ਤਾਜਾ ਖ਼ਬਰਾਂ


ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  10 minutes ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  46 minutes ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  about 1 hour ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  about 2 hours ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  about 2 hours ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  about 3 hours ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  about 3 hours ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  about 3 hours ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  about 3 hours ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  about 3 hours ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 minute ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  about 3 hours ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  about 4 hours ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  about 4 hours ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  about 5 hours ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  about 5 hours ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  about 5 hours ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  about 5 hours ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  about 5 hours ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  about 4 hours ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  about 6 hours ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋ ਡੀ.ਐਸ.ਪੀ ਅਟਾਰੀ ਦਾ ਘਿਰਾਓ
. . .  about 6 hours ago
ਚੌਗਾਵਾਂ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਅੱਜ ਡੀ.ਐਸ.ਪੀ ਅਟਾਰੀ ਦਫ਼ਤਰ ਚੌਗਾਵਾਂ ਦਾ ਅਣਮਿੱਥੇ ਸਮੇਂ ਲਈ ਘਿਰਾਓ ਕਰਕੇ ਆਪ ਸਰਕਾਰ, ਹਲਕੇ ਦੇ ਆਪ ਆਗੂ ਤੇ ਡੀ.ਐਸ.ਪੀ ਅਟਾਰੀ...
ਬਿਜਲੀ ਬਿੱਲ ਨਾ ਦੇਣ ਕਾਰਨ ਜੰਡਿਆਲਾ ਦੇ ਪਟਵਾਰਖਾਨੇ ਦੀ ਬਿਜਲੀ ਲੰਬੇ ਸਮੇਂ ਤੋਂ ਗੁਲ
. . .  about 6 hours ago
ਜੰਡਿਆਲਾ ਮੰਜਕੀ, 6 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਾ ਬਿੱਲ ਨਾ ਅਦਾ ਕੀਤੇ ਜਾਣ ਕਾਰਨ ਜੰਡਿਆਲਾ ਦੇ ਪਟਵਾਰਖਾਨੇ ਦੀ ਬਿਜਲੀ ਇਕ ਸਾਲ ਤੋਂ ਵੱਧ ਸਮੇਂ ਤੋਂ ਬੰਦ ਹੈ। ਜ਼ਿਕਰਯੋਗ ਹੈ ਕਿ ਜੰਡਿਆਲਾ ਕਾਨੂੰਗੋ ਸਰਕਲ ਅਧੀਨ ਜੰਡਿਆਲਾ, ਸਮਰਾਏ, ਕੰਗਨੀਵਾਲ, ਚੋਲਾਂਗ,...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਮਾਘ ਸੰਮਤ 551

ਹਰਿਆਣਾ

ਪੀੜਤ ਪਰਿਵਾਰ ਵਲੋਂ ਅਣਮਿਥੇ ਸਮੇਂ ਲਈ ਲਗਾਏ ਗਏ ਧਰਨੇ ਨੂੰ ਐੱਸ. ਡੀ. ਐੱਮ. ਨੇ ਕਰਵਾਇਆ ਖ਼ਤਮ

ਸਿਰਸਾ, 10 ਫਰਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਜਸ਼ੈਲੀ ਤੋਂ ਦੁਖੀ ਅਗਰਸੈਨ ਕਾਲੋਨੀ ਦੀ ਪੀੜਤ ਮਹਿਲਾ ਰੁਚੀ ਜਮਾਲੀਆ ਪਤਨੀ ਰਾਜੀਵ ਜਮਾਲੀਆ ਨੇ ਅੱਜ ਮਿੰਨੀ ਸਕੱਤਰੇਤ ਵਿਚ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕੀਤਾ ਸੀ | ਐੱਸ.ਡੀ.ਅੱੈਮ. ਸਿਰਸਾ ਸਮੇਤ ਅਨੇਕ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਕ ਮਹੀਨੇ ਵਿਚ ਇੰਤਕਾਲ ਠੀਕ ਕਰਵਾ ਕੇ ਦੇਣ ਦਾ ਵਿਸ਼ਵਾਸ ਦਿਵਾ ਕੇ ਇਹ ਧਰਨਾ ਖ਼ਤਮ ਕਰਵਾ ਦਿੱਤਾ | ਪੀੜਤ ਰੁਚੀ ਜਮਾਲੀਆ ਨੇ ਦੱਸਿਆ ਕਿ ਉਨ੍ਹਾਂ ਨਾਲ ਬੇਇਨਸਾਫ਼ੀ ਹੋਈ ਹੈ | ਤਤਕਾਲੀਨ ਪਟਵਾਰੀ ਜਸਵੰਤ ਸਿੰਘ, ਕਾਨਨੂੰਨਗੋ ਕਿ੍ਸ਼ਨ ਮਹਿਤਾ ਤੇ ਸੇਵਾਮੁਕਤ ਤਹਿਸੀਲਦਾਰ ਓ.ਪੀ. ਬਿਸ਼ਨੋਈ ਦੀ ਮਿਲੀਭੁਗਤ ਨਾਲ ਉਸ ਦਾ ਮਕਾਨ ਛੇ ਵਾਰ ਵਿਕ ਗਿਆ ਅਤੇ ਉਨ੍ਹਾਂ ਦਾ ਪਰਿਵਾਰ ਪਾਈ-ਪਾਈ ਨੂੰ ਮੁਹਤਾਜ ਹੋ ਗਿਆ | ਇਸ ਮਾਮਲੇ ਵਿਚ ਜ਼ਿਲ੍ਹਾ ਪ੍ਰਸ਼ਾਸਨ ਕੋਈ ਸੁਣਵਾਈ ਕਰਨ ਨੂੰ ਤਿਆਰ ਨਹੀਂ, ਸਗੋਂ ਆਪਣੇ ਅਧਿਕਾਰੀਆਂ ਨੂੰ ਬਚਾਉਣ ਵਿਚ ਜੁਟਿਆ ਹੈ | ਪੀੜਤ ਮਹਿਲਾ ਰੁਚੀ ਦੇ ਪਤੀ ਰਾਜੀਵ ਜਮਾਲੀਆ ਨੇ ਦੱਸਿਆ ਕਿ ਥਾਣਾ ਸਿਵਲ ਲਾਈਨ ਸਿਰਸਾ ਵਿਚ ਉਕਤ ਤਿੰਨਾਂ ਅਧਿਕਾਰੀਆਂ 'ਤੇ ਕੇਸ ਦਰਜ ਹੈ, ਪਰ ਪੁਲਿਸ ਨੇ ਉਨ੍ਹਾਂ ਨੂੰ ਜਾਂਚ ਵਿਚ ਸ਼ਾਮਿਲ ਕਰਨ ਦੀ ਬਜਾਏ ਐਨੀ ਛੂਟ ਦੇ ਦਿੱਤੀ ਕਿ ਉਨ੍ਹਾਂ ਨੇ ਕੋਰਟ ਤੋਂ ਜ਼ਮਾਨਤ ਲੈ ਲਈ | ਇਸ ਨਾਲ ਉਨ੍ਹਾਂ ਨੂੰ ਮਾਨਸਿਕ ਪੇ੍ਰਸ਼ਾਨੀ ਹੋਈ ਹੈ | ਪੀੜਤ ਪਰਿਵਾਰ ਨੇ ਸਪਸ਼ਟ ਤੌਰ ਉੱਤੇ ਕਿਹਾ ਕਿ ਉਹ ਇਸ ਮਾਮਲੇ ਵਿਚ ਸਮਝੌਤਾ ਨਹੀਂ, ਸਗੋਂ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੇ ਮਕਾਨ ਦਾ ਇੰਤਕਾਲ ਸਹੀ ਕਰਵਾਇਆ ਜਾਵੇ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ | ਪੀੜਤ ਪਰਿਵਾਰ ਦੇ ਅਨੁਸਾਰ ਐੱਸ. ਡੀ. ਅੱੈਮ. ਸਿਰਸਾ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਮਾਮਲੇ ਵਿਚ ਨਿਆਂ ਹੋਵੇਗਾ | ਇਕ ਮਹੀਨੇ ਦੇ ਅੰਦਰ ਇੰਤਕਾਲ ਠੀਕ ਕਰਵਾ ਕੇ ਦਿੱਤਾ ਜਾਵੇਗਾ | ਇਸ 'ਤੇ ਪੀੜਤ ਪਰਿਵਾਰ ਨੇ ਕਿਹਾ ਕਿ ਜੇਕਰ ਇਕ ਮਹੀਨੇ ਦੇ ਅੰਦਰ ਇੰਤਕਾਲ ਠੀਕ ਕਰਕੇ ਉਨ੍ਹਾਂ ਨੂੰ ਨਿਆਂ ਨਾ ਮਿਲਿਆ ਤਾਂ ਉਹ ਭੁੱਖ ਹੜਤਾਲ ਕਰਕੇ ਆਤਮ ਹੱਤਿਆ ਕਰਨ ਲਈ ਮਜਬੂਰ ਹੋਣਗੇ | ਧਰਨੇ ਵਿਚ ਪਹਿਲੇ ਦਿਨ ਲਕਸ਼ਮੀ ਰਾਣੀ, ਨਰੇਸ਼ ਕੁਮਾਰ, ਇਸ਼ੂ ਅਗਰਵਾਲ, ਅਭਿਸ਼ੇਕ ਤੇ ਮਯੰਕ ਵੀ ਮੌਜੂਦ ਸਨ | ਇਸ ਸਬੰਧੀ ਐੱਸ.ਡੀ.ਅੱੈਮ. ਜੈਵੀਰ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਵਿਚ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੈ, ਉਹ ਕਰਨਗੇ | ਛੇਤੀ ਹੀ ਇੰਤਕਾਲ ਨੂੰ ਕਾਨੂੰਨੀ ਰੂਪ 'ਚ ਦਰੁਸਤ ਕਰਵਾਇਆ ਜਾਵੇਗਾ |

ਹੈਰੋਇਨ ਸਮੇਤ ਇਕ ਕਾਬੂ

ਕਾਲਾਂਵਾਲੀ, 10 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸੀ.ਆਈ.ਏ. ਸਟਾਫ਼ ਪੁਲਿਸ ਕਾਲਾਂਵਾਲੀ ਦੀ ਟੀਮ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਪਿੰਡ ਬੱਪਾ ਖੇਤਰ ਤੋਂ ਇਕ ਨੌਜਵਾਨ ਨੂੰ 6 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨ ਦੀ ਪਛਾਣ ਸੁਭਾਸ਼ ਉਰਫ਼ ਸ਼ਾਕਾ ...

ਪੂਰੀ ਖ਼ਬਰ »

ਅਫ਼ੀਮ ਸਮੇਤ ਮੋਟਰਸਾਈਕਲ ਸਵਾਰ ਕਾਬੂ

ਸਿਰਸਾ, 10 ਫਰਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਦੀ ਸੀ.ਆਈ.ਏ. ਸਟਾਫ਼ ਸਿਰਸਾ ਪੁਲਿਸ ਟੀਮ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਪਰਮਾਰਥ ਕਾਲੋਨੀ ਸਿਰਸਾ ਖੇਤਰ 'ਚੋਂ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੂੰ 500 ਗਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀ ਦੀ ...

ਪੂਰੀ ਖ਼ਬਰ »

ਹਜ਼ਾਰਾਂ ਦੀ ਜੂਆ ਰਾਸ਼ੀ ਸਮੇਤ ਪੰਜ ਕਾਬੂ

ਸਿਰਸਾ, 10 ਫਰਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਦੀ ਸੀ. ਆਈ. ਏ. ਸਿਰਸਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਮਹਾਵੀਰ ਕਾਲੋਨੀ ਖੇਤਰ ਵਿਚੋਂ ਪੰਜ ਜਣਿਆਂ ਨੂੰ 56,500 ਰੁਪਏ ਦੀ ਜੂਆ ਰਾਸ਼ੀ ਸਮੇਤ ਕਾਬੂ ਕੀਤਾ ਹੈ | ਫੜੇ ਗਏ ਲੋਕਾਂ ਦੀ ਪਹਿਚਾਣ ਰਾਜੇਸ਼ ਕੁਮਾਰ, ...

ਪੂਰੀ ਖ਼ਬਰ »

ਬੱਚਿਆਂ ਨੂੰ ਕੁਪੋਸ਼ਨ ਤੇ ਅਨੀਮੀਆ ਤੋਂ ਬਚਾਉਣ ਲਈ ਖੁਆਓ ਅਲਬੈਂਡਾਜ਼ੋਲ- ਬਿਡਾਨ

ਸਿਰਸਾ, 10 ਫਰਵਰੀ (ਭੁਪਿੰਦਰ ਪੰਨੀਵਾਲੀਆ)-ਬੱਚੀਆਂ ਨੂੰ ਕੁਪੋਸ਼ਨ ਅਤੇ ਅਨੀਮੀਆ ਤੋਂ ਬਚਾਉਣ ਲਈ ਸੂਬਾ ਸਰਕਾਰ ਵਲੋਂ ਪੂਰੇ ਪ੍ਰਦੇਸ਼ ਵਿਚ ਅੱਜ 10 ਫਰਵਰੀ ਨੂੰ ਕੀੜਾ ਮੁਕਤੀ ਦਿਵਸ ਮਨਾਇਆ ਗਿਆ | ਇਸ ਉਦੇਸ਼ ਨਾਲ ਅੱਜ ਪੂਰੇ ਜ਼ਿਲ੍ਹੇ ਵਿਚ ਇਕ ਸਾਲ ਤੋਂ 19 ਸਾਲ ਤੱਕ ਦੇ ...

ਪੂਰੀ ਖ਼ਬਰ »

ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਸਿੱਖ ਧਰਮ ਵਿਰੋਧੀ ਪ੍ਰਚਾਰ ਤੁਰੰਤ ਬੰਦ ਹੋਵੇ- ਦਾਦੂਵਾਲ

ਕਾਲਾਂਵਾਲੀ, 10 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਸਮਾਗਮਾਂ ਦਾ ਵਿਰੋਧ ਕਰਨ 'ਤੇ ਭਾਈ ਅਮਰੀਕ ਸਿੰਘ ਅਜਨਾਲਾ ਸਮੇਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਏਲਨਾਬਾਦ, 10 ਫਰਵਰੀ (ਜਗਤਾਰ ਸਮਾਲਸਰ)-ਅੱਜ ਸ਼ਹਿਰ ਦੀ ਮੁਮੇਰਾ ਰੋਡ ਬਾਈਪਾਸ 'ਤੇ ਇਕ ਮੋਟਰ ਸਾਈਕਲ ਖੰਬੇ ਨਾਲ ਟਕਰਾ ਗਿਆ, ਜਿਸ ਕਾਰਨ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਯੂਨਿਸ ਖ਼ਾਨ ਪੁੱਤਰ ਸ਼ਿਓ ਚੰਦ ਵਾਸੀ ਕੇਲਨੀਆ (ਹਨੂੰਮਾਨਗੜ੍ਹ) ...

ਪੂਰੀ ਖ਼ਬਰ »

ਕਾਲਾਂਵਾਲੀ ਰੇਲਵੇ ਸਟੇਸ਼ਨ 'ਤੇ ਮੁਸਾਫ਼ਰਾਂ ਲਈ ਬਣਾਏ ਗਏ ਪਖਾਨਿਆਂ 'ਚ ਗੰਦਗੀ ਦੀ ਭਰਮਾਰ

ਕਾਲਾਂਵਾਲੀ, 10 ਫਰਵਰੀ (ਭੁਪਿੰਦਰ ਪੰਨੀਵਾਲੀਆ)-ਕਾਲਾਂਵਾਲੀ ਦੇ ਰੇਲਵੇ ਸਟੇਸ਼ਨ 'ਤੇ ਮੁਸਾਫ਼ਰਾਂ ਦੀ ਸਹੂਲਤ ਲਈ ਬਣਾਏ ਗਏ ਜਨਤਕ ਪਖਾਨਿਆਂ ਦੀ ਹਾਲਤ ਬੇਹੱਦ ਖ਼ਰਾਬ ਹੈ, ਜਿਸ ਕਰਕੇ ਇੱਥੇ ਆਉਣ ਵਾਲੇ ਮੁਸਾਫ਼ਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਬੂ

ਸਿਰਸਾ, 10 ਫਰਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਦੀ ਐਾਟੀ ਨਾਰਕੋਟਿਕਸ ਸੈੱਲ ਪੁਲਿਸ ਟੀਮ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਓਟੂ ਨਹਿਰ ਪੁਲ ਖੇਤਰ ਤੋਂ ਮੋਟਰ-ਸਾਈਕਲ ਸਵਾਰ ਦੋ ਨੌਜਵਾਨਾਂ ਨੂੰ 6 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨਾਂ ਦੀ ...

ਪੂਰੀ ਖ਼ਬਰ »

ਜਬਰਾ ਗੈਂਗ ਦੇ ਦੋ ਸ਼ੂਟਰ ਗਿ੍ਫ਼ਤਾਰ, ਦੋ ਦੇਸੀ ਪਿਸਤੌਲ ਬਰਾਮਦ

ਕਰਨਾਲ, 10 ਫਰਵਰੀ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਜਬਰਾ ਗੈਂਗ ਦੇ ਦੋ ਸ਼ਾਰਪ ਸ਼ੂਟਰਾਂ ਨੂੰ ਦੋ ਦੇਸੀ ਪਿਸਤੌਲਾਂ ਸਮੇਤ ਗਿ੍ਫ਼ਤਾਰ ਕਰਕੇ ਤਿੰਨ ਦਿਨ ਦੇ ਰਿਮਾਂਡ 'ਤੇ ਲਿਆ ਹੈ | ਜਦਕਿ ਇਨ੍ਹਾਂ ਦੇ ਇਕ ਹੋਰ ਸਾਥੀ ਦੀ ਪੁਲਿਸ ਭਾਲ ਕਰ ਰਹੀ ਹੈ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਫ਼ਰਜ਼ੀ ਈ. ਡੀ. ਅਧਿਕਾਰੀ ਬਣਨ ਵਾਲਾ ਚੜਿ੍ਹਆ ਪੁਲਿਸ ਹੱਥੇ

ਕਰਨਾਲ, 10 ਫਰਵਰੀ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਫ਼ਰਜ਼ੀ ਈ. ਡੀ. ਅਧਿਕਾਰੀ ਬਣ ਕੇ ਲੱਖਾ ਰੁਪਏ ਦੀ ਠੱਗੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ ਇਸ ਦੇ ਦੂਜੇ ਸਾਥੀ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ | ਪੁਲਿਸ ...

ਪੂਰੀ ਖ਼ਬਰ »

ਅਦਾਲਤੀ ਮੁਲਾਜ਼ਮ ਦੀ ਡਿਊਟੀ 'ਚ ਰੁਕਾਵਟ ਪਾਉਣ ਵਾਲੇ ਵਿਅਕਤੀ ਦੀ ਭਾਲ 'ਚ ਪੁਲਿਸ ਵਲੋਂ ਛਾਪੇਮਾਰੀ

ਲੁਧਿਆਣਾ, 10 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਦਾਲਤੀ ਮੁਲਾਜ਼ਮ ਦੀ ਡਿਊਟੀ ਵਿਚ ਰੁਕਾਵਟ ਪਾਉਣ ਵਾਲੇ ਵਿਅਕਤੀ ਦੀ ਭਾਲ ਵਿਚ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਬੀਤੇ ਦਿਨ ਹੀ ਇਸ ਮਾਮਲੇ ਵਿਚ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਜ਼ਖ਼ਮੀ

ਲੁਧਿਆਣਾ, 10 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਰੋਟਾ ਰੋਡ 'ਚ ਬੀਤੀ ਰਾਤ ਇਕ ਦਰਜਨ ਦੇ ਕਰੀਬ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ, ਜਦਕਿ ਹਥਿਆਰਬੰਦ ਹਮਲਾਵਰਾਂ ਵਲੋਂ ਨੌਜਵਾਨ ...

ਪੂਰੀ ਖ਼ਬਰ »

ਵਪਾਰ ਮੰਡਲ ਦੇ ਵਫ਼ਦ ਨੇ ਮੁੱਖ ਮੰਤਰੀ ਦੇ ਨਾਂਅ 'ਤੇ ਡੀ. ਸੀ. ਨੂੰ ਸੌਾਪਿਆ ਮੰਗ ਪੱਤਰ

ਜਗਾਧਰੀ 10 ਫਰਵਰੀ (ਜਗਜੀਤ ਸਿੰਘ)-ਜ਼ਿਲ੍ਹਾ ਪ੍ਰਧਾਨ ਦੀਪਕ ਕਪੂਰ ਦੀ ਅਗਵਾਈ ਹੇਠ ਉਦਯੋਗ ਵਪਾਰ ਮੰਡਲ ਹਰਿਆਣਾ ਦੇ ਇਕ ਵਫ਼ਦ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਂਅ 'ਤੇ ਡਿਪਟੀ ਕਮਿਸ਼ਨਰ ਮੁਕੁਲ ਕੁਮਾਰ ਨੂੰ ਇਕ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਸਮਾਜ ਸੇਵੀ ...

ਪੂਰੀ ਖ਼ਬਰ »

ਡਾ: ਬਚਨ ਲਾਲ ਵਰਮਾ ਚੌਥੀ ਵਾਰ ਬਣੇ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ

ਮੋਰਿੰਡਾ, 10 ਫਰਵਰੀ (ਪਿ੍ਤਪਾਲ ਸਿੰਘ)-ਮੋਰਿੰਡਾ ਕੈਮਿਸਟ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਦੀ ਹੋਈ ਚੋਣ ਵਿਚ ਡਾ. ਬਚਨ ਲਾਲ ਵਰਮਾ ਨੂੰ ਲਗਾਤਾਰ ਚੌਥੀ ਵਾਰ ਸਰਬਸੰਮਤੀ ਨਾਲ ਮੋਰਿੰਡਾ ਕੈਮਿਸਟ ਐਸੋਸੀਏਸ਼ਨ ਦਾ ਪ੍ਰਧਾਨ ਤੇ ਹਰਸ਼ ਕੋਹਲੀ ਨੂੰ ਜਨਰਲ ਸਕੱਤਰ ਚੁਣ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਕਰਵਾਏ ਜਾ ਰਹੇ ਖੇਡ ਮੁਕਾਬਲੇ ਸਮਾਪਤ

ਨੀਲੋਖੇੜੀ, 10 ਫਰਵਰੀ (ਆਹੂਜਾ)-ਭਾਰਤ ਸਰਕਾਰ ਦੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਹਿਰੂ ਯੁਵਾ ਕੇਂਦਰ ਵਲੋਂ ਪਿੰਡ ਸਿੱਧਪੁਰ ਵਿਖੇ ਵਾਲੀਬਾਲ, ਰੱਸੀ ਟੱਪਣ ਤੇ ਦੌੜ ਆਦਿ ਦੇ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਪਿੰਡ ਸਿੱਧਪੁਰ, ਅੰਜਨਥਲੀ, ਸਮਾਣਾ ਬਾਹੂ, ...

ਪੂਰੀ ਖ਼ਬਰ »

ਗਲੀਆਂ 'ਚ ਪਾਈਪਾਂ ਪਾਉਣ ਦਾ ਕੰਮ ਸਹੀ ਤਰੀਕੇ ਨਾਲ ਨਾ ਹੋਣ ਤੱਕ ਸਬੰਧਿਤ ਠੇਕੇਦਾਰ ਨੂੰ ਭੁਗਤਾਨ ਨਾ ਕੀਤਾ ਜਾਵੇ- ਮੇਅਰ

ਯਮੁਨਾਨਗਰ, 10 ਫਰਵਰੀ (ਗੁਰਦਿਆਲ ਸਿੰਘ ਨਿਮਰ)-ਨਗਰ ਨਿਗਮ ਦੇ ਵਾਰਡ ਨੰਬਰ 20 ਵਿਚਲੀ ਮਾਡਰਨ ਕਾਲੋਨੀ ਦੇ ਵਸਨੀਕਾਂ ਵਲੋਂ ਮੇਅਰ ਮਦਨ ਚੌਹਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਕਾਲੋਨੀ ਅੰਦਰ ਗਲੀਆਂ ਅਤੇ ਪਾਈਪ ਲਾਈਨਾਂ ਸਬੰਧੀ ਪਾਈਆਂ ਜਾਣ ਵਾਲੀਆਂ ਖ਼ਾਮੀਆਂ ਤੋਂ ...

ਪੂਰੀ ਖ਼ਬਰ »

ਸਮੱਗਰ ਸੇਵਾ ਸੰਸਥਾਨ ਵਲੋਂ 12 ਸਾਹਿਤਕਾਰਾਂ ਦਾ ਸਨਮਾਨ

ਸਿਰਸਾ, 10 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸਮੱਗਰ ਸੇਵਾ ਸੰਸਥਾਨ ਸਿਰਸਾ ਵਲੋਂ ਸਾਹਿਤਕਾਰਾਂ ਦੇ ਸਨਮਾਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਸ੍ਰੀ ਯੁਵਕ ਸਾਹਿਤ ਸਦਨ ਵਿਚ ਕਰਵਾਇਆ ਗਿਆ, ਜਿਸ ਵਿਚ ਰੋਹਤਕ, ਭਿਵਾਨੀ, ਦਾਦਰੀ, ਪਾਣੀਪਤ, ਹਨੂਮਾਨਗੜ੍ਹ, ਪੰਚਕੂਲਾ, ਡੱਬਵਾਲੀ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਮਕੜੌਨਾ ਦੀ ਯਾਦ ਵਿਚ ਕਰਵਾਇਆ ਸਾਹਿਤਕ ਸਮਾਗਮ

ਸ੍ਰੀ ਚਮਕੌਰ ਸਾਹਿਬ, 10 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਾਹਿਤ ਸਭਾ ਸ੍ਰੀ ਚਮਕੌਰ ਸਾਹਿਬ ਵਲੋਂ ਮਰਹੂਮ ਸਾਹਿਤਕਾਰ ਬਲਵਿੰਦਰ ਸਿੰਘ ਮਕੜੌਨੇ ਦੇ ਜਨਮ ਦਿਨ 'ਤੇ ਸਥਾਨਕ ਬਲੱਗਣ ਹੋਟਲ ਵਿਚ ਸੁਰਜੀਤ ਸਿੰਘ ਮੰਡ ਦੀ ਪ੍ਰਧਾਨਗੀ ਹੇਠ ਸਾਹਿਤਕ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਮਤੜ 'ਚ ਦੋ ਦਿਨਾਂ ਕਬੱਡੀ ਟੂਰਨਾਮੈਂਟ 16 ਨੂੰ

ਕਾਲਾਂਵਾਲੀ, 10 ਫਰਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਮਤੜ 'ਚ ਸੰਤ ਬਾਬਾ ਪ੍ਰੇਮ ਗਿਰ ਸਪੋਰਟਸ ਕਲੱਬ ਵਲੋਂ ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 16 ਅਤੇ 17 ਫਰਵਰੀ ਨੂੰ ਦੋ ਦਿਨਾਂ 32ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਜਾਵੇਗਾ | ਇਸ ਤੋਂ ...

ਪੂਰੀ ਖ਼ਬਰ »

ਫੱਗੂ 'ਚ ਤਿੰਨ ਦਿਨਾਂ ਗੁਰਮਤਿ ਚੇਤਨਾ ਸਮਾਗਮ 19 ਤੋਂ

ਕਾਲਾਂਵਾਲੀ, 10 ਫਰਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਫੱਗੂ ਸਥਿਤ ਗੁਰਦੁਆਰਾ ਪਾਤਸ਼ਾਹੀ 8ਵੀਂ ਸ੍ਰੀ ਹਰਿਕ੍ਰਿਸ਼ਨ ਸਾਹਿਬ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 19 ਤੋਂ 21 ਫਰਵਰੀ ਤੱਕ ਤਿੰਨ ਦਿਨਾਂ 10ਵਾਂ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਹੋਲੇ-ਮਹੱਲਾ ਦੇ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ-ਰਾਣਾ ਕੇ.ਪੀ. ਸਿੰਘ

ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਹੋਲੇ-ਮੁਹੱਲੇ ਦੇ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ | ਇਸ ਦੇ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ...

ਪੂਰੀ ਖ਼ਬਰ »

ਕੇਹਰ ਸਿੰਘ ਬ੍ਰਾਹਮਣਵਾਲਾ ਯਾਦਗਾਰੀ ਕੁਸ਼ਤੀ ਦੰਗਲ ਅੱਜ

ਪੁਰਖਾਲੀ, 10 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜਲੇ ਪਿੰਡ ਬ੍ਰਾਹਮਣਵਾਲਾ ਵਿਖੇ ਸਵਰਗੀ ਕੇਹਰ ਸਿੰਘ ਬ੍ਰਾਹਮਣਵਾਲਾ ਯਾਦਗਾਰੀ ਵਿਸ਼ਾਲ ਕੁਸ਼ਤੀ ਦੰਗਲ 11 ਫਰਵਰੀ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕ ਗੁਰਦੀਪ ਸਿੰਘ ...

ਪੂਰੀ ਖ਼ਬਰ »

ਬੱਚਿਆਂ ਨੂੰ ਸੁਰੱਖਿਅਤ ਵਾਤਾਵਰਨ ਦੇਣ ਦੀ ਕਮੇਟੀ ਵਲੋਂ ਕੀਤੀ ਜਾ ਰਹੀ ਹੈ ਕੋਸ਼ਿਸ਼- ਚੇਅਰਮੈਨ ਉਮੇਸ਼ ਚਾਨਨਾ

ਕਰਨਾਲ, 10 ਫਰਵਰੀ (ਗੁਰਮੀਤ ਸਿੰਘ ਸੱਗੂ)-ਬੱਚਿਆਂ ਦੇ ਗੁੰਮ ਹੋਣ ਤੋਂ ਵੱਡਾ ਮਾਤਾ-ਪਿਤਾ ਅਤੇ ਪਰਿਵਾਰ ਲਈ ਹੋਰ ਕੋਈ ਦੱਖ ਨਹੀਂ ਹੈ | ਇਸ ਦੁੱਖ ਵਿਚ ਪਰਿਵਾਰ ਘਰ ਦੇ ਦਰਵਾਜ਼ੇ 'ਤੇ ਹੋਈ ਹਰ ਹਰਕਤ ਅਤੇ ਮੋਬਾਈਲ ਦੀ ਹਰ ਘੰਟੀ ਨੂੰ ਧਿਆਨ ਨਾਲ ਸੁਣਦਾ ਹੈ ਕਿ ਸ਼ਾਇਦ ਕਿਧਰੇ ...

ਪੂਰੀ ਖ਼ਬਰ »

ਏ. ਬੀ. ਵੀ. ਪੀ. ਨੇ ਸੀ. ਏ. ਏ. ਤੇ ਅੱੈਨ. ਆਰ. ਸੀ. ਦੇ ਸਮਰਥਨ 'ਚ ਚਲਾਈ ਹਸਤਾਖ਼ਰ ਮੁਹਿੰਮ

ਕਰਨਾਲ, 10 ਫਰਵਰੀ (ਗੁਰਮੀਤ ਸਿੰਘ ਸੱਗੂ)-ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਏ. ਬੀ. ਵੀ. ਪੀ. ਦਿਆਲ ਸਿੰਘ ਕਾਲਜ ਇਕਾਈ ਵਲੋਂਾ ਸੀ. ਏ. ਏ. ਅਤੇ ਐੱਨ. ਆਰ. ਸੀ. ਦੇ ਸਮਰਥਨ ਵਿਚ ਹਸਤਾਖ਼ਰ ਮੁਹਿੰਮ ਚਲਾਈ ਗਈ | ਇਸ ਮੌਕੇ ਵਿਦਿਆਰਥੀਆਂ ਨੇ ਸੀ. ਏ. ਏ. ਅਤੇ ਅੱੈਨ. ਆਰ. ਸੀ. ਦੇ ਸਮਰਥਨ ...

ਪੂਰੀ ਖ਼ਬਰ »

ਟੀਚਾ ਹਾਸਲ ਕਰਨ ਲਈ ਹੁਨਰ ਵਿਕਾਸ ਜ਼ਰੂਰੀ- ਪ੍ਰੋ. ਸਮਰ ਸਿੰਘ

ਕਰਨਾਲ, 10 ਫਰਵਰੀ (ਗੁਰਮੀਤ ਸਿੰਘ ਸੱਗੂ)-ਪੰਡਿਤ ਚਿਰੰਜੀ ਲਾਲ ਸ਼ਰਮਾ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ ਵਿਖੇ 7 ਰੋਜ਼ਾ ਸਮਰੱਥਾ ਨਿਰਮਾਣ ਪ੍ਰੋਗਰਾਮ ਦੀ ਆਰੰਭਤਾ ਕੀਤੀ ਗਈ | ਐਕਸਟੈਨਸ਼ਨ ਸਿੱਖਿਆ ਇੰਸਟੀਚਿਊਟ ਨੀਲੋਖੇੜੀ, ਚੌਧਰੀ ਚਰਨ ਸਿੰਘ ਹਰਿਆਣਾ ਕਿ੍ਸ਼ੀ ...

ਪੂਰੀ ਖ਼ਬਰ »

ਸੀ. ਐੱਮ. ਸਿਟੀ ਵਿਖੇ ਚੌਥਾ ਦਰਜਾ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਕਰਨਾਲ, 10 ਫਰਵਰੀ (ਗੁਰਮੀਤ ਸਿੰਘ ਸੱਗੂ)-ਹਰਿਆਣਾ ਰਾਜ ਚੌਥਾ ਦਰਜਾ ਸਰਕਾਰੀ ਕਰਮਚਾਰੀ ਯੂਨੀਅਨ ਨਾਲ ਜੁੜੇ ਕਰਮਚਾਰੀਆਂ ਨੇ ਸੀ.ਐੱਮ. ਸਿਟੀ ਵਿਖੇ ਜ਼ਿਲ੍ਹਾ ਆਯੂਸ਼ ਅਧਿਕਾਰੀ ਵਲੋਂ ਕਰਮਚਾਰੀਆਂ ਦੀਆਂ ਮੰਗਾਂ ਦੀ ਜਾਣਬੁੱਝ ਕੇ ਅਣਦੇਖੀ ਕੀਤੇ ਜਣ ਅਤੇ ਕਰਮਚਾਰੀ ...

ਪੂਰੀ ਖ਼ਬਰ »

ਵਿਧਾਇਕ ਨੇ ਨੀਲੋਖੇੜੀ ਵਿਖੇ ਖੁੱਲ੍ਹੀ ਅਦਾਲਤ ਲਗਾਈ

ਨੀਲੋਖੇੜੀ, 10 ਫਰਵਰੀ (ਆਹੂਜਾ)-ਵਿਧਾਇਕ ਧਰਮਪਾਲ ਗੌਾਡਰ ਵਲੋਂ ਨੀਲੋਖੇੜੀ ਵਿਖੇ ਖੁੱਲ੍ਹੀ ਅਦਾਲਤ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਮੌਕੇ ਵਿਧਾਇਕ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੱਢਿਆ ਜਾਵੇਗਾ | ਵਿਧਾਇਕ ...

ਪੂਰੀ ਖ਼ਬਰ »

ਵਿਵੇਕਾਨੰਦ ਸਕੂਲ ਵਿਖੇ ਸਿਲਵਰ ਜੁਬਲੀ ਸਮਾਰੋਹ ਕਰਵਾਇਆ

ਨੀਲੋਖੇੜੀ, 10 ਫਰਵਰੀ (ਆਹੂਜਾ)-ਵਿਵੇਕਾਨੰਦ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਲਵਰ ਜੁਬਲੀ ਸਾਲਾਨਾ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਧਰਮਪਾਲ ਗੌਾਡਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਪ੍ਰੋਗਰਾਮ ਦੀ ਪ੍ਰਧਾਨਗੀ ਪਿ੍ੰਸੀਪਲ ਪਦਮੇਸ਼ ਬਵੇਜਾ ...

ਪੂਰੀ ਖ਼ਬਰ »

ਬੋਰਡ ਦੀਆਂ ਪ੍ਰੀਖਿਆਵਾਂ 'ਚ ਚੰਗੇ ਨਤੀਜੇ ਵਾਲੇ ਅਧਿਆਪਕ ਸਨਮਾਨਿਤ ਕੀਤੇ ਜਾਣਗੇ- ਡੀ. ਸੀ.

ਕਰਨਾਲ, 10 ਫਰਵਰੀ (ਗੁਰਮੀਤ ਸਿੰਘ ਸੱਗੂ)-ਅਗਲੇ ਮਹੀਨੇ ਹੋਣ ਵਾਲੀਆਂ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਪ੍ਰਤੀਸ਼ਤ ਨੂੰ ਸੁਧਾਰਨ ਲਈ ਸੀ. ਐੱਮ. ਸਿਟੀ ਦੇ ਡਾ. ਮੰਗਲ ਸੈਨ ਆਡੀਟੋਰੀਅਮ ਵਿਖੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ...

ਪੂਰੀ ਖ਼ਬਰ »

ਕਿਸਾਨ ਕ੍ਰੈਡਿਟ ਕਾਰਡ ਨਾਲ ਕਿਸਾਨਾਂ ਨੂੰ ਮਿਲੇਗਾ ਫਾਇਦਾ- ਡੀ. ਸੀ.

ਸ਼ਾਹਬਾਦ ਮਾਰਕੰਡਾ, 10 ਫਰਵਰੀ (ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਕੁਰੂਕਸ਼ੇਤਰ ਧੀਰੇਂਦਰ ਖਡਗਟਾ ਨੇ ਕਿਹਾ ਕਿ ਕਿਸਾਨ ਕਰੈਡਿਟ ਕਾਰਡ ਨਾਲ ਕਿਸਾਨਾਂ ਨੂੰ ਫ਼ਾਇਦਾ ਮਿਲ ਰਿਹਾ ਹੈ | ਇਸ ਯੋਜਨਾ ਤਹਿਤ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 3 ਲੱਖ ਰੁਪਏ ਦੇ ਫ਼ਸਲੀ ਕਰਜ਼ੇ ...

ਪੂਰੀ ਖ਼ਬਰ »

ਜੇ. ਸੀ. ਆਈ. ਕਰਨਾਲ ਗੋਲਡ ਨੇ ਖੇਡ ਮੁਕਾਬਲੇ ਕਰਵਾਏ

ਕਰਨਾਲ, 10 ਫਰਵਰੀ (ਗੁਰਮੀਤ ਸਿੰਘ ਸੱਗੂ)-ਜੇ. ਸੀ. ਆਈ. ਕਰਨਾਲ ਗੋਲਡ ਵਲੋਂ ਕਰਨਾਲ ਕਲੱਬ ਵਿਖੇ ਖੇਡ ਮੁਕਾਬਲੇ ਕਰਵਾਏ ਗਏ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਮੀਡੀਆ ਇੰਚਾਰਜ ਜੇ. ਸੀ. ਨਿਤਿਨ ਗਰਗ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ 60 ਮੈਂਬਰਾਂ ਨੇ ਪਰਿਵਾਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਕੁਰੂਕਸ਼ੇਤਰ 'ਚ ਵੱਖ-ਵੱਖ ਥਾਵਾਂ ਤੋਂ 8 ਵਿਅਕਤੀ ਲਾਪਤਾ

ਸ਼ਾਹਬਾਦ ਮਾਰਕੰਡਾ, 10 ਫਰਵਰੀ (ਅਵਤਾਰ ਸਿੰਘ)-ਜ਼ਿਲ੍ਹਾ ਕੁਰੂਕਸ਼ੇਤਰ ਅੰਦਰ ਵੱਖ-ਵੱਖ ਥਾਵਾਂ ਤੋਂ 8 ਵਿਅਕਤੀਆਂ ਦੇ ਲਾਪਤਾ ਹੋਣ ਦਾ ਮਾਮਲਾ ਪ੍ਰਕਾਸ਼ ਵਿਚ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨੈਂਸੀ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਥਾਣਾ ਇਸਮਾਈਲਾਬਾਦ ਦੀ ...

ਪੂਰੀ ਖ਼ਬਰ »

ਗੁਰਦੁਆਰਾ ਭੰਗਾਣੀ ਸਾਹਿਬ ਤੋਂ ਪਾਉਂਟਾ ਸਾਹਿਬ ਤੱਕ ਨਗਰ ਕੀਰਤਨ ਸਜਾਇਆ

ਪਾਉਂਟਾ ਸਾਹਿਬ, 10 ਫਰਵਰੀ (ਹਰਬਖ਼ਸ਼ ਸਿੰਘ)-ਗੁਰਦੁਆਰਾ ਭੰਗਾਣੀ ਸਾਹਿਬ ਤੋਂ ਪਾਉਂਟਾ ਸਾਹਿਬ ਤੱਕ ਅੱਜ ਨਗਰ ਕੀਰਤਨ ਸਜਾਇਆ ਗਿਆ ਜਿਸ ਦਾ ਆਯੋਜਨ ਹਰ ਸਾਲ ਦੀ ਤਰ੍ਹਾਂ ਬਾਬਾ ਦੀਪ ਸਿੰਘ ਸੇਵਕ ਜਥਾ ਸ਼ਿਵਪੁਰ ਵਲੋਂ ਪ੍ਰਬੰਧਕ ਕਮੇਟੀ ਗੁਰਦੁਆਰਾ ਭੰਗਾਣੀ ਸਾਹਿਬ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਛੇ ਮੈਂਬਰ ਹਥਿਆਰਾਂ ਤੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 10 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁੱਟਾਂ ਖੋਹਾਂ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖਤਰਨਾਕ ਲੁਟੇਰਾ ਗਰੋਹ ਦੇ ਛੇ ਮੈਂਬਰਾਂ ਨੂੰ ਪੁਲਿਸ ਨੇ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਸੀ ਆਈ ਏ ਸਟਾਫ 3 ਦੇ ...

ਪੂਰੀ ਖ਼ਬਰ »

ਹਰਿਆਣਾ ਗੁਰਦੁਆਰਾ ਕਮੇਟੀ ਮੈਂਬਰਾਂ ਵਲੋਂ ਸੂਬੇ ਦੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਦੀ ਮੰਗ-ਦਾਦੂਵਾਲ

ਟੋਹਾਣਾ, 10 ਫਰਵਰੀ (ਗੁਰਦੀਪ ਸਿੰਘ ਭੱਟੀ)-ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਹਰਿਆਣਾ ਸੂਬੇ ਦੇ ਗੁਰਦੁਆਰਿਆਂ ਦਾ ਪ੍ਰਬੰਧਨ ਸੌਾਪਿਆ ਜਾਏ | ਹਰਿਆਣਾ ਗੁਰਦੁਆਰਾ ਕਮੇਟੀ ਦੇ ਮੈਂਬਰ ਅੱਜ ਇੱਥੇ ...

ਪੂਰੀ ਖ਼ਬਰ »

ਡਾ. ਜੋਧਾ ਦੀ ਸੁਕਰਾਤ ਕਿਤਾਬ ਲੋਕ ਅਰਪਣ

ਲੁਧਿਆਣਾ, 10 ਫਰਵਰੀ (ਬੀ. ਐਸ. ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕ ਡਾ. ਜਗਵਿੰਦਰ ਜੋਧਾ ਵਲੋਂ ਸੁਕਰਾਤ ਦੇ ਜੀਵਨ ਅਤੇ ਦਰਸ਼ਨ ਬਾਰੇ ਲਿਖੀ ਕਿਤਾਬ ਲੋਕ ਅਰਪਨ ਕਰਦਿਆਂ ਪੰਜਾਬ ਗਰੀਨ ਟਿ੍ਬਿਊਨਲ ਦੇ ਚੇਅਰਮੈਨ ਜਸਟਿਸ ਜਸਬੀਰ ਸਿੰਘ ਨੇ ਕਿਹਾ ਹੈ ਕਿ ...

ਪੂਰੀ ਖ਼ਬਰ »

ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਦੀ ਮੀਟੰਗ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਨੇ ਸੁਣੀਆਂ ਮੁਸ਼ਕਿਲਾਂ

ਡਾਬਾ/ਲੁਹਾਰਾ, 10 ਫਰਵਰੀ (ਕੁਲਵੰਤ ਸਿੰਘ ਸੱਪਲ)-ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਚੋਹਾਨ ਦੀ ਅਗਵਾਈ ਹੇਠ ਹੋਈ | ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਿਮ੍ਰਦਰ ਸਿੰਘ ਦੇ ੳ.ਐਸ.ਡੀ ਅੰਕਿਤ ਬਾਂਸਲ ਸਾਥੀਆਂ ਸਮੇਤ ...

ਪੂਰੀ ਖ਼ਬਰ »

ਵਾਰਡ ਨੰਬਰ 31 ਦੇੇ ਵਿਕਾਸ 'ਤੇ ਖਰਚੇ ਜਾਣਗੇ 2 ਕਰੋੜ ਰੁਪਏ-ਸਰਬਾ

ਡਾਬਾ/ਲੁਹਾਰਾ, 10 ਫਰਵਰੀ (ਕੁਲਵੰਤ ਸਿੰਘ ਸੱਪਲ)-ਮੁੱਖ ਮੰਤਰੀ ਕੈਪਟਨ ਅਮਿ੍ੰਦਰ ਸਿੰਘ ਵਲੋਂ ਮਹਾਂਨਗਰ ਦੇ ਵਿਕਾਸ ਕਾਰਜਾਂ ਲਈ ਐਲਾਣ ਕੀਤੇ ਹਲਕਾ ਵਾਰ 25 ਕਰੋੜ ਰੁਪਏ 'ਚੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸੂ ਵਲੋਂ ਹਲਕਾ ਦੱਖਣੀ ਵਿਚ ਵਿਕਾਸ ਕਾਰਜਾਂ ਸਬੰਧੀ ਕੀਤੀ ...

ਪੂਰੀ ਖ਼ਬਰ »

ਡਾਬਰ ਬਣੇ ਹੋਲਸੇਲ ਕੈਮਿਸਟਸ ਅਸੋਸੀਏਸ਼ਨ ਦੇ ਪ੍ਰਧਾਨ

ਲੁਧਿਆਣਾ, 10 ਫਰਵਰੀ (ਸਲੇਮਪੁਰੀ)- ਹੋਲਸੇਲ ਕੈਮਿਸਟਸ ਐਸੋਸੀਏਸ਼ਨ ਪਿੰਡੀ ਗਲੀ ਲੁਧਿਆਣਾ ਦੀ ਚੋਣ ਜ਼ਿਲ੍ਹਾ ਲੁਧਿਆਣਾ ਇਕਾਈ ਦੇ ਪ੍ਰਧਾਨ ਜੀ.ਐਸ.ਚਾਵਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਅਸ਼ੋਕ ਡਾਬਰ ਲਵਲੀ ਨੂੰ ਸਰਵਸੰਮਤੀ ਨਾਲ ਜਥੇਬੰਦੀ ਦਾ ਪ੍ਰਧਾਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪ੍ਰੀ ਬੋਰਡ ਪ੍ਰੀਖਿਆ ਉਪਰੰਤ ਅਗਲੇ ਪੇਪਰ ਦੀ ਤਿਆਰੀ ਲਈ ਸਮਾਂ ਦਿੱਤਾ ਜਾਵੇ-ਆਗੂ

ਲੁਧਿਆਣਾ, 10 ਫਰਵਰੀ (ਬੀ. ਐੱਸ. ਬਰਾੜ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਪ੍ਰਧਾਨ ਹਰਦੇਵ ਸਿੰਘ ਮੁੱਲਾਂਪੁਰ, ਜਰਨਲ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਮਨਜਿੰਦਰ ਚੀਮਾ ਅਤੇ ਗੁਰਪ੍ਰੀਤ ਸਿੰਘ ਨੇ ਜ਼ਿਲ੍ਹਾ ਕਮੇਟੀ ਡੀ. ਟੀ. ਐੱਫ. ਵਲੋਂ ਜਾਰੀ ਬਿਆਨ ਦੱਸਿਆ ਕਿ ...

ਪੂਰੀ ਖ਼ਬਰ »

ਮਾਂ ਬਗਲਾਮੁਖੀ ਧਾਮ ਵਿਖੇ ਵੱਡੀ ਗਿਣਤੀ 'ਚ ਪਹੁੰਚੇ ਸ਼ਰਧਾਲੂ

ਲੁਧਿਆਣਾ, 10 ਫਰਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਵਿਖੇ ਚੱਲ ਰਹੇ ਅਖੰਡ ਮਹਾਂਯੱਗ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚ ਰਹੇ ਹਨ | ਇਸ ਅਖੰਡ ਮਹਾਂਯੱਗ ਵਿਚ ਸੰਤ ਸਮਾਜ ਅਤੇ ਹੋਰ ਲੱਖਾਂ ਹੀ ਲੋਕ ਖੁਸ਼ੀ ਅਤੇ ਖੁਸ਼ਹਾਲੀ ਲਈ ਯੱਗ ਵਿਚ ਆਹੂਤੀਆਂ ਪਾ ਚੁੱਕੇ ...

ਪੂਰੀ ਖ਼ਬਰ »

ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਦੇ ਪ੍ਰਧਾਨ ਬੋਪਾਰਾਏ ਦਾ ਸਨਮਾਨ

ਲੁਧਿਆਣਾ, 10 ਫਰਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਅਮਰੀਕਾ ਦੇ ਪ੍ਰਧਾਨ ਦਵਿੰਦਰ ਸਿੰਘ ਬੋਪਾਰਾਏ ਅੱਜ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਤਮਸਤਕ ਹੋਏ ਅਤੇ ਮਾਨਵਤਾ ਦੇ ਭਲੇ ਦੀ ਅਰਦਾਸ ਕੀਤੀ | ਉਨ੍ਹਾਂ ਸਮੂਹ ...

ਪੂਰੀ ਖ਼ਬਰ »

ਕੌ ਾਸਲਰ ਸੋਨੀਆ ਸ਼ਰਮਾ ਨੇ ਪੈਨਸ਼ਨਾਂ ਦੀਆਂ ਚਿੱਠੀਆਂ ਕੀਤੀਆਂ ਤਕਸੀਮ

ਡਾਬਾ/ਲੁਹਾਰਾ, 10 ਫਰਵਰੀ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 31 ਦੀ ਕੌਾਸਲਰ ਸੋਨੀਆ ਸ਼ਰਮਾ ਵਲੋਂ ਵਾਰਡ ਦੇ ਬਜੁਰਗਾਂ, ਵਿਧਾਵਾ ਤੇ ਅੰਗਹੀਣਾਂ ਦੀ ਲਗਵਾਈ ਗਈ ਪੈਨਸ਼ਨ ਦੀਆਂ ਚਿੱਠੀਆਂ ਤਕਸੀਮ ਕੀਤੀਆਂ ਗਈਆਂ | ਇਸ ਮੌਕੇ ਸਾਬਕਾ ਕੌਾਸਲਰ ਸੁਰਿੰਦਰ ਸ਼ਰਮਾ ਵਿਸ਼ੇਸ਼ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 10 ਫਰਵਰੀ (ਕਵਿਤਾ ਖੁੱਲਰ)-ਭਗਤ ਰਵਿਦਾਸ ਜੀ ਨੇ ਊਚ ਨੀਚ, ਜਾਤ-ਪਾਤ ਦੇ ਬੰਧਨਾਂ ਦੀ ਪ੍ਰਵਾਹ ਨਾ ਕਰਦਿਆਂ ਹੋਇਆ ਹਰ ਇੱਕ ਨੂੰ ਅਕਾਲ ਪੁਰਖ ਦੀ ਵਰਨੋਂ ਬਾਹਰੀ ਹਸਤੀ ਨਾਲ ਜੁੜਨ ਦਾ ਪਵਿੱਤਰ ਪੈਗਾਮ ਦਿੱਤਾ ਅਤੇ ਪ੍ਰਭੂ ਵਿਚ ਪਰਪੱਕ ਨਿਸ਼ਚੇ ਕਾਰਨ ਹੀ ਭਗਤ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜੀ ਸਾਹਿਤ ਸਭਾ ਹਰਨਾਮਪੁਰਾ ਦੀ ਸਾਹਿਤਕ ਮਿਲਣੀ

ਢੰਡਾਰੀ ਕਲਾਂ, 10 ਫਰਵਰੀ (ਪਰਮਜੀਤ ਸਿੰਘ ਮਠਾੜੂ)-ਸਾਹਿਤ ਸਭਾ ਹਰਨਾਮਪੁਰਾ ਦੀ ਸਾਹਿਤਕ ਮਿਲਣੀ ਸਰਕਾਰੀ ਹਾਈ ਸਕੂਲ ਹਰਨਾਮਪੁਰਾ ਵਿਖੇ ਸਭਾ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ, ਜਸਪ੍ਰੀਤ ਕੌਰ ਫਲਕ, ਜਿੰਦਰਪਾਲ ਕੌਰ, ਜਗਤਾਰ ਰਾਈਆਂ ਵਾਲਾ, ਜਤਿੰਦਰ ਕੌਰ ਸੰਧੂ ਦੀ ਅਗਵਾਈ ...

ਪੂਰੀ ਖ਼ਬਰ »

ਜ਼ੋਨਲ ਕਮਿਸ਼ਨਰ ਵਲੋਂ ਸੱਦੀ ਮੀਟਿੰਗ ਦੌਰਾਨ ਕੌ ਾਸਲਰਾਂ ਨੇ ਦੱਸੀਆਂ ਸਮੱਸਿਆਵਾਂ

ਲੁਧਿਆਣਾ, 10 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਏ ਅਧੀਨ ਪੈਂਦੇ ਵਾਰਡਾਂ ਦੇ ਕੌਾਸਲਰਾਂ ਦੀ ਜ਼ੋਨਲ ਕਮਿਸ਼ਨਰ ਨਵਰਾਜ ਸਿੰਘ ਬਰਾੜ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੌਾਸਲਰ ਨੇ ਸੀਵਰੇਜ ਜਾਮ ਅਤੇ ਗੰਦਾ ਪਾਣੀ ਆਉਣ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ...

ਪੂਰੀ ਖ਼ਬਰ »

ਫੌਜ ਦੀ ਭਰਤੀ ਸਰੀਰਕ ਪ੍ਰੀਖਿਆ ਦੀ ਮੁਫ਼ਤ ਤਿਆਰੀ 17 ਤੋਂ

ਲੁਧਿਆਣਾ, 10 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਲੁਧਿਆਣਾ ਦੀ 7 ਤੋਂ 16 ਅਪ੍ਰੈਲ ਤੱਕ ਹੋਣ ਵਾਲੀ ਫੌਜ ਦੀ ਭਰਤੀ ਰੈਲੀ ਲਈ ਸੀ-ਪਾਈਟ ਕੇਂਦਰ ਵਲੋਂ ਸਰੀਰਕ ਪ੍ਰੀਖਿਆ ਦੀ ਮੁਫ਼ਤ ਤਿਆਰੀ 17 ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਚਾਹਵਾਨ ਨੌਜਵਾਨ ਆਪਣੇ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ 'ਚ ਅਥਲੈਟਿਕ ਮੀਟ ਕਰਵਾਈ

ਭਾਮੀਆਾ ਕਲਾਂ, 10 ਫਰਵਰੀ (ਜਤਿੰਦਰ ਭੰਬੀ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਵਿਖੇ ਪਹਿਲੀ ਜੂਨੀਅਰ ਅਥਲੈਟਿਕ ਮੀਟ ਕਰਵਾਈ ਗਈ¢ਇਸ ਅਥਲੈਟਿਕ ਮੀਟ 'ਚ ਨਰਸਰੀ ਕਲਾਸ ਤੋਂ ਚੌਥੀ ਕਲਾਸ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ¢ ਇਸ ਅਥਲੈਟਿਕ ਮੀਟ ਦੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਸਮਾਗਮ ਕਰਵਾਇਆ

ਲੁਧਿਆਣਾ, 10 ਫਰਵਰੀ (ਬੀ.ਐੱਸ.ਬਰਾੜ)-ਸਰਕਾਰੀ ਕਾਲਜ ਲੜਕੀਆਂ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਆਈ. ਕਿਯੂ. ਏ. ਸੀ. ਵਲੋਂ ਪਿ੍ੰਸੀਪਲ ਡਾ. ਮੰਜੂ ਸਾਹਨੀ ਦੀ ਅਗਵਾਈ ਹੇਠ ਪੰਜ ਕੋਰਸ ਮਾਡਲ ਫਾਰ ਹੋਲਿਸਟਿਕ ਟੀਚਿੰਗ ਵਿਸ਼ੇ 'ਤੇ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਨੂੰਨ ਖਿਲਾਫ਼ ਜਨਤਕ ਜਥੇਬੰਦੀਆਂ ਦੀ 16 ਫਰਵਰੀ ਨੂੰ ਮਲੇਰਕੋਟਲਾ ਵਿਖੇ ਹੋਵੇਗੀ ਕਨਵੈਨਸ਼ਨ

ਹੰਬੜਾਂ, 10 ਫਰਵਰੀ (ਹਰਵਿੰਦਰ ਸਿੰਘ ਮੱਕੜ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਣਾਏ ਨਾਗਰਿਕਤਾ ਸੋਧ ਕਨੂੰਨ, ਜਨਸੰਖਿਆ ਤੇ ਨਾਗਰਿਕ ਰਜਿਸਟਰ ਕਰਨ ਖਿਲਾਫ 16 ਫਰਵਰੀ ਨੂੰ ਸਵੇਰੇ 11 ਵਜੇ ਦਾਣਾ ਮੰਡੀ ਮਲੇਰਕੋਟਲਾ ਵਿਖੇ ਵੱਖ-ਵੱਖ 14 ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ...

ਪੂਰੀ ਖ਼ਬਰ »

ਮਾਸਟਰ ਹਾਕਮ ਸਿੰਘ ਨੂੰ ਤੁਰੰਤ ਬਹਾਲ ਕੀਤਾ ਜਾਵੇ-ਪਿੰਡ ਵਾਸੀ

ਲੁਧਿਆਣਾ, 10 ਫਰਵਰੀ (ਬੀ.ਐਸ.ਬਰਾੜ)-ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਨੂੰ ਬਿਹਤਰ ਬਣਾਉਣ ਅਤੇ ਸਕੂਲਾਂ ਦੇ ਨਤੀਜੇ ਸੌ ਪ੍ਰਤੀਸ਼ਤ ਲਿਆਉਣ ਲਈ ਅਧਿਆਪਕਾਂ ਨੂੰ ਨਿੱਤ ਨਵੀਆਂ ਨਸੀਹਤਾਂ ਅਤੇ ਫੁਰਮਾਨ ਸੁਣਾਇਆ ਜਾ ...

ਪੂਰੀ ਖ਼ਬਰ »

ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 10 ਫਰਵਰੀ (ਬੀ. ਐਸ. ਬਰਾੜ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ ਵਿਖੇ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਬੀ.ਕਾਮ. ਸਮੈਸਟਰ ਪੰਜਵਾਂ ਪਿਛਲੇ ਸਾਲ ਦਸੰਬਰ ਮਹੀਨੇ ਦੇ ਨਤੀਜੇ ਵਿਚ ਕਾਲਜ ਦੀਆਂ ਵਿਦਿਆਰਥਣਾਂ ਸਫ਼ਲਤਾ ਹਾਸਲ ਕੀਤੀ | ਬੀ. ਕਾਮ. ਭਾਗ ...

ਪੂਰੀ ਖ਼ਬਰ »

ਟਰੇਡ ਲਾਇਸੰਸ ਫੀਸ 31 ਮਾਰਚ ਤੱਕ ਜਮ੍ਹਾਂ ਕਰਾਉਣ 'ਤੇ 10 ਫ਼ੀਸਦੀ ਮਿਲੇਗੀ ਛੂਟ

ਲੁਧਿਆਣਾ, 10 ਫਰਵਰੀ (ਅਮਰੀਕ ਸਿੰਘ ਬਤਰਾ)-ਸ਼ਹਿਰ ਵਿਚ ਕਾਰੋਬਾਰ ਕਰ ਰਹੇ ਵਪਾਰੀਆਂ ਲਈ ਬਣਾਏ ਜਾਣ ਵਾਲੇ ਟਰੇਡ ਲਾਇਸੰਸ ਦੀ ਫੀਸ 31 ਮਾਰਚ 2020 ਤੋਂ ਪਹਿਲਾਂ ਜਮ੍ਹਾ ਕਰਾਏ ਜਾਣ 'ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ 10 ਫੀਸਦੀ ਛੂਟ ਦਿੱਤੀ ਜਾ ਰਹੀ ਹੈ, ਲਾਇਸੰਸ ਬਣਾਉਣ ਦਾ ਕੰਮ 15 ...

ਪੂਰੀ ਖ਼ਬਰ »

ਪੀ. ਏ. ਯੂ. ਦਾ ਸ਼ਹਿਦ ਮੱਖੀ ਪਾਲਣ ਬਾਰੇ ਕੈਂਪ ਸਮਾਪਤ

ਲੁਧਿਆਣਾ, 10 ਫਰਵਰੀ (ਬੀ. ਐੱਸ. ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਰਾਸ਼ਟਰੀ ਖੇਤੀ ਵਿਕਾਸ ਯੋਜਨਾ ਦੇ ਤਹਿਤ ਸਿਖਲਾਈ ਕੈਂਪ ਪਿੰਡ ਰਾਜਗੜ੍ਹ ਵਿਖੇ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੀਟ ਵਿਗਿਆਨ ਵਿਭਾਗ ਦੇ ਮੁਖੀ ਡਾ. ਪ੍ਰਦੀਪ ਕੁਮਾਰ ਛੁਨੇਜਾ ...

ਪੂਰੀ ਖ਼ਬਰ »

ਅੱਗਰਵਾਲ ਸਮਾਜ ਵਲੋਂ ਮਹਾਰਾਣੀ ਪ੍ਰਨੀਤ ਕੌਰ ਦਾ ਸਨਮਾਨ

ਲੁਧਿਆਣਾ,10 ਫਰਵਰੀ (ਕਵਿਤਾ ਖੁੱਲਰ)-ਅੱਗਰਵਾਲ ਸਮਾਜ ਵਲੋਂ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਪਵਨ ਗਰਗ, ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਅਤੇ ਇੰਗਲੈਂਡ ਕਾਂਗਰਸ ਦੇ ਪ੍ਰਧਾਨ ਕਮਲ ਨੇ ਅੱਜ ਲੁਧਿਆਣਾ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਮਨਾਈ ਗਈ ਮਾਘੀ ਦੀ ਪੁੰਨਿਆ

ਇਯਾਲੀ/ਥਰੀਕੇ,10 ਫਰਵਰੀ (ਰਾਜ ਜੋਸ਼ੀ)-ਇਲਾਕੇ ਦੇ ਮੰਨੇ ਪ੍ਰਮੰਨੇ ਧਾਰਮਿਕ ਸਥਾਨ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਅੱਜ ਮਾਘ ਮਹੀਨੇ ਦੀ ਪੁੰਨਿਆ ਦੇ ਦਿਹਾੜੇ 'ਤੇ ਹੋਏ ਸਮਾਗਮ ਵਿਚ ਪੰਜਾਬ ਅਤੇ ਲਾਗਲੇ ਸੂਬਿਆਂ ਤੋਂ ਆਈਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ...

ਪੂਰੀ ਖ਼ਬਰ »

ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਸਕੂਲ ਵਿਖੇ ਡਰਾਇੰਗ ਮੁਕਾਬਲੇ ਕਰਵਾਏ

ਡਾਬਾ/ਲੁਹਾਰਾ, 10 ਫਰਵਰੀ (ਕੁਲਵੰਤ ਸਿੰਘ ਸੱਪਲ)-ਸਥਾਨਕ ਢਿਲੋਂ ਨਗਲ ਲੁਹਾਰਾ ਸਥਿਤ ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਸਕੂਲ ਵਿਖੇ ਡੋਮ ਕੰਪਨੀ ਵਲੋਂ ਪਿ੍ਸੀਪਲ ਹਰਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਡਰਾਇੰਗ ਦੇ ਮੁਕਾਬਲੇ ਕਰਵਾਏ ਗਏ, ਜਿਸ 'ਚ ਬੱਚਿਆਂ ਨੇ ...

ਪੂਰੀ ਖ਼ਬਰ »

ਵਾਰਡ ਨੰ:-2 ਵਿਖੇ ਅਕਾਲੀ ਦਲ ਦੀ ਹੋਈ ਮੀਟਿੰਗ

ਲੁਧਿਆਣਾ, 10 ਫਰਵਰੀ (ਕਵਿਤਾ ਖੁੱਲਰ)-ਵਾਰਡ ਨੰਬਰ:-2 ਦੀ ਇਕ ਅਹਿਮ ਮੀਟਿੰਗ ਅਕਾਲੀ ਜੱਥਾ ਲੁਧਿਆਣਾ ਦੇ ਪ੍ਰਧਾਨ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਹੋਈ, ਜਿਸ ਵਿਚ ਵਾਰਡ ਨਿਵਾਸੀਆਂ ਨੂੰ ਆ ਰਹੀਆਂ ਸਮੱਸਿਆਵਾ ਦੇ ਬਾਰੇ ਵੀਚਾਰ ਵਟਾਂਦਰਾ ਹੋਇਆ | ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਸਭਾ ਵਲੋਂ ਧਾਰਮਿਕ ਸਮਾਗਮ

ਲੁਧਿਆਣਾ, 10 ਫਰਵਰੀ (ਕਵਿਤਾ ਖੁੱਲਰ)-ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਰਵਿਦਾਸ ਮੰਦਰ ਸਭਾ ਵਲੋਂ ਭਗਵਾਨ ਦਾਸ ਕਾਲੋਨੀ ਨੇਤਾ ਜੀ ਨਗਰ ਸਲੇਮਟਾਬਰੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਚ ਸੰਗਤਾਂ ਨੇ ਹਾਜ਼ਰੀਆਾ ...

ਪੂਰੀ ਖ਼ਬਰ »

ਲਾਡੋਵਾਲ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲਾਡੋਵਾਲ, 10 ਫਰਵਰੀ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਗੁਰਦੁਆਰਾ ਸਿੰਘ ਸਭਾ ਲਾਡੋਵਾਲ ਵਿਖੇ ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਾਗੀ ਸਿੰਘਾਂ ਵਲੋਂ ਗੁਰੂ ਰਵਿਦਾਸ ਜੀ ਦੀ ਉਚਾਰਨ ਕੀਤੀ ਰੱਬੀ ਬਾਣੀ ਦਾ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਜਥੇਦਾਰ ਸੋਹਲ ਨੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ

ਆਲਮਗੀਰ, 10 ਫਰਵਰੀ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਨਰਿੰਦਰ ਸਿੰਘ ਸੋਹਲ ਵਲੋਂ ਇਲਾਕੇ ਦੀ ਸੁੱਖ ਸ਼ਾਂਤੀ ਤੇ ਚੜਦੀ ਕਲ੍ਹਾ ਲਈ ਸ੍ਰੀ ਅਖੰਡ ਪਾਠ ਦੇ ਭੋਗ ਪਵਾਗੇ ਗਏ, ਜਿਸ 'ਚ ਵਿਧਾਇਕ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਢੰਡਾਰੀ ਕਲਾਂ, 10 ਫਰਵਰੀ (ਪਰਮਜੀਤ ਸਿੰਘ ਮਠਾੜੂ)-ਗੁਰੂ ਰਵਿਦਾਸ ਦੇ ਪ੍ਰਕਾਸ਼ ਪਰਬ ਨੂੰ ਸਮਰਪਿਤ ਢੰਡਾਰੀ ਖੁਰਦ ਵਾਰਡ ਨੰਬਰ 28 ਵਿੱਚ ਸ਼ਾਨਦਾਰ ਨਗਰ ਕੀਰਤਨ ਸਜਾਏ ਗਏ | ਸ਼ਾਨਦਾਰ ਪਾਲਕੀ ਵਿਚ ਸਜਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਪੰਜ ਪਿਆਰਿਆਂ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX