ਤਾਜਾ ਖ਼ਬਰਾਂ


ਪੰਚਾਇਤ ਮੰਤਰੀ ਧਾਲੀਵਾਲ ਵਲੋਂ ਨਸ਼ਿਆਂ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਵਾਲੀ ਸਰਪੰਚ ਦਾ ਸਨਮਾਨ
. . .  1 minute ago
ਮੁੱਲਾਂਪੁਰ-ਦਾਖਾ, 19 ਅਗਸਤ (ਨਿਰਮਲ ਸਿੰਘ ਧਾਲੀਵਾਲ)- ਅੱਜ ਪੰਜਾਬ ਦੇ ਪੰਚਾਇਤ ਤੇ ਪੇਂਡੂ ਵਿਕਾਸ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨੇੜਲੇ ਪਿੰਡ ਮੰਡਿਆਣੀ ਪਹੁੰਚ ਕੇ ਪਿਛਲੇ ਸਮੇਂ ਨਸ਼ਿਆਂ ਖ਼ਿਲਾਫ਼...
ਵਿਜੀਲੈਂਸ ਵਲੋਂ ਆਰ.ਟੀ.ਏ. ਦਫ਼ਤਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼
. . .  12 minutes ago
ਸੰਗਰੂਰ, 19 ਅਗਸਤ (ਧੀਰਜ ਪਸ਼ੋਰੀਆ) - ਵਿਜੀਲੈਂਸ ਬਿਊਰੋ ਨੇ ਸੂਬੇ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਸੰਗਰੂਰ ਵਿਚ ਇਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰ.ਟੀ.ਏ. ਮੋਟਰ ਵਹੀਕਲ ਇੰਸਪੈਕਟਰ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਤਤਕਾਲੀ ਆਬਕਾਰੀ ਕਮਿਸ਼ਨਰ ਦੇ ਘਰ ਵੀ ਛਾਪੇਮਾਰੀ
. . .  31 minutes ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ 'ਤੇ ਛਾਪੇਮਾਰੀ ਦੇ ਨਾਲ ਨਾਲ ਤਤਕਾਲੀ ਆਬਕਾਰੀ ਕਮਿਸ਼ਨਰ ਅਰਵਾ ਗੋਪੀ ਕ੍ਰਿਸ਼ਨਾ ਦੇ ਘਰ ਵੀ ਛਾਪੇਮਾਰੀ ਕੀਤੀ...
ਮੁੰਬਈ 'ਚ ਡਿਗੀ 4 ਮੰਜ਼ਿਲਾਂ ਇਮਾਰਤ
. . .  42 minutes ago
ਮੁੰਬਈ, 19 ਅਗਸਤ - ਮੁੰਬਈ ਦੇ ਬੋਰੀਵਲੀ ਪੱਛਮ 'ਚ ਸਾਈ ਬਾਬਾ ਨਗਰ ਵਿਖੇ ਇਕ 4 ਮੰਜ਼ਿਲਾਂ ਇਮਾਰਤ ਡਿਗ...
ਧਰਮਸ਼ਾਲਾ 'ਚ ਖਿਸਕੀ ਜ਼ਮੀਨ
. . .  54 minutes ago
ਧਰਮਸ਼ਾਲਾ, 19 ਅਗਸਤ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਜ਼ਮੀਨ ਖਿਸਕਣ ਦਾ ਮਾਮਲਾ ਸਾਹਮਣੇ ਆਇਆ...
ਆਜ਼ਾਦ ਭਾਰਤ ਦੇ ਸਭ ਤੋਂ ਵਧੀਆ ਸਿੱਖਿਆ ਮੰਤਰੀ ਹਨ ਮਨੀਸ਼ ਸਿਸੋਦੀਆ - ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 19 ਅਗਸਤ - ਮਨੀਸ਼ ਸਿਸੋਦੀਆਂ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਛਾਪੇਮਾਰੀ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮਨੀਸ਼ ਸਿਸੋਦੀਆ ਆਜ਼ਾਦ ਭਾਰਤ...
ਨਸ਼ੇੜੀ ਪਤੀ ਦਾ ਦਿਲ ਦਹਿਲਾ ਦੇਣ ਵਾਲਾ ਕਾਰਨਾਮਾ, 7 ਧੀਆਂ ਦੀ ਮਾਂ ਨੂੰ ਕਹੀ ਨਾਲ ਵੱਢਿਆ
. . .  about 1 hour ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਜਿਲ੍ਹੇ ਦੇ ਪਿੰਡ ਬੁੱਟਰ ਵਿਚ ਨਸ਼ੇੜੀ ਪਤੀ ਨੇ ਕਹੀ ਨਾਲ ਵਾਰ ਕਰ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਹਿਚਾਣ ਪਰਮਜੀਤ ਕੌਰ...
ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ ਨਿਕਲੇਗਾ - ਬਿਕਰਮ ਸਿੰਘ ਮਜੀਠੀਆ
. . .  about 1 hour ago
ਬਾਬਾ ਬਕਾਲਾ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਪ੍ਰੈੱਸ ਵਾਰਤਾ ਦੌਰਾਨ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ...
ਦਿੱਲੀ ਦੇ ਸਿੱਖਿਆ ਮਾਡਲ ਤੋਂ ਕੇਂਦਰ ਪ੍ਰੇਸ਼ਾਨ - ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਵਾਰਤਾ ਦੌਰਾਨ...
ਸੀ.ਬੀ.ਆਈ. ਦਾ ਸਵਾਗਤ ਹੈ ਤੇ ਸੀ.ਬੀ.ਆਈ. ਨਾਲ ਪੂਰਾ ਸਹਿਯੋਗ ਕਰਨਗੇ ਮਨੀਸ਼ ਸਿਸੋਦੀਆ - ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਸੀ.ਬੀ.ਆਈ. ਦੀ ਛਾਪੇਮਾਰੀ ਉੱਪਰ ਟਵੀਟ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਦਿਨ ਅਮਰੀਕਾ ਦੀ ਸਭ ਤੋਂ ਵੱਡੀ ਅਖ਼ਬਾਰ ਦੇ ਪਹਿਲੇ ਪੇਜ 'ਤੇ ਮਨੀਸ਼ ਸਿਸੋਦੀਆ ਦੀ ਫ਼ੋਟੋ...
ਭਾਰਤ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ
. . .  1 minute ago
ਨਵੀਂ ਦਿੱਲੀ, 19 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 15,220 ਠੀਕ ਹੋਏ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ ਨੂੰ ਲੈ ਕੇ ਸੀ.ਬੀ.ਆਈ. ਵਲੋਂ ਦਿੱਲੀ ਐਨ.ਸੀ.ਆਰ. 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਠਿਕਾਣਿਆਂ ਸਮੇਤ 21 ਥਾਵਾਂ 'ਤੇ ਛਾਪੇਮਾਰੀ ਕੀਤੀ...
2 ਮੋਟਰਸਾਈਕਲਾਂ ਦੀ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  about 3 hours ago
ਠੱਠੀ ਭਾਈ, 19 ਅਗਸਤ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮਾੜੀ ਮੁਸਤਫਾ ਵਿਚਕਾਰ ਪੈਂਦੇ ਪਿੰਡ ਮੌੜ ਨੌਂ ਆਬਾਦ ਦੇ ਇਕ ਭਿਆਨਕ ਮੋੜ 'ਤੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ...
ਬਰਨਾਲਾ ਜ਼ਿਲ੍ਹੇ 'ਚ ਵੀ 20 ਅਗਸਤ ਨੂੰ ਛੁੱਟੀ ਦਾ ਐਲਾਨ
. . .  about 3 hours ago
ਬੁਢਲਾਡਾ, 19 ਅਗਸਤ (ਸਵਰਨ ਸਿੰਘ ਰਾਹੀ) - ਸ਼ਹੀਦ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਦੇ ਸੰਬੰਧ ਵਿਚ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦੇ ਐਲਾਨ ਤੋਂ ਬਾਅਦ ਹੁਣ ਸਰਕਾਰ ਨੇ ਇਸੇ ਦਿਨ ਬਰਨਾਲਾ ਜ਼ਿਲ੍ਹੇ ਚ ਵੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ...
ਅਗਵਾ ਹੋਇਆ ਬੱਚਾ ਪੁਲਿਸ ਨੇ ਕੀਤਾ ਬਰਾਮਦ, ਅਗਵਾਰਕਾਰ ਕਾਬੂ
. . .  about 3 hours ago
ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ) - ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਤੋਂ ਬੀਤੇ ਦਿਨ ਅਗਵਾ ਹੋਏ ਤਿੰਨ ਮਹੀਨੇ ਦੇ ਬੱਚੇ ਨੂੰ ਪੁਲਿਸ ਨੇ ਦੇਰ ਰਾਤ ਬਠਿੰਡਾ ਤੋਂ ਬਰਾਮਦ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸੰਯੁਕਤ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਅਗਵਾਕਾਰਾਂ ਨੇ ਬੱਚੇ ਨੂੰ ਅਗਵਾ ਕਰਨ ਉਪਰੰਤ...
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ
. . .  about 4 hours ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਪ੍ਰਸ਼ਾਸਨ ਵਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ ਹੋਏ...
ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨੂੰ ਮਿਲੇ ਰਾਜਨਾਥ ਸਿੰਘ
. . .  about 4 hours ago
ਇੰਫਾਲ, 19 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੰਫਾਲ ਦੇ ਮੰਤਰੀਪੁਖਾਰੀ ਗੈਰੀਸਨ ਵਿਖੇ ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਮੈਂ ਆਪਣੀਆਂ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ...
ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਮੰਤਰੀ ਮਨੀਸ਼ ਸਿਸੋਦੀਆ ਦਾ ਟਵੀਟ
. . .  about 4 hours ago
ਨਵੀਂ ਦੱਲੀ, 19 ਅਗਸਤ - ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਸੀ.ਬੀ.ਆਈ. ਦੀ ਟੀਮ ਆ ਗਈ ਹੈ। ਅਸੀਂ ਇਮਾਨਦਾਰ...
ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਮੌਤਾਂ
. . .  about 5 hours ago
ਵਾਸ਼ਿੰਗਟਨ, 19 ਅਗਸਤ - ਅਮਰੀਕਾ ਦੇ ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਪ੍ਰਧਾਨ ਮੰਤਰੀ ਵਲੋਂ ਜਨਮ ਅਸ਼ਟਮੀ ਦੀਆਂ ਸਮੂਹ ਦੇਸ਼ ਵਾਸੀਆ ਨੂੰ ਸ਼ੁੱਭਕਾਮਨਾਵਾਂ
. . .  about 5 hours ago
ਨਵੀਂ ਦਿੱਲੀ, 19 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਉਤਸਵ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਮਾਘ ਸੰਮਤ 551

ਫਰੀਦਕੋਟ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਫ਼ਰੀਦਕੋਟ, 10 ਫ਼ਰਵਰੀ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਮੁਨਕਰ ਹੋਣ ਤੇ ਵਾਅਦਾ ਿਖ਼ਲਾਫ਼ੀ ਵਿਰੁੱਧ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਅੱਜ ਇੱਥੋਂ ਦੇ ਵਿਧਾਇਕ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਤੋਂ ਬਾਅਦ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ 25 ਫ਼ਰਵਰੀ ਨੂੰ ਪੰਜਾਬ ਵਿਧਾਨ ਸਭਾ 'ਚ ਪੇਸ਼ ਹੋਣ ਵਾਲੇ ਬਜਟ 'ਚ ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪੂਰਤੀ ਅਤੇ ਲੋੜੀਂਦੇ ਬਜਟ ਦੀ ਵਿਵਸਥਾ ਕਰਵਾਉਣ ਲਈ ਪੰਜਾਬ ਤੇ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਵਲੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਮੰਗ-ਪੱਤਰ ਦਿੱਤਾ ਗਿਆ | ਆਗੂ ਅਸ਼ੋਕ ਕੌਸ਼ਲ, ਪ੍ਰੇਮ ਚਾਵਲਾ, ਸੁਰਿੰਦਰ ਮਚਾਕੀ, ਜਤਿੰਦਰ ਕੁਮਾਰ, ਵਰਿੰਦਰਜੀਤ ਸਿੰਘ ਪੁਰੀ ਅਤੇ ਸਿਮਰਨਜੀਤ ਸਿੰਘ ਨੇ ਕਿਹਾ ਕਿ ਪੂਰੀਆਂ ਤਨਖਾਹਾਂ ਤੇ ਭੱਤਿਆਂ ਨਾਲ ਕੱਚੇ ਮੁਲਾਜ਼ਮ ਪੱਕੇ ਕਰਨ, ਆਸ਼ਾ ਵਰਕਰ, ਮਿਡ ਡੇ ਮੀਲ ਅਤੇ ਆਂਗਣਵਾੜੀ ਸਟਾਫ਼ ਨੂੰ ਘੱਟੋ ਘੱਟ ਤਨਖਾਹ 18000 ਰੁਪਏ ਦੇਣ, 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲੈ ਕੇ ਲਾਗੂ ਕਰਨ ਤੇ ਤਨਖਾਹਾਂ ਤੇ ਪੈਨਸ਼ਨਾਂ 'ਚ 50 ਫ਼ੀਸਦੀ ਵਾਧਾ ਕਰਨ, ਜੁਲਾਈ 2018-19 ਦੀਆਂ ਜਨਵਰੀ ਤੇ ਜੁਲਾਈ ਅਤੇ ਜਨਵਰੀ 2020 ਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਤ 133 ਮਹੀਨਿਆਂ ਦਾ ਬਕਾਇਆ ਦੇਣ, ਮਹਿੰਗਾਈ ਭੱਤੇ ਸਮੇਤ ਨਗਦ, ਨਵੀ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਹੀ ਲਾਗੂ ਕਰਨ ਆਦਿ ਮੰਗ ਨੂੰ ਸਰਕਾਰ ਬਨਣ 'ਤੇ ਤੁਰੰਤ ਪੂਰਾ ਕਰਨ ਦੇ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਗਏ ਵਾਅਦੇ ਨੂੰ ਸਰਕਾਰ ਤੁਰੰਤ ਪੂਰਾ ਕਰੇ | ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮ ਤੇ ਪੈਨਸ਼ਨਰਾਂ 'ਤੇ ਵੀ ਕੈਸ਼ ਲੈੱਸ ਇਲਾਜ ਸਹੂਲਤ ਲਾਗੂ ਕਰੇ ਅਤੇ ਬਠਿੰਡਾ ਤੇ ਰੋਪੜ ਦੇ ਬੰਦ ਥਰਮਲ ਪਲਾਂਟ ਚਾਲੂ ਕਰਨ ਦੀ ਮੰਗਾਂ ਮਨਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਇਸ ਵਾਰ ਦੇ ਬਜਟ ਵਿਚ ਇਨ੍ਹਾਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਭਰ ਦੇ ਮੁਲਾਜ਼ਮ ਤੇ ਪੈਨਸ਼ਨਰ ਸਰਕਾਰ ਿਖ਼ਲਾਫ਼ ਤਿੱਖਾ ਸੰਘਰਸ਼ ਵਿੱਢਣਗੇ | ਸੰਘਰਸ਼ ਕਮੇਟੀ ਨੇ ਵਿਧਾਇਕ ਤੋਂ 25 ਫ਼ਰਵਰੀ ਨੂੰ ਪੇਸ਼ ਕੀਤੇ ਜਾ ਰਹੇ ਬਜਟ 'ਚ ਲੋੜੀਂਦੇ ਫੰਡਾਂ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ | ਇਸ ਮੌਕੇ ਸੋਮ ਨਾਥ ਅਰੋੜਾ, ਇਕਬਾਲ ਸਿੰਘ ਰਣ ਸਿੰਘ ਵਾਲਾ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਗੁਰਚਰਨ ਮਾਨ, ਨਛੱਤਰ ਭਾਣਾ, ਗੁਰਦੀਪ ਸਿੰਘ ਭੋਲਾ, ਸੁਖਦਰਸ਼ਨ ਸਿੰਘ ਗਿੱਲ, ਅੰਮੀ ਚੰਦ ਨੇ ਸੰਬੋਧਨ ਕਰਦਿਆਂ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 24 ਫ਼ਰਵਰੀ ਨੂੰ ਵਿਧਾਨ ਸਭਾ ਵੱਲ ਰੋਸ ਪ੍ਰਦਰਸ਼ਨ ਕਰਨ ਮੌਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |

ਸ਼ਿਵੀਕਾ ਨੇ ਆਲ ਇੰਡੀਆ ਪੱਧਰ 'ਤੇ 341ਵਾਂ ਰੈਂਕ ਪ੍ਰਾਪਤ ਕੀਤਾ

ਫ਼ਰੀਦਕੋਟ, 10 ਫ਼ਰਵਰੀ (ਸਤੀਸ਼ ਬਾਗ਼ੀ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਕੰਸਟੀਚਿਊਟ ਇੰਸਟੀਚਿਊਟ ਯੂਨੀਵਰਸਿਟੀ ਇੰਸਟੀਚਿਊਟ ਆਫ਼ ਫ਼ਾਰਮਾਸੀਟਿਊਟੀਕਲ ਸਾਇੰਸਜ਼ ਅਤੇ ਰੀਸਰਚ ਦੇ ਪਿ੍ੰਸੀਪਲ ਡਾ. ਵਿਨੈ ਚਾਵਲਾ ਨੇ ਦੱਸਿਆ ਕਿ 2011 ਵਿਚ ਸ਼ੁਰੂ ...

ਪੂਰੀ ਖ਼ਬਰ »

ਐਲੀਮੈਂਟਰੀ ਅਧਿਆਪਕ ਯੂਨੀਅਨ ਨੇ ਡੀ. ਸੀ. ਨੂੰ ਸੌਾਪਿਆ ਮੰਗ-ਪੱਤਰ

ਫ਼ਰੀਦਕੋਟ, 10 ਫ਼ਰਵਰੀ (ਪੁਰਬਾ)-ਐਲੀਮੈਂਟਰੀ ਅਧਿਆਪਕ ਯੂਨੀਅਨ (ਫ਼ਰੀਦਕੋਟ) ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਪ੍ਰੀਤ ਭਗਵਾਨ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਮਿਲਿਆ, ਵਫ਼ਦ ਨੇ ਵਿੱਤ ਮੰਤਰੀ ਪੰਜਾਬ ਦੇ ਨਾਂਅ ਇਕ ਮੰਗ-ਪੱਤਰ ਸੌਾਪਿਆ | ਡਿਪਟੀ ...

ਪੂਰੀ ਖ਼ਬਰ »

ਅਸ਼ਲੀਲ ਗਾਣੇ ਚਲਾਉਣ ਤੇ ਪੰਜ ਬੱਸਾਂ ਦੇ ਟਰਾਂਸਪੋਰਟ ਵਿਭਾਗ ਨੇ ਕੱਟੇ ਚਲਾਨ

ਫ਼ਰੀਦਕੋਟ, 10 ਫ਼ਰਵਰੀ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਵਲੋਂ ਬੱਸਾਂ 'ਚ ਅਸ਼ਲੀਲ ਤੇ ਭੜਕਾਊ ਗਾਣੇ ਵਜਾਉਣ 'ਤੇ ਸਖ਼ਤੀ ਕਰਦੇ ਹੋਏ ਕਈ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਚਲਾਨ ...

ਪੂਰੀ ਖ਼ਬਰ »

ਮੋਟਰ ਸਾਈਕਲ ਚੋਰੀ

ਬਰਗਾੜੀ, 10 ਫ਼ਰਵਰੀ (ਗੋਂਦਾਰਾ)- ਬਹਿਬਲ ਕਲਾਂ ਨਿਵਾਸੀ ਇਕਬਾਲ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਵੀਰਵਾਰ ਨੂੰ ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਪਣੇ ਸੀ. ਡੀ. ਡੀਲਕਸ ਮੋਟਰ ਸਾਈਕਲ ਜਿਸ ਦਾ ਨੰ. ਪੀ. ਬੀ. 03 ਪੀ.5781 ਹੈ , 'ਤੇ ਸਵਾਰ ...

ਪੂਰੀ ਖ਼ਬਰ »

ਸਵੱਛਤਾ ਮੁਹਿੰਮ ਦਾ ਮੂੰਹ ਚਿੜਾਉਂਦੇ ਨੇ ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ ਤਹਿਤ ਬਣੀ ਸੜਕ 'ਤੇ ਲੱਗੇ ਰੂੜ੍ਹੀਆਂ ਦੇ ਢੇਰ

ਪੰਜਗਰਾੲੀਂ ਕਲਾਂ, 10 ਫ਼ਰਵਰੀ (ਸੁਖਮੰਦਰ ਸਿੰਘ ਬਰਾੜ)-ਕੇਂਦਰ ਸਰਕਾਰ ਵਲੋਂ ਦੇਸ਼ ਦੇ ਹਰ ਕੋਨੇ ਨੂੰ ਸਾਫ਼ ਸੁਥਰਾ ਬਣਾਉਣ ਲਈ ਸਵੱਛ ਭਾਰਤ ਮੁਹਿੰਮ ਚਲਾਈ ਗਈ ਸੀ ਜਿਸ ਦੀ ਸ਼ੁਰੂਆਤ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਕੀਤੀ ਗਈ | ਕਿਸੇ ਸਮੇਂ ਚਰਚਾ ਬਣੀ ਇਹ ਮੁਹਿੰਮ ਅੱਜ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਰਵਿੰਦਰ ਕੌਰ

ਗੋਲੇਵਾਲਾ, 10 ਫ਼ਰਵਰੀ (ਅਮਰਜੀਤ ਬਰਾੜ)-ਪੁਲਿਸ ਚੌਕੀ ਗੋਲੇਵਾਲਾ ਵਿਖੇ ਚੌਕੀ ਇੰਚਾਰਜ ਐਸ.ਆਈ ਰਵਿੰਦਰ ਕੌਰ ਬਰਾੜ ਨੇ ਆਪਣੀ ਪਹਿਲੀ ਲੋਕ ਮੀਟਿੰਗ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਜ ਵਿਚ ਨਸ਼ੇ ਦੀ ਅਲਾਮਤ ਨੂੰ ਦੂਰ ਕਰਨ ਲੋਕਾਂ ਦਾ ਸਹਿਯੋਗ ...

ਪੂਰੀ ਖ਼ਬਰ »

ਫ਼ੀਟਲ ਸਕੈਨਿੰਗ ਸਬੰਧੀ ਪਹਿਲੀ ਵਿਸ਼ੇਸ਼ ਕਾਨਫ਼ਰੰਸ 'ਚ ਮਾਲਵੇ ਦੇ ਸਿਹਤ ਮਾਹਿਰ ਪੁੱਜੇ

ਕੋਟਕਪੂਰਾ, 10 ਫ਼ਰਵਰੀ (ਮੋਹਰ ਸਿੰਘ ਗਿੱਲ)-ਸਥਾਨਕ ਜੈਤੋ ਸੜਕ 'ਤੇ ਸਥਿਤ ਜਸਬੀਰ ਸਕੈਨਿੰਗ ਸੈਂਟਰ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਕੋਟਕਪੂਰਾ ਵਲੋਂ ਫ਼ੀਟਲ ਸਕੈਨਿੰਗ 'ਤੇ ਇਕ ਵਿਸ਼ੇਸ਼ ਕਾਨਫ਼ਰੰਸ ਕੀਤੀ ਗਈ | ਕਾਨਫ਼ਰੰਸ ਦਾ ਉਦਘਾਟਨ ਡਾ. ਆਰ.ਸੀ. ਗਰਗ ਪ੍ਰਧਾਨ ...

ਪੂਰੀ ਖ਼ਬਰ »

ਘਰ ਅੱਗੇ ਸੈਰ ਕਰ ਰਹੀ ਮਾਤਾ ਦੀਆਂ ਵਾਲੀਆਂ ਝਪਟੀਆਂ

ਬਰਗਾੜੀ, 10 ਫ਼ਰਵਰੀ (ਸ਼ਰਮਾ, ਗੋਂਦਾਰਾ)-ਬੀਤੇ ਕੱਲ੍ਹ ਸ਼ਾਮ ਕਰੀਬ ਸਾਢੇ ਪੰਜ ਵਜੇ ਦਸਮੇਸ਼ ਨਗਰ ਬਰਗਾੜੀ ਦੇ ਹਰਭਗਵਾਨ ਸਿੰਘ ਟੋਚੀ ਨੰਬਰਦਾਰ ਦੇ ਭੂਆ ਜੀ ਚਰਨਜੀਤ ਕੌਰ ਆਪਣੇ ਘਰ ਅੱਗੇ ਸੈਰ ਕਰ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰਾਂ ਵਿਚੋਂ ਇਕ ਨੇ ਮਾਤਾ ਨੂੰ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਤੇ ਪਰਿਵਾਰ ਨੂੰ ਧਮਕਾਉਣ ਵਾਲੇ ਦੀ ਅਗਾਊਾ ਜ਼ਮਾਨਤ ਅਰਜ਼ੀ ਰੱਦ

ਫ਼ਰੀਦਕੋਟ, 10 ਫ਼ਰਵਰੀ (ਸਰਬਜੀਤ ਸਿੰਘ)-ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹਾਂ ਵਿਚੋਂ ਇਕ ਸੁਰਜੀਤ ਸਿੰਘ ਦੇ ਪਰਿਵਾਰ ਨੂੰ ਡਰਾਉਣ ਧਮਕਾਉਣ ਦੇ ਦੋਸ਼ਾਂ 'ਚ ਘਿਰੇ ਜਗਦੀਪ ਸਿੰਘ ਵਾਸੀ ਬਹਿਬਲ ਕਲਾਂ ਦੀ ਵਧੀਕ ਸ਼ੈਸ਼ਨ ਜੱਜ ਫ਼ਰੀਦਕੋਟ ਵਲੋਂ ਅੱਜ ਅਗਾਊਾ ...

ਪੂਰੀ ਖ਼ਬਰ »

ਲੱਚਰ ਗੀਤ ਚਲਾਉਣ ਵਾਲੀਆਂ ਬੱਸਾਂ ਿਖ਼ਲਾਫ਼ ਟਰਾਂਸਪੋਰਟ ਵਿਭਾਗ ਕੱਸੇਗਾ ਸ਼ਿਕੰਜਾ

ਫ਼ਰੀਦਕੋਟ, 10 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸੱਕਤਰ, ਰੀਜਨਲ ਟਰਾਂਸਪੋਰਟ ਅਥਾਰਟੀ ਹਰਦੀਪ ਸਿੰਘ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਬੱਸਾਂ ਵਿਚ ਲੱਚਰ ਤੇ ਉਤੇਜਕ ਗੀਤ ਚਲਾਉਣ ਵਾਲੀਆਂ ਬੱਸਾਂ ਿਖ਼ਲਾਫ਼ ਕਾਰਵਾਈ ਕਰੇਗਾ | ਅੱਜ ਜਾਰੀ ਇੱਕ ਬਿਆਨ 'ਚ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕੈਨੇਡੀਅਨ ਵਿਧਾਇਕ ਦਿਲਜੀਤਪਾਲ ਸਿੰਘ ਬਰਾੜ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ

ਫ਼ਰੀਦਕੋਟ, 10 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਕੈਨੇਡਾ ਦੇ ਸ਼ਹਿਰ ਬੁਰੋਜ਼ (ਮੈਨੀਟੋਬਾ) ਦੇ ਮੌਜੂਦਾ ਐਮ.ਐਲ.ਏ. ਦਿਲਜੀਤਪਾਲ ਸਿੰਘ ਬਰਾੜ ਅੱਜ ਸਥਾਨਕ ਧਾਰਮਿਕ ਇਤਿਹਾਸਕ ਅਸਥਾਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਜਿੱਥੇ ਬਾਬਾ ਫ਼ਰੀਦ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਢਿੱਲੋਂ

ਫ਼ਰੀਦਕੋਟ, 10 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਨਗਰ ਕੌਾਸਲ ਫ਼ਰੀਦਕੋਟ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਤੇ ਵਾਰਡ ਵਾਈਜ਼ ਹੋ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਗਲੀਆਂ, ਸੀਵਰੇਜ, ਵਾਟਰ ਸਪਲਾਈ, ਸੜਕਾਂ ਆਦਿ ਦੇ ਕੰਮਾਂ ਦਾ ਜਾਇਜ਼ਾ ਲੈਣ ...

ਪੂਰੀ ਖ਼ਬਰ »

ਡੀਵਾਰਮਿੰਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ

ਫ਼ਰੀਦਕੋਟ, 10 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਸਿਹਤ ਵਿਭਾਗ ਵਲੋਂ ਰਾਸ਼ਟਰੀ ਡੀ ਵਾਰਮਿੰਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ | ਸਮਾਗਮ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਸਰਕਾਰੀ ਮੈਡੀਕਲ ਸੰਸਥਾਵਾਂ ਤੋਂ ਪੰਜਾਬ ਸਰਕਾਰ ਪਿੱਛਾ ਛੁਡਾਉਣ ਦੇ ਮੁੜ ਰਾਹ 'ਤੇ

ਫ਼ਰੀਦਕੋਟ, 10 ਫ਼ਰਵਰੀ (ਸਰਬਜੀਤ ਸਿੰਘ)-ਪੰਜਾਬ ਸਰਕਾਰ ਨੇ ਆਪਣੇ ਅਧੀਨ ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਅਤੇ ਗੁਰੂ ਤੇਗ਼ ਬਹਾਦਰ ਮੈਡੀਕਲ ਕਾਲਜ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਇਨ੍ਹਾਂ ਨਾਲ ਸਬੰਧਿਤ ਡੈਂਟਲ ਕਾਲਜ, ਨਰਸਿੰਗ ਕਾਲਜ ਅਤੇ ਆਯੂਰਵੈਦਿਕ ਮੈਡੀਕਲ ...

ਪੂਰੀ ਖ਼ਬਰ »

ਆੜ੍ਹਤੀ ਗਗਨ ਧਿੰਗੜਾ ਨਮਿਤ ਅੰਤਿਮ ਅਰਦਾਸ ਕੱਲ੍ਹ

ਕੋਟਕਪੂਰਾ, 10 ਫ਼ਰਵਰੀ (ਮੇਘਰਾਜ)-ਦਾਣਾ ਮੰਡੀ ਕੋਟਕਪੂਰਾ ਦੇ ਆੜ੍ਹਤੀਏ ਗਗਨ ਧਿੰਗੜਾ ਪੁੱਤਰ ਸੁਰਜੀਤ ਸਿੰਘ ਧਿੰਗੜਾ ਦੀ ਬੀਤੇ ਦਿਨੀਂ ਇਕ ਸੜਕ ਹਾਦਸੇ 'ਚ ਮੌਤ ਹੋ ਗਈ ਸੀ, ਦੀ ਆਤਮਿਕ ਸ਼ਾਂਤੀ ਲਈ ਪਾਠ ਦਾ ਭੋਗ ਤੇ ਅੰਤਿਮ ਅਰਦਾਸ 12 ਫ਼ਰਵਰੀ ਦਿਨ ਬੁੱਧਵਾਰ ਨੂੰ ਦੁਪਹਿਰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ 23 ਨੂੰ

ਕੋਟਕਪੂਰਾ, 10 ਫ਼ਰਵਰੀ (ਗਿੱਲ)-ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਦੇਵੀ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਇੰਦਰਪਾਲ ਸਿੰਘ ਦੀ ਅਗਵਾਈ ਹੇਠ 23 ਫ਼ਰਵਰੀ ਦਿਨ ਐਤਵਾਰ ਨੂੰ 25 ਲੋੜਵੰਦ ਅਤੇ ਗ਼ਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕੀਤੇ ਜਾ ਰਹੇ ਹਨ | ਇਸ ਤੋਂ ...

ਪੂਰੀ ਖ਼ਬਰ »

ਅਜੇਪਾਲ ਸਿੰਘ ਸੰਧੂ ਨੇ ਰੱਖੀ ਸਕੂਲ 'ਚ ਕਮਰਿਆਂ ਦੀ ਨੀਂਹ

ਕੋਟਕਪੂਰਾ, 10 ਫ਼ਰਵਰੀ (ਮੋਹਰ ਸਿੰਘ ਗਿੱਲ)- ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਨਵੇਂ ਕਮਰਿਆਂ ਦੀ ਉਸਾਰੀ ਲਈ ਨਬਾਰਡ ਤਹਿਤ ਪ੍ਰਾਪਤ ਹੋਈ ਗ੍ਰਾਂਟ ਨਾਲ ਬਣਨ ਵਾਲੇ ਕਮਰਿਆਂ ਦੀ ਨੀਂਹ ਜ਼ਿਲ੍ਹਾ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਪਹਿਲੀ ਪਾਤਸ਼ਾਹੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਜਿਕ ਸੈਮੀਨਾਰ ਕਰਵਾਇਆ

ਫ਼ਰੀਦਕੋਟ, 10 ਫ਼ਰਵਰੀ (ਸਰਬਜੀਤ ਸਿੰਘ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੋਨ ਫ਼ਰੀਦਕੋਟ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕੀਤੇ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਪਿੰਡ ਕਿਲਾ ਨੌਾ ਦੇ ਗੁਰਦੁਆਰਾ ...

ਪੂਰੀ ਖ਼ਬਰ »

ਮ ੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ ਵਿਧਾਇਕ ਸੰਧਵਾਂ ਨੂੰ ਦਿੱਤਾ ਮੰਗ-ਪੱਤਰ

ਕੋਟਕਪੂਰਾ, 10 ਫ਼ਰਵਰੀ (ਮੋਹਰ ਸਿੰਘ ਗਿੱਲ)-ਪੰਜਾਬ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵਲੋਂ ਕੱਚੇ ਤੇ ਪੱਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਸੂਬਾ ਕਮੇਟੀ ਵਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਅੱਜ ...

ਪੂਰੀ ਖ਼ਬਰ »

ਕਿਸਾਨਾਂ ਨੂੰ ਦਾਲਾਂ ਦੀ ਕਾਸ਼ਤ ਕਰਨ ਲਈ ਪੇ੍ਰਰਿਆ

ਕੋਟਕਪੂਰਾ, 10 ਫ਼ਰਵਰੀ (ਮੋਹਰ ਸਿੰਘ ਗਿੱਲ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਲਾਕ ਕੋਟਕਪੂਰਾ ਵਲੋਂ ਵਿਸ਼ਵ ਦਾਲ ਦਿਵਸ ਮਨਾਉਣ ਸਬੰਧੀ ਬਲਾਕ ਪੱਧਰ ਦੇ ਪਿੰਡ ਔਲਖ, ਰਾਮੇਆਣਾ ਅਤੇ ਕੋਟਕਪੂਰਾ ਵਿਖੇ ਕਿਸਾਨ ਕੈਂਪ ਲਗਾਏ ਗਏ | ਇਸ ਮੌਕੇ ਕਿਸਾਨਾਂ ਨੂੰ ਦਾਲਾਂ ਦੀ ...

ਪੂਰੀ ਖ਼ਬਰ »

ਹੈਲਥ ਫ਼ਾਰ ਆਲ ਸੁਸਾਇਟੀ ਵੱਲੋਂ ਜਾਗਰੂੁਕਤਾ ਸਮਾਗਮ

ਫ਼ਰੀਦਕੋਟ, 10 ਫ਼ਰਵਰੀ (ਸਤੀਸ਼ ਬਾਗ਼ੀ)-ਹੈਲਥ ਫ਼ਾਰ ਆਲ ਸੁਸਾਇਟੀ ਫ਼ਰੀਦਕੋਟ ਅਤੇ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ 'ਤੇ ਸਿਹਤ ਵਿਭਾਗ ਵਲੋਂ ਚਲਾਈ ਗਈ ਜਾਗਰੂਕਤਾ ਮੁਹਿੰਮ ਦੇ ਸਬੰਧ ਵਿਚ ਸਥਾਨਕ ਸ਼ਹੀਦ ਬਲਵਿੰਦਰ ਸਿੰਘ ਨਗਰ ਦੇ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ 'ਚ ਤਾਈਕਵਾਂਡੋ ਚੈਂਪੀਅਨਸ਼ਿਪ ਕਰਵਾਈ

ਜੈਤੋ, 10 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਜੈਤੋ ਦੇ ਪਿੰ੍ਰਸੀਪਲ ਧਰਮਿੰਦਰ ਕੌਰ ਨੇ ਕਿਹਾ ਕਿ ਖੇਡ ਮੁਕਾਬਲੇ ਵਿਦਿਆਰਥੀਆਂ ਵਿਚ ਖੇਡਣ ਦੀ ਭਾਵਨਾ ਪੈਦਾ ਕਰਦੇ ਹਨ | ਖੇਡਾਂ ਸਰੀਰ ਨੂੰ ਫ਼ੁਰਤੀਲਾ ਅਤੇ ਤੰਦਰੁਸਤ ਬਣਾਉਂਦੀਆਂ ਹਨ | ਇਸ ਕੜੀ ਦੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਵਿਸ਼ਵ ਜਲਗਾਹ ਦਿਵਸ ਮਨਾਇਆ

ਫ਼ਰੀਦਕੋਟ, 10 ਫ਼ਰਵਰੀ (ਸਤੀਸ਼ ਬਾਗ਼ੀ)-ਸਥਾਨਕ ਡਾ: ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ 'ਚ ਭੂਗੋਲ ਲੈਕਚਰਾਰ ਸੁਖਜਿੰਦਰ ਸਿੰਘ ਸੁੱਖੀ ਦੀ ਦੇਖ ਰੇਖ ਹੇਠ ਵਿਸ਼ਵ ਜਲਗਾਹ ਦਿਵਸ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਡਕੌਾਦਾ ਇਕਾਈ ਦਾ ਜਿਪਸੀ ਨਾਲ ਕੀਤਾ ਸਨਮਾਨ

ਜੈਤੋ, 10 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਮੇਜਰ ਸੇਠ ਐਾਡ ਸੰਨਜ਼, ਐਨ.ਜੀ.ਕੇ ਬੱਸ ਸਰਵਿਸ ਰੋੜੀਕਪੂਰਾ, ਕੁਲਦੀਪ ਸਿੰਘ ਕਾਲਾ, ਜਗਜੀਤ ਸਿੰਘ ਜੀਤਾ, ਐਨ.ਆਰ.ਆਈ. ਸਤਵੀਰ ਕੌਰ ਕੈਨੇਡਾ ਸਪੁੱਤਰੀ ਮਲਕੀਤ ਸਿੰਘ ਫ਼ੌਜੀ, ਸੁਖਜਿੰਦਰ ਸਿੰਘ ਅਤੇ ਨਿਰਮਲ ਕਰੀਰਵਾਲੀ ਆਦਿ ...

ਪੂਰੀ ਖ਼ਬਰ »

ਬੁਰਜ ਹਰੀਕਾ ਤੋਂ ਚਾਰ ਪਿੰਡਾਂ ਨੂੰ ਜੋੜਨ ਵਾਲਾ ਰਸਤਾ ਪੱਕਾ ਕੀਤੇ ਜਾਣ ਦੀ ਮੰਗ

ਬਰਗਾੜੀ, 10 ਫ਼ਰਵਰੀ (ਸੁਖਰਾਜ ਸਿੰਘ ਗੋਂਦਾਰਾ)-ਬੁਰਜ ਹਰੀਕਾ ਦੇ ਖੇਤਾਂ ਨੂੰ ਜਾਣ ਵਾਲਾ ਰਸਤਾ ਜੋ ਕਿ ਮੱਲਕੇ, ਬਰਗਾੜੀ, ਸਾਹੋਕੇ ਅਤੇ ਬੁਰਜ ਜਵਾਹਰ ਸਿੰਘ ਵਾਲਾ ਸਮੇਤ ਚਾਰ ਪਿੰਡਾਂ ਨੂੰ ਜੋੜਦਾ ਹੈ, ਪਿਛਲੇ ਲੰਮੇ ਸਮੇਂ ਤੋਂ ਕੱਚਾ ਪਿਆ ਹੈ | ਭਾਂਵੇ ਪੰਜਾਬ ਦੀ ਪਿਛਲੀ ...

ਪੂਰੀ ਖ਼ਬਰ »

ਨੈਸ਼ਨਲ ਪੱਧਰੀ ਖੇਡਾਂ 'ਚ ਭਾਗ ਲੈ ਕੇ ਪਿੰਡ ਪਰਤੀ ਰਮਨਦੀਪ ਕੌਰ ਦਾ ਸਨਮਾਨ

ਬਰਗਾੜੀ, 10 ਫ਼ਰਵਰੀ (ਸੁਖਰਾਜ ਸਿੰਘ ਗੋਂਦਾਰਾ)-ਦੇਸ਼ ਸਮਾਜ ਕਾਲਜ ਫ਼ਿਰੋਜ਼ਪੁਰ ਦੀ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਗੁਰਮੇਲ ਸਿੰਘ ਵਾਸੀ ਸਿਬੀਆਂ ਨੇ ਅਸਾਮ ਦੇ ਗੁਹਾਟੀ ਸ਼ਹਿਰ 'ਚ ਹੋਈਆਂ ਨੈਸ਼ਨਲ ਪੱਧਰ ਦੀਆਂ ਖੋਲੋ ਇੰਡੀਆ ਖੇਡਾਂ 'ਚ ਭਾਗ ਲਿਆ, ਵਿਚ ਉਸ ਨੇ ਵਧੀਆ ...

ਪੂਰੀ ਖ਼ਬਰ »

ਡੇਢ ਕਿੱਲੋ ਭੁੱਕੀ ਅਤੇ 20 ਲੀਟਰ ਲਾਹਣ ਬਰਾਮਦ

ਗੋਨਿਆਣਾ, 10 ਫਰਵਰੀ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਪੁਲਿਸ ਥਾਣਾ ਨੇਹੀਂਆਂ ਵਾਲਾ ਵਲੋਂ ਇਕ ਕਥਿਤ ਦੋਸ਼ੀ ਕੋਲੋਂ ਡੇਢ ਕਿੱਲੋ ਭੁੱਕੀ ਅਤੇ 20 ਲੀਟਰ ਲਾਹਣ ਬਰਾਮਦ ਕੀਤੇ ਜਾਣ 'ਤੇ ਉਸ ਵਿਰੁੱਧ ਨਸ਼ਾ ਰੋਕੂ ਐਕਟ 15, 61, 85 ਅਤੇ ਐਕਸਾਇਜ਼ ਐਕਟ 61, 1, 14 ਤਹਿਤ ਕੇਸ ਦਰਜ ਹੋਣ ਦਾ ...

ਪੂਰੀ ਖ਼ਬਰ »

ਫਾਸਟ ਟੈਗ ਰਾਹੀਂ ਘਰ ਖੜ੍ਹੀ ਗੱਡੀ ਦੇ ਵੀ ਕੱਟੇ ਜਾ ਸਕਦੇ ਹਨ ਪੈਸੇ...

ਗਿੱਦੜਬਾਹਾ, 10 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਭਾਵੇਂ ਸਰਕਾਰ ਵਲੋਂ ਲੋਕਾਂ ਨੂੰ ਵਿਕਸਤ ਦੇਸ਼ਾਂ ਦੀ ਤਰਜ਼ 'ਤੇ ਨਵੇਂ ਸਿਸਟਮਾਂ ਰਾਹੀਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰ ਇਹ ਸਿਸਟਮ ਬਹੁਤੀਵਾਰ ਠੀਕ ਕੰਮ ਨਹੀਂ ਕਰਦੇ, ਜਿਸ ਦਾ ਖ਼ਮਿਆਜ਼ਾ ਅਕਸਰ ਹੀ ਆਮ ਲੋਕਾਂ ...

ਪੂਰੀ ਖ਼ਬਰ »

3 ਕਿੱਲੋ ਚੂਰਾ ਪੋਸਤ ਸਮੇਤ ਇਕ ਕਾਬੂ

ਮਲੋਟ, 10 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ 3 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਪਿੰਡ ਮਲੋਟ ਸੀ ਤਾਂ ਪੁਲਿਸ ਨੇ ਸਾਹਮਣੇ ਤੋਂ ਆ ਰਹੇ ਗੁਰਦੀਪ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਨਾਟਕ ਖੇਡੇ

ਬਰਗਾੜੀ, 10 ਫ਼ਰਵਰੀ (ਲਖਵਿੰਦਰ ਸ਼ਰਮਾ)-ਬੇਟੀ ਬਚਾਓ, ਬੇਟੀ ਪੜ੍ਹਾਓ ਪ੍ਰਚਾਰ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਲੋਕ ਚੇਤਨਾ ਸੁਸਾਇਟੀ ਵਲੋਂ ਪਿੰਡ ਰਾਮਸਰ ਵਿਖੇ ਲੋਕਾਂ ਨੂੰ ਜਾਗਰੂਕ ਕਰਨ ਲਈ ਨਾਟਕ ਖੇਡੇ ਗਏ | ਸੀ.ਡੀ.ਪੀ.ਓ. ਸਰਬਜੀਤ ਕੌਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਜੇਲ੍ਹਾਂ 'ਚ ਵਿਕਦੇ ਨਸ਼ੇ ਤੇ ਦੁਰਪ੍ਰਬੰਧਾਂ ਦੀ ਪੋਲ ਖੋਲ੍ਹੀ

ਫ਼ਰੀਦਕੋਟ, 10 ਫ਼ਰਵਰੀ (ਸਰਬਜੀਤ ਸਿੰਘ)-ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਇੱਥੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਗਾਇਆ ਕਿ ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਵਿਚ ਕੈਦੀਆਂ ਤੇ ਹਵਾਲਾਤੀਆਂ ਦੀ ਹੈਸੀਅਤ ਮੁਤਾਬਿਕ ਜੇਲ੍ਹ ...

ਪੂਰੀ ਖ਼ਬਰ »

ਜ਼ਿਲ੍ਹਾ ਕੋਰਟ ਕੰਪਲੈਕਸ ਫਰੀਦਕੋਟ 'ਚ ਕੌਮੀ ਲੋਕ ਅਦਾਲਤ ਲਗਾਈ

ਫ਼ਰੀਦਕੋਟ, 10 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਅਤੇ ਇੰਚਾਰਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਹਰਬੰਸ ਸਿੰਘ ਲੇਖੀ ਦੀ ਰਹਿਨੁਮਾਈ ਅਤੇ ਪ੍ਰਧਾਨਗੀ ਹੇਠ ਅੱਜ ਸਾਲ 2020 ਦੀ ਪਹਿਲੀ ਨੈਸ਼ਨਲ ਲੋਕ ਅਦਾਲਤ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਡੀ-ਵਾਰਮਿੰਗ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 10 ਫ਼ਰਵਰੀ (ਢਿੱਲੋਂ)-ਸਰਕਾਰੀ ਸੈਕੰਡਰੀ ਸਕੂਲ ਚੱਕ ਗਿਲਜੇਵਾਲਾ ਵਿਖੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡੀ-ਵਾਰਮਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਐਲਬੈਂਜ਼ੋਲ ਦੀ ਖ਼ੁਰਾਕ ਦਿੱਤੀ ਗਈ | ਇਸ ਸਮੇਂ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਗੁਰਚਰਨ ਸਿੰਘ ਸੁਪਰਡੈਂਟ ਨੂੰ ਸੇਵਾ-ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ

ਫ਼ਰੀਦਕੋਟ, 10 ਫ਼ਰਵਰੀ (ਸ. ਰ.)-ਗੁਰਚਰਨ ਸਿੰਘ ਸੁਪਰਡੈਂਟ ਗਰੇਡ-1 ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਫ਼ਰੀਦਕੋਟ ਤੋਂ ਸਾਢੇ 15 ਸਾਲ ਦੀ ਸ਼ਾਨਦਾਰ ਸੇਵਾ ਉਪਰੰਤ ਬੀਤੇ ਦਿਨੀ ਸੇਵਾ ਮੁਕਤ ਹੋ ਗਏ ਹਨ | ਬਾਬਾ ਫ਼ਰੀਦ ਯੂਨੀਵਰਸਿਟੀ ਇੰਪਲਾਈਜ਼ ਵੈੱਲਫੇਅਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX