ਤਾਜਾ ਖ਼ਬਰਾਂ


ਬਿਹਾਰ ਦੇ ਸਮਸਤੀਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ
. . .  16 minutes ago
ਸਮਸਤੀਪੁਰ, 7 ਦਸੰਬਰ- ਬਿਹਾਰ ਦੇ ਸਮਸਤੀਪੁਰ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਸਤੀਪੁਰ ਦੇ ਐੱਸ.ਪੀ. ਨੇ ਦੱਸਿਆ ਕਿ, 'ਸ਼ਿਵਾਜੀ ਨਗਰ ਪ੍ਰਖੰਡ 'ਚ 5 ਦਸੰਬਰ..
ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ, ਉਹ ਸਾਰੇ ਠੱਗੀ ਮਾਸਟਰ ਹਨ: ਸੁਖਬੀਰ ਸਿੰਘ ਬਾਦਲ
. . .  35 minutes ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)- ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ ਉਹ ਸਾਰੇ ਠੱਗੀ ਮਾਸਟਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪਾ ਵਿਖੇ ਇਕ ਵਿਸ਼ਾਲ...
ਝੂਠੇ ਪਰਚੇ ਦਰਜ ਕਰਨ ਵਾਲੇ ਅਫ਼ਸਰਾਂ ਨੂੰ ਨੌਕਰੀਆਂ ਤੋਂ ਮੁਅੱਤਲ ਕਰਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ: ਸੁਖਬੀਰ ਸਿੰਘ ਬਾਦਲ
. . .  about 1 hour ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)-ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭਦੌੜ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤਪਾ...
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ
. . .  about 1 hour ago
ਚੰਡੀਗੜ੍ਹ, 7 ਦਸੰਬਰ - ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ ...
ਕੇਜਰੀਵਾਲ ਵਲੋਂ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ
. . .  about 1 hour ago
ਹੁਸ਼ਿਆਰਪੁਰ, ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।..
ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ
. . .  about 2 hours ago
ਹੁਸ਼ਿਆਰਪੁਰ, 7 ਦਸੰਬਰ- ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ..
ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ
. . .  about 2 hours ago
ਹੁਸ਼ਿਆਰਪੁਰ, 7 ਦਸੰਬਰ- ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ...
ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ
. . .  about 2 hours ago
ਹੁਸ਼ਿਆਰਪੁਰ, 7 ਦਸੰਬਰ- ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ..
ਰਾਜਾਸਾਂਸੀ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਦੇ ਪ੍ਰਧਾਨ ਗੁਰਸ਼ਰਨ ਛੀਨਾ ਘਰ ਹੋਈ ਮੀਟਿੰਗ
. . .  about 2 hours ago
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ...
ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ
. . .  about 2 hours ago
ਕਰਤਾਰਪੁਰ, 7 ਦਸੰਬਰ-ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ...
ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਕੀਤਾ ਗਿਆ ਜਾਮ
. . .  about 2 hours ago
ਖਰੜ, 7 ਦਸੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਭਰ ਦੀਆਂ ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਜਾਮ ਕਰ ਦਿੱਤਾ। ਇਸ ਸੜਕ 'ਤੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਮੁੜਦੀ ਸੜਕ ਤੇ ਰੋਸ ..
ਪੰਜਾਬ ਦਾ ਮੁੱਖ ਮੰਤਰੀ ਚੰਨੀ ਝੂਠ ਬੋਲ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰ ਰਿਹਾ ਹੈ: ਸੁਖਬੀਰ ਸਿੰਘ ਬਾਦਲ
. . .  about 2 hours ago
ਰੂੜੇਕੇ ਕਲਾ/ਬਰਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ) ਤਪਾ ਮੰਡੀ ਵਿਖੇ ਅਕਾਲੀ ਬਸਪਾ ਗਠਜੋੜ ਵਲੋਂ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ...
ਪੰਜਾਬ ਦੇ ਲੋਕਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ ਹੈ: ਅਸ਼ਵਨੀ ਸ਼ਰਮਾ
. . .  about 2 hours ago
ਚੰਡੀਗੜ੍ਹ, 7 ਦਸੰਬਰ- ਪੰਜਾਬ ਦੇ ਲੋਕਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ ਹੈ: ਅਸ਼ਵਨੀ ਸ਼ਰਮਾ..
ਪੰਜਾਬ ’ਚ ਅੱਜ ਵੀ ਰੇਤਾ ਤੇ ਬਿਜਲੀ ਮਹਿੰਗੀ: ਅਸ਼ਵਨੀ ਸ਼ਰਮਾ
. . .  about 3 hours ago
ਚੰਡੀਗੜ੍ਹ, 7 ਦਸੰਬਰ- ਪੰਜਾਬ ’ਚ ਅੱਜ ਵੀ ਰੇਤਾ ਤੇ ਬਿਜਲੀ ਮਹਿੰਗੀ: ਅਸ਼ਵਨੀ ਸ਼ਰਮਾ..
ਬੀ.ਜੇ.ਪੀ. ਦਾ ਘੋਸ਼ਣਾ ਪੱਤਰ ਨਹੀਂ, ਸੰਕਲਪ ਪੱਤਰ ਹੋਵੇਗਾ: ਅਸ਼ਵਨੀ ਸ਼ਰਮਾ
. . .  about 3 hours ago
ਚੰਡੀਗੜ੍ਹ, 7 ਦਸੰਬਰ-ਬੀ.ਜੇ.ਪੀ. ਦਾ ਘੋਸ਼ਣਾ ਪੱਤਰ ਨਹੀਂ, ਸੰਕਲਪ ਪੱਤਰ ਹੋਵੇਗਾ: ਅਸ਼ਵਨੀ ਸ਼ਰਮਾ...
ਕੇਜਰੀਵਾਲ ਵੋਟ ਲੈਣ ਲਈ ਦੇ ਰਹੇ ਹਨ ਰਿਸ਼ਵਤ: ਅਸ਼ਵਨੀ ਸ਼ਰਮਾ
. . .  about 3 hours ago
ਚੰਡੀਗੜ੍ਹ, 7 ਦਸੰਬਰ-ਕੇਜਰੀਵਾਲ ਵੋਟ ਲੈਣ ਲਈ ਦੇ ਰਹੇ ਹਨ ਰਿਸ਼ਵਤ: ਅਸ਼ਵਨੀ ਸ਼ਰਮਾ...
ਮਹਿਲਾਵਾਂ ਨੂੰ 1-1 ਹਜ਼ਾਰ ਦੇਣ ਪਿੱਛੇ ਕੀਤੀ ਜਾ ਰਹੀ ਹੈ ਰਾਜਨੀਤੀ: ਅਸ਼ਵਨੀ ਸ਼ਰਮਾ
. . .  about 3 hours ago
ਚੰਡੀਗੜ੍ਹ, 7 ਦਸੰਬਰ- ਮਹਿਲਾਵਾਂ ਨੂੰ 1-1 ਹਜ਼ਾਰ ਦੇਣ ਪਿੱਛੇ ਕੀਤੀ ਜਾ ਰਹੀ ਹੈ ਰਾਜਨੀਤੀ: ਅਸ਼ਵਨੀ ਸ਼ਰਮਾ..
ਮਨਜਿੰਦਰ ਸਿੰਘ ਸਿਰਸਾ ਦੀ ਜਗ੍ਹਾ ਨਵੇਂ ਮੈਂਬਰ ਦੀ ਨਾਮਜ਼ਦਗੀ ਆਉਣ ਵਾਲੇ ਦਿਨਾਂ 'ਚ ਕੀਤੀ ਜਾਵੇਗੀ: ਹਰਜਿੰਦਰ ਸਿੰਘ ਧਾਮੀ
. . .  about 3 hours ago
ਅੰਮ੍ਰਿਤਸਰ 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇੱਥੇ ਹੋਈ ਪਲੇਠੀ ਇਕੱਤਰਤਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਇਕੱਤਰਤਾ ਵਿਚ ਹਾਜ਼ਰ ਮੈਂਬਰਾਂ ਵਲੋਂ..
ਕੇਸ ਵਾਪਸ ਨਹੀਂ ਹੋਣਗੇ ਤਾਂ ਘਰ ਵਾਪਸੀ ਨਹੀਂ ਹੋਵੇਗੀ: ਕਿਸਾਨ ਨੇਤਾ ਦਰਸ਼ਨ ਪਾਲ ਸਿੰਘ
. . .  about 3 hours ago
ਨਵੀਂ ਦਿੱਲੀ, 7 ਦਸੰਬਰ-ਕਿਸਾਨ ਨੇਤਾ ਦਰਸ਼ਨ ਪਾਲ ਸਿੰਘ ਨੇ ਕਿਹਾ ਕਿ 'ਅਸੀਂ 5 ਮੈਂਬਰੀ ਕਮੇਟੀ ਬਣਾਈ ਹੈ ਜਿਸ ਨਾਲ ਸਰਕਾਰ ਸਾਡੇ ਮੁੱਦਿਆਂ 'ਤੇ ਗੱਲ ਕਰਕੇ ਸਪੱਸ਼ਟ ਕਰੇ ਪਰ ਕੱਲ੍ਹ ਤੱਕ ਉਨ੍ਹਾਂ ਨਾਲ ਕੋਈ ਗੱਲ...
ਜੋ ਗਰੰਟੀਆਂ ਕੇਜਰੀਵਾਲ ਪੰਜਾਬ ਵਿਚ ਦੇ ਰਿਹਾ ਕੀ ਉਹ ਸਾਰੀਆਂ ਦਿੱਲੀ ਵਿਚ ਲਾਗੂ ਹਨ: ਸੁਖਬੀਰ ਸਿੰਘ ਬਾਦਲ
. . .  about 3 hours ago
ਰੂੜੇਕੇ ਕਲਾ/ ਬਰਨਾਲਾ, 07 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਤਪਾ ਮੰਡੀ ਵਿਖੇ ਅਕਾਲੀ ਬਸਪਾ ਗਠਜੋੜ ਵਲੋਂ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਕੇਜਰੀਵਾਲ...
ਸਕੂਲੀ ਵਿਦਿਆਰਥਣ ਨੂੰ ਜ਼ਖ਼ਮੀ ਕਰਕੇ ਲੁਟੇਰੇ ਮੋਬਾਈਲ ਖੋਹ ਕੇ ਫ਼ਰਾਰ
. . .  about 3 hours ago
ਸੁਲਤਾਨਵਿੰਡ, 7 ਦਸੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਰਸਤੇ ਸਕੂਲ ਤੋਂ ਛੁੱਟੀ ਹੋਣ ਉਪਰੰਤ ਆਪਣੇ ਪਿਤਾ ਨਾਲ ਈ-ਰਿਕਸ਼ੇ 'ਤੇ ਸਵਾਰ ਹੋ ਕੇ ਘਰ ਜਾ ਸਕੂਲੀ ਵਿਦਿਆਰਥਣ ਜਦੋਂ ਨਹਿਰ ਕੰਢੇ...
ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਫ਼ਾਜ਼ਿਲਕਾ ਪੁਲਿਸ ਛਾਉਣੀ ਵਿਚ ਤਬਦੀਲ
. . .  about 3 hours ago
ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਫ਼ਾਜ਼ਿਲਕਾ ਆਮਦ ਨੂੰ ਲੈ ਕੇ ਸ਼ਹਿਰ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਫ਼ਾਜ਼ਿਲਕਾ ਸ਼ਹਿਰ ਤੋਂ ਬਾਰਡਰ ਰੋਡ ਨੂੰ ਲੈ ਕੇ ਨੈਸ਼ਨਲ ਹਾਈਵੇ ...
ਸੁਖਬੀਰ ਸਿੰਘ ਬਾਦਲ ਪਹੁੰਚੇ ਤਪਾ ਰੈਲੀ 'ਚ
. . .  about 3 hours ago
ਰੂੜੇਕੇ ਕਲਾ/ ਬਰਨਾਲਾ (ਗੁਰਪ੍ਰੀਤ ਸਿੰਘ ਕਾਹਨੇਕੇ)-ਤਪਾ ਮੰਡੀ ਵਿਖੇ ਅਕਾਲੀ ਬਸਪਾ ਗਠਜੋੜ ਵਲੋਂ ਕੀਤੀ ਜਾ ਰੈਲੀ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਾਂ ਪਹੁੰਚ ਚੁੱਕੇ ਹਨ, ਜਿਹੜੇ ਕਿ ਜਲਦੀ...
ਪੰਜਾਬ ਪੁਲਿਸ ਦੇ 6 ਡੀ.ਐੱਸ.ਪੀਜ਼ ਦਾ ਕੀਤਾ ਗਿਆ ਤਬਾਦਲਾ
. . .  about 4 hours ago
ਚੰਡੀਗੜ੍ਹ, 7 ਦਸੰਬਰ-ਪੰਜਾਬ ਪੁਲਿਸ ਵਿਭਾਗ ਦੇ 6 ਡੀ.ਐੱਸ.ਪੀਜ਼ ਦਾ ਤਬਾਦਲਾ ਕੀਤਾ ਗਿਆ ਹੈ।..
ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਨੇ ਮਲੋਟ ਵਿਖੇ ਰਾਸ਼ਟਰੀ ਰਾਜ ਮਾਰਗ ਕੀਤਾ ਜਾਮ
. . .  about 4 hours ago
ਮਲੋਟ, 7 ਦਸੰਬਰ (ਪਾਟਿਲ)-ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਨੇ ਮਲੋਟ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰਾਸ਼ਟਰੀ ਰਾਜਮਾਰਗ ਤੇ ਸਥਿਤ ਰੇਲਵੇ ਓਵਰਬ੍ਰਿਜ 'ਤੇ ਜਾਮ ਲਾ ਰੱਖਿਆ ਹੈ।...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਦਿੱਲੀ / ਹਰਿਆਣਾ

ਚੋਣਾਂ ਦੇ ਆਖ਼ਰੀ ਦਿਨਾਂ 'ਚ ਸਾਰੀਆਂ ਪਾਰਟੀਆਂ ਵਲੋਂ ਚੋਣ ਪ੍ਰਚਾਰ ਤੇਜ਼

ਨਵੀਂ ਦਿੱਲੀ, 5 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਧਾਨ ਸਭਾ ਚੋਣਾਂ ਵਿਚ ਕੁਝ ਹੀ ਦਿਨ ਬਾਕੀ ਹਨ, ਜਿਸ ਕਰਕੇ ਸਾਰੀਆਂ ਰਾਜਸੀ ਪਾਰਟੀਆਂ ਆਪਣਾ ਪੂਰਾ ਜ਼ੋਰ ਲਗਾ ਰਹੀਆਂ ਹਨ ਅਤੇ ਨਾਲ ਹੀ ਉਮੀਦਵਾਰ ਨਿੱਜੀ ਤੌਰ 'ਤੇ ਵੋਟਰਾਂ ਨੂੰ ਮਿਲ ਰਹੇ ਹਨ ਅਤੇ ਆਪਣੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ | ਸਾਰੀਆਂ ਪਾਰਟੀਆਂ ਦੇ ਛੋਟੇ-ਮੋਟੇ ਨੇਤਾ ਤੇ ਸਮਰਥਕ ਰੋਜ਼ਾਨਾ ਉਨ੍ਹਾਂ ਦੀ ਪਾਰਟੀ ਦੇ ਦਫ਼ਤਰ ਵਿਖੇ ਸਵੇਰੇ ਤੋਂ ਹੀ ਇਕੱਠੇ ਹੋ ਕੇ ਰਾਤ ਤੱਕ ਦੀ ਯੋਜਨਾ ਬਣਾ ਰਹੇ ਹਨ | ਦਿੱਲੀ ਦੇ ਉੱਤਮ ਨਗਰ ਵਿਧਾਨ ਸਭਾ ਦੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰੇਸ਼ ਬਲਿਆਨ ਵੱਖ-ਵੱਖ ਇਲਾਕਿਆਂ ਵਿਚ ਪਦ-ਯਾਤਰਾ ਸਭਾਵਾਂ ਤੇ ਨੁੱਕੜ ਬੈਠਕਾਂ ਕਰ ਰਹੇ ਹਨ ਅਤੇ ਬਜ਼ੁਰਗਾਂ ਤੋਂ ਆਸ਼ੀਰਵਾਦ ਲੈ ਰਹੇ ਹਨ | ਹਾਲਾਂਕਿ ਰੋਜ਼ਾਨਾ ਘੁੰਮਣ ਦੇ ਨਾਲ ਉਮੀਦਵਾਰਾਂ ਨੂੰ ਕਾਫ਼ੀ ਥਕਾਵਟ ਹੋ ਰਹੀ ਹੈ ਪਰ ਕੁਰਸੀ ਦਾ ਨਸ਼ਾ ਉਨ੍ਹਾਂ ਦੀ ਥਕਾਵਟ 'ਤੇ ਭਾਰੂ ਪੈ ਰਿਹਾ ਹੈ, ਜਿਸ ਕਰਕੇ ਉਹ ਥਕਾਵਟ ਦੀ ਕੋਈ ਪ੍ਰਵਾਹ ਨਹੀਂ ਕਰ ਰਹੇ |

ਕ੍ਰਾਂਤੀਕਾਰੀ ਯੁਵਾ ਸੰਗਠਨ ਵਲੋਂ ਕੇਂਦਰੀ ਬਜਟ ਿਖ਼ਲਾਫ਼ ਪ੍ਰਦਰਸ਼ਨ

ਨਵੀਂ ਦਿੱਲੀ, 5 ਫਰਵਰੀ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ. ਵਾਈ. ਐਸ.) ਦੇ ਵਰਕਰਾਂ ਨੇ ਹੋਰ ਸੰਗਠਨਾਂ ਨਾਲ ਮਿਲ ਕੇ ਕੇਂਦਰੀ ਬਜਟ 2020 ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਇਹ ਬਜਟ ਕਾਰਪੋਰੇਟ ਦੇ ਪੱਖ ਵਿਚ ਹੈ ਅਤੇ ਯੁਵਾ, ਮਜ਼ਦੂਰ ...

ਪੂਰੀ ਖ਼ਬਰ »

ਦਿੱਲੀ ਦੇ ਚੋਣ ਦੰਗਲ 'ਚ ਵੱਖ-ਵੱਖ ਦਲਾਂ ਵਲੋਂ ਮੁਫ਼ਤ ਦੀਆਂ ਯੋਜਨਾਵਾਂ ਦੀ ਭਰਮਾਰ

ਨਵੀਂ ਦਿੱਲੀ, 5 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦਾ ਚੋਣ ਦੰਗਲ ਇਨ੍ਹਾਂ ਦਿਨਾਂ ਵਿਚ ਪੂਰੀ ਤਰ੍ਹਾਂ ਮਘਿਆ ਹੋਇਆ ਹੈ ਅਤੇ ਸਾਰੀਆਂ ਪਾਰਟੀਆਂ ਪੱਬਾਂ ਭਾਰ ਹੋ ਗਈਆਂ ਹਨ | ਆਪਣੀ ਜਿੱਤ ਲਈ ਹਰ ਪੱਖ ਤੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ | ਵੱਖ-ਵੱਖ ਦਲਾਂ ਵਲੋਂ ...

ਪੂਰੀ ਖ਼ਬਰ »

'ਆਪ' ਦੀ ਝੂਠੀ ਰਾਜਨੀਤੀ ਦਾ ਪਰਦਾਫਾਸ਼ ਹੋਇਆ-ਨਿਤਿਨ ਗਡਕਰੀ

ਨਵੀਂ ਦਿੱਲੀ, 5 ਫਰਵਰੀ (ਜਗਤਾਰ ਸਿੰਘ)-ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਦਿੱਲੀ ਦੇ ਜੰਗਪੁਰਾ ਤੋਂ ਭਾਜਪਾ ਉਮੀਦਵਾਰ ਸਰਦਾਰ ਇੰਪਰੀਤ ਸਿੰਘ ਬਖ਼ਸ਼ੀ ਅਤੇ ਚਾਂਦਨੀ ਚੌਾਕ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਸੁਮਨ ਕੁਮਾਰ ਗੁਪਤਾ ਦੇ ਸਮਰਥਨ 'ਚ ਨੁੱਕੜ ਮੀਟਿੰਗਾਂ ...

ਪੂਰੀ ਖ਼ਬਰ »

ਦਿੱਲੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ

ਨਵੀਂ ਦਿੱਲੀ, 5 ਫਰਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਨੇ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਦੱਸਣਯੋਗ ਹੈ ਕਿ ਬੀਤੇ ਦਿਨੀਂ ਹੀ ਸ਼੍ਰੋਮਣੀ ਅਕਾਲੀ ਦਲ (ਮਾਸਟਰ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਦਿੱਲੀ ਦੇ ਮੁੱਦਿਆਂ 'ਤੇ ਅਮਿਤ ਸ਼ਾਹ ਨੂੰ ਬਹਿਸ ਦੀ ਚੁਣੌਤੀ

ਨਵੀਂ ਦਿੱਲੀ, 5 ਫਰਵਰੀ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਤੇ ਭਾਜਪਾ ਦੇ ਸਾਬਕਾ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਬਹਿਸ ਦੀ ਚੁਣੌਤੀ ਦਿੱਤੀ ਹੈ | ਕੇਜਰੀਵਾਲ ਨੇ ਕਿਹਾ ...

ਪੂਰੀ ਖ਼ਬਰ »

ਕੋਰੋਨਾ ਜਿਹੇ ਵਾਇਰਸ ਤੋਂ ਬਚਿਆ ਜਾ ਸਕਦਾ ਹੈ-ਅਚਾਰੀਆ ਰਾਮ ਗੋਪਾਲ

ਨਵੀਂ ਦਿੱਲੀ, 5 ਫਰਵਰੀ (ਬਲਵਿੰਦਰ ਸਿੰਘ ਸੋਢੀ)-ਸਰੀਰ ਵਿਚ ਇਮਿਊਨਿਟੀ ਵਧਾ ਕੇ ਕੋਰੋਨਾ ਜਿਹੇ ਵਾਇਰਸ ਤੋਂ ਬਚਿਆ ਜਾ ਸਕਦਾ ਹੈ | ਇਸ ਸ਼ਬਦ ਅਰੋਗਿਆ ਪੀਠ ਦੇ ਸੰਸਥਾਪਕ ਅਚਾਰੀਆ ਰਾਮ ਗੋਪਾਲ ਦਿਕਸ਼ਤ ਨੇ ਦਿੱਲੀ ਵਿਖੇ ਆਯੋਜਿਤ 'ਕੋਰੋਨਾ ਵਾਇਰਸ ਜਾਗਰੂਕਤਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਵੀ ਕਾਰਵਾਈ ਨਾ ਕਰਨ ਦੇ ਦੋਸ਼

ਬਰਗਾੜੀ, 5 ਫ਼ਰਵਰੀ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬਰਗਾੜੀ ਬੇਅਦਬੀ ਸਮੇਂ ਵਾਪਰੇ ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸਵ. ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਅਤੇ ਸਪੁੱਤਰ ਲਖਵਿੰਦਰ ਸਿੰਘ ਨੇ ਆਪਣੇ ਘਰ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ...

ਪੂਰੀ ਖ਼ਬਰ »

ਨਵੀਂ ਪੈਨਸ਼ਨ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਦੀ ਸਹੂਲਤ ਦੇਣ ਲਈ ਪੱਤਰ ਜਾਰੀ

ਲੁਧਿਆਣਾ, 5 ਫਰਵਰੀ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਨਵੀਂ ਪੈਨਸ਼ਨ ਸਕੀਮ ਅਧੀਨ ਭਰਤੀ ਹੋਏ ਮੁਲਾਜ਼ਮਾਂ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਲਈ ਪੱਤਰ ਜਾਰੀ ਕੀਤਾ ਗਿਆ ਹੈ | ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਉਪ ਸਕੱਤਰ ਵਿੱਤ ਵਲੋਂ ਜਾਰੀ ਕੀਤੇ ਪੱਤਰ ਅਨੁਸਾਰ ...

ਪੂਰੀ ਖ਼ਬਰ »

ਬਜਟ ਇਜਲਾਸ ਦੌਰਾਨ ਵਿਧਾਨ ਸਭਾ ਰਾਹੀਂ ਬਿਜਲੀ ਸਮਝੌਤੇ ਰੱਦ ਕਰੇ ਕੈਪਟਨ ਸਰਕਾਰ-'ਆਪ'

ਚੰਡੀਗੜ੍ਹ, 5 ਫਰਵਰੀ (ਅਜੀਤ ਬਿਊਰੋ)- ਸੂਬੇ 'ਚ ਅਤਿਅੰਤ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਘੇਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਖ਼ਜ਼ਾਨੇ ਅਤੇ ਲੋਕਾਂ ਨੂੰ ਨਿੱਜੀ ਥਰਮਲ ਪਲਾਂਟਾਂ ਦੀ ਅੰਨ੍ਹੀ ...

ਪੂਰੀ ਖ਼ਬਰ »

ਭਾਰਤ ਆ ਰਹੇ ਪਾਕਿ ਹਿੰਦੂ ਵਾਪਸ ਪਰਤੇ ਲਾਹੌਰ

ਅੰਮਿ੍ਤਸਰ, 5 ਫਰਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਸਿੰਧ ਦੇ ਵੱਖ-ਵੱਖ ਸ਼ਹਿਰਾਂ ਤੋਂ ਅੱਜ ਭਾਰਤ ਆ ਰਹੇ 100 ਤੋਂ ਵਧੇਰੇ ਹਿੰਦੂਆਂ ਨੂੰ ਉਨ੍ਹਾਂ 'ਚੋਂ ਕੁਝ ਇਕ ਦੇ ਦਸਤਾਵੇਜ਼ਾਂ 'ਚ ਤਕਨੀਕੀ ਖ਼ਾਮੀਆਂ ਦੱਸ ਕੇ ਭਾਰਤ ਆਉਣ ਤੋਂ ਰੋਕ ਦਿੱਤਾ ਗਿਆ ਹੈ | ਵਾਹਗਾ ...

ਪੂਰੀ ਖ਼ਬਰ »

ਸੁਨਾਰੀਆ ਜੇਲ੍ਹ 'ਚ ਰਾਮ ਰਹੀਮ ਦੀ ਜਾਨ ਨੂੰ ਖ਼ਤਰਾ-ਰਣਜੀਤ ਸਿੰਘ

ਚੰਡੀਗੜ੍ਹ, 5 ਫਰਵਰੀ (ਐਨ.ਐਸ. ਪਰਵਾਨਾ)-ਹਰਿਆਣਾ ਦੀ ਜੇਲ੍ਹ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਜੋ ਕਈ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਨ ਨਾਲ ਰਾਣੀਆਂ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਹਰਿਆਣਾ ਵਿਧਾਨ ਸਭਾ ਦੇ ਮੈਂਬਰ ਚੁਣੇ ਗਏ ਸਨ, ਨੇ ਵਿਚਾਰ ...

ਪੂਰੀ ਖ਼ਬਰ »

ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਜਾਣ ਵਾਲਿਆਂ ਦੀਆਂ ਉਮੀਦਾਂ 'ਤੇ ਖਰੇ ਉਤਰ ਰਹੇ ਹਨ ਵੀਜ਼ਾ ਮਾਹਿਰ ਗੈਵੀ ਕਲੇਰ

ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)-ਤਜਬਰੇਕਾਰ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਸਟੱਡੀ ਵੀਜ਼ੇ ਸਬੰਧੀ ਆਸਟ੍ਰੇਲੀਆ ਤੋਂ ਬਹੁਤ ਹੀ ਵਧੀਆ ਨਤੀਜੇ ਆ ਰਹੇ ਹਨ | ਪਿਛਲੇ 10 ਦਿਨਾਂ 'ਚ ਅਸੀਂ ਆਸਟ੍ਰੇਲੀਆ ਦੇ 10 ਸਪਾਊਸ ਅਤੇ ਸਿੰਗਲ ਵੀਜ਼ੇ ਲਗਵਾਏ ਹਨ | ਟੀਮ ...

ਪੂਰੀ ਖ਼ਬਰ »

ਢੱਡਰੀਆਂ ਵਾਲਿਆਂ ਦੇ ਵਿਵਾਦ ਨੂੰ ਮਿਲ ਬੈਠ ਕੇ ਹੱਲ ਕੀਤਾ ਜਾਵੇ- ਗਿਆਨੀ ਹਰਪ੍ਰੀਤ ਸਿੰਘ

ਲੌਾਗੋਵਾਲ, 5 ਫਰਵਰੀ (ਵਿਨੋਦ, ਖੰਨਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਾਗੋਵਾਲ ਵਿਖੇ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਉੱਠੇ ਵਿਵਾਦ ਨੂੰ ਮਿਲ ਬੈਠ ਕੇ ਹੱਲ ਕਰ ਲਿਆ ...

ਪੂਰੀ ਖ਼ਬਰ »

ਜਥੇਦਾਰ ਅਕਾਲ ਤਖ਼ਤ ਵਲੋਂ ਸ਼੍ਰੋਮਣੀ ਕਮੇਟੀ ਨੂੰ ਰਾਜਸਥਾਨ ਸਰਕਾਰ ਨਾਲ ਰਾਬਤਾ ਬਣਾਉਣ ਦੇ ਨਿਰਦੇਸ਼

ਤਲਵੰਡੀ ਸਾਬੋ, 5 ਫਰਵਰੀ (ਰਣਜੀਤ ਸਿੰਘ ਰਾਜੂ)-ਹਲਕਾ ਤਲਵੰਡੀ ਸਾਬੋ ਦੇ 15 ਪਿੰਡਾਂ ਦੀਆਂ ਸੰਗਤ ਵਲੋਂ ਬੀਕਾਨੇਰ ਕੈਂਸਰ ਹਸਪਤਾਲ ਵਿਚ ਚਲਾਏ ਜਾ ਰਹੇ ਲੰਗਰ ਨੂੰ ਰਾਜਸਥਾਨ ਸਰਕਾਰ ਵਲੋਂ ਬੰਦ ਕਰਵਾਉਣ ਦੇ ਮਾਮਲੇ ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ...

ਪੂਰੀ ਖ਼ਬਰ »

ਗੋ-ਗਲੋਬਲ ਕੰਸਲਟੈਂਟ ਮੋਗਾ ਨੇ ਕੈਨੇਡਾ ਦਾ ਲਗਵਾਇਆ ਸਟੱਡੀ ਵੀਜ਼ਾ

ਮੋਗਾ, 5 ਫਰਵਰੀ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਨੇ ਇਸ ਵਾਰ ਮੋਗਾ ਦੇ ਵਿਦਿਆਰਥੀ ਆਕਾਸ਼ਦੀਪ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਸੰਸਥਾ ...

ਪੂਰੀ ਖ਼ਬਰ »

ਪੰਜਾਬ ਦੀ ਪਹਿਲੀ ਨਿਊਰੋ ਕੈਥ ਲੈਬ ਸਥਾਪਤ

ਲੁਧਿਆਣਾ, 5 ਫਰਵਰੀ (ਸਲੇਮਪੁਰੀ)-ਸੀ. ਐੱਮ. ਸੀ. ਅਤੇ ਹਸਪਤਾਲ ਲੁਧਿਆਣਾ ਵਿਚ ਸੰਸਾਰ ਪੱਧਰੀ ਅਤਿ ਆਧੁਨਿਕ ਡਾਕਟਰੀ ਸਹੂਲਤਾਂ ਨਾਲ ਲੈਸ ਨਿਊਰੋ ਕੈਥ ਲੈਬ ਸਥਾਪਤ ਕੀਤੀ ਗਈ ਹੈ | ਹਸਪਤਾਲ ਅਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਕ ਡਾ. ਵਿਲੀਅਮ ਭੱਟੀ ਦੀ ਅਗਵਾਈ ...

ਪੂਰੀ ਖ਼ਬਰ »

ਕਿਸਾਨ ਕਾਫ਼ਲੇ ਨੂੰ ਦਿੱਲੀ ਸ਼ਾਹੀਨ ਬਾਗ਼ ਜਾਣ ਤੋਂ ਰੋਕਣ ਵਿਰੁੱਧ ਪੰਜਾਬ ਭਰ 'ਚ ਮੁਜ਼ਾਹਰੇ

ਚੰਡੀਗੜ੍ਹ, 5 ਫਰਵਰੀ (ਵਿਕਰਮਜੀਤ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਸ਼ਾਹੀਨ ਬਾਗ਼ ਦਿੱਲੀ 'ਚ 52 ਦਿਨਾਂ ਤੋਂ ਸ਼ਾਂਤਮਈ ਧਰਨੇ 'ਤੇ ਬੈਠੀਆਂ ਔਰਤਾਂ ਦੀ ਹਮਾਇਤ 'ਚ ਜਾ ਰਹੇ 8 ਬੱਸਾਂ ਦੇ ਕਾਫ਼ਲੇ ਨੂੰ ਸਰਿਤਾ ਵਿਹਾਰ ਚੌਕ 'ਚ ਰਾਤ 10 ਵਜੇ ਦਿੱਲੀ ...

ਪੂਰੀ ਖ਼ਬਰ »

ਪੰਜਾਬ ਭਰ ਦੇ ਕੌ ਾਸਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਨਗਰ ਕੌਾਸਲ ਖੰਨਾ ਵਿਖੇ ਪੰਜਾਬ ਮਿਊਾਸੀਪਲ ਵਰਕਰਜ਼ ਯੂਨੀਅਨ ਦੀ ਅਹਿਮ ਮੀਟਿੰਗ ਜਨਕ ਰਾਜ ਮਾਨਸਾ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬ ਦੀਆਂ ਵੱਖ-ਵੱਖ ਨਗਰ ਪੰਚਾਇਤਾਂ, ਨਗਰ ਕੌਾਸਲਾਂ, ...

ਪੂਰੀ ਖ਼ਬਰ »

5 ਕਰੋੜ ਦੀ ਹੈਰੋਇਨ ਬਰਾਮਦਗੀ ਦੀਆਂ ਤਾਰਾਂ ਕਪੂਰਥਲਾ ਨਾਲ ਜੁੜੀਆਂ

ਅੰਮਿ੍ਤਸਰ, 5 ਫਰਵਰੀ (ਰੇਸ਼ਮ ਸਿੰਘ)¸ਕਾਊਾਟਰ ਇੰਟੈਲੀਜੈਂਸ ਵਲੋਂ ਇਕ ਕਿਲੋਗ੍ਰਾਮ ਹੈਰੋਇਨ ਸਣੇ 2 ਤਸਕਰਾਂ ਨੂੰ ੂ ਗਿ੍ਫ਼ਤਾਰ ਕਰਨ ਦੇ ਚਰਚਿਤ ਮਾਮਲੇ ਦੀਆਂ ਤਾਰਾਂ ਕਪੂਰਥਲਾ ਨਾਲ ਜਾ ਜੁੜੀਆਂ ਹਨ ਅਤੇ ਇਹ ਦੋਵੇਂ ਤਸਕਰ ਕਪੂਰਥਲਾ ਜੇਲ੍ਹ 'ਚ ਬੰਦ ਮੁਜ਼ਰਮ ਬਿਕਰਮਜੀਤ ...

ਪੂਰੀ ਖ਼ਬਰ »

ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਕੀਤਾ ਜਾਗਰੂਕ

ਜਲੰਧਰ, 5 ਫਰਵਰੀ (ਰਣਜੀਤ ਸਿੰਘ)-ਕੈਂਸਰ ਇਕ ਅਜਿਹੀ ਬਿਮਾਰੀ ਹੈ ਜੇਕਰ ਸਮੇਂ ਸਿਰ ਇਸ ਬਿਮਾਰੀ ਦਾ ਇਲਾਜ ਕਰਵਾ ਲਿਆ ਜਾਵੇ ਤਾਂ ਆਮ ਵਿਅਕਤੀ ਦੀ ਤਰ੍ਹਾਂ ਜ਼ਿੰਦਗੀ ਬਤੀਤ ਕੀਤੀ ਜਾ ਸਕਦੀ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਠੀਕ ਸਮੇਂ ਸਿਰ ਇਸ ਦੇ ਲੱਛਣਾਂ ਦੀ ਪਛਾਣ ਨਾ ਹੋਣ ...

ਪੂਰੀ ਖ਼ਬਰ »

ਬੀਮਾ ਕਰਮਚਾਰੀਆਂ ਨੇ ਇਕ ਘੰਟੇ ਦੀ ਹੜਤਾਲ ਕਰ ਕੇ ਜਤਾਇਆ ਰੋਸ

ਜਲੰਧਰ, 5 ਫਰਵਰੀ (ਚੰਦੀਪ ਭੱਲਾ)-ਭਾਰਤੀ ਜੀਵਨ ਬੀਮਾ ਨਿਗਮ ਦੇ ਸਯੁੰਕਤ ਫਰੰਟ ਆਫ ਬੀਮਾ ਇੰਪਲਾਈਜ਼ ਤੇ ਆਫਿਸਰ ਵਲੋਂ ਅੱਜ ਇਕ ਘੰਟੇ ਦੀ ਹੜਤਾਲ ਕਰਕੇ ਕੇਂਦਰ ਸਰਕਾਰ ਵਲੋਂ ਬਜਟ 'ਚ ਬੀਮਾ ਨਿਗਮ ਸਬੰਧੀ ਕੀਤੇ ਮਤੇ ਨੂੰ ਲੈ ਕੇ ਰੋਸ ਜਤਾਇਆ | ਅਧਿਕਾਰੀਆਂ ਤੇ ਕਰਮਚਾਰੀਆਂ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ 3 ਗਿ੍ਫ਼ਤਾਰ, ਸਾਮਾਨ ਬਰਾਮਦ

ਜਲੰਧਰ, 5 ਫਰਵਰੀ (ਐੱਮ.ਐੱਸ. ਲੋਹੀਆ)- ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਲੁੱਟ-ਖੁਹ ਕੀਤਾ ਸਾਮਾਨ ਬਰਾਮਦ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ਪਹਿਚਾਣ ਦਿਵਾਂਸ਼ੂ ਵੈਦ ...

ਪੂਰੀ ਖ਼ਬਰ »

ਰਾਣਾ ਕੁਕਿੰਗ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ

ਜਲੰਧਰ, 5 ਫਰਵਰੀ (ਹਰਵਿੰਦਰ ਸਿੰਘ ਫੁੱਲ)-ਰਾਣਾ ਕੁਕਿੰਗ ਸਕੂਲ ਜਿਸ ਨੂੰ ਆਰ.ਸੀ.ਐੱਸ. ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ, ਵਿਖੇ ਵਿਦਿਆਰਥੀਆਂ ਦੇ ਬਹੁ ਪੱਖੀ ਵਿਕਾਸ ਲਈ ਕਈ ਤਰ੍ਹਾਂ ਦੇ ਕਾਰਜ ਕਰਵਾਏ ਜਾਂਦੇ ਹਨ | ਬੀਤੇ ਦਿਨੀਂ ਆਰ. ਸੀ. ਐੱਸ. ਦੀ ਲੁਧਿਆਣਾ ਸ਼ਾਖਾ ਦੇ ...

ਪੂਰੀ ਖ਼ਬਰ »

ਐਕਟਿਵਾ 'ਤੇ ਜਾਅਲੀ ਨੰਬਰ ਲਗਾ ਕੇ ਸ਼ਰਾਬ ਵੇਚਣ ਵਾਲਾ ਗਿ੍ਫ਼ਤਾਰ

ਜਲੰਧਰ, 5 ਫਰਵਰੀ (ਐੱਮ.ਐੱਸ. ਲੋਹੀਆ) - ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਐਕਟਿਵਾ 'ਤੇ ਜਾਅਲੀ ਨੰਬਰ ਲਗਾ ਕੇ ਮੁਹੱਲਿਆਂ 'ਚ ਨਜਾਇਜ਼ ਸ਼ਰਾਬ ਵੇਚਦਾ ਦਾ ਧੰਦਾ ਚਲਾ ਰਿਹਾ ਸੀ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਰਾਕੇਸ਼ ...

ਪੂਰੀ ਖ਼ਬਰ »

ਸੀ.ਟੀ. ਗਰੁੱਪ ਵਿਖੇ 4 ਵੱਖ-ਵੱਖ ਕੰਪਨੀਆਂ ਦੀ ਹੋਈ ਪੂਲ ਕੈਂਪਸ ਪਲੇਸਮੈਂਟ ਡਰਾਈਵ

ਜਲੰਧਰ, 5 ਫਰਵਰੀ (ਰਣਜੀਤ ਸਿੰਘ ਸੋਢੀ)- ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਹੋਟਲ ਸੈਵਨ ਸੀਜ਼, ਸੀਜ਼ਫਾਇਰ ਇੰਡਸਟਰੀ ਲਿਮਿਟੇਡ, ਜਾਰੋ ਐਜੂਕੇਸ਼ਨ ਅਤੇ ਸਾਵਨਟੀਸ ਵਲੋਂ ਪੂਲ ਕੈਂਪਸ ਡਰਾਈਵ ਕਰਵਾਈ ਗਈ | ਜਿਸ 'ਚ ਲਗਭਗ 600 ਵਿਦਿਆਰਥੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਥਾਣਾ ਛਾਉਣੀ ਦੇ ਮੁਖੀ ਨੇ ਵਿਆਹ 'ਚ ਟ੍ਰੈਵਲ ਏਜੰਟ ਨੂੰ ਕੀਤਾ ਕਾਬੂ

ਜਲੰਧਰ ਛਾਉਣੀ, 5 ਫਰਵਰੀ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਮੁਖੀ ਰਾਮਪਾਲ ਨੇ ਅੱਜ ਗੜ੍ਹਾ ਵਿਖੇ ਚੱਲ ਰਹੇ ਇਕ ਵਿਆਹ ਸਮਾਗਮ ਦੌਰਾਨ ਭੰਗੜਾ ਪਾ ਰਹੇ ਇਕ ਟ੍ਰੈਵਲ ਏਜੰਟ ਦੇ ਨਾਲ ਭੰਗੜਾ ਪਾਉਂਦੇ ਹੋਏ ਉਸ ਨੂੰ ਕਾਬੂ ਕਰ ਲਿਆ, ਜੋ ਕਿ ਪੂਰੇ ਖੇਤਰ ਤੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਥਾਣਾ ਡਵੀਜ਼ਨ ਨੰਬਰ 1 ਦਾ ਏ.ਐਸ.ਆਈ. ਰਿਸ਼ਵਤ ਲੈਂਦਾ ਰੰਗੇ ਹੱਥੀਂ ਗਿ੍ਫ਼ਤਾਰ

ਜਲੰਧਰ, 5 ਫਰਵਰੀ (ਐੱਮ.ਐੱਸ. ਲੋਹੀਆ)- ਮਕਾਨ ਦੀ ਖਰੀਦ ਤੋਂ ਬਾਅਦ ਵੀ ਮਾਲਕ ਮਕਾਨ ਦੀ ਨੂੰ ਹ ਵਲੋਂ ਕੀਤੇ ਜਾ ਰਹੇ ਝਗੜੇ ਦੇ ਨਿਪਟਾਰੇ ਲਈ ਢਾਈ ਲੱਖ ਰੁਪਏ ਦੀ ਮੰਗ ਕਰਨ ਅਤੇ ਏ.ਐਸ.ਆਈ. ਵਲੋਂ ਇਨ੍ਹਾਂ 'ਚੋਂ 20 ਹਜ਼ਾਰ ਰੁਪਏ ਲੈਣ ਦੀ ਮਿਲੀ ਸ਼ਿਕਾਇਤ ਦੀ ਜਾਂਚ ਕਰਦੇ ਹੋਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX