ਤਾਜਾ ਖ਼ਬਰਾਂ


ਕੱਲ੍ਹ 17 ਅਗਸਤ ਨੂੰ ਸਵੇਰੇ 8 ਵਜੇ ਰਣਜੀਤ ਸਾਗਰ ਡੈਮ ਤੋ ਪਾਣੀ ਛੱਡਿਆ ਜਾਵੇਗਾ
. . .  1 day ago
ਜੋ ਗੁਰਦਾਸਪੁਰ ਦੇ ਰਾਵੀ ਦਰਿਆ ਵਿਚ ਕਰੀਬ 3 ਜਾਂ 4 ਘੰਟਿਆਂ ਬਾਅਦ ਪਹੁੰਚੇਗਾ ਗੁਰਦਾਸਪੁਰ, 16 ਅਗਸਤ ( ਅਜੀਤ ਬਿਊਰੋ ) - ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਰਣਜੀਤ ਸਾਗਰ ਡੈਮ ਦੇ ਅਧਿਕਾਰੀਆਂ ਵਲੋ ਸੂਚਿਤ ਕੀਤਾ ਗਿਆ ਹੈ ਕੱਲ੍ਹ 17 ਅਗਸਤ ਨੂੰ ...
ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ
. . .  1 day ago
ਅਯੁੱਧਿਆ, 16 ਅਗਸਤ - ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ ਵਾਪਰ ਗਿਆ । ਛੱਤ ਡਿੱਗਣ ਨਾਲ ਕਰੀਬ 1 ਦਰਜਨ ਮਜ਼ਦੂਰ ਲੈਂਟਰ ਹੇਠਾਂ ਦੱਬ ਗਏ । ਪੁਲਿਸ ਨੇ 11 ਨੂੰ ਨੂੰ ਸਹੀ ਸਲਾਮਤ ਬਾਹਰ ਕੱਢਿਆ ।
ਗੁਜਰਾਤ : ਐਸ.ਡੀ.ਆਰ.ਐਫ. ਦੀ ਟੀਮ ਨੇ ਅਰਾਵਲੀ ਦੀ ਮੇਸ਼ਵੋ ਨਦੀ ਵਿਚ ਫਸੇ ਲੋਕਾਂ ਨੂੰ ਬਚਾਇਆ
. . .  1 day ago
ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ ਨੂੰ ਕਤਲ ਦਾ ਸ਼ੱਕ
. . .  1 day ago
ਮਾਛੀਵਾੜਾ ਸਾਹਿਬ ,16 ਅਗਸਤ (ਮਨੋਜ ਕੁਮਾਰ)- ਕਰੀਬ 6 ਦਿਨ ਤੋ ਲਾਪਤਾ ਘਰੋਂ ਕੁਝ ਕੰਮ ਕਹਿ ਕੇ ਨਿਕਲੇ 20 ਸਾਲਾ ਪ੍ਰਵਾਸੀ ਮਜ਼ਦੂਰ ਮਨੀਸ਼ ਕੁਮਾਰ ਦੀ ਲਾਸ਼ ਸਰਹਿੰਦ ਨਹਿਰ 'ਚੋਂ ਬਰਾਮਦ ਹੋ ਗਈ । ਸਮਰਾਲਾ ਰੋਡ ’ਤੇ ਪੈਂਦੀ ਗੁਰਾਂ ਕਲੋਨੀ ਦੇ ...
ਸੰਸਦ ਮੈਂਬਰ ਬਿੱਟੂ ਦੇ ਨਿੱਜੀ ਸਹਾਇਕ ’ਤੇ ਹਮਲਾ ਕਰਨ ਵਾਲੇ 6 ਗ੍ਰਿਫ਼ਤਾਰ
. . .  1 day ago
ਲੁਧਿਆਣਾ ,16 ਅਗਸਤ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਨਿੱਜੀ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਉੱਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ...
ਪਹਿਲਗਾਮ 'ਚ ਵਾਪਰੇ ਦਰਦਨਾਕ ਹਾਦਸੇ 'ਚ ਤਰਨਤਾਰਨ ਜ਼ਿਲ੍ਹੇ ਦਾ ਫ਼ੌਜੀ ਸ਼ਹੀਦ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਭਿੱਖੀਵਿੰਡ, 16 ਅਗਸਤ (ਬੋਬੀ)-ਪਹਿਲਗਾਮ ਵਿਖੇ ਵਾਪਰੇ ਦਰਦਨਾਕ ਹਾਦਸੇ 'ਚ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮਨਿਹਾਲਾ ਜੈ ਸਿੰਘ ਦਾ ਜਵਾਨ ਸ਼ਹੀਦ ਹੋ ਗਿਆ। ਹਾਦਸੇ 'ਚ ਸ਼ਹੀਦ ਹੋਏ ਜਵਾਨ ਦੀ ਪਛਾਣ ਦੁੱਲਾ ਸਿੰਘ ਵਜੋਂ ਹੋਈ ਹੈ। ਇਹ ਹਾਦਸਾ ਆਈ.ਟੀ.ਬੀ.ਪੀ. ਦੀ ਬੱਸ ਨਾਲ ਵਾਪਰਿਆ। ਖ਼ਬਰ ਸੁਣਦਿਆਂ ਹੀ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ।
ਵਾਹਨਾਂ ਦੇ ਜਾਅਲੀ ਰਜਿਸਟਰੇਸ਼ਨ ਨੰਬਰਾਂ 'ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਸੰਬੰਧੀ ਵਿਜੀਲੈਂਸ ਵਲੋਂ ਨਿੱਜੀ ਫ਼ਰਮ ਦਾ ਮਾਲਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਵਾਹਨਾਂ ਦੇ ਜਾਅਲੀ ਰਜਿਸਟਰੇਸ਼ਨ ਨੰਬਰਾਂ ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਦੇ ਮਾਮਲੇ 'ਚ ਨਿੱਜੀ ਫ਼ਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ...
ਲੁਧਿਆਣਾ ਪੁਲਿਸ ਕਮਿਸ਼ਨਰ ਦੀ ਵੱਡੀ ਕਾਰਵਾਈ,ਚਾਰ ਥਾਣਿਆਂ ਦੇ ਐੱਸ.ਐੱਚ.ਓ. ਕੀਤੇ ਲਾਈਨ ਹਾਜ਼ਰ
. . .  1 day ago
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਥਾਣਿਆਂ ਦੇ ਐੱਸ.ਐੱਚ.ਓ. ਨੂੰ ਲਾਈਨ ਹਾਜ਼ਰ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ...
ਰਾਵੀ ਦਰਿਆ ਦਾ ਪੁਲ ਰੁੜਿਆ, ਮੀਡੀਆ ਕਰਮੀਆਂ ਸਮੇਤ ਕਈ ਲੋਕ ਫਸੇ
. . .  1 day ago
ਡੇਰਾ ਬਾਬਾ ਨਾਨਕ, 16 ਅਗਸਤ (ਅਵਤਾਰ ਸਿੰਘ ਰੰਧਾਵਾ)-ਭਾਰੀ ਬਰਸਾਤਾਂ ਨਾਲ ਰਾਵੀ ਦਰਿਆ ਦਾ ਪਾਣੀ ਕਈ ਦਿਨਾਂ ਤੋਂ ਮਿਥੇ ਪੱਧਰ ਤੋਂ ਵਧ ਰਿਹਾ ਸੀ, ਜਿਸ ਕਰਕੇ ਪ੍ਰਸ਼ਾਸਨ ਨੇ ਹਾਈ ਅਲਰਟ ਵੀ ਕੀਤਾ ਸੀ ਅਤੇ ਇਸ ਦਰਿਆ ਨੇੜਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਵੀ ਕਿਹਾ...
ਅੰਮ੍ਰਿਤਸਰ ਪੁੱਜਣ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ, ਜੋ ਪਿਛਲੇ ਦਿਨੀਂ ਮਾਣਯੋਗ ਅਦਾਲਤ 'ਚੋਂ ਜ਼ਮਾਨਤ 'ਤੇ ਰਿਹਾਅ ਹੋਏ ਸਨ, ਦਾ ਅੱਜ ਆਪਣੇ ਜੱਦੀ ਸ਼ਹਿਰ ਅੰਮ੍ਰਿਤਸਰ ਪੁੱਜਣ ਤੇ ਅਕਾਲੀ ਆਗੂਆਂ ਅਤੇ...
ਬਿਕਰਮ ਸਿੰਘ ਮਜੀਠੀਆ ਦਾ ਜੰਡਿਆਲਾ ਗੁਰੂ ਪਹੁੰਚਣ 'ਤੇ ਸੰਦੀਪ ਸਿੰਘ ਏ.ਆਰ.ਵਲੋਂ ਸ਼ਾਨਦਾਰ ਸਵਾਗਤ
. . .  1 day ago
ਜੰਡਿਆਲਾ ਗੁਰੂ, 16 ਅਗਸਤ (ਰਣਜੀਤ ਸਿੰਘ ਜੋਸਨ, ਪਰਮਿੰਦਰ ਸਿੰਘ ਜੋਸਨ)-ਸ੍ਰੀ ਹਰਿਮੰਦਰ ਸਾਹਿਬ ਯਾਤਰਾ ਦੌਰਾਨ ਰਸਤੇ 'ਚ ਅੱਜ ਜੰਡਿਆਲਾ ਗੁਰੂ ਪਹੁੰਚਣ ਤੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਯੂਥ ਅਕਾਲੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ...
ਨੈਸ਼ਨਲ ਹਾਈਵੇ ਪਿੰਡ ਗੁੰਮਜਾਲ ਰਾਜਸਥਾਨ ਬਾਰਡਰ ਨੂੰ ਦਿੱਲੀ ਦੇ ਸਿੰਘੂ ਬਾਰਡਰ ਦੀ ਤਰ੍ਹਾਂ ਕੱਲ੍ਹ 17 ਅਗਸਤ ਨੂੰ ਕੀਤਾ ਜਾਵੇਗਾ ਸੀਲ
. . .  1 day ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਕਿਸਾਨ ਜਥੇਬੰਦੀਆਂ ਵਲੋਂ ਅਬੋਹਰ ਇਲਾਕੇ ਦੇ ਬਾਗਾਂ ਅਤੇ ਚਿੱਟੀ ਮੱਖੀ ਦੇ ਕਾਰਨ ਨਰਮੇ ਦੇ ਖ਼ਰਾਬੇ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਰਾਜਸਥਾਨ ਬਾਰਡਰ 'ਤੇ ਪੈਂਦੇ ਪਿੰਡ ਗੁੰਮਜਾਲ ਵਿਖੇ ਦਿੱਲੀ ਦੇ ਸਿੰਘੂ ਬਾਰਡਰ ਦੀ ਤਰਜ਼ ਤੇ...
ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ, 16 ਅਗਸਤ (ਲਾਡੀ ਹੈਪੀ,ਥਿੰਦ)-ਸੁਲਤਾਨਪੁਰ ਲੋਧੀ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ 'ਚ ਬਣ ਰਹੀ ਸਕੂਲ ਬਿਲਡਿੰਗ ਦੌਰਾਨ ਚੱਲ ਰਹੀ ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਨਾਲ ਇਕ ਡੇਢ ਸਾਲ ਦੇ ਪ੍ਰਵਾਸੀ ਬੱਚੇ ਅੰਸ਼ ਯਾਦਵ ਦੀ ਹੋਈ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵਾਪਰਿਆ ਵੱਡਾ ਹਾਦਸਾ, ਬੱਸ ਅਤੇ ਤੇਲ ਟੈਂਕਰ ਦੀ ਟੱਕਰ 'ਚ 20 ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 16 ਅਗਸਤ- ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਿਕ ਪੰਜਾਬ ਸੂਬੇ ਦੇ ਜਲਾਲਪੁਰ ਪੀਰਵਾਲਾ ਜ਼ਿਲ੍ਹੇ ਦੇ ਨੇੜੇ ਇਕ ਬੱਸ ਅਤੇ ਤੇਲ ਟੈਂਕਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਬੱਸ ਅਤੇ ਤੇਲ ਟੈਂਕਰ 'ਚ ਭਿਆਨਕ ਅੱਗ...
ਮੁੰਬਈ: ਐਂਟੀ ਨਾਰਕੋਟਿਕਸ ਸੈੱਲ ਨੇ ਇਕ ਹਜ਼ਾਰ ਕਰੋੜ ਰੁਪਏ ਤੋਂ ਵਧ ਦੀ ਡਰੱਗ ਕੀਤੀ ਜ਼ਬਤ, 7 ਗ੍ਰਿਫ਼ਤਾਰ
. . .  1 day ago
ਮੁੰਬਈ, 16 ਅਗਸਤ-ਮੁੰਬਈ ਐਂਟੀ ਨਾਰਕੋਟਿਕਸ ਸੈੱਲ (ਮੁੰਬਈ ਏ.ਐਨ.ਸੀ.) ਦੀ ਵਰਲੀ ਯੂਨਿਟ ਨੇ ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ ਅੰਕਲੇਸ਼ਵਰ ਖ਼ੇਤਰ 'ਚ ਇਕ ਡਰੱਗ ਫ਼ੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਲਗਭਗ 513 ਕਿਲੋਗ੍ਰਾਮ ਐੱਮ.ਡੀ. ਡਰੱਗ ਬਰਾਮਦ...
ਪਾਸਲਾ ਦੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਹੋਇਆ ਦੋ ਵਾਰ ਉਦਘਾਟਨ
. . .  1 day ago
ਗੁਰਾਇਆ, 16 ਅਗਸਤ (ਚਰਨਜੀਤ ਸਿੰਘ ਦੁਸਾਂਝ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 75ਵੇਂ ਆਜ਼ਾਦੀ ਦਿਵਸ ਤੇ ਪੰਜਾਬ 'ਚ 75 ਆਮ ਆਦਮੀ ਮੁਹੱਲਾ ਕਲੀਨਿਕ ਖੋਲੇ ਜਾਣ ਦਾ ਐਲਾਨ ਕੀਤਾ ਸੀ, ਜਿਸ ਦੇ ਤਹਿਤ ਜ਼ਿਲ੍ਹਾ ਜਲੰਧਰ 'ਚ 6 ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਗਏ...
ਮਾਮਲਾ ਕਤਲ ਦਾ, ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਧਰਨਾ
. . .  1 day ago
ਸ਼ੁਤਰਾਣਾ, 16 ਅਗਸਤ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਬਹਿਰ ਜੱਛ ਵਿਖੇ ਕੱਲ੍ਹ ਸ਼ਾਮ ਇਕ ਨੌਜਵਾਨ ਦੇ ਹੋਏ ਕਤਲ ਤੋਂ ਬਾਅਦ ਅੱਜ ਮ੍ਰਿਤਕ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ੁਤਰਾਣਾ ਪੁਲਿਸ...
ਬਿਕਰਮਜੀਤ ਸਿੰਘ ਮਜੀਠੀਆ ਦਾ ਕਰਤਾਰਪੁਰ 'ਚ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਕਰਤਾਰਪੁਰ, 16 ਅਗਸਤ (ਭਜਨ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਰਤਾਰਪੁਰ ਪੁੱਜਣ ਤੇ ਬਸਪਾ ਤੇ ਅਕਾਲੀ ਆਗੂਆਂ ਵਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਰਤਾਰਪੁਰ ਪੁੱਜ ਕੇ ਵਰਕਰਾਂ ਦਾ ਧੰਨਵਾਦ...
ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਲਾਏ ਜਾਣ ਦੀ ਅਫ਼ਵਾਹ
. . .  1 day ago
ਅੰਮ੍ਰਿਤਸਰ, 16 ਅਗਸਤ (ਰੇਸ਼ਮ ਸਿੰਘ)-15 ਅਗਸਤ ਤੋਂ ਇਕ ਦਿਨ ਬਾਅਦ ਅੱਜ ਇੱਥੇ ਰਣਜੀਤ ਐਵੀਨਿਊ ਖ਼ੇਤਰ 'ਚ ਇਕ ਪੁਲਿਸ ਅਧਿਕਾਰੀ ਦੀ ਗੱਡੀ ਹੇਠ ਬੰਬ ਲਾਏ ਜਾਣ ਦੀ ਅਫ਼ਵਾਹ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਕੱਲ੍ਹ ਤੋਂ 2 ਰੁਪਏ ਮਹਿੰਗਾ ਹੋ ਜਾਵੇਗਾ ਅਮੂਲ ਤੇ ਮਦਰ ਡੇਅਰੀ ਦਾ ਦੁੱਧ
. . .  1 day ago
ਨਵੀਂ ਦਿੱਲੀ, 16 ਅਗਸਤ-ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ , ਜੋ ਅਮੂਲ ਦੁੱਧ ਵੇਚਦੀ ਹੈ, ਨੇ ਅਮੂਲ ਦੁੱਧ ਦੀ ਕੀਮਤ ਵਿਚ...
ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਨਹਿਰੀ ਵਿਭਾਗ ਦਾ ਘੇਰਿਆ ਦਫ਼ਤਰ
. . .  1 day ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਭੰਗਾਲਾ 'ਚ ਕਿਸਾਨਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਵਲੋਂ ਅਬੋਹਰ ਨਹਿਰੀ ਕਲੋਨੀ...
ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਜਲੰਧਰ, 16 ਅਗਸਤ-ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
. . .  1 day ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ...
ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
. . .  1 day ago
ਚੰਡੀਗੜ੍ਹ, 16 ਅਗਸਤ-ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
. . .  1 day ago
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਪਟਿਆਲਾ

ਬੈਂਕ ਅਧਿਕਾਰੀ ਦੀ ਗ਼ਲਤੀ ਦੀ ਸਜ਼ਾ ਭੁਗਤ ਰਿਹੈ ਖਾਤਾ ਧਾਰਕ-ਪਾਲਿਸੀ ਦੇ ਪੈਸੇ ਕਿਸੇ ਹੋਰ ਦੇ ਖਾਤੇ 'ਚ ਪਾਏ

ਪਟਿਆਲਾ, 31 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਬੈਂਕ 'ਚ ਅਧਿਕਾਰੀਆਂ ਦੀਆਂ ਗ਼ਲਤੀਆਂ ਕਾਰਨ ਪੂੰਜੀ ਦੇ ਹੋ ਰਹੇ ਨੁਕਸਾਨ ਨੂੰ ਲੈ ਕੇ ਬੈਂਕਾਂ 'ਚ ਖੱਜਲ-ਖ਼ੁਆਰ ਹੁੰਦੇ ਗ੍ਰਾਹਕਾਂ ਦੀ ਕਹਾਣੀ 'ਚ ਪਟਿਆਲਾ ਦੀ ਇਕ ਹੋਰ ਖਾਤਾ ਧਾਰਕ ਸਰੋਜਬਾਲਾ ਦਾ ਨਾਂਅ ਜੁੜ ਗਿਆ ਹੈ | ਇਸ ਖਾਤਾਧਾਰਕ ਦੀ ਪਾਲਿਸੀ ਦੇ ਕਰੀਬ ਡੇਢ ਲੱਖ ਰੁਪਏ ਬੈਂਕ ਅਧਿਕਾਰੀਆਂ ਦੀ ਨਾਲਾਇਕੀ ਨਾਲ ਕਿਸੇ ਹੋਰ ਵਿਅਕਤੀ ਦੇ ਖਾਤੇ 'ਚ ਪਾ ਦਿੱਤੇ ਹਨ | ਦੂਜੇ ਪਾਸੇ ਐਚ. ਡੀ. ਐਫ. ਸੀ. ਅਧਿਕਾਰੀ ਰਿਕਵਰੀ ਹੋਣ ਤੋਂ ਬਾਅਦ ਪੈਸੇ ਮੋੜਨ ਦੀ ਗੱਲ ਕਹਿ ਰਹੇ ਹਨ | ਆਪਣਾ ਦੁੱਖੜਾ ਦੱਸਦਿਆਂ ਸਰੋਜ ਬਾਲਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਐਚ. ਡੀ. ਐਫ. ਸੀ. ਲਾਈਫ਼ ਪਟਿਆਲਾ ਵਿਖੇ ਕਰਵਾਈ ਗਈ ਪਾਲਿਸੀ 18 ਜੁਲਾਈ 2019 ਨੂੰ ਮਚਿਊਰ ਹੋਈ ਸੀ | ਇਸ ਉਪਰੰਤ ਉਸ ਦੀ ਰਕਮ ਬੈਂਕ ਅਧਿਕਾਰੀ ਨੇ ਗ਼ਲਤੀ ਨਾਲ ਕਿਸੇ ਹੋਰ ਖਾਤਾ ਧਾਰਕ ਦੇ ਖਾਤੇ 'ਚ ਪਾ ਦਿੱਤੀ | ਇਸ ਤੋਂ ਬਾਅਦ ਕੁਝ ਹੋਰ ਅਦਾਇਗੀਆਂ ਵੀ ਉਸੇ ਖਾਤੇ 'ਚ ਪਾ ਦਿੱਤੀਆਂ ਜਿਸ ਉਪਰੰਤ ਇਹ ਕੁੱਲ ਰਾਸ਼ੀ 150649 ਰੁਪਏ ਬਣਦੀ ਹੈ | ਜਦੋਂ ਇਸ ਬਾਰੇ ਬੈਂਕ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਸ ਵਿਅਕਤੀ ਤੋਂ ਰਿਕਵਰੀ ਤੋਂ ਬਾਅਦ ਹੀ ਕੋਈ ਗੱਲ ਬਣ ਸਕਦੀ ਹੈ | ਇਸ ਸਾਰੇ ਨੂੰ ਲੈ ਕੇ ਸਰੋਜ ਬਾਲਾ ਦੇ ਪਤੀ ਰਜਿੰਦਰ ਕੁਮਾਰ ਨੇ ਹੋਰ ਅਧਿਕਾਰੀਆਂ ਕੋਲ ਖੱਜਲ ਖ਼ੁਆਰ ਹੋਣ ਉਪਰੰਤ ਵਿੱਤ ਵਿਭਾਗ ਤੇ ਭਾਰਤ ਸਰਕਾਰ ਨੂੰ ਵੀ ਸ਼ਿਕਾਇਤ ਕੀਤੀ ਹੈ ਅਤੇ ਪਾਲਿਸੀ ਦੇ ਵਿਆਜ ਸਮੇਤ ਪੈਸੇ ਵਾਪਸ ਮੋੜਨ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਇਸ ਮੌਕੇ ਬੈਂਕ ਅਧਿਕਾਰੀ ਇਸ਼ਾਨ ਨੇ ਗੱਲ ਕਰਦਿਆਂ ਕਿਹਾ ਕਿ ਮਾਮਲਾ ਹੱਲ ਕਰਵਾਉਣ ਲਈ ਉਹ ਉਚ ਅਧਿਕਾਰੀਆਂ ਨਾਲ ਸੰਪਰਕ 'ਚ ਹਨ ਪਰ ਜਿਸ ਖਾਤੇ ਵਿਚ ਪੈਸੇ ਪਾਏ ਹਨ, ਉਸ ਖਾਤਾ ਧਾਰਕ ਵਲੋਂ ਰਕਮ ਵਰਤਣ ਕਰਕੇ ਰਿਕਵਰੀ ਕਾਰਨ ਦੇਰੀ ਹੋ ਰਹੀ ਹੈ |

ਬੈਂਕ ਜਥੇਬੰਦੀਆਂ ਨੇ ਹੜਤਾਲ ਕਰਕੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 31 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਤਨਖਾਹ 'ਚ ਵਾਧਾ ਅਤੇ ਹੋਰ ਮੰਗਾਂ ਨੂੰ ਲੈ ਕੇ ਬੈਂਕਾਂ ਦੀ ਕੌਮੀ ਪੱਧਰ 'ਤੇ ਹੜਤਾਲ ਦੇ ਸੱਦੇ ਤਹਿਤ ਅੱਜ ਪਟਿਆਲਾ ਵਿਖੇ ਯੂ.ਐਫ.ਬੀ.ਯੂ. ਵਲੋਂ ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਐਸ.ਬੀ.ਆਈ. ਸ਼ੇਰਾਂਵਾਲਾ ਗੇਟ ਵਿਖੇ ...

ਪੂਰੀ ਖ਼ਬਰ »

ਵਿਸ਼ਾਲ ਪੇਪਰ ਮਿੱਲ ਦੇ ਸਟੈਂਡ 'ਚੋਂ ਮੋਟਰਸਾਈਕਲ ਚੋਰੀ

ਪਟਿਆਲਾ, 31 ਜਨਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਵਿਸ਼ਾਲ ਪੇਪਰ ਮਿੱਲ ਦੇ ਸਟੈਂਡ 'ਚ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਸਬੰਧੀ ਸੁਰਿੰਦਰ ਸਿੰਘ ਵਾਸੀ ਪਿੰਡ ਖੁਸਰੋਪੁਰ ਨੇ ਥਾਣਾ ਪਸਿਆਣਾ ਦੀ ਪੁਲਿਸ ਨੂੰ ਦੱਸਿਆ ਕਿ ਉਹ ਉਕਤ ਮਿੱਲ ਦੇ ਸਟੈਂਡ ...

ਪੂਰੀ ਖ਼ਬਰ »

ਫ਼ੌਜੀ ਰੰਗ ਦੀਆਂ ਵਰਦੀਆਂ ਦੀ ਖ਼ਰੀਦ-ਵੇਚ 'ਤੇ ਪਾਬੰਦੀ

ਪਟਿਆਲਾ, 31 ਜਨਵਰੀ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ ਬੈਲਟਾਂ ਅਤੇ ਆਰਮੀ ਚਿੰਨ ਆਦਿ ਖ਼ਰੀਦ, ਵੇਚ ਅਤੇ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ | ...

ਪੂਰੀ ਖ਼ਬਰ »

ਵਹੀਕਲਾਂ ਤੋਂ ਸਟਿੱਕਰ ਉਤਾਰਨ ਦੇ ਹੁਕਮਾਂ ਨੂੰ ਲੈ ਕੇ ਲੋਕ ਦੁਚਿੱਤੀ 'ਚ

ਘੱਗਾ, 31 ਜਨਵਰੀ (ਵਿਕਰਮਜੀਤ ਸਿੰਘ ਬਾਜਵਾ)-ਬੀਤੀ ਦਿਨੀਂ ਵਹੀਕਲਾਂ 'ਤੇ ਲੱਗੇ ਹੋਏ ਸਟਿੱਕਰਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਖ਼ਬਰ ਤੋਂ ਬਾਅਦ ਪੰਜਾਬ ਅੰਦਰ ਕਈ ਥਾਵਾਂ 'ਤੇ ਟ੍ਰੈਫ਼ਿਕ ਪੁਲਿਸ ਵਲੋਂ ਵਹੀਕਲਾਂ 'ਤੇ ...

ਪੂਰੀ ਖ਼ਬਰ »

20 ਸਾਲਾ ਲੜਕੀ ਲਾਪਤਾ

ਪਟਿਆਲਾ, 31 ਜਨਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਇਕ 20 ਸਾਲਾ ਲੜਕੀ ਨੂੰ ਉਸ ਦਾ ਪਿਤਾ ਪ੍ਰਾਈਵੇਟ ਨੌਕਰੀ 'ਤੇ ਛੱਡ ਕੇ ਆਇਆ ਸੀ, ਪਰ ਲੜਕੀ ਹੁਣ ਤੱਕ ਘਰ ਵਾਪਸ ਨਹੀਂ ਪਰਤੀ | ਉਕਤ ਸ਼ਿਕਾਇਤ ਲੜਕੀ ਦੇ ਪਿਤਾ ਨੇ ਥਾਣਾ ਅਰਬਨ ਅਸਟੇਟ 'ਚ ਦਰਜ ਕਰਵਾਈ ਕਿ ਉਹ ...

ਪੂਰੀ ਖ਼ਬਰ »

ਡਾ. ਟਿਵਾਣਾ ਦਾ ਦਿਹਾਂਤ ਪੰਜਾਬੀ ਮਾਂ ਬੋਲੀ ਲਈ ਅਸਹਿ ਘਾਟਾ - ਡਾ. ਦਰਸ਼ਨ ਸਿੰਘ 'ਆਸ਼ਟ'

ਪਟਿਆਲਾ 31 ਜਨਵਰੀ (ਗੁਰਵਿੰਦਰ ਸਿੰਘ ਔਲਖ)- ਪਦਮਸ੍ਰੀ, ਸਾਹਿਤ ਅਕਾਦਮੀ ਅਤੇ ਸਰਸਵਤੀ ਵਰਗੇ ਐਵਾਰਡਾਂ ਨਾਲ ਸਨਮਾਨਿਤ ਡਾ. ਦਲੀਪ ਕੌਰ ਟਿਵਾਣਾ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪੰਜਾਬੀ ਸਾਹਿਤ ਸਭਾ ਪਟਿਆਲਾ ਦੇ ਪ੍ਰਧਾਨ ਅਤੇ ਸਾਹਿਤ ਅਕਾਦਮੀ ...

ਪੂਰੀ ਖ਼ਬਰ »

ਦਿਲੀ 'ਚ 'ਆਪ' ਜਿੱਤ ਦਾ ਝੰਡਾ ਲਹਿਰਾਏਗੀ-ਦੇਵ ਮਾਨ

ਨਾਭਾ, 31 ਜਨਵਰੀ (ਕਰਮਜੀਤ ਸਿੰਘ)-ਦਿੱਲੀ ਵਿਧਾਨ ਸਭਾ ਦੀਆਂ ਵੋਟਾਂ 8 ਫਰਵਰੀ ਨੂੰ ਪੈਣਗੀਆਂ ਤੇ ਨਤੀਜੇ 11 ਫ਼ਰਵਰੀ ਨੂੰ ਆਉਣਗੇ | ਜਿਵੇਂ ਹੀ ਵੋਟਾਂ ਦਾ ਸਮਾਂ ਨੇੜੇ ਆ ਰਿਹਾ ਹੈ ਆਮ ਆਦਮੀ ਪਾਰਟੀ ਦੀ ਚੜ੍ਹਤ ਦਾ ਗਰਾਫ਼ ਲਗਾਤਾਰ ਉੱਪਰ ਵੱਲ ਜਾ ਰਿਹਾ ਹੈ | ਗੁਰਦੇਵ ਸਿੰਘ ...

ਪੂਰੀ ਖ਼ਬਰ »

ਸਵਾਮੀ ਮਹੇਸ਼ਵਰਾ ਨੰਦ ਵਲੋਂ ਲੰਗਰ ਲਗਾਇਆ

ਨਾਭਾ, 31 ਜਨਵਰੀ (ਕਰਮਜੀਤ ਸਿੰਘ)-ਸ਼ਿਵ ਸ਼ਕਤੀ ਅਗਰਵਾਲ ਪੀਰ ਮੰਦਰ ਦੇ ਪ੍ਰਮੁੱਖ ਸਵਾਮੀ ਮਹੇਸ਼ਵਰਾ ਨੰਦ ਗਿਰੀ ਦੀ ਅਗਵਾਈ 'ਚ ਮੈਹਸ ਗੇਟ ਵਿਖੇ ਮਿੱਠੇ ਚਾਵਲਾਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸ਼ਾਮ ਲਾਲ ਸਿੰਗਲਾ, ਬਲਦੇਵ ਰਾਜ ਬਾਂਸਲ, ਅਜੈ ਸੂਦ, ਚਾਨਣ ਰਾਮ, ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਚਾਈਨਾ ਡੋਰ ਦੀ ਭਾਲ 'ਚ ਕੀਤੀ ਚੈਕਿੰਗ

ਰਾਜਪੁਰਾ, 31 ਜਨਵਰੀ (ਰਣਜੀਤ ਸਿੰਘ)-ਅੱਜ ਇੱਥੇ ਐਸ.ਡੀ.ਐਮ. ਸ਼ਿਵ ਕੁਮਾਰ ਨੇ ਸ਼ਹਿਰ ਵਿਚ ਪਤੰਗਾਂ ਵਾਲੀਆਂ ਦੁਕਾਨਾਂ 'ਤੇ ਚਾਈਨਾ ਡੋਰ ਦੀ ਬਹੁਤ ਹੀ ਬਾਰੀਕੀ ਨਾਲ ਛਾਣਬੀਣ ਕੀਤੀ, ਜਿਸ ਕਾਰਨ ਦੁਕਾਨਾਂ ਦੇ ਮਾਲਕਾਂ ਦੇ ਅੰਦਰ ਇਕ ਤਰ੍ਹਾਂ ਨਾਲ ਡਰ ਦਾ ਮਾਹੌਲ ਪੈਦਾ ਹੋ ...

ਪੂਰੀ ਖ਼ਬਰ »

ਸਿੱਖਿਆ ਦੇ ਮਿਆਰ ਨੰੂ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਹਨ ਠੋਸ ਉਪਰਾਲੇ- ਹੈਰੀਮਾਨ

ਦੇਵੀਗੜ੍ਹ, 31 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)- ਹਰਿੰਦਰਪਾਲ ਸਿੰਘ ਹੈਰੀਮਾਨ ਹਲਕਾ ਇੰਚਾਰਜ ਸਨੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿੰਜਲ ਵਿਖੇ ਕਰਵਾਏ ਇਕ ਸਮਾਗਮ ਦੌਰਾਨ ਬੱਚਿਆਂ ਅਤੇ ਇਲਾਕਾ ਨਿਵਾਸੀਆਂ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਲੋਕ ਲੱਚਰਪੁਣਾ ਛੱਡ ਕੇ ਮੁੜ ਪੁਰਾਣਾ ਸੱਭਿਆਚਾਰ ਪਸੰਦ ਕਰਨ ਲੱਗੇ ਮਲਵਈ ਗਿੱਧੇ ਤੇ ਲੋਕ ਬੋਲੀਆਂ ਦੀ ਮੁੜ ਹੋਈ ਬੱਲੇ-ਬੱਲੇ

ਸਮਾਣਾ, 31 ਜਨਵਰੀ (ਪ੍ਰੀਤਮ ਸਿੰਘ ਨਾਗੀ)- ਅਸੀਂ ਆਪਣਾ ਅਮੀਰ ਸੱਭਿਆਚਾਰ ਭੁੱਲ ਕੇ ਪੱਛਮੀ ਸੱਭਿਆਚਾਰ ਨਾਲ ਪੂਰੀ ਤਰ੍ਹਾਂ ਜੁੜ ਗਏ ਸੀ, ਜਿਸ ਨੇ ਸਾਡੀ ਨੌਜਵਾਨੀ ਨੂੰ ਕੁਰਾਹੇ ਪਾ ਦਿੱਤਾ ਸੀ | ਪਰ ਹੁਣ ਲੋਕ ਕਾਫ਼ੀ ਸੁਚੇਤ ਹੋ ਕੇ ਮੁੜ ਪੁਰਾਣੇ ਸੱਭਿਆਚਾਰ ਨਾਲ ਜੁੜ ਰਹੇ ...

ਪੂਰੀ ਖ਼ਬਰ »

ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲੇ ਬਸੰਤ ਰਾਗ ਕੀਰਤਨ ਦਰਬਾਰ ਨਾਲ ਸਮਾਪਤ

ਪਟਿਆਲਾ, 31 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਦੇਰ ਰਾਤ ਬਸੰਤ ਰਾਗ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ | ਬਸੰਤ ਰਾਗ ਕੀਰਤਨ ਦਰਬਾਰ ਦੀ ਆਰੰਭਤਾ ਹਜ਼ੂਰੀ ਕੀਰਤਨੀ ਭਾਈ ਹਰਕੀਰਤ ਸਿੰਘ ...

ਪੂਰੀ ਖ਼ਬਰ »

ਵਰਲਡ ਪੀਸ ਆਰਗੇਨਾਈਜ਼ੇਸ਼ਨ ਅਮਰੀਕਾ ਕਰਵਾਏਗੀ ਪੰਜਾਬੀ ਯੂਨੀਵਰਸਿਟੀ ਵਿਖੇ ਕਾਨਫ਼ਰੰਸ

ਪਟਿਆਲਾ, 31 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਇਸ ਸਾਲ ਵਿਸ਼ਵ ਸ਼ਾਂਤੀ 'ਤੇ ਸੰਵਾਦ ਦੇ ਵਿਸ਼ੇ 'ਤੇ ਇਕ ਕਾਨਫ਼ਰੰਸ ਕਰਵਾਈ ਜਾਵੇਗੀ, ਜਿਸ ਦਾ ਸਾਰਾ ਖਰਚਾ ਵਰਲਡ ਪੀਸ ਆਰਗੇਨਾਈਜ਼ੇਸ਼ਨ ਅਮਰੀਕਾ ਵਲੋਂ ਕੀਤਾ ਜਾਵੇਗਾ | ਇਹ ਸ਼ਬਦ ਅੱਜ ਸ੍ਰੀ ...

ਪੂਰੀ ਖ਼ਬਰ »

ਗੈਰ-ਅਧਿਆਪਨ ਸੰਘ ਵਲੋਂ ਜਨਰਲ ਇਜਲਾਸ

ਪਟਿਆਲਾ, 31 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਗੈਰ-ਅਧਿਆਪਨ ਸੰਘ ਦੀ ਕਾਰਜਕਾਰਨੀ ਵਲੋਂ ਕਾਰਜਕਾਰਨੀ ਦੇ ਪ੍ਰਧਾਨ ਪੁਸ਼ਪਿੰਦਰ ਸਿੰਘ ਬਰਾੜ ਅਤੇ ਜਨਰਲ ਸਕੱਤਰ ਗਗਨਦੀਪ ਸਿੰਘ ਦੀ ਅਗਵਾਈ ਵਿਚ ਜਨਰਲ ਬਾਡੀ (ਇਜਲਾਸ) ਦੀ ਬੈਠਕ ...

ਪੂਰੀ ਖ਼ਬਰ »

'ਪੁਕਟਾ' ਦਾ ਧਰਨਾ ਅੱਠਵੇਂ ਦਿਨ ਵੀ ਜਾਰੀ

ਦੇਵੀਗੜ੍ਹ, 31 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਾਟ ਕਾਲਜਾਂ 'ਚ ਕੰਟਰੈਕਟ ਆਧਾਰ 'ਤੇ ਪੜ੍ਹਾ ਰਹੇ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਦਾ ਧਰਨਾ ਅੱਜ ਅੱਠਵੇਂ ਦਿਨ ਵੀ ਜਾਰੀ ਰਿਹਾ | ਯੂਨੀਵਰਸਿਟੀ ਕਾਲਜ ਮੀਰਾਂਪੁਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਖਾਧ ਪਦਾਰਥਾਂ ਦੇ 7 ਨਮੂਨੇ ਭਰੇ-ਪੰਜ ਖਾਧ ਵਿਕਰੇਤਾ ਨੂੰ ਕੱਢੇ ਨੋਟਿਸ

ਪਟਿਆਲਾ, 31 ਜਨਵਰੀ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਵਧੀਆ ਤੇ ਸਾਫ਼ ਸੁਥਰਾ ਖਾਧ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸ਼ੈਲੀ ਜੇਤਲੀ ਅਤੇ ਫੂਡ ਸੇਫਟੀ ਅਫ਼ਸਰ ਪੁਨੀਤ ਸ਼ਰਮਾ ਦੀ ਬਣਾਈ ਗਈ ਟੀਮ ਵਲੋਂ ...

ਪੂਰੀ ਖ਼ਬਰ »

ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਵਲੋਂ ਮੁਕੰਮਲ ਹੜਤਾਲ

ਸਮਾਣਾ, 31 ਜਨਵਰੀ (ਗੁਰਦੀਪ ਸ਼ਰਮਾ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ (ਯੂ.ਐਫ.ਬੀ.ਯੂ) ਦੇ ਸੱਦੇ 'ਤੇ ਤਿੰਨ ਦਿਨੀਂ ਹੜਤਾਲ ਤਹਿਤ ਸਥਾਨਕ ਬੈਂਕ ਮੁਲਾਜ਼ਮਾਂ ਵਲੋਂ ਤਨਖ਼ਾਹਾਂ 'ਚ ਵਾਧਾ ਨਾ ਕਰਨ ਦੇ ਵਿਰੋਧ 'ਚ ਸਟੇਟ ਬੈਂਕ ਆਫ਼ ਇੰਡੀਆ (ਏ.ਡੀ.ਬੀ) ਦੀ ਬਰਾਂਚ ਸਮਾਣਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਪਟਿਆਲਾ 'ਚੋਂ 7 ਮੋਬਾਈਲ ਬਰਾਮਦ

ਪਟਿਆਲਾ, 31 ਜਨਵਰੀ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਬੰਦੀਆਂ ਤੋਂ 7 ਮੋਬਾਈਲ ਬਰਾਮਦ ਹੋਣ ਦਾ ਮਾਮਲਾ ਸਾਹਮਣਾ ਆਇਆ ਹੈ | ਇਸ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਸ਼ੱਕ ਦੇ ਆਧਾਰ 'ਤੇ ਬੈਰਕ ਨੰਬਰ ਇਕ ਦੀ ਤਲਾਸ਼ੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਚੜ੍ਹਾਵੇ ਸਮੇਤ ਹੋਰ ਸਾਮਾਨ ਚੋਰੀ

ਰਾਜਪੁਰਾ, 31 ਜਨਵਰੀ (ਜੀ.ਪੀ. ਸਿੰਘ)- ਥਾਣਾ ਸ਼ੰਭੂ ਅਧੀਨ ਪੈਂਦੇ ਪਿੰਡ ਨੁਸ਼ਹਿਰਾ ਵਿਖੇ ਚੋਰ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਹਜ਼ਾਰਾਂ ਦਾ ਚੜ੍ਹਾਵਾ ਚੋਰੀ ਕਰਕੇ ਫ਼ਰਾਰ ਹੋ ਗਏ | ਨੁਸ਼ਿਹਰਾ ਪਿੰਡ ਦੇ ਵਸਨੀਕ ਕੁਲਵਿੰਦਰ ਸਿੰਘ, ਮੁਖਤਿਆਰ ਸਿੰਘ, ਬਲਕਾਰ ਸਿੰਘ, ...

ਪੂਰੀ ਖ਼ਬਰ »

ਪੁਰਾਣੀ 25 ਮੈਂਬਰੀ ਕਮੇਟੀ ਿਖ਼ਲਾਫ਼ ਪਿੰਡ ਵਾਸੀਆਂ ਵਲੋਂ ਨਵੀਂ 21 ਮੈਂਬਰੀ ਕਮੇਟੀ ਦਾ ਗਠਨ ਮਾਮਲਾ ਇਤਿਹਾਸਕ ਗੁਰਦੁਆਰਾ ਸ਼ੇਖੂਪੁਰ ਦੀ ਸੇਵਾ ਸੰਭਾਲ ਦਾ

ਇਤਿਹਾਸਕ ਗੁਰਦੁਆਰਾ ਪਿੰਡ ਸ਼ੇਖੂਪੁਰ ਵਿਖੇ ਪਿੰਡ ਦੀ ਪੰਚਾਇਤ ਤੇ ਨਵੀਂ ਐਲਾਨ ਕੀਤੀ ਕਮੇਟੀ ਗੋਲਕ ਨੂੰ ਜਿੰਦਰਾ ਲਗਾਉਂਦੀ ਹੋਈ | ਤਸਵੀਰ : ਬਲਜਿੰਦਰ ਸਿੰਘ ਗਿੱਲ ਘਨੌਰ, 31 ਜਨਵਰੀ (ਬਲਜਿੰਦਰ ਸਿੰਘ ਗਿੱਲ)-ਗੁਰਦੁਆਰਾ ਸ੍ਰੀ ਕੁਸ਼ਟ ਨਿਵਾਰਨ ਸਾਰ ਸਾਹਿਬ ...

ਪੂਰੀ ਖ਼ਬਰ »

ਮਾਮਲਾ ਇਤਿਹਾਸਕ ਗੁਰਦੁਆਰਾ ਸ਼ੇਖੂਪੁਰ ਦੀ ਸੇਵਾ ਸੰਭਾਲ ਦਾ

ਘਨੌਰ, 31 ਜਨਵਰੀ (ਬਲਜਿੰਦਰ ਸਿੰਘ ਗਿੱਲ)-ਗੁਰਦੁਆਰਾ ਸ੍ਰੀ ਕੁਸ਼ਟ ਨਿਵਾਰਨ ਸਾਰ ਸਾਹਿਬ ਪਾਤਿਸ਼ਾਹੀ ਨੌਵੀਂ ਪਿੰਡ ਸ਼ੇਖੂਪੁਰ ਵਿਖੇ ਪਿੰਡ ਵਾਸੀਆਂ ਵਲੋਂ ਪੰਚਾਇਤ ਦੇ ਸਹਿਯੋਗ ਨਾਲ ਨਵੀਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕਰਕੇ ਗੁਰਦੁਆਰਾ ਸਾਹਿਬ ਦੀ ...

ਪੂਰੀ ਖ਼ਬਰ »

ਪ੍ਰੋ. ਬਡੂੰਗਰ ਵਲੋਂ ਡਾ. ਟਿਵਾਣਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਪਟਿਆਲਾ, 31 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ੋ੍ਰਮਣੀ ਸਾਹਿਤਕਾਰ ਅਤੇ ਪੰਜਾਬੀ ਮਾਂ ਬੋਲੀ ਦੀ ਸਪੁੱਤਰੀ ਡਾ. ਦਲੀਪ ਕੌਰ ਟਿਵਾਣਾ ਦੇ ਦਿਹਾਂਤ 'ਤੇ ਦੁੱਖ ਦਾ ਇਜ਼ਹਾਰ ...

ਪੂਰੀ ਖ਼ਬਰ »

ਗ਼ਲਤ ਭਰੇ ਫਾਰਮਾਂ ਕਾਰਨ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਮੋਦੀ ਸਰਕਾਰ ਦੀ ਸਕੀਮ

ਪਟਿਆਲਾ, 31 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਸਕੀਮ ਤਹਿਤ ਆਉਂਦੀ ਰਾਸ਼ੀ ਕਈ ਕਿਸਾਨਾਂ ਦੇ ਜੀਅ ਦਾ ਜੰਜਾਲ ਬਣ ਗਈ ਹੈ | ਗਰਾਮ ਸਭਾ ਦੇ ਸੈਕਟਰੀਆਂ ਮੁਤਾਬਿਕ ਇਹ ਸਮੱਸਿਆ ਕਿਸੇ ਇਕ ਦੀ ਨਹੀਂ, ਬਲਕਿ ਹਜ਼ਾਰਾਂ ਕਿਸਾਨ ਝੱਲ ਰਹੇ ਹਨ | ...

ਪੂਰੀ ਖ਼ਬਰ »

ਅਗਰਵਾਲ ਧਰਮਸ਼ਾਲਾ ਅਤੇ ਸਕੂਲ ਪ੍ਰਬੰਧਕ ਕਮੇਟੀ ਦੀ ਨਵੀਂ ਬਣੀ ਕਮੇਟੀ ਨੇ ਪਿਛਲੀ ਕਮੇਟੀ 'ਤੇ ਲਾਏ ਬੇਨਿਯਮੀਆਂ ਦੇ ਦੋਸ਼

ਸਮਾਣਾ, 31 ਜਨਵਰੀ (ਹਰਵਿੰਦਰ ਸਿੰਘ ਟੋਨੀ)- ਕਰੋੜਾਂ ਰੁਪਏ ਦੇ ਬਜਟ ਵਾਲੀ ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਅਗਰਵਾਲ ਧਰਮਸ਼ਾਲਾ ਅਤੇ ਸਕੂਲ ਪ੍ਰਬੰਧਕ ਕਮੇਟੀ ਦੀ ਨਵੀਂ ਚੁਣੀ ਕਮੇਟੀ ਨੇ ਸਾਬਕਾ ਪ੍ਰਧਾਨ ਮਦਨ ਮਿੱਤਲ ਦੀ ਅਗਵਾਈ ਵਾਲੀ ਪੁਰਾਣੀ ਕਮੇਟੀ 'ਤੇ ਲੱਖਾਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਵਲੋਂ 26ਵਾਂ ਸਿਲਾਈ ਮਸ਼ੀਨ ਵੰਡ ਸਮਾਗਮ ਕਰਵਾਇਆ

ਸਮਾਣਾ, 31 ਜਨਵਰੀ (ਹਰਵਿੰਦਰ ਸਿੰਘ ਟੋਨੀ)-ਸੀਨੀਅਰ ਸਿਟੀਜ਼ਨ ਕੌਾਸਲ ਵਲੋਂ ਮਾਸਟਰ ਜਸਬੀਰ ਸਿੰਘ ਦੀ ਪ੍ਰਧਾਨਗੀ ਹੇਠ ਅਗਰਵਾਲ ਧਰਮਸਾਲਾ ਵਿਖੇ 26ਵਾਂ ਸਿਲਾਈ ਮਸ਼ੀਨ ਵੰਡ ਸਮਾਰੋਹ ਕਰਵਾਇਆ ਗਿਆ | ਜਿਸ 'ਚ ਅਗਰਵਾਲ ਧਰਮਸ਼ਾਲਾ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਨਵੇਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦਿੱਲੀ 'ਚ ਸੰਭਾਲੇ ਹੋਏ ਹਨ ਮੋਰਚੇ

ਪਟਿਆਲਾ, 31 ਜਨਵਰੀ (ਜਸਪਾਲ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਪਟਿਆਲਾ ਨਾਲ ਸਬੰਧਿਤ ਬਹੁਤ ਸਾਰੇ ਆਗੂਆਂ ਨੇ ਦਿੱਲੀ 'ਚ ਡੇਰੇ ਲਾਏ ਹੋਏ ਹਨ | ਇਸ ਸਬੰਧੀ ਸੂਬਾਈ ਆਗੂ ਡਾ. ਬਲਬੀਰ ਸਿੰਘ ਤੇ ਕਾਨੂੰਨੀ ਸੈੱਲ ਦੇ ਮੁਖੀ ਗਿਆਨ ਸਿੰਘ ਮੂੰਗੋ ਨੇ ਦੱਸਿਆ ਕਿ ਪਟਿਆਲਾ ...

ਪੂਰੀ ਖ਼ਬਰ »

ਨਾਗਰਿਕਤਾ ਕਾਨੂੰਨ ਿਖ਼ਲਾਫ਼ ਮੋਦੀ, ਸ਼ਾਹ ਅਤੇ ਸੁਖਬੀਰ ਦਾ ਪੁਤਲਾ ਫੂਕਿਆ

ਸਮਾਣਾ, 31 ਜਨਵਰੀ (ਸਾਹਿਬ ਸਿੰਘ)-ਪੰਥਕ ਅਕਾਲੀ ਲਹਿਰ, ਮੁਸਲਿਮ ਫ਼ਰੰਟ ਪੰਜਾਬ ਅਤੇ ਖੱਬੇ ਪੱਖੀ ਧਿਰਾਂ ਨੇ ਮਿਲ ਕੇ ਨਾਗਰਿਕਤਾ ਕਾਨੂੰਨ, ਕੌਮੀ ਆਬਾਦੀ ਰਜਿਸਟਰ ਅਤੇ ਨਾਗਰਿਕਾਂ ਦੇ ਕੌਮੀ ਰਜਿਸਟਰ ਦਾ ਵਿਰੋਧ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ...

ਪੂਰੀ ਖ਼ਬਰ »

ਸੇਵਾਮੁਕਤ ਹੈੱਡਮਾਸਟਰ ਗੁਰਬਖ਼ਸ਼ ਸਿੰਘ ਬਖ਼ਸ਼ੀ ਦਾ ਅਚਨਚੇਤ ਦਿਹਾਂਤ

ਨਾਭਾ, 31 ਜਨਵਰੀ (ਅਮਨਦੀਪ ਸਿੰਘ ਲਵਲੀ)-ਸਿੱਖਿਆ ਦੇ ਖੇਤਰ 'ਚ ਵੱਡਾ ਨਾਮ ਖੱਟ ਚੁੱਕੇ ਗੁਰਬਖ਼ਸ਼ ਸਿੰਘ ਬਖ਼ਸ਼ੀ ਸੇਵਾਮੁਕਤ ਹੈੱਡਮਾਸਟਰ ਦਾ ਅਚਨਚੇਤ ਦਿਹਾਂਤ ਹੋ ਗਿਆ | ਬਖ਼ਸ਼ੀ ਜਿੱਥੇ ਲੰਮਾ ਸਮਾਂ ਸਕੂਲ ਚਲਾ ਬੱਚਿਆਂ 'ਚ ਵੱਡੇ ਪੱਧਰ 'ਤੇ ਸਿੱਖਿਆ ਦਾ ਦਾਨ ਬਖ਼ਸ਼ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਹੋਟਲ ਪ੍ਰਬੰਧਨ ਦੇ ਖੇਤਰ 'ਚ ਕੌਮਾਂਤਰੀ ਮੌਕਿਆਂ ਬਾਰੇ ਚਰਚਾ

ਪਟਿਆਲਾ, 31 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਟੂਰਿਜ਼ਮ ਹੌਸਪਿਟੈਲਿਟੀ ਅਤੇ ਹੋਟਲ ਮੈਨੇਜਮੈਂਟ ਵਿਭਾਗ ਵਲੋਂ ਇਕ ਪ੍ਰੋਗਰਾਮ ਦੌਰਾਨ ਹੋਟਲ ਪ੍ਰਬੰਧਨ ਦੇ ਖੇਤਰ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਪੈਦਾ ਹੋਣ ਵਾਲੇ ਮੌਕਿਆਂ ਬਾਰੇ ਗੱਲਬਾਤ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਸਕੂਲ ਪੱਧਰ 'ਤੇ ਦਿੱਤੀ ਜਾਏ-ਏ. ਆਰ ਸ਼ਰਮਾ

ਸਮਾਣਾ, 31 ਜਨਵਰੀ (ਪ੍ਰੀਤਮ ਸਿੰਘ ਨਾਗੀ)-ਦਿਨੋਂ ਦਿਨ ਵਧ ਰਹੇ ਹਾਦਸੇ ਲੋਕਾਂ ਵਲੋਂ ਟ੍ਰੈਫਿਕ ਨਿਯਮਾਂ ਪ੍ਰਤੀ ਵਰਤੀ ਜਾਂਦੀ ਲਾਪਰਵਾਹੀ ਕਾਰਨ ਹਨ, ਚੰਗਾ ਹੋਵੇ ਜੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਸਕੂਲ ਪੱਧਰ 'ਤੇ ਹੀ ਦਿੱਤੀ ਜਾਵੇ | ਇਹ ਵਿਚਾਰ ਡੀ. ਐੱਸ. ਪੀ. ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸੈਸ਼ਨ 2020-21 ਦੇ ਦਾਖ਼ਲੇ ਸਬੰਧੀ ਬੈਠਕ

ਪਟਿਆਲਾ, 31 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸਾਰੇ ਇੰਜੀਨੀਅਰਿੰਗ ਕਾਲਜਾਂ (ਯੂਕੋ, ਵਾਇਕੋ ਰਾਮਪੁਰਾ ਫੂਲ), ਰਿਜ਼ਨਲ ਸੈਂਟਰ ਮੁਹਾਲੀ, ਯੂਨੀਵਰਸਿਟੀ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਬਠਿੰਡਾ ਅਤੇ ਪੋਸਟ ਗ੍ਰੈਜੂਏਟ ਸਟੱਡੀਜ਼ ਬਠਿੰਡਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਨਾਨਕਸ਼ਾਹੀ ਕੈਲੰਡਰ ਬਾਰੇ ਭਾਸ਼ਨ ਕਰਵਾਇਆ

ਪਟਿਆਲਾ, 31 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪ੍ਰੋ. ਹਰਬੰਸ ਸਿੰਘ ਸਿੱਖ ਵਿਸ਼ਵ-ਕੋਸ਼ ਵਿਭਾਗ ਵਲੋਂ ਸਰਦਾਰਨੀ ਕੈਲਾਸ਼ ਕੌਰ ਯਾਦਗਾਰੀ ਭਾਸ਼ਨ ਕਰਵਾਇਆ ਗਿਆ | ਨਾਨਕਸ਼ਾਹੀ ਕੈਲੰਡਰ ਬਾਰੇ ਇਹ ਭਾਸ਼ਨ ਕਰਨਲ ਸੁਰਜੀਤ ਸਿੰਘ ਨਿਸ਼ਾਨ ਵਲੋਂ ...

ਪੂਰੀ ਖ਼ਬਰ »

ਪੀ.ਯੂ. ਵਿਖੇ ਮੁਲਾਜ਼ਮਾਂ ਦੀਆਂ ਖੇਡਾਂ ਦਾ ਇਨਾਮ ਵੰਡ ਸਮਾਗਮ

ਪਟਿਆਲਾ, 31 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਗੈਰ-ਅਧਿਆਪਨ ਮੁਲਾਜ਼ਮਾਂ ਦੀਆਂ ਕਰਵਾਈਆਂ ਗਈਆਂ ਖੇਡਾਂ ਦਾ ਇਨਾਮ ਵੰਡ ਸਮਾਗਮ ਗੈਰ-ਅਧਿਆਪਨ ਕਰਮਚਾਰੀ ਸੰਘ ਵਲੋਂ ਕਰਵਾਇਆਂ ਗਿਆ | ਇਸ ਸਮਾਗਮ ਵਿਚ ਉਪ-ਕੁਲਪਤੀ ਡਾ. ਬੀ.ਐੱਸ.ਘੁੰਮਣ ਨੇ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ 'ਤੇ ਹੋਵੇ ਸਖ਼ਤ ਕਾਰਵਾਈ-ਚਿਰੰਜੀ ਸ਼ਰਮਾ

ਰਾਜਪੁਰਾ, 31 ਜਨਵਰੀ (ਰਣਜੀਤ ਸਿੰਘ)- ਸ਼ਿਵ ਸੈਨਾ ਰਾਸ਼ਟਰੀ ਦੇ ਪ੍ਰਧਾਨ ਚਿਰੰਜੀ ਲਾਲ ਸ਼ਰਮਾ ਨੇ ਅੱਜ ਇੱਥੇ ਪਟਿਆਲਾ-ਜ਼ੀਰਕਪੁਰ ਰੋਡ 'ਤੇ ਹਿੰਦੀ 'ਚ ਲਿਖੇ ਸਾਈਨ ਬੋਰਡਾਂ 'ਤੇ ਫੇਰੀ ਹੋਈ ਸਿਆਹੀ ਵਿਖਾਉਂਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁੱਝ ...

ਪੂਰੀ ਖ਼ਬਰ »

ਵੱਡੇ ਵਾਹਨਾਂ ਦੀ ਸ਼ਹਿਰ 'ਚ ਸਮਾਂਬੱਧ ਹੋਵੇਗੀ ਆਮਦ

ਪਟਿਆਲਾ, 31 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਰਾਜਪੁਰਾ ਚੰੁਗੀ ਤੋਂ ਬੱਸ ਸਟੈਂਡ ਦੇ ਅੰਦਰ ਦਾ ਇਲਾਕਾ, ਬੱਸ ਸਟੈਂਡ ਤੋਂ ਫੁਆਰਾ ਚੌਕ (ਦਾ ਮਾਲ ਰੋਡ), ਫੁਆਰਾ ਚੌਕ ਲੋਅਰ ਮਾਲ ਤੋਂ ਮਹਿੰਦਰਾ ਕਾਲਜ ਅਤੇ ਮਹਿੰਦਰਾ ਕਾਲਜ ਤੋਂ ਸਨੌਰੀ ਅੱਡੇ ਦੇ ਅੰਦਰ ਸਵੇਰੇ 8 ਵਜੇ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੋਹੜ ਦਿਵਸ ਮੌਕੇ ਜਾਗਰੂਕਤਾ ਰੈਲੀ

ਸਮਾਣਾ, 31 ਜਨਵਰੀ (ਹਰਵਿੰਦਰ ਸਿੰਘ ਟੋਨੀ)-ਸਿਹਤ ਵਿਭਾਗ ਵਲੋਂ ਮਹਾਤਮਾਂ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਪਬਲਿਕ ਕਾਲਜ ਸਮਾਣਾ ਵਿਖੇ ਕੌਮੀ ਕੋਹੜ ਨਿਵਾਰਨ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ, ਜਿਸ 'ਚ ਜਿਲ੍ਹਾ ਸਿਹਤ ਅਫ਼ਸਰ ਡਾ. ਹਰੀਸ਼ ਮਲਹੋਤਰਾ ਨੇ ਸ਼ਿਰਕਤ ਕਰਕੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦਾ ਸੇਵਾਦਾਰ ਸੇਵਾ ਮੁਕਤ

ਸਮਾਣਾ, 31 ਜਨਵਰੀ (ਗੁਰਦੀਪ ਸ਼ਰਮਾ)-ਮਾਰਕੀਟ ਕਮੇਟੀ ਦੇ ਸੇਵਾਦਾਰ ਅਨਿਲ ਕੁਮਾਰ ਲੰਮੀ ਸੇਵਾ ਉਪਰੰਤ ਸੇਵਾ ਮੁਕਤ ਹੋ ਗਏ ਹਨ | ਉਨ੍ਹਾਂ ਦੀ ਸੇਵਾ ਮੁਕਤੀ 'ਤੇ ਸਟਾਫ਼ ਨੇ ਨਿੱਘੀ ਵਿਦਾਇਗੀ ਦਿੱਤੀ | ਇਸ ਮੌਕੇ ਕਮੇਟੀ ਦੇ ਸਕੱਤਰ ਗੁਰਦੀਪ ਸਿੰਘ, ਲੇਖਾਕਾਰ ਰਵਿੰਦਰ ਕੁਮਾਰ, ...

ਪੂਰੀ ਖ਼ਬਰ »

ਪ੍ਰਵੀਨ ਸ਼ਰਮਾ ਦੀ ਮਾਤਾ ਦਾ ਭੋਗ ਭਲਕੇ

ਸਮਾਣਾ, 31 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਉਪ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਦੇ ਮਾਤਾ ਗੰਗਾ ਦੇਵੀ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਰੱਖੇ ਗਰੁੜ ਪੁਰਾਣ ਦੇ ਭੋਗ 2 ਫਰਵਰੀ ਦਿਨ ਐਤਵਾਰ ਨੂੰ ਦੁਪਹਿਰ 2 ਤੋਂ 3 ਵਜੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX