ਪਟਿਆਲਾ, 10 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਨਾਮਧਾਰੀ ਸੰਪਰਦਾ ਦੇ ਮੁਖੀ ਸਵ: ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਨਾ ਫੜਨ ਦੇ ਵਿਰੋਧ 'ਚ ਉਨ੍ਹਾਂ ਨਾਲ ਜੁੜੇ ਵੱਡੀ ਗਿਣਤੀ ਸ਼ਰਧਾਲੂਆਂ ਨੇ ਮਿੰਨੀ ਸਕੱਤਰੇਤ ਸਾਹਮਣੇ ਅੱਗੇ ਪ੍ਰਦਰਸ਼ਨ ਕੀਤਾ ਤੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੂੰ ਮੰਗ ਪੱਤਰ ਦਿੱਤਾ | ਗੁਰਮੁਖ ਸਿੰਘ, ਬੀਬੀ ਚਰਨਜੀਤ ਕੌਰ, ਬੀਬੀ ਕੁਲਦੀਪ ਕੌਰ, ਅਮਰੀਕ ਸਿੰਘ ਨੇ ਕਿਹਾ ਕਿ 4 ਅਪ੍ਰੈਲ 2016 ਨੂੰ ਸ੍ਰੀ ਭੈਣੀ ਸਾਹਿਬ 'ਚ ਦੋ ਮੋਟਰਸਾਈਕਲ ਸਵਾਰ ਨਕਾਬਪੋਸ਼ ਬੰਦਿਆਂ ਨੇ ਮਾਤਾ ਚੰਦ ਕੌਰ ਦੇ ਕਤਲ ਨੂੰ ਅੰਜਾਮ ਦਿੱਤਾ | ਉਹ ਕਾਤਲ ਕਿੱਥੋਂ ਆਏ, ਕਿੱਥੇ ਗਏ, ਅੱਜ ਤੱਕ ਕਿਸੇ ਨੂੰ ਪਤਾ ਨਹੀਂ ਲੱਗਾ | ਜਿਸ ਨੇ ਨਾਮਧਾਰੀਆਂ ਵਿਚ ਰੋਸ ਦੀ ਲਹਿਰ ਪੈਦਾ ਕੀਤੀ ਹੋਈ ਹੈ | ਭਾਵੇਂ ਨਾਮਧਾਰੀ ਸਮਾਜ ਦੇ ਦੋ ਧੜੇ ਹਨ ਪਰ ਸਾਰਿਆਂ 'ਚ ਹੀ ਰੋਸ ਦੀ ਲਹਿਰ ਹੈ | 4 ਸਾਲ ਬੀਤ ਗਏ ਹਨ | ਕਾਤਲਾਂ ਨੂੰ ਸਜ਼ਾ ਤਾਂ ਦੂਰ ਦੀ ਗੱਲ ਹਾਲੇ ਤੱਕ ਕਾਤਲਾਂ ਦਾ ਪੁਲਿਸ ਦੇ ਹੱਥੇ ਨਾ ਚੜ੍ਹਨਾ ਹੈਰਾਨੀ ਵਾਲੀ ਗੱਲ ਹੈ | ਜਿਸ ਕਾਰਨ ਉਨ੍ਹਾਂ ਵਲੋਂ ਅੱਜ ਜ਼ਿਲ੍ਹਾ ਪੱਧਰ 'ਤੇ ਮੰਗ ਪੱਤਰ ਦਿੱਤੇ ਹਨ | ਇਸ ਤੋਂ ਪਹਿਲਾਂ ਉਨ੍ਹਾਂ ਨੇ ਸਰਕਾਰ ਦੇ ਅੱਗੇ ਮੰਗ ਰੱਖੀ ਕਿ ਇਸ ਕਾਰਵਾਈ ਨੂੰ ਜਲਦ ਤੋਂ ਜਲਦ ਅੰਜਾਮ ਦਿੱਤਾ ਜਾਵੇ | ਰੋਹ 'ਚ ਆਏ ਇਨ੍ਹਾਂ ਲੋਕਾਂ ਵਲੋਂ ਸਰਕਾਰ ਦੀਆਂ ਪੜਤਾਲੀਆ ਏਜੰਸੀਆਂ ਦੇ ਨਾਲ ਨਾਲ ਰਾਜਨੀਤਿਕ ਲੋਕਾਂ, ਪਾਰਟੀਆਂ 'ਤੇ ਵੀ ਮਾਮਲੇ ਨੂੰ ਲਮਕ ਅਵਸਥਾ 'ਚ ਰੱਖਣ ਦਾ ਦੋਸ਼ ਲਗਾਇਆ | ਰਾਜਨੀਤਿਕ ਦਬਾਅ ਦੇ ਥੱਲੇ ਆ ਕੇ ਜਾਣਬੁੱਝ ਕੇ ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਗਿ੍ਫ਼ਤਾਰ ਨਾ ਕਰਨ ਦਾ ਦੋਸ਼ ਲਗਾਇਆ ਗਿਆ | ਇਸ ਮੌਕੇ ਸੰਤ ਮੋਹਨ ਸਿੰਘ, ਸੂਬਾ ਦਰਸ਼ਨ ਸਿੰਘ, ਸੰਤ ਪ੍ਰੇਮ ਸਿੰਘ ਅਰਬਨ ਅਸਟੇਟ ਪਟਿਆਲਾ, ਗੁਰਮੁਖ ਸਿੰਘ ਦੌਲਤਪੁਰ ਪਟਿਆਲਾ, ਸੰਤ ਗੁਰਦੇਵ ਸਿੰਘ ਪਾਤੜਾਂ, ਗੁਰਪ੍ਰੀਤ ਸਿੰਘ ਨਾਭਾ, ਸੰਤ ਬਲਦੇਵ ਸਿੰਘ ਅਰਾਈਾਮਾਜਰਾ, ਗੁਰਿੰਦਰ ਸਿੰਘ ਗੜੀ ਸਾਹਿਬ, ਸੰਤ ਜਸਵੰਤ ਸਿੰਘ ਗੜੀ ਸਾਹਿਬ, ਸੁਖਦੇਵ ਸਿੰਘ ਦੌਲਤਪੁਰ, ਭੁਪਿੰਦਰ ਸਿੰਘ ਸਮਾਣਾ, ਬੀਬੀ ਕੁਲਦੀਪ ਕੌਰ ਪਟਿਆਲਾ, ਸੰਤ ਹਰਮੀਤ ਸਿੰਘ ਪਟਿਆਲਾ ਹਾਜ਼ਰ ਸਨ |
ਪਟਿਆਲਾ, 10 ਫਰਵਰੀ (ਜ.ਸ. ਢਿੱਲੋਂ)-ਨਗਰ ਨਾਲ ਸਬੰਧਿਤ ਮਿਉਂਸਪਲ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਇਕ ਧਰਨਾ ਦਿੱਤਾ ਗਿਆ | ਇਸ ਮੌਕੇ ਆਗੂਆਂ ਨੇ ਆਖਿਆ ਕਿ ਉਨ੍ਹਾਂ ਦਾ ਧਰਨਾ ਵੇਤਨ ਅਤੇ ਪੈਨਸ਼ਨ ਸਬੰਧੀ ਮੰਗਾਂ ਨੂੰ ਲੈ ਕੇ ਹੈ | ਇਸ ਮੌਕੇ ਵੱਖ-ਵੱਖ ...
ਪਟਿਆਲਾ, 10 ਫਰਵਰੀ (ਗੁਰਵਿੰਦਰ ਸਿੰਘ ਔਲਖ)-'ਪਟਿਆਲਾ ਹੈਰੀਟੇਜ ਫ਼ੈਸਟੀਵਲ-2020' ਅਤੇ ਕਰਾਫ਼ਟ ਮੇਲੇ ਦੀ ਤੀਜੀ ਵਾਰ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...
ਪਟਿਆਲਾ, 10 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)- ਸਥਾਨਕ ਨਾਭਾ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਤੇਜ਼ ਬਹਾਦਰ ਨਿਵਾਸੀ ਨਿਪਾਲ ਹਾਲ ਨਿਵਾਸੀ ਤਫੱਜ਼ਲਪੁਰਾ ਪਟਿਆਲਾ ਵਜੋਂ ਹੋਈ ਹੈ | ...
ਨਾਭਾ, 10 ਫਰਵਰੀ (ਕਰਮਜੀਤ ਸਿੰਘ)-ਨਾਭਾ ਸ਼ਹਿਰ ਵਾਸੀਆਂ ਦੀ ਮੰਗ ਨੂੰ ਉਸ ਵੇਲੇ ਬੂਰ ਪਿਆ ਜਦੋਂ ਨਗਰ ਕੌਾਸਲ ਅਧਿਕਾਰੀਆਂ ਨੇ ਸਥਾਨਕ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਬਾਜ਼ਾਰਾਂ ਵਿਚਲੇ ਨਾਜਾਇਜ਼ ਕਬਜ਼ਿਆਂ 'ਤੇ ਪੀਲਾ ਪੰਜਾਂ ਚਲਾ ਕੇ ...
ਪਟਿਆਲਾ, 10 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਕਰਮਚਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਮੰਗਾਂ ਹੱਲ ਨਾ ਕਰਨ ਦੇ ਮਾਮਲੇ ਸਬੰਧੀ ਕਰਮਚਾਰੀਆਂ ਵਲੋਂ ਉਪ-ਕੁਲਪਤੀ ਦਫ਼ਤਰ ...
ਸਮਾਣਾ, 10 ਫਰਵਰੀ (ਗੁਰਦੀਪ ਸ਼ਰਮਾ)-ਸਿਵਲ ਹਸਪਤਾਲ 'ਚੋਂ ਮੋਟਰਸਾਈਕਲ ਚੋਰੀ ਹੋਣ ਦੀ ਜਾਣਕਾਰੀ ਮਿਲੀ ਹੈ | ਜਾਣਕਾਰੀ ਦਿੰਦਿਆਂ ਤੇਜਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਅਸਮਾਨਪੁਰ ਨੇ ਦੱਸਿਆ ਕਿ ਮੇਰੀ ਪਤਨੀ ਮਨਜੀਤ ਕੌਰ ਦੋ ਦਿਨਾਂ ਤੋਂ ਇੱਥੇ ਦਾਖਲ ਹੈ | ਐਤਵਾਰ ...
ਬਾਦਸ਼ਾਹਪੁਰ, 10 ਫਰਵਰੀ (ਰਛਪਾਲ ਸਿੰਘ ਢੋਟ)-ਭਾਖੜਾ ਨਹਿਰ ਨੇੜੇ ਬਾਦਸ਼ਾਹਪੁਰ ਚੌਕੀ ਅਧੀਨ ਪੈਂਦੇ ਪਿੰਡ ਛਬੀਲਪੁਰ ਦੇ ਨਜ਼ਦੀਕ ਖੇਤਾਂ 'ਚੋਂ ਭਾਖੜਾ ਨਹਿਰ ਨੇੜਿਓਾ ਪੁਲਿਸ ਨੇ ਇਕ ਅਣਪਛਾਤੀ ਲਾਸ਼ ਬਰਾਮਦ ਕੀਤੀ ਹੈ | ਹੈੱਡ ਕਾਂਸਟੇਬਲ ਪਰਮਜੀਤ ਸਿੰਘ ਨੇ ਦੱਸਿਆ ਕਿ ...
ਪਟਿਆਲਾ, 10 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਾਟ ਕਾਲਜਾਂ 'ਚ ਕੰਟਰੈਕਟ ਆਧਾਰ 'ਤੇ ਪੜ੍ਹਾ ਰਹੇ ਅਧਿਆਪਕਾਂ ਦੀ ਜਥੇਬੰਦੀ 'ਪੁਕਟਾ' ਨੇ ਅੱਜ ਆਪਣਾ ਧਰਨਾ ਕਾਲਜਾਂ ਤੋਂ ਤਬਦੀਲ ਕਰਕੇ ਯੂਨੀਵਰਸਿਟੀ ਦੇ ਕੈਂਪਸ ਵਿਖੇ ...
ਪਾਤੜਾਂ, 10 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਕਿਸਾਨਾਂ ਨੂੰ ਕਥਿਤ ਤੌਰ 'ਤੇ ਨਕਲੀ ਕੀੜੇ ਮਾਰ ਦਵਾਈਆਂ ਵੇਚਣ ਕਰਕੇ ਖੇਤੀਬਾੜੀ ਵਿਭਾਗ ਨੇ ਤਕਰੀਬਨ 21 ਦੁਕਾਨਾਂ 'ਤੇ ਛਾਪੇਮਾਰੀ ਕਰਕੇ ਦਵਾਈਆਂ ਦੇ ਨਮੂਨੇ ਭਰੇ ਹਨ ਪਰ ਭਰੇ ਗਏ ਇਨ੍ਹਾਂ ਨਮੂਨਿਆਂ ਤੋਂ ਬਾਅਦ ਕੀਤੀ ਗਈ ...
ਪਟਿਆਲਾ, 10 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਵਿਖੇ ਕੀਤੀ ਬੈਠਕ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਜ਼ਿਲੇ੍ਹ ਤੋਂ ਬਾਅਦ ਹੁਣ ਪਟਿਆਲਾ ਸ਼ਹਿਰ 'ਚ ਵੀ ਕਾਂਗਰਸ ਪੂਰੀ ਤਰ੍ਹਾਂ ਦੁਫਾੜ ਹੋ ਚੁੱਕੀ ਹੈ | ...
ਪਟਿਆਲਾ, 10 ਫਰਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਵਿਖੇ ਸਕੂਲ ਆਫ਼ ਕਾਮਰਸ ਵਿਖੇ ਸੈਮੀਨਾਰ ਕਰਵਾਇਆ ਗਿਆ ਜਿਸ ਦੌਰਾਨ ਪ੍ਰਸਿੱਧ ਉਦਯੋਗਪਤੀ ਰਣਜੋਧ ਸਿੰਘ ਰਾਮਗੜੀਆ ਗਰਲਜ਼ ਕਾਲਜ ਲੁਧਿਆਣਾ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ | ਰਣਜੋਧ ਸਿੰਘ ਨੇ ...
ਪਟਿਆਲਾ, 10 ਫਰਵਰੀ (ਗੁਰਵਿੰਦਰ ਸਿੰਘ ਔਲਖ)-ਦੇਸ਼ ਭਰ 'ਚ 2 ਤੋਂ 19 ਸਾਲ ਦੇ ਵਿਅਕਤੀਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਜ਼ਿਲ੍ਹਾ ਪੱਧਰੀ ...
ਰਾਜਪੁਰਾ, 10 ਫਰਵਰੀ (ਰਣਜੀਤ ਸਿੰਘ)-ਜਾਣਕਾਰੀ ਦਿੰਦੇ ਹੋਏ ਪੁਸ਼ਪਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਨਰੜੂ ਨੇ ਦੱਸਿਆ ਕਿ ਉਹ ਬੀ.ਏ. ਦਾ ਵਿਦਿਆਰਥੀ ਹੈ | ਕਾਲਜ ਜਾਂਦੇ ਸਮੇਂ ਉਸ ਦਾ ਮੋਬਾਈਲ ਕਿਤੇ ਡਿਗ ਪਿਆ ਸੀ | ਇਸ ਦੀ ਪੁਸ਼ਪਿੰਦਰ ਸਿੰਘ ਨੇ ਕਾਫ਼ੀ ਜਿਆਦਾ ਭਾਲ ...
ਭਾਦਸੋਂ, 10 ਜਨਵਰੀ (ਪ੍ਰਦੀਪ ਦੰਦਰਾਲ਼ਾ)-ਡਾ. ਭੀਮ ਰਾਓ ਅੰਬੇਡਕਰ ਯੂਥ ਕਲੱਬ ਅਜਨੌਦਾ ਖੁਰਦ ਵਲੋਂ ਨਹਿਰੂ ਯੁਵਾ ਕੇਂਦਰ ਪਟਿਆਲਾ ਦੇ ਸਹਿਯੋਗ ਸਦਕਾ ਜ਼ਿਲ੍ਹਾ ਪੱਧਰੀ ਕਲਾ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਉਦਘਾਟਨ ਜਗਤਾਰ ਸਿੰਘ ...
ਨਾਭਾ, 10 ਫਰਵਰੀ (ਕਰਮਜੀਤ ਸਿੰਘ) -ਸਥਾਨਕ ਭਾਈ ਕਾਹਨ ਸਿੰਘ ਕਾਲੋਨੀ ਵਾਸੀ ਕਰਨਲ ਹਰਬੰਸ ਸਿੰਘ ਸੰਧੂ ਦੇ ਸਤਿਕਾਰਯੋਗ ਸੱਸ ਅਤੇ ਗੁਰਬਰਿੰਦਰ ਸਿੰਘ ਗਿੱਲ ਦੇ ਮਾਤਾ ਸੁਖਦਰਸ਼ਨ ਕੌਰ ਸਬੰਧੀ ਭੋਗ ਤੇ ਅੰਤਿਮ ਅਰਦਾਸ 12 ਫਰਵਰੀ ਦਿਨ ਬੁੱਧਵਾਰ ਨੂੰ ਦੁਪਹਿਰ 12 ਤੋਂ 1 ਵਜੇ ...
ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਪੰਜਾਬ ਸਟੇਟ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਜ਼ਿਲ੍ਹਾ ਪਟਿਆਲਾ ਦੀ ਚੋਣ ਸੀ. ਐਚ. ਸੀ. ਮਾਡਲ ਟਾਊਨ ਪਟਿਆਲਾ ਵਿਖੇ ਸੂਬਾ ਅਬਜ਼ਰਵਰ ਪ੍ਰੇਮ ਕੁਮਾਰ ਗੋਇਲ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਹੋਈ, ਜਿਸ 'ਚ ਹਰਿੰਦਰ ਸਿੰਘ ...
ਪਟਿਆਲਾ, 10 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਲਈ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ 300 ਨਵੇਂ ਕਲਾਸ ਰੂਮਾਂ ਦੀ ਉਸਾਰੀ ਕਰਵਾਈ ਜਾਵੇਗੀ | ...
ਦੇਵੀਗੜ੍ਹ, 10 ਫਰਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)-ਬਾਹਲਾ ਪਬਲਿਕ ਸਕੂਲ ਪਿੰਡ ਪਿੱਪਲਖੇੜੀ ਵਿਖੇ ਬੋਰਡ ਦੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਪਾਰਟੀ ਮੌਕੇ ਪਹੁੰਚੇ ਹਰੇਕ ਵਿਦਿਆਰਥੀ ਵਲੋਂ ਮੰਚ 'ਤੇ ਆ ਕੇ ਆਪਣਾ ਸਕੂਲੀ ਸਫ਼ਰ ਸਾਂਝਾ ...
ਪਟਿਆਲਾ, 10 ਫਰਵਰੀ (ਜਸਪਾਲ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਸੂਬਾਈ ਆਗੂ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਆਖਿਆ ਕਿ ਅੱਜ ਦਿੱਲੀ 'ਚ ਉੱਥੋਂ ਦੇ ਲੋਕਾਂ ਵਲੋਂ 'ਆਪ' ਦੇ ਹੱਕ 'ਚ ਪਰਚਮ ਲਹਿਰਾਇਆ ਜਾਵੇਗਾ | ਉਨ੍ਹਾਂ ਆਖਿਆ ਕਿ ਉਹ ਪਿਛਲੇ ...
ਰਾਜਪੁਰਾ, 10 ਫਰਵਰੀ (ਰਣਜੀਤ ਸਿੰਘ)-ਇੱਥੋਂ ਦੇ ਰੋਟਰੀ ਕਲੱਬ ਵਲੋਂ ਜ਼ਰੂਰਤਮੰਦਾਂ ਵਿਅਕਤੀਆਂ ਨੂੰ ਟਰਾਈ ਸਾਈਕਲ ਦਿੱਤੇ ਗਏ | ਇਸ ਸਬੰਧੀ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਰੋਟਰੀ ਕਲੱਬ ਦੇ ਪ੍ਰਧਾਨ ਨਰਿੰਦਰ ਪਟਿਆਲ ਨੇ ਦੱਸਿਆ ਕਿ ਰੋਟਰੀ ਕਲੱਬ ਸਮੇਂ ਸਮੇਂ 'ਤੇ ...
ਬਹਾਦਰਗੜ੍ਹ, 10 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਪਟਿਆਲਾ ਦੀ ਮੀਟਿੰਗ ਬਲਾਕ ਪ੍ਰਧਾਨ ਗਿਆਨ ਸਿੰਘ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ...
ਪਟਿਆਲਾ, 10 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਭਾਟੀਆ ਨੇ ਆਖਿਆ ਕਿ ਸੂਬੇ ਦੀ ਕਾਂਗਰਸ ਸਰਕਾਰ ਦੀ ਨਾਲਾਇਕੀ ਅਤੇ ਸ਼ਹਿਰ ਦੀ ਕਾਂਗਰਸੀਆਂ ਦੇ ਆਪਸੀ ਕਾਟੋ ਕਲੇਸ਼ ਨੇ ਵਿਰਾਸਤੀ ਸ਼ਹਿਰ ਦੇ ਵਿਕਾਸ ਨੂੰ ...
ਪਟਿਆਲਾ, 10 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਭਾਟੀਆ ਨੇ ਆਖਿਆ ਕਿ ਸੂਬੇ ਦੀ ਕਾਂਗਰਸ ਸਰਕਾਰ ਦੀ ਨਾਲਾਇਕੀ ਅਤੇ ਸ਼ਹਿਰ ਦੀ ਕਾਂਗਰਸੀਆਂ ਦੇ ਆਪਸੀ ਕਾਟੋ ਕਲੇਸ਼ ਨੇ ਵਿਰਾਸਤੀ ਸ਼ਹਿਰ ਦੇ ਵਿਕਾਸ ਨੂੰ ...
ਪਟਿਆਲਾ, 10 ਫਰਵਰੀ (ਜਸਪਾਲ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਸੂਬਾਈ ਆਗੂ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਆਖਿਆ ਕਿ ਅੱਜ ਦਿੱਲੀ 'ਚ ਉੱਥੋਂ ਦੇ ਲੋਕਾਂ ਵਲੋਂ 'ਆਪ' ਦੇ ਹੱਕ 'ਚ ਪਰਚਮ ਲਹਿਰਾਇਆ ਜਾਵੇਗਾ | ਉਨ੍ਹਾਂ ਆਖਿਆ ਕਿ ਉਹ ਪਿਛਲੇ ...
ਪਟਿਆਲਾ, 10 ਫਰਵਰੀ (ਢਿਲੋਂ)-ਛੋਟੀ ਬਾਰਾਦਰੀ 98ਏ ਪ੍ਰਾਈਵੇਟ ਬਿਲਡਿੰਗ ਲੇਬਰ ਕੰਟਰੈਕਟਰ ਯੂਨੀਅਨ ਪਟਿਆਲਾ ਦੀ ਚੋਣ ਸਰਬਸੰਮਤੀ ਨਾਲ ਹੋਈ | ਇਸ ਮੌਕੇ ਪ੍ਰਧਾਨ ਸਰਦਾਰਾ ਸਿੰਘ, ਚੇਅਰਮੈਨ ਗੁਰਦਿਆਲ ਸਿੰਘ, ਜਨਰਲ ਸਕੱਤਰ ਇੰਦਰਜੀਤ ਸਿੰਘ, ਸਰਪ੍ਰਸਤ ਸੋਮ ਸਿੰਘ, ...
ਪਟਿਆਲਾ, 10 ਫਰਵਰੀ (ਜਸਪਾਲ ਸਿੰਘ ਢਿੱਲੋਂ)-ਅਜੀਤ ਨਗਰ ਡਿਵੈਲਪਮੈਂਟ ਐਸੋਸੀਏਸ਼ਨ ਦੀ ਚੋਣ ਕੀਤੀ ਗਈ, ਜਿਸ 'ਚ ਸਰਬਸੰਮਤੀ ਨਾਲ ਨਵੀਂ ਟੀਮ ਚੁਣੀ ਗਈ | ਇਸ 'ਚ ਓ.ਪੀ. ਵਰਮਾ ਨੂੰ ਚੇਅਰਮੈਨ, ਜਦੋਂ ਕਿ ਅਵਿਨਾਸ਼ ਗੋਇਲ, ਗੁਲਵੀਰ ਵਾਲੀਆ, ਜਸਵੀਰ ਸਿੰਘ ਲੱਕੀ, ਡਾ: ਅਤੁਲ ਕੱਕੜ ...
ਪਟਿਆਲਾ, 10 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਵਿਭਾਗ, ਗੁਰਮਤਿ ਸੰਗੀਤ ਚੇਅਰ ਅਤੇ ਗੁਰਮਤਿ ਗਿਆਨ ਆਨਲਾਈਨ ਅਧਿਐਨ ਕੇਂਦਰ ਵਲੋਂ ਸਾਂਝੇ ਰੂਪ ਵਿਚ ਬੀਬੀ ਜਸਬੀਰ ਕੌਰ ਖ਼ਾਲਸਾ ਸਿਮਰਤੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ...
ਸਨੌਰ, 10 ਫਰਵਰੀ (ਸੋਖਲ)-ਆਲ ਇੰਡੀਆ ਹਿੰਦੂ ਤਖ਼ਤ ਦੇ ਬਾਬਾ ਪੰਚਮ ਗਿਰੀ ਦੀ ਪੇ੍ਰਰਨਾ ਸਦਕਾ, ਜਰਨੈਲ ਗਿਰੀ ਪੰਜੋਲਾ ਪ੍ਰਧਾਨ ਪੰਜਾਬ, ਯੂ.ਪੀ., ਉੱਤਰ ਪ੍ਰਦੇਸ, ਹਰਿਆਣਾਂ ਦੀ ਪ੍ਰਧਾਨਗੀ ਹੇਠ ਸਨੌਰੀ ਅੱਡਾ ਵਿਖੇ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬਾਬਾ ਪੰਚਮ ਗਿਰੀ ...
ਪਟਿਆਲਾ, 10 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਬੀ. ਐੱਸ. ਘੁੰਮਣ ਵਲੋਂ ਯੂਨੀਵਰਸਿਟੀ ਇੰਜੀਨੀਅਰਿੰਗ ਕਾਲਜ (ਯੂਕੋ) ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਉਹ ਵੱਖ-ਵੱਖ ਜਮਾਤ ਕਮਰਿਆਂ, ਲੈਬਜ਼, ਅਧਿਆਪਕਾਂ ਅਤੇ ਮੁਖੀਆਂ ਦੇ ...
ਸਨੌਰ, 10 ਫਰਵਰੀ (ਸੋਖਲ)-ਸਬਜ਼ੀਆਂ ਦੀਆਂ ਕਾਸ਼ਤ 'ਚ ਮੋਹਰੀ ਸਨੌਰ ਇਲਾਕਾ ਜੋ ਕਿ ਮੁੱਖ ਮੰਤਰੀ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਨਾਲ ਸਬੰਧਿਤ ਹੋਣ ਦੇ ਬਾਵਜੂਦ ਇਲਾਕੇ ਦੇ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲੈ ਰਿਹਾ ਅਤੇ ਸਨੌਰ ਇਲਾਕੇ ਦੀ ਹਜ਼ਾਰਾਂ ਏਕੜ ਟਮਾਟਰਾਂ ਦੀ ...
ਸਮਾਣਾ, 10 ਫਰਵਰੀ (ਸਾਹਿਬ ਸਿੰਘ)-ਵਿਦਿਆਰਥੀਆਂ ਦੇ ਸਕੂਲਾਂ 'ਚ ਆਉਣ ਜਾਣ ਨੂੰ ਸੁਰੱਖਿਅਤ ਬਣਾਉਣ ਲਈ ਲਾਗੂ ਕੀਤੀ ਗਈ 'ਸੇਫ਼ ਸਕੂਲ ਵਾਹਨ ਪਾਲਿਸੀ' ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਤੂਰ ਦੇ ਦਿਸ਼ਾ ਨਿਰਦੇਸ਼ ਹੇਠ ...
ਨਾਭਾ, 10 ਫਰਵਰੀ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਨੇ ਉਪ ਮੰਡਲ ਮੈਜਿਸਟਰੇਟ ਨੂੰ ਇਕ ਮੰਗ ਪੱਤਰ ਦਿੱਤਾ | ਇਸ ਮੰਗ ਪੱਤਰ 'ਚ ਮੰਗ ਕੀਤੀ ਗਈ ਕਿ ਸ਼ਹਿਰ ਸਫ਼ਾਈ ਪੱਖੋਂ ਨਾਲੀਆਂ, ਗਲੀਆਂ, ਗੰਦੇ ...
ਭੁਨਰਹੇੜੀ, 10 ਫਰਵਰੀ (ਧਨਵੰਤ ਸਿੰਘ)-ਭਗਤ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਪੁਰਬ ਭੁਨਰਹੇੜੀ ਦੇ ਗੁਰੂ ਘਰ 'ਚ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ 'ਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗਿਆਨੀ ਰਣਜੀਤ ਸਿੰਘ ਭੀਖੀ ...
ਪਟਿਆਲਾ, 10 ਫਰਵਰੀ (ਅ.ਸ. ਆਹਲੂਵਾਲੀਆ)-ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕਿਆਂ 'ਚੋਂ ਲੰਘਦੀ ਰਾਜਪੁਰਾ ਡਰੇਨ 'ਤੇ ਨਵੇਂ ਪੁਲਾਂ ਦਾ ਨਿਰਮਾਣ ਕੀਤਾ ਗਿਆ ਹੈ | ਇਨ੍ਹਾਂ ਤਿੰਨ ਪੁਲਾਂ ਦੇ ਨਿਰਮਾਣ ਨਾਲ ਜਿੱਥੇ ਆਵਾਜਾਈ ਸੁਚਾਰੂ ਹੋਵੇਗੀ, ਉੱਥੇ ਹੀ ਬਰਸਾਤਾਂ ਦੇ ਦਿਨਾਂ 'ਚ ...
ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ 129 ਬੋਤਲਾਂ (10 ਪੇਟੀਆਂ ਤੋਂ ਵੱਧ) ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਿਖ਼ਲਾਫ਼ ਆਬਕਾਰੀ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ...
ਨਾਭਾ, 10 ਫਰਵਰੀ (ਕਰਮਜੀਤ ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ ਸਾਬਤ ਹੋਈ ਹੈ | ਇਹ ਗੱਲ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਮੁਖੀ ਬਾਬੂ ਕਬੀਰ ਦਾਸ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ...
ਨਾਭਾ, 10 ਫਰਵਰੀ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਅਲੋਹਰਾਂ ਗੇਟ ਸਥਿਤ ਸ਼ਮਸ਼ਾਨਘਾਟ ਦਾ ਰੱਖ ਰਖਾਅ ਕਰਨ ਲਈ ਬਣੀ ਅਮਲ ਸੁਸਾਇਟੀ ਦੀ ਵਿਸ਼ੇਸ਼ ਬੈਠਕ ਹੋਈ, ਜਿਸ ਵਿਚ ਸਾਂਝੇ ਤੌਰ 'ਤੇ ਮਤਾ ਪਾਸ ਕੀਤਾ ਗਿਆ ਕਿ ਪ੍ਰਸ਼ਾਸਨ ਤੋਂ ਸਥਾਨਕ ਕੈਂਟ ਰੋਡ ਵਾਲੀ ਸੜਕ ਨੂੰ ...
ਸਮਾਣਾ, 10 ਫਰਵਰੀ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਖੇਤੀਬਾੜੀ ਅਫ਼ਸਰ ਡਾ. ਇੰਦਰਪਾਲ ਸਿੰਘ ਸੰਧੂ ਨੂੰ ਖੇਤੀਬਾੜੀ ਵਿਭਾਗ ਵਲੋਂ ਤਰੱਕੀ ਦੇ ਕੇ ਡਿਪਟੀ ਡਾਇਰੈਕਟਰ ਬਣਾਇਆ ਹੈ | ਉਨ੍ਹਾਂ ਦੀ ਇਸ ਪਦ ਉਨਤੀ 'ਤੇ ਪੈਸਟੀਸਾਈਡ ਅਤੇ ਫਰਟੀਲਾਈਜ਼ਰ ਐਸੋਸੀਏਸ਼ਨ ਸਮਾਣਾ ...
ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-20 ਮਾਰਚ 2019 ਨੂੰ ਰਾਜਪੁਰਾ ਦੀ ਅਦਾਲਤ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਕੇਸ 'ਚ ਇਕ ਕਿਸਾਨ ਨੂੰ ਇਕ ਹਜ਼ਾਰ ਰੁਪਏ ਜ਼ੁਰਮਾਨੇ ਨਾਲ ਇਕ ਮਹੀਨੇ ਦੀ ਸਜ਼ਾ ਸੁਣਾਈ ਸੀ | ਇਸ ਸਜ਼ਾ ਦੇ ਿਖ਼ਲਾਫ਼ ਕਿਸਾਨ ਬਲਵਿੰਦਰ ਸਿੰਘ ਵਾਸੀ ਘਨੌਰ ਨੇ ...
ਨਾਭਾ, 10 ਫਰਵਰੀ (ਅਮਨਦੀਪ ਸਿੰਘ ਲਵਲੀ)-ਨਾਭਾ ਸੋਸ਼ਲ ਵੈੱਲਫੇਅਰ ਐਾਡ ਕਲਚਰਲ ਕਲੱਬ ਨਾਭਾ ਵਲੋਂ 27ਵਾਂ ਨਿਰਮਲ ਸਿੰਘ ਨਹਿਲਾ ਯਾਦਗਾਰੀ ਸੱਭਿਆਚਾਰਕ ਮੇਲਾ ਇਤਿਹਾਸਕ ਨਗਰੀ ਨਾਭਾ ਵਿਖੇ ਕਰਵਾਇਆ ਗਿਆ | ਕਲੱਬ ਦੇ ਮੈਂਬਰ ਸਵ. ਗੁਰਕੀਰਤ ਸਿੰਘ ਥੂਹੀ ਦੀ ਨਿੱਘੀ ਯਾਦ 'ਚ ...
ਨਾਭਾ, 10 ਫਰਵਰੀ (ਅਮਨਦੀਪ ਸਿੰਘ ਲਵਲੀ)-ਨਾਭਾ ਸੋਸ਼ਲ ਵੈੱਲਫੇਅਰ ਐਾਡ ਕਲਚਰਲ ਕਲੱਬ ਨਾਭਾ ਵਲੋਂ 27ਵਾਂ ਨਿਰਮਲ ਸਿੰਘ ਨਹਿਲਾ ਯਾਦਗਾਰੀ ਸੱਭਿਆਚਾਰਕ ਮੇਲਾ ਇਤਿਹਾਸਕ ਨਗਰੀ ਨਾਭਾ ਵਿਖੇ ਕਰਵਾਇਆ ਗਿਆ | ਕਲੱਬ ਦੇ ਮੈਂਬਰ ਸਵ. ਗੁਰਕੀਰਤ ਸਿੰਘ ਥੂਹੀ ਦੀ ਨਿੱਘੀ ਯਾਦ 'ਚ ...
ਪਟਿਆਲਾ, 10 ਫਰਵਰੀ (ਅ.ਸ. ਆਹਲੂਵਾਲੀਆ)-ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕਿਆਂ 'ਚੋਂ ਲੰਘਦੀ ਰਾਜਪੁਰਾ ਡਰੇਨ 'ਤੇ ਨਵੇਂ ਪੁਲਾਂ ਦਾ ਨਿਰਮਾਣ ਕੀਤਾ ਗਿਆ ਹੈ | ਇਨ੍ਹਾਂ ਤਿੰਨ ਪੁਲਾਂ ਦੇ ਨਿਰਮਾਣ ਨਾਲ ਜਿੱਥੇ ਆਵਾਜਾਈ ਸੁਚਾਰੂ ਹੋਵੇਗੀ, ਉੱਥੇ ਹੀ ਬਰਸਾਤਾਂ ਦੇ ਦਿਨਾਂ ...
ਪਟਿਆਲਾ, 10 ਫਰਵਰੀ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਨਗਰ ਨਿਗਮ ਨੇ ਅੱਜ ਸ਼ਹੀਦ ਭਗਤ ਸਿੰਘ ਚੌਕ ਤੋਂ ਪੀ.ਆਰ.ਟੀ.ਸੀ. ਦੇ ਪਟਿਆਲਾ ਡਿਪੂ ਤੱਕ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ | 55 ਸੌ ਫੁੱਟ ਲੰਬੀ ਇਸ ਸੜਕ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ ਮੁੱਖ ਮੰਤਰੀ ਕੈਪਟਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX