ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  7 minutes ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 1 hour ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  1 day ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  1 day ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  1 day ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  1 day ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  1 day ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਮਾਘ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

340 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਨਵਾਂਸ਼ਹਿਰ, 10 ਫਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਦੋਸ਼ੀ ਨੂੰ 300 ਗ੍ਰਾਮ ਹੈਰੋਇਨ ਅਤੇ ਥਾਣਾ ਬਲਾਚੌਰ ਦੀ ਪੁਲਿਸ ਵਲੋਂ 40 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀਆਂ ਨੂੰ ਕਾਬੂ ਕਰਨ ਦੀ ਖ਼ਬਰ ਹੈ | ਐਸ.ਪੀ. ਜਾਂਚ ਵਜ਼ੀਰ ਸਿੰਘ ਖਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ. ਦੇ ਇੰਚਾਰਜ ਇੰਸਪੈਕਟਰ ਅਜੀਤਪਾਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਸੁਰਿੰਦਰ ਸਿੰਘ ਅਤੇ ਏ.ਐਸ.ਆਈ. ਸਤਨਾਮ ਸਿੰਘ ਪੁਲਿਸ ਪਾਰਟੀ ਸਮੇਤ ਵਾਈ ਪੁਆਇੰਟ ਅੱਪਰਾ ਰੋਡ ਮੁਕੰਦਪੁਰ ਵਿਖੇ ਗਸ਼ਤ ਕਰ ਰਹੇ ਸਨ ਜਿਥੇ ਉਨ੍ਹਾਂ ਵਲੋਂ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ, ਜਿਸ ਨੇ ਆਪਣਾ ਨਾਂਅ ਵਿਪਨ ਕੁਮਾਰ ਵਾਸੀ ਫਗਵਾੜਾ ਦੱਸਿਆ | ਮੌਕੇ 'ਤੇ ਪਹੁੰਚੇ ਡੀ.ਐੱਸ.ਪੀ. ਰਾਜ ਕੁਮਾਰ ਦੀ ਹਾਜ਼ਰੀ ਵਿਚ ਤਲਾਸ਼ੀ ਲੈਣ 'ਤੇ ਦੋਸ਼ੀ ਤੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਪੁਲਿਸ ਵਲੋਂ ਥਾਣਾ ਮੁਕੰਦਪੁਰ ਵਿਖੇ ਮਾਮਲਾ ਦਰਜ ਰਜਿਸਟਰ ਕਰਕੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਏ.ਐੱਸ.ਆਈ. ਵਰਿੰਦਰ ਕੁਮਾਰ ਥਾਣਾ ਬਲਾਚੌਰ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਤੇ ਸੀ ਉਨ੍ਹਾਂ ਨੇ ਸਿੰਬਲ ਮਜਾਰਾ ਤੋਂ ਦੋ ਨੌਜਵਾਨ ਮੋਟਰ ਸਾਈਕਲ ਸਵਾਰ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ ਅਤੇ ਡੀ.ਐੱਸ.ਪੀ. ਜਤਿੰਦਰ ਜੀਤ ਸਿੰਘ ਦੀ ਹਾਜ਼ਰੀ ਵਿਚ ਤਲਾਸ਼ੀ ਲੈਣ 'ਤੇ ਇਕ ਨੌਜਵਾਨ ਕੋਲ 25 ਗ੍ਰਾਮ ਤੇ ਦੂਜੇ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ | ਦੋਸ਼ੀਆਂ ਦਾ ਨਾਂਅ ਪੁੱਛਣ ਤੇ ਇਕ ਨੇ ਅਮਰਿੰਦਰ ਸਿੰਘ ਅਤੇ ਦੂਜੇ ਨੇ ਆਪਣਾ ਨਾਮ ਰਜਿੰਦਰ ਸਿੰਘ ਵਾਸੀ ਮਜਾਰੀ ਦੱਸਿਆ | ਉਕਤ ਦੋਵਾਂ ਦੋਸ਼ੀਆਂ 'ਤੇ ਥਾਣਾ ਬਲਾਚੌਰ ਵਿਖੇ ਮੁਕੱਦਮਾ ਦਰਜ ਰਜਿਸਟਰ ਕਰ ਲਿਆ ਗਿਆ ਹੈ |

ਰੋਡਵੇਜ਼/ਪਨਬੱਸ ਯੂਨੀਅਨ ਵਲੋਂ ਗੇਟ ਰੈਲੀ

ਨਵਾਂਸ਼ਹਿਰ, 10 ਫਰਵਰੀ (ਹਰਵਿੰਦਰ ਸਿੰਘ)- ਅੱਜ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੰਜਾਬ ਰੋਡਵੇਜ਼ ਦਫ਼ਤਰ ਨਵਾਂਸ਼ਹਿਰ ਦੇ ਗੇਟ ਅੱਗੇ ਰੈਲੀ ਕੀਤੀ ਅਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਯੂਨੀਅਨ ਪ੍ਰਧਾਨ ਹਰਦੀਪ ਸਿੰਘ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਨਵਾਂਸ਼ਹਿਰ ਦੀ ਪਲੇਠੀ ਮੀਟਿੰਗ 'ਚ ਸਰਕਾਰ ਦਾ ਧੰਨਵਾਦੀ ਮਤਾ ਪਾਸ

ਨਵਾਂਸ਼ਹਿਰ, 10 ਫ਼ਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਮਾਰਕੀਟ ਕਮੇਟੀ ਨਵਾਂਸ਼ਹਿਰ ਦੀ ਅੱਜ ਚੇਅਰਮੈਨ ਚਮਨ ਸਿੰਘ ਭਾਨ ਮਜਾਰਾ ਦੀ ਪ੍ਰਧਾਨਗੀ ਹੇਠ ਹੋਈ ਪਲੇਠੀ ਮੀਟਿੰਗ ਵਿਚ ਮੈਂਬਰਾਂ ਵਲੋਂ ਮਾਰਕੀਟ ਕਮੇਟੀ ਨਵਾਂਸ਼ਹਿਰ ਦੀ ਨਾਮਜ਼ਦਗੀ ਲਈ ਪੰਜਾਬ ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਕਾਰਨ ਬੱਚਿਆਂ ਵਿਚ ਹੋ ਸਕਦੀ ਹੈ ਖੂਨ ਦੀ ਕਮੀ-ਸਿਵਲ ਸਰਜਨ

ਨਵਾਂਸ਼ਹਿਰ/ਰਾਹੋਂ, 10 ਫਰਵਰੀ (ਗੁਰਬਖਸ਼ ਸਿੰਘ ਮਹੇ/ਬਲਵੀਰ ਸਿੰਘ ਰੂਬੀ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ: ਰਜਿੰਦਰ ਪ੍ਰਸ਼ਾਦ ਭਾਟੀਆ ਦੀ ਅਗਵਾਈ ਹੇਠ ਜ਼ਿਲ੍ਹੇ 'ਚ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ...

ਪੂਰੀ ਖ਼ਬਰ »

ਨਾ ਲੱਗੇ ਥਾਣਿਆਂ ਨੂੰ ਜਿੰਦਰੇ, ਨਾ ਬੰਦ ਹੋਈ ਨਾਜਾਇਜ਼ ਸ਼ਰਾਬ

ਟੱਪਰੀਆਂ ਖ਼ੁਰਦ, 10 ਫਰਵਰੀ (ਸ਼ਾਮ ਸੁੰਦਰ ਮੀਲੂ)- ਬਲਾਚੌਰ ਹਲਕੇ ਅੰਦਰ ਧੜੱਲੇ ਨਾਲ ਵਿਕਦੀ ਨਾਜਾਇਜ਼ ਸ਼ਰਾਬ ਤੋਂ ਹਫ਼ਤਾ ਕੁ ਪਹਿਲਾਂ ਦੁਖੀ ਹੋਏ ਮੌਜੂਦਾ ਕਾਂਗਰਸੀ ਵਿਧਾਇਕ ਦੇ ਪੁੱਤ ਵਲੋਂ ਸੋਸ਼ਲ ਸਾਈਟ 'ਤੇ ਦਾਗੇ ਥਾਣਿਆਂ ਨੂੰ ਜਿੰਦਰੇ ਲਗਾਉਣ ਦੇ ਬਿਆਨ ਨਾਲ ...

ਪੂਰੀ ਖ਼ਬਰ »

ਰੇਤ ਮਿੱਟੀ ਲਿਜਾ ਰਹੇ ਟਰੈਕਟਰ ਟਰਾਲੀ ਚਾਲਕ 'ਤੇ ਮਾਈਨਿੰਗ ਦਾ ਮੁਕੱਦਮਾ ਦਰਜ

ਪੋਜੇਵਾਲ ਸਰਾਂ, 10 ਫਰਵਰੀ (ਰਮਨ ਭਾਟੀਆ)- ਥਾਣਾ ਪੋਜੇਵਾਲ ਦੀ ਪੁਲਿਸ ਨੇ ਰੇਤ ਮਿੱਟੀ ਨਾਲ ਭਰੀ ਟਰੈਕਟਰ ਟਰਾਲੀ ਨੂੰ ਕਾਬੂ ਕਰਕੇ ਉਸ ਦੇ ਚਾਲਕ ਵਿਰੁੱਧ ਮਾਈਨਿੰਗ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ | ਥਾਣਾ ਪੋਜੇਵਾਲ ਤੋ ਮਿਲੀ ਜਾਣਕਾਰੀ ਅਨੁਸਾਰ ਏ.ਐਸ.ਆਈ ਰਾਮ ਸਿੰਘ ...

ਪੂਰੀ ਖ਼ਬਰ »

ਗੜ੍ਹੀ ਭਾਰਟੀ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 16 ਨੂੰ

ਔੜ, 10 ਫਰਵਰੀ (ਜਰਨੈਲ ਸਿੰਘ ਖ਼ੁਰਦ)- ਗੜੀ ਭਾਰਟੀ ਵਿਖੇ ਪਿੰਡ ਦੀਆਂ ਸੰਗਤਾਂ, ਗਰਾਮ ਪੰਚਾਇਤ ਤੇ ਸ਼ੇਰੇ-ਏ-ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ 16 ਫਰਵਰੀ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਾਜਰਾ ਵਲੋਂ ਅੱਖਾਂ ਦਾ ਕੈਂਪ ਲਗਾਇਆ

ਪੋਜੇਵਾਲ ਸਰਾਂ, 10 ਫਰਵਰੀ (ਨਵਾਂਗਰਾਈਾ)-ਕੰਢੀ ਬੀਤ ਦੇ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਾਜਰਾ ਦੇ ਪ੍ਰਬੰਧਕਾਂ ਵਲੋਂ ਗਲੋਬਲ ਟੱਚ ਚੈਰਿਟੀ ਯੂ.ਕੇ. ਦੇ ਬਲਿਹਾਰ ਸਿੰਘ ਰਾਮੇਵਾਲ, ਸੁਖਦੇਵ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਨਵਾਂਸ਼ਹਿਰ, 10 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪਸ਼ੂਆਂ ਨੂੰ ਬੇਸਹਾਰਾ ਛੱਡਣ ...

ਪੂਰੀ ਖ਼ਬਰ »

ਏ. ਟੀ. ਐਮ. ਤੋੜਨ ਵਾਲੇ ਕਥਿਤ ਪੰਜ ਦੋਸ਼ੀਆਂ ਨੂੰ ਭੇਜਿਆ ਜੇਲ੍ਹ

ਬੰਗਾ, 10 ਫਰਵਰੀ (ਜਸਬੀਰ ਸਿੰਘ ਨੂਰਪੁਰ)- ਬੰਗਾ ਵਿਖੇ ਭਾਰਤੀ ਸਟੇਟ ਬੈਂਕ ਦੀ ਐਨ.ਆਰ.ਆਈ. ਬ੍ਰਾਂਚ ਦੇ ਏ.ਟੀ.ਐਮ. ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ 6 ਫਰਵਰੀ 2019 ਨੂੰ ਤੋੜਿਆ ਅਤੇ 13,500 ਰੁਪਏ ਚੋਰੀ ਕੀਤੇ ਸਨ, ਜਿਨ੍ਹਾਂ 'ਤੇ ਬੰਗਾ ਥਾਣਾ ਸ਼ਹਿਰੀ ਪੁਲਿਸ ਨੇ ਸੁਖਵਿੰਦਰ ...

ਪੂਰੀ ਖ਼ਬਰ »

ਬੰਗਾ 'ਚ ਟ੍ਰੈਫਿਕ ਸਮੱਸਿਆ ਵਧਣ ਕਾਰਨ ਲੋਕ ਪ੍ਰੇਸ਼ਾਨ

ਬੰਗਾ, 10 ਫਰਵਰੀ (ਜਸਬੀਰ ਸਿੰਘ ਨੂਰਪੁਰ)- ਬੰਗਾ ਦੀ ਟ੍ਰੈਫਿਕ ਸਮੱਸਿਆ ਦਾ ਹਾਲ ਦਿਨ ਪ੍ਰਤੀ ਦਿਨ ਬਦ ਤੋਂ ਬਦਤਰ ਹੋ ਰਹੀ ਹੈ | ਫਗਵਾੜਾ ਵਾਲੇ ਪਾਸੇ ਤੋਂ ਬੰਗਾ ਐਾਟਰੀ ਪੁਆਇੰਟ ਤੋਂ ਲੈ ਕੇ ਗੜ੍ਹਸ਼ੰਕਰ ਚੌਕ ਤੱਕ ਗੱਡੀਆਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ...

ਪੂਰੀ ਖ਼ਬਰ »

ਸਾੲੀਂ ਲੋਕਾਂ ਦੇ ਮੇਲੇ ਸਬੰਧੀ ਸੰਤ ਤਾਰਾ ਚੰਦ ਦੀ ਅਗਵਾਈ 'ਚ ਮੀਟਿੰਗ

ਸੰਧਵਾਂ, 10 ਫਰਵਰੀ (ਪ੍ਰੇਮੀ ਸੰਧਵਾਂ)- ਪਿੰਡ ਸੰਧਵਾਂ ਵਿਖੇ ਸਾੲੀਂ ਲੋਕ ਬੜ੍ਹ ਵਾਲਿਆਂ ਦੀ ਯਾਦ 'ਚ ਸਾਲਾਨਾ ਮੇਲਾ ਕਰਵਾਉਣ ਸਬੰਧੀ ਸੇਵਾਦਾਰਾਂ ਦੀ ਹੋਈ ਮੀਟਿੰਗ ਦੌਰਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਜੁਆਇੰਟ ਸਕੱਤਰ ਤੇ ਦਰਬਾਰ ਦੇ ਗੱਦੀ ...

ਪੂਰੀ ਖ਼ਬਰ »

ਭੌਰਾ 'ਚ ਪ੍ਰਕਾਸ਼ ਕੌਰ ਦੀ ਯਾਦ 'ਚ ਆਪ੍ਰੇਸ਼ਨ ਕੈਂਪ 29 ਨੂੰ

ਪੱਲੀ ਝਿੱਕੀ, 10 ਫਰਵਰੀ (ਕੁਲਦੀਪ ਸਿੰਘ ਪਾਬਲਾ)- ਮਾਤਾ ਪ੍ਰਕਾਸ਼ ਕੌਰ ਦੀ ਯਾਦ ਨੂੰ ਸਮਰਪਿਤ ਪਿੰਡ ਭੌਰਾ ਵਿਖੇ 8ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਜਾਵੇਗਾ | ਐਸ. ਅਸ਼ੋਕ ਭੌਰਾ ਨੇ ਦੱਸਿਆ ਕਿ ਇਹ ਸਲਾਨਾ ਅੱਖਾਂ ਦਾ ਕੈਂਪ 29 ਫਰਵਰੀ ਦਿਨ ਸਨਿਚਰਵਾਰ ਨੂੰ ...

ਪੂਰੀ ਖ਼ਬਰ »

ਅਧੂਰੀ ਛੱਡੀ ਸੜਕ ਪੂਰੀ ਬਣਾਉਣ ਦੀ ਮੰਗ

ਬੰਗਾ, 10 ਫਰਵਰੀ (ਕਰਮ ਲਧਾਣਾ)- ਪੰਜਾਬ ਸਰਕਾਰ ਦੇ ਸੜਕ ਨਿਰਮਾਣ ਵਿਭਾਗ ਵਲੋਂ ਜੋ ਪਿੰਡ ਨਾਗਰਾ ਤੋਂ ਵਾਇਆ ਧਾਰਮਿਕ ਅਸਥਾਨ ਦਰਬਾਰ ਮੀਆਂ ਸਾਹਿਬ ਕਰਨਾਣਾ ਤੋਂ ਹੋ ਕੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਸ਼ੁਰੂ ...

ਪੂਰੀ ਖ਼ਬਰ »

ਆਲੋਵਾਲ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਟੱਪਰੀਆਂ ਖ਼ੁਰਦ, 10 ਫਰਵਰੀ (ਸ਼ਾਮ ਸੁੰਦਰ ਮੀਲੂ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਆਲੋਵਾਲ ਵਿਖੇ ਸਰਬ ਸੰਗਤ ਵਲੋਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨੀ ਜਥਿਆਂ ਵਲੋਂ ...

ਪੂਰੀ ਖ਼ਬਰ »

ਲੋਧੀਪੁਰ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸਾਹਲੋਂ, 10 ਫਰਵਰੀ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਲੋਧੀਪੁਰ ਵਿਖੇ ਪ੍ਰਧਾਨ ਨਰੇਸ਼ ਕੁਮਾਰ ਦੀ ਅਗਵਾਈ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਵਿਚ ਬੀਤੇ ਦਿਨ ਤੋਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਟੱਪਰੀਆਂ ਖੁਰਦ, 10 ਫਰਵਰੀ (ਸ਼ਾਮ ਸੁੰਦਰ ਮੀਲੂ)- ਗੁਰਦੁਆਰਾ ਸਿੰਘ ਸਭਾ ਖੁਰਦਾ ਵਿਖੇ ਹਰ ਸਾਲ ਦੀ ਤਰ੍ਹਾਂ ਸਰਬ ਸੰਗਤ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਸਿਵਲ ਹਸਪਤਾਲ ਤੋਂ ਡੀ-ਵਾਰਮਿੰਗ ਡੇਅ ਦੀ ਸ਼ੁਰੂਆਤ

ਨਵਾਂਸ਼ਹਿਰ, 10 ਫਰਵਰੀ (ਹਰਵਿੰਦਰ ਸਿੰਘ)-ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਢਾਂਡਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਵਿੰਦਰ ਸਿੰਘ ਦੀ ਅਗਵਾਈ 'ਚ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਭਲਾਈ ਮੰਚ ਦੇ ਅਹੁਦੇਦਾਰਾਂ ਵਲੋਂ ਖੂਨਦਾਨ ਕੈਂਪ ਸਬੰਧੀ ਮੀਟਿੰਗ

ਮੁਕੰਦਪੁਰ, 10 ਫਰਵਰੀ (ਦੇਸ ਰਾਜ ਬੰਗਾ)- ਬਾਬਾ ਰਾਮ ਚੰਦ ਸਮਾਜ ਭਲਾਈ ਮੰਚ ਮੁਕੰਦਪੁਰ ਵਲੋਂ ਆਪਣੇ ਸਮਾਜ ਸੇਵੀ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ 24 ਫਰਵਰੀ ਨੂੰ ਗੁਰਦੁਆਰਾ ਕਲਗੀਧਰ ਮੁਕੰਦਪੁਰ ਵਿਖੇ ਖੂਨਦਾਨ ਕੈਂਪ ਲਗਾਉਣ ਵਾਸਤੇ ਮਤਾ ਪਾਸ ਕੀਤਾ | ਇਸ ਮੌਕੇ ਮੰਚ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਬੰਗਾ 'ਚ ਹੋਇਆ ਸਾਲਾਨਾ ਇਨਾਮ ਵੰਡ ਸਮਾਗਮ

ਬੰਗਾ, 10 ਫਰਵਰੀ (ਕਰਮ ਲਧਾਣਾ)- ਇਲਾਕੇ ਦੇ ਮਾਣਮੱਤੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਗੋਬਿੰਦ ਖਾਲਸਾ ਹਾਈ ਸਕੂਲ ਚਰਨ ਕੰਵਲ ਬੰਗਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸਕੂਲ ਕਮੇਟੀ ਦੇ ਪ੍ਰਧਾਨ ਉੱਘੇ ਸਮਾਜ ਸੇਵੀ ਮਲਕੀਤ ਸਿੰਘ ...

ਪੂਰੀ ਖ਼ਬਰ »

643ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ 14 ਨੂੰ

ਕਟਾਰੀਆਂ, 10 ਫਰਵਰੀ (ਨਵਜੋਤ ਸਿੰਘ ਜੱਖੂ)- ਗੁਰੂ ਰਵਿਦਾਸ ਮਹਾਰਾਜ ਜੀ ਦੇ 643ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਅੰਬੇਡਕਰ ਸੈਨਾ ਪੰਜਾਬ ਦੇ ਸਮੂਹ ਮੈਂਬਰਾਂ ਵਲੋਂ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਕਟਾਰੀਆਂ ਵਿਖੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੰਸਦ ਮੈਂਬਰ ਬਿੱਟੂ ਵਲੋਂ ਸਿੱਖਾਂ ਦੇ ਸਿਰਮੌਰ ਅਹੁਦੇ 'ਤੇ ਬਿਰਾਜਮਾਨ ਸਿੰਘ ਸਾਹਿਬ ਲਈ ਕੋਝੀ ਭਾਸ਼ਾ ਬੋਲਣਾ ਬੇਹੱਦ ਮੰਦਭਾਗਾ-ਜਥੇ. ਖ਼ਾਲਸਾ

ਨਵਾਂਸ਼ਹਿਰ, 10 ਫਰਵਰੀ (ਹਰਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ: ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਜਥੇ. ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਕੀਤੀ ...

ਪੂਰੀ ਖ਼ਬਰ »

ਚੇਅਰਮੈਨ ਹਰਜੀਤ ਸਿੰਘ ਜਾਡਲੀ ਵਲੋਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ

ਮਜਾਰੀ/ਸਾਹਿਬਾ, 10 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਕਾਂਗਰਸ ਪਾਰਟੀ ਦੇ ਬਲਾਚੌਰ ਹਲਕੇ ਦੇ ਸੀਨੀਅਰ ਕਾਂਗਰਸੀ ਨੌਜਵਾਨ ਅਤੇ ਨਿਧੜਕ ਆਗੂ ਹਰਜੀਤ ਸਿੰਘ ਜਾਡਲੀ ਜਿਨ੍ਹਾਂ ਦੀਆਂ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਦੇਖਦੇ ਹੋਏ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਔੜ/ਝਿੰਗੜਾਂ, 10 ਫਰਵਰੀ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਤਿੰਨ ਦਿਨਾਂ ਧਾਰਮਿਕ ਸਮਾਗਮ ਦੇ ਦੂਜੇ ਦਿਨ ਦੀਵਾਨ ...

ਪੂਰੀ ਖ਼ਬਰ »

ਦਰਬਜੀਤ ਪੂੰਨੀ ਦੇ ਚੇਅਰਮੈਨ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ

ਮੁਕੰਦਪੁਰ, 10 ਫਰਵਰੀ (ਸੁਖਜਿੰਦਰ ਸਿੰਘ ਬਖਲੌਰ) - ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਯੂਥ ਪ੍ਰਧਾਨ ਦਰਬਜੀਤ ਸਿੰਘ ਪੂੰਨੀ ਨੂੰ ਬੰਗਾ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਾਉਣ 'ਤੇ ਮੁਕੰਦਪੁਰ ਇਲਾਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਵਾਲੀ ਮਨੁੱਖਤਾ ਦੀ ਸੇਵਾ ਸਭ ਤੋਂ ਉੱਤਮ-ਤੂਰ ਛੋਕਰਾਂ

ਨਵਾਂਸ਼ਹਿਰ, 10 ਫਰਵਰੀ (ਗੁਰਬਖਸ਼ ਸਿੰਘ ਮਹੇ)- ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਦਾਣਾ ਮੰਡੀ ਨਵਾਂਸ਼ਹਿਰ ਵਿਖੇ ਲੋੜਵੰਦਾਂ ਨੂੰ ਲੋਕਾਂ ਵਲੋਂ ਦਾਨ ਕੀਤੇ ਗਏ ਕੱਪੜੇ ਵੰਡੇ ਗਏ | ਇਸ ਮੌਕੇ ਪੰਜਾਬ ਪ੍ਰਧਾਨ ਸੁਖਵਿੰਦਰ ਸਿੰਘ ਤੂਰ ਛੋਕਰਾਂ, ਰੇਸ਼ਮ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਲਈ ਕਿ੍ਸ਼ੀ ਕਰੈਡਿਟ ਕਾਰਡ ਬਣਵਾਉਣ ਲਈ ਸੁਨਹਿਰੀ ਮੌਕਾ-ਗਰਗ

ਨਵਾਂਸ਼ਹਿਰ, 10 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਲੀਡ ਬੈਂਕ ਮੈਨੇਜਰ ਐਮ.ਐਲ. ਗਰਗ ਪਾਸੋਂ ਪ੍ਰਾਪਤ ਸੂਚਨਾ ਅਨੁਸਾਰ ਜ਼ਿਲ੍ਹੇ 'ਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ 'ਚ ਸ਼ਾਮਿਲ ਉਨ੍ਹਾਂ ਕਿਸਾਨਾਂ ਜਿਨ੍ਹਾਂ ਦੇ ਕਿ੍ਸ਼ੀ ਕਰੈਡਿਟ ਕਾਰਡ ਨਹੀਂ ਬਣੇ ਹਨ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਨਿੱਘੀ ਵਿਖੇ ਧਾਰਮਿਕ ਦੀਵਾਨ ਸਜਾਏ

ਕਾਠਗੜ੍ਹ, 10 ਫਰਵਰੀ (ਬਲਦੇਵ ਸਿੰਘ ਪਨੇਸਰ)- ਪਿੰਡ ਨਿੱਘੀ ਦੀ ਸਮੂਹ ਸੰਗਤ ਵਲੋਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਨਿੱਘੀ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਪਾਠ ਦੇ ਭੋਗ ਪਾਉਣ ...

ਪੂਰੀ ਖ਼ਬਰ »

ਪਠਲਾਵਾ 'ਚ ਪੰਜ ਰੋਜ਼ਾ ਫੁੱਟਬਾਲ ਟੂਰਨਾਮੈਂਟ ਆਰੰਭ

ਬੰਗਾ, 10 ਫਰਵਰੀ (ਕਰਮ ਲਧਾਣਾ)- ਸੰਤ ਬਾਬਾ ਘਨੱਯਾ ਸਿੰਘ ਸਪੋਰਟਸ ਐਾਡ ਵੈਲਫੇਅਰ ਕਲੱਬ ਪਠਲਾਵਾ ਵਲੋਂ ਸੰਤ ਮਹਾਂਪੁਰਸ਼ਾਂ ਦੀ ਯਾਦ ਵਿਚ 32ਵਾਂ ਪੰਜ ਰੋਜ਼ਾ ਸਾਲਾਨਾ ਫੁੱਟਬਾਲ ਟੂਰਨਾਮੈਂਟ ਗ੍ਰਾਮ ਪੰਚਾਇਤ, ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਅਤੇ ਸਮੂਹ ਨਗਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੱਲ੍ਹਾ-ਸੋਢੀਆਂ 'ਚ ਸਮਾਗਮ ਕਰਾਇਆ

ਬਹਿਰਾਮ, 10 ਫਰਵਰੀ (ਨਛੱਤਰ ਸਿੰਘ ਬਹਿਰਾਮ)- ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਪੁਰਬ ਸਮੂਹ ਸਾਧ-ਸੰਗਤ ਅਤੇ ਨਗਰ-ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਮੱਲ੍ਹਾ-ਸੋਢੀਆਂ ਵਿਖੇ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

ਸਰਹਾਲਾ ਰਾਣੰੂਆਂ ਕਬੱਡੀ ਕੱਪ ਟੂਰਨਾਮੈਂਟ ਦੇ ਪੋਸਟਰ ਜਾਰੀ

ਬਹਿਰਾਮ, 10 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ)- ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ (ਰਜਿ:) ਸਰਹਾਲਾ ਰਾਣੰੂਆਂ ਵਲੋਂ ਐਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 13ਵਾਂ ਕਬੱਡੀ ਕੱਪ ਟੂਰਨਾਂਮੈਟ ਸਰਕਾਰੀ ਹਾਈ ਸਕੂਲ ਸਰਹਾਲਾ ਰਾਣੰੂਆਂ ...

ਪੂਰੀ ਖ਼ਬਰ »

ਹਰਜੀਤ ਸਿੰਘ ਜਾਡਲੀ ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਨਿਯੁਕਤ

ਬਲਾਚੌਰ, 10 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਕਾਂਗਰਸ ਸਰਕਾਰ ਬਣਨ ਉਪਰੰਤ ਖ਼ਾਲੀ ਪਏ ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਅਤੇ ਉੱਪ ਚੇਅਰਮੈਨ ਅਹੁਦੇ ਪੂਰੇ ਕਰਨ ਸਬੰਧੀ ਸਰਕਾਰ ਵਲੋਂ ਕੀਤੇ ਐਲਾਨ ਤਹਿਤ ਬਲਾਚੌਰ ਇਲਾਕੇ ਦੀਆਂ ਕਾਂਗਰਸੀ ਸਫ਼ਾਂ ਵਿਚ ਖ਼ੁਸ਼ੀ ਦੀ ...

ਪੂਰੀ ਖ਼ਬਰ »

ਰੱਕੜਾਂ ਢਾਹਾਂ ਵਿਖੇ ਸਾਲਾਨਾ ਕਬੱਡੀ ਟੂਰਨਾਮੈਂਟ ਸ਼ੁਰੂ

ਮਜਾਰੀ/ਸਾਹਿਬਾ, 10 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਸਮੂਹ ਨਗਰ, ਪੰਚਾਇਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਸਾਲਾਨਾ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਸ਼ੁਰੂ ਹੋ ਗਿਆ | ਭਾਈ ਗੁਰਵੀਰ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਬੰਗਾ ਦੇ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਹੋਵੇਗਾ-ਪੱਲੀ ਝਿੱਕੀ

ਮੁਕੰਦਪੁਰ, 10 ਫਰਵਰੀ (ਸੁਖਜਿੰਦਰ ਸਿੰਘ ਬਖਲੌਰ)- ਵਿਧਾਨ ਸਭਾ ਹਲਕਾ ਬੰਗਾ ਅਧੀਨ ਪੈਂਦੇ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ ਤੇ ਹੋਵੇਗਾ ਤੇ ਵਿਕਾਸ ਕਾਰਜਾਂ 'ਚ ਕਿਸੇ ਪਿੰਡ ਨਾਲ ਕੋਈ ਭੇਦ-ਭਾਵ ਨਹੀਂ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਚੇਅਰਮੈਨ ...

ਪੂਰੀ ਖ਼ਬਰ »

ਖਾਨਖਾਨਾ ਵਿਖੇ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਇਆ

ਮੁਕੰਦਪੁਰ, 10 ਫਰਵਰੀ (ਦੇਸ ਰਾਜ ਬੰਗਾ)- ਗੁਰਦੁਆਰਾ ਸ੍ਰੀ ਗੁਰੂੁ ਰਵਿਦਾਸ ਜੀ ਖਾਨਖਾਨਾ ਪ੍ਰਬੰਧਕ ਕਮੇਟੀ ਵਲੋਂ ਗੁਰੂੁ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ | ...

ਪੂਰੀ ਖ਼ਬਰ »

ਖੇਡ ਵਿੰਗਾਂ ਦੇ ਟਰਾਇਲ 12-13 ਫ਼ਰਵਰੀ ਨੂੰ ਲਏ ਜਾਣਗੇ-ਜ਼ਿਲ੍ਹਾ ਖੇਡ ਅਫ਼ਸਰ

ਨਵਾਂਸ਼ਹਿਰ, 10 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਖੇਡ ਵਿਭਾਗ ਪੰਜਾਬ ਵਲੋਂ ਸਕੂਲ ਖੇਡ ਵਿੰਗਾਂ ਦੇ 2020-21 ਸੈਸ਼ਨ ਲਈ ਦਾਖ਼ਲੇ ਲਈ ਖਿਡਾਰੀਆਂ ਦੇ ਟਰਾਇਲ ਲੈਣ ਦੀਆਂ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 12 ਅਤੇ 13 ਫ਼ਰਵਰੀ ਨੂੰ ਟਰਾਇਲ ਲਏ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਬੰਗਾ ਦੀ ਮੀਟਿੰਗ ਹੋਈ

ਬੰਗਾ, 10 ਫਰਵਰੀ (ਜਸਬੀਰ ਸਿੰਘ ਨੂਰਪੁਰ)- ਪੈਨਸ਼ਨਰਜ਼ ਐਸੋਸੀਏਸ਼ਨ ਬੰਗਾ ਮੰਡਲ ਦੀ ਮਹੀਨਾਵਾਰ ਮੀਟਿੰਗ ਅਜੀਤ ਰਾਮ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੈਨਸ਼ਨਰਜ਼ ਤੇ ਰੈਗੂਲਰ ਮੁਲਾਜ਼ਮਾਂ ਦੇ ਭਖਦੇ ਮਸਲੇ ਜਿਵੇਂ ਪੈਸ਼ਨਰਜ਼ ਨੂੰ ਰੈਗੂਲਰ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਮਿਲਣਗੀਆਂ ਭਾਰੀ ਡਿਸਕਾਊਾਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 10 ਫਰਵਰੀ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ ਫ਼ੌਜ ਦੀ ਭਰਤੀ ਲਈ ਮੁਫ਼ਤ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ

ਨਵਾਂਸ਼ਹਿਰ, 10 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਲੁਧਿਆਣਾ ਅਤੇ ਰੋਪੜ ਦੇ ਨੌਜਵਾਨਾਂ ਦੀ ਭਰਤੀ ਅਪ੍ਰੈਲ ਵਿਚ ਹੋਣ ਜਾ ਰਹੀ ਹੈ, ਜਿਸ ਲਈ ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ ਭਰਤੀ ਲਈ ਪ੍ਰੀ-ਟੇ੍ਰਨਿੰਗ ਕੈਂਪ ਸ਼ੁਰੂ ਹੈ | ਇਸ ਵਿਚ ਜ਼ਿਲ੍ਹਾ ਲੁਧਿਆਣਾ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਭੂ ਨਿਵਾਸ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਭੱਦੀ, 10 ਫਰਵਰੀ (ਨਰੇਸ਼ ਧੌਲ)- ਗੁਰਦੁਆਰਾ ਪ੍ਰਭੂ ਨਿਵਾਸ ਕਸਬਾ ਭੱਦੀ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ ਸ਼ਰਧਾ ਪੂਰਵਕ ਕਰਵਾਇਆ ਗਿਆ | ਸਮਾਗਮ ਮੌਕੇ ਸ੍ਰੀ ...

ਪੂਰੀ ਖ਼ਬਰ »

ਜਥੇਬੰਦੀ ਇਨਸਾਫ਼ ਦੀ ਆਵਾਜ਼ ਪੰਜਾਬ ਦੀ ਮੀਟਿੰਗ ਭਲਕੇ

ਬੰਗਾ, 10 ਫਰਵਰੀ (ਕਰਮ ਲਧਾਣਾ)- ਪਰਲਜ਼ ਕੰਪਨੀ ਦੇ ਪੀੜਤਾਂ ਦੇ ਪੈਸੇ ਵਾਪਸ ਕਰਵਾਉਣ ਲਈ ਸੰਘਰਸ਼ ਕਰਨ ਵਾਲੀ ਜਥੇਬੰਦੀ ਇਨਸਾਫ਼ ਦੀ ਆਵਾਜ਼ ਪੰਜਾਬ ਵਲੋਂ ਜ਼ਿਲ੍ਹਾ ਨਵਾਂਸ਼ਹਿਰ ਅਤੇ ਵਿਧਾਨ ਸਭਾ ਹਲਕਾ ਗੜਸ਼ੰਕਰ ਦੇ ਵਰਕਰਜ਼, ਲੀਡਰਜ਼ ਅਤੇ ਨਿਵੇਸ਼ਕਾਂ ਦੀ ਇੱਕ ਅਹਿਮ ...

ਪੂਰੀ ਖ਼ਬਰ »

ਰਾਜ ਪੱਧਰੀ 'ਕਨਟੈਂਟ ਡਿਵੈੱਲਪਮੈਂਟ ਵਰਕਸ਼ਾਪ' 'ਚ ਜ਼ਿਲ੍ਹੇ ਦੀ ਟੀਮ ਨੇ ਪਾਇਆ ਉਸਾਰੂ ਯੋਗਦਾਨ

ਪੋਜੇਵਾਲ ਸਰਾਂ, 10 ਫਰਵਰੀ (ਨਵਾਂਗਰਾਈਾ)- ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਆਰੰਭ ਕੀਤੀ ਗਈ ਸਿੱਖਿਆ ਸੁਧਾਰ ਮੁਹਿੰਮ ਤਹਿਤ ਵੱਖ-ਵੱਖ ਵਿਸ਼ਿਆਂ ਦੀ ਪੜ੍ਹਾਈ ਨੂੰ ਸਰਲ, ਰੋਚਕ ਅਤੇ ਪ੍ਰਭਾਵਸ਼ਾਲੀ ਬਣਾਉਣ ਹਿਤ ਕਨਟੈਂਟ ਡਿਵੈਲਪਮੈਂਟ ਵਰਕਸ਼ਾਪਾਂ ਕੀਤੀਆਂ ਜਾ ...

ਪੂਰੀ ਖ਼ਬਰ »

ਸੰਧਵਾਂ 'ਚ ਪੇਂਡੂ ਖੇਡ ਮੇਲਾ 21 ਤੋਂ

ਸੰਧਵਾਂ, 10 ਫਰਵਰੀ (ਪ੍ਰੇਮੀ ਸੰਧਵਾਂ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਸੰਧਵਾਂ (ਨਵਾਂਸ਼ਹਿਰ) ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਯਾਦ 'ਚ 52ਵਾਂ ਸਾਲਾਨਾ ਟੂਰਨਾਮੈਂਟ ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਸਾਬਕਾ ਆਈ.ਜੀ. ਹਰਭਜਨ ਸਿੰਘ ਭਜੀ ...

ਪੂਰੀ ਖ਼ਬਰ »

ਪੂੰਨੀ ਨੂੰ ਚੇਅਰਮੈਨ ਤੇ ਮਕਸੂਦਪੁਰ ਨੂੰ ਉਪ ਚੇਅਰਮੈਨ ਬਣਾਉਣਾ ਮਾਣ ਵਾਲੀ ਗੱਲ- ਸੰਧੂ

ਸੰਧਵਾਂ, 10 ਫਰਵਰੀ (ਪ੍ਰੇਮੀ ਸੰਧਵਾਂ)- ਸੀਨੀਅਰ ਕਾਂਗਰਸੀ ਆਗੂ ਸ: ਦਰਬਜੀਤ ਸਿੰਘ ਪੂੰਨੀ ਵਾਸੀ ਭਰੋਮਜਾਰਾ ਨੂੰ ਮਾਰਕੀਟ ਕਮੇਟੀ ਬੰਗਾ ਦਾ ਚੇਅਰਮੈਨ ਤੇ ਨੰਬਰਦਾਰ ਸ: ਬਲਦੇਵ ਸਿੰਘ ਮਕਸੂਦਪੁਰ ਸਪੁੱਤਰ ਸ: ਗੁਰਦਿਆਲ ਸਿੰਘ ਬੋਇਲ ਵਾਸੀ ਮਕਸੂਦਪੁਰ ਨੂੰ ਵਾਈਸ ...

ਪੂਰੀ ਖ਼ਬਰ »

ਪਿੰਡ ਗੋਰਖਪੁਰ ਵਿਖੇ ਸਾਲਾਨਾ ਜਾਗਰਨ ਦਾ ਪੋਸਟਰ ਜਾਰੀ ਕੀਤਾ

ਨਵਾਂਸ਼ਹਿਰ, 10 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਜਗਦੰਬੇ ਸੇਵਕ ਸਭਾ ਪਿੰਡ ਗੋਰਖਪੁਰ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 42ਵਾਂ ਸਾਲਾਨਾ ਭਗਵਤੀ ਜਾਗਰਨ ਦਾ ਪੋਸਟਰ ਸਮੂਹ ਸੇਵਾਦਾਰਾਂ ਅਤੇ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਜਾਰੀ ਕੀਤਾ ਗਿਆ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

ਨਵਾਂਸ਼ਹਿਰ, 10 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪੰਜਾਬ ਮਾਤਾ ਵਿਦਿਆਵਤੀ ਭਵਨ ਵਿਖੇ ਪ੍ਰਧਾਨ ਸੁਰਿੰਦਰ ਸਿੰਘ ਸੋਇਤਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਸਮੂਹ ਪੈਨਸ਼ਨਰਜ਼ ਨੇ ...

ਪੂਰੀ ਖ਼ਬਰ »

ਵਿਸ਼ਵ ਦੰਦਾਂ ਦਾ ਦਰਦ ਦਿਵਸ ਮਨਾਇਆ

ਨਵਾਂਸ਼ਹਿਰ, 10 ਫਰਵਰੀ (ਗੁਰਬਖਸ਼ ਸਿੰਘ ਮਹੇ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਦੀ ਪਿ੍ੰ: ਰਾਜਿੰਦਰ ਕੌਰ ਅਤੇ ਡਾਇਰੈਕਟਰ ਡਾ: ਡੀ.ਪੀ.ਐਸ. ਸੰਧੂ ਦੀ ਅਗਵਾਈ ਹੇਠ ਅਧਿਆਪਕਾ ਮਨਦੀਪ ਕੌਰ ਅਤੇ ਇੰਦਰਪ੍ਰੀਤ ਕੌਰ ਨਿਗਰਾਨੀ ਹੇਠ ਵਿਦਿਆਰਥਣਾਂ ਵਲੋਂ ਪਿੰਡ ਮਹਾਲੋਂ ਵਿਖੇ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਿੰਦੀਪੁਰ ਵਿਖੇ ਸਮਾਗਮ ਕਰਵਾਇਆ

ਨਵਾਂਸ਼ਹਿਰ, 10 ਫਰਵਰੀ (ਗੁਰਬਖਸ਼ ਸਿੰਘ ਮਹੇ)- ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਦਿਹਾੜਾ ਪਿੰਡ ਮਹਿੰਦੀਪੁਰ ਵਿਖੇ ਨਗਰ ਦੇ ਸਹਿਯੋਗ ਨਾਲ ਮਨਾਇਆ ਗਿਆ, ਜਿਸ ਵਿਚ ਸਹਿਜ ਜਾਪ ਦੇ ਭੋਗ ਉਪਰੰਤ ਬੀਬੀ ਗੁਰਵਿੰਦਰ ਕੌਰ ਢਾਡੀ ਜਥਾ ਜੰਡਿਆਲਾ ਵਾਲਿਆਂ ਨੇ ਗੁਰੂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਦਿਹਾੜਾ ਮਨਾਇਆ

ਰਾਹੋਂ, 10 ਫਰਵਰੀ (ਬਲਬੀਰ ਸਿੰਘ ਰੂਬੀ)- ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸੋਹੁੰ ਸਾਹਿਬ ਮੁਹੱਲਾ ਦੀਵਾਨੀਆਂ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਵੱਖ-ਵੱਖ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਅਥਾਰਿਟੀ ਨੇ 'ਹੈਲਪ ਡੈਸਕ' ਕੀਤਾ ਸਥਾਪਿਤ

ਨਵਾਂਸ਼ਹਿਰ, 10 ਫਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਸ. ਏ.ਐੱਸ. ਗਰੇਵਾਲ ਦੀਆਂ ਹਦਾਇਤਾਂ ਅਨੁਸਾਰ ਸੀ.ਜੇ.ਐਮ. ਹਰਪ੍ਰੀਤ ਕੌਰ ਸਕੱਤਰ ...

ਪੂਰੀ ਖ਼ਬਰ »

ਮੇਹਲੀਆਣਾ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਘੁੰਮਣਾ, 10 ਫਰਵਰੀ (ਮਹਿੰਦਰ ਪਾਲ ਸਿੰਘ)- ਪਿੰਡ ਮੇਹਲੀਆਣਾ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪੈਣ ਉਪਰੰਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX