ਤਾਜਾ ਖ਼ਬਰਾਂ


ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  3 minutes ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  30 minutes ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  25 minutes ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  42 minutes ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  about 1 hour ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  about 1 hour ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  about 1 hour ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  about 1 hour ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 1 hour ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 3 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 3 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 3 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 2 hours ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 3 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  about 3 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 3 hours ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 4 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 4 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 4 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ ਭੇਜਿਆ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ
. . .  about 4 hours ago
ਮੁੰਬਈ, 8 ਅਗਸਤ - ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ ਹਵਾਲਾ ਰਾਸ਼ੀ ਮਾਮਲੇ 'ਚ ਅਦਾਲਤ ਨੇ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ...
ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਅਤੇ ਹੋਰ ਨੇਤਾਵਾਂ ਦੇ ਭਾਸ਼ਣਾਂ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ ਕਰ ਦਿੱਤੀ...
ਡੀ.ਸੀ. ਦਫ਼ਤਰ ਬਠਿੰਡਾ ਅੱਗੇ ਗਰਜੇ ਖੇਤ ਮਜ਼ਦੂਰ
. . .  about 5 hours ago
ਬਠਿੰਡਾ, 8 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਜ਼ਦੂਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਧਰਨਾ ਮਾਰ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ...
ਹਿਮਾਚਲ ਪ੍ਰਦੇਸ਼ : ਢਿਗਾਂ ਡਿੱਗਣ ਕਾਰਨ ਕੌਮੀ ਮਾਰਗ ਬੰਦ
. . .  about 5 hours ago
ਸ਼ਿਮਲਾ, 8 ਅਗਸਤ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਦੇ ਭਾਵਨਗਰ ਨੇੜੇ ਅਚਾਨਕ ਢਿਗਾਂ ਡਿੱਗਣ ਕਾਰਨ ਕੌਮੀ ਮਾਰ 45 ਬੰਦ ਹੋ ਗਿਆ ਹੈ। ਮਲਬੇ ਨੂੰ ਹਟਾਉਣ ਲਈ ਮਸ਼ੀਨਾਂ ਲਗਾਈਆਂ ਗਈਆਂ...।
ਤੇਲੰਗਾਨਾ : ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੇ ਵਿਧਾਇਕ ਰਾਜਗੋਪਾਲ ਰੈੱਡੀ ਨੇ ਵਿਧਾਨ ਸਭਾ ਸਪੀਕਰ ਨੂੰ ਸੌਂਪਿਆ ਅਸਤੀਫ਼ਾ
. . .  about 5 hours ago
ਹੈਦਰਾਬਾਦ, 8 ਅਗਸਤ - ਕੋਮਾਟਿਰੈੱਡੀ ਰਾਜਗੋਪਾਲ ਰੈੱਡੀ ਨੇ ਵਿਧਾਇਕ ਵਜੋਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ 3 ਅਗਸਤ ਨੂੰ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਘੋਸ਼ਣਾ ਕੀਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਮਾਘ ਸੰਮਤ 551

ਕਪੂਰਥਲਾ / ਫਗਵਾੜਾ

ਸਿਵਲ ਸਰਜਨ ਕਪੂਰਥਲਾ ਟੀਮ ਦੇ ਨਾਲ ਜਾਂਚ ਕਰਨ ਲਈ ਸਿਵਲ ਹਸਪਤਾਲ ਪਹੁੰਚੇ

ਫਗਵਾੜਾ, 10 ਫਰਵਰੀ (ਹਰੀਪਾਲ ਸਿੰਘ)-ਫਗਵਾੜਾ ਦੇ ਸਿਵਲ ਹਸਪਤਾਲ ਵਿਚ ਇਕ ਮਰੀਜ਼ ਨੂੰ ਗ਼ਲਤ ਖ਼ੂਨ ਚੜ੍ਹਾਉਣ ਦੇ ਮਾਮਲੇ ਵਿਚ ਜਾਂਚ ਕਰਨ ਦੇ ਲਈ ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਕੌਰ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ | ਅੱਜ ਇੱਥੇ ਨਵੇਂ ਬੀ.ਟੀ.ਓ ਦੀ ਤਾਇਨਾਤੀ ਕਰ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕੇ ਸਿਵਲ ਹਸਪਤਾਲ ਦੇ ਬਲੱਡ ਬੈਂਕ ਦੇ ਸਟਾਫ਼ ਵਲੋਂ ਇਕ ਮਰੀਜ਼ ਪ੍ਰਦੀਪ ਕੁਮਾਰ ਨੂੰ ਗਲਤ ਬਲੱਡ ਗਰੁੱਪ ਦਾ ਖ਼ੂਨ ਚੜ੍ਹਾ ਦਿੱਤਾ ਗਿਆ ਸੀ, ਜਿਸ ਦੇ ਚੱਲਦੇ ਮਰੀਜ਼ ਦੀ ਸਿਹਤ ਖ਼ਰਾਬ ਹੋ ਗਈ ਸੀ | ਸਿਵਲ ਹਸਪਤਾਲ ਦੇ ਵਿਚ ਗਲਤ ਬਲੱਡ ਗਰੁੱਪ ਚੜ੍ਹਾਉਣ ਦੇ ਮਾਮਲੇ ਦਾ ਮੁੱਖ ਮੰਤਰੀ ਪੰਜਾਬ ਨੇ ਸਖ਼ਤ ਐਕਸ਼ਨ ਲੈਂਦੇ ਹੋਏ ਡਾਕਟਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਬਲੱਡ ਬੈਂਕ ਦੇ ਬੀ.ਟੀ.ਓ ਅਤੇ ਐਮ.ਐਲ.ਟੀ ਦੇ ਿਖ਼ਲਾਫ਼ ਅਪਰਾਧਿਕ ਕੇਸ ਵੀ ਦਰਜ਼ ਕਰਵਾਇਆ ਹੈ | ਇਸੇ ਮਾਮਲੇ ਵਿਚ ਅੱਜ ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਕੌਰ ਬਾਵਾ ਹੋਰ ਟੀਮ ਦੇ ਨਾਲ ਸਿਵਲ ਹਸਪਤਾਲ ਫਗਵਾੜਾ ਵਿਖੇ ਪਹੁੰਚੇ ਅਤੇ ਰਿਕਾਰਡ ਦੀ ਜਾਂਚ ਕੀਤੀ | ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਕੌਰ ਬਾਵਾ ਨੇ ਦੱਸਿਆ ਕੇ ਇੱਥੇ ਡਾ. ਸੁਖਪ੍ਰੀਤ ਕੌਰ ਨੂੰ ਬੀ.ਟੀ.ਓ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕੇ ਸਾਰੇ ਮਾਮਲੇ ਦੀ ਜਾਂਚ ਰਿਪੋਰਟ ਸਰਕਾਰ ਨੂੰ ਭੇਜੀ ਜਾ ਰਹੀ ਹੈ ਅਤੇ ਸਰਕਾਰ ਜੋ ਹੁਕਮ ਦੇਵੇਗੀ ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕੇ ਪ੍ਰਦੀਪ ਕੁਮਾਰ ਦਾ ਪੀ.ਜ਼ੀ.ਆਈ ਵਿਖੇ ਇਲਾਜ ਚੱਲ ਰਿਹਾ ਹੈ ਅਤੇ ਉਸ ਦਾ ਖ਼ਰਚ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕੇ ਹਸਪਤਾਲ ਦਾ ਕੋਈ ਵੀ ਸਟਾਫ਼ ਜਾਣਬੁੱਝ ਕੇ ਗਲਤੀ ਨਹੀਂ ਕਰਦਾ ਅਚਾਨਕ ਹੋ ਜਾਂਦੀ ਹੈ | ਉਨ੍ਹਾਂ ਕਿਹਾ ਕੇ ਇਹ ਯਕੀਨੀ ਬਣਾਇਆ ਜਾਵੇਗਾ ਕੇ ਭਵਿੱਖ ਵਿਚ ਅਜਿਹੀ ਕੋਈ ਗਲਤੀ ਨਾਂ ਹੋਵੇ | ਇਸ ਟੀਮ ਵੱਲੋਂ ਗੁਰੂ ਹਰਗੋਬਿੰਦ ਨਗਰ ਵਿਖੇ ਚੱਲਦੇ ਬਲੱਡ ਬੈਂਕ ਦੀ ਵੀ ਜਾਂਚ ਕੀਤੀ, ਜਿਸ ਦੇ ਵਿਚ ਸਭ ਕੁਝ ਠੀਕ ਪਾਇਆ ਗਿਆ |

ਚੋਰੀ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 10 ਫਰਵਰੀ (ਸਡਾਨਾ)-ਇਕ ਘਰ ਅੰਦਰੋਂ ਸਾਮਾਨ ਚੋਰੀ ਕਰਨ ਦੇ ਮਾਮਲੇ ਸਬੰਧ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਚਰਨਜੀਤ ਸਿੰਘ ਵਾਸੀ ਮਨਸੂਰਵਾਲ ਨੇ ਦੱਸਿਆ ਕਿ ਕਥਿਤ ਦੋਸ਼ੀ ਧਰਮਿੰਦਰ ਕੁਮਾਰ ਵਾਸੀ ਮਨਸੂਰਵਾਲ ...

ਪੂਰੀ ਖ਼ਬਰ »

ਸੰਤ ਬਾਬਾ ਨਿਹਾਲ ਸਿੰਘ ਦੀ ਯਾਦ 'ਚ ਕਰਵਾਇਆ ਤਿੰਨ ਰੋਜ਼ਾ ਕਬੱਡੀ ਤੇ ਫੁੱਟਬਾਲ ਟੂਰਨਾਮੈਂਟ ਸਮਾਪਤ

ਤਲਵੰਡੀ ਚੌਧਰੀਆਂ/ਸੁਲਤਾਨਪੁਰ ਲੋਧੀ, 10 ਫਰਵਰੀ (ਪਰਸਨ ਲਾਲ ਭੋਲਾ, ਨਰੇਸ਼ ਹੈਪੀ)-ਖੇਡਾਂ ਜ਼ਿੰਦਗੀ ਨੂੰ ਸਵਾਰਦੀਆਂ ਹੀ ਨਹੀਂ ਸਗੋਂ ਚੰਗੇ ਸਮਾਜ ਦੀ ਸਿਰਜਨਾ ਵਿਚ ਹੀ ਅਹਿਮ ਯੋਗਦਾਨ ਪਾਉਂਦੀਆਂ ਹਨ | ਉਕਤ ਪ੍ਰਗਟਾਵਾ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਪੋਟਰਸ ...

ਪੂਰੀ ਖ਼ਬਰ »

ਹੋਲਾ ਮਹੱਲਾ ਦੀਆਂ ਸੰਗਤਾਂ ਲਈ 33ਵੇਂ ਸਾਲਾਨਾ ਲੰਗਰ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਮੀਟਿੰਗ

ਖਲਵਾੜਾ, 10 ਫਰਵਰੀ (ਮਨਦੀਪ ਸਿੰਘ ਸੰਧੂ)-ਹੋਲਾ ਮਹੱਲਾ ਲੰਗਰ ਕਮੇਟੀ ਰਜਿ. ਸੁਖਚੈਨ ਨਗਰ ਫਗਵਾੜਾ ਵਲੋਂ ਮੇਹਲੀ ਮੇਹਟਾਂ ਬਾਈਪਾਸ ਸਥਿਤ ਲੰਗਰ ਹਾਲ (ਨਜ਼ਦੀਕ ਰਾਧਾ ਸੁਆਮੀ ਸਤਿਸੰਗ ਘਰ) ਵਿਖੇ ਹੋਲਾ ਮਹੱਲਾ ਸਮਾਗਮ ਵਿਚ ਸ਼ਾਮਿਲ ਹੋਣ ਲਈ ਸ੍ਰੀ ਆਨੰਦਪੁਰ ਸਾਹਿਬ ਜਾਣ ...

ਪੂਰੀ ਖ਼ਬਰ »

ਐਲ. ਪੀ. ਯੂ. 'ਚ 'ਸੈਂਟਰ ਫ਼ਾਰ ਸਪੇਸ ਰਿਸਰਚ ਵਿੱਦ ਸਪੇਸ ਮਿਸ਼ਨ ਕੰਟਰੋਲ ਫ਼ੈਸਿਲਿਟੀ' ਦਾ ਉਦਘਾਟਨ

ਜਲੰਧਰ, 10 ਫਰਵਰੀ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਸਫਲ ਸੁਪਰ ਸੋਨਿਕ ਬ੍ਰਹਮੋਸ ਮਿਜ਼ਾਈਲ ਦੇ ਨਿਰਮਾਤਾ ਡਾ. ਸੁਧੀਰ ਮਿਸ਼ਰਾ ਨੇ ਐਲ. ਪੀ. ਯੂ. ਵਿਖੇ 'ਸੈਂਟਰ ਫ਼ਾਰ ਸਪੇਸ ਰਿਸਰਚ ਵਿਦ ਸਪੇਸ ਮਿਸ਼ਨ ਕੰਟਰੋਲ ਫੈਸਿਲਿਟੀ' ਦਾ ਉਦਘਾਟਨ ...

ਪੂਰੀ ਖ਼ਬਰ »

ਰਿਹਾਣਾ ਜੱਟਾਂ ਵਿਖੇ ਫੁੱਟਬਾਲ ਟੂਰਨਾਮੈਂਟ ਸ਼ੁਰੂ

ਫਗਵਾੜਾ, 10 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਿਹਾਣਾ ਜੱਟਾ ਵਿਖੇ ਸਵ: ਮੋਹਨ ਸਿੰਘ ਪਟਵਾਰੀ ਅਤੇ ਸਵ: ਤਰਲੋਕ ਸਿੰਘ ਪੀਟਾ ਦੀ ਯਾਦ ਵਿਚ ਪ੍ਰਵਾਸੀ ਭਾਰਤੀਆਂ, ਗ੍ਰਾਂਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਸਮੇਸ਼ ਸਪੋਰਟਸ ਕਲੱਬ ਵਲੋਂ ਕਰਵਾਏ ਜਾ ...

ਪੂਰੀ ਖ਼ਬਰ »

ਦੋ ਵਿਅਕਤੀਆਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ

ਸੁਲਤਾਨਪੁਰ ਲੋਧੀ, 10 ਫਰਵਰੀ (ਥਿੰਦ, ਹੈਪੀ)-ਥਾਣਾ ਕਬੀਰਪੁਰ ਦੀ ਪੁਲਿਸ ਵਲੋਂ ਮੰਡ ਖੇਤਰ ਵਿਚ ਨਸ਼ਿਆਂ ਿਖ਼ਲਾਫ਼ ਚਲਾਈ ਜ਼ਬਰਦਸਤ ਮੁਹਿੰਮ ਤਹਿਤ ਅੱਜ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਿੰਡ ਸਰੀਂਹ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਬਰਨਾ ਕਮਾਦੀ 'ਚੋਂ ਮਿਲੀ

ਫਗਵਾੜਾ, 10 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਨਜ਼ਦੀਕੀ ਪਿੰਡ ਬਰਨਾ ਵਿਖੇ ਚੋਰਾਂ ਵਲੋਂ ਚੋਰੀ ਕੀਤਾ ਗੁਰਦੁਆਰਾ ਸਾਹਿਬ ਦਾ ਗੱਲਾ ਕਮਾਦ 'ਚ ਮਿਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਬਰਨਾ ਦੇ ਮੈਂਬਰ ਪੰਚਾਇਤ ਚਰਨਜੀਤ ਸਿੰਘ ਚਾਨਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਰ ਸਵਾਰ ਤਿੰਨ ਲੁਟੇਰੇ ਸ਼ਰਾਬ ਦੇ ਠੇਕੇ ਤੋਂ 13 ਹਜ਼ਾਰ ਤੋਂ ਵੱਧ ਦੀ ਨਕਦੀ ਲੁੱਟ ਕੇ ਫ਼ਰਾਰ

ਫਗਵਾੜਾ, 10 ਫਰਵਰੀ (ਹਰੀਪਾਲ ਸਿੰਘ)-ਫਗਵਾੜਾ-ਦੁਸਾਂਝ ਰੋਡ 'ਤੇ ਅਰਬਨ ਅਸਟੇਟ ਦੇ ਨੇੜੇ ਕਾਰ ਸਵਾਰ ਤਿੰਨ ਲੁਟੇਰੇ ਤੜਕੇ ਇਕ ਸ਼ਰਾਬ ਦੇ ਠੇਕੇ ਦੇ ਤਾਲੇ ਤੋੜ ਕੇ ਕਰਿੰਦੇ ਨੂੰ ਜ਼ਖਮੀ ਕਰਕੇ 13 ਹਜ਼ਾਰ ਰੁਪਏ ਤੋਂ ਵੱਧ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਲੁੱਟ ਦੀ ਸੂਚਨਾ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ

ਭੰਡਾਲ ਬੇਟ, 10 ਫਰਵਰੀ (ਜੋਗਿੰਦਰ ਸਿੰਘ ਜਾਤੀਕੇ)-ਬੀਤੀ ਰਾਤ ਥਾਣਾ ਢਿਲਵਾਂ ਅਧੀਨ ਪੈਂਦੇ ਪਿੰਡ ਸੰਗੋਜਲਾ ਵਿਖੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਟਰੈਕਟਰ ਟਰਾਲੀ ਨਾਲ ਟਕਰਾ ਜਾਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਬੱਡੀ ਤੇ ਵਾਲੀਬਾਲ ਟੂਰਨਾਮੈਂਟ ਅਠੌਲਾ ਦੇ ਫਾਈਨਲ ਮੁਕਾਬਲੇ ਅੱਜ

ਕਾਲਾ ਸੰਘਿਆਂ, 10 ਫਰਵਰੀ (ਸੰਘਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਅਠੋਲਾ 'ਚ ਹੋ ਰਿਹਾ ਸਾਲਾਨਾ ਕਬੱਡੀ ਅਤੇ ਵਾਲੀਬਾਲ ਟੂਰਨਾਮੈਂਟ ਦੇ ਫਾਈਲਨ ਮੁਕਾਬਲੇ 11 ਫਰਵਰੀ ਮੰਗਲਵਾਰ ਨੂੰ ਹੋ ਰਹੇ ਹਨ | ਗ੍ਰਾਮ ਪੰਚਾਇਤ, ਸ਼ੇਰੇ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲਾਂ ਤੇ ਹੋਰ ਮਾਮਲਿਆਂ ਬਾਰੇ ਸੁਣਵਾਈ 13 ਨੂੰ

ਜਲੰਧਰ, 10 ਫਰਵਰੀ (ਸ਼ਿਵ)- ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮ ਵਲੋਂ ਬਿਜਲੀ ਸਬੰਧੀ ਸ਼ਿਕਾਇਤਾਂ ਜਿਨ੍ਹਾਂ ਵਿਚ ਗ਼ਲਤ ਬਿਲਿੰਗ, ਗ਼ਲਤ ਟੈਰਿਫ਼, ਮੀਟਰ ਅਤੇ ਇਸ ਦੇ ਨਾਲ ਹੀ ਸਬੰਧਿਤ ਉਪਕਰਨਾਂ ਵਿਚ ਖ਼ਰਾਬੀ ਅਤੇ ਸਪਲੀਮੈਂਟਰੀ ਬਿੱਲਾਂ ਸਬੰਧੀ ਸਾਰੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਪਿੰਡ ਵਜੀਦੋਵਾਲ ਵਿਖੇ ਲਗਾਈਆਂ ਐਲ.ਈ.ਡੀ. ਸਟਰੀਟ ਲਾਈਟਾਂ

ਖਲਵਾੜਾ, 10 ਫਰਵਰੀ (ਮਨਦੀਪ ਸਿੰਘ ਸੰਧੂ)-ਪਿੰਡ ਵਜੀਦੋਵਾਲ ਵਿਖੇ ਪੰਜਾਬ ਸਰਕਾਰ ਵਲੋਂ ਜਾਰੀ ਗ੍ਰਾਂਟ ਨਾਲ ਕਰੀਬ 30 ਐਲ.ਈ.ਡੀ. ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ | ਵਧੇਰੇ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਓਮ ਪ੍ਰਕਾਸ਼ ਨੇ ਦੱਸਿਆ ਕਿ ਪਿੰਡ ਵਿਚ ਕਾਫ਼ੀ ਲੰਮੇ ...

ਪੂਰੀ ਖ਼ਬਰ »

ਕਣਕ ਡੀਪੂ ਹੋਲਡਰਾਂ ਰਾਹੀਂ ਵੰਡੀ ਜਾਵੇ-ਸਾਬਕਾ ਸਰਪੰਚ ਘੁਮਾਣ

ਤਲਵੰਡੀ ਚੌਧਰੀਆਂ, 10 ਫਰਵਰੀ (ਪਰਸਨ ਲਾਲ ਭੋਲਾ)-ਸਰਕਾਰ ਵਲੋਂ ਆਟਾ ਦਾਲ ਸਕੀਮ ਤਹਿਤ ਵੰਡੀ ਜਾ ਰਹੀ ਕਣਕ ਜਦੋਂ ਦੀ ਪਿੰਡਾਂ ਦੇ ਡੀਪੂ ਹੋਲਡਰਾਂ ਦੀ ਬਜਾਏ ਵਿਚੋਲਿਆਂ ਰਾਹੀਂ ਵੰਡੀ ਜਾਣ ਲੱਗੀ ਹੈ ਉਸ ਨੇ ਲੋਕਾਂ ਨੂੰ ਕਾਫ਼ੀ ਭੰਬਲਭੂਸੇ ਵਿਚ ਨਹੀਂ ਪਾਇਆ ਸਗੋਂ ਇਨ੍ਹਾਂ ...

ਪੂਰੀ ਖ਼ਬਰ »

ਜਲਗਾਹ ਦਿਵਸ ਸਬੰਧੀ ਖਾਲ਼ੂ ਸਕੂਲ 'ਚ ਸਮਾਗਮ

ਕਪੂਰਥਲਾ, 10 ਫਰਵਰੀ (ਵਿ.ਪ੍ਰ.)-ਜਗਲਾਹ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲ਼ੂ ਵਿਚ ਸਕੂਲ ਦੇ ਈਕੋ ਕਲੱਬ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਇਸ ਮੌਕੇ ਈਕੋ ਕਲੱਬ ਦੇ ਇੰਚਾਰਜ ਮਨੀ ਪਾਠਕ ਨੇ ਵਿਦਿਆਰਥੀਆਂ ਨੂੰ ਜਲਗਾਹਾਂ ਦੀ ਮਹੱਤਤਾ ਬਾਰੇ ...

ਪੂਰੀ ਖ਼ਬਰ »

ਸਰਕਾਰ ਵਲੋਂ ਮਿਲਦੀਆਂ ਸਹੂਲਤਾਂ ਨਾ ਮਿਲਣ ਕਾਰਨ ਗਰੀਬ ਲੋਕ ਪ੍ਰੇਸ਼ਾਨ

ਤਲਵੰਡੀ ਚੌਧਰੀਆਂ, 10 ਫਰਵਰੀ (ਪਰਸਨ ਲਾਲ ਭੋਲਾ)-ਮਜ਼ਦੂਰ ਆਗੂ ਦੇਸ ਰਾਜ ਬੂਲਪੁਰ, ਤੇਜਾ ਸਿੰਘ, ਨਬੀਪੁਰ ਤੇ ਮਿੱਤਰ ਉੱਚਾ ਬੋਹੜਵਾਲਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਟਾ ਦਾਲ ਸਕੀਮ ਤਹਿਤ ਮਿਲਦੀ ਪਿਛਲੇ ਲੰਮੇ ਤੋਂ ਕਣਕ ਨਾ ਮਿਲਣ ਕਾਰਨ ਪੇਂਡੂ ...

ਪੂਰੀ ਖ਼ਬਰ »

ਸੰਧਵਾਂ 'ਚ ਪੇਂਡੂ ਖੇਡ ਮੇਲਾ 21 ਤੋਂ

ਸੰਧਵਾਂ, 10 ਫਰਵਰੀ (ਪ੍ਰੇਮੀ ਸੰਧਵਾਂ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਸੰਧਵਾਂ (ਨਵਾਂਸ਼ਹਿਰ) ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਯਾਦ 'ਚ 52ਵਾਂ ਸਾਲਾਨਾ ਟੂਰਨਾਮੈਂਟ ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਸਾਬਕਾ ਆਈ.ਜੀ. ਹਰਭਜਨ ਸਿੰਘ ਭਜੀ ...

ਪੂਰੀ ਖ਼ਬਰ »

ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ

ਨਿਜ਼ਾਮਪੁਰ, 10 ਫਰਵਰੀ (ਜੱਜ)-ਗੁਰਦੁਆਰਾ ਸੱਚਖੰਡ ਗੁਰੂ ਨਾਨਕ ਦਰਬਾਰ ਡੇਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਭਗਤ ਰਵਿਦਾਸ ਜੀ ਦਾ ਪਵਿੱਤਰ ਜਨਮ ਦਿਹਾੜਾ ਅਤੇ ਪੂਰਨਮਾਸ਼ੀ ਦਾ ਦਿਹਾੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ...

ਪੂਰੀ ਖ਼ਬਰ »

ਮਿਡਲ ਸਕੂਲ ਜਾਤੀਕੇ ਵਿਖੇ ਡੀ ਵਾਰਮਿੰਗ ਦਿਵਸ ਮਨਾਇਆ

ਭੰਡਾਲ ਬੇਟ, 10 ਫਰਵਰੀ (ਜੋਗਿੰਦਰ ਸਿੰਘ ਜਾਤੀਕੇ)-ਸਰਕਾਰੀ ਮਿਡਲ ਸਕੂਲ ਜਾਤੀਕੇ ਵਿਖੇ ਸਕੂਲ ਮੁਖੀ ਗੁਲਸ਼ਨ ਅਹੂਜਾ ਦੀ ਅਗਵਾਈ ਹੇਠ 'ਡੀ ਵਾਰਮਿੰਗ ਦਿਵਸ' ਮਨਾਇਆ ਗਿਆ | ਇਸ ਮੌਕੇ ਸਰਕਾਰੀ ਹਸਪਤਾਲ ਕਪੂਰਥਲਾ ਤੋਂ ਡਾ: ਅਰੁਣ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਦੀ ਮੀਟਿੰਗ

ਕਪੂਰਥਲਾ, 10 ਫਰਵਰੀ (ਸਡਾਨਾ)-ਜੈ ਮਿਲਾਪ ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਇਕ ਹੋਟਲ ਵਿਚ ਹੋਈ, ਇਸ ਮੌਕੇ ਪੰਜਾਬ ਮੁੱਖ ਕੈਸ਼ੀਅਰ ਸੁਰਿੰਦਰਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਟਹਿਲ ਸਿੰਘ, ਜ਼ਿਲ੍ਹਾ ਕੈਸ਼ੀਅਰ ਅਮਨਜੋਤ ਸਿੰਘ ਵਾਲੀਆ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂਆਂ ਦੇ ਉਪਦੇਸ਼ ਤੋਂ ਸੇਧ ਲਵੇ ਨੌਜਵਾਨ ਪੀੜ੍ਹੀ-ਭੁੱਲਾਰਾਈ

ਖਲਵਾੜਾ, 10 ਫਰਵਰੀ (ਮਨਦੀਪ ਸਿੰਘ ਸੰਧੂ)-ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ ਨੇ ਸਮੂਹ ਸੰਗਤ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਹੱਥੀ ਕਿਰਤ ਕਰਨ ਅਤੇ ਪ੍ਰਮਾਤਮਾ ਦਾ ਨਾਮ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 16 ਨੂੰ

ਫਗਵਾੜਾ, 10 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਿਹਾਣਾ ਜੱਟਾ ਵਿਖੇ ਸਵ: ਨਰੰਜਨ ਸਿੰਘ ਲਾਲੀ ਦੀ ਯਾਦ ਵਿਚ ਸੁਖਦੇਵ ਸਿੰਘ ਲਾਲੀ ਕੈਨੇਡੀਅਨ ਵਲੋਂ ਸਮੂਹ ਲਾਲੀ ਪਰਿਵਾਰ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਲੈਂਜ ਆਪ੍ਰੇਸ਼ਨ ਕੈਂਪ 16 ਫਰਵਰੀ ਦਿਨ ...

ਪੂਰੀ ਖ਼ਬਰ »

ਕੈਪਟਨ ਦੇ ਸ਼ਹਿਰ ਵਿਖੇ ਧਰਨਾ 23 ਨੂੰ -ਅਸ਼ਵਨੀ ਟਿੱਬਾ

ਕਪੂਰਥਲਾ, 10 ਫਰਵਰੀ (ਸਡਾਨਾ)-ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭੱਖਦੀਆਂ ਮੰਗਾਂ ਸਬੰਧੀ ਆਨਾਕਾਨੀ ਕਰ ਰਹੀ ਹੈ ਤੇ ਚੋਣ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਮੁੱਖ ਮੰਤਰੀ ਦੇ ਸ਼ਹਿਰ ...

ਪੂਰੀ ਖ਼ਬਰ »

ਅਲਬੈਂਡਾਜੋਲ ਦੀ ਗੋਲੀ ਬੱਚਿਆਂ ਲਈ ਅਤਿ ਜ਼ਰੂਰੀ–ਡਾ: ਕਿਰਨਪ੍ਰੀਤ ਸ਼ੇਖ਼ੋ

ਬੇਗੋਵਾਲ, 10 ਫਰਵਰੀ (ਸੁਖਜਿੰਦਰ ਸਿੰਘ)-ਜ਼ਿਲ੍ਹਾ ਟੀਕਾਕਰਨ ਅਫ਼ਸਰ ਆਸ਼ਾ ਮਾਂਗਟ ਦੇ ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕਿਰਨਪ੍ਰੀਤ ਕੌਰ ਸ਼ੇਖ਼ੋ ਦੀ ਅਗਵਾਈ ਹੇਠ ਸਿਵਲ ਹਸਪਤਾਲ ਬੇਗੋਵਾਲ ਦੇ ਅਧੀਨ ਪੈਂਦੇ ਸਕੂਲਾਂ ਦੇ 1 ਤੋਂ 19 ਸਾਲ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਕੇਕ ਕੱਟ ਕੇ ਮਨਾਇਆ ਗੁਰੂ ਜੀ ਦਾ ਜਨਮ ਦਿਹਾੜਾ

ਫਗਵਾੜਾ, 10 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਡਾ. ਬੀ.ਆਰ. ਅੰਬੇਡਕਰ ਸਪੋਰਟਸ ਅਤੇ ਵੈੱਲਫੇਅਰ ਕਲੱਬ ਗੰਢਵਾਂ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਦਾ 643ਵਾਂ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਅਖੀਰ ਵਿਚ ਕੇਕ ਵੀ ਕੱਟਿਆ ...

ਪੂਰੀ ਖ਼ਬਰ »

ਮੁਢਲਾ ਸਿਹਤ ਕੇਂਦਰ ਢਿਲਵਾਂ ਦੁਆਰਾ ਪੇਟ ਦੇ ਕੀੜੇ ਤੋਂ ਮੁਕਤੀ ਦਿਵਸ ਮਨਾਇਆ

ਢਿਲਵਾਂ, 10 ਫਰਵਰੀ (ਸੁਖੀਜਾ, ਪਲਵਿੰਦਰ, ਪ੍ਰਵੀਨ)-ਡਾ: ਜਸਮੀਤ ਕੌਰ ਬਾਵਾ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਜਸਵਿੰਦਰ ਕੁਮਾਰੀ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਢਿਲਵਾਂ ਦੁਆਰਾ ਰਾਸ਼ਟਰੀ ਪੇਟ ਦੇ ਕੀੜੇ ਤੋਂ ਮੁਕਤੀ ਦਿਵਸ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਮਾਨ ਦੀ ਅਗਵਾਈ ਹੇਠ 15 ਨੂੰ ਹੋਵੇਗੀ ਨੰਬਰਦਾਰ ਯੂਨੀਅਨ ਦੀ ਮੀਟਿੰਗ-ਕੰਗ

ਕਪੂਰਥਲਾ, 10 ਫਰਵਰੀ (ਸਡਾਨਾ)-ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਤਰਲੋਚਨ ਸਿੰਘ ਮਾਨ ਸੂਬਾਈ ਆਗੂਆਂ ਦੇ ਨਾਲ 15 ਫਰਵਰੀ ਨੂੰ ਸਵੇਰੇ 11 ਵਜੇ ...

ਪੂਰੀ ਖ਼ਬਰ »

ਸਰਕਾਰ ਫੇਲ੍ਹ ਸਾਬਤ ਹੋਈ-ਜਥੇਦਾਰ ਖੁਸਰੋਪੁਰ

ਕਪੂਰਥਲਾ, 10 ਫਰਵਰੀ (ਸਡਾਨਾ)-ਸੂਬੇ ਵਿਚ ਮਹਿੰਗਾਈ ਦਿਨੋ ਦਿਨ ਵੱੱਧਦੀ ਜਾ ਰਹੀ ਹੈ, ਬਿਜਲੀ ਦੇ ਬਿੱਲ, ਖਾਣ ਪੀਣ ਵਾਲੀਆਂ ਵਸਤਾਂ ਤੇ ਬੱਸਾਂ ਦੇ ਵਧੇ ਕਿਰਾਏ ਨਾਲ ਆਮ ਲੋਕਾਂ 'ਤੇ ਆਰਥਿਕ ਬੋਝ ਪੈ ਰਿਹਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਦਾ ਤਿਉਹਾਰ 21 ਨੂੰ

ਢਿਲਵਾਂ, 10 ਫਰਵਰੀ (ਗੋਬਿੰਦ ਸੁਖੀਜਾ, ਪਲਵਿੰਦਰ )-ਮੰਦਰ ਸੁਧਾਰ ਸਭਾ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਂਸ਼ਿਵਰਾਤਰੀ ਦਾ ਤਿਉਹਾਰ 21 ਫਰਵਰੀ ਨੂੰ ਬਾਹਰਲੇ ਸ਼ਿਵ ਮੰਦਰ ਢਿਲਵਾਂ ਵਿਚ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ | ਮੰਦਰ ਸੁਧਾਰ ਸਭਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਖੁਆਈਆਂ ਅਲਬੈਂਡਾਜੋਲ ਦੀਆਂ ਗੋਲੀਆਂ

ਕਪੂਰਥਲਾ, 10 ਫਰਵਰੀ (ਸਡਾਨਾ)-ਸਿਹਤ ਵਿਭਾਗ ਕਪੂਰਥਲਾ ਵਲੋਂ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੇ ਨਿਰਦੇਸ਼ਾਂ ਹੇਠ ਕੌਮੀ ਡੀ ਵਾਰਮਿੰਗ ਡੇ ਦਾ ਆਯੋਜਨ ਸਰਕਾਰੀ ਹਾਈ ਸਕੂਲ ਸ਼ੇਖੂਪੁਰ ਵਿਖੇ ਕੀਤਾ ਗਿਆ | ਇਸ ਮੌਕੇ 'ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਪਿੰਡ ਨੰਗਲ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਫਗਵਾੜਾ, 10 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਨੰਗਲ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ 643ਵਾਂ ਜਨਮ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ ...

ਪੂਰੀ ਖ਼ਬਰ »

ਭਾਣੋ ਲੰਗਾ ਦਾ ਗੋਲਡ ਕਬੱਡੀ ਕੱਪ ਲੰਮੀਆਂ ਯਾਦਾਂ ਛੱਡਦਾ ਸਮਾਪਤ

ਹੁਸੈਨਪੁਰ, 10 ਫਰਵਰੀ (ਸੋਢੀ)-ਬਾਬਾ ਜਗੀਰ ਦਾਸ ਵੈੱਲਫੇਅਰ ਐਾਡ ਸਪੋਰਟਸ ਕਲੱਬ ਭਾਣੋ ਲੰਗਾ ਵਲੋਂ ਪਿੰਡ ਵਾਸੀਆਂ, ਖੇਡ ਪ੍ਰੇਮੀਆਂ ਅਤੇ ਪ੍ਰਵਾਸੀ ਭਾਰਤੀਆਂ ਸੁਖਦੇਵ ਸਿੰਘ ਦੇਬੀ ਜਰਮਨ, ਵਕੀਲ ਪੀਲੋ ਸਪੇਨ, ਸੁਖਪ੍ਰੀਤ ਸਿੰਘ ਯੂ. ਐਸ. ਏ., ਸ਼ਿੰਦੂ ਚਾਹਲ ਯੂ. ਐਸ. ਏ., ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ.ਸੀ.ਐਫ. 'ਚ ਸਮਾਗਮ

ਹੁਸੈਨਪੁਰ, 10 ਫਰਵਰੀ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ (ਰਜ਼ਿ) ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ. ਸੀ. ਐਫ. ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਬਲੈਸਿੰਗ ਡੇਅ ਮਨਾਇਆ

ਮੱਲ੍ਹੀਆਂ ਕਲਾਂ, 10 ਫਰਵਰੀ (ਮਨਜੀਤ ਮਾਨ)-ਅਪੈਕਸ ਇੰਟਰਨੈਸ਼ਨਲ ਪਬਲਿਕ ਸੀਨੀ. ਸੈਕੰਡਰੀ ਸਕੂਲ ਵਿਖੇ ਕੋਆਰਡੀਨੇਟਰ ਮੈਡਮ ਮਨੂੰ ਅਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਬਲੈਸਿੰਗ ਡੇਅ ਮਨਾਇਆ ਗਿਆ | ਇੰਚਾਰਜ ਦੀ ਦੇਖ-ਰੇਖ ਹੇਠ ਬਾਰ੍ਹਵੀਂ ਜਮਾਤ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਸ਼ਾਹਕੋਟ, 10 ਫਰਵਰੀ (ਸਚਦੇਵਾ)- ਪਿੰਡ ਸੈਦਪੁਰ ਝਿੜੀ (ਸ਼ਾਹਕੋਟ) 'ਚ ਫਲਾਈਓਵਰ ਦੇ ਨੇੜੇ ਇਕ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਨੂੰ ਜ਼ਬਰਬਦਸਤ ਟੱਕਰ ਮਾਰੀ ਗਈ, ਜਿਸ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਸਰਬਜੀਤ ਸਿੰਘ (35) ਵਾਸੀ ...

ਪੂਰੀ ਖ਼ਬਰ »

ਸਵੇਰ ਸਮੇਂ ਰੋਡਵੇਜ਼ ਦੀਆਂ ਬੱਸਾਂ ਨਾ ਰੋਕ ਕੇ ਪਹੁੰਚਾਇਆ ਜਾ ਰਿਹੈ ਨਿੱਜੀ ਬੱਸਾਂ ਨੂੰ ਫਾਇਦਾ

ਸ਼ਾਹਕੋਟ/ਮਲਸੀਆਂ, 10 ਫਰਵਰੀ (ਸੁਖਦੀਪ ਸਿੰਘ)- ਸ਼ਾਹਕੋਟ ਵਿਖੇ ਸਵੇਰ ਸਮੇਂ ਪੰਜਾਬ ਰੋਡਵੇਜ਼ ਦੀਆਂ ਕਈ ਬੱਸਾਂ ਨਾ ਰੋਕਣ ਕਾਰਨ ਨਿੱਜੀ ਬੱਸਾਂ ਨੂੰ ਇਸ ਦਾ ਵੱਡਾ ਫਾਇਦਾ ਪਹੁੰਚਾਇਆ ਜਾ ਰਿਹਾ ਹੈ | ਅੱਜ ਸਵੇਰੇ ਕਰੀਬ 8.15 ਵਜੇ ਜਦੋਂ ਪੁਰਾਣੇ ਬੱਸ ਅੱਡੇ (ਥਾਣੇ ਸਾਹਮਣੇ) ...

ਪੂਰੀ ਖ਼ਬਰ »

ਕਾਲਾ ਸੰਘਿਆਂ ਦਾ ਸਾਲਾਨਾ ਛਿੰਝ ਮੇਲਾ 13 ਤੇ 14 ਨੂੰ

ਕਾਲਾ ਸੰਘਿਆਂ, 10 ਫ਼ਰਵਰੀ (ਸੰਘਾ)- ਲੱਖਾਂ ਦੇ ਦਾਤੇ ਦੀ ਯਾਦ ਵਿਚ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਕਾਲਾ ਸੰਘਿਆਂ ਦਾ ਪ੍ਰਸਿੱਧ ਸਾਲਾਨਾ ਛਿੰਝ ਮੇਲਾ 13 ਅਤੇ 14 ਫ਼ਰਵਰੀ ਦਿਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਚੋਟੀ ਦੇ ...

ਪੂਰੀ ਖ਼ਬਰ »

ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਵਿਖੇ ਕਰਵਾਇਆ ਗਿਆਰ੍ਹਵੀਂ ਉਰਸ

ਖਲਵਾੜਾ, 10 ਫਰਵਰੀ (ਮਨਦੀਪ ਸਿੰਘ ਸੰਧੂ)-ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਦੀ ਪ੍ਰਬੰਧਕ ਕਮੇਟੀ ਵਲੋਂ ਗੱਦੀ ਨਸ਼ੀਨ ਸਾਈਾ ਕਰਨੈਲ ਸ਼ਾਹ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗਿਆਰ੍ਹਵੀਂ ਉਰਸ ਮੇਲਾ ਸ਼ਰਧਾ ...

ਪੂਰੀ ਖ਼ਬਰ »

ਸੇਵਾ ਮੁਕਤ ਪਿ੍ੰਸੀਪਲ ਨਿਰਮਲ ਸਿੰਘ ਦੇ ਪਿਤਾ ਸੁਰਜੀਤ ਸਿੰਘ ਦਾ ਦਿਹਾਂਤ, ਸਸਕਾਰ ਅੱਜ

ਸੁਲਤਾਨਪੁਰ ਲੋਧੀ, 10 ਫਰਵਰੀ (ਹੈਪੀ, ਥਿੰਦ)-ਸੇਵਾ ਮੁਕਤ ਪਿ੍ੰਸੀਪਲ ਨਿਰਮਲ ਸਿੰਘ, ਜਰਨੈਲ ਸਿੰਘ ਯੂ.ਐਸ.ਏ. ਅਤੇ ਲੈਬ ਟੈਕਨੀਸ਼ੀਅਨ ਬਾਵਾ ਸਿੰਘ ਦੇ ਪਿਤਾ ਸੁਰਜੀਤ ਸਿੰਘ ਦਾ ਬੀਤੇ ਦਿਨ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸਸਕਾਰ 11 ਫਰਵਰੀ ਦਿਨ ਮੰਗਲਵਾਰ ਨੂੰ ...

ਪੂਰੀ ਖ਼ਬਰ »

ਦਿੱਲੀ, ਪਟਨਾ ਸਾਹਿਬ ਤੇ ਹੋਰ ਗੁਰਧਾਮਾਂ ਦੀ ਯਾਤਰਾ ਹੁਣ 19 ਤੋਂ-ਫ਼ੌਜੀ

ਸੁਲਤਾਨਪੁਰ ਲੋਧੀ, 10 ਫਰਵਰੀ (ਹੈਪੀ, ਥਿੰਦ)-ਧਰਮ ਪ੍ਰਚਾਰ ਕਮੇਟੀ ਸੁਲਤਾਨਪੁਰ ਲੋਧੀ ਦੇ ਸਾਬਕਾ ਪ੍ਰਧਾਨ ਜਥੇ ਅਵਤਾਰ ਸਿੰਘ ਫ਼ੌਜੀ ਨੇ ਦੱਸਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੇ ਦੋ ਦਰਜਨ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਲਈ 7 ਰੋਜ਼ਾ ...

ਪੂਰੀ ਖ਼ਬਰ »

ਸਾਹਿਤਕ ਪਿੜ ਨਡਾਲਾ ਦੀ ਮਾਸਿਕ ਇਕੱਤਰਤਾ

ਨਡਾਲਾ, 10 ਫਰਵਰੀ (ਮਾਨ)-ਸਾਹਿਤਕ ਪਿੜ ਨਡਾਲਾ ਦੀ ਮਾਸਿਕ ਇਕੱਤਰਤਾ ਪ੍ਰਸਿੱਧ ਕਵੀ ਆਦਲ ਦਿਆਲਪੁਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਇਕੱਤਰਤਾ ਵਿਚ ਹਾਜ਼ਰ ਹੋਏ ਲੇਖਕਾਂ ਅਤੇ ਕਵੀਆਂ ਨੇ ਪਹਿਲਾਂ ਵਿੱਛੜ ਚੁੱਕੇ ਸਾਥੀ ਲੇਖਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਉਪਰੰਤ ...

ਪੂਰੀ ਖ਼ਬਰ »

ਨਡਾਲਾ ਕਾਲਜ ਵਿਖੇ ਗ਼ਦਰ ਲਹਿਰ ਬਾਰੇ ਸੈਮੀਨਾਰ

ਨਡਾਲਾ, 10 ਫਰਵਰੀ (ਮਾਨ)-ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਇਤਿਹਾਸ ਵਿਭਾਗ, ਪੰਜਾਬੀ ਵਿਭਾਗ ਅਤੇ ਰਾਜਨੀਤਿਕ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਦਰ ਲਹਿਰ ਦੇ ਮਾਣਮੱਤੇ ਇਤਿਹਾਸ ਨੂੰ ਵਿਦਿਆਰਥੀਆਂ ਦੇ ਸਨਮੁੱਖ ਕਰਵਾਉਣ ਲਈ ਇਕ ...

ਪੂਰੀ ਖ਼ਬਰ »

ਫਗਵਾੜਾ ਕੱਪ ਦੇ ਦੂਸਰੇ ਦਿਨ ਹੋਏ ਰੌਚਕ ਮੁਕਾਬਲੇ

ਫਗਵਾੜਾ, 10 ਫਰਵਰੀ (ਅਸ਼ੋਕ ਕੁਮਾਰ ਵਾਲੀਆ, ਟੀ.ਡੀ. ਚਾਵਲਾ)-33ਵੇਂ ਫਗਵਾੜਾ ਕੱਪ ਦੇ ਦੂਸਰੇ ਦਿਨ ਦੇ ਪਹਿਲੇ ਮੈਚ ਦੀ ਆਰੰਭਤਾ ਗੁਰਦੇਵ ਸਿੰਘ ਅਰਜਨ ਐਵਾਰਡੀ ਨੇ ਕੀਤੀ | ਇਸ ਮੈਚ ਵਿਚ ਐਸ. ਬੀ. ਬੀ. ਐਸ. ਕਲੱਬ ਜੱਬੜ ਨੇ ਗੁਰੂ ਕਲੱਬ ਜਲੰਧਰ ਨੂੰ 2-0 ਨਾਲ ਹਰਾਇਆ | ਦੂਜੇ ਮੈਚ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰੇ ਔਰਤ ਦਾ ਪਰਸ ਖੋਹ ਕੇ ਫ਼ਰਾਰ

ਕਪੂਰਥਲਾ, 10 ਫਰਵਰੀ (ਸਡਾਨਾ)-ਅੱਜ ਸ਼ਾਮ ਕਰੀਬ 7 ਵਜੇ ਸਥਾਨਕ ਜਲੰਧਰ ਰੋਡ 'ਤੇ ਬਾਵਾ ਲਾਲਵਾਨੀ ਸਕੂਲ ਦੇ ਨੇੜੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਇਕ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੀਨਾ ਵਾਲੀਆ ਪਤਨੀ ਸਤੀਸ਼ ਵਾਲੀਆ ਵਾਸੀ ਕਰੋਲ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਘੁੰਮਦੇ ਬੱਚੇ ਬਰਾਮਦ ਕਰਕੇ ਕੀਤੇ ਮਾਪਿਆਂ ਹਵਾਲੇ

ਫਗਵਾੜਾ, 10 ਫਰਵਰੀ (ਹਰੀਪਾਲ ਸਿੰਘ)-ਫਗਵਾੜਾ ਜੀ.ਆਰ.ਪੀ. ਨੇ ਸ਼ੱਕੀ ਹਾਲਾਤ ਵਿਚ ਘੁੰਮਦੇ ਦੋ ਨਾਬਾਲਗ ਬੱਚਿਆਂ ਨੂੰ ਬਰਾਮਦ ਕਰਕੇ ਉਨ੍ਹਾਂ ਦੇ ਮਾਪਿਆਂ ਹਵਾਲੇ ਕੀਤਾ ਹੈ | ਜੀ.ਆਰ.ਪੀ. ਇੰਚਾਰਜ ਏ.ਐਸ.ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਚੈਕਿੰਗ ਦੌਰਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX