ਤਾਜਾ ਖ਼ਬਰਾਂ


ਆਂਧਰਾ ਪ੍ਰਦੇਸ਼ ਸਰਕਾਰ ਨੇ 10 ਵੀਂ ਅਤੇ 12 ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਕੀਤੀਆਂ ਰੱਦ
. . .  1 day ago
ਪੰਜਾਬ ਦੇ ਸਮੂਹ ਵੈਟਰਨਰੀ ਡਾਕਟਰ ਕੱਲ੍ਹ ਹੜਤਾਲ 'ਤੇ ਰਹਿਣਗੇ
. . .  1 day ago
ਲੁਧਿਆਣਾ, 24 ਜੂਨ (ਸਲੇਮਪੁਰੀ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਨਕਾਰਦਿਆਂ ਪੰਜਾਬ ਸਰਕਾਰ ਦੇ ਸਿਹਤ ਵਿਭਾਗ, ਹੋਮਿਓਪੈਥੀ ਵਿਭਾਗ ਅਤੇ ਆਯੂਰਵੈਦਿਕ ਵਿਭਾਗ ਦੇ ਸਮੂਹ ਡਾਕਟਰਾਂ ਦੀ ਤਰ੍ਹਾਂ ਸੂਬੇ ...
ਤਿੰਨ ਪੁਲਿਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਕੇ ਨਸ਼ੇ ਸਮੇਤ ਕਾਬੂ ਕੀਤਾ ਨਸ਼ਾ ਤਸਕਰ ਨੂੰ ਛਡਾਇਆ
. . .  1 day ago
ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖੈਰਦੀਨਕੇ ਵਿਖੇ ਨਾਰਕੋਟਿਕ ਸਟਾਫ਼ ਦੀ ਪੁਲਿਸ ਵਲੋਂ ਨਸ਼ੇ ਸਮੇਤ ਕਾਬੂ ਕੀਤੇ ਗਏ ਤਸਕਰ ਨੂੰ ਉਨ੍ਹਾਂ ਦੇ ਹੋਰਨਾਂ ਸਾਥੀਆਂ ਨੇ ਪੁਲਿਸ ਪਾਰਟੀ 'ਤੇ ਹਮਲਾ ਕਰਕੇ ...
ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ 72 ਘੰਟਿਆਂ ਵਿਚ ਸੁਲਝਾਈ
. . .  1 day ago
ਫਗਵਾੜਾ ,24 ਜੂਨ( ਹਰੀਪਾਲ ਸਿੰਘ)- ਫਗਵਾੜਾ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ 72 ਘੰਟੇ ਵਿਚ ਸੁਲਝਾਉਂਦੇ ਹੋਏ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਐਸ. ਐਸ. ਪੀ .ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਨੇ ...
ਕਸ਼ਮੀਰੀ ਨੇਤਾਵਾਂ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਕਸ਼ਮੀਰੀ ਨੇਤਾਵਾਂ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
ਨਵੀਂ ਦਿੱਲੀ : ਸੂਬੇ ਦੀ ਹੱਦਬੰਦੀ ਦਾ ਅਹਿਮ ਮੁੱਦਾ
. . .  1 day ago
ਗੁਲਾਮ ਨਬੀ ਆਜ਼ਾਦ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ- ਜੰਮੂ ਕਸ਼ਮੀਰ ਨੂੰ ਪੂਰੇ ਰਾਜ ਦਾ ਦਰਜਾ ਮਿਲੇ ਵਾਪਸ
. . .  1 day ago
ਨਵੀਂ ਦਿੱਲੀ : ਪੀਪੁਲਸ ਡੈਮੋਕ੍ਰੇਟਿਕ ਪਾਰਟੀ ਦੀ ਮੁੱਖ ਮਹਿਬੂਬਾ ਮੁਫਤੀ , ਡਾ. ਫਾਰੁਕ ਅਬਦੁੱਲਾ ਦੇ ਨਾਲ ਹੋਰ ਵੀ ਵੱਡੇ ਨੇਤਾ ਰਹੇ ਮੌਜੂਦ
. . .  1 day ago
ਜੰਮੂ ਕਸ਼ਮੀਰ ’ਚ ਸ਼ਾਂਤੀ, ਸਥਿਰਤਾ, ਸੁਰੱਖਿਆ ਤੇ ਵਿਕਾਸ ਦੇ ਸਥਾਈ ਵਾਤਾਵਰਣ ਮੁੱਦਿਆਂ 'ਤੇ ਹੋਈ ਚਰਚਾ
. . .  1 day ago
ਨਵੀਂ ਦਿੱਲੀ, 24 ਜੂਨ -(ਉਪਮਾ) ਬੈਠਕ 'ਚ ਉਪ ਰਾਜਪਾਲ ਮਨੋਜ ਸਿਨਹਾ,ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ
. . .  1 day ago
ਨਵੀਂ ਦਿੱਲੀ : ਬੈਠਕ 'ਚ ਕਸ਼ਮੀਰ ਸਮੇਤ ਵੱਡੇ ਮੁੱਦਿਆਂ 'ਤੇ ਹੋਈ ਚਰਚਾ
. . .  1 day ago
ਨਵੀਂ ਦਿੱਲੀ : ਸੂਬੇ ਦੇ 4 ਸਾਬਕਾ ਮੁੱਖ ਮੰਤਰੀ ਸਮੇਤ 14 ਆਗੂ ਹੋਏ ਮੀਟਿੰਗ 'ਚ ਸ਼ਾਮਿਲ
. . .  1 day ago
ਨੇਤਾ ਅਲਤਾਫ ਬੁਖਾਰੀ ਨੇ ਬੈਠਕ ਤੋਂ ਬਾਅਦ ਕਿਹਾ, “ਗੱਲਬਾਤ ਬਹੁਤ ਚੰਗੇ ਮਾਹੌਲ ਵਿਚ ਹੋਈ ‘’
. . .  1 day ago
ਦਿੱਲੀ: ਮੁਲਾਕਾਤ ਤੋਂ ਬਾਅਦ ਜੰਮੂ ਕਸ਼ਮੀਰ ਦੇ ਨੇਤਾ ਮੁਜ਼ੱਫਰ ਬੇਗ ਨੇ ਕਿਹਾ- ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਸਾਨੂੰ ਭਰੋਸਾ
. . .  1 day ago
ਦਿੱਲੀ : ਕਸ਼ਮੀਰੀ ਨੇਤਾਵਾਂ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਖਤਮ
. . .  1 day ago
ਅੰਮ੍ਰਿਤਸਰ 'ਚ ਹੁਣ ਐਤਵਾਰ ਨੂੰ ਵੀ ਖੁੱਲ੍ਹਣਗੀਆਂ ਦੁਕਾਨਾਂ
. . .  1 day ago
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਨੇ ਲਗਵਾਈ ਪਹਿਲੀ ਡੋਜ਼
. . .  1 day ago
ਲੌਂਗੋਵਾਲ,24 ਜੂਨ(ਸ.ਸ.ਖੰਨਾ,ਵਿਨੋਦ ) - ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਲੌਂਗੋਵਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ...
ਅੰਮ੍ਰਿਤਸਰ 'ਚ ਕੋਰੋਨਾ ਦੇ 47 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,24 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 47 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ...
ਲੋੜੀਂਦਾ ਅਪਰਾਧੀ ਜਸਬੀਰ ਸਿੰਘ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 24 ਜੂਨ - ਲੋੜੀਂਦਾ ਅਪਰਾਧੀ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ | ਉਹ ਲਾਹੌਰ ਸਥਿਤ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਹਿੱਸਾ ਹੈ,...
ਕਰਨਾਟਕ ਹਾਈ ਕੋਰਟ ਨੇ ਟਵਿਟਰ ਦੇ ਐਮ.ਡੀ. ਮਨੀਸ਼ ਮਹੇਸ਼ਵਰੀ ਨੂੰ ਦਿੱਤੀ ਰਾਹਤ
. . .  1 day ago
ਨਵੀਂ ਦਿੱਲੀ, 24 ਜੂਨ - ਕਰਨਾਟਕ ਹਾਈ ਕੋਰਟ ਨੇ ਟਵਿਟਰ ਦੇ ਐਮ.ਡੀ. ਮਨੀਸ਼ ਮਹੇਸ਼ਵਰੀ ਨੂੰ ਅੰਤਰਿਮ ਰਾਹਤ ਦਿੱਤੀ ਹੈ | ਗਾਜ਼ੀਆਬਾਦ ਪੁਲਿਸ ਨੂੰ ਉਸ ਦੇ ਖ਼ਿਲਾਫ਼ ਕੋਈ ...
ਅੰਮ੍ਰਿਤਸਰ ਵਿਚ ਭਗਤ ਕਬੀਰ ਚੇਅਰ ਅਤੇ ਜਲੰਧਰ ਵਿਚ ਬਣੇਗਾ ਕਬੀਰ ਭਵਨ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭਗਤ ਕਬੀਰ ਜੀ ਦੀ ਜਯੰਤੀ ਮੌਕੇ ਜੀ.ਐਨ.ਡੀ.ਯੂ. ਅੰਮ੍ਰਿਤਸਰ ਵਿਚ ਭਗਤ ਕਬੀਰ ਚੇਅਰ ...
ਮੋਰਿੰਡਾ ਸਮਰਾਲਾ ਰੋਡ 'ਤੇ ਫ਼ਰਨੀਚਰ ਅਤੇ ਫਾਰਮਟ੍ਰੈਕ ਟਰੈਕਟਰਾਂ ਦੀ ਏਜੰਸੀ ਦੇ ਸ਼ੋ-ਰੂਮਾਂ ਵਿਚ ਲੱਗੀ ਅੱਗ
. . .  1 day ago
ਮੋਰਿੰਡਾ, 24 ਜੂਨ (ਤਰਲੋਚਨ ਸਿੰਘ ਕੰਗ) - ਮੋਰਿੰਡਾ ਸਮਰਾਲਾ ਰੋਡ 'ਤੇ ਫ਼ਰਨੀਚਰ ਅਤੇ ਫਾਰਮਟ੍ਰੈਕ ਟਰੈਕਟਰਾਂ ਦੀ ਏਜੰਸੀ ਦੇ ਸ਼ੋ-ਰੂਮਾਂ ਵਿਚ ਅੱਗ ਲੱਗ ਗਈ...
ਬ੍ਰਿਟਿਸ਼ ਕੋਲੰਬੀਆ ਦੇ ਇਕ ਹੋਰ ਸਾਬਕਾ ਬੋਰਡਿੰਗ ਸਕੂਲ ਵਿਚੋਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਰੇਜਿਨਾ, ਸਸਕੈਚਵਨ(ਕੈਨੇਡਾ), 24 ਜੂਨ - ਕੈਨੇਡੀਅਨ ਦੇਸੀ ਸਵਦੇਸ਼ੀ ਸਮੂਹ ਨੇ ਬੁੱਧਵਾਰ ਨੂੰ ਸਸਕੈਚਵਨ ਪ੍ਰਾਂਤ ਦੇ ਇਕ ਸਾਬਕਾ ਸਕੂਲ ਦੀ ਜਗ੍ਹਾ ‘ਤੇ ਸੈਂਕੜੇ ਬੱਚਿਆਂ ਦੀ ਲਾਸ਼ਾਂ ਦੀ...
ਵੱਖ - ਵੱਖ ਥਾਵਾਂ 'ਤੇ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਦਾ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, ਮਲੌਦ (ਲੁਧਿਆਣਾ),24 ਜੂਨ(ਅਵਤਾਰ ਸਿੰਘ ਅਣਖੀ,ਕੁਲਵਿੰਦਰ ਸਿੰਘ ਨਿਜ਼ਾਮਪੁਰ ) - ਝੋਨੇ ਦੀ ਲਵਾਈ ਲਈ ਖੇਤੀ ਮੋਟਰਾਂ ਨੂੰ ਅੱਠ ਘੰਟੇ ਪੂਰੀ ਸਪਲਾਈ ਨਾ ਮਿਲਣ ਤੋਂ ਅੱਕੇ ਪਿੰਡ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੱਦੀ ਗਈ ਸਰਬ ਪਾਰਟੀ ਬੈਠਕ ਜਾਰੀ
. . .  1 day ago
ਨਵੀਂ ਦਿੱਲੀ , 24 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੱਦੀ ਗਈ ਜਮੁ ਕਸ਼ਮੀਰ ਨੂੰ ਲੈਕੇ ਸਰਬ ਪਾਰਟੀ ਬੈਠਕ ਜਾਰੀ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਕਪੂਰਥਲਾ / ਫਗਵਾੜਾ

ਗੈਂਗਸਟਰ ਰਵੀ ਬਲਾਚੌਰੀਆ ਦੇ ਭਰਾ ਹਨੀ ਨੂੰ ਫਗਵਾੜਾ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ

ਫਗਵਾੜਾ, 5 ਫਰਵਰੀ (ਹਰੀਪਾਲ ਸਿੰਘ)-ਫਗਵਾੜਾ ਵਿਚ ਪਿਛਲੇ ਮਹੀਨੇ ਹੋਈਆਂ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਾਂ ਅਜੇ ਪੁਲਿਸ ਦੇ ਹੱਥ ਨਹੀਂ ਲੱਗੇ ਪਰ ਅੱਜ ਪੁਲਿਸ ਨੇ ਲੁਟੇਰਾ ਗਰੋਹ ਦੇ ਇਕ ਮੈਂਬਰ ਨੂੰ ਹੁਸ਼ਿਆਰਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਫਗਵਾੜਾ ਲਿਆਂਦਾ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਉਕਤ ਨੌਜਵਾਨ ਗੈਂਗਸਟਰ ਰਵੀ ਬਲਾਚੌਰੀਆ ਦਾ ਭਰਾ ਦੱਸਿਆ ਜਾ ਰਿਹਾ ਹੈ | ਜ਼ਿਕਰਯੋਗ ਹੈ ਕੇ ਫਗਵਾੜਾ ਦੇ ਸਰਾਫ਼ਾਂ ਬਾਜ਼ਾਰ ਵਿਚੋਂ ਕਰੀਬ ਅੱਧਾ ਕਿੱਲੋ ਸੋਨਾ ਲੁੱਟਣ, ਪਾਂਸ਼ਟਾਂ ਵਿਖੇ ਇਕ ਸੁਨਿਆਰੇ ਨੂੰ ਗੋਲੀ ਮਾਰ ਕੇ ਲੁੱਟਣ ਅਤੇ ਸ਼ਹਿਰ ਵਿਚ ਥਾਣੇ ਤੋਂ ਚੰਦ ਕਦਮਾਂ ਦੀ ਦੂਰੀ 'ਤੇ ਇਕ ਕੱਪੜਾ ਵਪਾਰੀ ਤੋਂ ਕਾਰ ਖੋਹਣ ਦੇ ਮਾਮਲੇ ਕਰਕੇ ਜਿੱਥੇ ਫਗਵਾੜਾ ਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਇਹ ਲੁੱਟ-ਖੋਹ ਦੀਆਂ ਵਾਰਦਾਤਾਂ ਪੁਲਿਸ ਲਈ ਵੀ ਚੁਣੌਤੀ ਬਣ ਚੁੱਕੀਆਂ ਹਨ | ਸੂਤਰ ਦੱਸਦੇ ਹਨ ਕੇ ਫਗਵਾੜਾ ਪੁਲਿਸ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਤੱਕ ਪਹੁੰਚਣ ਲਈ ਫਗਵਾੜਾ ਵਿਖੇ ਵੱਖ-ਵੱਖ ਨੌਜਵਾਨਾਂ ਤੋਂ ਪੁੱਛਗਿੱਛ ਕਰ ਰਹੀ ਹੈ, ਪਰ ਸ਼ਾਇਦ ਇਹ ਲੁਟੇਰੇ ਪੁਲਿਸ ਤੋਂ ਅਜੇ ਦੂਰ ਹਨ | ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਅੱਜ ਪੁਲਿਸ ਹੁਸ਼ਿਆਰਪੁਰ ਜ਼ੇਲ੍ਹ ਵਿਚ ਬੰਦ ਗੈਂਗਸਟਰ ਹਨੀ ਵਾਸੀ ਬਿਲੜੇ ਤਹਿਸੀਲ ਗੜ੍ਹਸ਼ੰਕਰ ਜੋ ਕੇ ਗੈਂਗਸਟਰ ਰਵੀ ਬਲਾਚੌਰੀਆ ਦਾ ਭਰਾ ਦੱਸਿਆ ਜਾ ਰਿਹਾ ਹੈ ਨੂੰ ਪੁੱਛਗਿੱਛ ਦੇ ਲਈ ਫਗਵਾੜਾ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਹੇਠ ਹਨੀ ਕੁਮਾਰ ਦਾ ਸਿਵਲ ਹਸਪਤਾਲ ਦੇ ਵਿਚ ਪੁਲਿਸ ਦੀ ਗੱਡੀ ਵਿਚ ਹੀ ਮੈਡੀਕਲ ਕਰਵਾ ਕੇ ਉਸ ਦਾ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕੀਤਾ ਹੈ | ਪੁਲਿਸ ਨੂੰ ਆਸ ਹੈ ਕੇ ਹਨੀ ਤੋਂ ਫਗਵਾੜਾ ਵਿਖੇ ਹੋਈਆਂ ਵਾਰਦਾਤਾਂ ਬਾਰੇ ਕੋਈ ਜਾਣਕਾਰੀ ਮਿਲ ਸਕੇ |

ਰਾਸ਼ਟਰਪਤੀ ਨਿਰਭੈਆ ਦੇ ਮਾਤਾ-ਪਿਤਾ ਦੇ ਦਰਦ ਨੂੰ ਸਮਝਣ-ਕਟਾਰੀਆ

ਕਪੂਰਥਲਾ, 5 ਫਰਵਰੀ (ਸਡਾਨਾ)-ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਸੀਨੀਅਰ ਉਪ ਪ੍ਰਧਾਨ ਜਗਦੀਸ਼ ਕਟਾਰੀਆ ਤੇ ਸਥਾਨਕ ਆਗੂ ਇੰਦਰਪਾਲ ਮਨਚੰਦਾ ਦੇ ਨਾਲ ਯੂਥ ਆਗੂ ਯੋਗੇਸ਼ ਸੋਨੀ ਤੇ ਰਾਜੇਸ਼ ਕਨੌਜੀਆ ਨੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਿਖ਼ਲਾਫ਼ ਜ਼ਿਲ੍ਹੇ 'ਚ ਰੋਸ ਧਰਨਾ 18 ਨੂੰ

ਫਗਵਾੜਾ, 5 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਪ੍ਰੋਗਰਾਮਾਂ ਦੇ ਿਖ਼ਲਾਫ਼ ਬਾਕੀ 15 ਜ਼ਿਲਿ੍ਹਆਂ ਵਿਚ ਰੋਸ ਧਰਨਿਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ | ਕਪੂਰਥਲਾ ਜ਼ਿਲ੍ਹੇ ਦਾ ਜ਼ਿਲ੍ਹਾ ...

ਪੂਰੀ ਖ਼ਬਰ »

ਪੰਚਾਇਤੀ ਫ਼ੰਡਾਂ ਦੀ ਦੁਰਵਰਤੋਂ ਦੇ ਦੋਸ਼ ਹੇਠ ਸਾਬਕਾ ਸਰਪੰਚ ਤੇ ਤਿੰਨ ਸਾਬਕਾ ਪੰਚਾਂ ਵਿਰੁੱਧ ਕੇਸ ਦਰਜ

ਕਪੂਰਥਲਾ, 5 ਫਰਵਰੀ (ਸਡਾਨਾ)-ਪਿੰਡ ਮਾਧੋਪੁਰ ਜੱਲੋਵਾਲ ਵਿਖੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਲੱਖਾਂ ਰੁਪਏ ਦੀ ਗਰਾਂਟ ਦੀ ਦੁਰਵਰਤੋਂ ਕਰਨ ਦੇ ਮਾਮਲੇ ਸਬੰਧੀ ਥਾਣਾ ਸਦਰ ਪੁਲਿਸ ਨੇ ਸਾਬਕਾ ਸਰਪੰਚ ਤੇ ਪੰਚਾਇਤ ਮੈਂਬਰਾਂ ਸਮੇਤ ਕੁੱਲ 4 ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਅਫ਼ਸਰ ਤੇ ਕਰਮਚਾਰੀ ਐਸੋਸੀਏਸ਼ਨ ਵਲੋਂ ਰੋਸ ਵਿਖਾਵਾ

ਕਪੂਰਥਲਾ, 5 ਫਰਵਰੀ (ਸਡਾਨਾ)-ਪੰਜਾਬ ਗ੍ਰਾਮੀਣ ਬੈਂਕ ਅਫ਼ਸਰ ਐਸੋਸੀਏਸ਼ਨ ਤੇ ਪੰਜਾਬ ਗ੍ਰਾਮੀਣ ਬੈਂਕ ਕਰਮਚਾਰੀ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਗ੍ਰਾਮੀਣ ਬੈਂਕ ਦੇ ਮੁੱਖ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਵਿਖਾਵਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਲੁਟੇਰੇ ਮੋਬਾਈਲ ਦੀ ਦੁਕਾਨ ਤੋਂ 33 ਹਜ਼ਾਰ ਦੀ ਨਕਦੀ ਤੇ ਮੋਬਾਈਲ ਲੈ ਕੇ ਫ਼ਰਾਰ

ਸੁਲਤਾਨਪੁਰ ਲੋਧੀ, 5 ਫਰਵਰੀ (ਪੱਤਰ ਪ੍ਰੇਰਕਾਂ ਰਾਹੀਂ)-ਸਥਾਨਕ ਗੁਰਦੁਆਰਾ ਹੱਟ ਸਾਹਿਬ ਨੇੜੇ ਬੀਤੀ ਸ਼ਾਮ ਇਕ ਮੋਬਾਈਲ ਸ਼ਾਪ ਦੇ ਮਾਲਕ ਹਰਵਿੰਦਰ ਸਿੰਘ 'ਤੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਅਤੇ ਲੁੱਟ ਖੋਹ ਕਰਨ ਦੀ ਖ਼ਬਰ ਮਿਲੀ ਹੈ | ...

ਪੂਰੀ ਖ਼ਬਰ »

10 ਸਾਲਾ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲਿਆਂ ਿਖ਼ਲਾਫ਼ ਕੇਸ ਦਰਜ

ਫਗਵਾੜਾ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਪਿੰਡ ਪਾਂਸ਼ਟਾਂ ਤੋਂ ਇਕ ਮਾਸੂਮ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਅਤੇ ਔਰਤ ਦੇ ਿਖ਼ਲਾਫ਼ ਕੇਸ ਦਰਜ਼ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਟੁਕਾ ਮੁਸ਼ਾਰ ਹਾਲ ਵਾਸੀ ਪਾਂਸ਼ਟਾਂ ...

ਪੂਰੀ ਖ਼ਬਰ »

ਖੜ੍ਹੀ ਟਰਾਲੀ ਮਗਰ ਮੋਟਰਸਾਈਕਲ ਵੱਜਣ ਕਾਰਨ ਇਕ ਦੀ ਮੌਤ, ਇਕ ਜ਼ਖ਼ਮੀ

ਕਾਲਾ ਸੰਘਿਆਂ, 5 ਫ਼ਰਵਰੀ (ਬਲਜੀਤ ਸਿੰਘ ਸੰਘਾ)–ਲੋਹੀਆਂ ਰੋਡ 'ਤੇ ਕਾਲਾ ਸੰਘਿਆਂ ਅਤੇ ਸੰਧੂ ਚੱਠਾ ਦੀ ਹੱਦ ਨੇੜੇ ਦਰਦਨਾਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ 'ਤੇ ਦਰਦਨਾਕ ਮੌਤ ਹੋ ਗਈ ਜਦਕਿ ਇਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਮੌਕੇ 'ਤੇ ਪੁੱਜ ਕੇ ਇਕੱਤਰ ਕੀਤੀ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਇਕ ਔਰਤ ਨੇ ਜ਼ਹਿਰੀਲਾ ਪਦਾਰਥ ਨਿਗਲਿਆ

ਕਪੂਰਥਲਾ, 5 ਫਰਵਰੀ (ਸਡਾਨਾ)-ਅੱਜ ਸ਼ਾਮ ਦੇ ਸਮੇਂ ਕੁੱਝ ਵਿਅਕਤੀਆਂ ਵਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ 'ਤੇ ਇਕ ਔਰਤ ਨੇ ਕਥਿਤ ਤੌਰ 'ਤੇ ਕੁੱਝ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਨੂੰ ਬੇਸ਼ੁੱਧ ਹਾਲਤ ਵਿਚ ਇਲਾਜ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਡਿਊਟੀ ਡਾਕਟਰ ਨੇ ...

ਪੂਰੀ ਖ਼ਬਰ »

ਬਾਲ ਸੁਰੱਖਿਆ ਵਿਭਾਗ ਤੇ ਟਰੈਫ਼ਿਕ ਪੁਲਿਸ ਨੇ ਸਕੂਲ ਬੱਸਾਂ ਦੀ ਕੀਤੀ ਅਚਨਚੇਤ ਜਾਂਚ

ਕਪੂਰਥਲਾ, 5 ਫਰਵਰੀ (ਸਡਾਨਾ)-ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਟੀਮ ਵਲੋਂ ਅੱਜ ਨਿੱਜੀ ਸਕੂਲਾਂ ਬੱਸਾਂ ਦੀ ਅਚਨਚੇਤ ਜਾਂਚ ਕੀਤੀ ਗਈ | ਇਸ ਮੌਕੇ ਟੀਮ ਦੇ ਨਾਲ ਟਰੈਫ਼ਿਕ ਪੁਲਿਸ ਦੇ ਕਰਮਚਾਰੀ ਵੀ ਹਾਜ਼ਰ ਸਨ | ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਸਕੂਲ ਬੱਸਾਂ ਵਿਚ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਦਾ ਤਿਉਹਾਰ 21 ਨੂੰ

ਢਿਲਵਾਂ, 5 ਫਰਵਰੀ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਮੰਦਰ ਸੁਧਾਰ ਸਭਾ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਂ ਸ਼ਿਵਰਾਤਰੀ ਦਾ ਤਿਉਹਾਰ 21 ਫਰਵਰੀ ਨੂੰ ਬਾਹਰਲੇ ਸ਼ਿਵ ਮੰਦਰ ਢਿਲਵਾਂ ਵਿਚ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ | ਮੰਦਰ ਸੁਧਾਰ ...

ਪੂਰੀ ਖ਼ਬਰ »

18ਵਾਂ ਮੁਫ਼ਤ ਬਲੱਡ ਸ਼ੂਗਰ ਕੈਂਪ

ਫਗਵਾੜਾ, 5 ਫਰਵਰੀ (ਚਾਵਲਾ)-ਲੋਕ ਸੇਵਾ ਦਲ ਰਜਿ: ਫਗਵਾੜਾ ਵਲੋਂ ਗੁਰੂ ਰਾਮਦਾਸ ਹਾਲ ਫਗਵਾੜਾ ਵਿਚ 18ਵਾਂ ਮੁਫ਼ਤ ਬਲੱਡ ਸ਼ੂਗਰ ਕੈਂਪ ਲਗਾਇਆ ਗਿਆ | ਜਿਸ ਵਿਚ 60 ਲੋਕਾਂ ਦੇ ਬਲੱਡ ਸ਼ੂਗਰ ਦੀ ਜਾਂਚ ਕੀਤੀ ਗਈ ਤੇ ਹੋਰਨਾਂ ਟੈੱਸਟਾਂ 'ਤੇ 50 ਫੀਸਦੀ ਛੋਟ ਦਿੱਤੀ ਗਈ | ਕੈਂਪ ਦਾ ...

ਪੂਰੀ ਖ਼ਬਰ »

ਭਾਣੋ ਲੰਗਾ ਵਿਖੇ ਕਬੱਡੀ ਕੱਪ ਕਰਵਾਉਣ ਸਬੰਧੀ ਕਲੱਬ ਦੇ ਅਹੁਦੇਦਾਰਾਂ ਤੇ ਸਹਿਯੋਗੀਆਂ ਦੀ ਮੀਟਿੰਗ

ਹੁਸੈਨਪੁਰ, 5 ਫਰਵਰੀ (ਸੋਢੀ)-ਪਿੰਡ ਭਾਣੋ ਲੰਗਾ ਵਿਖੇ ਸਾਲਾਨਾ ਗੋਲਡ ਕਬੱਡੀ ਕੱਪ ਕਰਵਾਉਣ ਸਬੰਧੀ ਕਲੱਬ ਦੇ ਅਹੁਦੇਦਾਰਾਂ ਅਤੇ ਸਹਿਯੋਗੀਆਂ ਦੀ ਹੋਈ ਸਾਂਝੀ ਮੀਟਿੰਗ ਦੌਰਾਨ ਸਰਪੰਚ ਰਛਪਾਲ ਸਿੰਘ, ਸਾਬਕਾ ਸਰਪੰਚ ਮੇਹਰ ਸਿੰਘ, ਸੁਸਾਇਟੀ ਪ੍ਰਧਾਨ ਗੁਰਮੇਲ ਸਿੰਘ, ...

ਪੂਰੀ ਖ਼ਬਰ »

ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਵਿਖੇ ਗਿਆਰ੍ਹਵੀਂ ਉਰਸ ਮੇਲਾ 9 ਅਤੇ 10 ਨੂੰ

ਖਲਵਾੜਾ, 5 ਫਰਵਰੀ (ਮਨਦੀਪ ਸਿੰਘ ਸੰਧੂ)-ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਤਹਿਸੀਲ ਫਗਵਾੜਾ ਦੀ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਗੱਦੀ ਨਸ਼ੀਨ ਸਾਈਾ ਕਰਨੈਲ ਸ਼ਾਹ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ 9 ਅਤੇ 10 ਫਰਵਰੀ ਨੂੰ ਮਨਾਏ ਜਾ ਰਹੇ ਗਿਆਰ੍ਹਵੀਂ ਉਰਸ ...

ਪੂਰੀ ਖ਼ਬਰ »

ਫਗਵਾੜਾ ਦੇ ਉਦਯੋਗਪਤੀ ਜਤਿੰਦਰ ਕੁੰਦੀ ਬਣੇ ਐਸੋਸੀਏਸ਼ਨ ਆਫ਼ ਅਲਾਇੰਜ ਕਲੱਬ ਇੰਟਰਨੈਸ਼ਨਲ ਡਿਸਟਿ੍ਕਟ 126 ਐਨ ਦੇ ਗਵਰਨਰ

ਫਗਵਾੜਾ, 5 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਐਸੋਸੀਏਸ਼ਨ ਆਫ਼ ਅਲਾਇੰਜ ਕਲੱਬ ਇੰਟਰਨੈਸ਼ਨਲ ਡਿਸਟਿ੍ਕਟ 126 ਐਨ ਦੀ 9ਵੀਂ ਸਾਲਾਨਾ ਜ਼ਿਲ੍ਹਾ ਕਾਨਫ਼ਰੰਸ ਅਤੇ ਅਵਾਰਡ ਸਮਾਗਮ ਅਮਨ-2020 ਦੇ ਬੈਨਰ ਹੇਠ ਜ਼ਿਲ੍ਹਾ ਗਵਰਨਰ ਐਲੀ ਡਾ. ਐਚ.ਐਸ. ਪੰਨੂ ਦੀ ਪ੍ਰਧਾਨਗੀ ਅਤੇ ਕਾਨਫ਼ਰੰਸ ...

ਪੂਰੀ ਖ਼ਬਰ »

ਆਲ ਇੰਡੀਆ ਰੇਲਵੇ ਮਹਿਲਾ ਹਾਕੀ ਲੀਗ 'ਚ ਉੱਤਰੀ ਰੇਲਵੇ ਨਵੀਂ ਦਿੱਲੀ ਚੈਂਪੀਅਨ ਬਣੀ

ਕਪੂਰਥਲਾ, 5 ਫਰਵਰੀ (ਅਮਰਜੀਤ ਕੋਮਲ)-ਆਲ ਇੰਡੀਆ ਰੇਲਵੇ ਮਹਿਲਾ ਹਾਕੀ ਲੀਗ ਦੇ ਫਾਈਨਲ ਵਿਚ ਉੱਤਰੀ ਰੇਲਵੇ ਨਵੀਂ ਦਿੱਲੀ ਨੇ ਦੱਖਣੀ ਪੂਰਬੀ ਰੇਲਵੇ ਨੂੰ ਦੋ ਇਕ ਨਾਲ ਪਛਾੜ ਕੇ ਚੈਂਪੀਅਨ ਹੋਣ ਦਾ ਮਾਣ ਹਾਸਲ ਕੀਤਾ | ਲੀਗ ਵਿਚ ਰੇਲ ਕੋਚ ਫ਼ੈਕਟਰੀ ਦੀ ਟੀਮ ਤੀਜੇ ਸਥਾਨ 'ਤੇ ...

ਪੂਰੀ ਖ਼ਬਰ »

ਬਾਬਾ ਤੇਲੂ ਜੀ ਦਾ ਸਾਲਾਨਾ ਮੇਲਾ ਸ਼ਰਧਾ ਨਾਲ ਮਨਾਇਆ

ਕਪੂਰਥਲਾ, 5 ਫਰਵਰੀ (ਸਡਾਨਾ)-ਬਾਬਾ ਤੇਲੂ ਦਾ ਸਾਲਾਨਾ ਮੇਲਾ ਬਾਬਾ ਤੇਲੂ ਦੀ ਕੁਟੀਆ ਕਿੱਲਾ ਮੁਹੱਲਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਹਵਨ ਯੱਗ ਉਪਰੰਤ ਸਭਿਆਚਾਰਕ ਪ੍ਰੋਗਰਾਮ ਪੇਸ਼ ਹੋਇਆ ਤੇ ਰਾਤ ਦੇ ਸਮੇਂ ਪ੍ਰਸਿੱਧ ਕੱਵਾਲਾਂ ਨੇ ਬਾਬਾ ਤੇਲੂ ਜੀ ਦੀ ...

ਪੂਰੀ ਖ਼ਬਰ »

ਸੰਤ ਬਾਬਾ ਗੋਬਿੰਦ ਦਾਸ ਦੀ ਯਾਦ 'ਚ ਛਿੰਝ ਕਮੇਟੀ ਵਲੋਂ ਵੱਡਾ ਛਿੰਝ ਮੇਲਾ ਕਰਵਾਇਆ

ਫਗਵਾੜਾ, 5 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਇਲਾਕੇ ਦੀ ਛਿੰਝ ਕਮੇਟੀ ਵਲੋਂ ਸੰਤ ਬਾਬਾ ਗੋਬਿੰਦ ਦਾਸ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਸੰਤ ਬਾਬਾ ਦੇਸ ਰਾਜ ਦੀ ਰਹਿਨੁਮਾਈ ਹੇਠ ਵੱਡਾ ਛਿੰਝ ਮੇਲਾ ਗੋਬਿੰਦਪੁਰਾ ਵਿਖੇ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ...

ਪੂਰੀ ਖ਼ਬਰ »

ਮੈਗਾ ਫੂਡ ਪਾਰਕ 'ਚ ਲੱਗੀ ਮਾਮੂਲੀ ਅੱਗ

ਫਗਵਾੜਾ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਫਗਵਾੜਾ ਦੇ ਪਿੰਡ ਰਿਹਾਣਾ ਜੱਟਾਂ ਵਿਚ ਵਿਖੇ ਬਣ ਰਹੇ ਮੈਗਾ ਫੂਡ ਪਾਰਕ ਦੇ ਇੱਕ ਹਿੱਸੇ ਵਿਚ ਅਚਾਨਕ ਅੱਗ ਦੀ ਸੂਚਨਾ ਮਿਲਣ 'ਤੇ ਫਾਇਰ ਬਿ੍ਗੇਡ ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚੀਆਂ | ਫਾਇਰ ਬਿ੍ਗੇਡ ਦੇ ਅਧਿਕਾਰੀ ਨੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ 'ਚ ਸਰਗਰਮ ਭਾਗੀਦਾਰ ਬਣਨ ਦਾ ਸੱਦਾ

ਜਲੰਧਰ, 5 ਫਰਵਰੀ (ਰਣਜੀਤ ਸਿੰਘ ਸੋਢੀ)-ਸਮਾਜਿਕ ਨਾ ਬਰਾਬਰਤਾ ਅਤੇ ਗਰੀਬ ਤੇ ਅਮੀਰ ਦੇ ਪਾੜੇ ਨੂੰ ਖ਼ਤਮ ਕਰਨ ਤੇ ਦੇਸ਼ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ...

ਪੂਰੀ ਖ਼ਬਰ »

ਨਡਾਲਾ ਕਾਲਜ ਵਲੋਂ ਸਵੱਛਤਾ ਪਖਵਾੜਾ ਮਨਾਇਆ

ਨਡਾਲਾ, 5 ਫਰਵਰੀ (ਮਾਨ)-ਬੀਤੇ ਦਿਨੇ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਦੇ ਐਨ.ਐਸ.ਐਸ. ਯੂਨਿਟ (ਲੜਕੇ ਅਤੇ ਲੜਕੀਆਂ) ਵਲੋਂ ਸਾਂਝੇ ਤੌਰ 'ਤੇ ਸਵੱਛਤਾ ਪਖਵਾੜਾ ਮਨਾਇਆ ਗਿਆ | ਜਿਸ ਵਿਚ 40 ਲੜਕੀਆਂ ਅਤੇ 15 ਲੜਕਿਆਂ ਨੇ ਹਿੱਸਾ ਲਿਆ | ਵਿਦਿਆਰਥੀਆਂ ਨੇ ਕਾਲਜ ਕੈਂਪਸ ਦੀ ਸਫ਼ਾਈ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਦੁਕਾਨਦਾਰਾਂ ਨਾਲ ਮੀਟਿੰਗ

ਭੁਲੱਥ, 5 ਫਰਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਐਸ.ਡੀ.ਐਮ. ਰਣਦੀਪ ਸਿੰਘ ਹੀਰ ਵਲੋਂ ਕਸਬੇ ਦੇ ਪ੍ਰਮੁੱਖ ਦੁਕਾਨਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਵਿਚ ਦੁਕਾਨਦਾਰਾਂ ਨਾਲ ਟਰੈਫ਼ਿਕ ਸਮੱਸਿਆ ਦਾ ਹੱਲ ਕੱਢਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਉਪਰੰਤ ...

ਪੂਰੀ ਖ਼ਬਰ »

ਡਾ: ਨਰਿੰਦਰ ਸਿੰਘ ਵਲੋਂ ਸੜਕਾਂ ਨੂੰ ਪੱਕੇ ਕਰਵਾਉਣ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਸੁਲਤਾਨਪੁਰ ਲੋਧੀ, 5 ਫਰਵਰੀ (ਥਿੰਦ, ਹੈਪੀ)-ਪਿੰਡ ਦੀਆਂ ਗਲੀਆਂ ਅਤੇ ਅੰਦਰੂਨੀ ਸੜਕਾਂ ਕੰਕਰੀਟ ਦੀਆਂ ਪੱਕੀਆਂ ਬਣਾਈਆਂ ਜਾ ਰਹੀਆਂ ਹਨ, ਜਦਕਿ ਪਿਛਲੇ ਦੋ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਪਿੰਡ ਦਾ ਬਿਲਕੁੱਲ ਵਿਕਾਸ ਨਹੀਂ ਕਰਵਾਇਆ ਗਿਆ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ 25 ਨਵੇਂ ਮਰੀਜ਼ਾਂ ਦੇ ਹੈਾਡੀਕੈਪ ਸਰਟੀਫਿਕੇਟ ਬਣਾਏ

ਫਗਵਾੜਾ, 5 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਸਿਵਲ ਹਸਪਤਾਲ ਫਗਵਾੜਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਮਲ ਕਿਸ਼ੋਰ ਦੀ ਅਗਵਾਈ ਹੇਠ ਹੈਂਡੀਕੈਪਡ ਸਰਟੀਫਿਕੇਟ ਕੈਂਪ ਲਗਾਇਆ ਗਿਆ | ਕਮਰਾ ਨੰਬਰ 37 ਵਿਖੇ ਲਗਾਏ ਇਸ ਕੈਂਪ ਦੌਰਾਨ ਵੱਖ-ਵੱਖ ਮੈਡੀਕਲ ਵਿਭਾਗਾਂ ਦੇ ਐਮ.ਓ. ...

ਪੂਰੀ ਖ਼ਬਰ »

ਪਿੰਡ ਤੇ ਇਲਾਕੇ ਦੀ ਸੁੱਖ ਸ਼ਾਂਤੀ ਤੇ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਦੇ ਭੋਗ ਕੱਲ੍ਹ

ਸਿੱਧਵਾਂ ਦੋਨਾ, 5 ਫਰਵਰੀ (ਅਵਿਨਾਸ਼ ਸ਼ਰਮਾ)-ਸੰਤ ਬਾਬਾ ਪੰਜਾਬ ਦੇ ਸੇਵਾ ਸੁਸਾਇਟੀ ਅਤੇ ਸਮੂਹ ਗ੍ਰਾਮ ਪੰਚਾਇਤ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਲੋਂ ਪਿੰਡ ਤੇ ਇਲਾਕੇ ਦੀ ਚੜ੍ਹਦੀ ਕਲਾ, ਸੁੱਖ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ...

ਪੂਰੀ ਖ਼ਬਰ »

ਪਿੰਡ ਠੱਟਾ ਨਵਾਂ 'ਚ ਸ਼ਮਸ਼ਾਨਘਾਟ ਦੇ ਰਸਤੇ 'ਤੇ ਟਾਈਲਾਂ ਲਾਉਣ ਦਾ ਕੰਮ ਜਾਰੀ

ਸੁਲਤਾਨਪੁਰ ਲੋਧੀ, 5 ਫਰਵਰੀ (ਥਿੰਦ, ਹੈਪੀ)-ਹਲਕਾ ਸੁਲਤਾਨਪੁਰ ਲੋਧੀ ਦੇ ਅਹਿਮ ਪਿੰਡ ਠੱਟਾ ਨਵਾਂ ਦੇ ਦਲਿਤ ਭਾਈਚਾਰੇ ਦੇ ਸ਼ਮਸ਼ਾਨਘਾਟ ਨੂੰ ਜਾਂਦੇ ਰਸਤੇ 'ਤੇ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਦਿੱਤੇ ਸਹਿਯੋਗ ਸਦਕਾ ਇੰਟਰਲਾਕ ਲਾਉਣ ਦਾ ਕੰਮ ਜੰਗੀ ਪੱਧਰ ...

ਪੂਰੀ ਖ਼ਬਰ »

ਡਾ. ਅੰਬੇਡਕਰ ਪਬਲਿਕ ਸਕੂਲ ਵਿਖੇ ਭਾਰਤੀ ਸੰਵਿਧਾਨ ਬਾਰੇ ਕਰਵਾਇਆ ਜਾਗਰੂਕਤਾ ਸੈਮੀਨਾਰ

ਫਗਵਾੜਾ, 5 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਅਤੇ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਗ੍ਰੇਟ ਬਿ੍ਟੇਨ ਯੂ.ਕੇ. ਦੇ ਪ੍ਰਬੰਧਾਂ ਅਧੀਨ ਚਲ ਰਹੇ ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਸਕੂਲ ਵਿਖੇ ਭਾਰਤੀ ਸੰਵਿਧਾਨ ਨੂੰ ਸਮਰਪਿਤ ...

ਪੂਰੀ ਖ਼ਬਰ »

ਸੈਫ਼ਲਾਬਾਦ ਵਿਖੇ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸਬੰਧੀ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ-ਬਾਬਾ ਲੀਡਰ ਸਿੰਘ

ਫੱਤੂਢੀਂਗਾ, 5 ਫਰਵਰੀ (ਬਲਜੀਤ ਸਿੰਘ)-ਸੱਚਖੰਡ ਵਾਸੀ ਧੰਨ-ਧੰਨ ਬਾਬਾ ਤੇਜਾ ਸਿੰਘ ਬਾਬਾ ਮਿਲਖਾ ਸਿੰਘ ਦੀ ਮਿੱਠੀ ਯਾਦ ਵਿਚ ਸ੍ਰੀ ਨਨਕਾਣਾ ਸਾਹਿਬ ਤੇ ਜੈਤੋ ਦੇ ਮੋਰਚੇ ਦੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ...

ਪੂਰੀ ਖ਼ਬਰ »

ਅਨੁਰੋਧ ਕੁਮਾਰ ਵਲੋਂ ਗਗਨ ਸੀਡ ਸਟੋਰ ਦੇ ਨਵੇਂ ਖੁੱਲੇ੍ਹ ਸ਼ੋਅ ਰੂਮ ਦਾ ਉਦਘਾਟਨ

ਸੁਲਤਾਨਪੁਰ ਲੋਧੀ, 5 ਫਰਵਰੀ (ਨਰੇਸ਼ ਹੈਪੀ, ਥਿੰਦ)-ਸਾਨੂੰ ਹੱਕ ਤੇ ਸੱਚ ਦੀ ਕਮਾਈ ਕਰਨੀ ਚਾਹੀਦੀ ਹੈ | ਇਹ ਪ੍ਰਗਟਾਵਾ ਸਿਜੈਂਟਾ ਕੰਪਨੀ ਦੇ ਅਧਿਕਾਰੀ ਅਨੁਰੋਧ ਕੁਮਾਰ ਨੇ ਤਲਵੰਡੀ ਚੌਧਰੀਆਂ ਮਾਰਗ 'ਤੇ ਨਵੇਂ ਖੁੱਲੇ੍ਹ 'ਗਗਨ ਸੀਡ ਸਟੋਰ' ਦੇ ਸ਼ੁੱਭ ਮੂਹਰਤ ਮੌਕੇ ...

ਪੂਰੀ ਖ਼ਬਰ »

ਕਰਿਭਕੋ ਸੰਸਥਾ ਵਲੋਂ ਪੀ. ਐਚ. ਸੀ. ਭਾਣੋ ਲੰਗਾ ਨੂੰ ਲੋੜੀ ਾਦੀਆਂ ਦਵਾਈਆਂ ਭੇਟ

ਹੁਸੈਨਪੁਰ, 5 ਫਰਵਰੀ (ਸੋਢੀ)-ਪੀ.ਐਚ.ਸੀ. (ਸਰਕਾਰੀ ਹਸਪਤਾਲ) ਭਾਣੋ ਲੰਗਾ ਵਿਖੇ ਆਉਂਦੇ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਕਰਿਭਕੋ ਸੰਸਥਾ ਵਲੋਂ ਡੈਲੀਗੇਟ ਬਲਵਿੰਦਰ ਸਿੰਘ ਸਕੱਤਰ ਸਹਿਕਾਰੀ ਸਭਾ ਭਾਣੋ ਲੰਗਾ ਅਤੇ ਡੈਲੀਗੇਟ ...

ਪੂਰੀ ਖ਼ਬਰ »

ਡਾ: ਉਪਦੇਸ਼ ਖਿੰਡਾ ਨੇ ਆਕਸਫੋਰਡ ਯੂਨੀਵਰਸਿਟੀ ਲੰਡਨ 'ਚ ਕਾਨਫ਼ਰੰਸ ਦੌਰਾਨ ਪੇਪਰ ਪੜਿ੍ਹਆ

ਸੁਲਤਾਨਪੁਰ ਲੋਧੀ, 5 ਫਰਵਰੀ (ਥਿੰਦ, ਹੈਪੀ)-ਉੱਘੇ ਕਵੀ ਹਰਭਜਨ ਸਿੰਘ ਪੰਛੀ ਅਤੇ ਹਰਜਿੰਦਰਪਾਲ ਕੌਰ ਪੰਛੀ ਦੀ ਪੁੱਤਰੀ ਡਾ: ਉਪਦੇਸ਼ ਖਿੰਡਾ ਨੇ ਬੀਤੇ ਦਿਨ ਆਕਸਫੋਰਡ ਯੂਨੀਵਰਸਿਟੀ ਲੰਡਨ ਵਿਚ ਹੋਈ ਅੰਤਰਰਾਸ਼ਟਰੀ ਪੱਧਰ ਦੀ ਕਾਨਫ਼ਰੰਸ ਵਿਚ ਪੰਜਾਬ ਦੇ ਕਿਸਾਨਾਂ ਦੀ ...

ਪੂਰੀ ਖ਼ਬਰ »

ਜਸਪਾਲ ਸਿੰਘ ਨਡਾਲਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਬਣੇ

ਨਡਾਲਾ, 5 ਫਰਵਰੀ (ਮਾਨ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਅਤੇ ਐਡਵੋਕੇਟ ਹਰਸਿਮਰਤ ਸਿੰਘ ਘੁੰਮਣ ਪ੍ਰਧਾਨ ਯੂਥ ਕਾਂਗਰਸ ਹਲਕਾ ਭੁਲੱਥ ਵਲੋਂ ਯੂਥ ਕਾਂਗਰਸ ਵਿਚ ਜੁਝਾਰੂ ਵਰਕਰਾਂ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ | ਅੱਜ ਨਡਾਲਾ ਦੇ ਸੂਝਵਾਨ ਯੂਥ ਆਗੂ ਜਸਪਾਲ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣਾ ਚਾਹੀਦਾ ਹੈ-ਸੰਤ ਦਇਆ ਸਿੰਘ

ਕਾਲਾ ਸੰਘਿਆਂ, 5 ਫ਼ਰਵਰੀ (ਬਲਜੀਤ ਸਿੰਘ ਸੰਘਾ)-ਪਿੰਡ ਕੁਹਾਲਾ ਦੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਖੇਡ ਸਟੇਡੀਅਮ ਵਿਖੇ ਧੰਨ-ਧੰਨ ਬਾਬਾ ਸੁਧਾਣਾ ਸਪੋਰਟਸ ਕਲੱਬ ਕੋਹਾਲਾ ਵਲੋਂ ਗ੍ਰਾਮ ਪੰਚਾਇਤ, ਐਨ.ਆਰ. ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 5ਵਾਂ ...

ਪੂਰੀ ਖ਼ਬਰ »

ਵਿਧਾਇਕ ਚੀਮਾ ਦੀ ਅਗਵਾਈ 'ਚ ਰਹਿੰਦੇ ਵਿਕਾਸ ਜੰਗੀ ਪੱਧਰ 'ਤੇ ਚੱਲ ਰਹੇ-ਸੁਰਜੀਤ ਸਿੰਘ ਸੱਦੂਵਾਲ

ਸੁਲਤਾਨਪੁਰ ਲੋਧੀ, 5 ਫਰਵਰੀ (ਨਰੇਸ਼ ਹੈਪੀ, ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਸ਼ਹਿਰ ਅਤੇ ਇਲਾਕੇ ਦਾ ਸਰਵਪੱਖੀ ਵਿਕਾਸ ਵੱਡੇ ਪੱਧਰ 'ਤੇ ਚੱਲ ਰਿਹਾ ਹੈ | ਜਿਸ ਦੇ ਲਈ ਹਰੇਕ ਪਿੰਡ ਅਤੇ ਸ਼ਹਿਰ ਦੇ ਸਮੂਹ ਵਾਰਡਾਂ ਵਿਚ ...

ਪੂਰੀ ਖ਼ਬਰ »

ਮੁਢਲਾ ਸਿਹਤ ਕੇਂਦਰ ਢਿਲਵਾਂ ਵਿਖੇ ਵਿਸ਼ਵ ਕੈਂਸਰ ਚੇਤਨਾ ਦਿਵਸ ਮਨਾਇਆ

ਢਿਲਵਾਂ, 5 ਫਰਵਰੀ (ਗੋਬਿੰਦ ਸੁਖੀਜਾ, ਪਲਵਿੰਦਰ, ਪ੍ਰਵੀਨ)-ਡਾ: ਜਸਮੀਤ ਕੌਰ ਬਾਵਾ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਡਾ: ਜਸਵਿੰਦਰ ਕੁਮਾਰੀ ਸੀਨੀਅਰ ਮੈਡੀਕਲ ਅਫ਼ਸਰ ਦੀ ਰਹਿਨੁਮਾਈ ਹੇਠ ਮੁੱਢਲਾ ਸਿਹਤ ਕੇਂਦਰ ਢਿਲਵਾਂ ਵਿਖੇ ਵਿਸ਼ਵ ਕੈਂਸਰ ...

ਪੂਰੀ ਖ਼ਬਰ »

ਪਲਾਹੀ ਰੋਡ 'ਤੇ ਟਰੀਟਮੈਂਟ ਪਲਾਂਟ ਦੀ ਗਾਰ ਲੋਕਾਂ ਲਈ ਬਣੀ ਮੁਸੀਬਤ

ਫਗਵਾੜਾ, 5 ਫਰਵਰੀ (ਹਰੀਪਾਲ ਸਿੰਘ)-ਫਗਵਾੜਾ ਦੇ ਪਲਾਹੀ ਰੋਡ 'ਤੇ ਸਤਲੁਜ ਐਕਸ਼ਨ ਟਰੀਟਮੈਂਟ ਪਲਾਂਟ ਦੇ ਮੁਲਾਜ਼ਮਾਂ ਦੀ ਅਣਗਹਿਲੀ ਸਾਹਮਣੇ ਆਈ ਹੈ | ਇੱਥੋਂ ਗਾਰ ਲੈ ਕੇ ਜਾਣ ਵਾਲੀ ਗੱਡੀ ਕਈ ਕਿੱਲੋਮੀਟਰ ਤੱਕ ਗਾਰ ਸੁੱਟਦੀ ਗਈ, ਜਿਸ ਦੇ ਕਰਕੇ ਅਨੇਕ ਦੋਪਹੀਆ ਵਾਹਨ ...

ਪੂਰੀ ਖ਼ਬਰ »

ਬੇਗੋਵਾਲ 'ਚ ਫ੍ਰੀ ਦਸਤਾਰ ਸਿਖਲਾਈ ਕੈਂਪ ਲਗਾਇਆ

ਬੇਗੋਵਾਲ, 5 ਫਰਵਰੀ (ਸੁਖਜਿੰਦਰ ਸਿੰਘ)-ਨੌਜਵਾਨ ਸਭਾ ਬੇਗੋਵਾਲ ਵਲੋਂ ਨੌਜਵਾਨਾਂ ਨੂੰ ਪਤਿਤਪੁਣੇ ਤੇ ਨਸ਼ਿਆਂ ਦੀ ਹੋੜ ਤੋਂ ਬਚਾਉਣ ਲਈ ਗੁਰਦੁਆਰਾ ਸਿੰਘ ਸਭਾ ਚੜ੍ਹਦੀ ਪੱਤੀ, ਨੇੜੇ ਸਰਕਾਰੀ ਸਕੂਲ (ਲੜਕੀਆਂ) ਵਿਖੇ ਇੱਕ ਹਫ਼ਤਾਵਾਰੀ ਦਸਤਾਰ ਸਿਖਲਾਈ ਕੈਂਪ ਲਗਾਇਆ | ...

ਪੂਰੀ ਖ਼ਬਰ »

ਸੈਫ਼ਰਨ 'ਚ ਬਾਰ੍ਹਵੀਂ ਜਮਾਤ ਦਾ ਸ਼ਾਨਦਾਰ ਵਿਦਾਇਗੀ ਸਮਾਗਮ

ਫਗਵਾੜਾ, 5 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸੈਫ਼ਰਨ ਪਬਲਿਕ ਸਕੂਲ ਫਗਵਾੜਾ ਵਿਚ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਈ ਦੇਣ ਲਈ ਇਕ ਸ਼ਾਨਦਾਰ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਵਿਚ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਰੈੱਡ ਰਿਬਨ ਕਲੱਬ ਵਲੋਂ ਏਡਜ਼ ਤੇ ਖ਼ੂਨਦਾਨ ਸਬੰਧੀ ਸਮਾਗਮ

ਭੁਲੱਥ, 5 ਫਰਵਰੀ (ਮਨਜੀਤ ਸਿੰਘ ਰਤਨ)-ਸਰਕਾਰੀ ਕਾਲਜ ਭੁਲੱਥ ਵਿਖੇ ਰੈੱਡ ਰਿਬਨ ਕਲੱਬ ਵਲੋਂ ਏਡਜ਼ ਅਤੇ ਖ਼ੂਨਦਾਨ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਦੀ ਅਗਵਾਈ ਪਿ੍ੰਸੀਪਲ ਡਾ. ਵੀ.ਕੇ. ਸਿੰਘ ਦੁਆਰਾ ਕੀਤੀ ਗਈ | ਸਮਾਗਮ ਵਿਚ ਖ਼ੂਨਦਾਨ ਅਤੇ ਏਡਜ਼ ਸਬੰਧੀ ਡਾ. ਅਨੁਰਾਧਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX