ਤਾਜਾ ਖ਼ਬਰਾਂ


ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਪਤੀ-ਪਤਨੀ ਦੀ ਮੌਤ, ਦੋ ਬੱਚੇ ਗੰਭੀਰ ਜ਼ਖਮੀ
. . .  8 minutes ago
ਹਰਚੋਵਾਲ, 12 ਅਗਸਤ (ਰਣਜੋਧ ਸਿੰਘ ਭਾਮ) - ਅੱਜ ਸਵੇਰੇ 5 ਕੁ ਵਜੇ ਹਰਚੋਵਾਲ ਦੇ ਨਜ਼ਦੀਕ ਇਕ ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਕਾਰ ਸਵਾਰ ਪਤੀ-ਪਤਨੀ ਦੀ ਮੌਤ ਅਤੇ ਦੋ ਬੱਚਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਸਵ. ਬਲਕਾਰ ਸਿੰਘ ਆਪਣੀ...
ਅਮਰੀਕਾ : ਐਫ.ਬੀ.ਆਈ. ਦਫ਼ਤਰ 'ਤੇ ਸੇਧਮਾਰੀ ਦੀ ਕੋਸ਼ਸ਼ ਕਰਨ ਵਾਲਾ ਢੇਰ
. . .  1 minute ago
ਵਾਸ਼ਿੰਗਟਨ, 12 ਅਗਸਤ - ਅਮਰੀਕਾ ਦੇ ਓਹੀਓ ਵਿਚ ਐਫ.ਬੀ.ਆਈ. ਦਫ਼ਤਰ 'ਚ ਸੇਧਮਾਰੀ ਦੀ ਕੋਸ਼ਿਸ਼ ਕਰਨ ਵਾਲੇ ਨੂੰ ਪੁਲਿਸ ਨੇ ਢੇਰ ਕਰ ਦਿੱਤਾ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  1 day ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  1 day ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  1 day ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  1 day ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 day ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  1 day ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਦਿੱਲੀ / ਹਰਿਆਣਾ

ਬਿਹਾਰ ਤੇ ਹੋਰਨਾਂ ਸੂਬਿਆਂ ਦਾ ਅਪਮਾਨ ਕਰ ਰਹੇ ਹਨ ਕੇਜਰੀਵਾਲ-ਸ਼ਿਆਮ ਜਾਜੂ

ਨਵੀਂ ਦਿੱਲੀ, 31 ਜਨਵਰੀ (ਜਗਤਾਰ ਸਿੰਘ)-ਭਾਜਪਾ ਦੇ ਕੌਮੀ ਪ੍ਰਧਾਨ ਤੇ ਦਿੱਲੀ ਪ੍ਰਦੇਸ਼ ਪ੍ਰਭਾਰੀ ਸ਼ਿਆਮ ਜਾਜੂ ਨੇ, ਨਾਗਲੋਈ ਹਲਕੇ 'ਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਿਰਫ ਲੋਕਾਂ ਦਾ ਧਿਆਨ ਹਟਾਉਣ ਲਈ ਬਿਹਾਰ ਅਤੇ ਹੋਰਨਾਂ ਸੂਬਿਆਂ ਦਾ ਅਪਮਾਨ ਕਰ ਰਹੇ ਹਨ | ਉਨ੍ਹਾਂ ਚੇਤਾ ਕਰਵਾਇਆ ਕਿ ਕੇਜਰੀਵਾਲ ਨੇ ਪਿਛੋਕੜ 'ਚ ਆਖਿਆ ਸੀ ਕਿ ਬਿਹਾਰ ਦੇ ਲੋਕ 500 ਰੁਪਏ ਦੀ ਟਿਕਟ ਲੈ ਕੇ ਆਉਂਦੇ ਹਨ ਅਤੇ 5 ਲੱਖ ਦੇ ਇਲਾਜ ਲਈ ਜਾਂਦੇ ਹਨ, ਜਦੋਂ ਕਿ ਸਚਾਈ ਇਹ ਹੈ ਕਿ ਬਿਹਾਰ ਤੇ ਹੋਰਨਾਂ ਖੇਤਰਾਂ ਦੇ ਲੋਕ ਦਿੱਲੀ ਆਉਂਦੇ ਹਨ ਅਤੇ ਦਿੱਲੀ ਦੇ ਵਿਕਾਸ ਲਈ ਯੋਗਦਾਨ ਪਾਉਂਦੇ ਹਨ, ਟੈਕਸ ਅਦਾ ਕਰਦੇ ਹਨ ਅਤੇ ਦਿੱਲੀ ਨੂੰ ਆਪਣਾ ਘਰ ਮੰਨਦੇ ਹਨ, ਪਰ ਕੇਜਰੀਵਾਲ ਉਨ੍ਹਾਂ ਦੇ ਅਪਮਾਨ ਦਾ ਕੋਈ ਮੌਕਾ ਨਹੀਂ ਛੱਡਦੇ | ਜਾਜੂ ਨੇ ਕਿਹਾ ਕਿ ਜਨਤਾ ਨੂੰ ਗੁਮਰਾਹ ਕਰਨਾ ਅਤੇ ਵਿਕਾਸ ਕਰਨਾ, ਇਹ ਦੋਵੇਂ ਕੰਮ ਇਕੱਠੇ ਨਹੀਂ ਹੋ ਸਕਦੇ ਬਲਕਿ ਦਿੱਲੀ ਦੀ ਜਨਤਾ ਕੇਜਰੀਵਾਲ ਦੀ ਕਰਨੀ ਤੇ ਕਥਨੀ ਦੇ ਫ਼ਰਕ ਨੂੰ ਚੰਗੀ ਤਰ੍ਹਾਂ ਸਮਝ ਚੁੱਕੀ ਹੈ | ਉਨ੍ਹਾਂ ਕਿਹਾ ਕਿ 5 ਸਾਲ ਤੱਕ ਕੇਜਰੀਵਾਲ ਸਰਕਾਰ ਨੇ ਡੱਕਾ ਭੰਨ ਕੇ ਦੁਹਰਾ ਨਹੀਂ ਕੀਤਾ ਅਤੇ ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਆਪਣੇ ਵਿਕਾਸ ਕਾਰਜਾਂ ਦਾ ਰੌਲਾ ਪਾ ਰਹੇ ਹਨ | ਉਨ੍ਹਾਂ ਕਿਹਾ ਕਿ ਦਿੱਲੀ ਦੇ ਪੂਰਨ ਵਿਕਾਸ ਲਈ ਭਾਜਪਾ ਨੂੰ ਜਿਤਾਉਣਾ ਜ਼ਰੂਰੀ ਹੈ |

ਚਾਈਨਾ ਡੋਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

ਕੁਰਾਲੀ, 31 ਜਨਵਰੀ (ਹਰਪ੍ਰੀਤ ਸਿੰਘ)-ਪਾਬੰਦੀ ਦੇ ਬਾਵਜੂਦ ਸ਼ਹਿਰ ਵਿਚ ਧੜੱਲੇ ਨਾਲ ਵਿਕ ਰਹੀ ਚਾਈਨਾ ਡੋਰ ਕਾਰਨ ਦੋ ਹੋਰ ਹਾਦਸੇ ਵਾਪਰੇ ਹਨ | ਇਨ੍ਹਾਂ 'ਚੋਂ ਇਕ ਮੋਟਰਸਾਈਕਲ ਚਾਲਕ ਨੂੰ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਹੈ | ਪ੍ਰਾਪਤੀ ...

ਪੂਰੀ ਖ਼ਬਰ »

ਰੋਡ ਸ਼ੋਅ, ਜਨ ਸਭਾ ਤੇ ਨੁੱਕੜ ਸਭਾ ਬਦਲ ਰਹੀਆਂ ਨੇ ਸਿਆਸੀ ਰੰਗ

ਨਵੀਂ ਦਿੱਲੀ, 31 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਿਆਸਤ ਹਰ ਸਭਾ, ਹਰ ਰੋਡ ਸ਼ੋਅ, ਹਰ ਨੁੱਕੜ ਸਭਾ, ਜਨ ਸਭਾ ਤੇ ਮੁਹੱਲਾ ਬੈਠਕਾਂ ਦਾ ਰੰਗ ਕਰਵਟ ਲੈ ਰਿਹਾ ਹੈ | ਇਸ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਦਿੱਲੀ ਦੇ ਮੁੱਖ ...

ਪੂਰੀ ਖ਼ਬਰ »

'ਆਪ' ਦਾ ਦਲ ਬਦਲੂ ਵਿਧਾਇਕ ਮਾਨਸ਼ਾਹੀਆ 4 ਨੂੰ ਹੋਵੇਗਾ ਪੇਸ਼

ਚੰਡੀਗੜ੍ਹ, 31 ਜਨਵਰੀ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਨਾਲ ਸਬੰਧਤ ਦਲਬਦਲੂ ਪੰਜਾਬ ਵਿਧਾਨ ਸਭਾ ਦੇ ਮਾਨਸਾ ਤੋਂ ਵਿਧਾਇਕ ਸ. ਨਾਜ਼ਰ ਸਿੰਘ ਮਾਨਸ਼ਾਹੀਆ ਨੂੰ ਦਲ ਬਦਲੂ ਵਿਰੋਧੀ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਸਪੀਕਰ ਰਾਣਾ ਕੇ.ਪੀ. ਸਿੰਘ ਨੇ 4 ਫਰਵਰੀ ਨੂੰ ...

ਪੂਰੀ ਖ਼ਬਰ »

'ਲਾਈਫ ਲਗੇਸੀ ਆਫ਼ ਗੁਰੂ ਨਾਨਕ ਦੇਵ ਜੀ' ਪੁਸਤਕ ਹੋਈ ਰਿਲੀਜ਼

ਨਵੀਂ ਦਿੱਲੀ, 31 ਜਨਵਰੀ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਕਲਾ ਸੰਗਮ ਦਿੱਲੀ ਵਲੋਂ ਪੁਸਤਕ ਰਿਲੀਜ਼ ਸਮਾਰੋਹ ਕਰਵਾਇਆ ਗਿਆ | ਇਹ ਸਮਾਰੋਹ ਪੰਜਾਬੀ ਬਾਗ ਦੇ ਕਲੱਬ ਵਿਖੇ ਕੀਤਾ ਗਿਆ, ਜਿਸ ਵਿਚ ਮੱਖਣ ਸਿੰਘ (ਸਾਬਕਾ ਡਿਪਟੀ ਜਨਰਲ ਮੈਨੇਜਰ ਪੰਜਾਬ ਐਾਡ ਸਿੰਧ ਬੈਂਕ) ...

ਪੂਰੀ ਖ਼ਬਰ »

ਸ਼ਾਦਾਬ ਫਾਰੂਖ ਨੂੰ ਟਰਾਮਾ ਸੈਂਟਰ ਤੋਂ ਛੁੱਟੀ ਮਿਲੀ

ਨਵੀਂ ਦਿੱਲੀ, 31 ਜਨਵਰੀ (ਬਲਵਿੰਦਰ ਸਿੰਘ ਸੋਢੀ)-ਜਾਮੀਆ ਦੇ ਬਾਹਰ ਇਕ ਨੌਜਵਾਨ ਵਲੋਂ ਗੋਲੀ ਚਲਾਉਣ 'ਤੇ ਇਕ ਵਿਦਿਆਰਥੀ ਸ਼ਾਦਾਬ ਫਾਰੁਖ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਪਹਿਲਾਂ ਹੋਲੀ ਫੈਮਿਲੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਅਤੇ ਬਾਅਦ ਵਿਚ ਉਸ ਨੂੰ ਏਮਜ਼ ਟਰਾਮਾ ...

ਪੂਰੀ ਖ਼ਬਰ »

ਪੁਲਿਸ ਵਲੋਂ 40 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਨਵੀਂ ਦਿੱਲੀ, 31 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਛਾਵਲਾ ਪੁਲਿਸ ਨੇ ਸ਼ਰਾਬ ਦੀ ਤਸਕਰੀ ਪ੍ਰਤੀ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਨਾਲ ਹੀ ਉਸ ਦੀ ਕਾਰ ਅਤੇ ਕਾਰ ਵਿਚ ਲਿਆਂਦੀ ਜਾ ਰਹੀ ਸ਼ਰਬ ਵੀ ਬਰਾਮਦ ਕੀਤੀ ਹੈ | ਸ਼ਰਾਬ ਦੇ ਇਸ ਤਸਕਰ ਦਾ ਨਾਂਅ ...

ਪੂਰੀ ਖ਼ਬਰ »

ਜਾਮੀਆ ਗੋਲੀਬਾਰੀ ਮਾਮਲੇ 'ਚ ਸਾਂਸਦ ਅਨੁਰਾਗ ਠਾਕੁਰ ਦੀ ਭੂਮਿਕਾ ਦੀ ਵੀ ਜਾਂਚ ਹੋਵੇ-'ਆਪ'

ਨਵੀਂ ਦਿੱਲੀ, 31 ਜਨਵਰੀ (ਜਗਤਾਰ ਸਿੰਘ)-ਰਾਜਧਾਨੀ ਦਿੱਲੀ 'ਚ ਵੀਰਵਾਰ ਨੂੰ ਜਾਮੀਆ ਮਿਲੀਆ ਯੂਨੀਵਰਸਿਟੀ ਦੇ ਬਾਹਰ ਖੁੱਲ੍ਹੇਆਮ ਗੋਲੀਬਾਰੀ ਦੀ ਘਟਨਾ 'ਤੇ ਸਿਆਸਤ ਤੇਜ਼ ਹੋ ਗਈ ਹੈ | ਪੁਲਿਸ ਨੇ ਗੋਲੀਬਾਰੀ ਕਰਨ ਵਾਲੇ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਸੀ, ਪਰ ਹੁਣ ਆਮ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਲਈ ਬਜਟ 'ਚ ਵੱਖਰੀ ਰਾਸ਼ੀ ਦੀ ਵਿਵਸਥਾ ਕੀਤੀ ਜਾਵੇ-ਸਿਰਸਾ

ਨਵੀਂ ਦਿੱਲੀ, 31 ਜਨਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਨਿਚਰਵਾਰ 1 ਫਰਵਰੀ ਨੂੰ ਪੇਸ਼ ਕੀਤੇ ਜਾਣ ਵਾਲੇ ਕੇਂਦਰੀ ਬਜਟ ...

ਪੂਰੀ ਖ਼ਬਰ »

ਦਿੱਲੀ ਦਾ ਵਿਕਾਸ' ਬਨਾਮ 'ਸ਼ਾਹੀਨ ਬਾਗ਼' ਮੁੱਦੇ 'ਤੇ ਕੇਂਦਰਿਤ ਹੋ ਰਹੀ ਹੈ ਦਿੱਲੀ ਦੀ ਚੋਣ ਜੰਗ

ਨਵੀਂ ਦਿੱਲੀ, 31 ਜਨਵਰੀ (ਜਗਤਾਰ ਸਿੰਘ)-8 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੱਤਾ ਧਿਰ ਅਤੇ ਵਿਰੋਧੀ ਧਿਰਾਂ ਵਿਚਕਾਰ ਇਕ ਦੂਜੇ ਿਖ਼ਲਾਫ਼ ਸ਼ਬਦੀ ਜੰਗ ਵੀ ਤੇਜ਼ ਹੁੰਦੀ ਜਾ ਰਹੀ ਹੈ | ਜੇਕਰ ਚੋਣ ਮੁੱਦਿਆਂ ਦੀ ਗੱਲ ਕੀਤੀ ਜਾਵੇ ਤਾਂ ...

ਪੂਰੀ ਖ਼ਬਰ »

ਭਾਜਪਾ ਚੋਣਾਂ 'ਚ ਜਿੱਤ ਲਈ ਲਗਾ ਰਹੀ ਹੈ ਆਪਣੀ ਪੂਰੀ ਤਾਕਤ

ਨਵੀਂ ਦਿੱਲੀ, 31 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨਜ਼ਦੀਕ ਆ ਰਹੀਆਂ ਨੇ, ਉਨ੍ਹਾਂ ਪ੍ਰਤੀ ਭਾਜਪਾ ਹੁਣ ਲਗਾਤਾਰ ਪੂਰਾ ਜ਼ੋਰ ਲਗਾ ਰਹੀ ਹੈ ਅਤੇ ਨਾਲ ਹੀ ਪਾਰਟੀ ਦੇ ਦਿਗਜ਼ਾਂ ਨੂੰ ਚੋਣ ਪ੍ਰਚਾਰ ਵਿਚ ਉਤਾਰ ਰਹੀ ਹੈ | ਕੇਂਦਰੀ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਗਿੱਲ ਦੇ ਪਿਤਾ ਦੇ ਅਕਾਲ ਚਲਾਣੇ 'ਤੇ ਸੋਗ ਦੀ ਲਹਿਰ

ਨਵੀਂ ਦਿੱਲੀ, 31 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀਆਂ ਸਾਹਿਤਕ, ਸਮਾਜਿਕ ਸੰਸਥਾਵਾਂ ਅਤੇ ਸਭਾਵਾਂ ਵਿਚ ਪੰਜਾਬੀ ਭਾਸ਼ਾ ਦੇ ਪ੍ਰਸਾਰ, ਪ੍ਰਚਾਰ ਤੇ ਸੱਭਿਆਚਾਰ ਲਈ ਹਮੇਸ਼ਾ ਤਤਪਰ ਰਹਿੰਦੇ ਪੰਜਾਬੀ ਹੈਲਪਲਾਈਨ ਦੇ ਪ੍ਰਧਾਨ ਪ੍ਰਕਾਸ਼ ਸਿੰਘ ਗਿੱਲ ਦੇ ਪਿਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX