ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਬਠਿੰਡਾ/ਮਾਨਸਾ

ਬੈਂਕਿੰਗ ਖੇਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੀਤੀ ਹੜਤਾਲ

ਬਠਿੰਡਾ, 31 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬੈਂਕਿੰਗ ਖੇਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਯੂਨਾਈਟਿਡ ਫੋਰਮ ਦੇ ਸੱਦੇ 'ਤੇ ਤਨਖ਼ਾਹਾਂ ਦੇ ਵਾਧੇ ਨੂੰ ਲੈ ਕੇ ਦੇਸ਼ ਵਿਆਪੀ ਹੜਤਾਲ ਜਾਰੀ ਰੱਖਦਿਆਂ ਕੇਂਦਰ ਿਖ਼ਲਾਫ਼ ਝੰਡਾ ਚੁੱਕੀ ਰੱਖਿਆ | ਇਸ ਮੌਕੇ ਵੱਡੀ ਗਿਣਤੀ 'ਚ ਬਾੈਕ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸੰਘਰਸ਼ ਜਾਰੀ ਰੱਖਦਿਆਂ ਯੂਨੀਅਨ ਬੈਂਕ ਆਫ਼ ਇੰਡੀਆ ਦੇ ਅੱਗੇ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਯੂ.ਐਫ. ਬੀ. ਦੇ ਆਗੂ ਕੇ.ਕੇ ਸਿੰਗਲਾ ਨੇ ਕਿਹਾ ਕਿ 5 ਸਾਲਾਂ ਲਈ ਕੀਤਾ ਗਿਆ ਪਿਛਲਾ ਤਨਖ਼ਾਹ ਸਮਝੌਤਾ 31 ਅਕਤੂਬਰ 2017 ਨੂੰ ਸਮਾਪਤ ਹੋ ਗਿਆ ਸੀ ਜਿਸ 'ਚ ਕੇਵਲ 15 ਫ਼ੀਸਦੀ ਤਨਖ਼ਾਹ ਦਾ ਹੀ ਵਾਧਾ ਕੀਤਾ ਗਿਆ ਸੀ | ਹੁਣ ਜਦੋਂ ਬੈਂਕਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਪਹਿਲਾਂ ਦੇ ਮੁਕਾਬਲੇ ਕਈ ਗੁਣਾ ਵੱਧ ਕੰਮ ਦਾ ਬੋਝ ਪੈ ਗਿਆ ਹੈ, ਤਾਂ ਉਹ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਦੀ ਤਨਖ਼ਾਹ 'ਚ ਚੰਗਾ ਵਾਧਾ ਕੀਤਾ ਜਾਵੇਗਾ, ਪਰ ਇੰਡੀਅਨ ਬੈਂਕਰ ਐਸੋਸੀਏਸ਼ਨ ਵਲੋਂ ਕੇਵਲ 12.25 ਫ਼ੀਸਦੀ ਜੋ ਆਫ਼ਰ ਕੀਤੀ ਗਈ ਹੈ, ਉਹ ਪਿਛਲੇ ਤਨਖ਼ਾਹ ਸਮਝੌਤਿਆਂ ਵਿਚ ਕੀਤੇ ਵਾਧੇ ਤੋਂ ਬਹੁਤ ਘੱਟ ਹੈ, ਜਿਸ ਨਾਲ ਬੈਂਕ ਅਧਿਕਾਰੀਆਂ ਤੇ ਕਰਮਚਾਰੀਆਂ 'ਚ ਕਾਫ਼ੀ ਰੋਸ ਹੈ | ਸਟੇਟ ਬੈਂਕ ਆਫ਼ ਇੰਡੀਆ ਸਟਾਫ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਲਸ਼ਨ ਉਬਰਾਏ ਨੇ ਕਿਹਾ ਕਿ ਬੈਂਕ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿੱਤੀ ਅਦਾਰੇ ਜਿਨ੍ਹਾਂ 'ਚ ਆਰ.ਬੀ.ਆਈ., ਸਿੱਧਬੀ, ਨਾਬਾਰਡ ਤੇ ਬੀਮਾ ਕੰਪਨੀਆਂ ਸ਼ਾਮਿਲ ਹਨ ਆਦਿ ਸਭ ਤੋਂ ਘੱਟ ਹੈ ਤੇ ਸਾਰੇ ਵਿੱਤੀ ਖੇਤਰ ਹਰੇਕ ਸਨਿੱਚਰਵਾਰ ਬੰਦ ਹੁੰਦੇ ਹਨ ਪਰ ਬੈਂਕਿੰਗ ਖੇਤਰ ਸਨਿੱਚਰਵਾਰ ਨੂੰ ਵੀ ਉਪਭੋਗਤਾ ਨੂੰ ਆਪਣੀਆਂ ਸੇਵਾਵਾਂ ਦਿੰਦਾ ਹੈ | ਉਨ੍ਹਾਂ ਕਿਹਾ ਕਿ ਬੈਂਕਿੰਗ ਅਦਾਰਾ ਇਕੋ-ਇਕ ਅਜਿਹਾ ਅਦਾਰਾ ਹੈ, ਜਿਥੇ ਤਨਖ਼ਾਹ ਦੇ ਵਾਧੇ ਨਾਲ ਪੈਨਸ਼ਨ 'ਚ ਵੀ ਕੋਈ ਵਾਧਾ ਨਹੀਂ ਹੁੰਦਾ ਤੇ ਨਾ ਹੀ ਇਸ ਦੀ ਅਜੇ ਤੱਕ ਕੋਈ ਅਪਡੇਸ਼ਨ ਹੋ ਸਕੀ ਹੈ, ਜੋ ਕਿ ਸੇਵਾਮੁਕਤ ਬੈਂਕ ਕਰਮਚਾਰੀਆਂ ਨਾਲ ਇਕ ਵੱਡਾ ਧੱਕਾ ਹੈ | ਇਸ ਮੌਕੇ ਸਟੇਟ ਬੈਂਕ ਆਫ਼ ਇੰਡੀਆ ਅਫ਼ਸਰ ਐਸੋਸੀਏਸ਼ਨ ਦੇ ਡਿਪਟੀ ਜਨਰਲ ਮੈਨੇਜਰ ਲਾਜਪਤ ਗੋਇਲ ਨੇ ਮੰਗ ਕੀਤੀ ਕਿ ਅਫ਼ਸਰਾਂ ਦੇ ਕੰਮ ਦਾ ਸਮਾਂ ਨਿਸ਼ਚਿਤ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਨ ਤੇ ਠੇਕੇ 'ਤੇ ਰੱਖੇ ਕਰਮਚਾਰੀਆਂ ਨੂੰ ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੇ ਜਾਣ ਦੀ ਮੰਗ ਕੀਤੀ | ਇਸ ਮੌਕੇ ਸੱਤਪਾਲ ਜਿੰਦਲ, ਅਸ਼ੋਕ ਗੁਪਤਾ, ਪਰਮਜੀਤ ਸਿੰਘ, ਚਰਨਜੀਤ ਸ਼ਰਮਾ, ਮਨਵੀਰ ਸਿੰਘ, ਪ੍ਰੇਮ ਭੂਸ਼ਨ ਨੇ ਵੀ ਸੰਬੋਧਨ ਕੀਤਾ |

ਮੋਟਰਸਾਈਕਲ ਕਾਰ ਨਾਲ ਟਕਰਾਉਣ 'ਤੇ ਪਿਸਤੌਲ ਤਾਣਿਆ ਤੇ ਕੀਤੀ ਕੁੱਟਮਾਰ

ਬਠਿੰਡਾ ਛਾਉਣੀ, 31 ਜਨਵਰੀ (ਪਰਵਿੰਦਰ ਸਿੰਘ ਜੌੜਾ) - ਇੱਥੇ ਭੀੜ-ਭੜੱਕੇ ਵਾਲੇ ਖੇਤਰ ਅਜੀਤ ਰੋਡ ਵਿਖੇ ਮੋਟਰਸਾਈਕਲ ਕਾਰ ਨਾਲ ਟਕਰਾਉਣ ਤੋਂ ਤੈਸ਼ 'ਚ ਆਏ ਦੋ ਸਕੇ ਭਰਾਵਾਂ ਨੇ ਨਾ ਸਿਰਫ਼ ਕਾਰ ਚਾਲਕ ਨੂੰ ਘੇਰ ਕੇ ਉਸ ਦੀ ਕੁੱਟਮਾਰ ਹੀ ਕੀਤੀ, ਸਗੋਂ ਉਸ ਉੱਪਰ ਪਿਸਤੌਲ ਵੀ ...

ਪੂਰੀ ਖ਼ਬਰ »

ਜੇਲ੍ਹ ਅੰਦਰ ਬਿਜਲੀ ਦੇ ਬੋਰਡ 'ਚੋਂ ਮੋਬਾਈਲ ਫ਼ੋਨ ਤੇ 3 ਚਾਰਜਰ ਬਰਾਮਦ

ਬਠਿੰਡਾ ਛਾਉਣੀ, 31 ਜਨਵਰੀ (ਪਰਵਿੰਦਰ ਸਿੰਘ ਜੌੜਾ) - ਗੋਬਿੰਦਪੁਰਾ ਵਿਖੇ ਸਥਿਤ ਕੇਂਦਰੀ ਜੇਲ੍ਹ ਬਠਿੰਡਾ 'ਚੋਂ ਮੋਬਾਈਲ ਫੋਨ ਮਿਲਣ ਦਾ ਮਿਲਣਾ ਜਾਰੀ ਹੈ | ਲਗਾਤਾਰ ਦੋ ਦਿਨ ਪੰਜ ਮੋਬਾਈਲ ਫ਼ੋਨ ਮਿਲਣ ਤੋਂ ਅਗਲੇ ਦਿਨ ਫਿਰ ਇਕ ਮੋਬਾਈਲ ਫ਼ੋਨ ਤੇ 3 ਚਾਰਜਰ ਬਰਾਮਦ ਹੋਏ ਹਨ | ...

ਪੂਰੀ ਖ਼ਬਰ »

ਡੋਡੇ ਚੂਰਾ ਪੋਸਤ ਸਮੇਤ 2 ਕਾਬੂ

ਗੋਨਿਆਣਾ, 31 ਜਨਵਰੀ (ਬਰਾੜ ਆਰ.ਸਿੰਘ)- ਬੀਤੇ ਦਿਨ ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਪਿੰਡ ਬਲਾਹੜ ਮਹਿਮਾ ਵਿਖੇ ਦੋ ਨਸ਼ੇੜੀਆਂ ਕੋਲੋਂ 1 ਕਿੱਲੋ ਚੂਰਾ ਪੋਸਤ ਫੜੇ ਜਾਣ ਉਪਰੰਤ ਉਨ੍ਹਾਂ ਵਿਰੁੱਧ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬੈਂਕਿੰਗ ਖੇਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੀਤੀ ਹੜਤਾਲ

ਬਠਿੰਡਾ, 31 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬੈਂਕਿੰਗ ਖੇਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਯੂਨਾਈਟਿਡ ਫੋਰਮ ਦੇ ਸੱਦੇ 'ਤੇ ਤਨਖ਼ਾਹਾਂ ਦੇ ਵਾਧੇ ਨੂੰ ਲੈ ਕੇ ਦੇਸ਼ ਵਿਆਪੀ ਹੜਤਾਲ ਜਾਰੀ ਰੱਖਦਿਆਂ ਕੇਂਦਰ ਿਖ਼ਲਾਫ਼ ਝੰਡਾ ਚੁੱਕੀ ਰੱਖਿਆ | ਇਸ ਮੌਕੇ ਵੱਡੀ ...

ਪੂਰੀ ਖ਼ਬਰ »

ਨਸ਼ੇ ਦਾ ਕਾਰੋਬਾਰ ਕਰਨ ਵਾਲੇ 2 ਕਾਬੂ

ਮਹਿਮਾ ਸਰਜਾ, 31 ਜਨਵਰੀ (ਬਲਦੇਵ ਸੰਧੂ)-ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਅੱਜ ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਟੀਮ ਨੂੰ ਨਸ਼ੇ ਦਾ ਕਾਰੋਬਾਰ ਵਾਲੇ ਦੋ ਦੋਸ਼ੀਆਂ ਨੂੰ ਫੜਨ 'ਚ ਕਾਮਯਾਬੀ ਪ੍ਰਾਪਤ ਹੋਈ ਹੈ | ਐਸ. ਆਈ. ਸੁਖਪਾਲ ਸਿੰਘ ਨੇ ...

ਪੂਰੀ ਖ਼ਬਰ »

ਵਾਤਾਵਰਨ ਜਾਗਰੂਕਤਾ ਮੁਕਾਬਲੇ ਕਰਵਾਏ

ਮਹਿਮਾ ਸਰਜਾ, 31 ਜਨਵਰੀ (ਰਾਮਜੀਤ ਸ਼ਰਮਾ)-ਏਕਮ ਈਕੋ ਕਲੱਬ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ (ਅਬਲੂ) ਵਿਖੇ ਪਿ੍ੰਸੀਪਲ ਸਾਧੂ ਸਿੰਘ ਰੋਮਾਣਾ ਦੀ ਅਗਵਾਈ ਹੇਠ ਵਾਤਾਵਰਨ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਵੱਖ-ਵੱਖ ਬਿਮਾਰੀਆਂ ਤੋਂ ਬਚਣ ਲਈ ਵਾਤਾਵਰਨ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ ਵਲੋਂ ਪਿੰਡ ਟਾਹਲਾ ਸਾਹਿਬ 'ਚ ਇਕਾਈ ਸਥਾਪਿਤ

ਮੌੜ ਮੰਡੀ, 31 ਜਨਵਰੀ (ਲਖਵਿੰਦਰ ਸਿੰਘ ਮੌੜ)- ਅੱਜ ਪਿੰਡ ਟਾਹਲਾ ਸਾਹਿਬ ਦੇ ਗੁਰੂਘਰ 'ਚ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਬੈਠਕ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਅਗਵਾਈ 'ਚ ਹੋਈ ਅਤੇ ਕਿਸਾਨੀ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਅਤੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਮੌੜ ਮੰਡੀ, 31 ਜਨਵਰੀ (ਗੁਰਜੀਤ ਸਿੰਘ ਕਮਾਲੂ)- ਸਾਹਿਬਜ਼ਾਦਾ ਅਜੀਤ ਸਿੰਘ ਕਾਨਵੈਂਟ ਸਕੂਲ ਗਹਿਰੀ ਬਾਰਾ ਸਿੰਘ ਵਿਖੇ 'ਜ਼ਿੰਦਗੀ ਦੇ ਰੰਗ' ਪਲੇਠਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਸਕੂਲ ਸਰਪ੍ਰਸਤ ਭਾਈ ਸਾਹਿਬ ਭਾਈ ਪੰਥਪ੍ਰੀਤ ਸਿੰਘ ...

ਪੂਰੀ ਖ਼ਬਰ »

ਬਸੰਤ ਪੰਚਮੀ ਵਾਲੇ ਦਿਨ ਹੋਏ ਕਤਲ ਦਾ ਦੋਸ਼ੀ ਕਾਬੂ

ਬਠਿੰਡਾ, 31 ਜਨਵਰੀ (ਸਟਾਫ਼ ਰਿਪੋਰਟਰ)-ਬਸੰਤ ਪੰਚਮੀ ਵਾਲੇ ਦਿਨ ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਦੀ ਹੱਦ ਅੰਦਰ ਪੈਂਦੇ ਅਮਰਪੁਰਾ ਬਸਤੀ, ਗਲੀ ਨੰ: 5 'ਚ ਰਹਿੰਦੇ ਅਮਰੀਕ ਸਿੰਘ 'ਤੇ ਕਿਰਚ ਦੇ ਕੀਤੇ ਵਾਰ ਨਾਲ ਅਮਰੀਕ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ | ਜਿਸ ਦੀ ਹਸਪਤਾਲ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਸਵੱਛਤਾ ਪੰਦ੍ਹਰਵਾੜੇ ਦੀ ਸਮਾਪਤੀ

ਤਲਵੰਡੀ ਸਾਬੋ, 31 ਜਨਵਰੀ (ਰਵਜੋਤ ਸਿੰਘ ਰਾਹੀ)- ਭਾਰਤ ਸਰਕਾਰ ਦੁਆਰਾ ਜਾਰੀ ਨਿਰਦੇਸ਼ਾਂ ਅਨੁਸਾਰ ਸਥਾਨਕ ਅਕਾਲ ਯੂਨੀਵਰਸਿਟੀ ਵਿਖੇ 16 ਤੋਂ 31 ਜਨਵਰੀ ਤੱਕ ਸਵੱਛਤਾ ਪੰਦ੍ਹਰਵਾੜਾ ਮਨਾਇਆ ਗਿਆ | ਜਿਸ ਦੇ ਤਹਿਤ 'ਵਰਸਿਟੀ ਦੇ ਸਾਰੇ ਵਿਭਾਗਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਾਲਾਨਾ ਐਥਲੈਟਿਕ ਮੀਟ ਕਰਵਾਈ

ਤਲਵੰਡੀ ਸਾਬੋ, 31 ਜਨਵਰੀ (ਰਵਜੋਤ ਸਿੰਘ ਰਾਹੀ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ | ਜਿਸ ਵਿਚ ਯੂਨੀਵਰਸਿਟੀ ਕਾਲਜ ਆਫ਼ ਲਾਅ, ਯੂਨੀਵਰਸਿਟੀ ਕਾਲਜ ਆਫ਼ ਇੰਜੀਨੀਅਰਿੰਗ, ਯੂਨੀਵਰਸਿਟੀ ਕਾਲਜ ਆਫ਼ ਪੈਰਾ ਮੈਡੀਕਲ ਸਾਇੰਸ, ...

ਪੂਰੀ ਖ਼ਬਰ »

ਦੁੱਲੇਵਾਲਾ ਕਬੱਡੀ ਕੱਪ ਦਾ ਓਪਨ ਮੁਕਾਬਲਾ ਸ਼ਕਰਪੁਰ ਟੀਮ ਦੀ ਝੋਲੀ ਪਿਆ

ਭਾਈਰੂਪਾ, 31 ਜਨਵਰੀ (ਵਰਿੰਦਰ ਲੱਕੀ)- ਸੰਤ ਬਾਬਾ ਮਨੀ ਸਿੰਘ ਜੀ ਟੂਰਨਾਮੈਂਟ ਕਮੇਟੀ ਵਲੋਂ ਪਿੰਡ ਦੇ ਪ੍ਰਵਾਸੀ ਪੰਜਾਬੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ 3 ਰੋਜ਼ਾ ਕਬੱਡੀ ਖੇਡ ਮੇਲੇ ਦਾ ਓਪਨ ਮੁਕਾਬਲਾ ਸ਼ਕਰਪੁਰ ਟੀਮ ਨੇ ਜਿੱਤ ਲਿਆ ਹੈ¢ ਖੇਡ ...

ਪੂਰੀ ਖ਼ਬਰ »

ਖੇਡਾਂ 'ਚ ਮੱਲਾਂ ਮਾਰਨ ਵਾਲੇ ਬੱਚੇ ਸਨਮਾਨਿਤ

ਮਹਿਮਾ ਸਰਜਾ, 31 ਜਨਵਰੀ (ਰਾਮਜੀਤ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਕਲੀਆਂ ਕਲਾ ਵਿਖੇ ਪਿ੍ੰਸੀਪਲ ਬਲਦੇਵ ਸਿੰਘ ਦੀ ਅਗਵਾਈ ਹੇਠ ਖੇਡਾਂ 'ਚ ਅੱਵਲ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ¢ ਮਾਸਟਰ ਬਲਰਾਜ ਸਿੰਘ ਨੇ ਦੱਸਿਆ ਕਿ ਸਕੂਲ ਦੀ ਫੁੱਟਬਾਲ ਟੀਮ ...

ਪੂਰੀ ਖ਼ਬਰ »

ਮੌੜ ਮੰਡੀ ਬੰਬ ਕਾਂਡ ਦੇ ਮਿ੍ਤਕਾਂ ਦੀ ਤੀਸਰੀ ਬਰਸੀ ਮਨਾਈ

ਮੌੜ ਮੰਡੀ, 31 ਜਨਵਰੀ (ਗੁਰਜੀਤ ਸਿੰਘ ਕਮਾਲੂ)-31 ਜਨਵਰੀ 2017 ਦੀ ਰਾਤ ਨੂੰ ਮੌੜ ਮੰਡੀ ਵਿਖੇ ਹੋਏ ਬੰਬ ਧਮਾਕੇ 'ਚ ਮਾਰੇ ਗਏ ਪੰਜ ਬੱਚਿਆਂ ਜਪਸਿਮਰਨ, ਰਿਪਨਦੀਪ, ਸੌਰਵ, ਅੰਕੁਸ਼ ਅਤੇ ਬਰਖਾ ਰਾਣੀ ਤੋਂ ਇਲਾਵਾ ਦੋ ਹੋਰ ਵਿਅਕਤੀਆਂ ਹਰਪਾਲ ਸਿੰਘ ਪਾਲੀ ਤੇ ਅਸ਼ੋਕ ਕੁਮਾਰ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੰਗੀ ਕਲਾਂ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਰਾਮਾਂ ਮੰਡੀ, 31 ਜਨਵਰੀ (ਅਮਰਜੀਤ ਸਿੰਘ ਲਹਿਰੀ)-ਪਿੰਡ ਬੰਗੀ ਕਲ੍ਹਾਂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਪਿ੍ੰਸੀਪਲ ਦਵਿੰਦਰ ਕੁਮਾਰ ਗੋਇਲ ਦੀ ਪ੍ਰਧਾਨਗੀ ਹੇਠ ਸਕੂਲ ਵਿਹੜੇ 'ਚ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਸਹਿਯੋਗ ਦੁਆਰਾ ਸਾਲਾਨਾ ਇਨਾਮ ਵੰਡ ਸਮਾਗਮ ...

ਪੂਰੀ ਖ਼ਬਰ »

ਸੇਵਾਮੁਕਤ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਬਠਿੰਡਾ, 31 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਰਾਜ ਸਰਕਾਰ ਤੋਂ ਨਵੰਬਰ ਤੋਂ ਜਨਵਰੀ ਮਹੀਨੇ ਤੱਕ ਦੀ ਪੈਨਸ਼ਨ ਤੁਰੰਤ ਜਾਰੀ ਕਰਨ ਦੀ ਮੰਗ ਨੂੰ ਨਿਗਮ ਦਫ਼ਤਰ ਅੱਗੇ ਰੋਸ ਰੈਲੀ ਕੀਤੀ ...

ਪੂਰੀ ਖ਼ਬਰ »

ਵਿਧਾਇਕ ਪ੍ਰੀਤਮ ਕੋਟਭਾਈ ਵਲੋਂ ਸਰਕਾਰੀ ਸਕੂਲ ਦੇ ਨਵੇਂ ਕਮਰਿਆਂ ਦਾ ਉਦਘਾਟਨ

ਮਹਿਮਾ ਸਰਜਾ, 31 ਜਨਵਰੀ (ਬਲਦੇਵ ਸੰਧੂ)-ਪਿੰਡ ਅਬਲੂ (ਕੋਟਲੀ) ਦੇ ਕੋਠੇ ਕੌਰ ਸਿੰਘ ਵਾਲਾ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਇਕ ਸਮਾਗਮ 'ਚ ਹਲਕਾ ਭੁੱਚੋ ਦੇ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਬਲਾਕ ਸੰਮਤੀ ਚੇਅਰਮੈਨ ...

ਪੂਰੀ ਖ਼ਬਰ »

-ਮਾਮਲਾ ਬਿਨਾਂ ਅਪਲਾਈ ਕੀਤਿਆਂ ਫ਼ਰਜ਼ੀ ਦਸਤਾਵੇਜ਼ਾਂ ਰਾਹੀਂ ਕੁਨੈਕਸ਼ਨ ਜਾਰੀ ਕਰਨ ਦਾ-

ਪਾਵਰਕਾਮ ਦੇ ਚੇਅਰਮੈਨ ਵਲੋਂ ਵੱਖਰੀ ਪੜਤਾਲ ਦੇ ਹੁਕਮ

ਰਾਮਪੁਰਾ ਫੂਲ, 31 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)-ਪਾਵਰਕਾਮ ਵਿਚ ਬਿਨ੍ਹਾਂ ਅਪਲਾਈ ਕੀਤਿਆਂ ਫ਼ਰਜ਼ੀ ਦਸਤਾਵੇਜ਼ਾਂ ਰਾਹੀਂ ਖੇਤੀ ਟਿਊਬਵੈਲ ਕੁਨੈਕਸ਼ਨ ਜਾਰੀ ਕਰਨ ਦੇ ਮਾਮਲੇ ਨੂੰ ਲੈ ਕੇ ਪਾਵਰਕਾਮ ਹਰਕਤ 'ਚ ਆ ਗਿਆ ਹੈ | ਪਾਵਰਕਾਮ ਦੇ ਚੇਅਰਮੈਨ ਕਮ ਮੈਨੇਜਿੰਗ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਕਬੱਡੀ ਟੂਰਨਾਮੈਂਟ 'ਚ ਡੀ.ਏ.ਵੀ. ਕਾਲਜ ਬਠਿੰਡਾ ਬਣਿਆ ਚੈਂਪੀਅਨ

ਬਠਿੰਡਾ, 31 ਜਨਵਰੀ (ਅਮਿ੍ਤਪਾਲ ਸਿੰਘ ਵਲ੍ਹਾਣ)-ਡੀ.ਏ.ਵੀ ਕਾਲਜ ਬਠਿੰਡਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਇੰਟਰ ਕਾਲਜ ਕਬੱਡੀ (ਸਰਕਲ ਸਟਾਈਲ) ਟੂਰਨਾਮੈਂਟ ਦਾ ਲਗਾਤਾਰ ਦੂਸਰੀ ਵਾਰ ਚੈਂਪੀਅਨ ਬਣਿਆ ਹੈ¢ ਇਹ ਟੂਰਨਾਮੈਂਟ ਐਸ.ਡੀ ਕਾਲਜ ਬਰਨਾਲਾ ਵਿਖੇ ਹੋਇਆ ¢ ਡੀ.ਏ.ਵੀ ...

ਪੂਰੀ ਖ਼ਬਰ »

ਡਾ. ਦਲੀਪ ਕੌਰ ਟਿਵਾਣਾ ਦੇ ਅਕਾਲ ਚਲਾਣੇ 'ਤੇ ਲੇਖਕਾਂ ਤੇ ਬੁੱਧੀਜੀਵੀਆਂ ਵਲੋਂ ਦੁੱਖ ਦਾ ਪ੍ਰਗਟਾਵਾ

ਬਠਿੰਡਾ, 31 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਭਾਸ਼ਾ ਦੀ ਉੱਘੀ ਲੇਖਕਾ ਡਾ. ਦਲੀਪ ਕੌਰ ਟਿਵਾਣਾ ਦੇ ਅੱਜ ਅਚਾਨਕ ਹੋਏ ਅਕਾਲ ਚਲਾਣੇ ਨਾਲ ਸਾਹਿਤ ਜਗਤ 'ਚ ਸ਼ੋਕ ਦੀ ਲਹਿਰ ਫੈਲ ਗਈ | ਡਾ. ਟਿਵਾਣਾ ਪਿਛਲੇ ਕਈ ਦਿਨਾਂ ਤੋ ਸਾਹ ਦੀ ਬਿਮਾਰੀ ਨਾਲ ਪੀੜਿਤ ਹੋਣ ਕਰਕੇ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਨੇ ਰਾਮਾਂ ਮੰਡੀ 'ਚ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਰਾਮਾਂ ਮੰਡੀ, 31 ਜਨਵਰੀ (ਅਮਰਜੀਤ ਸਿੰਘ ਲਹਿਰੀ/ਗੁਰਪ੍ਰੀਤ ਸਿੰਘ ਅਰੋੜਾ)- ਸਥਾਨਕ ਸ਼ਹਿਰ ਦੇ ਗਾਂਧੀ ਚੌਕ 'ਚ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਰਥੀ-ਫੂਕ ਕੇ ਰੋਸ-ਮੁਜ਼ਾਹਰਾ ਕੀਤਾ | ਇਸ ...

ਪੂਰੀ ਖ਼ਬਰ »

ਡਾ. ਬਲਵੀਰ ਸਿੰਘ ਇੰਸਟੀਚਿਊਟ ਵਿਖੇ ਧਾਰਮਿਕ ਸਮਾਗਮ ਕਰਵਾਇਆ

ਭਗਤਾ ਭਾਈਕਾ, 31 ਜਨਵਰੀ (ਸੁਖਪਾਲ ਸਿੰਘ ਸੋਨੀ)-ਸਥਾਨਕ ਡਾ ਬਲਵੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਵੱਲੋਂ ਸਰਬੱਤ ਦੇ ਭਲੇ ਅਤੇ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮੇਂ ਪਿਛਲੇ ਦਿਨਾਂ ਤੋਂ ਪ੍ਰਕਾਸ਼ ਕਰਵਾਏ ...

ਪੂਰੀ ਖ਼ਬਰ »

ਭਾਜਪਾ ਨੂੰ ਦਿੱਲੀ 'ਚ ਹਮਾਇਤ ਦੇਣ ਨਾਲ ਅਕਾਲੀਆਂ ਦਾ ਦੋਗਲਾ ਚਿਹਰਾ ਆਇਆ ਸਾਹਮਣੇ- ਵਿਧਾਇਕਾ ਬਲਜਿੰਦਰ ਕੌਰ

ਤਲਵੰਡੀ ਸਾਬੋ, 31 ਜਨਵਰੀ (ਰਣਜੀਤ ਸਿੰਘ ਰਾਜੂ)- ਨਾਗਰਿਕਤਾ ਸੋਧ ਬਿੱਲ 'ਚ ਮੁਸਲਮਾਨਾਂ ਨੂੰ ਸ਼ਾਮਿਲ ਨਾ ਕਰਨ ਦੇ ਰੋਸ ਦਾ ਦਮ ਭਰਕੇ ਜਿਸ ਅਕਾਲੀ ਦਲ ਨੇ ਭਾਜਪਾ ਨਾਲੋਂ ਦੂਰੀ ਬਣਾ ਕੇ ਦਿੱਲੀ 'ਚ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਸੀ ਉਸੇ ਅਕਾਲੀ ਦਲ ਵਲੋਂ ਭਾਜਪਾ ਨੂੰ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਕੁਇਜ਼ ਮੁਕਾਬਲਾ ਕਰਵਾਇਆ

ਤਲਵੰਡੀ ਸਾਬੋ, 31 ਜਨਵਰੀ (ਰਵਜੋਤ ਸਿੰਘ ਰਾਹੀ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਿਦਿਆਰਥੀਆਂ 'ਚ ਕੰਪਿਊਟਰ ਦੀ ਮੁੱਢਲੀ ਜਾਣਕਾਰੀ 'ਚ ਵਾਧਾ ਕਰਨ ਦੇ ਉਦੇਸ਼ ਤਹਿਤ ਇਕ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਸੇਵਾਮੁਕਤ ਅਧਿਆਪਕਾ ਬਲਵਿੰਦਰ ਕੌਰ ਸਿੱਧੂ ਨੇ ਕਰਵਾਇਆ ਸਕੂਲ 'ਚ ਮੈਥ ਪਾਰਕ ਦਾ ਨਿਰਮਾਣ

ਕੋਟਸ਼ਮੀਰ, 31 ਜਨਵਰੀ (ਰਣਜੀਤ ਸਿੰਘ ਬੁੱਟਰ)- ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੋਟਸ਼ਮੀਰ ਤੋਂ ਪਿਛਲੇ ਸਾਲ ਸੇਵਾਮੁਕਤ ਹੋਏ ਐਸ.ਐਸ.ਅਧਿਆਪਕਾ ਬਲਵਿੰਦਰ ਕੌਰ ਸਿੱਧੂ ਅਤੇ ਉਨ੍ਹਾਂ ਦੇ ਪੇਕੇ ਪਰਿਵਾਰ ਨੇ ਲਗਭਗ 70,000 ਦੀ ਲਾਗਤ ਨਾਲ ਕੋਟਸ਼ਮੀਰ ਸਕੂਲ ਵਿਚ ਮੈਥ ਪਾਰਕ ਦਾ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਵਿਖੇ ਪਤੰਗ ਬਣਾਉਣ ਦੇ ਮੁਕਾਬਲੇ ਕਰਵਾਏ

ਭਗਤਾ ਭਾਈਕਾ, 31 ਜਨਵਰੀ (ਸੁਖਪਾਲ ਸਿੰਘ ਸੋਨੀ)-'ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ' ਇਕ ਅਜਿਹੀ ਵਿੱਦਿਅਕ ਸੰਸਥਾ ਹੈ ਜੋ ਪੰਜਾਬ ਦੇ ਨਾਲ ਜੁੜੇ ਹਰ ਮੇਲੇ ਜਾਂ ਤਿਉਹਾਰਾਂ ਨੂੰ ਉਤਸ਼ਾਹ ਪੂਰਵਕ ਮਨਾਉਂਦੀ ਹੈ, ਇਸੇ ਤਰ੍ਹਾਂ ਸਕੂਲ ਵਿਖੇ 'ਬਸੰਤ ਪੰਚਮੀ' ਦਾ ...

ਪੂਰੀ ਖ਼ਬਰ »

ਸਰਕਾਰ ਵਲੋਂ ਪਿੰਡ ਮਹਿਮਾ ਭਗਵਾਨਾ ਦੀ ਸਰਪੰਚ ਕੁਲਵਿੰਦਰ ਕੌਰ ਦਾ ਸਨਮਾਨ

ਮਹਿਮਾ ਸਰਜਾ, 31 ਜਨਵਰੀ (ਰਾਮਜੀਤ ਸ਼ਰਮਾ)-ਪਿੰਡ ਮਹਿਮਾ ਭਗਵਾਨਾ ਦੀ ਸਰਪੰਚ ਕੁਲਵਿੰਦਰ ਕੌਰ ਨੂੰ ਪਿੰਡ ਦੇ ਸਾਂਝੇ ਕੰਮਾਂ 'ਚ ਵੱਧ ਚੜ੍ਹਕੇ ਹਿੱਸਾ ਲੈਣ 'ਤੇ ਪੰਜਾਬ ਸਰਕਾਰ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਚਰਨਜੀਤ ਸਿੰਘ ਚੰਨੀ ਵਲੋਂ ਚੰਡੀਗੜ ੍ਹਵਿਖੇ ...

ਪੂਰੀ ਖ਼ਬਰ »

ਸੇਂਟ ਜੇਵੀਅਰ ਸਕੂਲ ਵਿਖੇ 'ਜੇਵੀਅਰ ਆਈਡਲ' ਪ੍ਰੋਗਰਾਮ ਕਰਵਾਇਆ

ਬਠਿੰਡਾ, 31 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਸੇਂਟ ਜੇਵੀਅਰ ਸਕੂਲ ਵਿਖੇ ਸਿੱਖਿਆ ਖੇਡਾਂ, ਗਾਇਕੀ ਤੇ ਹੋਰ ਵੱਖ-ਵੱਖ ਖੇਤਰਾਂ 'ਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਪ੍ਰੋਗਰਾਮ ਜੇਵੀਅਰ ਆਈਡਲ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਸੇਂਟ ਜੇਵੀਅਰ ਸਕੂਲ ਵਿਖੇ 'ਜੇਵੀਅਰ ਆਈਡਲ' ਪ੍ਰੋਗਰਾਮ ਕਰਵਾਇਆ

ਬਠਿੰਡਾ, 31 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਸੇਂਟ ਜੇਵੀਅਰ ਸਕੂਲ ਵਿਖੇ ਸਿੱਖਿਆ ਖੇਡਾਂ, ਗਾਇਕੀ ਤੇ ਹੋਰ ਵੱਖ-ਵੱਖ ਖੇਤਰਾਂ 'ਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਪ੍ਰੋਗਰਾਮ ਜੇਵੀਅਰ ਆਈਡਲ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

18 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਰਾਮਾਂ ਮੰਡੀ, 31 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)- ਰਾਮਾਂ ਥਾਣਾ ਮੁਖੀ ਹਰਨੇਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਿਸ ਨੇ 18 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਪਿੰਡ ਜੱਜਲ ਤੋਂ ਬਰਾਮਦ ਕੀਤੀਆਂ | ਸਹਾਇਕ ਥਾਣੇਦਾਰ ਮੰਦਰ ਸਿੰਘ ਨੇ ਸੁਖਜੀਤ ਸਿੰਘ ਪੁੱਤਰ ਰਾਜਾ ਸਿੰਘ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਅਮਰਗੜ੍ਹ ਦੀ ਪਲੇਠੀ ਇਕੱਤਰਤਾ ਦੌਰਾਨ ਅਹਿਮ ਮਤੇ ਪਾਸ

ਅਮਰਗੜ੍ਹ, 31 ਜਨਵਰੀ (ਸੁਖਜਿੰਦਰ ਸਿੰਘ ਝੱਲ) - ਮਾਰਕੀਟ ਕਮੇਟੀ ਅਮਰਗੜ੍ਹ ਦੀ ਪਲੇਠੀ ਇਕੱਤਰਤਾ ਚੇਅਰਮੈਨ ਪਲਵਿੰਦਰ ਸਿੰਘ ਚੰਨਾ ਝੂੰਦਾਂ ਅਤੇ ਉਪ ਚੇਅਰਮੈਨ ਮਹਿੰਦਰ ਸਿੰਘ ਅਮਰਗੜ੍ਹ ਦੀ ਅਗਵਾਈ ਹੇਠ ਹੋਈ | ਇਸ ਇਕੱਤਰਤਾ ਦੌਰਾਨ ਹਲਕਾ ਵਿਧਾਇਕ ਸ. ਸੁਰਜੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਖੁਸ਼ਬਾਜ਼ ਜਟਾਣਾ ਨੇ ਹਲਕੇ ਦੇ ਦੌਰੇ ਦੌਰਾਨ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਤਲਵੰਡੀ ਸਾਬੋ, 31 ਜਨਵਰੀ (ਰਵਜੋਤ ਸਿੰਘ ਰਾਹੀ)- ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਜਿਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ...

ਪੂਰੀ ਖ਼ਬਰ »

ਮੱਛੀ ਪਾਲਣ ਦੀ ਮੁਫ਼ਤ ਸਿਖਲਾਈ 3 ਤੋਂ

ਬਠਿੰਡਾ, 31 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਮੱਛੀ ਪਾਲਣ ਵਿਭਾਗ ਵਲੋਂ ਮੱਛੀ ਪਾਲਣ ਦੇ ਧੰਦੇ ਨੰੂ ਪ੍ਰਫੁਲਿਤ ਤੇ ਆਮ ਲੋਕਾਂ ਨੂੰ ਮੱਛੀ ਪਾਲਣ ਦੇ ਧੰਦੇ ਬਾਰੇ ਜਾਗਰੂਕ ਕਰਨ ਲਈ ਮੁਫ਼ਤ ਸਿਖਲਾਈ ਕੈਂਪ 3 ਤੋਂ 7 ਫਰਵਰੀ ਤੱਕ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸਹਾਇਕ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੱਸੀ ਨੇ ਹਲਕੇ ਦੇ ਪਿੰਡਾਂ ਦਾ ਦੌਰਾ ਕਰਦਿਆਂ ਪੁਰਾਣੇ ਵਰਕਰਾਂ ਦੇ ਸਮਾਗਮਾਂ'ਚ ਕੀਤੀ ਸ਼ਿਰਕਤ

ਤਲਵੰਡੀ ਸਾਬੋ, 31 ਜਨਵਰੀ (ਰਣਜੀਤ ਸਿੰਘ ਰਾਜੂ)- ਹਲਕਾ ਤਲਵੰਡੀ ਸਾਬੋ ਤੋਂ ਦੋ ਵਾਰ ਵਿਧਾਨ ਸਭਾ ਵਿਚ ਨੁਮਾਇੰਦਗੀ ਕਰ ਚੁੱਕੇ ਕਾਂਗਰਸ ਦੇ ਸੀਨ: ਆਗੂ ਹਰਮੰਦਿਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਨੇ ਲੰਬੇ ਅੰਤਰਾਲ ਉਪਰੰਤ ਇਕ ਵਾਰ ਫਿਰ ਹਲਕਾ ਤਲਵੰਡੀ ਸਾਬੋ ਦਾ ਦੌਰਾ ...

ਪੂਰੀ ਖ਼ਬਰ »

ਬਠਿੰਡਾ ਸਾਈਕਲਿੰਗ ਗਰੁੱਪ ਨੇ ਜੌਗਰ ਪਾਰਕ ਤੇ ਰੋਜ਼ ਗਾਰਡਨ ਦੇ ਸਫ਼ਾਈ ਕਰਮਚਾਰੀ, ਮਾਲੀ ਤੇ ਹੋਰਨਾਂ ਨੂੰ ਕੀਤਾ ਸਨਮਾਨਿਤ

ਬਠਿੰਡਾ, 31 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਸਾਈਕਲਿੰਗ ਗਰੁੱਪ ਵਲੋਂ ਗਣਤੰਤਰ ਦਿਵਸ ਵੱਖਰੇ ਅੰਦਾਜ਼ 'ਚ ਮਨਾਉਂਦਿਆਂ ਸਥਾਨਕ ਜੋਗਰ ਪਾਰਕ ਗਰੁੱਪ ਵਲੋਂ ਜੌਗਰ ਪਾਰਕ ਤੇ ਰੋਜ਼ ਗਾਰਡਨ ਦੇ ਸਾਰੇ ਸਫ਼ਾਈ ਕਰਮਚਾਰੀ, ਮਾਲੀ, ਸਫ਼ਾਈ ਸੇਵਕ, ਚੌਕੀਦਾਰ, ...

ਪੂਰੀ ਖ਼ਬਰ »

ਨੀਰਜ ਚੌਧਰੀ ਸਮੂਹ ਕਾਂਵੜ ਸੰਘ ਦੇ ਪ੍ਰਧਾਨ ਚੁਣੇ

ਰਾਮਪੁਰਾ ਫ਼ੂਲ, 31 ਜਨਵਰੀ (ਗੁਰਮੇਲ ਸਿੰਘ ਵਿਰਦੀ)- ਸਮੂਹ ਕਾਂਵੜ ਸੰਘ ਰਾਮਪੁਰਾ ਫੂਲ ਦੀ ਮੀਟਿੰਗ ਸਥਾਨਕ ਗੀਤਾ ਭਵਨ ਵਿਖੇ ਹੋਈ | ਜਿਸ ਵਿਚ ਵੱਡੀ ਗਿਣਤੀ 'ਚ ਸ਼ਿਵ ਭਗਤਾਂ ਨੇ ਹਾਜ਼ਰੀ ਲਵਾਈ | ਨੀਰਜ ਚੌਧਰੀ ਦਾ ਸਮੂਹ ਕਾਂਵੜ ਸੰਘ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ...

ਪੂਰੀ ਖ਼ਬਰ »

ਮੁਫ਼ਤ ਡੇਅਰੀ ਸਿਖਲਾਈ ਲਈ ਕੌ ਾਸਲਿੰਗ 4 ਨੂੰ

ਬਠਿੰਡਾ, 31 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਇੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 17 ਫਰਵਰੀ ਤੋਂ ਚਲਾਏ ਜਾ ਰਹੇ 2 ਹਫ਼ਤਿਆਂ ਦੀ ਮੁਫ਼ਤ ਡੇਅਰੀ ਸਿਖਲਾਈ ਦਿੱਤੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਿਰੁੱਧ ਬੈਂਕਿੰਗ ਖੇਤਰ ਦੀ ਜਥੇਬੰਦੀ ਯੂਨਾਈਟਿਡ ਫੋਰਮ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ

ਬਠਿੰਡਾ, 31 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਕੇਂਦਰ ਸਰਕਾਰ ਦੀਆਂ ਬੈਂਕਿੰਗ ਖੇਤਰ ਵਿਚ ਕੀਤਿਆਂ ਜਾ ਰਹੀਆਂ ਕਾਰਵਾਈਆਂ ਦੇ ਿਖ਼ਲਾਫ਼ ਅੱਜ ਬੈਂਕਿੰਗ ਖੇਤਰ ਦੀ ਮੁਲਾਜ਼ਮ ਜਥੇਬੰਦੀ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਵਲ਼ੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਨਿਊਜ਼ੀਲੈਂਡ ਪੜ੍ਹਨ ਗਈ ਨੂੰਹ ਨੇ ਸੱਸ ਨੂੰ ਲਗਾਇਆ ਚੂਨਾ

ਰਾਮਪੁਰਾ ਫੂਲ, 31 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)- ਇਕ ਵਿਦੇਸ਼ਣ ਨੂੰਹ ਵਲੋਂ ਸਹੁਰਾ ਪਰਿਵਾਰ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਨਿਊਜ਼ੀਲੈਂਡ ਪੜ੍ਹਨ ਗਈ ਨੂੰ ਹ ਿਖ਼ਲਾਫ਼ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਲੋਕ ਕਾਂਗਰਸ ਦੀ ਗੁੰਮਰਾਹ ਕੁਨ ਨੀਤੀ ਤੋਂ ਜਾਣੂੰ ਹੋਏ- ਮਲੂਕਾ

ਭਗਤਾ ਭਾਈਕਾ, 31 ਜਨਵਰੀ (ਸੁਖਪਾਲ ਸਿੰਘ ਸੋਨੀ)- ਸ਼ੋ੍ਰਮਣੀ ਅਕਾਲੀ ਦਲ ਵਲੋਂ 2 ਫਰਵਰੀ ਨੰੂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਢੀਂਡਸਾ ਪਰਿਵਾਰ ਦੀਆਂ ਸਿਆਸੀ ਜੜ੍ਹਾਂ ਹਿਲਾ ਦੇਵੇਗੀ | ਰੈਲੀ ਨੰੂ ਲੈ ਕੇ ਸੰਗਰੂਰ ਦੇ ਆਗੂਆਂ ਦੇ ਨਾਲ ਨਾਲ ਲੋਕਾਂ 'ਚ ਵੀ ਭਾਰੀ ਉਤਸ਼ਾਹ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਕਰਾਰਾ ਝਟਕਾ-

ਬਠਿੰਡਾ ਛਾਉਣੀ, 31 ਜਨਵਰੀ (ਪਰਵਿੰਦਰ ਸਿੰਘ ਜੌੜਾ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੀ ਕੈਪਟਨ ਸਰਕਾਰ ਨੂੰ ਕਰਾਰਾ ਝਟਕਾ ਦਿੰਦਿਆਂ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਤੇ ਉਪ ਚੇਅਰਮੈਨ ਦੀ ਨਿਯੁਕਤੀ ਸਬੰਧੀ 9 ਜਨਵਰੀ, 2020 ਨੂੰ ਜਾਰੀ ਕੀਤੇ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਦਵਾਈਆਂ ਦੀਆਂ ਸ਼ੀਸ਼ੀਆਂ ਤੇ ਗੋਲੀਆਂ ਸਮੇਤ 2 ਕਾਬੂ

ਬਠਿੰਡਾ, 31 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਪੁਲਿਸ ਨੇ ਐਸ.ਪੀ. ਗੁਰਬਿੰਦਰ ਸਿੰਘ ਸੰਘਾ, ਡੀ.ਐਸ.ਪੀ. ਆਸਵੰਤ ਸਿੰਘ ਸਿਟੀ-2 ਬਠਿੰਡਾ ਦੀ ਨਿਗਰਾਨੀ ਹੇਠ ਸੀ.ਆਈ.ਏ.ਸਟਾਫ਼-2 ਇੰਚਾਰਜ ਤਰਜਿੰਦਰ ਸਿੰਘ ਆਧਾਰਿਤ ਪੁਲਿਸ ਪਾਰਟੀ ਜਿਸ 'ਚ ਐਸ.ਆਈ. ਜਗਰੂਪ ਸਿੰਘ ਅਤੇ ਹੋਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX