ਤਾਜਾ ਖ਼ਬਰਾਂ


ਹਨੀਟ੍ਰੈਪ 'ਚ ਫਸਾ ਕੇ ਇਕ ਨੌਜਵਾਨ ਨੂੰ ਅਗਵਾ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ
. . .  1 minute ago
ਐਸ.ਏ.ਐਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ) - ਖਰੜ ਨਜ਼ਦੀਕ ਇਕ ਯੂਨੀਵਰਸਿਟੀ ਵਿਚ ਪੜ੍ਹਦੇ ਇਕ ਵਿਦਿਆਰਥੀ ਨੂੰ ਹਨੀਟ੍ਰੈਪ 'ਚ ਫਸਾ ਕੇ ਅਗਵਾ ਕਰਨ ਵਾਲੀ ਇਕ ਲੜਕੀ ਸਮੇਤ ਤਿੰਨ ਮੁਲਜ਼ਮਾਂ ਨੂੰ ਮੁਹਾਲੀ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵਲੋਂ ਇਸ...
ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੌਲਾਂਗ ਟੋਲ ਪਲਾਜ਼ੇ 'ਤੇ ਧਰਨਾ
. . .  6 minutes ago
ਚੌਲਾਂਗ, 19 ਅਗਸਤ (ਸੁਖਦੇਵ ਸਿੰਘ) - ਅੱਜ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਚੌਲਾਂਗ ਟੋਲ ਪਲਾਜ਼ੇ 'ਤੇ ਧਰਨਾ ਦਿੱਤਾ ਗਿਆ। ਇਸ ਸੰਬੰਧੀ ਨੰਬਰਦਾਰ ਦਲੀਪ ਸਿੰਘ ਮੁੱਖ ਬੁਲਾਰਾ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਦੱਸਿਆ ਕਿ ਕੱਲ੍ਹ ਮੈਂ ਚੌਲਾਂਗ ਟੋਲ ਪਲਾਜ਼ਾ ਤੋਂ ਲੰਘਿਆ...
ਡਾ. ਐਸ.ਐਸ.ਗੋਸਲ ਪੀ.ਏ.ਯੂ. ਦੇ ਉਪ ਕੁਲਪਤੀ ਨਿਯੁਕਤ
. . .  18 minutes ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਨਿਰਦੇਸ਼ਕ ਖੋਜ ਅਤੇ ਪੀ.ਏ.ਯੂ. ਦੀ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਐਸ.ਐਸ. ਗੋਸਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਉਪ ਕੁਲਪਤੀ...
ਪੰਚਾਇਤ ਮੰਤਰੀ ਧਾਲੀਵਾਲ ਵਲੋਂ ਨਸ਼ਿਆਂ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਵਾਲੀ ਸਰਪੰਚ ਦਾ ਸਨਮਾਨ
. . .  43 minutes ago
ਮੁੱਲਾਂਪੁਰ-ਦਾਖਾ, 19 ਅਗਸਤ (ਨਿਰਮਲ ਸਿੰਘ ਧਾਲੀਵਾਲ)- ਅੱਜ ਪੰਜਾਬ ਦੇ ਪੰਚਾਇਤ ਤੇ ਪੇਂਡੂ ਵਿਕਾਸ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨੇੜਲੇ ਪਿੰਡ ਮੰਡਿਆਣੀ ਪਹੁੰਚ ਕੇ ਪਿਛਲੇ ਸਮੇਂ ਨਸ਼ਿਆਂ ਖ਼ਿਲਾਫ਼...
ਵਿਜੀਲੈਂਸ ਵਲੋਂ ਆਰ.ਟੀ.ਏ. ਦਫ਼ਤਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼
. . .  58 minutes ago
ਸੰਗਰੂਰ, 19 ਅਗਸਤ (ਧੀਰਜ ਪਸ਼ੋਰੀਆ) - ਵਿਜੀਲੈਂਸ ਬਿਊਰੋ ਨੇ ਸੂਬੇ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਸੰਗਰੂਰ ਵਿਚ ਇਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰ.ਟੀ.ਏ. ਮੋਟਰ ਵਹੀਕਲ ਇੰਸਪੈਕਟਰ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਤਤਕਾਲੀ ਆਬਕਾਰੀ ਕਮਿਸ਼ਨਰ ਦੇ ਘਰ ਵੀ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ 'ਤੇ ਛਾਪੇਮਾਰੀ ਦੇ ਨਾਲ ਨਾਲ ਤਤਕਾਲੀ ਆਬਕਾਰੀ ਕਮਿਸ਼ਨਰ ਅਰਵਾ ਗੋਪੀ ਕ੍ਰਿਸ਼ਨਾ ਦੇ ਘਰ ਵੀ ਛਾਪੇਮਾਰੀ ਕੀਤੀ...
ਮੁੰਬਈ 'ਚ ਡਿਗੀ 4 ਮੰਜ਼ਿਲਾਂ ਇਮਾਰਤ
. . .  about 1 hour ago
ਮੁੰਬਈ, 19 ਅਗਸਤ - ਮੁੰਬਈ ਦੇ ਬੋਰੀਵਲੀ ਪੱਛਮ 'ਚ ਸਾਈ ਬਾਬਾ ਨਗਰ ਵਿਖੇ ਇਕ 4 ਮੰਜ਼ਿਲਾਂ ਇਮਾਰਤ ਡਿਗ...
ਧਰਮਸ਼ਾਲਾ 'ਚ ਖਿਸਕੀ ਜ਼ਮੀਨ
. . .  about 1 hour ago
ਧਰਮਸ਼ਾਲਾ, 19 ਅਗਸਤ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਜ਼ਮੀਨ ਖਿਸਕਣ ਦਾ ਮਾਮਲਾ ਸਾਹਮਣੇ ਆਇਆ...
ਆਜ਼ਾਦ ਭਾਰਤ ਦੇ ਸਭ ਤੋਂ ਵਧੀਆ ਸਿੱਖਿਆ ਮੰਤਰੀ ਹਨ ਮਨੀਸ਼ ਸਿਸੋਦੀਆ - ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 19 ਅਗਸਤ - ਮਨੀਸ਼ ਸਿਸੋਦੀਆਂ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਛਾਪੇਮਾਰੀ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮਨੀਸ਼ ਸਿਸੋਦੀਆ ਆਜ਼ਾਦ ਭਾਰਤ...
ਨਸ਼ੇੜੀ ਪਤੀ ਦਾ ਦਿਲ ਦਹਿਲਾ ਦੇਣ ਵਾਲਾ ਕਾਰਨਾਮਾ, 7 ਧੀਆਂ ਦੀ ਮਾਂ ਨੂੰ ਕਹੀ ਨਾਲ ਵੱਢਿਆ
. . .  about 2 hours ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਜਿਲ੍ਹੇ ਦੇ ਪਿੰਡ ਬੁੱਟਰ ਵਿਚ ਨਸ਼ੇੜੀ ਪਤੀ ਨੇ ਕਹੀ ਨਾਲ ਵਾਰ ਕਰ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਹਿਚਾਣ ਪਰਮਜੀਤ ਕੌਰ...
ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ ਨਿਕਲੇਗਾ - ਬਿਕਰਮ ਸਿੰਘ ਮਜੀਠੀਆ
. . .  about 2 hours ago
ਬਾਬਾ ਬਕਾਲਾ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਪ੍ਰੈੱਸ ਵਾਰਤਾ ਦੌਰਾਨ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ...
ਦਿੱਲੀ ਦੇ ਸਿੱਖਿਆ ਮਾਡਲ ਤੋਂ ਕੇਂਦਰ ਪ੍ਰੇਸ਼ਾਨ - ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਵਾਰਤਾ ਦੌਰਾਨ...
ਸੀ.ਬੀ.ਆਈ. ਦਾ ਸਵਾਗਤ ਹੈ ਤੇ ਸੀ.ਬੀ.ਆਈ. ਨਾਲ ਪੂਰਾ ਸਹਿਯੋਗ ਕਰਨਗੇ ਮਨੀਸ਼ ਸਿਸੋਦੀਆ - ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਸੀ.ਬੀ.ਆਈ. ਦੀ ਛਾਪੇਮਾਰੀ ਉੱਪਰ ਟਵੀਟ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਦਿਨ ਅਮਰੀਕਾ ਦੀ ਸਭ ਤੋਂ ਵੱਡੀ ਅਖ਼ਬਾਰ ਦੇ ਪਹਿਲੇ ਪੇਜ 'ਤੇ ਮਨੀਸ਼ ਸਿਸੋਦੀਆ ਦੀ ਫ਼ੋਟੋ...
ਭਾਰਤ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 19 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 15,220 ਠੀਕ ਹੋਏ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 3 hours ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ ਨੂੰ ਲੈ ਕੇ ਸੀ.ਬੀ.ਆਈ. ਵਲੋਂ ਦਿੱਲੀ ਐਨ.ਸੀ.ਆਰ. 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਠਿਕਾਣਿਆਂ ਸਮੇਤ 21 ਥਾਵਾਂ 'ਤੇ ਛਾਪੇਮਾਰੀ ਕੀਤੀ...
2 ਮੋਟਰਸਾਈਕਲਾਂ ਦੀ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  about 3 hours ago
ਠੱਠੀ ਭਾਈ, 19 ਅਗਸਤ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮਾੜੀ ਮੁਸਤਫਾ ਵਿਚਕਾਰ ਪੈਂਦੇ ਪਿੰਡ ਮੌੜ ਨੌਂ ਆਬਾਦ ਦੇ ਇਕ ਭਿਆਨਕ ਮੋੜ 'ਤੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ...
ਬਰਨਾਲਾ ਜ਼ਿਲ੍ਹੇ 'ਚ ਵੀ 20 ਅਗਸਤ ਨੂੰ ਛੁੱਟੀ ਦਾ ਐਲਾਨ
. . .  about 4 hours ago
ਬੁਢਲਾਡਾ, 19 ਅਗਸਤ (ਸਵਰਨ ਸਿੰਘ ਰਾਹੀ) - ਸ਼ਹੀਦ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਦੇ ਸੰਬੰਧ ਵਿਚ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦੇ ਐਲਾਨ ਤੋਂ ਬਾਅਦ ਹੁਣ ਸਰਕਾਰ ਨੇ ਇਸੇ ਦਿਨ ਬਰਨਾਲਾ ਜ਼ਿਲ੍ਹੇ ਚ ਵੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ...
ਅਗਵਾ ਹੋਇਆ ਬੱਚਾ ਪੁਲਿਸ ਨੇ ਕੀਤਾ ਬਰਾਮਦ, ਅਗਵਾਰਕਾਰ ਕਾਬੂ
. . .  about 4 hours ago
ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ) - ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਤੋਂ ਬੀਤੇ ਦਿਨ ਅਗਵਾ ਹੋਏ ਤਿੰਨ ਮਹੀਨੇ ਦੇ ਬੱਚੇ ਨੂੰ ਪੁਲਿਸ ਨੇ ਦੇਰ ਰਾਤ ਬਠਿੰਡਾ ਤੋਂ ਬਰਾਮਦ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸੰਯੁਕਤ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਅਗਵਾਕਾਰਾਂ ਨੇ ਬੱਚੇ ਨੂੰ ਅਗਵਾ ਕਰਨ ਉਪਰੰਤ...
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ
. . .  about 5 hours ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਪ੍ਰਸ਼ਾਸਨ ਵਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ ਹੋਏ...
ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨੂੰ ਮਿਲੇ ਰਾਜਨਾਥ ਸਿੰਘ
. . .  about 5 hours ago
ਇੰਫਾਲ, 19 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੰਫਾਲ ਦੇ ਮੰਤਰੀਪੁਖਾਰੀ ਗੈਰੀਸਨ ਵਿਖੇ ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਮੈਂ ਆਪਣੀਆਂ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ...
ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਮੰਤਰੀ ਮਨੀਸ਼ ਸਿਸੋਦੀਆ ਦਾ ਟਵੀਟ
. . .  about 5 hours ago
ਨਵੀਂ ਦੱਲੀ, 19 ਅਗਸਤ - ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਸੀ.ਬੀ.ਆਈ. ਦੀ ਟੀਮ ਆ ਗਈ ਹੈ। ਅਸੀਂ ਇਮਾਨਦਾਰ...
ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਮੌਤਾਂ
. . .  about 6 hours ago
ਵਾਸ਼ਿੰਗਟਨ, 19 ਅਗਸਤ - ਅਮਰੀਕਾ ਦੇ ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਪ੍ਰਧਾਨ ਮੰਤਰੀ ਵਲੋਂ ਜਨਮ ਅਸ਼ਟਮੀ ਦੀਆਂ ਸਮੂਹ ਦੇਸ਼ ਵਾਸੀਆ ਨੂੰ ਸ਼ੁੱਭਕਾਮਨਾਵਾਂ
. . .  about 6 hours ago
ਨਵੀਂ ਦਿੱਲੀ, 19 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਉਤਸਵ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
⭐ਮਾਣਕ - ਮੋਤੀ⭐
. . .  41 minutes ago
⭐ਮਾਣਕ - ਮੋਤੀ⭐
ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਮਾਘ ਸੰਮਤ 551

ਫਿਰੋਜ਼ਪੁਰ

ਪੁਲਿਸ ਵਲੋਂ ਚੋਰ ਗਰੋਹ ਦਾ ਪਰਦਾਫਾਸ਼

ਫ਼ਿਰੋਜ਼ਪੁਰ/ਮੱਲਾਂਵਾਲਾ, 10 ਫਰਵਰੀ (ਜਸਵਿੰਦਰ ਸਿੰਘ ਸੰਧੂ, ਗੁਰਦੇਵ ਸਿੰਘ)-ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਵਲੋਂ ਜਾਰੀ ਹੁਕਮਾਂ ਤਹਿਤ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਤੇ ਪੁਲਿਸ ਥਾਣਾ ਮੱਲਾਂਵਾਲਾ ਵਲੋਂ ਢੁਕਵੇਂ ਕਦਮ ਚੁੱਕਦਿਆਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕਰਦਿਆਂ ਜਿੱਥੇ ਚੋਰ ਗਰੋਹ ਦੇ 5 ਹੋਰ ਮੈਂਬਰਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ, ਉਥੇ ਫੜੇ ਗਏ 4 ਮੁਲਜ਼ਮਾਂ ਪਾਸੋਂ ਪਿੰਡ ਭਾਗੋ ਕੇ ਵਿਖੇ ਸਥਿਤ ਐੱਚ.ਡੀ.ਐਫ.ਸੀ. ਬੈਂਕ ਦੀ ਬਰਾਂਚ ਦਾ 6 ਫਰਵਰੀ ਨੂੰ ਜਿੰਦਰਾ ਤੋੜਨ ਉਪਰੰਤ ਸੁਰੱਖਿਆ ਗਾਰਡ ਨੂੰ ਜ਼ਖ਼ਮੀ ਕਰ ਬੈਂਕ ਦੀ ਚੋਰੀ ਕੀਤੀ ਸੇਫ਼ ਤੋਂ ਇਲਾਵਾ ਇਕ ਆਈ-20 ਕਾਰ ਅਤੇ ਇਕ ਬਿਨ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ | ਇਸੇ ਸਬੰਧੀ ਪੈੱ੍ਰਸ ਕਾਨਫ਼ਰੰਸ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਨੇ ਦੱਸਿਆ ਕਿ 6 ਫਰਵਰੀ ਨੂੰ ਪਿੰਡ ਭਾਗੋ ਕੇ, ਵਿਖੇ ਐੱਚ.ਡੀ.ਐਫ.ਸੀ. ਬੈਂਕ ਦੀ ਬਰਾਂਚ ਦਾ ਜਿੰਦਰਾ ਤੋੜ ਕੇ ਸੇਫ਼ ਚੁਰਾਉਣ ਵਾਲੇ ਅਣਪਛਾਤੇ ਚੋਰਾਂ ਨੂੰ ਫੜਨ ਲਈ ਜ਼ਿਲ੍ਹਾ ਪੁਲਿਸ ਵਲੋਂ ਅਜੇ ਰਾਜ ਸਿੰਘ ਕਪਤਾਨ ਪੁਲਿਸ (ਇੰਨਵ:) ਫ਼ਿਰੋਜ਼ਪੁਰ, ਬਲਜੀਤ ਸਿੰਘ ਕਪਤਾਨ ਪੁਲਿਸ ਅਪਰੇਸ਼ਨ ਫ਼ਿਰੋਜ਼ਪੁਰ, ਕਰਨਸ਼ੇਰ ਸਿੰਘ ਉਪ ਕਪਤਾਨ ਪੁਲਿਸ (ਸਥਾਨਕ ਕਮ ਇੰਨਵ:) ਫ਼ਿਰੋਜ਼ਪੁਰ ਤੇ ਰਾਜਵਿੰਦਰ ਸਿੰਘ ਉਪ ਕਪਤਾਨ ਪੁਲਿਸ ਜ਼ੀਰਾ ਦੀ ਅਗਵਾਈ 'ਚ ਇੰਸਪੈਕਟਰ ਜਤਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਮੱਲਾਂਵਾਲਾ ਤੇ ਸਬ ਇੰਸਪੈਕਟਰ ਕੌਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਚਲਾਈ ਮੁਹਿੰਮ ਨੂੰ ਉਦੋਂ ਸਫਲਤਾ ਮਿਲੀ, ਜਦੋਂ ਪੁਲਿਸ ਨੇ ਖ਼ੁਫ਼ੀਆ ਇਤਲਾਹ 'ਤੇ ਛਾਪੇਮਾਰੀ ਕਰਕੇ ਪਿੰਡ ਭੜਾਣਾ ਦੀ ਦਾਣਾ ਮੰਡੀ ਲਾਗਿਓਾ 4 ਸ਼ੱਕੀਆਂ ਨੂੰ ਕਾਬੂ ਕਰ ਲਿਆ ਗਿਆ, ਜਿਨ੍ਹਾਂ ਦੀ ਪਛਾਣ ਅਮਨਦੀਪ ਸਿੰਘ ਉਰਫ਼ ਸਾਬੂ ਵਾਸੀ ਫਰੀਦੇਵਾਲਾ, ਸ਼ਿੰਦੂ ਵਾਸੀ ਫਰੀਦੇਵਾਲਾ, ਕਮਲਦੀਪ ਉਰਫ਼ ਨਿੱਕਾ ਵਾਸੀ ਫਰੀਦੇਵਾਲਾ ਤੇ ਲਵਪ੍ਰੀਤ ਉਰਫ਼ ਲੱਭੂ ਵਾਸੀ ਰੱਤਾ ਖੇੜਾ ਭਾਈ ਗੁਲਾਬ ਸਿੰਘ ਵਾਲਾ ਵਜੋਂ ਹੋਈ ਹੈ, ਜਿਨ੍ਹਾਂ ਪਾਸੋਂ ਘਟਨਾ ਨੂੰ ਅੰਜਾਮ ਦੇਣ ਲਈ ਵਰਤੀ ਗਈ ਕਾਰ ਆਈ-20 ਅਤੇ ਮੋਟਰਸਾਈਕਲ ਵੀ ਬਰਾਮਦ ਕਰ ਲਏ ਗਏ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਨੇ 23 ਜਨਵਰੀ 2020 ਨੂੰ ਅਮਨਦੀਪ ਸਿੰਘ ਉਰਫ਼ ਸਾਬੂ, ਕਮਲਜੀਤ, ਲਵਪ੍ਰੀਤ ਉਰਫ਼ ਲੱਭੂ, ਹਰਨੇਕ ਸਿੰਘ ਤੇ ਗੁਰਜੀਤ ਸਿੰਘ ਨਾਲ ਮਿਲ ਕੇ ਸਤੀਏ ਵਾਲਾ ਬਾਈਪਾਸ ਜ਼ੀਰਾ ਰੋਡ 'ਤੇ ਪੰਜਾਬ ਐਾਡ ਸਿੰਧ ਬੈਂਕ ਦਾ ਏ.ਟੀ.ਐਮ. ਤੋੜਿਆ ਸੀ | ਕਸਬਾ ਮੱਲਾਂਵਾਲਾ ਦੇ ਖੇਤਰ ਵਿਚ ਇਕ ਕੱਪੜੇ ਦੀ ਦੁਕਾਨ ਵਿਚੋਂ 31 ਜਨਵਰੀ ਤੇ 1 ਫਰਵਰੀ 2020 ਦੀ ਦਰਮਿਆਨੀ ਰਾਤ ਨੂੰ ਦੁਕਾਨ ਦਾ ਸ਼ਟਰ ਤੋੜ ਕੇ ਉਸ ਵਿਚੋਂ 22 ਹਜ਼ਾਰ ਰੁਪਏ ਨਗਦ ਤੇ ਕੁਝ ਸੀਤੇ ਤੇ ਅਣਸੀਤੇ ਕੱਪੜੇ ਚੋਰੀ ਕੀਤੇ ਸੀ | ਐੱਸ.ਐੱਸ.ਪੀ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨਾਲ ਹੋਰ ਵੀ 5 ਵਿਅਕਤੀ ਸ਼ਾਮਿਲ ਹਨ, ਜਿਨ੍ਹਾਂ ਵਲੋਂ ਘਟਨਾ ਨੂੰ ਅੰਜਾਮ ਦਿੱਤਾ ਜਾਣਾ ਸੀ, ਜਿਸ ਦੇ ਚੱਲਦਿਆਂ ਪੁਲਿਸ ਥਾਣਾ ਮੱਲਾਂਵਾਲਾ ਅੰਦਰ ਪੁਲਿਸ ਨੇ ਵੱਖ-ਵੱਖ ਧਾਰਾਵਾਂ ਅਧੀਨ ਅਮਨਦੀਪ ਸਿੰਘ ਉਰਫ਼ ਸੂਬਾ ਵਾਸੀ ਫਰੀਦੇਵਾਲਾ, ਸ਼ਿੰਦੂ ਵਾਸੀ ਫਰੀਦੇਵਾਲਾ, ਕਮਲਦੀਪ ਉਰਫ਼ ਨਿੱਕਾ ਵਾਸੀ ਫਰੀਦੇਵਾਲਾ, ਲਵਪ੍ਰੀਤ ਉਰਫ਼ ਲੱਭੂ ਵਾਸੀ ਰੱਤਾ ਖੇੜਾ ਬੱਧਨੀ ਗੁਲਾਬ ਸਿੰਘ ਵਾਲਾ, ਜਗਸੀਰ ਸਿੰਘ ਉਰਫ਼ ਕਾਲਾ ਵਾਸੀ ਫਰੀਦੇਵਾਲਾ ਥਾਣਾ ਮੱਲਾਂਵਾਲਾ, ਲਵਪ੍ਰੀਤ ਸਿੰਘ ਉਰਫ਼ ਲਾਬੂ ਵਾਸੀ ਫਰੀਦੇਵਾਲਾ ਥਾਣਾ ਮੱਲਾਂਵਾਲਾ, ਹਰਨੇਕ ਸਿੰਘ ਉਰਫ਼ ਨੇਕਾ ਵਾਸੀ ਫਰੀਦੇਵਾਲਾ ਥਾਣਾ ਮੱਲਾਂਵਾਲਾ, ਭਗਵੰਤ ਸਿੰਘ ਵਾਸੀ ਭਾਵੜਾ ਆਜ਼ਮ ਸ਼ਾਹ ਮਮਦੋਟ, ਲਵਪ੍ਰੀਤ ਸਿੰਘ ਵਾਸੀ ਰੋਡੇ ਵਾਲਾ ਥਾਣਾ ਮੱਲਾਂਵਾਲਾ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ |

ਸੜਕ ਹਾਦਸੇ 'ਚ ਨੌਜਵਾਨ ਦੀ ਦਰਦਨਾਕ ਮੌਤ- ਸਾਥੀ ਜ਼ਖ਼ਮੀ

ਫ਼ਾਜ਼ਿਲਕਾ, 10 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਬੋਹਰ ਰੋਡ 'ਤੇ ਬੀਤੀ ਦੇਰ ਸ਼ਾਮ ਨੂੰ ਆਵਾਰਾ ਕੁੱਤੇ ਦੇ ਸੜਕ 'ਤੇ ਆ ਜਾਣ ਕਾਰਨ ਇਕ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ ਤੇ ਪਿਛੋਂ ਆ ਰਹੇ ਤੇਜ ਵਾਹਨ ਨੇ ਇਨ੍ਹਾਂ ਨੂੰ ਕੁਚਲ ਦਿੱਤਾ, ਜਿਸ ਵਿਚ ਇਕ ਨੌਜਵਾਨ ਦੀ ...

ਪੂਰੀ ਖ਼ਬਰ »

ਰੇਤ ਦੀ ਟਰੈਕਟਰ ਟਰਾਲੀ ਸਮੇਤ ਕਾਬੂ

ਫ਼ਾਜ਼ਿਲਕਾ, 10 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਤੌਰ 'ਤੇ ਰੇਤ ਚੋਰੀ ਦੇ ਮਾਮਲੇ 'ਚ ਟਰੈਕਟਰ ਟਰਾਲੀ ਸਮੇਤ ਕਾਬੂ ਕੀਤਾ ਹੈ | ਹੌਲਦਾਰ ਫੌਜਾ ਸਿੰਘ ਨੇ ਦੱਸਿਆ ਕਿ ਗੁਰਬਾਜ਼ ਸਿੰਘ ਪੁੱਤਰ ਕੁਲਵੰਤ ਸਿੰਘ ...

ਪੂਰੀ ਖ਼ਬਰ »

ਧੀ ਲਈ ਰਿਸ਼ਤਾ ਦੇਖਣ ਜਾ ਰਹੇ ਪਰਿਵਾਰ ਦਾ ਮੋਟਰਸਾਈਕਲ ਹਾਦਸਾਗ੍ਰਸਤ- ਮਾਂ ਦੀ ਮੌਤ

ਫ਼ਾਜ਼ਿਲਕਾ, 10 ਫਰਵਰੀ (ਦਵਿੰਦਰ ਪਾਲ ਸਿੰਘ)-ਆਪਣੀ ਧੀ ਦਾ ਰਿਸ਼ਤਾ ਦੇਖਣ ਲਈ ਜਾ ਰਹੇ ਇਕ ਪਰਿਵਾਰ ਦਾ ਮੋਟਰਸਾਈਕਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ | ਜਿਸ ਨਾਲ ਲੜਕੀ ਦੀ ਮਾਤਾ ਦੀ ਮੌਤ ਹੋ ਗਈ | ਜਦੋਂ ਕਿ ਉਸ ਦਾ ਪਿਓ ਅਤੇ ਗਰਭਵਤੀ ਭੈਣ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ...

ਪੂਰੀ ਖ਼ਬਰ »

ਲੁੱਟ ਖੋਹ ਦੀ ਯੋਜਨਾ ਬਣਾਉਂਦੇ ਇੱਕੋ ਪਿੰਡ ਦੇ 5 ਜਣਿਆਂ ਨੂੰ ਪੁਲਿਸ ਨੇ ਕੀਤਾ ਕਾਬੂ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਥਾਣਾ ਨੰਬਰ 1 ਦੀ ਪੁਲਿਸ ਨੇ ਇੱਥੇ ਮਲੋਟ ਰੋਡ ਬਾਈਪਾਸ ਨੇੜੇ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਇੱਕੋ ਪਿੰਡ ਦੇ 5 ਨੌਜਵਾਨਾਂ ਨੂੰ ਹਥਿਆਰਾਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦਿਆਂ ਏ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਪੁਲਿਸ ਦੇ ਅੜਿੱਕੇ ਚੜ੍ਹੇ ਨਸ਼ੇ ਦੇ 3 ਵਪਾਰੀ

ਫ਼ਿਰੋਜ਼ਪੁਰ, 10 ਫਰਵਰੀ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਵਲੋਂ ਨਸ਼ਿਆਂ ਤੇ ਨਸ਼ੇ ਦੇ ਵਪਾਰੀਆਂ ਿਖ਼ਲਾਫ਼ ਛੇੜੀ ਮੁਹਿੰਮ ਤਹਿਤ ਭੋਲੇ-ਭਾਲੇ ਲੋਕਾਂ ਤੇ ਕੇਂਦਰੀ ਜੇਲ੍ਹ 'ਚ ਬੰਦ ਕੈਦੀਆਂ ਨੂੰ ਨਸ਼ੇ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਨਸ਼ਾ ...

ਪੂਰੀ ਖ਼ਬਰ »

ਬੱਚਾ ਡਰੈਗਨ ਡੋਰ ਦੀ ਗਿ੍ਫ਼ਤ 'ਚ ਆਉਣ ਨਾਲ ਗੰਭੀਰ ਜ਼ਖ਼ਮੀ

ਫ਼ਿਰੋਜ਼ਪੁਰ, 10 ਫਰਵਰੀ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਫ਼ਿਰੋਜ਼ਪੁਰ 'ਚ 30 ਜਨਵਰੀ 2020 ਨੂੰ ਬਸੰਤ ਦਾ ਤਿਉਹਾਰ ਬੜੀ ਧੂਮਧਾਮ ਮਨਾਇਆ ਗਿਆ ਸੀ, ਪਰ ਚਾਈਨਾ ਡੋਰ ਅਜੇ ਵੀ ਇਨਸਾਨੀ ਜ਼ਿੰਦਗੀਆਂ ਦਾ ਪਿੱਛਾ ਨਹੀਂ ਛੱਡ ਰਹੀ | ਜਾਣਕਾਰੀ ਅਨੁਸਾਰ 5 ਫਰਵਰੀ ਨੂੰ ਇਕ ਸਕੂਟਰ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 13 ਨੂੰ ਬਜਟ ਦੀਆਂ ਕਾਪੀਆਂ ਸਾੜਨ ਦਾ ਐਲਾਨ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)-ਮੋਦੀ ਦੀ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕਿਸਾਨ ਯੂਨੀਅਨ ਏਕਤਾ ਡਕੌਾਦਾ ਆਦਿ ਆਲ ਇੰਡੀਆ ਤਾਲਮੇਲ ਕਿਸਾਨ ਸੰਘਰਸ਼ ਕਮੇਟੀ 'ਚ ਸ਼ਾਮਿਲ ...

ਪੂਰੀ ਖ਼ਬਰ »

ਖੱਬੇ ਪੱਖੀ ਪਾਰਟੀਆਂ ਵਲੋਂ ਐਨ.ਆਰ.ਸੀ, ਸੀ.ਏ.ਏ ਤੇ ਐਨ.ਪੀ.ਆਰ. ਿਖ਼ਲਾਫ਼ ਪ੍ਰਦਰਸ਼ਨ

ਫ਼ਾਜ਼ਿਲਕਾ, 10 ਫਰਵਰੀ (ਦਵਿੰਦਰ ਪਾਲ ਸਿੰਘ)-ਵੱਖ-ਵੱਖ ਖੱਬੇ ਪੱਖੀ ਪਾਰਟੀਆਂ ਵਲੋਂ ਦੇਸ਼ ਦੀ ਸੰਸਦ 'ਚ ਨਵੇਂ ਬਣੇ ਕਾਨੂੰਨ ਐਨ.ਆਰ.ਸੀ, ਸੀ.ਏ.ਏ ਤੇ ਐਨ.ਪੀ.ਆਰ ਿਖ਼ਲਾਫ਼ ਫ਼ਾਜ਼ਿਲਕਾ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਭਾਰਤੀ ਕੰਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਅਬੋਹਰ 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਰੇਲਵੇ ਪੁਲਿਸ ਵਲੋਂ ਇੱਕ ਨੌਜਵਾਨ ਨੂੰ ਸਟੇਸ਼ਨ ਤੋਂ 1100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਰੇਲਵੇ ਪੁਲਿਸ ਦੇ ਥਾਣਾ ਮੁਖੀ ਬਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ 'ਤੇ ...

ਪੂਰੀ ਖ਼ਬਰ »

ਨਾਈਸ ਗਰੀਨ ਲਿਮਟਿਡ ਕੰਪਨੀ ਦੇ ਏਜੰਟਾਂ ਨੇ ਲਗਾਏ ਕੰਪਨੀ 'ਤੇ ਲੋਕਾਂ ਦਾ ਪੈਸਾ ਨਾ ਮੋੜਨ ਦੇ ਦੋਸ਼

ਫ਼ਾਜ਼ਿਲਕਾ, 10 ਫਰਵਰੀ (ਦਵਿੰਦਰ ਪਾਲ ਸਿੰਘ)-ਨਾਈਸ ਗਰੀਨ ਫ਼ੋਰਐਸਟ ਇੰਡੀਆ ਲਿਮਟਿਡ ਨਾਲ ਜੁੜੇ ਏਜੰਟਾਂ ਬਲਵੰਤ ਸਿੰਘ ਪੁੱਤਰ ਕਸ਼ਮੀਰ ਸਿੰਘ, ਕ੍ਰਿਸ਼ਨ ਸਿੰਘ ਪੁੱਤਰ ਬਲਕਾਰ ਸਿੰਘ ਨੇ ਕੰਪਨੀ ਦੇ ਪ੍ਰਬੰਧਕਾਂ 'ਤੇ ਲੋਕਾਂ ਦਾ ਪੈਸਾ ਨਾ ਮੋੜਨ ਦਾ ਦੋਸ਼ ਲਗਾਇਆ ਹੈ | ...

ਪੂਰੀ ਖ਼ਬਰ »

ਬੱਸਾਂ 'ਚ ਲੱਚਰ ਗੀਤ ਲਗਾਉਣ 'ਤੇ ਪਾਬੰਦੀ

ਫ਼ਿਰੋਜ਼ਪੁਰ, 10 ਫਰਵਰੀ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਬੱਸਾਂ 'ਚ ਕੋਈ ਵੀ ਲੱਚਰਤਾ, ਹਿੰਸਾ ਜਾਂ ਨਸ਼ਿਆਂ ਵਾਲਾ ਵੀਡੀਓ ਤੇ ਆਡੀਓ ਲਗਾਉਣ ਦੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਤਰਲੋਚਨ ...

ਪੂਰੀ ਖ਼ਬਰ »

ਐੱਸ.ਟੀ.ਐਫ. ਵਲੋਂ 3 ਹਜ਼ਾਰ ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਲੱਖੋ ਕੇ ਬਹਿਰਾਮ, 10 ਫਰਵਰੀ (ਰਾਜਿੰਦਰ ਸਿੰਘ ਹਾਂਡਾ)- ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਲਈ ਬਣਾਈ ਗਈ ਸਪੈਸ਼ਲ ਟਾਸਕ ਫੋਰਸ ਵਲੋਂ ਨਜ਼ਦੀਕੀ ਪਿੰਡ ਝੋਕ ਟਹਿਲ ਸਿੰਘ ਦੇ ਰੇਲਵੇ ਫਾਟਕ ਲਾਗਿਓਾ ਮੋਟਰਸਾਈਕਲ ਸਵਾਰ 3 ਵਿਅਕਤੀਆਂ ਨੂੰ ਭਾਰੀ ਮਾਤਰਾ 'ਚ ਨਸ਼ੇ ਦੀਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮਮਦੋਟ, 10 ਫਰਵਰੀ (ਜਸਬੀਰ ਸਿੰਘ ਕੰਬੋਜ)- ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਖੇਤਰ 'ਚੋਂ ਪੁਲਿਸ ਵਲੋਂ ਛਾਪੇਮਾਰੀ ਕਰਕੇ 300 ਨਸ਼ੇ ਵਾਲੀਆਂ ਗੋਲੀਆਂ ਸਮੇਤ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਵਜੀਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਫ਼ਿਰੋਜ਼ਪੁਰ, 10 ਫਰਵਰੀ (ਤਪਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਕਿਸਾਨ ਕਰੈਡਿਟ ਕਾਰਡ ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਗੱਲਬਾਤ ...

ਪੂਰੀ ਖ਼ਬਰ »

ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਚੋਰਾਂ ਦੇ ਹੌਾਸਲੇ ਬੁਲੰਦ

ਫ਼ਿਰੋਜ਼ਪੁਰ, 10 ਫਰਵਰੀ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਚੋਰਾਂ ਦੇ ਹੌਾਸਲੇ ਬੁਲੰਦ ਹੋਣ ਦੇ ਚੱਲਦੇ ਆਏ ਦਿਨ ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਪਰ ਪੁਲਿਸ ਹੱਥ 'ਤੇ ਹੱਥ ਧਰ ਕੇ ਬੈਠੀ ਹੈ | ਇਹ ਦੋਸ਼ ਜ਼ਿਲ੍ਹਾ ਕਚਹਿਰੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਮੁੱਦਕੀ, 10 ਫਰਵਰੀ (ਭੁਪਿੰਦਰ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮੁੱਦਕੀ ਵਲੋਂ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਕਰੀਬ 10 ਲੋੜਵੰਦ ਪਰਿਵਾਰਾਂ ਨੂੰ ਹਰਪ੍ਰੀਤ ਸਿੰਘ ਕੈਂਥ ਵਲੋਂ ਗਿੱਲ ਰੋਡ 'ਤੇ ਚਲਾਏ ਜਾ ਰਹੇ ਬਾਬਾ ਫ਼ਰੀਦ ਇੰਸਟੀਚਿਊਟ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਰਾਸ਼ਟਰੀ ਡੀਵਾਰਮਿੰਗ-ਡੇਅ 'ਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਗੋਲੂ ਕਾ ਮੋੜ, 10 ਫਰਵਰੀ (ਸੁਰਿੰਦਰ ਸਿੰਘ ਪੁਪਨੇਜਾ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਹਰੀ ਨਰਾਇਣ ਸਿੰਘ ਤੇ ਡਾ: ਬਲਬੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਗੁਰੂਹਰਸਹਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਹੁਸਨ ਪਾਲ ਮੈਡੀਕਲ ਸਪੈਸ਼ਲਿਸਟ ਦੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਿੰਦੂ ਵਲੋਂ ਰੈਲੀ ਸਬੰਧੀ ਮੀਟਿੰਗ

ਕੁੱਲਗੜ੍ਹੀ, 10 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀਆਂ ਕਰਨ ਦੇ ਉਲੀਕੇ ਗਏ ਪ੍ਰੋਗਰਾਮ ਨੂੰ ਲੈ ਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਵਲੋਂ ਹਲਕੇ ਦੇ ਵੋਟਰਾਂ ਨਾਲ ਮੀਟਿੰਗਾਂ ਦਾ ...

ਪੂਰੀ ਖ਼ਬਰ »

ਰੈਲੀ ਸਬੰਧੀ ਮਾਨ ਨੇ ਵਰਕਰਾਂ ਨੂੰ ਕੀਤਾ ਲਾਮਬੰਦ

ਗੋਲੂ ਕਾ ਮੋੜ, 10 ਫਰਵਰੀ (ਸੁਰਿੰਦਰ ਸਿੰਘ ਪੁਪਨੇਜਾ)-ਸ਼੍ਰੋਮਣੀ ਅਕਾਲੀ ਦਲ ਵਲੋਂ 25 ਫਰਵਰੀ ਦਿਨ ਮੰਗਲਵਾਰ ਨੂੰ ਫ਼ਿਰੋਜ਼ਪੁਰ ਛਾਉਣੀ ਦਾਣਾ ਮੰਡੀ 'ਚ ਕਾਂਗਰਸ ਸਰਕਾਰ ਿਖ਼ਲਾਫ਼ ਜ਼ਿਲ੍ਹਾ ਪੱਧਰੀ ਹੋ ਰਹੀ ਰੈਲੀ ਦੇ ਸਬੰਧ 'ਚ ਵਰਦੇਵ ਸਿੰਘ ਮਾਨ ਹਲਕਾ ਇੰਚਾਰਜ ...

ਪੂਰੀ ਖ਼ਬਰ »

ਸਭਰਾਵਾਂ ਦੇ ਕਬੱਡੀ ਟੂਰਨਾਮੈਂਟ 'ਚ ਮਹੀਆਂਵਾਲਾ ਟੀਮ ਦੀ ਰਹੀ ਝੰਡੀ

ਮਖ਼ੂ, 10 ਫਰਵਰੀ (ਵਰਿੰਦਰ ਮਨਚੰਦਾ)-ਸਾਲਾਨਾ ਸ਼ਹੀਦੀ ਜੋੜ ਮੇਲੇ ਦੌਰਾਨ ਗੁਰਦੁਆਰਾ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀ ਫ਼ਤਿਹਗੜ੍ਹ ਸਭਰਾ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਪੰਜਾਬ ਦੀਆਂ ਅੱਠ ਟੀਮਾਂ ਨੇ ਭਾਗ ਲਿਆ | ਫਾਈਨਲ ਮੈਚ ਮਹੀਆਂਵਾਲਾ ਦੀ ਟੀਮ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਵਲੋਂ ਸੈਮੀਨਾਰ

ਫ਼ਿਰੋਜ਼ਪੁਰ, 10 ਫਰਵਰੀ (ਕੰਵਰਜੀਤ ਸਿੰਘ ਜੈਂਟੀ)-ਮਸੀਹ ਭਾਈਚਾਰੇ ਵਲੋਂ ਫ਼ਿਰੋਜ਼ਪੁਰ ਸ਼ਹਿਰ ਭਾਰਤ ਨਗਰ ਵਿਖੇ ਬੱਚਿਆਂ ਦਾ ਸੰਡੇ ਸਕੂਲ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਫ਼ਿਰੋਜ਼ਪੁਰ ਦੇ ਬਿਸ਼ਪ ਆਰ.ਈ ਹੈਵਲ ਦੀ ਧਰਮ-ਪਤਨੀ ਮੋਰੀਆਨ ਦੀ ਯਾਦ 'ਚ ਕਰਵਾਇਆ ਗਿਆ | ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਵੰਡੀ ਪੈਨਸ਼ਨ

ਫ਼ਿਰੋਜ਼ਪੁਰ, 10 ਫਰਵਰੀ (ਤਪਿੰਦਰ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਭਾਈ ਦਿਆਲ ਸਿੰਘ ਯਾਦਗਾਰੀ ਹਾਲ ਵਿਖੇ ਹਰਜਿੰਦਰ ਸਿੰਘ ਕਤਨਾ ਜ਼ਿਲ੍ਹਾ ਮੁਖੀ ਤੇ ਰਾਜਨ ਜੋਸ਼ੀ ਦੀ ਹਾਜ਼ਰੀ 'ਚ 23 ਲੋੜਵੰਦਾਂ ਨੂੰ ਪੈਨਸ਼ਨ ਦਿੱਤੀ ਗਈ | ਪ੍ਰੇਮ ਕੁਮਾਰ ਸ਼ਰਮਾ ਜਨਰਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਵਿਭਾਗ ਵਲੋਂ ਟਰਾਇਲ ਵਾਲੇ ਸਥਾਨਾਂ ਦੀ ਸੂਚੀ ਜਾਰੀ

ਫ਼ਿਰੋਜ਼ਪੁਰ, 10 ਫਰਵਰੀ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਖੇਡ ਵਿਭਾਗ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਲਈ ਸਮਾਂ ਸਾਰਨੀ ਤੋਂ ਬਾਅਦ ਟਰਾਇਲ ਵਾਲੇ ਸਥਾਨਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਸ਼ਾਮ ਸਿੰਘ ਅਟਾਰੀ ਦੇ ਜੋੜ ਮੇਲੇ 'ਚ ਮਹੀਆਂਵਾਲਾ ਟੀਮ ਦੀ ਰਹੀ ਝੰਡੀ

ਮਖੂ, 10 ਫਰਵਰੀ (ਮੇਜਰ ਸਿੰਘ ਥਿੰਦ)-ਮਖੂ ਨਜ਼ਦੀਕ ਸ਼ਹੀਦ ਸ਼ਾਮ ਸਿੰਘ ਅਟਾਰੀ ਦੀ ਯਾਦ ਵਿਚ ਸਾਲਾਨਾ ਜੋੜ ਮੇਲੇ ਗੁਰਦੁਆਰਾ ਸ਼ਹੀਦ ਸ਼ਾਮ ਸਿੰਘ ਅਟਾਰੀ ਫ਼ਤਿਹਗੜ੍ਹ ਸਭਰਾ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ 8 ਟੀਮਾਂ ਨੇ ਭਾਗ ਲਿਆ | ਫਾਈਨਲ ਮੈਚ ...

ਪੂਰੀ ਖ਼ਬਰ »

ਫ਼ਿਰੋਜ਼ਪੁਰ-ਬਠਿੰਡਾ ਤੇ ਜਾਖਲ-ਹਿਸਾਰ ਤੇ ਬਠਿੰਡਾ-ਭਲੀਦੀ ਸਟੇਸ਼ਨਾਂ ਵਿਚਾਲੇ ਰੇਲ ਲਾਈਨਾਂ ਹੋਣਗੀਆਂ ਦੂਹਰੀਆਂ

ਫ਼ਿਰੋਜ਼ਪੁਰ, 10 ਫਰਵਰੀ (ਗੁਰਿੰਦਰ ਸਿੰਘ)-ਰੇਲ ਮੰਤਰਾਲਾ ਭਾਰਤ ਸਰਕਾਰ ਵਲੋਂ ਉੱਤਰ ਰੇਲਵੇ ਦੀ ਫ਼ਿਰੋਜ਼ਪੁਰ ਡਵੀਜ਼ਨ ਅਧੀਨ ਫ਼ਿਰੋਜ਼ਪੁਰ-ਬਠਿੰਡਾ ਤੇ ਜਾਖਲ-ਹਿਸਾਰ ਤੇ ਬਠਿੰਡਾ-ਭਲੀਦੀ ਰੇਲਵੇ ਸਟੇਸ਼ਨਾਂ ਵਿਚਕਾਰ 921 ਕਿੱਲੋਮੀਟਰ ਲੰਬੇ ਰੇਲ ਟਰੈਕਾਂ ਨੂੰ 9210 ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਕਿ੍ਕਟ ਟੀਮ ਪਹੰੁਚੀ ਫਾਈਨਲ 'ਚ

ਫ਼ਿਰੋਜ਼ਪੁਰ, 10 ਫਰਵਰੀ (ਕੁਲਬੀਰ ਸਿੰਘ ਸੋਢੀ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਅੰਤਰ ਜ਼ਿਲ੍ਹਾ ਕਟੋਚ ਸ਼ੀਲਡ ਸੀਨੀਅਰ ਕਿ੍ਕਟ ਟੂਰਨਾਮੈਂਟ 'ਚ ਫ਼ਿਰੋਜ਼ਪੁਰ ਕਿ੍ਕਟ ਟੀਮ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਆਪਣੇ ਜ਼ੋਨ ਦੇ ਤਿੰਨੋਂ ਮੈਚ ਜਿੱਤ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟਾਂ ਵਲੋਂ ਨਸ਼ਿਆਂ ਨੂੰ ਰੋਕਣ ਸਬੰਧੀ ਰੈਲੀ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)-ਕਰਨਲ ਐੱਚ.ਪੀ. ਅਰੋੜਾ ਕਮਾਂਡਿੰਗ ਅਫ਼ਸਰ 13 ਪੰਜਾਬ ਐਨ.ਸੀ.ਸੀ. ਬਟਾਲੀਅਨ ਦੀ ਅਗਵਾਈ ਹੇਠ ਐਨ.ਸੀ.ਸੀ. ਕੈਡਿਟਾਂ ਵਲੋਂ ਨਸ਼ਿਆਂ ਨੂੰ ਰੋਕਣ ਪ੍ਰਤੀ ਪੇ੍ਰਰਨਾ ਰੈਲੀ ਕੱਢੀ ਗਈ | ਰੈਲੀ ਦੌਰਾਨ ਨੌਜਵਾਨ ਪੀੜ੍ਹੀ ਨੂੰ ...

ਪੂਰੀ ਖ਼ਬਰ »

ਆਜੀਵਿਕਾ ਮਿਸ਼ਨ ਤੇ ਪੰਜਾਬ ਗ੍ਰਾਮੀਣ ਬੈਂਕ ਵਲੋਂ ਸੈਮੀਨਾਰ

ਗੁਰੂਹਰਸਹਾਏ, 10 ਫਰਵਰੀ (ਹਰਚਰਨ ਸਿੰਘ ਸੰਧੂ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ (ਵਿ) ਫ਼ਿਰੋਜ਼ਪੁਰ ਰਵਿੰਦਰ ਸਿੰਘ ਸੰਧੂ ਦੀ ਰਹਿਨੁਮਾਈ ਤੇ ਬਲਾਕ ਪੰਚਾਇਤ ਤੇ ਵਿਕਾਸ ਅਫ਼ਸਰ ਸਰਬਜੀਤ ਸਿੰਘ ਬਰਾੜ ਦੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ 100 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨ ਤਕਸੀਮ

ਤਲਵੰਡੀ ਭਾਈ, 10 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਡਾ: ਐੱਸ.ਪੀ ਸਿੰਘ ਓਬਰਾਏ ਦੀ ਅਗਵਾਈ ਹੇਠ ਚੱਲ ਰਹੀ ਕੌਮਾਂਤਰੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਹੀਨਾਵਾਰ ਆਰਥਿਕ ਸਹਾਇਤਾ ਲਈ ਚੁਣੇ ਗਏ ਪਰਿਵਾਰਾਂ ਨੂੰ ਪੈਨਸ਼ਨਾਂ ਤਕਸੀਮ ਕਰਨ ਲਈ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਮੁਲਾਕਾਤ

ਤਲਵੰਡੀ ਭਾਈ, 10 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਆੜ੍ਹਤੀਆ ਵਰਗ ਨੂੰ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਆੜ੍ਹਤੀਆ ਯੂਨੀਅਨ ਦੇ ਆਗੂਆਂ ਵਲੋਂ ਫ਼ਿਰੋਜ਼ਪੁਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਗਈ | ਆੜ੍ਹਤੀਆਂ ਦੇ ਵਫ਼ਦ 'ਚ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਪਬਲਿਕ ਸਕੂਲ 'ਚ ਸੈਮੀਨਾਰ

ਗੁਰੂਹਰਸਹਾਏ, 10 ਫਰਵਰੀ (ਪਿ੍ਥਵੀ ਰਾਜ ਕੰਬੋਜ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਵਿਖੇ ਅਮਰੀਕਾ ਤੋਂ ਆਏ ਬੁੱਧੀਜੀਵੀ ਦੁਆਰਾ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਦੇ ਮੁੱਖ ਮਹਿਮਾਨ ਡੇਵਿਡ, ਉਨ੍ਹਾਂ ਦੀ ਪਤਨੀ ਟੈਮੀ ਤੇ ਉਨ੍ਹਾਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਫ਼ਿਰੋਜ਼ਪੁਰ, 10 ਫਰਵਰੀ (ਤਪਿੰਦਰ ਸਿੰਘ)-ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਦੇ ਸਮੂਹ ਸਟਾਫ਼ ਮੈਂਬਰਾਂ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਪਿੰਡ ਆਲੇਵਾਲ ਵਿਖੇ ਧਾਰਮਿਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਤੇ ਭਾਈ ਮਰਦਾਨੇ ਜੀ ਨੂੰ ਸਮਰਪਿਤ ਕੀਰਤਨ ਦਰਬਾਰ 6-7 ਨੂੰ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)-ਵਿਸ਼ਵ ਭਾਈ ਮਰਦਾਨਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ 6 ਤੇ 7 ਮਾਰਚ ਨੂੰ ਭਾਈ ਮਰਦਾਨਾ ਯਾਦਗਾਰੀ ਹਾਲ ਹਾਊਸਿੰਗ ਬੋਰਡ ਕਾਲੋਨੀ ਫ਼ਿਰੋਜ਼ਪੁਰ ਸ਼ਹਿਰ 'ਚ ਕਰਵਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »

ਆਸ਼ਰਮ 'ਚ ਗੁਰੂ ਰਵਿਦਾਸ ਜੀ ਦਾ ਜਨਮ ਦਿਵਸ ਮਨਾਇਆ

ਫ਼ਿਰੋਜ਼ਪੁਰ, 10 ਫਰਵਰੀ (ਕੰਵਰਜੀਤ ਸਿੰਘ ਜੈਂਟੀ)-ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਦੇ ਸਥਾਨਕ ਆਸ਼ਰਮ ਵਿਚ ਗੁਰੂ ਰਵਿਦਾਸ ਜੀ ਦਾ ਜਨਮ ਦਿਵਸ ਮਨਾਇਆ ਗਿਆ, ਜਿਸ 'ਚ ਸਰਵ ਆਸ਼ੂਤੋਸ਼ ਦੀ ਪਰਮ ਸ਼ਿਸ਼ ਸਾਧਵੀ ਪ੍ਰੀਤ ਭਾਰਤੀ ਨੇ ਆਈ ਹੋਈ ਸੰਗਤ ਨੂੰ ਸੰਬੋਧਿਤ ਕਰਦੇ ਹੋਏ ...

ਪੂਰੀ ਖ਼ਬਰ »

ਐਨ.ਜੀ.ਓ. ਹੈਲਪਿੰਗ ਹੈਾਡਸ ਦੇ ਅਹੁਦੇਦਾਰ ਡਿਪਟੀ ਕਮਿਸ਼ਨਰ ਨੂੰ ਮਿਲੇ

ਫ਼ਿਰੋਜ਼ਪੁਰ, 10 ਫਰਵਰੀ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਦੀ ਸਮਾਜ ਸੇਵੀ ਸੰਸਥਾ ਐਨ.ਜੀ.ਓ. ਹੈਲਪਿੰਗ ਹੈਾਡਸ ਵਲੋਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ | ਇਸ ਮੌਕੇ ਜਥੇਬੰਦੀ ਦੇ ਆਗੂ ਨਿਤਿਨ ਜੇਤਲੀ, ਚੇਤਨ ਰਾਣਾ, ਕਰਨ ਸ਼ਰਮਾ, ਅਜੇ ਭਾਟੀਆ, ਸ਼ੁਭਮ ...

ਪੂਰੀ ਖ਼ਬਰ »

ਚੌਧਰੀ ਬਲਰਾਮ ਜਾਖੜ ਦੇ ਨਾਂਅ 'ਤੇ ਪਿੰਡ ਖਾਈ ਵਿਖੇ ਬਣੇਗਾ ਪਾਰਕ-ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 10 ਫਰਵਰੀ (ਤਪਿੰਦਰ ਸਿੰਘ)-ਸਾਬਕਾ ਸਿੰਚਾਈ ਮੰਤਰੀ ਤੇ ਲੋਕ ਸਭਾ ਸਪੀਕਰ ਚੌਧਰੀ ਬਲਰਾਮ ਜਾਖੜ ਨੂੰ ਸਮਰਪਿਤ ਫ਼ਿਰੋਜ਼ਪੁਰ 'ਚ 20 ਲੱਖ ਰੁਪਏ ਦੀ ਲਾਗਤ ਨਾਲ ਇਕ ਪਾਰਕ ਤਿਆਰ ਕੀਤਾ ਜਾਵੇਗਾ, ਜਿਸ ਦਾ ਨਿਰਮਾਣ ਮਾਰਚ ਮਹੀਨੇ 'ਚ ਸ਼ੁਰੂ ਹੋਵੇਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਅਕਾਲੀ ਦਲ ਨਾਲ ਧ੍ਰੋਹ ਕਮਾਉਣ ਵਾਲਿਆਂ ਦਾ ਹਮੇਸ਼ਾ ਸਿਆਸੀ ਅਕਸ ਖ਼ਤਮ ਹੋਇਆ- ਯੂਥ ਆਗੂ

ਫ਼ਾਜ਼ਿਲਕਾ, 10 ਫਰਵਰੀ (ਦਵਿੰਦਰ ਪਾਲ ਸਿੰਘ)-ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਿਸ ਨੇ ਵੀ ਸ਼ੋ੍ਰਮਣੀ ਅਕਾਲੀ ਦਲ ਵਿਚ ਰਹਿ ਕੇ ਉਸ ਨਾਲ ਧਰੋਹ ਕਮਾਇਆ, ਉਹ ਆਪਣਾ ਸਿਆਸੀ ਅਕਸ ਨਹੀਂ ਬਚਾ ਸਕਿਆ | ਇਹ ਸ਼ਬਦ ਯੂਥ ਅਕਾਲੀ ਦਲ ਦੀ ਮਾਲਵਾ ਜ਼ੋਨ ਦੇ ਮੀਤ ਪ੍ਰਧਾਨ ਅਵਤਾਰ ਸਿੰਘ ...

ਪੂਰੀ ਖ਼ਬਰ »

ਐਕਟਿਵਾ ਤੇ ਚੋਰੀ ਦੇ 8 ਮੋਟਰਸਾਈਕਲ ਬਰਾਮਦ

ਜਲਾਲਾਬਾਦ, 10 ਫਰਵਰੀ (ਜਤਿੰਦਰ ਪਾਲ ਸਿੰਘ)-ਡੀ.ਐੱਸ.ਪੀ ਜਲਾਲਾਬਾਦ ਜਸਪਾਲ ਸਿੰਘ ਢਿੱਲੋਂ ਵਲ਼ੋਂ ਅੱਜ ਥਾਣਾ ਸਿਟੀ ਜਲਾਲਾਬਾਦ ਵਿਖੇ ਪੈੱ੍ਰਸ ਕਾਨਫ਼ਰੰਸ ਕੀਤੀ ਗਈ | ਇਸ ਕਾਨਫ਼ਰੰਸ ਵਿਚ ਥਾਣਾ ਸਿਟੀ ਜਲਾਲਾਬਾਦ ਵਲ਼ੋਂ ਕਾਬੂ ਕੀਤੇ ਗਏ ਦੋ ਮੋਟਰਸਾਈਕਲ ਚੋਰਾਂ ਨੂੰ ...

ਪੂਰੀ ਖ਼ਬਰ »

ਬੈਂਕਫਿਕੋ ਵਲੋਂ 34.20 ਲੱਖ ਰੁਪਏ ਦੇ ਕਰਜ਼ਿਆਂ ਦੇ 17 ਕੇਸ ਪ੍ਰਵਾਨ

ਫ਼ਾਜ਼ਿਲਕਾ, 10 ਫਰਵਰੀ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਲਈ ਚਲਾਈਆਂ ਭਲਾਈ ਸਕੀਮਾਂ ਦੀ ਤਰਜ਼ 'ਤੇ ਸੂਬੇ ਅੰਦਰ ਪਛੜੀਆਂ ਸ਼ੇ੍ਰਣੀਆਂ ਦੇ ਬੇਰੁਜ਼ਗਾਰ ਨੌਜਵਾਨਾਂ ਨੰੂ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਖੁਆ ਕੇ ਮਨਾਇਆ ਡੀ.-ਵਾਰਮਿੰਗ ਡੇਅ

ਜਲਾਲਾਬਾਦ, 10 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਸਿਵਲ ਸਰਜਨ ਫ਼ਾਜ਼ਿਲਕਾ ਡਾ.ਚੰਦਰ ਮੋਹਨ ਕਟਾਰੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਾ.ਹਰਦੇਵ ਸਿੰਘ ਐਸ.ਐਮ.ਓ. ਸਿਵਲ ਹਸਪਤਾਲ ਜਲਾਲਾਬਾਦ ਦੀ ਅਗਵਾਈ ਹੇਠ ਨੈਸ਼ਨਲ ਡੀ-ਵਾਰਮਿੰਗ ਡੇਅ ਜਲਾਲਾਬਾਦ ਵਿਚ ਮਨਾਇਆ ਗਿਆ | ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ 2020-21 ਦੀ ਆਮ ਜਨਗਣਨਾ ਦੀ ਤਿਆਰੀਆਂ ਸਬੰਧੀ ਮੀਟਿੰਗ

ਫਾਜ਼ਿਲਕਾ, 10 ਫਰਵਰੀ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਐਸ.ਡੀ.ਐਮ. ਫ਼ਾਜ਼ਿਲਕਾ ਸੁਭਾਸ਼ ਖਟਕ ਦੀ ਪ੍ਰਧਾਨਗੀ ਹੇਠ 2020-21 ਦੀ ਆਮ ਜਨਗਣਨਾ ...

ਪੂਰੀ ਖ਼ਬਰ »

ਸਿਮੀਗੋ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਸਿਮੀਗੋ ਇੰਟਰਨੈਸ਼ਨਲ ਸਕੂਲ 'ਚ 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ 'ਤੇ ਹੋਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟਰ ਵਰਕਰ ਯੂਨੀਅਨ ਵਲੋਂ ਪੰਜਾਬ ਭਰ 'ਚ ਰੋਸ ਗੇਟ ਰੈਲੀਆਂ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਰੋਡਵੇਜ਼ ਵਲੋਂ ਬਿਨਾਂ ਸਫ਼ਾਈ ਦਾ ਮੌਕਾ ਦਿੱਤੇ ਅਫ਼ਸਰਸ਼ਾਹੀ ਦੀ ਰਿਪੋਰਟ 'ਤੇ ਡਿਊਟੀ ਤੋਂ ਫ਼ਾਰਗ ਕਰ ਪੱਕੇ ਘਰਾਂ ਨੂੰ ਤੋਰ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਾਂ ਵਲੋਂ ਧੱਕੇਸ਼ਾਹੀ ਿਖ਼ਲਾਫ਼ ਇਨਸਾਫ਼ ...

ਪੂਰੀ ਖ਼ਬਰ »

ਨਾਜਾਇਜ਼ ਅਸਲ੍ਹਾ ਵੇਚਣ ਦੇ ਦੋਸ਼ਾਂ ਤਹਿਤ ਗੰਨ ਹਾਊਸ ਦੇ ਮਾਲਕ ਸਮੇਤ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਮਮਦੋਟ, 10 ਫਰਵਰੀ (ਜਸਬੀਰ ਸਿੰਘ ਕੰਬੋਜ)- ਮਮਦੋਟ ਵਿਖੇ ਚੱਲ ਰਹੇ ਗੰਨ ਹਾਊਸ ਵਲੋਂ ਗੈਰ ਕਾਨੂੰਨੀ ਅਸਲਾ ਵੇਚਣ ਦੇ ਦੋਸ਼ਾਂ ਤਹਿਤ ਗੰਨ ਹਾਊਸ ਦੇ ਮਾਲਕ ਸਮੇਤ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਮਿਲੀ ਜਾਣਕਾਰੀ ਮੁਤਾਬਕ ਜਾਂਚ ਅਧਿਕਾਰੀ ਕਰਨਸ਼ੇਰ ...

ਪੂਰੀ ਖ਼ਬਰ »

ਖੜੇ੍ਹ ਟਰੱਕ ਨਾਲ ਟਰੱਕ ਦੀ ਟੱਕਰ ਕਾਰਨ ਵਿਅਕਤੀ ਦੀ ਮੌਤ

ਮਖੂ, 10 ਫਰਵਰੀ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਨੈਸ਼ਨਲ ਹਾਈਵੇ 54 'ਤੇ ਖੜੇ ਟਰੱਕ 'ਚ ਪਿੱਛੋਂ ਆ ਰਹੇ ਟਰੱਕ ਦੇ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੱਜ ਸਵੇਰੇ ਤੜਕੇ ਟਰੱਕ ਪੀ.ਬੀ.06ਕੇ-2100 ਜੋ ਕਿ ...

ਪੂਰੀ ਖ਼ਬਰ »

ਮਖੂ ਸ਼ਹਿਰ ਦੇ ਬਗਲਾ ਮੁਖੀ ਮੰਦਰ 'ਚ ਜਾਗਰਣ ਕਰਵਾਇਆ

ਮਖੂ, 10 ਫਰਵਰੀ (ਮੇਜਰ ਸਿੰਘ ਥਿੰਦ)-ਮਖੂ ਸ਼ਹਿਰ ਦੇ ਬਗਲਾ ਮੁਖੀ ਮੰਦਰ ਵਿਚ ਮਾਂ ਬਗਲਾ ਮੁਖੀ ਦੀ ਮੂਰਤੀ ਦੀ ਸਥਾਪਨਾ ਤੋਂ ਬਾਅਦ ਪੂਜਨੀਕ ਗੁਰੂ ਮਾਂ ਕਾਂਤਾ ਦੇਵੀ ਦੀ ਅਗਵਾਈ 'ਚ ਮੰਦਰ 'ਚ ਸ੍ਰੀ ਦੁਰਗਾ ਜਾਗਰਣ ਕਰਵਾਇਆ ਗਿਆ | ਸੰਗਤਾਂ ਵਲੋਂ ਸ੍ਰੀ ਦੁਰਗਾ ਜਾਗਰਣ 'ਚ ...

ਪੂਰੀ ਖ਼ਬਰ »

ਜੈਨੇਸਿਸ ਡੈਂਟਲ ਕਾਲਜ ਨੇ ਵੀ ਸ਼ੁਰੂ ਕੀਤੀਆਂ ਵਿਦਿਆਰਥੀਆਂ ਲਈ ਆਈਲੈਟਸ ਕਲਾਸਾਂ

ਫ਼ਿਰੋਜ਼ਪੁਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)-ਸਿਰਫ਼ ਪੰਜਾਬ ਹੀ ਨਹੀਂ, ਸਗੋਂ ਹਰਿਆਣਾ, ਹਿਮਾਚਲ, ਜੰਮੂ ਕਸ਼ਮੀਰ, ਉੱਤਰਾਖੰਡ ਤੇ ਰਾਜਸਥਾਨ ਦੇ ਹੋਣਹਾਰ ਬੱਚਿਆਂ ਨੂੰ ਬੀ.ਡੀ.ਐੱਸ. ਤੇ ਨਰਸਿੰਗ ਦੀ ਸਿਖਲਾਈ ਦੇਣ ਵਾਲੇ ਜੈਨੇਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ...

ਪੂਰੀ ਖ਼ਬਰ »

ਰੇਲਵੇ ਲਾਈਨ ਦੀ ਮੁਰੰਮਤ ਕਾਰਨ ਫਾਟਕ ਬੰਦ, ਲੋਕ ਪ੍ਰੇਸ਼ਾਨ

ਮਖੂ, 10 ਫਰਵਰੀ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਕੌਮੀ ਜਰਨੈਲੀ ਸੜਕ ਨੰ: 54 ਦੇ ਮਖੂ 'ਚ ਪੈਂਦੇ ਜ਼ੀਰੇ ਵਾਲੇ ਮੋੜ ਦੇ ਫਾਟਕ ਨੰ: 86 ਐੱਸ/2ਟੀ ਵਿਚਕਾਰਲੀ ਰੇਲਵੇ ਲਾਈਨ ਬਹਿ ਜਾਣ ਕਰਕੇ ਮਹਿਕਮੇ ਵਲੋਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਫਾਟਕ ਨੂੰ ਮੁਰੰਮਤ ਲਈ ਬੰਦ ਕਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਨੈਸ਼ਨਲ ਡੀ-ਵਾਰਮਿੰਗ ਡੇਅ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਫ਼ਿਰੋਜ਼ਪੁਰ, 10 ਫਰਵਰੀ (ਕੁਲਬੀਰ ਸਿੰਘ ਸੋਢੀ)- ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਨੈਸ਼ਨਲ ਡੀ-ਵਾਰਮਿੰਗ ਡੇਅ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ, ਪੁਲਿਸ ਲਾਈਨ ਫ਼ਿਰੋਜ਼ਪੁਰ ਕੈਂਟ ਵਿਖੇ ਕੀਤਾ ਗਿਆ, ਜਿਸ 'ਚ ਸਿਵਲ ਸਰਜਨ ਡਾ: ਹਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX