੋਰਟ ਨੇ 24 ਅਕਤੂਬਰ ਨੂੰ ਫ਼ੈਸਲਾ ਦਿੱਤਾ ਸੀ ਕਿ ਲਾਈਸੈਂਸ ਅਤੇ ਸਪੈਕਟ੍ਰਮ ਫ਼ੀਸ ਦੇ ਭੁਗਤਾਨ ਦੀ ਗਣਨਾ ਲਈ ਏ.ਜੀ.ਆਰ. 'ਚ ਨਾਨ-ਟੈਲੀਕਾਮ ਰੈਵਨਿਊ ਵੀ ਸ਼ਾਮਿਲ ਕੀਤਾ ਜਾਵੇਗਾ | ਇਸ ਫ਼ੈਸਲੇ ਨਾਲ ਟੈਲੀਕਾਮ ਕੰਪਨੀਆਂ ਦੀ ਸਰਕਾਰ ਨੂੰ ਦੇਣਦਾਰੀ ਵੱਧ ਗਈ ਸੀ | ਇਹੋ ਕਾਰਨ ਹੈ ਕਿ ਭਾਰਤੀ ਏਅਰਟੈਲ ਅਤੇ ਵੋਡਾਫ਼ੋਨ-ਆਈਡੀਆ ਨੇ ਪਿਛਲੇ ਸਾਲ ਦਸੰਬਰ ਤੋਂ ਟੈਰਿਫ਼ ਵਧਾ ਦਿੱਤਾ ਸੀ | ਇਨ੍ਹਾਂ ਦੋਵਾਂ ਤੋਂ ਬਾਅਦ ਰਿਲਾਇੰਸ ਜੀਓ ਨੇ ਵੀ ਮੋਬਾਈਲ ਟੈਰਿਫ਼ ਵਧਾ ਦਿੱਤਾ ਸੀ | ਕੈਬਨਿਟ ਨੇ ਵਿੱਤੀ ਸੰਕਟ ਨਾਲ ਜੂਝ ਰਹੀਆਂ ਦੂਰਸੰਚਾਰ ਕੰਪਨੀਆਂ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਲਈ ਸਪੈਕਟ੍ਰਮ ਕਿਸ਼ਤ ਦਾ ਭੁਗਤਾਨ 2 ਸਾਲ ਲਈ ਟਾਲਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਸੀ |

ਈਜ਼ੀ ਵੀਜ਼ਾ ਵਲੋਂ ਲੁਧਿਆਣਾ 'ਚ ਮੁਫ਼ਤ ਸੈਮੀਨਾਰ ਅੱਜ

ਜਲੰਧਰ, 16 ਜਨਵਰੀ (ਅ.ਬ)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਈਜ਼ੀ ਵੀਜ਼ਾ ਲੁਧਿਆਣਾ ਦਫ਼ਤਰ ਪਹੁੰਚ ਚੁੱਕੇ ਹਨ, ਜਿੱਥੇ ਲੁਧਿਆਣਾ ਸ਼ਹਿਰ ਵਾਸੀਆਂ ਨੂੰ ...

ਪੂਰੀ ਖ਼ਬਰ »

ਹੁਣ ਤੁਸੀਂ ਆਪਣੀ ਮਰਜ਼ੀ ਨਾਲ ਡੈਬਿਟ-ਕ੍ਰੈਡਿਟ ਕਾਰਡ ਦੀ ਸੇਵਾ ਨੂੰ ਕਰ ਸਕਦੇ ਹੋ ਬੰਦ

ਨਵੀਂ ਦਿੱਲੀ, 16 ਜਨਵਰੀ (ਏਜੰਸੀਆਂ)-ਹੁਣ ਬੈਂਕ ਗਾਹਕ ਹੋਰ ਜ਼ਿਆਦਾ ਤਾਕਤਵਰ ਹੋ ਜਾਣਗੇ | ਕਿਸੇ ਵੀ ਡੈਬਿਟ ਕਾਰਡ ਜਾਂ ਕ੍ਰੈਡਿਟ ਕਾਰਡ ਦੀਆਂ ਸੇਵਾਵਾਂ ਨੂੰ ਹੁਣ ਬੈਂਕ ਨਹੀਂ ਤੁਸੀਂ ਤੈਅ ਕਰੋਗੇ | ਰਿਜ਼ਰਵ ਬੈਂਕ ਨੇ ਦੇਸ਼ ਦੀਆਂ ਸਾਰੀਆਂ ਸਰਕਾਰੀ ਅਤੇ ਨਿੱਜੀ ...

ਪੂਰੀ ਖ਼ਬਰ »

ਬਜਟ 'ਚ 'ਹੋਮ ਲੋਨ' ਦੇ ਵਿਆਜ 'ਤੇ ਕਰ ਦੀ ਛੋਟ ਹੋ ਸਕਦੀ ਹੈ 4 ਲੱਖ

ਨਵੀਂ ਦਿੱਲੀ, 16 ਜਨਵਰੀ (ਏਜੰਸੀਆਂ)-ਅਜਿਹਾ ਲਗ ਰਿਹਾ ਹੈ ਕਿ ਸਰਕਾਰ ਪਹਿਲੀ ਫਰਵਰੀ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ 'ਚ ਆਮ ਆਦਮੀ ਨੂੰ ਕਾਫ਼ੀ ਕੁਝ ਰਾਹਤ ਦੇ ਸਕਦੀ ਹੈ | ਸੂਤਰਾਂ ਮੁਤਾਬਿਕ ਇਸ ਵਾਰ ਸਰਕਾਰ ਘਰ ਖ਼ਰੀਦਦਾਰਾਂ ਲਈ ਟੈਕਸ 'ਚ ਜ਼ਿਆਦਾ ਛੋਟ ਦੇਣ ਦਾ ਐਲਾਨ ਕਰ ...

ਪੂਰੀ ਖ਼ਬਰ »

ਸੈਂਸੈਕਸ 42,000 ਅੰਕਾਂ ਦੇ ਪੱਧਰ ਨੂੰ ਪਾਰ ਕਰਨ ਤੋਂ ਬਾਅਦ ਡਿਗਿਆ

60 ਅੰਕਾਂ ਦੀ ਤੇਜ਼ੀ ਨਾਲ ਹੋਇਆ ਬੰਦ

ਮੁੰਬਈ, 16 ਜਨਵਰੀ (ਏਜੰਸੀਆਂ)-ਬੰਬਈ ਸ਼ੇਅਰ ਬਾਜ਼ਾਰ ਦਾ ਸੈਂਸੈਕਸ ਅੱਜ ਰਿਕਾਰਡ ਉੱਚੇ ਪੱਧਰ ਨੂੰ ਛੂਹ ਕੇ ਮੁੜ ਡਿਗ ਗਿਆ | ਅਮਰੀਕਾ-ਚੀਨ ਦੇ ਵਿਚਕਾਰ ਪਹਿਲੇ ਪੜਾਅ ਦੇ ਵਪਾਰ ਸਮਝੌਤੇ 'ਤੇ ਦਸਤਖ਼ਤ ਹੋਣ ਦੌਰਾਨ ਸੈਂਸੈਕਸ ਨਵੀਂ ਉਚਾਈ ਨੂੰ ਛੂਹ ਕੇ ਅੰਤ 60 ਅੰਕਾਂ ਦੀ ...

ਪੂਰੀ ਖ਼ਬਰ »

ਅਗਲੇ ਵਿੱਤੀ ਸਾਲ 'ਚ ਵਿਦੇਸ਼ੀ ਬਾਜ਼ਾਰ 'ਚੋਂ 3 ਅਰਬ ਡਾਲਰ ਜੁਟਾਏਗਾ ਐਕਜ਼ਿਮ ਬੈਂਕ

ਮੁੰਬਈ, 16 ਜਨਵਰੀ (ਏਜੰਸੀਆਂ)-ਭਾਰਤੀ ਨਿਰਯਾਤ-ਆਯਾਤ ਬੈਂਕ (ਐਕਜਿਮ ਬੈਂਕ) ਅਗਲੇ ਵਿੱਤੀ ਸਾਲ (2020-21) 'ਚ ਵਿਦੇਸ਼ੀ ਕਰਜ਼ ਦੇ ਰੂਪ 'ਚ 3 ਅਰਬ ਡਾਲਰ ਜਾਣੀ 21,000 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਜੁਟਾਏਗਾ | ਬੈਂਕ ਨੇ ਚਾਲੂ ਵਿੱਤੀ ਸਾਲ 'ਚ ਵਿਦੇਸ਼ੀ ਬਾਜ਼ਾਰ ਤੋਂ 1.7 ਅਰਬ ...

ਪੂਰੀ ਖ਼ਬਰ »

ਮਹਿੰਗਾਈ ਦੀ ਮਾਰ : 6 ਮਹੀਨੇ 'ਚ 62 ਰੁਪਏ ਤੱਕ ਵਧੀਆਂ ਰਸੋਈ ਗੈਸ ਦੀਆਂ ਕੀਮਤਾਂ

ਨਵੀਂ ਦਿੱਲੀ, 16 ਜਨਵਰੀ (ਏਜੰਸੀਆਂ)-ਸਬਸਿਡੀ ਵਾਲੀ ਰਸੋਈ ਗੈਸ ਦੀਆਂ ਕੀਮਤਾਂ ਪਿਛਲੇ 6 ਮਹੀਨਿਆਂ 'ਚ 13 ਫ਼ੀਸਦੀ ਜਾਣੀ 62 ਰੁਪਏ ਪ੍ਰਤੀ ਸਿਲੰਡਰ ਤਕ ਵਧੀਆਂ ਹਨ | ਸਰਕਾਰ ਵਲੋਂ ਬਾਲਣ ਸਬਸਿਡੀ 'ਚ ਕਟੌਤੀ ਕਰਨ ਤੋਂ ਬਾਅਦ ਤੇਲ ਕੰਪਨੀਆਂ ਨੇ ਕੀਮਤਾਂ ਨੂੰ ਪ੍ਰਕਾਸ਼ਿਤ ਕਰਨਾ ...

ਪੂਰੀ ਖ਼ਬਰ »

ਇਕ ਮਹੀਨਾ ਚੱਲਣ ਵਾਲੀ ਪੈਟਰੋਲੀਅਮ ਬੱਚਤ ਮੁਹਿੰਮ ਅੱਜ ਤੋਂ

ਚੰਡੀਗੜ੍ਹ, 16 ਜਨਵਰੀ (ਆਰ.ਐਸ.ਲਿਬਰੇਟ)-ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟੇ੍ਰਸ਼ਨ ਸੈਕਟਰ 26 'ਚ ਪੈਟਰੋਲੀਅਮ ਬੱਚਤ ਦੀ ਲੋੜ ਸਬੰਧੀ ਨਾਗਰਿਕਾਂ ਨੂੰ ਜਾਗਰੂਕ ਕਰਨ ਲਈ ਇਕ ਮਹੀਨਾ ਚੱਲਣ ਵਾਲੀ ਮੁਹਿੰਮ ਸਕਸ਼ਮ 2020 (ਬਚਾਅ ਸਮਰੱਥਾ ਮਹਾਂਉਤਸਵ) ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX