ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਬੀ.ਡੀ.ਪੀ.ਓ. ਮਲੋਟ ਨੇ ਬਿਨਾਂ ਅਦਾਲਤੀ ਫ਼ੈਸਲੇ ਦੇ ਬਜ਼ੁਰਗ ਜੋੜੇ ਦਾ ਸਾਮਾਨ ਗਲੀ 'ਚ ਸੁਟਵਾਇਆ

ਗਿੱਦੜਬਾਹਾ, 5 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਪਿੰਡ ਕਰਨੀਵਾਲਾ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਲੋਟ ਵਲੋਂ ਮਾਨਯੋਗ ਅਦਾਲਤ ਤੋਂ ਸਟੇਅ ਹੋਣ ਦੇ ਬਾਵਜੂਦ ਬਜ਼ੁਰਗ ਜੋੜੇ ਤੋਂ 2 ਕਨਾਲ 8 ਮਰਲੇ ਜਗ੍ਹਾ ਦਾ ਕਬਜ਼ਾ ਛੁਡਵਾਉਣ ਲਈ ਉਨ੍ਹਾਂ ਦਾ ਸਮਾਨ ਚੁੱਕ ਕੇ ਗਲੀ ਵਿਚ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ 70 ਸਾਲਾ ਬਜ਼ੁਰਗ ਤੇਜਾ ਸਿੰਘ ਪੁੱਤਰ ਹਰਨਾਮ ਸਿੰਘ ਨੇ ਦੱਸਿਆ ਕਿ ਉਕਤ ਜਗ੍ਹਾ ਸਾਲ 1973 ਵਿਚ ਪੰਚਾਇਤ ਵਲੋਂ ਉਨ੍ਹਾਂ ਸਮੇਤ ਹੋਰਨਾਂ ਨੂੰ ਅਲਾਟ ਕੀਤੀ ਗਈ ਸੀ ਅਤੇ ਉਹ ਉਸੇ ਸਮੇਂ ਤੋਂ ਹੀ ਉਕਤ ਜਗ੍ਹਾ ਵਿਚ ਆਪਣੀ 65 ਸਾਲਾ ਪਤਨੀ ਹਰਭਜਨ ਕੌਰ ਨਾਲ ਰਹਿੰਦੇ ਆ ਰਿਹਾ ਹੈ, ਜਦੋਂ ਕਿ ਉਨ੍ਹਾਂ ਦੇ 2 ਲੜਕੇ ਉਨ੍ਹਾਂ ਤੋਂ ਵੱਖ ਰਹਿੰਦੇ ਹਨ | ਤੇਜਾ ਸਿੰਘ ਨੇ ਦੱਸਿਆ ਕਿ ਸਾਲ 2017 ਵਿਚ ਉਨ੍ਹਾਂ ਨੂੰ ਵਿਕਾਸ ਤੇ ਪੰਚਾਇਤ ਅਫ਼ਸਰ ਮਲੋਟ ਵਲੋਂ ਉਕਤ ਜਗ੍ਹਾ ਨੂੰ ਪੰਚਾਇਤ ਦੀ ਜਗ੍ਹਾ ਦੱਸਦਿਆਂ ਖਾਲੀ ਕਰਨ ਲਈ ਨੋਟਿਸ ਮਿਲਿਆ ਸੀ | ਉਨ੍ਹਾਂ ਨੇ ਇਸ ਧੱਕੇਸ਼ਾਹੀ ਵਿਰੁੱਧ ਆਪਣੇ ਵਕੀਲ ਸ੍ਰੀ ਕੁਲਜਿੰਦਰ ਸਿੰਘ ਸੰਧੂ ਰਾਹੀਂ ਮਾਨਯੋਗ ਅਦਾਲਤ ਗਿੱਦੜਬਾਹਾ ਵਿਖੇ 12 ਅਪ੍ਰੈਲ 2017 ਨੂੰ ਇਨਸਾਫ ਲਈ ਬੇਨਤੀ ਕੀਤੀ ਸੀ, ਜਿਸ 'ਤੇ ਮਾਨਯੋਗ ਅਦਾਲਤ ਨੇ ਉਨ੍ਹਾਂ ਦੇ ਹੱਕ ਵਿਚ ਫ਼ੈਸਲਾ ਸੁਣਾਉਂਦਿਆਂ ਸਟੇਅ ਦੇ ਦਿੱਤਾ ਸੀ, ਜੋ ਅੱਜ ਤੱਕ ਵੀ ਜਾਰੀ ਹੈ ¢ ਮਾਨਯੋਗ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਿੰਡ ਕਰਨੀਵਾਲਾ ਦੇ ਪੰਚਾਇਤ ਸਕੱਤਰ ਵਲੋਂ ਫ਼ੈਸਲੇ ਸਬੰਧੀ ਸ਼ੈਸ਼ਨ ਕੋਰਟ ਸ੍ਰੀ ਮੁਕਤਸਰ ਸਾਹਿਬ ਵਿਖੇ ਅਪੀਲ ਦਾਇਰ ਕਰ ਦਿੱਤੀ ਗਈ, ਜੋ ਕਿ ਅਜੇ ਤੱਕ ਵਿਚਾਰ ਅਧੀਨ ਹੈ | ਉਨ੍ਹਾਂ ਦੱਸਿਆ ਕਿ ਨਾਲ ਹੀ ਉਕਤਾਨ ਨੇ ਡੀ.ਡੀ.ਪੀ.ਓ. ਸ੍ਰੀ ਮੁਕਤਸਰ ਸਾਹਿਬ ਕੋਲ ਵੀ ਇਸ ਸਬੰਧੀ ਲਿਖਤ ਦਰਖਾਸਤ ਦੇ ਕੇ ਜਗ੍ਹਾ ਸਬੰਧੀ ਉਚਿਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ, ਜਿਸ ਸਬੰਧੀ ਵੀ ਉਨ੍ਹਾਂ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਚੰਡੀਗੜ੍ਹ ਕੋਲ ਅਪੀਲ ਦਾਇਰ ਕੀਤੀ ਅਤੇ ਡਾਇਰੈਕਟਰ ਦਫ਼ਤਰ ਵਲੋਂ ਮਿਤੀ 13 ਦਸੰਬਰ 2019 ਨੂੰ ਪੇਸ਼ ਹੋ ਕੇ ਰਿਕਾਰਡ ਦੇਣ ਲਈ ਵਿਭਾਗ ਦੇ ਸਬੰਧਿਤ ਪੰਚਾਇਤ ਸਕੱਤਰ ਨੂੰ ਤਲਬ ਕੀਤਾ ਸੀ ਪਰ ਉਹ ਹਾਜ਼ਰ ਹੀ ਨਹੀਂ ਹੋਏ ਅਤੇ ਇਸ ਸਬੰਧੀ ਮਾਮਲਾ ਅਜੇ ਵੀ ਲੰਬਿਤ ਪਿਆ ਹੈ | ਉਨ੍ਹਾਂ ਦੋਸ਼ ਲਾਇਆ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਮਲੋਟ ਵਲੋਂ ਬੀਤੀ 3 ਫਰਵਰੀ ਨੂੰ ਬਿਨਾਂ ਕਿਸੇ ਅਗਾਊਾ ਨੋਟਿਸ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਉਕਤ ਜਗ੍ਹਾ ਵਿਚੋਂ ਸਾਡੀ ਗੈਰ ਹਾਜ਼ਰੀ ਵਿਚ ਸਾਡਾ ਸਮਾਨ ਚੱੁਕ ਕੇ ਬਾਹਰ ਗਲੀ ਵਿਚ ਸੁੱਟਵਾ ਦਿੱਤਾ ਗਿਆ | ਤੇਜਾ ਸਿੰਘ ਨੇ ਵਿਭਾਗ ਵਲੋਂ ਕੀਤੀ ਗਈ ਇਸ ਕਾਰਵਾਈ ਸਬੰਧੀ ਵਿਭਾਗ ਦੇ ਆਲ੍ਹਾ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਕੀਤੀ ਹੈ | ਜਦੋਂ ਇਸ ਸਬੰਧੀ ਬੀ.ਡੀ.ਪੀ.ਓ. ਜਸਵੰਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਕਤ ਜਗ੍ਹਾ ਪੰਚਾਇਤ ਦੀ ਹੈ ਅਤੇ ਉਨ੍ਹਾਂ ਸਾਰੀ ਕਾਰਵਾਈ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਕੀਤੀ ਹੈ ਜਦੋਂਕਿ ਉਨ੍ਹਾਂ ਤੇਜਾ ਸਿੰਘ ਨੂੰ ਮਾਨਯੋਗ ਅਦਾਲਤ ਵਲੋਂ ਮਿਲੇ ਸਟੇਅ ਜਾਂ ਹੱਕ ਵਿਚ ਆਏ ਫ਼ੈਸਲੇ ਤੋਂ ਇਨਕਾਰ ਕੀਤਾ | ਜਦ ਇਸ ਸਬੰਧੀ ਪੀੜਤ ਦੇ ਵਕੀਲ ਕੁਲਜਿੰਦਰ ਸਿੰਘ ਸੰਧੂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਲਾਇੰਟ ਕੋਲ ਅਜੇ ਵੀ ਜਗ੍ਹਾ ਸਬੰਧੀ ਮਾਨਯੋਗ ਅਦਾਲਤ ਦਾ ਸਟੇਅ ਮੌਜੂਦ ਹੈ ਅਤੇ ਜਦੋਂਕਿ ਵਿਭਾਗ ਨੇ ਉਕਤ ਕੇਸ ਸਬੰਧੀ 5 ਫਰਵਰੀ ਦੀ ਮਾਨਯੋਗ ਗਿੱਦੜਬਾਹਾ ਅਦਾਲਤ ਵਿਚ ਪੇਸ਼ੀ ਦੀ ਉਡੀਕ ਕੀਤੇ ਬਿਨਾਂ ਹੀ 3 ਫਰਵਰੀ ਦੀ ਕਾਰਵਾਈ ਅਮਲ ਵਿਚ ਲਿਆ ਕੇ ਗਲਤ ਕੀਤਾ ਹੈ |

ਕਿਸਾਨ ਜਥੇਬੰਦੀ ਵਲੋਂ ਮੁਜ਼ਾਹਰਾ-ਪ੍ਰਧਾਨ ਮੰਤਰੀ ਦੀ ਅਰਥੀ ਫੂਕੀ

ਦੋਦਾ, 5 ਫ਼ਰਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਅਗਵਾਈ ਹੇਠ ਬੱਸ ਸਟੈਂਡ ਦੋਦਾ ਵਿਖੇ ਪ੍ਰਧਾਨ ਮੰਤਰੀ ਦੀ ਅਰਥੀ ਫੂਕੀ ਗਈ ਅਤੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਮੰਡੀ ਲੱਖੇਵਾਲੀ, 5 ਫ਼ਰਵਰੀ (ਮਿਲਖ ਰਾਜ)-ਲੱਖੇਵਾਲੀ ਪੁਲਿਸ ਨੇ ਵਿਅਕਤੀ ਨੂੰ ਦੜਾ ਸੱਟਾ ਲਗਵਾਉਂਦੇ ਮੌਕੇ ਤੋਂ ਕਾਬੂ ਕੀਤਾ ਹੈ ਅਤੇ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕਰ ਦਿੱਤਾ ਹੈ | ਥਾਣਾ ਲੱਖੇਵਾਲੀ ਦੀ ਪੁਲਿਸ ਪਾਰਟੀ ਪਿੰਡ ਮਹਾਂਬੱਧਰ ਕੋਲ ਗਸ਼ਤ 'ਤੇ ਸੀ ਤਾਂ ਇਕ ...

ਪੂਰੀ ਖ਼ਬਰ »

ਸਵਰਨ ਸਿੰਘ ਮਾਨ ਨੇ ਸਮਾਜਿਕ ਸਿੱਖਿਆ ਤੇ ਪੰਚਾਇਤ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਮਲੋਟ, 5 ਫਰਵਰੀ (ਪਾਟਿਲ)-ਬਲਾਕ ਮਲੋਟ ਵਿਖੇ ਸਮਾਜਿਕ ਸਿੱਖਿਆ ਤੇ ਪੰਚਾਇਤ ਅਫ਼ਸਰ ਵਜੋਂ ਅਹੁਦਾ ਸਵਰਨ ਸਿੰਘ ਮਾਨ ਵਲੋਂ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਹੁਕਮਾਂ ਅਨੁਸਾਰ ਬੀਤੇ ਦਿਨ ਸੰਭਾਲ ਲਿਆ ਗਿਆ | ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 8 ਨੂੰ

ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਦੀਵਾਨੀ ਅਤੇ ਫ਼ੌਜਦਾਰੀ ਅਦਾਲਤਾਂ ਵਿਚ ਕੌਮੀ ਲੋਕ ਅਦਾਲਤ 8 ਫ਼ਰਵਰੀ ਨੂੰ ਲਗਾਈ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਸ੍ਰੀ ਅਰੁਨਵੀਰ ਵਸ਼ਿਸਟ ਮਾਨਯੋਗ ਜ਼ਿਲ੍ਹਾ ਅਤੇ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ

ਮਲੋਟ, 5 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਡੀ.ਐਸ.ਪੀ. ਮਨਮੋਹਨ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਵਾਜਾਈ ਇੰਚਾਰਜ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ ਹਰਬੰਸ ਸਿੰਘ, ਹੌਲਦਾਰ ਸੁਖਜਿੰਦਰ ਸਿੰਘ ਦੀ ਟੀਮ ਵਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ...

ਪੂਰੀ ਖ਼ਬਰ »

ਡੀ.ਟੀ.ਐੱਫ਼. ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਬਲਜੀਤ ਕੁਮਾਰ ਨੂੰ ਮਿਲਿਆ | ਵਫ਼ਦ ਨੇ ਪ੍ਰਾਇਮਰੀ ਵਿਭਾਗ ਵਿਚ ...

ਪੂਰੀ ਖ਼ਬਰ »

ਨਕਦੀ ਅਤੇ ਸੋਨਾ ਚੋਰੀ ਕਰਨ ਦੇ ਮਾਮਲੇ 'ਚ ਕੇਸ ਦਰਜ

ਮਲੋਟ, 5 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਨਗਦੀ ਅਤੇ ਸੋਨਾ ਚੋਰੀ ਕਰਨ ਦੇ ਸਬੰਧ ਵਿਚ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਡਿੰਪਲ ਵਾਸੀ 02 ਬੀ.ਬੀ.ਏ ਰਾਜਸਥਾਨ ਨੇ ਦੱਸਿਆ ਕਿ ਉਹ ਆਪਣੇ ...

ਪੂਰੀ ਖ਼ਬਰ »

ਅਮਿਟੀ ਯੂਨੀਵਰਸਿਟੀ ਡਾ: ਉੱਪਲ ਦਾ 'ਬੈੱਸਟ ਆਥਰ ਐਵਾਰਡ' ਨਾਲ ਕਰੇਗੀ ਸਨਮਾਨ

ਮਲੋਟ, 5 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਦੇ ਅਰਥ-ਸ਼ਾਸਤਰ ਵਿਭਾਗ ਦੇ ਮੁਖੀ ਡਾ: ਆਰ.ਕੇ. ਉੱਪਲ ਨੂੰ ਅਮੇਟੀ ਯੂਨੀਵਰਸਿਟੀ ਨੋਇਡਾ ਦੇ ਵਲੋਂ ਬੈਂਕਿੰਗ ਖੇਤਰ ਨਾਲ ਸਬੰਧਿਤ ਖੋਜ 'ਤੇ ਆਧਾਰਿਤ ਯੂ.ਜੀ.ਸੀ. ਦੇ ਕਈ ਮੁੱਖ ਪ੍ਰਾਜੈਕਟ ਕਰਨ ਅਤੇ ਵਧੀਆ ...

ਪੂਰੀ ਖ਼ਬਰ »

ਪਿੰਡ ਮਨੀਆਂਵਾਲਾ ਦੀ ਪੰਚਾਇਤ ਦਾ ਆਮ ਇਜਲਾਸ

ਗਿੱਦੜਬਾਹਾ, 5 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਪਿੰਡ ਮਨੀਆਂਵਾਲਾ ਵਿਖੇ ਸਰਪੰਚ ਗੁਰਮੇਲ ਸਿੰਘ ਬਰਾੜ ਦੀ ਅਗਵਾਈ ਵਿਚ ਪੰਚਾਇਤ ਦਾ ਆਮ ਇਜਲਾਸ ਪਿੰਡ ਦੀ ਧਰਮਸ਼ਾਲਾ ਵਿਖੇ ਹੋਇਆ ਜਿਸ ਵਿਚ ਪਿੰਡ ਦੇ ਸਰਬਪੱਖੀ ਵਿਕਾਸ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪੰਚਾਇਤ ...

ਪੂਰੀ ਖ਼ਬਰ »

ਕੈਂਸਰ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ

ਲੰਬੀ, 5 ਫ਼ਰਵਰੀ (ਪ. ਪ.)-ਸਿਵਲ ਸਰਜਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਿਰਦੇਸ਼ਾਂ ਤੇ ਐਸ.ਐਮ.ਓ. ਲੰਬੀ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਸੀ.ਐਚ.ਸੀ. ਲੰਬੀ ਤੇ ਵੱਖ-ਵੱਖ ਸਿਹਤ ਕੇਂਦਰਾਂ ਵਿਚ ਕੈਂਸਰ ਦਿਵਸ ਮਨਾਇਆ ਗਿਆ | ਇਸ ਸਮੇਂ ਲੋਕਾਂ ਨੂੰ ਕੈਂਸਰ ਵਰਗੀ ਲਾ ਇਲਾਜ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਬਣਨ ਵਾਲੇ ਤਿੰਨ ਕਮਰਿਆਂ ਦਾ ਕੰਮ ਸ਼ੁਰੂ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਸ. ਰ.)-ਸਰਕਾਰੀ ਪ੍ਰਾਇਮਰੀ ਸਕੂਲ ਨੰਦਗੜ੍ਹ ਵਿਖੇ ਬਣਨ ਵਾਲੇ ਤਿੰਨ ਕਮਰਿਆਂ ਦੀ ਉਸਾਰੀ ਦੀ ਨੀਂਹ ਅੱਜ ਸੈਂਟਰਲ ਕੋਆਪਰੇਟਿਵ ਬੈਂਕ ਸ੍ਰੀ ਮੁਕਤਸਰ ਸਾਹਿਬ ਦੇ ਡਾਇਰੈਕਟਰ ਹਰਕਿਸ਼ਨ ਸਿੰਘ ਮੱਖਣ ਨੰਦਗੜ੍ਹ ਨੇ ਰੱਖੀ | ਇਸ ਮੌਕੇ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਦਫ਼ਤਰ ਦਾ ਉਦਘਾਟਨ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਸ. ਰ.)-ਨਗਰ ਕੌਾਸਲ ਸ੍ਰੀ ਮੁਕਤਸਰ ਸਾਹਿਬ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਵਲੋਂ ਪੂਰੇ ਜੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਦਿੰਦਿਆਂ ਯਾਦਵਿੰਦਰ ਸਿੰਘ ਯਾਦੂ ਵਾਇਸ ਪ੍ਰਧਾਨ ਨਗਰ ਕੌਾਸਲ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਮਲੋਟ, 5 ਫ਼ਰਵਰੀ (ਪਾਟਿਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਇੱਥੇ ਮਲੋਟ ਪ੍ਰਧਾਨ ਭਜਨ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਨਵਾਂ ਬਜਟ ਪੇਸ਼ ਕੀਤਾ ਹੈ ਉਹ ਕਿਸਾਨ ਮਾਰੂ ਨੀਤੀ ਨਾਲ ਪਾਸ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ (ਪੀ.ਡਬਲਯੂ.ਡੀ. ਐਾਡ ਐਲਾਈਡ) ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਵਾਟਰ ਵਰਕਸ ਵਿਖੇ ਪ੍ਰਧਾਨ ਗੁਰਦੇਵ ਸਿੰਘ ਜੌਹਲ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਚ ਖੇਤੀ ਖੇਤਰ ਤੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ-ਰਾਮਾ

ਸ੍ਰੀ ਮੁਕਤਸਰ ਸਾਹਿਬ, 5 ਫਰਵਰੀ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਬਜਟ ਵਿਚ ਖੇਤੀ ਸੈਕਟਰ ਤੇ ਕਿਸਾਨਾਂ ਨੂੰ ਫਿਰ ਤੋਂ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ ਅਤੇ ਦੇਸ਼ ਦੇ ਸਮੂਹ ਕਿਸਾਨਾਂ ਨੂੰ ਨਿਰਾਸ਼ਾ ਦੇ ਆਲਮ ਵਿਚ ਡੋਬ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਕੈਂਸਰ ਜਾਗਰੂਕਤਾ ਕੈਂਪ ਲਗਾਇਆ

ਮਲੋਟ, 5 ਫ਼ਰਵਰੀ (ਪਾਟਿਲ)-ਵਿਸ਼ਵ ਕੈਂਸਰ ਦਿਵਸ ਮੌਕੇ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਹੀਦ ਊਧਮ ਸਿੰਘ ਕਲੱਬ ਪਿੰਡ ਘੁਮਿਆਰਾ ਦੇ ਸਹਿਯੋਗ ਨਾਲ ਕੈਂਸਰ ਜਾਗਰੂਕਤਾ ਕੈਂਪ ਪਿੰਡ ਦੇ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਵਿਖੇ ਲਾਇਆ ਗਿਆ | ਕੈਂਪ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਸਾਲਾਨਾ ਧਾਰਮਿਕ ਪ੍ਰੀਖਿਆ ਕਰਵਾਈ

ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸਥਾਨਕ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਸਲਾਨਾ ਧਾਰਮਿਕ ਪ੍ਰੀਖਿਆ ਕਰਵਾਈ ਗਈ | ਪ੍ਰੀਖਿਆ ਵਿਚ 42 ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਵਲੋਂ ਪੈਨਸ਼ਨ ਦਿਵਸ ਮਨਾਇਆ

ਮਲੋਟ, 5 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਵਲੋਂ ਪੈਨਸ਼ਨ ਦਿਵਸ ਮਨਾਇਆ ਗਿਆ, ਜਿਸ ਵਿਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ 75 ਸਾਲ ਜਾਂ ਉਸ ਤੋਂ ਵੱਧ ਉਮਰ ਵਾਲੇ ਸਾਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਲੰਬੀ, 5 ਫ਼ਰਵਰੀ (ਮੇਵਾ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲੰਬੀ ਵਲੋਂ ਬੱਸ ਅੱਡਾ ਲੰਬੀ ਦੇ ਨਜ਼ਦੀਕ ਅਰਥੀ ਫ਼ੂਕ ਮੁਜ਼ਾਹਰਾ ਕਰਕੇ ਦਿੱਲੀ ਪੁਲਿਸ ਵਲੋਂ ਸ਼ਾਹੀਨ ਬਾਗ ਦਿੱਲੀ ਵਿਖੇ ਲਾਏ ਗਏ ਰੋਸ ਧਰਨੇ ਦੀ ਹਮਾਇਤ ਕਰਨ ਜਾ ਰਹੇ 800 ਕਿਸਾਨਾਂ ਦੇ ...

ਪੂਰੀ ਖ਼ਬਰ »

ਡੋਜ਼ਬਾਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਸ. ਰ.)-ਬੀਤੇ ਦਿਨੀਂ ਮਹਾਂਰਾਸ਼ਟਰ ਵਿਖੇ 65ਵੀਂਆਂ ਸਕੂਲ ਨੈਸ਼ਨਲ ਖੇਡਾਂ ਵਿਚ ਡੋਜਬਾਲ-17 (ਲੜਕੇ) ਪੰਜਾਬ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਟੀਮ ਵਿਚ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ...

ਪੂਰੀ ਖ਼ਬਰ »

ਅੰਗਰੇਜ਼ੀ ਅਤੇ ਪੰਜਾਬੀ ਵਿਸ਼ੇ 'ਚ 100 ਪ੍ਰਤੀਸ਼ਤ ਅੰਕ ਲੈਣ ਵਾਲਿਆਂ ਦਾ ਸਨਮਾਨ

ਮੰਡੀ ਬਰੀਵਾਲਾ, 5 ਫ਼ਰਵਰੀ (ਨਿਰਭੋਲ ਸਿੰਘ)-ਗੁਰੂਕੁਲ ਸਕੂਲ ਹਰੀਕੇ ਕਲਾਂ ਦੀ ਅੰਗਰੇਜ਼ੀ ਵਿਸ਼ੇ ਵਿਚੋਂ 100 ਵਿਚੋਂ 100 ਅੰਕ ਹਾਸਲ ਕਰਨ ਵਾਲੀ ਨਵਰਾਜ ਕੌਰ ਅਤੇ ਪੰਜਾਬੀ ਵਿਸ਼ੇ ਵਿਚ 100 ਵਿਚੋਂ 100 ਅੰਕ ਪ੍ਰਾਪਤ ਕਰਨ ਵਾਲੀ ਰਮਨਪ੍ਰੀਤ ਕੌਰ ਦਾ ਸਕੂਲ ਵਿਚ ਸਨਮਾਨ ਕੀਤਾ ...

ਪੂਰੀ ਖ਼ਬਰ »

ਗੁੱਡ ਸੈਫ਼ਰਡ ਸਕੂਲ ਦਾ ਸਲਾਨਾ ਸਮਾਗਮ

ਪੰਨੀਵਾਲਾ ਫ਼ੱਤਾ, 5 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਗੁੱਡ ਸੈਫ਼ਰਡ ਪਬਲਿਕ ਸਕੂਲ ਪੰਨੀਵਾਲਾ ਫ਼ੱਤਾ ਦਾ ਸਲਾਨਾ ਸਮਾਗਮ ਕਰਵਾਇਆ ਗਿਆ | 10ਵੀਂ ਕਲਾਸ ਤੋਂ 12ਵੀਂ ਤੱਕ ਅਪਗ੍ਰੇਡ ਹੋਣ ਦੀ ਖ਼ੁਸ਼ੀ ਵਜੋਂ ਸਕੂਲ 'ਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰੂ ਦਾ ਲੰਗਰ ...

ਪੂਰੀ ਖ਼ਬਰ »

ਪੋਸਤ ਸਮੇਤ ਤਿੰਨ ਕਾਬੂ

ਗਿੱਦੜਬਾਹਾ, 5 ਫ਼ਰਵਰੀ (ਥੇੜ੍ਹੀ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਦੋ ਮਰਦਾਂ ਤੇ ਇਕ ਔਰਤ ਨੂੰ 3 ਕਿੱਲੋ ਪੋਸਤ ਸਮੇਤ ਕਾਬੂ ਕੀਤਾ ਹੈ | ਥਾਣੇਦਾਰ ਰਮਨਜੀਤ ਕੌਰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਗਿੱਦੜਬਾਹਾ ਵਿਚ ਮੌਜੂਦ ਸੀ ਤਾਂ ਇੱਕ ਕਾਰ ਨੂੰ ਰੁਕਣ ਦਾ ...

ਪੂਰੀ ਖ਼ਬਰ »

ਆਪ੍ਰੇਸ਼ਨ ਤੋਂ ਬਾਅਦ ਸਾਵਧਾਨੀਆਂ ਸਬੰਧੀ ਦਿੱਤੀ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਢਿੱਲੋਂ)-ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਵਲੋਂ ਲਾਏ ਗਏ ਅੱਖਾਂ ਦੇ ਵਿਸ਼ਾਲ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਦੌਰਾਨ ਜਿਨ੍ਹਾਂ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕੀਤੇ ਗਏ, ਨੂੰ ਅੱਜ ਕਲੱਬ ਵਲੋਂ ਦਵਾਈਆਂ ਅਤੇ ਐਨਕਾਂ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ 8 ਦੀ ਕਨਵੈੱਨਸ਼ਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਸ. ਰ.)-ਫਾਸੀਵਾਦ ਹਮਲਿਆਂ ਵਿਰੋਧੀ ਫ਼ਰੰਟ ਪੰਜਾਬ ਵਲੋਂ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਅਬਾਦੀ ਰਜਿਸਟਰ ਿਖ਼ਲਾਫ਼ ਸ੍ਰੀ ਮੁਕਤਸਰ ਸਾਹਿਬ ਵਿਖੇ 8 ਫ਼ਰਵਰੀ ਨੂੰ ਰੱਖੀ ਕਨਵੈੱਨਸ਼ਨ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਲੰਗਰ ਸਮੱਗਰੀ ਦਾ ਟਰੱਕ ਰਵਾਨਾ

ਮਲੋਟ, 5 ਫ਼ਰਵਰੀ (ਮੱਕੜ)-ਸਥਾਨਕ ਮਾਲਵਾ ਲੰਗਰ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਗੁਰੂ ਰਵੀਦਾਸ ਦੇ 643ਵੇਂ ਜਨਮ ਦਿਵਸ ਨੂੰ ਸਮਰਪਿਤ 7ਵਾਂ ਲੰਗਰ ਸਮੱਗਰੀ ਦਾ ਟਰੱਕ ਰਵਾਨਾ ਪਿ੍ੰਸ ਮਾਡਲ ਸਕੂਲ ਤੋਂ ਰਵਾਨਾ ਕੀਤਾ ਗਿਆ, ਜਿਸ ਨੂੰ ਮੁੱਖ ਮਹਿਮਾਨ ਚੌਧਰੀ ਪਵਨਪਾਲ ਅਤੇ ...

ਪੂਰੀ ਖ਼ਬਰ »

ਸੰਗੀਤ ਉਸਤਾਦ ਪਿ੍ਥਵੀ ਰਾਜ ਚੋਪੜਾ ਦੀ ਯਾਦ 'ਚ ਸਮਾਗਮ

ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸੰਗੀਤ ਉਸਤਾਦ ਸ੍ਰੀ ਪਿ੍ਥਵੀ ਰਾਜ ਚੋਪੜਾ ਦੀ ਯਾਦ ਵਿਚ ਇਕ ਸੰਗੀਤਮਈ ਸ਼ਾਮ ਸ੍ਰੀ ਗੁਰੂ ਗੋਬਿੰਦ ਪਾਰਕ ਵਿਖੇ ਕਰਵਾਈ ਗਈ | ਇਸ ਮੌਕੇ ਉਨ੍ਹਾਂ ਦੇ ਸ਼ਗਿਰਦਾਂ ਤੋਂ ਇਲਾਵਾ ਅਧਿਆਪਕਾਂ ਤੇ ਹੋਰ ਸ਼ਹਿਰ ਵਾਸੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਦਾਖ਼ਲਾ ਮੁਹਿੰਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਸ. ਰ.)-ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਲਕੀਤ ਸਿੰਘ ਖੋਸਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਲਜੀਤ ਕੁਮਾਰ ਦੀ ਰਹਿਨੁਮਾਈ ਹੇਠ ਪਿੰਡ ...

ਪੂਰੀ ਖ਼ਬਰ »

ਕੈਂਸਰ ਸਬੰਧੀ ਮੁਫ਼ਤ ਜਾਂਚ ਕੈਂਪ ਭਲਕੇ

ਜੈਤੋ, 5 ਫ਼ਰਵਰੀ (ਸ਼ਰਮਾ)-ਗਰਾਮ ਪੰਚਾਇਤ ਪਿੰਡ ਚੈਨਾ ਅਤੇ ਨਗਰ ਨਿਵਾਸੀਆਂ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ 7 ਫ਼ਰਵਰੀ ਦਿਨ ਸ਼ੁੱਕਰਵਾਰ ਨੂੰ ਪਿੰਡ ਦੇ ਸਰਕਾਰੀ ਹਾਈ ਸਕੂਲ ਵਿਚ ਕੈਂਸਰ ਸਬੰਧੀ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਦੀ ਮੀਟਿੰਗ ਹੋਈ

ਮੰਡੀ ਬਰੀਵਾਲਾ, 5 ਫ਼ਰਵਰੀ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਬਰੀਵਾਲਾ ਦੀ ਮੀਟਿੰਗ ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਅੰਗਦ ਦੇਵ ਸਰਾਏਨਾਗਾ ਵਿਚ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਬੀ.ਐੱਸ.ਐੱਨ.ਐੱਲ. ਦੀ ਰੇਂਜ ਨਾ ਆਉਣ ਕਾਰਨ ਖਪਤਕਾਰ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਸ. ਰ.)-ਨੇੜਲੇ ਪਿੰਡ ਭੁੱਟੀਵਾਲਾ ਵਿਖੇ ਕਰੀਬ 25 ਦਿਨਾਂ ਤੋਂ ਬੀ.ਐੱਸ.ਐੱਨ.ਐੱਲ. ਟਾਵਰ ਦੀ ਰੇਂਜ ਨਾ ਆਉਣ ਕਾਰਨ ਮੋਬਾਇਲ ਚਾਲਕ ਬਹੁਤ ਪ੍ਰੇਸ਼ਾਨ ਹਨ, ਕਿਉਂਕਿ ਮੋਬਾਇਲ ਫ਼ੋਨਾਂ 'ਤੇ ਸਹੀ ਗੱਲਬਾਤ ਨਹੀਂ ਹੋ ਰਹੀ ਹੈ ਅਤੇ ਵਾਰ-ਵਾਰ ...

ਪੂਰੀ ਖ਼ਬਰ »

ਪਿੰਡ ਜੰਡਵਾਲਾ ਦੇ ਆਂਗਣਵਾੜੀ ਸੈਂਟਰਾਂ ਵਿਚ ਲੱਖਾਂ ਰੁਪਏ ਦਾ ਘਪਲਾ ਆਇਆ ਸਾਹਮਣੇ

ਮਲੋਟ, 5 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਨੇੜਲੇ ਪਿੰਡ ਜੰਡਵਾਲਾ ਚੜ੍ਹਤ ਸਿੰਘ ਦੇ ਚਾਰ ਆਂਗਣਵਾੜੀ ਸੈਂਟਰਾਂ ਵਿਚ ਆਏ ਸਮਾਨ ਨੂੰ ਖੁਰਦ ਬੁਰਦ ਕਰਨ ਤੇ ਲੱਖਾਂ ਰੁਪਏ ਦਾ ਘਪਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਐੱਸ.ਡੀ.ਐਮ. ਤੇ ਏ.ਐੱਸ.ਪੀ. ਨੇ ਬੱਚਿਆਂ ਦੇ ਮਾਪਿਆਂ ਨਾਲ ਕੀਤੀ ਮੀਟਿੰਗ

ਜੈਤੋ, 5 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਸਰਵ ਹਿੱਤਕਾਰੀ ਵਿੱਦਿਆ ਮੰਦਰ (ਸਕੂਲ) ਜੈਤੋ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਦੇ ਪ੍ਰਬੰਧਕਾਂ 'ਤੇ ਦੋਸ਼ ਲਗਾਇਆ ਸੀ ਕਿ ਬੱਚਿਆਂ ਤੋਂ ਨਾਗਰਿਕਤਾ ਕਾਨੂੰਨ ਦੇ ਪੱਖ ਵਿਚ ਧੱਕੇ ਨਾਲ ਹਸਤਾਖਰ ਕਰਵਾਏ ਗਏ ਹਨ, ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਸੈਮੀਨਾਰ 9 ਨੂੰ

ਗਿੱਦੜਬਾਹਾ, 5 ਫ਼ਰਵਰੀ (ਪ. ਪ.)-ਤਰਕਸ਼ੀਲ ਸੁਸਾਇਟੀ ਇਕਾਈ ਗਿੱਦੜਬਾਹਾ ਵਲੋਂ 9 ਫ਼ਰਵਰੀ ਦਿਨ ਐਤਵਾਰ ਨੂੰ ਸਵੇਰੇ 11 ਵਜੇ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਸੈਮੀਨਾਰ ਵਿਚ 'ਮਾਨਸਿਕ ਰੋਗ ਤੇ ਤਰਕਸ਼ੀਲ ਨਜ਼ਰੀਆ' ਵਿਸ਼ੇ 'ਤੇ ਮੁੱਖ ਬੁਲਾਰਾ ਡਾਕਟਰ ਰਾਜ ਕੁਮਾਰ ਬਾਂਸਲ ...

ਪੂਰੀ ਖ਼ਬਰ »

ਸੜਕ ਉੱਚੀ ਕਰਨ ਦਾ ਕੰਮ ਜ਼ਮੀਨੀ ਹਕੀਕਤ ਅਤੇ ਬਿਨਾਂ ਯੋਜਨਾ ਤੋਂ ਹੀ ਚੱਲ ਰਿਹੈ-ਧਾਲੀਵਾਲ

ਸਾਦਿਕ, 5 ਫ਼ਰਵਰੀ (ਆਰ.ਐਸ.ਧੰੁਨਾ)-ਸਾਦਿਕ ਵਿਖੇ ਬਣ ਰਹੀ ਸੜਕ ਕਾਰਨ ਲੋਕਾਂ 'ਚ ਜਿੱਥੇ ਬੇਚੈਨੀ ਪਾਈ ਜਾ ਰਹੀ ਹੈ ਉੱਥੇ ਇਸ ਦੀ ਬਣੀ ਯੋਜਨਾ ਦਾ ਵੀ ਕਿਸੇ ਨੂੰ ਕੋਈ ਗਿਆਨ ਨਹੀਂ ਜਾਪਦਾ | ਸੜਕ ਉੱਚੀ ਕਰਨ ਲਈ 5-6 ਫੁੱਟ ਦੇ ਕਰੀਬ ਪਾਈ ਗਈ ਮਿੱਟੀ ਉੱਡ-ਉੱਡ ਕੇ ਲੋਕਾਂ ਦਾ ਬੁਰਾ ...

ਪੂਰੀ ਖ਼ਬਰ »

ਅਧਿਕਾਰੀਆਂ ਵਲੋਂ ਲਿਖਤੀ ਭਰੋਸੇ ਉਪਰੰਤ ਕਿਸਾਨਾਂ ਨੇ 10ਵੇਂ ਦਿਨ ਧਰਨਾ ਕੀਤਾ ਸਮਾਪਤ

ਗਿੱਦੜਬਾਹਾ, 5 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਅਤੇ ਗਿੱਦੜਬਾਹਾ ਦੇ ਸਮੂਹ ਕਿਸਾਨਾਂ ਵਲੋਂ ਸਥਾਨਕ ਕੋਆਪਰੇਟਿਵ ਸੁਸਾਇਟੀ ਵਿਖੇ ਦਿੱਤਾ ਜਾ ਰਿਹਾ ਲਗਾਤਾਰ ਧਰਨਾ ਅੱਜ 10ਵੇਂ ਦਿਨ ਵਿਭਾਗ ਦੇ ਏ.ਆਰ. ਵਲੋਂ ਭਰੋਸਾ ਦੇਣ ਤੇ ਸਮਾਪਤ ਕਰ ...

ਪੂਰੀ ਖ਼ਬਰ »

ਜੀ.ਓ.ਜੀ. ਟੀਮ ਨੇ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਸਰਟੀਫਿਕੇਟ ਵੰਡੇ

ਮਲੋਟ, 5 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਜੀ.ਓ.ਜੀ. ਦੀ ਟੀਮ ਵਲੋਂ ਜ਼ਿਲ੍ਹਾ ਹੈੱਡ ਮੇਜਰ ਜੀ.ਐਸ ਔਲਖ ਅਤੇ ਤਹਿਸੀਲ ਇੰਚਾਰਜ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਪਿੰਡ ਫੁੂਲੇਵਾਲਾ ਵਿਖੇ ਯੋਗ ਲਾਭਪਾਤਰੀਆਂ ਨੂੰ ਪੈਨਸ਼ਨ ਸਰਟੀਫਿਕੇਟ ਵੰਡੇ ਗਏ | ਪਿੰਡ ਦੇ ...

ਪੂਰੀ ਖ਼ਬਰ »

ਅਨੁਰਾਗ ਸ਼ਰਮਾ ਭਾਜਪਾ ਮੰਡਲ ਸ੍ਰੀ ਮੁਕਤਸਰ ਸਾਹਿਬ ਦੇ ਜਨਰਲ ਸਕੱਤਰ ਬਣੇ

ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਇੱਥੇ ਮੰਡਲ ਪ੍ਰਧਾਨ ਤਰਸੇਮ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਮੁੱਖ ਮੁਨਸ਼ੀ ਬੂਟਾ ਸਿੰਘ ਦਾ ਕੀਤਾ ਵਿਸ਼ੇਸ਼ ਸਨਮਾਨ

ਮੰਡੀ ਬਰੀਵਾਲਾ, 5 ਫ਼ਰਵਰੀ (ਨਿਰਭੋਲ ਸਿੰਘ)-ਬਰੀਵਾਲਾ ਥਾਣੇ ਵਿਚ ਪਿਛਲੇ ਸਮੇਂ ਤੋਂ ਮੁੱਖ ਮੁਨਸ਼ੀ ਵਜੋਂ ਸੇਵਾ ਨਿਭਾਅ ਰਹੇ ਬੂਟਾ ਸਿੰਘ ਦਾ ਇਮਾਨਦਾਰੀ ਨਾਲ ਸੇਵਾ ਨਿਭਾਉਣ ਤੇ ਬਾਬਾ ਮੋਡਾ ਜੀ ਅਚਿੱਤਗਿਰੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਭੇਟ

ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ. ਸਿੰਘ ਉਬਰਾਏ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਟਰੱਸਟ ਵਲੋਂ ਅਨੇਕਾਂ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ | ਟਰੱਸਟ ਦੇ ਜ਼ਿਲ੍ਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX