ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਸਿਆਟਲ ਸਿਟੀ ਕੌਾਸਲ ਮੈਂਬਰਾਂ ਵਲੋਂ ਭਾਰਤ ਦੇ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਮਤਾ ਪਾਸ

ਸਿਆਟਲ, 5 ਫਰਵਰੀ (ਹਰਮਨਪ੍ਰੀਤ ਸਿੰਘ)- ਅੱਜ ਸਿਆਟਲ ਸਿਟੀ ਕੌਾਸਲ 'ਚ ਇਕ ਵਿਸ਼ੇਸ਼ ਇਜਲਾਸ ਦੌਰਾਨ ਭਾਰਤ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ (ਸੀ. ਏ. ਏ. ਅਤੇ ਐਨ. ਆਰ. ਸੀ.) ਨਾਗਰਿਕਤਾ ਸੋਧ ਕਾਨੂੰਨ ਦੇ ਿਖ਼ਲਾਫ਼ ਮਤਾ ਪਾਸ ਕਰ ਕੇ ਇਸ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ | ਅੱਜ ਸਿਟੀ ਕੌਾਸਲ ਦੇ ਵਿਸ਼ੇਸ਼ ਇਜਲਾਸ ਦੌਰਾਨ ਇਕੋ-ਇਕ ਭਾਰਤੀ ਸਿਟੀ ਕੌਾਸਲ ਮੈਂਬਰ ਮੈਡਮ ਕਸ਼ਾਮਾ ਸਾਵੰਤ ਨੇ ਮੋਦੀ ਸਰਕਾਰ ਿਖ਼ਲਾਫ਼ ਮਤਾ ਪੇਸ਼ ਕੀਤਾ, ਜਿਸ 'ਚ ਉਸ ਨੇ ਕਿਹਾ ਕਿ ਇਹ ਕਾਨੂੰਨ ਭਾਰਤ ਦੇ ਘੱਟ ਗਿਣਤੀ ਲੋਕਾਂ ਲਈ ਕਾਲਾ ਕਾਨੂੰਨ ਹੈ, ਜਿਸ ਨਾਲ ਉਨ੍ਹਾਂ 'ਤੇ ਹੋਰ ਅੱਤਿਆਚਾਰ ਹੋਵੇਗਾ, ਜਿਸ ਨੂੰ ਅਸੀਂ ਹਰਗਿਜ਼ ਬਰਦਾਸ਼ਤ ਨਹੀਂ ਕਰ ਸਕਦੇ | ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਇਹ ਮਤਾ ਭਾਰਤ ਸਰਕਾਰ ਦੇ ਿਖ਼ਲਾਫ਼ ਪਾਸ ਕਰ ਦਿੱਤਾ ਗਿਆ | ਇਸ ਵਿਸ਼ੇਸ਼ ਇਜਲਾਸ 'ਚ ਮੋਦੀ ਭਗਤ ਵੀ ਭਾਰੀ ਗਿਣਤੀ 'ਚ ਪਹੁੰਚੇ ਸਨ ਜਿਨ੍ਹਾਂ ਨੇ ਮਤੇ ਦਾ ਅਤੇ ਕੌਾਸਲ ਮੈਂਬਰ ਕਸ਼ਾਮਾ ਸਾਵੰਤ ਦਾ ਵਿਰੋਧ ਕੀਤਾ ਤੇ ਭਾਰੀ ਰੌਲ਼ਾ-ਰੱਪਾ ਪਾਇਆ, ਜਿਸ ਕਾਰਨ ਕੁਝ ਸਮੇਂ ਲਈ ਇਜਲਾਸ ਰੋਕਣਾ ਵੀ ਪਿਆ ਪਰ ਬਾਅਦ ਵਿਚ ਇਹ ਮਤਾ ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਪਾਸ ਕਰ ਦਿੱਤਾ ਗਿਆ | ਸਿਟੀ ਕੌਾਸਲ ਮੈਂਬਰ ਕਸ਼ਾਮਾ ਸਾਵੰਤ ਨੇ 'ਅਜੀਤ' ਨਾਲ ਖ਼ਾਸ ਗੱਲਬਾਤ ਦੌਰਾਨ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋਵੇਂ ਮਨੁੱਖਤਾ ਦਾ ਘਾਣ ਕਰਨ ਅਤੇ ਲੋਕਾਂ ਵਿਚ ਵੰਡੀਆਂ ਪਾਉਣ 'ਤੇ ਤੁਰੇ ਹੋਏ ਹਨ, ਜਿਨ੍ਹਾਂ ਨੂੰ ਰੋਕਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਸਾਰੇ ਸਿਟੀ ਕੌਾਸਲ ਮੈਂਬਰਾਂ ਦਾ ਮਤੇ ਨੂੰ ਸਮਰਥਨ ਦੇਣ 'ਤੇ ਧੰਨਵਾਦ ਕੀਤਾ | ਇਸ ਮੌਕੇ ਸਿਆਟਲ ਦੀ ਮੁਸਲਿਮ ਜਥੇਬੰਦੀ 'ਆਈ. ਏ. ਐਮ. ਸੀ.' ਦੇ ਮੈਂਬਰ ਵੀ ਕਾਫ਼ੀ ਗਿਣਤੀ ਵਿਚ ਪਹੁੰਚੇ ਹੋਏ ਸਨ, ਜਿਨ੍ਹਾਂ ਨੇ ਇਸ ਮਤੇ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਹਸਨ ਖ਼ਾਨ ਨੇ ਸਿਟੀ ਕੌਾਸਲ ਮੈਂਬਰ ਦਾ ਵਿਸ਼ੇਸ਼ ਧੰਨਵਾਦ ਕੀਤਾ |
ਸਿਆਟਲ ਦੇ ਪ੍ਰਮੁੱਖ ਚਾਰ ਗੁਰੂ ਘਰਾਂ ਅਤੇ ਖ਼ਾਲਸਾ ਗੁਰਮਤਿ ਸੈਂਟਰ ਫੈਡਰਲਵੇਅ ਨੇ ਪਹਿਲਾਂ ਹੀ ਸਰਬਸੰਮਤੀ ਨਾਲ ਜਸਮੀਤ ਸਿੰਘ ਤੇ ਹੀਰਾ ਸਿੰਘ ਭੁੱਲਰ ਵਲੋਂ ਤਿਆਰ ਕਰ ਕੇ ਸਿਟੀ ਆਫ਼ ਸਿਆਟਲ ਨੂੰ ਭੇਜੇ ਮਤੇ 'ਚ ਭਾਰਤ ਦੇ ਇਸ ਕਾਲੇ ਕਾਨੂੰਨ ਦਾ ਸਖ਼ਤ ਵਿਰੋਧ ਕਰ ਚੁੱਕੇ ਹਨ | ਇਸ ਮੌਕੇ ਸਿੱਖ ਚਿੰਤਕ ਸਤਪਾਲ ਸਿੰਘ ਪੁਰੇਵਾਲ, ਹੀਰਾ ਸਿੰਘ ਭੁੱਲਰ, ਰਣਜੀਤ ਕੌਰ ਪੰਨੂੰ, ਕੁਲਵਿੰਦਰ ਸਿੰਘ ਪੰਨੂੰ, ਇੰਦਰਜੀਤ ਸਿੰਘ ਬੱਲੋਵਾਲ ਆਦਿ ਸ਼ਾਮਿਲ ਹਨ |

ਲੰਡਨ ਹਮਲਾਵਰ ਨੂੰ ਇਕ ਪੰਜਾਬੀ ਨੇ ਰੋਕਣ ਦੀ ਕੀਤੀ ਸੀ ਕੋਸ਼ਿਸ਼

ਅੱਤਵਾਦੀਆਂ ਦੀ ਰਿਹਾਈ ਬੰਦ ਕਰਨ ਲਈ ਨਵਾਂ ਕਾਨੂੰਨ ਬਣਾਵਾਂਗੇ – ਪ੍ਰੀਤੀ ਪਟੇਲ

ਲੰਡਨ, 5 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਦੇ ਸਟਰੀਥਅਮ ਇਲਾਕੇ 'ਚ ਅੱਤਵਾਦੀ ਹਮਲਾ ਕਰਨ ਵਾਲੇ ਸੁਦੇਸ਼ ਅਮਾਨ ਨੂੰ ਇਕ ਪੰਜਾਬੀ ਮੂਲ ਦੇ ਵਿਅਕਤੀ ਜਗਮੋਹਨ ਸਿੰਘ ਨੇ ਰੋਕਣ ਦੀ ਕੋਸ਼ਿਸ਼ ਕੀਤੀ ਸੀ | ਸਟਰੀਥਅਮ ਹਾਈ ਰੋਡ ਸਥਿਤ ਲੋਅ ਪ੍ਰਾਈਸ ਸਟੋਰ ਦੇ ਮਾਲਕ 38 ...

ਪੂਰੀ ਖ਼ਬਰ »

ਡੇਵਿਡ ਕੈਮਰਨ ਦਾ ਸੁਰੱਖਿਆਕਰਮੀ ਜਹਾਜ਼ 'ਚ ਭੁੱਲਿਆ ਪਿਸਤੌਲ

ਲੰਡਨ, 5 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਨਿਊਯਾਰਕ ਤੋਂ ਲੰਡਨ ਆ ਰਹੀ ਉਡਾਣ ਦੌਰਾਨ ਯੂ. ਕੇ. ਦੇ ਸਾਬਕਾ ਪ੍ਰਧਾਨ ਮੰਤਰੀ ਡੇਵਿਡ ਕੈਮਰਨ ਦੇ ਇਕ ਅੰਗ ਰੱਖਿਅਕ ਦੀ ਪਿਸਤੌਲ ਬਿ੍ਟਿਸ਼ ਏਅਰਵੇਜ਼ ਦੇ ਪਾਖਾਨੇ 'ਚ ਰਹਿ ਗਈ, ਜਿਸ ਨੂੰ ਇਕ ਯਾਤਰੀ ਨੇ ਜਹਾਜ਼ ਦੇ ਸਟਾਫ਼ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਡਾਰਟਫੋਰਡ ਲਾਇਬ੍ਰੇਰੀ 'ਚ ਪ੍ਰਦਰਸ਼ਨੀ

ਲੰਡਨ, 5 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ 'ਚ ਡਾਟਰਫੋਰਡ ਲਾਇਬ੍ਰੇਰੀ ਦੀ ਪੀਟਰ ਬਲੇਕ ਗੈਲਰੀ 'ਚ ਇਕ ਪ੍ਰਦਰਸ਼ਨੀ ਲਗਾਈ ਗਈ ਹੈ | ਜੋ 10 ਫਰਵਰੀ ਤੱਕ ਚੱਲੇਗੀ | ਉਦਘਾਟਨੀ ਸਮਾਰੋਹ ਮੌਕੇ ...

ਪੂਰੀ ਖ਼ਬਰ »

ਹਾਂਗਕਾਂਗ ਸਰਕਾਰ ਮਹਾਂਮਾਰੀ ਨਾਲ ਲੜਨ ਲਈ 10 ਅਰਬ ਡਾਲਰ ਜਾਰੀ ਕਰੇਗੀ

ਹਾਂਗਕਾਂਗ, 5 ਫਰਵਰੀ (ਜੰਗ ਬਹਾਦਰ ਸਿੰਘ)-ਹਾਂਗਕਾਂਗ ਮੁਖੀ ਕੈਰੀ ਲੈਮ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਨਵੇਂ ਕੋਰੋਨਾ ਵਾਇਰਸ ਨਾਲ ਫ਼ੈਲ ਰਹੀ ਮਹਾਂਮਾਰੀ ਨਾਲ ਲੜਨ ਲਈ 10 ਬਿਲੀਅਨ ਹਾਂਗਕਾਂਗ ਡਾਲਰ ਦਾ ਫੰਡ ਸਥਾਪਿਤ ਕਰਨ ਦਾ ਐਲਾਨ ਕੀਤਾ ਹੈ, ਜਿਸ ਦੇ ਵੇਰਵੇ ਆਉਣ ਵਾਲੇ ...

ਪੂਰੀ ਖ਼ਬਰ »

ਹਿੰਸਕ ਅਪਰਾਧਾਂ 'ਤੇ ਕਾਬੂ ਪਾਉਣ ਵਾਸਤੇ ਕੌਾਸਲਰ ਜੌਰਜ ਚਾਹਲ ਦਾ ਪ੍ਰਸਤਾਵ ਸਰਬਸੰਪਤੀ ਨਾਲ ਪਾਸ

ਕੈਲਗਰੀ, 5 ਫ਼ਰਵਰੀ (ਹਰਭਜਨ ਸਿੰਘ ਢਿੱਲੋਂ) – ਕੈਲਗਰੀ 'ਚ ਵਧ-ਫੈਲ ਰਹੀ ਹਿੰਸਾ ਨੂੰ ਨੱਥ ਪਾਉਣ ਦੇ ਇਰਾਦੇ ਨਾਲ ਵਾਰਡ 5 ਤੋਂ ਕੌਾਸਲਰ ਜੌਰਜ ਚਾਹਲ ਅਤੇ ਮੇਅਰ ਨਾਹੀਦ ਨੈਂਸੀ ਵਲੋਂ ਸਾਂਝੇ ਰੂਪ 'ਚ ਪੇਸ਼ ਕੀਤੇ ਗਏ ਟਾਸਕ ਫੋਰਸ ਬਣਾਏ ਜਾਣ ਸਬੰਧੀ ਪ੍ਰਸਤਾਵ ਨੂੰ ਸਰਬ ...

ਪੂਰੀ ਖ਼ਬਰ »

ਫੈਡਰਲ ਕੋਰਟ ਵਲੋਂ ਟ੍ਰਾਂਸ ਮਾਊਨਟੇਨ ਪਾਈਪਲਾਈਨ ਵਿਸਥਾਰ ਪ੍ਰੋਜੈਕਟ ਨੂੰ ਕਲੀਨ ਚਿੱਟ

*ਪ੍ਰੀਮੀਅਰ ਜੇਸਨ ਕੈਨੀ ਨੇ ਕੀਤਾ ਸਵਾਗਤ

ਕੈਲਗਰੀ, 5 ਫ਼ਰਵਰੀ (ਹਰਭਜਨ ਸਿੰਘ ਢਿੱਲੋਂ) – ਫੈਡਰਲ ਅਪੀਲ ਕੋਰਟ ਵਲੋਂ ਲੰਘੇ ਕੱਲ੍ਹ ਟ੍ਰਾਂਸ ਮਾਊਨਟੇਨ ਪਾਈਪ-ਲਾਇਨ ਵਿਸਥਾਰ ਪ੍ਰੋਜੈਕਟ ਦੇ ਹੱਕ 'ਚ ਦਿੱਤੇ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਐਲਬਰਟਾ ਪ੍ਰੀਮੀਅਰ ਜੇਸਨ ਕੈਨੀ ਨੇ ਕਿਹਾ ਹੈ ਕਿ ਇਹ ਕਾਨੂੰਨ ਦੀ ਜਿੱਤ ...

ਪੂਰੀ ਖ਼ਬਰ »

ਕੈਲਗਰੀ ਦੇ ਬਾਹਰਵਾਰ ਮਿਲੀ ਲਾਸ਼, ਜਾਂਚ ਜਾਰੀ

ਕੈਲਗਰੀ, 5 ਫਰਵਰੀ (ਹਰਭਜਨ ਸਿੰਘ ਢਿੱਲੋਂ) – ਏਅਰਡਰੀ ਦੇ ਨਾਰਥ ਵੱਲ ਪੇਂਡੂ ਇਲਾਕੇ 'ਚ ਇਕ ਲਾਸ਼ ਮਿਲਣ ਮਗਰੋਂ ਆਰ.ਸੀ.ਐਮ.ਪੀ. ਅਤੇ ਕੈਲਗਰੀ ਪੁਲਿਸ ਵਲੋਂ ਸਾਂਝੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ¢ ਜਾਣਕਾਰੀ ਅਨੁਸਾਰ ਜਿੱਥੋਂ ਲਾਸ਼ ਮਿਲੀ ਹੈ ਉਹ ਇਲਾਕਾ ਕੈਲਗਰੀ ਅਤੇ ...

ਪੂਰੀ ਖ਼ਬਰ »

ਕੈਲਗਰੀ 'ਚੋਂ ਇਕ ਕਰੋੜ ਡਾਲਰ ਦੇ ਨਸ਼ੀਲੇ ਪਦਾਰਥ ਬਰਾਮਦ, ਇਕ ਗਿ੍ਫ਼ਤਾਰ

ਕੈਲਗਰੀ, 5 ਫ਼ਰਵਰੀ (ਹਰਭਜਨ ਸਿੰਘ ਢਿੱਲੋਂ) – ਡ੍ਰਮਹੈਲਰ ਨੇੜਿਓਾ 10 ਮਿਲੀਅਨ ਡਾਲਰ ਕੀਮਤ ਦੇ ਨਸ਼ੀਲੇ ਪਦਾਰਥਾਂ ਦੀ ਖੇਪ ਕਾਬੂ ਕੀਤੇ ਜਾਣ ਦੀ ਖ਼ਬਰ ਹੈ¢ ਦੇਰ ਨਾਲ ਜਾਰੀ ਕੀਤੀ ਗਈ ਜਾਣਕਾਰੀ 'ਚ ਦੱਸਿਆ ਗਿਆ ਹੈ ਕਿ ਪਿਛਲੇ ਹਫ਼ਤੇ ਇਹ ਬਰਾਮਦਗੀ ਕੀਤੀ ਗਈ ਹੈ¢ ਪਿਛਲੇ ...

ਪੂਰੀ ਖ਼ਬਰ »

ਕੈਨੇਡਾ ਆਉਣ ਵਾਲੇ ਨਵੇਂ ਪ੍ਰਵਾਸੀਆਂ ਲਈ ਛੋਟੇ ਸ਼ਹਿਰਾਂ 'ਚ ਰੁਜ਼ਗਾਰ ਦੇ ਵਧੇਰੇ ਮੌਕੇ

ਵਿਨੀਪੈਗ, 5 ਫਰਵਰੀ (ਸਰਬਪਾਲ ਸਿੰਘ)-ਪਿਛਲੇ ਲਗਪਗ 20 ਸਾਲਾਂ ਵਿਚ ਕੈਨੇਡਾ ਨੇ ਨਵੇਂ ਆਉਣ ਵਾਲੇ ਪ੍ਰਵਾਸੀਆਂ ਨੂੰ ਆਪਣੇ ਛੋਟੇ ਸ਼ਹਿਰਾਂ 'ਚ ਜਾਣ ਲਈ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕੀਤੀ ਹੈ | ਇਸ ਟੀਚੇ ਨੂੰ ਅੱਗੇ ਵਧਾਉਣ ਲਈ ਕੈਨੇਡਾ ਦੇ ਵੱਖ-ਵੱਖ ਸੂਬਿਆਂ ਨੇ ...

ਪੂਰੀ ਖ਼ਬਰ »

ਅਦਾਰਾ ਸ਼ਬਦ ਵਲੋਂ ਵਿੱਛੜ ਗਏ ਸਾਹਿਤਕਾਰਾਂ ਦੀ ਯਾਦ 'ਚ ਇਕੱਤਰਤਾ

ਲੰਡਨ, 5 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਅਦਾਰਾ ਸ਼ਬਦ ਯੂ. ਕੇ. ਵਲੋਂ ਪਿਛਲੇ ਦਿਨੀਂ ਵਿੱਛੜ ਗਏ ਅਦੀਬਾਂ, ਦਲੀਪ ਕੌਰ ਟਿਵਾਣਾ, ਜਸਵੰਤ ਸਿੰਘ ਕੰਵਲ, ਇੰਦਰ ਸਿੰਘ ਖ਼ਾਮੋਸ਼, ਸੁਰਜੀਤ ਹਾਂਸ ਦੀ ਯਾਦ 'ਚ ਸ਼ਰਧਾਂਜਲੀ ਪ੍ਰੋਗਰਾਮ ਪਿੰਕ ਸਿਟੀ ਰੈਸਟੋਰੈਂਟ, ਹੇਜ਼ ...

ਪੂਰੀ ਖ਼ਬਰ »

ਕੈਨੇਡਾ ਦੀ ਪੱਕੀ ਇਮੀਗ੍ਰੇਸ਼ਨ ਦੇ ਮੌਜੂਦ ਹਨ 80 ਤੋਂ ਵੱਧ ਤਰੀਕੇ

ਟੋਰਾਂਟੋ, 5 ਫਰਵਰੀ (ਸਤਪਾਲ ਸਿੰਘ ਜੌਹਲ)- ਕੈਨੇਡਾ ਸੰਸਾਰ ਦੇ ਲਗਪਗ ਸਾਰੇ ਦੇਸ਼ਾਂ ਤੋਂ ਪੁੱਜੇ ਹੋਏ ਪ੍ਰਵਾਸੀਆਂ ਅਤੇ ਉਨ੍ਹਾਂ ਦੀਆਂ ਅਗਲੀਆਂ ਪੀੜੀਆਂ ਦਾ ਦੇਸ਼ ਹੈ¢ ਦੇਸ਼ ਦੇ ਵਿਕਾਸ ਅਤੇ ਤਰੱਕੀ ਨੂੰ ਯਕੀਨੀ ਬਣਾਈ ਰੱਖਣ ਲਈ ਉਸ ਦੇਸ਼ ਦੀ ਸਰਕਾਰ ਵਲੋਂ ਕਈ ਪ੍ਰਕਾਰ ...

ਪੂਰੀ ਖ਼ਬਰ »

ਪੰਜਾਬੀ ਆਰਟਸ ਐਸੋਸੀਏਸ਼ਨ ਵਲੋਂ ਧੰਨਵਾਦ ਸਮਾਗਮ

ਟੋਰਾਂਟੋ, 5 ਫਰਵਰੀ (ਹਰਜੀਤ ਸਿੰਘ ਬਾਜਵਾ)- ਟੋਰਾਂਟੋ ਅਤੇ ਆਸ-ਪਾਸ ਦੇ ਖੇਤਰਾਂ 'ਚ ਰੰਗਮੰਚ ਅਤੇ ਸਮਾਜਿਕ ਕਾਰਜਾਂ 'ਚ ਹਿੱਸਾ ਲੈਣ ਵਾਲੀ ਸੰਸਥਾ ਪੰਜਾਬੀ ਆਰਟਸ ਐਸੋਸੀਏਸ਼ਨ ਵਲੋਂ ਆਪਣੇ ਮੈਂਬਰਾਂ, ਸਪਾਂਸਰ ਅਤੇ ਹੋਰ ਸਹਿਯੋਗੀਆਂ ਦਾ ਧੰਨਵਾਦ ਕਰਨ ਲਈ ਇਕ ...

ਪੂਰੀ ਖ਼ਬਰ »

ਕੀਰਤਨ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਦਿੱਤੇ ਪ੍ਰਸੰਸਾ ਪੱਤਰ

ਟੋਰਾਂਟੋ, 5 ਫਰਵਰੀ (ਹਰਜੀਤ ਸਿੰਘ ਬਾਜਵਾ)- ਰਾਜ ਮਿਊਜ਼ਿਕ ਅਕੈਡਮੀ ਵਲੋਂ ਉੱਘੇ ਸੰਗੀਤਕਾਰ ਰਜਿੰਦਰ ਸਿੰਘ ਰਾਜ ਦੀ ਨਿਰਦੇਸ਼ਨਾਂ ਹੇਠ ਸਾਲਾਨਾ ਕੀਰਤਨ ਮੁਕਾਬਲੇ ਅਤੇ ਧਾਰਮਿਕ ਸਮਾਗਮ ਬਰੈਂਪਟਨ ਦੇ ਗੁਰਦੁਆਰਾ ਜੋਤ ਪ੍ਰਕਾਸ਼ ਸਾਹਿਬ ਵਿਖੇ ਕਰਵਾਏ ਗਏ | ਤਿੰਨ ...

ਪੂਰੀ ਖ਼ਬਰ »

ਕੈਨੇਡਾ 'ਚ ਕੁੱਤੇ ਦਾ ਕਾਤਲ ਗਿ੍ਫ਼ਤਾਰ

ਐਬਟਸਫੋਰਡ, 5 ਫਰਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ਵਿਖੇ ਬੀਤੇ ਜਨਵਰੀ ਮਹੀਨੇ ਕਤਲ ਕੀਤੇ ਗਏ ਕੁੱਤੇ ਦੇ ਕਾਤਲ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | 38 ਸਾਲਾ ਬਰੈਂਡਨ ਬਾਰਟਲੈਟ 'ਤੇ ਦੋਸ਼ ਹੈ ਕਿ ਉਸ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX