ਤਾਜਾ ਖ਼ਬਰਾਂ


ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  20 minutes ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  32 minutes ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  about 3 hours ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  about 4 hours ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 5 hours ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 6 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 6 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 7 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 7 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 7 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 8 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 8 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 8 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 8 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 9 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 9 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 9 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 9 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 9 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  about 9 hours ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਬਠਿੰਡਾ

ਵਿਆਹ ਸਮਾਗਮ ਤੋਂ ਪਰਤਣ ਮੌਕੇ ਨੌਜਵਾਨ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ

ਬਠਿੰਡਾ, 12 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਪੁਲਿਸ ਨੇ 9 ਫਰਵਰੀ ਨੂੰ ਲਹਿਰਾ ਮੁਹੱਬਤ ਦੀ ਲਾਲ ਸਿੰਘ ਬਸਤੀ ਵਿਖੇ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਨੌਜਵਾਨ ਪਰਵਿੰਦਰ ਸਿੰਘ ਭਿੰਦਾ ਪੁੱਤਰ ਗੁਰਮੀਤ ਸਿੰਘ ਜਿਸ ਦਾ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ, ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ 2 ਨੌਜਵਾਨਾਂ ਨੂੰ ਕਤਲ ਲਈ ਵਰਤੀ ਗਈ ਕੁਹਾੜੀ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਜਨਰਲ ਬਠਿੰਡਾ ਰੇਂਜ ਅਰੁਣ ਕੁਮਾਰ ਮਿੱਤਲ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ ਕਿ 9 ਫਰਵਰੀ ਦੀ ਰਾਤ ਕਰੀਬ ਡੇਢ ਵਜੇ ਥਾਣਾ ਨਥਾਣਾ ਵਿਖੇ ਸੂਚਨਾ ਪ੍ਰਾਪਤ ਹੋਈ ਸੀ ਕਿ ਪਰਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਲਹਿਰਾ ਮੁਹੱਬਤ ਨੂੰ ਅਣਪਛਾਤੇ ਵਿਅਕਤੀਆਂ ਨੇ ਕਤਲ ਕਰ ਦਿੱਤਾ ਹੈ, ਜਿਸ 'ਤੇ ਪੁਲਿਸ ਨੇ ਥਾਣਾ ਨਥਾਣਾ ਵਿਖੇ ਮੁਕੱਦਮਾ ਨੰ. 27 ਦਰਜ ਕਰਦਿਆਂ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਐਸ.ਐਸ.ਪੀ. ਬਠਿੰਡਾ ਦੀਆਂ ਹਦਾਇਤਾਂ 'ਤੇ ਟੀਮ ਦਾ ਗਠਨ ਕੀਤਾ ਸੀ, ਜਿਸ ਵਿਚ ਆਈ.ਪੀ.ਐਸ. ਅਧਿਕਾਰੀ ਅਜੈ ਗਾਂਧੀ, ਡੀ.ਐਸ.ਪੀ. ਗੋਪਾਲ ਚੰਦ ਤੇ ਐਸ.ਐਚ.ਓ. ਨਥਾਣਾ ਰਾਜਿੰਦਰ ਕੁਮਾਰ ਅਤੇ ਚੌਕੀ ਇੰਚਾਰਜ ਭੁੱਚੋ ਗੁਰਦਰਸ਼ਨ ਸਿੰਘ ਸ਼ਾਮਲ ਸਨ | ਇਸ ਟੀਮ ਨੇ ਮਾਮਲੇ ਦੀ ਕੀਤੀ ਤਫ਼ਤੀਸ਼ ਦੌਰਾਨ ਕਤਲ ਦੇ ਇਸ ਮਾਮਲੇ ਵਿਚ ਪਰਮਜੀਤ ਸਿੰਘ ਪੰਮਾ, ਪੁੱਤਰ ਰਾਜ ਸਿੰਘ ਅਤੇ ਉਸ ਦੇ ਚਾਚੇ ਦੇ ਲੜਕੇ ਅੰਮਿ੍ਤਪਾਲ ਸਿੰਘ ਨੀਟੂ ਵਾਸੀ ਲਹਿਰਾ ਮੁਹੱਬਤ ਨੂੰ ਨਾਮਜ਼ਦ ਕਰਦਿਆਂ ਬਠਿੰਡਾ-ਬਰਨਾਲਾ ਰੋਡ ਤੋਂ ਅੱਜ ਕਾਬੂ ਕਰ ਲਿਆ | ਪੁਲਿਸ ਪੁੱਛਗਿੱਛ ਦੌਰਾਨ ਪਰਮਜੀਤ ਸਿੰਘ ਪੰਮਾ ਨੇ ਦੱਸਿਆ ਕਿ ਉਹ ਦਸਵੀਂ ਪਾਸ ਹੈ ਅਤੇ ਇਲੈਕਟ੍ਰੋਨਿਕ ਦਾ ਡਿਪਲੋਮਾ ਕੀਤਾ ਹੋਇਆ ਹੈ | ਉਹ ਵਿਆਹਿਆ ਹੋਇਆ ਹੈ ਅਤੇ ਉਸ ਦੇ ਇਕ 2 ਸਾਲ ਦਾ ਲੜਕਾ ਵੀ ਹੈ, ਜਦੋਂ ਕਿ ਉਸ ਦੇ ਚਾਚੇ ਦਾ ਲੜਕਾ ਅੰਮਿ੍ਤਪਾਲ ਸਿੰਘ ਨੀਟੂ 12ਵੀਂ ਪਾਸ ਹੈ ਜੋ ਅਜੇ ਕੁਆਰਾ ਹੈ ਅਤੇ ਕਾਰ ਬਾਜ਼ਾਰ ਵਿਚ ਨੌਕਰੀ ਕਰਦਾ ਸੀ | ਆਈ.ਜੀ.ਮਿੱਤਲ ਨੇ ਦੱਸਿਆ ਕਿ ਪਰਮਜੀਤ ਸਿੰਘ ਪੰਮਾ ਅਤੇ ਪਰਵਿੰਦਰ ਸਿੰਘ ਆਪਸ ਵਿਚ ਦੋਸਤ ਸਨ, ਪਰ ਪਰਮਜੀਤ ਪੰਮਾ ਪਰਵਿੰਦਰ ਸਿੰਘ 'ਤੇ ਇਹ ਸ਼ੱਕ ਕਰਦਾ ਸੀ ਕਿ ਪਰਵਿੰਦਰ ਸਿੰਘ ਉਸ ਪਤਨੀ 'ਤੇ ਬੁਰੀ ਅੱਖ ਰੱਖਦਾ ਹੈ, ਜਿਸ 'ਤੇ ਉਸ ਨੇ 9 ਫਰਵਰੀ ਨੂੰ ਆਪਣੇ ਚਾਚੇ ਦੇ ਲੜਕੇ ਅੰਮਿ੍ਤਪਾਲ ਨਾਲ ਮਿਲ ਕੇ ਪਰਵਿੰਦਰ ਸਿੰਘ ਨੂੰ ਕੁਹਾੜੀ ਦੇ 15 ਦੇ ਕਰੀਬ ਵਾਰ ਕਰਕੇ ਉਸ ਵੇਲੇ ਕਤਲ ਕਰ ਦਿੱਤਾ ਜਦੋਂ ਉਹ ਜਾਗੋ ਤੋਂ ਵਾਪਸ ਘਰ ਆ ਰਿਹਾ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਪੰਮੇ ਤੋਂ ਕਤਲ ਵਿਚ ਵਰਤੀ ਗਈ ਕੁਹਾੜੀ, ਪਰਵਿੰਦਰ ਸਿੰਘ ਦੇ ਕਤਲ ਮੌਕੇ ਪਹਿਨੇ ਹੋਏ ਕੱਪੜੇ ਅਤੇ ਖ਼ੂਨ ਨਾਲ ਲਿੱਬੜੇ ਬੂਟ ਵੀ ਬਰਾਮਦ ਕਰ ਲਏ ਹਨ, ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਮਾਮਲੇ ਦੀ ਹੋਰ ਤਫ਼ਤੀਸ਼ ਕੀਤੀ ਜਾ ਸਕੇ |

ਡੇਢ ਕਿਲੋਂ ਭੁੱਕੀ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 12 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੁਲਿਸ ਨੇ ਬੱਲੂਆਣਾ ਪਿੰਡ ਤੋਂ ਇਕ ਵਿਅਕਤੀ ਨੂੰ ਡੇਢ ਕਿਲੋਂ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਸ ਵਿਰੁੱਧ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਨ ਮਗਰੋਂ ਉਸ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ | ਸਹਾਇਕ ...

ਪੂਰੀ ਖ਼ਬਰ »

ਹਰਿਆਣਵੀ ਸ਼ਰਾਬ ਦੇ 11 ਡੱਬਿਆ ਸਮੇਤ 2 ਗਿ੍ਫ਼ਤਾਰ

ਬਠਿੰਡਾ, 12 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਥਾਣਾ ਸਦਰ ਦੀ ਪੁਲਿਸ ਨੇ ਇਕ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਹਰਿਆਣਵੀ ਸ਼ਰਾਬ ਦੇ 11 ਡੱਬੇ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਿਖ਼ਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਦੀ ਯੋਗਾ ਖਿਡਾਰਨ ਕਿਰਨਜੀਤ ਕੌਰ ਨੇ ਇੰਡੋਨੇਸ਼ੀਆ 'ਚ ਸੋਨ ਤਗਮਾ ਜਿੱਤਿਆ

ਤਲਵੰਡੀ ਸਾਬੋ, 12 ਫਰਵਰੀ (ਰਣਜੀਤ ਸਿੰਘ ਰਾਜੂ)- ਪਿਛਲੇ ਦਿਨੀਂ ਅਕਾਲ ਯੂਨੀਵਰਸਿਟੀ ਦੇ ਗਣਿਤ ਵਿਭਾਗ ਦੀ ਬੀ.ਐਸ.ਸੀ ਦੂਜੇ ਸਾਲ ਦੀ ਹੋਣਹਾਰ ਵਿਦਿਆਰਥਣ ਕਿਰਨਜੀਤ ਕੌਰ ਦੀ ਚੋਣ 9 ਤੋਂ 11 ਫਰਵਰੀ ਨੂੰ ਇੰਡੋਨੇਸ਼ੀਆ ਵਿਚ ਹੋਣ ਜਾ ਰਹੇ ਅੰਤਰਰਾਸ਼ਟਰੀ ਯੋਗ ਮੁਕਾਬਲੇ ਲਈ ...

ਪੂਰੀ ਖ਼ਬਰ »

ਫੂਲ ਟਾਊਨ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹੋਈ

ਰਾਮਪੁਰਾ ਫੂਲ, 12 ਫਰਵਰੀ (ਗੁਰਮੇਲ ਸਿੰਘ ਵਿਰਦੀ)- ਬਹੁਜਨ ਸਮਾਜ ਪਾਰਟੀ ਹਲਕਾ ਰਾਮਪੁਰਾ ਫੂਲ ਦੀ ਇਕ ਅਹਿਮ ਮੀਟਿੰਗ ਹਲਕਾ ਪ੍ਰਧਾਨ ਸਤਨਾਮ ਸਿੰਘ ਜਿਗਰੀ ਫੂਲ ਦੀ ਪ੍ਰਧਾਨਗੀ ਹੇਠ ਕਸਬਾ ਫੂਲ ਵਿਖੇ ਹੋਈ | ਇਸ ਮੀਟਿੰਗ ਵਿਚ ਇੰਚਾਰਜ ਲੋਕ ਸਭਾ ਹਲਕਾ ਬਠਿੰਡਾ ਦੇ ਮੇਜਰ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਕੌਾਸਲ ਵਿਰੁੱਧ ਖੋਲਿ੍ਹਆ ਮੋਰਚਾ

ਗੋਨਿਆਣਾ, 12 ਫਰਵਰੀ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)- ਗੋਨਿਆਣਾ ਇਕਾਈ ਸਫ਼ਾਈ ਸੇਵਕ ਯੂਨੀਅਨ ਪੰਜਾਬ (ਰਜਿ:) ਦੇ ਚੇਅਰਮੈਨ ਵਿਜੈ ਕੁਮਾਰ, ਪ੍ਰਧਾਨ ਸੁਰੇਸ਼ ਕੁਮਾਰ ਅਤੇ ਜਨਰਲ ਸਕੱਤਰ ਮਨੋਜ ਕੁਮਾਰ ਨੇ ਅੱਜ ਇਥੇ ਦੱਸਿਆ ਕਿ ਗੋਨਿਆਣਾ ਨਗਰ ਕੌਾਸਲ ਵਲੋਂ ਸਫ਼ਾਈ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਜ਼ਖ਼ਮੀ- ਦੋ ਵਾਲ-ਵਾਲ ਬਚੇ

ਕੋਟਸ਼ਮੀਰ, 12 ਫਰਵਰੀ (ਰਣਜੀਤ ਸਿੰਘ ਬੁੱਟਰ)-ਬਠਿੰਡਾ ਮਾਨਸਾ ਰੋਡ 'ਤੇ ਕੋਟਸ਼ਮੀਰ ਕੈਂਚੀਆਂ ਤੇ ਇਕ ਟਰਾਲੇ ਨੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੂੰ ਟੱਕਰ ਮਾਰੀ | ਪ੍ਰਾਪਤ ਜਾਣਕਾਰੀ ਅਨੁਸਾਰ ਟਰਾਲਾ ਆਰ. ਜੇ. 07 ਜੀ. ਡੀ. 3536 ਬਠਿੰਡਾ ਤੋਂ ਮਾਨਸਾ ਵੱਲ ਜਾ ਰਿਹਾ ਸੀ ...

ਪੂਰੀ ਖ਼ਬਰ »

- ਮਾਮਲਾ ਗੁਰੂ ਰਵਿਦਾਸ ਜੀ ਦੀ ਤਸਵੀਰ ਵਾਲੀ ਫਲੈਕਸ ਨੂੰ ਪਾੜਣ ਦਾ-

ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਆਰੀਆ ਸਮਾਜ ਚੌਕ ਵਿਚ ਧਰਨਾ ਲਗਾ ਕੇ ਨਗਰ ਨਿਗਮ ਅਧਿਕਾਰੀਆਂ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਬਠਿੰਡਾ, 12 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸਥਾਨਕ ਸ਼ਹੀਦ ਭਗਤ ਸਿੰਘ ਚੌਕ (ਆਰੀਆ ਸਮਾਜ ਚੌਕ) ਵਿਚ ਉਸ ਸਮੇਂ ਮਾਹੌਲ ਤਣਾਓਪੂਰਨ ਬਣ ਗਿਆ, ਜਦੋਂ ਨਗਰ ਨਿਗਮ, ਬਠਿੰਡਾ ਟੀਮ ਦੇ ਮੁਲਾਜ਼ਮ ਚੌਕ ਵਿਚ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਪਿਸਟਲ, 14 ਕਾਰਤੂਸਾਂ ਅਤੇ ਅੰਗਰੇਜ਼ੀ ਸ਼ਰਾਬ ਦੇ 4 ਡੱਬਿਆਂ ਸਮੇਤ 3 ਗਿ੍ਫ਼ਤਾਰ

ਬਠਿੰਡਾ/ਭਗਤਾ, 12 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ/ਸੁਖਪਾਲ ਸੋਨੀ)- ਬਠਿੰਡਾ ਦੇ ਸੀ.ਆਈ.ਏ. ਸਟਾਫ਼-2 ਦੀ ਟੀਮ ਨੇ ਇਕ ਪਿਸਟਲ ਤੇ 14 ਕਾਰਤੂਸਾਂ ਅਤੇ ਅੰਗਰੇਜ਼ੀ ਸ਼ਰਾਬ ਦੇ 4 ਡੱਬਿਆਂ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੀ ਟੀਮ ਵਲੋਂ ਕਾਗ਼ਜ਼ ਬਣਾਉਣ ਵਾਲੀ ਫ਼ਰਮ ਦੇ ਰਿਕਾਰਡ ਦੀ ਜਾਂਚ

ਬਠਿੰਡਾ, 12 ਫਰਵਰੀ (ਨਿੱਜੀ ਪੱਤਰ ਪ੍ਰੇਰਕ)- ਅੱਜ ਆਮਦਨ ਕਰ ਵਿਭਾਗ ਦੀ ਟੀਮ ਵਲੋਂ ਬਠਿੰਡਾ ਵਿਚ ਇਕ ਕਾਗ਼ਜ਼ ਬਣਾਉਣ ਵਾਲੀ ਫ਼ਰਮ 'ਤੇ ਪਹੁੰਚ ਕਰਕੇ ਫ਼ਰਮ ਦੇ ਰਿਕਾਰਡ ਦੀ ਜਾਂਚ ਕੀਤੀ ਗਈ ਹੈ | ਮਾਮਲਾ ਆਮਦਨ ਤੋਂ ਘੱਟ ਟੈਕਸ ਭਰਨ ਦਾ ਦੱਸਿਆ ਜਾ ਰਿਹਾ ਹੈ | ਆਮਦਨ ਕਰ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਨਗਰ ਕੌ ਾਸਲ ਦਫ਼ਤਰ ਅੱਗੇ ਸਫ਼ਾਈ ਸੇਵਕਾਂ ਵਲੋਂ ਧਰਨਾ ਲਗਾ ਕੇ ਨਾਅਰੇਬਾਜ਼ੀ

ਰਾਮਾਂ ਮੰਡੀ, 12 ਫਰਵਰੀ (ਅਮਰਜੀਤ ਸਿੰਘ ਲਹਿਰੀ)-ਸਥਾਨਕ ਨਗਰ ਕੌਾਸਲ ਵਿਖੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਅਤੇ ਕਲੈਰੀਕਲ ਦਫ਼ਤਰੀ ਕਰਮਚਾਰੀਆਂ ਵਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ 4 ਿਖ਼ਲਾਫ਼ ਮੁਕੱਦਮਾ ਦਰਜ

ਭਗਤਾ ਭਾਈਕਾ, 12 ਫਰਵਰੀ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਦੇ ਬਾਜਾਖਾਨਾ ਰੋਡ ਉੱਪਰ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕਸ਼ੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਦੀ 90 ਸਾਲਾ ਬਜ਼ੁਰਗ ਮਾਂ ਵਲੋਂ ਲਗਾਏ ਗਏ ਦੋਸ਼ਾਂ ਤਹਿਤ ਸਥਾਨਕ ਪੁਲਿਸ ਸਟੇਸ਼ਨ ਵਿਖੇ 4 ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦੀਆਂ ਚਾਰ ਵਾਰਦਾਤਾਂ ਸੁਲਝੀਆਂ, ਮੁਲਜ਼ਮ ਕਾਬੂ

ਕਾਲਾਂਵਾਲੀ, 12 ਫਰਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਬੜਾਗੁੜਾ ਪੁਲਿਸ ਨੇ ਮਹੱਤਵਪੂਰਨ ਜਾਣਕਾਰੀ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮੋਟਰਸਾਈਕਲ ਚੋਰੀ ਦੀਆਂ ਚਾਰ ਵਾਰਦਾਤਾਂ ਨੂੰ ਸੁਲਝਾਉਣ ਵਿਚ ਕਾਮਯਾਬੀ ਹਾਸਲ ਕੀਤੀ ਹੈ | ਪੁਲਿਸ ...

ਪੂਰੀ ਖ਼ਬਰ »

ਮਹਿਮਾ ਸਰਜਾ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦਾ ਪ੍ਰਧਾਨ ਚੁਣਨ ਲਈ 20 ਨੂੰ ਪੈਣਗੀਆਂ ਵੋਟਾਂ-ਸਕੱਤਰ ਕੇਵਲ ਸ਼ਰਮਾ

ਮਹਿਮਾ ਸਰਜਾ, 12 ਫਰਵਰੀ (ਬਲਦੇਵ ਸੰਧੂ)-ਦੀ ਖੇਤੀਬਾੜੀ ਸਹਿਕਾਰੀ ਸਭਾ ਮਹਿਮਾ ਸਰਜਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਕਰਵਾਉਣ ਲਈ ਸਬੰਧਿਤ ਅਧਿਕਾਰੀਆਂ ਵਲੋਂ 20 ਫਰਵਰੀ ਦਾ ਦਿਨ ਤਹਿ ਕੀਤਾ ਗਿਆ ਹੈ | ਇਸ ਤੋਂ ਪਹਿਲਾ ਉਕਤ ਸਭਾ ਦੀ ਚੋਣ ਤਿੰਨ ਵਾਰ ਰੱਦ ਹੋ ਚੁੱਕੀ ਹੈ ਅਤੇ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਵਲੋਂ ਜ਼ਿਲੇ੍ਹ ਭਰ 'ਚ ਲਗਾਤਾਰ ਪੇਂਡੂ ਕਾਨਫ਼ਰੰਸਾਂ ਕਰਨ ਦਾ ਫ਼ੈਸਲਾ

ਬਠਿੰਡਾ, 12 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਕਮਿਊਨਿਸਟ ਪਾਰਟੀ ਦੂਸਰੀਆਂ ਖੱਬੇ ਪੱਖੀ ਪਾਰਟੀਆਂ ਨਾਲ ਮਿਲ ਕੇ 25 ਮਾਰਚ ਨੂੰ ਲੁਧਿਆਣਾ ਵਿਖੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਵਿਸ਼ਾਲ ਸੂਬਾਈ ਰੈਲੀ ਕਰੇਗੀ¢ ਉਸ ਤੋਂ ...

ਪੂਰੀ ਖ਼ਬਰ »

ਤਿੰਨ ਵੱਖ-ਵੱਖ ਹਾਦਸਿਆਂ 'ਚ ਚਾਰ ਜ਼ਖ਼ਮੀ

ਬਠਿੰਡਾ, 12 ਫਰਵਰੀ (ਸਟਾਫ਼ ਰਿਪੋਰਟਰ)- ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਦੇ ਵਲੰਟੀਅਰ ਸੰਦੀਪ ਗੋਇਲ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਤਿੰਨ ਹਾਦਸਿਆਂ ਵਿਚ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਹਾਰਾ ਲਾਈਫ਼ ਸੇਵਿੰਗ ਟੀਮ ...

ਪੂਰੀ ਖ਼ਬਰ »

ਵਾਲਮੀਕਿ ਮੁਹੱਲੇ 'ਚ ਸੀਵਰੇਜ ਨੇ ਨਹਿਰ ਦਾ ਰੂਪ ਧਾਰਿਆ

ਰਾਮਾਂ ਮੰਡੀ, 12 ਫਰਵਰੀ (ਤਰਸੇਮ ਸਿੰਗਲਾ)-ਸਥਾਨਕ ਬਾਲਮੀਕ ਬਸਤੀ ਦੀ ਗਲੀ ਨੰ. 21 ਚ' ਓਵਰਫ਼ਲੋਅ ਹੋਏ ਸੀਵਰੇਜ ਦੇ ਪਾਣੀ ਨਾਲ ਬਣੀ ਨਹਿਰ ਵਿਖਾਉਂਦੇ ਹੋਏ ਦਲਿਤ ਵੈੱਲਫੇਅਰ ਸੰਗਠਨ ਦੇ ਸੂਬਾ ਮੀਤ ਪ੍ਰਧਾਨ ਰਾਮਕਿ੍ਸ਼ਨ ਕਾਂਗੜਾ ਨੇ ਦੱਸਿਆ ਸਾਰੇ ਸ਼ਹਿਰ ਦੀ ਸਫ਼ਾਈ ਕਰਨ ...

ਪੂਰੀ ਖ਼ਬਰ »

-ਮਾਮਲਾ ਪੁਲਿਸ ਦੀ ਵਰਦੀ ਸਹਾਰੇ ਨਸ਼ਾ ਤਸਕਰੀ ਕਰਨ ਦਾ-

ਬਠਿੰਡਾ ਅਦਾਲਤ ਵਲੋਂ ਸਾਢੇ 4 ਸਾਲਾਂ ਪਿੱਛੋਂ ਦੋ ਜਣਿਆਂ ਨੂੰ ਬਰੀ ਕਰਨ ਦੇ ਹੁਕਮ

ਬਠਿੰਡਾ, 12 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੀ ਸਪੈਸ਼ਲ ਕੋਰਟ ਦੇ ਜੱਜ ਗੁਲਜ਼ਾਰ ਮੁਹੰਮਦ ਨੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਪੁਲਿਸ ਦੀ ਜਾਅਲੀ ਵਰਦੀ ਤੇ ਸ਼ਨਾਖ਼ਤੀ ਕਾਰਡ ਸਹਾਰੇ ਨਸ਼ਾ ਤਸਕਰੀ ਕਰਨ ਦੇ ਦੋਸ਼ਾਂ ਦਾ ...

ਪੂਰੀ ਖ਼ਬਰ »

ਬੀ.ਕੇ.ਯੂ. ਲੱਖੋਵਾਲ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਕਰਦਿਆਂ ਜਥੇਬੰਦੀ ਨੂੰ ਸੰਘਰਸ਼ ਲਈ ਕੀਤਾ ਲਾਮਬੰਦ

ਬਠਿੰਡਾ, 12 ਫਰਵਰੀ (ਕੰਵਲਜੀਤ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖ਼ਾਨਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਯੂਨੀਅਨ ਦੇ ਸੂਬਾ ਮੁੱਖ ਸਕੱਤਰ ਜਰਨਲ ਰਾਮਕਰਨ ਸਿੰਘ ਰਾਮਾਂ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟਰ ਵਰਕਰਜ਼ ਯੂਨੀਅਨ ਵਰਕਰਾਂ ਵਲੋਂ ਅਰਥੀ ਫੂਕ ਰੋਸ ਪ੍ਰਦਰਸ਼ਨ

ਬਠਿੰਡਾ, 12 ਫਰਵਰੀ (ਅਵਤਾਰ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਰ ਵਰਕਰਜ਼ ਯੂਨੀਅਨ ਪੰਜਾਬ ਵਲੋਂ ਤਨਖ਼ਾਹਾਂ ਸਮੇਂ ਸਿਰ ਨਾਲ ਮਿਲਣ ਦੇ ਰੋਸ ਵਜੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜਲ ਸਪਲਾਈ ਮੈਨੇਜਮੈਂਟ ਅਤੇ ਉਚ ਅਧਿਕਾਰੀਆਂ ਦੀ ਅਰਥੀ ਸਾੜੀ ਗਈ | ਇਸ ...

ਪੂਰੀ ਖ਼ਬਰ »

ਰੇਲਵੇ ਵਲੋਂ ਰੋਕੇ ਜਾ ਰਹੇ ਨਿਕਾਸੀ ਛੱਪੜ ਦੇ ਵਿਰੋਧ 'ਚ ਲਹਿਰਾ ਮੁਹੱਬਤ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਲਹਿਰਾ ਮੁਹੱਬਤ, 12 ਫਰਵਰੀ (ਸੁਖਪਾਲ ਸਿੰਘ ਸੁੱਖੀ) - ਸਥਾਨਕ ਵਾਰਡ ਨੰ. 7 ਤੇ 9 ਦੇ ਵਾਸੀਆਂ ਵਲੋਂ ਅੱਜ ਰੇਲਵੇ ਵਲੋਂ ਨਵੀਆਂ ਲਾਈਨਾਂ ਪਾਏ ਜਾਣ ਲਈ ਨਾਲ ਲੱਗਦੇ ਪਿੰਡ ਦੇ ਨਿਕਾਸੀ ਪਾਣੀ ਵਾਲੇ ਛੱਪੜ ਦੀ ਥਾਂ 'ਚ ਭਰਤ ਪਾ ਕੇ ਬੰਦ ਕੀਤੇ ਜਾਣ ਦਾ ਵਿਰੋਧ ਕਰਦਿਆਂ ਪੰਚਾਇਤ ਤੇ ...

ਪੂਰੀ ਖ਼ਬਰ »

ਨਾਗਰਿਕਤਾ ਸੋਧ, ਕੌਮੀ ਨਾਗਰਿਕਤਾ ਰਜਿਸਟਰ ਵਰਗੇ ਕਾਲੇ ਕਾਨੂੰਨ ਮੋਦੀ ਸਰਕਾਰ ਵਾਪਸ ਲਵੇ- ਲੋਕ ਮੋਰਚਾ ਆਗੂ

ਲਹਿਰਾ ਮੁਹੱਬਤ, 12 ਫਰਵਰੀ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਖਾਨਾ ਵਿਖੇ ਅੱਜ ਲੋਕ ਮੋਰਚਾ ਪੰਜਾਬ ਵਲੋਂ ਕਿਸਾਨ ਤੇ ਮਜ਼ਦੂਰ ਔਰਤਾਂ ਨਾਲ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਕਾਨੂੰਨ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਖਿਲਾਫ਼ 16 ਫਰਵਰੀ ...

ਪੂਰੀ ਖ਼ਬਰ »

ਨਗਰ ਕੌ ਾਸਲ ਰਾਮਪੁਰਾ ਫੂਲ ਦੇ ਸਫ਼ਾਈ ਸੇਵਕਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਜਾਰੀ

ਰਾਮਪੁਰਾ ਫੂਲ, 12 ਫਰਵਰੀ (ਨਰਪਿੰਦਰ ਸਿੰਘ ਧਾਲੀਵਾਲ)- ਨਗਰ ਕੌਾਸਲ ਰਾਮਪੁਰਾ ਫੂਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਜਾਰੀ ਹੈ | ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵਿਚ ਦਾਖਲ ਹੋ ਗਈ ਹੈ | ਹੜਤਾਲ ਕਾਰਨ ਸ਼ਹਿਰ ਵਿਚ ਗੰਦਗੀ ਦੇ ਢੇਰ ...

ਪੂਰੀ ਖ਼ਬਰ »

ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਸੀਂਗੋ ਮੰਡੀ, 12 ਫਰਵਰੀ (ਪਿ੍ੰਸ ਗਰਗ)-ਸਤਿਗੁਰੂ ਪਬਲਿਕ ਸਕੂਲ ਕਲਾਵਾਲਾ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਦੇ ਵਿਹੜੇ 'ਚ ਸਕੂਲ ਪਿ੍ੰਸੀਪਲ ਮਧੂ ਬਾਂਸਲ ਦੀ ਦਿਸ਼ਾ ਨਿਰਦੇਸ਼ਾਂ ਹੇਠ ਧੂਮ-ਧਾਮ ਨਾਲ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਗਾਇਨ ...

ਪੂਰੀ ਖ਼ਬਰ »

ਲੱਭਿਆ ਪਰਸ ਮੋੜ ਕੇ ਇਮਾਨਦਾਰੀ ਦਿਖਾਈ

ਬੋਹਾ, 12 ਫਰਵਰੀ (ਪੱਤਰ ਪ੍ਰੇਰਕ)- ਕਸਬਾ ਬੋਹਾ ਸਥਿਤ ਰਵਿੰਦਰ ਸਿੰਘ ਪੁੱਤਰ ਓਾਕਾਰ ਸਿੰਘ ਵਾਸੀ ਜਲੰਧਰ ਦਾ ਪਰਸ ਡਿੱਗ ਪਿਆ ਸੀ | ਓਾਕਾਰ ਸਿੰਘ ਇਥੇ ਕੰਨਿਆ ਸਕੂਲ ਦੀ ਪਿ੍ੰਸੀਪਲ ਦਵਿੰਦਰ ਕੌਰ ਦੇ ਪਤੀ ਹਨ | ਉਹ ਇਟਲੀ ਤੋਂ ਇਥੇ ਆ ਕੇ ਰਹਿਣ ਲੱਗੇ ਹਨ | ਗੁਆਚੇ ਪਰਸ ਵਿਚ ...

ਪੂਰੀ ਖ਼ਬਰ »

ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਕੀਤਾ ਮੁਕੰਮਲ-ਡਿਪਟੀ ਕਮਿਸ਼ਨਰ

ਬਠਿੰਡਾ, 12 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਵਚਨਵੱਧ ਹੈ | ਇਸ ਦੇ ਮੱਦਨਜ਼ਰ ਜ਼ਿਲ੍ਹੇ ਅੰਦਰ ਅਨੇਕਾਂ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਚੱਲ ਰਹੇ ਵੱਖ-ਵੱਖ ਵਿਕਾਸ ...

ਪੂਰੀ ਖ਼ਬਰ »

ਕਾਮਰਸ ਵਿਭਾਗ ਵਲੋਂ ਵਿਗਿਆਨ ਅਤੇ ਸੰਚਾਰ ਦੇ ਉਪਯੋਗ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਤਲਵੰਡੀ ਸਾਬੋ, 12 ਫਰਵਰੀ (ਰਣਜੀਤ ਸਿੰਘ ਰਾਜੂ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਪਿ੍ੰਸੀਪਲ ਡਾ.ਕਵਲਜੀਤ ਕੌਰ ਦੀ ਉਤਸ਼ਾਹਿਤ ਸੋਚ ਅਤੇ ਯੋਗ ਅਗਵਾਈ ਅਧੀਨ ਅੱਜ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਵਲੋਂ ਇਕ ਰੋਜ਼ਾ ਐਡਵਰਟਾਈਜ਼ਮੈਂਟ ਵਰਕਸ਼ਾਪ ...

ਪੂਰੀ ਖ਼ਬਰ »

ਸਕੇ ਭਰਾਵਾਂ ਦੀ ਕੁੱਟਮਾਰ, ਇਕ ਦੀ ਹਾਲਤ ਗੰਭੀਰ

ਸੰਗਤ ਮੰਡੀ, 12 ਫਰਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਪਿੰਡ ਘੁੱਦਾ ਵਿਖੇ ਇਕ ਦਰਜਨ ਦੇ ਕਰੀਬ ਵਿਅਕਤੀਆਂ ਵਲੋਂ 2 ਸਕੇ ਭਰਾਵਾਂ ਅਮਨਦੀਪ ਸ਼ਰਮਾ ਅਤੇ ਨਵਦੀਪ ਸ਼ਰਮਾ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਨਵਦੀਪ ...

ਪੂਰੀ ਖ਼ਬਰ »

ਕੇਵਲ ਸਿੰਘ ਸੰਧੂ ਭਾਕਿਯੂ ਪਿੰਡ ਖੇਮੂਆਣਾ ਦੇ ਇਕਾਈ ਪ੍ਰਧਾਨ ਬਣੇ

ਗੋਨਿਆਣਾ, 12 ਫਰਵਰੀ (ਲਛਮਣ ਦਾਸ ਗਰਗ)-ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਬਠਿੰਡਾ ਦੀ ਮੀਟਿੰਗ ਬਲਾਕ ਪ੍ਰਧਾਨ ਕੁਲਵੰਤ ਸਿੰਘ ਨੇਹੀਂਆਂ ਵਾਲਾ ਦੀ ਪ੍ਰਧਾਨਗੀ ਹੇਠ ਪਬਲਿਕ ਲਾਇਬ੍ਰੇਰੀ ਪਿੰਡ ਖੇਮੂਆਣਾ ਵਿਖੇ ਕਰਕੇ ਜਥੇਬੰਦੀ ਦੀ ਸਰਬਸੰਮਤੀ ਨਾਲ ਇਕਾਈ ਚੋਣ ...

ਪੂਰੀ ਖ਼ਬਰ »

ਅਮਨਦੀਪ ਸਿੰਘ ਝੰਡਾ ਕਲਾਂ ਨੇ ਪੰਜਾਬ ਦਾ ਨਾਂਅ ਚਮਕਾਇਆ

ਸਰਦੂਲਗੜ੍ਹ, 12 ਫਰਵਰੀ (ਅਰੋੜਾ)- ਸਰਕਾਰੀ ਸੈਕੰਡਰੀ ਸਕੂਲ ਕੁਸਲਾ ਵਿਖੇ ਅਧਿਆਪਕ ਅਮਨਦੀਪ ਸਿੰਘ ਝੰਡਾ ਵਲੋਂ ਬੀਤੇ ਦਿਨੀਂ ਗੁਜਰਾਤ ਦੇ ਵੜੋਦਰਾ ਵਿਖੇ ਹੋਈਆਂ ਤੀਜੀ ਨੈਸ਼ਨਲ ਮਾਸਟਰ ਗੇਮ ਵਿਚ ਪੰਜਾਬ ਦੀ ਪ੍ਰਤੀਨਿਧਤਾ ਕਰਦਿਆਂ ਹਿੱਸਾ ਲਿਆ, ਜਿਸ ਦੌਰਾਨ ਅਮਨਦੀਪ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨ ਕੇਂਦਰ ਸਰਕਾਰ ਤੋਂ ਰੁਜ਼ਗਾਰ ਪ੍ਰਾਪਤ ਕਰਨ ਲਈ ਇਕੱਠੇ ਹੋਣ- ਭੁਪਾਲ

ਝੁਨੀਰ, 12 ਫਰਵਰੀ (ਸੰਧੂ)- ਕਸਬਾ ਝੁਨੀਰ ਵਿਖੇ ਕੇਂਦਰ ਸਰਕਾਰ ਦੇ ਿਖ਼ਲਾਫ਼ ਯੂਥ ਕਾਂਗਰਸ ਵਲੋਂ ਚਲਾਈ ਗਈ ਮੁਹਿੰਮ ਐਨ. ਆਰ. ਯੂ. ਤਹਿਤ ਵੱਡੀ ਗਿਣਤੀ ਵਿਚ ਨੌਜਵਾਨ ਇਕੱਠੇ ਹੋਏ | ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਬੀਰ ਸਿੰਘ ਭੋਪਾਲ ਨੇ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਵਿਖੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕੀਤਾ

ਬੋਹਾ, 12 ਫਰਵਰੀ (ਰਮੇਸ਼ ਤਾਂਗੜੀ)- ਸਰਕਾਰੀ ਸਮਾਰਟ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਪ੍ਰਦੂਸ਼ਿਤ ਵਾਤਾਵਰਨ ਅਤੇ ਸਮਾਜਿਕ ਬੁਰਾਈਆਂ ਦੇ ਵਿਰੁੱਧ ਜਾਗਰੂਤਾ ਕੈਂਪ ਲਗਾਇਆ ਗਿਆ | ਸਬ ਡਵੀਜ਼ਨ ਪੱਧਰ 'ਤੇ ਨਸ਼ਾ ਮੁਕਤੀ ਟਾਸਕ ਫੋਰਸ ਦੇ ਥਾਣੇਦਾਰ ਰਾਮ ਸਿੰਘ ...

ਪੂਰੀ ਖ਼ਬਰ »

ਅਲਪਾਇਨ ਵੈਲੀ ਪ੍ਰਤਿਭਾ ਖੋਜ ਦੇ ਗਰੁੱਪ ਸੀ ਦਾ ਨਤੀਜਾ ਐਲਾਨਿਆ

ਜੋਗਾ, 12 ਫਰਵਰੀ (ਹਰਜਿੰਦਰ ਸਿੰਘ)- ਅਲਪਾਇਨ ਵੈਲੀ ਪਬਲਿਕ ਸਕੂਲ ਅਕਲੀਆਂ 'ਚ ਅਲਪਾਇਨ ਵੈਲੀ ਪ੍ਰਤਿਭਾ ਖੋਜ ਪ੍ਰੀਖਿਆ ਦੇ ਗਰੁੱਪ ਸੀ ਦਾ ਨਤੀਜਾ ਐਲਾਨਿਆ ਗਿਆ | ਇੰਚਾਰਜ ਕੋਆਰਡੀਨੇਟਰ ਵੀਰਪਾਲ ਕੌਰ ਨੇ ਦੱਸਿਆ ਕਿ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸ੍ਰੀ ਰਾਧੇ ਕ੍ਰਿਸਨ ਸੇਵਾ ਸੰਮਤੀ ਆਦਰਸ਼ ਸਕੂਲ 'ਤੇ ਕਾਬਜ਼

ਬੋਹਾ, 12 ਫਰਵਰੀ (ਰਮੇਸ਼ ਤਾਂਗੜੀ)- ਸਿੱਖਿਆ ਵਿਭਾਗ ਪੰਜਾਬ ਦੁਆਰਾ ਇੱਥੋਂ ਦੀ ਚਰਚਿਤ ਵਿੱਦਿਅਕ ਸੰਸਥਾ ਆਦਰਸ਼ ਸੈਕੰਡਰੀ ਸਕੂਲ ਦਾ ਚਾਰਜ ਨਵੀਂ ਭਾਈਵਾਲ ਸੁਸਾਇਟੀ ਸ੍ਰੀ ਰਾਧੇ ਕ੍ਰਿਸਨ ਸੇਵਾ ਸੰਮਤੀ ਮਾਨਸਾ ਦੇ ਹਵਾਲੇ ਕਰ ਦਿੱਤਾ ਹੈ | ਅੱਜ ਚਾਰਜ ਸੰਭਾਲਣ ਸਮੇਂ ...

ਪੂਰੀ ਖ਼ਬਰ »

ਸਰਕਾਰ ਦੀ ਝਾਕ ਛੱਡ ਕੇ ਪਿੰਡ ਫਰੀਦਕੇ ਦੇ ਲੋਕ ਚੋਅ 'ਤੇ ਬਣਾਉਣ ਲੱਗੇ ਆਰਜ਼ੀ ਪੁਲ

ਬੋਹਾ, 12 ਫਰਵਰੀ (ਰਮੇਸ਼ ਤਾਂਗੜੀ)- ਖੇਤਰ ਦੇ ਪਿੰਡ ਫਰੀਦਕੇ ਦੇ ਲੋਕਾਂ ਨੇ ਆਿਖ਼ਰ ਸਰਕਾਰ ਦੀ ਝਾਕ ਛੱਡ ਕੇ ਪਿੰਡ ਕੋਲੋਂ ਲੰਘਦੇੇ ਸਰਹਿੰਦ ਚੋਅ 'ਤੇ ਆਰਜ਼ੀ ਪੁਲ ਬਣਾਉਣ ਦਾ ਬੀੜਾ ਚੁੱਕਿਆ ਹੈ | ਪਿੰਡ ਦੇ ਲੋਕਾਂ ਦੀ ਇਸ ਸਮੱਸਿਆ ਨੂੰ ਲੈ ਕੇ ਹਲਕਾ ਵਿਧਾਇਕ ਪਿੰ੍ਰਸੀਪਲ ...

ਪੂਰੀ ਖ਼ਬਰ »

ਗਾਹਕ ਮਿਲਣੀ ਪ੍ਰੋਗਰਾਮ ਦੌਰਾਨ ਬੈਂਕ ਅਧਿਕਾਰੀਆਂ ਨੇ ਸੁਣੀਆਂ ਮੁਸ਼ਕਿਲਾਂ

ਭੁੱਚੋ ਮੰਡੀ, 12 ਫਰਵਰੀ (ਬਿੱਕਰ ਸਿੰਘ ਸਿੱਧੂ)- ਸਥਾਨਕ ਕੇਨਰਾ ਬੈਂਕ ਵਲੋਂ ਗਾਹਕਾਂ ਨਾਲ ਕੀਤੀ ਮੀਟਿੰਗ ਵਿਚ ਬੈਂਕ ਦੇ ਉੱਚ ਅਧਿਕਾਰੀਆਂ ਨੇ ਹਿੱਸਾ ਲੈ ਕੇ ਗਾਹਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਲਈ | ਮੀਟਿੰਗ ਵਿਚ ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX