ਤਾਜਾ ਖ਼ਬਰਾਂ


ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  11 minutes ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  40 minutes ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  about 1 hour ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  about 1 hour ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  about 1 hour ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  about 1 hour ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  about 2 hours ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  about 3 hours ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  about 3 hours ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  about 3 hours ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  about 3 hours ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  about 3 hours ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  about 4 hours ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  about 3 hours ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  about 4 hours ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  about 5 hours ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 6 hours ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  about 7 hours ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  about 7 hours ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  about 7 hours ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  about 7 hours ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 7 hours ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 7 hours ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਕੇਦਾਰਨਾਥ 'ਚ ਡੀ.ਜੀ.ਸੀ.ਏ. ਨੇ ਪੰਜ ਹੈਲੀਕਾਪਟਰ ਆਪਰੇਟਰਾਂ 'ਤੇ ਲਾਇਆ 5-5 ਲੱਖ ਰੁਪਏ ਦਾ ਜੁਰਮਾਨਾ, ਅਧਿਕਾਰੀਆਂ ਨੂੰ ਕੀਤਾ ਮੁਅੱਤਲ
. . .  about 8 hours ago
ਨਵੀਂ ਦਿੱਲੀ, 17 ਅਗਸਤ-ਕੇਦਾਰਨਾਥ 'ਚ ਡੀ.ਜੀ.ਸੀ.ਏ. ਨੇ ਪੰਜ ਹੈਲੀਕਾਪਟਰ ਆਪਰੇਟਰਾਂ 'ਤੇ ਲਾਇਆ 5-5 ਲੱਖ ਰੁਪਏ ਦਾ ਜੁਰਮਾਨਾ, ਅਧਿਕਾਰੀਆਂ ਨੂੰ ਕੀਤਾ ਮੁਅੱਤਲ
ਪਟਿਆਲਾ 'ਚ ਬਣੇਗਾ 'ਪੰਜਾਬ ਐਵੀਏਸ਼ਨ ਮਿਊਜ਼ੀਅਮ' ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਮਨਜ਼ੂਰੀ
. . .  about 8 hours ago
ਪਟਿਆਲਾ, 17 ਅਗਸਤ-ਪਟਿਆਲਾ 'ਚ 'ਪੰਜਾਬ ਐਵੀਏਸ਼ਨ ਮਿਊਜ਼ੀਅਮ' ਬਣੇਗਾ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਨੂੰ ਇਸ ਦੀ ਜ਼ਿੰਮੇਵਾਰੀ ਦੇ ਦਿੱਤੀ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਖੰਨਾ / ਸਮਰਾਲਾ

ਸ਼ਹਿਰ 'ਚ ਸਾਰੇ ਸਰਕਾਰੀ ਬੈਂਕ ਬੰਦ ਰਹੇ, ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ)- ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਵਲੋਂ ਦਿੱਤੇ ਗਏ ਹੜਤਾਲ ਦੇ ਸੱਦੇ 'ਤੇ ਅੱਜ ਖੰਨਾ ਵਿਚ ਸਾਰੇ ਕੌਮੀ ਬੈਂਕ ਬੰਦ ਰਹੇ, ਜਦੋਂ ਕਿ ਕੁਝ ਨਿੱਜੀ ਬੈਂਕ ਵੀ ਬੰਦ ਰੱਖੇ ਗਏ | ਯੂਨੀਅਨ ਦੇ ਨੇਤਾ ਵਿੱਕੀ ਲੂੰਬਾਂ ਨੇ ਦਾਅਵਾ ਕੀਤਾ ਕਿ ਸਾਡੀ ਹੜਤਾਲ 100 ਫ਼ੀਸਦੀ ਸਫਲ ਰਹੀ | ਬੈਂਕ ਕਰਮਚਾਰੀਆਂ ਵਲੋਂ ਭਾਰਤੀ ਸਟੇਟ ਬੈਂਕ ਖੰਨਾ ਦੇ ਸਾਹਮਣੇ ਯੂ. ਐਫ. ਬੀ. ਯੂ. ਖੰਨਾ ਵਲੋਂ ਇਕ ਵੱਡੇ ਕਾਫ਼ਲੇ ਦੇ ਰੂਪ ਵਿਚ ਰੈਲੀ ਕੱਢੀ ਗਈ ਜਿਸ ਵਿਚ ਜ਼ੋਨਲ ਸਕੱਤਰ ਬੀ. ਕੇ. ਜੇਠੀ, ਆਰਗੇਨਾਇਜ਼ਿੰਗ ਸਕੱਤਰ ਸਟੇਟ ਬੈਂਕ ਆਫ਼ ਇੰਡੀਆ ਇੰਪਲਾਈਜ਼ ਐੱਸ: ਵਿੱਕੀ ਲੂੰਬਾ, ਸੁਖਪਾਲ ਸਿੰਘ ਪ੍ਰਧਾਨ ਪੀ .ਬੀ. ਈ. ਐਫ਼ ਖੰਨਾ, ਅਨਿਲ ਵਧਵਾ ਮੀਤ ਪ੍ਰਧਾਨ ਕੈਨੇਰਾ ਬੈਂਕ ਇੰਪ: ਯੂਨੀਅਨ, ਗੋਪਾਲ ਬਾਤਿਸ਼ ਸੀਨੀਅਰ ਮੀਤ ਪ੍ਰਧਾਨ ਪੀ. ਬੀ. ਈ. ਐਫ., ਪ੍ਰਗਟ ਸਿੰਘ ਫੈੱਡਰਲ ਬੈਂਕ, ਕਰਮ ਚੰਦ ਪ੍ਰਧਾਨ ਪੀ. ਐਸ. ਪੀ. ਸੀ. ਐਲ., ਜਗਦੇਵ ਸਿੰਘ ਜਨਰਲ ਸਕੱਤਰ ਪੀ. ਐਸ. ਪੀ. ਸੀ. ਐਲ., ਅਜੀਤ ਸਿੰਘ, ਪਾਲ ਸਿੰਘ ਅਤੇ ਆਈ.ਬੀ.ਏ. ਸ਼ਾਮਿਲ ਹੋਏ | ਉਨ੍ਹਾਂ ਕਿਹਾ ਕਿ 2017 ਦੇ ਬੈਂਕ ਕਰਮਚਾਰੀ ਲੰਮੇ ਸਮੇਂ ਤੋਂ ਤਨਖ਼ਾਹ ਸੋਧ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ | ਬੁਲਾਰਿਆਂ ਨੇ ਕਿਹਾ ਕਿ ਵਿਰੋਧ ਪ੍ਰੋਗਰਾਮ ਦਾ ਪਹਿਲਾ ਹਿੱਸਾ ਅੱਜ 31 ਜਨਵਰੀ ਅਤੇ 1 ਫਰਵਰੀ ਹੈ | ਦੂਜਾ ਹਿੱਸਾ 11, 12 ਅਤੇ 13 ਮਾਰਚ ਨੂੰ ਤਿੰਨ ਦਿਨ ਦੀ ਹੜਤਾਲ ਦਾ ਹੋਵੇਗਾ | ਇਸ ਤੋਂ ਬਾਅਦ ਵੀ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 1 ਅਪ੍ਰੈਲ ਤੋਂ ਲਗਾਤਾਰ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ | ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਾਮਰੇਡ ਬੀ. ਕੇ. ਜੇਠੀ ਨੇ ਕਿਹਾ ਕਿ ਬੈਂਕ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਮਜ਼ਦੂਰੀ ਅਤੇ ਸੇਵਾ ਸ਼ਰਤਾਂ ਸਮੂਹਿਕ ਗੱਲਬਾਤ ਅਤੇ ਦੁਪੱਖੀ ਸਮਝੌਤੇ ਨਾਲ ਲਾਗੂ ਹੁੰਦੀਆਂ ਹਨ | ਇਨ੍ਹਾਂ ਵਿਚ ਯੂਨੀਅਨਾਂ ਵਲੋਂ ਕੀਤੀਆਂ ਮੰਗਾਂ ਦੇ ਆਧਾਰ 'ਤੇ 5 ਸਾਲ ਵਿਚ ਇਕ ਵਾਰ ਸੋਧ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਤਨਖ਼ਾਹ 2017 ਵਿਚ ਵਧਾਈ ਜਾਣੀ ਸੀ ਪਰ ਅਜੇ ਤੱਕ ਨਹੀਂ ਵਧਾਈ ਗਈ, ਉਨ੍ਹਾਂ ਮੰਗ ਕੀਤੀ ਕਿ 20 ਪ੍ਰਤੀਸ਼ਤ ਤਨਖ਼ਾਹ ਵਧਾਈ ਜਾਵੇ, ਹਫ਼ਤਾ ਪੰਜ ਦਿਨਾਂ ਦਾ ਕੀਤਾ ਜਾਵੇ ਅਤੇ ਐਨ. ਪੀ. ਏ. ਰਿਕਵਰੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਯੂ. ਐਫ. ਬੀ. ਯੂ. ਨੇ ਅੰਦੋਲਨ ਦਾ ਇਹ ਕਦਮ ਇਸ ਲਈ ਚੁੱਕਿਆ ਹੈ ਕਿਉਂਕਿ ਆਈ. ਬੀ. ਏ. ਇਹ ਦਲੀਲ ਦੇ ਰਿਹਾ ਹੈ ਕਿ ਬੈਂਕਾਂ ਵਿਚ ਕਰਮਚਾਰੀਆਂ ਦੇ ਨਾਲ ਇਸ ਨੂੰ ਸਾਂਝਾ ਕਰਨ ਦਾ ਕੋਈ ਫ਼ਾਇਦਾ ਨਹੀਂ ਹੈ | ਬੁਲਾਰਿਆਂ ਨੇ ਕਿਹਾ ਕਿ ਬੈਂਕ ਸਾਲ ਦਰ ਸਾਲ ਲਗਾਤਾਰ ਜ਼ਿਆਦਾ ਤੋਂ ਜ਼ਿਆਦਾ ਆਪਰੇਟਿੰਗ ਲਾਭ ਕਮਾ ਰਹੇ ਹਨ ਪਰ ਬੈਡ ਲੋਨ ਅਤੇ ਐਨ. ਪੀ. ਏ. ਦੇ ਖਾਤਿਆਂ ਰਾਹੀਂ ਭਾਰੀ ਮੁਨਾਫ਼ਾ ਲੁਪਤ ਹੋ ਰਿਹਾ ਹੈ | ਇਸ ਲਈ ਬੈਂਕ ਦੇ ਕਰਮਚਾਰੀਆਂ ਤੇ ਅਧਿਕਾਰੀ ਕਿਸੇ ਵੀ ਤਰ੍ਹਾਂ ਜ਼ਿੰਮੇਵਾਰ ਨਹੀਂ ਹਨ | ਉਨ੍ਹਾਂ ਕਿਹਾ ਕਿ ਯੂਨੀਅਨ ਇਸ ਨਤੀਜੇ 'ਤੇ ਪੁੱਜੀ ਹੈ ਕਿ ਸਰਕਾਰ ਤੇ ਆਈ. ਬੀ. ਏ. ਸਾਰੇ ਬੈਂਕ ਪ੍ਰਬੰਧਨ ਦਾ ਧਿਆਨ ਆਕਰਸ਼ਿਤ ਕਰਨ ਲਈ ਹੜਤਾਲ ਕੀਤੀ ਜਾਣੀ ਜ਼ਰੂਰੀ ਹੈ |

ਵਿਅਕਤੀ ਨੇ ਮਿੱਟੀ ਦਾ ਤੇਲ ਪਾ ਕੇ ਲਗਾਈ ਅੱਗ, ਬਚਾਉਣ ਦੀ ਕੋਸ਼ਿਸ਼ ਕਰਦੀ ਇਕ ਔਰਤ ਵੀ ਝੁਲਸੀ

ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਬੀਤੀ ਰਾਤ ਇਕ ਵਿਅਕਤੀ ਵਲੋਂ ਕਿਸੇ ਹੋਰ ਦੇ ਘਰ ਅੱਗੇ ਆ ਕੇ ਆਪਣੇ ਆਪ ਨੂੰ ਅੱਗ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਖ਼ਬਰ ਹੈ ਜਦੋਂ ਕਿ ਇਸ ਮੌਕੇ ਇਕ ਗੁਆਂਢਣ ਔਰਤ ਵੀ ਉਸ ਨੂੰ ੂ ਬਚਾਉਣ ...

ਪੂਰੀ ਖ਼ਬਰ »

ਫੋਕਲ ਪੁਆਇੰਟ ਦੇ ਉਦਯੋਗਪਤੀ ਐਸ. ਡੀ. ਐਮ. ਨੂੰ ਮਿਲੇ, ਸੀਵਰੇਜ ਨਾ ਚੱਲਣ 'ਤੇ ਧਰਨਾ ਦੇਣ ਦਾ ਐਲਾਨ

ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ)- ਪਿਛਲੇ ਕਈ ਦਿਨਾਂ ਤੋਂ ਫੋਕਲ ਪੁਆਇੰਟ ਵਿਚ ਸੀਵਰੇਜ ਓਵਰ ਫਲੋ ਹੋਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਉਦਯੋਗਪਤੀਆਂ ਨੇ ਅੱਜ ਦੁਖੀ ਹੋ ਕੇ ਖੰਨਾ ਦੇ ਐਸ. ਡੀ. ਐਮ. ਸੰਦੀਪ ਸਿੰਘ ਕੋਲ ਸਮੱਸਿਆ ਦੇ ਹੱਲ ਦੀ ਗੁਹਾਰ ਲਗਾਈ | ਉਨ੍ਹਾਂ ਨੇ ਐਸ. ...

ਪੂਰੀ ਖ਼ਬਰ »

ਕੈਨੇਡਾ ਸਬੰਧੀ ਫ੍ਰੀ ਸੈਮੀਨਾਰ 1 ਅਤੇ 2 ਫਰਵਰੀ ਨੂੰ ਈਜ਼ੀ ਵੀਜ਼ਾ ਲੁਧਿਆਣਾ ਦਫਤਰ ਵਿਚ

ਜਲੰਧਰ, 31 ਜਨਵਰੀ (ਅ. ਬ.)-ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਈਜ਼ੀ ਵੀਜ਼ਾ ਲੁਧਿਆਣਾ ਦਫਤਰ ਪਹੁੰਚ ਚੁੱਕੇ ਹਨ, ਜੋ ਕਿ 7ਵੀਂ ਮੰਜ਼ਿਲ, ਫਾਰਟਿਊਨ ਚੈਂਬਰਜ਼ ਐਸ. ਸੀ. ਓ. 16-17 ਐਚ. ਡੀ. ਐਫ. ਸੀ. ਬੈਂਕ ਗਾਂਧੀ ਮਾਰਕੀਟ ਸਥਿਤ ਹੈ, ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਨਾਲੋਂ ਵੱਧ ਫ਼ੀਸ ਲੈ ਕੇ ਵੀ ਪੱਦੀ ਡਿਸਪੈਂਸਰੀ 'ਚ ਸਹੂਲਤਾਂ ਨਹੀਂ

ਸਾਹਨੇਵਾਲ, 31 ਜਨਵਰੀ (ਅਮਰਜੀਤ ਸਿੰਘ ਮੰਗਲੀ) - ਸਾਹਨੇਵਾਲ ਦੇ ਨੇੜਲੇ ਪਿੰਡ ਪੱਦੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਵਲੋਂ ਖੋਲ੍ਹੀ ਡਿਸਪੈਂਸਰੀ 'ਬਖ਼ਸ਼ੀ ਮਹਿੰਦਰ ਸਿੰਘ ਰੂਰਲ ਹੈਲਥ ਸੈਂਟਰ' ਬਾਰੇ ਸਥਾਨਕ ਵਾਸੀ ਬਲਦੇਵ ਸਿੰਘ ਨੇ ਦੋਸ਼ ...

ਪੂਰੀ ਖ਼ਬਰ »

ਗੰਨਿਆਂ ਦੀ ਭਰੀ ਟਰਾਲੀ ਟਰੈਕਟਰ ਸਮੇਤ ਪਲਟੀ

ਖੰਨਾ, 31 ਜਨਵਰੀ (ਮਨਜੀਤ ਸਿੰਘ ਧੀਮਾਨ)- ਸਥਾਨਕ ਅਮਲੋਹ ਰੋਡ 'ਤੇ ਏ. ਐਸ. ਵਿਮੈਨ ਕਾਲਜ ਦੇ ਗਰਾਊਾਡ ਨੇੜੇ ਗੰਨਿਆਂ ਨਾਲ ਭਰੀ ਟਰਾਲੀ ਸੜਕ ਵਿਚ ਡੂੰਘੇ ਟੋਏ ਕਾਰਨ ਪਲਟ ਗਈ | ਹਰਦੇਵ ਸਿੰਘ ਹੈਪੀ ਵਾਸੀ ਇਕੋਲਾਹਾ ਨੇ ਦੱਸਿਆ ਕਿ ਰਾਤ 10 ਵਜੇ ਦੇ ਕਰੀਬ ਇਹ ਹਾਦਸਾ ਹੋਇਆ | ਹਾਦਸੇ ...

ਪੂਰੀ ਖ਼ਬਰ »

ਸਮਰਾਲਾ 'ਚ ਚਾਈਨਾ ਡੋਰ ਨਾਲ ਸਥਾਨਕ ਵਕੀਲ ਜ਼ਖ਼ਮੀ

ਸਮਰਾਲਾ, 31 ਜਨਵਰੀ (ਗੋਪਾਲ ਸੋਫਤ)- ਸਮਰਾਲਾ 'ਚ ਪਿਛਲੇ 48 ਘੰਟਿਆਂ 'ਚ ਚਾਈਨਾ ਡੋਰ ਨਾਲ ਜ਼ਖਮੀ ਹੋਏ ਤਿੰਨ ਵਿਅਕਤੀਆਂ ਦੀ ਖ਼ਬਰ ਦੀ ਸਿਆਹੀ ਅਜੇ ਸੁੱਕੀ ਵੀ ਨਹੀਂ ਸੀ ਕਿ ਅੱਜ ਸਥਾਨਕ ਬਾਰ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਨਿਰਮੈਲ ਸਿੰਘ ਵੀ ਚਾਈਨਾ ਡੋਰ ਦੀ ਲਪੇਟ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਅਹਿਮਦਗੜ੍ਹ, 31 ਜਨਵਰੀ (ਸੋਢੀ) - ਲੁਧਿਆਣਾ ਮਲੇਰਕੋਟਲਾ ਰੋਡ ਤੇ ਪੋਹੀੜ ਬਾਈਪਾਸ ਤੇ ਤੇਜ਼ ਰਫ਼ਤਾਰ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਮੋਟਰ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਮੁਹੱਲਾ ਅਮਰਪੁਰਾ ਦੇ ਨਿਵਾਸੀ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਗਿੱਲ ਬੇਰਕਲਾਂ ਨੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਿਖ਼ਲਾਫ਼ ਕੱਢੀ ਭੜਾਸ

ਮਲੌਦ, 31 ਜਨਵਰੀ (ਨਿਜ਼ਾਮਪੁਰ/ ਚਾਪੜਾ)- ਕਾਂਗਰਸ ਪਾਰਟੀ ਨਾਲ ਸਬੰਧਤ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਆਪਣੀ ਹੀ ਸਰਕਾਰ ਹੋਣ ਦੇ ਬਾਵਜੂਦ ਬਲਾਕ ਮਲੌਦ ਨਾਲ ਸਬੰਧਤ ਗ੍ਰਾਮ ਪੰਚਾਇਤਾਂ ਦੀ ਹੋਈ ਮੀਟਿੰਗ ਦੌਰਾਨ ਪੰਚਾਇਤ ਸੰਮਤੀ ਮਲੌਦ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਐਮ. ਐਸ. ਪੀ. ਖ਼ਤਮ ਕਰਨ ਦੀ ਕੋਸ਼ਿਸ਼ ਦਾ ਕਰਾਂਗੇ ਵਿਰੋਧ- ਲਿਬੜਾ

ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ)- ਕੇਂਦਰ ਸਰਕਾਰ ਦੀ ਪੰਜਾਬ ਵਿਚੋਂ ਫ਼ਸਲਾਂ ਦੀ ਘਟੋਂ ਘੱਟ ਸਮਰਥਨ ਮੁੱਲ ਖਤਮ ਕਰਨ ਦੀ ਕੋਸ਼ਿਸ਼ ਨੂੰ ਪੰਜਾਬ ਦਾ ਕਿਸਾਨ ਤੇ ਆੜ੍ਹਤੀ ਵਰਗ ਹਰਗਿਜ਼ ਬਰਦਾਸ਼ਤ ਨਹੀਂ ਕਰੇਗਾ, ਚਾਹੇ ਉਨ੍ਹਾਂ ਨੂੰ ਕੋਈ ਵੀ ਕੁਰਬਾਨੀ ਦੇਣੀ ਪਵੇ | ...

ਪੂਰੀ ਖ਼ਬਰ »

ਮੈਰਿਟ 'ਚ ਆਉਣ ਵਾਲਾ ਸਤਿਨਾਮ ਸਿੰਘ ਸਨਮਾਨਿਤ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ

ਕੁਹਾੜਾ, 31 ਜਨਵਰੀ (ਤੇਲੂ ਰਾਮ ਕੁਹਾੜਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਪਿੰ੍ਰਸੀਪਲ ਪੂਜਾ ਤਰੇਹਨ ਦੀ ਦੇਖ-ਰੇਖ ਹੇਠ ਕਰਵਾਇਆ ਗਿਆ ਜਿਸ ਵਿਚ ਬੇਅੰਤ ਸਿੰਘ ਗਰੇਵਾਲ, ਅਮਰਜੀਤ ਸਿੰਘ ਗਰੇਵਾਲ, ਸਰਪੰਚ ਮਨਜੀਤ ਕੌਰ ਅਤੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ

ਕੁਹਾੜਾ, 31 ਜਨਵਰੀ (ਤੇਲੂ ਰਾਮ ਕੁਹਾੜਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਪਿੰ੍ਰਸੀਪਲ ਪੂਜਾ ਤਰੇਹਨ ਦੀ ਦੇਖ-ਰੇਖ ਹੇਠ ਕਰਵਾਇਆ ਗਿਆ ਜਿਸ ਵਿਚ ਬੇਅੰਤ ਸਿੰਘ ਗਰੇਵਾਲ, ਅਮਰਜੀਤ ਸਿੰਘ ਗਰੇਵਾਲ, ਸਰਪੰਚ ਮਨਜੀਤ ਕੌਰ ਅਤੇ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਬਲਾਕ ਦੋਰਾਹਾ ਵਲੋਂ ਪ੍ਰੋਗਰਾਮ

ਪਾਇਲ, 31 ਜਨਵਰੀ (ਰਜਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ 'ਬੇਟੀ ਬਚਾਓ ਬੇਟੀ ਪੜਾਓ' ਸਕੀਮ ਤਹਿਤ ਪ੍ਰੋਗਰਾਮ ਕਰਮਜੀਤ ਕੌਰ ਬੋਪਾਰਾਏ ਸੀ. ਡੀ. ਪੀ. ਓ. ਦੋਰਾਹਾ ਵਲੋਂ ਪਾਇਲ ਵਿਖੇ ਕਰਵਾਇਆ ਗਿਆ ਤੇ ਨਵ-ਜੰਮਿਆਂ ਲੜਕੀਆਂ ਨੂੰ ਕੱਪੜੇ ਅਤੇ ...

ਪੂਰੀ ਖ਼ਬਰ »

ਕੈਂਬਰਿਜ਼ ਮਾਡਰਨ ਹਾਈ ਸਕੂਲ ਮਲੌਦ ਵਿਖੇ ਮਾਸਟਰ ਸਤਨਾਮ ਸਿੰਘ ਯਾਦਗਾਰੀ ਫੁੱਟਬਾਲ ਚੈਂਪੀਅਨਸ਼ਿਪ

ਮਲੌਦ, 31 ਜਨਵਰੀ (ਸਹਾਰਨ ਮਾਜਰਾ)- ਕੈਂਬਰਿਜ਼ ਮਾਡਰਨ ਹਾਈ ਸਕੂਲ ਚੋਮੋਂ ਰੋਡ ਮਲੌਦ ਵਿਖੇ ਪਿੰ੍ਰਸੀਪਲ ਸੰਜੀਵ ਮੋਦਗਿਲ ਦੀ ਅਗਵਾਈ ਹੇਠ ਮਾਸਟਰ ਸਤਨਾਮ ਸਿੰਘ ਯਾਦਗਾਰੀ ਫੁੱਟਬਾਲ ਚੈਂਪੀਅਨਸ਼ਿਪ ਕਰਵਾਈ ਗਈ | ਇਸ ਮੌਕੇ ਡਾਕਟਰ ਕਰਨੈਲ ਸਿੰਘ ਕਾਲੀਆ, ਕਾਕਾ ਸਤਨਾਮ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਆਵਾਰਾ ਪਸ਼ੂਆਂ ਨੂੰ ਡੀ. ਸੀ. ਦਫ਼ਤਰ ਛੱਡਣ ਦੀ ਮੁਹਿੰਮ ਦੀ ਰੂਪ-ਰੇਖਾ ਉਲੀਕੀ

ਸਮਰਾਲਾ, 31 ਜਨਵਰੀ (ਗੋਪਾਲ ਸੋਫ਼ਤ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਆਵਾਰਾ ਪਸ਼ੂਆਂ ਵਲੋਂ ਨਿਤ-ਪ੍ਰਤੀਦਿਨ ਕੀਤੇ ਜਾ ਰਹੇ ਫ਼ਸਲਾਂ ਦੇ ਉਜਾੜੇ 'ਤੇ ਸਰਕਾਰ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ਵਿਚ 6 ਫ਼ਰਵਰੀ ਨੂੰ ਜ਼ਿਲ੍ਹੇ ਭਰ 'ਚੋਂ ਅਵਾਰਾਂ ਪਸ਼ੂਆਂ ...

ਪੂਰੀ ਖ਼ਬਰ »

ਕਲਾਕਾਰ ਆਰ. ਨੇਤ ਦਾ ਲੱਗੇਗਾ ਖੁੱਲ੍ਹਾ ਅਖਾੜਾ
ਸਾਹਨੇਵਾਲ ਦੀਆਂ 45ਵੀਆਂ ਮਿੰਨੀ ਉਲੰਪਿਕ ਖੇਡਾਂ ਦਾ ਸਟਿੱਕਰ ਜਾਰੀ

ਸਾਹਨੇਵਾਲ, 31 ਜਨਵਰੀ (ਅਮਰਜੀਤ ਸਿੰਘ ਮੰਗਲੀ) - ਪੰਚਾਇਤੀ ਰਾਜ ਸਪੋਰਟਸ ਕਲੱਬ, ਐਨ.ਆਰ.ਆਈ. ਭਰਾਵਾਂ ਅਤੇ ਸਾਹਨੇਵਾਲ ਵਾਸੀਆਂ ਦੇ ਸਹਿਯੋਗ ਨਾਲ 45 ਵੀਆਂ ਮਿੰਨੀ ਉਲੰਪਿਕ 'ਖੇਡਾਂ ਸਾਹਨੇਵਾਲ ਦੀਆਂ' ਦਾ ਅੱਜ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸਾਹਨੇਵਾਲ ਵਿਖੇ ਜਗਰਾਜ ...

ਪੂਰੀ ਖ਼ਬਰ »

ਸਾਹਨੇਵਾਲ ਦੀਆਂ 45ਵੀਆਂ ਮਿੰਨੀ ਉਲੰਪਿਕ ਖੇਡਾਂ ਦਾ ਸਟਿੱਕਰ ਜਾਰੀ

ਸਾਹਨੇਵਾਲ, 31 ਜਨਵਰੀ (ਅਮਰਜੀਤ ਸਿੰਘ ਮੰਗਲੀ) - ਪੰਚਾਇਤੀ ਰਾਜ ਸਪੋਰਟਸ ਕਲੱਬ, ਐਨ.ਆਰ.ਆਈ. ਭਰਾਵਾਂ ਅਤੇ ਸਾਹਨੇਵਾਲ ਵਾਸੀਆਂ ਦੇ ਸਹਿਯੋਗ ਨਾਲ 45 ਵੀਆਂ ਮਿੰਨੀ ਉਲੰਪਿਕ 'ਖੇਡਾਂ ਸਾਹਨੇਵਾਲ ਦੀਆਂ' ਦਾ ਅੱਜ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸਾਹਨੇਵਾਲ ਵਿਖੇ ਜਗਰਾਜ ...

ਪੂਰੀ ਖ਼ਬਰ »

ਹਾਕੀ ਪ੍ਰਮੋਟਰ ਵਲੋਂ ਜਰਖੜ ਹਾਕੀ ਅਕੈਡਮੀ ਨੂੰ 25 ਕਾਰਬਨ ਹਾਕੀ ਕਿੱਟਾਂ ਭੇਟ

ਡੇਹਲੋਂ, 31 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਸੁਰਜੀਤ ਹਾਕੀ ਸੁਸਾਇਟੀ ਜਲੰਧਰ ਦੇ ਮੁੱਢਲੇ ਬਾਨੀ ਮੈਂਬਰ ਅਤੇ ਕੌਮੀ ਹਾਕੀ ਖਿਡਾਰੀ ਅਮਰੀਕਾ ਵੱਸਦੇ ਜਸਵੀਰ ਸਿੰਘ ਚਾਹਲ ਨੇ ਜਰਖੜ ਹਾਕੀ ਅਕੈਡਮੀ ਦੇ ਖਿਡਾਰੀਆਂ ਨੂੰ ਵਧੀਆ ਕਿਸਮ ਦੀਆਂ 25 ਕਾਰਬਨ ਹਾਕੀ ਸਟਿੱਕਾਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਦੋਰਾਹਾ, 31 ਜਨਵਰੀ (ਜੋਗਿੰਦਰ ਸਿੰਘ ਓਬਰਾਏ/ਮਨਜੀਤ ਸਿੰਘ ਗਿੱਲ, ਜਸਬੀਰ ਝੱਜ)- ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ ਕਾਲਜ ਦੀ ਐਕਸਟੈਨਸ਼ਨ ਯੂਨਿਟ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਵਿਚ ...

ਪੂਰੀ ਖ਼ਬਰ »

ਬਲਾਕ ਮਲੌਦ ਦੇ ਸਰਪੰਚਾਂ ਦੀ ਮੀਟਿੰਗ

ਮਲੌਦ, 31 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਮਲੌਦ ਦੇ ਸਰਪੰਚਾਂ ਦੀ ਮੀਟਿੰਗ ਬਲਾਕ ਸੰਮਤੀ ਚੇਅਰਪਰਸਨ ਬਲਜੀਤ ਕੌਰ ਸੋਹੀਆ ਦੀ ਪ੍ਰਧਾਨਗੀ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ ਦੀ ਅਗਵਾਈ ਵਿਚ ਦਫ਼ਤਰ ਮਾਰਕੀਟ ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ ਨਗਰ ਕੌਾਸਲ ਦੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਨਮਿੱਤ ਅੰਤਿਮ ਅਰਦਾਸ

ਮੁੱਲਾਂਪੁਰ-ਦਾਖਾ, 31 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਉੱਘੇ ਸਮਾਜ ਸੇਵੀ, ਨਗਰ ਕੌਾਸਲ ਮੁੱਲਾਂਪੁਰ ਦਾਖਾ ਦੇ ਸੀਨੀਅਰ ਮੀਤ ਪ੍ਰਧਾਨ, ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਰਾਏਕੋਟ ਮੰਡੀ ਮੁੱਲਾਂਪੁਰ ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਦਸਮੇਸ਼ ਖ਼ਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਇਨਾਮ ਵੰਡ ਸਮਾਗਮ

ਰਾਏਕੋਟ, 31 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਦਸਮੇਸ਼ ਖ਼ਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਪਹਿਲਾ ਸਾਲਾਨਾ ਇਨਾਮ ਵੰਡ ਸਮਾਗਮ ਅਤੇ ਸਨਮਾਨ ਸਮਾਰੋਹ ਅਜੀਤਸਰ ਐਜੂਕੇਸ਼ਨ ਕਮੇਟੀ ਮੋਹੀ ਦੇ ਪ੍ਰਧਾਨ ਚਰਨਜੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸਵੱਛਤਾ ਪੰਦਰਵਾੜੇ ਦੇ ਅਖ਼ੀਰਲੇ ਦਿਨ ਇਨਾਮ ਵੰਡ ਸਮਾਰੋਹ

ਜਗਰਾਉਂ, 31 ਜਨਵਰੀ (ਜੋਗਿੰਦਰ ਸਿੰਘ)- ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਲਜ ਜਗਰਾਉਂ ਵਿਖੇ ਕੇਂਦਰ ਸਰਕਾਰ ਅਤੇ ਯੂਥ ਵੈੱਲਫੇਅਰ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਡਾਇਰੈਕਟਰ ਦੇ ਹੁਕਮਾਂ ਅਨੁਸਾਰ 16 ਜਨਵਰੀ ਤੋਂ ਸ਼ੁਰੂ ਹੋਏ ਸਵੱਛਤਾ ਪੰਦਰਵਾੜੇ ਦੇ ...

ਪੂਰੀ ਖ਼ਬਰ »

ਰਾਏਕੋਟ ਵਿਖੇ ਵਿਧਾਇਕ ਹਿੱਸੋਵਾਲ ਵਲੋਂ ਤਹਿਸੀਲ ਦਫ਼ਤਰ ਦੀ ਮਿਲੀ ਸ਼ਿਕਾਇਤ 'ਤੇ ਅਚਨਚੇਤ ਜਾਂਚ

ਰਾਏਕੋਟ, 31 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਹਲਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਵਲੋਂ ਰਾਏਕੋਟ ਤਹਿਸੀਲ ਦਫ਼ਤਰ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਮਨਮਾਨੀਆਂ ਦੀਆਂ ਸ਼ਿਕਾਇਤਾਂ ਮਿਲਣ 'ਤੇ ਅਚਨਚੇਤ ਜਾਂਚ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ...

ਪੂਰੀ ਖ਼ਬਰ »

66 ਮਰੀਜ਼ਾਂ ਦੇ ਕਰਵਾਏ ਜਾਣਗੇ ਮੁਫ਼ਤ ਆਪ੍ਰੇਸ਼ਨ
ਲਾਇਨਜ਼ ਕਲੱਬ ਵਲੋਂ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ 'ਚ 350 ਮਰੀਜ਼ਾਂ ਦੀ ਜਾਂਚ

ਰਾਏਕੋਟ, 31 ਜਨਵਰੀ (ਸੁਸ਼ੀਲ)- ਲਾਇਨਜ਼ ਕਲੱਬ ਰਾਏਕੋਟ ਵਲੋਂ ਸ਼ੰਕਰਾ ਆਈ ਹਸਪਤਾਲ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਾਡ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਪ੍ਰਧਾਨ ਰਮਨੀਕ ਦਿਉਲ ਦੀ ਅਗਵਾਈ 'ਚ ਸਥਾਨਕ ਲਾਇਨਜ਼ ਭਵਨ ਵਿਖੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ 'ਚ 350 ਮਰੀਜ਼ਾਂ ਦੀ ਜਾਂਚ

ਰਾਏਕੋਟ, 31 ਜਨਵਰੀ (ਸੁਸ਼ੀਲ)- ਲਾਇਨਜ਼ ਕਲੱਬ ਰਾਏਕੋਟ ਵਲੋਂ ਸ਼ੰਕਰਾ ਆਈ ਹਸਪਤਾਲ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਾਡ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਪ੍ਰਧਾਨ ਰਮਨੀਕ ਦਿਉਲ ਦੀ ਅਗਵਾਈ 'ਚ ਸਥਾਨਕ ਲਾਇਨਜ਼ ਭਵਨ ਵਿਖੇ ...

ਪੂਰੀ ਖ਼ਬਰ »

ਲੁਧਿਆਣਾ ਗਰੁੱਪ ਆਫ਼ ਕਾਲਜਿਜ਼ ਚੌਕੀਮਾਨ ਵਿਖੇ 'ਬਸੰਤ ਪੰਚਮੀ' ਦਾ ਤਿਉਹਾਰ ਮਨਾਇਆ

ਚੌਾਕੀਮਾਨ, 31 ਜਨਵਰੀ (ਤੇਜਿੰਦਰ ਸਿੰਘ ਚੱਢਾ)- ਲੁਧਿਆਣਾ ਗਰੁੱਪ ਆਫ ਕਾਲਜਿਜ਼ ਚੌਾਕੀਮਾਨ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਕਾਲਜ ਮੈਨੇਜਮੈਂਟ ਗੁਰਮੀਤ ਸਚਦੇਵਾ, ਰਾਜੀਵ ਗੁਲਾਟੀ ਤੇ ਵਿਕਰਮ ਗਰੋਵਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦੇ ਦਮਗਜੇ ਮਾਰਨ ਵਾਲੀ ਸਰਕਾਰ ਦੀ ਪੋਲ ਖੋਲ੍ਹਦਾ ਪਿੰਡ ਮੁਬਾਰਕਪੁਰ

ਮਾਛੀਵਾੜਾ ਸਾਹਿਬ, 31 ਜਨਵਰੀ (ਸੁਖਵੰਤ ਸਿੰਘ ਗਿੱਲ) - ਕਹਿਣ ਨੂੰ ਤਾਂ ਸਿਆਸੀ ਆਗੂ ਵੱਡੀਆਂ ਸਟੇਜਾਂ 'ਤੇ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਸਹੂਲਤਾਂ ਦੇਣ ਦੇ ਦਮਗਜੇ ਮਾਰਦੇ ਨਹੀਂ ਥੱਕਦੇ ਪਰ ਪਿੰਡ ਮੁਬਾਰਕਪੁਰ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਦਾ ਨਾ ਮਿਲਣਾ ...

ਪੂਰੀ ਖ਼ਬਰ »

ਪ੍ਰਧਾਨ ਰੋੜੀਆਂ ਦੀ ਅਗਵਾਈ ਹੇਠ ਨਗਰ ਪੰਚਾਇਤ ਮਲੌਦ ਦੀ ਮੀਟਿੰਗ

ਮਲੌਦ, 31 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਨਗਰ ਪੰਚਾਇਤ ਮਲੌਦ ਦੇ ਕੌਾਸਲਰਾਂ ਦੀ ਮੀਟਿੰਗ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਦੀ ਪ੍ਰਵਾਨਗੀ ਅਤੇ ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਗਿੱਲ ਦੀ ਦੇਖ-ਰੇਖ ਹੇਠ ਹੋਈ ਜਿਸ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਪ੍ਰਧਾਨ ਰੋੜੀਆਂ ਵਲੋਂ ਜ਼ੁਲਮਗੜ੍ਹ ਤੇ ਝੱਮਟ ਦਾ ਸਨਮਾਨ

ਮਲੌਦ, 31 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਵਰਿੰਦਰਜੀਤ ਕੌਰ ਰੋੜੀਆਂ ਵਲੋਂ ਆਪਣੇ ਗ੍ਰਹਿ ਵਿਖੇ ਨਵ-ਨਿਯੁਕਤ ਮਾਰਕੀਟ ਕਮੇਟੀ ਮਲੌਦ ਦੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ ਤੇ ਬਲਾਕ ਸੰਮਤੀ ਮਲੌਦ ...

ਪੂਰੀ ਖ਼ਬਰ »

ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ

ਡੇਹਲੋਂ, 31 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਵੱਦੀ ਵਿਖੇ ਵਿਦਿਆਰਥੀਆਂ ਲਈ ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਂਚ ਅਤੇ ਸਾਂਭ ਸੰਭਾਲ ਲਈ ਮੈਡੀਕਲ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੋਰਾਹਾ ਦੇ ਕਰਮਚਾਰੀ ਅਮਰੀਕ ਸਿੰਘ ਦੀ ਸੇਵਾ ਮੁਕਤੀ ਮੌਕੇ ਸਮਾਗਮ

ਦੋਰਾਹਾ, 31 ਜਨਵਰੀ (ਮਨਜੀਤ ਸਿੰਘ ਗਿੱਲ) - ਦੋਰਾਹਾ ਮਾਰਕੀਟ ਕਮੇਟੀ ਦਾ ਕਰਮਚਾਰੀ ਅਮਰੀਕ ਸਿੰਘ ਅੱਜ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋ ਗਿਆ, ਇਸ ਸਬੰਧੀ ਦੋਰਾਹਾ ਮਾਰਕੀਟ ਕਮੇਟੀ ਦੇ ਦਫ਼ਤਰ ਵਿਚ ਸੈਕਟਰੀ ਹਰਜੀਤ ਕੌਰ ਘੁੰਮਣ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਐਸ. ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਨਗਰ ਕੌਾਸਲ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ

ਅਹਿਮਦਗੜ੍ਹ, 31 ਜਨਵਰੀ (ਪੁਰੀ) - ਨਗਰ ਕੌਾਸਲ ਅਹਿਮਦਗੜ੍ਹ ਦੇ ਮੁਲਾਜ਼ਮਾਂ ਵਲੋਂ ਪਿਛਲੇ ਦੋ ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਰੋਸ ਵਜੋਂ ਦਫ਼ਤਰ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ | ਨਗਰ ਕੌਾਸਲ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਸਤਨਾਮ ਕੱਕੜ ਨੇ ਰੋਸ ਜ਼ਾਹਿਰ ...

ਪੂਰੀ ਖ਼ਬਰ »

ਤੱਖਰਾਂ ਦੇ ਪ੍ਰਾਇਮਰੀ ਤੇ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ

ਮਾਛੀਵਾੜਾ ਸਾਹਿਬ, 31 ਜਨਵਰੀ (ਸੁਖਵੰਤ ਸਿੰਘ ਗਿੱਲ) - ਵਿੱਦਿਆ ਦੇ ਖੇਤਰ ਵਿਚ ਵੱਡੀਆਂ ਪੁਲਾਂਘਾਂ ਪੁੱਟਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਤੱਖਰਾਂ ਦੇ ਵਿੱਦਿਆ 'ਚ ਚੰਗੇ ਨਤੀਜੇ ਲਿਆਉਣ ਵਾਲੇ ਚੌਥੀ ਤੋਂ ਨੌਵੀਂ ਜਮਾਤ ਤੱਕ ਦੇ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ-ਭਾਗ ਸਮੇਂ ਹਮੇਸ਼ਾ ਸੂਬੇ ਦਾ ਵਿਨਾਸ਼ ਹੋਇਆ-ਜੱਲ੍ਹਾ

ਮਲੌਦ, 31 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕਾਂਗਰਸ ਪਾਰਟੀ ਦੇ ਰਾਜ-ਭਾਗ ਸਮੇਂ ਹਮੇਸ਼ਾ ਸੂਬੇ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇ: ...

ਪੂਰੀ ਖ਼ਬਰ »

ਰਸੂਲੜਾ ਬਘੌਰ ਸੜਕ ਚੌੜੀ ਕੀਤੇ ਜਾਣ ਦਾ ਚੇਅਰਮੈਨ ਜੰਡਾਲੀ ਨੇ ਲਿਆ ਜਾਇਜ਼ਾ

ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ)- ਅੱਜ ਰਸੂਲੜਾ ਤੋਂ ਬਘੌਰ ਦੀ ਸੜਕ ਜੋ 18 ਫੁੱਟ ਚੌੜੀ ਕੀਤੀ ਜਾ ਰਹੀ ਹੈ, ਦੇ ਕੰਮ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਮੌਕੇ 'ਤੇ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਬਲਾਕ ...

ਪੂਰੀ ਖ਼ਬਰ »

ਰਾਸ਼ਟਰੀ ਕਬੱਡੀ ਕੋਚ ਜਸਵੰਤ ਸਿੰਘ ਪੰਨੂ ਦਾ ਸਹਾਰਨਮਾਜਰਾ ਵਿਖੇ ਵਿਸ਼ੇਸ਼ ਸਨਮਾਨ

ਮਲੌਦ/ਰਾੜਾ ਸਾਹਿਬ, 31 ਜਨਵਰੀ (ਸਹਾਰਨ ਮਾਜਰਾ/ਸਰਬਜੀਤ ਸਿੰਘ ਬੋਪਾਰਾਏ) - ਰਾਸ਼ਟਰੀ ਕਬੱਡੀ ਕੋਚ ਜਸਵੰਤ ਸਿੰਘ ਪੰਨੂ (ਮੁਕੰਦਪੁਰ) ਦਾ ਪੰਜਾਬੀ ਲੋਕ ਗਾਇਕ ਅਮਨਤੇਜ ਹੁੰਦਲ, ਪੀ. ਬੀ. 26 ਗਰੁੱਪ, ਗੁਰਜੀਤ ਸਿੰਘ ਕੈਲੇ ਬੁਟਾਹਰੀ, ਸਰਪੰਚ ਪਿੰਦਰੀ ਸਹਾਰਨ ਮਾਜਰਾ ਵਲੋਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਇਨਾਮ ਵੰਡ ਸਮਾਗਮ

ਸਾਹਨੇਵਾਲ, 31 ਜਨਵਰੀ (ਹਰਜੀਤ ਸਿੰਘ ਢਿੱਲੋਂ-ਅਮਰਜੀਤ ਸਿੰਘ ਮੰਗਲੀ) - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਪਿ੍ੰਸੀਪਲ ਮੈਡਮ ਕਰਮਜੀਤ ਕੌਰ ਦੀ ਰਹਿਨਮਾਈ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਪਾਰਲੀਮੈਂਟ ਮੈਂਬਰ ਡਾ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX