ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਸੜਕ ਹਾਦਸੇ ਦੌਰਾਨ ਮਾਂ-ਪੁੱਤ ਦੀ ਮੌਤ

ਦਸੂਹਾ, 5 ਫਰਵਰੀ (ਭੁੱਲਰ)-ਬੀਤੀ ਰਾਤ ਲਗਭਗ 10 ਵਜੇ ਦਸੂਹਾ ਨੇੜੇ ਪੈਂਦੇ ਪਿੰਡ ਪਵਾ ਝਿੰਗੜ ਕੋਲ ਰਾਸ਼ਟਰੀ ਰਾਜ ਮਾਰਗ 'ਤੇ ਇੱਕ ਸੜਕ ਹਾਦਸੇ ਦੌਰਾਨ ਮਾਂ-ਪੁੱਤ ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਚੰਬਾ ਡਲਹੌਜ਼ੀ ਤੋਂ ਇੱਕ ਪਰਿਵਾਰ ਦੇ ਮੈਂਬਰ ਆਪਣੇ ਪੰਜ ਸਾਲਾ ਬੱਚੇ ਨੂੰ ਟੈਗੋਰ ਹਸਪਤਾਲ ਜਲੰਧਰ ਵਿਖੇ ਚੈੱਕ ਕਰਵਾਉਣ ਲਈ ਬਰੇਜਾ ਗੱਡੀ ਰਾਹੀਂ ਜਾ ਰਹੇ ਸੀ ਕਿ ਦਸੂਹਾ ਨਜ਼ਦੀਕ ਪਿੰਡ ਪਵਾਂ ਝਿੰਗੜ ਕੋਲ ਗੱਡੀ ਅਚਾਨਕ ਪੁਲੀ ਨਾਲ ਟਕਰਾ ਗਈ ਤੇ ਸੜਕ ਤੋਂ 7- 8 ਫੁੱਟ ਹੇਠਾਂ ਡੂੰਘੇ ਟੋਏ ਵਿਚ ਡਿਗ ਗਈ | ਸਿੱਟੇ ਵਜੋਂ ਗੱਡੀ ਵਿਚ ਸਵਾਰ ਸੁਮਨ ਪਤਨੀ ਸੁਰਿੰਦਰ ਪਾਲ ਅਤੇ ਉਸ ਦੇ ਪੁੱਤਰ ਦਿਵਾਸ (5) ਪੁੱਤਰ ਸੁਰਿੰਦਰ ਪਾਲ ਦੀ ਮੌਤ ਹੋ ਗਈ ਜਦਕਿ ਉਸ ਦਾ ਪਤੀ ਸੁਰਿੰਦਰ ਪਾਲ ਪੁੱਤਰ ਦੇਸ ਰਾਜ ਪਿੰਡ ਗੋਲੀ ਚੰਬਾ ਅਤੇ ਪੰਕਜ ਪੁੱਤਰ ਅਮਰ ਸਿੰਘ ਡਲਹੌਜ਼ੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਪਿੰਡ ਪਵਾਂ ਝਿੰਗੜ ਦੇ ਲੋਕਾਂ ਨੇ ਤੁਰੰਤ ਗੱਡੀ 'ਚੋਂ ਕੱਢ ਕੇ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ | ਇਸ ਮੌਕੇ ਦਿਵਾਸ ਬੱਚੇ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਉਸ ਨੂੰ ਜਲੰਧਰ ਰੈਫ਼ਰ ਕਰ ਦਿੱਤਾ, ਜਿੱਥੇ ਉਸ ਦੀ ਮੌਤ ਹੋ ਗਈ | ਗੱਡੀ ਦੇ ਚਾਲਕ ਪੰਕਜ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਉਸ ਨੂੰ ਵੀ ਜਲੰਧਰ ਰੈਫ਼ਰ ਕਰ ਦਿੱਤਾ ਗਿਆ | ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਦਿਵਾਸ ਪੌੜੀ ਤੋਂ ਡਿਗ ਗਿਆ ਸੀ ਜਿਸ ਕਾਰਨ ਉਸ ਦੇ ਸਿਰ ਵਿਚ ਸੱਟ ਲੱਗ ਗਈ ਸੀ | ਉਨ੍ਹਾਂ ਦੱਸਿਆ ਕਿ ਉਸ ਦੀ ਸਕੈਨਿੰਗ ਟੈਗੋਰ ਹਸਪਤਾਲ ਜਲੰਧਰ ਵਿਖੇ ਭੇਜੀ ਸੀ ਅਤੇ ਡਾਕਟਰ ਕੋਲੋਂ ਉਸ ਦੀ ਜਾਂਚ ਕਰਵਾਉਣ ਲਈ ਅੱਜ ਪਰਿਵਾਰ ਦੇ ਮੈਂਬਰ ਜਾ ਰਹੇ ਸੀ ਕਿ ਰਸਤੇ ਵਿਚ ਹਾਦਸਾ ਵਾਪਰ ਗਿਆ | ਮਿ੍ਤਕਾ ਸੁਮਨ ਦੀ ਲਾਸ਼ ਸਿਵਲ ਹਸਪਤਾਲ ਦਸੂਹਾ ਵਿਖੇ ਮਿ੍ਤਕ ਘਰ ਵਿਚ ਰੱਖ ਦਿੱਤੀ ਗਈ ਹੈ | ਦਸੂਹਾ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

ਨਗਰਪਾਲਿਕਾ ਕਰਮਚਾਰੀ ਸੰਗਠਨ ਵਲੋਂ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਰੋਸ ਮਾਰਚ

ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਨਗਰਪਾਲਿਕਾ ਕਰਮਚਾਰੀ ਸੰਗਠਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਹੁਸ਼ਿਆਰਪੁਰ ਵਿਖੇ ਸ਼ੁਰੂ ਕੀਤੀ ਹੜਤਾਲ ਦੌਰਾਨ ਅੱਜ ਗੇਟ ਰੈਲੀ ਕੀਤੀ ਗਈ, ਉਪਰੰਤ ਸ਼ਹਿਰ 'ਚ ਰੋਸ ਮਾਰਚ ਪ੍ਰਧਾਨ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀ ਦੇ ਨਿਰਮਾਣ ਨੂੰ ਨਾ ਰੋਕਿਆ ਤਾਂ ਡੀ.ਸੀ. ਦਫ਼ਤਰ ਦੇ ਬਾਹਰ ਕਰਾਂਗੇ ਭੁੱਖ ਹੜਤਾਲ

ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜੇਕਰ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਨੇ ਤਹਿਸੀਲ ਦਸੂਹਾ ਦੇ ਪਿੰਡ ਨਿਹਾਲਪੁਰ 'ਚ ਬਿਨਾਂ ਮਨਜ਼ੂਰੀ ਬਣ ਰਹੀ ਨਾਜਾਇਜ਼ ਕਾਲੋਨੀ ਨੂੰ ਨਾ ਰੋਕਿਆ ਤਾਂ ਉਹ ਜਲਦ ਹੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ...

ਪੂਰੀ ਖ਼ਬਰ »

ਪਿ੍ੰਸੀਪਲ ਆਰਤੀ ਸੂਦ ਦਾ 'ਡਾ. ਏ.ਪੀ.ਜੇ. ਅਬਦੁਲ ਕਲਾਮ' ਪੁਰਸਕਾਰ ਨਾਲ ਸਨਮਾਨ

ਹੁਸ਼ਿਆਰਪੁਰ 5 ਫ਼ਰਵਰੀ (ਹਰਪ੍ਰੀਤ ਕੌਰ)-ਕਿਡਜ਼ ਪਬਲਿਕ ਸਕੂਲ ਬੀਰਬਲ ਨਗਰ ਦੀ ਪਿ੍ੰਸੀਪਲ ਆਰਤੀ ਸੂਦ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਲਈ 'ਡਾ. ਏਪੀਜੇ ਅਬਦੁੱਲ ਕਲਾਮ' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਪੁਰਸਕਾਰ ਉਨ੍ਹਾਂ ਨੂੰ ਅਵੰਤਿਕਾ ...

ਪੂਰੀ ਖ਼ਬਰ »

ਅਰੋੜਾ ਵਲੋਂ ਵਾਰਡ ਨੰਬਰ 45 'ਚ ਸੀਵਰੇਜ ਤੇ ਵਾਟਰ ਸਪਲਾਈ ਦੇ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 5 ਫਰਵਰੀ (ਨਰਿੰਦਰ ਸਿੰਘ ਬੱਡਲਾ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਕਿਉਂਕਿ ਜਾਣਕਾਰੀ ਨਾਲ ਹੀ ਇਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੈਡੀਕਲ ਅਫ਼ਸਰਾਂ, ਡਾਕਟਰਾਂ ਤੇ ਏ.ਐਮ.ਓਜ ਦੀ ਸਿਖਲਾਈ ਵਰਕਸ਼ਾਪ ਲਗਾਈ

ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਨੈਸ਼ਨਲ ਪ੍ਰੋਗਰਾਮ ਫ਼ਾਰ ਪ੍ਰਵੈਸ਼ਨ ਐਾਡ ਕੰਟਰੋਲ ਆਫ਼ ਡੈਫਨੈਸ ਅਧੀਨ ਜ਼ਿਲ੍ਹਾ ਪੱਧਰੀ ਮੈਡੀਕਲ ਅਫ਼ਸਰਾਂ, ਔਰਤਾਂ ਤੇ ਬੱਚਿਆਂ ਦੇ ਮਾਹਿਰ ਡਾਕਟਰਾਂ, ਏ.ਐਮ.ਓਜ਼. ਦੀ ਸਿਖਲਾਈ ਸਬੰਧੀ ਵਰਕਸ਼ਾਪ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਨਵ-ਵਿਆਹੇ ਨੌਜਵਾਨ ਸਮੇਤ 2 ਦੀ ਮੌਤ

ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ)-ਇਲਾਕੇ 'ਚ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਇੱਕ ਨਵ-ਵਿਆਹੇ ਨੌਜਵਾਨ ਸਮੇਤ 2 ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਿੰਡ ਕਾਂਟੀਆਂ ਦੇ ਵਾਸੀ ਨੌਜਵਾਨ ਝਿਲਮਲ ਸਿੰਘ (24) ਪੁੱਤਰ ਕੁਲਵਿੰਦਰ ਸਿੰਘ ਦਾ ...

ਪੂਰੀ ਖ਼ਬਰ »

ਐਡ: ਰਾਣਾ ਵਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਡੀ.ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ)-ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਦੇ ਡਾਇਰੈਕਟਰ ਲੀਗਲ ਸੈੱਲ ਪੰਜਾਬ ਐਡਵੋਕੇਟ ਵਿਕਰਾਂਤ ਰਾਣਾ ਨੇ ਦੱਸਿਆ ਕਿ ਭਾਰਤ 'ਚ ਹਰ ਦਿਨ ਕੋਰੋਨਾ ਵਾਇਰਸ ਨੂੰ ਲੈ ਕੇ ਮੀਟਿੰਗਾਂ ਦੀਆਂ ਕੀਤੀਆਂ ਜਾ ਰਹੀਆਂ ਹਨ ਅਤੇ ...

ਪੂਰੀ ਖ਼ਬਰ »

ਮਾਡਰਨ ਗਰੁੱਪ ਆਫ਼ ਕਾਲਜ ਦੀ ਵਿਦਿਆਰਥਣ ਦੀ 'ਕਰਾਂਚੀ ਬੇਕਰੀ ਇੰਟਰਨੈਸ਼ਨਲ' ਵਿਚ ਪਲੇਸਮੈਂਟ

ਭੰਗਾਲਾ, 5 ਫਰਵਰੀ (ਸਰਵਜੀਤ ਸਿੰਘ)-ਮਾਡਰਨ ਗਰੁੱਪ ਆਫ਼ ਕਾਲਜ ਪੰਡੋਰੀ ਭਗਤ ਦੀ ਬੀ.ਬੀ.ਏ. ਦੀ ਵਿਦਿਆਰਥਣ ਸੁਰਾਂਚੀ ਦੀ ਕਰਾਂਚੀ ਬੇਕਰੀ ਇੰਟਰਨੈਸ਼ਨਲ ਨਵੀਂ ਦਿੱਲੀ ਵਿਖੇ ਢਾਈ ਲੱਖ ਰੁਪਏ ਸਾਲਾਨਾ ਪੈਕੇਜ 'ਤੇ ਪਲੇਸਮੈਂਟ ਹੋਈ ਹੈ | ਇਹ ਜਾਣਕਾਰੀ ਦਿੰਦੇ ਹੋਏ ਕਾਲਜ ਦੇ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਦਿਵਸ ਮੌਕੇ ਨਰਸਿੰਗ ਸਕੂਲ 'ਚ ਸੈਮੀਨਾਰ

ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ)-ਵਿਸ਼ਵ ਕੈਂਸਰ ਦਿਵਸ ਮੌਕੇ ਨਰਸਿੰਗ ਸਕੂਲ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਜਾਗਰੂਕਤਾ ਸੈਮੀਨਾਰ ਅਤੇ ਸਕਰੀਨਿੰਗ ਕੈਂਪ ਸਿਵਲ ਸਰਜਨ ਡਾ: ਜਸਬੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਡਾ: ਰਜਿੰਦਰ ਰਾਜ ਜ਼ਿਲ੍ਹਾ ...

ਪੂਰੀ ਖ਼ਬਰ »

ਮੁਹੱਲਾ ਸ਼ਾਲੀਮਾਰ ਨਗਰ 'ਚ ਰੁਕੇ ਸੀਵਰੇਜ ਤੇ ਵਾਟਰ ਸਪਲਾਈ ਦੇ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ)-ਸਥਾਨਕ ਵਾਰਡ ਨੰ: 7 ਦੇ ਮੁਹੱਲਾ ਸ਼ਾਲੀਮਾਰ ਨਗਰ 'ਚ ਸੀਵਰੇਜ ਅਤੇ ਵਾਟਰ ਸਪਲਾਈ ਦੇ ਰੁਕੇ ਹੋਏ ਕੰਮ ਦੀ ਸ਼ੁਰੂਆਤ ਕੌਾਸਲਰ ਰਾਕੇਸ਼ ਸੂਦ ਵਲੋਂ ਕਰਵਾਈ ਗਈ | ਇਸ ਮੌਕੇ ਕੌਾਸਲਰ ਰਾਕੇਸ਼ ਸੂਦ ਨੇ ਕਿਹਾ ਕਿ ਅਕਾਲੀ-ਭਾਜਪਾ ਦੀ ...

ਪੂਰੀ ਖ਼ਬਰ »

ਵਿਧਾਇਕ ਗਿਲਜੀਆਂ ਵਲੋਂ ਸੰਪਰਕ ਸੜਕਾਂ ਦਾ ਉਦਘਾਟਨ

ਅੱਡਾ ਸਰਾਂ, 5 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਬੀਤੇ ਦਿਨ ਨਜ਼ਦੀਕੀ ਪਿੰਡ ਝੱਜਾਂ ਦੀਆਂ ਸੰਪਰਕ ਸੜਕਾਂ ਦਾ ਉਦਘਾਟਨ ਕੀਤਾ | ਇਸ ਮੌਕੇ 60.12 ਲੱਖ ਦੀ ਲਾਗਤ ਨਾਲ ਬਣੀਆਂ ਸੰਪਰਕ ਸੜਕਾਂ ਦਾ ਉਦਘਾਟਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਦਿੱਤੀ

ਦਸੂਹਾ, 5 ਫ਼ਰਵਰੀ (ਕੌਸ਼ਲ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਸ਼ਹੀਦ ਵਿਖੇ ਅੰਮਿ੍ਤਸਰ ਤੋਂ ਸ੍ਰੀ ਸਹਿਜ ਪਾਠ ਸੇਵਾ ਵਾਲੇ ਸਰਦਾਰ ਰਾਜਪਾਲ ਸਿੰਘ ਨੇ ਸ਼ਿਰਕਤ ਕੀਤੀ | ਉਨ੍ਹਾਂ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਗੁਰਬਾਣੀ ਦੀ ਮਹੱਤਤਾ ਅਤੇ ਨੈਤਿਕ ...

ਪੂਰੀ ਖ਼ਬਰ »

ਕਈ ਜ਼ਿਲਿ੍ਹਆਂ 'ਚ ਕਣਕ ਦੀ ਫ਼ਸਲ 'ਤੇ ਪੀਲੀ ਕੁੰਗੀ ਦਾ ਹਮਲਾ

ਜਲੰਧਰ, 5 ਫਰਵਰੀ (ਜਸਪਾਲ ਸਿੰਘ)- ਰਾਜ ਦੇ ਕਈ ਜ਼ਿਲਿ੍ਹਆਂ 'ਚ ਕਣਕ 'ਤੇ ਪੀਲੀ ਕੁੰਗੀ ਦਾ ਹਮਲਾ ਹੋਣ ਕਾਰਨ ਫਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ | ਪਠਾਨਕੋਟ ਤੇ ਹੁਸ਼ਿਆਰਪੁਰ ਤੋਂ ਬਾਅਦ ਹੁਣ ਪੀਲੀ ਕੁੰਗੀ ਵਲੋਂ ਜਲੰਧਰ ਦੇ ਵੀ ਕਈ ਇਲਾਕਿਆਂ 'ਚ ਪੀਲੀ ...

ਪੂਰੀ ਖ਼ਬਰ »

ਬੁੱਟਰਾਂ ਵਿਖੇਂ 21ਵਾਂ ਸ਼ਾਨਦਾਰ ਗੋਲਡ ਕਬੱਡੀ ਕੱਪ ਦਾ ਪੋਸਟਰ ਰਿਲੀਜ਼

ਭੋਗਪੁਰ, 5 ਫਰਵਰੀ (ਕਮਲਜੀਤ ਸਿੰਘ ਡੱਲੀ)- ਸ਼ਹੀਦ ਬਾਬਾ ਤਾਰਾ ਸਿੰਘ ਜੀ ਸਪੋਰਟਸ ਅਤੇ ਕਲਚਰਲ ਕਲੱਬ (ਰਜਿ.) ਬੁੱਟਰਾਂ ਵਲੋਂ 21ਵਾਂ ਸ਼ਾਨਦਾਰ ਗੋਲਡ ਕਬੱਡੀ ਕੱਪ ਅਤੇ ਕੁਸ਼ਤੀ ਦੰਗਲ 7, 8 ਅਤੇ 9 ਫਰਵਰੀ ਨੂੰ ਦਿਨ ਸ਼ੁੱਕਰਵਾਰ, ਸ਼ਨਿਚਰਵਾਰ ਅਤੇ ਐਤਵਾਰ ਨੂੰ ਪਿੰਡ ...

ਪੂਰੀ ਖ਼ਬਰ »

ਖਸਤਾ ਹਾਲਤ ਸੜਕਾਂ ਦੀ ਮੁਰੰਮਤ ਲਈ ਸੀਨੀ: ਡਿਪਟੀ ਮੇਅਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, 5 ਫਰਵਰੀ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਤੋਂ ਡਗਾਣਾ ਰੋਡ 'ਤੇ ਸਥਿਤ ਮੁਹੱਲਾ ਦਸਮੇਸ਼ ਨਗਰ 'ਚ ਖਸਤਾ ਹਾਲਤ ਹੋ ਚੁੱਕੀਆਂ ਸੜਕਾਂ ਦੀ ਮੁਰੰਮਤ ਲਈ ਇੱਕ ਵਫ਼ਦ ਕੌਾਸਲਰ ਨਰਿੰਦਰ ਸਿੰਘ ਦੀ ਅਗਵਾਈ 'ਚ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਪ੍ਰੇਮ ...

ਪੂਰੀ ਖ਼ਬਰ »

ਵਜ਼ੀਫਾ ਘੋਟਾਲੇ ਨੂੰ ਲੈ ਕੇ ਸੀ.ਬੀ.ਆਈ. ਵਲੋਂ ਊਨਾ ਵਿਚ ਛਾਪਾ

ਊਨਾ, 5 ਫਰਵਰੀ (ਹਰਪਾਲ ਸਿੰਘ ਕੋਟਲਾ)-ਹਿਮਾਚਲ ਪ੍ਰਦੇਸ਼ ਵਿਚ 220 ਕਰੋੜ ਰੁਪਏ ਦੇ ਬਹੁਚਰਚਿਤ ਵਜ਼ੀਫ਼ਾ ਘੋਟਾਲੇ ਵਿਚ ਸੀ.ਬੀ.ਆਈ. ਟੀਮ ਨੇ ਬੁੱਧਵਾਰ ਨੂੰ ਊਨਾ ਪਹੁੰਚ ਕੇ ਕੁਝ ਨੌਜਵਾਨਾਂ ਦੇ ਬਿਆਨ ਕਲਮਬੱਧ ਕੀਤੇ ਹਨ ¢ ਜਾਂਚ ਦੌਰਾਨ ਕੁਝ ਦਸਤਾਵੇਜ਼ਾਂ ਦੇ ਫਰਜੀ ਹੋਣ ਦੀ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਸਨਮਾਨ ਸਮਾਰੋਹ ਕਰਵਾਇਆ

ਹਰਿਆਣਾ, 5 ਫਰਵਰੀ (ਹਰਮੇਲ ਸਿੰਘ ਖੱਖ)-ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਇੱਕ ਸਨਮਾਨ ਸਮਾਰੋਹ ਪਿੰਡ ਭੂੰਗਾ ਵਿਖੇ ਕਰਵਾਇਆ ਗਿਆ, ਜਿਸ 'ਚ ਪਵਨ ਕੁਮਾਰ ਆਦੀਆ ਵਿਧਾਇਕ ਨੇ ਮੁੱਖ ਮਹਿਮਾਨ, ਚੇਅਰਮੈਨ ਜਸਪਾਲ ਸਿੰਘ ਪੰਡੋਰੀ ਪੰਚਾਇਤ ਸੰਮਤੀ ਭੂੰਗਾ, ਮੈਡਮ ਤੇਜਿੰਦਰ ਕੌਰ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਗੜ੍ਹਦੀਵਾਲਾ, 5 ਫਰਵਰੀ (ਚੱਗਰ)-ਸ਼ਾਨਾ ਗਰੁੱਪ ਵੈੱਲਫੇਅਰ ਸੋਸਾਇਟੀ ਖੁਰਦਾਂ ਵਲੋਂ ਸਵ. ਸਤਨਾਮ ਸਿੰਘ ਬਿੱਟੂ, ਨਿਸ਼ਾਨ ਸਿੰਘ ਸ਼ਾਨਾ ਅਤੇ ਸ਼ੇਰੂ ਬਹਿਆ ਦੀ ਯਾਦ ਨੂੰ ਸਮਰਪਿਤ 44ਵਾਂ ਖ਼ੂਨਦਾਨ ਕੈਂਪ ਸੇਠੀ ਖੁਰਦਾਂ ਅਤੇ ਕਾਕਾ ਖੁਰਦਾਂ ਦੀ ਅਗਵਾਈ ਵਿਚ ਜੰਗ ਬਹਾਦਰ ...

ਪੂਰੀ ਖ਼ਬਰ »

ਅਣਪਛਾਤਿਆਂ ਵਲੋਂ ਉੱਚੀ ਬੱਸੀ ਵਿਖੇ ਹਵਾਈ ਫਾਇਰਿੰਗ

ਦਸੂਹਾ, 5 ਫਰਵਰੀ (ਭੁੱਲਰ)-ਬੀਤੀ ਦੇਰ ਰਾਤ ਉੱਚੀ ਬੱਸੀ ਵਿਖੇ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਬਸਰਾ ਚੌਕ ਵਿਖੇ ਦੋ ਮੋਟਰਸਾਈਕਲਾਂ 'ਤੇ ਸਵਾਰ ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ | ਇਸ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਅਤੇ ਫੈਮਿਲੀ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਅਤੇ ਫੈਮਿਲੀ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਪ੍ਰਧਾਨ ਭੁਪਿੰਦਰ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਕਮੇਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘੋਵਾਲ ਦਾ ਅਚਨਚੇਤ ਦੌਰਾ

ਨੰਗਲ ਬਿਹਾਲਾਂ, 5 ਫਰਵਰੀ (ਵਿਨੋਦ ਮਹਾਜਨ)-ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਨੇ ਸ਼ਿਲੰਦਰ ਠਾਕੁਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘੋਵਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਸਕੂਲ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਭੋਲ ਕਲੋਤਾ ਸਿਹਤ ਕੇਂਦਰ ਨੂੰ ਸਿਹਤ ਵਿਭਾਗ ਨੇ ਅਣਗੌਲਿਆ

ਤਲਵਾੜਾ, 4 ਫਰਵਰੀ (ਸੁਰੇਸ਼ ਕੁਮਾਰ)-ਸੂਬੇ ਦੇ ਸਾਬਕਾ ਸਿਹਤ ਮੰਤਰੀ ਮਰਹੂਮ ਰਮੇਸ਼ ਡੋਗਰਾ ਦੇ ਸਿਰਤੋੜ ਯਤਨਾਂ ਸਦਕਾ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਪਿੰਡ ਭੋਲ ਕਲੋਤਾ ਵਿਚ ਬਣਾਇਆ 'ਅਜੈ ਰਾਕੇਸ਼' ਕਮਿਊਨਿਟੀ ਸਿਹਤ ਕੇਂਦਰ ਆਪਣੀ ਸਰਕਾਰ ਵਿਚ ਹੀ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ 'ਚ ਅਹਿਮ ਭੂਮਿਕਾ ਨਿਭਾਈ-ਡੀ. ਈ. ਓ. ਲੇਹਲ

ਦਸੂਹਾ, 5 ਫਰਵਰੀ (ਭੁੱਲਰ)-ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵਿਚ ਅਧਿਆਪਕਾਂ ਨੇ ਆਪਣੀ ਬਹੁਤ ਹੀ ਮਹੱਤਵਪੂਰਨ ਅਤੇ ਅਹਿਮ ਭੂਮਿਕਾ ਨਿਭਾਈ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮੋਹਨ ਸਿੰਘ ਲੇਹਲ ਨੇ ਪਿ੍ੰਸੀਪਲਾਂ, ਮੁੱਖ ਅਧਿਆਪਕਾਂ ...

ਪੂਰੀ ਖ਼ਬਰ »

ਦਾਨੀ ਪਰਿਵਾਰ ਵਲੋਂ ਸਕੂਲ ਨੂੰ ਐਲ. ਈ. ਡੀ. ਅਤੇ ਪੰਚਾਇਤ ਨੂੰ ਇਕ ਲੱਖ ਰੁਪਏ ਭੇਟ

ਦਸੂਹਾ, 5 ਫਰਵਰੀ (ਭੁੱਲਰ)-ਪਿੰਡ ਥੇਂਦਾ ਚਿੱਪੜਾ ਵਿਖੇ ਦਾਨੀ ਪਰਿਵਾਰ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਥੇਂਦਾ ਚਿੱਪੜਾ ਨੂੰ ਐਲ. ਈ. ਡੀ. ਅਤੇ ਗਰਾਮ ਪੰਚਾਇਤ ਨੂੰ ਇੱਕ ਲੱਖ ਰੁਪਏ ਭੇਟ ਕੀਤੇ ਗਏ | ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੁਆਬਾ ਜ਼ੋਨ ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਦਵਾਈਆਂ ਸਮੇਤ 2 ਕਾਬੂ

ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੁਲਿਸ ਨੇ ਦੋ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਥਾਣਾ ਮਾਡਲ ਟਾਊਨ ਪੁਲਿਸ ਨੇ ਟੀ. ਪੁਆਇੰਟ ਨਹਿਰ ਕਾਲੋਨੀ ...

ਪੂਰੀ ਖ਼ਬਰ »

ਅਦਬੀ ਟਕਸਾਲ ਗੜ੍ਹਦੀਵਾਲਾ ਦੀ ਸ਼ੋਕ ਸਭਾ

ਗੜ੍ਹਦੀਵਾਲਾ, 5 ਫਰਵਰੀ (ਚੱਗਰ)-ਅਦਬੀ ਟਕਸਾਲ ਗੜ੍ਹਦੀਵਾਲਾ ਦੀ ਸ਼ੋਕ ਸਭਾ ਪ੍ਰੋ. ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ਪ੍ਰੋ. ਸ਼ਾਮ ਸਿੰਘ ਗੜ੍ਹਦੀਵਾਲਾ ਦੇ ਘਰ ਹੋਈ | ਇਸ ਮੌਕੇ ਪੰਜਾਬੀ ਸਾਹਿਤ ਦੀਆਂ ਪੰਜ ਮਹਾਨ ਸ਼ਖ਼ਸੀਅਤਾਂ ਸੁਰਜੀਤ ਹਾਂਸ, ਡਾ. ਸੁਰਜੀਤ ਸਿੰਘ ...

ਪੂਰੀ ਖ਼ਬਰ »

ਬੈਂਸ ਅਵਾਣ ਸਕੂਲ 'ਚ ਲਗਾਇਆ ਖ਼ੂਨਦਾਨ ਕੈਂਪ

ਮਿਆਣੀ, 5 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਸਰ ਮਾਰਸ਼ਲ ਸਕੂਲ ਬੈਂਸ ਅਵਾਣ ਵਿਚ ਇਕ ਰੋਜ਼ਾ ਖ਼ੂਨਦਾਨ ਕੈਂਪ ਲਗਾਇਆ ਗਿਆ | ਪ੍ਰਬੰਧਕ ਰਜਿੰਦਰ ਸਿੰਘ ਮਾਰਸ਼ਲ ਦੀ ਅਗਵਾਈ ਵਿਚ ਸਰਦਾਰ ਸਿੰਘ, ਮਾਤਾ ਰਾਜ ਕੌਰ, ਸੁਰਜੀਤ ਸਿੰਘ, ਕੁਲਦੀਪ ਸਿੰਘ ਅਤੇ ਮੁਖਤਿਆਰ ਸਿੰਘ ਦੀ ...

ਪੂਰੀ ਖ਼ਬਰ »

ਪੀ.ਡੀ.ਬੇਦੀ ਸਕੂਲ 'ਚ ਇਨਾਮ ਵੰਡ ਸਮਾਗਮ ਕਰਵਾਇਆ

ਗੜ੍ਹਸ਼ੰਕਰ, 5 ਫਰਵਰੀ (ਸੁਮੇਸ਼ ਬਾਲੀ)-ਪੀ.ਡੀ. ਬੇਦੀ ਸ.ਸ. ਆਰੀਆ ਸਕੂਲ ਗੜ੍ਹਸ਼ੰਕਰ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ, ਜਿਸ ਵਿਚ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਲਵ ਕੁਮਾਰ ਗੋਲਡੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਸਮਾਗਮ ਮੌਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਨੈਸ਼ਨਲ ਸਾਇੰਸ ਓਲੰਪੀਆਡ 'ਚ ਨੈਨੋਵਾਲ ਵੈਦ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅੱਡਾ ਸਰਾਂ, 5 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਗੁਰੂ ਗੋਬਿੰਦ ਸਿੰਘ ਸੁਸਾਇਟੀ (ਬੋਕਾਰੋ) ਝਾਰਖੰਡ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਸਾਇੰਸ ਓਲੰਪੀਆਡ ਫਾਊਾਡੇਸ਼ਨ ਵਲੋਂ ਨੈਸ਼ਨਲ ਸਾਇੰਸ ਓਲੰਪੀਆਡ ਪ੍ਰਤੀਯੋਗਤਾ ਕਰਵਾਈ ਗਈ | ...

ਪੂਰੀ ਖ਼ਬਰ »

ਗਿਲਜੀਆਂ ਨੇ ਕੰਢੀ ਖੇਤਰ ਦੇ ਚਾਰ ਪਿੰਡਾਂ ਨੂੰ ਪੱਕੇ ਮਕਾਨਾਂ ਲਈ ਸੈਕਸ਼ਨ ਲੈਟਰ ਵੰਡੇ

ਪੱਸੀ ਕੰਢੀ, 5 ਫਰਵਰੀ (ਰਜਪਾਲਮਾ)-ਪੰਜਾਬ ਸਰਕਾਰ ਕੰਢੀ ਖੇਤਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਬਚਨਬੱਧ ਹੈ | ਇਹ ਪ੍ਰਗਟਾਵਾਂ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਸੰਗਤ ਸਿੰਘ ਗਿਲਜੀਆ ਵਲੋਂ ਕੰਢੀ ਖੇਤਰ ਦੇ ...

ਪੂਰੀ ਖ਼ਬਰ »

ਦੋਆਬਾ ਜਨਰਲ ਕੈਟਾਗਰੀ ਫ਼ਰੰਟ ਵਲੋਂ ਢੀਂਡਸਾ ਨੂੰ ਮੰਗ ਪੱਤਰ

ਹੁਸ਼ਿਆਰਪੁਰ, 5 ਫਰਵਰੀ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਦੀ ਅਗਵਾਈ 'ਚ ਵਫ਼ਦ ਵਲੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਮੰਗ ਪੱਤਰ ਦੇ ਕੇ ਜਨਰਲ ਵਰਗ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਨਾਮਧਾਰੀ ਸੰਗਤਾਂ ਭਲਕੇ ਡੀ.ਸੀ. ਨੂੰ ਮੰਗ ਪੱਤਰ ਦੇਣਗੀਆਂ

ਗੜ੍ਹਦੀਵਾਲਾ, 5 ਫਰਵਰੀ (ਚੱਗਰ)-ਨਾਮਧਾਰੀ ਮਾਤਾ ਚੰਦ ਕੌਰ ਦਾ ਕਤਲ ਹੋਏ ਨੂੰ ਤਕਰੀਬਨ 4 ਸਾਲ ਬੀਤ ਜਾਣ 'ਤੇ ਵੀ ਪ੍ਰਸ਼ਾਸਨ ਵਲੋਂ ਹੱਤਿਆਰੇ ਨਾ ਫੜਨ ਦੇ ਵਿਰੋਧ ਵਿਚ ਗੜ੍ਹਦੀਵਾਲਾ, ਦਸੂਹਾ, ਮੁਕੇਰੀਆਂ ਆਦਿ ਦੇ ਨਾਮਧਾਰੀ ਭਾਈਚਾਰੇ ਦੇ ਆਗੂਆਂ ਵਲੋਂ 7 ਫਰਵਰੀ ਨੂੰ ...

ਪੂਰੀ ਖ਼ਬਰ »

ਰੌਸ਼ਨੀ ਮੇਲੇ ਦਾ ਪੋਸਟਰ ਜਾਰੀ

ਗੜ੍ਹਸ਼ੰਕਰ, 5 ਫਰਵਰੀ (ਸੁਮੇਸ਼ ਬਾਲੀ)-ਗੜ੍ਹਸ਼ੰਕਰ 'ਚ ਸਥਿਤ ਦਰਗਾਹ ਬੜਾ ਰੋਜ਼ਾ 'ਚ 20 ਤੋਂ 25 ਫਰਵਰੀ ਤੱਕ ਲੱਗਣ ਵਾਲੇ ਪੰਜ ਦਿਨਾਂ ਰੌਸ਼ਨੀ ਮੇਲੇ ਦਾ ਪੋਸਟਰ ਬੜਾ ਰੋਜ਼ਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਜਾਰੀ ਕੀਤਾ ਗਿਆ | ਕਮੇਟੀ ਅਨੁਸਾਰ ਪ੍ਰਸਿੱਧ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਵੀ ਵਿਦਿਆਰਥੀ ਦੇ ਸਕਣਗੇ ਆਈਲਟਸ ਦਾ ਪੇਪਰ-ਪਰਮਜੀਤ ਥੋਮਸ

ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ)-ਆਈਲਟਸ ਦਾ ਟੈਸਟ ਦੇਣ ਦੇ ਚਾਹਵਾਨ ਵਿਦਿਆਰਥੀ ਹੁਣ ਹੁਸ਼ਿਆਰਪੁਰ ਵਿਖੇ ਕੋਚਿੰਗ ਦੇ ਨਾਲ-ਨਾਲ ਪੇਪਰ ਵੀ ਦੇ ਸਕਣਗੇ | ਇਹ ਪ੍ਰਗਟਾਵਾ ਬਿ੍ਟਿਸ਼ ਐਕਸਪਰਟਸ ਤੇ ਜੀ.ਬੀ. ਐਜੂਕੇਸ਼ਨ ਹੁਸ਼ਿਆਰਪੁਰ ਬ੍ਰਾਂਚ ਦੇ ਪ੍ਰਬੰਧਕਾਂ ...

ਪੂਰੀ ਖ਼ਬਰ »

ਹੱਤਿਆ ਦੇ ਮਾਮਲੇ 'ਚ 4 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ

ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਐੱਸ.ਕੇ. ਸਿੰਗਲਾ ਦੀ ਅਦਾਲਤ ਨੇ ਰੰਜਸ਼ ਦੇ ਚੱਲਦਿਆਂ ਇੱਕ ਵਿਅਕਤੀ ਦੀ ਸਾਜ਼ਿਸ਼ ਤਹਿਤ ਹੱਤਿਆ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ 4 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX