ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਮੋਗਾ

ਪੁਲਿਸ ਮੁਲਾਜ਼ਮ ਵਲੋਂ ਆਪਣੀ ਪਤਨੀ ਨਾਲ ਅਣ-ਮਨੁੱਖੀ ਵਿਵਹਾਰ ਦਾ ਮਾਮਲਾ ਗਰਮਾਇਆ

ਮੋਗਾ, 5 ਫਰਵਰੀ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਝੰਡੇਆਣਾ ਗਰਬੀ ਵਿਖੇ ਇਕ ਪੁਲਿਸ ਮੁਲਾਜ਼ਮ ਵਲੋਂ ਆਪਣੀ ਪਤਨੀ ਨਾਲ ਅਣ-ਮਨੁੱਖੀ ਵਿਵਹਾਰ ਅਤੇ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਦੇ ਵਾਲ ਕੱਟ ਕੇ ਮੂੰਹ 'ਤੇ ਕਾਲਾ ਤੇਲ ਮਲ ਕੇ ਪਿੰਡ ਵਿਚ ਘੁਮਾਉਣ ਦੀ ਚਰਚਾ ਜਿੱਥੇ ਜ਼ੋਰਾਂ 'ਤੇ ਹੋਈ ਸੀ, ਉੱਥੇ ਇਸ ਅਣਮਨੁੱਖੀ ਅਤੇ ਗੈਰ ਵਤੀਰੇ ਦੀ ਚਾਰੇ ਪਾਸੇ ਨਿੰਦਿਆਂ ਵੀ ਹੋਈ ਸੀ | ਜ਼ਿਕਰਯੋਗ ਹੈ ਕਿ ਇਸ ਸਬੰਧੀ ਜਸਵੀਰ ਕੌਰ ਪਤਨੀ ਇੰਦਰਜੀਤ ਸਿੰਘ ਵਾਸੀ ਝੰਡੇਆਣਾ ਗਰਬੀ ਨੇ ਥਾਣਾ ਸਦਰ ਵਿਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਪਤੀ ਪੁਲਿਸ ਮਹਿਕਮੇ 'ਚ ਤਾਇਨਾਤ ਹੈ ਅਤੇ ਉਸ ਦੇ ਬੱਚੇ ਜਿਨ੍ਹਾਂ 'ਚ 15 ਸਾਲ ਦਾ ਬੇਟਾ ਅਤੇ 12 ਸਾਲ ਦੀ ਬੇਟੀ ਹੈ ਅਤੇ ਉਸ ਦਾ ਪਤੀ ਉਸ ਦੇ ਬੇਟੇ ਨੂੰ ਆਪਣੇ ਭਰਾ ਘਰ ਸੌਣ ਲਈ ਤੋਰ ਕੇ ਉਸ ਨਾਲ ਅਣਮਨੁੱਖੀ ਤਸ਼ੱਦਦ ਅਤੇ ਗੈਰ ਵਿਵਹਾਰ ਕਰਨ ਦੇ ਨਾਲ-ਨਾਲ ਉਸ ਦੀ ਮਾਰਕੁੱਟ ਵੀ ਕਰਦਾ ਸੀ | ਉਸ ਨੇ ਕਿਹਾ ਕਿ 29 ਨਵੰਬਰ 2019 ਨੂੰ ਉਸ ਦੇ ਪਤੀ ਨੇ ਉਸ ਦੀ ਮਾਰਕੁੱਟ ਕਰਨ ਤੋਂ ਬਾਅਦ ਉਸ ਦੇ ਵਾਲ ਕੱਟੇ ਅਤੇ ਮੂੰਹ 'ਤੇ ਕਾਲਾ ਤੇਲ ਮਲ ਕੇ ਉਸ ਨੂੰ ਗਲੀਆਂ ਵਿਚ ਘੁਮਾਇਆ ਅਤੇ ਇਸ ਘਟਨਾ ਤੋਂ ਬਾਅਦ 29 ਜਨਵਰੀ 2020 ਨੂੰ ਵੀ ਉਸ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ | ਜਦ ਪਰਿਵਾਰਕ ਮੈਂਬਰ ਉਸ ਨੂੰ ਸਿਵਲ ਹਸਪਤਾਲ ਮੋਗਾ ਲੈ ਕੇ ਆਏ ਤਾਂ ਉਸ ਨੂੰ ਫ਼ਰੀਦਕੋਟ ਦੇ ਮੈਡੀਕਲ ਹਸਪਤਾਲ ਰੈਫ਼ਰ ਕਰ ਦਿੱਤਾ ਸੀ | ਇਸ ਸਬੰਧੀ ਥਾਣਾ ਸਦਰ ਦੇ ਐੱਸ.ਆਈ. ਕਰਮਜੀਤ ਕੌਰ ਨੇ ਉਸ ਦੇ ਪਤੀ ਪੁਲਿਸ ਮੁਲਾਜ਼ਮ ਇੰਦਰਜੀਤ ਸਿੰਘ ਿਖ਼ਲਾਫ਼ ਥਾਣਾ ਸਦਰ 'ਚ ਮਾਮਲਾ ਦਰਜ ਕਰਕੇ ਜਾਂਚ ਆਰੰਭੀ ਸੀ, ਪਰ ਅੱਜ ਇਸ ਮਾਮਲੇ ਨੂੰ ਲੈ ਕੇ ਸਤਿਕਾਰ ਕਮੇਟੀ ਅਤੇ ਪੰਥਕ ਸੇਵਾ ਲਹਿਰ ਦਾਦੂਵਾਲ ਅਤੇ ਹੋਰ ਜਥੇਬੰਦੀਆਂ ਦੇ ਆਗੂ ਪੀੜਤ ਔਰਤ ਨੂੰ ਨਾਲ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲੇ, ਜਿੱਥੇ ਉਨ੍ਹਾਂ ਇਨਸਾਫ਼ ਦੀ ਗੁਹਾਰ ਲਗਾਈ | ਇਸ ਸਬੰਧੀ ਪੰਥਕ ਜਥੇਬੰਦੀਆਂ ਦੇ ਆਗੂਆਂ ਵਿਚ ਰਾਜਾ ਸਿੰਘ ਖੁਖਰਾਣਾ ਅਤੇ ਜਸਵਿੰਦਰ ਸਿੰਘ ਸਾਹੋਕੇ ਅਤੇ ਪੀੜਤ ਔਰਤ ਜਸਵੀਰ ਕੌਰ ਦਾ ਦੋਸ਼ ਸੀ ਕਿ ਉਸ ਦਾ ਪਤੀ ਪੁਲਿਸ ਮੁਲਾਜ਼ਮ ਹੋਣ ਕਰਕੇ ਥਾਣਾ ਸਦਰ ਪੁਲਿਸ ਕਾਰਵਾਈ ਕਰਨ ਤੋਂ ਝਿਜਕ ਰਹੀ ਹੈ ਅਤੇ ਪੁਲਿਸ ਮੁਲਜ਼ਮ ਦਾ ਪੱਖ ਪੂਰ ਰਹੀ ਹੈ, ਜਿਸ ਕਾਰਨ ਉਸ ਦੀ ਗਿ੍ਫ਼ਤਾਰੀ ਵੀ ਨਹੀਂ ਕੀਤੀ ਗਈ | ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਨੇ ਪੀੜਤ ਔਰਤ ਅਤੇ ਜਥੇਬੰਦੀਆਂ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪੂਰਾ ਇਨਸਾਫ਼ ਮਿਲੇਗਾ |

ਯੂਨੀਕ ਸਕੂਲ ਸਮਾਲਸਰ ਦੇ ਅਧਿਆਪਕਾਂ ਦੀ ਵਰਕਸ਼ਾਪ ਲਗਾਈ

ਸਮਾਲਸਰ, 5 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਯੂਨੀਕ ਸਕੂਲ ਆਫ਼ ਸੀਨੀਅਰ ਸੈਕੰਡਰੀ ਸਟੱਡੀਜ਼ ਵਿਖੇ ਅਧਿਆਪਕਾਂ ਦੀ ਮਾਇਲ ਸਟੋਨ ਵਲੋਂ ਵਰਕਸ਼ਾਪ ਲਗਾਈ ਗਈ, ਜਿਸ ਵਿਚ ਅਧਿਆਪਕਾਂ ਦੇ ਦੋ ਗਰੁੱਪ ਬਣਾਏ ਗਏ | ਨਰਸਰੀ ਤੋਂ ਦੂਜੀ ਤੇ ਤੀਸਰੀ ਤੋਂ ਅੱਠਵੀਂ, ਜਿਸ ਵਿਚ ਮੈਡਮ ...

ਪੂਰੀ ਖ਼ਬਰ »

ਨਗਰ ਪੰਚਾਇਤ ਦੀ ਅਣਗਹਿਲੀ ਕਾਰਨ ਹਸਪਤਾਲ ਅੰਦਰ ਗੰਦੇ ਪਾਣੀ ਦਾ ਲੱਗਿਆ ਛੱਪੜ

ਕੋਟ ਈਸੇ ਖਾਂ, 5 ਫਰਵਰੀ (ਗੁਰਮੀਤ ਸਿੰਘ ਖਾਲਸਾ)-ਸਵੱਛ ਭਾਰਤ ਅਭਿਆਨ, ਤੰਦਰੁਸਤ ਮਿਸ਼ਨ ਪੰਜਾਬ ਤੇ ਵਾਤਾਵਰਨ ਦੀ ਸੰਭਾਲ ਵਰਗੇ ਅਭਿਆਨ ਚਲਾ ਕੇ ਸਰਕਾਰਾਂ ਵਲੋਂ ਆਪਣੀਆਂ ਸੰਸਥਾਵਾਂ ਰਾਹੀਂ ਆਮ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣ ਦੀ ਨਸੀਹਤ ਦਿੱਤੀ ...

ਪੂਰੀ ਖ਼ਬਰ »

ਔਰਤ ਦੇ ਕੰਨ 'ਚੋਂ ਵਾਲੀ ਖਿੱਚ ਕੇ ਭੱਜਦੇ ਤਿੰਨ ਲੁਟੇਰੇ ਮੁਹੱਲਾ ਨਿਵਾਸੀਆਂ ਵਲੋਂ ਕਾਬੂ

ਮੋਗਾ, 5 ਫਰਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਆਸ ਪਾਸ ਤੇ ਗਲੀਆਂ ਮਹੱਲਿਆਂ ਵਿਚ ਜਿੱਥੇ ਪੁਲਿਸ ਨੂੰ ਮੁਸਤੈਦ ਹੋਣ ਦੀ ਲੋੜ ਹੈ, ਉੱਥੇ ਪੁਲਿਸ ਸੁਸਤ ਨਜ਼ਰ ਆ ਰਹੀ ਹੈ, ਪਰ ਲੁਟੇਰੇ ਚੁਸਤ ਨਜ਼ਰ ਆਉਂਦੇ ਜਾਪ ਰਹੇ ਹਨ | ਇਸੇ ਲਈ ਹਰ ਰੋਜ਼ ਲੁੱਟ ਖੋਹ ਦੀਆਂ ...

ਪੂਰੀ ਖ਼ਬਰ »

ਫੂਡ ਸੇਫ਼ਟੀ ਵਿਭਾਗ ਦੀ ਟੀਮ ਨੇ ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਸੈਂਪਲ ਭਰੇ

ਮੋਗਾ, 5 ਫਰਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿਭਾਗ ਵਲੋਂ ਪਿਛਲੇ ਕਈ ਦਿਨਾਂ ਤੋਂ ਸ਼ਹਿਰ ਦੇ ਹੋਟਲਾਂ, ਫਰੂਟ ਦੀਆਂ ਦੁਕਾਨਾਂ, ਬੇਕਰੀਆਂ ਅਤੇ ਕਰਿਆਨੇ ਵਾਲੀਆਂ ਦੁਕਾਨਾਂ 'ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਗਾ 'ਚ ਪਲੇਸਮੈਂਟ ਕੈਂਪ ਭਲਕੇ

ਮੋਗਾ, 5 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ | ਇਸ ਕਾਰਜ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਘਰ-ਘਰ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਅਜੀਤਵਾਲ, 5 ਫਰਵਰੀ (ਹਰਦੇਵ ਸਿੰਘ ਮਾਨ, ਸ਼ਮਸ਼ੇਰ ਸਿੰਘ ਗਾਲਿਬ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੀ. ਏ. ਏ. ਅਤੇ ਐੱਨ. ਆਰ. ਸੀ. ਦੇ ਵਿਰੋਧ ਅਤੇ ਸ਼ਾਹੀਨ ਬਾਗ ਦਿੱਲੀ ਵਿਖੇ ਸ਼ਾਂਤਮਈ ਧਰਨੇ 'ਤੇ ਬੈਠੀਆਂ ਬੀਬੀਆਂ ਦੀ ਹਮਾਇਤ 'ਤੇ ਦੂਜੀ ਵਾਰ 8 ਬੱਸਾਂ ਦੇ ...

ਪੂਰੀ ਖ਼ਬਰ »

ਪਿਉ ਨੇ ਬਰਛਾ ਮਾਰ ਕੇ ਪੁੱਤਰ ਨੂੰ ਕੀਤਾ ਜ਼ਖ਼ਮੀ, ਮੁਕੱਦਮਾ ਦਰਜ

ਮੋਗਾ, 5 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਲਛਮਣ ਸਿੰਘ ਪੁੱਤਰ ਲੀਲਾ ਰਾਮ ਵਾਸੀ ਲੁਹਾਰਾ ਨੇ ਥਾਣਾ ਕੋਟ ਈਸੇ ਖਾਂ ਵਿਖੇ ਸ਼ਿਕਾਇਤ ਦਰਜ ਕਰਾਈ ਕਿ 14 ਜਨਵਰੀ ਸ਼ਾਮ ਨੂੰ 7 ਵਜੇ ਦੇ ਕਰੀਬ ਉਸ ਦੇ ਪਿਤਾ ਲੀਲਾ ਰਾਮ ਪੁੱਤਰ ਬੁੱਧ ਰਾਮ ਵਾਸੀ ਲੁਹਾਰਾ ਨੇ ਉਸ ਦੇ ਬਰਛਾ ਮਾਰ ਕੇ ਉਸ ...

ਪੂਰੀ ਖ਼ਬਰ »

ਪੰਜਾਬ ਸਕੂਲ ਦਾ ਦੋ ਰੋਜ਼ਾ ਸਾਂਝ ਸਮਾਰੋਹ ਕਰਵਾਇਆ

ਬਾਘਾ ਪੁਰਾਣਾ, 5 ਫਰਵਰੀ (ਬਲਰਾਜ ਸਿੰਗਲਾ)-ਪੰਜਾਬ ਕੋ. ਐਜੂ: ਸੀਨੀ: ਸੈਕੰ: ਸਕੂਲ ਬਾਘਾ ਪੁਰਾਣਾ ਦਾ ਸਾਲਾਨਾ 29ਵਾਂ ਦੋ ਰੋਜ਼ਾ ਸਾਂਝ ਸਮਾਰੋਹ ਕਰਵਾਇਆ ਗਿਆ | ਸਮਾਗਮ ਦੇ ਦੂਸਰੇ ਦਿਨ ਪ੍ਰਾਇਮਰੀ ਸਕੂਲ ਦੇ ਬੱਚਿਆਂ ਵਲੋਂ ਸ਼ਮੂਲੀਅਤ ਕੀਤੀ ਗਈ, ਜਿਸ ਦੀ ਸ਼ੁਰੂਆਤ ...

ਪੂਰੀ ਖ਼ਬਰ »

ਜੀਂਦੜਾ ਸਕੂਲ ਵਿਚ ਦਸਤਾਰਬੰਦੀ ਮੁਕਾਬਲੇ ਕਰਵਾਏ

ਮੋਗਾ, 5 ਫਰਵਰੀ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰ. ਸਕੂਲ ਜੀਂਦੜਾ ਵਿਖੇ ਦਸਤਾਰਬੰਦੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੁਕਾਬਲੇ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸ਼ਹਿਰਾਂ ਤੇ ਪਿੰਡਾਂ 'ਚ ਪਾਬੰਦੀਆਂ ਦੇ ਹੁਕਮ ਜਾਰੀ

ਮੋਗਾ, 5 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹੇ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 31 ਮਾਰਚ 2020 ਤੱਕ ਲਾਗੂ ਰਹਿਣਗੇ | ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾਉਣ ਵਾਲੇ ਨੂੰ 10 ਸਾਲ ਕੈਦ

ਮੋਗਾ, 5 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਦੇ ਮਾਮਲੇ 'ਚ ਵਿਅਕਤੀ ਨੂੰ ਸਬੂਤਾਂ ਅਤੇ ਗਵਾਹਾਂ ਦੇ ਅਧਾਰ 'ਤੇ ਦੋਸ਼ੀ ਮੰਨਦੇ ਹੋਏ 10 ਸਾਲ ਕੈਦ ਤੇ 60 ਹਜ਼ਾਰ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੀ ਮੀਟਿੰਗ ਹੋਈ

ਮੋਗਾ, 5 ਫਰਵਰੀ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਜਿ: (ਕਾਦੀਆਂ) ਦੀ ਮੀਟਿੰਗ ਕਿਸਾਨ ਆਗੂ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਤੇ ਸੁਖਜਿੰਦਰ ਸਿੰਘ ਖੋਸਾ ਵਿੱਤ ਸਕੱਤਰ ਪੰਜਾਬ ਦੀ ਅਗਵਾਈ ਹੇਠ ਹੋਈ | ਇਸ ਮੌਕੇ ਨਿਰਮਲ ...

ਪੂਰੀ ਖ਼ਬਰ »

ਕਰਮਜੀਤ ਸਿੰਘ ਤੇ ਲੁਕੇਸ਼ ਮੁਨੀ ਵਲੋਂ ਮਣੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨਾਲ ਮੁਲਾਕਾਤ

ਨਿਹਾਲ ਸਿੰਘ ਵਾਲਾ, 5 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਉੱਘੇ ਸਮਾਜ ਸੇਵੀ ਕਰਮਜੀਤ ਸਿੰਘ ਸੈਦੋਕੇ ਤੇ ਅਚਾਰੀਆ ਲੁਕੇਸ਼ ਮੁਨੀ ਵਲੋਂ ਮਣੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਸਕੂਲ ਦੇ ਵਲੰਟੀਅਰ ਰਾਜ ਪੱਧਰੀ ਯੁਵਕ ਮੇਲੇ ਲਈ ਰਵਾਨਾ

ਸਮਾਲਸਰ, 5 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਗਦੀਸ਼ ਸਿੰਘ ਰਾਹੀ ਦੀ ਯੋਗ ਅਗਵਾਈ ਹੇਠ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦੇ ਐੱਨ.ਐੱਸ.ਐੱਸ. ਵਲੰਟੀਅਰਜ਼ ਰਾਜ ਪੱਧਰੀ ਯੁਵਕ ਮੇਲੇ ਲਈ ...

ਪੂਰੀ ਖ਼ਬਰ »

ਮਹਿੰਦਰ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮਹਿੰਦਰ ਕੌਰ ਦੀ ਫਾਈਲ ਤਸਵੀਰ | ਬੱਧਨੀ ਕਲਾਂ, 5 ਫਰਵਰੀ (ਸੰਜੀਵ ਕੋਛੜ)-ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ 'ਚ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਕਰਮਜੀਤ ਸਿੰਘ ਕਾਕਾ ਦੀ ਮਾਤਾ ਮਹਿੰਦਰ ਕੌਰ ਧਰਮਪਤਨੀ ਉਜਾਗਰ ਸਿੰਘ ਅਚਾਨਕ ਸਦੀਵੀ ਵਿਛੋੜਾ ਦੇ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੀ ਵਿਦਿਆਰਥਣ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 5 ਫਰਵਰੀ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਸੰਸਥਾ ਹੈ, ਜੋ ਹਰ ਇਕ ਵਿਦਿਆਰਥੀ ਲਈ ਉਨ੍ਹਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੀ ਹੈ | ਸੰਸਥਾ ਦੇ ਟਰੇਨਰ ਵਿਦਿਆਰਥੀਆਂ ਨੂੰ ਆਧੁਨਿਕ ਤੇ ਸੌਖੇ ਢੰਗ ਦੀ ਟਰੇਨਿੰਗ ਕਰਵਾ ਕੇ ਉਨ੍ਹਾਂ ...

ਪੂਰੀ ਖ਼ਬਰ »

ਰਾਮ ਪ੍ਰਕਾਸ਼ ਸਿੰਘ ਟੋਨੀ ਧਾਲੀਵਾਲ ਨੂੰ ਸ਼ਰਧਾਂਜਲੀਆਂ ਭੇਟ

ਮੋਗਾ, 5 ਫਰਵਰੀ (ਜਸਪਾਲ ਸਿੰਘ ਬੱਬੀ)-ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਰਾਮ ਪ੍ਰਕਾਸ਼ ਸਿੰਘ ਟੋਨੀ ਧਾਲੀਵਾਲ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੀ ਆਤਮਿਕ ਸਾਂਤੀ ਨਮਿਤ ਕੀਰਤਨ ਅਤੇ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਧਾਲੀਵਾਲ ਹਾਊਸ ਮੋਗਾ ਵਿਖੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਵਿਸ਼ਵ ਵੈੱਟਲੈਂਡ ਦਿਵਸ ਮਨਾਇਆ

ਮੋਗਾ, 5 ਫਰਵਰੀ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ 'ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ਵ ਵੈੱਟਲੈਂਡਜ਼ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਚਾਰਟ, ਆਰਟੀਕਲ ਤੇ ਭਾਸ਼ਣ ਪੇਸ਼ ਕੀਤੇ ਗਏ ਤੇ ...

ਪੂਰੀ ਖ਼ਬਰ »

ਮਹਿੰਦਰ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਬੱਧਨੀ ਕਲਾਂ, 5 ਫਰਵਰੀ (ਸੰਜੀਵ ਕੋਛੜ)-ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ 'ਚ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਕਰਮਜੀਤ ਸਿੰਘ ਕਾਕਾ ਦੀ ਮਾਤਾ ਮਹਿੰਦਰ ਕੌਰ ਧਰਮਪਤਨੀ ਉਜਾਗਰ ਸਿੰਘ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾ 'ਚ ਜਾ ਬਿਰਾਜੇ | ਉਹ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਦੁਕਾਨਦਾਰਾਂ ਨਾਲ ਮੀਟਿੰਗ

ਬਾਘਾ ਪੁਰਾਣਾ, 5 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਦੁਕਾਨਾਂ ਵਿਚ ਰਾਤ ਨੂੰ ਚੋਰੀਆਂ ਹੋਣ ਤੋਂ ਰੋਕਣ ਲਈ ਅਗਾਊਾ ਸੁਰੱਖਿਆ ਦੇ ਪ੍ਰਬੰਧ ਕਰਨ ਲਈ ਸਥਾਨਕ ਥਾਣਾ ਮੁਖੀ ਇੰਸ. ਕੁਲਵਿੰਦਰ ਸਿੰਘ ਧਾਲੀਵਾਲ ਵਲੋਂ ਵਪਾਰ ਮੰਡਲ ਦੇ ਅਹੁਦੇਦਾਰਾਂ ਤੇ ਸਮੂਹ ...

ਪੂਰੀ ਖ਼ਬਰ »

ਬਲਵੰਤ ਸਿੰਘ ਧੀਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 5 ਫਰਵਰੀ (ਨਿਰਮਲ ਸਿੰਘ ਕਾਲੜਾ, ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਬੀਤੇ ਦਿਨੀਂ ਬਲਵੰਤ ਸਿੰਘ ਧੀਰ (93) ਰਿਟਾਇਰਡ ਡਿਪਟੀ ਡਾਇਰੈਕਟਰ ਸਿੱਖਿਆ ਬੋਰਡ ਅਚਾਨਕ ਇਸ ਸੰਸਾਰ ਨੂੰ ਅਲਵਿਦਾ ਕਹਿ ਕੇ ਤੁਰ ਗਏ ਸਨ¢ ਅੱਜ ਬਲਵੰਤ ਸਿੰਘ ਧੀਰ ਦਾ ਅੰਤਿਮ ...

ਪੂਰੀ ਖ਼ਬਰ »

ਫ਼ਿਲਮ 'ਜ਼ਖ਼ਮੀ' ਦੀ ਪ੍ਰਮੋਸ਼ਨ ਲਈ ਟੀਮ ਮੋਗਾ ਪੁੱਜੀ

ਮੋਗਾ, 5 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਫ਼ਿਲਮ 'ਜ਼ਖ਼ਮੀ' ਦੀ ਪ੍ਰਮੋਸ਼ਨ ਲਈ ਫ਼ਿਲਮ ਦੇ ਪ੍ਰੋਡੂਸਰ ਐਕਟਰ ਮੋਗਾ ਦੇ ਓਰਬਿਟ ਸਿਨੇਮਾ ਵਿਖੇ ਪੁੱਜੇ | ਭਾਵੇਂ ਫ਼ਿਲਮ ਦਾ ਆਫੀਸ਼ਲ ਟਰੇਲਰ ਰੀਲੀਜ਼ ਹੋ ਚੁੱਕਾ ਹੈ | ਜ਼ਖ਼ਮੀ ਫ਼ਿਲਮ 7 ਫਰਵਰੀ ਨੂੰ ਦੇਸ਼ਾਂ ਤੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਲਏ 6 ਬੈਂਡ

ਬਾਘਾ ਪੁਰਾਣਾ, 5 ਫਰਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਤੇ ਇਮੀਗ੍ਰੇਸ਼ਨ ਦੇ ਐੱਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਡੀ. ਐੱਸ. ਐਜੂਕੇਸ਼ਨ ਦੀ ਵਿਦਿਆਰਥਣ ਨੇ ਲਏ ਓਵਰਆਲ 7.5 ਬੈਂਡ

ਬਾਘਾ ਪੁਰਾਣਾ, 5 ਫਰਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸੰਸਥਾ ਡੀ. ਐੱਸ. ਐਜੂਕੇਸ਼ਨ ਹੱਬ (ਆਈਲਟਸ ਇੰਸਟੀਚਿਊਟ) ਬਾਘਾ ਪੁਰਾਣਾ ਦੇ ਐੱਮ. ਡੀ. ਸੰਤੋਸ਼ ਚਾਵਲਾ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਸੁਮਨਦੀਪ ਕੌਰ ਵਾਸੀ ਬਾਘਾ ਪੁਰਾਣਾ ਨੇ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 5 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਇਸ ਸੰਸਥਾ ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ...

ਪੂਰੀ ਖ਼ਬਰ »

ਸਵ. ਨਛੱਤਰ ਕੌਰ ਗਿੱਲ ਯਾਦਗਾਰ ਸਾਹਿਤ ਸਮਾਗਮ 8 ਨੂੰ

ਮੋਗਾ, 5 ਫਰਵਰੀ (ਸ਼ਿੰਦਰ ਸਿੰਘ ਭੁਪਾਲ)- ਅੰਤਰਰਾਸ਼ਟਰੀ ਲੇਖਕ ਪਾਠਕ ਵਿਚਾਰ ਮੰਚ ਤੇ ਅਦਾਰਾ ਲੋਹਮਣੀ ਵਲੋਂ ਸਵਰਗਵਾਸੀ ਨਛੱਤਰ ਕੌਰ ਗਿੱਲ ਯਾਦਗਾਰੀ 11ਵਾਂ ਸਾਹਿਤਕ ਸਮਾਗਮ 8 ਫ਼ਰਵਰੀ ਸਨਿੱਚਰਵਾਰ ਨੂੰ ਸੁਤੰਤਰਤਾ ਭਵਨ, ਭਗਤ ਸਿੰਘ ਮਾਰਕੀਟ ਮੋਗਾ ਵਿਖੇ ਸਵੇਰੇ 10 ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਸਬ ਡਵੀਜ਼ਨ ਮੋਗਾ ਵਲੋਂ ਮੀਟਿੰਗ

ਮੋਗਾ, 5 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ ਡਵੀਜ਼ਨ ਮੋਗਾ ਦੀ ਮੀਟਿੰਗ ਤਰਸੇਮ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਸਭ ਤੋਂ ਪਹਿਲਾਂ ਲੈਕਚਰਾਰ ਉਜਾਗਰ ਸਿੰਘ ਦੇ ਸਵਰਗਵਾਸ ਹੋਣ ਕਾਰਨ ਦੋ ...

ਪੂਰੀ ਖ਼ਬਰ »

ਰਣਸੀਂਹ ਕਲਾਂ ਵਿਖੇ ਸਪੋਰਟਸ ਕਲੱਬ ਤੇ ਯੁਵਕ ਸੇਵਾਵਾਂ ਕਲੱਬ ਦੀ ਚੋਣ ਹੋਈ

ਨਿਹਾਲ ਸਿੰਘ ਵਾਲਾ, 5 ਫਰਵਰੀ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪਿੰਡ ਰਣਸੀਂਹ ਕਲਾਂ ਵਿਖੇ ਪਿੰਡ ਦੀ ਭਲਾਈ ਤੇ ਸਮਾਜ ਸੇਵੀ ਕਾਰਜਾਂ ਵਜੋਂ ਸੇਵਾਵਾਂ ਨਿਭਾਉਣ ਵਾਲੇ ਸ਼ਹੀਦ ਦਲੀਪ ਸਿੰਘ, ਸ਼ਹੀਦ ਹਰਗੋਪਾਲ ਸਿੰਘ ਸਪੋਰਟਸ ਕਲੱਬ ਅਤੇ ਯੁਵਕ ਸੇਵਾਵਾਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਅਜੀਤਵਾਲ ਵਿਖੇ ਧਰਨਾ

ਅਜੀਤਵਾਲ, 5 ਫਰਵਰੀ (ਹਰਦੇਵ ਸਿੰਘ ਮਾਨ)-ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਅੰਦਰ ਕਾਂਗਰਸ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਕੇ ਮੰਗ ਪੱਤਰ ਦਿੱਤੇ ਜਾਣ ਤਹਿਤ ਅਜੀਤਵਾਲ ਵਿਖੇ ਮੋਗਾ ਦੇ ਵਿਧਾਇਕ ਡਾ. ...

ਪੂਰੀ ਖ਼ਬਰ »

ਰੋਟਰੀ ਕਲੱਬ ਬਾਘਾ ਪੁਰਾਣਾ ਦਾ ਸਾਲਾਨਾ ਤਾਜਪੋਸ਼ੀ ਸਮਾਰੋਹ ਕਰਵਾਇਆ

ਬਾਘਾ ਪੁਰਾਣਾ, 5 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਰੋਟਰੀ ਕਲੱਬ ਦਾ ਸਾਲਾਨਾ ਤਾਜਪੋਸ਼ੀ ਸਮਾਰੋਹ ਮਿੱਤਲ ਪੈਲੇਸ ਬਾਘਾ ਪੁਰਾਣਾ ਵਿਖੇ ਹੋਇਆ, ਜਿਸ ਵਿਚ ਰੋਟਰੀ ਕਲੱਬ ਦੀ ਨਵੀਂ ਚੁਣੀ ਹੋਈ ਟੀਮ ਨੂੰ ਸਹੁੰ ਚੁਕਾ ਕੇ ਨਵੇਂ ਪ੍ਰਧਾਨ ਸਰਬਜੀਤ ਗਰਗ ਜੀਤੀ ਨੂੰ ...

ਪੂਰੀ ਖ਼ਬਰ »

ਸਵ. ਬਲਦੇਵ ਸਿੰਘ ਢਿੱਲੋਂ ਨੂੰ ਸ਼ਰਧਾਂਜਲੀਆਂ ਭੇਟ

ਕੋਟ ਈਸੇ ਖਾਂ, 5 ਫਰਵਰੀ (ਨਿਰਮਲ ਸਿੰਘ ਕਾਲੜਾ/ਯਸ਼ਪਾਲ ਗੁਲਾਟੀ)-ਜਗਜੀਤ ਸਿੰਘ ਢਿੱਲੋਂ, ਹਰਦੀਪ ਸਿੰਘ ਢਿੱਲੋਂ, ਗੁਰਮੀਤ ਸਿੰਘ ਢਿੱਲੋਂ ਦੇ ਪਿਤਾ ਬਲਦੇਵ ਸਿੰਘ ਢਿੱਲੋਂ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਕੋਟ ਈਸੇ ਖਾਂ, 5 ਫਰਵਰੀ (ਨਿਰਮਲ ਸਿੰਘ ਕਾਲੜਾ)-ਡੀ. ਏ. ਵੀ. ਸਕੂਲ ਵਿਖੇ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਪਿ੍ੰ. ਯੂ. ਆਰ. ਵਸ਼ਿਸ਼ਟ ਦੀ ਦੇਖ ਰੇਖ ਹੇਠ ਕਰਵਾਏ ਗਏ | ਇਸ ਮੁਕਾਬਲਿਆਂ ਵਿਚ ਮੁੱਖ ਮਹਿਮਾਨ ਅਤੇ ਜੱਜ ਦੇ ਤੌਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ 9 ਨੂੰ ਮਨਾਇਆ ਜਾਵੇਗਾ

ਬਿਲਾਸਪੁਰ, 5 ਫਰਵਰੀ (ਸੁਰਜੀਤ ਸਿੰਘ ਗਾਹਲਾ)-ਭਗਤ ਰਵਿਦਾਸ ਜੀ ਧਰਮਸ਼ਾਲਾ ਧੂੜਕੋਟ ਰਣਸੀਂਹ ਦੀ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਵਾਂਗ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 9 ਫਰਵਰੀ ਨੂੰ ਉਕਤ ਧਰਮਸ਼ਾਲਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ...

ਪੂਰੀ ਖ਼ਬਰ »

ਬਰਾਈਟ ਫ਼ਿਊਚਰ ਦੀ ਬਲਜਿੰਦਰ ਕੌਰ ਨੇ ਲਿਸਨਿੰਗ 'ਚ ਪ੍ਰਾਪਤ ਕੀਤੇ 7.5 ਬੈਂਡ

ਕਿਸ਼ਨਪੁਰਾ ਕਲਾਂ, 5 ਫਰਵਰੀ (ਅਮੋਲਕ ਸਿੰਘ ਕਲਸੀ)-ਬਰਾਈਟ ਫ਼ਿਊਚਰ ਕਸਬਾ ਕਿਸ਼ਨਪੁਰਾ ਕਲਾਂ ਦੀ ਮੰਨੀ-ਪ੍ਰਮੰਨੀ ਪ੍ਰਸਿੱਧ ਸੰਸਥਾ ਆਈਲਟਸ ਦੀ ਤਿਆਰੀ ਤੇ ਇੰਗਲਿਸ਼ ਕੋਰਸਾਂ ਵਾਸਤੇ ਜਾਣੀ ਜਾਂਦੀ ਹੈ | ਇਸ ਸੰਸਥਾ ਦੀ ਵਿਦਿਆਰਥਣ ਬਲਜਿੰਦਰ ਕੌਰ ਪੁੱਤਰੀ ਪਿਆਰਾ ਸਿੰਘ ...

ਪੂਰੀ ਖ਼ਬਰ »

ਸੰਤ ਦਰਬਾਰਾ ਸਿੰਘ ਤੇ ਜ਼ੋਰਾ ਸਿੰਘ ਦੀ ਯਾਦ 'ਚ ਧਾਰਮਿਕ ਦੀਵਾਨ ਸਜਾਏ

ਨਿਹਾਲ ਸਿੰਘ ਵਾਲਾ, 5 ਫਰਵਰੀ (ਸੁਖਦੇਵ ਸਿੰਘ ਖਾਲਸਾ)-ਦਰਬਾਰ ਸੰਪ੍ਰਦਾਇ ਲੋਪੋ ਦੇ ਮੌਜੂਦਾ ਮੁਖੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਮਾਣੂੰਕੇ ਸੰਧੂਆਂ (ਜਗਰਾਉਂ) ਵਿਖੇ ਲੋਪੋ ਸੰਪਰਦਾਇ ਦੇ ਬਾਨੀ ਸੰਤ ਦਰਬਾਰਾ ਸਿੰਘ ਤੇ ਸੰਤ ਜ਼ੋਰਾ ਸਿੰਘ ਦੀ ਨਿੱਘੀ ਯਾਦ ਨੂੰ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਨੇ ਰਮਨਪ੍ਰੀਤ ਕੌਰ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 5 ਫਰਵਰੀ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਇਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਇਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲੇ੍ਹ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ ਦੇ ਡਾਇਰੈਕਟਰ ਗੌਰਵ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਸੁਸਾਇਟੀ ਨੇ ਗੁਰਮਤਿ ਮੁਕਾਬਲੇ ਕਰਵਾਏ

ਸਮਾਧ ਭਾਈ, 5 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮਾਣੂੰਕੇ ਗਿੱਲ ਤੇ ਗੁਰਮਤਿ ਸੇਵਾ ਲਹਿਰ ਵਲੋਂ ਐੱਨ.ਆਰ.ਆਈ. ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਮਤਿ ਮੁਕਾਬਲੇ ਕਰਵਾਏ ਗਏ¢ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX