ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)-ਪੰਜਾਬ ਰਾਜ ਪਾਵਰਕਾਰਪੋਰੇਸ਼ਨ ਲਿਮ. ਹਲਕਾ ਤਰਨ ਤਾਰਨ ਅਧੀਨ ਆਉਂਦੇ ਵੱਖ-ਵੱਖ ਕੈਟਾਗਰੀਆਂ ਦੇ ਕਰਮਚਾਰੀਆਂ ਨੂੰ ਪਾਵਰਕਾਮ ਵਿਚ ਵਧੀਆ ਕਾਰਗੁਜ਼ਾਰੀ ਲਈ 71ਵੇਂ ਗਣਤੰਤਰ ਦਿਵਸ 'ਤੇ ਸਨਮਾਨਿਤ ਕੀਤਾ ਗਿਆ | ਇਸ ਤੋਂ ਪਹਿਲਾਂ ਸੀ.ਐੱਮ.ਡੀ. ਪਾਵਰਕਾਮ ਵਲੋਂ ਇਸ ਹਲਕੇ ਅਧੀਨ ਕੰਮ ਕਰਦੇ ਇੰਜੀ ਗੁਰਭੇਜ ਸਿੰਘ ਜੇ.ਈ. ਨੂੰ ਪਟਿਆਲਾ ਵਿਖੇ ਸਨਮਾਨਿਤ ਕੀਤਾ ਗਿਆ ਸੀ ਅਤੇ ਹਲਕਾ ਵਿਧਾਇਕ ਅਤੇ ਡੀ.ਸੀ. ਤਰਨ ਤਾਰਨ ਵਲੋਂ ਇੰਜੀ. ਗੁਰਪ੍ਰੀਤ ਸਿੰਘ ਜੇ.ਈ. ਨੂੰ ਵਧੀਆ ਕਾਰਗੁਜ਼ਾਰੀ ਲਈ ਗਣਤੰਤਰ ਦਿਵਸ Ýਤੇ ਸਨਮਾਨਿਤ ਕੀਤਾ ਗਿਆ ਸੀ | ਇਸ ਲੜੀ ਨੂੰ ਮੁੱਖ ਰੱਖਦੇ ਹੋਏ ਇਸ ਹਲਕੇ ਅਧੀਨ ਦੇ ਹੋਰ ਵੀ ਕਰਮਚਾਰੀ ਜਿੰਨ੍ਹਾਂ ਦੀ ਪਿਛਲੇ ਸਮੇਂ ਤੋਂ ਵਧੀਆ ਕਾਰਗੁਜ਼ਾਰੀ ਰਹੀ ਸੀ ਨੂੰ ਮੁੱਖ ਰੱਖਦੇ ਹੋਏ 20 ਕਰਮਚਾਰੀਆਂ ਨੂੰ ਇੰਜੀ. ਜਤਿੰਦਰ ਸਿੰਘ ਨਿਗਰਾਨ ਇੰਜੀ. ਹਲਕਾ ਤਰਨ ਤਾਰਨ ਵਲੋਂ ਸਨਮਾਨਿਤ ਕੀਤਾ ਗਿਆ | ਜਿੰਨ੍ਹਾਂ ਵਿਚ ਅਮਰਜੀਤ ਸਿੰਘ ਮੰਡਲ ਸੁਪਰਡੈਂਟ, ਸਿਮਰਜੀਤ ਸਿੰਘ ਮੰਡਲ ਲੇਖਾਕਾਰ, ਰਾਹੁਲ ਭਾਰਤਵਾਜ ਮੰਡਲ ਲੇਖਾਕਾਰ, ਮਨਪ੍ਰੀਤ ਸਿੰਘ ਮਾਲ ਲੇਖਾਕਾਰ, ਕਰਮ ਸਿੰਘ ਮਾਲ ਲੇਖਾਕਾਰ, ਕੰਵਲਜੀਤ ਕੌਰ ਸੀਨੀਅਰ ਸਹਾਇਕ, ਅਰਵਿੰਦਰ ਸਿੰਘ ਹਲਕਾ ਸਹਾਇਕ, ਬਲਵਿੰਦਰ ਸਿੰਘ ਹਲਕਾ ਸਹਾਇਕ, ਲਵਪ੍ਰੀਤ ਸਿੰਘ ਜੇ.ਈ., ਹੀਰਾ ਸਿੰਘ ਜੇ.ਈ., ਪੁਨੀਤ ਸਿੰਘ ਜੇ.ਈ., ਬਲਜਿੰਦਰ ਸਿੰਘ ਜੇ.ਈ., ਵਿਕਾਸ ਸ਼ਰਮਾ ਯੂ.ਡੀ.ਸੀ., ਜਗਦੇਵ ਸਿੰਘ ਯੂੂ.ਡੀ.ਸੀ., ਰਣਜੀਤ ਸਿੰਘ ਲ.ਮ., ਗਿਆਨ ਸਿੰਘ ਲ.ਮ., ਡੀ. ਚੰਦਰੀਆ ਰੈਡੀ ਲ.ਮ., ਬਲਦੇਵ ਸਿੰਘ ਐੱਲ.ਡੀ.ਸੀ., ਸੁਖਰਾਜ ਕੌਰ ਐੱਸ.ਡੀ.ਸੀ., ਜਗਜੀਤ ਸਿੰਘ ਐੱਲ.ਡੀ.ਸੀ. ਸਨ | ਇਸ ਮੌਕੇ ਇੰਜੀ. ਸੁਰਿੰਦਰਪਾਲ ਸਿੰਘ ਸੋਂਧੀ ਵਧੀਕ ਨਿਗਰਾਨ ਇੰਜੀ. ਰਈਆ ਮੰਡਲ ਬਿਆਸ, ਇੰਜੀ. ਪ੍ਰਮਜੀਤ ਸਿੰਘ ਵਧੀਕ ਨਿਗਰਾਨ ਇੰਜੀ. ਪੱਟੀ ਮੰਡਲ, ਇੰਜੀ. ਆਰ.ਕੇ. ਗੋਇਲ ਵਧੀਕ ਨਿਗਰਾਨ ਇੰਜੀ ਭਿੱਖੀਵਿੰਡ ਮੰਡਲ, ਇੰਜੀ. ਤਰਸੇਮ ਕੁਮਾਰ ਸੀਨੀ. ਕਾਰਜਕਾਰੀ ਇੰਜੀ. ਸ਼ਹਿਰੀ ਮੰਡਲ ਤਰਨ ਤਾਰਨ ਹਾਜ਼ਰ ਸਨ |
ਝਬਾਲ, 31 ਜਨਵਰੀ (ਸਰਬਜੀਤ ਸਿੰਘ)¸ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਵਧੇਰੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਤਹਿਤ ਹਲਕਾ ਤਰਨ ਤਾਰਨ 'ਚ ਪਿੰਡਾਂ ਦਾ ਜੰਗੀ ਪੱਧਰ 'ਤੇ ਵਿਕਾਸ ਹੋ ਰਿਹਾ ਹੈ | ਇਹ ਵਿਚਾਰ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ...
ਗੋਇੰਦਵਾਲ ਸਾਹਿਬ, 31 ਜਨਵਰੀ (ਸਕੱਤਰ ਸਿੰਘ ਅਟਵਾਲ)¸ਹਲਕਾ ਖਡੂਰ ਸਾਹਿਬ ਦੇ ਕਾਂਗਰਸੀ ਆਗੂ ਅਤੇ ਵਰਕਰਾਂ ਬਾਰੇ ਗਲਤ ਵਿਚਾਰ ਚਰਚਾ ਹੈ ਕਿ ਕਾਂਗਰਸੀ ਆਪਸ ਵਿਚ ਪਾਟੋਧਾੜ ਹੋਏ ਪਏ ਹਨ, ਜੋ ਕਿ ਬਿਲਕੁਲ ਝੂਠ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਰਘਬੀਰ ਸਿੰਘ ...
ਗੋਇੰਦਵਾਲ ਸਾਹਿਬ, 31 ਜਨਵਰੀ (ਸਕੱਤਰ ਸਿੰਘ ਅਟਵਾਲ)¸ਪੰਜਾਬ ਖ਼ੇਤ ਮਜ਼ਦੂਰ ਸਭਾ ਦੀ ਮੀਟਿੰਗ ਪ੍ਰਧਾਨ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿਗ ਨੂੰ ਸੰਬੋਧਨ ਕਰਦਿਆਂ ਕਾ. ਦੇਵੀ ਕੁਮਾਰੀ ਸਰਹਾਲੀ ਕਲਾਂ ਜਰਨਲ ਸਕੱਤਰ ਪੰਜਾਬ, ਕਾ. ਹੀਰਾ ਸਿੰਘ ਖਡੂਰ ਸਾਹਿਬ, ...
ਫਤਿਆਬਾਦ, 31 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ ਪਿੰਡ ਟਾਡਾਂ ਦੇ ਸਪੁੱਤਰ ਜਪਨਾਮ ਸਿੰਘ ਜੋ ਕਿ ਪਿਛਲੇ ਤਿੰਨਾਂ ਸਾਲਾਂ ਤੋਂ ਜੇ.ਸੀ.ਟੀ. ਫਗਵਾੜਾ ਫੁੱਟਬਾਲ ਕਲੱਬ ਵਲੋਂ ਖੇਡਦਾ ਸੀ ਅਤੇ ਜਿਸ ਦੀ ਚੋਣ ...
ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)-ਖਾੜਕੂਵਾਦ ਦੌਰਾਨ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਤਰਨ ਤਾਰਨ ਦੇ ਨੌਜਵਾਨ ਗੁਲਸ਼ਨ ਕੁਮਾਰ ਦੇ ਭਰਾ ਅਤੇ ਸੀ.ਬੀ.ਆਈ. ਦੇ ਗਵਾਹ ਪ੍ਰਵੀਨ ਕੁਮਾਰ ਨੂੰ ਕਿਸੇ ਵਿਅਕਤੀ ਵਲੋਂ ਟੈਲੀਫੋਨ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ...
ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ 2 ਭਗੌੜਿਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ...
ਝਬਾਲ, 31 ਜਨਵਰੀ (ਸੁਖਦੇਵ ਸਿੰਘ)-ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਹਥਿਆਰਬੰਦ ਲੁਟੇਰੇ ਦਿਨ ਦਿਹਾੜੇ ਪੁਲ ਦੋਦੇ ਨੇੜਿਉਂ ਮੋਟਰਸਾਈਕਲ ਸਵਾਰ ਮਾਂ-ਪੁੱਤ ਨੂੰ ਲੁੱਟ ਕੇ ਫਰਾਰ ਹੋ ਗਏ | ਇਸ ਸਬੰਧੀ ਗੁਰਮੀਤ ਕੌਰ ਪਤਨੀ ਸੱਮਾ ਸਿੰਘ ਵਾਸੀ ਸੋਹਲ ਨੇ ਦੱਸਿਆ ਕਿ ਉਹ ...
ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)-ਖਾੜਕੂਵਾਦ ਦੌਰਾਨ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਤਰਨ ਤਾਰਨ ਦੇ ਨੌਜਵਾਨ ਗੁਲਸ਼ਨ ਕੁਮਾਰ ਦੇ ਭਰਾ ਅਤੇ ਸੀ.ਬੀ.ਆਈ. ਦੇ ਗਵਾਹ ਪ੍ਰਵੀਨ ਕੁਮਾਰ ਨੂੰ ਕਿਸੇ ਵਿਅਕਤੀ ਵਲੋਂ ਟੈਲੀਫੋਨ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ...
ਤਰਨ ਤਾਰਨ, 31 ਜਨਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਗੁਰਬਖਸ਼ ...
ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਕਾਰ ਦੀ ਟੱਕਰ ਨਾਲ ਤਿੰਨ ਵਿਅਕਤੀਆਂ ਦੀ ਮੌਤ ਦੇ ਮਾਮਲੇ ਵਿਚ ਕਾਰ ਚਾਲਕ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਧਰੁਵ ...
ਪੱਟੀ, 31 ਜਨਵਰੀ (ਅਵਤਾਰ ਸਿੰਘ ਖਹਿਰਾ)-ਬੀਤੇ ਦਿਨ ਪਿੰਡ ਦਿਆਲਪੁਰ ਨਜ਼ਦੀਕ ਇਕ ਸੜਕੀ ਹਾਦਸੇ ਕਾਰਨ ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਤੋਂ ਬਾਅਦ ਸਰਕਾਰੀ ਹਸਪਤਾਲ ਪੱਟੀ ਵਿਖੇ ਤਿੰਨਾਂ ਦੀਆਂ ਲਾਸ਼ਾਂ ਦਾ ਪੋਸਟ ਮਾਰਟਮ ਡਾਕਟਰਾਂ ਵਲੋਂ ਕਰਨ ਉਪਰੰਤ ਵਾਰਸਾਂ ਨੂੰ ...
ਝਬਾਲ, 31 ਜਨਵਰੀ (ਸਰਬਜੀਤ ਸਿੰਘ)¸ਜ਼ਿਲੇ੍ਹ 'ਚ ਪੈਂਦੇ ਸਥਾਨਕ ਇਤਿਹਾਸਕ ਕਸਬਾ ਝਬਾਲ ਅੱਜ ਚਾਰ ਚੁਫੇਰੇ ਤੋਂ ਗੰਦਗੀ 'ਚ ਘਿਰਦਾ ਜਾ ਰਿਹਾ ਹੋਣ ਕਰਕੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਵੱਧਦੀਆਂ ਜਾ ਰਹੀਆਂ ਹਨ ਕਿਉਂਕਿ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਕਾਰਨ ਕਈ ਪ੍ਰਕਾਰ ...
ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)¸ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਦੀ ਗਵਰਨਿੰਗ ਕਾਊਾਸਲ ਦੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਸੰਜੀਵ ਕੁਮਾਰ ਜ਼ਿਲ੍ਹਾ ਰੋਜ਼ਗਾਰ ਅਫ਼ਸਰ ...
ਖਡੂਰ ਸਾਹਿਬ, 31 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਐੱਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਨਵ-ਨਿਯੁਕਤ ਪੀ.ਏ. ਜਥੇਦਾਰ ਮਹਿੰਦਰ ਸਿੰਘ ਆਹਲੀ ਦੀ ਨਿਯੁਕਤੀ ਹੋਣ 'ਤੇ ਹਲਕਾ ਬਾਬਾ ਬਕਾਲਾ ਦੇ ਸੀਨੀਅਰ ਆਗੂ ਸਤਪਾਲ ਸਿੰਘ ਨੱਥੋਕੇ ਤੇ ਸਾਥੀ ਉਨ੍ਹਾਂ ...
ਮੀਆਂਵਿੰਡ, 31 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-ਕਾਾਗਰਸ ਪਾਰਟੀ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਪਾਰਟੀ ਹੈ¢ ਇਹ ਸ਼ਬਦ ਮੰਡੀ ਬੋਰਡ ਪੰਜਾਬ ਦੇ ਡਾਇਰੈਕਟਰ ਰਜਿੰਦਰ ਸਿੰਘ ਟਪਿਆਲਾ ਨੇ ਜਸਵਿੰਦਰ ਸਿੰਘ ਸ਼ਾਹ ਦੇ ਗ੍ਰਹਿ ਮੀਆਾਵਿੰਡ ਵਿਖੇ ਕਹੇ¢ ਉਨਾਂ ਕਿਹਾ ...
ਫਤਿਆਬਾਦ, 31 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਪੰਥ ਪ੍ਰਸਿੱਧ ਕਥਾਵਾਚਕ ਅਤੇ ਉਘੇ ਪ੍ਰਚਾਰਕ ਭਾਈ ਗੁਰਦੇਵ ਸਿੰਘ ਮੁੰਡਾ ਪਿੰਡ ਵਲੋਂ ਦਿੱਤੀ ਜਾਨਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਦੇ ਬੱਚਿਆਂ ਨੂੰ ...
ਫਤਿਆਬਾਦ, 31 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਦਿਨੀਂ ਪਿੰਡ ਝੰਡੇਰ ਮਹਾਂਪੁਰਖਾਂ ਦੇ ਸਰਪੰਚ ਵਲੋਂ ਮੈਂਬਰ ਸੁਰਜੀਤ ਸਿੰਘ ਜੋ ਦਲਿਤ ਬਰਾਦਰੀ ਨਾਲ ਸਬੰਧਿਤ ਹੈ ਦੇ ਘਰ ਜਾ ਕੇ ਦਿੱਤੀਆਂ ਧਮਕੀਆਂ ਲਈ ਇਨਸਾਫ ਲੈਣ ਲਈ 4 ਫਰਵਰੀ ਨੂੰ ਗੋਇੰਦਵਾਲ ਸਾਹਿਬ ਥਾਣੇ ਦਾ ...
ਚੋਹਲਾ ਸਾਹਿਬ, 31 ਜਨਵਰੀ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ 21 ਫਰਵਰੀ ਨੂੰ ਜ਼ਿਲ੍ਹਾ ਪੱਧਰੀ ਕਾਨਫਰੰਸ ਸਤਿਕਾਰ ਪੈਲਸ ਠੱਠੀਆਂ ਮਹੰਤਾਂ ਵਿਖੇ ਕਰਵਾਈ ਜਾ ਰਹੀ ਹੈ | ਜਿਸ ਦੀਆਂ ਤਿਆਰੀਆਂ ਵਜੋਂ ਸਮੁੱਚੇ ਜ਼ਿਲ੍ਹੇ ਵਿਚ ਟਕਸਾਲੀ ਵਰਕਰਾਂ ਨੂੰ ...
ਪੱਟੀ, 31 ਜਨਵਰੀ (ਅਵਤਾਰ ਸਿੰਘ ਖਹਿਰਾ)-ਪਿੰਡ ਚੂਸਲੇਵੜ੍ਹ ਦਾ ਛਿੰਝ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਪਹਿਲੇ ਦਿਨ ਚੱਲੇ ਰੰਗਾਰੰਗ ਪ੍ਰੋਗਰਾਮ ਦੌਰਾਨ ਗਾਇਕ ਬਲਕਾਰ ਅਣਖੀਲਾ ਤੇ ਮਨਜਿੰਦਰ ਗੁਲਸ਼ਨ ਨੇ ਸਰੋਤਿਆਂ ਨੂੰ ਆਪਣੀ ...
ਪੱਟੀ, 31 ਜਨਵਰੀ (ਅਵਤਾਰ ਸਿੰਘ ਖਹਿਰਾ)- ਐੱਸ.ਜੀ.ਪੀ.ਸੀ. ਵਲੋਂ ਲੋੜਵੰਦਾਂ ਨੂੰ ਸਮੇਂ ਸਮੇਂ 'ਤੇ ਇਲਾਜ ਕਰਵਾਉਣ ਲਈ ਸਹਾਇਤਾ ਦਿੱਤੀ ਜਾ ਰਹੀ ਹੈ | ਇਸੇ ਕੜੀ ਤਹਿਤ ਪ੍ਰੀਤੀ ਬਾਲਾ ਨਿਵਾਸੀ ਪੱਟੀ ਨੂੰ 10 ਹਜ਼ਾਰ ਰੁਪਏ ਮਾਲੀ ਮਦਦ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਮੈਂਬਰ ...
ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲਟਕ ਰਹੀਆਂ ਮੰਗਾਂ ਅਤੇ ਹੋਰ ਮਸਲਿਆਂ ਦੱ ਸਬੰਧ ਵਿਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਦੇ ਦਫਤਰ ...
ਪੱਟੀ, 31 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਐੱਸ.ਬੀ.ਐੱਸ. ਸਿੱਖਿਆ ਸੰਸਥਾਵਾਂ ਦੇ ਚੇਅਰਮੈਨ ਬਾਊ ਰਾਮ ਇਕਬਾਲ ਸ਼ਰਮਾ, ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ ਦੀ ਯੋਗ ਅਗਵਾਈ ਹੇਠ ਬਸੰਤ ਪੰਚਮੀ ਦਾ ...
ਤਰਨ ਤਾਰਨ, 31 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਪੇਟ ਦੇ ਕੀੜਿਆਂ ਤੋਂ ਮੁਕਤੀ-ਬੱਚਿਆਂ ਦੀ ਸ਼ਕਤੀ ਇਸ ਥੀਮ ਤਹਿਤ ਪੰਜਾਬ ਸਰਕਾਰ ਵਲੋਂ ਚਲਾਏ ਗਏ, ਨੈਸ਼ਨਲ ਡੀ. ਵਾਰਮਿੰਗ ਡੇ ਪ੍ਰੋਗਰਾਮ ਤਹਿਤ ਦਫਤਰ ਡਿਪਟੀ ਕਮਿਸ਼ਨਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ...
ਤਰਨ ਤਾਰਨ, 31 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਔਰਤ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਝਬਾਲ ਦੇ ਅਧੀਨ ਪੈਂਦੇ ਇਕ ...
ਤਰਨ ਤਾਰਨ, 31 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਸਮਾਜ ਵਿਚ ਬੇਟੀਆਂ ਨੂੰ ਬਣਦਾ ਸਥਾਨ ਦਿਵਾਉਣ ਅਤੇ ਬੇਟੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਨੂੰ ਠੀਕ ਕਰਨ ਹਿੱਤ ਪੰਜਾਬ ਸਰਕਾਰ ਵਲੋਂ ਸਮੇਂ ਸਮੇਂ ਯਤਨ ਕੀਤੇ ਜਾਂਦੇ ਹਨ | ਇਨ੍ਹਾਂ ਯਤਨਾਂ ਤਹਿਤ 'ਬੇਟੀ ਬਚਾਓ ਬੇਟੀ ...
ਸੁਰ ਸਿੰਘ, 31 ਜਨਵਰੀ (ਧਰਮਜੀਤ ਸਿੰਘ)-ਸਥਾਨਕ ਪੱਤੀ ਲਹੀਆਂ ਕੀ ਸਥਿਤ ਗੁਰਦੁਆਰਾ ਬਾਬਾ ਸ਼ਾਮ ਦਾਸ ਵਿਖੇ ਸੰਗਤਾਂ ਵਲੋਂ ਸਾਲਾਨਾ ਮੇਲਾ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸਜੇ ਦੀਵਾਨਾਂ ਦੌਰਾਨ ਬੀਬੀ ਕੁਲਬੀਰ ...
ਅਮਰਕੋਟ, 31 ਜਨਵਰੀ (ਗੁਰਚਰਨ ਸਿੰਘ ਭੱਟੀ)¸ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਆਪਣੇ ਜੱਦੀ ਪਿੰਡ ਮਹਿਮੂਦਪੁਰਾ ਦੇ ਭਗਵਾਨ ਵਾਲਮੀਕਿ ਮੰਦਰ ਨੂੰ ਲੰਗਰ ਭੰਡਾਰੇ ਲਈ ਬਰਤਨ ਭੇਂਟ ਕੀਤੇ ਗਏ | ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਸਾਰੇ ਰਹਿਬਰਾ ਦੇ ਅਸਥਾਨ ...
ਪੱਟੀ, 31 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਬਾਬਾ ਦੀਪ ਸਿੰਘ ਕੀਰਤਨ ਦਰਬਾਰ ਕਮੇਟੀ ਪੱਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਦੀਪ ਸਿੰਘ ਦਾ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ¢ ਇਸ ਮੌਕੇ ਪ੍ਰਧਾਨ ਕੁਲਵਿੰਦਰ ਸਿੰਘ ਬੱਬੂ ਨੇ ...
ਅਮਰਕੋਟ, 31 ਜਨਵਰੀ (ਗੁਰਚਰਨ ਸਿੰਘ ਭੱਟੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਏ ਗਏ 'ਬੇਟੀ ਬਚਾਓ ਬੇਟੀ ਪੜ੍ਹਾਓ' ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ...
ਮੀਆਂਵਿੰਡ, 31 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-ਪਿੰਡ ਫਤਿਹਪੁਰ ਬਦੇਸ਼ੇ ਦੇ ਜੰਮਪਲ ਪਰਸਨ ਸਿੰਘ ਸ਼ਾਹ ਜੋ ਵਿਦੇਸ਼ ਦੀ ਧਰਤੀ 'ਤੇ ਜਾ ਕੇ ਵੱਸ ਚੁੱਕੇ ਹਨ, ਜੋ ਬੀਤੇ ਦਿਨੀਂ ਆਪਣੇ ਜੱਦੀ ਪਿੰਡ ਪਹੁੰਚੇ, ਨੇ ਪਿੰਡ ਦੇ ਨੌਜਵਾਨਾਂ ਨੂੰ ਨਾਲ ਲੈ ਕੇ ਆਪਣੇ ਪਿੰਡ ਵਿਚ ...
ਪੱਟੀ, 31 ਜਨਵਰੀ (ਅਵਤਾਰ ਸਿੰਘ ਖਹਿਰਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦਾਂ ਨੂੰ ਸਮੇਂ ਸਮੇਂ 'ਤੇ ਇਲਾਜ ਕਰਵਾਉਣ ਲਈ ਸਹਾਇਤਾ ਦਿੱਤੀ ਜਾ ਰਹੀ ਹੈ | ਇਸ ਕੜੀ ਤਹਿਤ ਸਿਮਰੋ ਪਤਨੀ ਸਵਰਨ ਸਿੰਘ ਨਿਵਾਸੀ ਬਰਵਾਲਾ ਨੂੰ 30 ਹਜ਼ਾਰ ਰੁਪਏ ਮਾਲੀ ਮਦਦ ਦਾ ...
ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਦੇ ਤਹਿਤ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ...
ਸਰਾਏਾ ਅਮਾਨਤ ਖਾਂ, 31 ਜਨਵਰੀ (ਨਰਿੰਦਰ ਸਿੰਘ ਦੋਦੇ)¸ਪਿੰਡ ਸਰਾਏਾ ਅਮਾਨਤ ਖਾਂ ਦੇ ਵਸਨੀਕ ਜਸਵਿੰਦਰ ਕੌਰ ਪਤਨੀ ਅੰਗਰੇਜ ਸਿੰਘ ਰਾਧਾ ਸਵਾਮੀ ਜਿੰਨ੍ਹਾਂ ਦਾ ਪਿਛਲੇ ਦਿਨੀਂ ਦਿਲ ਦੀ ਧੜਕਣ ਰੁਕ ਜਾਣ ਕਾਰਨ ਦਿਹਾਂਤ ਹੋ ਗਿਆ, ਉਨ੍ਹਾਂ ਨਮਿੱਤ ਰਖਾਏ ਗਏ ਸ੍ਰੀ ਅਖੰਡ ਪਾਠ ...
ਝਬਾਲ, 31 ਜਨਵਰੀ (ਸਰਬਜੀਤ ਸਿੰਘ)¸ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਯੋਗ ਅਗਵਾਈ ਹੇਠ ਝਬਾਲ ਇਲਾਕੇ 'ਚ ਬਿਜਲੀ ਨਾਲ ਸਬੰਧਤ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿਆਂਗੇ | ਇਸ ਸਬੰਧੀ ਝਬਾਲ ਵਿਖੇ ਗੱਲਬਾਤ ਦੌਰਾਨ ਬਲਾਕ ਸੰਮਤੀ ਮੈਂਬਰ ਰਮਨ ਕੁਮਾਰ ਨੇ ...
ਫਤਿਆਬਾਦ, 31 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਵਿਖੇ ਪਿਛਲੇ ਦਿਨੀਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ...
ਝਬਾਲ, 31 ਜਨਵਰੀ (ਸਰਬਜੀਤ ਸਿੰਘ)¸ਮਾਰਕੀਟ ਕਮੇਟੀ ਝਬਾਲ ਦੇ ਹਾਲ ਹੀ 'ਚ ਡਾਇਰੈਕਟਰ ਚੁਣੇ ਗਏ ਇਲਾਕੇ ਦੇ ਸੀਨੀਅਰ ਨੌਜਵਾਨ ਕਾਂਗਰਸੀ ਆਗੂ ਮਨਦੀਪ ਸਿੰਘ ਮੰਗਾ ਸੋਹਲ ਮੰਡੀਵਾਲਾ ਨੂੰ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਸਨਮਾਨਿਤ ਕਰਦਿਆਂ ਮੂੰਹ ਮਿੱਠਾ ...
ਝਬਾਲ, 31 ਜਨਵਰੀ (ਸਰਬਜੀਤ ਸਿੰਘ)¸ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਯੋਗ ਅਗਵਾਈ ਹੇਠ ਝਬਾਲ ਇਲਾਕੇ 'ਚ ਬਿਜਲੀ ਨਾਲ ਸਬੰਧਤ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿਆਂਗੇ | ਇਸ ਸਬੰਧੀ ਝਬਾਲ ਵਿਖੇ ਗੱਲਬਾਤ ਦੌਰਾਨ ਬਲਾਕ ਸੰਮਤੀ ਮੈਂਬਰ ਰਮਨ ਕੁਮਾਰ ਨੇ ...
ਤਰਨ ਤਾਰਨ, 31 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)¸ਸਥਾਨਕ ਸਿਹਤ ਵਿਭਾਗ ਦੀ ਕਲੈਰੀਕਲ ਐਸੋਸੀਏਸ਼ਨ ਦਾ ਸਾਲਾਨਾ ਕੈਲੰਡਰ ਸਿਵਲ ਸਰਜਨ ਡਾ. ਅਨੂਪ ਕੁਮਾਰ ਵਲੋਂ ਜਾਰੀ ਕੀਤਾ ਗਿਆ | ਇਸ ਮੌਕੇ ਡਾ. ਅਨੂਪ ਕੁਮਾਰ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ...
ਪੱਟੀ 31 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਮੰਦਰ ਭਗਵਾਨ ਸ੍ਰੀ ਸੱਤਿਆ ਨਰਾਇਣ ਪੱਟੀ ਵਿਚ ਸ਼ਿਵਆਲਅ, ਸ਼ਿਵ ਪਰਿਵਾਰ, ਮਾਂ ਦੁਰਗਾ, ਭਗਵਾਨ ਪਰਸ਼ੂਰਾਮ ਅਤੇ ਭਗਵਾਨ ਰਾਧਾ ਕ੍ਰਿਸ਼ਨ ਦੀਆਂ ਮੂਰਤੀਆਂ ਦੀ ਸਥਾਪਨਾ ਕੀਤੀ ਗਈ | ਇਸ ਤੋਂ ਪਹਿਲਾਂ ਪੱਟੀ ਸ਼ਹਿਰ ਵਿਚ ...
ਖਾਲੜਾ, 31 ਜਨਵਰੀ (ਜੱਜਪਾਲ ਸਿੰਘ ਜੱਜ)-ਸਾਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਏ ਗਏ ਬੇਟੀ ਬਚਾਓ ਬੇਟੀ ਪੜ੍ਹਾਓ ਮਿਸ਼ਨ ਤਹਿਤ ਦਫਤਰ ਬਲਾਕ ਵਿਕਾਸ ਪ੍ਰੋਜੈਕਟ ਅਫਸਰ ਨਿਵੇਦਤਾ ਕੁਮਾਰੀ ਵਲੋਂ ਬਲਾਕ ਵਲਟੋਹਾ ਅਧੀਨ ਆਉਂਦੇ ਪਿੰਡ ਰਾਜੋਕੇ ...
ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)-ਗੁਰਦੁਆਰਾ ਮੰਜੀ ਸਾਹਿਬ ਠੱਠੀ ਖਾਰਾ ਜਿਸ ਦੀ ਨਵੀਂ ਇਮਾਰਤ ਮੁਕੰਮਲ ਹੋ ਚੁੱਕੀ ਹੈ ਦੇ ਸੱਜੇ ਪਾਸੇ ਮੁੱਖ ਸੇਵਦਾਰ ਬਾਬਾ ਗੁਲਾਬ ਸਿੰਘ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਹਾਲ ਦੀ ਇਮਾਰਤ ਆਪਣੀ ਦੇਖ-ਰੇਖ ਹੇਠ ...
ਪੱਟੀ, 31 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਖਹਿਰਾ)- ਮੰਦਰ ਮਾਤਾ ਵੈਸ਼ਨੋ ਦੇਵੀ ਚੌਾਕ ਕਾਜੀਆ ਵਾਲਾ ਪੱਟੀ ਵਿਚ ਦੇਵੀ ਜੀ ਪੱਟੀ ਵਾਲਿਆਂ ਦੀ ਛਤਰ-ਛਾਇਆ ਵਿਚ ਸ਼ਿਵ ਪਰਿਵਾਰ, ਮਾਤਾ ਵੈਸ਼ਨੋ ਦੇਵੀ ਦੀਆਂ ਪਿੰਡੀ ਸਵਰੂਪ, ਸ਼ੀ ਹਨੂਮਾਨ , ਸ਼੍ਰੀ ਕਾਲ ਬੈਰਵ ਦੀਆਂ ...
ਗੋਇੰਦਵਾਲ ਸਾਹਿਬ, 31 ਜਨਵਰੀ (ਸਕੱਤਰ ਸਿੰਘ ਅਟਵਾਲ)¸ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ, ਸੀ.ਡੀ.ਪੀ.ਓ. ਮਲਕੀਤ ਕੌਰ ਦੀ ਅਗਵਾਈ 'ਚ ਪਿੰਡ ਝੰਡੇਰ ਮਹਾਂਪੁਰਖਾਂ ਅਤੇ ਭੈਲ ...
ਪੱਟੀ, 31 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਗੀਤਾ ਮੰਦਰ ਪੱਟੀ ਵਿਚ ਸਵਾਮੀ ਕੋਸ਼ਲੇਦਰ ਦੀ ਛੱਤਰ ਛਾਇਆ ਵਿਚ ਬਸੰਤ ਪੰਚਮੀ ਦਾ ਤਿਓਹਾਰ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਆਰਤੀ ਦੇਵਾ ਅੰਮਿ੍ਤਸਰ, ਸਵਾਮੀ ਰਾਧਾ ਗਿਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਾਧੂ ...
ਮੀਆਂਵਿੰਡ, 31 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-ਪਿੰਡ ਮੀਆਂਵਿੰਡ ਵਿਖੇ ਬਾਬੇ ਸੰਤੋਖ ਨਾਥ ਦੀ ਯਾਦ ਵਿਚ ਸਾਲਾਨਾ ਮੇਲਾ ਮਨਾਉਣ ਲਈ ਸਰਪੰਚ ਦੀਦਾਰ ਸਿੰਘ ਨੇ ਪਿੰਡ ਦੇ ਮੋਹਤਬਰਾਂ ਨਾਲ ਸਲਾਹ ਮਸ਼ਵਰਾ ਕੀਤਾ | ਜਾਣਕਾਰੀ ਦਿੰਦਿਆਂ ਸਰਪੰਚ ਦੀਦਾਰ ਸਿੰਘ ਨੇ ਦੱਸਿਆ ਕਿ ...
ਪੱਟੀ, 31 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)- ਇੰਨਰਵ੍ਹੀਲ ਕਲੱਬ ਪੱਟੀ ਨੇ ਗੌਰਮਿੰਟ ਪ੍ਰਾਇਮਰੀ ਸਕੂਲ ਨੰਬਰ 2 ਕੈਰੋਂ ਰੋਡ ਪੱਟੀ ਦੇ ਵਿਦਿਆਰਥੀਆਂ ਨਾਲ ਗਣਤੰਤਰ ਦਿਵਸ ਮਨਾਇਆ | ਇੰਨਰਵ੍ਹੀਲ ਕਲੱਬ ਦੇ ਪ੍ਰਧਾਨ ਮਨਜੀਤ ਕੌਰ ਬੁਰਜ ਨੇ ਦੱਸਿਆ ਕਿ ਇਸ ਮੌਕੇ ਸਕੂਲ ...
ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)-ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭੈਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਕਮੇਟੀ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ...
ਖਡੂਰ ਸਾਹਿਬ, 31 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੁੂ ਅੰਗਦ ਦੇਵ ਜੀ ਅਤੇ ਮਾਤਾ ਖੀਵੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਮਾਈ ਭਰਾਈ ਸਾਹਿਬ ਖਡੂਰ ਸਾਹਿਬ ਵਿਖੇ ਸ੍ਰੀ ਗੁਰੂੁ ਅੰਗਦ ਸਾਹਿਬ ਸਾਹਿਤ ਸਦਨ ਖਡੂਰ ਸਾਹਿਬ ਵਲੋਂ ਸਮੂਹ ਇਲਾਕਾ ਨਿਵਾਸੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX