ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਰੂਪਨਗਰ

ਬਾਬਾ ਗਾਜ਼ੀ ਦਾਸ ਖੇਡ ਮੇਲੇ 'ਚ ਵੱਡੀ ਗਿਣਤੀ ਦਰਸ਼ਕਾਂ ਨੇ ਠੰਢ 'ਚ ਸਾਹ ਰੋਕ ਕੇ ਦੇਖੀ ਕਬੱਡੀ

ਰੂਪਨਗਰ, 5 ਫਰਵਰੀ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਜ਼ਿਲ੍ਹੇ ਦੇ ਪਿੰਡ ਰੋਡਮਾਜਰਾ-ਚੱਕਲਾਂ ਹੋਏ ਬਾਬਾ ਗਾਜ਼ੀ ਦਾਸ ਖੇਡ ਮੇਲੇ 'ਚ ਇਸ ਵਾਰ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਦੀ ਸ਼ਮੂਲੀਅਤ ਨੇ ਕਬੱਡੀ ਦੇ ਵਿਸ਼ਵ ਪੱਧਰੀ ਨਜ਼ਾਰੇ ਪੇਸ਼ ਕੀਤੇ | ਫਾਈਨਲ ਮੁਕਾਬਲੇ ਦੌਰਾਨ ਤਿੰਨ ਲੱਖ ਦੀਆਂ ਤਿੰਨ ਜਾਫੀਆਂ ਲਈ ਦਰਸ਼ਕਾਂ ਨੇ ਠੰਢ ਵਿਚ ਸਾਹ ਰੋਕ ਕੇ ਕਬੱਡੀ ਦਾ ਅਨੰਦ ਮਾਣਿਆ ਜਦੋਂ ਕਿ ਖੇਡ ਮੇਲੇ 'ਚ ਰੱਸਾਕਸ਼ੀ ਦਾ ਦਿਲਚਸਪ ਮੁਕਾਬਲਾ ਦੇਖ ਕੇ ਸਾਬਕਾ ਉੱਪ ਮੁੱਖ ਮੰਤਰੀ ਨੇ ਇਸ ਪੇਂਡੂ ਖੇਡ ਨੂੰ ਕਬੱਡੀ ਵਾਂਗੂ ਹੀ ਵਿਸ਼ਵ ਪੱਧਰੀ ਬਣਾਉਣ ਦਾ ਵਾਅਦਾ ਕਰ ਦਿੱਤਾ | ਖੇਡ ਮੇਲੇ ਦੌਰਾਨ ਹਰ ਸਾਲ ਦੀ ਤਰ੍ਹਾਂ ਕਲੱਬ ਦੀ ਸਮਾਜ ਸੇਵੀ ਅਨੁਸਾਰ ਇਸ ਵਾਰ ਨੇੜਲੇ ਪਿੰਡਾਂ ਦੇ 21 ਲੋੜਵੰਦ ਪਰਿਵਾਰਾਂ ਨੂੰ 21 ਸਾਈਕਲ ਭੇਟ ਕੀਤੇ ਗਏ | ਖੇਡ ਮੇਲੇ ਦਾ ਪਹਿਲਾ ਦਿਨ 'ਨਾਰੀ ਸ਼ਕਤੀ' ਨੂੰ ਸਮਰਪਿਤ ਸੀ ਜਿਸ ਵਿਚ ਸਿਰਫ਼ ਕੁੜੀਆਂ ਦੀਆਂ ਖੇਡਾਂ ਹੋਈਆਂ ਅਤੇ ਦੂਜੇ ਦਿਨ ਪ੍ਰਸਿੱਧ ਖੇਡ ਕਲੱਬਾਂ ਦੇ ਕਬੱਡੀ ਮੁਕਾਬਲੇ ਹੋਏ | ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਖੇਡ ਮੇਲੇ ਤੇ ਬਿਨਾਂ ਕਿਸੇ ਗਾਇਕੀ ਅਖਾੜੇ ਤੋਂ ਵੱਡੀ ਗਿਣਤੀ ਇਕੱਠ ਨੇ ਖਿਡਾਰੀਆਂ, ਖੇਡ ਪ੍ਰਮੋਟਰਾਂ ਅਤੇ ਪ੍ਰਬੰਧਕਾਂ ਨੂੰ ਬੇਹੱਦ ਹੌਸਲਾ ਮਿਲਿਆ ਹੈ | ਦੋ ਰੋਜ਼ ਚੱਲਿਆ ਖੇਡ ਮੇਲਾ ਯਾਦਗਾਰੀ ਹੋ ਨਿਬੜਿਆ | ਖੇਡ ਮੇਲੇ ਦੌਰਾਨ ਅਮਰੀਕਾ, ਕੈਨੇਡਾ ਸਮੇਤ ਪੰਜਾਬ ਦੇ ਵੱਡੀ ਗਿਣਤੀ ਖੇਡ ਪ੍ਰਮੋਟਰ, ਖੇਡ ਪ੍ਰੇਮੀ ਅਤੇ ਇਲਾਕੇ ਦੇ ਵੱਡੀ ਗਿਣਤੀ ਸਰਪੰਚਾਂ, ਪੰਚਾਂ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਸ਼ਿਰਕਤ ਕੀਤੀ ਗਈ | ਕਲੱਬ ਦੇ ਸਰਪ੍ਰਸਤ ਰਵਿੰਦਰ ਸਿੰਘ ਭੰਗੂ, ਚੇਅਰਮੈਨ ਗੁਰਦੇਵ ਸਿੰਘ ਅਟਵਾਲ ਕੈਨੇਡਾ, ਉੱਪ ਚੇਅਰਮੈਨ ਗੁਰਸੇਵਕ ਸਿੰਘ ਜੋਤੀ ਅਟਵਾਲ ਕੈਨੇਡਾ, ਅਮਰਜੀਤ ਸਿੰਘ ਵਾਲੀਆ, ਜਗਦੀਪ ਸਿੰਘ ਯੂ. ਐਸ. ਏ, ਨੰਬਰਦਾਰ ਅਮਰਾਓ ਸਿੰਘ, ਸਰਪੰਚ ਬਲਵਿੰਦਰ ਸਿੰਘ ਚੱਕਲਾਂ, ਸਰਪੰਚ ਹਰਜਿੰਦਰ ਸਿੰਘ ਬਿੱਟੂ ਬਾਜਵਾ, ਗੁਰਪ੍ਰੀਤ ਸਿੰਘ ਕੈਨੇਡਾ, ਪ੍ਰਧਾਨ ਦਵਿੰਦਰ ਸਿੰਘ ਬਾਜਵਾ, ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ ਮਾਹਲ ਤੇ ਗੁਰਦੀਪ ਸਿੰਘ ਮਾਹਲ, ਮੁੱਖ ਸਲਾਹਕਾਰ ਨਰਿੰਦਰ ਸਿੰਘ ਕੰਗ, ਜਸਪਾਲ ਸਿੰਘ ਦਿਓਲ, ਕੁਲਵੰਤ ਸਿੰਘ ਸਰਪੰਚ ਤਿ੍ਪੜੀ, ਸਕੱਤਰ ਜੈ ਸਿੰਘ ਚੱਕਲ, ਮਨਮੋਹਣ ਸਿੰਘ ਚੀਮਾ, ਖ਼ਜ਼ਾਨਚੀ ਹੈਪੀ ਚੱਕਲ ਤੇ ਜਸਵੀਰ ਸਿੰਘ ਮਾਹਲ ਨੇ ਅਹਿਮ ਭੂਮਿਕਾ ਅਦਾ ਕੀਤੀ | ਜਦੋਂ ਕਿ ਚੇਅਰਮੈਨ ਰੁਪਿੰਦਰ ਸਿੰਘ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਸਾਬਕਾ ਚੇਅਰਮੈਨ ਨਰਿੰਦਰ ਸਿੰਘ ਮਾਵੀ, ਜੰਗ ਸਿੰਘ ਸੋਲਖੀਆਂ, ਸੁਖਵਿੰਦਰ ਸਿੰਘ ਗਿੱਲ ਘਾੜ ਕਲੱਬ, ਮੋਹਰ ਸਿੰਘ ਖਾਬੜਾ, ਮੇਹਰ ਸਿੰਘ ਸਰਪੰਚ, ਸਰਬਜੀਤ ਸਿੰਘ ਚੈੜੀਆਂ, ਬਬਲਾ ਸਰਪੰਚ, ਮਨਮੋਹਣ ਸਿੰਘ ਮਾਵੀ ਬੜੌਦੀ, ਬੰਟੀ ਸਰਪੰਚ, ਨੰਬਰਦਾਰ ਸਤਨਾਮ ਸਿੰਘ ਚੁਬਕੀ, ਬਿੱਲਾ ਭਾਗੋਮਾਜਰਾ, ਗੁਰਸ਼ਰਨ ਬਿੰਦਰੀਆਂ, ਮਨਮੋਹਨ ਸਿੰਘ ਕਿਸ਼ਨਪੁਰਾ, ਉਮਿੰਦਰ ਓਮਾ, ਹਰਪ੍ਰੀਤ ਪੀਤਾ ਫਾਟਵਾਂ, ਸਤਵੀਰ ਸੱਤੀ, ਜਸਵਿੰਦਰ ਜੱਸੀ, ਪਾਲਇੰਦਰ ਬਾਠ ਨੇ ਭਰਵਾਂ ਸਹਿਯੋਗ ਦਿੱਤਾ |

ਚਾਰ ਰੋਜ਼ਾ ਸੀਨੀਅਰ ਨੈਸ਼ਨਲ ਨੈੱਟਬਾਲ ਚੈਂਪੀਅਨਸ਼ਿਪ ਦਾ ਹੋਇਆ ਸ਼ਾਨਦਾਰ ਆਗਾਜ਼

ਸ੍ਰੀ ਅਨੰਦਪੁਰ ਸਾਹਿਬ, 5 ਫਰਵਰੀ (ਨਿੱਕੂਵਾਲ,ਕਰਨੈਲ ਸਿੰਘ)-ਮੰਗਲਵਾਰ ਨੂੰ ਸੂਬੇ ਦੀ ਪਵਿੱਤਰ ਧਰਮਸਥਲੀ 'ਤੇ ਚਾਰ ਰੋਜ਼ਾ 37ਵੀਂ ਸੀਨੀਅਰ ਨੈਸ਼ਨਲ ਨੈੱਟਬਾਲ ਚੈਂਪੀਅਨਸ਼ਿਪ ਦਾ ਆਗਾਜ਼ ਸ਼ਾਨੋ-ਸ਼ੌਕਤ ਨਾਲ ਹੋਇਆ | ਸਰਕਾਰ ਅਤੇ ਪੁਲਿਸ ਵਲੋਂ 'ਤੰਦਰੁਸਤ ਮਿਸ਼ਨ ...

ਪੂਰੀ ਖ਼ਬਰ »

ਵਿਕਾਸ ਦੇ ਮਤਿਆਂ ਨੂੰ ਪ੍ਰਵਾਨਗੀ ਨਾ ਮਿਲਣ 'ਤੇ ਧਰਨੇ ਦਾ ਐਲਾਨ

ਰੂਪਨਗਰ, 5 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਰੂਪਨਗਰ ਨਗਰ ਕੌਾਸਲ ਦੇ ਵਿਕਾਸ ਦੇ ਕੰਮਾਂ ਨੂੰ ਰੋਕੇ ਜਾਣ ਵਿਰੁੱਧ 8 ਫਰਵਰੀ ਨੂੰ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਕਰਨ ਲਈ ਅੱਜ ਰੂਪਨਗਰ ਸਥਿਤ ਗਿਲਕੋਵੈਲੀ ਵਿਖੇ ਇਕ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਕਬੱਡੀ ਵਾਂਗੂ ਰੱਸਾਕਸ਼ੀ ਨੂੰ ਵੀ ਕਰੋੜਾਂ ਦੀ ਬਣਾਵਾਂਗੇ-ਸੁਖਬੀਰ ਸਿੰਘ ਬਾਦਲ

ਰੂਪਨਗਰ, 5 ਫਰਵਰੀ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੰੁਦਲ)-ਰੂਪਨਗਰ ਜ਼ਿਲ੍ਹੇ ਦੇ ਪਿੰਡ ਰੋਡਮਾਜਰਾ-ਚੱਕਲਾਂ ਦੇ ਬਾਬਾ ਗਾਜ਼ੀ ਦਾਸ ਅੰਤਰਰਾਸ਼ਟਰੀ ਖੇਡ ਮੇਲੇ 'ਚ ਪੁੱਜੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ...

ਪੂਰੀ ਖ਼ਬਰ »

ਰਾਤ ਦੇ ਹਨੇਰੇ 'ਚ ਚੋਰਾਂ ਨੇ ਬਣਾਇਆ ਕੱਪੜੇ ਦੀ ਦੁਕਾਨ ਨੂੰ ਨਿਸ਼ਾਨਾ

ਕਾਹਨਪੁਰ ਖੂਹੀ, 5 ਫਰਵਰੀ (ਗੁਰਬੀਰ ਸਿੰਘ ਵਾਲੀਆ)-ਬੀਤੀ ਰਾਤ ਚੋਰਾਂ ਵਲੋਂ ਰਾਤ ਦੇ ਕਰੀਬ 2 ਤੋਂ ਢਾਈ ਵਜੇ ਖੇਤਰ ਦੇ ਪਿੰਡ ਝੱਜ ਚੌਕ ਦੇ ਬੱਸ ਅੱਡੇ 'ਚ ਸਥਿਤ ਕੱਪੜੇ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਉਕਤ ਦੁਕਾਨ 'ਚੋਂ ਲੱਖਾਂ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਪਤੀ-ਪਤਨੀ ਜ਼ਖ਼ਮੀ

ਰੂਪਨਗਰ, 5 ਫਰਵਰੀ (ਸ.ਰ.)-ਬੁੱਧ ਰਾਮ ਪੁੱਤਰ ਗੁਰਦਾਸ ਸਿੰਘ ਆਪਣੀ ਪਤਨੀ ਮਨਦੀਪ ਕੌਰ ਵਾਸੀ ਨੂਹੋਂ ਕਾਲੋਨੀ ਨੂਰਪੁਰ ਬੇਦੀ ਵਿਖੇ ਧਾਰਮਿਕ ਅਸਥਾਨ ਤੋਂ ਮੱਥਾ ਟੇਕਣ ਉਪਰੰਤ ਕਿਰਾਏ ਦੀ ਗੱਡੀ ਫੋਰਡ ਵਿਸਟਾ ਨੰਬਰ ਪੀ.ਬੀ. 12 ਪੀ-0101 'ਤੇ ਵਾਪਸ ਘਰ ਪਰਤ ਰਹੇ ਸਨ | ਜਦੋਂ ਉਹ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਸ੍ਰੀ ਅਨੰਦਪੁਰ ਸਾਹਿਬ, 5 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਪੁਲਿਸ ਨੂੰ ਅੱਜ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਸਤਵੰਤ ਸਿੰਘ ਨੇ ਦੱਸਿਆ ਕਿ ਗੁ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਜ਼ਦੀਕ ...

ਪੂਰੀ ਖ਼ਬਰ »

ਪੈਨਸ਼ਨਰ ਐਸੋ. ਦੀ ਹੋਈ ਮੀਟਿ ੰਗ

ਸ੍ਰੀ ਅਨੰਦਪੁਰ ਸਾਹਿਬ, 5 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਪੈਨਸ਼ਨਰ ਐਸੋ. ਦੀ ਮੀਟਿੰਗ ਗੋਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਗੰਗੂਵਾਲ ਵਿਖੇ ਹੋਈ ਜਿਸ ਵਿਚ ਸੋਮ ਨਾਥ, ਸੁਖਦੇਵ ਸਿੰਘ ਅਤੇ ਮਹਿੰਗਾ ਰਾਮ ਨੇ ਦੱਸਿਆ ਕਿ ਪੰਜਾਬ ਸਰਕਾਰ ਤਨਖ਼ਾਹ ਸਕੇਲ, ਡਾਕਟਰੀ ਭੱਤੇ, ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਮੀਟਿੰਗ

ਸ੍ਰੀ ਚਮਕੌਰ ਸਾਹਿਬ, 5 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ 12 ਫਰਵਰੀ ਨੂੰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਵਿਚ ਕੋਹੜ ਰੋਗ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਸ੍ਰੀ ਚਮਕੌਰ ਸਾਹਿਬ, 5 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਸਥਾਨਕ ਸਰਕਾਰੀ ਹਸਪਤਾਲ ਵਿਖੇ ਕੋਹੜ ਰੋਗ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | 30 ਜਨਵਰੀ ਤੋਂ 13 ਫਰਵਰੀ ਤੱਕ ਚਲਾਏ ਜਾ ਰਹੇ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ...

ਪੂਰੀ ਖ਼ਬਰ »

ਫਾਸ਼ੀਵਾਦੀ ਹਮਲਿਆਂ ਵਿਰੋਧੀ ਜਮਹੂਰੀ ਫ਼ਰੰਟ ਵਲੋਂ ਕਨਵੈੱਨਸ਼ਨ

ਰੂਪਨਗਰ, 5 ਫਰਵਰੀ (ਪੱਤਰ ਪ੍ਰੇਰਕ)-ਫਾਸੀਵਾਦੀ ਹਮਲਿਆਂ ਵਿਰੋਧੀ ਜਮਹੂਰੀ ਫ਼ਰੰਟ ਵਲੋਂ ਕੇਂਦਰੀ ਸਰਕਾਰ ਵਲੋਂ ਲੋਕਾਂ ਉੱਤੇ ਕੀਤੇ ਜਾ ਰਹੇ ਫਾਸ਼ੀਵਾਦੀ ਹਮਲਿਆਂ ਿਖ਼ਲਾਫ਼ ਭਸੀਨ ਭਵਨ ਵਿਚ ਕਨਵੈੱਨਸ਼ਨ ਕਰਨ ਤੋਂ ਬਾਅਦ ਸੀ.ਏ. ਏ., ਐਨ.ਆਰ.ਸੀ. ਤੇ ਐਨ.ਪੀ.ਆਰ. ਨੂੰ ਰੱਦ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ 8 ਨੂੰ

ਪੁਰਖਾਲੀ, 5 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਭਗਤ ਰਵਿਦਾਸ ਜੀ ਦੇ 643 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸ਼੍ਰੋਮਣੀ ਭਗਤ ਰਵਿਦਾਸ ਜੀ ਪੁਰਖਾਲੀ ਤੋਂ 8 ਫਰਵਰੀ ਨੂੰ ਸਜਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਕਾਠਮੰਡੂ ਵਿਖੇ ਤਖਤਗੜ੍ਹ ਦੇ ਅਥਲੀਟ ਨੇ ਦੌੜ 'ਚ ਭਾਰਤ ਲਈ ਜਿੱਤਿਆ ਸੋਨ ਤਗਮਾ

ਨੂਰਪੁਰ ਬੇਦੀ, 5 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਯੂਥ ਐਾਡ ਸਪੋਰਟਸ ਡਿਵੈਲਪਮੈਂਟ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਭਾਰਤ ਦੀ ਪ੍ਰਤੀਨਿਧਤਾ ਕਰਦਿਆਂ ਬਲਾਕ ਨੂਰਪੁਰ ਬੇਦੀ ਦੇ ਪਿੰਡ ਤਖਤਗੜ੍ਹ ਦੇ ਅਥਲੀਟ ਨੇ ਕਾਠਮੰਡੂ ਵਿਖੇ ਨੇਪਾਲ ਯੂਥ ਸਪੋਰਟਸ ਡਿਵੈਲਪਮੈਂਟ ...

ਪੂਰੀ ਖ਼ਬਰ »

ਘਰਾਂ ਨੂੰ ਛੱਡ ਝੁੱਗੀਆਂ 'ਚ ਬਹਿ ਕੇ ਰਾਤਾਂ ਗੁਜ਼ਾਰਨ ਲਈ ਮਜਬੂਰ ਹੋਏ ਕਿਸਾਨ

ਪੁਰਖਾਲੀ, 5 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਪਹਿਲਾਂ ਹੀ ਅਨੇਕਾਂ ਦੁਸ਼ਵਾਰੀਆਂ ਦੀ ਮਾਰ ਝੱਲ ਰਹੇ ਇਲਾਕੇ ਦੇ ਕਿਸਾਨ ਅਵਾਰਾ ਅਤੇ ਜੰਗਲੀ ਜਾਨਵਰਾਂ ਦੀ ਮਾਰ ਝੱਲਣ ਲਈ ਵੀ ਮਜਬੂਰ ਹਨ¢ ਇਹ ਕਿਸਾਨ ਇਨ੍ਹਾਂ ਜਾਨਵਰਾਂ ਤੋਂ ਆਪਣੀ ਫ਼ਸਲਾਂ ਨੂੰ ਬਚਾਉਣ ਲਈ ਆਪਣੇ ਪੱਕੇ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਪੰਜਾਬ ਦੀ ਸ੍ਰੀ ਅਨੰਦਪੁਰ ਸਾਹਿਬ ਇਕਾਈ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 5 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਨੰਬਰਦਾਰਾ ਯੂਨੀਅਨ ਪੰਜਾਬ ਦੀ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਇੱਥੇ ਇਕਾਈ ਦੇ ਪ੍ਰਧਾਨ ਨੰਬਰਦਾਰ ਬਚਨ ਦਾਸ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪ੍ਰਧਾਨ ਬਚਨ ਦਾਸ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਚੇਅਰਮੈਨ ਵਿਜੇ ਸ਼ਰਮਾ ਟਿੰਕੂ ਨੇ ਕੀਤਾ ਲੋਕ ਭਲਾਈ ਸਕੀਮਾਂ ਦਾ ਉਦਘਾਟਨ

ਮੋਰਿੰਡਾ, 5 ਫਰਵਰੀ (ਕੰਗ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਮ ਭਵਨ ਮੋਰਿੰਡਾ ਵਿਖੇ ਬੁਢਾਪਾ ਪੈਨਸ਼ਨ ਸਕੀਮ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਕੈਂਪ ਲਾਇਆ ਗਿਆ | ਇਸ ਕੈਂਪ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਵਿਜੇ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ 'ਚ ਰਲੇਵੇਂ ਦੇ ਫ਼ੈਸਲੇ ਦਾ ਕੀਤਾ ਸਵਾਗਤ

ਰੂਪਨਗਰ, 5 ਫਰਵਰੀ (ਪੱਤਰ ਪ੍ਰੇਰਕ)-ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ./ ਪੀ.ਐਸ.ਟੀ.ਸੀ.ਐਲ. ਦੇ ਸਰਕਲ ਰੋਪੜ ਤੋਂ ਪ੍ਰਧਾਨ ਮਨਜਿੰਦਰ ਸਿੰਘ ਰੋਪੜ ਨੇ ਦੱਸਿਆ ਕਿ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ...

ਪੂਰੀ ਖ਼ਬਰ »

ਰੋਗੀ ਕਲਿਆਣ ਸਮਿਤੀ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ 'ਚ ਐਸ. ਡੀ. ਐਮ. ਨੇ ਲਿਆ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 5 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਵਿਚ ਅੱਜ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਮਨਕਮਲ ਸਿੰਘ ਚਾਹਲ ਐਸ. ਡੀ. ਐਮ. ਸ੍ਰੀ ਚਮਕੌਰ ਸਾਹਿਬ ਨੇ ਹਸਪਤਾਲ ਵਿਚ ਹੋਣ ਵਾਲੇ ਕੰਮਾਂ ਦਾ ਜਾਇਜ਼ਾ ਲਿਆ ...

ਪੂਰੀ ਖ਼ਬਰ »

ਧਾਮ ਝਾਂਡੀਆਂ ਕਲਾਂ ਵਿਖੇ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦਾ ਵਿਸ਼ੇਸ਼ ਸਨਮਾਨ

ਨੂਰਪੁਰ ਬੇਦੀ, 5 ਫਰਵਰੀ (ਵਿੰਦਰਪਾਲ ਝਾਂਡੀਆਂ)-ਧਾਰਮਿਕਤਾ ਤੇ ਰੂਹਾਨੀਅਤ ਖੇਤਰ ਦੇ ਨਾਲ-ਨਾਲ ਸਿੱਖਿਆ ਦੇ ਪਸਾਰ 'ਚ ਲਾਮਿਸਾਲ ਯੋਗਦਾਨ ਪਾਉਣ ਵਾਲੇ ਸ੍ਰੀ ਸਤਿਗੁਰੂ ਮਹਾਰਾਜ ਭੂਰੀਵਾਲੇ (ਗਰੀਬਦਾਸੀ ਸੰਪਰਦਾਇ) ਗੁਰਗੱਦੀ ਪ੍ਰੰਪਰਾ ਦੇ ਮੌਜੂਦਾ ਗੱਦੀਨਸ਼ੀਨ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਵਰਕਰਾਂ ਵਲੋਂ ਮੀਟਿੰਗ

ਪੁਰਖਾਲੀ, 5 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ 'ਚ ਸੀ. ਏ. ਏ. ਦੇ ਵਿਰੋਧ 'ਚ ਤੇ ਐਨ. ਆਰ. ਯੂ. ਦੇ ਹੱਕ ਵਿਚ ਪੁਰਖਾਲੀ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨਾਂ ਵਲੋਂ ...

ਪੂਰੀ ਖ਼ਬਰ »

ਸਿਵਲ ਸਰਵਿਸਿਜ਼ (ਜੁਡੀਸ਼ੀਅਲ) ਪ੍ਰੀਖਿਆ ਦੀ ਟਾਪਰ ਨੂੰ ਡਾ. ਚੀਮਾ ਵਲੋਂ ਸ਼ੁੱਭ ਕਾਮਨਾਵਾਂ ਭੇਟ

ਰੂਪਨਗਰ, 5 ਫਰਵਰੀ (ਹੁੰਦਲ)-ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਰੂਪਨਗਰ ਸ਼ਹਿਰ ਦਾ ਦੌਰਾ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਰੂਪਨਗਰ ਸ਼ਹਿਰ ਸਥਿਤ ਪਾਵਰ ਕਾਲੋਨੀ ਦੀ ਵਸਨੀਕ ਸ਼ਵੇਤਾ ਸ਼ਰਮਾ ਪੁੱਤਰੀ ਇੰਜ: ਪਵਨ ਕੁਮਾਰ ਸ਼ਰਮਾ ਦੇ ਘਰ ਜਾ ਕੇ ਉਸ ਨੂੰ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਦੇ ਲਾਈਫ਼ ਸਾਇੰਸਿਜ਼ ਵਿਭਾਗ ਵਲੋਂ ਮਨਾਇਆ ਗਿਆ ਵਰਲਡ ਵੈੱਟਲੈਂਡਜ਼ ਡੇਅ

ਰੂਪਨਗਰ, 5 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਬਾਹਰਾ ਯੂਨੀਵਰਸਿਟੀ ਦੇ ਲਾਈਫ਼ ਸਾਇੰਸਿਜ਼ ਵਿਭਾਗ ਵਲੋਂ ਵੇਟਲੈਂਡਜ਼ ਅਤੇ ਬਾਇਉਡਾਇਵਰਸਿਟੀ-2020 ਥੀਮ ਉੱਤੇ 'ਵਰਲਡ ਵੈਟਲੈਂਡਜ਼ ਡੇਅ' ਮਨਾਇਆ ਗਿਆ | ਜੀਵ-ਵਿਭਿੰਨਤਾ ਬਚਾਓ ਵਿਚ ਵੈੱਟਲੈਂਡਜ਼ ਦੀ ਮਹੱਤਤਾ ਨੂੰ ...

ਪੂਰੀ ਖ਼ਬਰ »

ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ

ਸ੍ਰੀ ਅਨੰਦਪੁਰ ਸਾਹਿਬ, 5 ਫਰਵਰੀ (ਕਰਨੈਲ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪਿਛਲੇ ਕਈ ਸਾਲਾਂ ਤੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਅਣਥੱਕ ਸੰਘਰਸ਼ ਕਰਦੀ ਆ ਰਹੀ ਹੈ | ਸਰਕਾਰ ਵਲੋਂ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੈਨਸ਼ਨ ਦੀ ਵਿਵਸਥਾ ਨੂੰ ...

ਪੂਰੀ ਖ਼ਬਰ »

ਭਰੂਣ ਹੱਤਿਆ ਰੋਕਣ ਸਬੰਧੀ ਜਾਗਰੂਕਤਾ ਵਰਕਸ਼ਾਪ ਲਗਾਈ

ਨੂਰਪੁਰ ਬੇਦੀ, 5 ਫਰਵਰੀ (ਵਿੰਦਰਪਾਲ ਝਾਂਡੀਆਂ)-ਸਿਹਤ ਵਿਭਾਗ ਵਲੋਂ ਐਸ.ਐਮ.ਓ. ਡਾ. ਸ਼ਿਵ ਕੁਮਾਰ ਦੀ ਅਗਵਾਈ 'ਚ ਸਬ ਸੈਂਟਰ ਸਰਥਲੀ ਵਿਖੇ ਬੱਚੀ ਭਰੂਣ ਹੱਤਿਆ ਰੋਕਣ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਵਰਕਸ਼ਾਪ ਲਗਾਈ ਗਈ | ਜਿਸ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਸ਼ਾਮਲ ...

ਪੂਰੀ ਖ਼ਬਰ »

ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਚ ਕਰਵਾਇਆ ਗਿਆ ਜਾਦੂ ਦਾ ਪ੍ਰੋਗਰਾਮ

ਸ੍ਰੀ ਅਨੰਦਪੁਰ ਸਾਹਿਬ, 5 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਡਿਪਟੀ ਕਮਿਸ਼ਨਰ ਰੂਪਨਗਰ ਦੀਆਂ ਹਦਾਇਤਾਂ ਅਤੇ ਰੈੱਡ ਕਰਾਸ ਸੁਸਾਇਟੀ ਵਲੋਂ ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਜਾਦੂ ਸ਼ੋਅ ਕਰਵਾਇਆ ਗਿਆ ਜਿਸ ਵਿਚ ਜਾਦੂਗਰ ਮਨੀ ਰਾਮ ਸੋਨੀ ਵਲੋਂ ਜਾਦੂ ਦੇ ...

ਪੂਰੀ ਖ਼ਬਰ »

ਬੱਚਿਆਂ ਦੇ ਗੁਰਮਤਿ ਕੁਇਜ਼ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਸੰਤੋਖਗੜ੍ਹ, 5 ਫਰਵਰੀ (ਮਲਕੀਅਤ ਸਿੰਘ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ ਨੈਣਾਂ ਦੇਵੀ ਅਤੇ ਬਿਲਾਸਪੁਰ ਵਿਖੇ ਬੱਚਿਆਂ ਦੇ ਗੁਰਮਤਿ ਕੁਇਜ਼ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਪਿੰਡ ਡਾਢੀ ਵਿਖੇ ਮੀਟਿੰਗ

ਬੁੰਗਾ ਸਾਹਿਬ, 5 ਫਰਵਰੀ (ਸੁਖਚੈਨ ਸਿੰਘ ਰਾਣਾ)-ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਯੂਥ ਵਿੰਗ ਕਮਿਕਰ ਸਿੰਘ ਡਾਢੀ ਵਲੋਂ ਸਥਾਨਕ ਪਾਰਟੀ ਵਰਕਰਾਂ ਨਾਲ ਜ਼ਰੂਰੀ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2022 ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਲਈ ਹੈਲਪਲਾਇਨ ਨੰਬਰ ਜਾਰੀ

ਚੰਡੀਗੜ੍ਹ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਤੋਂ ਵਾਪਸ ਆਏ 136 ਲੋਕਾਂ ਵਿਚੋਂ 3 ਨੂੰ ਵੱਖ-ਵੱਖ ਜ਼ਿਲਿ੍ਹਆਂ ਦੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਹੈ | ਇਨ੍ਹਾਂ ਵਿਚੋਂ 2 ਲੋਕਾਂ ਦਾ ਕੋਰੋਨਾ ਵਾਇਰਸ ਨਹੀਂ ਪਾਇਆ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਮੇਤ ਇਕ ਕਾਬੂ

ਖਰੜ, 5 ਫਰਵਰੀ (ਜੰਡਪੁਰੀ)-ਖਰੜ ਦੀ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਮੇਤ ਕਾਬੂ ਕੀਤਾ ਹੈ, ਜਿਸ ਦੀ ਪਛਾਣ ਲਾਲ ਚੰਦ ਵਾਸੀ ਪਿੰਡ ਨਿਆਂ ਸ਼ਹਿਰ ਬਡਾਲਾ ਵਜੋਂ ਹੋਈ | ਇਸ ਸਬੰਧੀ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ 8 ...

ਪੂਰੀ ਖ਼ਬਰ »

ਫਲਾਈਓਵਰ ਨੂੰ ਕਲਸੇੜਾ ਤੱਕ ਬਣਾਉਣ ਲਈ ਸਤਪਾਲ ਸੱਤੀ ਤੇ ਰਾਕੇਸ਼ ਪੰਮੀ ਕੇਂਦਰੀ ਟਰਾਂਸਪੋਰਟ ਮੰਤਰੀ ਨੂੰ ਮਿਲੇ

ਨੰਗਲ, 5 ਫਰਵਰੀ (ਪ੍ਰੋ. ਅਵਤਾਰ ਸਿੰਘ)-ਨੰਗਲ ਅਤੇ ਨਵਾਂ ਨੰਗਲ ਵਿਚ ਬਣ ਰਹੇ ਫਲਾਈਓਵਰ ਨੂੰ ਨਵਾਂ ਨੰਗਲ ਦੇ ਕਲਸੇੜਾ ਤੱਕ ਕਰਨ ਲਈ ਵਿਅਕਤੀ ਜਾਗਰਨ ਮੰਚ ਦੇ ਪ੍ਰਧਾਨ ਰਾਕੇਸ਼ ਸ਼ਰਮਾ ਪੰਮੀ ਹਿਮਾਚਲ ਪ੍ਰਦੇਸ਼ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸਤਪਾਲ ਸੱਤੀ ਦੇ ਨਾਲ ...

ਪੂਰੀ ਖ਼ਬਰ »

ਫਲਾਈਓਵਰ ਨੂੰ ਕਲਸੇੜਾ ਤੱਕ ਬਣਾਉਣ ਲਈ ਸਤਪਾਲ ਸੱਤੀ ਤੇ ਰਾਕੇਸ਼ ਪੰਮੀ ਕੇਂਦਰੀ ਟਰਾਂਸਪੋਰਟ ਮੰਤਰੀ ਨੂੰ ਮਿਲੇ

ਨੰਗਲ, 5 ਫਰਵਰੀ (ਪ੍ਰੋ. ਅਵਤਾਰ ਸਿੰਘ)-ਨੰਗਲ ਅਤੇ ਨਵਾਂ ਨੰਗਲ ਵਿਚ ਬਣ ਰਹੇ ਫਲਾਈਓਵਰ ਨੂੰ ਨਵਾਂ ਨੰਗਲ ਦੇ ਕਲਸੇੜਾ ਤੱਕ ਕਰਨ ਲਈ ਵਿਅਕਤੀ ਜਾਗਰਨ ਮੰਚ ਦੇ ਪ੍ਰਧਾਨ ਰਾਕੇਸ਼ ਸ਼ਰਮਾ ਪੰਮੀ ਹਿਮਾਚਲ ਪ੍ਰਦੇਸ਼ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸਤਪਾਲ ਸੱਤੀ ਦੇ ਨਾਲ ...

ਪੂਰੀ ਖ਼ਬਰ »

ਆਦਰਸ਼ ਵੈੱਲਫੇਅਰ ਸੁਸਾਇਟੀ ਵਲੋਂ ਨਗਰ ਕੌ ਾਸਲ ਪ੍ਰਧਾਨ ਨੂੰ ਮੰਗਾਂ ਸਬੰਧੀ ਸੌ ਾਪਿਆ ਮੰਗ-ਪੱਤਰ

ਨੰਗਲ, 5 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਆਦਰਸ਼ ਵੈੱਲਫੇਅਰ ਸੁਸਾਇਟੀ ਇੰਦਰਾ ਨਗਰ ਨੰਗਲ ਵਲੋਂ ਅੱਜ ਲੋਕਾਂ ਦੀਆਂ ਅਹਿਮ ਮੰਗਾਂ ਦੇ ਹੱਲ ਲਈ ਇਕ ਮੰਗ ਪੱਤਰ ਨਗਰ ਕੌਾਸਲ ਦੇ ਪ੍ਰਧਾਨ ਅਸ਼ੋਕ ਪੁਰੀ ਨੂੰ ਸੌਾਪਿਆ ਗਿਆ | ਮੰਗ-ਪੱਤਰ ਦੇਣ ਤੋਂ ਬਾਅਦ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸੀ. ਏ. ਏ. ਦੇ ਸਮਰਥਨ ਵਿਚ ਭਾਜਪਾ ਨੇ ਸ਼ੁਰੂ ਕੀਤੀ ਮਿਸਡ ਕਾਲ ਮੁਹਿੰਮ

ਸੁਖਸਾਲ, 5 ਫਰਵਰੀ (ਧਰਮ ਪਾਲ)-ਸੀ.ਏ.ਏ. ਦੇ ਸਮਰਥਨ ਵਿਚ ਭਾਜਪਾ ਵਲੋਂ ਸ਼ੁਰੂ ਕੀਤੀ ਮਿਸਡ ਕਾਲ ਮੁਹਿੰਮ ਅਧੀਨ ਅੱਜ ਕਸਬਾ ਮੋਜੋਵਾਲ ਤੋਂ ਹਲਕਾ ਇੰਚਾਰਜ ਡਾਕਟਰ ਪਰਮਿੰਦਰ ਸ਼ਰਮਾ ਦੀ ਅਗਵਾਈ ਹੇਠ ਜਾਗਰੂਕਤਾ ਅਭਿਆਨ ਚਲਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ...

ਪੂਰੀ ਖ਼ਬਰ »

ਇੰਡੋ ਨਿਪਾਲ ਹਾਕੀ ਸੀਰੀਜ਼ ਟੀਮ ਜੇਤੂ ਖਿਡਾਰਨਾਂ ਦਾ ਸਨਮਾਨ

ਰੂਪਨਗਰ, 5 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਸਾਬਕਾ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਵਲੋਂ ਅੱਜ ਰੂਪਨਗਰ ਸ਼ਹਿਰ ਦੇ ਦੌਰੇ ਦੌਰਾਨ ਇੰਡੋ ਨੇਪਾਲ ਬਾਲ ਹਾਕੀ ਸੀਰੀਜ਼-2020 ਦੀਆਂ ਜੇਤੂ ਡੀ.ਏ.ਵੀ ਸਕੂਲ ਰੋਪੜ ਦੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀ ਸਨਮਾਨਿਤ

ਪੁਰਖਾਲੀ, 5 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਨੈਸ਼ਨਲ, ਸਟੇਟ ਅਤੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮੱਲ੍ਹਾਂ ਮਾਰਨ ਵਾਲੇ ਸਰਕਾਰੀ ਹਾਈ ਸਕੂਲ ਸੈਂਫਲਪੁਰ ਦੇ ਖਿਡਾਰੀਆਂ ਨੂੰ ਸਕੂਲ ਸਟਾਫ਼ ਵਲੋਂ ਸਕੂਲ ਮੁਖੀ ਹਰਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ ...

ਪੂਰੀ ਖ਼ਬਰ »

ਸ਼ਾਲਿਨੀ ਨੇ ਸੇਂਟ ਸੋਲਜਰ ਸਕੂਲ ਦਾ ਨਾਂਅ ਕੀਤਾ ਰੌਸ਼ਨ

ਨੰਗਲ, 5 ਫਰਵਰੀ (ਪ੍ਰੋ. ਅਵਤਾਰ ਸਿੰਘ)-ਈ.ਡੀ.ਯੂ. ਪੇਸ ਸੰਸਥਾ ਵਲੋਂ ਦਸੰਬਰ 2019 ਵਿਚ ਇਕ ਇਮਤਿਹਾਨ ਲਿਆ ਜਿਸ ਵਿਚ 5000 ਵਿਦਿਆਰਥੀਆਂ ਨੇ ਭਾਗ ਲਿਆ | ਇਮਤਿਹਾਨ 'ਚ ਸੇਂਟ ਸੋਲਜਰ ਸਕੂਲ ਨਵਾਂ ਨੰਗਲ 12 ਵੀਂ ਦੀ ਵਿਦਿਆਰਥਣ ਸ਼ਾਲਿਨੀ ਨੇ 213/260 ਅੰਕ ਪ੍ਰਾਪਤ ਕਰਕੇ ਜ਼ਿਲੇ੍ਹ ਭਰ ਵਿਚ ...

ਪੂਰੀ ਖ਼ਬਰ »

ਨੀਲ ਗਾਂ ਦਾ ਬੱਚਾ ਨਗਰ ਕੌ ਾਸਲ ਨੰਗਲ ਵਲੋਂ ਬਣਾਏ ਜਾ ਰਹੇ ਨਾਲੇ 'ਚ ਡਿਗਿਆ

ਨੰਗਲ, 5 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਸਥਾਨਕ ਐਮ. ਪੀ. ਦੀ ਕੋਠੀ ਨਜ਼ਦੀਕ ਸ਼ਿਵਾਲਿਕ ਦੇ ਜੰਗਲਾਂ ਵਿਚੋਂ ਭਟਕ ਕੇ ਆਇਆ ਨੀਲ ਗਾਂ ਦਾ ਬੱਚਾ ਨਗਰ ਕੌਾਸਲ ਨੰਗਲ ਵਲੋਂ ਬਣਾਏ ਜਾ ਰਹੇ ਨਾਲੇ ਵਿਚ ਡਿਗ ਪਿਆ ਜਿਸ ਨੰੂ ਸਥਾਨਕ ਵਾਸੀਆਂ ਨੇ ਬੜੀ ਜੱਦੋ-ਜਹਿਦ ਨਾਲ ਜਿਉਂਦਾ ...

ਪੂਰੀ ਖ਼ਬਰ »

ਬਜ਼ੁਰਗ 'ਤੇ ਅਵਾਰਾ ਕੁੱਤਿਆਂ ਨੇ ਹਮਲਾ ਕਰ ਕੇ ਕੀਤਾ ਗੰਭੀਰ ਜ਼ਖ਼ਮੀ

ਸ੍ਰੀ ਚਮਕੌਰ ਸਾਹਿਬ, 5 ਫਰਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਸੈਦਪੁਰ ਦੇ 65 ਵਰਿ੍ਹਆਂ ਦੇ ਬਜ਼ੁਰਗ ਅਜੀਤ ਸਿੰਘ ਪੁੱਤਰ ਸਾਧੂ ਸਿੰਘ ਨੂੰ ਅਵਾਰਾ ਕੁੱਤਿਆਂ ਵਲੋਂ ਹਮਲਾ ਕਰਕੇ ਗੰਭੀਰ ਹਾਲਤ ਵਿਚ ਜ਼ਖਮੀ ਕਰ ਦਿੱਤਾ, ਜਿਸ ਨੂੰ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ...

ਪੂਰੀ ਖ਼ਬਰ »

ਯੂਥ ਆਗੂ ਰਾਧੇ ਸ਼ਿਆਮ ਸ਼ਰਮਾ ਨੂੰ ਸਦਮਾ, ਪਿਤਾ ਦੀ ਮੌਤ

ਮੋਰਿੰਡਾ, 5 ਫਰਵਰੀ (ਪਿ੍ਤਪਾਲ ਸਿੰਘ)-ਯੁਵਾ ਬ੍ਰਾਹਮਣ ਸਭਾ ਜ਼ਿਲ੍ਹਾ ਰੂਪਨਗਰ ਦੇ ਜਨਰਲ ਸਕੱਤਰ ਰਾਧੇ ਸ਼ਿਆਮ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਭਗਵਾਨ ਦਾਸ ਸ਼ਰਮਾ (75) ਦਾ ਲੰਮੀ ਬਿਮਾਰੀ ਦੇ ਚਲਦਿਆਂ ਦਿਹਾਂਤ ਹੋ ਗਿਆ | ਇਸ ਮੌਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX