ਤਾਜਾ ਖ਼ਬਰਾਂ


ਆਂਧਰਾ ਪ੍ਰਦੇਸ਼ ਸਰਕਾਰ ਨੇ 10 ਵੀਂ ਅਤੇ 12 ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਕੀਤੀਆਂ ਰੱਦ
. . .  1 day ago
ਪੰਜਾਬ ਦੇ ਸਮੂਹ ਵੈਟਰਨਰੀ ਡਾਕਟਰ ਕੱਲ੍ਹ ਹੜਤਾਲ 'ਤੇ ਰਹਿਣਗੇ
. . .  1 day ago
ਲੁਧਿਆਣਾ, 24 ਜੂਨ (ਸਲੇਮਪੁਰੀ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਨਕਾਰਦਿਆਂ ਪੰਜਾਬ ਸਰਕਾਰ ਦੇ ਸਿਹਤ ਵਿਭਾਗ, ਹੋਮਿਓਪੈਥੀ ਵਿਭਾਗ ਅਤੇ ਆਯੂਰਵੈਦਿਕ ਵਿਭਾਗ ਦੇ ਸਮੂਹ ਡਾਕਟਰਾਂ ਦੀ ਤਰ੍ਹਾਂ ਸੂਬੇ ...
ਤਿੰਨ ਪੁਲਿਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਕੇ ਨਸ਼ੇ ਸਮੇਤ ਕਾਬੂ ਕੀਤਾ ਨਸ਼ਾ ਤਸਕਰ ਨੂੰ ਛਡਾਇਆ
. . .  1 day ago
ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖੈਰਦੀਨਕੇ ਵਿਖੇ ਨਾਰਕੋਟਿਕ ਸਟਾਫ਼ ਦੀ ਪੁਲਿਸ ਵਲੋਂ ਨਸ਼ੇ ਸਮੇਤ ਕਾਬੂ ਕੀਤੇ ਗਏ ਤਸਕਰ ਨੂੰ ਉਨ੍ਹਾਂ ਦੇ ਹੋਰਨਾਂ ਸਾਥੀਆਂ ਨੇ ਪੁਲਿਸ ਪਾਰਟੀ 'ਤੇ ਹਮਲਾ ਕਰਕੇ ...
ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ 72 ਘੰਟਿਆਂ ਵਿਚ ਸੁਲਝਾਈ
. . .  1 day ago
ਫਗਵਾੜਾ ,24 ਜੂਨ( ਹਰੀਪਾਲ ਸਿੰਘ)- ਫਗਵਾੜਾ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ 72 ਘੰਟੇ ਵਿਚ ਸੁਲਝਾਉਂਦੇ ਹੋਏ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਐਸ. ਐਸ. ਪੀ .ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਨੇ ...
ਕਸ਼ਮੀਰੀ ਨੇਤਾਵਾਂ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਕਸ਼ਮੀਰੀ ਨੇਤਾਵਾਂ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
ਨਵੀਂ ਦਿੱਲੀ : ਸੂਬੇ ਦੀ ਹੱਦਬੰਦੀ ਦਾ ਅਹਿਮ ਮੁੱਦਾ
. . .  1 day ago
ਗੁਲਾਮ ਨਬੀ ਆਜ਼ਾਦ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ- ਜੰਮੂ ਕਸ਼ਮੀਰ ਨੂੰ ਪੂਰੇ ਰਾਜ ਦਾ ਦਰਜਾ ਮਿਲੇ ਵਾਪਸ
. . .  1 day ago
ਨਵੀਂ ਦਿੱਲੀ : ਪੀਪੁਲਸ ਡੈਮੋਕ੍ਰੇਟਿਕ ਪਾਰਟੀ ਦੀ ਮੁੱਖ ਮਹਿਬੂਬਾ ਮੁਫਤੀ , ਡਾ. ਫਾਰੁਕ ਅਬਦੁੱਲਾ ਦੇ ਨਾਲ ਹੋਰ ਵੀ ਵੱਡੇ ਨੇਤਾ ਰਹੇ ਮੌਜੂਦ
. . .  1 day ago
ਜੰਮੂ ਕਸ਼ਮੀਰ ’ਚ ਸ਼ਾਂਤੀ, ਸਥਿਰਤਾ, ਸੁਰੱਖਿਆ ਤੇ ਵਿਕਾਸ ਦੇ ਸਥਾਈ ਵਾਤਾਵਰਣ ਮੁੱਦਿਆਂ 'ਤੇ ਹੋਈ ਚਰਚਾ
. . .  1 day ago
ਨਵੀਂ ਦਿੱਲੀ, 24 ਜੂਨ -(ਉਪਮਾ) ਬੈਠਕ 'ਚ ਉਪ ਰਾਜਪਾਲ ਮਨੋਜ ਸਿਨਹਾ,ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ
. . .  1 day ago
ਨਵੀਂ ਦਿੱਲੀ : ਬੈਠਕ 'ਚ ਕਸ਼ਮੀਰ ਸਮੇਤ ਵੱਡੇ ਮੁੱਦਿਆਂ 'ਤੇ ਹੋਈ ਚਰਚਾ
. . .  1 day ago
ਨਵੀਂ ਦਿੱਲੀ : ਸੂਬੇ ਦੇ 4 ਸਾਬਕਾ ਮੁੱਖ ਮੰਤਰੀ ਸਮੇਤ 14 ਆਗੂ ਹੋਏ ਮੀਟਿੰਗ 'ਚ ਸ਼ਾਮਿਲ
. . .  1 day ago
ਨੇਤਾ ਅਲਤਾਫ ਬੁਖਾਰੀ ਨੇ ਬੈਠਕ ਤੋਂ ਬਾਅਦ ਕਿਹਾ, “ਗੱਲਬਾਤ ਬਹੁਤ ਚੰਗੇ ਮਾਹੌਲ ਵਿਚ ਹੋਈ ‘’
. . .  1 day ago
ਦਿੱਲੀ: ਮੁਲਾਕਾਤ ਤੋਂ ਬਾਅਦ ਜੰਮੂ ਕਸ਼ਮੀਰ ਦੇ ਨੇਤਾ ਮੁਜ਼ੱਫਰ ਬੇਗ ਨੇ ਕਿਹਾ- ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਸਾਨੂੰ ਭਰੋਸਾ
. . .  1 day ago
ਦਿੱਲੀ : ਕਸ਼ਮੀਰੀ ਨੇਤਾਵਾਂ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਖਤਮ
. . .  1 day ago
ਅੰਮ੍ਰਿਤਸਰ 'ਚ ਹੁਣ ਐਤਵਾਰ ਨੂੰ ਵੀ ਖੁੱਲ੍ਹਣਗੀਆਂ ਦੁਕਾਨਾਂ
. . .  1 day ago
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਨੇ ਲਗਵਾਈ ਪਹਿਲੀ ਡੋਜ਼
. . .  1 day ago
ਲੌਂਗੋਵਾਲ,24 ਜੂਨ(ਸ.ਸ.ਖੰਨਾ,ਵਿਨੋਦ ) - ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਲੌਂਗੋਵਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ...
ਅੰਮ੍ਰਿਤਸਰ 'ਚ ਕੋਰੋਨਾ ਦੇ 47 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,24 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 47 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ...
ਲੋੜੀਂਦਾ ਅਪਰਾਧੀ ਜਸਬੀਰ ਸਿੰਘ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 24 ਜੂਨ - ਲੋੜੀਂਦਾ ਅਪਰਾਧੀ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ | ਉਹ ਲਾਹੌਰ ਸਥਿਤ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਹਿੱਸਾ ਹੈ,...
ਕਰਨਾਟਕ ਹਾਈ ਕੋਰਟ ਨੇ ਟਵਿਟਰ ਦੇ ਐਮ.ਡੀ. ਮਨੀਸ਼ ਮਹੇਸ਼ਵਰੀ ਨੂੰ ਦਿੱਤੀ ਰਾਹਤ
. . .  1 day ago
ਨਵੀਂ ਦਿੱਲੀ, 24 ਜੂਨ - ਕਰਨਾਟਕ ਹਾਈ ਕੋਰਟ ਨੇ ਟਵਿਟਰ ਦੇ ਐਮ.ਡੀ. ਮਨੀਸ਼ ਮਹੇਸ਼ਵਰੀ ਨੂੰ ਅੰਤਰਿਮ ਰਾਹਤ ਦਿੱਤੀ ਹੈ | ਗਾਜ਼ੀਆਬਾਦ ਪੁਲਿਸ ਨੂੰ ਉਸ ਦੇ ਖ਼ਿਲਾਫ਼ ਕੋਈ ...
ਅੰਮ੍ਰਿਤਸਰ ਵਿਚ ਭਗਤ ਕਬੀਰ ਚੇਅਰ ਅਤੇ ਜਲੰਧਰ ਵਿਚ ਬਣੇਗਾ ਕਬੀਰ ਭਵਨ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭਗਤ ਕਬੀਰ ਜੀ ਦੀ ਜਯੰਤੀ ਮੌਕੇ ਜੀ.ਐਨ.ਡੀ.ਯੂ. ਅੰਮ੍ਰਿਤਸਰ ਵਿਚ ਭਗਤ ਕਬੀਰ ਚੇਅਰ ...
ਮੋਰਿੰਡਾ ਸਮਰਾਲਾ ਰੋਡ 'ਤੇ ਫ਼ਰਨੀਚਰ ਅਤੇ ਫਾਰਮਟ੍ਰੈਕ ਟਰੈਕਟਰਾਂ ਦੀ ਏਜੰਸੀ ਦੇ ਸ਼ੋ-ਰੂਮਾਂ ਵਿਚ ਲੱਗੀ ਅੱਗ
. . .  1 day ago
ਮੋਰਿੰਡਾ, 24 ਜੂਨ (ਤਰਲੋਚਨ ਸਿੰਘ ਕੰਗ) - ਮੋਰਿੰਡਾ ਸਮਰਾਲਾ ਰੋਡ 'ਤੇ ਫ਼ਰਨੀਚਰ ਅਤੇ ਫਾਰਮਟ੍ਰੈਕ ਟਰੈਕਟਰਾਂ ਦੀ ਏਜੰਸੀ ਦੇ ਸ਼ੋ-ਰੂਮਾਂ ਵਿਚ ਅੱਗ ਲੱਗ ਗਈ...
ਬ੍ਰਿਟਿਸ਼ ਕੋਲੰਬੀਆ ਦੇ ਇਕ ਹੋਰ ਸਾਬਕਾ ਬੋਰਡਿੰਗ ਸਕੂਲ ਵਿਚੋਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਰੇਜਿਨਾ, ਸਸਕੈਚਵਨ(ਕੈਨੇਡਾ), 24 ਜੂਨ - ਕੈਨੇਡੀਅਨ ਦੇਸੀ ਸਵਦੇਸ਼ੀ ਸਮੂਹ ਨੇ ਬੁੱਧਵਾਰ ਨੂੰ ਸਸਕੈਚਵਨ ਪ੍ਰਾਂਤ ਦੇ ਇਕ ਸਾਬਕਾ ਸਕੂਲ ਦੀ ਜਗ੍ਹਾ ‘ਤੇ ਸੈਂਕੜੇ ਬੱਚਿਆਂ ਦੀ ਲਾਸ਼ਾਂ ਦੀ...
ਵੱਖ - ਵੱਖ ਥਾਵਾਂ 'ਤੇ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਦਾ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, ਮਲੌਦ (ਲੁਧਿਆਣਾ),24 ਜੂਨ(ਅਵਤਾਰ ਸਿੰਘ ਅਣਖੀ,ਕੁਲਵਿੰਦਰ ਸਿੰਘ ਨਿਜ਼ਾਮਪੁਰ ) - ਝੋਨੇ ਦੀ ਲਵਾਈ ਲਈ ਖੇਤੀ ਮੋਟਰਾਂ ਨੂੰ ਅੱਠ ਘੰਟੇ ਪੂਰੀ ਸਪਲਾਈ ਨਾ ਮਿਲਣ ਤੋਂ ਅੱਕੇ ਪਿੰਡ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੱਦੀ ਗਈ ਸਰਬ ਪਾਰਟੀ ਬੈਠਕ ਜਾਰੀ
. . .  1 day ago
ਨਵੀਂ ਦਿੱਲੀ , 24 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੱਦੀ ਗਈ ਜਮੁ ਕਸ਼ਮੀਰ ਨੂੰ ਲੈਕੇ ਸਰਬ ਪਾਰਟੀ ਬੈਠਕ ਜਾਰੀ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਫਰੀਦਕੋਟ

ਡੀ. ਟੀ. ਐਫ਼. ਆਗੂ ਨੂੰ ਮੁਅੱਤਲ ਕਰਨ ਦੇ ਵਿਰੋਧ 'ਚ ਕੀਤਾ ਅਰਥੀ ਫੂਕ ਮੁਜ਼ਾਹਰਾ

ਫ਼ਰੀਦਕੋਟ, 5 ਫ਼ਰਵਰੀ (ਸਰਬਜੀਤ ਸਿੰਘ)-ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਮੈਂਬਰ ਨਵਚਰਨਪ੍ਰੀਤ ਕੌਰ ਬਠਿੰਡਾ ਨੂੰ ਸਿੱਖਿਆ ਵਿਭਾਗ ਵਲੋਂ ਮੁਅੱਤਲ ਕਰਨ ਦਾ ਜਥੇਬੰਦੀ ਵਲੋਂ ਸਖ਼ਤ ਨੋਟਿਸ ਲੈਂਦਿਆਂ ਇੱਥੇ ਸਿੱਖਿਆ ਸਕੱਤਰ ਪੰਜਾਬ ਦਾ ਪਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਅਧਿਆਪਕ ਆਗੂਆਂ ਨੇ ਦੱਸਿਆ ਕਿ ਸਿੱਖਿਆ ਸਕੱਤਰ ਦੀ ਬਠਿੰਡਾ ਵਿਖੇ ਸਕੂਲ ਮੁਖੀਆਂ ਦੀ ਮੀਟਿੰਗ ਦੌਰਾਨ ਡੀ. ਟੀ. ਐਫ਼. ਵਲੋਂ ਪੁਲਿਸ ਪ੍ਰਸ਼ਾਸਨ ਰਾਹੀਂ ਅਧਿਆਪਕ ਮੰਗਾਂ ਦੇ ਹੱਲ ਲਈ ਸਕੱਤਰ ਸਿੱਖਿਆ ਵਿਭਾਗ ਕਿ੍ਸ਼ਨ ਕੁਮਾਰ ਤੋਂ ਅਧਿਆਪਕਾਂ ਮੰਗਾਂ ਲਈ ਸਮਾਂ ਲਿਆ ਗਿਆ ਸੀ ਪਰ ਸਿੱਖਿਆ ਸਕੱਤਰ ਦੇ ਅਧਿਆਪਕਾਂ ਦੇ ਵਫ਼ਦ ਨੂੰ ਬਿਨਾਂ ਮਿਲੇ ਜਲਦੀ ਮੀਟਿੰਗ ਮੁਕਾ ਕੇ ਵਾਪਸ ਪਰਤਣ ਕਾਰਨ ਅਧਿਆਪਕਾਂ ਨੇ ਵਾਅਦਾ ਿਖ਼ਲਾਫ਼ੀ ਵਿਰੁੱਧ ਸਖ਼ਤ ਰੋਸ ਜਤਾਇਆ ਤੇ ਨਾਅਰੇਬਾਜ਼ੀ ਕੀਤੀ | ਸਿੱਖਿਆ ਸਕੱਤਰ ਨੇ ਵਾਪਸ ਪਰਤਦਿਆਂ ਸੂਬਾ ਕਮੇਟੀ ਮੈਂਬਰ ਨਵਚਰਨਪ੍ਰੀਤ ਕੌਰ ਦੇ ਸਕੂਲ ਬਸਤੀ ਕਾਹਨ ਸਿੰਘ ਵਾਲਾ ਦਾ ਰਜਿਸਟਰ ਚੈੱਕ ਕਰਵਾਇਆ | ਰਜਿਸਟਰ ਵਿਚ ਛੁੱਟੀ ਭਰੀ ਹੋਣ ਦੇ ਬਾਵਜੂਦ ਤਾਨਾਸ਼ਾਹੀ ਫ਼ਰਮਾਨ ਰਾਹੀਂ ਦੇਰ ਸ਼ਾਮ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦੇ ਹੁਕਮਾਂ ਨਾਲ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ | ਜਿਸ ਕਾਰਨ ਅਧਿਆਪਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਦੇ ਰੋਸ ਵਜੋਂ ਡੀ. ਟੀ. ਐਫ਼. ਪੰਜਾਬ ਨੇ 5 ਅਤੇ 6 ਫਰਵਰੀ ਨੂੰ ਜ਼ਿਲ੍ਹਾ ਪੱਧਰ 'ਤੇ ਰੋਸ ਮੁਜ਼ਾਹਰੇ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ | ਜਿਸ ਤਹਿਤ ਅੱਜ ਫ਼ਰੀਦਕੋਟ ਵਿਖੇ ਸਮੂਹ ਅਧਿਆਪਕਾਂ ਵਲੋਂ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਡੀ. ਸੀ. ਫ਼ਰੀਦਕੋਟ ਨੂੰ ਮੰਗ-ਪੱਤਰ ਦਿੱਤਾ ਗਿਆ | ਜ਼ਿਲ੍ਹਾ ਸਕੱਤਰ ਗਗਨ ਪਾਹਵਾ ਨੇ ਕਿਹਾ ਕਿ ਸਿੱਖਿਆ ਸਕੱਤਰ ਦਾ ਤਾਨਾਸ਼ਾਹ ਰੱਵਈਆ ਬਿਲਕੁਲ ਪ੍ਰਵਾਨ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨਾ ਉਨ੍ਹਾਂ ਦਾ ਜਮਹੂਰੀ ਹੱਕ ਹੈ | ਅਧਿਆਪਕ ਆਗੂਆਂ ਨੇ ਦੱਸਿਆ ਕਿ ਸਿੱਖਿਆ ਸਕੱਤਰ ਦੇ ਅਜਿਹੇ ਨਾਦਰਸ਼ਾਹੀ ਫੁਰਮਾਨਾਂ ਦਾ ਜੁਆਬ ਸੰਘਰਸ਼ ਨਾਲ ਦਿੱਤਾ ਜਾਵੇਗਾ ਤੇ ਇਸ ਿਖ਼ਲਾਫ਼ ਵੱਡੇ ਪੱਧਰ 'ਤੇ ਸੰਘਰਸ਼ ਛੇੜਿਆ ਜਾਵੇਗਾ | ਅਧਿਆਪਕ ਆਗੂਆਂ ਨੇ ਕਿਹਾ ਕਿ 8 ਫ਼ਰਵਰੀ ਨੂੰ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਸਿੱਖਿਆ ਸਕੱਤਰ ਦੇ ਨਾਦਰਸ਼ਾਹੀ ਫੁਰਮਾਨ ਦੀ ਸਾਰ ਲਈ ਜਾਵੇਗੀ | ਇਸ ਮੌਕੇ ਪ੍ਰਦੀਪ ਸਿੰਘ, ਸੁਰਿੰਦਰ ਪੁਰੀ, ਪ੍ਰੇਮ ਚਾਵਲਾ, ਅਸ਼ੋਕ ਕੌਸ਼ਲ, ਪ੍ਰੀਤ ਭਗਵਾਨ, ਗੁਰਜਿੰਦਰ ਡੋਹਕ, ਸਤੇਸ਼ ਭੁੰਦੜ, ਹਰਵਿੰਦਰ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਰੰਧਾਵਾ, ਲਵਕਰਨ ਸਿੰਘ, ਹਰਜਸਦੀਪ ਸਿੰਘ, ਦੀਪਕ ਅਹੂਜਾ, ਮਹਿੰਦਰ ਸਿੰਘ ਢੁੱਡੀ, ਤਰਸੇਮ ਸਿੰਘ, ਕੁਲਦੀਪ ਇੰਦਰ ਸਿੰਘ, ਜਸਪ੍ਰੀਤ ਸਿੰਘ, ਰਾਜਕੁਮਾਰ ਸਿੰਘ, ਮਹੇਸ਼ ਸ਼ਰਮਾ ਆਦਿ ਵੀ ਹਾਜ਼ਰ ਸਨ |

ਏ. ਡੀ. ਸੀ. ਵੱਲੋਂ ਵੱਖ-ਵੱਖ ਅਧਿਕਾਰੀਆਂ ਅਤੇ ਜੀ.ਓ.ਜੀਜ਼ ਦੇ ਇੰਚਾਰਜਾਂ ਨਾਲ ਮੀਟਿੰਗ

ਫ਼ਰੀਦਕੋਟ, 5 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਮੂਹ ਵਿਭਾਗ ਖੁਸ਼ਹਾਲੀ ਦੇ ਰਾਖੇ (ਜੀ.ਓ.ਜੀ) ਐਪ ਆਪਣੇ ਐਾਡਰਾਇਡ ਮੋਬਾਈਲ ਫ਼ੋਨ ਅਤੇ ਦਫ਼ਤਰੀ ਕੰਪਿਊਟਰਾਂ 'ਤੇ ਡਾਊਨਲੋਡ ਕਰਕੇ ਇਸ ਦੀ ਜਾਣਕਾਰੀ ਉਨ੍ਹਾਂ ਦੇ ਦਫ਼ਤਰ ਨੂੰ ਦੇਣ ਤਾਂ ਜੋ ਜੀ. ਓ. ਜੀਜ਼ ਵਲੋਂ ਸਰਕਾਰ ਦੁਆਰਾ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਵਿਅਕਤੀ ਕਾਬੂ

ਮੰਡੀ ਲੱਖੇਵਾਲੀ, 5 ਫ਼ਰਵਰੀ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਸਮੇਤ ਮੌਕੇ ਤੋਂ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਸਬ ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਗਸ਼ਤ 'ਤੇ ਸੀ ਤਾਂ ਭਾਗਸਰ ਰੋਡ ਰਜਵਾਹੇ ...

ਪੂਰੀ ਖ਼ਬਰ »

ਟੈਂਕਰ ਨਾਲ ਟਕਰਾਈ ਕਾਰ-ਪਿਤਾ ਤੇ ਪੁੱਤਰ ਦੀ ਮੌਤ

ਕੋਟਕਪੂਰਾ, 5 ਫ਼ਰਵਰੀ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸ਼ਹਿਰ ਦੇ ਨੇੜਿਓਾ ਲੰਘਦੇ ਬਠਿੰਡਾ-ਸ੍ਰੀ ਅੰਮਿ੍ਤਸਰ ਸਾਹਿਬ ਸ਼ਾਹ ਰਾਹ ਨੰਬਰ 15 'ਤੇ ਇਕ ਕਾਰ ਅਤੇ ਪਾਣੀ ਛਿੜਕ ਰਹੇ ਟੈਂਕਰ ਦਰਮਿਆਨ ਅਚਾਨਕ ਹੋਏ ਭਿਆਨਕ ਹਾਦਸੇ 'ਚ ਕਾਰ ਸਵਾਰ ਪਿਉ-ਪੁੱਤਰ ਦੀ ਮੌਤ ਹੋ ਗਈ | ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਰੈਲੀ ਸਬੰਧੀ ਮੀਟਿੰਗ

ਫ਼ਰੀਦਕੋਟ, 5 ਫ਼ਰਵਰੀ (ਸਰਬਜੀਤ ਸਿੰਘ)-ਨਾਗਰਿਕਤਾ ਸੋਧ ਕਾਨੂੰਨ, ਐਨ.ਆਰ.ਸੀ. ਅਤੇ ਐਨ.ਪੀ.ਆਰ. ਿਖ਼ਲਾਫ਼ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਭਾਣਾ ਵਿਖੇ ਅਰਥੀ ਫੂਕ ਮੁੁੁਜ਼ਾਹਰਾ ਕੀਤਾ ਗਿਆ | ਆਗੂਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਕਿਸਾਨੀ ਕਰਜ਼ਾ ਮੁਆਫ਼ੀ ਲਈ ਵਿਧਾਇਕ ਦੇ ਘਰ ਅੱਗੇ ਕੀਤਾ ਮੁਜ਼ਾਹਰਾ

ਫ਼ਰੀਦਕੋਟ, 5 ਫ਼ਰਵਰੀ (ਸਰਬਜੀਤ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਅੱਜ ਸੈਂਕੜੇ ਕਿਸਾਨਾਂ ਵਲੋਂ ਸਮੂਚੇ ਕਰਜ਼ਾ ਮੁਆਫ਼ ਕਰਨ ਅਤੇ ਛੋਟੀ ਕਿਸਾਨੀ ਬਚਾਉਣ ਲਈ ਵਿੱਢੇ ਅੰਦੋਲਨ ਤਹਿਤ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਘਰ ਅੱਗੇ ਰੋਸ ...

ਪੂਰੀ ਖ਼ਬਰ »

ਕਿਸਾਨਾਂ ਨੇ ਕੇਂਦਰ ਸਰਕਾਰ ਤੇ ਦਿੱਲੀ ਪੁਲਿਸ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ਅਰਥੀ ਫ਼ੂਕੀ

ਜੈਤੋ, 5 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਵਿੱਤ ਸਕੱਤਰ ਤਾਰਾ ਸਿੰਘ ਰੋੜੀਕਪੂਰਾ ਅਤੇ ਬਲਾਕ ਜੈਤੋ ਦੇ ਪ੍ਰਧਾਨ ਹਰਪ੍ਰੀਤ ਸਿੰਘ ਦਲ ਸਿੰਘ ਵਾਲਾ ਦੀ ਅਗਵਾਈ ਵਿਚ ਕਿਸਾਨਾਂ ਨੇ ਕੇਂਦਰ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਸਾਦਿਕ, 5 ਫ਼ਰਵਰੀ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)-ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਵਿਖੇ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਅਵਤਾਰ ਚੰਦ ਡੀ.ਐਸ.ਪੀ ਫ਼ਰੀਦਕੋਟ, ਜਗਨਦੀਪ ਕੌਰ ਐਸ.ਐਚ.ਓ. ਸਾਦਿਕ, ਸਹਾਇਕ ...

ਪੂਰੀ ਖ਼ਬਰ »

ਕੋਟਕਪੂਰਾ-ਜੈਤੋ ਬਾਈਪਾਸ 'ਤੇ ਪਏ ਖੱਡਿਆਂ ਕਾਰਨ ਹਾਦਸਾ ਵਾਪਰਨ ਦਾ ਖਦਸ਼ਾ

ਕੋਟਕਪੂਰਾ, 5 ਫ਼ਰਵਰੀ (ਮੇਘਰਾਜ)- ਕੋਟਕਪੂਰਾ-ਜੈਤੋ ਸੂਏ 'ਤੇ ਬਣੇ ਬਾਈਪਾਸ 'ਤੇ ਬੀਤੇ ਦਿਨੀਂ ਪਈਆਂ ਬਾਰਸ਼ਾਂ ਕਾਰਨ ਵੱਡੇ ਵੱਡੇ ਖੱਡੇ ਪੈ ਗਏ ਹਨ ਜਿਸ ਕਾਰਨ ਕਿਸੇ ਵੀ ਸਮੇਂ ਹਾਦਸਾ ਵਾਪਰ ਸਕਦਾ ਹੈ | ਇਸ ਸੂਏ 'ਤੇ ਹਰ ਰੋਜ਼ ਹਜ਼ਾਰਾਂ ਵਾਹਨ ਲੰਘਦੇ ਹਨ, ਸੰਘਣੀ ਆਵਾਜਾਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ

ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਗੁਰਾਂਦਿਤਾ ਸਿੰਘ ਇੰਚਾਰਜ ਨਸ਼ਾ ਵਿਰੋਧੀ ਚੇਤਨਾ ਯੂਨਿਟ ਵਲੋਂ ...

ਪੂਰੀ ਖ਼ਬਰ »

ਦੁਕਾਨਦਾਰ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ 10 ਨੂੰ ਬੰਦ ਦਾ ਫ਼ੈਸਲਾ

ਬਰਗਾੜੀ, 5 ਫ਼ਰਵਰੀ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਸਮੂਹ ਦੁਕਾਨਦਾਰ ਵੈਲਫ਼ੇਅਰ ਐਸੋਸੀਏਸ਼ਨ ਬਰਗਾੜੀ ਦੀ ਅਹਿਮ ਬੈਠਕ ਇੱਥੇ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਰਾਹਿਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਦੁਕਾਨਦਾਰਾਂ ਨੂੰ ਦਰਪੇਸ਼ ...

ਪੂਰੀ ਖ਼ਬਰ »

ਅਜਾਇਬ ਸਿੰਘ ਚੱਠਾ ਤੇ ਸਾਬਕਾ ਵੀ.ਸੀ. ਡਾ. ਗਿੱਲ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ

ਫ਼ਰੀਦਕੋਟ, 5 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਸ: ਅਜਾਇਬ ਸਿੰਘ ਚੱਠਾ ਕੈਨੇਡਾ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਐਾਡ ਸਾਇੰਸਜ ਦੇ ਸਾਬਕਾ ਵਾਈਸ ਚਾਂਸਲਰ ਡਾ. ਸ਼ਵਿੰਦਰ ਸਿੰਘ ਗਿੱਲ ਸਥਾਨਕ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਵਿਸ਼ੇਸ਼ ਤੌਰ 'ਤੇ ਨਤਮਸਤਕ ਹੋਣ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਦਿਵਸ ਨੂੰ ਸਮਰਪਿਤ ਲੋਕ ਚੇਤਨਾ ਕੈਂਪ ਤੇ ਸੈਮੀਨਾਰ

ਫ਼ਰੀਦਕੋਟ, 5 ਫ਼ਰਵਰੀ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਵਲੋਂ ਵਿਸ਼ਵ ਕੈਂਸਰ ਦਿਵਸ ਨੂੰ ੂ ਸਮਰਪਿਤ ਲੋਕ ਚੇਤਨਾ ਕੈਂਪ ਸਥਾਨਕ ਦਸਮੇਸ਼ ਡੈਂਟਲ ਕਾਲਜ ਅਤੇ ਸੈਮੀਨਾਰ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ | ਸੈਮੀਨਾਰ ਦੇ ਮੁੱਖ ਮਹਿਮਾਨ ਏਮਜ਼ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਰੈਲੀ ਕੱਢੀ

ਫ਼ਰੀਦਕੋਟ, 5 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਦੇ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਿਸ਼ਵ ਵਿਚ ਫ਼ੈਲ ਰਹੇ ਭਿਆਨਕ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਰੈਲੀ ਕੱਢੀ ਗਈ | ਰੈਲੀ ਨੂੰ ਸਕੂਲ ਦੇ ਚੇਅਰਮੈਨ ਇੰਜ. ਚਮਨ ਲਾਲ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਫ਼ਰੀਦਕੋਟ, 5 ਫ਼ਰਵਰੀ (ਸਤੀਸ਼ ਬਾਗ਼ੀ, ਗੋਂਦਾਰਾ)- ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਪ੍ਰਧਾਨ ਬਸੰਤ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ 110 ਦੇ ਕਰੀਬ ਪੈਨਸ਼ਨਰਾਂ ਨੇ ...

ਪੂਰੀ ਖ਼ਬਰ »

ਗਰਾਮ ਪੰਚਾਇਤ ਨੇ ਲਿਖਾਰੀ ਸਭਾ ਨੂੰ ਸਾਹਿਤਕ ਸਰਗਰਮੀਆਂ ਲਈ ਕਮਰਾ ਦਿੱਤਾ

ਸਾਦਿਕ, 5 ਫ਼ਰਵਰੀ (ਗੁਰਭੇਜ ਸਿੰਘ ਚੌਹਾਨ)-ਲਿਖਾਰੀ ਸਭਾ ਸਾਦਿਕ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਗਰਾਮ ਪੰਚਾਇਤ ਸਾਦਿਕ ਨੇ ਸਭਾ ਨੂੰ ਲਾਇਬ੍ਰੇਰੀ ਬਣਾਉਣ ਲਈ, ਮਹੀਨਾਵਾਰ ਇਕੱਤਰਤਾ ਅਤੇ ਸਮੇਂ ਸਮੇਂ 'ਤੇ ਕੀਤੀਆਂ ਜਾਣ ਵਾਲੀਆਂ ਸਾਹਿਤਕ ਸਰਗਰਮੀਆਂ ਲਈ ਵੱਡਾ ਹਾਲ ...

ਪੂਰੀ ਖ਼ਬਰ »

8ਵਾਂ ਕਾਸਕੋ ਕਿ੍ਕਟ ਟੂਰਨਾਮੈਂਟ ਅੱਜ ਤੋਂ

ਪੰਜਗਰਾਈਾ ਕਲਾਂ, 5 ਫ਼ਰਵਰੀ (ਗੋਂਦਾਰਾ)-ਪਿੰਡ ਜਿਉਣਵਾਲਾ ਵਿਖੇ 8ਵਾਂ ਕਾਸਕੋ ਕਿ੍ਕਟ ਟੂਰਨਾਮੈਂਟ ਐਨ.ਆਰ.ਆਈ. ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਵ: ਪ੍ਰੋਫੈਸਰ ਗੁਰਦੇਵ ਸਿੰਘ ਬਰਾੜ ਦੀ ਯਾਦ ਵਿਚ 6 ਫਰਵਰੀ ਤੋਂ 10 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਜੀ.ਓ.ਜੀ. ਟੀਮ ਨੇ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਸਰਟੀਫਿਕੇਟ ਵੰਡੇ

ਮਲੋਟ, 5 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਜੀ.ਓ.ਜੀ. ਦੀ ਟੀਮ ਵਲੋਂ ਜ਼ਿਲ੍ਹਾ ਹੈੱਡ ਮੇਜਰ ਜੀ.ਐਸ ਔਲਖ ਅਤੇ ਤਹਿਸੀਲ ਇੰਚਾਰਜ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਪਿੰਡ ਫੁੂਲੇਵਾਲਾ ਵਿਖੇ ਯੋਗ ਲਾਭਪਾਤਰੀਆਂ ਨੂੰ ਪੈਨਸ਼ਨ ਸਰਟੀਫਿਕੇਟ ਵੰਡੇ ਗਏ | ਪਿੰਡ ਦੇ ...

ਪੂਰੀ ਖ਼ਬਰ »

ਪੁਲਵਾਮਾ ਦੇ ਸ਼ਹੀਦਾਂ ਦੀ ਯਾਦ 'ਚ ਖ਼ੂਨਦਾਨ ਕੈਂਪ 14 ਨੂੰ

ਕੋਟਕਪੂਰਾ, 5 ਫ਼ਰਵਰੀ (ਪ. ਪ.)-ਸਾਂਝ ਕੇਂਦਰ ਦੇ ਇੰਚਾਰਜ ਏ.ਐਸ.ਆਈ ਬਲਜਿੰਦਰ ਕੌਰ ਅਤੇ ਸਕੱਤਰ ਦਵਿੰਦਰ ਨੀਟੂ ਨੇ ਦੱਸਿਆ ਕਿ ਸਾਂਝ ਕੇਂਦਰ ਦੇ ਚੇਅਰਮੈਨ ਕਮ ਡੀ.ਐਸ.ਪੀ ਕੋਟਕਪੂਰਾ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ 14 ਫ਼ਰਵਰੀ ਨੂੰ ਸਵੇਰੇ 10 ਵਜੇ ਪੁਲਵਾਮਾ ਦੇ ...

ਪੂਰੀ ਖ਼ਬਰ »

ਤੂੜੀ ਛਿਲਕਾ ਵਰਕਰਾਂ ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਕੋਟਕਪੂਰਾ, 5 ਫ਼ਰਵਰੀ (ਗਿੱਲ)-ਮਾਲਵਾ ਤੂੜੀ ਛਿਲਕਾ ਵਰਕਰਜ਼ ਯੂਨੀਅਨ ਕੋਟਕਪੂਰਾ ਦਾ ਇਕ ਵਫ਼ਦ ਪ੍ਰਧਾਨ ਜਸਵੀਰ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਦੇ ਸਬੰਧ 'ਚ ਮਿਲਿਆ ਅਤੇ ਮੰਗਾਂ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਵਫ਼ਦ ਨੇ ਉਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਨਵੇਂ ਦਾਖ਼ਲਿਆਂ ਸਬੰਧੀ ਫ਼ਲੈਕਸ ਜਾਰੀ

ਕੋਟਕਪੂਰਾ, 5 ਫ਼ਰਵਰੀ (ਗਿੱਲ)-'ਸਰਕਾਰੀ ਸਕੂਲ ਹੁਣ ਮਾਣ ਬਣਨਗੇ, ਆਪਣੇ ਦੇਸ਼ ਦੀ ਸ਼ਾਨ ਬਣਨਗੇ' ਇਹ ਨਾਅਰੇ ਲਿਖੇ ਵਾਲਾ ਫ਼ਲੈਕਸ ਸਰਕਾਰੀ ਮਿਡਲ ਸਕੂਲ ਠਾੜ੍ਹਾ ਵਿਖੇ ਜਾਰੀ ਕੀਤਾ ਗਿਆ | ਸਕੂਲ 'ਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦਾਖ਼ਲੇ ਵਧਾਉਣ ਸਬੰਧੀ ਫ਼ਲੈਕਸ ਪਿੰਡ ...

ਪੂਰੀ ਖ਼ਬਰ »

ਦਰੱਖਤਾਂ ਦੀ ਨਾਜਾਇਜ਼ ਕਟਾਈ ਕਰਨ ਵਾਲੇ ਵਿਰੁੱਧ ਕਾਰਵਾਈ ਦੀ ਮੰਗ

ਫ਼ਰੀਦਕੋਟ, 5 ਫ਼ਰਵਰੀ (ਕਾ. ਪ੍ਰਤੀ.)-ਸਥਾਨਕ ਤਲਵੰਡੀ ਪੁਲ ਦੇ ਨਜ਼ਦੀਕ ਨਾਮਲੂਮ ਵਿਕਅਤੀ ਵਲੋਂ ਤੂਤ ਦਾ ਦਰੱਖਤ ਕੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਕੁਦਰਤ ਦੇ ਉਲਟ ਕੀਤੇ ਇਸ ਕਾਰੇ ਦਾ ਵਾਤਾਵਰਨ ਪੇ੍ਰਮੀਆਂ ਵਲੋਂ ਰੋਸ ਪ੍ਰਗਟ ਕਰਦੇ ਹੋਏ ਪ੍ਰਸ਼ਾਸਨ ਤੋਂ ਦਰੱਖਤ ...

ਪੂਰੀ ਖ਼ਬਰ »

ਫ਼ਰੀਦਕੋਟ ਵਿਚ ਫ਼ੋਕਲ ਪੁਆਇੰਟ ਬਣਾਉਣ ਲਈ ਸਰਕਾਰ ਨੂੰ ਲਿਖਿਆ ਗਿਆ-ਸਿੱਖਾਂਵਾਲਾ

ਫ਼ਰੀਦਕੋਟ, 5 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰੀਸ਼ਦ ਸਨਅਤੀ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਇੱਥੇ ਜਸਵਿੰਦਰ ਸਿੰਘ ਸਿੱਖਾਂਵਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕਮ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਉਦਯੋਗ ਵਿਭਾਗ ਵਲੋਂ ...

ਪੂਰੀ ਖ਼ਬਰ »

ਸੜਕ ਨਿਰਮਾਣ 'ਚ ਘੁਟਾਲੇ ਦੀ ਸ਼ਿਕਾਇਤ 'ਤੇ ਡੀ.ਸੀ. ਨੇ ਖੁਦ ਜਾ ਕੇ ਭਰੇ ਸੈਂਪਲ

ਫ਼ਰੀਦਕੋਟ, 5 ਫ਼ਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਮੰਡੀਕਰਨ ਬੋਰਡ ਵਲੋਂ ਜ਼ਿਲ੍ਹੇ ਦੀਆਂ ਕਈ ਲਿੰਕ ਸੜਕਾਂ ਦਾ ਮੁੜ ਨਿਰਮਾਣ ਕਰਵਾਇਆ ਜਾ ਰਿਹਾ ਹੈ ਅਤੇ ਬੋਰਡ ਵਲੋਂ ਇਸ ਕੰਮ ਵਿਚ ਕਰੋੜਾਂ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ | ਜ਼ਿਲ੍ਹੇ ਭਰ 'ਚ ਬਣ ...

ਪੂਰੀ ਖ਼ਬਰ »

ਦਸਮੇਸ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਫ਼ਰੀਦਕੋਟ, 5 ਫ਼ਰਵਰੀ (ਪੁਰਬਾ)-ਸੰਗਤ ਸਾਹਿਬ ਭਾਈ ਫ਼ੇਰੂ ਸਿੱਖ ਐਜੂਕੇਸ਼ਨਲ ਸੁਸਾਇਟੀ ਫ਼ਰੀਦਕੋਟ ਦੀ ਸਰਪ੍ਰਸਤੀ ਹੇਠ ਚੱਲ ਰਹੇ ਦਸਮੇਸ਼ ਕਾਲਜ ਆਫ਼ ਫ਼ਿਜਿਓਥਰੈਪੀ ਦਾ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ ਲਏ ਗਏ ਇਮਤਿਹਾਨ ਵਿਚ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਖੁੱਲੇ੍ਹ ਦਰਬਾਰ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਫ਼ਰੀਦਕੋਟ, 5 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਅਸ਼ੋਕਾ ਚੱਕਰ ਹਾਲ ...

ਪੂਰੀ ਖ਼ਬਰ »

ਖ਼ਪਤਕਾਰਾਂ ਵੱਲ ਲੱਖਾਂ ਰੁਪਏ ਖੜ੍ਹੇ ਹੋਣ ਕਾਰਨ ਪਾਵਰਕਾਮ ਵਲੋਂ ਕੁਨੈਕਸ਼ਨ ਕੱਟਣ ਦੇ ਆਦੇਸ਼ ਜਾਰੀ

ਕੋਟਕਪੂਰਾ, 5 ਫ਼ਰਵਰੀ (ਗਿੱਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਆਪਣੇ ਸੀਨੀਅਰ ਅਧਿਕਾਰੀਆਂ ਵਲੋਂ ਮਿਲੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਜਿਨ੍ਹਾਂ ਖ਼ਪਤਕਾਰਾਂ ਵੱਲ ਵਿਭਾਗ ਦੇ ਬਿੱਲ ਪੈਂਡਿੰਗ ਹਨ, ਪ੍ਰਤੀ ਕੁਝ ਸਖ਼ਤੀ ਵਰਤਦਿਆਂ ਕੁਨੈਕਸ਼ਨ ਕੱਟਣ ਦੇ ਆਦੇਸ਼ ...

ਪੂਰੀ ਖ਼ਬਰ »

ਕੈਂਸਰ ਸਬੰਧੀ ਮੁਫ਼ਤ ਜਾਂਚ ਕੈਂਪ ਭਲਕੇ

ਜੈਤੋ, 5 ਫ਼ਰਵਰੀ (ਸ਼ਰਮਾ)-ਗਰਾਮ ਪੰਚਾਇਤ ਪਿੰਡ ਚੈਨਾ ਅਤੇ ਨਗਰ ਨਿਵਾਸੀਆਂ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ 7 ਫ਼ਰਵਰੀ ਦਿਨ ਸ਼ੁੱਕਰਵਾਰ ਨੂੰ ਪਿੰਡ ਦੇ ਸਰਕਾਰੀ ਹਾਈ ਸਕੂਲ ਵਿਚ ਕੈਂਸਰ ਸਬੰਧੀ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਦੀ ਮੀਟਿੰਗ ਹੋਈ

ਮੰਡੀ ਬਰੀਵਾਲਾ, 5 ਫ਼ਰਵਰੀ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਬਰੀਵਾਲਾ ਦੀ ਮੀਟਿੰਗ ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਅੰਗਦ ਦੇਵ ਸਰਾਏਨਾਗਾ ਵਿਚ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਪਿੰਡ ਜੰਡਵਾਲਾ ਦੇ ਆਂਗਣਵਾੜੀ ਸੈਂਟਰਾਂ ਵਿਚ ਲੱਖਾਂ ਰੁਪਏ ਦਾ ਘਪਲਾ ਆਇਆ ਸਾਹਮਣੇ

ਮਲੋਟ, 5 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਨੇੜਲੇ ਪਿੰਡ ਜੰਡਵਾਲਾ ਚੜ੍ਹਤ ਸਿੰਘ ਦੇ ਚਾਰ ਆਂਗਣਵਾੜੀ ਸੈਂਟਰਾਂ ਵਿਚ ਆਏ ਸਮਾਨ ਨੂੰ ਖੁਰਦ ਬੁਰਦ ਕਰਨ ਤੇ ਲੱਖਾਂ ਰੁਪਏ ਦਾ ਘਪਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਐੱਸ.ਡੀ.ਐਮ. ਤੇ ਏ.ਐੱਸ.ਪੀ. ਨੇ ਬੱਚਿਆਂ ਦੇ ਮਾਪਿਆਂ ਨਾਲ ਕੀਤੀ ਮੀਟਿੰਗ

ਜੈਤੋ, 5 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਸਰਵ ਹਿੱਤਕਾਰੀ ਵਿੱਦਿਆ ਮੰਦਰ (ਸਕੂਲ) ਜੈਤੋ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਦੇ ਪ੍ਰਬੰਧਕਾਂ 'ਤੇ ਦੋਸ਼ ਲਗਾਇਆ ਸੀ ਕਿ ਬੱਚਿਆਂ ਤੋਂ ਨਾਗਰਿਕਤਾ ਕਾਨੂੰਨ ਦੇ ਪੱਖ ਵਿਚ ਧੱਕੇ ਨਾਲ ਹਸਤਾਖਰ ਕਰਵਾਏ ਗਏ ਹਨ, ...

ਪੂਰੀ ਖ਼ਬਰ »

ਸੜਕ ਉੱਚੀ ਕਰਨ ਦਾ ਕੰਮ ਜ਼ਮੀਨੀ ਹਕੀਕਤ ਅਤੇ ਬਿਨਾਂ ਯੋਜਨਾ ਤੋਂ ਹੀ ਚੱਲ ਰਿਹੈ-ਧਾਲੀਵਾਲ

ਸਾਦਿਕ, 5 ਫ਼ਰਵਰੀ (ਆਰ.ਐਸ.ਧੰੁਨਾ)-ਸਾਦਿਕ ਵਿਖੇ ਬਣ ਰਹੀ ਸੜਕ ਕਾਰਨ ਲੋਕਾਂ 'ਚ ਜਿੱਥੇ ਬੇਚੈਨੀ ਪਾਈ ਜਾ ਰਹੀ ਹੈ ਉੱਥੇ ਇਸ ਦੀ ਬਣੀ ਯੋਜਨਾ ਦਾ ਵੀ ਕਿਸੇ ਨੂੰ ਕੋਈ ਗਿਆਨ ਨਹੀਂ ਜਾਪਦਾ | ਸੜਕ ਉੱਚੀ ਕਰਨ ਲਈ 5-6 ਫੁੱਟ ਦੇ ਕਰੀਬ ਪਾਈ ਗਈ ਮਿੱਟੀ ਉੱਡ-ਉੱਡ ਕੇ ਲੋਕਾਂ ਦਾ ਬੁਰਾ ...

ਪੂਰੀ ਖ਼ਬਰ »

ਮੰਗਾਂ ਪ੍ਰਤੀ ਸੁੱਤੀ ਸਰਕਾਰ ਨੂੰ ਜਗਾਉਣ ਲਈ ਕਿਸਾਨੀ ਇਕੱਠ ਕੱਲ੍ਹ

ਫ਼ਰੀਦਕੋਟ, 5 ਫ਼ਰਵਰੀ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਅਤੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਯੂਨੀਅਨ ਦੀਆਂ ਲਟਕ ਰਹੀਆਂ ਮੰਗਾਂ ਜਿਵੇਂ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ, ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ

ਫ਼ਰੀਦਕੋਟ, 5 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਲੋਕ ਭਲਾਈ ਟਰੱਸਟ ਹਾਂਗਕਾਂਗ ਵਲੋਂ ਸਥਾਨਕ ਭਾਈ ਘਨ੍ਹੱਈਆ ਨਿਸ਼ਕਾਮ ਕੰਪਿਊਟਰ ਸੈਂਟਰ ਵਿਖੇ ਲੋੜਵੰਦਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ ਗਿਆ | ਬਿੰਦਰ ਸਿੰਘ ਮਹਿਰਾਜ ਤੇ ਜਤਿੰਦਰ ਸਿੰਘ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਮਨਾਉਣ ਸਬੰਧੀ ਵਿਚਾਰਾਂ

ਸਾਦਿਕ, 5 ਫਰਵਰੀ (ਚੌਹਾਨ)-ਜੈ ਬਾਬਾ ਬਰਫ਼ਾਨੀ ਸੇਵਾ ਸੰਮਤੀ ਸਾਦਿਕ ਵਲੋਂ 21 ਫ਼ਰਵਰੀ ਦਿਨ ਸ਼ੁੱਕਰਵਾਰ ਨੂੰ 13ਵਾਂ ਮਹਾਂਸ਼ਿਵਰਾਤਰੀ ਉਤਸਵ ਦਾ ਤਿਉਹਾਰ ਜੰਡ ਸਾਹਿਬ ਰੋਡ 'ਤੇ ਸਮੂਹ ਸਾਦਿਕ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਉਣ ਲਈ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਸਾਦਿਕ, 5 ਫ਼ਰਵਰੀ (ਗੁਰਭੇਜ ਸਿੰਘ ਚੌਹਾਨ)-ਅੱਜ ਪੰਜਾਬ ਨੰਬਰਦਾਰ ਯੂਨੀਅਨ ਸਾਦਿਕ ਦੀ ਮੀਟਿੰਗ ਇੱਥੇ ਤਹਿਸੀਲ ਕੰਪਲੈਕਸ ਵਿਖੇ ਮੀਤ ਪ੍ਰਧਾਨ ਹਰਮੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰ ਯੂਨੀਅਨ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX