ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਰਾਹੁਲ ਤਿਵਾੜੀ ਵਲੋਂ ਜ਼ਿਲ੍ਹੇ 'ਚ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਦਾ ਜਾਇਜ਼ਾ

ਨਵਾਂਸ਼ਹਿਰ, 5 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1-1-2020 ਦੇ ਆਧਾਰ 'ਤੇ ਚੱਲ ਰਹੀ ਵੋਟਰ ਸੂਚੀਆਂ ਦੀ ਸੁਧਾਈ ਦੇ ਸਬੰਧ ਵਿਚ ਪ੍ਰਾਪਤ ਹੋਏ ਫਾਰਮਾਂ ਦੀ ਪੜਤਾਲ ਲਈ ਕਮਿਸ਼ਨਰ, ਰੂਪਨਗਰ ਡਵੀਜ਼ਨ ਰਾਹੁਲ ਤਿਵਾੜੀ ਜੋ ਕਿ ਭਾਰਤ ਚੋਣ ਕਮਿਸ਼ਨ ਵਲੋੋਂ ਇਸ ਜ਼ਿਲ੍ਹੇ ਲਈ ਰੋਲ ਅਬਜ਼ਰਵਰ ਵੀ ਹਨ, ਵਲੋਂ ਅੱਜ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਵਲੋੋਂ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਦਿੱਤਿਆ ਉੱਪਲ, ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਉਪ ਮੰਡਲ ਮੈਜਿਸਟੇ੍ਰਟ ਬਲਾਚੌਰ ਜਸਵੀਰ ਸਿੰਘ ਅਤੇ ਚੋਣ ਤਹਿਸੀਲਦਾਰ ਹਰੀਸ਼ ਕੁਮਾਰ ਨਾਲ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ | ਜ਼ਿਲ੍ਹੇ ਵਲੋਂ ਇਸ ਸਬੰਧੀ ਤਿਆਰ ਕੀਤੀ ਗਈ ਚੈੱਕ ਲਿਸਟ 'ਤੇ ਰੋਲ ਅਬਜ਼ਰਵਰ ਵਲੋਂ ਆਪਣੀ ਸਹਿਮਤੀ ਦਿਤੀ ਗਈ | ਇਸ ਤੋਂ ਬਾਅਦ ਰੋਲ ਅਬਜ਼ਰਵਰ ਵਲੋਂ ਵਿਧਾਨ ਸਭਾ ਹਲਕਾ 47-ਨਵਾਂਸ਼ਹਿਰ ਦੇ ਬੂਥ ਨੰ: 98 ਪਿੰਡ ਸਨਾਵਾ ਦੇ ਪੋਲਿੰਗ ਸਟੇਸ਼ਨ ਦਾ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਵਲੋੋਂ ਸਬੰਧਿਤ ਬੀ.ਐਲ.ਓ ਰਮੇਸ਼ ਚੰਦ ਦੇ ਫਾਰਮਾਂ ਦੀ ਚੈਕਿੰਗ ਕੀਤੀ ਗਈ | ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਅਤੇ ਵਿਧਾਨ ਸਭਾ ਹਲਕਾ 47-ਨਵਾਂਸ਼ਹਿਰ ਦੇ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਜਗਦੀਸ਼ ਸਿੰਘ ਜੌਹਲ ਨਾਲ ਰਹੇ | ਰੋਲ ਅਬਜ਼ਰਵਰ ਵਲੋਂ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਕੀਤੀ ਗਈ ਸੁਧਾਈ ਦੇ ਕੰਮ ਸਬੰਧੀ ਸੰਤੁਸ਼ਟੀ ਪ੍ਰਗਟਾਈ ਗਈ |

ਬੰਗਾ ਦੇ ਵਾਰਡ 12 ਨੂੰ ਨਸ਼ਾ ਰਹਿਤ ਵਾਰਡ ਦਾ ਮਿਲਿਆ ਪੁਰਸਕਾਰ

ਬੰਗਾ, 5 ਜਨਵਰੀ (ਲਾਲੀ ਬੰਗਾ) - ਪੰਜਾਬ ਸਰਕਾਰ ਵਲੋਂ 'ਨਸ਼ਾ ਮੁਕਤ ਪੰਜਾਬ' ਮੁਹਿੰਮ ਤਹਿਤ ਵੱਖ-ਵੱਖ ਇਲਾਕਿਆਂ ਅਤੇ ਵਾਰਡਾਂ ਦੇ ਕਰਾਏ ਜਾ ਰਹੇ ਸਰਵੇਖਣ ਤਹਿਤ ਬੰਗਾ ਸ਼ਹਿਰ ਦੇ ਵਾਰਡ 12 ਨੂੰ ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਵਾਰਡ ਐਲਾਨ ਹੋਣ 'ਤੇ ਕੌਾਸਲਰ ਬਹਾਦਰ ਸਿੰਘ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਐਕਟਿਵਾ ਚੋਰੀ

ਬੰਗਾ, 5 ਫਰਵਰੀ (ਜਸਬੀਰ ਸਿੰਘ ਨੂਰਪੁਰ)-ਬੰਗਾ ਸ਼ਹਿਰ 'ਚ ਵਾਹਨ ਚੋਰੀ ਕਰਨ ਵਾਲਾ ਗਰੋਹ ਪੂਰੀ ਤਰ੍ਹਾਂ ਸਰਗਰਮ ਹੈ | ਇਸ ਵਾਰ ਚੋਰਾਂ ਨੇ ਬੰਗਾ ਦੀ ਇਕ ਗਲੀ 'ਚ ਖੜ੍ਹੀ ਐਕਟਿਵਾ ਅਤੇ ਪੁਰਾਣੀ ਦਾਣਾ ਮੰਡੀ 'ਚ ਖੜ੍ਹੇ ਮੋਟਰਸਾਈਕਲ ਨੂੰ ਨਿਸ਼ਾਨਾ ਬਣਾਇਆ | ਅਮਰੀਕ ਸਿੰਘ ਨੇ ...

ਪੂਰੀ ਖ਼ਬਰ »

ਇਨਸਾਫ ਦੀ ਆਵਾਜ਼ ਪੰਜਾਬ ਜਥੇਬੰਦੀ ਦੀ ਮੀਟਿੰਗ

ਬੰਗਾ, 5 ਫਰਵਰੀ (ਕਰਮ ਲਧਾਣਾ) - ਇਨਸਾਫ ਦੀ ਆਵਾਜ਼ ਪੰਜਾਬ ਜੰਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਕੌਮੀ ਪ੍ਰਧਾਨ ਸ: ਮਹਿੰਦਰਪਾਲ ਸਿੰਘ ਦਾਨਗੜ ਦੀ ਅਗਵਾਈ ਵਿਚ ਕੀਤੀ ਗਈ | ਪਰਲਜ਼ ਤੇ ਹੋਰ ਚਿੱਟ ਫੰਡ ਕੰਪਨੀਆਂ ਵਿਚ ਫਸੇ ਗਰੀਬ ਲੋਕਾਂ ਦੇ ਪੈਸੇ ਵਿਆਜ਼ ਸਮੇਤ ਵਾਪਸ ...

ਪੂਰੀ ਖ਼ਬਰ »

ਸਹਿਕਾਰਤਾ ਮੰਤਰੀ ਵਲੋਂ ਮਿਲੇ ਭਰੋਸੇ ਤੋਂ ਬਾਅਦ ਗੰਨਾ ਉਤਪਾਦਕਾਂ ਨੇ ਧਰਨਾ ਚੁੱਕਿਆ

ਨਵਾਂਸ਼ਹਿਰ, 5 ਫਰਵਰੀ (ਹਰਵਿੰਦਰ ਸਿੰਘ)-ਬੀਤੇ ਕੱਲ੍ਹ ਤੋਂ ਰਹੇ ਗੰਨਾ ਉਤਪਾਦਕਾਂ ਦਾ ਬਕਾਇਆ ਰਾਸ਼ੀ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਧਰਨਾ ਅੱਜ ਬਾਅਦ ਦੁਪਹਿਰ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਵਲੋਂ ਮਿਲੇ ਭਰੋਸੇ ਤੋਂ ਬਾਅਦ ਖਤਮ ਹੋ ਗਿਆ | ਗੰਨਾ ...

ਪੂਰੀ ਖ਼ਬਰ »

ਆਂਗਣਵਾੜੀ ਕੇਂਦਰ ਉਸਮਾਨਪੁਰ ਤੋਂ ਗੈਸ ਸਿਲੰਡਰ ਚੋਰੀ

ਉਸਮਾਨਪੁਰ, 5 ਫਰਵਰੀ (ਮਝੂਰ)- ਪਿੰਡ ਉਸਮਾਨਪੁਰ ਦੇ ਆਾਗਣਵਾੜੀ ਕੇਂਦਰ ਤੋਂ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਕਮਰੇ ਦਾ ਤਾਲਾ ਤੋੜ ਕੇ ਗੈਸ ਸਿਲੰਡਰ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਪਰਮਜੀਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਵਿਚ ਕਾਨੂੰਨ ਵਿਵਸਥਾ ਠੀਕ ਰੱਖਣ ਲਈ ਪੁਲਿਸ ਸਖ਼ਤ ਮਿਹਨਤ ਕਰ ਰਹੀ ਹੈ-ਏ. ਡੀ. ਜੀ. ਪੀ. ਦਿਉ

ਕਾਠਗੜ੍ਹ, 5 ਫਰਵਰੀ (ਬਲਦੇਵ ਸਿੰਘ ਪਨੇਸਰ)-ਪੰਜਾਬ ਵਿਚ ਕਾਨੂੰਨ ਵਿਵਸਥਾ ਠੀਕ ਰੱਖਣ ਲਈ ਪੰਜਾਬ ਪੁਲਿਸ ਸਖ਼ਤ ਮਿਹਨਤ ਕਰ ਰਹੀ ਹੈ | ਇਹ ਵਿਚਾਰ ਏ.ਡੀ.ਜੀ.ਪੀ. ਗੁਰਪ੍ਰੀਤ ਦਿਉ ਨੇ ਕਸਬਾ ਕਾਠਗੜ੍ਹ ਵਿਚ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਪੁਲਿਸ ਸਟੇਸ਼ਨ ਦਾ ਦੌਰਾ ...

ਪੂਰੀ ਖ਼ਬਰ »

ਖੰਡੂਪੁਰ ਵਿਖੇ ਅੰਮਿ੍ਤ ਸੰਚਾਰ ਤੇ ਗੁਰਮਤਿ ਸਮਾਗਮ ਕਰਵਾਇਆ

ਭੱਦੀ, 5 ਫਰਵਰੀ (ਨਰੇਸ਼ ਧੌਲ)- ਸੰਤ ਬਾਬਾ ਗੁਰਚਰਨ ਸਿੰਘ ਦੀ ਬਰਸੀ ਨੂੰ ਸਮਰਪਿਤ ਅੰਮਿ੍ਤ ਸੰਚਾਰ ਅਤੇ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਪਿੰਡ ਖੰਡੂਪੁਰ ਵਿਖੇ ਸ਼ਰਧਾ ਪੂਰਵਕ ਕਰਵਾਇਆ ਗਿਆ | ਸਮਾਗਮ ਦੌਰਾਨ ਰਾਤ ਦੇ ਦੀਵਾਨ ਸਜਾਉਣ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਨੋਵਲ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ

ਨਵਾਂਸ਼ਹਿਰ, 5 ਫਰਵਰੀ (ਗੁਰਬਖਸ਼ ਸਿੰਘ ਮਹੇ)- ਡਾ: ਰਜਿੰਦਰ ਪ੍ਰਸ਼ਾਦ ਭਾਟੀਆ ਸਿਵਲ ਸਰਜਨ ਵਲੋਂ ਅੱਜ ਨੋਵਲ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਮੂਹ ਬਲਾਕਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਉਨ੍ਹਾਂ ਨੂੰ ਕੋਰੋਨਾ ਵਾਇਰਸ ਸਬੰਧੀ ...

ਪੂਰੀ ਖ਼ਬਰ »

ਦੀ ਚੰਦਿਆਣੀ ਖ਼ੁਰਦ ਬਹੁਮੰਤਵੀ ਸਹਿਕਾਰੀ ਸਭਾ ਦੇ ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ

ਪੋਜੇਵਾਲ ਸਰਾਂ, 5 ਫਰਵਰੀ (ਰਮਨ ਭਾਟੀਆ)- ਦੀ ਚੰਦਿਆਣੀ ਖ਼ੁਰਦ ਬਹੁਮੰਤਵੀ ਸਹਿਕਾਰੀ ਸਭਾ ਚੰਦਿਆਣੀ ਖ਼ੁਰਦ ਦੇ 9 ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਤੇ ਸਾਰੇ ਚੁਣੇ ਗਏ ਮੈਂਬਰ ਕਾਂਗਰਸ ਪਾਰਟੀ ਨਾਲ ਸਬੰਧਿਤ ਹਨ | ਇਸ ਚੋਣ ਦੇ ਰਿਟਰਨਿੰਗ ਅਫ਼ਸਰ ਮਨਿੰਦਰਜੀਤ ...

ਪੂਰੀ ਖ਼ਬਰ »

ਸੂਚਨਾ ਦੇ ਅਧਿਕਾਰ ਅਧੀਨ ਸਮੇਂ ਸਿਰ ਸੂਚਨਾ ਮੁਹੱਈਆ ਕਰਵਾਉਣਾ ਅਧਿਕਾਰੀਆਂ ਦਾ ਫ਼ਰਜ਼-ਸੂਚਨਾ ਕਮਿਸ਼ਨਰ

ਨਵਾਂਸ਼ਹਿਰ, 5 ਫਰਵਰੀ (ਗੁਰਬਖਸ਼ ਸਿੰਘ ਮਹੇ)-ਸੂਚਨਾ ਦਾ ਅਧਿਕਾਰ ਐਕਟ 2005 ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਸੂਚਨਾ ਦੇਣ ਲਈ ਹੋਂਦ ਵਿਚ ਆਇਆ ਹੈ ਅਤੇ ਲੋਕ ਸੂਚਨਾ ਅਧਿਕਾਰੀਆਂ ਦਾ ਇਹ ਫ਼ਰਜ਼ ਹੈ ਕਿ ਆਮ ਲੋਕਾਂ ਵਲੋਂ ਮੰਗੀ ਗਈ ਸੂਚਨਾ ਨੂੰ ਮਿਥੀ ਮਿਆਦ ਵਿਚ ...

ਪੂਰੀ ਖ਼ਬਰ »

ਮਜ਼ਦੂਰਾਂ ਅਤੇ ਕਿਸਾਨਾਂ ਨੇ ਡੀ. ਡੀ. ਪੀ. ਓ. ਨੂੰ ਦਿੱਤਾ ਮੰਗ-ਪੱਤਰ

ਬੰਗਾ, 5 ਫਰਵਰੀ (ਕਰਮ ਲਧਾਣਾ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਸੱਦੇ 'ਤੇ ਬਲਾਕ ਬੰਗਾ ਦੇ ਡੀ. ਡੀ. ਪੀ. ਓ. ਦੇ ਦਫ਼ਤਰ ਅੱਗੇ ਮਜ਼ਦੂਰਾਂ ਅਤੇ ਕਿਸਾਨਾਂ ਵਲੋਂ ਬਲਾਕ ਪੱਧਰੀ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਖੇਤ ਮਜ਼ਦੂਰ ਯੂਨੀਅਨ ਦੇ ...

ਪੂਰੀ ਖ਼ਬਰ »

ਰੋਜ਼ਾ ਮਾਈ ਹੁਸੈਨ ਬੀਬੀ ਵਿਖੇ ਮੇਲਾ ਕੱਲ੍ਹ ਤੋਂ

ਨਵਾਂਸ਼ਹਿਰ, 5 ਫਰਵਰੀ (ਗੁਰਬਖਸ਼ ਸਿੰਘ ਮਹੇ)- ਰੋਜ਼ਾ ਮਾਈ ਹੁਸੈਨ ਬੀਬੀ ਜੀ ਕਰਿਆਮ ਰੋਡ ਵਿਖੇ ਸਾਲਾਨਾ ਮੇਲਾ 7 ਤੋਂ 10 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ | ਇਸ ਵਿਚ 7 ਫਰਵਰੀ ਦਿਨ ਸ਼ੱੁਕਰਵਾਰ ਨਿਸ਼ਾਨ ਸਾਹਿਬ ਦੀ ਰਸਮ ਹੋਵੇਗੀ | 8 ਫਰਵਰੀ ਦਿਨ ਸ਼ਨੀਵਾਰ ਚਿਰਾਗ਼ ਅਤੇ ...

ਪੂਰੀ ਖ਼ਬਰ »

ਮੁਫ਼ਤ ਆਯੂਰਵੈਦਿਕ ਕੈਂਪ ਲਗਾਇਆ

ਮੱਲਪੁਰ ਅੜਕਾਂ, 5 ਫਰਵਰੀ (ਮਨਜੀਤ ਸਿੰਘ ਜੱਬੋਵਾਲ) - ਆਯੂਰਵੈਦਿਕ (ਸਿਹਤ) ਵਿਭਾਗ ਪੰਜਾਬ ਵਲੋਂ ਮੂਸਾਪੁਰ ਭੱਠੇ 'ਤੇ ਮੁਫ਼ਤ ਆਯੂਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਵਿਚ ਡਾ. ਸ਼ੁੱਭਕਾਮਨਾ ਆਯੂਰਵੈਦਿਕ ਮੈਡੀਕਲ ਅਫਸਰ ਲੋਧੀਪੁਰ ਵਲੋਂ ਭੱਠੇ 'ਤੇ ਰਹਿ ਰਹੇ 150 ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਦਾ ਮਹਿਲਾ ਜਾਗਰੂਕਤਾ ਦਾ ਉਪਰਾਲਾ ਸ਼ਲਾਘਾਯੋਗ- ਦਿਉ

ਰੈਲਮਾਜਰਾ, 5 ਫਰਵਰੀ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਮਿਊਨਿਟੀ ਪੁਲਿਸਿੰਗ ਤੇ ਕ੍ਰਾਈਮ ਅਗੇਂਸਟ ਵੋਮੈਨ ਐਾਡ ਚਾਈਲਡ) ਸ੍ਰੀਮਤੀ ਗੁਰਪ੍ਰੀਤ ਕੌਰ ਦਿਉ ਨੇ ਅੱਜ ਰਿਆਤ ਕਾਲਜ ਰੈਲ ਮਾਜਰਾ ਵਿਖੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਨਾਮਧਾਰੀ ਸੰਗਤ ਨੇ ਕਟਾਰੀਆਂ 'ਚ ਬਸੰਤ ਪੰਚਮੀ ਮਨਾਈ

ਕਟਾਰੀਆਂ, 5 ਫਰਵਰੀ (ਨਵਜੋਤ ਸਿੰਘ ਜੱਖੂ) - ਬਾਬਾ ਰਾਮ ਸਿੰਘ ਨਾਮਧਾਰੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਸੰਤ ਪੰਚਮੀ ਪਿੰਡ ਕਟਾਰੀਆਂ ਵਿਖੇ ਨਾਮਧਾਰੀ ਸਾਧ ਸੰਗਤ ਵਲੋਂ ਉਦੇ ਸਿੰਘ ਨਾਮਧਾਰੀ ਦੀ ਛਤਰ ਛਾਇਆ ਹੇਠ ਮਨਾਈ ਗਈ | ਨਾਮਧਾਰੀ ਗੁਰਦੁਆਰਾ ਭੈਣੀ ਸਾਹਿਬ ਦੇ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਬਹਿਰਾਮ 'ਚ ਕੀਤੀ ਮੀਟਿੰਗ

ਬਹਿਰਾਮ, 5 ਫਰਵਰੀ (ਨਛੱਤਰ ਸਿੰਘ ਬਹਿਰਾਮ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰੇਕ ਵਰਗ ਦੇ ਹਿੱਤ ਵਾਲੀ ਸਰਕਾਰ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਨੇ ਬਹਿਰਾਮ ਵਿਖੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਕੀਤਾ ਜਾਗਰੂਕ

ਨਵਾਂਸ਼ਹਿਰ, 5 ਫਰਵਰੀ (ਗੁਰਬਖਸ਼ ਸਿੰਘ ਮਹੇ)- ਅਰਬਨ ਪੀ.ਐੱਚ.ਸੀ. ਸ੍ਰੀ ਗੁਰੂ ਰਵਿਦਾਸ ਮੁਹੱਲਾ ਵਿਖੇ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਹਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਗੁਰੂ ਰਵਿਦਾਸ ਮੰਦਰ ਵਿਖੇ ਆਈ ਬਰਾਤ ਨੂੰ ਵੀ ਇਸ ਵਾਇਰਸ ਸਬੰਧੀ ਜਾਣਕਾਰੀ ਦਿੱਤੀ ਗਈ ...

ਪੂਰੀ ਖ਼ਬਰ »

ਕਾਸ਼ੀ (ਬਨਾਰਸ) ਵਿਖੇ 11ਵੇਂ ਸਾਲਾਨਾ ਲੰਗਰ ਭੰਡਾਰੇ ਲਈ ਖਰੋੜ ਤੋਂ ਸੰਗਤਾਂ ਰਵਾਨਾ

ਟੱਪਰੀਆਂ ਖ਼ੁਰਦ, 5 ਫਰਵਰੀ (ਸ਼ਾਮ ਸੁੰਦਰ ਮੀਲੂ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 643ਵੇਂ ਅਵਤਾਰ ਦਿਵਸ ਨੂੰ ਸਮਰਪਿਤ ਕਾਸ਼ੀ (ਬਨਾਰਸ) ਵਿਖੇ ਤਿੰਨ ਰੋਜ਼ਾ 11ਵਾਂ ਸਾਲਾਨਾ ਲੰਗਰ ਭੰਡਾਰਾ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਉਣ ਲਈ ਸ੍ਰੀ ਗੁਰੂ ਰਵਿਦਾਸ ਲੰਗਰ ਕਮੇਟੀ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਦਿਵਸ ਮਨਾਇਆ

ਨਵਾਂਸ਼ਹਿਰ, 5 ਫਰਵਰੀ (ਹਰਵਿੰਦਰ ਸਿੰਘ)-ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਵਲੋਂ ਸਥਾਨਕ ਦਾਣਾ ਮੰਡੀ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ | ਇਸ ਮੌਕੇ ਡਾਇਰੈਕਟਰ ਚਰਨ ਸਿੰਘ ਨੇ ਕਿਹਾ ਕਿ ਕੈਂਸਰ ਦਿਵਸ ਦੀ ਥੀਮ 'ਮੈਂ ਹਾਂ ਅਤੇ ਮੈਂ ਰਵਾਂਗਾ' ਰੱਖਿਆ ਗਿਆ ਹੈ | ਜੋ ਕਿ ...

ਪੂਰੀ ਖ਼ਬਰ »

ਬਾਬਾ ਜੱਸਾ ਸਿੰਘ ਦੇ ਅਸਥਾਨ 'ਤੇ ਗੁਰਮਤਿ ਸਮਾਗਮ 8 ਤੋਂ

ਮਜਾਰੀ/ਸਾਹਿਬਾ 5 ਫਰਵਰੀ (ਨਿਰਮਲਜੀਤ ਸਿੰਘ ਚਾਹਲ)-ਗੁਰਦੁਆਰਾ ਬਾਬਾ ਜੱਸਾ ਸਿੰਘ ਪਿੰਡ ਸਿੰਬਲ ਮਜਾਰਾ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਗੁਰਮਤਿ ਸਮਾਗਮ 8 ਤੋਂ 10 ਫਰਵਰੀ ਤੱਕ ਕਰਵਾਏ ਜਾ ਰਹੇ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ...

ਪੂਰੀ ਖ਼ਬਰ »

ਸਪੋਰਟਸ ਕਲੱਬ ਗੋਬਿੰਦਪੁਰ ਨੇ ਕਰਵਾਇਆ ਕਬੱਡੀ ਟੂਰਨਾਮੈਂਟ

ਬੰਗਾ, 5 ਫਰਵਰੀ (ਕਰਮ ਲਧਾਣਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਕਲੱਬ ਗੋਬਿੰਦਪੁਰ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਪ੍ਰਵਾਸੀ ਸੱਜਣਾਂ ਦੇ ਸਹਿਯੋਗ ਨਾਲ ਕਬੱਡੀ ਕੱਪ ਟੂਰਨਾਮੈਂਟ ਕਰਵਾਇਆ ਜਿਸ ਵਿਚ ਪੰਜਾਬ ਦੇ ਅੱਠ ਉੱਘੇ ਕਬੱਡੀ ...

ਪੂਰੀ ਖ਼ਬਰ »

ਪੱਲੀ ਉੱਚੀ 'ਚ ਮਾਈਗ੍ਰੇਟਰੀ ਤਹਿਤ ਸਰਵੇ ਕੈਂਪ ਲਗਾਇਆ

ਪੱਲੀ ਝਿੱਕੀ, 5 ਫਰਵਰੀ (ਕੁਲਦੀਪ ਸਿੰਘ ਪਾਬਲਾ) - ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਪੱਲੀ ਉੱਚੀ ਵਿਖੇ ਮਲੇਰੀਆ ਦਾ ਫੀਵਰ ਸਰਵੇ ਕੀਤਾ ਗਿਆ | ਜਿਸ ਵਿਚ ਮਲਟੀਪਰਪਜ਼ ਹੈਲਥ ਵਰਕਰ ਪ੍ਰਦੀਪ ਕੁਮਾਰ ਸਬ ਸੈਂਟਰ ਪੱਲੀ ਝਿੱਕੀ ਨੇ ਮਲੇਰੀਆ, ਡੇਂਗੂ, ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਲਾਇਨਜ਼ ਕਲੱਬ ਵਲੋਂ ਬੈਗ ਤੇ ਹੋਰ ਸਮੱਗਰੀ ਵੰਡੀ

ਸਮੁੰਦੜਾ, 5 ਫਰਵਰੀ (ਤੀਰਥ ਸਿੰਘ ਰੱਕੜ)-ਸਰਕਾਰੀ ਪ੍ਰਾਇਮਰੀ ਸਕੂਲ ਧਮਾਈ ਦੇ 40 ਵਿਦਿਆਰਥੀਆਂ ਨੂੰ ਲਾਇਨਜ਼ ਕਲੱਬ ਗੋਲਡ ਬੰਦਗੀ ਨਵਾਂਸ਼ਹਿਰ ਵਲੋਂ ਸਕੂਲ ਬੈਗ, ਬੂਟ, ਜੁਰਾਬਾਂ, ਕਾਪੀਆਂ, ਪੈਨਸਿਲਾਂ ਆਦਿ ਸਮੱਗਰੀ ਵੰਡੀ ਗਈ | ਇਸ ਮੌਕੇ ਕਲੱਬ ਦੇ ਪ੍ਰਧਾਨ ਪਾਲ ਸਿੰਘ ...

ਪੂਰੀ ਖ਼ਬਰ »

ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਖਮਾਚੋਂ ਪਰਿਵਾਰ ਦੀ ਸਹਾਇਤਾ

ਪੱਲੀ ਝਿੱਕੀ, 5 ਫਰਵਰੀ (ਕੁਲਦੀਪ ਸਿੰਘ ਪਾਬਲਾ) - ਪ੍ਰਵਾਸੀ ਪੰਜਾਬੀ ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਆਪਣਾ ਸਮਾਜ ਸੇਵਾ ਦਾ ਸਫ਼ਰ ਨਿਰੰਤਰ ਜਾਰੀ ਰੱਖਦਿਆਂ ਲੋੜਵੰਦ ਪਰਿਵਾਰ ਨੂੰ ਨਕਦ ਮਦਦ ਕੀਤੀ ਗਈ | ਪਿੰਡ ਖਮਾਚੋਂ ਦੇ ਪਰਿਵਾਰ ਜਿਸ ਵਿਚ ਪਰਿਵਾਰ ਦਾ ਮੁਖੀ ਲੰਮੇ ...

ਪੂਰੀ ਖ਼ਬਰ »

ਦਿੱਵਿਆਂਗ ਬੱਚਿਆਂ ਸਬੰਧੀ ਟ੍ਰੇਨਿੰਗ ਕਰਵਾਈ

ਨਵਾਂਸ਼ਹਿਰ, 5 ਫਰਵਰੀ (ਹਰਵਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਲੰਗੜੋਆ ਵਿਖੇ ਦਿਵਿਆਂਗ ਬੱਚਿਆਂ ਸਬੰਧੀ ਮਾਂ-ਬਾਪ ਅਤੇ ਅਧਿਆਪਕਾਂ ਦੀ ਟ੍ਰੇਨਿੰਗ ਕਰਵਾਈ ਗਈ ਜਿਸ ਵਿਚ ਦਿਵਿਆਂਗ ਬੱਚਿਆਂ ਦੇ ਵੱਖ-ਵੱਖ ਲੱਛਣਾਂ ਬਾਰੇ ਅਧਿਆਪਕਾਂ ਅਤੇ ਮਾਪਿਆਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਬੀਬੀ ਬਲਵਿੰਦਰ ਕੌਰ ਬੋਇਲ ਨਮਿੱਤ ਸ਼ਰਧਾਂਜਲੀ ਸਮਾਗਮ 8 ਨੂੰ

ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)-ਸਮਾਜ ਸੇਵਿਕਾ ਬੀਬੀ ਬਲਵਿੰਦਰ ਕੌਰ ਬੋਇਲ ਸੁਪਤਨੀ ਸਾਬਕਾ ਸਰਪੰਚ ਅਵਤਾਰ ਸਿੰਘ ਬੋਇਲ ਵਾਸੀ ਮਕਸੂਦਪੁਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ...

ਪੂਰੀ ਖ਼ਬਰ »

ਸਕੂਲ ਦਾ ਸਾਲਾਨਾ ਪ੍ਰੋਗਰਾਮ ਕਰਵਾਇਆ

ਉਸਮਾਨਪੁਰ, 5 ਫਰਵਰੀ (ਮਝੂਰ)- ਸਰਕਾਰੀ ਪ੍ਰਾਇਮਰੀ ਸਕੂਲ ਉਸਮਾਨਪੁਰ ਵਿਖੇ ਸਕੂਲ ਮੁਖੀ ਪਰਮਜੀਤ ਕੌਰ ਦੀ ਅਗਵਾਈ ਹੇਠ ਸਾਲਾਨਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਤੋਂ ਇਲਾਵਾ ਬੱਚਿਆਂ ਵਲੋਂ ਗੀਤ, ...

ਪੂਰੀ ਖ਼ਬਰ »

ਅਕਾਲੀ ਦਲ ਜ਼ਿਲ੍ਹੇ ਵਾਰ ਧਰਨੇ ਤੇ ਰੈਲੀਆਂ ਕਰੇਗਾ-ਚੰਦੂਮਾਜਰਾ

ਬੰਗਾ, 5 ਫਰਵਰੀ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਅਕਾਲੀ ਦਲ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ 15 ਜ਼ਿਲਿ੍ਹਆਂ 'ਚ ਰੋਸ ਧਰਨੇ ਅਤੇ ਰੈਲੀਆਂ ਕਰੇਗਾ | ਇਹ ਪ੍ਰਗਟਾਵਾ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਜਨਰਲ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਅਤੇ ...

ਪੂਰੀ ਖ਼ਬਰ »

ਮੁਹੱਲਾ ਵਾਸੀਆਂ ਨੇ ਸੜਕ ਬਣਾਉਣ ਲਈ ਦਿੱਤਾ ਵਿਧਾਇਕ ਨੂੰ ਮੰਗ-ਪੱਤਰ

ਨਵਾਂਸ਼ਹਿਰ, 5 ਫਰਵਰੀ (ਹਰਵਿੰਦਰ ਸਿੰਘ)-ਸਥਾਨਕ ਸਲੋਹ ਰੋਡ ਤੋਂ ਰਾਧਾ ਸੁਆਮੀ ਸਤਿਸੰਗ ਘਰ ਦੇ ਨਾਲ ਰਾਹੋਂ ਰੋਡ ਨੂੰ ਜਾਂਦੀ ਸੜਕ ਬਣਾਉਣ ਲਈ ਮੁਹੱਲਾ ਵਾਸੀਆਂ ਵਲੋਂ ਹਲਕਾ ਵਿਧਾਇਕ ਅੰਗਦ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਮੁਹੱਲਾ ਵਾਸੀਆਂ ਨੇ ਦੱਸਿਆ ਕਿ ਇਹ ਸੜਕ ...

ਪੂਰੀ ਖ਼ਬਰ »

ਬੈਂਕ ਆਫ਼ ਇੰਡੀਆ ਸ਼ਾਖਾ ਦੀ ਨਵੀਂ ਇਮਾਰਤ ਦਾ ੳਦਘਾਟਨ

ਪੋਜੇਵਾਲ ਸਰਾਂ 5 ਫਰਵਰੀ (ਨਵਾਂਗਰਾਈਾ)-ਬੈਂਕ ਆਫ਼ ਇੰਡੀਆ ਬਰਾਂਚ ਚਾਂਦਪੁਰ ਰੁੜਕੀ ਦੀ ਨਵਿਆਈ ਇਮਾਰਤ ਦਾ ਉਦਘਾਟਨ ਵਾਸਦੇਵ ਜੋਨਲ ਮੈਨੇਜਰ ਅੰਮਿ੍ਤਸਰ ਜ਼ੋਨ ਨੇ ਕੀਤਾ | ਇਸ ਮੌਕੇ ਵਿਮਲ ਚੰਦੇੜ ਸੀਨੀਅਰ ਮੈਨੇਜਰ ਅੰਮਿ੍ਤਸਰ ਜ਼ੋਨ ਵਿਸ਼ੇਸ਼ ਮਹਿਮਾਨ ਦੇ ਤੌਰ Ýਤੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਖੁਰਦਾ ਵਿਖੇ ਤਿੰਨ ਰੋਜ਼ਾ ਸਾਲਾਨਾ ਸਮਾਗਮ ਕੱਲ੍ਹ ਤੋਂ

ਟੱਪਰੀਆਂ ਖੁਰਦ, 5 ਫਰਵਰੀ (ਸ਼ਾਮ ਸੁੰਦਰ ਮੀਲੂ)- ਗੁਰਦੁਆਰਾ ਸਿੰਘ ਸਭਾ ਖੁਰਦਾਂ ਦੀ ਸਮੁੱਚੀ ਪ੍ਰਬੰਧਕ ਕਮੇਟੀ ਅਤੇ ਸੰਗਤ ਵਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ 7 ਫਰਵਰੀ ...

ਪੂਰੀ ਖ਼ਬਰ »

ਪ੍ਰਮਾਤਮਾ ਦੇ ਓਟ ਆਸਰੇ ਨਾਲ ਕੀਤੇ ਕਾਰਜ ਪੂਰੀ ਤਰਾਂ ਸਫਲ ਹੁੰਦੇ ਹਨ-ਸਵਾਮੀ ਦਾਸਾ ਨੰਦ ਭੂਰੀ ਵਾਲੇ

ਭੱਦੀ, 5 ਫਰਵਰੀ (ਨਰੇਸ਼ ਧੌਲ)-ਪ੍ਰਮਾਤਮਾ ਦੇ ਓਟ ਆਸਰੇ ਨਾਲ ਕੀਤੇ ਕਾਰਜ ਹਮੇਸ਼ਾ ਹੀ ਪੂਰੀ ਤਰਾਂ ਸਫਲ ਹੁੰਦੇ ਹਨ | ਇਹ ਪ੍ਰਵਚਨ ਪਰਮ ਸੰਤ ਅਤੇ ਪ੍ਰਸਿੱਧ ਕਥਾ ਵਾਚਕ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ (ਸ੍ਰੀ ਅਨੁਭਵ ਧਾਮ ਨਾਨੋਵਾਲ) ਨੇ ਕੁਟੀਆ ਸਾਹਿਬ ਸ੍ਰੀ ਓਾਕਾਰ ਧਾਮ ...

ਪੂਰੀ ਖ਼ਬਰ »

9 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਭੇਟ

ਬੰਗਾ, 5 ਫਰਵਰੀ (ਲਾਲੀ ਬੰਗਾ)-ਉੱਘੇ ਸਮਾਜ ਸੇਵੀ ਅਤੇ ਕੌਾਸਲਰ ਜੀਤ ਸਿੰਘ ਭਾਟੀਆ ਦੀ ਰਹਿਨੁਮਾਈ ਹੇਠ ਮੈਡਮ ਰਮੇਸ਼ ਕੁਮਾਰੀ ਭਾਟੀਆ, ਕੁਲਵਿੰਦਰ ਕੌਰ, ਰਾਜਵਿੰਦਰ ਕੌਰ, ਸੁਰਿੰਦਰ ਕੌਰ, ਮੀਤਾ ਪਾਸੀ, ਜੀਤਾ, ਕਮਲੇਸ਼ ਦੀ ਅਗਵਾਈ ਅਤੇ ਪ੍ਰਵਾਸੀ ਸਮਾਜ ਸੇਵਕ ਮੋਹਨ ਸਿੰਘ ...

ਪੂਰੀ ਖ਼ਬਰ »

ਭਗਤ ਧੰਨਾ ਚੈਰੀਟੇਬਲ ਹਸਪਤਾਲ 'ਚ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਬੰਗਾ, 5 ਫਰਵਰੀ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਭਗਤ ਧੰਨਾ ਚੈਰੀਟੇਬਲ ਹਸਪਤਾਲ ਨੂਰਪੁਰ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਪ੍ਰਧਾਨ ਕੁਲਦੀਪ ਸਿੰਘ, ਪ੍ਰੀਤਮ ਸਿੰਘ ਪ੍ਰਧਾਨ ...

ਪੂਰੀ ਖ਼ਬਰ »

ਐਕਸੀਅਨ ਪੰਚਾਇਤੀ ਰਾਜ ਜਸਮੇਲ ਸਿੰਘ ਨੇ ਅਹੁਦਾ ਸੰਭਾਲਿਆ

ਨਵਾਂਸ਼ਹਿਰ, 5 ਫਰਵਰੀ (ਗੁਰਬਖਸ਼ ਸਿੰਘ ਮਹੇ)-ਉਪ ਮੰਡਲ ਅਫ਼ਸਰ (ਪੰਚਾਇਤੀ ਰਾਜ) ਨਵਾਂਸ਼ਹਿਰ ਦੇ ਅਹੁਦੇ ਤੋਂ ਪਦ-ਉਨਤ ਹੋਏ ਸ: ਜਸਮੇਲ ਸਿੰਘ ਵਲੋਂ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਲੋਕ ਨਿਰਮਾਣ ਮੰਡਲ ਸ਼ਹੀਦ ਭਗਤ ਸਿੰਘ ਨਗਰ ਦਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਸੀਵਰੇਜ ਲਈ ਪ੍ਰਵਾਸੀ ਭਾਰਤੀ ਵਲੋਂ 1 ਲੱਖ ਤੇ ਸਰਪੰਚ ਵਲੋਂ 40 ਹਜ਼ਾਰ ਦੀ ਰਾਸ਼ੀ ਭੇਟ

ਸਮੁੰਦੜਾ, 5 ਫਰਵਰੀ (ਤੀਰਥ ਸਿੰਘ ਰੱਕੜ)- ਕਸਬਾ ਸਮੁੰਦੜਾ ਵਿਖੇ ਹੁਸ਼ਿਆਰਪੁਰ ਚੰਡੀਗੜ੍ਹ ਮੱੁਖ ਸੜਕ ਤੋਂ ਲਹਿੰਦੇ ਪਾਸੇ ਵੱਸਦੇ ਇਕ ਮੁਹੱਲੇ ਦੀ ਗਲੀ ਦਾ ਕਈ ਸਾਲਾਂ ਤੋਂ ਲਟਕਿਆ ਨਿਰਮਾਣ ਦਾ ਕੰਮ ਪ੍ਰਵਾਸੀ ਭਾਰਤੀਆਂ ਅਤੇ ਪੰਚਾਇਤ ਦੇ ਯਤਨਾਂ ਸਦਕਾ ਨੇਪਰੇ ਚੜ੍ਹ ...

ਪੂਰੀ ਖ਼ਬਰ »

ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਸਫ਼ਾਈ ਕੈਂਪ ਲਗਾਇਆ

ਔੜ/ਝਿੰਗੜਾਂ, 5 ਫਰਵਰੀ (ਕੁਲਦੀਪ ਸਿੰਘ ਝਿੰਗੜ)- ਯੂਥ ਵੈੱਲਫੇਅਰ ਸੁਸਾਇਟੀ ਝਿੰਗੜਾਂ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 643 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਫ਼ਾਈ ਕੈਂਪ ਲਗਾਇਆ ਗਿਆ | ਮਾ: ਅਮਰਜੀਤ ਸਿੰਘ ਕਲਸੀ, ਇੰਜ.ਸੁਰਜੀਤ ਰਾਮ, ਹਰਪ੍ਰੀਤ ਰੱਲ੍ਹ ਨੇ ...

ਪੂਰੀ ਖ਼ਬਰ »

ਕਾਮਰੇਡ ਅਵਤਾਰ ਸਿੰਘ ਪਠਲਾਵਾ ਦੀ ਬਰਸੀ ਮਨਾਈ

ਬੰਗਾ, 5 ਫਰਵਰੀ (ਕਰਮ ਲਧਾਣਾ) - ਸੀ. ਪੀ. ਆਈ (ਐਮ) ਦੇ ਟਕਸਾਲੀ ਆਗੂ ਕਾਮਰੇਡ ਅਵਤਾਰ ਸਿੰਘ ਪਠਲਾਵਾ ਅਤੇ ਉਨ੍ਹਾਂ ਦੀ ਪਤਨੀ ਗਿਆਨ ਕੌਰ ਦੀ ਬਰਸੀ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਪਿੰਡ ਪਠਲਾਵਾ 'ਚ ਇਕੱਠ ਹੋਇਆ | ਇਸ ਮੌਕੇ ਕਾਮਰੇਡ ਪਠਲਾਵਾ ਦੇ ਬੁੱਤ 'ਤੇ ਪਾਰਟੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਰੁਜ਼ਗਾਰ ਮੇਲੇ ਮਾਰਚ 'ਚ-ਕਰੁਣੇਸ਼ ਸ਼ਰਮਾ

ਨਵਾਂਸ਼ਹਿਰ, 5 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਰੁਜ਼ਗਾਰ ਮੇਲੇ ਮਾਰਚ ਮਹੀਨੇ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ 'ਚ ਲਗਾਏ ਜਾ ਰਹੇ ਹਨ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਨੂੰ ਦਿੱਤਾ ਜਾਣ ਵਾਲਾ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਲਾਇਆ

ਮਜਾਰੀ/ਸਾਹਿਬਾ, 5 ਫਰਵਰੀ (ਨਿਰਮਲਜੀਤ ਸਿੰਘ ਚਾਹਲ)-ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਲੱਖ ਦਾਤਾ ਪੀਰ ਭੈਰੋਂ ਯਤੀ ਮੰਦਰ ਚੁੱਸ਼ਮਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਹਰ ਬੁੱਧਵਾਰ ਸੰਗਤਾਂ ਦੀ ਸੇਵਾ ਦਵਾਈਆਂ ਦਾ ਲੰਗਰ ਲਗਾ ਕੇ ਕੀਤੀ ਜਾ ਰਹੀ ਹੈ ਜਿਸ ਦਾ ਵੱਡੀ ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਵਲੋਂ ਕਰਿਆਮ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ

ਸਾਹਲੋਂ, 5 ਫਰਵਰੀ (ਜਰਨੈਲ ਸਿੰਘ ਨਿੱਘ੍ਹਾ)- ਸਰਕਾਰੀ ਪ੍ਰਾਇਮਰੀ ਸਕੂਲ ਕਰਿਆਮ ਵਿਖੇ ਵਿਧਾਇਕ ਅੰਗਦ ਸਿੰਘ ਨੇ ਸਕੂਲ ਦੀ ਇਮਾਰਤ ਨੂੰ ਨਵੀਨੀਕਰਨ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਹਰਮੇਸ਼ ਕੌਰ, ਜ਼ਿਲ੍ਹਾ ...

ਪੂਰੀ ਖ਼ਬਰ »

ਬਹਿਰਾਮ-ਚੱਕਰਾਮੰੂ ਸੰਪਰਕ ਸੜਕ ਦੀ ਹਾਲਤ ਬੇਹੱਦ ਤਰਸਯੋਗ

ਬਹਿਰਾਮ, 5 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ) - ਬਹਿਰਾਮ ਤੋਂ ਚੱਕਰਾਮੰੂ ਸੰਪਰਕ ਸੜਕ ਦੀ ਹਾਲਤ ਦਿਨੋਂ ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਪਰ ਸਬੰਧਿਤ ਵਿਭਾਗ ਇਸ ਸਭ ਤੋਂ ਬੇਖਬਰ ਜਾਪ ਰਿਹਾ ਹੈ | ਇਸ ਸਬੰਧੀ ਇਲਾਕੇ ਦੇ ਮੋਹਤਵਰ ਵਿਅਕਤੀਆਂ ਨੇ ਕਿਹਾ ਕਿ ਇਸ ਸੜਕ ...

ਪੂਰੀ ਖ਼ਬਰ »

ਛੇਤੀ ਪਛਾਣ ਹੋਣ 'ਤੇ ਕੈਂਸਰ ਦਾ ਇਲਾਜ ਸੰਭਵ-ਡਾ ਸੋਨੀਆ

ਜਾਡਲਾ, 5 ਫਰਵਰੀ (ਬਲਦੇਵ ਸਿੰਘ ਬੱਲੀ)-ਐੱਸ. ਐਮ. ਓ. ਡਾ: ਨਰਿੰਦਰਪਾਲ ਸ਼ਰਮਾ ਦੀ ਯੋਗ ਅਗਵਾਈ ਹੇਠ ਮਿੰਨੀ ਮੁੱਢਲਾ ਸਿਹਤ ਕੇਂਦਰ ਜਾਡਲਾ ਵਿਖੇ ਅੱਜ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ | ਇਸ ਮੌਕੇ ਕੈਂਸਰ ਸਕਰੀਨਿੰਗ ਦਾ ਇਕ ਕੈਂਪ ਵੀ ਲਾਇਆ ਗਿਆ, ਜਿਸ ਵਿਚ ਲੋਕਾਾ ਨੂੰ ...

ਪੂਰੀ ਖ਼ਬਰ »

ਬਸਪਾ ਆਗੂ ਪ੍ਰਵੀਨ ਬੰਗਾ ਨਾਲ ਦੁੱਖ ਦਾ ਪ੍ਰਗਟਾਵਾ

ਬਹਿਰਾਮ, 5 ਫਰਵਰੀ (ਨਛੱਤਰ ਸਿੰਘ ਬਹਿਰਾਮ) - ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ੋਨ ਇੰਚਾਰਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਪ੍ਰਵੀਨ ਬੰਗਾ ਦੇ ਸਹੁਰਾ ਸੂਬੇਦਾਰ ਬੂਟਾ ਸਿੰਘ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਧੌਲ ਵਿਖੇ ਕੈਪੀਟਲ ਬੈਂਕ ਦੀ ਸ਼ਾਖਾ ਵਲੋਂ ਸਰਬੱਤ ਦੇ ਭਲੇ ਲਈ ਸਮਾਗਮ

ਭੱਦੀ, 5 ਫਰਵਰੀ (ਨਰੇਸ਼ ਧੌਲ)-ਕੈਪੀਟਲ ਸਮਾਲ ਫਾਈਨਾਂਸ ਬੈਂਕ ਬਰਾਂਚ ਪਿੰਡ ਧੌਲ ਦੇ ਮੈਨੇਜਰ ਅਨਿਲ ਦੱਤਾ ਅਤੇ ਸਮੂਹ ਸਟਾਫ਼ ਵਲੋਂ ਬਰਾਂਚ ਦੇ ਦੋ ਸਾਲ ਪੂਰੇ ਹੋਣ 'ਤੇ ਸਰਬੱਤ ਦੇ ਭਲੇ ਹਿਤ ਸਮਾਗਮ ਸ਼ਰਧਾ ਪੂਰਵਕ ਪਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ...

ਪੂਰੀ ਖ਼ਬਰ »

ਸੰਤ ਬਲਵੀਰ ਸਿੰਘ ਛੋਕਰਾਂ ਵਾਲਿਆਂ ਦੀ ਪਹਿਲੀ ਬਰਸੀ ਮਨਾਈ

ਰਾਹੋਂ, 5 ਫਰਵਰੀ (ਬਲਬੀਰ ਸਿੰਘ ਰੂਬੀ)- ਪਿੰਡ ਛੋਕਰਾਂ ਵਿਖੇ ਡੇਰਾ ਸੰਤ ਸ਼ੇਰ ਸਿੰਘ ਜੀ, ਸੰਤ ਮਹਿੰਦਰ ਸਿੰਘ 'ਭੋਲਾ', ਸੰਤ ਬਾਬਾ ਹਰਜਿੰਦਰ ਸਿੰਘ ਪਿੰਡ ਛੋਕਰਾਂ (ਮੁੱਖ ਸੇਵਾ ਦਾਰ) ਸਮੂਹ ਪਿੰਡ ਛੋਕਰਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਲਵੀਰ ਸਿੰਘ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਮੇਹਲੀ, 5 ਫਰਵਰੀ (ਸੰਦੀਪ ਸਿੰਘ) - ਮਾਈ ਰਾਮ ਮੰਦਰ ਪਿੰਡ ਮੇਹਲੀ ਵਿਖੇ ਸਮੂਹ ਨਗਰ ਨਿਵਾਸੀਆਂ, ਐੱਨ. ਆਰ. ਆਈ. ਵੀਰਾਂ ਅਤੇ ਮੰਦਰ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਝੰਡੇ ਦੀ ਰਸਮ ਨਾਲ ਕੀਤੀ ਗਈ | ਉਪਰੰਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਖਮਾਚੋਂ 'ਚ ਜਾਗਰੂਕਤਾ ਸਮਾਗਮ

ਬੰਗਾ, 5 ਫਰਵਰੀ (ਕਰਮ ਲਧਾਣਾ) - ਸਿਹਤ ਵਿਭਾਗ ਦੇ ਪ੍ਰਾਇਮਰੀ ਹੈਲਥ ਸੈਂਟਰ ਹਸਪਤਾਲ ਸੁੱਜੋਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰੂਬੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਆਰ. ਪੀ ਭਾਟੀਆ ਦੇ ਉਸਾਰੂ ਨਿਰਦੇਸ਼ਾਂ ਅਨੁਸਾਰ ਉਪ ਸਿਹਤ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸੱਲ੍ਹ ਕਲਾਂ ਦੇ ਬੱਚਿਆਂ ਲਈ ਆਟੋ ਰਿਕਸ਼ਾ ਦੀ ਸੁਵਿਧਾ ਸ਼ੁਰੂ

ਬੰਗਾ, 5 ਫਰਵਰੀ (ਕਰਮ ਲਧਾਣਾ) - ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲ ਜਿੱਥੇ ਤੇਜ਼ੀ ਨਾਲ ਸਮਾਰਟ- ਸਕੂਲਾਂ ਦਾ ਰੂਪ ਧਾਰਦੇ ਜਾ ਰਹੇ ਹਨ ਉੱਥੇ ਸਮੇਂ ਦੀ ਨਬਜ਼ ਨੂੰ ਟਟੋਲਦਿਆਂ ਹੁਣ ਇਨ੍ਹਾਂ ਸਕੂਲਾਂ ਵਿਚ ਪੜ੍ਹਨ ਵਾਲ਼ੇ ਬੱਚਿਆਂ ਲਈ ਘਰ ਦੇ ਬੂਹੇ ਤੋਂ ਲੈ ਕੇ ਸਕੂਲ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX