ਤਾਜਾ ਖ਼ਬਰਾਂ


ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  1 day ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  1 day ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  1 day ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  1 day ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  1 day ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  1 day ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  1 day ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  1 day ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  1 day ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  1 day ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  1 day ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  1 day ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  1 day ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  1 day ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  1 day ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  1 day ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਕਪੂਰਥਲਾ / ਫਗਵਾੜਾ

ਨੌਜਵਾਨ ਆਪਣੇ ਵੋਟ ਦੇ ਅਧਿਕਾਰ ਦੀ ਸੁਚਾਰੂ ਤਰੀਕੇ ਨਾਲ ਵਰਤੋਂ ਕਰਨ-ਦੀਪਤੀ ਉੱਪਲ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)-ਲੋਕਤੰਤਰ ਦੀ ਸਫ਼ਲਤਾ ਲਈ ਸਾਨੂੰ ਸਾਰਿਆਂ ਨੂੰ ਵਿਸ਼ੇਸ਼ ਕਰਕੇ ਨੌਜਵਾਨ ਵਰਗ ਨੂੰ ਵੋਟ ਦੇ ਅਧਿਕਾਰ ਦੀ ਸੁਚਾਰੂ ਢੰਗ ਨਾਲ ਵਰਤੋਂ ਕਰਨੀ ਚਾਹੀਦੀ ਹੈ | ਇਹ ਗੱਲ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ 10ਵੇਂ ਕੌਮੀ ਵੋਟਰ ਦਿਵਸ ਮੌਕੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ, ਜਿੱਥੇ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣੀ ਮਰਜ਼ੀ ਨਾਲ ਸਰਕਾਰਾਂ ਚੁਣਦੇ ਹਨ | ਉਨ੍ਹਾਂ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਹੱਥ ਹੈ | ਇਸ ਲਈ ਬਹੁਗਿਣਤੀ ਨੌਜਵਾਨ ਵੋਟਰਾਂ ਦੀ ਹੈ, ਜੋ ਨਵੀਂ ਤੇ ਨਰੋਈ ਸੋਚ ਰੱਖਦੇ ਹਨ | ਉਨ੍ਹਾਂ ਵੋਟਰਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਜਾਤ ਮਜ਼੍ਹਬ ਤੋਂ ਉੱਪਰ ਉੱਠ ਕੇ ਵੋਟ ਦੇ ਹੱਕ ਦੀ ਸਹੀ ਵਰਤੋਂ ਕਰਨ ਦੀ ਸਹੁੰ ਵੀ ਚੁਕਾਈ | ਉਪਰੰਤ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦਾ ਸੰਦੇਸ਼ ਵੀ ਪ੍ਰੋਜੈਕਟਰ 'ਤੇ ਵਿਖਾਇਆ ਗਿਆ | ਇਸ ਮੌਕੇ ਈ.ਵੀ.ਐਮ. ਤੇ ਵੀ.ਵੀ. ਪੈਟ ਬਾਰੇ ਵੀ ਜਾਣਕਾਰੀ ਦਿੱਤੀ ਗਈ | ਡਿਪਟੀ ਕਮਿਸ਼ਨਰ ਨੇ ਵੋਟਰ ਦਿਵਸ ਸਬੰਧੀ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਤੇ ਨਵੇਂ ਵੋਟਰਾਂ ਨੂੰ ਬੈਜ ਤੇ ਫ਼ੋਟੋ ਵੋਟਰ ਕਾਰਡ ਦੇ ਕੇ ਸਨਮਾਨਿਤ ਕੀਤਾ | ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਬ ਡਵੀਜ਼ਨ ਅਤੇ ਬੂਥ ਪੱਧਰ 'ਤੇ ਕੌਮੀ ਵੋਟਰ ਦਿਵਸ ਸਬੰਧੀ ਸਮਾਗਮ ਕਰਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੀਤ, ਕਵਿਤਾਵਾਂ ਤੋਂ ਇਲਾਵਾ ਨਾਟਕ ਤੇ ਗਿੱਧਾ ਪੇਸ਼ ਕਰਕੇ ਵੋਟ ਦੇ ਹੱਕ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ | ਸਮਾਗਮ ਦੌਰਾਨ ਵਰਿੰਦਰਪਾਲ ਸਿੰਘ ਬਾਜਵਾ ਐਸ.ਡੀ.ਐਮ. ਕਪੂਰਥਲਾ ਨੂੰ ਸਰਬੋਤਮ ਈ.ਆਰ.ਓ., ਪ੍ਰੋ: ਸਰਬਜੀਤ ਸਿੰਘ ਧੀਰ, ਪ੍ਰੋ: ਡਾ: ਬਿਕਰਮ ਸਿੰਘ ਵਿਰਕ ਤੇ ਜ਼ਿਲ੍ਹਾ ਗਾਈਡੈਂਸ ਕੌਾਸਲਰ ਪਰਮਜੀਤ ਸਿੰਘ ਨੂੰ ਸਰਬੋਤਮ ਨੋਡਲ ਅਫ਼ਸਰ ਤੇ ਨੰਦ ਪ੍ਰਕਾਸ਼ ਨੂੰ ਸਰਬੋਤਮ ਬੀ.ਐਲ.ਓ. ਦਾ ਸਨਮਾਨ ਪ੍ਰਾਪਤ ਹੋਇਆ | ਇਸ ਤੋਂ ਇਲਾਵਾ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਲਬਰਗ ਲਾਲ, ਐਡਵੋਕੇਟ ਨਿਤਿਨ ਤੇ ਦਮਨਪ੍ਰੀਤ ਕੌਰ ਨੂੰ ਪੀ.ਡਬਲਯੂ.ਡੀ. ਵੋਟਰਾਂ ਨੂੰ ਦਿੱਤੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਪੇਂਟਿੰਗ ਮੁਕਾਬਲੇ ਵਿਚ ਅੱਵਲ ਰਹਿਣ ਵਾਲੇ ਰੱਜਤ ਸਿੰਘ, ਜਸਕਰਨ ਸਿੰਘ ਤੇ ਰੌਸ਼ਨੀ ਦਾ ਵੀ ਸਨਮਾਨ ਕੀਤਾ ਗਿਆ | ਸਮਾਗਮ ਵਿਚ ਸਹਾਹਿਕ ਕਮਿਸ਼ਨਰ ਡਾ: ਸ਼ਿਖਾ ਭਗਤ, ਤਹਿਸੀਲਦਾਰ ਚੋਣਾਂ ਮਨਜੀਤ ਕੌਰ, ਤਹਿਸੀਲਦਾਰ ਕਪੂਰਥਲਾ ਮਨਵੀਰ ਸਿੰਘ ਢਿੱਲੋਂ, ਪਿ੍ੰਸੀਪਲ ਜਤਿੰਦਰ ਕੌਰ ਧੀਰ, ਨਾਇਬ ਤਹਿਸੀਲਦਾਰ ਪਵਨ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸਨੇਹ ਲਤਾ, ਸਕੱਤਰ ਰੈੱਡ ਕਰਾਸ ਆਰ.ਸੀ. ਬਿਰਹਾ, ਐਸ.ਡੀ.ਓ ਕਮਲਜੀਤ ਲਾਲ, ਪ੍ਰੋ: ਵਰਿੰਦਰ ਕੁਮਾਰ, ਪ੍ਰੋ: ਜੇ. ਪੀ ਸਿੰਘ, ਰਾਕੇਸ਼ ਕੁਮਾਰ, ਪੂਜਾ, ਦਵਿੰਦਰ ਪਾਲ ਸਿੰਘ ਆਹੂਜਾ, ਸਤੀਸ਼ ਕੁਮਾਰ, ਵਰਿੰਦਰ ਕੌਰ, ਸੁਮਨ, ਮੰਜੂ ਬਾਲਾ, ਜਗਜੀਤ ਸਿੰਘ, ਜਸਪ੍ਰੀਤ, ਮੋਨਿਕਾ, ਅਨੀਤਾ ਸਾਗਰ ਤੇ ਮੁਖਤਾਰ ਸਿੰਘ ਤੋਂ ਇਲਾਵਾ ਕਾਲਜ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |

ਚੂਰਾ ਪੋਸਤ ਸਮੇਤ ਇਕ ਔਰਤ ਕਾਬੂ

ਕਪੂਰਥਲਾ, 25 ਜਨਵਰੀ (ਸਡਾਨਾ)-ਕਾਲਾ ਸੰਘਿਆਂ ਚੌਾਕੀ ਦੇ ਏ.ਐਸ.ਆਈ. ਜਿੰਦਰ ਲਾਲ ਨੇ ਇਕ ਔਰਤ ਨੂੰ ਡੋਡੇ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਪਿੰਡ ਬਡਿਆਲ ਨੇੜੇ ਇਕ ਔਰਤ ਬਲਬੀਰ ਕੌਰ ਵਾਸੀ ਕਾਲਾ ਸੰਘਿਆਂ ਨੂੰ ਕਾਬੂ ਕਰਕੇ ਉਸ ਦੇ ...

ਪੂਰੀ ਖ਼ਬਰ »

ਆਰ.ਸੀ.ਐਫ. ਪ੍ਰਸ਼ਾਸਨ ਹਰ ਤਰ੍ਹਾਂ ਦੇ ਭਿ੍ਸ਼ਟਾਚਾਰ ਨੂੰ ਜੜੋਂ੍ਹ ਉਖਾੜਨ ਲਈ ਪ੍ਰਤੀਬੱਧ-ਰਵਿੰਦਰ ਗੁਪਤਾ

ਕਪੂਰਥਲਾ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਭਿ੍ਸ਼ਟਾਚਾਰ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਅੱਜ ਆਰ.ਸੀ.ਐਫ. ਦੇ ਜਨਰਲ ਮੈਨੇਜਰ ਰਵਿੰਦਰ ਗੁਪਤਾ ਨੇ ਆਰ.ਸੀ.ਐਫ. ਦੇ ਅਧਿਕਾਰੀਆਂ ਤੇ ਸੁਪਰਵਾਈਜ਼ਰਾਂ ਨੂੰ ਸਹੁੰ ਚੁਕਾ ਕੇ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਦੀ ਲੱਖਣ ਕਲਾਂ 'ਚ ਮੀਟਿੰਗ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)-ਮਹਿਲਾ ਕਾਂਗਰਸ ਦੀ ਮੀਟਿੰਗ ਪਿੰਡ ਲੱਖਣ ਕਲਾਂ ਵਿਚ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਕਪੂਰਥਲਾ ਤੇ ਜਨਰਲ ਸਕੱਤਰ ਮੀਨਾਕਸ਼ੀ ਵਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਸ਼ਰਮਾ ਨੇ ਸ੍ਰੀਮਤੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਦਰਜਾ ਚਾਰ ਮੁਲਾਜ਼ਮਾਂ ਵਲੋਂ ਰੋਸ ਰੈਲੀ

ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਦੀ ਦਰਜਾ ਚਾਰ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਵਿਰੁੱਧ ਰੋਸ ਰੈਲੀ ਕੀਤੀ ਗਈ | ਇਸ ਮੌਕੇ ਰੋਹ ਵਿਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਯੂਨੀਅਨ ਦੇ ...

ਪੂਰੀ ਖ਼ਬਰ »

ਲੁੱਟ-ਖੋਹ, ਧੋਖਾਧੜੀ ਤੇ ਨਸ਼ੀਲੇ ਟੀਕਿਆਂ ਦੇ ਮਾਮਲਿਆਂ 'ਚ 7 ਵਿਅਕਤੀ ਗਿ੍ਫ਼ਤਾਰ

ਫਗਵਾੜਾ, 25 ਜਨਵਰੀ (ਹਰੀਪਾਲ ਸਿੰਘ)-ਫਗਵਾੜਾ ਸਿਟੀ ਪੁਲਿਸ ਨੇ ਲੁੱਟ-ਖੋਹ, ਨਸ਼ੀਲੇ ਟੀਕਿਆਂ ਅਤੇ ਧੋਖਾਧੜੀ ਦੇ ਮਾਮਲੇ ਵਿਚ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਅੱਜ ਇੱਥੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਥਾਣਾ ਸਿਟੀ ਦੇ ਐਸ.ਐਚ.ਓ ਉਂਕਾਰ ਸਿੰਘ ਬਰਾੜ ...

ਪੂਰੀ ਖ਼ਬਰ »

ਪੰਜਾਬ ਬੰਦ ਦੇ ਸੱਦੇ 'ਤੇ ਫਗਵਾੜਾ ਵਿਖੇ ਕੀਤਾ ਰੋਸ ਮੁਜ਼ਾਹਰਾ

ਫਗਵਾੜਾ, 25 ਜਨਵਰੀ (ਹਰੀਪਾਲ ਸਿੰਘ)-ਸੀ.ਏ.ਏ ਅਤੇ ਐਨ.ਆਰ.ਸੀ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ (ਅ), ਦਲ ਖ਼ਾਲਸਾ ਅਤੇ ਬਹੁਜਨ ਮੁਕਤੀ ਮੋਰਚਾ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ 'ਤੇ ਫਗਵਾੜਾ ਬੰਦ ਤਾਂ ਨਹੀਂ ਹੋਇਆ ਪਰ ਪਾਰਟੀ ਆਗੂਆਂ ਨੇ ਜੀ.ਟੀ.ਰੋਡ 'ਤੇ ਰੋਸ ...

ਪੂਰੀ ਖ਼ਬਰ »

ਮਾਡਲ ਟਾਊਨ 'ਚੋਂ ਸਵਿਫ਼ਟ ਕਾਰ ਚੋਰੀ

ਫਗਵਾੜਾ, 25 ਜਨਵਰੀ (ਹਰੀਪਾਲ ਸਿੰਘ)-ਫਗਵਾੜਾ ਵਿਚ ਨਿੱਤ ਦਿਨ ਹੋ ਰਹੀਆਂ ਵਾਰਦਾਤਾਂ ਦੀ ਲੜੀ ਦੇ ਤਹਿਤ ਅੱਜ ਤੜਕੇ ਵੀ ਇੱਥੋਂ ਦੀ ਪਾਸ਼ ਕਾਲੋਨੀ ਮਾਡਲ ਟਾਊਨ ਵਿਚੋਂ ਚੋਰ ਇਕ ਸਵਿਫ਼ਟ ਕਾਰ ਚੋਰੀ ਕਰਕੇ ਲੈ ਗਏ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਕੇਸ਼ ਅਗਰਵਾਲ ...

ਪੂਰੀ ਖ਼ਬਰ »

ਆਰ.ਸੀ.ਐਫ. 'ਚ ਸੁਰੱਖਿਆ ਦਿ੍ਸ਼ਟੀ ਤੋਂ ਵੱਖ-ਵੱਖ ਥਾਵਾਂ 'ਤੇ 45 ਸੀ.ਸੀ.ਟੀ.ਵੀ. ਕੈਮਰੇ ਲਗਾਏ-ਰਵਿੰਦਰ ਗੁਪਤਾ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਭਾਰਤੀ ਰੇਲਵੇ ਦੀ ਇਕ ਮਹੱਤਵਪੂਰਨ ਉਤਪਾਦਨ ਇਕਾਈ ਹੈ ਤੇ ਇਸ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਆਰ.ਸੀ.ਐਫ. ਪ੍ਰਸ਼ਾਸਨ ਵਲੋਂ ਆਰ.ਸੀ.ਐਫ. ਦੇ ਮੁੱਖ ਪ੍ਰਵੇਸ਼ ਦੁਆਰ, ਪ੍ਰਸ਼ਾਸਨਿਕ ਭਵਨ, ਸ਼ਾਪਿੰਗ ...

ਪੂਰੀ ਖ਼ਬਰ »

ਜੇਲ੍ਹ ਮੰਤਰੀ ਅੱਜ ਜੇਲ੍ਹ 'ਚ ਬਣਿਆ ਵੇਟਿੰਗ ਹਾਲ ਲੋਕ ਅਰਪਿਤ ਕਰਨਗੇ

ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 26 ਜਨਵਰੀ ਨੂੰ ਸਵੇਰੇ ਸਾਢੇ 12 ਵਜੇ ਕੇਂਦਰੀ ਜੇਲ੍ਹ ਕਪੂਰਥਲਾ ਵਿਚ ਨਵਾਂ ਉਸਾਰਿਆ ਗਿਆ ਵੇਟਿੰਗ ਹਾਲ ਲੋਕ ਅਰਪਿਤ ਕਰਨਗੇ | ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹ ਪੰਜਾਬ ਤੇ ...

ਪੂਰੀ ਖ਼ਬਰ »

ਸਫ਼ਾਰੀ ਗੱਡੀ 'ਚ ਸਵਾਰ 3 ਨੌਜਵਾਨਾਂ ਤੋਂ ਦੇਸੀ ਪਿਸਤੌਲ ਅਤੇ 19 ਰੌਾਦ ਜ਼ਿੰਦਾ ਬਰਾਮਦ, ਗਿ੍ਫ਼ਤਾਰ

ਜਲੰਧਰ, 25 ਜਨਵਰੀ (ਐੱਮ.ਐੱਸ. ਲੋਹੀਆ) - ਥਾਣਾ ਲੋਹੀਆਂ ਦੀ ਪੁਲਿਸ ਨੇ ਕੀਤੀ ਕਾਰਵਾਈ ਦੌਰਾਨ ਇਕ ਸਫ਼ਾਰੀ ਗੱਡੀ 'ਚ ਸਵਾਰ 3 ਨੌਜਵਾਨਾਂ ਦੀ ਜਾਂਚ ਦੌਰਾਨ ਇਕ 7.65 ਐਮ.ਐਮ. ਦੀ ਦੇਸੀ ਪਿਸਤੌਲ ਅਤੇ 19 ਰੌਾਦ ਜ਼ਿੰਦਾ ਬਰਾਮਦ ਕਰ ਕੇ ਉਨ੍ਹਾਂ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਵਾਰਡ ਨੰ: 7 ਦੇ ਅਧੂਰੇ ਕੰਮ ਜਲਦ ਹੋਣਗੇ ਪੂਰੇ-ਮੇਜਰ ਸਿੰਘ

ਫਗਵਾੜਾ, 25 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਮੇਜਰ ਸਿੰਘ ਸੈਣੀ ਨੇ ਕਿਹਾ ਕਿ ਫਗਵਾੜਾ ਦੇ ਵਾਰਡ ਨੰ: 7 ਦੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ | ਮੇਜਰ ਸਿੰਘ ਸੈਣੀ ਨੇ ਦੱਸਿਆ ਕਿ ਵਿਧਾਇਕ ਬਲਵਿੰਦਰ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ 'ਚ ਸਵੱਛਤਾ ਪੱਖਵਾੜਾ ਮਨਾਇਆ

ਸੁਲਤਾਨਪੁਰ ਲੋਧੀ, 25 ਜਨਵਰੀ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਪਿੰ੍ਰਸੀਪਲ ਡਾ: ਸੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਵੱਛਤਾ ਪਖਵਾੜਾ ਮਨਾਇਆ ਗਿਆ | ਪਿ੍ੰਸੀਪਲ ਡਾ: ਸੁਖਵਿੰਦਰ ਸਿੰਘ ਰੰਧਾਵਾ ਨੇ ਵਲੰਟੀਅਰਾਂ ਨੂੰ ...

ਪੂਰੀ ਖ਼ਬਰ »

ਨਵੇਂ ਚੌਕੀ ਇੰਚਾਰਜ ਨਾਲ ਕਸਬੇ ਦੇ ਅਹਿਮ ਮਸਲੇ ਵਿਚਾਰੇ

ਨਡਾਲਾ, 25 ਜਨਵਰੀ (ਮਾਨ)-ਸਬ ਇੰਸਪੈਕਟਰ ਰਘਬੀਰ ਸਿੰਘ ਨੇ ਨਡਾਲਾ ਦੇ ਨਵੇਂ ਚੌਕੀ ਮੁਖੀ ਵਜੋਂ ਅਹੁਦਾ ਸੰਭਾਲ ਕੇ ਕੰਮ ਸ਼ੁਰੂ ਕਰ ਦਿੱਤਾ ਹੈ | ਉਹ ਏ.ਐਸ.ਆਈ. ਪਰਮਜੀਤ ਸਿੰਘ ਦੀ ਥਾਂ ਆਏ ਹਨ | ਆਪਣੀ ਪਲੇਠੀ ਪੈੱ੍ਰਸ ਮੀਟਿੰਗ ਵਿਚ ਪੱਤਰਕਾਰਾਂ ਵਲੋਂ ਨਡਾਲਾ ਕਸਬੇ ਨਾਲ ...

ਪੂਰੀ ਖ਼ਬਰ »

ਪਿੰਡਾਂ ਦੀ ਨੁਹਾਰ ਬਦਲਣ ਲਈ ਕਰੋੜਾਂ ਦੇ ਚੈੱਕ ਵੰਡੇ ਜਾ ਰਹੇ ਹਨ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 25 ਜਨਵਰੀ (ਹੈਪੀ, ਥਿੰਦ)-ਪੰਜਾਬ ਦੀ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਕਰੋੜਾਂ ਰੁਪਏ ਦੇ ਚੈੱਕ ਵੰਡੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕੋਈ ਨਸ਼ਾ ਜਾਂ ਪੈਸਿਆਂ ਦੇ ਲਾਲਚ ਵੱਸ ਹੋ ਕੇ ਮਤਦਾਨ ਨਾ ਕੀਤਾ ਜਾਵੇ-ਐਸ.ਡੀ.ਐਮ. ਹੀਰ

ਭੁਲੱਥ, 25 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਉਪ ਮੰਡਲ ਅਫ਼ਸਰ ਭੁਲੱਥ ਰਣਦੀਪ ਸਿੰਘ ਹੀਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਉਪ ਮੰਡਲ ਅਫ਼ਸਰ ਰਣਦੀਪ ਸਿੰਘ ਹੀਰ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿਗ

ਢਿਲਵਾਂ, 25 ਜਨਵਰੀ (ਪ੍ਰਵੀਨ ਕੁਮਾਰ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਨ੍ਹਾਂ ਕਿਸਾਨਾਂ ਨਾਲ ਸਬੰਧਿਤ ਮਸਲਿਆਂ ਉੱਪਰ ਵਿਚਾਰ ਵਟਾਂਦਰਾ ਕਰਦਿਆਂ ਇਲਾਕੇ ਦੇ ਕਿਸਾਨਾਂ ...

ਪੂਰੀ ਖ਼ਬਰ »

ਆਨੰਦ ਕਾਲਜ ਵਿਦਿਆਰਥੀਆਂ ਨੂੰ ਰੁਜ਼ਗਾਰ ਦਿਵਾਉਣ 'ਚ ਮਹੱਤਵਪੂਰਨ ਰੋਲ ਅਦਾ ਕਰ ਰਿਹੈ-ਵਰਿੰਦਰ ਕੁਮਾਰੀ ਆਨੰਦ

ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਪੂਰਥਲਾ ਦਾ ਪਲੇਸਮੈਂਟ ਅਤੇ ਟਰੇਨਿੰਗ ਸੈੱਲ ਵਿਦਿਆਰਥੀਆਂ ਨੂੰ ਰੁਜ਼ਗਾਰ ਦਿਵਾਉਣ ਲਈ ਮਹੱਤਵਪੂਰਨ ਭੂਮਿਕਾ ਅਦਾ ਕਰ ਰਿਹਾ ਹੈ | ਇਹ ਵਿਚਾਰ ਵਰਿੰਦਰ ਕੁਮਾਰੀ ਆਨੰਦ ਚੇਅਰਪਰਸਨ ...

ਪੂਰੀ ਖ਼ਬਰ »

ਹਰਜੀਤ ਕੌਰ ਮਲਹੋਤਰਾ ਨਮਿੱਤ ਰਸਮ ਕਿਰਿਆ ਅੱਜ

ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਮੁਹੱਲਾ ਕਸਾਬਾ ਵਾਸੀ ਸੋਮਰਾਜ ਮਲਹੋਤਰਾ ਦੀ ਧਰਮ ਪਤਨੀ ਹਰਜੀਤ ਕੌਰ ਮਲਹੋਤਰਾ ਦੀ ਬੀਤੇ ਦਿਨ ਦਿਹਾਂਤ ਹੋ ਗਿਆ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਸਮ ਕਿਰਿਆ ਅੱਜ 26 ਜਨਵਰੀ ਦਿਨ ਐਤਵਾਰ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਸ੍ਰੀ ਸਤਨਰਾਇਣ ...

ਪੂਰੀ ਖ਼ਬਰ »

ਪੁਲਿਸ ਨੇ ਵਿਦਿਆਰਥੀਆਂ ਨੂੰ ਦਿੱਤੀ ਟਰੈਫ਼ਿਕ ਦੇ ਨਿਯਮਾਂ ਸਬੰਧੀ ਜਾਣਕਾਰੀ

ਕਾਲਾ ਸੰਘਿਆਂ, 25 ਜਨਵਰੀ (ਸੰਘਾ)– ਸੋਮਰਸੈਟ ਸਕੂਲ ਵਿਚ 'ਸੜਕ ਸੁਰੱਖਿਆ ਨਿਯਮ' ਪ੍ਰੋਗਰਾਮ ਤਹਿਤ ਟਰੈਫ਼ਿਕ ਵਿਭਾਗ ਦੇ ਅਧਿਕਾਰੀ ਏ.ਐੱਸ.ਆਈ ਸਤਨਾਮ ਸਿੰਘ ਟਰੈਫ਼ਿਕ ਇੰਚਾਰਜ (ਜਲੰਧਰ) ਸਬ ਡਿਵੀਜ਼ਨ, ਏ.ਐਸ.ਆਈ. ਜੀਵਨ ਕੁਮਾਰ ਇੰਚਾਰਜ ਸਾਾਝ ਕੇਂਦਰ ਲਾਾਬੜਾ ਅਤੇ ...

ਪੂਰੀ ਖ਼ਬਰ »

ਜਦ ਪੰਜਾਬ 'ਚ ਕੋਇਲਾ ਹੀ ਨਹੀਂ ਤਾਂ ਥਰਮਲ ਪਲਾਂਟ ਲਾਉਣ ਦੀ ਕੋਈ ਤੁਕ ਹੀ ਨਹੀਂ ਬਣਦੀ-ਦਾਤਾਰ ਸਿੰਘ

ਤਲਵੰਡੀ ਚੌਧਰੀਆਂ, 25 ਜਨਵਰੀ (ਪਰਸਨ ਲਾਲ ਭੋਲਾ)-ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚ ਜਲਵਾਯੂ ਤੇ ਪ੍ਰਦੂਸ਼ਣ ਨੂੰ ਮੁੱਖ ਰੱਖਦਿਆਂ ਪਲਾਂਟ ਬੰਦ ਕੀਤੇ ਜਾ ਰਹੇ ਹਨ | ਉਹ ਦੇਸ਼ ਸਸਤੀ ਸੂਰਜੀ ਬਿਜਲੀ ਲਾ ਰਹੇ ਹਨ | ਪੰਜਾਬ ਵਿਚ 365 ਦਿਨ ਸੂਰਜ ਚਮਕਦਾ ਹੈ ਇੱਥੇ ਸਸਤੀ ਸੂਰਜੀ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਦੀ ਅਗਵਾਈ 'ਚ ਤਾਲਮੇਲ ਕਮੇਟੀ ਮੈਂਬਰ ਸੁੰਦਰ ਸ਼ਾਮ ਅਰੋੜਾ ਨੂੰ ਮਿਲਿਆ ਵਫ਼ਦ

ਫਗਵਾੜਾ, 25 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਅਖਿਲ ਭਾਰਤੀ ਕਾਂਗਰਸ ਕਮੇਟੀ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਦੀ ਹਦਾਇਤ 'ਤੇ ਅਮਲ ਕਰਦਿਆਂ ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਕੇ.ਸੀ. ਵੇਨੂਗੋਪਾਲ ਵਲੋਂ ਪੰਜਾਬ ਵਿਚ ਪਾਰਟੀ ਵਰਕਰਾਂ ਅਤੇ ਸਰਕਾਰ ਦਰਮਿਆਨ ਵਧੀਆ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਬੰਧੀ ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਸਮਾਗਮ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)-ਗਣਤੰਤਰ ਦਿਵਸ ਸਬੰਧੀ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਸਮਾਗਮ ਕਰਵਾਏ ਗਏ ਇਨ੍ਹਾਂ ਸਮਾਗਮਾਂ ਵਿਚ ਵਿਦਿਆਰਥੀਆਂ ਨੂੰ ਮੌਲਿਕ ਅਧਿਕਾਰਾਂ ਤੇ ਕਰਤੱਵਾਂ ਬਾਰੇ ਜਾਗਰੂਕ ਕੀਤਾ ਗਿਆ | ਇਸੇ ਸਬੰਧ ਵਿਚ ਹੀ ਗੁਰੂ ਅਮਰਦਾਸ ਪਬਲਿਕ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਨਾਜਾਇਜ਼ ਸ਼ਰਾਬ ਸਮੇਤ ਦੋ ਗਿ੍ਫ਼ਤਾਰ

ਕਪੂਰਥਲਾ, 25 ਜਨਵਰੀ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਤੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ...

ਪੂਰੀ ਖ਼ਬਰ »

ਕੈਂਸਰ ਰਾਹਤ ਫ਼ੰਡ 'ਚੋਂ ਜਥੇਦਾਰ ਕੁਲਾਰ ਨੇ ਦਿੱਤਾ 10 ਹਜ਼ਾਰ ਦਾ ਚੈੱਕ

ਫਗਵਾੜਾ, 25 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁੱਖ ਵੇਲੇ ਕਦੇ ਵੀ ਪਿੱਛੇ ਨਹੀਂ ਹਟੀ, ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਹੀ ਯਤਨਸ਼ੀਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਐਸ.ਡੀ. ਕਾਲਜ 'ਚ ਇਲੈੱਕਟ੍ਰੋਲ ਲਿਟਰੇਸੀ ਕਲੱਬ ਵਲੋਂ ਵੋਟਰ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 25 ਜਨਵਰੀ (ਨਰੇਸ਼ ਹੈਪੀ, ਥਿੰਦ)-ਐਸ.ਡੀ. ਕਾਲਜ ਫ਼ਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਇਲੈਕਟਰੋਲ ਲਿਟਰੇਸੀ ਕਲੱਬ ਵਲੋਂ ਸੁਨੀਤਾ ਕਲੇਰ ਦੀ ਅਗਵਾਈ ਹੇਠ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਮੁਖੀ ਪਿ੍ੰਸੀਪਲ ਡਾ: ਵੰਦਨਾ ਸ਼ੁਕਲਾ ...

ਪੂਰੀ ਖ਼ਬਰ »

ਪੀ.ਐਨ.ਬੀ. ਵਲੋਂ ਵਿਦਿਆਰਥਣਾਂ ਨੂੰ ਸਕੂਲ ਬੈਗ ਤੇ ਲਿਖਣ ਸਮੱਗਰੀ ਭੇਟ

ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਪੰਜਾਬ ਨੈਸ਼ਨਲ ਬੈਂਕ ਦੇ ਮੰਡਲ ਦਫ਼ਤਰ ਕਪੂਰਥਲਾ ਵਲੋਂ ਸੀ. ਐਸ. ਆਰ ਗਤੀਵਿਧੀਆਂ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਖੇ ਵਿਦਿਆਰਥਣਾਂ ਨੂੰ ਸਕੂਲ ਬੈਗ ਅਤੇ ਲਿਖਣ ਸਮੱਗਰੀ ਭੇਟ ਕੀਤੀ ਗਈ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਰਾਜ ਪੱਧਰੀ ਕੌਮੀ ਵੋਟਰ ਦਿਵਸ 'ਤੇ ਨੈਸ਼ਨਲ ਐਵਾਰਡੀ ਮੰਗਲ ਸਿੰਘ ਭੰਡਾਲ ਦਾ ਸਨਮਾਨ

ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਲੋਕ ਸਭਾ ਚੋਣਾਂ 2019 ਵਿਚ ਅੰਗਹੀਣ ਵੋਟਰਾਂ ਲਈ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਲਈ ਨਵਾਂ ਸ਼ਹਿਰ ਵਿਚ ਕਰਵਾਏ ਗਏ ਰਾਜ ਪੱਧਰੀ ਕੌਮੀ ਵੋਟਰ ਦਿਵਸ ਸਬੰਧੀ ਕਪੂਰਥਲਾ ਜ਼ਿਲ੍ਹੇ ਦੇ ਪੀ.ਡਬਲਯੂ.ਡੀ. ਕੋਆਰਡੀਨੇਟਰ ਮੰਗਲ ਸਿੰਘ ਭੰਡਾਲ ...

ਪੂਰੀ ਖ਼ਬਰ »

ਪ੍ਰਸ਼ਾਸਨ ਲੋਕਾਂ ਨੂੰ ਅਵਾਰਾ ਪਸ਼ੂਆਂ ਤੇ ਕੁੱਤਿਆਂ ਤੋਂ ਨਿਜ਼ਾਤ ਦਿਵਾਏ-ਸੁਖਵੰਤ ਸਿੰਘ ਕੰਗ

ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਵੰਤ ਸਿੰਘ ਕੰਗ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਵਾਰਾ ਪਸ਼ੂਆਂ ਤੇ ਕੁੱਤਿਆਂ ਤੋਂ ਲੋਕਾਂ ਨੂੰ ਨਿਜ਼ਾਤ ਦਿਵਾਈ ਜਾਵੇ | ਉਨ੍ਹਾਂ ਕਿਹਾ ਕਿ ਅਵਾਰਾ ਪਸ਼ੂਆਂ ਕਾਰਨ ...

ਪੂਰੀ ਖ਼ਬਰ »

ਬੀ.ਕੇ.ਜੇ. ਐਪਲ ਉਰਚਡ ਸਕੂਲ ਵਲੋਂ ਗਣਤੰਤਰ ਦਿਵਸ ਮਨਾਇਆ

ਫਗਵਾੜਾ, 25 ਜਨਵਰੀ (ਤਰਨਜੀਤ ਸਿੰਘ ਕਿੰਨੜਾ)–ਚਾਹਲ ਨਗਰ ਵਿਚ ਸਥਿਤ ਸੰਤ ਅਨੂਪ ਸਿੰਘ ਦੁਆਰਾ ਚਲਾਏ ਜਾ ਰਹੇ ਬੀ.ਕੇ.ਜੇ ਐਪਲ ਉਰਚਡ ਸਕੂਲ ਫਗਵਾੜਾ ਵਿਚ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਦੇਸ਼-ਭਗਤੀ ਦੇ ਗੀਤ ਗਾ ਕੇ ਸਭ ਦੇ ਦਿਲ ਵਿਚ ਦੇਸ਼-ਭਗਤੀ ਦੀ ...

ਪੂਰੀ ਖ਼ਬਰ »

ਕੋੋਹਾਲਾ ਵਿਖੇ ਕਬੱਡੀ ਟੂਰਨਾਮੈਂਟ 1, 2 ਅਤੇ 3 ਨੂੰ

ਕਾਲਾ ਸੰਘਿਆਂ, 25 ਜਨਵਰੀ (ਸੰਘਾ)-ਪਿੰਡ ਕੋਹਾਲਾ ਵਿਖੇ ਬਾਬਾ ਸਧਾਣਾ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਐਨ.ਆਰ.ਆਈ. ਵੀਰਾਂ ਵਲੋਂ ਸੰਤ ਬਾਬ ਜੋਗਾ ਸਿੰਘ ਦੀ ਯਾਦ ਨੂੰ ਸਮਰਪਿਤ 5ਵਾਂ ਸਾਲਾਨਾ ਕਬੱਡੀ ਟੂਰਨਾਮੈਂਟ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਗਤਾਰ ਭਲਵਾਨ ਦਾ ਬੁਲੇਟ ਮੋਟਰਸਾਈਕਲ ਨਾਲ ਸਨਮਾਨ

ਨਡਾਲਾ, 25 ਜਨਵਰੀ (ਮਾਨ)-ਦਸ਼ਮੇਸ਼ ਸਪੋਰਟਸ ਕਲੱਬ ਲੱਖਣ ਕੇ ਪੱਡਾ ਵਲੋਂ ਪ੍ਰਵਾਸੀ ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ 65ਵੇਂ ਕਬੱਡੀ ਕੱਪ ਮੌਕੇ ਪਿੰਡ ਵਾਸੀ ਅੰਤਰਰਾਸ਼ਟਰੀ ਕਬੱਡੀ ਜਾਫ਼ੀ ਜਗਤਾਰ ਭਲਵਾਨ ਦਾ ਮੋਟਰਸਾਈਕਲ ਨਾਲ ਸਨਮਾਨ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਵਿਧਾਇਕ ਨਵਤੇਜ ਸਿੰਘ ਚੀਮਾ ਅੱਜ 46 ਪਿੰਡਾਂ ਨੂੰ ਵੰਡਣਗੇ ਚੈੱਕ -ਖੈੜਾ

ਹੁਸੈਨਪੁਰ, 25 ਜਨਵਰੀ (ਸੋਢੀ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਪਹਿਲਾਂ ਹੀ ਬਿਨਾ ਭੇਦਭਾਵ ਲੋੜੀਂਦੀਆਂ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਚੱਲਦੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਅਤੇ ਹੋਰ ...

ਪੂਰੀ ਖ਼ਬਰ »

ਸਰਕਾਰੀ ਸੁਪਰ ਸਪੈਸ਼ਲਿਸਟ ਹਸਪਤਾਲ ਨਾ ਬਣਾਉਣ 'ਤੇ ਫਗਵਾੜਾ ਵਾਸੀਆਂ 'ਚ ਰੋਸ

ਫਗਵਾੜਾ, 25 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਪਿਛਲੇ ਲੰਮੇ ਸਮੇਂ ਤੋਂ ਫਗਵਾੜਾ ਦੇ ਲੋਕ, ਸਮਾਜਿਕ ਸੰਸਥਾਵਾਂ ਸ਼ਹਿਰ ਵਿਚ ਆਧੁਨਿਕ ਹਸਪਤਾਲ ਦੀ ਮੰਗ ਕਰਦੀਆਂ ਰਹੀਆਂ ਹਨ | ਇਸ ਸਬੰਧੀ ਇਕ ਸਮਾਜਿਕ ਸੰਸਥਾ ਨੇ ਪਹਿਲ ਕਦਮੀ ਕਰਦਿਆਂ ਸ਼ਹਿਰ ਦੀਆਂ ਸੰਸਥਾਵਾਂ ਤੇ ਲੋਕਾਂ ...

ਪੂਰੀ ਖ਼ਬਰ »

ਪਹਿਲੀ ਆਲ ਇੰਡੀਆ ਰੇਲਵੇ ਹਾਕੀ ਪੁਰਸ਼ ਲੀਗ ਆਰ.ਸੀ.ਐਫ. 'ਚ ਸ਼ੁਰੂ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਸਿੰਥੈਟਿਕ ਟਰਫ ਹਾਕੀ ਸਟੇਡੀਅਮ ਵਿਚ ਅੱਜ ਪਹਿਲੀ ਆਲ ਇੰਡੀਆ ਰੇਲਵੇ ਹਾਕੀ ਪੁਰਸ਼ ਲੀਗ ਸ਼ੁਰੂ ਹੋਈ ਜੋ 30 ਜਨਵਰੀ ਤੱਕ ਹੋਵੇਗੀ | ਰੇਲਵੇ ਸਪੋਰਟਸ ਪ੍ਰਮੋਸ਼ਨ ਬੋਰਡ ਨਵੀਂ ਦਿੱਲੀ ਵਲੋਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਨਾਲ ਸਬੰਧਿਤ ਸਥਾਨਾਂ ਨੇੜੇ ਡਰੋਨ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ

ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ | ਕਪੂਰਥਲਾ, 25 ਜਨਵਰੀ (ਅ.ਬ.)-ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਦੀਪਤੀ ਉੱਪਲ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਮ ਜਨਤਾ ਨੂੰ ਆਦੇਸ਼ ਦਿੱਤੇ ਹਨ ਕਿ ਕੋਈ ਵੀ ਵਿਅਕਤੀ 26 ਜਨਵਰੀ ਨੂੰ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 25 ਜਨਵਰੀ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਧੋਖਾਧੜੀ ਦੇ ਦੋਸ਼ ਹੇਠ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਵਿਜੇ ਕੁਮਾਰ ਵਾਸੀ ਿਲੰਕ ਰੋਡ ਨੇ ਦੱਸਿਆ ਕਿ ਕਥਿਤ ਦੋਸ਼ੀ ਸਦਨ ਰਾਏ ਚੌਧਰੀ ਵਾਸੀ ਦਿੱਲੀ ਨੇ ਬੀਤੇ ਸਾਲ ਅਗਸਤ ਮਹੀਨੇ ਉਸ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਨਾਲ ਸਬੰਧਿਤ ਸਥਾਨਾਂ ਨੇੜੇ ਡਰੋਨ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ

ਕਪੂਰਥਲਾ, 25 ਜਨਵਰੀ (ਅ.ਬ.)-ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਦੀਪਤੀ ਉੱਪਲ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਮ ਜਨਤਾ ਨੂੰ ਆਦੇਸ਼ ਦਿੱਤੇ ਹਨ ਕਿ ਕੋਈ ਵੀ ਵਿਅਕਤੀ 26 ਜਨਵਰੀ ਨੂੰ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਗਣਤੰਤਰ ਦਿਵਸ ...

ਪੂਰੀ ਖ਼ਬਰ »

ਮਨਸੂਰਵਾਲ ਦੇ ਕਈ ਖੇਤਰਾਂ 'ਚ ਪਾਣੀ ਨਾ ਆਉਣ ਕਾਰਨ ਇਲਾਕਾ ਵਾਸੀ ਪ੍ਰੇਸ਼ਾਨ

ਕਪੂਰਥਲਾ, 25 ਜਨਵਰੀ (ਸਡਾਨਾ)-ਨਗਰ ਨਿਗਮ ਬਣਨ ਦੇ ਬਾਵਜੂਦ ਵੀ ਕਪੂਰਥਲਾ ਸ਼ਹਿਰ ਦੇ ਲੋਕ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨਾ ਮਿਲਣ ਕਾਰਨ ਪ੍ਰੇਸ਼ਾਨ ਹਨ ਅਤੇ ਨਿਗਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਲੱਖਾਂ ਰੁਪਏ ਮੇਲੇ 'ਤੇ ...

ਪੂਰੀ ਖ਼ਬਰ »

2 ਸਾਲਾਂ ਤੋਂ ਲਟਕਦੀਆਂ ਸਮੱਸਿਆਵਾਂ ਹੱਲ ਕਰਵਾਉਣ ਮੇਅਰ - ਵਿਰੋਧੀ ਧਿਰ

ਜਲੰਧਰ, 25 ਜਨਵਰੀ (ਸ਼ਿਵ)-ਨਿਗਮ ਹਾਊਸ ਵਿਚ ਵਿਰੋਧੀ ਧਿਰ ਦੇ ਉਪ ਆਗੂ ਸੁਸ਼ੀਲ ਸ਼ਰਮਾ ਤੇ ਹੋਰ ਆਗੂਆਂ ਨੇ ਮੇਅਰ ਜਗਦੀਸ਼ ਰਾਜਾ ਵਲੋਂ ਦੋ ਸਾਲ ਦਾ ਕਾਰਜਕਾਲ ਪੂਰਾ ਹੋਣ 'ਤੇ ਕੌਾਸਲਰਾਂ ਵਲੋਂ ਮੰਗੇ ਗਏ ਸੁਝਾਅ ਬਾਰੇ ਕਿਹਾ ਹੈ ਕਿ ਜੇਕਰ ਮੇਅਰ ਦੋ ਸਾਲਾਂ ਤੋਂ ਸਟਰੀਟ ...

ਪੂਰੀ ਖ਼ਬਰ »

ਡੈਮਕਰੈਟਿਕ ਕੌਾਸਲ ਨੇ ਬੱਚਿਆਂ ਨੂੰ ਵੰਡਿਆ ਸਾਮਾਨ

ਜਲੰਧਰ, 25 ਜਨਵਰੀ (ਅ.ਪ੍ਰਤੀ.)- ਡੈਮੋਕਰੈਟਿਕ ਕੌਾਸਲ ਨੇ ਡਾ. ਰਮੇਸ਼ ਓਬਰਾਏ ਦੀ ਅਗਵਾਈ ਵਿਚ ਸਰਕਾਰੀ ਮਿਡਲ ਸਕੂਲ ਉਸਮਾਨਪੁਰ ਜਲੰਧਰ ਵਿਚ ਇਕ ਸਮਾਗਮ ਵਿਚ ਬੱਚਿਆਂ ਨੂੰ ਸਾਮਾਨ ਵੰਡਿਆ ਹੈ | ਸਮਾਜ ਸੇਵਾ ਦੇ ਕੰਮ ਵਿਚ ਮੋਹਰੀ ਡੈਮੋਕਰੈਟਿਕ ਕੌਾਸਲ ਵਲੋਂ ਸਮੇਂ-ਸਮੇਂ ...

ਪੂਰੀ ਖ਼ਬਰ »

ਐਡਵਾਇਜ਼ਰੀ ਕਮੇਟੀ ਵਲੋਂ 'ਰੂਡਸੈਟ' ਸੰਸਥਾ ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਜਲੰਧਰ, 25 ਜਨਵਰੀ (ਹਰਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਦੌਰਾਨ ਅੱਜ ਪੇਂਡੂ ਵਿਕਾਸ ਅਤੇ ਸਵੈ-ਰੁਜ਼ਗਾਰ ਟਰੇਨਿੰਗ (ਰੂਡਸੇਟ) ਸੰਸਥਾ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਵੰਤ ਸਿੰਘ ...

ਪੂਰੀ ਖ਼ਬਰ »

ਸੀ.ਟੀ. ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਲੀਗ 'ਚ ਜਿੱਤੇ ਤਗਮੇ

ਜਲੰਧਰ, 25 ਜਨਵਰੀ (ਸਾਬੀ)- ਸੀ.ਟੀ. ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਪ੍ਰੋ ਪੰਜਾਬ ਕਰਾਟੇ ਲੀਗ ਵਿਚੋਂ 3 ਸੋਨ ਤੇ 2 ਚਾਂਦੀ ਦੇ ਤਗਮੇ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ | ਚੈਂਪੀਅਨਸ਼ਿਪ ਵਿਚ ਜਸ਼ਨਪ੍ਰੀਤ ਸਿੰਘ ਸੈਣੀ, ਗੁਰਵੀਰ ਸਿੰਘ, ਅਧਵੇ ਨਈਅਰ ਤੇ ਅੰਗਦ ਲੱਖਾ ਨੇ ...

ਪੂਰੀ ਖ਼ਬਰ »

ਪੰਜਾਬ ਪ੍ਰੈੱਸ ਕਲੱਬ ਦੇ ਬਾਨੀ ਆਰ.ਐਨ. ਸਿੰਘ ਦੀ ਬਰਸੀ ਮਨਾਈ

ਜਲੰਧਰ, 25 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪ੍ਰੈਸ ਕਲੱਬ ਦੇ ਬਾਨੀ ਅਤੇ 'ਅਜੀਤ' ਦੇ ਫੋਟੋ ਜਰਨਲਿਸਟ ਆਰ.ਐਨ. ਸਿੰਘ ਦੀ ਬਰਸੀ ਪੰਜਾਬ ਪ੍ਰੈਸ ਕਲੱਬ ਵਿਖੇ ਪੱਤਰਕਾਰ ਭਾਈਚਾਰੇ ਵਲੋਂ ਬੜੀ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਸਿੰਘ ਨੂੰ ਸ੍ਰਰਧਾਜਲੀ ਭੇਟ ਕਰਦੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਸ਼ਾਸਤਰੀ ਨਗਰ ਚੌਕ ਮਾਤਾ ਕਲਸਾਂ ਦੇ ਨਾਂਅ ਨੂੰ ਸਮਰਪਿਤ

ਜਲੰਧਰ, 25 ਜਨਵਰੀ (ਸ਼ਿਵ)- ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ 120 ਫੁੱਟੀ ਰੋਡ ਦੇ ਸ਼ਾਸਤਰੀ ਨਗਰ ਗੁਰੂ ਰਵਿਦਾਸ ਮੰਦਰ ਦੇ ਚੌਕ ਨੂੰ ਮਾਤਾ ਕਲਸਾਂ ਦੇ ਨਾਂਅ 'ਤੇ ਸਮਰਪਿਤ ਕੀਤਾ ਹੈ ਜਿਸ ਦੀ ਕਈ ਸਾਲਾ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX